ਤਾਜਾ ਖ਼ਬਰਾਂ


ਬੌਖਲਾਏ ਹੋਏ ਅਕਾਲੀ ਕਰ ਰਹੇ ਹਨ ਝੂਠੀ ਬਿਆਨਬਾਜ਼ੀ- ਕੈਪਟਨ ਸੰਧੂ
. . .  0 minutes ago
ਜਗਰਾਉਂ, 21 ਅਕਤੂਬਰ (ਜੋਗਿੰਦਰ ਸਿੰਘ, ਵਿ. ਪ੍ਰ.)- ਜ਼ਿਮਨੀ ਚੋਣ ਲਈ ਦਾਖਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੇ ਅੱਜ ਚੋਣ ਦੌਰੇ ਦੌਰਾਨ ਗੱਲਬਾਤ...
ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਇਯਾਲੀ ਨੂੰ ਨੋਟਿਸ ਜਾਰੀ
. . .  8 minutes ago
ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)- ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਨੋਟਿਸ ਜਾਰੀ ਹੋਇਆ...
ਮਨਪ੍ਰੀਤ ਸਿੰਘ ਇਯਾਲੀ ਨੇ ਪਰਿਵਾਰ ਸਮੇਤ ਪਾਈ ਵੋਟ
. . .  17 minutes ago
ਜਗਰਾਉਂ, 21 ਅਕਤੂਬਰ (ਜੋਗਿੰਦਰ ਸਿੰਘ, ਕੁਲਦੀਪ ਸਿੰਘ ਮਾਨ)- ਦਾਖਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੇ ਪਰਿਵਾਰ ਸਮੇਤ...
ਸਵੇਰੇ 11 ਵਜੇ ਤੱਕ ਮੁਕੇਰੀਆਂ 'ਚ 23.50 ਫ਼ੀਸਦੀ ਵੋਟਿੰਗ
. . .  28 minutes ago
ਡਿੱਬੀਪੁਰਾ ਨੇ ਕਾਂਗਰਸ 'ਤੇ ਸ਼ਰਾਬ ਅਤੇ ਪੈਸੇ ਵੰਡਣ ਦੇ ਲਾਏ ਦੋਸ਼
. . .  31 minutes ago
ਜਲਾਲਾਬਾਦ, 21 ਅਕਤੂਬਰ (ਦਵਿੰਦਰ ਪਾਲ ਸਿੰਘ, ਕਰਨ ਚੁਚਰਾ)- ਜਲਾਲਾਬਾਦ ਤੋਂ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਨੇ ਕਾਂਗਰਸ ਪਾਰਟੀ 'ਤੇ ਪੈਸੇ ਅਤੇ...
ਦਾਖਾ 'ਚ ਸਵੇਰੇ 11 ਵਜੇ ਤੱਕ 23.76 ਫ਼ੀਸਦੀ ਵੋਟਿੰਗ
. . .  35 minutes ago
ਹਰਿਆਣਾ ਵਿਧਾਨ ਸਭਾ ਚੋਣਾਂ : ਭਾਜਪਾ ਉਮੀਦਵਾਰ ਅਸੀਮ ਗੋਇਲ ਨੇ ਪਾਈ ਵੋਟ
. . .  35 minutes ago
ਸਨੌਰ, 21 ਅਕਤੂਬਰ- ਸਨੌਰ ਨੇੜੇ ਹਰਿਆਣਾ ਦੇ ਕਸਬੇ ਨਨਿਉਲਾ ਵਿਖੇ ਵਿਧਾਨ ਸਭਾ ਹਲਕਾ ਅੰਬਾਲਾ ਤੋਂ ਭਾਜਪਾ ਦੇ ਉਮੀਦਵਾਰ ਅਸੀਮ ਗੋਇਲ ਨੇ ਆਪਣੇ ਜੱਦੀ...
ਮਾਧੁਰੀ ਦੀਕਸ਼ਿਤ ਨੇ ਪਾਈ ਵੋਟ
. . .  45 minutes ago
ਮੁੰਬਈ, 21 ਅਕਤੂਬਰ- ਬਾਲੀਵੁੱਡ ਅਦਾਕਾਰਾ ਮਾਧੁਰੀ ਦੀਕਸ਼ਿਤ ਨੇ ਬਾਂਦਰਾ (ਪੱਛਮੀ) ਦੇ ਇੱਕ ਪੋਲਿੰਗ ਬੂਥ 'ਤੇ ਜਾ ਕੇ ਆਪਣੇ ਵੋਟ ਦੇ ਅਧਿਕਾਰ ਦੀ...
ਜਲਾਲਾਬਾਦ 'ਚ ਸਵੇਰੇ 11 ਵਜੇ ਤੱਕ 29 ਫ਼ੀਸਦੀ ਵੋਟਿੰਗ
. . .  46 minutes ago
ਫਗਵਾੜਾ 'ਚ ਸਵੇਰੇ 11 ਵਜੇ ਤੱਕ 22 ਫ਼ੀਸਦੀ ਵੋਟਿੰਗ
. . .  49 minutes ago
ਅਪਾਹਜਾਂ ਲਈ ਪੋਲਿੰਗ ਬੂਥਾਂ 'ਤੇ ਨਹੀਂ ਪੁੱਜੀਆਂ ਵੀਲ੍ਹ ਚੇਅਰਾਂ
. . .  55 minutes ago
ਮੰਡੀ ਅਰਨੀਵਾਲਾ, 21 ਅਕਤੂਬਰ (ਨਿਸ਼ਾਨ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਜਲਾਲਾਬਾਦ 'ਚ ਹੋ ਰਹੀ ਜ਼ਿਮਨੀ ਚੋਣ ਲਈ ਅਰਨੀਵਾਲਾ ਖੇਤਰ 'ਚ ਪੋਲਿੰਗ ਬੂਥਾਂ 'ਤੇ ਆਪਣੀ ਵੋਟ ਦੀ ਵਰਤੋਂ ਕਰਨ...
ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਘੁਬਾਇਆ ਨੇ ਪਿੰਡ ਘੁਬਾਇਆ 'ਚ ਪਾਈ ਵੋਟ
. . .  about 1 hour ago
ਜਲਾਲਾਬਾਦ/ਮੰਡੀ ਘੁਬਾਇਆ, 21 ਅਕਤੂਬਰ (ਅਮਨ ਬਵੇਜਾ, ਹਰਪ੍ਰੀਤ ਸਿੰਘ ਪਰੂਥੀ)- ਅੱਜ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ 'ਚ ਗੁਆਂਢੀ ਹਲਕੇ ਫ਼ਾਜ਼ਿਲਕਾ...
ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਨੋਟਿਸ ਜਾਰੀ
. . .  about 1 hour ago
ਚੰਡੀਗੜ੍ਹ, 21 ਅਕਤੂਬਰ- ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਚੋਣ ਕਮਿਸ਼ਨ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਲੰਘੇ ਦਿਨ ਦਾਖਾ 'ਚ ਵਾਪਰੀ ਘਟਨਾ ਤੋਂ ਬਾਅਦ ਉਨ੍ਹਾਂ ਨੂੰ...
ਮਹੇਸ਼ ਭੂਪਤੀ ਅਤੇ ਲਾਰਾ ਦੱਤਾ ਨੇ ਪਾਈ ਵੋਟ
. . .  about 1 hour ago
ਮੁੰਬਈ, 21 ਅਕਤੂਬਰ- ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ ਪੈ ਰਹੀਆਂ ਵੋਟਾਂ ਵਿਚਾਲੇ ਟੈਨਿਸ ਖਿਡਾਰੀ ਮਹੇਸ਼ ਭੂਪਤੀ ਅਤੇ ਬਾਲੀਵੁੱਡ ਅਦਾਕਾਰਾ...
ਆਮਿਰ ਖ਼ਾਨ ਨੇ ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ
. . .  about 1 hour ago
ਮੁੰਬਈ, 21 ਅਕਤੂਬਰ- ਅੱਜ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ ਹੋ ਰਹੀ ਵੋਟਿੰਗ ਵਿਚਾਲੇ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਬਾਂਦਰਾ ਦੇ ਇੱਕ...
ਸਾਈਕਲ 'ਤੇ ਸਵਾਰ ਹੋ ਕੇ ਵੋਟ ਪਾਉਣ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਖੱਟੜ
. . .  about 1 hour ago
ਫਗਵਾੜਾ 'ਚ ਸਵੇਰੇ 10 ਵਜੇ ਤੱਕ 17 ਫ਼ੀਸਦੀ ਵੋਟਿੰਗ
. . .  about 1 hour ago
ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਨੇ ਪਾਈ ਵੋਟ
. . .  about 1 hour ago
ਸਵੇਰੇ 9 ਤੱਕ ਹਰਿਆਣਾ 'ਚ 8.73 ਫ਼ੀਸਦੀ ਅਤੇ ਮਹਾਰਾਸ਼ਟਰ 'ਚ 5.46 ਫ਼ੀਸਦੀ ਵੋਟਿੰਗ
. . .  about 1 hour ago
ਨਿਤਿਨ ਗਡਕਰੀ ਅਤੇ ਉਨ੍ਹਾਂ ਦੀ ਪਤਨੀ ਨੇ ਪਾਈ ਵੋਟ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਹਾੜ ਸੰਮਤ 550

ਬਰਨਾਲਾ

ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਗੁਮਰਾਹ ਕਰ ਕੇ ਦੀਵਾਲੀਏ ਬਣਾਇਆ-ਸ਼ਵੇਤ ਮਲਿਕ

ਧਨੌਲਾ, 24 ਜੂਨ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਅੱਜ ਦੇਸ ਦਾ ਪੇਟ ਭਰਨ ਵਾਲੇ ਕਿਸਾਨ ਦੇ ਪਰਿਵਾਰਕ ਮੈਂਬਰ ਖ਼ੁਦ ਭੱੁਖ ਨਾਲ ਦੋ ਚਾਰ ਹੋ ਰਹੇ ਹਨ ਤੇ ਕਿਸਾਨ ਮਜਬੂਰੀ ਬੱਸ ਖ਼ੁਦਕੁਸ਼ੀਆਂ ਕਰ ਰਿਹਾ ਹੈ | ਇਹ ਪ੍ਰਗਟਾਵਾ ਬੀ.ਜੇ.ਪੀ. ਪੰਜਾਬ ਦੇ ਪ੍ਰਧਾਨ ਸ੍ਰੀ ਸ਼ਵੇਤ ਮਲਿਕ ...

ਪੂਰੀ ਖ਼ਬਰ »

ਸ਼ੇਰਪੁਰ ਪੁਲਿਸ ਵਲੋਂ ਸ਼ਰਾਬ ਅਤੇ ਨਸ਼ੀਲਾ ਪਾਊਡਰ ਬਰਾਮਦ

ਸ਼ੇਰਪੁਰ, 24 ਜੂਨ (ਦਰਸਨ ਸਿੰਘ ਖੇੜੀ)-ਥਾਣਾ ਸ਼ੇਰਪੁਰ ਦੇ ਪੁਲਿਸ ਮੁਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਏ.ਐਸ.ਆਈ ਜਸਪਾਲ ਸਿੰਘ ਨੇ ਭੁਪਿੰਦਰ ਸਿੰਘ ਪੁੱਤਰ ਹਰੀ ਸਿੰਘ ਵਾਸੀ ਫ਼ਤਹਿਗੜ੍ਹ ਪੰਜਗਰਾਈਆਂ ਤੋਂ 16 ਬੋਤਲਾਂ ਅੰਗਰੇਜ਼ੀ ਸ਼ਰਾਬ ਬਰਾਮਦ ਕਰਨ ਵਿਚ ਸਫਲਤਾ ...

ਪੂਰੀ ਖ਼ਬਰ »

ਕੋਠੇ ਜਵੰਧਾ ਵਾਸੀਆਂ ਵਲੋਂ ਬਿਜਲੀ ਦੀ ਲਾਈਨ ਸਿੱਧੀ ਨਾ ਹੋਣ ਕਾਰਨ ਨਾਅਰੇਬਾਜ਼ੀ

ਸ਼ਹਿਣਾ, 24 ਜੂਨ (ਸੁਰੇਸ਼ ਗੋਗੀ)-ਕੋਠੇ ਜਵੰਧਾ ਵਾਸੀਆਂ ਵਲੋਂ ਬਿਜਲੀ ਦੀ ਲਾਈਨ ਸਿੱਧੀ ਨਾ ਹੋਣ ਕਾਰਨ ਪਾਵਰਕਾਮ ਦੇ ਅਧਿਕਾਰੀਆਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਰਣਜੀਤ ਸਿੰਘ ਜਵੰਧਾ ਪੰਚ, ਪੰਚ ਬੂਟਾ ਸਿੰਘ, ਪੰਚ ਜਗਤਾਰ ਸਿੰਘ, ਇੰਦਰਜੀਤ ਸਿੰਘ ਸਾਬਕਾ ਸਰਪੰਚ, ਅਵਤਾਰ ਸਿੰਘ ਸਾਬਕਾ ਪੰਚ, ਗੁਰਜੰਟ ਸਿੰਘ ਸਾਬਕਾ ਪੰਚ, ਸੁਰਜੀਤ ਸਿੰਘ, ਕਾਲਾ ਸਿੰਘ ਖੱਟੜਾ, ਬਲਵਿੰਦਰ ਸਿੰਘ ਪੰਚ, ਗੁਰਜੰਟ ਸਿੰਘ ਨੰਬਰਦਾਰ, ਬਲਜੀਤ ਸਿੰਘ, ਤਰਸੇਮ ਸਿੰਘ ਆਦਿ ਨੇ ਦੱਸਿਆ ਕਿ ਕੋਠੇ ਜਵੰਧਾ ਨੂੰ ਚੀਮਾ ਗਰਿੱਡ ਤੋਂ ਕੱਢੀ ਗਈ ਲਾਈਨ, ਬੇਲੋੜੇ ਖੰਭੇ ਪਾਏ ਜਾਣ ਕਾਰਨ ਅਤੇ ਸਿੱਧੀ ਨਾ ਹੋਣ ਕਾਰਨ ਕੋਠੇ ਜਵੰਧਾ ਵਾਸੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਸਿੱਧੀ ਲਾਈਨ ਕੱਢਣ ਦੀ ਬਜਾਏ ਵਿੰਗ ਵਲੇਵੇਂ ਪਾ ਕੇ ਲਾਈਨ ਕੱਢੀ ਗਈ, ਜਿਸ ਵਿਚ 40 ਤੋਂ ਵੱਧ ਖੰਭੇ ਲਾਏ ਗਏ ਹਨ | ਜਦਕਿ ਸਿੱਧੀ ਲਾਈਨ ਕੱਢੀ ਜਾਂਦੀ ਤਾਂ ਸਿਰਫ਼ 10 ਖੰਭਿਆਂ ਨਾਲ ਹੀ ਲਾਈਨ ਮੁਕੰਮਲ ਹੋ ਜਾਣੀ ਸੀ | ਰੋਸ ਕਰਨ ਵਾਲਿਆਂ ਨੇ ਕਿਹਾ ਕਿ ਲਾਈਨ ਦੀ ਬੇਲੋੜੀ ਲੰਬਾਈ ਅਤੇ ਖੰਭੇ ਟੇਢੇ ਆਦਿ ਹੋਣ ਨਾਲ ਬਿਜਲੀ ਸਪਲਾਈ ਵਿਚ ਮਾਮੂਲੀ ਹਵਾ ਚੱਲਣ 'ਤੇ ਵੀ ਨੁਕਸ ਪੈ ਜਾਂਦਾ ਹੈ | ਕਈ ਵਾਰ ਢਿੱਲੀਆਂ ਤਾਰਾਂ ਜੁੜਨ ਨਾਲ ਬਿਜਲੀ ਦਾ ਸਮਾਨ ਸੜ ਚੁੱਕਿਆ ਹੈ | ਉਕਤ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਗਰਿੱਡ ਤੋਂ ਪਾਈ ਕਈ ਇਸ ਨਵੀਂ ਲਾਈਨ ਕਾਰਨ ਗਰਮੀ ਦੇ ਮੌਸਮ ਵਿਚ ਖ਼ਾਸ ਕਰ ਕੇ ਮੁਸੀਬਤਾਂ ਝੱਲਣੀਆਂ ਪੈਂਦੀਆਂ ਹਨ | ਮਹਿਕਮੇ ਦੇ ਅਧਿਕਾਰੀਆਂ ਦੇ ਵਾਰ-ਵਾਰ ਧਿਆਨ ਵਿਚ ਲਿਆਂਦੇ ਜਾਣ 'ਤੇ ਮਸਲਾ ਹੱਲ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜੇਕਰ ਪਾਵਰਕਾਮ ਵਲੋਂ ਇਸ ਬਿਜਲੀ ਸਪਲਾਈ ਦੀ ਲਾਈਨ ਨੂੰ ਠੀਕ ਨਾ ਕੀਤਾ ਗਿਆ ਤਾਂ ਪਾਵਰਕਾਮ ਦਫ਼ਤਰ ਸ਼ਹਿਣਾ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ |


ਖ਼ਬਰ ਸ਼ੇਅਰ ਕਰੋ

ਦੋ ਧਿਰਾਂ ਦੀ ਆਪਸੀ ਲੜਾਈ ਨੂੰ ਲੈ ਕੇ ਦਰਜਨ ਤੋਂ ਵੱਧ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਤਪਾ ਮੰਡੀ, 24 ਜੂਨ (ਪ੍ਰਵੀਨ ਗਰਗ)-ਸਥਾਨਕ ਪੁਲਿਸ ਨੇ ਦੋ ਧਿਰਾਂ ਵਿਚਕਾਰ ਹੋਈ ਆਪਸੀ ਲੜਾਈ ਨੂੰ ਲੈ ਕੇ ਦਰਜਨ ਤੋਂ ਵੱਧ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਸਿਟੀ ਇੰਚਾਰਜ ਰਾਮ ਲੁਭਾਇਆ ਨੇ ਦੱਸਿਆ ਕਿ ਹੌਲਦਾਰ ...

ਪੂਰੀ ਖ਼ਬਰ »

ਸ਼ਹਿਰ ਦੀ ਮੁੱਖ ਸੜਕ ਤੋਂ ਓਵਰਲੋਡ ਵਾਹਨਾਂ ਦਾ ਲੰਘਣਾ ਲਗਾਤਾਰ ਜਾਰੀ

ਤਪਾ ਮੰਡੀ, 24 ਜੂਨ (ਪ੍ਰਵੀਨ ਗਰਗ)-ਸ਼ਹਿਰ ਦੀ ਮੁੱਖ ਸੜਕ ਜੋ ਕਿ ਸਿਰਸਾ ਨੂੰ ਮੋਗਾ ਸ਼ਹਿਰ ਨਾਲ ਜੋੜਦੀ ਹੈ ਵਿਚੋਂ ਓਵਰਲੋਡ ਵਾਹਨਾਂ ਦਾ ਲੰਘਣਾ ਲਗਾਤਾਰ ਜਾਰੀ ਹੈ | ਜਿਸ ਕਾਰਨ ਵੱਡੇ-ਵੱਡੇ ਜਾਮ ਲੱਗੇ ਰਹਿੰਦੇ ਹਨ ਅਤੇ ਲੋਕਾਂ ਨੂੰ ਅਨੇਕਾ ਪ੍ਰਕਾਰ ਦੀਆਂ ਮੁਸ਼ਕਲਾਂ ...

ਪੂਰੀ ਖ਼ਬਰ »

ਬੰਦ ਪਏ ਕੁਰੜ ਕਲਿਆਣ ਰਜਵਾਹੇ 'ਚ ਪਾਣੀ ਛੱਡਣ ਦੀ ਕੀਤੀ ਮੰਗ

ਬਰਨਾਲਾ, 24 ਜੂਨ (ਧਰਮਪਾਲ ਸਿੰਘ)-ਭਾਕਿਯੂ ਰਾਜੇਵਾਲ ਪਿੰਡ ਠੀਕਰੀਵਾਲ ਇਕਾਈ ਦੇ ਪ੍ਰਧਾਨ ਨਛੱਤਰ ਸਿੰਘ ਸੰਧੂ ਨੇ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਤੋਂ ਕੁਰੜ ਕਲਿਆਣ ਰਜਵਾਹਾ ਬੰਦ ਹੋਣ ਕਾਰਨ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਕਰਨ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ...

ਪੂਰੀ ਖ਼ਬਰ »

ਐਕਟਿਵਾ ਸਕੂਟੀ 'ਚ ਕਾਰ ਵੱਜਣ ਕਾਰਨ ਇਕ ਵਿਅਕਤੀ ਦੀ ਮੌਤ

ਧਨੌਲਾ, 24 ਜੂਨ (ਚੰਗਾਲ)-ਅੱਜ ਤਕਰੀਬਨ ਸ਼ਾਮ 5 ਵਜੇ ਧਨੌਲਾ ਨਜ਼ਦੀਕ ਨੈਸ਼ਨਲ ਹਾਈਵੇ 'ਤੇ ਐਕਟਿਵਾ ਸਕੂਟਰੀ ਵਿਚ ਕਾਰ ਦੀ ਟੱਕਰ ਹੋ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਹਰਦੇਵ ਸਿੰਘ (50) ਪੁੱਤਰ ...

ਪੂਰੀ ਖ਼ਬਰ »

ਹੈਪੇਟਾਈਟਸ-ਸੀ ਦੇ 1519 ਮਰੀਜ਼ ਮੁਫ਼ਤ ਇਲਾਜ ਤੋਂ ਬਾਅਦ ਹੋਏ ਪੂਰੀ ਤਰ੍ਹਾਂ ਰੋਗ ਮੁਕਤ-ਸਿਵਲ ਸਰਜਨ

ਬਰਨਾਲਾ, 24 ਜੂਨ (ਧਰਮਪਾਲ ਸਿੰਘ)- ਹੈਪੇਟਾਈਟਸ-ਸੀ ਬਿਮਾਰੀ ਦਾ ਮੁੱਖ ਮੰਤਰੀ ਪੰਜਾਬ ਹੈਪਾਟਾਇਟਸ-ਸੀ ਰਲੀਫ਼ ਫ਼ੰਡ ਸਕੀਮ ਅਧੀਨ ਸਾਰੇ ਜ਼ਿਲ੍ਹਾ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਮੁਫ਼ਤ ਇਲਾਜ ਕੀਤਾ ਜਾਂਦਾ ਹੈ | ਇਹ ਜਾਣਕਾਰੀ ਸਿਵਲ ਸਰਜਨ ਬਰਨਾਲਾ ...

ਪੂਰੀ ਖ਼ਬਰ »

ਸ਼ਹਿਣਾ ਵਾਟਰ ਵਰਕਸ ਦਾ ਕੀਮਤੀ ਪਾਣੀ ਜਾਅਲੀ ਕੁਨੈਕਸ਼ਨਾਂ ਰਾਹੀਂ ਹੋ ਰਿਹਾ ਚੋਰੀ

ਸ਼ਹਿਣਾ, 24 ਜੂਨ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਦੋ ਵਾਟਰ ਵਰਕਸ ਹੋਣ ਦੇ ਬਾਵਜੂਦ ਪੀਣ ਵਾਲਾ ਪਾਣੀ ਲੋੜਵੰਦ ਲੋਕਾਂ ਨੂੰ ਨਹੀਂ ਮਿਲ ਰਿਹਾ ਅਤੇ ਕੁਝ ਲੋਕਾਂ ਵਲੋਂ ਪੀਣ ਵਾਲੇ ਇਸ ਕੀਮਤੀ ਪਾਣੀ ਨੂੰ ਟੁੱਲੂ ਪੰਪਾਂ ਰਾਹੀਂ ਜਾਂ ਸਪਲਾਈ ਪਾਈਪਾਂ ਨਾਲ ਕੁਨੈਕਸ਼ਨ ਜੋੜ ...

ਪੂਰੀ ਖ਼ਬਰ »

ਮੁਲਾਜ਼ਮ ਨੂੰ ਰਿਹਾਅ ਕਰਵਾਉਣ ਲਈ ਧਰਨਾ ਲਾਇਆ

ਧਨੌਲਾ, 24 ਜੂਨ (ਜਤਿੰਦਰ ਸਿੰਘ ਧਨੌਲਾ)-ਮਾਨ ਪੱਤੀ, ਸੰਗਰਪੱਤੀ ਅਤੇ ਚੰਡਾਲ ਪੱਤੀ ਦੇ ਪੁਰਸ਼ਾਂ ਅਤੇ ਔਰਤਾਂ ਨੇ ਮੰਡੀ ਦੀ ਮਸ਼ਹੂਰ ਦੁਕਾਨ ਗਿੱਲ ਕਲਾਥ ਇੰਮਪੋਰੀਅਮ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ | ਜਿਸ ਦੌਰਾਨ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਵੈੱਲਫੇਅਰ ਕਲੱਬ ...

ਪੂਰੀ ਖ਼ਬਰ »

ਗਰੀਨ ਵੇਵ ਕਲੱਬ ਨੇ ਚਲਾਈ ਨਵੀਂ ਮੁਹਿੰਮ-ਘਰ-ਘਰ ਜਾ ਕੇ ਵੰਡੇ ਮਿੱਟੀ ਦੇ ਬਰਤਨ

ਤਪਾ ਮੰਡੀ, 24 ਜੂਨ (ਪ੍ਰਵੀਨ ਗਰਗ)-ਗਰੀਨ ਵੇਵ ਕਲੱਬ ਵਲੋਂ ਜਿੱਥੇ ਸ਼ਹਿਰ ਅਤੇ ਨਾਲ ਲਗਦੇ ਪਿੰਡਾਂ ਵਿਚ ਬੂਟੇ ਲਾਉਣ ਦੀ ਮੁਹਿੰਮ ਲਗਾਤਾਰ ਜਾਰੀ ਹੈ, ਜੋ ਹੁਣ ਤੱਕ 700 ਦੇ ਕਰੀਬ ਬੂਟੇ ਲਾ ਚੁੱਕੇ ਹਨ ਉਥੇ ਕਲੱਬ ਵਲੋਂ ਸ਼ਹਿਰ ਵਿਚ ਇਕ ਨਵੀਂ ਮੁਹਿੰਮ ਦਾ ਆਗਾਜ ਕੀਤਾ ਗਿਆ | ...

ਪੂਰੀ ਖ਼ਬਰ »

ਪਿੰਡ ਦੀਪਗੜ੍ਹ ਵਿਖੇ ਵਾਪਰੀ ਘਟਨਾ ਕਾਰਨ ਪਾਰਟੀ ਨੂੰ ਨਮੋਸ਼ੀ ਝੱਲਣੀ ਪਈ-ਨਿੰਮਾ

ਸ਼ਹਿਣਾ, 24 ਜੂਨ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਅਤੇ ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ ਨੇ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਪਿੰਡ ਦੀਪਗੜ੍ਹ ਵਿਖੇ ਵਾਪਰੇ ਘਟਨਾਕ੍ਰਮ ਕਾਰਨ ਕਾਂਗਰਸ ਪਾਰਟੀ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ | ਉਨ੍ਹਾਂ ...

ਪੂਰੀ ਖ਼ਬਰ »

ਭਾਰਤੀ ਲੋਕ ਸੇਵਾ ਦਲ ਨੇ 29ਵਾਂ ਵਿਸ਼ਾਲ ਜਾਗਰਣ ਕਰਵਾਇਆ

ਬਰਨਾਲਾ, 24 ਜੂਨ (ਅਸ਼ੋਕ ਭਾਰਤੀ)-ਭਾਰਤੀਆ ਲੋਕ ਸੇਵਾ ਦਲ ਬਰਨਾਲਾ ਵਲੋਂ ਭਗਵਤੀ ਮਾਤਾ ਦਾ 29ਵਾਂ ਵਿਸ਼ਾਲ ਜਾਗਰਣ ਕਰਵਾਇਆ ਗਿਆ | ਇਸ ਮੌਕੇ ਮਾਤਾ ਕਰਮਜੀਤ ਦੇਵਾ ਜੀ (ਬੱਬਰਾਂ ਵਾਲੇ) ਨੇ ਜੋਤੀ ਪ੍ਰਚੰਡ ਕੀਤੀ | ਸ੍ਰੀ ਚਿੰਤਪੁਰਨੀ ਲੰਗਰ ਕਮੇਟੀ ਬਰਨਾਲਾ ਵਲੋਂ ਮਾਤਾ ਜੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਭਲਕੇ ਦੇ ਧਰਨੇ ਸਬੰਧੀ ਜਥੇ: ਉੱਪਲੀ ਨੇ ਕੀਤੀ ਮੀਟਿੰਗ

ਧਨੌਲਾ, 24 ਜੂਨ (ਚੰਗਾਲ)-ਪੰਜਾਬ ਸੂਬੇ ਦੀ ਕਾਂਗਰਸ ਸਰਕਾਰ ਨੇ ਚੋਣਾਂ ਦੌਰਾਨ ਕੀਤਾ ਆਪਣਾ ਇਕ ਵੀ ਵਾਅਦਾ ਪੂਰਾ ਤਾਂ ਕੀ ਕਰਨਾ ਸੀ ਸਗੋਂ ਅਕਾਲੀ-ਭਾਜਪਾ ਸਰਕਾਰ ਸਮੇਂ ਲਾਗੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਹੀ ਬੰਦ ਕਰ ਦਿੱਤਾ | ਜਿਸ ਨਾਲ ਗ਼ਰੀਬ ਵਰਗ ਦੇ ਲੋਕਾਂ ਵਿਚ ...

ਪੂਰੀ ਖ਼ਬਰ »

ਜੀਵੇ ਜਵਾਨੀ ਤਹਿਤ ਨਸ਼ਿਆਂ ਦੀ ਰੋਕਥਾਮ ਬਾਰੇ ਕੀਤਾ ਜਾਗਰੂਕ

ਭਦੌੜ, 24 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ 'ਤੇ ਸਮਾਜਿਕ ਸੰਸਥਾਵਾਂ, ਸਮੂਹ ਸਾਂਝ ਕੇਂਦਰਾਂ ਅਤੇ ਪੁਲਿਸ ਵਿਭਾਗ ਵਲੋਂ ਲੋਕਾਂ ਨੂੰ ਨਸ਼ਿਆਂ ਦੇ ਵਿਰੋਧ 'ਚ ਜਾਗਰੂਕ ਕੀਤਾ ਜਾ ਰਿਹਾ ਹੈ | ਥਾਣਾ ਮੁਖੀ ਪ੍ਰਗਟ ਸਿੰਘ ਨੇ ਇਕੱਠ ਨੂੰ ...

ਪੂਰੀ ਖ਼ਬਰ »

ਖੱੁਡੀ ਕਲਾਂ ਵਿਖੇ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ

ਹੰਡਿਆਇਆ, 24 ਜੂਨ (ਗੁਰਜੀਤ ਸਿੰਘ ਖੱੁਡੀ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਬਰਨਾਲਾ ਦੇ ਇੰਚਾਰਜ ਹਵਾ ਸਿੰਘ ਹਨੇਰੀ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਸਿੰਘ ਜੱਸੀ ਤੇ ਜ਼ਿਲ੍ਹਾ ਮੀਤ ਪ੍ਰਧਾਨ ਅਮਰ ਸਿੰਘ ਖੱੁਡੀ ਦੀ ਅਗਵਾਈ ਵਿਚ ਬਾਬਾ ਜੀਵਨ ਸਿੰਘ ਧਰਮਸ਼ਾਲਾ ...

ਪੂਰੀ ਖ਼ਬਰ »

ਭਲਕ ਨੂੰ ਸੂਬਾਈ ਕਨਵੈੱਨਸ਼ਨ ਰਾਹੀਂ ਸਾਂਝਾ ਅਧਿਆਪਕ ਮੋਰਚਾ ਕਰੇਗਾ ਅਗਲੇ ਸੰਘਰਸ਼ ਦਾ ਐਲਾਨ

ਬਰਨਾਲਾ, 24 ਜੂਨ (ਅਸ਼ੋਕ ਭਾਰਤੀ)-ਸਾਂਝਾ ਅਧਿਆਪਕ ਮੋਰਚਾ ਬਰਨਾਲਾ ਦੇ ਆਗੂ ਰਾਜੀਵ ਕੁਮਾਰ, ਨਿਰਮਲ ਚੁਹਾਣਕੇ, ਸੁਰਿੰਦਰ ਕੁਮਾਰ, ਸੁਖਵਿੰਦਰ ਭੰਡਾਰੀ, ਸਿਕੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ 27 ਅਪ੍ਰੈਲ ਨੂੰ ਸਾਂਝਾ ਅਧਿਆਪਕ ਮੋਰਚੇ ਦੇ ਆਗੂਆਂ ਨਾਲ ...

ਪੂਰੀ ਖ਼ਬਰ »

ਭਲਕੇ ਦੇ ਧਰਨੇ 'ਚ ਸਰਕਲ ਭਦੌੜ ਤੋਂ ਵੱਡੀ ਗਿਣਤੀ 'ਚ ਲੋਕ ਸ਼ਾਮਿਲ ਹੋਣਗੇ-ਬਾਵਾ

ਭਦੌੜ, 24 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੂਬੇ ਦੀ ਕਾਂਗਰਸ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੇ ਉੱਪਰ ਲਾਏ ਗਏ ਟੈਕਸਾਂ ਨੂੰ ਘਟਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੁਆਰਾ 26 ਜੂਨ ਨੂੰ ਡੀ.ਸੀ. ਦਫ਼ਤਰ ਬਰਨਾਲਾ ਅੱਗੇ ਲਾਏ ਜਾ ਰਹੇ ਧਰਨੇ ਨੂੰ ਲੈ ਕੇ ਅਕਾਲੀ ਦਲ ਦੇ ...

ਪੂਰੀ ਖ਼ਬਰ »

ਚੀਮਾ ਦੇ ਨੌਜਵਾਨਾਂ ਨੇ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ ਬੂਟੇ ਲਗਾਏ

ਟੱਲੇਵਾਲ, 24 ਜੂਨ (ਸੋਨੀ ਚੀਮਾ)-ਧਰਤੀ ਦੀ ਵਧ ਰਹੀ ਤਪਸ਼ ਅਤੇ ਵਾਤਾਵਰਨ ਦੇ ਗੰਧਲ਼ੇਪਣ ਨੂੰ ਦੇਖਦੇ ਹੋਏ ਪਿੰਡ ਚੀਮਾ ਦੇ ਉੱਦਮੀ ਨੌਜਵਾਨਾਂ ਵਲੋਂ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ ਛਾਂਦਾਰ ਬੂਟੇ ਲਗਾਏ ਗਏ | ਇਸ ਮੌਕੇ ਲਖਵਿੰਦਰ ਸਿੰਘ ਲੱਖੀ ਅਤੇ ਸੁੱਖੀ ਚੀਮਾ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX