ਤਾਜਾ ਖ਼ਬਰਾਂ


ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਭਰਜਾਈ ਦਾ ਦੇਹਾਂਤ
. . .  11 minutes ago
ਲੌਂਗੋਵਾਲ, 25 ਫਰਵਰੀ (ਸ.ਸ.ਖੰਨਾ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਉਦੋਂ ਭਾਰੀ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਵੱਡੇ ਭਰਾ ਜਥੇਦਾਰ ਕਰਤਾਰ ਸਿੰਘ...
ਪੰਘੂੜੇ ਚੋਂ ਫਿਰ ਮਿਲੀ ਨਵਜੰਮੀ ਬੱਚੀ
. . .  16 minutes ago
ਅਬੋਹਰ, 25 ਫਰਵਰੀ (ਕੁਲਦੀਪ ਸਿੰਘ ਸੰਧੂ) - ਅਬੋਹਰ ਦੇ ਸਰਕਾਰੀ ਹਸਪਤਾਲ ਵਿਚ ਸਥਾਪਿਤ ਪੰਘੂੜੇ ਵਿਚ ਅੱਜ ਤੜਕੇ ਇੱਕ ਹੋਰ ਨਵਜੰਮੀ ਬੱਚੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਹਫ਼ਤੇ ਵਿਚ ਬੱਚਾ ਮਿਲਣ ਦਾ ਇਹ ਦੂਸਰਾ ਕੇਸ ਹੈ। ਬੱਚੀ ਮਿਲਣ ਦੀ ਸੂਚਨਾ ਉਪਰੰਤ...
ਸ਼ਿਵ ਸੈਨਾ ਦੇ ਮੀਤ ਪ੍ਰਧਾਨ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ
. . .  7 minutes ago
ਬਟਾਲਾ, 25 ਫਰਵਰੀ (ਹਰਦੇਵ ਸਿੰਘ ਸੰਧੂ) - ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਮੀਤ ਪ੍ਰਧਾਨ ਰਮੇਸ਼ ਨਈਅਰ ਦੇ ਭਰਾ ਦਾ ਅੱਜ ਸਵੇਰੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਸਬੰਧੀ ਰਮੇਸ਼ ਨਈਅਰ ਨੇ ਦੱਸਿਆ ਕਿ ਉਸ ਦਾ ਭਰਾ ਮੁਕੇਸ਼ ਕੁਮਾਰ ਵਾਸੀ ਭੰਡਾਰੀ ਗੇਟ ਬਟਾਲਾ...
ਅੱਜ ਵੀ ਬੰਦ ਰਹਿਣਗੇ ਮੈਟਰੋ ਸਟੇਸ਼ਨਾਂ ਦੇ ਗੇਟ
. . .  30 minutes ago
ਨਵੀਂ ਦਿੱਲੀ, 25 ਫਰਵਰੀ - ਦਿੱਲੀ ਦੇ ਉੱਤਰੀ-ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਅੱਜ ਵੀ ਬੰਦ ਰਹਿਣਗੇ। ਮੈਟਰੋ ਸੇਵਾਵਾਂ ਵੈਲਕਮ ਮੈਟਰੋ ਸਟੇਸ਼ਨ 'ਤੇ ਹੀ ਸਮਾਪਤ...
ਮੇਲਾਨੀਆ ਟਰੰਪ ਅੱਜ ਕਰਨਗੇ ਦਿੱਲੀ ਦੇ ਸਰਕਾਰੀ ਸਕੂਲ ਦਾ ਦੌਰਾ
. . .  59 minutes ago
ਨਵੀਂ ਦਿੱਲੀ, 25 ਫਰਵਰੀ - ਭਾਰਤ ਦੇ ਦੋ ਦਿਨਾਂ ਦੌਰੇ 'ਤੇ ਆਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਵੱਲੋਂ ਅੱਜ ਦਿੱਲੀ ਦੇ ਨਾਨਕਪੁਰਾ ਸਥਿਤ ਸਰਕਾਰੀ ਸਕੂਲ...
ਦਿੱਲੀ 'ਚ ਭੜਕੀ ਹਿੰਸਾ ਦੌਰਾਨ ਮੌਤਾਂ ਦੀ ਗਿਣਤੀ ਹੋਈ 5
. . .  about 1 hour ago
ਨਵੀਂ ਦਿੱਲੀ, 25 ਫਰਵਰੀ - ਉੱਤਰੀ-ਪੂਰਬੀ ਦਿੱਲੀ ਦੇ ਕਈ ਇਲਾਕਿਆਂ ਵਿਚ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਭੜਕੀ ਹਿੰਸਾ ਦੌਰਾਨ ਮਰਨ ਵਾਲਿਆਂ ਦੀ ਗਿਣਤੀ 5 ਹੋ ਗਈ ਹੈ, ਜਦਕਿ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
. . .  1 day ago
ਅੰਮ੍ਰਿਤਸਰ -24 ਫਰਵਰੀ {ਅ.ਬ.} -ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਅੱਜ ਸਰਬਸੰਮਤੀ ਨਾਲ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ...
ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 24 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ...
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  1 day ago
ਆਗਰਾ, 24੪ ਫਰਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਨੂੰ ਆਗਰਾ ਤੋਂ ਦਿੱਲੀ ਲਈ ਰਵਾਨਾ ਹੋਣ ਸਮੇਂ ਤਾਜ ਮਹਿਲ ਦੀ...
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  1 day ago
ਚੇਨਈ, 24 ਫਰਵਰੀ - ਕਸਟਮ ਵਿਭਾਗ ਨੇ ਚੇਨਈ ਦੇ ਹਵਾਈ ਅੱਡੇ ਤੋਂ 2.059 ਕਿੱਲੋ ਸੋਨਾ ਬਰਾਮਦ ਕਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 88.88 ਲੱਖ ਰੁਪਏ ਦੱਸੀ ਜਾ...
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  1 day ago
ਨਵੀਂ ਦਿੱਲੀ, 24 ਫਰਵਰੀ - ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਦੌਰਾਨ ਫ਼ੌਜ ਮੁਖੀ ਜਨਰਲ ਐਮ.ਐਮ ਨਰਵਾਣੇ ਕੱਲ੍ਹ ਕਸ਼ਮੀਰ ਘਾਟੀ ਦਾ ਦੌਰਾ ਕਰਨਗੇ। ਇਸ ਦੌਰਾਨ...
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਉਸ ਸਮੇਂ ਖ਼ੂਨ ਸਫ਼ੇਦ ਹੋ ਗਿਆ, ਜਦ ਭਰਾ ਨੇ ਆਪਣੇ ਪਿਤਾ, ਪੁੱਤਰਾਂ ਅਤੇ ਹੋਰਨਾਂ ਨਾਲ ਮਿਲ ਕੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ...
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  1 day ago
ਨਵੀਂ ਦਿੱਲੀ, 24 ਫਰਵਰੀ - ਦਿੱਲੀ ਦੇ ਉੱਤਰ ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ...
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  1 day ago
ਲੌਂਗੋਵਾਲ, 24 ਫਰਵਰੀ (ਸ. ਸ. ਖੰਨਾ, ਵਿਨੋਦ ਸ਼ਰਮਾ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਪ੍ਰਤੀ...
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  1 day ago
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  1 day ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਹਾੜ ਸੰਮਤ 550

ਬਰਨਾਲਾ

ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਗੁਮਰਾਹ ਕਰ ਕੇ ਦੀਵਾਲੀਏ ਬਣਾਇਆ-ਸ਼ਵੇਤ ਮਲਿਕ

ਧਨੌਲਾ, 24 ਜੂਨ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਅੱਜ ਦੇਸ ਦਾ ਪੇਟ ਭਰਨ ਵਾਲੇ ਕਿਸਾਨ ਦੇ ਪਰਿਵਾਰਕ ਮੈਂਬਰ ਖ਼ੁਦ ਭੱੁਖ ਨਾਲ ਦੋ ਚਾਰ ਹੋ ਰਹੇ ਹਨ ਤੇ ਕਿਸਾਨ ਮਜਬੂਰੀ ਬੱਸ ਖ਼ੁਦਕੁਸ਼ੀਆਂ ਕਰ ਰਿਹਾ ਹੈ | ਇਹ ਪ੍ਰਗਟਾਵਾ ਬੀ.ਜੇ.ਪੀ. ਪੰਜਾਬ ਦੇ ਪ੍ਰਧਾਨ ਸ੍ਰੀ ਸ਼ਵੇਤ ਮਲਿਕ ...

ਪੂਰੀ ਖ਼ਬਰ »

ਸ਼ੇਰਪੁਰ ਪੁਲਿਸ ਵਲੋਂ ਸ਼ਰਾਬ ਅਤੇ ਨਸ਼ੀਲਾ ਪਾਊਡਰ ਬਰਾਮਦ

ਸ਼ੇਰਪੁਰ, 24 ਜੂਨ (ਦਰਸਨ ਸਿੰਘ ਖੇੜੀ)-ਥਾਣਾ ਸ਼ੇਰਪੁਰ ਦੇ ਪੁਲਿਸ ਮੁਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਏ.ਐਸ.ਆਈ ਜਸਪਾਲ ਸਿੰਘ ਨੇ ਭੁਪਿੰਦਰ ਸਿੰਘ ਪੁੱਤਰ ਹਰੀ ਸਿੰਘ ਵਾਸੀ ਫ਼ਤਹਿਗੜ੍ਹ ਪੰਜਗਰਾਈਆਂ ਤੋਂ 16 ਬੋਤਲਾਂ ਅੰਗਰੇਜ਼ੀ ਸ਼ਰਾਬ ਬਰਾਮਦ ਕਰਨ ਵਿਚ ਸਫਲਤਾ ...

ਪੂਰੀ ਖ਼ਬਰ »

ਕੋਠੇ ਜਵੰਧਾ ਵਾਸੀਆਂ ਵਲੋਂ ਬਿਜਲੀ ਦੀ ਲਾਈਨ ਸਿੱਧੀ ਨਾ ਹੋਣ ਕਾਰਨ ਨਾਅਰੇਬਾਜ਼ੀ

ਸ਼ਹਿਣਾ, 24 ਜੂਨ (ਸੁਰੇਸ਼ ਗੋਗੀ)-ਕੋਠੇ ਜਵੰਧਾ ਵਾਸੀਆਂ ਵਲੋਂ ਬਿਜਲੀ ਦੀ ਲਾਈਨ ਸਿੱਧੀ ਨਾ ਹੋਣ ਕਾਰਨ ਪਾਵਰਕਾਮ ਦੇ ਅਧਿਕਾਰੀਆਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਰਣਜੀਤ ਸਿੰਘ ਜਵੰਧਾ ਪੰਚ, ਪੰਚ ਬੂਟਾ ਸਿੰਘ, ਪੰਚ ਜਗਤਾਰ ਸਿੰਘ, ਇੰਦਰਜੀਤ ਸਿੰਘ ਸਾਬਕਾ ਸਰਪੰਚ, ...

ਪੂਰੀ ਖ਼ਬਰ »

ਦੋ ਧਿਰਾਂ ਦੀ ਆਪਸੀ ਲੜਾਈ ਨੂੰ ਲੈ ਕੇ ਦਰਜਨ ਤੋਂ ਵੱਧ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਤਪਾ ਮੰਡੀ, 24 ਜੂਨ (ਪ੍ਰਵੀਨ ਗਰਗ)-ਸਥਾਨਕ ਪੁਲਿਸ ਨੇ ਦੋ ਧਿਰਾਂ ਵਿਚਕਾਰ ਹੋਈ ਆਪਸੀ ਲੜਾਈ ਨੂੰ ਲੈ ਕੇ ਦਰਜਨ ਤੋਂ ਵੱਧ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਸਿਟੀ ਇੰਚਾਰਜ ਰਾਮ ਲੁਭਾਇਆ ਨੇ ਦੱਸਿਆ ਕਿ ਹੌਲਦਾਰ ...

ਪੂਰੀ ਖ਼ਬਰ »

ਸ਼ਹਿਰ ਦੀ ਮੁੱਖ ਸੜਕ ਤੋਂ ਓਵਰਲੋਡ ਵਾਹਨਾਂ ਦਾ ਲੰਘਣਾ ਲਗਾਤਾਰ ਜਾਰੀ

ਤਪਾ ਮੰਡੀ, 24 ਜੂਨ (ਪ੍ਰਵੀਨ ਗਰਗ)-ਸ਼ਹਿਰ ਦੀ ਮੁੱਖ ਸੜਕ ਜੋ ਕਿ ਸਿਰਸਾ ਨੂੰ ਮੋਗਾ ਸ਼ਹਿਰ ਨਾਲ ਜੋੜਦੀ ਹੈ ਵਿਚੋਂ ਓਵਰਲੋਡ ਵਾਹਨਾਂ ਦਾ ਲੰਘਣਾ ਲਗਾਤਾਰ ਜਾਰੀ ਹੈ | ਜਿਸ ਕਾਰਨ ਵੱਡੇ-ਵੱਡੇ ਜਾਮ ਲੱਗੇ ਰਹਿੰਦੇ ਹਨ ਅਤੇ ਲੋਕਾਂ ਨੂੰ ਅਨੇਕਾ ਪ੍ਰਕਾਰ ਦੀਆਂ ਮੁਸ਼ਕਲਾਂ ...

ਪੂਰੀ ਖ਼ਬਰ »

ਬੰਦ ਪਏ ਕੁਰੜ ਕਲਿਆਣ ਰਜਵਾਹੇ 'ਚ ਪਾਣੀ ਛੱਡਣ ਦੀ ਕੀਤੀ ਮੰਗ

ਬਰਨਾਲਾ, 24 ਜੂਨ (ਧਰਮਪਾਲ ਸਿੰਘ)-ਭਾਕਿਯੂ ਰਾਜੇਵਾਲ ਪਿੰਡ ਠੀਕਰੀਵਾਲ ਇਕਾਈ ਦੇ ਪ੍ਰਧਾਨ ਨਛੱਤਰ ਸਿੰਘ ਸੰਧੂ ਨੇ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਤੋਂ ਕੁਰੜ ਕਲਿਆਣ ਰਜਵਾਹਾ ਬੰਦ ਹੋਣ ਕਾਰਨ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਕਰਨ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ...

ਪੂਰੀ ਖ਼ਬਰ »

ਐਕਟਿਵਾ ਸਕੂਟੀ 'ਚ ਕਾਰ ਵੱਜਣ ਕਾਰਨ ਇਕ ਵਿਅਕਤੀ ਦੀ ਮੌਤ

ਧਨੌਲਾ, 24 ਜੂਨ (ਚੰਗਾਲ)-ਅੱਜ ਤਕਰੀਬਨ ਸ਼ਾਮ 5 ਵਜੇ ਧਨੌਲਾ ਨਜ਼ਦੀਕ ਨੈਸ਼ਨਲ ਹਾਈਵੇ 'ਤੇ ਐਕਟਿਵਾ ਸਕੂਟਰੀ ਵਿਚ ਕਾਰ ਦੀ ਟੱਕਰ ਹੋ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਹਰਦੇਵ ਸਿੰਘ (50) ਪੁੱਤਰ ...

ਪੂਰੀ ਖ਼ਬਰ »

ਹੈਪੇਟਾਈਟਸ-ਸੀ ਦੇ 1519 ਮਰੀਜ਼ ਮੁਫ਼ਤ ਇਲਾਜ ਤੋਂ ਬਾਅਦ ਹੋਏ ਪੂਰੀ ਤਰ੍ਹਾਂ ਰੋਗ ਮੁਕਤ-ਸਿਵਲ ਸਰਜਨ

ਬਰਨਾਲਾ, 24 ਜੂਨ (ਧਰਮਪਾਲ ਸਿੰਘ)- ਹੈਪੇਟਾਈਟਸ-ਸੀ ਬਿਮਾਰੀ ਦਾ ਮੁੱਖ ਮੰਤਰੀ ਪੰਜਾਬ ਹੈਪਾਟਾਇਟਸ-ਸੀ ਰਲੀਫ਼ ਫ਼ੰਡ ਸਕੀਮ ਅਧੀਨ ਸਾਰੇ ਜ਼ਿਲ੍ਹਾ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਮੁਫ਼ਤ ਇਲਾਜ ਕੀਤਾ ਜਾਂਦਾ ਹੈ | ਇਹ ਜਾਣਕਾਰੀ ਸਿਵਲ ਸਰਜਨ ਬਰਨਾਲਾ ...

ਪੂਰੀ ਖ਼ਬਰ »

ਸ਼ਹਿਣਾ ਵਾਟਰ ਵਰਕਸ ਦਾ ਕੀਮਤੀ ਪਾਣੀ ਜਾਅਲੀ ਕੁਨੈਕਸ਼ਨਾਂ ਰਾਹੀਂ ਹੋ ਰਿਹਾ ਚੋਰੀ

ਸ਼ਹਿਣਾ, 24 ਜੂਨ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਦੋ ਵਾਟਰ ਵਰਕਸ ਹੋਣ ਦੇ ਬਾਵਜੂਦ ਪੀਣ ਵਾਲਾ ਪਾਣੀ ਲੋੜਵੰਦ ਲੋਕਾਂ ਨੂੰ ਨਹੀਂ ਮਿਲ ਰਿਹਾ ਅਤੇ ਕੁਝ ਲੋਕਾਂ ਵਲੋਂ ਪੀਣ ਵਾਲੇ ਇਸ ਕੀਮਤੀ ਪਾਣੀ ਨੂੰ ਟੁੱਲੂ ਪੰਪਾਂ ਰਾਹੀਂ ਜਾਂ ਸਪਲਾਈ ਪਾਈਪਾਂ ਨਾਲ ਕੁਨੈਕਸ਼ਨ ਜੋੜ ...

ਪੂਰੀ ਖ਼ਬਰ »

ਮੁਲਾਜ਼ਮ ਨੂੰ ਰਿਹਾਅ ਕਰਵਾਉਣ ਲਈ ਧਰਨਾ ਲਾਇਆ

ਧਨੌਲਾ, 24 ਜੂਨ (ਜਤਿੰਦਰ ਸਿੰਘ ਧਨੌਲਾ)-ਮਾਨ ਪੱਤੀ, ਸੰਗਰਪੱਤੀ ਅਤੇ ਚੰਡਾਲ ਪੱਤੀ ਦੇ ਪੁਰਸ਼ਾਂ ਅਤੇ ਔਰਤਾਂ ਨੇ ਮੰਡੀ ਦੀ ਮਸ਼ਹੂਰ ਦੁਕਾਨ ਗਿੱਲ ਕਲਾਥ ਇੰਮਪੋਰੀਅਮ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ | ਜਿਸ ਦੌਰਾਨ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਵੈੱਲਫੇਅਰ ਕਲੱਬ ...

ਪੂਰੀ ਖ਼ਬਰ »

ਗਰੀਨ ਵੇਵ ਕਲੱਬ ਨੇ ਚਲਾਈ ਨਵੀਂ ਮੁਹਿੰਮ-ਘਰ-ਘਰ ਜਾ ਕੇ ਵੰਡੇ ਮਿੱਟੀ ਦੇ ਬਰਤਨ

ਤਪਾ ਮੰਡੀ, 24 ਜੂਨ (ਪ੍ਰਵੀਨ ਗਰਗ)-ਗਰੀਨ ਵੇਵ ਕਲੱਬ ਵਲੋਂ ਜਿੱਥੇ ਸ਼ਹਿਰ ਅਤੇ ਨਾਲ ਲਗਦੇ ਪਿੰਡਾਂ ਵਿਚ ਬੂਟੇ ਲਾਉਣ ਦੀ ਮੁਹਿੰਮ ਲਗਾਤਾਰ ਜਾਰੀ ਹੈ, ਜੋ ਹੁਣ ਤੱਕ 700 ਦੇ ਕਰੀਬ ਬੂਟੇ ਲਾ ਚੁੱਕੇ ਹਨ ਉਥੇ ਕਲੱਬ ਵਲੋਂ ਸ਼ਹਿਰ ਵਿਚ ਇਕ ਨਵੀਂ ਮੁਹਿੰਮ ਦਾ ਆਗਾਜ ਕੀਤਾ ਗਿਆ | ...

ਪੂਰੀ ਖ਼ਬਰ »

ਪਿੰਡ ਦੀਪਗੜ੍ਹ ਵਿਖੇ ਵਾਪਰੀ ਘਟਨਾ ਕਾਰਨ ਪਾਰਟੀ ਨੂੰ ਨਮੋਸ਼ੀ ਝੱਲਣੀ ਪਈ-ਨਿੰਮਾ

ਸ਼ਹਿਣਾ, 24 ਜੂਨ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਅਤੇ ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ ਨੇ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਪਿੰਡ ਦੀਪਗੜ੍ਹ ਵਿਖੇ ਵਾਪਰੇ ਘਟਨਾਕ੍ਰਮ ਕਾਰਨ ਕਾਂਗਰਸ ਪਾਰਟੀ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ | ਉਨ੍ਹਾਂ ਕਿਹਾ ਕਿ ਪਿੰਡ ਦੀਪਗੜ੍ਹ ਵਿਖੇ ਸਥਾਨਕ ਕਾਂਗਰਸੀ ਵਰਕਰਾਂ ਦੀ ਸਹਿਮਤੀ ਤੋਂ ਬਿਨਾਂ ਵਿਰੋਧੀ ਧਿਰ ਨਾਲ ਸਬੰਧਿਤ ਵਿਅਕਤੀਆਂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਿਲ ਕਰਨਾ ਹੀ ਪਾਰਟੀ ਦੇ ਅਨੁਸ਼ਾਸਨ ਅਤੇ ਪਾਰਟੀ ਸੰਵਿਧਾਨ ਦੀ ਘੋਰ ਉਲੰਘਣਾ ਹੈ | ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਬਲਾਕ ਪ੍ਰਧਾਨ ਦੇ ਧਿਆਨ ਹਿਤ ਨਾ ਲਿਆਂਦੇ ਜਾਣ ਦੇ ਬਾਵਜੂਦ ਅਕਾਲੀ ਪਾਰਟੀ ਨਾ ਸਬੰਧਤ ਪੰਚਾਂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਿਲ ਕੀਤਾ ਬਲਕਿ ਅਧਿਕਾਰਤ ਪੰਚ ਲਾਏ ਜਾਣ ਦੇ ਮਾਮਲੇ ਨੇ ਪਿੰਡ ਦੀਪਗੜ੍ਹ ਦੇ ਕਾਂਗਰਸੀ ਵਰਕਰਾਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ ਗਿਆ | ਸ: ਨਿਰਮਲ ਸਿੰਘ ਨਿੰਮਾ ਨੇ ਕਿਹਾ ਕਿ ਕਾਂਗਰਸੀ ਪਾਰਟੀ ਦੇਸ਼ ਦੀ ਸਭ ਤੋਂ ਵੱਡੀ ਅਤੇ ਪੁਰਾਣੀ ਪਾਰਟੀ ਦੇ ਆਪਣੇ ਅਸੂਲ ਅਤੇ ਨਿਯਮ ਹਨ | ਹਰ ਵਰਕਰ ਅਤੇ ਆਗੂ ਨੂੰ ਪਾਰਟੀ ਦੇ ਨਿਯਮਾਂ ਦਾ ਅਤੇ ਅਸੂਲਾਂ ਦਾ ਸਨਮਾਨ ਕਰਨਾ ਬਣਦਾ ਹੈ, ਪਰ ਦੀਪਗੜ੍ਹ ਵਿਖੇ ਵਾਪਰਿਆ ਘਟਨਾਕ੍ਰਮ ਜਲਦਬਾਜ਼ੀ ਵਿਚ ਕੀਤਾ ਗਿਆ ਫ਼ੈਸਲਾ ਸਮੁੱਚੀ ਪਾਰਟੀ ਲਈ ਨਮੋਸ਼ੀ ਜਨਕ ਸਾਬਤ ਹੋਇਆ ਹੈ | ਪਾਰਟੀ ਵਰਕਰਾਂ ਵੱਲੋਂ ਮੀਡੀਆ ਦੇ ਵਿਚ ਭਿ੍ਸ਼ਟਾਚਾਰ ਵਰਗੇ ਲਾਏ ਦੋਸ਼ਾਂ ਨੇ ਕਾਫ਼ੀ ਕੁਝ ਉਜਾਗਰ ਕੀਤਾ ਹੈ | ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਵਲੋਂ ਪਿਛਲੇ ਸਮੇਂ ਵਿਚ ਅਜਿਹੀਆਂ ਸੋਸ਼ੇਬਾਜ਼ੀਆਂ ਹਲਕਾ ਭਦੌੜ ਵਿਚ ਕੀਤੀਆਂ ਜਾਂਦੀਆਂ ਰਹੀਆਂ ਜਿਨ੍ਹਾਂ ਦਾ ਕੋਈ ਸਿਆਸੀ ਤੌਰ 'ਤੇ ਲਾਭ ਨਹੀਂ ਸੀ ਹੋਇਆ | ਇਸੇ ਤਰ੍ਹਾਂ ਹੀ ਦੀਪਗੜ੍ਹ ਦੀ ਘਟਨਾ ਨਾਲ ਕਾਂਗਰਸ ਪਾਰਟੀ ਨੂੰ ਕੋਈ ਲਾਭ ਨਹੀਂ ਹੋਵੇਗਾ ਬਲਕਿ ਵਿਰੋਧੀ ਧਿਰਾਂ ਨੂੰ ਦਿੱਤੀ ਜਾ ਰਹੀ ਮਾਨਤਾ ਕਾਰਨ ਪਾਰਟੀ ਦੇ ਔਖੇ ਸਮੇਂ ਵਿਚ ਪਿੱਠ ਤੇ ਖੜ੍ਹੇ ਕਾਂਗਰਸੀ ਵਰਕਰ ਨਿਰਾਸ਼ਾ ਵਿਚ ਪਾਰਟੀ ਤੋਂ ਮੂੰਹ ਮੋੜ ਲੈਣਗੇ | ਸ: ਨਿੰਮਾ ਨੇ ਪਾਰਟੀ ਹਾਈਕਮਾਂਡ ਤੋਂ ਪਿੰਡ ਦੀਪਗੜ੍ਹ ਵਿਖੇ ਵਰਕਰਾਂ ਵਲੋਂ ਲਾਏ ਭਿ੍ਸ਼ਟਾਚਾਰ ਦੇ ਦੋਸ਼ਾਂ ਅਤੇ ਪੂਰੇ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ |


ਖ਼ਬਰ ਸ਼ੇਅਰ ਕਰੋ

ਭਾਰਤੀ ਲੋਕ ਸੇਵਾ ਦਲ ਨੇ 29ਵਾਂ ਵਿਸ਼ਾਲ ਜਾਗਰਣ ਕਰਵਾਇਆ

ਬਰਨਾਲਾ, 24 ਜੂਨ (ਅਸ਼ੋਕ ਭਾਰਤੀ)-ਭਾਰਤੀਆ ਲੋਕ ਸੇਵਾ ਦਲ ਬਰਨਾਲਾ ਵਲੋਂ ਭਗਵਤੀ ਮਾਤਾ ਦਾ 29ਵਾਂ ਵਿਸ਼ਾਲ ਜਾਗਰਣ ਕਰਵਾਇਆ ਗਿਆ | ਇਸ ਮੌਕੇ ਮਾਤਾ ਕਰਮਜੀਤ ਦੇਵਾ ਜੀ (ਬੱਬਰਾਂ ਵਾਲੇ) ਨੇ ਜੋਤੀ ਪ੍ਰਚੰਡ ਕੀਤੀ | ਸ੍ਰੀ ਚਿੰਤਪੁਰਨੀ ਲੰਗਰ ਕਮੇਟੀ ਬਰਨਾਲਾ ਵਲੋਂ ਮਾਤਾ ਜੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਭਲਕੇ ਦੇ ਧਰਨੇ ਸਬੰਧੀ ਜਥੇ: ਉੱਪਲੀ ਨੇ ਕੀਤੀ ਮੀਟਿੰਗ

ਧਨੌਲਾ, 24 ਜੂਨ (ਚੰਗਾਲ)-ਪੰਜਾਬ ਸੂਬੇ ਦੀ ਕਾਂਗਰਸ ਸਰਕਾਰ ਨੇ ਚੋਣਾਂ ਦੌਰਾਨ ਕੀਤਾ ਆਪਣਾ ਇਕ ਵੀ ਵਾਅਦਾ ਪੂਰਾ ਤਾਂ ਕੀ ਕਰਨਾ ਸੀ ਸਗੋਂ ਅਕਾਲੀ-ਭਾਜਪਾ ਸਰਕਾਰ ਸਮੇਂ ਲਾਗੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਹੀ ਬੰਦ ਕਰ ਦਿੱਤਾ | ਜਿਸ ਨਾਲ ਗ਼ਰੀਬ ਵਰਗ ਦੇ ਲੋਕਾਂ ਵਿਚ ...

ਪੂਰੀ ਖ਼ਬਰ »

ਜੀਵੇ ਜਵਾਨੀ ਤਹਿਤ ਨਸ਼ਿਆਂ ਦੀ ਰੋਕਥਾਮ ਬਾਰੇ ਕੀਤਾ ਜਾਗਰੂਕ

ਭਦੌੜ, 24 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ 'ਤੇ ਸਮਾਜਿਕ ਸੰਸਥਾਵਾਂ, ਸਮੂਹ ਸਾਂਝ ਕੇਂਦਰਾਂ ਅਤੇ ਪੁਲਿਸ ਵਿਭਾਗ ਵਲੋਂ ਲੋਕਾਂ ਨੂੰ ਨਸ਼ਿਆਂ ਦੇ ਵਿਰੋਧ 'ਚ ਜਾਗਰੂਕ ਕੀਤਾ ਜਾ ਰਿਹਾ ਹੈ | ਥਾਣਾ ਮੁਖੀ ਪ੍ਰਗਟ ਸਿੰਘ ਨੇ ਇਕੱਠ ਨੂੰ ...

ਪੂਰੀ ਖ਼ਬਰ »

ਖੱੁਡੀ ਕਲਾਂ ਵਿਖੇ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ

ਹੰਡਿਆਇਆ, 24 ਜੂਨ (ਗੁਰਜੀਤ ਸਿੰਘ ਖੱੁਡੀ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਬਰਨਾਲਾ ਦੇ ਇੰਚਾਰਜ ਹਵਾ ਸਿੰਘ ਹਨੇਰੀ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਸਿੰਘ ਜੱਸੀ ਤੇ ਜ਼ਿਲ੍ਹਾ ਮੀਤ ਪ੍ਰਧਾਨ ਅਮਰ ਸਿੰਘ ਖੱੁਡੀ ਦੀ ਅਗਵਾਈ ਵਿਚ ਬਾਬਾ ਜੀਵਨ ਸਿੰਘ ਧਰਮਸ਼ਾਲਾ ...

ਪੂਰੀ ਖ਼ਬਰ »

ਭਲਕ ਨੂੰ ਸੂਬਾਈ ਕਨਵੈੱਨਸ਼ਨ ਰਾਹੀਂ ਸਾਂਝਾ ਅਧਿਆਪਕ ਮੋਰਚਾ ਕਰੇਗਾ ਅਗਲੇ ਸੰਘਰਸ਼ ਦਾ ਐਲਾਨ

ਬਰਨਾਲਾ, 24 ਜੂਨ (ਅਸ਼ੋਕ ਭਾਰਤੀ)-ਸਾਂਝਾ ਅਧਿਆਪਕ ਮੋਰਚਾ ਬਰਨਾਲਾ ਦੇ ਆਗੂ ਰਾਜੀਵ ਕੁਮਾਰ, ਨਿਰਮਲ ਚੁਹਾਣਕੇ, ਸੁਰਿੰਦਰ ਕੁਮਾਰ, ਸੁਖਵਿੰਦਰ ਭੰਡਾਰੀ, ਸਿਕੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ 27 ਅਪ੍ਰੈਲ ਨੂੰ ਸਾਂਝਾ ਅਧਿਆਪਕ ਮੋਰਚੇ ਦੇ ਆਗੂਆਂ ਨਾਲ ...

ਪੂਰੀ ਖ਼ਬਰ »

ਭਲਕੇ ਦੇ ਧਰਨੇ 'ਚ ਸਰਕਲ ਭਦੌੜ ਤੋਂ ਵੱਡੀ ਗਿਣਤੀ 'ਚ ਲੋਕ ਸ਼ਾਮਿਲ ਹੋਣਗੇ-ਬਾਵਾ

ਭਦੌੜ, 24 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੂਬੇ ਦੀ ਕਾਂਗਰਸ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੇ ਉੱਪਰ ਲਾਏ ਗਏ ਟੈਕਸਾਂ ਨੂੰ ਘਟਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੁਆਰਾ 26 ਜੂਨ ਨੂੰ ਡੀ.ਸੀ. ਦਫ਼ਤਰ ਬਰਨਾਲਾ ਅੱਗੇ ਲਾਏ ਜਾ ਰਹੇ ਧਰਨੇ ਨੂੰ ਲੈ ਕੇ ਅਕਾਲੀ ਦਲ ਦੇ ...

ਪੂਰੀ ਖ਼ਬਰ »

ਚੀਮਾ ਦੇ ਨੌਜਵਾਨਾਂ ਨੇ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ ਬੂਟੇ ਲਗਾਏ

ਟੱਲੇਵਾਲ, 24 ਜੂਨ (ਸੋਨੀ ਚੀਮਾ)-ਧਰਤੀ ਦੀ ਵਧ ਰਹੀ ਤਪਸ਼ ਅਤੇ ਵਾਤਾਵਰਨ ਦੇ ਗੰਧਲ਼ੇਪਣ ਨੂੰ ਦੇਖਦੇ ਹੋਏ ਪਿੰਡ ਚੀਮਾ ਦੇ ਉੱਦਮੀ ਨੌਜਵਾਨਾਂ ਵਲੋਂ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ ਛਾਂਦਾਰ ਬੂਟੇ ਲਗਾਏ ਗਏ | ਇਸ ਮੌਕੇ ਲਖਵਿੰਦਰ ਸਿੰਘ ਲੱਖੀ ਅਤੇ ਸੁੱਖੀ ਚੀਮਾ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX