ਤਾਜਾ ਖ਼ਬਰਾਂ


ਕ੍ਰੋਏਸ਼ੀਆ ਨੂੰ 4-2 ਹਰਾ ਕੇ ਫਰਾਂਸ ਬਣਿਆ ਫੀਫਾ ਵਿਸ਼ਵ ਕੱਪ 2018 ਦਾ ਚੈਂਪੀਅਨ
. . .  1 day ago
ਕ੍ਰੋਏਸ਼ੀਆ ਨੇ ਫਰਾਂਸ ਸਿਰ ਕੀਤਾ ਦੂਸਰਾ ਗੋਲ - ਫਰਾਂਸ 4, ਕ੍ਰੋਏਸ਼ੀਆ 2
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਫਰਾਂਸ ਨੇ ਕ੍ਰੋਏਸ਼ੀਆ ਸਿਰ ਕੀਤਾ ਚੌਥਾ ਗੋਲ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਫਰਾਂਸ ਨੇ ਕ੍ਰੋਏਸ਼ੀਆ ਸਿਰ ਕੀਤਾ ਤੀਸਰਾ ਗੋਲ
. . .  1 day ago
ਪੁਲਿਸ ਵੱਲੋਂ 150 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਸਾਬਕਾ ਕੌਂਸਲਰ ਸਮੇਤ 5 ਖ਼ਿਲਾਫ਼ ਮਾਮਲਾ ਦਰਜ
. . .  1 day ago
ਕਪੂਰਥਲਾ, 15 ਜੁਲਾਈ (ਅਮਰਜੀਤ ਸੁਡਾਨਾ) - ਕਪੂਰਥਲਾ ਪੁਲਿਸ ਨੇ ਇੱਕ ਟੈਂਪੂ 'ਚੋਂ 150 ਪੇਟੀਆਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ ਹੈ, ਜਿਸ ਨੂੰ ਲੈ ਕੇ ਸਾਬਕਾ ਕੌਂਸਲਰ...
ਫੀਫਾ ਵਿਸ਼ਵ ਕੱਪ 2018 ਫਾਈਨਲ : ਅੱਧੇ ਸਮੇਂ ਤੋਂ ਬਾਅਦ ਦੀ ਖੇਡ ਸ਼ੁਰੂ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਅੱਧਾ ਸਮਾਂ ਪੂਰਾ ਹੋਣ ਤੱਕ ਫਰਾਂਸ ਕ੍ਰੋਏਸ਼ੀਆ ਤੋਂ 2-1 ਨਾਲ ਅੱਗੇ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਫਰਾਂਸ ਨੇ ਕ੍ਰੋਏਸ਼ੀਆ ਸਿਰ ਕੀਤਾ ਦੂਸਰਾ ਗੋਲ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਕ੍ਰੋਏਸ਼ੀਆ ਨੇ ਕੀਤਾ ਬਰਾਬਰੀ ਦਾ ਗੋਲ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਫਰਾਂਸ ਦੇ ਕ੍ਰੋਏਸ਼ੀਆ ਸਿਰ ਕੀਤਾ ਪਹਿਲਾ ਗੋਲ
. . .  1 day ago
ਫਰਾਂਸ ਅਤੇ ਕ੍ਰੋਏਸ਼ੀਆ ਵਿਚਕਾਰ ਫੀਫਾ ਵਿਸ਼ਵ ਕੱਪ 2018 ਦਾ ਫਾਈਨਲ ਮੁਕਾਬਲਾ ਸ਼ੁਰੂ
. . .  1 day ago
ਸੜਕ ਹਾਦਸੇ 'ਚ ਸੱਤ ਲੋਕਾਂ ਦੀ ਮੌਤ
. . .  1 day ago
ਮੁੰਬਈ, 15 ਜੁਲਾਈ- ਪੁਣੇ-ਮੁੰਬਈ ਹਾਈਵੇ 'ਤੇ ਲੋਨਾਵਲਾ ਦੇ ਨੇੜੇ ਦੋ ਕਾਰਾਂ ਦੀ ਆਪਸੀ ਭਿਆਨਕ ਟੱਕਰ 'ਚ ਦੋ ਔਰਤਾਂ ਸਮੇਤ ਸੱਤ ਲੋਕਾਂ ਦੀ ਮੌਤ ਹੋ...
ਆਤਮਘਾਤੀ ਬੰਬ ਧਮਾਕੇ 'ਚ 10 ਲੋਕਾਂ ਦੀ ਮੌਤ
. . .  1 day ago
ਕਾਬੁਲ, 15 ਜੁਲਾਈ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਪੇਂਡੂ ਪੁਨਰਵਾਸ ਅਤੇ ਵਿਕਾਸ ਮੰਤਰਾਲੇ ਦੇ ਬਾਹਰ ਆਤਮਘਾਤੀ ਬੰਬ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ ਜਿਸ 'ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ...
ਸੜਕ ਹਾਦਸੇ 'ਚ ਦੋ ਲੋਕਾਂ ਦੀ ਮੌਤ
. . .  1 day ago
ਦਿੜ੍ਹਬਾ ਮੰਡੀ, 15 ਜੁਲਾਈ (ਹਰਬੰਸ ਸਿੰਘ ਛਾਜਲੀ)- ਕੌਮੀ ਹਾਈਵੇਅ 'ਤੇ ਪਿੰਡ ਤੂਰਬਨਜਾਰਾ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਪਿੰਡ ਤੂਰਬਨਜਾਰਾ ਦਾ ਰਹਿਣ ਵਾਲਾ ਕਰਮਜੀਤ ਸਿੰਘ (59) ਆਪਣੇ ਭਤੀਜੇ
ਆਮ ਆਦਮੀ ਪਾਰਟੀ ਦੇ 15 ਅਹੁਦੇਦਾਰਾਂ ਨੇ ਦਿੱਤੇ ਅਸਤੀਫ਼ੇ
. . .  1 day ago
ਪਟਿਆਲਾ, 15 ਜੁਲਾਈ (ਗੁਰਪ੍ਰੀਤ ਸਿੰਘ ਚੱਠਾ) - ਆਮ ਆਦਮੀ ਪਾਰਟੀ ਨਾਲ ਸੰਬੰਧਿਤ 15 ਅਹੁਦੇਦਾਰਾਂ ਨੇ ਸਹਿ ਪ੍ਰਧਾਨ ਡਾ. ਬਲਬੀਰ ਸਿੰਘ 'ਤੇ ਮਨਮਰਜ਼ੀ ਦੇ ਦੋਸ਼ ਲਗਾਉਂਦਿਆਂ ਮਨੀਸ਼ ਸਿਸੋਦੀਆ ਨੂੰ ਸਮੂਹਿਕ ਅਸਤੀਫ਼ੇ ਭੇਜ ਦਿੱਤੇ ਹਨ। ਅਹੁਦੇਦਾਰਾਂ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਕਾਂਗਰਸ ਦਾ ਮੋਦੀ 'ਤੇ ਹਮਲਾ, ਕਿਹਾ- ਉਹ ਸਿਰਫ਼ ਮੁਸਲਾਮਾਨਾਂ ਦੀ ਨਹੀਂ, ਦੇਸ਼ ਦੇ ਹਰ ਵਰਗ ਦੀ ਪਾਰਟੀ ਹੈ
. . .  1 day ago
ਦਿੱਲੀ 'ਚ ਏਅਰ ਹੋਸਟੇਸ ਨੇ ਕੀਤੀ ਖ਼ੁਦਕੁਸ਼ੀ
. . .  1 day ago
ਥਾਈਲੈਂਡ ਬੈਡਮਿੰਟਨ ਓਪਨ ਦੇ ਫਾਈਨਲ 'ਚ ਹਾਰੀ ਸਿੰਧੂ
. . .  1 day ago
ਨਕਸਲੀ ਹਮਲੇ 'ਚ ਫਾਜ਼ਿਲਕਾ ਜ਼ਿਲ੍ਹੇ ਨਾਲ ਸੰਬੰਧਤ ਜਵਾਨ ਸ਼ਹੀਦ, ਪਿੰਡ 'ਚ ਸੋਗ ਦੀ ਲਹਿਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550
ਵਿਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ
  •     Confirm Target Language  

ਜਗਰਾਓਂ

ਸ਼ੱਕੀ ਲੋਕਾਂ ਵਲੋਂ ਨਸ਼ਾ ਵਿਰੋਧੀ ਕਮੇਟੀ ਮੈਂਬਰ ਦੇ ਘਰ 'ਤੇ ਹਮਲਾ

ਸਿੱਧਵਾਂ ਬੇਟ, 10 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)- ਪਿੰਡ ਅੱਬੂਪੁਰਾ ਦੇ ਵਸਨੀਕ 'ਤੇ ਪਿੰਡ ਵਿਚ ਕੁਝ ਦਿਨ ਪਹਿਲਾਂ ਬਣਾਈ ਗਈ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਦੇ ਘਰ ਦੀ ਭੰਨਤੋੜ ਕਰਨ ਵਾਲੇ ਲੋਕਾਂ 'ਤੇ ਥਾਣਾ ਸਿੱਧਵਾਂ ਬੇਟ ਵਿਖੇ ਵੱਖ-ਵੱਖ ਧਾਰਾਵਾਂ ਸਮੇਤ ਮਾਮਲਾ ...

ਪੂਰੀ ਖ਼ਬਰ »

ਪਿ੍ੰ. ਕਾਲੜਾ ਨੇ ਪੰਜਾਬ ਪ੍ਰਦੂਸ਼ਣ ਬੋਰਡ ਤੇ ਐੱਸ. ਐੱਮ. ਓ. ਨੂੰ ਲਿਖੇ ਪੱਤਰ

ਸਿੱਧਵਾਂ ਬੇਟ, 10 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)- ਬੇਟ ਇਲਾਕੇ ਦੀ ਵਿੱਦਿਅਕ ਸੰਸਥਾ ਅਤੇ ਸਥਾਨਿਕ ਕਸਬੇ ਦੇ ਬਾਹਰਵਾਰ ਸਿੱਧਵਾਂ ਬੇਟ-ਜਗਰਾਉਂ ਮਾਰਗ 'ਤੇ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਕਾਨਵੈਂਟ ਸਕੂਲ ਦੀ ਪਿ੍ੰਸੀਪਲ ਮੈਡਮ ਅਨੀਤਾ ਕਾਲੜਾ ਤੇ ਸਮੂਹ ਪ੍ਰਬੰਧਕੀ ...

ਪੂਰੀ ਖ਼ਬਰ »

ਬਿੱਟੂ ਦੂਸ਼ਣਬਾਜ਼ੀ ਦੀ ਥਾਂ ਨਸ਼ੇ ਰੋਕਣ ਸਬੰਧੀ ਕਾਂਗਰਸ ਦੀ ਕਾਰਗੁਜ਼ਾਰੀ ਸਪੱਸ਼ਟ ਕਰੇ-ਇਯਾਲੀ

ਮੁੱਲਾਂਪੁਰ-ਦਾਖਾ, 10 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਪੰਜਾਬ 'ਚ ਨਸ਼ਿਆਂ ਨਾਲ ਨੌਜਵਾਨਾਂ ਦੀ ਮੌਤ ਦਰ ਵਿਚ ਵਾਧਾ ਦੇ ਦਿਨਾਂ 'ਚ ਕਾਂਗਰਸ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਲੜਾਈ ਸਮੇਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਅਕਾਲੀ ਦਲ ਦੇ ਪ੍ਰਧਾਨ ...

ਪੂਰੀ ਖ਼ਬਰ »

ਕੁਲ ਗਹਿਣਾ 'ਚ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਛਾਪੇਮਾਰੀ, 30 ਜਣੇ ਔਰਤਾਂ ਸਮੇਤ ਕਾਬੂ

ਹੰਬੜਾਂ, 10 ਜੁਲਾਈ (ਕੁਲਦੀਪ ਸਿੰਘ ਸਲੇਮਪੁਰੀ)- ਦਿਹਾਤੀ ਪੁਲਿਸ ਜ਼ਿਲ੍ਹਾ ਜਗਰਾਉਂ ਰੁਪਿੰਦਰ ਕੁਮਾਰ ਭਾਰਦਵਾਜ ਪੀ. ਪੀ. ਐੱਸ. ਪੀ., ਐੱਸ. ਪੀ. ਲੁਧਿਆਣਾ-1 ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਅਫ਼ਸਰ ਰਾਜੇਸ਼ ਕੁਮਾਰ ਥਾਣਾ ਸਿੱਧਵਾਂ ਬੇਟ ਅਤੇ ਜਰਨੈਲ ਸਿੰਘ ਈ. ਓ. ਵਿੰਗ ...

ਪੂਰੀ ਖ਼ਬਰ »

ਦਮ ਤੋੜਦਾ ਜਾਪ ਰਿਹੈ ਡਾਕਟਰੀ ਇਲਾਜ ਵਾਲਾ ਪੀ. ਐੱਚ. ਸੀ. ਦਾਖਾ

ਮੁੱਲਾਂਪੁਰ-ਦਾਖਾ, 10 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਸਿਹਤ ਵਿਭਾਗ ਦੀ ਸਿਹਤ ਪ੍ਰਣਾਲੀ ਦਾ ਸੰਗਠਨ ਮੰਡੀ ਮੁੱਲਾਂਪੁਰ-ਦਾਖਾ ਪ੍ਰਾਇਮਰੀ ਹੈਲਥ ਸੈਂਟਰ (ਪੀ.ਐੱਚ.ਸੀ.) ਦਿਹਾਤੀ ਖੇਤਰ 'ਚ ਮੁੱਢਲੀ ਸਿਹਤ ਸੰਭਾਲ ਦੀ ਥਾਂ ਖੁਦ ਦਮ ਤੋੜਦਾ ਜਾਪ ਰਿਹਾ ਹੈ | ਸਰਕਾਰ ਦੇ ਸਿਹਤ ...

ਪੂਰੀ ਖ਼ਬਰ »

ਪੰਜਾਬ ਡੇਅਰੀ ਵਿਕਾਸ ਬੋਰਡ ਨੇ ਜਾਗਰੂਕਤਾ ਕੈਂਪ ਲਗਾਇਆ

ਰਾਏਕੋਟ, 10 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਬਲਬੀਰ ਸਿੰਘ ਸਿੱਧੂ ਕੈਬਨਿਟ ਮੰਤਰੀ ਡੇਅਰੀ ਵਿਕਾਸ, ਪਸ਼ੂ ਪਾਲਣ, ਮੱਛੀ ਪਾਲਣ ਵਿਭਾਗ ਦੀ ਰਹਿਨੁਮਾਈ ਹੇਠ ਇੰਦਰਜੀਤ ਸਿੰਘ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਪਿੰਡ ਆਾਡਲੂ ਬਲਾਕ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਆਪਣਾ ਕੀਤਾ ਇਕ-ਇਕ ਵਾਅਦਾ ਪੂਰਾ ਕਰੇਗੀ-ਓ. ਐੱਸ. ਡੀ. ਮੋਹੀ

ਚੌਾਕੀਮਾਨ, 10 ਜੁਲਾਈ (ਤੇਜਿੰਦਰ ਸਿੰਘ ਚੱਢਾ)- ਪਿੰਡ ਪੰਡੋਰੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ. ਐੱਸ. ਡੀ. ਦਮਨਜੀਤ ਸਿੰਘ ਮੋਹੀ ਨੇ ਸਰਪੰਚ ਸੱਤਪਾਲ ਸਿੰਘ ਪੰਡੋਰੀ, ਪਰਮਜੀਤ ਸਿੰਘ ਸਿੱਧੂ ਪੰਡੋਰੀ, ਚੇਅਰਮੈਨ ਬਲਵੀਰ ਸਿੰਘ ਹਨੀ ਪੰਡੋਰੀ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਰਾਏਕੋਟ, 10 ਜੁਲਾਈ (ਸੁਸ਼ੀਲ)- ਬੀਤੀ ਰਾਤ ਸਥਾਨਕ ਮੁਹੱਲਾ ਗੁਰੂਨਾਨਕਪੁਰਾ ਵਿਖੇ ਇਕ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਮੁਤਾਬਿਕ ਰਾਮਦਾਸ (29) ਪੁੱਤਰ ਸ਼ਿੰਦਰਪਾਲ ਸਿੰਘ ਜੋ ਕਿ ਰਾਜ ਮਿਸਤਰੀ ਨਾਲ ਮਜ਼ਦੂਰੀ ਦਾ ਕੰਮ ...

ਪੂਰੀ ਖ਼ਬਰ »

ਨਗਰ ਕੌ ਾਸਲ ਦਾ ਅਮਲਾ ਅਤੇ ਕੌ ਾਸਲਰ ਕਾਰਜਸਾਧਕ ਅਧਿਕਾਰੀ ਦੀ ਹਮਾਇਤ 'ਤੇ ਆਏ

ਜਗਰਾਉਂ, 10 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)- ਸਟਰੀਟ ਵੈਂਡਿੰਗ ਨੂੰ ਲੈ ਕੇ ਰਾਜਸੀ ਰੋਟੀਆਂ ਸੇਕਣ ਤੇ ਨਾਜਾਇਜ਼ ਢੰਗ ਨਾਲ ਧਮਕੀਆਂ ਦੇਣ ਵਾਲਿਆਂ ਨੂੰ ਸਬਕ ਸਿਖਾਉਣ ਲਈ ਨਗਰ ਕੌਾਸਲ ਦੇ ਕੌਾਸਲਰ, ਅਮਲਾ ਅਤੇ ਸ਼ਹਿਰ ਦੇ ਪਤਵੰਤੇ ਕਾਰਜਸਾਧਕ ਅਧਿਕਾਰੀ ਦੀ ਹਮਾਇਤ 'ਤੇ ...

ਪੂਰੀ ਖ਼ਬਰ »

ਡਾ. ਅਮਰ ਸਿੰਘ ਨੇ 34 ਲਾਭਪਾਤਰੀਆਂ ਨੂੰ ਗ੍ਰਾਂਟ ਦੇ ਪ੍ਰਵਾਨਗੀ ਪੱਤਰ ਸੌਾਪੇ

ਰਾਏਕੋਟ, 10 ਜੁਲਾਈ (ਸੁਸ਼ੀਲ)- ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਡਾ. ਅਮਰ ਸਿੰਘ ਵਲੋਂ ਸਥਾਨਕ ਪਾਰਟੀ ਦਫ਼ਤਰ 'ਚ ਹਲਕੇ ਦੇ 34 ਪਰਿਵਾਰਾਂ ਦੇ ਮੈਂਬਰਾਂ ਨੂੰ ਉਨ੍ਹਾਂ ਦੇ ਘਰ ਪੱਕੇ ਕਰਨ ਲਈ ਸਰਕਾਰ ਵਲੋਂ ਭੇਜੀ ਗਈ ਗ੍ਰਾਂਟ ਦੇ ਪ੍ਰਵਾਨਗੀ ਪੱਤਰ ਭੇਟ ਕੀਤੇ ਗਏ | ਇਸ ਬਾਰੇ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਕੈਮਿਸਟਾਂ ਨਾਲ ਮੀਟਿੰਗ

ਰਾਏਕੋਟ, 10 ਜੁਲਾਈ (ਸੁਸ਼ੀਲ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਅੱਜ ਐੱਸ. ਡੀ. ਐੱਮ. ਡਾ. ਕਨੂੰ ਥਿੰਦ ਅਤੇ ਐੱਸ. ਐੱਮ. ਓ. ਡਾ. ਪ੍ਰਵੇਸ਼ ਮਹਿਤਾ ਵਲੋਂ ਸ਼ਹਿਰ ਦੇ ਮੈਡੀਕਲ ਸਟੋਰ ਮਾਲਕਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ 'ਚ ...

ਪੂਰੀ ਖ਼ਬਰ »

ਡਾ. ਓਬਰਾਏ ਦੇ ਯਤਨਾਂ ਸਦਕਾ ਨੌਜਵਾਨ ਦੀ ਲਾਸ਼ ਦੁਬਈ ਤੋਂ ਪਿੰਡ ਆਲੀਵਾਲ ਪੁੱਜੀ

ਹੰਬੜਾਂ, 10 ਜੁਲਾਈ (ਜਗਦੀਸ਼ ਸਿੰਘ ਗਿੱਲ)- ਲੁਧਿਆਣਾ ਜ਼ਿਲ੍ਹੇ ਦੇ ਪਿੰਡ ਆਲੀਵਾਲ ਦੇ ਇਕ ਗਰੀਬ ਪਰਿਵਾਰ ਦੇ ਨੌਜਵਾਨ ਮੁਖਤਿਆਰ ਸਿੰਘ ਦੀ ਲਗਭਗ ਇਕ ਮਹੀਨਾ ਪਹਿਲਾਂ ਦੁਬਈ 'ਚ ਹੋਈ ਭੇਦਭਰੇ ਹਾਲਾਤ 'ਚ ਮੌਤ ਤੋਂ ਬਾਅਦ ਉਸ ਦੀ ਲਾਸ਼ ਭਾਰਤ ਲਿਆਉਣ 'ਚ ਕੋਈ ਵੀ ਅੱਗੇ ਨਹੀਂ ...

ਪੂਰੀ ਖ਼ਬਰ »

ਰਾਜਗੜ੍ਹ ਵਿਖੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਵਲੋਂ ਕੈਂਸਰ ਜਾਂਚ ਕੈਂਪ

ਰਾਏਕੋਟ, 10 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਜਲੰਧਰ ਅਤੇ ਪ੍ਰਵਾਸੀ ਵੀਰਾਂ ਦੇ ਉੱਦਮ ਸਦਕਾ ਪਿੰਡ ਰਾਜਗੜ੍ਹ ਵਿਖੇ ਗੁਰਦੁਆਰਾ ਸ੍ਰੀ ਦਸਮੇਸ਼ ਦਰਬਾਰ ਸਾਹਿਬ 'ਚ ਸਮੂਹ ਨਗਰ ਪੰਚਾਇਤ, ਸਪੋਰਟਸ ਕਲੱਬ ਅਤੇ ਨਗਰ ਨਿਵਾਸੀਆਂ ...

ਪੂਰੀ ਖ਼ਬਰ »

ਜਤਿੰਦਰਾ ਗਰੀਨ ਫੀਲਡ ਸਕੂਲ 'ਚ ਨਸ਼ਾ ਵਿਰੋਧੀ ਪ੍ਰੋਗਰਾਮ ਕਰਵਾਇਆ

ਮੁੱਲਾਂਪੁਰ-ਦਾਖਾ/ਗੁਰੂਸਰ ਸੁਧਾਰ, 10 ਜੁਲਾਈ (ਨਿਰਮਲ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ 'ਚ ਨਸ਼ਿਆਂ ਦੀ ਰੋਕਥਾਮ ਲਈ ਸਮਾਜ ਦੇ ਹਰ ਵਰਗ ਵਲੋਂ ਚਿੱਟਾ ਵਿਰੋਧੀ ਕਾਲਾ ਹਫਤਾ ਵਿਚ ਸ਼ਾਮਿਲ ਹੁੰਦਿਆਂ ਜਤਿੰਦਰਾ ਗਰੀਨ ਫੀਲਡ ਸਕੂਲ ਗੁਰੂਸਰ ਸੁਧਾਰ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਤਲਵੰਡੀ ਰਾਏ 'ਚ ਵਿਸ਼ੇਸ਼ ਕੈਂਪ

ਰਾਏਕੋਟ, 10 ਜੁਲਾਈ (ਸੁਸ਼ੀਲ)- ਪੰਜਾਬ ਸਰਕਾਰ ਵਲੋਂ ਸਰਕਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 10 ਤੋਂ 26 ਜੁਲਾਈ ਤੱਕ ਵੱਖ-ਵੱਖ ਪਿੰਡਾਂ 'ਚ ਵਿਸ਼ੇਸ਼ ਕੈਂਪ ਲਗਾਏ ...

ਪੂਰੀ ਖ਼ਬਰ »

ਕਾਂਗਰਸ ਵਲੋਂ ਹੰਬੜਾਂ 'ਚ ਨਸ਼ਿਆਂ ਖਿਲਾਫ਼ ਮੀਟਿੰਗ

ਹੰਬੜਾਂ, 10 ਜੁਲਾਈ (ਜਗਦੀਸ਼ ਸਿੰਘ ਗਿੱਲ)- ਪੰਜਾਬ ਅੰਦਰ ਨਸ਼ਿਆਂ ਦੇ ਵਹਿਣ ਨੂੰ ਰੋਕਣ ਲਈ ਸਾਰੀਆਂ ਸਿਆਸੀ ਪਾਰਟੀਆਂ ਤੇ ਸਮਾਜ ਸੇਵੀ ਜਥੇਬੰਦੀਆਂ ਵਲੋਂ ਤਨੋਂ ਮਨੋਂ ਬੀੜਾ ਚੁੱਕਿਆ ਗਿਆ ਹੈ, ਜਿਸ ਤਹਿਤ ਪਿੰਡਾਂ ਅੰਦਰ ਜਿੱਥੇ ਇਸ ਮਾਰੂ ਨਸ਼ੇ ਚਿੱਟੇ ਖਿਲਾਫ਼ ਲੋਕਾਂ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਰਾਏਕੋਟ, 10 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲੋਂ ਐਲਾਨੇ ਗਏ ਨਤੀਜਿਆਂ ਵਿਚੋਂ ਬੀ. ਸੀ. ਏ. ਛੇਵਾਂ ਸਮੈਸਟਰ ਦੇ ਨਤੀਜੇ 'ਚੋਂ ਬਾਬਾ ਸ੍ਰੀ ਚੰਦ ਕਾਲਜ ਆਫ਼ ਮੈਨੇਜਮੈਂਟ ਨੂਰਪੁਰਾ ਦੀਆਂ ਲੜਕੀਆਂ ਨੇ ਬਾਜ਼ੀ ਮਾਰੀ | ਨਤੀਜੇ ...

ਪੂਰੀ ਖ਼ਬਰ »

ਜਗਰਾਉਂ ਵਾਸੀਆਂ ਦੀ ਤੰਦਰੁਸਤੀ ਲਈ ਲੋਕ ਸਭਾ ਮੈਂਬਰ ਬਿੱਟੂ ਆਏ ਅੱਗੇ

ਜਗਰਾਉਂ, 10 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)- ਸਥਾਨਕ ਸ਼ਹਿਰ ਨਿਵਾਸੀਆਂ ਨਾਲ ਲੋਕ ਸਭਾ ਮੈਂਬਰ ਲੁਧਿਆਣਾ ਰਵਨੀਤ ਸਿੰਘ ਬਿੱਟੂ ਵਲੋਂ ਕੀਤੇ ਵਾਅਦਿਆਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ | ਸ਼ਹਿਰ ਦੀਆਂ ਪੰਜ ਥਾਵਾਂ 'ਤੇ ਓਪਨ ਜਿੰਮ 18 ਲੱਖ 58 ਹਜ਼ਾਰ ਰੁਪਏ ਦੀ ਲਾਗਤ ...

ਪੂਰੀ ਖ਼ਬਰ »

ਪਟਕੇ ਦੀ ਕੁਸ਼ਤੀ ਜਸਵਿੰਦਰ ਡੰੂਮਛੇੜੀ ਨੇ ਧਰਮਿੰਦਰ ਆਲਮਗੀਰ ਦੀ ਪਿੱਠ ਲਵਾ ਕੇ ਜਿੱਤੀ

ਭੂੰਦੜੀ, ਹੰਬੜਾ 10 ਜੁਲਾਈ (ਕੁਲਦੀਪ ਸਿੰਘ ਮਾਨ/ਜਗਦੀਸ਼ ਸਿੰਘ ਗਿੱਲ)- ਸਥਾਨਕ ਕਸਬੇ ਤੋਂ ਥੋੜੀ ਦੂਰ ਇਤਿਹਾਸਕ ਪਿੰਡ ਆਲੀਵਾਲ ਵਿਖੇ ਪੀਰ ਬਾਬਾ ਅਹਿਮਦ ਸ਼ਾਹ ਜਲਾਨੀ ਦੀ ਦਰਗਾਹ 'ਤੇ ਅੱਜ ਦੂਸਰੇ ਦਿਨ ਪੀਰਾਂ ਦੀ ਦਰਗਾਹ 'ਤੇ ਸਾਲਾਨਾ ਦੋ ਰੋਜ਼ਾ ਸੱਭਿਆਚਾਰਕ ਮੇਲਾ ਤੇ ...

ਪੂਰੀ ਖ਼ਬਰ »

ਆਈਲੈਟਸ ਸੈਂਟਰਾਂ ਦੇ ਮਾਲਕਾਂ ਵਲੋਂ ਐਸੋਸੀਏਸ਼ਨ ਦਾ ਗਠਨ

ਜਗਰਾਉਂ, 10 ਜੁਲਾਈ (ਜੋਗਿੰਦਰ ਸਿੰਘ)- ਜਗਰਾਉਂ ਇਲਾਕੇ ਦੇ ਆਈਲੈਟਸ ਸੈਂਟਰਾਂ ਵਲੋਂ ਹੋਟਲ ਫਾਈਵ ਰਿਵਰਜ਼ ਵਿਖੇ ਆਈਲੈਟਸ ਸੈਂਟਰਜ਼ ਐਸੋਸੀਏਸ਼ਨ (ਆਈ.ਸੀ.ਏ.) ਦਾ ਗਠਨ ਕੀਤਾ, ਜਿਸ 'ਚ ਸਰਬਸੰਮਤੀ ਨਾਲ ਹਰੀ ਓਮ ਨੂੰ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਪ੍ਰਧਾਨ ਹਰੀ ਓਮ ਵਰਮਾ ...

ਪੂਰੀ ਖ਼ਬਰ »

ਸਕੂਲ ਵਿਖੇ ਵਾਤਾਵਰਨ ਤੇ ਪਾਣੀ ਸੰਭਾਲ ਸਬੰਧੀ ਸੈਮੀਨਰ ਕਰਵਾਇਆ

ਰਾਏਕੋਟ, 10 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਅਜੀਤਸਰ ਕੰਨਿਆਂ ਸ. ਸ. ਸ. ਸਕੂਲ ਕੁਤਬਾ ਬਾਜ਼ਾਰ ਰਾਏਕੋਟ ਵਿਖੇ ਰੋਟਰੀ ਕਲੱਬ ਰਾਏਕੋਟ ਵਲੋਂ ਵਾਤਾਵਰਨ ਅਤੇ ਪਾਣੀ ਦੀ ਸੰਭਾਲ ਸਬੰਧੀ ਸੈਮੀਨਾਰ ਕਰਵਾਇਆ ਗਿਆ ¢ ਸੈਮੀਨਾਰ ਦੌਰਾਨ ਚੇਅਰਮੈਨ ਅਤਰ ਸਿੰਘ ਚੱਢਾ ਨੇ ਸੰਬੋਧਨ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਯੂਨੀਅਨ ਬ੍ਰਾਂਚ ਜਗਰਾਉਂ ਦੀ ਮੀਟਿੰਗ

ਜਗਰਾਉਂ, 10 ਜੁਲਾਈ (ਗੁਰਦੀਪ ਸਿੰਘ ਮਲਕ)- ਪੰਜਾਬ ਨੰਬਰਦਾਰਾ ਯੂਨੀਅਨ ਬ੍ਰਾਂਚ ਜਗਰਾਉਂ ਦੀ ਮੀਟਿੰਗ ਪ੍ਰਧਾਨ ਪਰਮਿੰਦਰਜੀਤ ਸਿੰਘ ਚਾਹਲ ਦੀ ਅਗਵਾਈ 'ਚ ਹੋਈ, ਜਿਸ 'ਚ ਇਲਾਕੇ ਦੇ ਨੰਬਰਦਾਰਾਂ ਨੇ ਵੱਧ-ਚੜ੍ਹ ਕੇ ਭਾਗ ਲਿਆ | ਇਸ ਸਮੇਂ ਯੂਨੀਅਨ ਵਲੋਂ ਕੀਤੇ ਕਾਰਜਾਂ ਦਾ ...

ਪੂਰੀ ਖ਼ਬਰ »

ਕੈਂਪ ਖਾਲਸਾ ਸਕੂਲ ਮੋਹੀ ਵਿਖੇ 'ਬੀੜ ਸੁਸਾਇਟੀ' ਨੇ ਹਰਬਲ ਗਾਰਡਨ ਬਣਾਇਆ

ਮੁੱਲਾਂਪੁਰ-ਦਾਖਾ, 10 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਲੁਧਿਆਣੇ ਜ਼ਿਲ੍ਹੇ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਅਤੇ ਸੰਤ ਸਿਪਾਹੀ ਨਿਰੰਜਣ ਸਿੰਘ ਮੋਹੀ ਦੇ ਤਪ ਸਥਾਨ ਇਤਿਹਾਸਕ ਨਗਰ ਪਿੰਡ ਮੋਹੀ ਵਿਚ ਕੈਂਪ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅਜੀਤਸਰ ਮੋਹੀ ...

ਪੂਰੀ ਖ਼ਬਰ »

ਪੁਲਿਸ ਵਲੋਂ ਲੋਕਾਂ ਨਾਲ ਨਸ਼ਿਆਂ ਿਖ਼ਲਾਫ਼ ਮੀਟਿੰਗ

ਮਲੌਦ, 10 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਸਿਹੌੜਾ ਵਿਖੇ ਨਸ਼ਿਆਂ ਿਖ਼ਲਾਫ਼ ਲੋਕਾਂ ਨਾਲ ਸਾਂਝੀ ਸੱਥ ਵਿਚ ਰੱਖੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਥਾਣਾ ਮੁਖੀ ਮਲੌਦ ਨਛੱਤਰ ਸਿੰਘ ਨੇ ਕਿਹਾ ਕਿ ਆਮ ਲੋਕ ਨਸ਼ਾ ਮੁਕਤ ਤੰਦਰੁਸਤ ਪੰਜਾਬ ਦੀ ਸਿਰਜਣਾ ਕਰਨ ਲਈ ...

ਪੂਰੀ ਖ਼ਬਰ »

ਸਮਰਾਲਾ ਇਲਾਕੇ ਨੂੰ ਅਜੇ 3 ਮਹੀਨੇ ਹੋਰ ਟੁੱਟੀਆਂ ਸੜਕਾਂ 'ਤੇ ਚੱਲਣਾ ਪਵੇਗਾ

ਸਮਰਾਲਾ, 10 ਜੁਲਾਈ (ਸੁਰਜੀਤ ਸਿੰਘ)- ਸਮਰਾਲਾ ਅਤੇ ਲਾਗਲੇ ਇਲਾਕੇ ਦੇ ਲੋਕਾਂ ਨੂੰ ਅਜੇ ਕਰੀਬ 3 ਮਹੀਨੇ ਹੋਰ ਟੁੱਟੀਆਂ ਸੜਕਾਂ 'ਤੇ ਆਪਣੇ ਵਾਹਨ ਤੁੜਾਉਣੇ ਪੈਣਗੇ ¢ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਬਰਸਾਤ ਦਾ ਮੌਸਮ ਸ਼ੁਰੂ ਹੋ ਚੁੱਕਿਆ ਹੈ ਅਤੇ ਆਮ ਤੌਰ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਦੇ ਨਤੀਜੇ ਸ਼ਾਨਦਾਰ ਰਹੇ

ਦੋਰਾਹਾ, 10 ਜੁਲਾਈ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ/ਜੋਗਿੰਦਰ ਸਿੰਘ ਓਬਰਾਏ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਵੱਖ-ਵੱਖ ਜਮਾਤਾਂ ਦੇ ਨਤੀਜੇ ਐਲਾਨੇ ਗਏ, ਜਿਸ 'ਚ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਵਿਦਿਆਰਥੀਆਂ ਨੇ ਖ਼ੂਬ ਮੱਲਾਂ ਮਾਰੀਆਂ | ਨਤੀਜਿਆਂ ...

ਪੂਰੀ ਖ਼ਬਰ »

ਸਿਹੌੜਾ 'ਚ ਕਾਂਗਰਸੀ ਆਗੂਆਂ ਦੀ ਇਕੱਤਰਤਾ

ਮਲੌਦ, 10 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਆ ਰਹੀਆਂ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਤੇ ਗ੍ਰਾਮ ਪੰਚਾਇਤ ਦੀਆਂ ਚੋਣਾਂ ਨੂੰ ਲੈ ਕੇ ਪਿੰਡ ਸਿਹੌੜਾ ਵਿਖੇ ਮਿੰਟੂ ਮੈਡੀਕਲ ਸਟੋਰ 'ਤੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਹੋਈ ਇਕੱਤਰਤਾ ਦੌਰਾਨ ਬਲਾਕ ਕਾਂਗਰਸ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਬੂਟੇ ਲਗਾਏ

ਸਮਰਾਲਾ, 10 ਜੁਲਾਈ (ਪ. ਪ.)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਨਗਰ ਕੌਾਸਲ ਦੇ ਵਾਈਸ ਪ੍ਰਧਾਨ ਸਤਵੀਰ ਸਿੰਘ ਸੇਖੋਂ ਦੀ ਅਗਵਾਈ ਹੇਠ ਸ਼ਹਿਰ ਦੇ ਵਾਰਡਾਂ 'ਚ ਬੂਟੇ ਲਗਾਏ | ਬੂਟੇ ਲਗਾਉਣ ਸਮੇਂ ਵਾਈਸ ਪ੍ਰਧਾਨ ਨੇ ਕਿਹਾ ਕਿ ...

ਪੂਰੀ ਖ਼ਬਰ »

ਗਰੇਟਵੇਅ ਦੀ ਵਿਦਿਆਰਥਣ ਨੇ ਓਵਰਆਲ 7 ਬੈਂਡ ਲਏ

ਜਗਰਾਉਂ, 10 ਜੁਲਾਈ (ਜੋਗਿੰਦਰ ਸਿੰਘ)- ਗਰੇਟਵੇਅ ਐਜੂਕੇਸ਼ਨ ਸਰਵਿਸ ਜਗਰਾਉਂ ਦੇ ਵਿਦਿਆਰਥੀਆਂ ਦੇ ਆਈਲੈਟਸ ਦੇ ਚੰਗੇ ਨਤੀਜੇ ਆ ਰਹੇ ਹਨ | ਇਸ ਸੰਸਥਾ ਦੇ ਵਿਦਿਆਰਥਣ ਪਵਨੀਤ ਕੌਰ ਨੇ ਲਿਸਨਿੰਗ 'ਚੋਂ 8.5 ਬੈਂਡ, ਰੀਡਿੰਗ 'ਚੋਂ 7 ਬੈਂਡ, ਰਾਈਟਿੰਗ 'ਚੋਂ 6 ਬੈਂਡ ਅਤੇ ਸਪੀਕਿੰਗ ...

ਪੂਰੀ ਖ਼ਬਰ »

ਮੁੱਲਾਂਪੁਰ ਕਿ੍ਕਟ ਟੂਰਨਾਮੈਂਟ 'ਚ ਪੁੜੈਣ ਟੀਮ ਜੇਤੂ ਰਹੀ

ਮੁੱਲਾਂਪੁਰ-ਦਾਖਾ, 10 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਪਿੰਡ ਮੁੱਲਾਂਪੁਰ ਦੀ ਨੌਜਵਾਨ ਕਲੱਬ ਵਲੋਂ ਗਰਾਮ ਪੰਚਾਇਤ, ਸਮੂਹ ਨਗਰ ਦੇ ਸਹਿਯੋਗ ਨਾਲ ਕਰਵਾਏ ਗਏ ਕਿ੍ਕਟ ਟੂਰਨਾਮੈਂਟ 'ਚ ਚੋਟੀ ਦੀਆਂ 20 ਕਿ੍ਕਟ ਟੀਮਾਂ ਨੇ ਭਾਗ ਲਿਆ | ਪਿੰਡ ਮੁੱਲਾਂਪੁਰ ਦੇ ਸੋਨਾ ਮਾਨ, ਗੋਰਾ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਦੀ ਮੀਟਿੰਗ

ਰਾਏਕੋਟ, 10 ਜੁਲਾਈ (ਸੁਸ਼ੀਲ)- ਸਾਂਝਾ ਅਧਿਆਪਕ ਮੋਰਚਾ ਦੀ ਰਾਏਕੋਟ ਇਕਾਈ ਦੀ ਇਕ ਮੀਟਿੰਗ ਅੱਜ ਇੱਥੇ ਹੋਈ, ਜਿਸ 'ਚ 14 ਜੁਲਾਈ ਨੂੰ ਪਟਿਆਲਾ ਵਿਖੇ ਹੋਣ ਵਾਲੇ ਵਿਸ਼ਾਲ ਮਾਰਚ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ 'ਚ ਫੈਸਲਾ ਕੀਤਾ ਗਿਆ ਕਿ ਰਾਏਕੋਟ ਤੋਂ ਵੱਡੀ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਲਗਾਏ ਗਏ ਕੈਂਪ ਦੀ ਸ਼ੁਰੂਆਤ

ਸਿੱਧਵਾਂ ਬੇਟ, 10 ਜੁਲਾਈ (ਜਸਵੰਤ ਸਿੰਘ ਸਲੇਮੁਰੀ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਲੋਕਾਂ ਲਈ ਬਣਾਈਆਂ ਲੋਕ ਪੱਖੀ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਲਈ ਸਿੱਧਵਾਂ ਬੇਟ ਪੰਚਾਇਤ ਸੰਮਤੀ ਦੇ ਜ਼ੋਨ ਪੱਧਰ ਦੇ ਮਹਾਤਮਾ ਗਾਂਧੀ ਸਰਬੱਤ ...

ਪੂਰੀ ਖ਼ਬਰ »

ਢੈਪਈ 'ਚ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਕੈਂਪ ਲਗਾਇਆ

ਜੋਧਾਂ, 10 ਜੁਲਾਈ (ਗੁਰਵਿੰਦਰ ਸਿੰਘ ਹੈਪੀ)- ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਲੋੜਵੰਦ ਤੇ ਗਰੀਬ ਲੋਕਾਂ ਤੱਕ ਪਹੁੰਚਾਉਣ ਲਈ ਪਿੰਡ ਢੈਪਈ ਵਿਖੇ ਕੈਂਪ ਲਗਾਇਆ ਗਿਆ, ਜਿਸ 'ਚ ਵੱਖ-ਵੱਖ ਮਹਿਕਮੇ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਚੌਾਕੀਮਾਨ, 10 ਜੁਲਾਈ (ਤੇਜਿੰਦਰ ਸਿੰਘ ਚੱਢਾ)- ਇਲਾਕੇ ਦੀ ਸਿਰਮੌਰ ਸੰਸਥਾ 'ਏ-ਗਰੇਡ' ਖ਼ਾਲਸਾ ਕਾਲਜ ਫ਼ਾਰ ਵੁਮੈਨ ਸਿੱਧਵਾਂ ਖੁਰਦ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ. ਕਾਮ. ਭਾਗ ਤੀਜਾ (ਸਮੈਸਟਰ ਛੇਵਾਂ) ਦੇ ਨਤੀਜੇ ਵਿਚੋਂ ਵਿਦਿਆਰਥਣ ਰੀਮਾ ਨੇ 2770 ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਵਲੋਂ ਕਲੱਬ ਨੂੰ ਘਾਹ ਕੱਟਣ ਵਾਲੀ ਮਸ਼ੀਨ ਭੇਟ

ਹੰਬੜਾਂ, 10 ਜੁਲਾਈ (ਜਗਦੀਸ਼ ਸਿੰਘ ਗਿੱਲ)- ਪਿੰਡ ਚੱਕ ਕਲਾਂ 'ਚ ਬਣੇ ਆਧੁਨਿਕ ਖੇਡ ਗਰਾਊਾਡ ਲਈ ਪ੍ਰਵਾਸੀ ਭਾਰਤੀ ਜਸਵਿੰਦਰ ਸਿੰਘ ਵਲੋਂ ਘਾਹ ਕੱਟਣ ਵਾਲੀ 51 ਹਜ਼ਾਰ ਰੁਪਏ ਦੇ ਮੁੱਲ ਦੀ ਮਸ਼ੀਨ ਗ੍ਰਾਮ ਪੰਚਾਇਤ ਅਤੇ ਨੌਜਵਾਨਾਂ ਨੂੰ ਸੌਾਪੀ ਗਈ | ਇਸ ਮੌਕੇ ਸਰਪੰਚ ਸੁਖਵੰਤ ਸਿੰਘ ਚੱਕ ਕਲਾਂ ਨੇ ਐੱਨ. ਆਰ. ਆਈ. ਜਸਵਿੰਦਰ ਸਿੰਘ ਦੀ ਸ਼ਲਾਘਾ ਕਰਦਿਆਂ ਜ਼ਿਕਰ ਕੀਤਾ ਕਿ ਦਾਨੀ ਪਰਿਵਾਰ ਨੇ ਪਹਿਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਕਲਾਂ ਲਈ 50 ਹਜ਼ਾਰ ਰੁਪਏ ਇੰਟਰਲਾਕ ਟਾਇਲਾਂ ਲਗਾਉਣ ਲਈ ਦਿੱਤੇ ਅਤੇ ਆਪਣੇ ਪਿਤਾ ਸਵ. ਗੁਰਚਰਨ ਸਿੰਘ ਦੀ ਯਾਦ 'ਚ 2 ਲੱਖ ਰੁਪਏ ਵਰਲਡ ਕੇਅਰ ਸੁਸਾਇਟੀ ਵਲੋਂ ਕੈਂਸਰ ਦੇ ਮੁਫ਼ਤ ਮੈਡੀਕਲ ਕੈਂਪ ਲਗਾਉਣ 'ਤੇ ਖਰਚ ਕੀਤੇ ਅਤੇ 1 ਲੱਖ ਰੁਪਏ ਪਿੰਡ 'ਚ ਬਣੇ ਟਰੱਸਟ ਨੂੰ ਵਿਕਾਸ ਕਾਰਜਾਂ ਲਈ ਭੇਟ ਕੀਤਾ ਜਾ ਚੁੱਕਾ ਹੈ ਤੇ ਹੁਣ ਉਨ੍ਹਾਂ ਗਰਾਉਂਡ 'ਚ ਘਾਹ ਕੱਟਣ ਵਾਲੀ ਹੁਣ ਮਸ਼ੀਨ ਦਾਨ ਕਰਕੇ ਆਪਣੇ ਪਿਤਾ ਜੀ ਵਾਂਗ ਇਕ ਸਮਾਜ ਸੇਵੀ ਹੋਣ ਦਾ ਸਬੂਤ ਦਿੱਤਾ | ਸਰਪੰਚ ਚੱਕ ਨੇ ਦਾਨੀ ਪਰਿਵਾਰ ਦਾ ਧੰਨਵਾਦ ਕੀਤਾ | ਇਸ ਮੌਕੇ ਯੂਥ ਆਗੂ ਗੁਰਮੋਹਣ ਸਿੰਘ ਬੰਟੀ ਧਾਲੀਵਾਲ, ਢਾਡੀ ਦਲਜੀਤ ਸਿੰਘ ਬੇਪ੍ਰਵਾਹ, ਪੰਚ ਪਵਿੱਤਰ ਸਿੰਘ, ਅਮਨਦੀਪ ਸਿੰਘ, ਸੁਖਵੀਰ ਸਿੰਘ, ਅਜਮਿੰਦਰ ਸਿੰਘ ਹੈਰੀ, ਹਰਪਾਲ ਸਿੰਘ ਪਾਲੀ, ਪ੍ਰਧਾਨ ਸੰਦੀਪ ਸਿੰਘ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਬਲੌਜ਼ਮ ਸਕੂਲ ਦੇ ਐੱਨ. ਸੀ. ਸੀ. ਵਿਦਿਆਰਥੀਆਂ ਵਲੋਂ ਰੈਲੀ

ਜਗਰਾਉਂ, 10 ਜੁਲਾਈ (ਜੋਗਿੰਦਰ ਸਿੰਘ)- ਬਲੌਜ਼ਮ ਕਾਨਵੈਂਟ ਸਕੂਲ ਜਗਰਾਉਂ ਵਿਖੇ ਅੱਜ ਇਕ ਐੱਨ. ਸੀ. ਸੀ. ਕੈਂਪ ਦੌਰਾਨ ਆਰਮੀ ਅਫ਼ਸਰ ਦੁਆਰਾ ਇਕ ਵਿਸ਼ੇਸ਼ ਰੈਲੀ ਕਰਵਾਈ ਗਈ, ਜਿਸ 'ਚ ਸਕੂਲ ਦੀ ਟੀਮ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਆਪਣੇ ਹੱਥਾਂ ਵਿਚ ਸਮਾਜ ਨੂੰ ਸੇਧ ਦੇਣ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX