ਤਾਜਾ ਖ਼ਬਰਾਂ


ਮਹਾਰਾਸ਼ਟਰ 'ਚ ਸ਼ੁਰੂਆਤੀ ਰੁਝਾਣਾਂ 'ਚ ਮਹਾਰਾਸ਼ਟਰ ਭਾਜਪਾ ਨੂੰ ਬੜ੍ਹਤ
. . .  6 minutes ago
ਸੁਲਤਾਨਪੁਰ ਲੋਧੀ 'ਚ ਟੈਂਟ ਸਿਟੀ ਨੰ. 1 ਨੂੰ ਲੱਗੀ ਅੱਗ
. . .  8 minutes ago
ਸੁਲਤਾਨਪੁਰ ਲੋਧੀ, 24 ਅਕਤੂਬਰ (ਹੈਪੀ, ਲਾਡੀ, ਥਿੰਦ) - 550ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੀ ਆਮਦ ਨੂੰ ਲੈ ਕੇ ਬਣਾਏ ਗਏ ਤਿੰਨ ਟੈਂਟ ਸਿਟੀ ਵਿਚੋਂ ਟੈਂਟ ਸਿਟੀ ਨੰਬਰ 1 ਨੇੜੇ ਪੁੱਡਾ ਕਾਲੋਨੀ, ਪਰਮਜੀਤਪੁਰ ਰੋਡ ਵਿਖੇ ਦਰਮਿਆਨੀ ਰਾਤ 1 ਵਜੇ ਤੋਂ ਬਾਅਦ...
ਫਗਵਾੜਾ 'ਚ ਵੋਟਾਂ ਦੀ ਗਿਣਤੀ ਜਲਦ ਹੋਵੇਗੀ ਸ਼ੁਰੂ
. . .  21 minutes ago
ਫਗਵਾੜਾ, 24 ਅਕਤੂਬਰ (ਕਿੰਨੜਾ,ਵਾਲੀਆ) - ਫਗਵਾੜਾ ਵਿਖੇ ਗਿਣਤੀ ਸਬੰਧੀ ਮਸ਼ੀਨਾਂ ਹਾਲ ਵਿਚ ਪਹੁੰਚਾਈਆਂ ਗਈਆਂ। ਵੋਟਾਂ ਦੀ ਗਿਣਤੀ ਜਲਦ ਸ਼ੁਰੂ ਹੋਣ ਵਾਲੀ...
ਸ਼ੁਰੂਆਤ 'ਚ ਮਹਾਰਾਸ਼ਟਰ 'ਚ ਭਾਜਪਾ ਤੇ ਹਰਿਆਣਾ 'ਚ ਕਾਂਗਰਸ ਦੇ ਪੱਖ 'ਚ ਰੁਝਾਣ
. . .  31 minutes ago
ਪੰਜਾਬ ਉਪ ਚੋਣਾਂ ਲਈ ਵੋਟਾਂ ਦੀ ਗਿਣਤੀ ਆਰੰਭ
. . .  34 minutes ago
ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ
. . .  40 minutes ago
ਨਵੀਂ ਦਿੱਲੀ, 24 ਅਕਤੂਬਰ - ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ...
ਫਗਵਾੜਾ ਵਿਖੇ ਵੋਟਾਂ ਦੀ ਗਿਣਤੀ ਲਈ ਦਿੱਲੀ ਤੋਂ ਲਾਏ ਗਏ ਸਪੈਸ਼ਲ ਅਬਜ਼ਰਵਰ
. . .  44 minutes ago
ਫਗਵਾੜਾ, 24 ਅਕਤੂਬਰ (ਹਰੀਪਾਲ ਸਿੰਘ) - ਫਗਵਾੜਾ ਵਿਖੇ ਜ਼ਿਮਨੀ ਚੋਣ ਸਬੰਧੀ ਵੋਟਾਂ ਦੀ ਗਿਣਤੀ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਵਿਖੇ ਸ਼ੁਰੂ ਹੋਣ ਜਾ ਰਹੀ ਹੈ। ਵੋਟਾਂ ਦੀ ਗਿਣਤੀ ਲਈ ਦਿੱਲੀ ਤੋਂ ਸਪੈਸ਼ਲ ਅਬਜ਼ਰਵਰ ਅਜੇ ਵੀ...
ਬੰਗਲਾਦੇਸ਼ ਕ੍ਰਿਕਟ ਟੀਮ ਦੇ ਖਿਡਾਰੀਆਂ ਦੀ ਹੜਤਾਲ ਖ਼ਤਮ
. . .  about 1 hour ago
ਢਾਕਾ, 24 ਅਕਤੂਬਰ - ਬੰਗਲਾਦੇਸ਼ ਕ੍ਰਿਕਟ ਬੋਰਡ ਵੱਲੋਂ 11 ਸੂਤਰੀ ਮੰਗਾਂ ਮੰਨੇ ਜਾਣ ਤੋਂ ਬਾਅਦ ਬੰਗਲਾਦੇਸ਼ ਕ੍ਰਿਕਟ ਟੀਮ ਦੇ ਖਿਡਾਰੀਆਂ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ...
ਰਾਸ਼ਟਰਪਤੀ ਵਿਦੇਸ਼ ਯਾਤਰਾ ਕਰ ਕੇ ਵਾਪਸ ਪਰਤੇ ਦੇਸ਼
. . .  about 1 hour ago
ਨਵੀਂ ਦਿੱਲੀ, 24 ਅਕਤੂਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਫਿਲਪੀਨਜ਼ ਅਤੇ ਜਪਾਨ ਦੀ 7 ਦਿਨਾਂ ਯਾਤਰਾ ਤੋਂ ਬਾਅਦ ਅੱਜ ਵਾਪਸ ਦੇਸ਼ ਪਰਤ ਆਏ...
ਪੰਜਾਬ ਜ਼ਿਮਨੀ ਚੋਣਾਂ, ਹਰਿਆਣਾ ਦੇ ਮਹਾਰਾਸ਼ਟਰ ਚੋਣਾਂ ਦੇ ਨਤੀਜੇ ਅੱਜ ਹੋਣਗੇ ਘੋਸ਼ਿਤ
. . .  about 1 hour ago
ਚੰਡੀਗੜ੍ਹ/ਨਵੀਂ ਦਿੱਲੀ, 24 ਅਕਤੂਬਰ - ਪੰਜਾਬ ਦੇ 4 ਵਿਧਾਨ ਸਭਾ ਹਲ਼ਕਿਆ ਮੁਕੇਰੀਆਂ, ਫਗਵਾੜਾ, ਦਾਖਾ ਅਤੇ ਜਲਾਲਾਬਾਦ ਦੀਆਂ ਜ਼ਿਮਨੀ ਚੋਣਾਂ, ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਘੋਸ਼ਿਤ ਕੀਤੇ ਜਾਣਗੇ। ਭਾਰੀ ਸੁਰੱਖਿਆ ਹੇਠ ਵੋਟਾਂ ਦੀ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਹਾੜ ਸੰਮਤ 550

ਬਰਨਾਲਾ

ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਗੁਮਰਾਹ ਕਰ ਕੇ ਦੀਵਾਲੀਏ ਬਣਾਇਆ-ਸ਼ਵੇਤ ਮਲਿਕ

ਧਨੌਲਾ, 24 ਜੂਨ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਅੱਜ ਦੇਸ ਦਾ ਪੇਟ ਭਰਨ ਵਾਲੇ ਕਿਸਾਨ ਦੇ ਪਰਿਵਾਰਕ ਮੈਂਬਰ ਖ਼ੁਦ ਭੱੁਖ ਨਾਲ ਦੋ ਚਾਰ ਹੋ ਰਹੇ ਹਨ ਤੇ ਕਿਸਾਨ ਮਜਬੂਰੀ ਬੱਸ ਖ਼ੁਦਕੁਸ਼ੀਆਂ ਕਰ ਰਿਹਾ ਹੈ | ਇਹ ਪ੍ਰਗਟਾਵਾ ਬੀ.ਜੇ.ਪੀ. ਪੰਜਾਬ ਦੇ ਪ੍ਰਧਾਨ ਸ੍ਰੀ ਸ਼ਵੇਤ ਮਲਿਕ ...

ਪੂਰੀ ਖ਼ਬਰ »

ਸ਼ੇਰਪੁਰ ਪੁਲਿਸ ਵਲੋਂ ਸ਼ਰਾਬ ਅਤੇ ਨਸ਼ੀਲਾ ਪਾਊਡਰ ਬਰਾਮਦ

ਸ਼ੇਰਪੁਰ, 24 ਜੂਨ (ਦਰਸਨ ਸਿੰਘ ਖੇੜੀ)-ਥਾਣਾ ਸ਼ੇਰਪੁਰ ਦੇ ਪੁਲਿਸ ਮੁਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਏ.ਐਸ.ਆਈ ਜਸਪਾਲ ਸਿੰਘ ਨੇ ਭੁਪਿੰਦਰ ਸਿੰਘ ਪੁੱਤਰ ਹਰੀ ਸਿੰਘ ਵਾਸੀ ਫ਼ਤਹਿਗੜ੍ਹ ਪੰਜਗਰਾਈਆਂ ਤੋਂ 16 ਬੋਤਲਾਂ ਅੰਗਰੇਜ਼ੀ ਸ਼ਰਾਬ ਬਰਾਮਦ ਕਰਨ ਵਿਚ ਸਫਲਤਾ ...

ਪੂਰੀ ਖ਼ਬਰ »

ਕੋਠੇ ਜਵੰਧਾ ਵਾਸੀਆਂ ਵਲੋਂ ਬਿਜਲੀ ਦੀ ਲਾਈਨ ਸਿੱਧੀ ਨਾ ਹੋਣ ਕਾਰਨ ਨਾਅਰੇਬਾਜ਼ੀ

ਸ਼ਹਿਣਾ, 24 ਜੂਨ (ਸੁਰੇਸ਼ ਗੋਗੀ)-ਕੋਠੇ ਜਵੰਧਾ ਵਾਸੀਆਂ ਵਲੋਂ ਬਿਜਲੀ ਦੀ ਲਾਈਨ ਸਿੱਧੀ ਨਾ ਹੋਣ ਕਾਰਨ ਪਾਵਰਕਾਮ ਦੇ ਅਧਿਕਾਰੀਆਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਰਣਜੀਤ ਸਿੰਘ ਜਵੰਧਾ ਪੰਚ, ਪੰਚ ਬੂਟਾ ਸਿੰਘ, ਪੰਚ ਜਗਤਾਰ ਸਿੰਘ, ਇੰਦਰਜੀਤ ਸਿੰਘ ਸਾਬਕਾ ਸਰਪੰਚ, ...

ਪੂਰੀ ਖ਼ਬਰ »

ਦੋ ਧਿਰਾਂ ਦੀ ਆਪਸੀ ਲੜਾਈ ਨੂੰ ਲੈ ਕੇ ਦਰਜਨ ਤੋਂ ਵੱਧ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਤਪਾ ਮੰਡੀ, 24 ਜੂਨ (ਪ੍ਰਵੀਨ ਗਰਗ)-ਸਥਾਨਕ ਪੁਲਿਸ ਨੇ ਦੋ ਧਿਰਾਂ ਵਿਚਕਾਰ ਹੋਈ ਆਪਸੀ ਲੜਾਈ ਨੂੰ ਲੈ ਕੇ ਦਰਜਨ ਤੋਂ ਵੱਧ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਸਿਟੀ ਇੰਚਾਰਜ ਰਾਮ ਲੁਭਾਇਆ ਨੇ ਦੱਸਿਆ ਕਿ ਹੌਲਦਾਰ ...

ਪੂਰੀ ਖ਼ਬਰ »

ਸ਼ਹਿਰ ਦੀ ਮੁੱਖ ਸੜਕ ਤੋਂ ਓਵਰਲੋਡ ਵਾਹਨਾਂ ਦਾ ਲੰਘਣਾ ਲਗਾਤਾਰ ਜਾਰੀ

ਤਪਾ ਮੰਡੀ, 24 ਜੂਨ (ਪ੍ਰਵੀਨ ਗਰਗ)-ਸ਼ਹਿਰ ਦੀ ਮੁੱਖ ਸੜਕ ਜੋ ਕਿ ਸਿਰਸਾ ਨੂੰ ਮੋਗਾ ਸ਼ਹਿਰ ਨਾਲ ਜੋੜਦੀ ਹੈ ਵਿਚੋਂ ਓਵਰਲੋਡ ਵਾਹਨਾਂ ਦਾ ਲੰਘਣਾ ਲਗਾਤਾਰ ਜਾਰੀ ਹੈ | ਜਿਸ ਕਾਰਨ ਵੱਡੇ-ਵੱਡੇ ਜਾਮ ਲੱਗੇ ਰਹਿੰਦੇ ਹਨ ਅਤੇ ਲੋਕਾਂ ਨੂੰ ਅਨੇਕਾ ਪ੍ਰਕਾਰ ਦੀਆਂ ਮੁਸ਼ਕਲਾਂ ...

ਪੂਰੀ ਖ਼ਬਰ »

ਬੰਦ ਪਏ ਕੁਰੜ ਕਲਿਆਣ ਰਜਵਾਹੇ 'ਚ ਪਾਣੀ ਛੱਡਣ ਦੀ ਕੀਤੀ ਮੰਗ

ਬਰਨਾਲਾ, 24 ਜੂਨ (ਧਰਮਪਾਲ ਸਿੰਘ)-ਭਾਕਿਯੂ ਰਾਜੇਵਾਲ ਪਿੰਡ ਠੀਕਰੀਵਾਲ ਇਕਾਈ ਦੇ ਪ੍ਰਧਾਨ ਨਛੱਤਰ ਸਿੰਘ ਸੰਧੂ ਨੇ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਤੋਂ ਕੁਰੜ ਕਲਿਆਣ ਰਜਵਾਹਾ ਬੰਦ ਹੋਣ ਕਾਰਨ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਕਰਨ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ...

ਪੂਰੀ ਖ਼ਬਰ »

ਐਕਟਿਵਾ ਸਕੂਟੀ 'ਚ ਕਾਰ ਵੱਜਣ ਕਾਰਨ ਇਕ ਵਿਅਕਤੀ ਦੀ ਮੌਤ

ਧਨੌਲਾ, 24 ਜੂਨ (ਚੰਗਾਲ)-ਅੱਜ ਤਕਰੀਬਨ ਸ਼ਾਮ 5 ਵਜੇ ਧਨੌਲਾ ਨਜ਼ਦੀਕ ਨੈਸ਼ਨਲ ਹਾਈਵੇ 'ਤੇ ਐਕਟਿਵਾ ਸਕੂਟਰੀ ਵਿਚ ਕਾਰ ਦੀ ਟੱਕਰ ਹੋ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਹਰਦੇਵ ਸਿੰਘ (50) ਪੁੱਤਰ ...

ਪੂਰੀ ਖ਼ਬਰ »

ਹੈਪੇਟਾਈਟਸ-ਸੀ ਦੇ 1519 ਮਰੀਜ਼ ਮੁਫ਼ਤ ਇਲਾਜ ਤੋਂ ਬਾਅਦ ਹੋਏ ਪੂਰੀ ਤਰ੍ਹਾਂ ਰੋਗ ਮੁਕਤ-ਸਿਵਲ ਸਰਜਨ

ਬਰਨਾਲਾ, 24 ਜੂਨ (ਧਰਮਪਾਲ ਸਿੰਘ)- ਹੈਪੇਟਾਈਟਸ-ਸੀ ਬਿਮਾਰੀ ਦਾ ਮੁੱਖ ਮੰਤਰੀ ਪੰਜਾਬ ਹੈਪਾਟਾਇਟਸ-ਸੀ ਰਲੀਫ਼ ਫ਼ੰਡ ਸਕੀਮ ਅਧੀਨ ਸਾਰੇ ਜ਼ਿਲ੍ਹਾ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਮੁਫ਼ਤ ਇਲਾਜ ਕੀਤਾ ਜਾਂਦਾ ਹੈ | ਇਹ ਜਾਣਕਾਰੀ ਸਿਵਲ ਸਰਜਨ ਬਰਨਾਲਾ ...

ਪੂਰੀ ਖ਼ਬਰ »

ਸ਼ਹਿਣਾ ਵਾਟਰ ਵਰਕਸ ਦਾ ਕੀਮਤੀ ਪਾਣੀ ਜਾਅਲੀ ਕੁਨੈਕਸ਼ਨਾਂ ਰਾਹੀਂ ਹੋ ਰਿਹਾ ਚੋਰੀ

ਸ਼ਹਿਣਾ, 24 ਜੂਨ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਦੋ ਵਾਟਰ ਵਰਕਸ ਹੋਣ ਦੇ ਬਾਵਜੂਦ ਪੀਣ ਵਾਲਾ ਪਾਣੀ ਲੋੜਵੰਦ ਲੋਕਾਂ ਨੂੰ ਨਹੀਂ ਮਿਲ ਰਿਹਾ ਅਤੇ ਕੁਝ ਲੋਕਾਂ ਵਲੋਂ ਪੀਣ ਵਾਲੇ ਇਸ ਕੀਮਤੀ ਪਾਣੀ ਨੂੰ ਟੁੱਲੂ ਪੰਪਾਂ ਰਾਹੀਂ ਜਾਂ ਸਪਲਾਈ ਪਾਈਪਾਂ ਨਾਲ ਕੁਨੈਕਸ਼ਨ ਜੋੜ ...

ਪੂਰੀ ਖ਼ਬਰ »

ਮੁਲਾਜ਼ਮ ਨੂੰ ਰਿਹਾਅ ਕਰਵਾਉਣ ਲਈ ਧਰਨਾ ਲਾਇਆ

ਧਨੌਲਾ, 24 ਜੂਨ (ਜਤਿੰਦਰ ਸਿੰਘ ਧਨੌਲਾ)-ਮਾਨ ਪੱਤੀ, ਸੰਗਰਪੱਤੀ ਅਤੇ ਚੰਡਾਲ ਪੱਤੀ ਦੇ ਪੁਰਸ਼ਾਂ ਅਤੇ ਔਰਤਾਂ ਨੇ ਮੰਡੀ ਦੀ ਮਸ਼ਹੂਰ ਦੁਕਾਨ ਗਿੱਲ ਕਲਾਥ ਇੰਮਪੋਰੀਅਮ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ | ਜਿਸ ਦੌਰਾਨ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਵੈੱਲਫੇਅਰ ਕਲੱਬ ...

ਪੂਰੀ ਖ਼ਬਰ »

ਗਰੀਨ ਵੇਵ ਕਲੱਬ ਨੇ ਚਲਾਈ ਨਵੀਂ ਮੁਹਿੰਮ-ਘਰ-ਘਰ ਜਾ ਕੇ ਵੰਡੇ ਮਿੱਟੀ ਦੇ ਬਰਤਨ

ਤਪਾ ਮੰਡੀ, 24 ਜੂਨ (ਪ੍ਰਵੀਨ ਗਰਗ)-ਗਰੀਨ ਵੇਵ ਕਲੱਬ ਵਲੋਂ ਜਿੱਥੇ ਸ਼ਹਿਰ ਅਤੇ ਨਾਲ ਲਗਦੇ ਪਿੰਡਾਂ ਵਿਚ ਬੂਟੇ ਲਾਉਣ ਦੀ ਮੁਹਿੰਮ ਲਗਾਤਾਰ ਜਾਰੀ ਹੈ, ਜੋ ਹੁਣ ਤੱਕ 700 ਦੇ ਕਰੀਬ ਬੂਟੇ ਲਾ ਚੁੱਕੇ ਹਨ ਉਥੇ ਕਲੱਬ ਵਲੋਂ ਸ਼ਹਿਰ ਵਿਚ ਇਕ ਨਵੀਂ ਮੁਹਿੰਮ ਦਾ ਆਗਾਜ ਕੀਤਾ ਗਿਆ | ...

ਪੂਰੀ ਖ਼ਬਰ »

ਪਿੰਡ ਦੀਪਗੜ੍ਹ ਵਿਖੇ ਵਾਪਰੀ ਘਟਨਾ ਕਾਰਨ ਪਾਰਟੀ ਨੂੰ ਨਮੋਸ਼ੀ ਝੱਲਣੀ ਪਈ-ਨਿੰਮਾ

ਸ਼ਹਿਣਾ, 24 ਜੂਨ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਅਤੇ ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ ਨੇ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਪਿੰਡ ਦੀਪਗੜ੍ਹ ਵਿਖੇ ਵਾਪਰੇ ਘਟਨਾਕ੍ਰਮ ਕਾਰਨ ਕਾਂਗਰਸ ਪਾਰਟੀ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ | ਉਨ੍ਹਾਂ ...

ਪੂਰੀ ਖ਼ਬਰ »

ਭਾਰਤੀ ਲੋਕ ਸੇਵਾ ਦਲ ਨੇ 29ਵਾਂ ਵਿਸ਼ਾਲ ਜਾਗਰਣ ਕਰਵਾਇਆ

ਬਰਨਾਲਾ, 24 ਜੂਨ (ਅਸ਼ੋਕ ਭਾਰਤੀ)-ਭਾਰਤੀਆ ਲੋਕ ਸੇਵਾ ਦਲ ਬਰਨਾਲਾ ਵਲੋਂ ਭਗਵਤੀ ਮਾਤਾ ਦਾ 29ਵਾਂ ਵਿਸ਼ਾਲ ਜਾਗਰਣ ਕਰਵਾਇਆ ਗਿਆ | ਇਸ ਮੌਕੇ ਮਾਤਾ ਕਰਮਜੀਤ ਦੇਵਾ ਜੀ (ਬੱਬਰਾਂ ਵਾਲੇ) ਨੇ ਜੋਤੀ ਪ੍ਰਚੰਡ ਕੀਤੀ | ਸ੍ਰੀ ਚਿੰਤਪੁਰਨੀ ਲੰਗਰ ਕਮੇਟੀ ਬਰਨਾਲਾ ਵਲੋਂ ਮਾਤਾ ਜੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਭਲਕੇ ਦੇ ਧਰਨੇ ਸਬੰਧੀ ਜਥੇ: ਉੱਪਲੀ ਨੇ ਕੀਤੀ ਮੀਟਿੰਗ

ਧਨੌਲਾ, 24 ਜੂਨ (ਚੰਗਾਲ)-ਪੰਜਾਬ ਸੂਬੇ ਦੀ ਕਾਂਗਰਸ ਸਰਕਾਰ ਨੇ ਚੋਣਾਂ ਦੌਰਾਨ ਕੀਤਾ ਆਪਣਾ ਇਕ ਵੀ ਵਾਅਦਾ ਪੂਰਾ ਤਾਂ ਕੀ ਕਰਨਾ ਸੀ ਸਗੋਂ ਅਕਾਲੀ-ਭਾਜਪਾ ਸਰਕਾਰ ਸਮੇਂ ਲਾਗੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਹੀ ਬੰਦ ਕਰ ਦਿੱਤਾ | ਜਿਸ ਨਾਲ ਗ਼ਰੀਬ ਵਰਗ ਦੇ ਲੋਕਾਂ ਵਿਚ ...

ਪੂਰੀ ਖ਼ਬਰ »

ਜੀਵੇ ਜਵਾਨੀ ਤਹਿਤ ਨਸ਼ਿਆਂ ਦੀ ਰੋਕਥਾਮ ਬਾਰੇ ਕੀਤਾ ਜਾਗਰੂਕ

ਭਦੌੜ, 24 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ 'ਤੇ ਸਮਾਜਿਕ ਸੰਸਥਾਵਾਂ, ਸਮੂਹ ਸਾਂਝ ਕੇਂਦਰਾਂ ਅਤੇ ਪੁਲਿਸ ਵਿਭਾਗ ਵਲੋਂ ਲੋਕਾਂ ਨੂੰ ਨਸ਼ਿਆਂ ਦੇ ਵਿਰੋਧ 'ਚ ਜਾਗਰੂਕ ਕੀਤਾ ਜਾ ਰਿਹਾ ਹੈ | ਥਾਣਾ ਮੁਖੀ ਪ੍ਰਗਟ ਸਿੰਘ ਨੇ ਇਕੱਠ ਨੂੰ ...

ਪੂਰੀ ਖ਼ਬਰ »

ਖੱੁਡੀ ਕਲਾਂ ਵਿਖੇ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ

ਹੰਡਿਆਇਆ, 24 ਜੂਨ (ਗੁਰਜੀਤ ਸਿੰਘ ਖੱੁਡੀ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਬਰਨਾਲਾ ਦੇ ਇੰਚਾਰਜ ਹਵਾ ਸਿੰਘ ਹਨੇਰੀ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਸਿੰਘ ਜੱਸੀ ਤੇ ਜ਼ਿਲ੍ਹਾ ਮੀਤ ਪ੍ਰਧਾਨ ਅਮਰ ਸਿੰਘ ਖੱੁਡੀ ਦੀ ਅਗਵਾਈ ਵਿਚ ਬਾਬਾ ਜੀਵਨ ਸਿੰਘ ਧਰਮਸ਼ਾਲਾ ...

ਪੂਰੀ ਖ਼ਬਰ »

ਭਲਕ ਨੂੰ ਸੂਬਾਈ ਕਨਵੈੱਨਸ਼ਨ ਰਾਹੀਂ ਸਾਂਝਾ ਅਧਿਆਪਕ ਮੋਰਚਾ ਕਰੇਗਾ ਅਗਲੇ ਸੰਘਰਸ਼ ਦਾ ਐਲਾਨ

ਬਰਨਾਲਾ, 24 ਜੂਨ (ਅਸ਼ੋਕ ਭਾਰਤੀ)-ਸਾਂਝਾ ਅਧਿਆਪਕ ਮੋਰਚਾ ਬਰਨਾਲਾ ਦੇ ਆਗੂ ਰਾਜੀਵ ਕੁਮਾਰ, ਨਿਰਮਲ ਚੁਹਾਣਕੇ, ਸੁਰਿੰਦਰ ਕੁਮਾਰ, ਸੁਖਵਿੰਦਰ ਭੰਡਾਰੀ, ਸਿਕੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ 27 ਅਪ੍ਰੈਲ ਨੂੰ ਸਾਂਝਾ ਅਧਿਆਪਕ ਮੋਰਚੇ ਦੇ ਆਗੂਆਂ ਨਾਲ ...

ਪੂਰੀ ਖ਼ਬਰ »

ਭਲਕੇ ਦੇ ਧਰਨੇ 'ਚ ਸਰਕਲ ਭਦੌੜ ਤੋਂ ਵੱਡੀ ਗਿਣਤੀ 'ਚ ਲੋਕ ਸ਼ਾਮਿਲ ਹੋਣਗੇ-ਬਾਵਾ

ਭਦੌੜ, 24 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੂਬੇ ਦੀ ਕਾਂਗਰਸ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੇ ਉੱਪਰ ਲਾਏ ਗਏ ਟੈਕਸਾਂ ਨੂੰ ਘਟਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੁਆਰਾ 26 ਜੂਨ ਨੂੰ ਡੀ.ਸੀ. ਦਫ਼ਤਰ ਬਰਨਾਲਾ ਅੱਗੇ ਲਾਏ ਜਾ ਰਹੇ ਧਰਨੇ ਨੂੰ ਲੈ ਕੇ ਅਕਾਲੀ ਦਲ ਦੇ ...

ਪੂਰੀ ਖ਼ਬਰ »

ਚੀਮਾ ਦੇ ਨੌਜਵਾਨਾਂ ਨੇ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ ਬੂਟੇ ਲਗਾਏ

ਟੱਲੇਵਾਲ, 24 ਜੂਨ (ਸੋਨੀ ਚੀਮਾ)-ਧਰਤੀ ਦੀ ਵਧ ਰਹੀ ਤਪਸ਼ ਅਤੇ ਵਾਤਾਵਰਨ ਦੇ ਗੰਧਲ਼ੇਪਣ ਨੂੰ ਦੇਖਦੇ ਹੋਏ ਪਿੰਡ ਚੀਮਾ ਦੇ ਉੱਦਮੀ ਨੌਜਵਾਨਾਂ ਵਲੋਂ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ ਛਾਂਦਾਰ ਬੂਟੇ ਲਗਾਏ ਗਏ | ਇਸ ਮੌਕੇ ਲਖਵਿੰਦਰ ਸਿੰਘ ਲੱਖੀ ਅਤੇ ਸੁੱਖੀ ਚੀਮਾ ਨੇ ਦੱਸਿਆ ਕਿ ਜੰਗਲਾਤ ਮਹਿਕਮੇ ਦੇ ਸਹਿਯੋਗ ਨਾਲ ਪਿੰਡ ਦੀ ਦਾਣਾ ਮੰਡੀ, ਬੱਸ ਸਟੈਂਡ, ਵੱਡਾ ਗੁਰਦੁਆਰਾ ਸਾਹਿਬ ਅਤੇ ਸ਼ਮਸ਼ਾਨਘਾਟ ਵਿਚ 200 ਦੇ ਕਰੀਬ ਬੂਟੇ ਲਗਾਏ ਗਏ | ਨੌਜਵਾਨਾਂ ਨੇ ਦੱਸਿਆ ਕਿ ਜੀਵ-ਜੰਤੂਆਾ ਪਸ਼ੂ-ਪੰਛੀਆਾ ਨੂੰ ਜਿੰਦਾ ਰਹਿਣ ਲਈ ਗਰਮੀ-ਸਰਦੀ ਤੋਂ ਇਲਾਵਾ ਉਨ੍ਹਾਂ ਦੀ ਖਾਣ-ਪੀਣ ਲਈ ਵੀ ਲੋੜਾਂ ਦੀ ਪੂਰਤੀ ਹੁੰਦੀ ਹੈ ਅਤੇ ਰੁੱਖ ਇਨ੍ਹਾਂ ਸਭ ਚੀਜ਼ਾਂ ਦੀ ਪੂਰਤੀ ਕਰਦੇ ਹਨ | ਉਨ੍ਹਾਂ ਦੱਸਿਆ ਕਿ ਰੁੱਖ ਕੁਦਰਤੀ ਤੌਰ 'ਤੇ ਵਾਤਾਵਰਨ, ਹਵਾ ਸਾਫ਼-ਸੁਥਰੀ ਰੱਖਣ ਅਤੇ ਪ੍ਰਦੂਸ਼ਣ ਤੋਂ ਬਚਾਉਣ ਵਿਚ ਸਹਾਈ ਹਨ ਪਰ ਇਸ ਦੇ ਉਲਟ ਅਸੀਂ ਸਾਫ਼-ਸੁਥਰੀ ਹਵਾ ਤੋਂ ਵਾਂਝੇ ਹੋ ਕੇ ਪ੍ਰਦੂਸ਼ਣ ਵਧਾ ਕੇ ਕੁਦਰਤ ਨਾਲ ਖਿਲਵਾੜ ਕਰ ਕੇ ਬਿਮਾਰੀਆਂ ਨੂੰ ਸੱਦਾ ਦੇ ਰਹੇ ਹਾਂ ਅਤੇ ਮੌਸਮ ਵਿਚ ਤਬਦੀਲੀ ਕਰਨ ਵਿਚ ਹਿੱਸਾ ਪਾ ਰਹੇ ਹਾਂ | ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਆਲ਼ੇ ਦੁਆਲੇ ਰਹਿੰਦੇ ਲੋਕਾਂ ਨੂੰ ਵੀ ਰੁੱਖ ਲਗਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਤਾਂ ਕਿ ਸਾਡਾ ਆਲਾ ਦੁਆਲਾ ਹਰਿਆ ਭਰਿਆ ਬਣ ਸਕੇ | ਇਸ ਸਮੇਂ ਗੈਰੀ ਚੀਮਾ, ਲਖਵਿੰਦਰ ਸਿੰਘ ਚੀਮਾ, ਅਰਸ਼ ਚੀਮਾ, ਮਨਪ੍ਰੀਤ ਭੰਗੂ, ਜੋਬਨ ਚੀਮਾ, ਸੁਖਚੈਨ ਸਿੰਘ, ਗੋਲਡੀ ਚੀਮਾ, ਨੈਬ ਸਿੰਘ, ਸਵਰਨਜੀਤ ਸਿੰਘ, ਤਰਸੇਮ ਗੋਲੂ, ਮਨਜੋਤ ਸ਼ਰਮਾ, ਰੂਬੀ ਸਿੰਘ, ਜਗਵਿੰਦਰ ਸਿੰਘ ਆਦਿ ਨੌਜਵਾਨ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX