ਤਾਜਾ ਖ਼ਬਰਾਂ


ਕ੍ਰੋਏਸ਼ੀਆ ਨੂੰ 4-2 ਹਰਾ ਕੇ ਫਰਾਂਸ ਬਣਿਆ ਫੀਫਾ ਵਿਸ਼ਵ ਕੱਪ 2018 ਦਾ ਚੈਂਪੀਅਨ
. . .  1 day ago
ਕ੍ਰੋਏਸ਼ੀਆ ਨੇ ਫਰਾਂਸ ਸਿਰ ਕੀਤਾ ਦੂਸਰਾ ਗੋਲ - ਫਰਾਂਸ 4, ਕ੍ਰੋਏਸ਼ੀਆ 2
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਫਰਾਂਸ ਨੇ ਕ੍ਰੋਏਸ਼ੀਆ ਸਿਰ ਕੀਤਾ ਚੌਥਾ ਗੋਲ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਫਰਾਂਸ ਨੇ ਕ੍ਰੋਏਸ਼ੀਆ ਸਿਰ ਕੀਤਾ ਤੀਸਰਾ ਗੋਲ
. . .  1 day ago
ਪੁਲਿਸ ਵੱਲੋਂ 150 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਸਾਬਕਾ ਕੌਂਸਲਰ ਸਮੇਤ 5 ਖ਼ਿਲਾਫ਼ ਮਾਮਲਾ ਦਰਜ
. . .  1 day ago
ਕਪੂਰਥਲਾ, 15 ਜੁਲਾਈ (ਅਮਰਜੀਤ ਸੁਡਾਨਾ) - ਕਪੂਰਥਲਾ ਪੁਲਿਸ ਨੇ ਇੱਕ ਟੈਂਪੂ 'ਚੋਂ 150 ਪੇਟੀਆਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ ਹੈ, ਜਿਸ ਨੂੰ ਲੈ ਕੇ ਸਾਬਕਾ ਕੌਂਸਲਰ...
ਫੀਫਾ ਵਿਸ਼ਵ ਕੱਪ 2018 ਫਾਈਨਲ : ਅੱਧੇ ਸਮੇਂ ਤੋਂ ਬਾਅਦ ਦੀ ਖੇਡ ਸ਼ੁਰੂ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਅੱਧਾ ਸਮਾਂ ਪੂਰਾ ਹੋਣ ਤੱਕ ਫਰਾਂਸ ਕ੍ਰੋਏਸ਼ੀਆ ਤੋਂ 2-1 ਨਾਲ ਅੱਗੇ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਫਰਾਂਸ ਨੇ ਕ੍ਰੋਏਸ਼ੀਆ ਸਿਰ ਕੀਤਾ ਦੂਸਰਾ ਗੋਲ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਕ੍ਰੋਏਸ਼ੀਆ ਨੇ ਕੀਤਾ ਬਰਾਬਰੀ ਦਾ ਗੋਲ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਫਰਾਂਸ ਦੇ ਕ੍ਰੋਏਸ਼ੀਆ ਸਿਰ ਕੀਤਾ ਪਹਿਲਾ ਗੋਲ
. . .  1 day ago
ਫਰਾਂਸ ਅਤੇ ਕ੍ਰੋਏਸ਼ੀਆ ਵਿਚਕਾਰ ਫੀਫਾ ਵਿਸ਼ਵ ਕੱਪ 2018 ਦਾ ਫਾਈਨਲ ਮੁਕਾਬਲਾ ਸ਼ੁਰੂ
. . .  1 day ago
ਸੜਕ ਹਾਦਸੇ 'ਚ ਸੱਤ ਲੋਕਾਂ ਦੀ ਮੌਤ
. . .  1 day ago
ਮੁੰਬਈ, 15 ਜੁਲਾਈ- ਪੁਣੇ-ਮੁੰਬਈ ਹਾਈਵੇ 'ਤੇ ਲੋਨਾਵਲਾ ਦੇ ਨੇੜੇ ਦੋ ਕਾਰਾਂ ਦੀ ਆਪਸੀ ਭਿਆਨਕ ਟੱਕਰ 'ਚ ਦੋ ਔਰਤਾਂ ਸਮੇਤ ਸੱਤ ਲੋਕਾਂ ਦੀ ਮੌਤ ਹੋ...
ਆਤਮਘਾਤੀ ਬੰਬ ਧਮਾਕੇ 'ਚ 10 ਲੋਕਾਂ ਦੀ ਮੌਤ
. . .  1 day ago
ਕਾਬੁਲ, 15 ਜੁਲਾਈ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਪੇਂਡੂ ਪੁਨਰਵਾਸ ਅਤੇ ਵਿਕਾਸ ਮੰਤਰਾਲੇ ਦੇ ਬਾਹਰ ਆਤਮਘਾਤੀ ਬੰਬ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ ਜਿਸ 'ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ...
ਸੜਕ ਹਾਦਸੇ 'ਚ ਦੋ ਲੋਕਾਂ ਦੀ ਮੌਤ
. . .  1 day ago
ਦਿੜ੍ਹਬਾ ਮੰਡੀ, 15 ਜੁਲਾਈ (ਹਰਬੰਸ ਸਿੰਘ ਛਾਜਲੀ)- ਕੌਮੀ ਹਾਈਵੇਅ 'ਤੇ ਪਿੰਡ ਤੂਰਬਨਜਾਰਾ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਪਿੰਡ ਤੂਰਬਨਜਾਰਾ ਦਾ ਰਹਿਣ ਵਾਲਾ ਕਰਮਜੀਤ ਸਿੰਘ (59) ਆਪਣੇ ਭਤੀਜੇ
ਆਮ ਆਦਮੀ ਪਾਰਟੀ ਦੇ 15 ਅਹੁਦੇਦਾਰਾਂ ਨੇ ਦਿੱਤੇ ਅਸਤੀਫ਼ੇ
. . .  1 day ago
ਪਟਿਆਲਾ, 15 ਜੁਲਾਈ (ਗੁਰਪ੍ਰੀਤ ਸਿੰਘ ਚੱਠਾ) - ਆਮ ਆਦਮੀ ਪਾਰਟੀ ਨਾਲ ਸੰਬੰਧਿਤ 15 ਅਹੁਦੇਦਾਰਾਂ ਨੇ ਸਹਿ ਪ੍ਰਧਾਨ ਡਾ. ਬਲਬੀਰ ਸਿੰਘ 'ਤੇ ਮਨਮਰਜ਼ੀ ਦੇ ਦੋਸ਼ ਲਗਾਉਂਦਿਆਂ ਮਨੀਸ਼ ਸਿਸੋਦੀਆ ਨੂੰ ਸਮੂਹਿਕ ਅਸਤੀਫ਼ੇ ਭੇਜ ਦਿੱਤੇ ਹਨ। ਅਹੁਦੇਦਾਰਾਂ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਕਾਂਗਰਸ ਦਾ ਮੋਦੀ 'ਤੇ ਹਮਲਾ, ਕਿਹਾ- ਉਹ ਸਿਰਫ਼ ਮੁਸਲਾਮਾਨਾਂ ਦੀ ਨਹੀਂ, ਦੇਸ਼ ਦੇ ਹਰ ਵਰਗ ਦੀ ਪਾਰਟੀ ਹੈ
. . .  1 day ago
ਦਿੱਲੀ 'ਚ ਏਅਰ ਹੋਸਟੇਸ ਨੇ ਕੀਤੀ ਖ਼ੁਦਕੁਸ਼ੀ
. . .  1 day ago
ਥਾਈਲੈਂਡ ਬੈਡਮਿੰਟਨ ਓਪਨ ਦੇ ਫਾਈਨਲ 'ਚ ਹਾਰੀ ਸਿੰਧੂ
. . .  1 day ago
ਨਕਸਲੀ ਹਮਲੇ 'ਚ ਫਾਜ਼ਿਲਕਾ ਜ਼ਿਲ੍ਹੇ ਨਾਲ ਸੰਬੰਧਤ ਜਵਾਨ ਸ਼ਹੀਦ, ਪਿੰਡ 'ਚ ਸੋਗ ਦੀ ਲਹਿਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550
ਵਿਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ
  •     Confirm Target Language  

ਫ਼ਤਹਿਗੜ੍ਹ ਸਾਹਿਬ

ਕਮਾਲੀ ਦੇ ਕਿਸਾਨ ਵਲੋਂ ਲੋਕ ਨਿਰਮਾਣ ਵਿਭਾਗ ਿਖ਼ਲਾਫ਼ ਵਿਤਕਰਾ ਕਰਨ ਦਾ ਦੋਸ਼

ਨੰਦਪੁਰ ਕਲੌੜ, 10 ਜੁਲਾਈ (ਜਰਨੈਲ ਸਿੰਘ ਧੁੰਦਾ)-ਉੱਪ ਮੰਡਲ ਬਸੀ ਪਠਾਣਾ ਅਧੀਨ ਪਿੰਡ ਕਮਾਲੀ ਦੇ ਕਿਸਾਨ ਸੁਖਜੀਤ ਸਿੰਘ ਪੁੱਤਰ ਵਿਰਸਾ ਸਿੰਘ ਨੇ ਲੋਕ ਨਿਰਮਾਣ ਵਿਭਾਗ ਵਿਤਕਰਾ ਕਰਨ ਦਾ ਦੋਸ਼ ਲਾਇਆ ਹੈ | ਸੁਖਜੀਤ ਸਿੰਘ ਨੇ ਦੱਸਿਆ ਕਿ ਵਿਭਾਗ ਚੁੰਨ੍ਹੀ-ਮੋਰਿੰਡਾ ਸੜਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਡੋਪ ਟੈੱਸਟ ਤੇ ਵਿਕਾਸ ਟੈਕਸ ਤੋਂ ਖ਼ਫ਼ਾ ਕਰਮਚਾਰੀਆਂ ਨੇ ਕੀਤਾ ਰੋਸ ਮੁਜ਼ਾਹਰਾ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਰਾਜਿੰਦਰ ਸਿੰਘ)-ਮਨਿਸਟਰੀਅਲ ਸਰਵਿਸ ਯੂਨੀਅਨ ਨੇ ਜ਼ਿਲ੍ਹਾ ਪ੍ਰਧਾਨ ਸਤਨਾਮ ਭਾਰਦਵਾਜ ਦੀ ਅਗਵਾਈ ਹੇਠ ਜ਼ਿਲੇ੍ਹ ਦੀਆਂ ਵੱਖ-ਵੱਖ ਵਿਭਾਗੀ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ ਕੀਤਾ ਗਿਆ | ਪੰਜਾਬ ਸਰਕਾਰ ਵਲੋਂ ਕਰਮਚਾਰੀਆਂ ਦਾ ਡੋਪ ...

ਪੂਰੀ ਖ਼ਬਰ »

ਪਸ਼ੂ ਪਾਲਣ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਵਲੋਂ ਖਮਾਣੋਂ ਪਸ਼ੂ ਹਸਪਤਾਲ ਦਾ ਅਚਾਨਕ ਦੌਰਾ

ਖਮਾਣੋਂ, 10 ਜੁਲਾਈ (ਮਨਮੋਹਣ ਸਿੰਘ ਕਲੇਰ)-ਪੰਜਾਬ ਦੇ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਅਚਾਨਕ ਖਮਾਣੋਂ ਦੇ ਪਸ਼ੂ ਹਸਪਤਾਲ ਵਿਖੇ ਕਰੀਬ ਨੌ ਵਜੇ ਸਵੇਰੇ ਨਿਰੀਖਣ ਕੀਤਾ ਗਿਆ | ਇਸ ਮੌਕੇ ਆਪਣੇ ਡਿਊਟੀ ਸਮੇਂ ਤੇ ਹਾਜ਼ਰ ਸੀਨੀਅਰ ਮੈਡੀਕਲ ਅਫ਼ਸਰ ਡਾ. ...

ਪੂਰੀ ਖ਼ਬਰ »

ਦੁੱਧ ਤੇ ਦੁੱਧ ਉਤਪਾਦਾਂ 'ਚ ਕਿਸੇ ਤਰ੍ਹਾਂ ਦੀ ਮਿਲਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਡੀ.ਸੀ.

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਭੂਸ਼ਨ ਸੂਦ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਦਾ ਮੁੱਖ ਮੰਤਵ ਪੰਜਾਬ ਦੇ ਹਰੇਕ ਨਾਗਰਿਕ ਨੰੂ ਸ਼ੁੱਧ ਪਾਣੀ, ਸ਼ੁੱਧ ਹਵਾ ਅਤੇ ਬਿਨਾਂ ਮਿਲਾਵਟ ਦੀਆਂ ਖਾਣ ਪੀਣ ਦੀਆਂ ਵਸਤਾਂ ਮੁਹਈਆ ਕਰਵਾਉਣਾ ਹੈ | ਇਸ ਲਈ ...

ਪੂਰੀ ਖ਼ਬਰ »

ਕੋਈ ਵੀ ਕੈਮਿਸਟ ਡਾਕਟਰ ਦੀ ਪਰਚੀ ਤੋਂ ਬਿਨਾਂ ਸਰਿੰਜਾਂ ਨਾ ਵੇਚੇ-ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਭੂਸ਼ਨ ਸੂਦ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨੌਜਵਾਨਾਂ ਦੀ ਤੰਦਰੁਸਤੀ ਲਈ ਉਨ੍ਹਾਂ ਨੰੂ ਨਸ਼ਿਆਂ ਤੋਂ ਦੂਰ ਰੱਖਣਾ ਸਾਡੀ ਸਭ ਦੀ ਨੈਤਿਕ ਜ਼ਿੰਮੇਵਾਰੀ ਹੈ | ਨਸ਼ਿਆਂ ਵਿਚ ਫਸੇ ਨੌਜਵਾਨਾਂ ਵਲੋਂ ਨਸ਼ਿਆਂ ਦੀ ਪ੍ਰਾਪਤੀ ਲਈ ਸਰਿੰਜਾਂ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਕੰਮ ਛੱਡ ਕੇ ਦਿੱਤਾ ਸ਼ਾਂਤਮਈ ਰੋਸ ਧਰਨਾ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਅਰੁਣ ਆਹੂਜਾ)-ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਵਕੀਲਾਂ ਨੇ ਪ੍ਰਧਾਨ ਰਾਜਵੀਰ ਸਿੰਘ ਗਰੇਵਾਲ ਅਤੇ ਸਾਬਕਾ ਪ੍ਰਧਾਨ ਬਿ੍ਜਮੋਹਨ ਸਿੰਘ ਦੀ ਅਗਵਾਈ ਵਿਚ ਕੰਮ ਛੱਡ ਕੇ ਜ਼ਿਲ੍ਹਾ ਅਦਾਲਤਾਂ ਅੱਗੇ ਬੈਠ ਕੇ ਸ਼ਾਂਤਮਈ ਰੋਸ ਧਰਨਾ ...

ਪੂਰੀ ਖ਼ਬਰ »

ਟਰੈਕਟਰ ਟਰਾਲੀ ਦੀ ਲਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਮਨਪ੍ਰੀਤ ਸਿੰਘ)-ਸਰਹਿੰਦ-ਪਟਿਆਲਾ ਮਾਰਗ ਤੇ ਗੁਣੀਆ ਮਾਜਰੇ ਨਜ਼ਦੀਕ ਇਕ ਮੋਟਰ ਸਾਈਕਲ ਸਵਾਰ ਵਿਅਕਤੀ ਦੇ ਟਰੈਕਟਰ ਟਰਾਲੀ ਦੀ ਲਪੇਟ ਵਿਚ ਆ ਜਾਣ ਕਾਰਨ ਦਰਦਨਾਕ ਮੌਤ ਹੋ ਗਈ | ਥਾਣਾ ਮੂਲੇਪੁਰ ਦੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਐਾਟੀ ਨਾਰਕੋਟਿਕ ਸੈੱਲ ਦੁਆਰਾ 40 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਦੁਆਰਾ ਭੈੜੇ ਅਨਸਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਐਾਟੀ ਨਾਰਕੋਟਿਕ ਸੈੱਲ ਦੁਆਰਾ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 40 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਇਕ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਮਨਪ੍ਰੀਤ ਸਿੰਘ)-ਬੀਤੇ ਦਿਨ ਹੋਏ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਤੇ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋ ਗਿਆ | ਸਹਾਇਕ ਥਾਣੇਦਾਰ ਬਲਵੀਰ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਲਛਮਣ ਸਿੰਘ ਤੇ ਕੁਲਵੰਤ ਸਿੰਘ ਦੋਵੇਂ ...

ਪੂਰੀ ਖ਼ਬਰ »

ਕੋਈ ਵੀ ਕੈਮਿਸਟ ਡਾਕਟਰ ਦੀ ਪਰਚੀ ਤੋਂ ਬਿਨਾਂ ਸਰਿੰਜਾਂ ਨਾ ਵੇਚੇ-ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਭੂਸ਼ਨ ਸੂਦ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨੌਜਵਾਨਾਂ ਦੀ ਤੰਦਰੁਸਤੀ ਲਈ ਉਨ੍ਹਾਂ ਨੰੂ ਨਸ਼ਿਆਂ ਤੋਂ ਦੂਰ ਰੱਖਣਾ ਸਾਡੀ ਸਭ ਦੀ ਨੈਤਿਕ ਜ਼ਿੰਮੇਵਾਰੀ ਹੈ | ਨਸ਼ਿਆਂ ਵਿਚ ਫਸੇ ਨੌਜਵਾਨਾਂ ਵਲੋਂ ਨਸ਼ਿਆਂ ਦੀ ਪ੍ਰਾਪਤੀ ਲਈ ਸਰਿੰਜਾਂ ...

ਪੂਰੀ ਖ਼ਬਰ »

ਹਰਿਆਣਾ ਮਾਰਕਾ 11 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ


ਸੰਘੋਲ, 10 ਜੁਲਾਈ (ਗੁਰਨਾਮ ਸਿੰਘ ਚੀਨਾ)-ਸੰਘੋਲ ਪੁਲਿਸ ਦੁਆਰਾ ਇਕ ਵਿਅਕਤੀ ਨੂੰ 11 ਬੋਤਲਾਂ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਪੁਲਿਸ ਚੌਕੀ ਇੰਚਾਰਜ ਸੰਘੋਲ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਬੱਸ ਸਟੈਂਡ ਸੰਘੋਲ ਨਜ਼ਦੀਕ ਜਦੋਂ ਇਕ ਸ਼ੱਕੀ ਵਿਅਕਤੀ ਦੀ ਤਲਾਸ਼ੀ ਕੀਤੀ ਗਈ ਤਾਂ ਉਸ ਦੇ ਕਬਜ਼ੇ ਵਿਚੋਂ 11 ਬੋਤਲਾਂ ਸ਼ਰਾਬ ਹਰਿਆਣਾ ਮਾਰਕਾ ਦੀਆਂ ਬਰਾਮਦ ਹੋਈਆਂ | ਕਥਿਤ ਦੋਸ਼ੀ ਦੀ ਪਹਿਚਾਣ ਜਰਨੈਲ ਸਿੰਘ ਵਾਸੀ ਕਾਲੇਵਾਲ ਵਜੋਂ ਹੋਈ ਹੈ | ਪੁਲਿਸ ਦੁਆਰਾ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |


ਖ਼ਬਰ ਸ਼ੇਅਰ ਕਰੋ

ਮਲੌਟ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਅਮਲੋਹ, 10 ਜੁਲਾਈ (ਸ਼ਾਰਦਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਧੰਨਵਾਦ ਵਿਚ 11 ਜੁਲਾਈ ਨੂੰ ਮਲੋਟ ਵਿਚ ਕੀਤੀ ਜਾ ਰਹੀ ਕਿਸਾਨ ਰੈਲੀ ਦੀਆਂ ਤਿਆਰੀਆਂ ਨੂੰ ਮੁੱਖ ਰੱਖ ਕੇ ਅਮਲੋਹ ਹਲਕੇ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਭੰਗੂ ਪਰਿਵਾਰ ਵਲੋਂ ਸਕੂਲ ਨੂੰ ਝੂਲੇ ਦਾਨ

ਖਮਾਣੋਂ, 10 ਜੁਲਾਈ (ਜੋਗਿੰਦਰ ਪਾਲ)-ਸਰਕਾਰੀ ਐਲੀਮੈਂਟਰੀ ਸਕੂਲ ਹਵਾਰਾ ਕਲਾਂ ਦੀ ਮੁੱਖ ਅਧਿਆਪਕਾ ਪਿ੍ਅੰਕਾ ਨੇ ਦੱਸਿਆ ਕਿ ਰਣਜੀਤ ਕੌਰ ਪਤਨੀ ਸੁਰਮੁੱਖ ਸਿੰਘ ਭੰਗੂ ਦੇ ਐਨ.ਆਰ.ਆਈ. ਸਪੁੱਤਰ ਵਲੋਂ ਵਿਦਿਆਰਥੀਆਂ ਲਈ ਖੇਡਣ ਲਈ ਸਕੂਲ ਨੂੰ ਇਕ ਪੀਂਘ ਝੂਲਾ ਅਤੇ ਇਕ ...

ਪੂਰੀ ਖ਼ਬਰ »

ਨਸ਼ਾ ਕਰਨ ਤੇ ਵੇਚਣ ਵਾਲੇ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ-ਪਰਦੀਪ ਬਾਜਵਾ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਭੂਸ਼ਨ ਸੂਦ)-ਪੰਜਾਬ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਕੱਸੇ ਜਾ ਰਹੇ ਸ਼ਿਕੰਜੇ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਾਂਝੀ ਸੱਥ ਤਹਿਤ ਪਿੰਡਾਂ ਵਿਚ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ...

ਪੂਰੀ ਖ਼ਬਰ »

ਨਸ਼ੇ ਦੇ ਖ਼ਾਤਮੇ ਲਈ ਲੋਕ ਪੁਲਿਸ ਦਾ ਸਹਿਯੋਗ ਜ਼ਰੂਰ ਦੇਣ-ਕੁਲਜੀਤ ਸਿੰਘ

ਅਮਲੋਹ, 10 ਜੁਲਾਈ (ਸੂਦ)-ਨਗਰ ਕੌਾਸਲ ਅਮਲੋਹ ਦੇ ਸਾਬਕਾ ਪ੍ਰਧਾਨ ਵਿੱਕੀ ਮਿੱਤਲ ਅਤੇ ਕੌਾਸਲ ਦੇ ਸੀਨੀਅਰ ਮੀਤ ਪ੍ਰਧਾਨ ਬੁੱਧ ਰਾਜ ਬੈਂਸ ਦੀ ਅਗਵਾਈ ਵਿਚ ਲੋਕਾਂ ਨੂੰ ਨਸ਼ੇ ਵਿਰੁੱਧ ਜਾਗਰੂਕ ਕਰਨ ਲਈ ਵਿਸ਼ੇਸ਼ ਮੀਟਿੰਗ ਵਾਲਮੀਕਿ ਮੰਦਰ ਅਮਲੋਹ ਵਿਚ ਕੀਤੀ ਗਈ ਜਿਸ ...

ਪੂਰੀ ਖ਼ਬਰ »

ਨਸ਼ਾ-ਰਹਿਤ ਨੌਜਵਾਨਾਂ ਵਲੋਂ ਸਰਕਾਰੀ ਨੌਕਰੀਆਂ ਵਿਚ ਪਹਿਲ ਦੇਣ ਦੀ ਮੰਗ

ਨੰਦਪੁਰ ਕਲੌੜ, 10 ਜੁਲਾਈ (ਜਰਨੈਲ ਸਿੰਘ ਧੁੰਦਾ)-ਉੱਪ ਮੰਡਲ ਬਸੀ ਪਠਾਣਾ ਅਧੀਨ ਪਿੰਡਾਂ ਦੇ ਨੌਜਵਾਨਾਂ ਦੀ ਇਕੱਤਰਤਾ ਊਸ਼ਾ ਮਾਤਾ ਕਾਲੋਨੀ ਬਸੀ ਪਠਾਣਾ ਵਿਖੇ ਬਲਵਿੰਦਰ ਸਿੰਘ ਚੀਮਾ ਪਿੰਡ ਗੁਣੀਆ ਮਾਜਰੀ, ਮਨਮੀਤ ਸਿੰਘ ਢਿੱਲੋਂ ਪਿੰਡ ਜਵੰਧਾ ਅਤੇ ਕੁਲਦੀਪ ਸਿੰਘ ...

ਪੂਰੀ ਖ਼ਬਰ »

ਮੰਗਾਂ ਸਬੰਧੀ ਕੈਮਿਸਟ ਐਸੋਸੀਏਸ਼ਨ ਨੇ ਡੀ.ਸੀ. ਨੂੰ ਦਿੱਤਾ ਮੰਗ-ਪੱਤਰ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਮਨਪ੍ਰੀਤ ਸਿੰਘ)-ਡਿਪਟੀ ਕਮਿਸ਼ਨਰ ਕੰਵਲਪ੍ਰੀਤ ਕੌਰ ਬਰਾੜ ਨੂੰ ਅੱਜ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਵਲੋਂ ਮੰਗਾਂ ਸਬੰਧੀ ਪ੍ਰਧਾਨ ਹਰਚੰਦ ਸਿੰਘ ਉੱਚਾ ਪਿੰਡ ਦੀ ਅਗਵਾਈ ਵਿਚ ਇਕ ਮੰਗ ਪੱਤਰ ਦਿੱਤਾ ਗਿਆ | ...

ਪੂਰੀ ਖ਼ਬਰ »

ਮੁਸਤਫਾਬਾਦ ਗੁਰੂ ਘਰ ਵਿਖੇ 14 ਦਿਨਾ ਗੁਰਮਤਿ ਸਿਖਲਾਈ ਕੈਂਪ ਸਮਾਪਤ

ਨੰਦਪੁਰ ਕਲੌੜ, 10 ਜੁਲਾਈ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾ ਅਧੀਨ ਪਿੰਡ ਮੁਸਤਫਾਬਾਦ ਦੇ ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਵਿਖੇ ਸਮੂਹ ਪ੍ਰਬੰਧਕ ਕਮੇਟੀ ਅਤੇ ਬੀਬੀ ਗੁਰਜੀਤ ਕੌਰ ਖਮਾਣੋਂ ਦੇ ਸਹਿਯੋਗ ਨਾਲ ਗੁਰੂ ਨਾਨਕ ਮਲਟੀਵਰਸਿਟੀ ਲੁਧਿਆਣਾ ਦੇ ਯੂਥ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਸਰਹਿੰਦ ਮੰਡਲ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਮਨਪ੍ਰੀਤ ਸਿੰਘ)-ਪੈਨਸ਼ਨਰ ਐਸੋਸੀਏਸ਼ਨ ਸਰਹਿੰਦ ਮੰਡਲ ਦੀ ਅਹਿਮ ਮੀਟਿੰਗ ਪ੍ਰਧਾਨ ਹਰਬੰਸ ਸਿੰਘ ਬਹੇੜ ਦੀ ਪ੍ਰਧਾਨਗੀ ਹੇਠ ਸਰਹਿੰਦ ਵਿਖੇ ਹੋਈ, ਜਿਸ ਵਿਚ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਤੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਐਾਡ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਨੇ ਦਿੱਤਾ ਮੰਗ-ਪੱਤਰ

ਅਮਲੋਹ/ਸਲਾਣਾ, 10 ਜੁਲਾਈ (ਰਾਮ ਸਰਨ ਸੂਦ, ਗੁਰਚਰਨ ਸਿੰਘ ਜੰਜੂਆ)-ਸੀਨੀਅਰ ਸਿਟੀਜ਼ਨ ਐਾਡ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ (ਰਜਿ.) ਅਮਲੋਹ ਵਲੋਂ ਪ੍ਰਧਾਨ ਰੌਸ਼ਨ ਸੂਦ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਰਨਲ ਸਕੱਤਰ ਮਾਂਗੇ ਰਾਮ ਦੀ ਅਗਵਾਈ ਵਿਚ ਐਸ.ਡੀ.ਐਮ. ਅਮਲੋਹ ਦੇ ...

ਪੂਰੀ ਖ਼ਬਰ »

ਸਪੈਸ਼ਲ ਉਲੰਪਿਕ ਖੇਡਾਂ 2019 ਲਈ ਤੰਦਾ ਬੱਧਾ ਸਕੂਲ ਦੇ ਵਿਦਿਆਰਥੀ ਅਮਨਜੋਤ ਸਿੰਘ ਦੀ ਹੋਈ ਚੋਣ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਭੂਸ਼ਨ ਸੂਦ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਬੱਚਿਆਂ ਨੂੰ ਤੰਦਰੁਸਤ ਬਣਾਉਣ ਲਈ ਨਸ਼ਿਆਂ ਤੋਂ ਦੂਰ ਰੱਖਣਾ ਬਹੁਤ ਜ਼ਰੂਰੀ ਹੈ | ਇਸ ਲਈ ਸਾਰੇ ਸਕੂਲਾਂ ਵਿਚ ਤਾਇਨਾਤ ਡੀ.ਪੀ. ਅਧਿਆਪਕ ਸਕੂਲਾਂ ਵਿਚ ਬੱਚਿਆਂ ਨੂੰ ਰੋਜ਼ਾਨਾ ਕੋਈ ਨਾ ਕੋਈ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ 154 ਲੋੜਵੰਦਾਂ ਨੂੰ 1 ਲੱਖ ਰੁਪਏ ਦੇ ਚੈੱਕ ਵੰਡੇ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਭੂਸ਼ਨ ਸੂਦ)-ਸਰਬੱਤ ਦਾ ਭਲਾ ਟਰੱਸਟ ਰਜਿ. ਦੇ ਮੈਨੇਜਿੰਗ ਡਾਇਰੈਕਟਰ ਡਾ: ਐਸ.ਪੀ.ਐਸ. ਓਬਰਾਏ ਵਲੋਂ ਸਮਾਜ ਸੇਵਾ ਦੇ ਸ਼ੁਰੂ ਕੀਤੇ ਕਾਰਜਾਂ ਦੀ ਕੜੀ ਅਧੀਨ 154 ਲੋੜਵੰਦ ਪਰਿਵਾਰਾਂ ਨੂੰ 1 ਲੱਖ ਰੁਪਏ ਦੇ ਕਰੀਬ ਰਾਸ਼ੀ ਦੇ ਮਹੀਨਾਵਾਰ ਚੈੱਕ ...

ਪੂਰੀ ਖ਼ਬਰ »

ਗਊ ਭਗਤਾਂ ਵਲੋਂ ਸਰਕਾਰ ਵਿਰੁੱਧ ਕੀਤੀ ਗਈ ਨਾਅਰੇਬਾਜ਼ੀ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਗਊਸ਼ਾਲਾਵਾਂ ਨੂੰ ਬਿਜਲੀ ਦੇ ਬਿੱਲ ਲਗਾਉਣ ਵਿਰੁੱਧ ਅੱਜ ਕਿ੍ਸ਼ਨਾ ਗਊਸ਼ਾਲਾ ਵਿਖੇ ਗਊ ਭਗਤਾਂ ਵਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਤੇ ਸਰਕਾਰ ਨੂੰ ਬਿਜਲੀ ਦੇ ਬਿੱਲ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਨਵੇਂ ਦਾਖਲ ਵਿਦਿਆਰਥੀਆਂ ਲਈ ਕਰਵਾਏ ਓਰੀਐਾਟੇਸ਼ਨ ਪ੍ਰੋਗਰਾਮ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ | ਕਾਲਜ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ...

ਪੂਰੀ ਖ਼ਬਰ »

ਟੈਕਸੀ ਯੂਨੀਅਨ ਸਰਹਿੰਦ ਅਤੇ ਹੈਲਪ ਲਾਈਨ ਗਰੁੱਪ ਨੇ ਲੰਗਰ ਲਗਾਇਆ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਭੂਸ਼ਨ ਸੂਦ)-ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਟੈਕਸੀ ਯੂਨੀਅਨ ਸਰਹਿੰਦ ਅਤੇ ਹੈਲਪ ਲਾਈਨ ਗਰੁੱਪ ਫ਼ਤਹਿਗੜ੍ਹ ਸਾਹਿਬ ਵਲੋਂ ਸਾਂਝੇ ਤੌਰ 'ਤੇ ਕੜੀ ਚਾਵਲ ਦਾ ਲੰਗਰ ਲਗਾਇਆ ਗਿਆ ਜਿਸ ਦੀ ਸ਼ੁਰੂਆਤ ਅਕਾਲੀ ਦਲ ਸਰਕਲ ਸਰਹਿੰਦ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਅਮਲੋਹ ਨੇ ਕੀਤੀ ਹੜਤਾਲ

ਅਮਲੋਹ/ਸਲਾਣਾ, 10 ਜੁਲਾਈ (ਰਾਮ ਸ਼ਰਨ ਸੂਦ, ਗੁਰਚਰਨ ਸਿੰਘ ਜੰਜੂਆ)-ਬਾਰ ਐਸੋਸੀਏਸ਼ਨ ਅਮਲੋਹ ਵਲੋਂ ਪ੍ਰਧਾਨ ਗੌਰਵ ਗਰਗ ਤੇ ਸਕੱਤਰ ਸਤਨਾਮ ਸਿੰਘ ਭਗੜਾਣਾ ਦੀ ਅਗਵਾਈ ਵਿਚ ਬਾਰ ਐਸੋਸੀਏਸ਼ਨ ਅਨੰਦਪੁਰ ਸਾਹਿਬ ਦੇ ਪ੍ਰਧਾਨ ਦੌਲਤ ਸਿੰਘ ਵਲੋਂ ਦਿੱਤੇ ਪੰਜਾਬ ਪੱਧਰੀ ...

ਪੂਰੀ ਖ਼ਬਰ »

ਸਹਾਇਕ ਰਜਿਸਟਰਾਰ ਰਮਨ ਕੁਮਾਰ ਨੇ ਅਹੁਦਾ ਸੰਭਾਲਿਆ

ਖਮਾਣੋਂ, 10 ਜੁਲਾਈ (ਜੋਗਿੰਦਰ ਪਾਲ)-ਸਹਾਇਕ ਰਜਿਸਟਰਾਰ ਰਮਨ ਕੁਮਾਰ ਨੇ ਸਹਿਕਾਰੀ ਸਭਾਵਾਂ ਖਮਾਣੋਂ ਵਿਖੇ ਬਤੌਰ ਸਹਾਇਕ ਰਜਿਸਟਰਾਰ ਆਪਣਾ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਅਵਤਾਰ ਸਿੰਘ ਤਾਰੀ ਸਕੱਤਰ ਡੈਲੀਗੇਟ ਕਰਮਚਾਰੀ ਯੂਨੀਅਨ ...

ਪੂਰੀ ਖ਼ਬਰ »

ਸਰਕਾਰ ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲੇ ਪੁਲਿਸ ਅਫ਼ਸਰਾਂ ਿਖ਼ਲਾਫ਼ ਕਾਰਵਾਈ ਕਰੇ-ਰਾਮਗੜ੍ਹ

ਅਮਲੋਹ, 10 ਜੁਲਾਈ (ਸੂਦ)-ਨਸ਼ਾ ਨੌਜਵਾਨ ਵਰਗ ਨੂੰ ਘੁਣ ਵਾਂਗ ਖਾ ਰਿਹਾ ਹੈ ਅਤੇ ਰੋਜ਼ਾਨਾ ਹੀ ਸਾਡੇ ਨੌਜਵਾਨ ਨਸ਼ੇ ਨਾਲ ਮਰ ਰਹੇ ਹਨ | ਨਸ਼ਾ ਕੇਵਲ ਸਾਡੀ ਸਿਹਤ ਨੂੰ ਹੀ ਬਰਬਾਦ ਨਹੀਂ ਕਰਦਾ ਸਗੋਂ ਸਾਨੂੰ ਆਰਥਿਕ ਪੱਖੋਂ ਵੀ ਕਮਜ਼ੋਰ ਕਰਦੇ ਹਨ | ਇਹ ਪ੍ਰਗਟਾਵਾ ਆਮ ਆਦਮੀ ...

ਪੂਰੀ ਖ਼ਬਰ »

ਸੈਮੀਨਾਰ ਅਧਿਆਪਕਾਂ ਨੂੰ ਬਣਾਉਂਦੇ ਨੇ ਸਮੇਂ ਦਾ ਹਾਣੀ-ਜ਼ਿਲ੍ਹਾ ਸਿੱਖਿਆ ਅਫ਼ਸਰ

ਪਟਿਆਲਾ, 10 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਟੇਟ ਪ੍ਰਾਜੈਕਟ ਕੋਆਰਡੀਨੇਟਰ ਹਰਪ੍ਰੀਤ ਕੌਰ ਦੀ ਅਗਵਾਈ ਵਿਚ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਮੁਹਿੰਮ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਟਿੱਬੀ ਵਿਖੇ ਲਗਾਇਆ ਕੈਂਪ

ਅਮਲੋਹ, 10 ਜੁਲਾਈ (ਕੁਲਦੀਪ ਸ਼ਾਰਦਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਖੇਤੀਬਾੜੀ ਉਪ ਨਿਰੀਖਕ ਮਨੀਸ਼ ਸ਼ਰਮਾ ਨੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵਿਚ ...

ਪੂਰੀ ਖ਼ਬਰ »

ਯੂਥ ਆਗੂਆਂ ਵਲੋਂ ਸੁਖਬੀਰ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਸਮਾਗਮ

ਅਮਲੋਹ, 10 ਜੁਲਾਈ (ਸੂਦ)-ਯੂਥ ਅਕਾਲੀ ਦਲ ਦੇ ਆਗੂਆਂ ਵਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ 56ਵੇਂ ਜਨਮ ਦਿਨ ਨੂੰ ਮੁੱਖ ਰੱਖ ਕੇ ਇਕ ਸਮਾਗਮ ਕੀਤਾ ਗਿਆ ਅਤੇ ਪਾਰਟੀ ਪ੍ਰਧਾਨ ਦੀ ਚੜ੍ਹਦੀ ਕਲਾ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਗਈ | ਇਸ ਮੌਕੇ ਯੂਥ ਆਗੂਆਂ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਬਲਦੇਵ ਸਿੰਘ ਟਿਵਾਣਾ

ਬਸੀ ਪਠਾਣਾ, ਬਲਦੇਵ ਸਿੰਘ ਦਾ ਜਨਮ 23 ਮਈ 1920 ਨੂੰ ਮੋਰਿੰਡਾ ਨੇੜੇ ਪਿੰਡ ਰਤਨਗੜ੍ਹ ਵਿਖੇ ਪਿਤਾ ਛੋਟਾ ਸਿੰਘ ਦੇ ਗ੍ਰਹਿ ਵਿਖੇ ਹੋਇਆ | 1943 ਵਿਚ ਅੰਗ੍ਰੇਜ ਹਕੂਮਤ ਦੀ ਫ਼ੌਜ ਵਿਚ ਭਰਤੀ ਹੋਏ ਅਤੇ ਦੂਜੀ ਸੰਸਾਰ ਜੰਗ ਲੜੀ ਇਸ ਜੰਗ ਦੌਰਾਨ ਸੱਜੀ ਬਾਂਹ ਵਿਚ ਗੋਲੀ ਲੱਗਣ ਕਾਰਨ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ 'ਤੇ ਸਾਂਝਾ ਅਧਿਆਪਕ ਮੋਰਚਾ ਨੇ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ 10 ਜੁਲਾਈ (ਮਨਪ੍ਰੀਤ ਸਿੰਘ)-ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਧਿਆਪਕਾਂ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਪਾਰਕ ਵਿਖੇ ਹੋਈ, ਜਿਸ ਵਿਚ ਕੈਪਟਨ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ...

ਪੂਰੀ ਖ਼ਬਰ »

3 ਰੋਜ਼ਾ ਮੇਲਾ ਬੰਦਗੀ ਸਾਹਿਬ ਸ਼ੁਰੂ-13 ਜੁਲਾਈ ਤੱਕ ਚੱਲੇਗਾ

ਬਸੀ ਪਠਾਣਾ, 10 ਜੁਲਾਈ (ਗੁਰਬਚਨ ਸਿੰਘ ਰੁਪਾਲ)-ਇੱਥੇ ਸਰਹਿੰਦ ਰੋਡ 'ਤੇ ਸਥਿਤ ਹਜ਼ਰਤ ਬੰਦਗੀ ਸਾਹਿਬ ਦੀ ਦਰਗਾਹ 'ਤੇ ਕੱਲ੍ਹ 11 ਜੁਲਾਈ ਤੋਂ ਇਸ ਇਲਾਕੇ ਦਾ ਪੁਰਾਤਨ ਅਤੇ ਪ੍ਰਸਿੱਧ ਮੇਲਾ ਸ਼ੁਰੂ ਹੋ ਰਿਹਾ ਹੈ | ਪੁਰਾਤਨ ਲਿਖਤਾਂ ਅਨੁਸਾਰ ਹਜ਼ਰਤ ਬੰਦਗੀ ਸਾਹਿਬ ਜ਼ਿਲ੍ਹਾ ...

ਪੂਰੀ ਖ਼ਬਰ »

ਸਲਾਣਾ ਵਿਚ ਸਰਬੱਤ ਯੋਜਨਾ ਅਧੀਨ 412 ਪ੍ਰਾਰਥੀਆਂ ਨੇ ਸਕੀਮਾਂ ਦੇ ਫਾਰਮ ਭਰੇ-ਜਸਪ੍ਰੀਤ

ਅਮਲੋਹ/ਸਲਾਣਾ, 10 ਜੁਲਾਈ (ਰਾਮ ਸ਼ਰਨ ਸੂਦ, ਗੁਰਚਰਨ ਸਿੰਘ ਜੰਜੂਆ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਸਰਕਾਰੀ ਐਲੀਮੈਂਟਰੀ ਸਕੂਲ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਕੈਂਪ ਲਗਾਇਆ ਗਿਆ | ਜਿਸ ਵਿਚ ਵੱਖ-ਵੱਖ ਵਿਭਾਗਾਂ ਜਿਨ੍ਹਾਂ ਵਿਚ ਬਲਾਕ ਸੰਮਤੀ, ...

ਪੂਰੀ ਖ਼ਬਰ »

ਸੀਵਰੇਜ ਸਿਸਟਮ 'ਚ ਸੁਧਾਰ ਲਿਆ ਕੇ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਇਆ ਜਾਵੇਗਾ-ਬੀਬੀ ਨਾਗਰਾ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਭੂਸ਼ਨ ਸੂਦ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮ ਪਤਨੀ ਮਨਦੀਪ ਕੌਰ ਨਾਗਰਾ ਨੇ ਮਿਲਟਰੀ ਰੋਡ, ਹਮਾਂਯੂਪੁਰ ਸਰਹਿੰਦ ਵਿਖੇ ਸੀਵਰੇਜ ਸਿਸਟਮ ਦੇ ਸੁਧਾਰ ਲਈ ਸੀਵਰੇਜ ਦੀਆਂ ਛੋਟੇ ਸਾਈਜ਼ ਦੀਆਂ ...

ਪੂਰੀ ਖ਼ਬਰ »

ਜਾਵਾ ਯਜਿਡੀ ਕਲੱਬ ਨੇ 16ਵਾਂ ਜਾਵਾ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਅਰੁਣ ਆਹੂਜਾ)-ਜਾਵਾ ਯਜਿਡੀ ਕਲੱਬ ਵਲੋਂ 16ਵਾਂ ਜਾਵਾ ਦਿਵਸ ਮਨਾਇਆ ਗਿਆ, ਜਿਸ ਵਿਚ ਪੰਜਾਬ, ਦਿੱਲੀ ਤੇ ਹਿਮਾਚਲ ਦੇ ਬਾਈਕ ਰਾਈਡਰਜ਼ ਨੇ ਭਾਗ ਲਿਆ | ਇਸ ਪ੍ਰੋਗਰਾਮ ਵਿਚ ਲੋਕਾਂ ਲਈ 40 ਤੋਂ 50 ਸਾਲ ਪੁਰਾਣੇ 80 ਦੇ ਕਰੀਬ ਯਜਿਡੀ ਮੋਟਰਸਾਈਕਲ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਲੋਕ ਵੀ ਹੰਭਲਾ ਮਾਰਨ-ਵਿਧਾਇਕ ਰਣਦੀਪ ਸਿੰਘ

ਮੰਡੀ ਗੋਬਿੰਦਗੜ੍ਹ, 10 ਜੁਲਾਈ (ਮੁਕੇਸ਼ ਘਈ)-ਮਹਿਲਾ ਕਾਂਗਰਸ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦੇਣ ਸਬੰਧੀ ਜ਼ਿਲ੍ਹਾ ਪ੍ਰਧਾਨ ਨੀਲਮ ਰਾਣੀ ਦੀ ਅਗਵਾਈ ਹੇਠ ਮੁਹੱਲਾ ਸੰਤ ਨਗਰ ਮੰਡੀ ਗੋਬਿੰਦਗੜ੍ਹ ਵਿਚ ਇਕ ਸਮਾਗਮ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX