ਤਾਜਾ ਖ਼ਬਰਾਂ


ਮੋਦੀ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਡਿੱਗਿਆ , ਮਤੇ ਖ਼ਿਲਾਫ਼ 325 ਅਤੇ ਹੱਕ 'ਚ 126 ਵੋਟਾਂ ਪਈਆਂ
. . .  1 day ago
ਨਵੀਂ ਦਿੱਲੀ : ਪ੍ਰਧਾਨ ਮੰਤਰੀ ਮੋਦੀ ਦੇ ਭਾਸ਼ਣ ਦੌਰਾਨ ਲੋਕ ਸਭਾ 'ਚ ਹੰਗਾਮਾ
. . .  1 day ago
ਪ੍ਰੋ:ਮਰਵਾਹਾ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਿਯੁੱਕਤ
. . .  1 day ago
ਲੁਧਿਆਣਾ, 20 ਜੁਲਾਈ (ਪੁਨੀਤ ਬਾਵਾ)-ਪੰਜਾਬ ਸਰਕਾਰ ਵੱਲੋਂ ਅੱਜ ਇਕ ਹੁਕਮ ਜਾਰੀ ਕਰਕੇ ਪ੍ਰੋ:ਐਸ.ਐਸ. ਮਰਵਾਹਾ ਨੂੰ ਆਈ.ਏ.ਐਸ. ਅਧਿਕਾਰੀ ਕਾਹਨ ਸਿੰਘ ਪੰਨੂੰ ਦੀ ਥਾਂ ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ...
ਫਰਾਂਸ ਨੇ ਰਾਹੁਲ ਗਾਂਧੀ ਵੱਲੋਂ ਦਿੱਤੇ ਗਏ ਬਿਆਨ ਦਾ ਕੀਤਾ ਖੰਡਨ
. . .  1 day ago
ਨਵੀਂ ਦਿੱਲੀ, 20 ਜੁਲਾਈ- ਫਰਾਂਸ ਨੇ ਲੋਕ ਸਭਾ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਦਿੱਤੇ ਗਏ ਬਿਆਨ ਦਾ ਖੰਡਨ ਕੀਤਾ ਹੈ। ਫਰਾਂਸ ਵੱਲੋਂ ਜਾਰੀ ਇਕ ਬਿਆਨ 'ਚ ਕਿਹਾ ਗਿਆ ਹੈ ਕਿ ਸਾਨੂੰ ਰਾਹੁਲ ਗਾਂਧੀ ਦੇ ਬਿਆਨ ਦੀ ਜਾਣਕਾਰੀ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ
. . .  1 day ago
ਜਲੰਧਰ, 20 ਜੁਲਾਈ- ਜਲੰਧਰ ਰੇਂਜ ਦੀ ਸਪੈਸ਼ਲ ਟਾਸਕ ਫੋਰਸ ਨੇ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਨੀਰਜ ਨਾਮੀ ਉਕਤ ਨੌਜਵਾਨ ਲੁਧਿਆਣਾ ਦਾ ਰਹਿਣ ਵਾਲਾ ਹੈ ਅਤੇ ਉਹ ਲੁਧਿਆਣਾ 'ਚ ਕੱਲ੍ਹ...
ਇਰਫਾਨ ਪਠਾਨ ਨੇ ਲੁਧਿਆਣਾ 'ਚ 'ਕ੍ਰਿਕਟ ਅਕਾਦਮੀ ਆਫ਼ ਪਠਾਨ' ਦੀ ਕੀਤੀ ਸ਼ੁਰੂਆਤ
. . .  1 day ago
ਲੁਧਿਆਣਾ, 20 ਜੁਲਾਈ- ਭਾਰਤੀ ਕ੍ਰਿਕਟ ਦੇ ਤੇਜ਼ ਗੇਂਦਬਾਜ਼ ਇਰਫਾਨ ਪਠਾਨ ਨੇ ਅੱਜ ਲੁਧਿਆਣਾ 'ਚ 'ਕ੍ਰਿਕਟ ਅਕਾਦਮੀ ਆਫ਼ ਪਠਾਨ' ਦੀ ਸ਼ੁਰੂਆਤ...
ਚਾਂਦੀ ਦਾ ਚੱਮਚ ਲੈ ਕੇ ਪੈਦਾ ਹੋਣ ਵਾਲੇ ਗਰੀਬੀ ਨੂੰ ਕੀ ਸਮਝਣਗੇ- ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 20 ਜੁਲਾਈ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਬੇਭਰੋਸਗੀ ਮਤੇ 'ਤੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਭਾਜਪਾ ਕੋਲ ਸਪੱਸ਼ਟ ਬਹੁਮਤ ਹੈ। ਉਨ੍ਹਾਂ ਵਿਰੋਧੀ ਧਿਰ 'ਤੇ ਕਈ ਸਵਾਲ ਵੀ ਚੁੱਕੇ। ਉਨ੍ਹਾਂ ਕਿਹਾ ਕਿ ਭਾਜਪਾ ਹਰ ਥਾਂ ਆਪਣੇ ਪੈਰ ਜਮਾ ਰਹੀ ਹੈ ਅਤੇ...
ਪੰਜਾਬ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਨੂੰ ਕੈਂਸਰ ਦੇ ਇਲਾਜ ਲਈ ਵਿੱਤੀ ਮਦਦ 2 ਲੱਖ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 20 ਜੁਲਾਈ- ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀ ਸਲਾਹਕਾਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਅੱਜ ਚੇਅਰਮੈਨ ਬਲਬੀਰ ਸਿੰਘ ਸਿੱਧੂ ਕਿਰਤ ਮੰਤਰੀ ਪੰਜਾਬ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ 'ਚ ਇਹ ਫ਼ੈਸਲਾ ਲਿਆ...
ਪੁਲਿਸ ਨੇ ਗੋਲੀ ਚਲਾ ਕੇ ਘੇਰੀ ਬਿਨਾਂ ਨੰਬਰੀ ਗੱਡੀ
. . .  1 day ago
ਨਵਾਂਸ਼ਹਿਰ, 20 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਚੰਡੀਗੜ੍ਹ ਚੌਕ ਤੋਂ ਐਸ. ਐਸ. ਪੀ. ਦਫ਼ਤਰ ਵੱਲ ਜਾ ਰਹੀ ਇੱਕ ਬਿਨਾਂ ਨੰਬਰੀ ਗੱਡੀ ਨੂੰ ਰੋਕਣ ਲਈ ਪੁਲਿਸ ਨੂੰ ਗੋਲੀ ਚਲਾਉਣੀ ਪਈ। ਕਾਰ ਨੂੰ ਕਬਜ਼ੇ 'ਚ ਲੈ ਕੇ ਐਸ. ਪੀ. ਦੀਪਕ ਹਿਲੋਰੀ ਵਲੋਂ ਚਾਲਕ ਤੋਂ ਥਾਣਾ ਸਿਟੀ...
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਚੰਡੀਗੜ੍ਹ ਯੂ.ਟੀ. 'ਚ ਕਾਡਰ ਸੁਰੱਖਿਆ ਦੀ ਮੰਗ ਬਾਰੇ ਰਾਜਨਾਥ ਸਿੰਘ ਨੂੰ ਪੱਤਰ
. . .  1 day ago
ਚੰਡੀਗੜ੍ਹ, 20 ਜੁਲਾਈ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ 'ਚ ਪੰਜਾਬ ਦੇ ਕਾਡਰ ਦੀ ਸੁਰੱਖਿਆ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਸੂਬਿਆਂ...
ਭਾਈ ਬਲਵੰਤ ਸਿੰਘ ਰਾਜੋਆਣਾ ਨੇ ਖ਼ਤਮ ਕੀਤੀ ਭੁੱਖ ਹੜਤਾਲ
. . .  1 day ago
ਪਟਿਆਲਾ, 20 ਜੁਲਾਈ- ਪਟਿਆਲਾ ਕੇਂਦਰੀ ਜੇਲ੍ਹ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਖ਼ਤਮ ਕਰ ਦਿਤੀ ਗਈ ਹੈ। ਇਹ ਜਾਣਕਾਰੀ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ....
ਦਿਨ-ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ
. . .  1 day ago
ਪਠਾਨਕੋਟ, 20 ਜੁਲਾਈ ( ਆਰ. ਸਿੰਘ ) ਪਿੰਡ ਕੋਠੀ ਪੰਡਿਤਾਂ ਦੇ ਕੋਲ ਸੁੰਦਰ ਚੱਕ ਰੋਡ 'ਤੇ ਦਿਨ ਦਿਹਾੜੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਗੋਲੀ ਦੀ ਆਵਾਜ਼ ਸੁਣ ਕੇ ਜਦੋਂ ਆਸ...
ਰਾਜ ਸਭਾ ਦੀ ਕਾਰਵਾਈ 23 ਜੁਲਾਈ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਕੀਤੇ ਗਏ ਵਾਅਦੇ ਨਹੀਂ ਕੀਤੇ ਗਏ ਪੂਰੇ- ਮੁਲਾਇਮ ਯਾਦਵ
. . .  1 day ago
ਨਵੀਂ ਦਿੱਲੀ, 20 ਜੁਲਾਈ- ਬੇਭਰੋਸਗੀ ਮਤੇ 'ਤੇ ਚਰਚਾ ਦੌਰਾਨ ਸਮਾਜਵਾਦੀ ਪਾਰਟੀ ਦੇ ਨੇਤਾ ਮੁਲਾਇਮ ਸਿੰਘ ਯਾਦਵ ਨੇ ਕਿਹਾ ਕਿ ਕੋਈ ਵੀ ਅਜਿਹਾ ਵਿਅਕਤੀ ਨਹੀਂ ਹੈ ਜੋ ਉਦਾਸ ਨਹੀਂ ਹੈ। ਇੱਥੋਂ ਤੱਕ ਕਿ ਭਾਜਪਾ ਦੇ ਲੋਕ ਵੀ ਉਦਾਸ...
ਰਾਹੁਲ ਗਾਂਧੀ ਵਿਰੁੱਧ ਲੋਕ ਸਭਾ 'ਚ ਭਾਜਪਾ ਲਿਆਏਗੀ ਵਿਸ਼ੇਸ਼ ਅਧਿਕਾਰ ਮਤਾ
. . .  1 day ago
ਨਵੀਂ ਦਿੱਲੀ, 20 ਜੁਲਾਈ- ਲੋਕ ਸਭਾ 'ਚ ਰਾਹੁਲ ਗਾਂਧੀ ਦੇ 'ਗ਼ਲਤ ਦੋਸ਼ਾਂ' ਵਿਰੁੱਧ ਭਾਜਪਾ ਵਿਸ਼ੇਸ਼ ਅਧਿਕਾਰ ਮਤਾ ਲਿਆਏਗੀ। ਆਪਣੇ ਭਾਸ਼ਣ ਦੌਰਾਨ ਰਾਹੁਲ ਗਾਂਧੀ ਨੇ ਰਾਫੇਲ ਡੀਲ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ 'ਤੇ ਤਿੱਖਾ ਹਮਲਾ ਕੀਤਾ ਸੀ ਅਤੇ ਰਾਫੇਲ ਜਹਾਜ਼ ਦੇ ਸੌਦੇ ਨੂੰ...
ਨਵੇਂ ਵਾਹਨਾਂ ਦੀ ਰਜਿਸਟਰੇਸ਼ਨ 'ਚ ਥਰਡ ਪਾਰਟੀ ਇੰਸੋਰੈਂਸ ਲਾਜ਼ਮੀ
. . .  1 day ago
ਮੋਦੀ ਨੂੰ ਜੱਫੀ ਪਾਉਣ 'ਤੇ ਹਰਸਿਮਰਤ ਕੌਰ ਬਾਦਲ ਨੇ ਰਾਹੁਲ ਗਾਂਧੀ 'ਤੇ ਕੀਤਾ ਸ਼ਬਦੀ ਹਮਲਾ
. . .  1 day ago
ਦੋਸ਼ਾਂ ਦੀ ਝੜੀ ਲਾਉਣ ਮਗਰੋਂ ਅਚਾਨਕ ਗਲੇ ਮਿਲ ਕੇ ਰਾਹੁਲ ਨੇ ਮੋਦੀ ਨੂੰ ਕੀਤਾ ਹੈਰਾਨ
. . .  1 day ago
ਬੇਭਰੋਸਗੀ ਮਤੇ 'ਤੇ ਸ਼ਾਮੀਂ 6.30 ਵਜੇ ਭਾਸ਼ਣ ਦੇਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨੌਜਵਾਨ ਵੱਲੋਂ ਪਤਨੀ ਦਾ ਕਤਲ ਕਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550
ਵਿਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ
  •     Confirm Target Language  

ਜਗਰਾਓਂ

ਸ਼ੱਕੀ ਲੋਕਾਂ ਵਲੋਂ ਨਸ਼ਾ ਵਿਰੋਧੀ ਕਮੇਟੀ ਮੈਂਬਰ ਦੇ ਘਰ 'ਤੇ ਹਮਲਾ

ਸਿੱਧਵਾਂ ਬੇਟ, 10 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)- ਪਿੰਡ ਅੱਬੂਪੁਰਾ ਦੇ ਵਸਨੀਕ 'ਤੇ ਪਿੰਡ ਵਿਚ ਕੁਝ ਦਿਨ ਪਹਿਲਾਂ ਬਣਾਈ ਗਈ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਦੇ ਘਰ ਦੀ ਭੰਨਤੋੜ ਕਰਨ ਵਾਲੇ ਲੋਕਾਂ 'ਤੇ ਥਾਣਾ ਸਿੱਧਵਾਂ ਬੇਟ ਵਿਖੇ ਵੱਖ-ਵੱਖ ਧਾਰਾਵਾਂ ਸਮੇਤ ਮਾਮਲਾ ...

ਪੂਰੀ ਖ਼ਬਰ »

ਪਿ੍ੰ. ਕਾਲੜਾ ਨੇ ਪੰਜਾਬ ਪ੍ਰਦੂਸ਼ਣ ਬੋਰਡ ਤੇ ਐੱਸ. ਐੱਮ. ਓ. ਨੂੰ ਲਿਖੇ ਪੱਤਰ

ਸਿੱਧਵਾਂ ਬੇਟ, 10 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)- ਬੇਟ ਇਲਾਕੇ ਦੀ ਵਿੱਦਿਅਕ ਸੰਸਥਾ ਅਤੇ ਸਥਾਨਿਕ ਕਸਬੇ ਦੇ ਬਾਹਰਵਾਰ ਸਿੱਧਵਾਂ ਬੇਟ-ਜਗਰਾਉਂ ਮਾਰਗ 'ਤੇ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਕਾਨਵੈਂਟ ਸਕੂਲ ਦੀ ਪਿ੍ੰਸੀਪਲ ਮੈਡਮ ਅਨੀਤਾ ਕਾਲੜਾ ਤੇ ਸਮੂਹ ਪ੍ਰਬੰਧਕੀ ...

ਪੂਰੀ ਖ਼ਬਰ »

ਬਿੱਟੂ ਦੂਸ਼ਣਬਾਜ਼ੀ ਦੀ ਥਾਂ ਨਸ਼ੇ ਰੋਕਣ ਸਬੰਧੀ ਕਾਂਗਰਸ ਦੀ ਕਾਰਗੁਜ਼ਾਰੀ ਸਪੱਸ਼ਟ ਕਰੇ-ਇਯਾਲੀ

ਮੁੱਲਾਂਪੁਰ-ਦਾਖਾ, 10 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਪੰਜਾਬ 'ਚ ਨਸ਼ਿਆਂ ਨਾਲ ਨੌਜਵਾਨਾਂ ਦੀ ਮੌਤ ਦਰ ਵਿਚ ਵਾਧਾ ਦੇ ਦਿਨਾਂ 'ਚ ਕਾਂਗਰਸ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਲੜਾਈ ਸਮੇਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਅਕਾਲੀ ਦਲ ਦੇ ਪ੍ਰਧਾਨ ...

ਪੂਰੀ ਖ਼ਬਰ »

ਕੁਲ ਗਹਿਣਾ 'ਚ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਛਾਪੇਮਾਰੀ, 30 ਜਣੇ ਔਰਤਾਂ ਸਮੇਤ ਕਾਬੂ

ਹੰਬੜਾਂ, 10 ਜੁਲਾਈ (ਕੁਲਦੀਪ ਸਿੰਘ ਸਲੇਮਪੁਰੀ)- ਦਿਹਾਤੀ ਪੁਲਿਸ ਜ਼ਿਲ੍ਹਾ ਜਗਰਾਉਂ ਰੁਪਿੰਦਰ ਕੁਮਾਰ ਭਾਰਦਵਾਜ ਪੀ. ਪੀ. ਐੱਸ. ਪੀ., ਐੱਸ. ਪੀ. ਲੁਧਿਆਣਾ-1 ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਅਫ਼ਸਰ ਰਾਜੇਸ਼ ਕੁਮਾਰ ਥਾਣਾ ਸਿੱਧਵਾਂ ਬੇਟ ਅਤੇ ਜਰਨੈਲ ਸਿੰਘ ਈ. ਓ. ਵਿੰਗ ...

ਪੂਰੀ ਖ਼ਬਰ »

ਦਮ ਤੋੜਦਾ ਜਾਪ ਰਿਹੈ ਡਾਕਟਰੀ ਇਲਾਜ ਵਾਲਾ ਪੀ. ਐੱਚ. ਸੀ. ਦਾਖਾ

ਮੁੱਲਾਂਪੁਰ-ਦਾਖਾ, 10 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਸਿਹਤ ਵਿਭਾਗ ਦੀ ਸਿਹਤ ਪ੍ਰਣਾਲੀ ਦਾ ਸੰਗਠਨ ਮੰਡੀ ਮੁੱਲਾਂਪੁਰ-ਦਾਖਾ ਪ੍ਰਾਇਮਰੀ ਹੈਲਥ ਸੈਂਟਰ (ਪੀ.ਐੱਚ.ਸੀ.) ਦਿਹਾਤੀ ਖੇਤਰ 'ਚ ਮੁੱਢਲੀ ਸਿਹਤ ਸੰਭਾਲ ਦੀ ਥਾਂ ਖੁਦ ਦਮ ਤੋੜਦਾ ਜਾਪ ਰਿਹਾ ਹੈ | ਸਰਕਾਰ ਦੇ ਸਿਹਤ ...

ਪੂਰੀ ਖ਼ਬਰ »

ਪੰਜਾਬ ਡੇਅਰੀ ਵਿਕਾਸ ਬੋਰਡ ਨੇ ਜਾਗਰੂਕਤਾ ਕੈਂਪ ਲਗਾਇਆ

ਰਾਏਕੋਟ, 10 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਬਲਬੀਰ ਸਿੰਘ ਸਿੱਧੂ ਕੈਬਨਿਟ ਮੰਤਰੀ ਡੇਅਰੀ ਵਿਕਾਸ, ਪਸ਼ੂ ਪਾਲਣ, ਮੱਛੀ ਪਾਲਣ ਵਿਭਾਗ ਦੀ ਰਹਿਨੁਮਾਈ ਹੇਠ ਇੰਦਰਜੀਤ ਸਿੰਘ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਪਿੰਡ ਆਾਡਲੂ ਬਲਾਕ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਆਪਣਾ ਕੀਤਾ ਇਕ-ਇਕ ਵਾਅਦਾ ਪੂਰਾ ਕਰੇਗੀ-ਓ. ਐੱਸ. ਡੀ. ਮੋਹੀ

ਚੌਾਕੀਮਾਨ, 10 ਜੁਲਾਈ (ਤੇਜਿੰਦਰ ਸਿੰਘ ਚੱਢਾ)- ਪਿੰਡ ਪੰਡੋਰੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ. ਐੱਸ. ਡੀ. ਦਮਨਜੀਤ ਸਿੰਘ ਮੋਹੀ ਨੇ ਸਰਪੰਚ ਸੱਤਪਾਲ ਸਿੰਘ ਪੰਡੋਰੀ, ਪਰਮਜੀਤ ਸਿੰਘ ਸਿੱਧੂ ਪੰਡੋਰੀ, ਚੇਅਰਮੈਨ ਬਲਵੀਰ ਸਿੰਘ ਹਨੀ ਪੰਡੋਰੀ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਰਾਏਕੋਟ, 10 ਜੁਲਾਈ (ਸੁਸ਼ੀਲ)- ਬੀਤੀ ਰਾਤ ਸਥਾਨਕ ਮੁਹੱਲਾ ਗੁਰੂਨਾਨਕਪੁਰਾ ਵਿਖੇ ਇਕ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਮੁਤਾਬਿਕ ਰਾਮਦਾਸ (29) ਪੁੱਤਰ ਸ਼ਿੰਦਰਪਾਲ ਸਿੰਘ ਜੋ ਕਿ ਰਾਜ ਮਿਸਤਰੀ ਨਾਲ ਮਜ਼ਦੂਰੀ ਦਾ ਕੰਮ ...

ਪੂਰੀ ਖ਼ਬਰ »

ਨਗਰ ਕੌ ਾਸਲ ਦਾ ਅਮਲਾ ਅਤੇ ਕੌ ਾਸਲਰ ਕਾਰਜਸਾਧਕ ਅਧਿਕਾਰੀ ਦੀ ਹਮਾਇਤ 'ਤੇ ਆਏ

ਜਗਰਾਉਂ, 10 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)- ਸਟਰੀਟ ਵੈਂਡਿੰਗ ਨੂੰ ਲੈ ਕੇ ਰਾਜਸੀ ਰੋਟੀਆਂ ਸੇਕਣ ਤੇ ਨਾਜਾਇਜ਼ ਢੰਗ ਨਾਲ ਧਮਕੀਆਂ ਦੇਣ ਵਾਲਿਆਂ ਨੂੰ ਸਬਕ ਸਿਖਾਉਣ ਲਈ ਨਗਰ ਕੌਾਸਲ ਦੇ ਕੌਾਸਲਰ, ਅਮਲਾ ਅਤੇ ਸ਼ਹਿਰ ਦੇ ਪਤਵੰਤੇ ਕਾਰਜਸਾਧਕ ਅਧਿਕਾਰੀ ਦੀ ਹਮਾਇਤ 'ਤੇ ...

ਪੂਰੀ ਖ਼ਬਰ »

ਡਾ. ਅਮਰ ਸਿੰਘ ਨੇ 34 ਲਾਭਪਾਤਰੀਆਂ ਨੂੰ ਗ੍ਰਾਂਟ ਦੇ ਪ੍ਰਵਾਨਗੀ ਪੱਤਰ ਸੌਾਪੇ

ਰਾਏਕੋਟ, 10 ਜੁਲਾਈ (ਸੁਸ਼ੀਲ)- ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਡਾ. ਅਮਰ ਸਿੰਘ ਵਲੋਂ ਸਥਾਨਕ ਪਾਰਟੀ ਦਫ਼ਤਰ 'ਚ ਹਲਕੇ ਦੇ 34 ਪਰਿਵਾਰਾਂ ਦੇ ਮੈਂਬਰਾਂ ਨੂੰ ਉਨ੍ਹਾਂ ਦੇ ਘਰ ਪੱਕੇ ਕਰਨ ਲਈ ਸਰਕਾਰ ਵਲੋਂ ਭੇਜੀ ਗਈ ਗ੍ਰਾਂਟ ਦੇ ਪ੍ਰਵਾਨਗੀ ਪੱਤਰ ਭੇਟ ਕੀਤੇ ਗਏ | ਇਸ ਬਾਰੇ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਕੈਮਿਸਟਾਂ ਨਾਲ ਮੀਟਿੰਗ

ਰਾਏਕੋਟ, 10 ਜੁਲਾਈ (ਸੁਸ਼ੀਲ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਅੱਜ ਐੱਸ. ਡੀ. ਐੱਮ. ਡਾ. ਕਨੂੰ ਥਿੰਦ ਅਤੇ ਐੱਸ. ਐੱਮ. ਓ. ਡਾ. ਪ੍ਰਵੇਸ਼ ਮਹਿਤਾ ਵਲੋਂ ਸ਼ਹਿਰ ਦੇ ਮੈਡੀਕਲ ਸਟੋਰ ਮਾਲਕਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ 'ਚ ...

ਪੂਰੀ ਖ਼ਬਰ »

ਡਾ. ਓਬਰਾਏ ਦੇ ਯਤਨਾਂ ਸਦਕਾ ਨੌਜਵਾਨ ਦੀ ਲਾਸ਼ ਦੁਬਈ ਤੋਂ ਪਿੰਡ ਆਲੀਵਾਲ ਪੁੱਜੀ

ਹੰਬੜਾਂ, 10 ਜੁਲਾਈ (ਜਗਦੀਸ਼ ਸਿੰਘ ਗਿੱਲ)- ਲੁਧਿਆਣਾ ਜ਼ਿਲ੍ਹੇ ਦੇ ਪਿੰਡ ਆਲੀਵਾਲ ਦੇ ਇਕ ਗਰੀਬ ਪਰਿਵਾਰ ਦੇ ਨੌਜਵਾਨ ਮੁਖਤਿਆਰ ਸਿੰਘ ਦੀ ਲਗਭਗ ਇਕ ਮਹੀਨਾ ਪਹਿਲਾਂ ਦੁਬਈ 'ਚ ਹੋਈ ਭੇਦਭਰੇ ਹਾਲਾਤ 'ਚ ਮੌਤ ਤੋਂ ਬਾਅਦ ਉਸ ਦੀ ਲਾਸ਼ ਭਾਰਤ ਲਿਆਉਣ 'ਚ ਕੋਈ ਵੀ ਅੱਗੇ ਨਹੀਂ ...

ਪੂਰੀ ਖ਼ਬਰ »

ਰਾਜਗੜ੍ਹ ਵਿਖੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਵਲੋਂ ਕੈਂਸਰ ਜਾਂਚ ਕੈਂਪ

ਰਾਏਕੋਟ, 10 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਜਲੰਧਰ ਅਤੇ ਪ੍ਰਵਾਸੀ ਵੀਰਾਂ ਦੇ ਉੱਦਮ ਸਦਕਾ ਪਿੰਡ ਰਾਜਗੜ੍ਹ ਵਿਖੇ ਗੁਰਦੁਆਰਾ ਸ੍ਰੀ ਦਸਮੇਸ਼ ਦਰਬਾਰ ਸਾਹਿਬ 'ਚ ਸਮੂਹ ਨਗਰ ਪੰਚਾਇਤ, ਸਪੋਰਟਸ ਕਲੱਬ ਅਤੇ ਨਗਰ ਨਿਵਾਸੀਆਂ ...

ਪੂਰੀ ਖ਼ਬਰ »

ਜਤਿੰਦਰਾ ਗਰੀਨ ਫੀਲਡ ਸਕੂਲ 'ਚ ਨਸ਼ਾ ਵਿਰੋਧੀ ਪ੍ਰੋਗਰਾਮ ਕਰਵਾਇਆ

ਮੁੱਲਾਂਪੁਰ-ਦਾਖਾ/ਗੁਰੂਸਰ ਸੁਧਾਰ, 10 ਜੁਲਾਈ (ਨਿਰਮਲ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ 'ਚ ਨਸ਼ਿਆਂ ਦੀ ਰੋਕਥਾਮ ਲਈ ਸਮਾਜ ਦੇ ਹਰ ਵਰਗ ਵਲੋਂ ਚਿੱਟਾ ਵਿਰੋਧੀ ਕਾਲਾ ਹਫਤਾ ਵਿਚ ਸ਼ਾਮਿਲ ਹੁੰਦਿਆਂ ਜਤਿੰਦਰਾ ਗਰੀਨ ਫੀਲਡ ਸਕੂਲ ਗੁਰੂਸਰ ਸੁਧਾਰ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਤਲਵੰਡੀ ਰਾਏ 'ਚ ਵਿਸ਼ੇਸ਼ ਕੈਂਪ

ਰਾਏਕੋਟ, 10 ਜੁਲਾਈ (ਸੁਸ਼ੀਲ)- ਪੰਜਾਬ ਸਰਕਾਰ ਵਲੋਂ ਸਰਕਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 10 ਤੋਂ 26 ਜੁਲਾਈ ਤੱਕ ਵੱਖ-ਵੱਖ ਪਿੰਡਾਂ 'ਚ ਵਿਸ਼ੇਸ਼ ਕੈਂਪ ਲਗਾਏ ...

ਪੂਰੀ ਖ਼ਬਰ »

ਕਾਂਗਰਸ ਵਲੋਂ ਹੰਬੜਾਂ 'ਚ ਨਸ਼ਿਆਂ ਖਿਲਾਫ਼ ਮੀਟਿੰਗ

ਹੰਬੜਾਂ, 10 ਜੁਲਾਈ (ਜਗਦੀਸ਼ ਸਿੰਘ ਗਿੱਲ)- ਪੰਜਾਬ ਅੰਦਰ ਨਸ਼ਿਆਂ ਦੇ ਵਹਿਣ ਨੂੰ ਰੋਕਣ ਲਈ ਸਾਰੀਆਂ ਸਿਆਸੀ ਪਾਰਟੀਆਂ ਤੇ ਸਮਾਜ ਸੇਵੀ ਜਥੇਬੰਦੀਆਂ ਵਲੋਂ ਤਨੋਂ ਮਨੋਂ ਬੀੜਾ ਚੁੱਕਿਆ ਗਿਆ ਹੈ, ਜਿਸ ਤਹਿਤ ਪਿੰਡਾਂ ਅੰਦਰ ਜਿੱਥੇ ਇਸ ਮਾਰੂ ਨਸ਼ੇ ਚਿੱਟੇ ਖਿਲਾਫ਼ ਲੋਕਾਂ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਰਾਏਕੋਟ, 10 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲੋਂ ਐਲਾਨੇ ਗਏ ਨਤੀਜਿਆਂ ਵਿਚੋਂ ਬੀ. ਸੀ. ਏ. ਛੇਵਾਂ ਸਮੈਸਟਰ ਦੇ ਨਤੀਜੇ 'ਚੋਂ ਬਾਬਾ ਸ੍ਰੀ ਚੰਦ ਕਾਲਜ ਆਫ਼ ਮੈਨੇਜਮੈਂਟ ਨੂਰਪੁਰਾ ਦੀਆਂ ਲੜਕੀਆਂ ਨੇ ਬਾਜ਼ੀ ਮਾਰੀ | ਨਤੀਜੇ ...

ਪੂਰੀ ਖ਼ਬਰ »

ਜਗਰਾਉਂ ਵਾਸੀਆਂ ਦੀ ਤੰਦਰੁਸਤੀ ਲਈ ਲੋਕ ਸਭਾ ਮੈਂਬਰ ਬਿੱਟੂ ਆਏ ਅੱਗੇ

ਜਗਰਾਉਂ, 10 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)- ਸਥਾਨਕ ਸ਼ਹਿਰ ਨਿਵਾਸੀਆਂ ਨਾਲ ਲੋਕ ਸਭਾ ਮੈਂਬਰ ਲੁਧਿਆਣਾ ਰਵਨੀਤ ਸਿੰਘ ਬਿੱਟੂ ਵਲੋਂ ਕੀਤੇ ਵਾਅਦਿਆਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ | ਸ਼ਹਿਰ ਦੀਆਂ ਪੰਜ ਥਾਵਾਂ 'ਤੇ ਓਪਨ ਜਿੰਮ 18 ਲੱਖ 58 ਹਜ਼ਾਰ ਰੁਪਏ ਦੀ ਲਾਗਤ ...

ਪੂਰੀ ਖ਼ਬਰ »

ਪਟਕੇ ਦੀ ਕੁਸ਼ਤੀ ਜਸਵਿੰਦਰ ਡੰੂਮਛੇੜੀ ਨੇ ਧਰਮਿੰਦਰ ਆਲਮਗੀਰ ਦੀ ਪਿੱਠ ਲਵਾ ਕੇ ਜਿੱਤੀ

ਭੂੰਦੜੀ, ਹੰਬੜਾ 10 ਜੁਲਾਈ (ਕੁਲਦੀਪ ਸਿੰਘ ਮਾਨ/ਜਗਦੀਸ਼ ਸਿੰਘ ਗਿੱਲ)- ਸਥਾਨਕ ਕਸਬੇ ਤੋਂ ਥੋੜੀ ਦੂਰ ਇਤਿਹਾਸਕ ਪਿੰਡ ਆਲੀਵਾਲ ਵਿਖੇ ਪੀਰ ਬਾਬਾ ਅਹਿਮਦ ਸ਼ਾਹ ਜਲਾਨੀ ਦੀ ਦਰਗਾਹ 'ਤੇ ਅੱਜ ਦੂਸਰੇ ਦਿਨ ਪੀਰਾਂ ਦੀ ਦਰਗਾਹ 'ਤੇ ਸਾਲਾਨਾ ਦੋ ਰੋਜ਼ਾ ਸੱਭਿਆਚਾਰਕ ਮੇਲਾ ਤੇ ...

ਪੂਰੀ ਖ਼ਬਰ »

ਆਈਲੈਟਸ ਸੈਂਟਰਾਂ ਦੇ ਮਾਲਕਾਂ ਵਲੋਂ ਐਸੋਸੀਏਸ਼ਨ ਦਾ ਗਠਨ

ਜਗਰਾਉਂ, 10 ਜੁਲਾਈ (ਜੋਗਿੰਦਰ ਸਿੰਘ)- ਜਗਰਾਉਂ ਇਲਾਕੇ ਦੇ ਆਈਲੈਟਸ ਸੈਂਟਰਾਂ ਵਲੋਂ ਹੋਟਲ ਫਾਈਵ ਰਿਵਰਜ਼ ਵਿਖੇ ਆਈਲੈਟਸ ਸੈਂਟਰਜ਼ ਐਸੋਸੀਏਸ਼ਨ (ਆਈ.ਸੀ.ਏ.) ਦਾ ਗਠਨ ਕੀਤਾ, ਜਿਸ 'ਚ ਸਰਬਸੰਮਤੀ ਨਾਲ ਹਰੀ ਓਮ ਨੂੰ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਪ੍ਰਧਾਨ ਹਰੀ ਓਮ ਵਰਮਾ ...

ਪੂਰੀ ਖ਼ਬਰ »

ਸਕੂਲ ਵਿਖੇ ਵਾਤਾਵਰਨ ਤੇ ਪਾਣੀ ਸੰਭਾਲ ਸਬੰਧੀ ਸੈਮੀਨਰ ਕਰਵਾਇਆ

ਰਾਏਕੋਟ, 10 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਅਜੀਤਸਰ ਕੰਨਿਆਂ ਸ. ਸ. ਸ. ਸਕੂਲ ਕੁਤਬਾ ਬਾਜ਼ਾਰ ਰਾਏਕੋਟ ਵਿਖੇ ਰੋਟਰੀ ਕਲੱਬ ਰਾਏਕੋਟ ਵਲੋਂ ਵਾਤਾਵਰਨ ਅਤੇ ਪਾਣੀ ਦੀ ਸੰਭਾਲ ਸਬੰਧੀ ਸੈਮੀਨਾਰ ਕਰਵਾਇਆ ਗਿਆ ¢ ਸੈਮੀਨਾਰ ਦੌਰਾਨ ਚੇਅਰਮੈਨ ਅਤਰ ਸਿੰਘ ਚੱਢਾ ਨੇ ਸੰਬੋਧਨ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਯੂਨੀਅਨ ਬ੍ਰਾਂਚ ਜਗਰਾਉਂ ਦੀ ਮੀਟਿੰਗ

ਜਗਰਾਉਂ, 10 ਜੁਲਾਈ (ਗੁਰਦੀਪ ਸਿੰਘ ਮਲਕ)- ਪੰਜਾਬ ਨੰਬਰਦਾਰਾ ਯੂਨੀਅਨ ਬ੍ਰਾਂਚ ਜਗਰਾਉਂ ਦੀ ਮੀਟਿੰਗ ਪ੍ਰਧਾਨ ਪਰਮਿੰਦਰਜੀਤ ਸਿੰਘ ਚਾਹਲ ਦੀ ਅਗਵਾਈ 'ਚ ਹੋਈ, ਜਿਸ 'ਚ ਇਲਾਕੇ ਦੇ ਨੰਬਰਦਾਰਾਂ ਨੇ ਵੱਧ-ਚੜ੍ਹ ਕੇ ਭਾਗ ਲਿਆ | ਇਸ ਸਮੇਂ ਯੂਨੀਅਨ ਵਲੋਂ ਕੀਤੇ ਕਾਰਜਾਂ ਦਾ ...

ਪੂਰੀ ਖ਼ਬਰ »

ਕੈਂਪ ਖਾਲਸਾ ਸਕੂਲ ਮੋਹੀ ਵਿਖੇ 'ਬੀੜ ਸੁਸਾਇਟੀ' ਨੇ ਹਰਬਲ ਗਾਰਡਨ ਬਣਾਇਆ

ਮੁੱਲਾਂਪੁਰ-ਦਾਖਾ, 10 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਲੁਧਿਆਣੇ ਜ਼ਿਲ੍ਹੇ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਅਤੇ ਸੰਤ ਸਿਪਾਹੀ ਨਿਰੰਜਣ ਸਿੰਘ ਮੋਹੀ ਦੇ ਤਪ ਸਥਾਨ ਇਤਿਹਾਸਕ ਨਗਰ ਪਿੰਡ ਮੋਹੀ ਵਿਚ ਕੈਂਪ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅਜੀਤਸਰ ਮੋਹੀ ...

ਪੂਰੀ ਖ਼ਬਰ »

ਪੁਲਿਸ ਵਲੋਂ ਲੋਕਾਂ ਨਾਲ ਨਸ਼ਿਆਂ ਿਖ਼ਲਾਫ਼ ਮੀਟਿੰਗ

ਮਲੌਦ, 10 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਸਿਹੌੜਾ ਵਿਖੇ ਨਸ਼ਿਆਂ ਿਖ਼ਲਾਫ਼ ਲੋਕਾਂ ਨਾਲ ਸਾਂਝੀ ਸੱਥ ਵਿਚ ਰੱਖੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਥਾਣਾ ਮੁਖੀ ਮਲੌਦ ਨਛੱਤਰ ਸਿੰਘ ਨੇ ਕਿਹਾ ਕਿ ਆਮ ਲੋਕ ਨਸ਼ਾ ਮੁਕਤ ਤੰਦਰੁਸਤ ਪੰਜਾਬ ਦੀ ਸਿਰਜਣਾ ਕਰਨ ਲਈ ...

ਪੂਰੀ ਖ਼ਬਰ »

ਸਮਰਾਲਾ ਇਲਾਕੇ ਨੂੰ ਅਜੇ 3 ਮਹੀਨੇ ਹੋਰ ਟੁੱਟੀਆਂ ਸੜਕਾਂ 'ਤੇ ਚੱਲਣਾ ਪਵੇਗਾ

ਸਮਰਾਲਾ, 10 ਜੁਲਾਈ (ਸੁਰਜੀਤ ਸਿੰਘ)- ਸਮਰਾਲਾ ਅਤੇ ਲਾਗਲੇ ਇਲਾਕੇ ਦੇ ਲੋਕਾਂ ਨੂੰ ਅਜੇ ਕਰੀਬ 3 ਮਹੀਨੇ ਹੋਰ ਟੁੱਟੀਆਂ ਸੜਕਾਂ 'ਤੇ ਆਪਣੇ ਵਾਹਨ ਤੁੜਾਉਣੇ ਪੈਣਗੇ ¢ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਬਰਸਾਤ ਦਾ ਮੌਸਮ ਸ਼ੁਰੂ ਹੋ ਚੁੱਕਿਆ ਹੈ ਅਤੇ ਆਮ ਤੌਰ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਦੇ ਨਤੀਜੇ ਸ਼ਾਨਦਾਰ ਰਹੇ

ਦੋਰਾਹਾ, 10 ਜੁਲਾਈ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ/ਜੋਗਿੰਦਰ ਸਿੰਘ ਓਬਰਾਏ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਵੱਖ-ਵੱਖ ਜਮਾਤਾਂ ਦੇ ਨਤੀਜੇ ਐਲਾਨੇ ਗਏ, ਜਿਸ 'ਚ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਵਿਦਿਆਰਥੀਆਂ ਨੇ ਖ਼ੂਬ ਮੱਲਾਂ ਮਾਰੀਆਂ | ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਡਾ. ਨਰਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਯੂਨੀਵਰਸਿਟੀ ਵਲੋਂ ਬੀਤੇ ਦਿਨੀਂ ਐੱਮ. ਐੱਸ. ਸੀ. ਆਈ. ਟੀ. ਸਮੈਸਟਰ ਚੌਥਾ ਵਿਚੋਂ ਅਮਨਜੋਤ ਕੌਰ ਨੇ 2300 'ਚੋਂ 1877 (81.60%) ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ, ਮਨਦੀਪ ਕੌਰ ਨੇ 1801 (78.30%) ਅੰਕ ਪ੍ਰਾਪਤ ਕਰਕੇ ਦੂਜਾ ਅਤੇ ਲਵਪ੍ਰੀਤ ਕੌਰ ਨੇ 1780 (77.39%) ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ | ਬੀ. ਕਾਮ. ਸਮੈਸਟਰ ਛੇਵਾਂ 'ਚੋਂ ਭੁਵਨੇਸ਼ ਗੋਇਲ ਨੇ 3700 ਵਿਚੋਂ 2968 (80.21%) ਅੰਕ ਪ੍ਰਾਪਤ ਕਰਕੇ ਕਾਲਜ 'ਚੋਂ ਪਹਿਲਾ, ਕਿਰਨ ਬਾਲਾ ਨੇ 2669 (72.13%) ਅੰਕ ਪ੍ਰਾਪਤ ਕਰਕੇ ਦੂਜਾ ਅਤੇ ਰਵਨੀਤ ਕੌਰ ਨੇ 2650 (71.62%) ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ | ਬੀ. ਬੀ. ਏ. ਸਮੈਸਟਰ ਛੇਵਾਂ ਵਿਚੋਂ ਹਰਜੋਤ ਕੌਰ ਕੂਨਰ ਨੇ 3400 ਵਿਚੋਂ 2337 (68.73%) ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ, ਤਰਨ ਸਿੰਘ ਨੇ 2336 (68.70%) ਅੰਕ ਪ੍ਰਾਪਤ ਕਰਕੇ ਦੂਜਾ ਅਤੇ ਅਮਨਦੀਪ ਸਿੰਘ ਨੇ 2307 (67.85%) ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ | ਬੀ. ਸੀ. ਏ. ਸਮੈਸਟਰ ਛੇਵਾਂ ਵਿਚੋਂ ਹਰਪ੍ਰੀਤ ਸਿੰਘ ਨੇ 2500 ਵਿਚੋਂ 1728 (69.12%) ਅੰਕ ਪ੍ਰਾਪਤ ਕਰਕੇ ਕਾਲਜ 'ਚੋਂ ਪਹਿਲਾ, ਸੰਦੀਪ ਕੌਰ ਨੇ 1679 (67.16%) ਅੰਕ ਪ੍ਰਾਪਤ ਕਰਕੇ ਦੂਜਾ ਅਤੇ ਸੁਮਨਦੀਪ ਕੌਰ ਨੇ 1603 (64.12%) ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ | ਬੀ. ਐੱਸ. ਸੀ. ਸਮੈਸਟਰ ਛੇਵਾਂ 'ਚੋਂ ਜਸਦੀਪ ਕੌਰ ਨੇ 2000 ਵਿਚੋਂ 1636 (81.8%) ਅੰਕ ਪ੍ਰਾਪਤ ਕਰਕੇ ਕਾਲਜ 'ਚੋਂ ਪਹਿਲਾ, ਕੋਮਲਪ੍ਰੀਤ ਕੌਰ ਨੇ 1575 (78.75%) ਅੰਕ ਪ੍ਰਾਪਤ ਕਰਕੇ ਦੂਜਾ ਅਤੇ ਹਰਵੀਰ ਕੌਰ ਨੇ 1490 (74.5%) ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਪਿ੍ੰਸੀਪਲ ਡਾ. ਨਰਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਾਲ ਵੀ ਕਾਲਜ ਦੇ ਨਤੀਜੇ ਸ਼ਾਨਦਾਰ ਰਹੇ | ਵਿਦਿਆਰਥੀਆਂ ਦੀਆਂ ਇਨ੍ਹਾਂ ਪ੍ਰਾਪਤੀਆਂ ਲਈ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਰੂਪ ਬਰਾੜ, ਸਕੱਤਰ ਹਰਪ੍ਰਤਾਪ ਸਿੰਘ ਬਰਾੜ, ਸੀਨੀਅਰ ਵਾਈਸ ਪ੍ਰਧਾਨ ਜੋਗੇਸ਼ਵਰ ਸਿੰਘ ਮਾਂਗਟ, ਵਾਈਸ ਪ੍ਰਧਾਨ ਜਗਜੀਵਨਪਾਲ ਸਿੰਘ ਗਿੱਲ ਅਤੇ ਕਾਲਜ ਪਿ੍ੰਸੀਪਲ ਡਾ. ਨਰਿੰਦਰ ਸਿੰਘ ਸਿੱਧੂ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਵਿਸ਼ੇਸ਼ ਕਰਕੇ ਅਧਿਆਪਕਾਂ ਨੂੰ ਵਧਾਈ ਦਿੱਤੀ |


ਖ਼ਬਰ ਸ਼ੇਅਰ ਕਰੋ

ਸਿਹੌੜਾ 'ਚ ਕਾਂਗਰਸੀ ਆਗੂਆਂ ਦੀ ਇਕੱਤਰਤਾ

ਮਲੌਦ, 10 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਆ ਰਹੀਆਂ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਤੇ ਗ੍ਰਾਮ ਪੰਚਾਇਤ ਦੀਆਂ ਚੋਣਾਂ ਨੂੰ ਲੈ ਕੇ ਪਿੰਡ ਸਿਹੌੜਾ ਵਿਖੇ ਮਿੰਟੂ ਮੈਡੀਕਲ ਸਟੋਰ 'ਤੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਹੋਈ ਇਕੱਤਰਤਾ ਦੌਰਾਨ ਬਲਾਕ ਕਾਂਗਰਸ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਬੂਟੇ ਲਗਾਏ

ਸਮਰਾਲਾ, 10 ਜੁਲਾਈ (ਪ. ਪ.)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਨਗਰ ਕੌਾਸਲ ਦੇ ਵਾਈਸ ਪ੍ਰਧਾਨ ਸਤਵੀਰ ਸਿੰਘ ਸੇਖੋਂ ਦੀ ਅਗਵਾਈ ਹੇਠ ਸ਼ਹਿਰ ਦੇ ਵਾਰਡਾਂ 'ਚ ਬੂਟੇ ਲਗਾਏ | ਬੂਟੇ ਲਗਾਉਣ ਸਮੇਂ ਵਾਈਸ ਪ੍ਰਧਾਨ ਨੇ ਕਿਹਾ ਕਿ ...

ਪੂਰੀ ਖ਼ਬਰ »

ਗਰੇਟਵੇਅ ਦੀ ਵਿਦਿਆਰਥਣ ਨੇ ਓਵਰਆਲ 7 ਬੈਂਡ ਲਏ

ਜਗਰਾਉਂ, 10 ਜੁਲਾਈ (ਜੋਗਿੰਦਰ ਸਿੰਘ)- ਗਰੇਟਵੇਅ ਐਜੂਕੇਸ਼ਨ ਸਰਵਿਸ ਜਗਰਾਉਂ ਦੇ ਵਿਦਿਆਰਥੀਆਂ ਦੇ ਆਈਲੈਟਸ ਦੇ ਚੰਗੇ ਨਤੀਜੇ ਆ ਰਹੇ ਹਨ | ਇਸ ਸੰਸਥਾ ਦੇ ਵਿਦਿਆਰਥਣ ਪਵਨੀਤ ਕੌਰ ਨੇ ਲਿਸਨਿੰਗ 'ਚੋਂ 8.5 ਬੈਂਡ, ਰੀਡਿੰਗ 'ਚੋਂ 7 ਬੈਂਡ, ਰਾਈਟਿੰਗ 'ਚੋਂ 6 ਬੈਂਡ ਅਤੇ ਸਪੀਕਿੰਗ ...

ਪੂਰੀ ਖ਼ਬਰ »

ਮੁੱਲਾਂਪੁਰ ਕਿ੍ਕਟ ਟੂਰਨਾਮੈਂਟ 'ਚ ਪੁੜੈਣ ਟੀਮ ਜੇਤੂ ਰਹੀ

ਮੁੱਲਾਂਪੁਰ-ਦਾਖਾ, 10 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਪਿੰਡ ਮੁੱਲਾਂਪੁਰ ਦੀ ਨੌਜਵਾਨ ਕਲੱਬ ਵਲੋਂ ਗਰਾਮ ਪੰਚਾਇਤ, ਸਮੂਹ ਨਗਰ ਦੇ ਸਹਿਯੋਗ ਨਾਲ ਕਰਵਾਏ ਗਏ ਕਿ੍ਕਟ ਟੂਰਨਾਮੈਂਟ 'ਚ ਚੋਟੀ ਦੀਆਂ 20 ਕਿ੍ਕਟ ਟੀਮਾਂ ਨੇ ਭਾਗ ਲਿਆ | ਪਿੰਡ ਮੁੱਲਾਂਪੁਰ ਦੇ ਸੋਨਾ ਮਾਨ, ਗੋਰਾ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਦੀ ਮੀਟਿੰਗ

ਰਾਏਕੋਟ, 10 ਜੁਲਾਈ (ਸੁਸ਼ੀਲ)- ਸਾਂਝਾ ਅਧਿਆਪਕ ਮੋਰਚਾ ਦੀ ਰਾਏਕੋਟ ਇਕਾਈ ਦੀ ਇਕ ਮੀਟਿੰਗ ਅੱਜ ਇੱਥੇ ਹੋਈ, ਜਿਸ 'ਚ 14 ਜੁਲਾਈ ਨੂੰ ਪਟਿਆਲਾ ਵਿਖੇ ਹੋਣ ਵਾਲੇ ਵਿਸ਼ਾਲ ਮਾਰਚ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ 'ਚ ਫੈਸਲਾ ਕੀਤਾ ਗਿਆ ਕਿ ਰਾਏਕੋਟ ਤੋਂ ਵੱਡੀ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਲਗਾਏ ਗਏ ਕੈਂਪ ਦੀ ਸ਼ੁਰੂਆਤ

ਸਿੱਧਵਾਂ ਬੇਟ, 10 ਜੁਲਾਈ (ਜਸਵੰਤ ਸਿੰਘ ਸਲੇਮੁਰੀ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਲੋਕਾਂ ਲਈ ਬਣਾਈਆਂ ਲੋਕ ਪੱਖੀ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਲਈ ਸਿੱਧਵਾਂ ਬੇਟ ਪੰਚਾਇਤ ਸੰਮਤੀ ਦੇ ਜ਼ੋਨ ਪੱਧਰ ਦੇ ਮਹਾਤਮਾ ਗਾਂਧੀ ਸਰਬੱਤ ...

ਪੂਰੀ ਖ਼ਬਰ »

ਢੈਪਈ 'ਚ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਕੈਂਪ ਲਗਾਇਆ

ਜੋਧਾਂ, 10 ਜੁਲਾਈ (ਗੁਰਵਿੰਦਰ ਸਿੰਘ ਹੈਪੀ)- ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਲੋੜਵੰਦ ਤੇ ਗਰੀਬ ਲੋਕਾਂ ਤੱਕ ਪਹੁੰਚਾਉਣ ਲਈ ਪਿੰਡ ਢੈਪਈ ਵਿਖੇ ਕੈਂਪ ਲਗਾਇਆ ਗਿਆ, ਜਿਸ 'ਚ ਵੱਖ-ਵੱਖ ਮਹਿਕਮੇ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਚੌਾਕੀਮਾਨ, 10 ਜੁਲਾਈ (ਤੇਜਿੰਦਰ ਸਿੰਘ ਚੱਢਾ)- ਇਲਾਕੇ ਦੀ ਸਿਰਮੌਰ ਸੰਸਥਾ 'ਏ-ਗਰੇਡ' ਖ਼ਾਲਸਾ ਕਾਲਜ ਫ਼ਾਰ ਵੁਮੈਨ ਸਿੱਧਵਾਂ ਖੁਰਦ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ. ਕਾਮ. ਭਾਗ ਤੀਜਾ (ਸਮੈਸਟਰ ਛੇਵਾਂ) ਦੇ ਨਤੀਜੇ ਵਿਚੋਂ ਵਿਦਿਆਰਥਣ ਰੀਮਾ ਨੇ 2770 ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਵਲੋਂ ਕਲੱਬ ਨੂੰ ਘਾਹ ਕੱਟਣ ਵਾਲੀ ਮਸ਼ੀਨ ਭੇਟ

ਹੰਬੜਾਂ, 10 ਜੁਲਾਈ (ਜਗਦੀਸ਼ ਸਿੰਘ ਗਿੱਲ)- ਪਿੰਡ ਚੱਕ ਕਲਾਂ 'ਚ ਬਣੇ ਆਧੁਨਿਕ ਖੇਡ ਗਰਾਊਾਡ ਲਈ ਪ੍ਰਵਾਸੀ ਭਾਰਤੀ ਜਸਵਿੰਦਰ ਸਿੰਘ ਵਲੋਂ ਘਾਹ ਕੱਟਣ ਵਾਲੀ 51 ਹਜ਼ਾਰ ਰੁਪਏ ਦੇ ਮੁੱਲ ਦੀ ਮਸ਼ੀਨ ਗ੍ਰਾਮ ਪੰਚਾਇਤ ਅਤੇ ਨੌਜਵਾਨਾਂ ਨੂੰ ਸੌਾਪੀ ਗਈ | ਇਸ ਮੌਕੇ ਸਰਪੰਚ ...

ਪੂਰੀ ਖ਼ਬਰ »

ਬਲੌਜ਼ਮ ਸਕੂਲ ਦੇ ਐੱਨ. ਸੀ. ਸੀ. ਵਿਦਿਆਰਥੀਆਂ ਵਲੋਂ ਰੈਲੀ

ਜਗਰਾਉਂ, 10 ਜੁਲਾਈ (ਜੋਗਿੰਦਰ ਸਿੰਘ)- ਬਲੌਜ਼ਮ ਕਾਨਵੈਂਟ ਸਕੂਲ ਜਗਰਾਉਂ ਵਿਖੇ ਅੱਜ ਇਕ ਐੱਨ. ਸੀ. ਸੀ. ਕੈਂਪ ਦੌਰਾਨ ਆਰਮੀ ਅਫ਼ਸਰ ਦੁਆਰਾ ਇਕ ਵਿਸ਼ੇਸ਼ ਰੈਲੀ ਕਰਵਾਈ ਗਈ, ਜਿਸ 'ਚ ਸਕੂਲ ਦੀ ਟੀਮ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਆਪਣੇ ਹੱਥਾਂ ਵਿਚ ਸਮਾਜ ਨੂੰ ਸੇਧ ਦੇਣ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX