ਤਾਜਾ ਖ਼ਬਰਾਂ


ਦੇਸ਼ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪੀ ਸੀ ਘੋਸ਼
. . .  1 minute ago
ਨਵੀਂ ਦਿੱਲੀ ,19 ਮਾਰਚ -ਜਸਟਿਸ ਪਿਨਾਕੀ ਚੰਦਰ ਘੋਸ਼ ਦੇਸ਼ ਦੇ ਪਹਿਲੇ ਲੋਕਪਾਲ ਬਣੇ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਦੇਸ਼ ਦਾ ਪਹਿਲਾ ਲੋਕਪਾਲ ਨਿਯੁਕਤ ਕੀਤਾ ਹ।ੈ ਲੋਕਪਾਲ ਦੀ ਸੂਚੀ ਵਿਚ 9 ਜੁਡੀਸ਼ੀਅਲ ਮੈਂਬਰ ...
ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ
. . .  about 2 hours ago
ਅਟਾਰੀ ,19 ਮਾਰਚ (ਰੁਪਿੰਦਰਜੀਤ ਸਿੰਘ ਭਕਨਾ )-ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਅਟਾਰੀ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ। ਇਸ ਮੌਕੇ ਉਨ੍ਹਾਂ ਨੇ ਪਰੇਡ ਕਰਦੇ ਭਾਰਤੀ ...
1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਕਾਬੂ
. . .  about 2 hours ago
ਪਟਿਆਲਾ ,19 ਮਾਰਚ{ਆਤਿਸ਼ ਗੁਪਤਾ }- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਨੇ ਪੰਜਾਬ-ਹਰਿਆਣਾ ਬਾਰਡਰ ਤੋਂ ਨਾਕੇ ਬੰਦੀ ਦੌਰਾਨ ਇਕ ਕਾਰ ਚੋਂ 1 ਕਰੋੜ ਦੀ ਪੁਰਾਣੀ ਕਰੰਸੀ ਨਾਲ ...
ਕਮਿਊਨਿਸਟ ਪਾਰਟੀ ਆਫ਼ ਇੰਡੀਆ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
. . .  about 3 hours ago
ਨਵੀਂ ਦਿੱਲੀ, 19 ਮਾਰਚ- ਲੋਕ ਸਭਾ ਦੇ ਮੱਦੇਨਜ਼ਰ ਕਮਿਊਨਿਸਟ ਪਾਰਟੀ ਆਫ਼ ਇੰਡੀਆ(ਸੀ.ਪੀ.ਆਈ) ਨੇ ਵੀ ਆਪਣੇ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੀ.ਪੀ.ਆਈ ਨੇ ਅਸਮ, ਪੱਛਮੀ ਬੰਗਾਲ ...
ਈ.ਡੀ. ਨੇ ਹਿਜ਼ਬੁਲ ਮੁਜ਼ਾਹਦੀਨ ਦੇ ਮੁਖੀ ਸਈਦ ਸਲਾਹੁਦੀਨ ਦੀਆਂ 13 ਜਾਇਦਾਦਾਂ ਕੀਤੀਆਂ ਜ਼ਬਤ
. . .  about 4 hours ago
ਨਵੀਂ ਦਿੱਲੀ, 19 ਮਾਰਚ- ਈ.ਡੀ. ਨੇ ਜੰਮੂ-ਕਸ਼ਮੀਰ 'ਚ ਅੱਤਵਾਦੀ ਸੰਗਠਨ ਹਿਜ਼ਬੁਲ ਮੁਜ਼ਾਹਦੀਨ ਦੇ ਮੁੱਖ ਸਈਦ ਸਲਾਹੁਦੀਨ ਦੀਆਂ ਵੱਖ-ਵੱਖ ਸਥਾਨਾਂ 'ਤੇ 13 ਜਾਇਦਾਦਾਂ ਨੂੰ ਜ਼ਬਤ ਕਰ ਲਿਆ ਹੈ। ਈ.ਡੀ. ਵੱਲੋਂ ਇਹ ਕਾਰਵਾਈ ਅੱਤਵਾਦੀ ਫੰਡਿੰਗ ਨਾਲ ਜੁੜੇ ਮਾਮਲੇ 'ਚ ....
ਮਾਝੇ ਦਾ ਲੋੜੀਂਦਾ ਗੈਂਗਸਟਰ ਜਲੰਧਰ 'ਚ ਗ੍ਰਿਫ਼ਤਾਰ
. . .  about 5 hours ago
ਜਲੰਧਰ, 19 ਮਾਰਚ- ਆਗਾਮੀ ਸੰਸਦੀ ਚੋਣਾਂ ਤੋਂ ਪਹਿਲਾਂ ਗੈਂਗਸਟਰਾਂ ਅਤੇ ਸਮਾਜ-ਵਿਰੋਧੀ ਤੱਤਾਂ ਵਿਰੁੱਧ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਅੱਜ ਕਾਊਂਟਰ ਇੰਟੈਲੀਜੈਂਸ ਵਿੰਗ ਜਲੰਧਰ ਨੇ ਜ਼ਿਲ੍ਹਾ ਦਿਹਾਤੀ ਪੁਲਿਸ ਨਾਲ ਇਕ ਸਾਂਝੇ ਅਪਰੇਸ਼ਨ ਦੌਰਾਨ ਬਦਨਾਮ ਕੋਬਰਾ...
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 5 hours ago
ਮਾਨਸਾ, 19 ਮਾਰਚ (ਫੱਤੇਵਾਲੀਆ/ਧਾਲੀਵਾਲ)- ਨੇੜਲੇ ਪਿੰਡ ਫਫੜੇ ਭਾਈਕੇ ਦੇ ਨੌਜਵਾਨ ਕਿਸਾਨ ਜਗਸੀਰ ਸਿੰਘ(34) ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ ਹੈ । 2 ਏਕੜ ਜ਼ਮੀਨ ਦੇ ਮਾਲਕ ਮ੍ਰਿਤਕ ਸਿਰ 3 ਲੱਖ ਤੋਂ ਵਧੇਰੇ ਕਰਜ਼ਾ ਦੱਸਿਆ .....
ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ
. . .  about 5 hours ago
ਨਵੀਂ ਦਿੱਲੀ, 19 ਮਾਰਚ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਪੁਲਵਾਮਾ ਅੱਤਵਾਦੀ ਹਮਲੇ ਦੇ ਕਾਰਨ ਇਸ ਸਾਲ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ। ਜ਼ਿਕਰਯੋਗ ਹੈ ਕਿ ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਕਾਫ਼ਲੇ...
ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਫੂਕਿਆ ਗਿਆ ਸਿੱਧੂ ਦਾ ਪੁਤਲਾ
. . .  about 5 hours ago
ਨਾਭਾ, 19 ਮਾਰਚ (ਅਮਨਦੀਪ ਸਿੰਘ ਲਵਲੀ)- ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਰਕੇਸ਼ ਕੁਮਾਰ ਦੇ ਅਸਤੀਫ਼ਾ ਦੇਣ ਉਪਰੰਤ ਗੁਰਸੇਵ ਸਿੰਘ ਗੋਲੂ ਸਾਬਕਾ ਪ੍ਰਧਾਨ ਨਗਰ ਕੌਂਸਲ ਆਗੂ ਐੱਸ.ਓ.ਆਈ. ਦੀ ਅਗਵਾਈ 'ਚ ਨਵਜੋਤ ਸਿੰਘ ਸਿੱਧੂ ਸਥਾਨਕ ....
ਪੁਲਵਾਮਾ 'ਚ ਅਧਿਆਪਕ ਦੀ ਪੁਲਿਸ ਹਿਰਾਸਤ 'ਚ ਮੌਤ, ਅੱਤਵਾਦ ਨਾਲ ਜੁੜੇ ਮਾਮਲੇ 'ਚ ਹੋਈ ਸੀ ਗ੍ਰਿਫ਼ਤਾਰੀ
. . .  about 5 hours ago
ਸ੍ਰੀਨਗਰ, 19 ਮਾਰਚ- ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ 'ਚ ਪੁਲਿਸ ਹਿਰਾਸਤ 'ਚ ਇੱਕ 28 ਸਾਲਾ ਸਕੂਲ ਅਧਿਆਪਕ ਦੀ ਮੌਤ ਹੋ ਗਈ। ਪੁਲਿਸ ਵਿਭਾਗ ਨੇ ਇਸ ਘਟਨਾ ਦੀ ਮੈਜਿਸਟਰੇਟ ਜਾਂਚ ਦੇ ਹੁਕਮ ਦਿੱਤੇ ਹਨ। ਇਸ ਸੰਬੰਧੀ ਇੱਕ ਪੁਲਿਸ...
ਜਲੰਧਰ 'ਚ ਪੁਲਿਸ ਨੇ 3 ਕਿੱਲੋ ਅਫ਼ੀਮ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਜਲੰਧਰ, 19 ਮਾਰਚ- ਥਾਣਾ ਮਕਸੂਦਾਂ ਦੀ ਪੁਲਿਸ ਨੇ ਬਿਧੀਪੁਰ ਫਾਟਕ ਨਜ਼ਦੀਕ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 3 ਕਿੱਲੋ ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਮਾਨ ਸਿੰਘ ਵਾਸੀ ਅੰਬਾਂ ਬੜੋਦ ਮੱਧ ਪ੍ਰਦੇਸ਼ ਵਜੋਂ .....
ਸਕੂਲੀ ਬੱਸ ਪਲਟੀ, ਵਾਲ-ਵਾਲ ਬਚੇ 60 ਦੇ ਕਰੀਬ ਵਿਦਿਆਰਥੀ
. . .  about 6 hours ago
ਤਪਾ ਮੰਡੀ, 19 ਮਾਰਚ (ਪ੍ਰਵੀਨ ਗਰਗ)- ਸਥਾਨਕ ਨਜ਼ਦੀਕੀ ਪਿੰਡ ਆਲੀਕੇ ਤੋਂ ਢਿਲਵਾਂ ਜਾਂਦੀ ਲਿੰਕ ਰੋਡ 'ਤੇ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਪਲਟ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਬੱਸ 'ਚ ਸਵਾਰ 60 ਦੇ ਕਰੀਬ ਬੱਚਿਆਂ ਦਾ ਬਚਾਅ ਰਿਹਾ। ਇਸ ਸੰਬੰਧੀ .....
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਛੇਕੇ ਕਿਸੇ ਵੀ ਡੇਰੇ ਤੋਂ ਵੋਟ ਨਹੀਂ ਮੰਗੀ ਜਾਵੇਗੀ- ਬੀਬੀ ਜਗੀਰ ਕੌਰ
. . .  about 6 hours ago
ਕਪੂਰਥਲਾ, 19 ਮਾਰਚ (ਅਮਰਜੀਤ ਸਡਾਨਾ)- ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਤੋਂ ਛੇਕੇ ਹੋਏ ਕਿਸੇ ਵੀ ਡੇਰੇ ਤੋਂ ਵੋਟ ਨਹੀਂ ਮੰਗੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਵਲੋਂ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ...
ਘਰ 'ਚ ਦਾਖ਼ਲ ਹੋ ਕੇ ਲੁਟੇਰਾ ਕਈ ਤੋਲੇ ਗਹਿਣੇ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਲੈ ਕੇ ਹੋਇਆ ਫ਼ਰਾਰ
. . .  about 6 hours ago
ਜੈਤੋ, 19 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਦੀਨੇ ਦੁੱਧ ਵਾਲੀ ਗਲੀ 'ਚ ਸਥਿਤ ਇੱਕ ਘਰ 'ਚ ਦਿਨ- ਦਿਹਾੜੇ ਦਾਖ਼ਲ ਹੋ ਕੇ ਇੱਕ ਲੁਟੇਰਾ 16-17 ਤੋਲੇ ਗਹਿਣੇ ਅਤੇ 25 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਰਫ਼ੂ ਚੱਕਰ ਹੋ ਗਿਆ। ਇਸ...
ਸਵਾਈਨ ਫਲੂ ਕਾਰਨ ਦੋ ਬੱਚਿਆਂ ਦੀ ਮਾਂ ਦੀ ਹੋਈ ਮੌਤ
. . .  about 6 hours ago
ਪਾਤੜਾਂ, 19 ਮਾਰਚ (ਗੁਰਵਿੰਦਰ ਸਿੰਘ ਬੱਤਰਾ)- ਪਾਤੜਾਂ ਦੇ ਨਾਲ ਲੱਗਦੇ ਪਿੰਡ ਜਿਉਣਪੁਰਾ ਵਿਖੇ ਇੱਕ 32 ਸਾਲਾ ਔਰਤ ਪਰਮਜੀਤ ਕੌਰ ਦੀ ਸਵਾਈਨ ਫਲੂ ਕਾਰਨ ਮੌਤ ਹੋਣ ਦਾ ਸਮਾਚਾਰ...
ਕਰਨਾਟਕ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਕਈ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ
. . .  about 6 hours ago
20 ਮਾਰਚ ਨੂੰ ਹੋਵੇਗੀ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ
. . .  about 6 hours ago
ਡੇਰਾ ਬਾਬਾ ਨਾਨਕ : ਕਰਤਾਰਪੁਰ ਲਾਂਘੇ ਸੰਬੰਧੀ ਜ਼ੀਰੋ ਲਾਈਨ 'ਤੇ ਭਾਰਤ-ਪਾਕਿ ਅਧਿਕਾਰੀਆਂ ਦੀ ਬੈਠਕ ਜਾਰੀ
. . .  about 6 hours ago
ਸਕੂਲ ਵੱਲੋਂ ਪੇਪਰ ਨਾ ਲਏ ਜਾਣ ਕਾਰਨ ਵਿਦਿਆਰਥਣ ਨੇ ਨਿਗਲ਼ੀ ਜ਼ਹਿਰੀਲੀ ਵਸਤੂ
. . .  about 6 hours ago
ਈ. ਡੀ. ਨੇ ਅਦਾਲਤ 'ਚ ਕਿਹਾ- ਜਾਂਚ 'ਚ ਸਹਿਯੋਗ ਨਹੀਂ ਕਰ ਰਹੇ ਹਨ ਰਾਬਰਟ ਵਾਡਰਾ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਹਾੜ ਸੰਮਤ 550
ਵਿਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਬਰਨਾਲਾ

ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਗੁਮਰਾਹ ਕਰ ਕੇ ਦੀਵਾਲੀਏ ਬਣਾਇਆ-ਸ਼ਵੇਤ ਮਲਿਕ

ਧਨੌਲਾ, 24 ਜੂਨ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਅੱਜ ਦੇਸ ਦਾ ਪੇਟ ਭਰਨ ਵਾਲੇ ਕਿਸਾਨ ਦੇ ਪਰਿਵਾਰਕ ਮੈਂਬਰ ਖ਼ੁਦ ਭੱੁਖ ਨਾਲ ਦੋ ਚਾਰ ਹੋ ਰਹੇ ਹਨ ਤੇ ਕਿਸਾਨ ਮਜਬੂਰੀ ਬੱਸ ਖ਼ੁਦਕੁਸ਼ੀਆਂ ਕਰ ਰਿਹਾ ਹੈ | ਇਹ ਪ੍ਰਗਟਾਵਾ ਬੀ.ਜੇ.ਪੀ. ਪੰਜਾਬ ਦੇ ਪ੍ਰਧਾਨ ਸ੍ਰੀ ਸ਼ਵੇਤ ਮਲਿਕ ...

ਪੂਰੀ ਖ਼ਬਰ »

ਸ਼ੇਰਪੁਰ ਪੁਲਿਸ ਵਲੋਂ ਸ਼ਰਾਬ ਅਤੇ ਨਸ਼ੀਲਾ ਪਾਊਡਰ ਬਰਾਮਦ

ਸ਼ੇਰਪੁਰ, 24 ਜੂਨ (ਦਰਸਨ ਸਿੰਘ ਖੇੜੀ)-ਥਾਣਾ ਸ਼ੇਰਪੁਰ ਦੇ ਪੁਲਿਸ ਮੁਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਏ.ਐਸ.ਆਈ ਜਸਪਾਲ ਸਿੰਘ ਨੇ ਭੁਪਿੰਦਰ ਸਿੰਘ ਪੁੱਤਰ ਹਰੀ ਸਿੰਘ ਵਾਸੀ ਫ਼ਤਹਿਗੜ੍ਹ ਪੰਜਗਰਾਈਆਂ ਤੋਂ 16 ਬੋਤਲਾਂ ਅੰਗਰੇਜ਼ੀ ਸ਼ਰਾਬ ਬਰਾਮਦ ਕਰਨ ਵਿਚ ਸਫਲਤਾ ...

ਪੂਰੀ ਖ਼ਬਰ »

ਕੋਠੇ ਜਵੰਧਾ ਵਾਸੀਆਂ ਵਲੋਂ ਬਿਜਲੀ ਦੀ ਲਾਈਨ ਸਿੱਧੀ ਨਾ ਹੋਣ ਕਾਰਨ ਨਾਅਰੇਬਾਜ਼ੀ

ਸ਼ਹਿਣਾ, 24 ਜੂਨ (ਸੁਰੇਸ਼ ਗੋਗੀ)-ਕੋਠੇ ਜਵੰਧਾ ਵਾਸੀਆਂ ਵਲੋਂ ਬਿਜਲੀ ਦੀ ਲਾਈਨ ਸਿੱਧੀ ਨਾ ਹੋਣ ਕਾਰਨ ਪਾਵਰਕਾਮ ਦੇ ਅਧਿਕਾਰੀਆਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਰਣਜੀਤ ਸਿੰਘ ਜਵੰਧਾ ਪੰਚ, ਪੰਚ ਬੂਟਾ ਸਿੰਘ, ਪੰਚ ਜਗਤਾਰ ਸਿੰਘ, ਇੰਦਰਜੀਤ ਸਿੰਘ ਸਾਬਕਾ ਸਰਪੰਚ, ...

ਪੂਰੀ ਖ਼ਬਰ »

ਦੋ ਧਿਰਾਂ ਦੀ ਆਪਸੀ ਲੜਾਈ ਨੂੰ ਲੈ ਕੇ ਦਰਜਨ ਤੋਂ ਵੱਧ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਤਪਾ ਮੰਡੀ, 24 ਜੂਨ (ਪ੍ਰਵੀਨ ਗਰਗ)-ਸਥਾਨਕ ਪੁਲਿਸ ਨੇ ਦੋ ਧਿਰਾਂ ਵਿਚਕਾਰ ਹੋਈ ਆਪਸੀ ਲੜਾਈ ਨੂੰ ਲੈ ਕੇ ਦਰਜਨ ਤੋਂ ਵੱਧ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਸਿਟੀ ਇੰਚਾਰਜ ਰਾਮ ਲੁਭਾਇਆ ਨੇ ਦੱਸਿਆ ਕਿ ਹੌਲਦਾਰ ...

ਪੂਰੀ ਖ਼ਬਰ »

ਸ਼ਹਿਰ ਦੀ ਮੁੱਖ ਸੜਕ ਤੋਂ ਓਵਰਲੋਡ ਵਾਹਨਾਂ ਦਾ ਲੰਘਣਾ ਲਗਾਤਾਰ ਜਾਰੀ

ਤਪਾ ਮੰਡੀ, 24 ਜੂਨ (ਪ੍ਰਵੀਨ ਗਰਗ)-ਸ਼ਹਿਰ ਦੀ ਮੁੱਖ ਸੜਕ ਜੋ ਕਿ ਸਿਰਸਾ ਨੂੰ ਮੋਗਾ ਸ਼ਹਿਰ ਨਾਲ ਜੋੜਦੀ ਹੈ ਵਿਚੋਂ ਓਵਰਲੋਡ ਵਾਹਨਾਂ ਦਾ ਲੰਘਣਾ ਲਗਾਤਾਰ ਜਾਰੀ ਹੈ | ਜਿਸ ਕਾਰਨ ਵੱਡੇ-ਵੱਡੇ ਜਾਮ ਲੱਗੇ ਰਹਿੰਦੇ ਹਨ ਅਤੇ ਲੋਕਾਂ ਨੂੰ ਅਨੇਕਾ ਪ੍ਰਕਾਰ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਇਸੇ ਸੜਕ ਉਪਰ ਗੁਰਦੁਆਰਾ ਸਾਹਿਬ, ਸਕੂਲ, ਬੈਂਕ, ਦੁਕਾਨਾਂ, ਪੈਟਰੋਲ ਪੰਪ ਆਦਿ ਤੋਂ ਇਲਾਵਾ ਸਿਵਲ ਹਸਪਤਾਲ ਸਥਿਤ ਹੈ | ਇਕ ਪਾਸੇ ਲੋਕ ਜਿੱਥੇ ਇਨ੍ਹਾਂ ਭਾਰੀ ਵਾਹਨਾਂ ਕਾਰਨ ਦੁਖੀ ਹਨ ਉਥੇ ਦੂਜੇ ਪਾਸੇ ਢਿਲਵਾਂ ਫਾਟਕ ਵੀ ਲੋਕਾਂ ਲਈ ਸਿਰਦਰਦੀ ਦਾ ਕਾਰਨ ਬਣਿਆ ਹੋਇਆ ਹੈ ਜੋ ਕਿ ਇਕ ਵਾਰ ਬੰਦ ਹੋਣ ਉਪਰੰਤ ਬਹੁਤ ਸਮਾਂ ਖੁੱਲਦਾ ਹੀ ਨਹੀਂ | ਜਿਸ ਕਾਰਨ ਵਾਹਨਾਂ ਦੀਆਂ ਵੱਡੀਆਂ-ਵੱਡੀਆਂ ਲਾਈਨਾਂ ਲੱਗੀਆਂ ਰਹਿੰਦੀਆਂ ਹਨ | ਮਿੰਨੀਆਂ ਬੱਸਾਂ ਅਤੇ ਟਰੱਕਾਂ ਵਾਲਿਆਂ ਵਲੋਂ ਪ੍ਰੈਸਰ ਹਾਰਨ ਮਾਰ-ਮਾਰ ਕੇ ਆਮ ਆਦਮੀ ਦਾ ਜੀਣਾ ਦੁਭਰ ਕੀਤਾ ਹੋਇਆ ਹੈ | ਸ਼ਾਮ ਹੁੰਦੇ ਹੀ ਅੰਦਰੂਨੀ ਬੱਸ ਸਟੈਂਡ ਉਪਰ ਫੜੀ ਰੇਹੜੀਆਂ ਜਾਂ ਟੈਂਪੂ ਵਾਲੇ ਆਪਣਾ ਫਲ, ਸੁਬਜੀ ਵੇਚਣ ਲਈ ਆਪੋ ਆਪਣੇ ਵਾਹਨ ਬੇਤਰਤੀਬੇ ਢੰਗ ਨਾਲ ਲਾ ਲੈਂਦੇ ਹਨ ਜਿੱਥੇ ਵੀ ਹਰ ਸਮੇਂ ਜਾਮ ਲੱਗਿਆ ਰਹਿੰਦਾ ਹੈ | ਜਦ ਇਸ ਸਬੰਧੀ ਆਸ ਪਾਸ ਦੇ ਦੁਕਾਨਦਾਰਾਂ ਵਿਨੀਤ ਬਾਂਸਲ, ਮਨੀਸ਼ ਬਾਂਸਲ, ਜਤਿੰਦਰ ਗਰਗ, ਸੰਜੀਵ ਕੁਮਾਰ, ਵਿੱਕੀ, ਚਮਕੌਰ ਸਿੰਘ, ਸੁਰਿੰਦਰ ਕੁਮਾਰ, ਧਰਮਪਾਲ ਸ਼ਰਮਾ ਆਦਿ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਟੁੱਟਣ ਦਾ ਮੱੁਖ ਕਾਰਨ ਭਾਰੀ ਵਾਹਨਾਂ ਦੇ ਨਾਲ ਗੈਸ ਨਾਲ ਭਰੇ ਟਰਾਲੇ ਲੰਘਣਾ ਹੈ | ਪਰ ਪੁਲਿਸ ਪ੍ਰਸ਼ਾਸਨ ਦਾ ਇਸ ਵੱਲ ਕੋਈ ਵੀ ਧਿਆਨ ਨਹੀਂ | ਉਨ੍ਹਾਂ ਦੱਸਿਆ ਕਿ ਜੇਕਰ ਪੁਲਿਸ ਸ਼ਹਿਰ ਦੇ ਮੁਹਤਬਰਾਂ ਨਾਲ ਰਾਬਤਾ ਕਾਇਮ ਕਰ ਕੇ ਵਿਉਂਤਬੰਦੀ ਬਣਾਵੇ ਤਾਂ ਇਸ ਸਮੱਸਿਆ ਦਾ ਹੱਲ ਹੋ ਸਕਦਾ ਹੈ | ਜਦੋਂ ਇਸ ਸਬੰਧੀ ਸਿਟੀ ਇੰਚਾਰਜ ਰਾਮ ਲੁਭਾਇਆ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਜਲਦ ਹੀ ਵਿਉਂਤਬੰਦੀ ਕਰ ਕੇ ਇਸ ਸਮੱਸਿਆ ਦਾ ਹੱਲ ਕੀਤਾ ਜਾਵੇਗਾ |


ਖ਼ਬਰ ਸ਼ੇਅਰ ਕਰੋ

ਬੰਦ ਪਏ ਕੁਰੜ ਕਲਿਆਣ ਰਜਵਾਹੇ 'ਚ ਪਾਣੀ ਛੱਡਣ ਦੀ ਕੀਤੀ ਮੰਗ

ਬਰਨਾਲਾ, 24 ਜੂਨ (ਧਰਮਪਾਲ ਸਿੰਘ)-ਭਾਕਿਯੂ ਰਾਜੇਵਾਲ ਪਿੰਡ ਠੀਕਰੀਵਾਲ ਇਕਾਈ ਦੇ ਪ੍ਰਧਾਨ ਨਛੱਤਰ ਸਿੰਘ ਸੰਧੂ ਨੇ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਤੋਂ ਕੁਰੜ ਕਲਿਆਣ ਰਜਵਾਹਾ ਬੰਦ ਹੋਣ ਕਾਰਨ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਕਰਨ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ...

ਪੂਰੀ ਖ਼ਬਰ »

ਐਕਟਿਵਾ ਸਕੂਟੀ 'ਚ ਕਾਰ ਵੱਜਣ ਕਾਰਨ ਇਕ ਵਿਅਕਤੀ ਦੀ ਮੌਤ

ਧਨੌਲਾ, 24 ਜੂਨ (ਚੰਗਾਲ)-ਅੱਜ ਤਕਰੀਬਨ ਸ਼ਾਮ 5 ਵਜੇ ਧਨੌਲਾ ਨਜ਼ਦੀਕ ਨੈਸ਼ਨਲ ਹਾਈਵੇ 'ਤੇ ਐਕਟਿਵਾ ਸਕੂਟਰੀ ਵਿਚ ਕਾਰ ਦੀ ਟੱਕਰ ਹੋ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਹਰਦੇਵ ਸਿੰਘ (50) ਪੁੱਤਰ ...

ਪੂਰੀ ਖ਼ਬਰ »

ਹੈਪੇਟਾਈਟਸ-ਸੀ ਦੇ 1519 ਮਰੀਜ਼ ਮੁਫ਼ਤ ਇਲਾਜ ਤੋਂ ਬਾਅਦ ਹੋਏ ਪੂਰੀ ਤਰ੍ਹਾਂ ਰੋਗ ਮੁਕਤ-ਸਿਵਲ ਸਰਜਨ

ਬਰਨਾਲਾ, 24 ਜੂਨ (ਧਰਮਪਾਲ ਸਿੰਘ)- ਹੈਪੇਟਾਈਟਸ-ਸੀ ਬਿਮਾਰੀ ਦਾ ਮੁੱਖ ਮੰਤਰੀ ਪੰਜਾਬ ਹੈਪਾਟਾਇਟਸ-ਸੀ ਰਲੀਫ਼ ਫ਼ੰਡ ਸਕੀਮ ਅਧੀਨ ਸਾਰੇ ਜ਼ਿਲ੍ਹਾ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਮੁਫ਼ਤ ਇਲਾਜ ਕੀਤਾ ਜਾਂਦਾ ਹੈ | ਇਹ ਜਾਣਕਾਰੀ ਸਿਵਲ ਸਰਜਨ ਬਰਨਾਲਾ ...

ਪੂਰੀ ਖ਼ਬਰ »

ਸ਼ਹਿਣਾ ਵਾਟਰ ਵਰਕਸ ਦਾ ਕੀਮਤੀ ਪਾਣੀ ਜਾਅਲੀ ਕੁਨੈਕਸ਼ਨਾਂ ਰਾਹੀਂ ਹੋ ਰਿਹਾ ਚੋਰੀ

ਸ਼ਹਿਣਾ, 24 ਜੂਨ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਦੋ ਵਾਟਰ ਵਰਕਸ ਹੋਣ ਦੇ ਬਾਵਜੂਦ ਪੀਣ ਵਾਲਾ ਪਾਣੀ ਲੋੜਵੰਦ ਲੋਕਾਂ ਨੂੰ ਨਹੀਂ ਮਿਲ ਰਿਹਾ ਅਤੇ ਕੁਝ ਲੋਕਾਂ ਵਲੋਂ ਪੀਣ ਵਾਲੇ ਇਸ ਕੀਮਤੀ ਪਾਣੀ ਨੂੰ ਟੁੱਲੂ ਪੰਪਾਂ ਰਾਹੀਂ ਜਾਂ ਸਪਲਾਈ ਪਾਈਪਾਂ ਨਾਲ ਕੁਨੈਕਸ਼ਨ ਜੋੜ ...

ਪੂਰੀ ਖ਼ਬਰ »

ਮੁਲਾਜ਼ਮ ਨੂੰ ਰਿਹਾਅ ਕਰਵਾਉਣ ਲਈ ਧਰਨਾ ਲਾਇਆ

ਧਨੌਲਾ, 24 ਜੂਨ (ਜਤਿੰਦਰ ਸਿੰਘ ਧਨੌਲਾ)-ਮਾਨ ਪੱਤੀ, ਸੰਗਰਪੱਤੀ ਅਤੇ ਚੰਡਾਲ ਪੱਤੀ ਦੇ ਪੁਰਸ਼ਾਂ ਅਤੇ ਔਰਤਾਂ ਨੇ ਮੰਡੀ ਦੀ ਮਸ਼ਹੂਰ ਦੁਕਾਨ ਗਿੱਲ ਕਲਾਥ ਇੰਮਪੋਰੀਅਮ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ | ਜਿਸ ਦੌਰਾਨ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਵੈੱਲਫੇਅਰ ਕਲੱਬ ...

ਪੂਰੀ ਖ਼ਬਰ »

ਗਰੀਨ ਵੇਵ ਕਲੱਬ ਨੇ ਚਲਾਈ ਨਵੀਂ ਮੁਹਿੰਮ-ਘਰ-ਘਰ ਜਾ ਕੇ ਵੰਡੇ ਮਿੱਟੀ ਦੇ ਬਰਤਨ

ਤਪਾ ਮੰਡੀ, 24 ਜੂਨ (ਪ੍ਰਵੀਨ ਗਰਗ)-ਗਰੀਨ ਵੇਵ ਕਲੱਬ ਵਲੋਂ ਜਿੱਥੇ ਸ਼ਹਿਰ ਅਤੇ ਨਾਲ ਲਗਦੇ ਪਿੰਡਾਂ ਵਿਚ ਬੂਟੇ ਲਾਉਣ ਦੀ ਮੁਹਿੰਮ ਲਗਾਤਾਰ ਜਾਰੀ ਹੈ, ਜੋ ਹੁਣ ਤੱਕ 700 ਦੇ ਕਰੀਬ ਬੂਟੇ ਲਾ ਚੁੱਕੇ ਹਨ ਉਥੇ ਕਲੱਬ ਵਲੋਂ ਸ਼ਹਿਰ ਵਿਚ ਇਕ ਨਵੀਂ ਮੁਹਿੰਮ ਦਾ ਆਗਾਜ ਕੀਤਾ ਗਿਆ | ...

ਪੂਰੀ ਖ਼ਬਰ »

ਪਿੰਡ ਦੀਪਗੜ੍ਹ ਵਿਖੇ ਵਾਪਰੀ ਘਟਨਾ ਕਾਰਨ ਪਾਰਟੀ ਨੂੰ ਨਮੋਸ਼ੀ ਝੱਲਣੀ ਪਈ-ਨਿੰਮਾ

ਸ਼ਹਿਣਾ, 24 ਜੂਨ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਅਤੇ ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ ਨੇ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਪਿੰਡ ਦੀਪਗੜ੍ਹ ਵਿਖੇ ਵਾਪਰੇ ਘਟਨਾਕ੍ਰਮ ਕਾਰਨ ਕਾਂਗਰਸ ਪਾਰਟੀ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ | ਉਨ੍ਹਾਂ ...

ਪੂਰੀ ਖ਼ਬਰ »

ਭਾਰਤੀ ਲੋਕ ਸੇਵਾ ਦਲ ਨੇ 29ਵਾਂ ਵਿਸ਼ਾਲ ਜਾਗਰਣ ਕਰਵਾਇਆ

ਬਰਨਾਲਾ, 24 ਜੂਨ (ਅਸ਼ੋਕ ਭਾਰਤੀ)-ਭਾਰਤੀਆ ਲੋਕ ਸੇਵਾ ਦਲ ਬਰਨਾਲਾ ਵਲੋਂ ਭਗਵਤੀ ਮਾਤਾ ਦਾ 29ਵਾਂ ਵਿਸ਼ਾਲ ਜਾਗਰਣ ਕਰਵਾਇਆ ਗਿਆ | ਇਸ ਮੌਕੇ ਮਾਤਾ ਕਰਮਜੀਤ ਦੇਵਾ ਜੀ (ਬੱਬਰਾਂ ਵਾਲੇ) ਨੇ ਜੋਤੀ ਪ੍ਰਚੰਡ ਕੀਤੀ | ਸ੍ਰੀ ਚਿੰਤਪੁਰਨੀ ਲੰਗਰ ਕਮੇਟੀ ਬਰਨਾਲਾ ਵਲੋਂ ਮਾਤਾ ਜੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਭਲਕੇ ਦੇ ਧਰਨੇ ਸਬੰਧੀ ਜਥੇ: ਉੱਪਲੀ ਨੇ ਕੀਤੀ ਮੀਟਿੰਗ

ਧਨੌਲਾ, 24 ਜੂਨ (ਚੰਗਾਲ)-ਪੰਜਾਬ ਸੂਬੇ ਦੀ ਕਾਂਗਰਸ ਸਰਕਾਰ ਨੇ ਚੋਣਾਂ ਦੌਰਾਨ ਕੀਤਾ ਆਪਣਾ ਇਕ ਵੀ ਵਾਅਦਾ ਪੂਰਾ ਤਾਂ ਕੀ ਕਰਨਾ ਸੀ ਸਗੋਂ ਅਕਾਲੀ-ਭਾਜਪਾ ਸਰਕਾਰ ਸਮੇਂ ਲਾਗੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਹੀ ਬੰਦ ਕਰ ਦਿੱਤਾ | ਜਿਸ ਨਾਲ ਗ਼ਰੀਬ ਵਰਗ ਦੇ ਲੋਕਾਂ ਵਿਚ ...

ਪੂਰੀ ਖ਼ਬਰ »

ਜੀਵੇ ਜਵਾਨੀ ਤਹਿਤ ਨਸ਼ਿਆਂ ਦੀ ਰੋਕਥਾਮ ਬਾਰੇ ਕੀਤਾ ਜਾਗਰੂਕ

ਭਦੌੜ, 24 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ 'ਤੇ ਸਮਾਜਿਕ ਸੰਸਥਾਵਾਂ, ਸਮੂਹ ਸਾਂਝ ਕੇਂਦਰਾਂ ਅਤੇ ਪੁਲਿਸ ਵਿਭਾਗ ਵਲੋਂ ਲੋਕਾਂ ਨੂੰ ਨਸ਼ਿਆਂ ਦੇ ਵਿਰੋਧ 'ਚ ਜਾਗਰੂਕ ਕੀਤਾ ਜਾ ਰਿਹਾ ਹੈ | ਥਾਣਾ ਮੁਖੀ ਪ੍ਰਗਟ ਸਿੰਘ ਨੇ ਇਕੱਠ ਨੂੰ ...

ਪੂਰੀ ਖ਼ਬਰ »

ਖੱੁਡੀ ਕਲਾਂ ਵਿਖੇ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ

ਹੰਡਿਆਇਆ, 24 ਜੂਨ (ਗੁਰਜੀਤ ਸਿੰਘ ਖੱੁਡੀ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਬਰਨਾਲਾ ਦੇ ਇੰਚਾਰਜ ਹਵਾ ਸਿੰਘ ਹਨੇਰੀ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਸਿੰਘ ਜੱਸੀ ਤੇ ਜ਼ਿਲ੍ਹਾ ਮੀਤ ਪ੍ਰਧਾਨ ਅਮਰ ਸਿੰਘ ਖੱੁਡੀ ਦੀ ਅਗਵਾਈ ਵਿਚ ਬਾਬਾ ਜੀਵਨ ਸਿੰਘ ਧਰਮਸ਼ਾਲਾ ...

ਪੂਰੀ ਖ਼ਬਰ »

ਭਲਕ ਨੂੰ ਸੂਬਾਈ ਕਨਵੈੱਨਸ਼ਨ ਰਾਹੀਂ ਸਾਂਝਾ ਅਧਿਆਪਕ ਮੋਰਚਾ ਕਰੇਗਾ ਅਗਲੇ ਸੰਘਰਸ਼ ਦਾ ਐਲਾਨ

ਬਰਨਾਲਾ, 24 ਜੂਨ (ਅਸ਼ੋਕ ਭਾਰਤੀ)-ਸਾਂਝਾ ਅਧਿਆਪਕ ਮੋਰਚਾ ਬਰਨਾਲਾ ਦੇ ਆਗੂ ਰਾਜੀਵ ਕੁਮਾਰ, ਨਿਰਮਲ ਚੁਹਾਣਕੇ, ਸੁਰਿੰਦਰ ਕੁਮਾਰ, ਸੁਖਵਿੰਦਰ ਭੰਡਾਰੀ, ਸਿਕੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ 27 ਅਪ੍ਰੈਲ ਨੂੰ ਸਾਂਝਾ ਅਧਿਆਪਕ ਮੋਰਚੇ ਦੇ ਆਗੂਆਂ ਨਾਲ ...

ਪੂਰੀ ਖ਼ਬਰ »

ਭਲਕੇ ਦੇ ਧਰਨੇ 'ਚ ਸਰਕਲ ਭਦੌੜ ਤੋਂ ਵੱਡੀ ਗਿਣਤੀ 'ਚ ਲੋਕ ਸ਼ਾਮਿਲ ਹੋਣਗੇ-ਬਾਵਾ

ਭਦੌੜ, 24 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੂਬੇ ਦੀ ਕਾਂਗਰਸ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੇ ਉੱਪਰ ਲਾਏ ਗਏ ਟੈਕਸਾਂ ਨੂੰ ਘਟਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੁਆਰਾ 26 ਜੂਨ ਨੂੰ ਡੀ.ਸੀ. ਦਫ਼ਤਰ ਬਰਨਾਲਾ ਅੱਗੇ ਲਾਏ ਜਾ ਰਹੇ ਧਰਨੇ ਨੂੰ ਲੈ ਕੇ ਅਕਾਲੀ ਦਲ ਦੇ ...

ਪੂਰੀ ਖ਼ਬਰ »

ਚੀਮਾ ਦੇ ਨੌਜਵਾਨਾਂ ਨੇ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ ਬੂਟੇ ਲਗਾਏ

ਟੱਲੇਵਾਲ, 24 ਜੂਨ (ਸੋਨੀ ਚੀਮਾ)-ਧਰਤੀ ਦੀ ਵਧ ਰਹੀ ਤਪਸ਼ ਅਤੇ ਵਾਤਾਵਰਨ ਦੇ ਗੰਧਲ਼ੇਪਣ ਨੂੰ ਦੇਖਦੇ ਹੋਏ ਪਿੰਡ ਚੀਮਾ ਦੇ ਉੱਦਮੀ ਨੌਜਵਾਨਾਂ ਵਲੋਂ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ ਛਾਂਦਾਰ ਬੂਟੇ ਲਗਾਏ ਗਏ | ਇਸ ਮੌਕੇ ਲਖਵਿੰਦਰ ਸਿੰਘ ਲੱਖੀ ਅਤੇ ਸੁੱਖੀ ਚੀਮਾ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX