ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਸੂਬੇ 'ਚ ਵੱਧ ਰਹੇ ਨਸ਼ੇ ਦੇ ਰੁਝਾਨ ਨੂੰ ਰੋਕਣ ਲਈ ਹੁਣ ਖ਼ੁਦ ਪਿੰਡਾਂ ਦੇ ਨੌਜਵਾਨਾਂ ਵਲੋਂ ਨਸ਼ਿਆਂ ਦੇ ਿਖ਼ਲਾਫ਼ ਮੁਹਿੰਮ ਸ਼ੁਰੂ ਕਰ ਦਿੱਤੀ ਹੈ | ਇਸੇ ਕੜੀ ਤਹਿਤ ਅੱਜ ਪਿੰਡ ਸਤੌਰ 'ਚ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ...
ਚੱਬੇਵਾਲ, 10 ਜੁਲਾਈ (ਰਾਜਾ ਸਿੰਘ ਪੱਟੀ)-ਬੀਤੇ ਦਿਨ ਪਿੰਡ ਬਿਹਾਲਾ ਦੇ ਗੁਰਦੁਆਰਾ ਸਾਹਿਬ 'ਚ ਅੱਗ ਲੱਗਣ ਦੀ ਵਾਪਰੀ ਘਟਨਾ ਦੌਰਾਨ ਅਗਨ ਭੇਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਅੱਜ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਲਿਜਾਣ ਵਾਸਤੇ ਗੁਰਦੁਆਰਾ ਤਪ ...
ਮੁਕੇਰੀਆਂ, 10 ਜੁਲਾਈ (ਰਾਮਗੜ੍ਹੀਆ)-ਦਸਮੇਸ਼ ਯੂਥ ਕਲੱਬ ਡਾਲੋਵਾਲ ਵਲੋਂ 21 ਜੂਨ ਤੋਂ ਅਰੰਭ ਹੋਏ ਕ੍ਰਿਕਟ ਟੂਰਨਾਮੈਂਟ ਅੱਜ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ | ਇਸ ਟੂਰਨਾਮੈਂਟ 'ਚ ਕੁੱਲ 35 ਟੀਮਾਂ ਨੇ ਭਾਗ ਲਿਆ, ਜਿਨ੍ਹਾਂ 'ਚੋਂ ਪਿੰਡ ਡਾਲੋਵਾਲ ਦੀ ਟੀਮ ਜੇਤੂ ਰਹੀ ...
ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਮਾਨਸਿਕ ਤਣਾਅ ਦੇ ਚੱਲਦਿਆਂ ਔਰਤ ਨੇ ਫਾਹਾ ਲਗਾ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ | ਥਾਣਾ ਬੁੱਲ੍ਹੋਵਾਲ ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਪਿੰਡ ਪੰਜ ...
ਗੜ੍ਹਸ਼ੰਕਰ, 10 ਜੁਲਾਈ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਵਲੋਂ ਨਸ਼ੀਲੇ ਪਦਾਰਥ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਏ.ਐੱਸ.ਆਈ. ਦੇਸ ਰਾਜ ਦੀ ਪੁਲਿਸ ਪਾਰਟੀ ਨੇ ਪੁਲ ਨਹਿਰ ਨਵਾਂਸ਼ਹਿਰ ਰੋਡ 'ਤੇ ਗਸ਼ਤ ਦੌਰਾਨ ਇਕ ਸ਼ੱਕੀ ਵਿਅਕਤੀ ਤੋਂ ਤਲਾਸ਼ੀ ਲੈ ਕੇ ਉਸ ...
ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪੀ.ਐੱਸ. ਰਾਏ ਦੀ ਅਦਾਲਤ ਨੇ ਨਸ਼ੀਲੇ ਪਦਾਰਥਾਂ ਸਮੇਤ ਗਿ੍ਫ਼ਤਾਰ ਕੀਤੇ ਤਸਕਰ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਜਸਪਾਲ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ...
ਦਸੂਹਾ, 10 ਜੁਲਾਈ (ਭੁੱਲਰ)-ਅੱਜ ਬਾਅਦ ਦੁਪਹਿਰ ਦਸੂਹਾ-ਹੁਸ਼ਿਆਰਪੁਰ ਸੜਕ 'ਤੇ ਕੋਰਟ ਕੰਪਲੈਕਸ ਨੇੜੇ ਅਚਾਨਕ ਕਿੱਕਰ ਦਾ ਦਰੱਖ਼ਤ ਸੜਕ ਵਿਚਕਾਰ ਡਿੱਗ ਪਿਆ | ਸਿੱਟੇ ਵਜੋਂ ਰਾਹਗੀਰ ਵਾਲ-ਵਾਲ ਬਚ ਗਏ | ਦੁਕਾਨਦਾਰਾਂ ਨੇ ਦੱਸਿਆ ਕਿ ਇਕਦਮ ਜ਼ੋਰਦਾਰ ਖੜਾਕ ਹੋਇਆ ਤੇ ...
ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਆਲ ਇੰਡੀਆ ਫੈਡਰੇਸ਼ਨ ਆਫ਼ ਆਂਗਣਵਾੜੀ ਵਰਕਰਜ਼/ਹੈਲਪਰਜ਼ ਦੇ ਸੱਦੇ 'ਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਵਿਰੋਧ 'ਚ ਸੀਨੀਅਰ ਮੀਤ ...
ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਸੂਬੇ 'ਚ ਨਸ਼ਿਆਂ ਦੀ ਰੋਕਥਾਮ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ | ਇਹ ਪ੍ਰਗਟਾਵਾ ਅਕਾਲੀ ਦਲ ...
ਹੁਸ਼ਿਆਰਪੁਰ, 10 ਜੁਲਾਈ (ਹਰਪ੍ਰੀਤ ਕੌਰ)-ਮੁਰੰਮਤ ਨਾ ਹੋਣ ਕਾਰਨ ਸ਼ਹਿਰ ਦੀਆਂ ਕਈ ਸੜਕਾਂ ਦੀ ਹਾਲਤ ਇੰਨੀ ਮਾੜੀ ਹੋ ਚੁੱਕੀ ਹੈ ਕਿ ਇੱਥੋਂ ਲੰਘਣਾ ਖਤਰੇ ਤੋਂ ਖਾਲੀ ਨਹੀਂ | ਲੁੱਕ ਪਾਉਣਾ ਤਾਂ ਦੂਰ, ਇਨ੍ਹਾਂ 'ਤੇ ਪੈਚ ਵਰਕ ਵੀ ਨਹੀਂ ਕਰਵਾਇਆ ਗਿਆ | ਮੁਰੰਮਤ ਨੂੰ ਤਰਸ ...
ਮਾਹਿਲਪੁਰ, 10 ਜੁਲਾਈ (ਰਜਿੰਦਰ ਸਿੰਘ/ਦੀਪਕ ਅਗਨੀਹੋਤਰੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ 'ਚ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦੇ ਐਮ. ਏ ਅਰਥ ਸ਼ਾਸਤਰ ਦੇ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ...
ਚੱਬੇਵਾਲ, 10 ਜੁਲਾਈ (ਰਾਜਾ ਸਿੰਘ ਪੱਟੀ)-ਭਾਰਤ ਸਰਕਾਰ ਵਲੋਂ ਚਲਾਏ ਗਏ ਕਿੱਤਾਮੁਖੀ ਵੋਕੇਸ਼ਨਲ ਕੋਰਸ ਐਨ.ਐਸ. ਕਇਊ ਐਫ਼ ਅਧੀਨ ਸਾਲ 2014 ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਿਆਣ ਚੱਬੇਵਾਲ ਵਿਖੇ ਚੱਲ ਰਹੇ ਹਨ | ਜਿਨ੍ਹਾਂ ਦੇ ਪਹਿਲੇ ਬੈਚ ਦੇ 2017-18 ਤੇ ਨਤੀਜੇ ਤੋਂ ...
ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਕੇ.ਟੀ.ਐਮ. ਸਪੋਰਟਸ ਮੋਟਰਸਾਈਕਲ ਵਲੋਂ ਸਥਾਨਕ ਸਿਟੀ ਸੈਂਟਰ 'ਚ ਸਟੰਟ ਸ਼ੋਅ ਕਰਵਾਇਆ ਗਿਆ | ਇਸ ਮੌਕੇ ਹੈਰਤਅੰਗੇਜ਼ ਸਟੰਟਾਂ ਨਾਲ ਲੋਕਾਂ ਦਾ ਭਰਪੂਰ ਮਨੋਰੰਜਨ ਕੀਤਾ ਗਿਆ | ਕਰੀਬ 1 ਘੰਟਾ ਚਲੇ ਇਸ ਸਟੰਟ ਸ਼ੋਅ 'ਚ 4 ਮਾਹਿਰ ...
ਅੱਡਾ ਸਰਾਂ, 10 ਜੁਲਾਈ (ਹਰਜਿੰਦਰ ਸਿੰਘ ਮਸੀਤੀ)-ਸਮਾਜ ਸੇਵੀ ਆਗੂ ਮਨਜੀਤ ਸਿੰਘ ਦਸੂਹਾ ਨੇ ਆਪਣੇ ਸਮਾਜ ਸੇਵੀ ਕੰਮਾਂ ਨੂੰ ਅੱਗੇ ਤੋਰਦੇ ਹੋਏ ਪਿੰਡ ਮਸੀਤਪਲਕੋਟ ਵਿਖੇ ਇਕ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ ਆਰਥਿਕ ਮਦਦ ਭੇਟ ਕੀਤੀ | ਇਸ ਮੌਕੇ ਉਨ੍ਹਾਂ ...
ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਸੀਨੀਅਰ ਸੁਪਰਡੈਂਟ ਪੋਸਟ ਆਫਿਸ ਹੁਸ਼ਿਆਰਪੁਰ ਵਲੋਂ ਗ੍ਰਾਮੀਣ ਡਾਕ ਸੇਵਕਾਂ ਨੂੰ ਪਿਛਲੇ ਕਾਫ਼ੀ ਸਮੇਂ ਤੋਂ ਡਿਊਟੀਆਂ ਲਗਾਉਣ ਤੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਸਿਲਸਿਲਾ ਜਾਰੀ ਹੈ | ਇਸ ਦੇ ਵਿਰੋਧ 'ਚ ...
ਮੁਕੇਰੀਆਂ, 10 ਜੁਲਾਈ (ਰਾਮਗੜ੍ਹੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਬੀ.ਐੱਸ.ਸੀ. ਸਮੈਸਟਰ ਛੇਵਾਂ ਦੇ ਐਲਾਨੇ ਨਤੀਜਿਆਂ 'ਚ ਐੱਸ.ਪੀ.ਐਨ. ਕਾਲਜ ਮੁਕੇਰੀਆਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਨਰਿੰਦਰ ਕੁਮਾਰ ਨੇ ਦੱਸਿਆ ਕਿ ਬੀ.ਐੱਸ.ਸੀ. ਸਮੈਸਟਰ ਛੇਵਾਂ ਨਾਲ ਮੈਡੀਕਲ ਗਰੁੱਪ ਦੇ ਸ਼ੁਭਮ ਨੇ 86.65 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ 'ਚੋਂ ਪਹਿਲਾ ਸਥਾਨ, ਅਕਸ਼ਿਤ ਕੁਮਾਰ ਨੇ 84.7 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਪਿ੍ਅੰਕਾ ਮਿਨਹਾਸ ਨੇ 83.25 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ | ਇਸੇ ਤਰ੍ਹਾਂ ਮੈਡੀਕਲ ਗਰੁੱਪ ਦੀ ਅੰਜਲੀ ਠਾਕੁਰ ਨੇ 83.65 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ, ਸਮਰਿਤੀ ਨੇ 80.85 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਮੀਨੂ ਨੇ 80.25 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸਫਲਤਾ ਲਈ ਕਾਲਜ ਪ੍ਰਬੰਧਕੀ ਕਮੇਟੀ ਨੇ ਕਾਲਜ ਦੇ ਡਾਇਰੈਕਟਰ ਪ੍ਰੋ. ਸੁਨੀਲ ਜੈਨ, ਪਿ੍ੰਸੀਪਲ ਸ੍ਰੀ ਨਰਿੰਦਰ ਕੁਮਾਰ ਅਤੇ ਸਾਇੰਸ ਵਿਭਾਗ ਦੇ ਅਧਿਆਪਕਾਂ ਅਤੇ ਹੋਣਹਾਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਿਸ਼ੇਸ਼ ਰੂਪ 'ਚ ਵਧਾਈ ਦਿੱਤੀ |
ਚੱਬੇਵਾਲ, 10 ਜੁਲਾਈ (ਸਖ਼ੀਆ)-ਲੰਘੀ ਰਾਤ ਇਕ ਪ੍ਰਵਾਸੀ ਲੜਕੀ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ ਉਤਰ ਪ੍ਰਦੇਸ ਨਾਲ ਸਬੰਧਿਤ ਇਕ ਪਰਿਵਾਰ ਜਿਹੜਾ ਕਿ ਦਹਾਕਿਆਂ ਤੋਂ ਪਿੰਡ ਭੁੱਲੇਵਾਲ ਰਾਠਾਂ ਵਿਖੇ ਰਹਿ ਕੇ ਆਪਣੇ ਜੀਵਨ ਬਸਰ ਲਈ ਖੇਤੀਬਾੜੀ ਦਾ ਕੰਮ ...
ਹਰਿਆਣਾ, 10 ਜੁਲਾਈ (ਹਰਮੇਲ ਸਿੰਘ ਖੱਖ)-ਕਸਬਾ ਹਰਿਆਣਾ ਵਿਖੇ ਰਾਜਪੂਤ ਸਭਾ ਤੇ ਆਮ ਆਦਮੀ ਪਾਰਟੀ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ 'ਚ ਡਾ. ਰਵਜੋਤ ਸਿੰਘ ਪ੍ਰਧਾਨ ਦੋਆਬਾ ਜ਼ੋਨ ਆਮ ਆਦਮੀ ਪਾਰਟੀ, ਅਜੇ ...
ਹੁਸ਼ਿਆਰਪੁਰ, 10 ਜੁਲਾਈ (ਨਰਿੰਦਰ ਸਿੰਘ ਬੱਡਲਾ)-ਮਲੋਟ 'ਚ 11 ਜੁਲਾਈ ਨੂੰ ਹੋਣ ਵਾਲੀ ਧੰਨਵਾਦ ਰੈਲੀ ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ ਇਕ ਇਤਿਹਾਸਕ ਰੈਲੀ ਸਿੱਧ ਹੋਵੇਗੀ ਜਿਸ 'ਚ ਵੱਡੀ ਗਿਣਤੀ 'ਚ ਕਿਸਾਨਾਂ ਦੇ ਨਾਲ-ਨਾਲ ਸੂਬਾ ...
ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ 3 ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ | ਜਾਣਕਾਰੀ ਮੁਤਾਬਿਕ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਪਿੰਡ ਤਾਜੋਵਾਲ 'ਚ ਨਾਕਾਬੰਦੀ ਦੌਰਾਨ ਉੱਥੋਂ ਲੰਘ ਰਹੇ ...
ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ/ ਹਰਪ੍ਰੀਤ ਕੌਰ)-ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਵੱਲੋਂ ਗਰਮੀਆਂ ਦੇ ਮੌਸਮ ਦੌਰਾਨ ਮੱਛਰ/ਮੱਖੀਆਂ ਦੀ ਗਿਣਤੀ ਵਿਚ ਵਾਧਾ ਹੋਣ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਤੇ ਡੇਂਗੂ ...
ਹੁਸ਼ਿਆਰਪੁਰ, 10 ਜੁਲਾਈ (ਹਰਪ੍ਰੀਤ ਕੌਰ)-ਅੱਤਵਾਦ ਦੇ ਕਾਲੇ ਦੌਰ ਦੌਰਾਨ ਪਿਛਲੇ ਇਕ ਦਸ਼ਕ 'ਚ ਅੱਤਵਾਦ ਦਾ ਸ਼ਿਕਾਰ ਹੋਏ ਲਗਭਗ 35 ਹਜ਼ਾਰ ਹਿੰਦੂਆਂ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸ਼ਿਵ ਸੈਨਾ (ਹਿੰਦੁਸਤਾਨ) ਦਾ ਇਕ ਵਫ਼ਦ ਰਾਜਿੰਦਰ ਰਾਣਾ ਦੀ ...
ਗੜ੍ਹਸ਼ੰਕਰ, 10 ਜੁਲਾਈ (ਧਾਲੀਵਾਲ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਬਗਵਾਈਾ ਵਿਖੇ ਸਮੂਹ ਸਟਾਫ਼ ਤੇ ਸਿੱਖਿਆਰਥੀਆਂ ਵਲੋਂ ਨਸ਼ੇ ਵਿਰੋਧੀ ਬੈਨਰ ਫੜ੍ਹ ਕੇ ਨਸ਼ਿਆਂ ਦੇ ਵਿਰੋਧ 'ਚ ਇਕੱਠ ਕੀਤਾ ਗਿਆ | ਇਸ ਮੌਕੇ ਸਰਕਾਰ ਤੇ ਵਿਭਾਗ ਦੀਆਂ ਹਦਾਇਤਾਂ ਤਹਿਤ ਸੰਸਥਾ ਦੇ ...
ਟਾਂਡਾ ਉੜਮੁੜ, 10 ਜੁਲਾਈ (ਭਗਵਾਨ ਸਿੰਘ ਸੈਣੀ)-ਰੇਲਵੇ ਸਟੇਸ਼ਨ ਟਾਂਡਾ ਵਿਖੇ ਰੇਲ ਗੱਡੀ ਨਾਲ ਟਕਰਾ ਜਾਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਰੇਲਵੇ ਪੁਲਿਸ ਨੇ ਮਿ੍ਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ...
ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਅੱਜ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਕਰਦਿਆਂ ਸੇਫ਼ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕੀਤੀ | ਉਨ੍ਹਾਂ ...
ਮਿਆਣੀ, 10 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)-ਬੇਟ ਇਲਾਕੇ ਦੇ ਦਰਜਨਾਂ ਪਿੰਡਾਂ ਦੀ ਲਾਈਫ਼ ਲਾਈਨ ਕਹੀ ਜਾਣ ਵਾਲੀ ਧੱੁਸੀ ਬੰਨ੍ਹ 'ਤੇ ਸੜਕ ਬਣਾਉਣ ਦੀ ਕਈ ਦਹਾਕਿਆਂ ਤੋਂ ਉੱਠ ਰਹੀ ਮੰਗ ਸਮੇਂ-ਸਮੇਂ ਦੀ ਕਿਸੇ ਵੀ ਸਰਕਾਰ ਨੇ ਬੂਰ ਨਹੀਂ ਪਾਇਆ | ਬਿਆਸ ਦਰਿਆ ਦੇ ਕੰਢੇ ...
ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਕਿਹਾ ਕਿ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਇਸ ਲਈ ਸਿਵਲ ਅਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀ ਟੀਮਾਂ ਬਣਾ ਕੇ ...
ਦਸੂਹਾ, 10 ਜੁਲਾਈ (ਭੁੱਲਰ)-ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੁਆਰਾ ਘੋਸ਼ਿਤ ਐਮ.ਐੱਸ.ਸੀ.ਆਈ. ਟੀ. ਫਾਈਨਲ ਸਮੈਸਟਰ ਨਵੰਬਰ 2017 ਦੇ ਨਤੀਜਿਆਂ 'ਚ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੋਸਾਇਟੀ ਵਲੋਂ ਸਥਾਪਤ ਕੇ. ਐਮ. ਐੱਸ. ਕਾਲਜ ਆਫ਼ ਆਈ. ਟੀ. ਐਾਡ ...
ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਆਰ.ਕੇ. ਖੁੱਲਰ ਦੀ ਅਦਾਲਤ ਨੇ ਇੱਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਟਰੱਕ ਚਾਲਕ ਕੁਲਵਿੰਦਰ ਸਿੰਘ ਪੁੱਤਰ ...
ਗੜ੍ਹਦੀਵਾਲਾ, 10 ਜੁਲਾਈ (ਚੱਗਰ)-ਜੈਨ ਆਚਾਰਿਆ ਗੱਛਾਧੀਪਤੀ ਸ਼ਾਂਤੀ ਦੂਤ ਨਿਤਿਆਨੰਦ ਸੂਰੀ ਆਪਣੀ ਸਾਧੂ ਮੰਡਲੀ ਸਹਿਤ 11 ਜੁਲਾਈ ਨੂੰ ਗੜ੍ਹਦੀਵਾਲਾ ਪਹੁੰਚ ਰਹੇ ਹਨ | ਖ਼ਾਲਸਾ ਕਾਲਜ ਦੇ ਨਜ਼ਦੀਕ ਸਵੇਰੇ 8 ਵਜੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ | ਜਦ ਕਿ ...
ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ/ ਹਰਪ੍ਰੀਤ ਕੌਰ)-ਲੋਕੇਸ਼ ਕੁਮਾਰ ਨੇ ਹੁਸ਼ਿਆਰਪੁਰ ਵਿਖੇ ਸਹਾਇਕ ਲੋਕ ਸੰਪਰਕ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਚੰਡੀਗੜ੍ਹ ਵਿਖੇ ਤਾਇਨਾਤ ਸਨ | ਜ਼ਿਲ੍ਹਾ ਲੋਕ ਸੰਪਰਕ ਵਿਭਾਗ ...
ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਭਾਈ ਘਨ੍ਹੱਈਆ ਜੀ ਦੇ ਜੋਤੀ ਜੋਤਿ ਸਮਾਉਣ ਦੀ 300 ਸਾਲਾ ਸ਼ਤਾਬਦੀ ਅਤੇ ਮਹੰਤ ਬਾਬਾ ਹਰੀ ਸਿੰਘ ਤੇ ਮਹੰਤ ਬਾਬਾ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ 3 ਰੋਜ਼ਾ ਯੱਗ ਸਮਾਗਮ 14, 15 ਤੇ 16 ਜੁਲਾਈ ਨੂੰ ਗੁਰਦੁਆਰਾ ਡੇਰਾ ਹਰੀ ...
ਹਰਿਆਣਾ, 10 ਜੁਲਾਈ (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਨਾਨਕ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਨੌਸ਼ਹਿਰਾ ਵਿਖੇ ਫੈਕਲਟੀ ਓਰੀਐਨਟੈਸ਼ਨ ਦਾ ਪ੍ਰੋਗਰਾਮ ਕੀਤਾ ਗਿਆ | ਪਿੰ੍ਰ: ਪ੍ਰਵੀਨ ਟੰਡਨ ਦੇ ਪ੍ਰਬੰਧਾਂ ਅਧੀਨ ਹੋਏ ਸੈਮੀਨਾਰ ਦੀ ਪ੍ਰਧਾਨਗੀ ਟਰੱਸਟ ...
ਹੁਸ਼ਿਆਰਪੁਰ, 10 ਜੁਲਾਈ (ਹਰਪ੍ਰੀਤ ਕੌਰ)-ਜਨਵਾਦੀ ਇਸਤਰੀ ਸਭਾ ਹੁਸ਼ਿਆਰਪੁਰ ਦੀ ਇਕ ਮੀਟਿੰਗ ਕਮਲਜੀਤ ਬਡੋਆਣ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਸੂਬਾ ਪ੍ਰਧਾਨ ਸੁਭਾਸ਼ ਮੱਟੂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਮੱਟੂ ਨੇ ਕਿਹਾ ...
ਤਲਵਾੜਾ/ਰਾਮਗੜ੍ਹ ਸੀਕਰੀ, 10 ਜੁਲਾਈ (ਰਾਜੀਵ ਓਸ਼ੋ/ਕਟੋਚ)-ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰਾਜੈਕਟ ਅਧੀਨ ਪਿ੍ੰਸੀਪਲ ਡਾਈਟ ਮੈਡਮ ਸੁਖਵਿੰਦਰ ਕੌਰ ਦੀ ਦੇਖ-ਰੇਖ ਵਿਚ ਬਲਾਕ ਤਲਵਾੜਾ ਅਧੀਨ ਸਰਕਾਰੀ ਸਕੂਲਾਂ ਦੇ ਅੰਗਰੇਜ਼ੀ ਤੇ ਸਮਾਜਿਕ ਸਿੱਖਿਆ ਅਧਿਆਪਕ ਦਾ ਤੀਜੇ ...
ਮੁਕੇਰੀਆਾ, 10 ਜੁਲਾਈ (ਰਾਮਗੜ੍ਹੀਆ)-ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਇੱਕ ਮੀਟਿੰਗ ਓਮ ਪ੍ਰਕਾਸ਼ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਖੇਤ ਮਜ਼ਦੂਰਾਂ ਦੀਆਂ ਮੰਗਾਂ ਲਈ ਸੰਘਰਸ਼ ਵਿੱਢਣ ਹਿਤ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੀਟਿੰਗ ਵਿਚ ਉਚੇਚੇ ਤੌਰ 'ਤੇ ...
ਬੁੱਲ੍ਹੋਵਾਲ, 10 ਜੁਲਾਈ (ਰਵਿੰਦਰਪਾਲ ਸਿੰਘ ਲੁਗਾਣਾ)-ਬਲਾਕ ਸਿੱਖਿਆ ਦਫ਼ਤਰ ਬੁੱਲ੍ਹੋਵਾਲ ਵਿਖੇ ਗੁਰਮੀਤ ਸਿੰਘ ਮੁਲਤਾਨੀ ਨੇ ਬਤੌਰ ਬੀ.ਪੀ.ਈ.ਓ. ਬੁੱਲ੍ਹੋਵਾਲ ਦਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਉਨ੍ਹਾਂ ਕਿਹਾ ਉਹ ਬਲਾਕ ਦੇ ਸਾਰੇ ਅਧਿਆਪਕਾਂ ਦੇ ਸਹਿਯੋਗ ਨਾਲ ...
ਗੜ੍ਹਸ਼ੰਕਰ, 10 ਜੁਲਾਈ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਇੱਥੇ ਆਪਣੇ ਦਫ਼ਤਰ ਵਿਖੇ ਹਲਕੇ ਤੋਂ ਪਹੁੰਚੇ ਲੋਕਾਂ ਤੇ ਪਾਰਟੀ ਵਰਕਰਾਂ ਦੇ ਮਸਲੇ ਸੁਣੇ | ਇਸ ਮੌਕੇ ...
ਨਸਰਾਲਾ, 10 ਜੁਲਾਈ (ਸਤਵੰਤ ਸਿੰਘ ਥਿਆੜਾ)-ਸੁਖਵਿੰਦਰ ਸਿੰਘ ਥਿਆੜਾ, ਜਸਵਿੰਦਰ ਸਿੰਘ ਥਿਆੜਾ ਪੁੱਤਰ ਬਚਿੱਤਰ ਸਿੰਘ ਅਹਿਰਾਣਾਂ ਕਲਾਂ, ਇੰਗਲੈਂਡ ਵਾਲਿਆਂ ਵਲੋਂ ਪਿੰਡ ਦੇ ਵਿਕਾਸ ਕਾਰਜਾਂ 'ਚ ਅਹਿਮ ਯੋਗਦਾਨ ਪਾਉਂਦਿਆਂ ਪਿੰਡ ਦੀ ਵਾਟਰ ਸਪਲਾਈ ਦੀ ਲਾਇਨ ਪਾਉਣ ਲਈ 1 ...
ਹੁਸ਼ਿਆਰਪੁਰ, 10 ਜੁਲਾਈ (ਹਰਪ੍ਰੀਤ ਕੌਰ/ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਵਲੋਂ ਤੀਬਰ ਦਸਤ ਰੋਕੂ ਪੰਦਰਵਾੜੇ ਦੇ ਸਬੰਧ ਵਿਚ ਪੀ.ਡੀ ਆਰੀਆ ਸੀਨੀਅਰ ਸੈਕੰਡਰੀ ਸਕੂਲ ਬਹਾਦੁਰਪੁਰ ਵਿਖੇ ਇਕ ਸਮਾਰੋਹ ਕਰਵਾਇਆ ਗਿਆ | ਇਸ ਦੌਰਾਨ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ...
ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ/ ਹਰਪ੍ਰੀਤ ਕੌਰ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਵਿੱਢੀ ਗਈ ਹਸਪਤਾਲਾਂ ਦੀ ਚੈਕਿੰਗ ਮੁਹਿੰਮ ਦੌਰਾਨ ਅੱਜ 3 ਹਸਪਤਾਲਾਂ ਦੀ ਚੈਕਿੰਗ ਕੀਤੀ ਗਈ | ਬੋਰਡ ਦੇ ਐਕਸੀਅਨ ਅਸ਼ੋਕ ਗਰਗ ...
ਟਾਂਡਾ ਉੜਮੁੜ, 10 ਜੁਲਾਈ (ਦੀਪਕ ਬਹਿਲ)-ਬਾਬਾ ਫ਼ਤਿਹ ਸਿੰਘ ਵੈੱਲਫੇਅਰ ਸੁਸਾਇਟੀ ਟਾਂਡਾ ਉੜਮੁੜ ਵਲੋਂ ਤੇ ਨਸ਼ਿਆਂ ਿਖ਼ਲਾਫ਼ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਵਾਤਾਵਰਨ ਦੀ ਸ਼ੁੱਧਤਾ ਦੀ ਪਹਿਲ ਕਦਮੀ ਕਰਦਿਆਂ ਮਾਤਾ ਸਾਹਿਬ ਕੌਰ ਡੇ ਬੋਰਡਿੰਗ ਸਕੂਲ ਕੋਟਲੀ ਜੰਡ ...
ਹੁਸ਼ਿਆਰਪੁਰ, 10 ਜੁਲਾਈ (ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹਾ ਏਟਕ ਦਫ਼ਤਰ ਹੁਸ਼ਿਆਰਪੁਰ ਵਿਖੇ ਆਲ ਇੰਡੀਆ ਆਸ਼ਾ ਤੇ ਫੈਲਸੀਟੇਟਰ ਵਰਕਰਜ਼ ਯੂਨੀਅਨ ਦੀ ਇਕੱਤਰਤਾ ਸੂਬਾ ਪ੍ਰਧਾਨ ਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਆਸ਼ਾ ...
ਦਸੂਹਾ, 10 ਜੁਲਾਈ (ਕੌਸ਼ਲ)- ਲਾਈਫ਼ ਸੇਵਰ ਬਲੱਡ ਡੋਨਰ ਕਲੱਬ ਦਸੂਹਾ ਵਲੋਂ ਨਸ਼ਿਆਂ ਿਖ਼ਲਾਫ਼ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਕਲੱਬ ਮੈਂਬਰ ਅਤੇ ਇਲਾਕੇ ਦੇ ਲੋਕ ਇਕੱਠੇ ਹੋਏ | ਇਹ ਰੋਸ ਮਾਰਚ ਗੁਰੂ ਨਾਨਕ ਕਾਲੋਨੀ ਤੋਂ ਸ਼ੁਰੂ ਹੋ ਕੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX