ਤਾਜਾ ਖ਼ਬਰਾਂ


ਗੁਲਾਬ ਦੇਵੀ ਰੋਡ 'ਤੇ ਅਕਟਿਵਾ ਸਵਾਰ ਤੋਂ ਲੁੱਟੇ 2 ਲੱਖ
. . .  5 minutes ago
ਜਲੰਧਰ , 23 ਜੁਲਾਈ -ਗੁਲਾਬ ਦੇਵੀ ਰੋਡ 'ਤੇ ਅਕਟਿਵਾ 'ਤੇ ਜਾ ਰਹੇ 60 ਸਾਲਾ ਵਿਅਕਤੀ ਤੋਂ 2 ਮੋਟਰ ਸਾਈਕਲ ਸਵਾਰਾਂ ਨੇ 2 ਲੱਖ ਲੁੱਟ ਲਏ ।ਇਹ ਵਿਅਕਤੀ ਮੈਡੀਕਲ ਸ਼ਾਪ ਤੋਂ ਘਰ ਜਾ ਰਿਹਾ ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਨੇ ਰਾਜਪਾਲ ਵੈਜੂਭਾਈ ਨੂੰ ਸੌਂਪਿਆ ਅਸਤੀਫ਼ਾ
. . .  57 minutes ago
ਕਰਨਾਟਕਾ ਸਿਆਸੀ ਸੰਕਟ : ਬੰਗਲੁਰੂ ਦੇ ਰਾਜਭਵਨ ਪੁੱਜੇ ਕੁਮਾਰਸਵਾਮੀ
. . .  about 1 hour ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ 99 ਵੋਟ
. . .  about 2 hours ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਦੇ ਭਾਸ਼ਣ ਮਗਰੋਂ ਵਿਧਾਨ ਸਭਾ ਵਿਚ ਵਿਸ਼ਵਾਸ ਮਤ 'ਤੇ ਵੋਟਿੰਗ
. . .  about 2 hours ago
ਬਿਜਲੀ ਮੁਲਾਜ਼ਮਾਂ ਕੋਲੋਂ ਲੱਖਾਂ ਰੁਪਏ ਲੁੱਟੇ, ਕੈਸ਼ੀਅਰ ਬੁਰੀ ਤਰ੍ਹਾਂ ਜ਼ਖਮੀ
. . .  about 2 hours ago
ਅਟਾਰੀ/ ਖਾਸਾ, 23 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ, ਪੰਨੂੰ) - ਹਰ ਰੋਜ਼ ਦੀ ਤਰ੍ਹਾਂ ਬੈਂਕ ਵਿਚ ਰਕਮ ਜਮ੍ਹਾਂ ਕਰਾਉਣ ਜਾ ਰਹੇ ਖਾਸਾ ਬਿਜਲੀ ਘਰ ਦੇ ਮੁਲਾਜ਼ਮਾਂ ਪਾਸੋਂ ਅਣਪਛਾਤੇ ਲੁਟੇਰੇ ਲਗਭਗ 3 ਲੱਖ 68 ਹਜ਼ਾਰ ਰੁਪਏ ਦੀ ਰਕਮ ਲੁੱਟ ਕੇ ਫ਼ਰਾਰ ਹੋਣ ਵਿੱਚ ਕਾਮਯਾਬ...
ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
. . .  about 3 hours ago
ਢਿਲਵਾਂ, 23 ਜੁਲਾਈ (ਪ੍ਰਵੀਨ/ਸੁਖੀਜਾ/ਪਲਵਿੰਦਰ) - ਵਿਜੀਲੈਂਸ ਵਿਭਾਗ ਵਲੋਂ ਅੱਜ ਡੀ.ਐਸ.ਪੀ. ਕਰਮਵੀਰ ਸਿੰਘ ਦੀ ਅਗਵਾਈ ਹੇਠ ਟੀਮ ਵਲੋਂ ਸਬ-ਤਹਿਸੀਲ ਢਿਲਵਾਂ ਵਿਖੇ 8 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਸਮੇਤ ਇਕ ਔਰਤ ਨੂੰ ਰੰਗੇ ਹੱਥੀ ਕਾਬੂ...
ਭਾਰਤ ਦੀ 2020 ਵਿਚ ਆਰਥਿਕ ਦਰ 7.2 ਫੀਸਦੀ ਰਹੇਗੀ - ਅੰਤਰਰਾਸ਼ਟਰੀ ਮੁਦਰਾ ਫ਼ੰਡ
. . .  about 3 hours ago
ਨਵੀਂ ਦਿੱਲੀ, 23 ਜੁਲਾਈ - ਅੰਤਰਰਾਸ਼ਟਰੀ ਮੁਦਰਾ ਫ਼ੰਡ ਵਲੋਂ ਕਿਹਾ ਗਿਆ ਹੈ ਕਿ 2019 ਵਿਚ ਵਿਸ਼ਵ ਦੀ ਵਿਕਾਸ ਦਰ 3.2 ਫੀਸਦੀ ਰਹੇਗੀ ਤੇ 2020 ਵਿਚ ਇਹ ਦਰ ਵੱਧ ਕੇ 3.5 ਫੀਸਦੀ ਹੋ ਜਾਵੇਗੀ ਅਤੇ ਉੱਥੇ ਹੀ, ਭਾਰਤ ਦਾ ਆਰਥਿਕ ਵਿਕਾਸ 2019 ਵਿਚ 7 ਫੀਸਦੀ ਰਹੇਗਾ
ਸ੍ਰੀ ਮੁਕਤਸਰ ਸਾਹਿਬ: ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਲਾਗਲੇ ਇਕ ਪਿੰਡ ਵਿਚ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਮੀਂਦਾਰ ਘਰਾਣੇ ਨਾਲ ਸਬੰਧਿਤ ਨੌਜਵਾਨ ਨਸ਼ੇ...
ਪਿੰਡ ਵਾਸੀਆਂ ਨੇ ਪੁਲਿਸ ਪਾਰਟੀ ਨੂੰ ਬਣਾਇਆ ਬੰਧਕ
. . .  about 4 hours ago
ਪਠਾਨਕੋਟ, 23 ਜੁਲਾਈ (ਚੌਹਾਨ) - ਥਾਣਾ ਡਮਟਾਲ ਅਧੀਨ ਪੈਂਦੇ ਪਿੰਡ ਛੰਨੀ ਬੇਲੀ ਵਿਖੇ ਪੰਜਾਬ ਦੇ ਭੋਗਪੁਰ ਤੋਂ ਕਿਸੇ ਮਾਮਲੇ ਵਿਚ ਛਾਪੇਮਾਰੀ ਕਰਨ ਆਈ ਪੰਜਾਬ ਪੁਲਿਸ ਟੀਮ ਨੂੰ ਪਿੰਡ ਵਾਸੀਆਂ ਨੇ ਬੰਧਕ ਬਣਾ ਲਿਆ ਤੇ ਉਨ੍ਹਾਂ ਦੇ ਹਥਿਆਰ ਕਥਿਤ ਰੂਪ ਵਿਚ ਖੋਹ ਲਏ ਤੇ...
ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸੰਸਦ 'ਚ ਪਹੁੰਚਿਆ 'ਖ਼ਾਸ ਦੋਸਤ', ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ
. . .  about 4 hours ago
ਨਵੀਂ ਦਿੱਲੀ, 23 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਪਿਆਰੇ ਬੱਚੇ ਨਾਲ ਆਪਣੀਆਂ ਤਸੀਵਰਾਂ ਸਾਂਝੀਆਂ ਕੀਤੀਆਂ। ਤਸਵੀਰਾਂ ਨਾਲ ਉਨ੍ਹ ਨੇ ਲਿਖਿਆ ਸੀ, ''ਅੱਜ ਸੰਸਦ 'ਚ ਇੱਕ ਬੇਹੱਦ ਖ਼ਾਸ ਦੋਸਤ ਮੈਨੂੰ ਮਿਲਣ...
ਭੇਦਭਰੀ ਹਾਲਤ 'ਚ ਬੱਚਿਆਂ ਦੇ ਗੁੰਮ ਹੋਣ ਦਾ ਮਾਮਲਾ : ਇਲਾਕਾ ਵਾਸੀਆਂ ਨੇ ਲਾਇਆ ਸੜਕ 'ਤੇ ਜਾਮ
. . .  about 4 hours ago
ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਨੇੜਲੇ ਪਿੰਡ ਖੇੜੀ ਗੰਡਿਆ ਵਿਖੇ ਬੀਤੀ ਸ਼ਾਮ ਦੋ ਸਕੇ ਭਰਾ ਭੇਦਭਰੀ ਹਾਲਤ 'ਚ ਗੁੰਮ ਹੋ ਗਏ ਸਨ। ਇਸ ਮਾਮਲੇ ਨੂੰ ਲੈ ਕੇ ਹੁਣ ਇਲਾਕਾ ਵਾਸੀਆਂ ਨੇ ਰਾਜਪੁਰਾ-ਪਟਿਆਲਾ ਹਾਈਵੇਅ 'ਤੇ ਗੰਡਾ ਨਰਵਾਣਾ ਬਰਾਂਚ...
ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 23 ਜੁਲਾਈ- ਮੋਗਾ 'ਚ ਵਿਜੀਲੈਂਸ ਬਿਊਰੋ ਵਲੋਂ ਅੱਜ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਗੁਰਪ੍ਰੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਏ. ਐੱਸ. ਆਈ. ਗੁਰਪ੍ਰੀਤ ਸਿੰਘ ਧਰਮਕੋਟ ਵਿਖੇ ਥਾਣੇ 'ਚ...
ਸਿਰਸਾ ਵਲੋਂ ਸਰਨਾ ਨੂੰ ਦਿੱਲੀ ਕਮੇਟੀ ਦੇ ਨਗਰ ਕੀਰਤਨ 'ਚ ਸ਼ਾਮਲ ਹੋਣ ਦੀ ਅਪੀਲ
. . .  about 5 hours ago
ਜਲੰਧਰ, 23 ਜੁਲਾਈ (ਮੇਜਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੂੰ ਸਨਿਮਰ ਬੇਨਤੀ ਕੀਤੀ ਹੈ ਕਿ ਉਹ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਵਲੋਂ ਦਿੱਲੀ ਤੋਂ...
ਬੌਰਿਸ ਜੌਹਨਸਨ ਹੋਣਗੇ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ
. . .  about 5 hours ago
ਲੰਡਨ, 23 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬੌਰਿਸ ਜੌਹਨਸਨ ਨੂੰ ਬਰਤਾਨੀਆਂ ਦਾ ਨਵਾਂ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ। ਇਸ ਦਾ ਐਲਾਨ ਅੱਜ ਲੰਡਨ 'ਚ ਕੰਜ਼ਰਵੇਟਿਵ ਪਾਰਟੀ ਵਲੋਂ ਕੀਤਾ ਗਿਆ। ਉਨ੍ਹਾਂ ਨੇ ਆਪਣੇ ਨਿਕਟ ਵਿਰੋਧੀ ਜੈਰਮੀ ਹੰਟ ਨੂੰ ਹਰਾਇਆ...
ਬੇਅਦਬੀ ਮਾਮਲੇ 'ਚ ਅਦਾਲਤ ਵਲੋਂ ਤਿੰਨ ਸ਼ਿਕਾਇਤਕਰਤਾਵਾਂ ਦੀ ਅਰਜ਼ੀ ਮਨਜ਼ੂਰ
. . .  about 4 hours ago
11ਵੇਂ ਦਿਨ ਹੋਇਆ ਚੱਕ ਜਵਾਹਰੇਵਾਲਾ ਗੋਲੀਕਾਂਡ ਦੇ ਮ੍ਰਿਤਕਾਂ ਦਾ ਅੰਤਿਮ ਸਸਕਾਰ
. . .  about 6 hours ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਸ਼ਾਹਪੁਰ ਦਾ ਦੌਰਾ
. . .  about 6 hours ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  about 6 hours ago
ਲੁਧਿਆਣਾ 'ਚ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਹਾੜ ਸੰਮਤ 550

ਬਰਨਾਲਾ

ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਗੁਮਰਾਹ ਕਰ ਕੇ ਦੀਵਾਲੀਏ ਬਣਾਇਆ-ਸ਼ਵੇਤ ਮਲਿਕ

ਧਨੌਲਾ, 24 ਜੂਨ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਅੱਜ ਦੇਸ ਦਾ ਪੇਟ ਭਰਨ ਵਾਲੇ ਕਿਸਾਨ ਦੇ ਪਰਿਵਾਰਕ ਮੈਂਬਰ ਖ਼ੁਦ ਭੱੁਖ ਨਾਲ ਦੋ ਚਾਰ ਹੋ ਰਹੇ ਹਨ ਤੇ ਕਿਸਾਨ ਮਜਬੂਰੀ ਬੱਸ ਖ਼ੁਦਕੁਸ਼ੀਆਂ ਕਰ ਰਿਹਾ ਹੈ | ਇਹ ਪ੍ਰਗਟਾਵਾ ਬੀ.ਜੇ.ਪੀ. ਪੰਜਾਬ ਦੇ ਪ੍ਰਧਾਨ ਸ੍ਰੀ ਸ਼ਵੇਤ ਮਲਿਕ ...

ਪੂਰੀ ਖ਼ਬਰ »

ਸ਼ੇਰਪੁਰ ਪੁਲਿਸ ਵਲੋਂ ਸ਼ਰਾਬ ਅਤੇ ਨਸ਼ੀਲਾ ਪਾਊਡਰ ਬਰਾਮਦ

ਸ਼ੇਰਪੁਰ, 24 ਜੂਨ (ਦਰਸਨ ਸਿੰਘ ਖੇੜੀ)-ਥਾਣਾ ਸ਼ੇਰਪੁਰ ਦੇ ਪੁਲਿਸ ਮੁਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਏ.ਐਸ.ਆਈ ਜਸਪਾਲ ਸਿੰਘ ਨੇ ਭੁਪਿੰਦਰ ਸਿੰਘ ਪੁੱਤਰ ਹਰੀ ਸਿੰਘ ਵਾਸੀ ਫ਼ਤਹਿਗੜ੍ਹ ਪੰਜਗਰਾਈਆਂ ਤੋਂ 16 ਬੋਤਲਾਂ ਅੰਗਰੇਜ਼ੀ ਸ਼ਰਾਬ ਬਰਾਮਦ ਕਰਨ ਵਿਚ ਸਫਲਤਾ ...

ਪੂਰੀ ਖ਼ਬਰ »

ਕੋਠੇ ਜਵੰਧਾ ਵਾਸੀਆਂ ਵਲੋਂ ਬਿਜਲੀ ਦੀ ਲਾਈਨ ਸਿੱਧੀ ਨਾ ਹੋਣ ਕਾਰਨ ਨਾਅਰੇਬਾਜ਼ੀ

ਸ਼ਹਿਣਾ, 24 ਜੂਨ (ਸੁਰੇਸ਼ ਗੋਗੀ)-ਕੋਠੇ ਜਵੰਧਾ ਵਾਸੀਆਂ ਵਲੋਂ ਬਿਜਲੀ ਦੀ ਲਾਈਨ ਸਿੱਧੀ ਨਾ ਹੋਣ ਕਾਰਨ ਪਾਵਰਕਾਮ ਦੇ ਅਧਿਕਾਰੀਆਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਰਣਜੀਤ ਸਿੰਘ ਜਵੰਧਾ ਪੰਚ, ਪੰਚ ਬੂਟਾ ਸਿੰਘ, ਪੰਚ ਜਗਤਾਰ ਸਿੰਘ, ਇੰਦਰਜੀਤ ਸਿੰਘ ਸਾਬਕਾ ਸਰਪੰਚ, ...

ਪੂਰੀ ਖ਼ਬਰ »

ਦੋ ਧਿਰਾਂ ਦੀ ਆਪਸੀ ਲੜਾਈ ਨੂੰ ਲੈ ਕੇ ਦਰਜਨ ਤੋਂ ਵੱਧ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਤਪਾ ਮੰਡੀ, 24 ਜੂਨ (ਪ੍ਰਵੀਨ ਗਰਗ)-ਸਥਾਨਕ ਪੁਲਿਸ ਨੇ ਦੋ ਧਿਰਾਂ ਵਿਚਕਾਰ ਹੋਈ ਆਪਸੀ ਲੜਾਈ ਨੂੰ ਲੈ ਕੇ ਦਰਜਨ ਤੋਂ ਵੱਧ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਸਿਟੀ ਇੰਚਾਰਜ ਰਾਮ ਲੁਭਾਇਆ ਨੇ ਦੱਸਿਆ ਕਿ ਹੌਲਦਾਰ ...

ਪੂਰੀ ਖ਼ਬਰ »

ਸ਼ਹਿਰ ਦੀ ਮੁੱਖ ਸੜਕ ਤੋਂ ਓਵਰਲੋਡ ਵਾਹਨਾਂ ਦਾ ਲੰਘਣਾ ਲਗਾਤਾਰ ਜਾਰੀ

ਤਪਾ ਮੰਡੀ, 24 ਜੂਨ (ਪ੍ਰਵੀਨ ਗਰਗ)-ਸ਼ਹਿਰ ਦੀ ਮੁੱਖ ਸੜਕ ਜੋ ਕਿ ਸਿਰਸਾ ਨੂੰ ਮੋਗਾ ਸ਼ਹਿਰ ਨਾਲ ਜੋੜਦੀ ਹੈ ਵਿਚੋਂ ਓਵਰਲੋਡ ਵਾਹਨਾਂ ਦਾ ਲੰਘਣਾ ਲਗਾਤਾਰ ਜਾਰੀ ਹੈ | ਜਿਸ ਕਾਰਨ ਵੱਡੇ-ਵੱਡੇ ਜਾਮ ਲੱਗੇ ਰਹਿੰਦੇ ਹਨ ਅਤੇ ਲੋਕਾਂ ਨੂੰ ਅਨੇਕਾ ਪ੍ਰਕਾਰ ਦੀਆਂ ਮੁਸ਼ਕਲਾਂ ...

ਪੂਰੀ ਖ਼ਬਰ »

ਬੰਦ ਪਏ ਕੁਰੜ ਕਲਿਆਣ ਰਜਵਾਹੇ 'ਚ ਪਾਣੀ ਛੱਡਣ ਦੀ ਕੀਤੀ ਮੰਗ

ਬਰਨਾਲਾ, 24 ਜੂਨ (ਧਰਮਪਾਲ ਸਿੰਘ)-ਭਾਕਿਯੂ ਰਾਜੇਵਾਲ ਪਿੰਡ ਠੀਕਰੀਵਾਲ ਇਕਾਈ ਦੇ ਪ੍ਰਧਾਨ ਨਛੱਤਰ ਸਿੰਘ ਸੰਧੂ ਨੇ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਤੋਂ ਕੁਰੜ ਕਲਿਆਣ ਰਜਵਾਹਾ ਬੰਦ ਹੋਣ ਕਾਰਨ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਕਰਨ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ...

ਪੂਰੀ ਖ਼ਬਰ »

ਐਕਟਿਵਾ ਸਕੂਟੀ 'ਚ ਕਾਰ ਵੱਜਣ ਕਾਰਨ ਇਕ ਵਿਅਕਤੀ ਦੀ ਮੌਤ

ਧਨੌਲਾ, 24 ਜੂਨ (ਚੰਗਾਲ)-ਅੱਜ ਤਕਰੀਬਨ ਸ਼ਾਮ 5 ਵਜੇ ਧਨੌਲਾ ਨਜ਼ਦੀਕ ਨੈਸ਼ਨਲ ਹਾਈਵੇ 'ਤੇ ਐਕਟਿਵਾ ਸਕੂਟਰੀ ਵਿਚ ਕਾਰ ਦੀ ਟੱਕਰ ਹੋ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਹਰਦੇਵ ਸਿੰਘ (50) ਪੁੱਤਰ ...

ਪੂਰੀ ਖ਼ਬਰ »

ਹੈਪੇਟਾਈਟਸ-ਸੀ ਦੇ 1519 ਮਰੀਜ਼ ਮੁਫ਼ਤ ਇਲਾਜ ਤੋਂ ਬਾਅਦ ਹੋਏ ਪੂਰੀ ਤਰ੍ਹਾਂ ਰੋਗ ਮੁਕਤ-ਸਿਵਲ ਸਰਜਨ

ਬਰਨਾਲਾ, 24 ਜੂਨ (ਧਰਮਪਾਲ ਸਿੰਘ)- ਹੈਪੇਟਾਈਟਸ-ਸੀ ਬਿਮਾਰੀ ਦਾ ਮੁੱਖ ਮੰਤਰੀ ਪੰਜਾਬ ਹੈਪਾਟਾਇਟਸ-ਸੀ ਰਲੀਫ਼ ਫ਼ੰਡ ਸਕੀਮ ਅਧੀਨ ਸਾਰੇ ਜ਼ਿਲ੍ਹਾ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਮੁਫ਼ਤ ਇਲਾਜ ਕੀਤਾ ਜਾਂਦਾ ਹੈ | ਇਹ ਜਾਣਕਾਰੀ ਸਿਵਲ ਸਰਜਨ ਬਰਨਾਲਾ ...

ਪੂਰੀ ਖ਼ਬਰ »

ਸ਼ਹਿਣਾ ਵਾਟਰ ਵਰਕਸ ਦਾ ਕੀਮਤੀ ਪਾਣੀ ਜਾਅਲੀ ਕੁਨੈਕਸ਼ਨਾਂ ਰਾਹੀਂ ਹੋ ਰਿਹਾ ਚੋਰੀ

ਸ਼ਹਿਣਾ, 24 ਜੂਨ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਦੋ ਵਾਟਰ ਵਰਕਸ ਹੋਣ ਦੇ ਬਾਵਜੂਦ ਪੀਣ ਵਾਲਾ ਪਾਣੀ ਲੋੜਵੰਦ ਲੋਕਾਂ ਨੂੰ ਨਹੀਂ ਮਿਲ ਰਿਹਾ ਅਤੇ ਕੁਝ ਲੋਕਾਂ ਵਲੋਂ ਪੀਣ ਵਾਲੇ ਇਸ ਕੀਮਤੀ ਪਾਣੀ ਨੂੰ ਟੁੱਲੂ ਪੰਪਾਂ ਰਾਹੀਂ ਜਾਂ ਸਪਲਾਈ ਪਾਈਪਾਂ ਨਾਲ ਕੁਨੈਕਸ਼ਨ ਜੋੜ ...

ਪੂਰੀ ਖ਼ਬਰ »

ਮੁਲਾਜ਼ਮ ਨੂੰ ਰਿਹਾਅ ਕਰਵਾਉਣ ਲਈ ਧਰਨਾ ਲਾਇਆ

ਧਨੌਲਾ, 24 ਜੂਨ (ਜਤਿੰਦਰ ਸਿੰਘ ਧਨੌਲਾ)-ਮਾਨ ਪੱਤੀ, ਸੰਗਰਪੱਤੀ ਅਤੇ ਚੰਡਾਲ ਪੱਤੀ ਦੇ ਪੁਰਸ਼ਾਂ ਅਤੇ ਔਰਤਾਂ ਨੇ ਮੰਡੀ ਦੀ ਮਸ਼ਹੂਰ ਦੁਕਾਨ ਗਿੱਲ ਕਲਾਥ ਇੰਮਪੋਰੀਅਮ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ | ਜਿਸ ਦੌਰਾਨ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਵੈੱਲਫੇਅਰ ਕਲੱਬ ਦੇ ਪ੍ਰਧਾਨ ਜਸਪ੍ਰੀਤ ਜੱਸੀ, ਰਜਿੰਦਰ ਸਿੰਘ, ਬਲਦੇਵ ਸਿੰਘ, ਕਰਨੈਲ ਸਿੰਘ ਛੀਮਾਰ, ਜਗਤਾਰ ਸਿੰਘ ਨੇ ਸ਼ਮੂਲੀਅਤ ਕੀਤੀ | ਇਕੱਤਰ ਸਮੂਹ ਨੇ ਕਿਹਾ ਕਿ ਗਿੱਲ ਕਲਾਥ ਦੀ ਕੁਝ ਦਿਨ ਪਹਿਲਾਂ ਕੀਤੀ ਗਈ ਤਕਰੀਬਨ ਸਾਢੇ ਤਿੰਨ ਲੱਖ ਰੁਪਏ ਦੀ ਚੋਰੀ 'ਚ, ਦੁਕਾਨ 'ਚ ਕੰਮ ਕਰਦੇ ਨੌਕਰ ਰਾਮ ਲਾਲ ਪੱੁਤਰ ਜਗਰਾਜ ਸਿੰਘ ਨੂੰ ਹਿਰਾਸਤ ਵਿਚ ਲਿਆ ਗਿਆ ਹੈ | ਸਮੂਹ ਨੇ ਮੰਗ ਕਰਦਿਆਂ ਕਿਹਾ ਕਿ ਰਾਮ ਲਾਲ ਨੂੰ ਪੁਲਿਸ ਹਿਰਾਸਤ 'ਚੋਂ ਰਿਹਾਅ ਕੀਤਾ ਜਾਵੇ | ਗਿੱਲ ਇੰਮਪੋਰੀਅਮ ਦੇ ਮਾਲਕ ਤੇ ਪਿੰਡ ਦਾਨਗੜ੍ਹ ਦੇ ਸਾਬਕਾ ਸਰਪੰਚ ਨੇ ਪੱਖ ਸਪਸ਼ਟ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਰਾਤ ਦੇ ਸਮੇਂ ਮੰਮਟੀ ਦਾ ਗੇਟ ਭੰਨ ਕੇ ਮੇਰੀ ਦੁਕਾਨ 'ਚੋਂ ਤਕਰੀਬਨ ਸਾਢੇ ਤਿੰਨ ਲੱਖ ਰੁਪਏ ਚੁਰਾ ਲਏ ਗਏ ਤੇ ਬਕਾਇਦਾ ਕੈਮਰਿਆਂ ਨਾਲ ਲੱਗਿਆ ਰਿਕਾਰਡ (ਡੀ.ਵੀ.ਆਰ.) ਵੀ ਚੁਰਾ ਲਿਆ ਗਿਆ | ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਨਿਰਪੱਖ ਪੜਤਾਲ ਕਰ ਰਹੀ ਹੈ | ਪ੍ਰੰਤੂ ਕੁਝ ਲੋਕ ਮੇਰੀ ਹੀ ਦੁਕਾਨ ਅੱਗੇ ਰੋਸ ਧਰਨਾ ਦੇ ਕੇ ਮੈਨੂੰ ਹੋਰ ਵੀ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰ ਰਹੇ ਹਨ | ਜਦਕਿ ਉਨ੍ਹਾਂ ਨੂੰ ਆਪਣੀ ਮੰਗ ਐਸ.ਐਚ.ਓ. ਧਨੌਲਾ ਅੱਗੇ ਰੱਖਣੀ ਚਾਹੀਦੀ ਹੈ | ਐਸ.ਐਚ.ਓ. ਨਾਇਬ ਸਿੰਘ ਨੇ ਕਿਹਾ ਕਿ ਮਾਮਲੇ ਦੀ ਪੜਤਾਲ ਜਾਰੀ ਹੈ ਤੇ ਛੇਤੀ ਹੀ ਅਹਿਮ ਨਿਰਨਾ ਲਿਆ ਜਾਵੇਗਾ |


ਖ਼ਬਰ ਸ਼ੇਅਰ ਕਰੋ

ਗਰੀਨ ਵੇਵ ਕਲੱਬ ਨੇ ਚਲਾਈ ਨਵੀਂ ਮੁਹਿੰਮ-ਘਰ-ਘਰ ਜਾ ਕੇ ਵੰਡੇ ਮਿੱਟੀ ਦੇ ਬਰਤਨ

ਤਪਾ ਮੰਡੀ, 24 ਜੂਨ (ਪ੍ਰਵੀਨ ਗਰਗ)-ਗਰੀਨ ਵੇਵ ਕਲੱਬ ਵਲੋਂ ਜਿੱਥੇ ਸ਼ਹਿਰ ਅਤੇ ਨਾਲ ਲਗਦੇ ਪਿੰਡਾਂ ਵਿਚ ਬੂਟੇ ਲਾਉਣ ਦੀ ਮੁਹਿੰਮ ਲਗਾਤਾਰ ਜਾਰੀ ਹੈ, ਜੋ ਹੁਣ ਤੱਕ 700 ਦੇ ਕਰੀਬ ਬੂਟੇ ਲਾ ਚੁੱਕੇ ਹਨ ਉਥੇ ਕਲੱਬ ਵਲੋਂ ਸ਼ਹਿਰ ਵਿਚ ਇਕ ਨਵੀਂ ਮੁਹਿੰਮ ਦਾ ਆਗਾਜ ਕੀਤਾ ਗਿਆ | ...

ਪੂਰੀ ਖ਼ਬਰ »

ਪਿੰਡ ਦੀਪਗੜ੍ਹ ਵਿਖੇ ਵਾਪਰੀ ਘਟਨਾ ਕਾਰਨ ਪਾਰਟੀ ਨੂੰ ਨਮੋਸ਼ੀ ਝੱਲਣੀ ਪਈ-ਨਿੰਮਾ

ਸ਼ਹਿਣਾ, 24 ਜੂਨ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਅਤੇ ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ ਨੇ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਪਿੰਡ ਦੀਪਗੜ੍ਹ ਵਿਖੇ ਵਾਪਰੇ ਘਟਨਾਕ੍ਰਮ ਕਾਰਨ ਕਾਂਗਰਸ ਪਾਰਟੀ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ | ਉਨ੍ਹਾਂ ...

ਪੂਰੀ ਖ਼ਬਰ »

ਭਾਰਤੀ ਲੋਕ ਸੇਵਾ ਦਲ ਨੇ 29ਵਾਂ ਵਿਸ਼ਾਲ ਜਾਗਰਣ ਕਰਵਾਇਆ

ਬਰਨਾਲਾ, 24 ਜੂਨ (ਅਸ਼ੋਕ ਭਾਰਤੀ)-ਭਾਰਤੀਆ ਲੋਕ ਸੇਵਾ ਦਲ ਬਰਨਾਲਾ ਵਲੋਂ ਭਗਵਤੀ ਮਾਤਾ ਦਾ 29ਵਾਂ ਵਿਸ਼ਾਲ ਜਾਗਰਣ ਕਰਵਾਇਆ ਗਿਆ | ਇਸ ਮੌਕੇ ਮਾਤਾ ਕਰਮਜੀਤ ਦੇਵਾ ਜੀ (ਬੱਬਰਾਂ ਵਾਲੇ) ਨੇ ਜੋਤੀ ਪ੍ਰਚੰਡ ਕੀਤੀ | ਸ੍ਰੀ ਚਿੰਤਪੁਰਨੀ ਲੰਗਰ ਕਮੇਟੀ ਬਰਨਾਲਾ ਵਲੋਂ ਮਾਤਾ ਜੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਭਲਕੇ ਦੇ ਧਰਨੇ ਸਬੰਧੀ ਜਥੇ: ਉੱਪਲੀ ਨੇ ਕੀਤੀ ਮੀਟਿੰਗ

ਧਨੌਲਾ, 24 ਜੂਨ (ਚੰਗਾਲ)-ਪੰਜਾਬ ਸੂਬੇ ਦੀ ਕਾਂਗਰਸ ਸਰਕਾਰ ਨੇ ਚੋਣਾਂ ਦੌਰਾਨ ਕੀਤਾ ਆਪਣਾ ਇਕ ਵੀ ਵਾਅਦਾ ਪੂਰਾ ਤਾਂ ਕੀ ਕਰਨਾ ਸੀ ਸਗੋਂ ਅਕਾਲੀ-ਭਾਜਪਾ ਸਰਕਾਰ ਸਮੇਂ ਲਾਗੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਹੀ ਬੰਦ ਕਰ ਦਿੱਤਾ | ਜਿਸ ਨਾਲ ਗ਼ਰੀਬ ਵਰਗ ਦੇ ਲੋਕਾਂ ਵਿਚ ...

ਪੂਰੀ ਖ਼ਬਰ »

ਜੀਵੇ ਜਵਾਨੀ ਤਹਿਤ ਨਸ਼ਿਆਂ ਦੀ ਰੋਕਥਾਮ ਬਾਰੇ ਕੀਤਾ ਜਾਗਰੂਕ

ਭਦੌੜ, 24 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ 'ਤੇ ਸਮਾਜਿਕ ਸੰਸਥਾਵਾਂ, ਸਮੂਹ ਸਾਂਝ ਕੇਂਦਰਾਂ ਅਤੇ ਪੁਲਿਸ ਵਿਭਾਗ ਵਲੋਂ ਲੋਕਾਂ ਨੂੰ ਨਸ਼ਿਆਂ ਦੇ ਵਿਰੋਧ 'ਚ ਜਾਗਰੂਕ ਕੀਤਾ ਜਾ ਰਿਹਾ ਹੈ | ਥਾਣਾ ਮੁਖੀ ਪ੍ਰਗਟ ਸਿੰਘ ਨੇ ਇਕੱਠ ਨੂੰ ...

ਪੂਰੀ ਖ਼ਬਰ »

ਖੱੁਡੀ ਕਲਾਂ ਵਿਖੇ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ

ਹੰਡਿਆਇਆ, 24 ਜੂਨ (ਗੁਰਜੀਤ ਸਿੰਘ ਖੱੁਡੀ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਬਰਨਾਲਾ ਦੇ ਇੰਚਾਰਜ ਹਵਾ ਸਿੰਘ ਹਨੇਰੀ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਸਿੰਘ ਜੱਸੀ ਤੇ ਜ਼ਿਲ੍ਹਾ ਮੀਤ ਪ੍ਰਧਾਨ ਅਮਰ ਸਿੰਘ ਖੱੁਡੀ ਦੀ ਅਗਵਾਈ ਵਿਚ ਬਾਬਾ ਜੀਵਨ ਸਿੰਘ ਧਰਮਸ਼ਾਲਾ ...

ਪੂਰੀ ਖ਼ਬਰ »

ਭਲਕ ਨੂੰ ਸੂਬਾਈ ਕਨਵੈੱਨਸ਼ਨ ਰਾਹੀਂ ਸਾਂਝਾ ਅਧਿਆਪਕ ਮੋਰਚਾ ਕਰੇਗਾ ਅਗਲੇ ਸੰਘਰਸ਼ ਦਾ ਐਲਾਨ

ਬਰਨਾਲਾ, 24 ਜੂਨ (ਅਸ਼ੋਕ ਭਾਰਤੀ)-ਸਾਂਝਾ ਅਧਿਆਪਕ ਮੋਰਚਾ ਬਰਨਾਲਾ ਦੇ ਆਗੂ ਰਾਜੀਵ ਕੁਮਾਰ, ਨਿਰਮਲ ਚੁਹਾਣਕੇ, ਸੁਰਿੰਦਰ ਕੁਮਾਰ, ਸੁਖਵਿੰਦਰ ਭੰਡਾਰੀ, ਸਿਕੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ 27 ਅਪ੍ਰੈਲ ਨੂੰ ਸਾਂਝਾ ਅਧਿਆਪਕ ਮੋਰਚੇ ਦੇ ਆਗੂਆਂ ਨਾਲ ...

ਪੂਰੀ ਖ਼ਬਰ »

ਭਲਕੇ ਦੇ ਧਰਨੇ 'ਚ ਸਰਕਲ ਭਦੌੜ ਤੋਂ ਵੱਡੀ ਗਿਣਤੀ 'ਚ ਲੋਕ ਸ਼ਾਮਿਲ ਹੋਣਗੇ-ਬਾਵਾ

ਭਦੌੜ, 24 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੂਬੇ ਦੀ ਕਾਂਗਰਸ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੇ ਉੱਪਰ ਲਾਏ ਗਏ ਟੈਕਸਾਂ ਨੂੰ ਘਟਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੁਆਰਾ 26 ਜੂਨ ਨੂੰ ਡੀ.ਸੀ. ਦਫ਼ਤਰ ਬਰਨਾਲਾ ਅੱਗੇ ਲਾਏ ਜਾ ਰਹੇ ਧਰਨੇ ਨੂੰ ਲੈ ਕੇ ਅਕਾਲੀ ਦਲ ਦੇ ...

ਪੂਰੀ ਖ਼ਬਰ »

ਚੀਮਾ ਦੇ ਨੌਜਵਾਨਾਂ ਨੇ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ ਬੂਟੇ ਲਗਾਏ

ਟੱਲੇਵਾਲ, 24 ਜੂਨ (ਸੋਨੀ ਚੀਮਾ)-ਧਰਤੀ ਦੀ ਵਧ ਰਹੀ ਤਪਸ਼ ਅਤੇ ਵਾਤਾਵਰਨ ਦੇ ਗੰਧਲ਼ੇਪਣ ਨੂੰ ਦੇਖਦੇ ਹੋਏ ਪਿੰਡ ਚੀਮਾ ਦੇ ਉੱਦਮੀ ਨੌਜਵਾਨਾਂ ਵਲੋਂ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ ਛਾਂਦਾਰ ਬੂਟੇ ਲਗਾਏ ਗਏ | ਇਸ ਮੌਕੇ ਲਖਵਿੰਦਰ ਸਿੰਘ ਲੱਖੀ ਅਤੇ ਸੁੱਖੀ ਚੀਮਾ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX