ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਹਾੜ ਸੰਮਤ 550

ਕਪੂਰਥਲਾ / ਫਗਵਾੜਾ

ਗੁਰਦੁਆਰਾ ਸ੍ਰੀ ਹੱਟ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਸੁਲਤਾਨਪੁਰ ਲੋਧੀ, 24 ਜੂਨ (ਨਰੇਸ਼ ਹੈਪੀ, ਥਿੰਦ)-ਸਥਾਨਕ ਗੁਰਦੁਆਰਾ ਸ੍ਰੀ ਹੱਟ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਬੀਤੇ ਸਮੇਂ ਤੋਂ ਚੱਲ ਰਹੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ...

ਪੂਰੀ ਖ਼ਬਰ »

ਅੱਗ ਨਾਲ ਝੁਲਸੇ ਵਿਅਕਤੀ ਦੀ ਇਲਾਜ ਦੌਰਾਨ ਮੌਤ

ਕਪੂਰਥਲਾ, 24 ਜੂਨ (ਵਿ.ਪ੍ਰ)-ਪਿੰਡ ਵਰਿਆਂਹ ਦੋਨਾ ਦੇ ਇਕ ਨੌਜਵਾਨ ਬਿੱਟੂ ਜੋ ਪਿਛਲੇ ਮਹੀਨਿਆਂ ਦੌਰਾਨ ਚਾਹ ਬਣਾਉਂਦੇ ਸਮੇਂ ਗੈਸ ਦੀਆਂ ਲਪਟਾਂ ਨਿਕਲਣ ਕਾਰਨ ਝੁਲਸ ਗਿਆ ਸੀ, ਦੀ ਅੱਜ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ | ਥਾਣਾ ਸਦਰ ਪੁਲਿਸ ਦੇ ...

ਪੂਰੀ ਖ਼ਬਰ »

ਸੰਤੋਖ ਸਿੰਘ ਖੀਰਾਂਵਾਲੀ ਨਸ਼ਾ ਵਿਰੋਧੀ ਮੰਚ ਦੇ ਬਲਾਕ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਬਣੇ

ਕਪੂਰਥਲਾ, 24 ਜੂਨ (ਵਿ.ਪ੍ਰ.)-ਨਸ਼ਾ ਵਿਰੋਧੀ ਮੰਚ ਰਜਿ: ਕਪੂਰਥਲਾ ਵਲੋਂ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ ਵਿਚ ਰਾਹੁਲ ਚਾਬਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਇਸ ਮੌਕੇ ਮੰਚ ਦੇ ਪ੍ਰਧਾਨ ਹਰਜੀਤ ਸਿੰਘ ਕਾਕਾ ਤੇ ਚੇਅਰਮੈਨ ਡਾ: ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੇ ਉਪ ਚੇਅਰਮੈਨ ਤੇ ਦੇਸਲ ਦੇ ਪ੍ਰਮੁੱਖ ਵਿਅਕਤੀਆਂ ਦਾ ਵਫ਼ਦ ਡੀ. ਸੀ. ਨੂੰ ਮਿਲਿਆ

ਕਪੂਰਥਲਾ, 24 ਜੂਨ (ਵਿ.ਪ੍ਰ.)-ਜ਼ਿਲ੍ਹਾ ਪ੍ਰੀਸ਼ਦ ਦੇ ਉਪ ਚੇਅਰਮੈਨ ਮਾਸਟਰ ਗੁਰਦੇਵ ਸਿੰਘ ਦੀ ਅਗਵਾਈ ਵਿਚ ਪਿੰਡ ਦੇ ਸਰਕਰਦਾ ਵਿਅਕਤੀਆਂ ਦਾ ਇਕ ਵਫ਼ਦ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਨੂੰ ਮਿਲਿਆ | ਵਫ਼ਦ ਨੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਮੰਡ ਖੇਤਰ ਦੇ ਨਾਲ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਮਿਆਰੀ ਤੇ ਆਧੁਨਿਕ ਸਿੱਖਿਆ ਦੇਣ ਲਈ ਵਚਨਬੱਧ ਹੈ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ

ਕਪੂਰਥਲਾ, 24 ਜੂਨ (ਅਮਰਜੀਤ ਕੋਮਲ)-ਵਿਦਿਆਰਥੀਆਂ ਨੂੰ ਮਿਆਰੀ, ਆਧੁਨਿਕ ਤੇ ਤਕਨੀਕੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਖੇਡਾਂ, ਸਭਿਆਚਾਰ ਤੇ ਖੋਜ ਦੇ ਖੇਤਰ ਵਿਚ ਨਿਪੁੰਨ ਬਣਾ ਕੇ ਨਰੋਏ, ਸਿਹਤਮੰਦ ਤੇ ਅਗਾਂਹਵਧੂ ਸਮਾਜ ਦੀ ਸਿਰਜਣਾ ਕਰਨ ਲਈ ਲਾਇਲਪੁਰ ਖ਼ਾਲਸਾ ...

ਪੂਰੀ ਖ਼ਬਰ »

ਉੱਤਰੀ ਜ਼ੋਨ ਵਿਚੋਂ ਫਗਵਾੜਾ ਸ਼ਹਿਰ ਨੇ 101ਵਾਂ ਰੈਂਕ ਪ੍ਰਾਪਤ ਕਰ ਕਪੂਰਥਲਾ ਜ਼ਿਲ੍ਹੇ 'ਚੋਂ ਲਿਆ ਪਹਿਲਾ ਸਥਾਨ

ਕਪੂਰਥਲਾ, 24 ਜੂਨ (ਵਿਸ਼ੇਸ਼ ਪ੍ਰਤੀਨਿਧ)-ਸਵੱਛ ਭਾਰਤ ਅਭਿਆਨ ਤਹਿਤ ਕੇਂਦਰ ਸਰਕਾਰ ਵਲੋਂ ਕਰਵਾਏ ਗਏ ਸਵੱਛਤਾ ਸਰਵੇਖਣ 2018 ਦੌਰਾਨ ਸਫ਼ਾਈ ਦੇ ਪੱਖ ਤੋਂ ਉੱਤਰੀ ਜ਼ੋਨ ਵਿਚਲੀਆਂ ਨਗਰ ਕੌਾਸਲਾਂ ਤੇ ਨਗਰ ਪੰਚਾਇਤਾਂ ਵਿਚੋਂ ਕਪੂਰਥਲਾ ਜ਼ਿਲ੍ਹੇ ਵਿਚ ਪੈਂਦੀ ਨਗਰ ਕੌਾਸਲ ...

ਪੂਰੀ ਖ਼ਬਰ »

ਸਾਬਕਾ ਅਕਾਲੀ ਵਿਧਾਇਕ ਦੇ ਪੁੱਤਰ ਤੇ ਪੋਤਰੇ ਵਿਰੁੱਧ ਦਰਜ ਕੇਸ ਸਿਆਸੀ ਬਦਲਾਖੋਰੀ ਦਾ ਨਤੀਜਾ-ਅਕਾਲੀ ਆਗੂ

ਸੁਲਤਾਨਪੁਰ ਲੋਧੀ, 24 ਜੂਨ (ਪ.ਪ. ਰਾਹੀਂ)-ਸਾਬਕਾ ਅਕਾਲੀ ਵਿਧਾਇਕ ਬਚਨ ਸਿੰਘ ਪਟਵਾਰੀ ਦੇ ਪੁੱਤਰ ਜਸਵਿੰਦਰ ਸਿੰਘ ਤੇ ਪੋਤਰੇ ਅਮਰਿੰਦਰ ਸਿੰਘ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਕੇਸ ਸਿਆਸੀ ਬਦਲਾਖੋਰੀ ਦਾ ਹੀ ਨਤੀਜਾ ਹੈ | ਇਸ ਸਬੰਧੀ ਪ੍ਰੈੱਸ ਨੂੰ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਗੁਰੂ ਕਾ ਬਾਗ ਵਿਖੇ ਅੱਜ

ਸੁਲਤਾਨਪੁਰ ਲੋਧੀ, 24 ਜੂਨ (ਥਿੰਦ, ਸੋਨੀਆ, ਹੈਪੀ)-ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਦੀ ਮੀਟਿੰਗ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਸਿਵਲ ਵਰਦੀ 'ਚ ਜਾਂਚ ਲਈ ਗਏ ਪੁਲਿਸ ਮੁਲਾਜ਼ਮਾਂ 'ਤੇ ਹਜੂਮ ਵਲੋਂ ਜਾਨਲੇਵਾ ਹਮਲਾ

ਕਾਲਾ ਸੰਘਿਆਂ, 24 ਜੂਨ (ਬਲਜੀਤ ਸਿੰਘ ਸੰਘਾ)-ਸਥਾਨਕ ਕਸਬੇ 'ਚ ਸਿਵਲ ਵਰਦੀ 'ਚ ਆਏ ਪੁਲਿਸ ਮੁਲਾਜ਼ਮਾਂ ਅਤੇ ਆਮ ਲੋਕਾਂ ਦਰਮਿਆਨ ਹੋਈ ਝੜਪ ਸਬੰਧੀ ਸਦਰ ਕਪੂਰਥਲਾ ਦੀ ਪੁਲਿਸ ਵੱਲੋਂ 7 ਵਿਅਕਤੀਆਂ ਿਖ਼ਲਾਫ਼ ਇਰਾਦਾ ਕਤਲ ਸਮੇਤ ਹੋਰ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰ ...

ਪੂਰੀ ਖ਼ਬਰ »

ਧਰਤੀ ਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਰੁੱਖ ਵੱਧ ਤੋਂ ਵੱਧ ਲਗਾਓ-ਜਗਜੀਤ ਔਜਲਾ

ਢਿਲਵਾਂ, 24 ਜੂਨ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-'ਅੱਜ-ਕੱਲ੍ਹ ਪ੍ਰਦੂਸ਼ਣ ਦੀ ਸਮੱਸਿਆ ਬਹੁਤ ਵੱਧ ਗਈ ਹੈ, ਪ੍ਰਦੂਸ਼ਣ ਦੀ ਸਮੱਸਿਆ ਵਧਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੰਦਾ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸਮਾਜ ਸੇਵਕ ਜਗਜੀਤ ਸਿੰਘ ਔਜਲਾ ਨੇ ...

ਪੂਰੀ ਖ਼ਬਰ »

ਲੋਕਾਂ ਨੂੰ ਪਾਣੀ ਤੇ ਵਾਤਾਵਰਨ ਦੀ ਸੰਭਾਲ ਦਾ ਹੋਕਾ ਦੇ ਰਹੇ ਦੋ ਵਾਤਾਵਰਨ ਪ੍ਰੇਮੀ ਗੁਰਬਚਨ ਸਿੰਘ ਬੰਗੜ ਤੇ ਗੁਰਮੁੱਖ ਸਿੰਘ ਢੋਡ

ਕਪੂਰਥਲਾ, 24 ਜੂਨ (ਅਮਰਜੀਤ ਕੋਮਲ)-ਲੋਕਾਂ ਨੂੰ ਵਾਤਾਵਰਨ ਦੀ ਸਾਂਭ ਸੰਭਾਲ, ਨੌਜਵਾਨਾਂ ਨੂੰ ਨਸ਼ਿਆਂ ਦੀ ਦਲ-ਦਲ ਚੋਂ ਕੱਢਣ ਤੇ ਪਾਣੀ ਬਚਾਓ ਤੇ ਰੁੱਖ ਲਗਾਓ ਦਾ ਹੋਕਾ ਦੇਣ ਵਾਲੇ ਪੰਜਾਬ ਪੁਲਿਸ ਦੇ ਏ.ਐਸ.ਆਈ. ਗੁਰਬਚਨ ਸਿੰਘ ਬੰਗੜ ਤੇ ਡਾ: ਅੰਬੇਡਕਰ ਮਿਸ਼ਨ ਸੁਸਾਇਟੀ ਦੇ ...

ਪੂਰੀ ਖ਼ਬਰ »

ਅਧਿਆਪਕ ਯੂਨੀਅਨ ਦੀ ਸੂਬਾ ਪੱਧਰੀ ਕਨਵੈਨਸ਼ਨ ਕੱਲ੍ਹ-ਅੱਲੂਵਾਲ

ਸੁਲਤਾਨਪੁਰ ਲੋਧੀ, 24 ਜੂਨ (ਥਿੰਦ, ਸੋਨੀਆ, ਹੈਪੀ)-ਪਿਛਲੇ 9 ਸਾਲਾਂ ਤੋਂ ਠੇਕਾ ਭਰਤੀ ਦਾ ਸੰਤਾਪ ਭੁਗਤ ਰਹੇ ਐਸ.ਐਸ.ਏ./ਰਮਸਾ ਅਧਿਆਪਕ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਸਥਾਨਕ ਆਤਮਾ ਸਿੰਘ ਪਾਰਕ ਵਿਖੇ ਸੂਬਾਈ ਆਗੂ ਹਰਵਿੰਦਰ ਸਿੰਘ ਅੱਲੂਵਾਲ ਤੇ ਰਣਵੀਰ ਬ੍ਰਹਮ ਦੀ ...

ਪੂਰੀ ਖ਼ਬਰ »

ਐਸ. ਏ. ਐਸ. ਮੈਮੋਰੀਅਲ ਡਾ: ਨੰਢਾ ਹਸਪਤਾਲ ਨੇ ਲਗਾਇਆ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ

ਕਪੂਰਥਲਾ, 24 ਜੂਨ (ਵਿ.ਪ੍ਰ.)-ਸਟੇਟ ਗੁਰਦੁਆਰਾ ਸਾਹਿਬ ਦੀ ਮਾਰਕੀਟ ਵਿਚ ਐਸ.ਏ.ਐਸ. ਮੈਮੋਰੀਅਲ ਡਾ: ਨੰਢਾ ਹਸਪਤਾਲ ਵਲੋਂ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਤੇ ਪਿ੍ੰਸੀਪਲ ਮੱਸਾ ਸਿੰਘ ਸਿੱਧੂ ਤੇ ਪੈਟਰੋਲੀਅਮ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਦੁਆਬਾ ਨੇ ਕੀਤਾ | ਇਨ੍ਹਾਂ ਆਗੂਆਂ ਨੇ ਡਾ: ਨੰਢਾ ਹਸਪਤਾਲ ਵਲੋਂ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਦੰਦਾਂ ਦੇ ਮਾਹਿਰ ਡਾਕਟਰਾਂ ਨੂੰ ਗ਼ਰੀਬ ਤੇ ਲੋੜਵੰਦ ਲੋਕਾਂ ਦੀਆਂ ਦੰਦਾਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਇਸ ਤਰ੍ਹਾਂ ਦੇ ਮੁਫ਼ਤ ਕੈਂਪ ਨਿਰੰਤਰ ਲਗਾਉਣੇ ਚਾਹੀਦੇ ਹਨ ਤਾਂ ਜੋ ਲੋੜਵੰਦ ਲੋਕ ਇਸ ਤੋਂ ਲਾਭ ਉਠਾ ਸਕਣ | ਇਸ ਮੌਕੇ ਦੰਦਾਂ ਦੇ ਮਾਹਿਰ ਡਾ: ਕੰਵਰਦੀਪ ਸਿੰਘ ਨੰਢਾ ਤੇ ਡਾ: ਕੁਲਜੀਤ ਕੌਰ ਨੰਢਾ ਤੇ ਉਨ੍ਹਾਂ ਦੀ ਟੀਮ ਨੇ 100 ਤੋਂ ਵੱਧ ਦੰਦਾਂ ਦੀਆਂ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ ਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਤਕਸੀਮ ਕੀਤੀਆਂ | ਇਸ ਤੋਂ ਪਹਿਲਾਂ ਡਾ: ਨੰਢਾ ਦੇ ਪਰਿਵਾਰ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਸਿਵਲ ਹਸਪਤਾਲ ਦੇ ਐਸ.ਐਮ.ਓ. ਡਾ: ਅਜੀਤ ਸਿੰਘ, ਡਾ: ਬੀ.ਐਸ. ਮੋਮੀ, ਡਾ: ਹਰਪ੍ਰੀਤ ਮੋਮੀ, ਡਾ: ਕੁਲਦੀਪ ਸਿੰਘ, ਡਾ: ਜਗਜੀਤ ਕੌਰ, ਪ੍ਰੋ: ਸੁਖਦੇਵ ਕੌਰ, ਲੈਕਚਰਾਰ ਕੁਲਵਿੰਦਰ ਕੌਰ, ਰੇਸ਼ਮ ਸਿੰਘ ਹੈਬਤਪੁਰ, ਸੁਖਵਿੰਦਰ ਸਿੰਘ ਜਾਰਜਪੁਰ, ਜਸਵਿੰਦਰ ਸਿੰਘ ਹੈਬਤਪੁਰ, ਹੈੱਡ ਮਾਸਟਰ ਇੰਦਰਪਾਲ ਸਿੰਘ, ਹੈੱਡ ਮਾਸਟਰ ਹੀਰਾ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਦਰਗਾਹ ਪੀਰ ਭੂਰੇ ਸ਼ਾਹ ਦਾ ਜੋੜ-ਮੇਲਾ ਸਮਾਪਤ

ਪਾਂਸ਼ਟਾ 24 ਜੂਨ (ਸਤਵੰਤ ਸਿੰਘ)-ਸਥਾਨਕ ਬਿਸਤ ਦੁਆਬ ਨਹਿਰ ਦੇ ਕੰਢੇ ਸਥਿਤ ਦਰਗਾਹ ਪੀਰ ਭੂਰੇ ਸ਼ਾਹ 'ਤੇ ਸਾਲਾਨਾ ਮੇਲਾ ਸ਼ਾਨੋ-ਸ਼ੌਕਤ ਨਾਲ਼ ਮਨਾਇਆ ਗਿਆ | ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਸੰਗਤ ਨੇ ਪੀਰ ਭੂਰੇ ਸ਼ਾਹ ਨੂੰ ਸ਼ਰਧਾ-ਪੂਰਵਕ ਯਾਦ ਕੀਤਾ | ...

ਪੂਰੀ ਖ਼ਬਰ »

ਸਤਪਾਲ ਨਾਹਰ ਆਲ ਇੰਡੀਆ ਐਾਟੀ ਕੁਰੱਪਸ਼ਨ ਬੋਰਡ ਦੇ ਮੀਤ ਪ੍ਰਧਾਨ ਨਿਯੁਕਤ

ਸੁਲਤਾਨਪੁਰ ਲੋਧੀ, 24 ਜੂਨ (ਨਰੇਸ਼ ਹੈਪੀ, ਥਿੰਦ)-ਆਲ ਇੰਡੀਆ ਐਾਟੀ ਕੁਰੱਪਸ਼ਨ ਬੋਰਡ ਰਜਿ: ਦੇ ਚੇਅਰਮੈਨ ਸਰਵਨ ਸਿੰਘ ਭੁੱਲਰ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੀਨੀਅਰ ਆਗੂ ਸਤਪਾਲ ਨਾਹਰ ਪੁੱਤਰ ਵਸਾਵਾ ਰਾਮ ਮੁਹੱਲਾ ਟਕਸਾਲੀਆਂ ਸੁਲਤਾਨਪੁਰ ਲੋਧੀ ਨੂੰ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਪਿੰਡ ਡੇਰਾ ਸੈਯਦਾਂ 'ਚ ਮੁਫ਼ਤ ਮੈਡੀਕਲ ਚੈੱਕਅਪ ਕੈਂਪ 27 ਨੂੰ

ਸੁਲਤਾਨਪੁਰ ਲੋਧੀ, 24 ਜੂਨ (ਨਰੇਸ਼ ਹੈਪੀ, ਥਿੰਦ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਪਿੰਡਾਂ ਦੀਆਂ ਗਰੀਬ ਪਰਿਵਾਰਾਂ ਲਈ ਸਿਹਤ ਸੇਵਾਵਾਂ ਦੀ ਸਹੂਲਤ ਦੇਣ ਲਈ ਜ਼ਿਲ੍ਹਾ ਕਪੂਰਥਲਾ ਦੇ ਵੱਖ-ਵੱਖ ਪਿੰਡਾਂ ਵਿਚ ਲਗਾਏ ਜਾ ਰਹੇ ਮੈਡੀਕਲ ...

ਪੂਰੀ ਖ਼ਬਰ »

ਧਾਰਾ 370 ਵਿਰੁੱਧ ਕੀਤੇ ਸੰਘਰਸ਼ ਲਈ ਅੱਜ ਵੀ ਡਾ: ਮੁਖਰਜੀ ਨੂੰ ਯਾਦ ਕੀਤਾ ਜਾਂਦਾ ਹੈ-ਅਗਰਵਾਲ

ਕਪੂਰਥਲਾ, 24 ਜੂਨ (ਵਿ.ਪ੍ਰ.)-ਭਾਰਤੀ ਜਨਤਾ ਪਾਰਟੀ ਤੇ ਭਾਰਤੀ ਜਨ ਸੰਘ ਦੇ ਸੰਸਥਾਪਕ ਡਾ: ਸ਼ਿਆਮਾ ਪ੍ਰਸ਼ਾਦ ਮੁਖਰਜੀ ਦੇ ਬਲੀਦਾਨ ਦਿਵਸ ਸਬੰਧੀ ਭਾਜਪਾ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਜਪਾ ਆਗੂਆਂ ਨੇ ਡਾ: ਸ਼ਿਆਮਾ ਪ੍ਰਸ਼ਾਦ ...

ਪੂਰੀ ਖ਼ਬਰ »

ਭੁਲੱਥ ਵਿਖੇ ਕਰਿਆਨਾ ਯੂਨੀਅਨ ਦੀ ਮੀਟਿੰਗ

ਭੁਲੱਥ, 24 ਜੂਨ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਕਰਿਆਨਾ ਯੂਨੀਅਨ ਦੀ ਇੱਕ ਮੀਟਿੰਗ ਪ੍ਰਧਾਨ ਸੁਨੀਲ ਕੁਮਾਰ ਭਾਟੀਆ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਈ ਮਸਲਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਵਿਸ਼ੇਸ਼ ਤੌਰ 'ਤੇ ਇਹ ਫ਼ੈਸਲਾ ਕੀਤਾ ਗਿਆ ਕਿ ਕਸਬੇ ਵਿਚ ...

ਪੂਰੀ ਖ਼ਬਰ »

ਅਜੋਕੇ ਸਮੇਂ ਵਿਚ ਵਾਤਾਵਰਨ ਇਕ ਅਹਿਮ ਮੁੱਦਾ ਹੈ ਅਤੇ ਵੱਡੀ ਚਿੰਤਾ ਦਾ ਵਿਸ਼ਾ ਹੈ-ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ, 24 ਜੂਨ (ਹੈਪੀ, ਸੋਨੀਆ, ਥਿੰਦ)-ਅਜੋਕੇ ਸਮੇਂ ਵਿਚ ਵਾਤਾਵਰਣ ਇਕ ਅਹਿਮ ਮੁੱਦਾ ਹੈ ਅਤੇ ਵੱਡੀ ਚਿੰਤਾ ਦਾ ਵਿਸ਼ਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਸਿੱਧ ਪੰਜਾਬੀ ਗਾਇਕ ਬਲਬੀਰ ...

ਪੂਰੀ ਖ਼ਬਰ »

ਫਗਵਾੜਾ ਤੋਂ 50 ਗੱਡੀਆਂ ਦਾ ਕਾਫਲਾ ਕੱਲ੍ਹ ਪੁੱਜੇਗਾ ਕਪੂਰਥਲਾ-ਜਥੇਦਾਰ ਕੁਲਾਰ

ਫਗਵਾੜਾ, 24 ਜੂਨ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸਰਵਣ ਸਿੰਘ ਕੁਲਾਰ ਸਾਬਕਾ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਨੇ ਕਿਹਾ ਕਿ ਕਾਂਗਰਸ ਦੀਆ ਲੋਕ ਮਾਰੂ ਨੀਤੀਆਂ ਦੇ ਿਖ਼ਲਾਫ਼ ਸ਼ੋ੍ਰਮਣੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੇ ਰਾਜ 'ਚ ਭਿ੍ਸ਼ਟਾਚਾਰ ਅਤੇ ਨਸ਼ਿਆਂ ਨੂੰ ਠੱਲ੍ਹ ਪਈ-ਸੰਧੂ

ਹੁਸੈਨਪੁਰ, 24 ਜੂਨ (ਸੋਢੀ)-ਪੰਜਾਬ ਦੀ ਵਾਂਗਡੋਰ ਸੰਭਾਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਜਿੱਥੇ ਭਿ੍ਸ਼ਟਾਚਾਰ ਅਤੇ ਨਸ਼ਿਆਂ ਨੂੰ ਨੱਥ ਪਾਈ ਉੱਥੇ ਸੂਬੇ ਦੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਕਰਜ਼ਾ ਮੁਆਫ਼ੀ ਦੇ ਕੀਤੇ ਗਏ ਵਾਅਦੇ ਅਨੁਸਾਰ ਕਿਸਾਨਾਂ ਅਤੇ ਮਜ਼ਦੂਰਾਂ ...

ਪੂਰੀ ਖ਼ਬਰ »

ਹੈਵੀ ਪਾਵਰ ਵੈਕਿਊਮ ਮਸ਼ੀਨ ਰਾਹੀਂ ਸੀਵਰੇਜ ਦੀ ਸਫ਼ਾਈ ਦੇ ਕੰਮ ਦਾ ਲਿਆ ਜਾਇਜ਼ਾ
ਬਰਸਾਤਾਂ ਤੋਂ ਪਹਿਲਾਂ ਸ਼ਹਿਰ ਦੇ ਸੀਵਰੇਜ ਦੀ ਸਫ਼ਾਈ ਦਾ ਕੰਮ ਮੁਕੰਮਲ ਕੀਤਾ ਜਾਵੇਗਾ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 24 ਜੂਨ (ਅਮਰਜੀਤ ਕੋਮਲ)-ਹੈਵੀ ਪਾਵਰ ਵੈਕਿਊਮ ਮਸ਼ੀਨ ਰਾਹੀਂ ਸ਼ਹਿਰ ਦੇ ਲੋਕਾਂ ਨੂੰ ਸੀਵਰੇਜ ਦੀ ਸਮੱਸਿਆ ਤੋਂ ਪੱਕੇ ਤੌਰ 'ਤੇ ਨਿਜਾਤ ਮਿਲੇਗੀ ਤੇ ਇਸ ਮਸ਼ੀਨ ਰਾਹੀਂ ਸੀਵਰੇਜ ਦੀਆਂ ਮੁੱਖ ਲਾਈਨਾਂ ਦੀ ਸਫ਼ਾਈ ਦਾ ਕਾਰਜ ਮੁਕੰਮਲ ਕੀਤਾ ਜਾਵੇਗਾ | ਇਹ ਸ਼ਬਦ ...

ਪੂਰੀ ਖ਼ਬਰ »

ਮੀਆਂ ਲਹਿਣਾ ਸ਼ਾਹ ਦੇ ਮੇਲੇ 'ਤੇ ਜੋਤੀ ਨੂਰਾਂ ਤੇ ਪ੍ਰਸਿੱਧ ਗਾਇਕ ਲਾਉਣਗੇ ਰੋਣਕਾਂ

ਹੁਸੈਨਪੁਰ, 24 ਜੂਨ (ਸੋਢੀ)-ਹਜ਼ਰਤ ਪੀਰ ਬਾਬਾ ਮੀਆਂ ਲਹਿਣਾ ਸ਼ਾਹ ਦੇ ਦਰਬਾਰ 'ਤੇ ਸਾਲਾਨਾ ਮੇਲਾ ਕਰਵਾਉਣ ਸਬੰਧੀ ਬਾਬਾ ਮੀਆਂ ਲਹਿਣਾ ਸ਼ਾਹ ਵੈੱਲਫੇਅਰ ਸੁਸਾਇਟੀ ਖੈੜਾ ਦੋਨਾਂ ਦੇ ਸਮੂਹ ਮੈਂਬਰਾਂ ਦੀ ਸਾਂਝੀ ਮੀਟਿੰਗ ਹੋਈ | ਇਸ ਦੌਰਾਨ ਸੁਸਾਇਟੀ ਦੇ ਜਰਨਲ ਸਕੱਤਰ ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ ਵਿਚ ਫੱਤੂਢੀਂਗਾ ਦੀ ਟੀਮ ਮੇਜ਼ਬਾਨ ਟੀਮ ਨੂੰ ਹਰਾਕੇ ਜੇਤੂ ਰਹੀ

ਤਲਵੰਡੀ ਚੌਧਰੀਆਂ, 24 ਜੂਨ (ਪਰਸਨ ਲਾਲ ਭੋਲਾ)-ਆਕਾਸ਼ ਜੋਸਣ ਤੇ ਪ੍ਰਭ ਨੰਢਾ ਦੇ ਯਤਨਾਂ ਸਦਕਾ ਅੰਡਰ-18 ਦਾ ਪਹਿਲਾ ਕਿ੍ਕਟ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਚੌਧਰੀਆਂ ਦੇ ਖੇਡ ਮੈਦਾਨ ਵਿਚ ਕਰਵਾਇਆ ਗਿਆ | 21 ਤੋਂ 24 ਜੂਨ ਤੱਕ ਕਰਵਾਏ ਗਏ ਚਾਰ ਰੋਜ਼ਾ ...

ਪੂਰੀ ਖ਼ਬਰ »

ਪਿੰਡ ਰਾਮਗੜ੍ਹ ਵਿਖੇ ਪੀਰ ਬਾਬਾ ਦੀਨ ਸ਼ਾਹ ਦੀ ਦਰਗਾਹ ਤੇ ਕਰਵਾਇਆ ਸਾਲਾਨਾ ਮੇਲਾ

ਭੁਲੱਥ, 24 ਜੂਨ (ਮਨਜੀਤ ਸਿੰਘ ਰਤਨ)-ਪਿੰਡ ਰਾਮਗੜ੍ਹ ਵਿਖੇ ਪੀਰ ਬਾਬਾ ਦੀਨ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਮੇਲਾ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਕਰਵਾਇਆ ਗਿਆ | ਸਭ ਤੋਂ ਪਹਿਲਾਂ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ | ਉਪਰੰਤ ਖੁੱਲੇ ਪੰਡਾਲ ਵਿਚ ਗਾਇਕਾਂ ...

ਪੂਰੀ ਖ਼ਬਰ »

ਗੁਰਦੁਆਰਾ ਸਰਬ ਸੰਗਤ ਵਿਖੇ ਕੀਰਤਨ ਦਰਬਾਰ ਕਰਵਾਇਆ

ਫਗਵਾੜਾ, 24 ਜੂਨ (ਅਸ਼ੋਕ ਕੁਮਾਰ ਵਾਲੀਆ)-ਸ਼ਹੀਦਾਂ ਦੇ ਸਿਰਤਾਜ ਸ਼ਾਂਤੀ ਪੁੱਜ ਧੰਨ-ਧੰਨ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਪੁਰਬ ਦੇ ਸਬੰਧ ਵਿਚ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਸਰਬ ਸੰਗਤ ਸਤਨਾਮਪੁਰਾ ਫਗਵਾੜਾ ਵਿਖੇ ਕਰਵਾਇਆ ਗਿਆ | ਸ਼ਾਮ 5 ਤੋਂ ਰਾਤ 11 ਵਜੇ ...

ਪੂਰੀ ਖ਼ਬਰ »

ਛੁੱਟੀਆਂ ਦੇ ਚੱਲਦੇ ਡਾ. ਆਸਾ ਸਿੰਘ ਘੁੰਮਣ ਵਲੋਂ ਆਮ ਲੋਕਾਂ ਨੂੰ ਸੌਗਾਤ

ਨਡਾਲਾ, 24 ਜੂਨ (ਮਾਨ)-ਉੱਘੇ ਸਾਹਿੱਤਕਾਰ ਅਤੇ ਗੁਰੂ ਹਰਗੋਬਿੰਦ ਸੀ.ਬੀ.ਐਸ.ਈ. ਸਕੂਲ ਨਡਾਲਾ ਦੇ ਡਾਇਰੈਕਟਰ ਡਾ. ਆਸਾ ਸਿੰਘ ਘੁੰਮਣ ਨੇ ਗਰਮੀਆਂ ਦੇ ਛੁੱਟੀਆਂ ਦੇ ਚੱਲਦੇ ਆਪਣੇ ਸਕੂਲ ਦੀ ਲਾਇਬੇ੍ਰਰੀ 18 ਜੁਲਾਈ ਤੱਕ ਆਮ ਲੋਕਾਂ ਲਈ ਖੋਲ ਦਿੱਤੀ ਹੈ¢ ਜਿਸਦਾ ਸਮਾਂ ਸਵੇਰੇ 8 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX