ਤਾਜਾ ਖ਼ਬਰਾਂ


ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਲੁਧਿਆਣਾ ,22 ਫਰਵਰੀ { ਪਰਮਿੰਦਰ ਸਿੰਘ ਅਹੂਜਾ }- ਸਥਾਨਕ ਜਮਾਲਪੁਰ ਇਲਾਕੇ 'ਚ ਅੱਜ ਰਾਤ ਕੁੱਝ ਅਣਪਛਾਤੇ ਨੌਜਵਾਨਾ ਵੱਲੋਂ ਹਿੰਦੂ ਸ਼ਿਵ ਸੈਨਾ ਆਗੂ ਅਮਿੱਤ ਅਰੋੜਾ 'ਤੇ ਕਾਤਲਾਨਾ ਹਮਲਾ ਕੀਤਾ ਗਿਆ ...
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਨਾਭਾ, 22 ਫਰਵਰੀ (ਅਮਨਦੀਪ ਸਿੰਘ ਲਵਲੀ) - ਬੀਤੀ ਰਾਤ 9 ਵਜੇ ਦੇ ਕਰੀਬ ਅਮਨਦੀਪ ਸਿੰਘ ਉਰਫ਼ ਗੋਸ਼ੂ ਪੁੱਤਰ ਸਵ. ਭਗਤ ਸਿੰਘ ਦੇ ਕੋਤਵਾਲੀ ਨਜ਼ਦੀਕ ਗੋਲੀ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਸੀ। ਜਿਸ ਸਬੰਧੀ ਅੱਜ ਕੋਤਵਾਲੀ ਨਾਭਾ ਵੱਲੋਂ 174 ਦੀ ਕਾਰਵਾਈ ਕਰ...
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਵਾਸ਼ਿੰਗਟਨ, 22 ਫਰਵਰੀ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਗਲੇ ਹਫ਼ਤੇ ਹੋਣ ਵਾਲੀ ਭਾਰਤ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਧਾਰਮਿਕ ਸੁਤੰਤਰਤਾ ਦਾ ਮੁੱਦਾ ਚੁੱਕਣਗੇ। ਵਾਈਟ ਹਾਊਸ ਨੇ ਇਸ ਸਬੰਧੀ...
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਅੰਮ੍ਰਿਤਸਰ, 22 ਫਰਵਰੀ (ਸੁਰਿੰਦਰ ਕੋਛੜ) - ਪਾਕਿਸਤਾਨ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸਮਾਗਮਾਂ |'ਚ ਸ਼ਿਰਕਤ ਕਰਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਡੀ. ਜੀ. ਪੀ. (ਡਾਇਰੈਕਟਰ ਜਨਰਲ ਆਫ਼ ਪੁਲਿਸ) ਦਿਨਕਰ...
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਲੁਧਿਆਣਾ, 22 ਫ਼ਰਵਰੀ (ਪੁਨੀਤ ਬਾਵਾ)-ਭਾਜਪਾ ਦੀ ਅੱਜ ਲੁਧਿਆਣਾ ਦੇ ਹੋਟਲ ਨਾਗਪਾਲ ਰਿਜੈਂਸੀ ਵਿਖੇ ਮੀਟਿੰਗ ਦੌਰਾਨ ਪੀ.ਐਸ.ਆਈ.ਈ.ਸੀ. ਦੇ ਸਾਬਕਾ ਚੇਅਰਮੈਨ ਸ਼ਕਤੀ ਸ਼ਰਮਾ ਦੀ ਤਬੀਅਤ ਖ਼ਰਾਬ ਹੋ ਗਈ, ਜਿੰਨਾਂ ਨੂੰ ਭਾਜਪਾ ਆਗੂਆਂ ਨੇ ਚੁੱਕ ਕੇ ਹਸਪਤਾਲ ਪਹੁੰਚਾਇਆ। ਮੀਟਿੰਗ...
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਨਵੀਂ ਦਿੱਲੀ, 22 ਫਰਵਰੀ - ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਆਸ਼ਰਮ, ਜਾਮੀਆ, ਔਖਲਾ, ਬਾਟਲਾ ਹਾਊਸ ਤੋਂ ਨੋਇਡਾ ਤੇ ਫਰੀਦਾਬਾਦ ਜਾਣ ਵਾਲੇ ਰਸਤੇ ਨੂੰ ਖੋਲ ਦਿੱਤਾ ਹੈ ਪਰ ਇਸ ਰਸਤੇ ਤੋਂ ਸਿਰਫ ਬਾਈਕ ਤੇ ਕਾਰ ਰਾਹੀਂ...
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਨਵੀਂ ਦਿੱਲੀ, 22 ਫਰਵਰੀ - ਨਿਰਭੈਆ ਕੇਸ ਵਿਚ ਦੋਸ਼ੀ ਵਿਨੈ ਸ਼ਰਮਾ ਦੀ ਇਲਾਜ ਦੀ ਪਟੀਸ਼ਨ ਨੂੰ ਪਟਿਆਲਾ ਹਾਊਸ ਕੋਰਟ ਨੇ ਖਾਰਜ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਤਿਹਾੜ ਜੇਲ੍ਹ ਦੇ ਮੁਤਾਬਿਕ ਵਿਨੈ ਦੀ ਦਿਮਾਗੀ ਹਾਲਤ ਠੀਕ ਹੈ ਤੇ ਉਸ ਨੂੰ ਇਲਾਜ ਦੀ ਲੋੜ...
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਚੰਡੀਗੜ੍ਹ, 22 ਫਰਵਰੀ (ਰਣਜੀਤ ਸਿੰਘ) - ਚੰਡੀਗੜ੍ਹ ਸਥਿਤ ਸੈਕਟਰ 32 ਪੀਜੀ ਵਿਖੇ ਇਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲ ਹੈ। ਇਸ ਹਾਦਸੇ ਵਿਚ 3 ਲੜਕੀਆਂ ਦੀ ਅੱਗ 'ਚ ਝੁਲਸਣ ਕਾਰਨ ਮੌਤ ਹੋ ਗਈ ਹੈ ਜਦੋਂ ਕਿ 2 ਗੰਭੀਰ ਜ਼ਖਮੀ ਹੋ ਗਈਆਂ ਹਨ। ਜਿਨ੍ਹਾਂ ਨੂੰ...
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਨਵੀਂ ਦਿੱਲੀ, 22 ਫਰਵਰੀ - ਅਮਰੀਕਾ ਦੀ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਆਪਣੀ ਭਾਰਤ ਯਾਤਰਾ ਦੌਰਾਨ ਦਿੱਲੀ ਦੇ ਇਕ ਸਰਕਾਰੀ ਸਕੂਲ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੀ ਹੈ ਪਰੰਤੂ ਦਿੱਲੀ ਸਰਕਾਰ ਦੇ ਸੂਤਰਾਂ ਮੁਤਾਬਿਕ ਇਸ ਪ੍ਰੋਗਰਾਮ ਵਿਚ ਦਿੱਲੀ...
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਬਟਾਲਾ, 22 ਫਰਵਰੀ (ਕਾਹਲੋਂ)-ਯੁਵਕ ਮਾਮਲੇ ਅਤੇ ਖੇਡਾਂ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਦਸਵੇਂ ਭਾਰਤੀ ਵਿਦਿਆਰਥੀ ਸੰਸਦ ਦੇ ਹੋ ਰਹੇ ਚਾਰ ਰੋਜ਼ਾ ਪ੍ਰੋਗਰਾਮ ਦੌਰਾਨ ਵਿਗਿਆਨ ਭਵਨ ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਦਾ ਆਦਰਸ਼ ਮੁੱਖ ਮੰਤਰੀ, ਐਮ.ਐਲ.ਏ...
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਚੰਡੀਗੜ੍ਹ, 22 ਫਰਵਰੀ (ਅਜੈਬ ਸਿੰਘ ਔਜਲਾ) - ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸ.ਸੁਖਪਾਲ ਸਿੰਘ ਖਹਿਰਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਜੋ ਸ਼ਰਾਰਤ ਪੂਰਨ ਬਿਆਨ...
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਹਾੜ ਸੰਮਤ 550

ਬਰਨਾਲਾ

ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਗੁਮਰਾਹ ਕਰ ਕੇ ਦੀਵਾਲੀਏ ਬਣਾਇਆ-ਸ਼ਵੇਤ ਮਲਿਕ

ਧਨੌਲਾ, 24 ਜੂਨ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਅੱਜ ਦੇਸ ਦਾ ਪੇਟ ਭਰਨ ਵਾਲੇ ਕਿਸਾਨ ਦੇ ਪਰਿਵਾਰਕ ਮੈਂਬਰ ਖ਼ੁਦ ਭੱੁਖ ਨਾਲ ਦੋ ਚਾਰ ਹੋ ਰਹੇ ਹਨ ਤੇ ਕਿਸਾਨ ਮਜਬੂਰੀ ਬੱਸ ਖ਼ੁਦਕੁਸ਼ੀਆਂ ਕਰ ਰਿਹਾ ਹੈ | ਇਹ ਪ੍ਰਗਟਾਵਾ ਬੀ.ਜੇ.ਪੀ. ਪੰਜਾਬ ਦੇ ਪ੍ਰਧਾਨ ਸ੍ਰੀ ਸ਼ਵੇਤ ਮਲਿਕ ...

ਪੂਰੀ ਖ਼ਬਰ »

ਸ਼ੇਰਪੁਰ ਪੁਲਿਸ ਵਲੋਂ ਸ਼ਰਾਬ ਅਤੇ ਨਸ਼ੀਲਾ ਪਾਊਡਰ ਬਰਾਮਦ

ਸ਼ੇਰਪੁਰ, 24 ਜੂਨ (ਦਰਸਨ ਸਿੰਘ ਖੇੜੀ)-ਥਾਣਾ ਸ਼ੇਰਪੁਰ ਦੇ ਪੁਲਿਸ ਮੁਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਏ.ਐਸ.ਆਈ ਜਸਪਾਲ ਸਿੰਘ ਨੇ ਭੁਪਿੰਦਰ ਸਿੰਘ ਪੁੱਤਰ ਹਰੀ ਸਿੰਘ ਵਾਸੀ ਫ਼ਤਹਿਗੜ੍ਹ ਪੰਜਗਰਾਈਆਂ ਤੋਂ 16 ਬੋਤਲਾਂ ਅੰਗਰੇਜ਼ੀ ਸ਼ਰਾਬ ਬਰਾਮਦ ਕਰਨ ਵਿਚ ਸਫਲਤਾ ...

ਪੂਰੀ ਖ਼ਬਰ »

ਕੋਠੇ ਜਵੰਧਾ ਵਾਸੀਆਂ ਵਲੋਂ ਬਿਜਲੀ ਦੀ ਲਾਈਨ ਸਿੱਧੀ ਨਾ ਹੋਣ ਕਾਰਨ ਨਾਅਰੇਬਾਜ਼ੀ

ਸ਼ਹਿਣਾ, 24 ਜੂਨ (ਸੁਰੇਸ਼ ਗੋਗੀ)-ਕੋਠੇ ਜਵੰਧਾ ਵਾਸੀਆਂ ਵਲੋਂ ਬਿਜਲੀ ਦੀ ਲਾਈਨ ਸਿੱਧੀ ਨਾ ਹੋਣ ਕਾਰਨ ਪਾਵਰਕਾਮ ਦੇ ਅਧਿਕਾਰੀਆਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਰਣਜੀਤ ਸਿੰਘ ਜਵੰਧਾ ਪੰਚ, ਪੰਚ ਬੂਟਾ ਸਿੰਘ, ਪੰਚ ਜਗਤਾਰ ਸਿੰਘ, ਇੰਦਰਜੀਤ ਸਿੰਘ ਸਾਬਕਾ ਸਰਪੰਚ, ...

ਪੂਰੀ ਖ਼ਬਰ »

ਦੋ ਧਿਰਾਂ ਦੀ ਆਪਸੀ ਲੜਾਈ ਨੂੰ ਲੈ ਕੇ ਦਰਜਨ ਤੋਂ ਵੱਧ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਤਪਾ ਮੰਡੀ, 24 ਜੂਨ (ਪ੍ਰਵੀਨ ਗਰਗ)-ਸਥਾਨਕ ਪੁਲਿਸ ਨੇ ਦੋ ਧਿਰਾਂ ਵਿਚਕਾਰ ਹੋਈ ਆਪਸੀ ਲੜਾਈ ਨੂੰ ਲੈ ਕੇ ਦਰਜਨ ਤੋਂ ਵੱਧ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਸਿਟੀ ਇੰਚਾਰਜ ਰਾਮ ਲੁਭਾਇਆ ਨੇ ਦੱਸਿਆ ਕਿ ਹੌਲਦਾਰ ...

ਪੂਰੀ ਖ਼ਬਰ »

ਸ਼ਹਿਰ ਦੀ ਮੁੱਖ ਸੜਕ ਤੋਂ ਓਵਰਲੋਡ ਵਾਹਨਾਂ ਦਾ ਲੰਘਣਾ ਲਗਾਤਾਰ ਜਾਰੀ

ਤਪਾ ਮੰਡੀ, 24 ਜੂਨ (ਪ੍ਰਵੀਨ ਗਰਗ)-ਸ਼ਹਿਰ ਦੀ ਮੁੱਖ ਸੜਕ ਜੋ ਕਿ ਸਿਰਸਾ ਨੂੰ ਮੋਗਾ ਸ਼ਹਿਰ ਨਾਲ ਜੋੜਦੀ ਹੈ ਵਿਚੋਂ ਓਵਰਲੋਡ ਵਾਹਨਾਂ ਦਾ ਲੰਘਣਾ ਲਗਾਤਾਰ ਜਾਰੀ ਹੈ | ਜਿਸ ਕਾਰਨ ਵੱਡੇ-ਵੱਡੇ ਜਾਮ ਲੱਗੇ ਰਹਿੰਦੇ ਹਨ ਅਤੇ ਲੋਕਾਂ ਨੂੰ ਅਨੇਕਾ ਪ੍ਰਕਾਰ ਦੀਆਂ ਮੁਸ਼ਕਲਾਂ ...

ਪੂਰੀ ਖ਼ਬਰ »

ਬੰਦ ਪਏ ਕੁਰੜ ਕਲਿਆਣ ਰਜਵਾਹੇ 'ਚ ਪਾਣੀ ਛੱਡਣ ਦੀ ਕੀਤੀ ਮੰਗ

ਬਰਨਾਲਾ, 24 ਜੂਨ (ਧਰਮਪਾਲ ਸਿੰਘ)-ਭਾਕਿਯੂ ਰਾਜੇਵਾਲ ਪਿੰਡ ਠੀਕਰੀਵਾਲ ਇਕਾਈ ਦੇ ਪ੍ਰਧਾਨ ਨਛੱਤਰ ਸਿੰਘ ਸੰਧੂ ਨੇ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਤੋਂ ਕੁਰੜ ਕਲਿਆਣ ਰਜਵਾਹਾ ਬੰਦ ਹੋਣ ਕਾਰਨ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਕਰਨ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ...

ਪੂਰੀ ਖ਼ਬਰ »

ਐਕਟਿਵਾ ਸਕੂਟੀ 'ਚ ਕਾਰ ਵੱਜਣ ਕਾਰਨ ਇਕ ਵਿਅਕਤੀ ਦੀ ਮੌਤ

ਧਨੌਲਾ, 24 ਜੂਨ (ਚੰਗਾਲ)-ਅੱਜ ਤਕਰੀਬਨ ਸ਼ਾਮ 5 ਵਜੇ ਧਨੌਲਾ ਨਜ਼ਦੀਕ ਨੈਸ਼ਨਲ ਹਾਈਵੇ 'ਤੇ ਐਕਟਿਵਾ ਸਕੂਟਰੀ ਵਿਚ ਕਾਰ ਦੀ ਟੱਕਰ ਹੋ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਹਰਦੇਵ ਸਿੰਘ (50) ਪੁੱਤਰ ...

ਪੂਰੀ ਖ਼ਬਰ »

ਹੈਪੇਟਾਈਟਸ-ਸੀ ਦੇ 1519 ਮਰੀਜ਼ ਮੁਫ਼ਤ ਇਲਾਜ ਤੋਂ ਬਾਅਦ ਹੋਏ ਪੂਰੀ ਤਰ੍ਹਾਂ ਰੋਗ ਮੁਕਤ-ਸਿਵਲ ਸਰਜਨ

ਬਰਨਾਲਾ, 24 ਜੂਨ (ਧਰਮਪਾਲ ਸਿੰਘ)- ਹੈਪੇਟਾਈਟਸ-ਸੀ ਬਿਮਾਰੀ ਦਾ ਮੁੱਖ ਮੰਤਰੀ ਪੰਜਾਬ ਹੈਪਾਟਾਇਟਸ-ਸੀ ਰਲੀਫ਼ ਫ਼ੰਡ ਸਕੀਮ ਅਧੀਨ ਸਾਰੇ ਜ਼ਿਲ੍ਹਾ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਮੁਫ਼ਤ ਇਲਾਜ ਕੀਤਾ ਜਾਂਦਾ ਹੈ | ਇਹ ਜਾਣਕਾਰੀ ਸਿਵਲ ਸਰਜਨ ਬਰਨਾਲਾ ...

ਪੂਰੀ ਖ਼ਬਰ »

ਸ਼ਹਿਣਾ ਵਾਟਰ ਵਰਕਸ ਦਾ ਕੀਮਤੀ ਪਾਣੀ ਜਾਅਲੀ ਕੁਨੈਕਸ਼ਨਾਂ ਰਾਹੀਂ ਹੋ ਰਿਹਾ ਚੋਰੀ

ਸ਼ਹਿਣਾ, 24 ਜੂਨ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਦੋ ਵਾਟਰ ਵਰਕਸ ਹੋਣ ਦੇ ਬਾਵਜੂਦ ਪੀਣ ਵਾਲਾ ਪਾਣੀ ਲੋੜਵੰਦ ਲੋਕਾਂ ਨੂੰ ਨਹੀਂ ਮਿਲ ਰਿਹਾ ਅਤੇ ਕੁਝ ਲੋਕਾਂ ਵਲੋਂ ਪੀਣ ਵਾਲੇ ਇਸ ਕੀਮਤੀ ਪਾਣੀ ਨੂੰ ਟੁੱਲੂ ਪੰਪਾਂ ਰਾਹੀਂ ਜਾਂ ਸਪਲਾਈ ਪਾਈਪਾਂ ਨਾਲ ਕੁਨੈਕਸ਼ਨ ਜੋੜ ...

ਪੂਰੀ ਖ਼ਬਰ »

ਮੁਲਾਜ਼ਮ ਨੂੰ ਰਿਹਾਅ ਕਰਵਾਉਣ ਲਈ ਧਰਨਾ ਲਾਇਆ

ਧਨੌਲਾ, 24 ਜੂਨ (ਜਤਿੰਦਰ ਸਿੰਘ ਧਨੌਲਾ)-ਮਾਨ ਪੱਤੀ, ਸੰਗਰਪੱਤੀ ਅਤੇ ਚੰਡਾਲ ਪੱਤੀ ਦੇ ਪੁਰਸ਼ਾਂ ਅਤੇ ਔਰਤਾਂ ਨੇ ਮੰਡੀ ਦੀ ਮਸ਼ਹੂਰ ਦੁਕਾਨ ਗਿੱਲ ਕਲਾਥ ਇੰਮਪੋਰੀਅਮ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ | ਜਿਸ ਦੌਰਾਨ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਵੈੱਲਫੇਅਰ ਕਲੱਬ ...

ਪੂਰੀ ਖ਼ਬਰ »

ਗਰੀਨ ਵੇਵ ਕਲੱਬ ਨੇ ਚਲਾਈ ਨਵੀਂ ਮੁਹਿੰਮ-ਘਰ-ਘਰ ਜਾ ਕੇ ਵੰਡੇ ਮਿੱਟੀ ਦੇ ਬਰਤਨ

ਤਪਾ ਮੰਡੀ, 24 ਜੂਨ (ਪ੍ਰਵੀਨ ਗਰਗ)-ਗਰੀਨ ਵੇਵ ਕਲੱਬ ਵਲੋਂ ਜਿੱਥੇ ਸ਼ਹਿਰ ਅਤੇ ਨਾਲ ਲਗਦੇ ਪਿੰਡਾਂ ਵਿਚ ਬੂਟੇ ਲਾਉਣ ਦੀ ਮੁਹਿੰਮ ਲਗਾਤਾਰ ਜਾਰੀ ਹੈ, ਜੋ ਹੁਣ ਤੱਕ 700 ਦੇ ਕਰੀਬ ਬੂਟੇ ਲਾ ਚੁੱਕੇ ਹਨ ਉਥੇ ਕਲੱਬ ਵਲੋਂ ਸ਼ਹਿਰ ਵਿਚ ਇਕ ਨਵੀਂ ਮੁਹਿੰਮ ਦਾ ਆਗਾਜ ਕੀਤਾ ਗਿਆ | ...

ਪੂਰੀ ਖ਼ਬਰ »

ਪਿੰਡ ਦੀਪਗੜ੍ਹ ਵਿਖੇ ਵਾਪਰੀ ਘਟਨਾ ਕਾਰਨ ਪਾਰਟੀ ਨੂੰ ਨਮੋਸ਼ੀ ਝੱਲਣੀ ਪਈ-ਨਿੰਮਾ

ਸ਼ਹਿਣਾ, 24 ਜੂਨ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਅਤੇ ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ ਨੇ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਪਿੰਡ ਦੀਪਗੜ੍ਹ ਵਿਖੇ ਵਾਪਰੇ ਘਟਨਾਕ੍ਰਮ ਕਾਰਨ ਕਾਂਗਰਸ ਪਾਰਟੀ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ | ਉਨ੍ਹਾਂ ...

ਪੂਰੀ ਖ਼ਬਰ »

ਭਾਰਤੀ ਲੋਕ ਸੇਵਾ ਦਲ ਨੇ 29ਵਾਂ ਵਿਸ਼ਾਲ ਜਾਗਰਣ ਕਰਵਾਇਆ

ਬਰਨਾਲਾ, 24 ਜੂਨ (ਅਸ਼ੋਕ ਭਾਰਤੀ)-ਭਾਰਤੀਆ ਲੋਕ ਸੇਵਾ ਦਲ ਬਰਨਾਲਾ ਵਲੋਂ ਭਗਵਤੀ ਮਾਤਾ ਦਾ 29ਵਾਂ ਵਿਸ਼ਾਲ ਜਾਗਰਣ ਕਰਵਾਇਆ ਗਿਆ | ਇਸ ਮੌਕੇ ਮਾਤਾ ਕਰਮਜੀਤ ਦੇਵਾ ਜੀ (ਬੱਬਰਾਂ ਵਾਲੇ) ਨੇ ਜੋਤੀ ਪ੍ਰਚੰਡ ਕੀਤੀ | ਸ੍ਰੀ ਚਿੰਤਪੁਰਨੀ ਲੰਗਰ ਕਮੇਟੀ ਬਰਨਾਲਾ ਵਲੋਂ ਮਾਤਾ ਜੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਭਲਕੇ ਦੇ ਧਰਨੇ ਸਬੰਧੀ ਜਥੇ: ਉੱਪਲੀ ਨੇ ਕੀਤੀ ਮੀਟਿੰਗ

ਧਨੌਲਾ, 24 ਜੂਨ (ਚੰਗਾਲ)-ਪੰਜਾਬ ਸੂਬੇ ਦੀ ਕਾਂਗਰਸ ਸਰਕਾਰ ਨੇ ਚੋਣਾਂ ਦੌਰਾਨ ਕੀਤਾ ਆਪਣਾ ਇਕ ਵੀ ਵਾਅਦਾ ਪੂਰਾ ਤਾਂ ਕੀ ਕਰਨਾ ਸੀ ਸਗੋਂ ਅਕਾਲੀ-ਭਾਜਪਾ ਸਰਕਾਰ ਸਮੇਂ ਲਾਗੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਹੀ ਬੰਦ ਕਰ ਦਿੱਤਾ | ਜਿਸ ਨਾਲ ਗ਼ਰੀਬ ਵਰਗ ਦੇ ਲੋਕਾਂ ਵਿਚ ਕਾਂਗਰਸ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਸਰਕਲ ਧਨੌਲਾ ਦੇ ਨਵ-ਨਿਯੁਕਤ ਸਰਕਲ ਪ੍ਰਧਾਨ ਜਥੇ: ਨਿਹਾਲ ਸਿੰਘ ਉੱਪਲੀ ਨੇ ਅੱਜ ਸ਼ਹਿਰੀ ਪ੍ਰਧਾਨ ਯੂਥ ਅਕਾਲੀ ਦਲ ਗੁਰਪ੍ਰੀਤ ਸਿੰਘ ਗੋਪੀ ਢਿੱਲੋਂ ਦੀ ਅਗਵਾਈ ਵਿਚ ਰੱਖੀ ਅਕਾਲੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀਆਂ ਇਨ੍ਹਾਂ ਮਨਮਾਨੀਆਂ ਕਾਰਨ ਹੀ ਅੱਜ ਸੂਬੇ ਦਾ ਹਰ ਵਰਗ ਨਿਰਾਸ਼ਾ ਦੇ ਆਲਮ ਵਿਚ ਹੈ | ਜਥੇ: ਨਿਹਾਲ ਸਿੰਘ ਉੱਪਲੀ ਨੇ ਅਕਾਲੀ ਵਰਕਰਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ ਦੀ ਅਗਵਾਈ ਵਿਚ ਤੇਲ ਕੀਮਤਾਂ ਦੇ ਵਾਧੇ ਨੂੰ ਲੈ ਕੇ ਕਾਂਗਰਸ ਸਰਕਾਰ ਵਿਰੁੱਧ 26 ਜੂਨ ਨੂੰ ਡੀ.ਸੀ. ਦਫ਼ਤਰ ਬਰਨਾਲਾ ਵਿਖੇ ਲਗਾਏ ਜਾ ਰਹੇ ਧਰਨੇ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਤੇਲ ਦੀਆਂ ਕੀਮਤਾਂ ਵਿਚ ਹੋ ਰਹੇ ਲਗਾਤਾਰ ਵਾਧੇ ਕਾਰਨ ਆਮ ਵਿਅਕਤੀ ਦੀ ਮਹਿੰਗਾਈ ਕਾਰਨ ਕਮਰ ਟੁੱਟ ਰਹੀ ਹੈ ਅਜਿਹੇ ਕੈਪਟਨ ਸਰਕਾਰ ਨੂੰ ਚਾਹੀਦਾ ਹੈ ਕਿ ਕੈਪਟਨ ਸਰਕਾਰ ਤੇਲ ਕੀਮਤਾਂ 'ਤੇ ਲਗਾਏ ਪੰਜਾਬ ਦੇ ਆਪਣੇ ਹਿੱਸੇ ਟੈਕਸ ਘਟਾਇਆ ਜਾਵੇ ਤਾਂ ਜੋ ਆਮ ਲੋਕਾਂ ਇਸ ਪੱਖੋਂ ਕੁਝ ਰਾਹਤ ਮਿਲ ਸਕੇ | ਜੇਕਰ ਦੇਖਿਆ ਜਾਵੇ ਤਾਂ ਗੁਆਂਢੀ ਰਾਜਾਂ ਨਾਲੋਂ ਪੰਜਾਬ ਵਿਚ ਤੇਲ ਦੀਆਂ ਕੀਮਤਾਂ ਦਾ ਰੇਟ ਵੱਧ ਹੈ | ਉਨ੍ਹਾਂ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਇਸ ਧਰਨੇ ਵਿਚ ਵੱਧ ਤੋਂ ਵੱਧ ਅਕਾਲੀ ਵਰਕਰਾਂ ਨੂੰ ਨਾਲ ਲੈ ਕੇ ਆਉਣ | ਮੀਟਿੰਗ ਉਪਰੰਤ ਸ਼ਹਿਰੀ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਢਿੱਲੋਂ, ਦਰਸ਼ਨ ਸਿੰਘ ਢਿੱਲੋਂ, ਜਥੇ: ਸੁਰਜੀਤ ਸਿੰਘ ਮਠਾੜੂ, ਮੱਖਣ ਸ਼ਰਮਾ, ਬਹਾਦਰ ਸਿੰਘ, ਮਨਜੀਤ ਸਿੰਘ ਢਿੱਲੋਂ, ਜਸਵੀਰ ਸਿੰਘ ਜੱਸ ਆਦਿ ਅਕਾਲੀ ਵਰਕਰਾਂ ਵਲੋਂ ਜਥੇ: ਨਿਹਾਲ ਸਿੰਘ ਉੱਪਲੀ ਨੂੰ ਸਰਕਲ ਪ੍ਰਧਾਨ ਨਿਯੁਕਤ ਹੋਣ 'ਤੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਜੀਵੇ ਜਵਾਨੀ ਤਹਿਤ ਨਸ਼ਿਆਂ ਦੀ ਰੋਕਥਾਮ ਬਾਰੇ ਕੀਤਾ ਜਾਗਰੂਕ

ਭਦੌੜ, 24 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ 'ਤੇ ਸਮਾਜਿਕ ਸੰਸਥਾਵਾਂ, ਸਮੂਹ ਸਾਂਝ ਕੇਂਦਰਾਂ ਅਤੇ ਪੁਲਿਸ ਵਿਭਾਗ ਵਲੋਂ ਲੋਕਾਂ ਨੂੰ ਨਸ਼ਿਆਂ ਦੇ ਵਿਰੋਧ 'ਚ ਜਾਗਰੂਕ ਕੀਤਾ ਜਾ ਰਿਹਾ ਹੈ | ਥਾਣਾ ਮੁਖੀ ਪ੍ਰਗਟ ਸਿੰਘ ਨੇ ਇਕੱਠ ਨੂੰ ...

ਪੂਰੀ ਖ਼ਬਰ »

ਖੱੁਡੀ ਕਲਾਂ ਵਿਖੇ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ

ਹੰਡਿਆਇਆ, 24 ਜੂਨ (ਗੁਰਜੀਤ ਸਿੰਘ ਖੱੁਡੀ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਬਰਨਾਲਾ ਦੇ ਇੰਚਾਰਜ ਹਵਾ ਸਿੰਘ ਹਨੇਰੀ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਸਿੰਘ ਜੱਸੀ ਤੇ ਜ਼ਿਲ੍ਹਾ ਮੀਤ ਪ੍ਰਧਾਨ ਅਮਰ ਸਿੰਘ ਖੱੁਡੀ ਦੀ ਅਗਵਾਈ ਵਿਚ ਬਾਬਾ ਜੀਵਨ ਸਿੰਘ ਧਰਮਸ਼ਾਲਾ ...

ਪੂਰੀ ਖ਼ਬਰ »

ਭਲਕ ਨੂੰ ਸੂਬਾਈ ਕਨਵੈੱਨਸ਼ਨ ਰਾਹੀਂ ਸਾਂਝਾ ਅਧਿਆਪਕ ਮੋਰਚਾ ਕਰੇਗਾ ਅਗਲੇ ਸੰਘਰਸ਼ ਦਾ ਐਲਾਨ

ਬਰਨਾਲਾ, 24 ਜੂਨ (ਅਸ਼ੋਕ ਭਾਰਤੀ)-ਸਾਂਝਾ ਅਧਿਆਪਕ ਮੋਰਚਾ ਬਰਨਾਲਾ ਦੇ ਆਗੂ ਰਾਜੀਵ ਕੁਮਾਰ, ਨਿਰਮਲ ਚੁਹਾਣਕੇ, ਸੁਰਿੰਦਰ ਕੁਮਾਰ, ਸੁਖਵਿੰਦਰ ਭੰਡਾਰੀ, ਸਿਕੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ 27 ਅਪ੍ਰੈਲ ਨੂੰ ਸਾਂਝਾ ਅਧਿਆਪਕ ਮੋਰਚੇ ਦੇ ਆਗੂਆਂ ਨਾਲ ...

ਪੂਰੀ ਖ਼ਬਰ »

ਭਲਕੇ ਦੇ ਧਰਨੇ 'ਚ ਸਰਕਲ ਭਦੌੜ ਤੋਂ ਵੱਡੀ ਗਿਣਤੀ 'ਚ ਲੋਕ ਸ਼ਾਮਿਲ ਹੋਣਗੇ-ਬਾਵਾ

ਭਦੌੜ, 24 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੂਬੇ ਦੀ ਕਾਂਗਰਸ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੇ ਉੱਪਰ ਲਾਏ ਗਏ ਟੈਕਸਾਂ ਨੂੰ ਘਟਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੁਆਰਾ 26 ਜੂਨ ਨੂੰ ਡੀ.ਸੀ. ਦਫ਼ਤਰ ਬਰਨਾਲਾ ਅੱਗੇ ਲਾਏ ਜਾ ਰਹੇ ਧਰਨੇ ਨੂੰ ਲੈ ਕੇ ਅਕਾਲੀ ਦਲ ਦੇ ...

ਪੂਰੀ ਖ਼ਬਰ »

ਚੀਮਾ ਦੇ ਨੌਜਵਾਨਾਂ ਨੇ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ ਬੂਟੇ ਲਗਾਏ

ਟੱਲੇਵਾਲ, 24 ਜੂਨ (ਸੋਨੀ ਚੀਮਾ)-ਧਰਤੀ ਦੀ ਵਧ ਰਹੀ ਤਪਸ਼ ਅਤੇ ਵਾਤਾਵਰਨ ਦੇ ਗੰਧਲ਼ੇਪਣ ਨੂੰ ਦੇਖਦੇ ਹੋਏ ਪਿੰਡ ਚੀਮਾ ਦੇ ਉੱਦਮੀ ਨੌਜਵਾਨਾਂ ਵਲੋਂ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ ਛਾਂਦਾਰ ਬੂਟੇ ਲਗਾਏ ਗਏ | ਇਸ ਮੌਕੇ ਲਖਵਿੰਦਰ ਸਿੰਘ ਲੱਖੀ ਅਤੇ ਸੁੱਖੀ ਚੀਮਾ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX