ਬਟਾਲਾ, 10 ਜੂਨ (ਕਾਹਲੋਂ)-ਇੰਪਲਾਈਜ਼ ਫ਼ੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦੇ ਪ੍ਰਧਾਨ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਜਨਰਲ ਸਕੱਤਰ ਗੁਰਵੇਲ ਸਿੰਘ ਬੱਲਪੁਰੀਆਂ ਦੀ ਅਗਵਾਈ 'ਚ ਸ਼ਹਿਰੀ ਮੰਡਲ ਬਟਾਲਾ ਦੇ ਪ੍ਰਧਾਨ ਤੇ ਬਤੌਰ ਜੇ.ਈ. ਅਮਰਜੀਤ ਸਿੰਘ ਅਨਮੋਲ ਸਬ ...
ਆਦੇਸ਼ ਨਾ ਪਹੁੰਚਣ ਕਾਰਨ ਦੋਸ਼ੀਆਂ ਨੂੰ ਗੁਰਦਾਸਪੁਰ ਕੇਂਦਰੀ ਜੇਲ੍ਹ ਵਿਖੇ ਨਹੀਂ ਕੀਤਾ ਜਾ ਸਕਿਆ ਤਬਦੀਲ ਪਠਾਨਕੋਟ, 10 ਜੁਲਾਈ (ਸੰਧੂ)-ਜੰਮੂ-ਕਸ਼ਮੀਰ ਦੇ ਕਠੂਆ ਵਿਖੇ ਹੋਏ ਬਹੁਚਰਚਿਤ ਜਬਰ ਜਨਾਹ ਤੇ ਕਤਲ ਕੇਸ ਦੀ ਅੱਜ ਜ਼ਿਲ੍ਹਾ ਸੈਸ਼ਨ ਅਦਾਲਤ ਪਠਾਨਕੋਟ ਵਿਖੇ ...
ਗੁਰਦਾਸਪੁਰ, 10 ਜੁਲਾਈ (ਸੁਖਵੀਰ ਸਿੰਘ ਸੈਣੀ)-ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਪੰਜਾਬ ਸਰਕਾਰ ਦੇ ਕਰਮਚਾਰੀਆਂ ਦਾ ਡੋਪ ਟੈੱਸਟ ਤੇ ਵਿਕਾਸ ਟੈਕਸ ਦੇ ਵਿਰੋਧ 'ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੋਸ ਰੈਲੀ ਕੀਤੀ ਗਈ | ਜਿਸ 'ਚ ਸਮੂਹ ਵਿਭਾਗਾਂ ਦੇ ਦਫ਼ਤਰੀ ...
ਸ੍ਰੀ ਹਰਿਗੋਬਿੰਦਪੁਰ, 10 ਜੁਲਾਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਗੁਰਦਾਸਪੁਰ ਰੋਡ 'ਤੇ ਸਥਿਤ ਪੰਨੂ ਪੈਲੇਸ ਮੂਹਰੇ ਖੜ੍ਹਾ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਸ਼ਵਨੀ ਪੁੱਤਰ ਸਤਪਾਲ ਵਾਸੀ ਸ੍ਰੀ ...
ਬਹਿਰਾਮਪੁਰ, 10 ਜੁਲਾਈ (ਬਲਬੀਰ ਸਿੰਘ ਕੋਲਾ)-ਪੁਲਿਸ ਥਾਣਾ ਬਹਿਰਾਮਪੁਰ ਦੀ ਪੁਲਿਸ ਵਲੋਂ ਨਸ਼ਿਆਂ ਨੰੂ ਠੱਲ੍ਹ ਪਾਉਣ ਦੀ ਮੁਹਿੰਮ ਤਹਿਤ ਅੰਮਿ੍ਤ ਮੈਡੀਕਲ ਸਟੋਰ ਝਬਕਰਾ ਤੋਂ ਨਸ਼ੇ ਵਾਲੀਆਂ ਗੋਲੀਆਂ ਤੇ ਕੈਪਸੂਲ ਫੜਨ ਦੀ ਖ਼ਬਰ ਹੈ | ਏ.ਐਸ.ਆਈ. ਨਛੱਤਰ ਸਿੰਘ ਵਲੋਂ ...
ਗੁਰਦਾਸਪੁਰ, 10 ਜੁਲਾਈ (ਆਰਿਫ਼)-ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਸਿਵਲ ਹਸਪਤਾਲ ਵਿਖੇ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ ਗਿਆ | ਇਸ ਮੌਕੇ ਵਿਧਾਇਕ ਪਾਹੜਾ ਨੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ...
ਗੁਰਦਾਸਪੁਰ, 10 ਜੁਲਾਈ (ਗੁਰਪ੍ਰਤਾਪ ਸਿੰਘ)-ਗੋਲਡਨ ਗਰੁੱਪ ਆਫ਼ ਇੰਸਟੀਚਿਊਟ ਤਕਨੀਕੀ ਸਿੱਖਿਆ ਨੰੂ ਉੱਨਤ ਕਰਨ ਲਈ ਵਿਸ਼ੇਸ਼ ਕਦਮ ਚੁੱਕ ਰਿਹਾ ਹੈ | ਇਸ ਸਬੰਧੀ ਗਰੁੱਪ ਦੇ ਚੇਅਰਮੈਨ ਮੋਹਿਤ ਮਹਾਜਨ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਵਲੋਂ ਸ਼ੁਰੂ ਕੀਤੀ ਗਈ ਬੇਟੀ ਬਚਾਓ ...
ਬਟਾਲਾ, 10 ਜੁਲਾਈ (ਸੁਖਦੇਵ ਸਿੰਘ)-ਸਥਾਨਕ ਸ਼ਬਜੀ ਮੰਡੀ 'ਚ ਮੰਡੀ ਬੋਰਡ ਦੇ ਅਧਿਕਾਰੀਆਂ ਵਲੋਂ ਸ਼ਬਜੀਆਂ ਤੇ ਫਲਾਂ ਦੇ ਨਿਰੀਖਣ ਲਈ ਛਾਪਾ ਮਾਰਿਆ ਗਿਆ | ਮੁੱਖ ਅਧਿਕਾਰੀ ਸਾਹਿਬ ਸਿੰਘ ਸਕੱਤਰ ਮਾਰਕਿਟ ਕਮੇਟੀ ਕਲਾਨੌਰ, ਸਵਿੰਦਰ ਸਿੰਘ ਦਾਲਮ ਤੇ ਹੋਰ ਅਧਿਕਾਰੀਆਂ ਵਲੋਂ ...
ਬਟਾਲਾ, 10 ਜੁਲਾਈ (ਕਾਹਲੋਂ)-ਮਾਂ-ਬੋਲੀ ਪੰਜਾਬੀ ਵਿਕਾਸ ਮੰਚ ਬਟਾਲਾ ਵਲੋਂ ਪ੍ਰਧਾਨ ਜਤਿੰਦਰ ਭਨੋਟ ਤੇ ਜਨਰਲ ਸਕੱਤਰ ਕੁਲਦੀਪ ਹੰਸਪਾਲ ਦੀ ਅਗਵਾਈ 'ਚ ਤੀਸਰੇ ਪੜ੍ਹਾਅ ਤਹਿਤ ਵੱਖ-ਵੱਖ ਪਿੰਡਾਂ 'ਚ ਨਸ਼ਿਆਂ ਿਖ਼ਲਾਫ਼ ਮੋਟਰਸਾਈਕਲਾਂ 'ਤੇ ਜਥਾ ਮਾਰਚ ਕੀਤਾ ਗਿਆ | ਇਸ ...
ਬਟਾਲਾ, 10 ਜੁਲਾਈ (ਕਾਹਲੋਂ)-ਸਥਾਨਕ ਸ਼ਹਿਰ ਦੇ ਸਮੂਹ ਰਾਮਗੜ੍ਹੀਆ ਨੌਜਵਾਨਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋ ਰਹੀ ਬੇਅਦਬੀ ਤੇ ਨਸ਼ਿਆਂ ਦੀ ਰੋਕਥਾਮ ਸਬੰਧੀ ਪੰਜਾਬ ਸਰਕਾਰ ਦੇ ਨਾਂਅ ਬਟਾਲਾ ਦੇ ਐਸ.ਡੀ.ਐਮ. ਨੂੰ ਮੰਗ ਪੱਤਰ ਦਿੱਤਾ | ਰਾਮਗੜ੍ਹੀਆ ...
ਕਾਦੀਆਂ, 10 ਜੂਨ (ਕੁਲਵਿੰਦਰ ਸਿੰਘ, ਮਕਬੂਲ ਅਹਿਮਦ)-ਪੰਜਾਬ ਅੰਦਰ ਨਸ਼ਿਆਂ ਦੇ ਵੱਧ ਰਹੇ ਰੁਝਾਨ ਤੇ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਂਵਾਲ ਵਲੋਂ ਪਿੰਡ ਪੱਧਰ 'ਤੇ ਨਸ਼ਿਆਂ ਿਖ਼ਲਾਫ਼ ਚੇਤਨਾ ਮਾਰਚ ਕੱਢੇ ਜਾ ਰਹੇ ਹਨ | ਇਸੇ ਤਹਿਤ ਸ਼ੋ੍ਰਮਣੀ ਕਮੇਟੀ ਹਲਕਾ ਬਟਾਲਾ ਤੋਂ ਧਾਰਮਿਕ ਨੁਮਾਇੰਦਗੀ ਕਰ ਰਹੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼ੋ੍ਰਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੀ ਅਗਵਾਈ ਹੇਠ ਕਸਬਾ ਕਾਦੀਆਂ ਤੋਂ ਇਕ ਚੇਤਨਾ ਮਾਰਚ ਕੱਢਿਆ ਗਿਆ | ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਰੇਲਵੇ ਰੋਡ ਕਾਦੀਆਂ ਤੋਂ ਭਾਈ ਬਲਵਿੰਦਰ ਸਿੰਘ ਖੁਜਾਲਾ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਰੇਲਵੇ ਰੋਡ ਕਾਦੀਆਂ ਤੋਂ ਭਾਈ ਬਲਵਿੰਦਰ ਸਿੰਘ ਖੁਜਾਲਾ ਗ੍ਰੰਥੀ ਗੁਰਦੁਆਰਾ ਸਤਿਕਰਤਾਰੀਆਂ ਵਲੋਂ ਅਰਦਾਸ ਤੇ ਹੁਕਮਨਾਮੇ ਉਪਰੰਤ ਨਸ਼ਾ ਛੱਡੋ ਚੇਤਨਾ ਮਾਰਚ ਆਰੰਭ ਕਰਵਾਇਆ | ਕਸਬਾ ਕਾਦੀਆਂ ਦੇ ਮੇਨ ਬਾਜ਼ਾਰ ਬੁੱਟਰ ਚੌਕ, ਪ੍ਰਭਾਕਰ ਚੌਕ, ਬੱਸ ਸਟੈਂਡ ਤੋਂ ਹੁੰਦੇ ਗੁਰਦੁਆਰਾ ਸਿੰਘ ਸਭਾ ਕਾਦੀਆਂ ਵਿਖੇ ਚੇਤਨਾ ਮਾਰਚ ਦੀ ਸਮਾਪਤੀ ਹੋਈ | ਚੇਤਨਾ ਮਾਰਚ 'ਚ ਨਗਰ ਕੌਾਸਲ ਪ੍ਰਧਾਨ ਜਰਨੈਲ ਸਿੰਘ ਮਾਹਲ, ਡਾ: ਬਲਚਰਨਜੀਤ ਸਿੰਘ ਭਾਟੀਆ, ਗੁਰਤਿੰਦਰਪਾਲ ਸਿੰਘ ਮਾਂਟੂ, ਸੁਖਪ੍ਰੀਤ ਸਿੰਘ ਸੈਣੀ, ਹਰਿੰਦਰ ਪ੍ਰਭਾਕਰ, ਵਰਿੰਦਰ ਖੋਸਲਾ, ਭਾਈ ਮਨਜੀਤ ਸਿੰਘ, ਚਰਨਜੀਤ ਸਿੰਘ, ਸੁਖਵਿੰਦਰ ਸਿੰਘ ਸੁੱਖ, ਗਗਨਦੀਪ ਸਿੰਘ ਭਾਟੀਆ, ਵਿਜੇ ਕੁਮਾਰ, ਹਰਦੀਪ ਸਿੰਘ ਬੁੱਟਰ, ਕੈਪਟਨ ਚਰਨਜੀਤ ਸਿੰਘ, ਅਬਦੁਲ ਵਾਸੇ, ਅਸ਼ੋਕ ਕੁਮਾਰ, ਜੋਗਿੰਦਰਪਾਲ ਨੰਦੂ ਆਦਿ ਹਾਜ਼ਰ ਸਨ |
ਬਟਾਲਾ, 10 ਜੁਲਾਈ (ਬੁੱਟਰ)-ਰੇਲ ਗੱਡੀ 'ਚੋਂ ਉਤਰਦੇ ਸਮੇਂ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜ਼ਖ਼ਮੀ ਵਿਅਕਤੀ ਜਗਮੋਹਨ ਸਿੰਘ ਪੁੱਤਰ ਧਰਮਿੰਦਰ ਸਿੰਘ ਵਾਸੀ ਗੁਰਦਾਸ ਨੰਗਲ ਦੀ ਪਤਨੀ ਪ੍ਰਨੀਤ ਕੌਰ ਨੇ ਦੱਸਿਆ ਕਿ ਉਹ ਧਾਰੀਵਾਲ ਤੋਂ ਟਾਟਾ ਮੋਰੀ ਗੱਡੀ ...
ਕਲਾਨੌਰ, 10 ਜੁਲਾਈ (ਪੁਰੇਵਾਲ/ਕਾਹਲੋਂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੀਨੀਅਰ ਪੁਲਿਸ ਕਪਤਾਨ ਹਰਚਰਨ ਸਿੰਘ ਭੁੱਲਰ ਦੀਆਂ ਹਦਾਇਤਾਂ 'ਤੇ ਪੁਲਿਸ ਥਾਣਾ ਕਲਾਨੌਰ ਦੇ ਇੰਸਪੈਕਟਰ ਨਿਰਮਲ ਸਿੰਘ ਦੀ ਯੋਗ ਅਗਵਾਈ ਹੇਠ ਪੁਲਿਸ ਵਲੋਂ ਗਸ਼ਤ ਦੌਰਾਨ ਭਾਰਤ-ਪਾਕਿ ਸਰਹੱਦ ਦੇ ...
ਘੁਮਾਣ, 10 ਜੁਲਾਈ (ਬੰਮਰਾਹ)-ਬਾਬਾ ਨਾਂਗਾ ਪਬਲਿਕ ਸੀ. ਸੈਕੰ: ਸਕੂਲ ਭੋਮਾ ਵਿਖੇ ਹਰ ਸਾਲ ਦੀ ਤਰ੍ਹਾਂ ਲੜਕੀਆਂ ਨੂੰ ਵਿੱਦਿਆ ਪ੍ਰਤੀ ਉਤਸ਼ਾਹਿਤ ਕਰਨ ਲਈ ਇਸ ਵਾਰ ਵੀ ਗਿਆਰਵੀਂ ਤੇ ਬਾਰਵੀਂ ਜਮਾਤ ਦੀਆਂ ਲੜਕੀਆਂ ਨੂੰ ਮੁਫ਼ਤ ਵਰਦੀਆਂ ਵੰਡੀਆਂ ਗਈਆਂ | ਬਾਬਾ ਨਾਂਗਾ ...
ਪੀ.ਐਸ.ਈ.ਬੀ. ਇੰਪਲਾਈਜ਼ ਫ਼ੈਡਰੇਸ਼ਨ (ਏਟਕ) ਵਲੋਂ ਸਬ ਡਵੀਜ਼ਨ ਨੌਸ਼ਹਿਰਾ ਮੱਝਾ ਸਿੰਘ ਵਿਖੇ ਕੀਤੀ ਇਕੱਤਰਤਾ ਦਾ ਦਿ੍ਸ਼ | ਤਸਵੀਰ : ਤਰਸੇਮ ਸਿੰਘ ਤਰਾਨਾ
ਨੌਸ਼ਹਿਰਾ ਮੱਝਾ ਸਿੰਘ, 10 ਜੂਨ (ਤਰਸੇਮ ਸਿੰਘ ਤਰਾਨਾ)-ਪੀ.ਐਸ.ਈ.ਬੀ. ਇੰਪਲਾਈਜ਼ ਫ਼ੈਡਰੇਸ਼ਨ (ਏਟਕ) ਦੀ ਸਬ ...
ਕੋਟਲੀ ਸੂਰਤ ਮੱਲ੍ਹੀ, 10 ਜੁਲਾਈ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਮਹਿਮਾਚੱਕ ਦੇ ਨੌਜਵਾਨ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਸਾਬੀ ਮਹਿਮਾਚੱਕ ਨੇ ਕਿਹਾ ਕਿ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਪਿੰਡ ਦਾ ...
ਪੁਰਾਣਾ ਸ਼ਾਲਾ, 10 ਜੁਲਾਈ (ਅਸ਼ੋਕ ਸ਼ਰਮਾ)-ਕਮਿਊਨਿਟੀ ਹੈਲਥ ਸੈਂਟਰ ਜਗਤਪੁਰ ਪੁਰਾਣਾ ਸ਼ਾਲਾ ਵਿਖੇ ਦਸਤ ਰੋਕੂ ਪੰਦ੍ਹਰਵਾੜੇ ਤਹਿਤ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੀਨੀਅਰ ਮੈਡੀਕਲ ਅਫ਼ਸਰ ਡਾ: ਓਮ ਪ੍ਰਕਾਸ਼ ਨੇ ਮਰੀਜ਼ਾਂ ਤੇ ਲੋਕਾਂ ਨੰੂ ਜਾਗਰੂਕ ...
ਗੁਰਦਾਸਪੁਰ, 10 ਜੁਲਾਈ (ਆਰਿਫ਼)-ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਪਾਵਰਕਾਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਵਿਧਾਇਕ ਪਾਹੜਾ ਨੇ ਪਾਵਰਕਾਮ ਅਧਿਕਾਰੀਆਂ ਨੰੂ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਕਿਹਾ | ...
ਫਤਹਿਗੜ੍ਹ ਚੂੜੀਆਂ, 10 ਜੁਲਾਈ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਨੂੰ ਨਸ਼ਾ ਮੁਕਤ ਕਰਨ ਲਈ ਸਾਨੂੰ ਸਾਰਿਆਂ ਨੂੰ ਸਾਂਝੇ ਯਤਨ ਕਰਨੇ ਚਾਹੀਦੇ ਹਨ ਤੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਇੱਕ ਮਤਾ ਪਾਸ ਕਰਨ ਦੀ ਲੋੜ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜਨਰਲ ਸਕੱਤਰ ...
ਧਾਰੀਵਾਲ, 10 ਜੁਲਾਈ (ਸਵਰਨ ਸਿੰਘ)-ਪਾਰਟੀ ਦੀ ਮਜਬੂਤੀ ਲਈ ਹਰ ਸੰਭਵ ਯਤਨ ਕਰਾਂਗੀ ਤੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ ਹਿੱਤਕਾਰੀ ਨੀਤੀਆਂ ਘਰ-ਘਰ ਪਹੰੁਚਾਵਾਂਗੇ | ਇਸ ਗੱਲ ਦਾ ਪ੍ਰਗਟਾਵਾ ਮਹਿਲਾ ਕਾਂਗਰਸ ਜ਼ਿਲ੍ਹਾ ...
ਫਤਹਿਗੜ੍ਹ ਚੂੜੀਆਂ, 10 ਜੁਲਾਈ (ਧਰਮਿੰਦਰ ਸਿੰਘ ਬਾਠ)-ਕੈਬਨਿਟ ਮੰਤਰੀ ਤਿ੍ਪਤਰਜਿੰਦਰ ਸਿੰਘ ਬਾਜਵਾ ਵਲੋਂ ਨਸ਼ਿਆਂ ਦੇ ਵਿਰੱੁਧ ਛੇੜੀ ਜੰਗ ਇਕ ਸ਼ਲਾਘਾਯੋਗ ਕਦਮ ਹੈ ਤੇ ਉਹ ਇਸ ਲੜਾਈ 'ਚ ਬਾਜਵਾ ਦੇ ਨਾਲ ਚੱਟਾਨ ਵਾਂਗ ਖੜੇ੍ਹ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...
ਪੁਰਾਣਾ ਸ਼ਾਲਾ, 10 ਜੁਲਾਈ (ਗੁਰਵਿੰਦਰ ਸਿੰਘ ਗੁਰਾਇਆ)-ਅਕਾਲੀ/ਭਾਜਪਾ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਮਲੋਟ ਦਾਣਾ ਮੰਡੀ 'ਚ ਰੱਖੀ ਗਈ ਧੰਨਵਾਦੀ ਰੈਲੀ 'ਚ ਜਿੱਥੇ ਬੇਟ ਇਲਾਕੇ 'ਚੋਂ ਅਕਾਲੀ/ਭਾਜਪਾ ਦਾ ਇਕ ਵੱਡਾ ਕਾਫ਼ਲਾ ਅੱਜ ਸਵੇਰੇ ਜੈਕਾਰਿਆਂ ਦੀ ਗੂੰਝ 'ਚ ...
ਫਤਹਿਗੜ੍ਹ ਚੂੜੀਆਂ, 10 ਜੁਲਾਈ (ਧਰਮਿੰਦਰ ਸਿੰਘ ਬਾਠ)-ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਹਲਕਾ ਫਤਹਿਗੜ੍ਹ ਚੂੜੀਆਂ 'ਚ ਨਸ਼ਿਆਂ ਨੂੰ ਹਲਕਾ ਫਤਹਿਗੜ੍ਹ ਚੂੜੀਆਂ 'ਚੋਂ 6 ਮਹੀਨੇ ਦੇ ਅੰਦਰ-ਅੰਦਰ ਖ਼ਤਮ ਕਰਨ ਦੇ ਕੀਤੇ ਗਏ ਐਲਾਨ ...
ਗੁਰਦਾਸਪੁਰ, 10 ਜੁਲਾਈ (ਸੁਖਵੀਰ ਸਿੰਘ ਸੈਣੀ)-ਸਥਾਨਿਕ ਜੀਆ ਲਾਲ ਮਿੱਤਲ ਸਕੂਲ ਵਿਖੇ ਕੈਪੇਸਿਟੀ ਬਿਲਡਿੰਗ ਟਰੇਨਿੰਗ ਲਗਾਈ ਗਈ | ਰੀਜ਼ਨਲ ਡਾਇਰੈਕਟਰ ਐਸ.ਪੀ.ਅਰੋੜਾ ਦੇ ਨਿਰਦੇਸ਼ਾਂ 'ਤੇ ਕਰਵਾਈ ਇਸ ਟਰੇਨਿੰਗ ਦੀ ਪ੍ਰਧਾਨਗੀ ਚੇਅਰਮੈਨ ਬੀ.ਕੇ ਮਿਤਲ ਤੇ ਪਿ੍ੰਸੀਪਲ ...
ਅਲੀਵਾਲ, 10 ਜੁਲਾਈ (ਅਵਤਾਰ ਸਿੰਘ ਰੰਧਾਵਾ)-ਜੇਕਰ ਕਿਸੇ ਨੌਜਵਾਨ ਦੀ ਨਸ਼ਿਆਂ ਦਾ ਸੇਵਨ ਕਰਦਿਆਂ ਮੌਤ ਹੋ ਜਾਂਦੀ ਹੈ ਤਾਂ ਇਸ ਸਬੰਧੀ ਕਸੂਰਵਾਰ ਨਸ਼ਾ ਤਸਕਰ ਜਾਂ ਕੋਈ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਉੱਪਰ ਦਫਾ 304, 307 ਲਗਾ ਕੇ ਉਸ ਨੂੰ ਜੇਲ ਦੀਆਂ ਸਲਾਖਾਂ ...
ਗੁਰਦਾਸਪੁਰ, 10 ਜੁਲਾਈ (ਆਰਿਫ਼)-ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਹਰੇਕ ਵਿਭਾਗ ਵਲੋਂ ਸਾਰਥਕ ਯਤਨ ਕੀਤੇ ਜਾ ਰਹੇ ਹਨ | ਜਿਸ ਤਹਿਤ ਡੇਅਰੀ ਵਿਭਾਗ ਵਲੋਂ ਦੁੱਧ ਦੇ ਨਮੂਨੇ ਲਏ ਗਏ | ਇਸ ਸਬੰਧੀ ਡਿਪਟੀ ਡਾਇਰੈਕਟਰ ਡੇਅਰੀ ਕਸ਼ਮੀਰ ਸਿੰਘ ਗੁਰਾਇਆ ਨੇ ਦੱਸਿਆ ਕਿ ...
ਪੰਜਗਰਾਈਆਂ, 10 ਜੁਲਾਈ (ਬਲਵਿੰਦਰ ਸਿੰਘ)-ਦਮਦਮੀ ਟਕਸਾਲ (ਜਥਾ ਭਿੰਡਰਾਂ) ਸੰਗਰਾਵਾਂ ਦੇ ਮੁਖੀ ਸਿੰਘ ਸਾਹਿਬ ਭਾਈ ਰਾਮ ਸਿੰਘ ਜਥੇ ਦੇ ਕੁਝ ਚੋਣਵੇਂ ਸਿੰਘਾਂ ਸਮੇਤ ਸਿੱਖ ਕੌਮ ਦੇ ਮਹਾਨ ਪਾਵਨ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ 'ਅਬਿਚਲ ਨਗਰ ਸਾਹਿਬ ਨਾਂਦੇੜ ...
ਬਟਾਲਾ, 10 ਜੁਲਾਈ (ਕਾਹਲੋਂ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ 11 ਜੁਲਾਈ ਨੂੰ ਮਲੋਟ ਆਮਦ ਸਬੰਧੀ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸੀਨੀਅਰ ਅਕਾਲੀ ਆਗੂ ਕੰਵਲਪ੍ਰੀਤ ਸਿੰਘ ਕਾਕੀ 5 ਬੱਸਾਂ ਦੇ ਕਾਫਲੇ ਸਮੇਤ ਪ੍ਰੋਗਰਾਮ ਵਾਲੇ ਸਥਾਨ ਲਈ ਰਵਾਨਾ ਹੋਏ | ਇਸ ...
ਗੁਰਦਾਸਪੁਰ, 10 ਜੁਲਾਈ (ਆਲਮਬੀਰ ਸਿੰਘ)-ਲਵਲੀ ਯੂਨੀਵਰਸਿਟੀ ਜਲੰਧਰ ਵਿਖੇ 5ਵਾਂ ਵੁਸੂ ਫੈਡਰੇਸ਼ਨ ਕੱਪ ਮੁਕਾਬਲਾ ਕਰਵਾਇਆ ਗਿਆ | ਜਿਸ 'ਚ ਗੁਰਦਾਸਪੁਰ ਦੇ ਦੋ ਖਿਡਾਰੀ ਅਜੇ ਭੱਟੀ ਤੇ ਰੋਹਿਤ ਭੱਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਤੇ ਸਿਲਵਰ ਮੈਡਲ ਜਿੱਤ ਕੇ ...
ਨੌਸ਼ਹਿਰਾ ਮੱਝਾ ਸਿੰਘ, 10 ਜੂਨ (ਤਰਸੇਮ ਸਿੰਘ ਤਰਾਨਾ)-ਬਾਰਸ਼ਾਂ ਦੇ ਮੌਸਮ 'ਚ ਪੇਟ ਦੀਆਂ ਬਿਮਾਰੀਆਂ ਤੇ ਦਸਤ ਰੋਗਾਂ ਤੋਂ ਬਚਾਅ ਲਈ ਸ਼ੁੱਧ ਜਾਂ ਪੀਣ ਵਾਲਾ ਪਾਣੀ ਉਬਾਲ ਕੇ ਹੀ ਪੀਤਾ ਜਾਣ ਦੇ ਨਾਲ-ਨਾਲ ਖਾਣ ਵਾਲੀਆਂ ਵਸਤਾਂ ਸਾਫ਼ ਤੇ ਢੱਕ ਕੇ ਰੱਖੀਆਂ ਜਾਣ | ਉਪਰੋਕਤ ...
ਅਲੀਵਾਲ, 10 ਜੁਲਾਈ (ਅਵਤਾਰ ਸਿੰਘ ਰੰਧਾਵਾ)-ਪਿੰਡ ਪਾਰੋਵਾਲ ਵਿਖੇ ਹਰ ਸਾਲ ਦੀ ਤਰ੍ਹਾਂ ਬਾਬਾ ਕੀਮੇ ਸ਼ਾਹ ਦੀ ਮਜਾਰ ਉੱਪਰ ਮੇਲਾ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਚੇਅ: ਬਲਵਿੰਦਰ ਸਿੰਘ ਕੋਟਲਾ ਬਾਮਾ ਨੇ ਹਾਜ਼ਰੀ ਭਰੀ | ਮੇਲੇ 'ਚ ਵੱਖ-ਵੱਖ ਖੇਡਾਂ ...
ਪੰਜਗਰਾਈਆਂ, 10 ਜੁਲਾਈ (ਬਲਵਿੰਦਰ ਸਿੰਘ)-ਪਿਛਲੇ ਦਿਨੀਂ ਗੁਹਾਟੀ (ਆਸਾਮ) 'ਚ 58ਵੀਂ ਨੈਸ਼ਨਲ ਇੰਟਰ ਸਟੇਟ ਸੀਨੀਅਰ ਅਥਲੈਟਿਕਸ ਚੈਂਪੀਅਨਸ਼ਿਪ 2018 ਹੋਈ, ਜਿਸ 'ਚ ਪੰਜਾਬ ਪੁਲਿਸ ਦੀ ਖਿਡਾਰਨ ਸੁਮਨਦੀਪ ਕੌਰ ਸਪੁੱਤਰੀ ਅਮਰਜੀਤ ਸਿੰਘ ਪਿੰਡ ਮੁਰਾਦਪੁਰਾ ਨੇ 100 ਮੀਟਰ ...
ਧਾਰੀਵਾਲ, 10 ਜੁਲਾਈ (ਸਵਰਨ ਸਿੰਘ)-ਆਲ ਕੇਡਰ ਪੈਨਸ਼ਨਰਜ਼ ਐਸੋਸ਼ੀਏਸ਼ਨ ਮੰਡਲ ਧਾਰੀਵਾਲ ਦੀ ਮੀਟਿੰਗ ਮੰਡਲ ਪ੍ਰਧਾਨ ਸਾਥੀ ਵਰਿਆਮ ਮਸੀਹ ਦੀ ਪ੍ਰਧਾਨਗੀ ਹੇਠ ਮਿੱਲ ਗਰਾਉਂਡ ਧਾਰੀਵਾਲ ਵਿਖੇ ਹੋਈ, ਜਿਸ 'ਚ ਵੱਖ-ਵੱਖ ਬੁਲਾਰਿਆਂ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ...
ਪੰਜਗਰਾਈਆਂ, 10 ਜੂਨ (ਬਲਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਪਿਛਲੀ ਸਰਕਾਰ ਵੇਲੇ ਬਣੇ ਸੇਵਾ ਕੇਂਦਰਾਂ ਨੂੰ ਬੰਦ ਕਰਨ ਵਾਲੇ ਪਾਸੇ ਨੂੰ ਤੁਰੀ ਹੈ, ਕਈ ਸੇਵਾ ਕੇਂਦਰ ਬੰਦ ਵੀ ਕਰ ਦਿੱਤੇ ਹਨ | ਇਸ ਤਰ੍ਹਾਂ ਦਾ ਸੇਵਾ ਕੇਂਦਰ ਜੋ ਅੱਡਾ ਧੰਦੋਈ 'ਚ ਬਣਿਆ ਹੋਇਆ ਹੈ, ਇਸ ਸੇਵਾ ...
ਗੁਰਦਾਸਪੁਰ, 10 ਜੁਲਾਈ (ਆਲਮਬੀਰ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਬਲਾਕ ਪ੍ਰਧਾਨ ਸ਼ਾਮ ਲਾਲ ਸਾਬਕਾ ਸਰਪੰਚ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਜਿਸ 'ਚ ਜ਼ਿਲ੍ਹਾ ਪ੍ਰਧਾਨ ਡਾ: ਸਤਪਾਲ, ਡਾ: ਅਵਤਾਰ ਸਿੰਘ ਨੇ ਕਿਹਾ ਕਿ ਪੰਜਾਬ 'ਚ ਕੁਝ ਲੋਕਾਂ ...
ਫਤਹਿਗੜ੍ਹ ਚੂੜੀਆਂ, 10 ਜੁਲਾਈ (ਐਮ.ਐਸ. ਫੁੱਲ)-ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਆਪਣੇ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਬਖ਼ਸ਼ਿਆ ਹੈ ਤੇ ਹਲਕਾ ਫਤਹਿਗੜ੍ਹ ਚੂੜੀਆਂ ਦੀ ਨੁਮਾਇੰਦਗੀ ਕਰ ਰਹੇ ਕਾਹਲੋਂ ਪਰਿਵਾਰ ਨੇ ਹਰ ਮੁਸ਼ਕਿਲ 'ਤੇ ਆਪਣੇ ਵਰਕਰਾਂ ਦੀ ਬਾਂਹ ਫੜ੍ਹੀ ...
ਪੁਰਾਣਾ ਸ਼ਾਲਾ, 10 ਜੁਲਾਈ (ਗੁਰਵਿੰਦਰ ਸਿੰਘ ਗੁਰਾਇਆ)-ਬੇਟ ਇਲਾਕੇ ਦੇ ਕਰੀਬ ਦੋ ਦਰਜਨ ਪਿੰਡਾਂ ਦੇ ਲੋਕਾਂ ਨੰੂ ਵੱਖ-ਵੱਖ ਤਰ੍ਹਾਂ ਦੀਆਂ 123 ਸੇਵਾਵਾਂ ਦੇਣ ਵਾਲਾ ਸੇਵਾ ਕੇਂਦਰ ਛੀਨਾ ਬੇਟ ਬੰਦ ਕਰ ਦੇਣ ਦੀ ਇਕ ਜਾਰੀ ਸੂਚੀ ਕਾਰਨ ਇਲਾਕਾ ਵਾਸੀਆਂ 'ਚ ਜ਼ਿਲ੍ਹਾ ...
ਵਰਸੋਲਾ, 10 ਜੁਲਾਈ (ਵਰਿੰਦਰ ਸਹੋਤਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਦੋਛੰਨੀ ਦੇ ਵਿਦਿਆਰਥੀਆਂ ਦੀ ਪਿ੍ੰਸੀਪਲ ਬਲਦੇਵ ਸਿੰਘ ਕਾਹਲੋਂ ਦੀ ਅਗਵਾਈ ਹੇਠ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਪੈਦਾ ਕਰਨ ਲਈ ਮੈਰਾਥਨ ਦੌੜ ਕਰਵਾਈ ਗਈ | ਇਹ ਦੌੜ ਹਰਦੋਛੰਨੀ ਸਕੂਲ ਤੋਂ ...
ਧਾਰੀਵਾਲ, 10 ਜੁਲਾਈ (ਸਵਰਨ ਸਿੰਘ)-ਸਥਾਨਕ ਸ਼ਹਿਰ ਧਾਰੀਵਾਲ ਦੀਆਂ ਮੰਗਾਂ ਨੂੰ ਲੈ ਕੇ ਕੌਾਸਲਰ ਤੇ ਸ਼ਹਿਰੀ ਕਾਂਗਰਸ ਪ੍ਰਧਾਨ ਅਸ਼ਵਨੀ ਦੁੱਗਲ, ਨੌਨੀ ਖੋਸਲਾ ਸੀਨੀਅਰ ਕਾਂਗਰਸੀ ਆਗੂ ਆਦਿ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੂੰ ਮਿਲੇ, ਜਿਸ 'ਚ ਉਨ੍ਹਾਂ ਨੇ ਨਗਰ ...
ਕਲਾਨੌਰ, 10 ਜੁਲਾਈ (ਪੁਰੇਵਾਲ)-ਸਥਾਨਕ ਕਸਬੇ 'ਚੋਂ ਇਕ ਔਰਤ ਦੇ ਆਪਣੇ ਸਹੁਰੇ ਘਰੋਂ ਭੇਦਭਰੀ ਹਾਲਤ 'ਚ ਗਾਇਬ ਹੋਣ ਦੀ ਖ਼ਬਰ ਹੈ | ਇਸ ਸਬੰਧੀ ਕਲਾਨੌਰ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤੀ ਦਰਖ਼ਾਸਤ 'ਚ ਜੋਗਿੰਦਰਪਾਲ ਵਾਸੀ ਕਲਾਨੌਰ ਨੇ ਦੱਸਿਆ ਕਿ ਉਸ ...
ਗੁਰਦਾਸਪੁਰ, 10 ਜੁਲਾਈ (ਆਲਮਬੀਰ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਨੰੂ ਰੋਕਣ ਲਈ ਚੁੱਕੇ ਗਏ ਕਦਮਾਂ ਤਹਿਤ ਜਿੱਥੇ ਵਿਧਾਇਕਾਂ ਤੇ ਮੰਤਰੀਆਂ ਦੇ ਵੀ ਡੋਪ ਟੈੱਸਟ ਹੋ ਰਹੇ ਹਨ, ਉੱਥੇ ਹੀ ਪੰਚਾਇਤੀ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲੜਨ ਵਾਲੇ ...
ਦੀਨਾਨਗਰ, 10 ਜੁਲਾਈ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਪੁਲਿਸ ਵਲੋਂ ਲੋਕਾਂ ਨੂੰ ਨਸ਼ਿਆਾ ਤੋਂ ਜਾਗਰੂਕ ਕਰਨ ਲਈ ਆਰੰਭੀ ਮੁਹਿੰਮ ਤਹਿਤ ਦੀਨਾਨਗਰ ਸਬ ਡਿਵੀਜ਼ਨ ਦੇ ਥਾਣਿਆਂ ਅਧੀਨ ਪੈਂਦੇ ਕੈਮਿਸਟ ਦੁਕਾਨਾਂ ਦੇ ਮਾਲਕਾਂ ਨਾਲ ਮੀਟਿੰਗ ਦੀਨਾਨਗਰ ਥਾਣੇ ਵਿਚ ਐਸ.ਐੱਚ. ਓ ...
ਸੇਖਵਾਂ, 10 ਜੁਲਾਈ (ਕੁਲਬੀਰ ਸਿੰਘ ਬੂਲੇਵਾਲ)-ਸਿੱਖ ਸਦਭਾਵਨਾ ਦਲ ਅਤੇ ਮਨੁੱਖਤਾ ਦਾ ਭਲਾ ਜਥੇਬੰਦੀਆਂ ਤੇ ਉਨ੍ਹਾਂ ਦੇ ਹਮਾਇਤੀਆਂ ਦੀ ਨਸ਼ਿਆਂ ਿਖ਼ਲਾਫ਼ ਵਿਸੇਸ਼ ਮੀਟਿੰਗ ਪਿੰਡ ਗਿੱਲਮੰਝ ਵਿਖੇ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਦਲ ਦੇ ਜ਼ਿਲ੍ਹਾ ਪ੍ਰਧਾਨ ...
ਘੁਮਾਣ, 10 ਜੁਲਾਈ (ਬੰਮਰਾਹ)-ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਪਿਛਲੇ ਪੰਜ ਸਾਲਾਂ ਤੋਂ ਇਸ ਮੁਹਿੰਮ ਨਾਲ ਜੁੜੇ ਸ਼ਹੀਦ ਭਗਤ ਸਿੰਘ ਕਲੱਬ ਤੇ ਘੁਮਾਣ ਸੱਭਿਆਚਾਰਕ ਕਲੱਬ ਘੁਮਾਣ ਦੇ ਸਮੂਹ ਮੈਂਬਰ ਪ੍ਰਧਾਨ ਪ੍ਰਲੋਕ ਸਿੰਘ ਦੀ ਅਗਵਾਈ 'ਚ ਆਪਣੀਆਂ ਜੇਬਾਂ 'ਚੋਂ ਪੈਸੇ ...
ਵਰਸੋਲਾ, 10 ਜੁਲਾਈ (ਵਰਿੰਦਰ ਸਹੋਤਾ)-ਸੁਖਜਿੰਦਰ ਸਿੰਘ ਗਰੁੱਪ ਆਫ਼ ਇੰਸਟੀਚਿਊਟਸ ਹਯਾਤ ਨਗਰ ਵਿਖੇ ਇੱਕ ਸਮਾਰੋਹ ਦੌਰਾਨ ਦੇ ਸੰਸਥਾ ਦੇ ਐਨ. ਸੀ. ਸੀ. ਕੈਡਿਟਾਂ ਨੂੰ ਵਿਸ਼ੇਸ਼ ਤੌਰ ਸਨਮਾਨਿਤ ਕੀਤਾ ਗਿਆ | ਕਰਨਲ ਜੇ. ਐਸ. ਸਿੱਧੂ ਅਤੇ ਡਾ: ਗੁਰਸਿਮਰਨ ਸਿੰਘ ਗਿੱਲ ਨੇ ...
ਹਰਚੋਵਾਲ, 10 ਜੁਲਾਈ (ਰਣਜੋਧ ਸਿੰਘ ਭਾਮ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਸ਼ੁਰੂ ਕੀਤੀ ਮੁਹਿੰਮ ਨੂੰ ਸਫ਼ਲ ਕਰਨ ਦੇ ਮਕਸਦ ਨਾਲ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਯੂਥ ਵਿੰਗ ਦੇ ਪ੍ਰਧਾਨ ਸ: ਯਕੀਨ ਸਿੰਘ ਔਲਖ ਵਲੋਂ ਅੱਜ ਨੌਜਵਾਨਾਂ ਨਾਲ ਅਹਿਮ ...
ਗੁਰਦਾਸਪੁਰ, 10 ਜੁਲਾਈ (ਆਰਿਫ਼)-ਦੀ ਗੁਰਦਾਸਪੁਰ ਸਹਿਕਾਰੀ ਕਿਰਤ ਤੇ ਉਸਾਰੀ ਯੂਨੀਅਨ ਵਲੋਂ ਸਥਾਨਕ ਫੂਡ ਪਲੈਨੇਟ ਹੋਟਲ ਵਿਖੇ 14ਵਾਂ ਲਾਭ ਵੰਡ ਸਮਾਗਮ ਕਰਵਾਇਆ ਗਿਆ | ਜਿਸ 'ਚ ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਮੁੱਖ ਮਹਿਮਾਨ ਵਜੋਂ ਸ਼ਾਮਿਲ ...
ਗੁਰਦਾਸਪੁਰ, 10 ਜੁਲਾਈ (ਆਲਮਬੀਰ ਸਿੰਘ)-ਪਿੰਡ ਸੇਖਵਾਂ ਵਿਖੇ ਚੱਲ ਰਹੇ ਸੇਵਾ ਕੇਂਦਰ ਨੰੂ ਚਾਲੂ ਰੱਖਣ ਲਈ ਸਮੂਹ ਗਰਾਮ ਪੰਚਾਇਤ ਮੈਂਬਰਾਂ ਵਲੋਂ ਡੀ.ਸੀ.ਗੁਰਦਾਸਪੁਰ ਨੰੂ ਮੰਗ ਪੱਤਰ ਸੌਾਪਿਆ ਗਿਆ | ਇਸ ਮੌਕੇ ਸਰਪੰਚ ਬਲਦੇਵ ਸਿੰਘ ਤੇ ਮਨਪ੍ਰੀਤ ਸਿੰਘ ਸੇਖਵਾਂ ਦੀ ...
ਗੁਰਦਾਸਪੁਰ, 10 ਜੁਲਾਈ (ਆਰਿਫ਼)-ਡਿਪਟੀ ਕਮਿਸ਼ਨਰ-ਕਮ ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਗੁਰਲਵਲੀਨ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਚੱਲ ਰਹੀ 'ਸਾਂਝੀ ਰਸੋਈ' ਦੀ ਮੀਟਿੰਗ ਐਸ.ਡੀ.ਐਮ ਸਕੱਤਰ ਸਿੰਘ ਬੱਲ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸ਼ਿਵ ਰਾਮ ਸਰੋਜ, ...
ਘਰੋਟਾ, 10 ਜੁਲਾਈ (ਸੰਜੀਵ ਗੁਪਤਾ)-ਚੱਕੀ ਦਰਿਆ ਕਿਨਾਰੇ ਪੈਂਦੇ ਬਾਜ਼ੀਗਰ ਬਸਤੀ ਵਿਖੇ ਸਾਲਾਨਾ ਛਿੰਝ ਮੇਲਾ ਸਮਾਪਤ ਹੋ ਗਿਆ ਹੈ | ਜਿਸ ਵਿਚ ਪੰਜਾਬ, ਹਿਮਾਚਲ, ਜੰਮੂ ਕਸ਼ਮੀਰ ਦੇ 150 ਪਹਿਲਵਾਨਾਂ ਨੇ ਭਾਗ ਲਿਆ | ਮੇਲੇ ਦੀ ਪ੍ਰਧਾਨਗੀ ਬਾਜ਼ੀਗਰ ਵੈੱਲਫੇਅਰ ਬੋਰਡ ਦੇ ...
ਬਟਾਲਾ, 10 ਜੁਲਾਈ (ਕਾਹਲੋਂ)-ਸਿੱਖਿਆ ਵਿਭਾਗ ਪੰਜਾਬ ਚੰਡੀਗੜ੍ਹ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਰਾਕੇਸ਼ ਬਾਲਾ ਦੇ ਨਿਰਦੇਸ਼ਾਂ ਅਨੁਸਾਰ ਪਿ੍ੰ: ਸ੍ਰੀਮਤੀ ਪਰਮਜੀਤ ਕੌਰ ਦੀ ਯੋਗ ਅਗਵਾਈ ਹੇਠ ਲੈਕ: ਪ੍ਰੇਮ ਸਿੰਘ ਸਟੇਟ ਐਵਾਰਡੀ ਤੇ ਲੈਕ: ਕਾਹਨ ਚੰਦ ਦੇ ...
ਘੁਮਾਣ, 10 ਜੁਲਾਈ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਘੁਮਾਣ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਵਿਸ਼ੇਸ਼ ਮੀਟਿੰਗ ਘੁਮਾਣ ਵਿਖੇ ਬੁਲਾਈ, ਜਿਸ 'ਚ ਐਕਸੀਅਨ ਡਰੇਨਜ਼ ਵਿਭਾਗ ਸ: ਭਿੰਡਰ, ਐਕਸੀਅਨ ਪਬਲਿਕ ਹੈਲਥ ...
ਬਟਾਲਾ, 10 ਜੁਲਾਈ (ਕਾਹਲੋਂ)-ਬਾਬਾ ਲੱਖ ਦਾਤਾ ਤੇ ਇੱਛਾਧਾਰੀ ਸ਼ੇਸ਼ਨਾਗ ਦੀ ਯਾਦ 'ਚ ਸਾਲਾਨਾ ਮੇਲਾ ਪਿੰਡ ਬੁਤਲਾ ਵਿਖੇ ਕਰਵਾਇਆ ਗਿਆ, ਜਿਸ ਦਾ ਉਦਘਾਟਨ ਉੱਘੇ ਮੇਲਾ ਪ੍ਰਮੋਟਰ ਜੰਗ ਬਹਾਦਰ ਪੱਪੂ ਪ੍ਰਧਾਨ ਨੇ ਕੀਤਾ ਤੇ ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਮੇਲੇ ਉਤਸ਼ਾਹ ...
ਅੱਚਲ ਸਾਹਿਬ, 10 ਜੁਲਾਈ (ਗੁਰਚਰਨ ਸਿੰਘ)-ਪਿੰਡ ਬੂੜੇਨੰਗਲ ਵਿਖੇ ਮੇਲਾ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਸਾਬਤ ਸ਼ਾਹ ਵਲੀ ਜੀ ਦੇ ਦਰਬਾਰ 'ਤੇ ਸਾਲਾਨਾ ਮੇਲਾ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਰਾਤ ਵੇਲੇ ਕੱਵਾਲੀਆਂ ਰਾਹੀਂ ਦਰਬਾਰ 'ਤੇ ਹਾਜ਼ਰੀ ...
ਕਲਾਨੌਰ, 10 ਜੁਲਾਈ (ਪੁਰੇਵਾਲ)-ਆਮ ਆਦਮੀ ਦਾ ਅਧਿਕਾਰ 'ਆਧਾਰ' ਨੂੰ ਸਭ ਤੋਂ ਪ੍ਰਮਾਨਿਤ ਮੰਨਿਆ ਜਾਂਦਾ ਸੀ ਜਿਸ ਨੂੰ ਪੈਨ ਕਾਰਡ, ਬੈਂਕ ਖਾਤਿਆਂ ਆਦਿ ਨਾਲ ਜੋੜਿਆ ਜਾ ਰਿਹਾ ਹੈ | ਜਦਕਿ ਹੁਣ ਅਧਾਰ ਕਾਰਡ ਵੀ ਸ਼ੱਕ ਦੇ ਘੇਰੇ 'ਚ ਆ ਰਿਹਾ ਹੈ, ਜਿਸ ਦੀ ਤਾਜਾ ਮਿਸਾਲ ਦੋ ਬੱਚਿਆਂ ...
ਧਾਰੀਵਾਲ, 10 ਜੁਲਾਈ (ਸਵਰਨ ਸਿੰਘ)-ਇਥੋਂ ਨਜ਼ਦੀਕ ਪਿੰਡ ਸੋਹਲ ਦੀ ਬਾਬਾ ਬੰਦਾ ਸਿੰਘ ਬਹਾਦਰ ਸੋਹਲ ਸੇਵਾ ਸੁਸਾਇਟੀ ਵਲੋਂ ਹਰਵਿੰਦਰ ਸਿੰਘ ਵਾਸੀ ਪਿੰਡ ਰਣੀਆ ਨੂੰ ਨਕਦ ਮਾਲੀ ਮਦਦ ਦੇ ਕੇ ਉਨ੍ਹਾਂ ਦੀ ਮਾਤਾ ਨੂੰ ਦਿਲ ਦੇ ਇਲਾਜ ਲਈ ਮਦਦ ਦਿੱਤੀ ਗਈ | ਇਸ ਮੌਕੇ ਸੁਸਾਇਟੀ ...
ਹਰਚੋਵਾਲ, 10 ਜੁਲਾਈ (ਰਣਜੋਧ ਸਿੰਘ ਭਾਮ)-ਪਿੰਡ ਭਾਮ ਦੇ ਨਿਵਾਸੀਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਰੋਕਣ ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਕਾਰੀ ਹਾਈ ਸਕੂਲ ਭਾਮ, ਸਰਕਾਰੀ ਪ੍ਰਾਇਮਰੀ ਸਕੂਲ ...
ਗੁਰਦਾਸਪੁਰ, 10 ਜੁਲਾਈ (ਸੁਖਵੀਰ ਸਿੰਘ ਸੈਣੀ)-ਥਾਨਕ ਨਹਿਰੂ ਪਾਰਕ ਵਿਚ ਵੱਖ-ਵੱਖ ਫੈਡਰੇਸ਼ਨਾਂ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ, ਪੰਜਾਬ ਸਟੂਡੈਂਟ ਯੂਨੀਅਨ, ਆਸ਼ਾ ਵਰਕਰਜ਼ ਅਤੇ ਫੈਸਲੀਟੇਰਜ਼ ਯੂਨੀਅਨ ਵਲੋਂ ਸਾਂਝੇ ਤੌਰ 'ਤੇ ਚਿੱਟੇ ਦੇ ਿਖ਼ਲਾਫ਼ ਕਾਲਾ ਹਫ਼ਤੇ ...
ਸ੍ਰੀ ਹਰਿਗੋਬਿੰਦਪੁਰ, 10 ਜੁਲਾਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਸ਼ਹਿਰ 'ਚ ਕਾਂਗਰਸ ਯੂਥ ਪ੍ਰਧਾਨ ਯਕੀਨ ਸਿੰਘ ਔਲਖ, ਸ਼ਹਿਰੀ ਯੂਥ ਪ੍ਰਧਾਨ ਸਚਿਨ ਕਾਲੀਆ ਨੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਨੌਜਵਾਨਾਂ ...
ਸ੍ਰੀ ਹਰਿਗੋਬਿੰਦਪੁਰ, 10 ਜੁਲਾਈ (ਕੰਵਲਜੀਤ ਸਿੰਘ ਚੀਮਾ)-ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਆਗੂ ਸਵਿੰਦਰ ਸਿੰਘ ਠੱਠੀ ਖਾਰਾ, ਜ਼ਿਲ੍ਹਾ ਪ੍ਰਧਾਨ ਰਘਬੀਰ ਸਿੰਘ ਡੁਗਰੀ ਦੀ ਅਗਵਾਈ 'ਚ ਜਥੇਬੰਦੀ ਆਗੂਆਂ ਵਲੋਂ ਪਾਵਰਕਾਮ ਮਹਿਕਮੇ ਦੇ ਨਿਗਰਾਨ ...
ਧਾਰੀਵਾਲ, 10 ਜੁਲਾਈ (ਸਵਰਨ ਸਿੰਘ)-ਸਥਾਨਕ ਕਮਿਊਨਿਟੀ ਹੈਲਥ ਸੈਂਟਰ ਧਾਰੀਵਾਲ ਵਿਖੇ ਬਲਾਕ ਯੂਥ ਕਾਂਗਰਸ ਪ੍ਰਧਾਨ ਹੀਰਾ ਲਹੌਰੀਆ ਅਤੇ ਸਮਾਜ ਸੇਵੀ ਰਿੰਕੂ ਲਹੌਰੀਆ ਦੀ ਸਾਂਝੀ ਅਗਵਾਈ ਵਿਚ ਨੌਜਵਾਨ ਸਭਾ ਵਲੋਂ ਨਸ਼ਾ ਵਿਰੋਧੀ ਮੀਟਿੰਗ ਹੋਈ, ਜਿਸ ਵਿਚ ਇਲਾਕੇ ਭਰ ਦੇ ...
ਬਟਾਲਾ, 10 ਜੁਲਾਈ (ਬੁੱਟਰ)-ਸਥਾਨਕ ਮੁਹੱਲਾ ਠਠਿਆਰੀ ਗੇਟ ਵਿਖੇ ਸਾਈਾ ਬਦਰ ਸ਼ਾਹ ਰਹਿਮਤ ਦੀ ਦਰਗਾਹ 'ਤੇ ਸਾਲਾਨਾ 8ਵਾਂ ਜੋੜ ਮੇਲਾ ਮੁੱਖ ਪ੍ਰਬੰਧਕ ਸੈਲੀ ਉਰਫ਼ ਬਾਬਾ ਦੀ ਅਗਵਾਈ 'ਚ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਸਟੇਟ ਐਵਾਰਡੀ ਹਰਮਨ ਗੁਰਾਇਆ, ਸੰਤ ਅਮਰੀਕ ਚੰਦ ...
ਬਟਾਲਾ, 10 ਜੁਲਾਈ (ਹਰਦੇਵ ਸਿੰਘ ਸੰਧੂ)-ਮਹਿਲਾ ਕਾਂਗਰਸ ਬਲਾਕ ਬਟਾਲਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਨਜ਼ਦੀਕੀ ਪਿੰਡ ਕੋਟਲਾ ਸ਼ਾਹੀਆ 'ਚ ਹੋਈ, ਜਿਸ ਵਿਚ ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ ਅਮਨਦੀਪ ਕੌਰ ਰੰਧਾਵਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ...
ਡੇਰਾ ਬਾਬਾ ਨਾਨਕ, 10 ਜੁਲਾਈ (ਹੀਰਾ ਸਿੰਘ ਮਾਂਗਟ)-ਅੱਜ ਸਬ ਡਵੀਜ਼ਨ ਡੇਰਾ ਬਾਬਾ ਨਾਨਕ ਦੇ ਐਸ.ਡੀ.ਐਮ. ਸ੍ਰੀ ਵਿਜੇ ਸਿਆਲ ਤੇ ਸਿਹਤ ਮਹਿਕਮੇ ਦੇ ਐਸ.ਐਮ.ਓ. ਡਾਕਟਰ ਅਮਰਜੀਤ ਸਿੰਘ ਸਚਦੇਵਾ ਵਲੋਂ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਨਸ਼ਾ ਛਡਾਊ ਮੁਹਿੰਮ ਤਹਿਤ ਸ੍ਰੀ ਗੁਰੂ ...
ਗੁਰਦਾਸਪੁਰ, 10 ਜੁਲਾਈ (ਆਰਿਫ਼)-ਗੌਰਮਿੰਟ ਟੀਚਰ ਯੂਨੀਅਨ ਪੰਜਾਬ ਇਕਾਈ ਗੁਰਦਾਸਪੁਰ ਵਲੋਂ ਬੀਤੇ ਦਿਨੀਂ ਅਧਿਆਪਕ ਜਸਵੀਰ ਕੁਮਾਰ 'ਤੇ ਹੋਏ ਜਾਨਲੇਵਾ ਹਮਲੇ ਦੀ ਨਿਖੇਧੀ ਕੀਤੀ ਹੈ | ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਪੁਰੋਵਾਲ ਤੇ ਜਨਰਲ ਸਕੱਤਰ ਦਿਲਦਾਰ ਭੰਡਾਲ ...
ਗੁਰਦਾਸਪੁਰ, 10 ਜੁਲਾਈ (ਆਲਮਬੀਰ ਸਿੰਘ)-ਸਿੱਖਿਆ ਵਿਭਾਗ 'ਚ ਲੱਗੇ ਡਿਪਲੋਮਾ ਹੋਲਡਰ ਈ.ਟੀ.ਟੀ. ਅਧਿਆਪਕਾਂ ਦੀ ਮੀਟਿੰਗ ਯੋਗੇਸ਼ ਗੋਤਰਾ ਦੀ ਪ੍ਰਧਾਨਗੀ ਹੇਠ ਸਥਾਨਕ ਗੁਰੂ ਨਾਨਕ ਪਾਰਕ ਵਿਖੇ ਹੋਈ | ਮੀਟਿੰਗ 'ਚ ਵੱਖ ਵੱਖ ਜ਼ਿਲਿ੍ਹਆਂ ਤੋਂ ਆਏ ਈ. ਟੀ. ਟੀ. ਅਧਿਆਪਕਾਂ ਨੇ ...
ਗੁਰਦਾਸਪੁਰ, 10 ਜੁਲਾਈ (ਸੁਖਵੀਰ ਸਿੰਘ ਸੈਣੀ)-ਸਾਂਝਾ ਅਧਿਆਪਕ ਮੋਰਚਾ ਵਲੋਂ ਬੀਤੇ ਦਿਨੀਂ ਸ.ਸ.ਸ.ਸ.ਝਰੋਲੀ ਦੇ ਅਧਿਆਪਕ ਜਸਵੀਰ ਕੁਮਾਰ 'ਤੇ ਹੋਏ ਜਾਨਲੇਵਾ ਹਮਲੇ ਨੰੂ ਲੈ ਕੇ ਐਸ.ਐਸ.ਪੀ.ਨੰੂ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਕਨਵੀਨਰ ਕੁਲਦੀਪ ਪੁਰੇਵਾਲ ਨੇ ਕਿਹਾ ਕਿ ...
ਦੀਨਾਨਗਰ, 10 ਜੁਲਾਈ (ਸੰਧੂ/ਸੋਢੀ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਫ਼ੈਸ਼ਨ ਡਿਜ਼ਾਈਨਿੰਗ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੀ ਪਿ੍ੰਸੀਪਲ ਰਤਨਾ ...
ਵਰਸੋਲਾ, 10 ਜੁਲਾਈ (ਵਰਿੰਦਰ ਸਹੋਤਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਰਸੋਲਾ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਪਿ੍ੰਸੀਪਲ ਰਮੇਸ਼ ਕੁਮਾਰ ਦੀ ਅਗਵਾਈ ਹੇਠ ਇਲਾਕੇ ਅੰਦਰ ਨਸ਼ਿਆਂ ਖਿਲਾਫ਼ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਦੇ ਸ਼ੁਰੂ ਹੋਣ ਤੋਂ ...
ਗੁਰਦਾਸਪੁਰ, 10 ਜੁਲਾਈ (ਸੁਖਵੀਰ ਸਿੰਘ ਸੈਣੀ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ 'ਪੜੋ੍ਹ ਪੰਜਾਬ ਖੇਡੋ ਪੰਜਾਬ' ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ...
ਪਠਾਨਕੋਟ, 10 ਜੁਲਾਈ (ਆਰ. ਸਿੰਘ)-15ਵੇਂ ਕਮਿਸ਼ਨ ਅਧੀਨ ਸਾਲ 2020-21 ਤੋਂ ਲੈ ਕੇ 2024-25 ਤੱਕ ਦੀਆਂ ਬਾਰਡਰ ਏਰੀਆ ਤੇ ਕੰਡੀ ਖੇਤਰ ਅਧੀਨ ਪੈਂਦੇ ਪਿੰਡਾਂ 'ਚ ਵਿਕਾਸ ਦੇ ਕੰਮਾਂ ਨੂੰ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਤੋਂ ਤਜਵੀਜ਼ਾਂ ਦੀ ਮੰਗ ਕੀਤੀ ਗਈ ਹੈ ਤੇ ਸਾਰੇ ਵਿਭਾਗ ਉਕਤ ...
ਪਠਾਨਕੋਟ, 10 ਜੁਲਾਈ (ਆਰ. ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪਸ਼ੂ ਹਸਪਤਾਲ ਪਠਾਨਕੋਟ ਵਿਖੇ ਕੁੱਤਿਆਂ ਨੂੰ ਹਲਕਾਅ ਦੀ ਬਿਮਾਰੀ ਤੋਂ ਬਚਾਉਣ ਲਈ ਮੁਫ਼ਤ ਟੀਕਾਕਰਨ ਕੈਂਪ ਪਸ਼ੂ ਪਾਲਨ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ: ਕੁਲਭੂਸ਼ਣ ਸ਼ਰਮਾ ਤੇ ਸੀਨੀਅਰ ਵੈਟਰਨਰੀ ...
ਪਠਾਨਕੋਟ, 10 ਜੁਲਾਈ (ਸੰਧੂ)-ਪੰਜਾਬ ਸਰਕਾਰ ਦੇ ਮਿਸ਼ਨ 'ਡੇਪੋ' ਅਧੀਨ ਤੇ 'ਮਿਸ਼ਨ ਤੰਦਰੁਸਤ ਪੰਜਾਬ' ਨੂੰ ਸਮਰਪਿਤ ਨਸ਼ੇ ਦੀ ਦੁਰਵਰਤੋਂ ਰੋਕਣ ਲਈ ਡਾ: ਅਮਿਤ ਮਹਾਜਨ ਐੱਸ.ਡੀ.ਐਮ. ਪਠਾਨਕੋਟ-ਕਮ-ਡੇਪੋ ਜ਼ਿਲ੍ਹਾ ਨੋਡਲ ਅਫ਼ਸਰ ਪਠਾਨਕੋਟ ਨੇ ਪਠਾਨਕੋਟ ਡਿਸਟਿ੍ਕ ਕੈਮਿਸਟ ...
ਮਾਧੋਪੁਰ, 10 ਜੁਲਾਈ (ਨਰੇਸ਼ ਮਹਿਰਾ)-ਮਾਧੋਪੁਰ ਕੈਂਟ ਦੇ ਵਾਰਡ ਨੰਬਰ-4 ਦੇ ਮੁਹੱਲਾ ਵਾਸੀਆਂ ਵਲੋਂ ਬਿਜਲੀ ਵਿਭਾਗ ਿਖ਼ਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪ੍ਰਦਰਸ਼ਨ ਕੀਤਾ | ਇਸ ਮੌਕੇ ਪ੍ਰਦਰਸ਼ਨਕਾਰੀ ਮੈਂਬਰ ਪੰਚਾਇਤ ਰਾਜਿੰਦਰ ਮਹਾਜਨ ਹੈਪੀ, ਸਰਦੂਲ ਸਿੰਘ, ਅਜੀਤ ...
ਸ਼ਾਹਪੁਰ ਕੰਢੀ, 10 ਜੁਲਾਈ (ਰਣਜੀਤ ਸਿੰਘ)-ਮਨਿਸਟੀਰੀਅਲ ਸਰਵਿਸ ਯੂਨੀਅਨ ਪੰਜਾਬ ਦੇ ਸੱਦੇ ਤਹਿਤ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਸੈਣੀ ਦੀ ਅਗਵਾਈ ਹੇਠ ਵਿਕਾਸ ਟੈਕਸ ਤੇ ਡੋਪ ਟੈਸਟ ਦੇ ਫੈਸਲੇ ਿਖ਼ਲਾਫ ਮੁੱਖ ਇੰਜੀ: ਰਣਜੀਤ ਸਾਗਰ ਡੈਮ ਦੇ ਦਫ਼ਤਰ ਸਾਹਮਣੇ ਰੋਸ ...
ਪਠਾਨਕੋਟ, 10 ਜੁਲਾਈ (ਚੌਹਾਨ)-ਮਾਸਟਰ ਕਾਡਰ ਯੂਨੀਅਨ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਸ਼ੀਤਲਾ ਮਾਤਾ ਮੰਦਰ ਪਠਾਨਕੋਟ ਵਿਖੇ ਹੋਈ | ਜਿਸ 'ਚ ਅਧਿਆਪਕਾਂ ਦੇ ਭਖਦੇ ਮਸਲਿਆਂ 'ਤੇ ਵਿਚਾਰ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਰਮਨ ਕੁਮਾਰ ਤੇ ਜਨਰਲ ...
ਨਰੋਟ ਜੈਮਲ ਸਿੰਘ, 10 ਜੁਲਾਈ (ਗੁਰਮੀਤ ਸਿੰਘ)-ਠੇਕਾ ਮੁਲਾਜ਼ਮ ਮੋਰਚਾ ਦੀ ਮੀਟਿੰਗ ਲੁਧਿਆਣਾ ਦੇ ਈਮੜੂ ਭਵਨ ਵਿਖੇ ਹੋਈ | ਮੀਟਿੰਗ ਨੰੂ ਸੰਬੋਧਨ ਕਰਦਿਆਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂ ਵਰਿੰਦਰ ਸਿੰਘ, ਬਲਿਹਾਰ ਸਿੰਘ ਤੇ ਜਗਰੂਪ ਸਿੰਘ ਨੇ ਦੱਸਿਆ ਕਿ ...
ਤਾਰਾਗੜ੍ਹ, 10 ਜੁਲਾਈ (ਸੋਨੂੰ ਮਹਾਜਨ)-ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਆਰਥਿਕ ਲਾਭ ਦੇਣ ਲਈ ਝੋਨੇ ਦਾ ਸਮਰਥਨ 200 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਸਮੇਤ ਬਹੁਤ ਸਾਰੀਆਂ ਦੂਜੀਆਂ ਜਿਨਸਾਂ ਦਾ ਰੇਟ ਵਧਾ ਕੇ ਕਿਸਾਨਾਂ ਦੀ ਬਾਂਹ ਫੜੀ ਹੈ | ਇਹ ਦਾਅਵਾ ਭਾਜਪਾ ...
ਪਠਾਨਕੋਟ, 10 ਜੁਲਾਈ (ਚੌਹਾਨ)-ਨਗਰ ਨਿਗਮ ਪਠਾਨਕੋਟ ਕਿਸੇ ਨਾ ਕਿਸੇ ਕਾਰਨ ਕਰਕੇ ਚਰਚਾ 'ਚ ਰਹਿੰਦਾ ਹੈ | ਸ਼ਹਿਰ ਅੰਦਰ ਨਾਲਿਆਂ ਦੀ ਸਫ਼ਾਈ, ਸੀਵਰੇਜ ਦੀ ਮਾੜੀ ਹਾਲਤ ਤੇ ਪੀਣ ਵਾਲੇ ਗੰਦੇ ਪਾਣੀ ਦੀ ਸਪਲਾਈ ਨੰੂ ਲੈ ਕੇ ਸ਼ਹਿਰ ਵਾਸੀ ਪਹਿਲਾਂ ਹੀ ਬਹੁਤ ਪ੍ਰੇਸ਼ਾਨੀ ਵਿਚ ...
ਮਾਧੋਪੁਰ, 10 ਜੁਲਾਈ (ਨਰੇਸ਼ ਮਹਿਰਾ)-ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਵਲੋਂ ਲੋੜਵੰਦ ਬੀਬੀਆਂ ਨੰੂ ਮਹੀਨਾਵਾਰ ਰਾਸ਼ਨ ਦਿੱਤਾ ਗਿਆ | ਸੁਸਾਇਟੀ ਦੇ ਚੇਅਰਮੈਨ ਡਾ: ਸੁਖਦੇਵ ਸਿੰਘ ਬੱਲਾ ਤੇ ਪ੍ਰਧਾਨ ਜਸਵਿੰਦਰ ਸਿੰਘ ਬੜੋਈ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਤਕਰੀਬਨ ...
ਪਠਾਨਕੋਟ, 10 ਜੁਲਾਈ (ਆਰ. ਸਿੰਘ)-ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਆਦੇਸ਼ਾਂ ਅਨੁਸਾਰ ਤੇ ਵਣ ਮੰਡਲ ਅਫ਼ਸਰ ਸੰਜੀਵ ਤਿਵਾੜੀ ਦੀ ਦੇਖ ਰੇਖ ਅੰਦਰ ਜ਼ਿਲ੍ਹਾ ਪਠਾਨਕੋਟ 'ਚ ਵੱਖ-ਵੱਖ ਸਥਾਨਾਂ 'ਤੇ 'ਘਰ-ਘਰ ...
ਨਰੋਟ ਜੈਮਲ ਸਿੰਘ, 10 ਜੁਲਾਈ (ਗੁਰਮੀਤ ਸਿੰਘ)-ਕਸਬਾ ਨਰੋਟ ਜੈਮਲ ਸਿੰਘ ਵਿਖੇ ਬਣੀ ਨਗਰ ਪੰਚਾਇਤ ਵਲੋਂ ਵਿਕਾਸ ਕਾਰਜਾਂ ਨੂੰ ਲੈ ਕੇ ਮੀਟਿੰਗ ਨਗਰ ਪੰਚਾਇਤ ਪ੍ਰਧਾਨ ਦੀਕਸ਼ਾ ਠਾਕੁਰ ਦੀ ਅਗਵਾਈ ਵਿਚ ਕੀਤਾ ਗਿਆ | ਮੀਟਿੰਗ ਦੌਰਾਨ ਉਪ ਪ੍ਰਧਾਨ ਤਰਸੇਮ ਚੰਦ, ਪ੍ਰੀਸ਼ਦ ...
ਸੁਜਾਨਪੁਰ, 10 ਜੁਲਾਈ (ਜਗਦੀਪ ਸਿੰਘ)-ਸੁਜਾਨਪੁਰ ਦੇ ਨਾਲ ਲੱਗਦੇ ਪਿੰਡ ਗੁਗਰਾਂ ਨਿਵਾਸੀ ਬੋਧਰਾਜ ਪੁੱਤਰ ਛੱਜੂ ਰਾਮ ਦੀ ਗੱਡੀ ਨੰੂ ਕੁਝ ਵਿਅਕਤੀਆਂ ਵਲੋਂ ਅੱਗ ਲਗਾ ਦਿੱਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੋਧ ਰਾਜ ਨੇ ਦੱਸਿਆ ਕਿ ਪਿਛਲੇ ਦਿਨੀਂ ਉਸ ਦਾ ਪਿੰਡ ...
ਸਰਨਾ, 10 ਜੁਲਾਈ (ਬਲਵੀਰ ਰਾਜ)-ਸਰਨਾ ਨੇੜੇ ਮਲਕਪੁਰ-ਸੁੰਦਰਚੱਕ ਰੋਡ ਕਿਨਾਰੇ ਬਣੇ ਪੋਲਟਰੀ ਫਾਰਮ 'ਤੇ ਕੰਮ ਕਰਦੇ ਇਕ ਗਰੀਬ ਪਰਿਵਾਰ ਦੇ ਦੋ ਨਾਬਾਲਗ ਬੱਚੇ ਪਿਛਲੇ 13 ਦਿਨਾਂ ਤੋਂ ਲਾਪਤਾ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿਲੀ ਜਾਣਕਾਰੀ 'ਚ ਪਰਿਵਾਰ ਮੁਖੀ ਸਰਬਜੀਤ ਤੇ ...
ਪਠਾਨਕੋਟ, 10 ਜੁਲਾਈ (ਚੌਹਾਨ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਅਰਸ਼ਦੀਪ ਦੀ ਅਗਵਾਈ 'ਚ ਬੂਥ ਵਾਲਿਆਂ ਵਲੋਂ ਕੀਤੇ ਗਏ ਅਸਥਾਈ ਨਾਜਾਇਜ਼ ਕਬਜ਼ੇ ਹਟਾਏ ਗਏ | ਕੰਪਲੈਕਸ 'ਚ ਪਿਛਲੇ ਲੰਬੇ ਸਮੇਂ ਤੋਂ ਬੂਥ ਵਾਲਿਆਂ ਨੇ ਪੌੜੀਆਂ ਥੱਲੇ ...
ਪਠਾਨਕੋਟ, 10 ਜੁਲਾਈ (ਸੰਧੂ)-ਪਠਾਨਕੋਟ ਜੋ ਕਿ ਹਿਮਾਚਲ ਪ੍ਰਦੇਸ਼ ਦੀ ਹੱਦ ਦੇ ਨਾਲ ਸਥਿਤ ਹੈ ਤੇ ਪੰਜਾਬ ਤੇ ਹਿਮਾਚਲ ਨੂੰ ਵੱਖ ਕਰਦਾ ਚੱਕੀ ਦਰਿਆ ਜੋ ਕਿ ਕਿਸੇ ਸਮੇਂ ਆਪਣੀ ਖ਼ੂਬਸੂਰਤੀ ਕਰਕੇ ਜਾਣਿਆ ਜਾਂਦਾ ਸੀ, ਪਿਛਲੇ ਕਾਫ਼ੀ ਸਮੇਂ ਤੋਂ ਉਹ ਨਸ਼ਿਆਂ ਦੇ ਕੇਂਦਰ ਵਜੋਂ ...
ਪਠਾਨਕੋਟ, 10 ਜੁਲਾਈ (ਆਰ. ਸਿੰਘ)-ਪ੍ਰਤਾਪ ਵਰਲਡ ਸਕੂਲ ਪਠਾਨਕੋਟ ਦੇ ਵਿਦਿਆਰਥੀਆਂ ਵਲੋਂ ਸਕੂਲ ਦੇ ਚੇਅਰਮੈਨ ਭਾਰਤ ਭੂਸ਼ਨ ਮਹਾਜਨ, ਡਾਇਰੈਕਟਰ ਵਿਸ਼ਾਲ ਮਹਾਜਨ, ਡਾਇਰੈਕਟਰ ਸੰਨ੍ਹੀ ਮਹਾਜਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਸ਼ੁਭਰਾ ਰਾਣੀ ਦੀ ਅਗਵਾਈ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX