ਤਾਜਾ ਖ਼ਬਰਾਂ


ਸੰਗਰੂਰ ਤੋਂ 'ਆਪ' ਉਮੀਦਵਾਰ ਭਗਵੰਤ ਮਾਨ ਜੇਤੂ
. . .  9 minutes ago
ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾਈਆਂ ਨੇ ਲੱਡੂ ਵੰਡੇ
. . .  10 minutes ago
ਨਾਭਾ, 23 ਮਈ (ਕਰਮਜੀਤ ਸਿੰਘ)- ਬੀਤੀ19 ਮਈ ਨੂੰ ਹੋਈਆਂ ਲੋਕ ਸਭਾ ਚੋਣਾਂ 'ਚ ਅੱਜ ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਅਤੇ ਕੇਂਦਰ 'ਚ ਮੋਦੀ ਸਰਕਾਰ ਬਣਨ ਦੀ ਖ਼ੁਸ਼ੀ 'ਚ ਸਥਾਨਕ ਦੇਵੀ ਚੌਕ ਵਿਖੇ ਜ਼ਿਲ੍ਹਾ ਦੱਖਣੀ ਪ੍ਰਧਾਨ ਸੁਰਿੰਦਰ ਗਰਗ ਦੀ ਅਗਵਾਈ 'ਚ .....
ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ 16839 ਵੋਟਾਂ ਨਾਲ ਅੱਗੇ
. . .  17 minutes ago
ਸੰਨੀ ਦਿਓਲ 77,657 ਵੋਟਾਂ ਨਾਲ ਗੁਰਦਾਸਪੁਰ ਤੋਂ ਰਹੇ ਜੇਤੂ
. . .  23 minutes ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 198136 ਵੋਟਾਂ ਨਾਲ ਅੱਗੇ
. . .  26 minutes ago
ਅੰਮ੍ਰਿਤਸਰ ਪੱਛਮੀ ਤੋਂ ਗੁਰਜੀਤ ਸਿੰਘ ਔਜਲਾ 15,889 ਵੋਟਾਂ ਨਾਲ ਰਹੇ ਜੇਤੂ
. . .  30 minutes ago
ਫ਼ਰੀਦਕੋਟ 'ਚ ਕਾਂਗਰਸ 83,249 ਵੋਟਾਂ ਨਾਲ ਅੱਗੇ
. . .  31 minutes ago
ਪੁਰੀ ਨੇ ਗੁਰਜੀਤ ਸਿੰਘ ਔਜਲਾ ਨੂੰ ਜਿੱਤ ਦੀ ਦਿੱਤੀ ਵਧਾਈ
. . .  39 minutes ago
ਅੰਮ੍ਰਿਤਸਰ, 23 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਭਾਜਪਾ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਉਨ੍ਹਾਂ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਚੋਣ ਜਿੱਤਣ ਦੀ ਉਮੀਦ ਸੀ ਪਰ ਲੋਕਤੰਤਰ 'ਚ ਲੋਕਾਂ ਦਾ ਫ਼ੈਸਲਾ ਹੀ ਆਖ਼ਰੀ ਫ਼ੈਸਲਾ ਹੁੰਦਾ ਹੈ ਅਤੇ ਉਹ ਗੁਰੂ ਨਗਰੀ ....
ਸ੍ਰੀ ਮੁਕਤਸਰ ਸਾਹਿਬ 'ਚ ਬਾਦਲ ਅਤੇ ਬੱਦਲ ਇਕੱਠੇ ਗਰਜੇ
. . .  41 minutes ago
ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)- ਵੱਡੀ ਜਿੱਤ ਤੋਂ ਬਾਅਦ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਗ੍ਰਹਿ 'ਚ ਜਿਸ ਸਮੇਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰਾਂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਵੋਟਰਾਂ...
ਸ੍ਰੀ ਮੁਕਤਸਰ ਸਾਹਿਬ: ਬਾਦਲ ਪਰਿਵਾਰ ਵੱਲੋਂ ਵੋਟਰਾਂ ਦਾ ਧੰਨਵਾਦ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)- ਫ਼ਿਰੋਜਪੁਰ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਸ: ਸੁਖਬੀਰ ਸਿੰਘ ਬਾਦਲ ਬਹੁਤ ਵੱਡੇ ਫ਼ਰਕ ਨਾਲ ਜੇਤੂ ਰਹੇ ਹਨ। ਇਸ ਤਰ੍ਹਾਂ ਬਠਿੰਡਾ ਲੋਕ ਸਭਾ ਹਲਕੇ ਤੋਂ ਉਨ੍ਹਾਂ ਦੀ ਪਤਨੀ ਬੀਬੀ ਹਰਸਿਮਰਤ ....
ਸੰਨੀ ਦਿਓਲ ਦੀ ਜਿੱਤ ਨੂੰ ਲੈ ਕੇ ਜੱਦੀ ਪਿੰਡ ਡਾਂਗੋਂ 'ਚ ਖ਼ੁਸ਼ੀ ਦਾ ਮਾਹੌਲ
. . .  42 minutes ago
ਲੋਹਟਬੱਦੀ, 23 ਮਈ (ਕੁਲਵਿੰਦਰ ਸਿੰਘ ਡਾਂਗੋਂ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਗਰਸ ਨੂੰ ਹਰਾਉਣ ਵਾਲੇ ਸੰਨੀ ਦਿਓਲ ਦੀ ਵੱਕਾਰੀ ਜਿੱਤ 'ਤੇ ਪਿੰਡ ਵਾਸੀਆਂ 'ਚ ਵੱਡੀ ਖੁਸ਼ੀ ਪਾਈ ਜਾ ਰਹੀ ਹੈ। ਇਲਾਕੇ ਦੇ ਲੋਕਾਂ ਵਲੋਂ ਸਮੁੱਚੇ ਦਿਓਲ ਪਰਿਵਾਰ ਨੂੰ...
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 197232 ਵੋਟਾਂ ਨਾਲ ਅੱਗੇ
. . .  about 1 hour ago
ਸਨੀ ਦਿਓਲ ਜਿੱਤ ਦੇ ਕਰੀਬ- 80 ਹਜ਼ਾਰ ਦੀ ਲੀਡ ਨਾਲ ਅੱਗੇ
. . .  about 1 hour ago
ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੇ ਲਗਾਤਾਰ ਤੀਜੀ ਵਾਰ ਲਗਾਈ ਜਿੱਤ ਦੀ ਹੈਟ੍ਰਿਕ
. . .  about 1 hour ago
ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੇ ਲਗਾਤਾਰ ਤੀਜੀ ਵਾਰ ਲਗਾਈ ਜਿੱਤ ਦੀ ਹੈਟ੍ਰਿਕ............
ਅੰਮ੍ਰਿਤਸਰ 'ਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ 98,822 ਵੋਟਾਂ ਨਾਲ ਅੱਗੇ
. . .  about 1 hour ago
ਫ਼ਰੀਦਕੋਟ ਤੋਂ ਮੁਹੰਮਦ ਸਦੀਕ ਗੁਲਜ਼ਾਰ ਸਿੰਘ ਰਣੀਕੇ ਤੋਂ 83,352 ਵੋਟਾਂ ਨਾਲ ਅੱਗੇ
. . .  about 1 hour ago
ਸਿੱਧੂ 'ਤੇ ਕੈਪਟਨ ਦਾ ਵਾਰ- ਪਾਕਿ ਫੌਜ ਮੁਖੀ ਨੂੰ ਜੱਫ਼ੀ ਪਾਉਣਾ ਭਾਰਤੀ, ਖ਼ਾਸ ਕਰਕੇ ਨੌਕਰੀ ਪੇਸ਼ਾ ਲੋਕ ਬਰਦਾਸ਼ਤ ਨਹੀਂ ਕਰਨਗੇ
. . .  about 1 hour ago
ਗੁਰਦਾਸਪੁਰ 'ਚ ਲੋਕਾਂ ਨੇ ਜਾਖੜ ਦੇ ਤਜਰਬੇ ਨਾਲੋਂ ਅਦਾਕਾਰ ਨੂੰ ਦਿੱਤੀ ਤਰਜੀਹ, ਜੋ ਮੇਰੀ 'ਚ ਸਮਝ 'ਚ ਨਹੀਂ ਆਈ- ਕੈਪਟਨ
. . .  about 1 hour ago
ਚੰਡੀਗੜ੍ਹ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰ ਰਹੇ ਹਨ ਪ੍ਰੈੱਸ ਕਾਨਫ਼ਰੰਸ
. . .  about 1 hour ago
ਰਾਜਸਥਾਨ ਦੇ ਗੰਗਾਨਗਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਨਿਹਾਲ ਚੰਦ ਮੇਘਵਾਲ 4 ਲੱਖ ਵੋਟਾਂ ਨਾਲ ਜਿੱਤੇ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550

ਅੰਮ੍ਰਿਤਸਰ

ਆਂਗਣਵਾੜੀ ਵਰਕਰਾਂ ਨੇ ਸ਼ਵੇਤ ਮਲਿਕ ਦੀ ਕੋਠੀ ਦਾ ਕੀਤਾ ਘਿਰਾਓ

ਅੰਮਿ੍ਤਸਰ, 10 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)¸ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਪੋਲ ਖੋਲ੍ਹਣ ਲਈ ਆਲ ਇੰਡੀਆ ਫ਼ੈਡਰੇਸ਼ਨ ਆਫ਼ ਆਂਗਨਵਾੜੀ ਵਰਕਰਜ਼ ਹੈਲਪਰਜ਼ ਦੇ ਸੱਦੇ 'ਤੇ ਮੰਗ ਦਿਵਸ ਮਨਾਉਣ ਲਈ ਅੱਜ ਆਂਗਨਵਾੜੀ ਮੁਲਾਜ਼ਮ ਯੂਨੀਅਨ ...

ਪੂਰੀ ਖ਼ਬਰ »

ਰਈਆ ਵਿਖੇ ਕਾਂਗਰਸੀਆਂ ਨੇ ਨਸ਼ਿਆਂ ਵਿਰੁੱਧ ਕੱਢਿਆ ਰੋਸ ਮਾਰਚ

ਰਈਆ, 10 ਜੁਲਾਈ (ਸ਼ਰਨਬਰ ਸਿੰਘ ਕੰਗ)¸ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕੌਾਸਲਰ ਗੁਰਦੀਪ ਸਿੰਘ, ਰਈਆ ਸ਼ਹਿਰੀ ਪ੍ਰਧਾਨ ਸੰਜੀਵ ਭੰਡਾਰੀ, ਕੌਾਸਲਰ ਰੌਬਨ ਮਾਨ ਦੀ ਅਗਵਾਈ ਹੇਠ ਰਈਆ ਵਿੱਖੇ ਨਸ਼ਿਆਂ ...

ਪੂਰੀ ਖ਼ਬਰ »

ਜੰਡਿਆਲਾ ਨੇੜੇ ਪਿੰਡ 'ਚ ਨਸ਼ਾ ਤਸਕਰਾਂ ਦੀ ਕੁੱਟਮਾਰ ਦੀ ਵੀਡਿਓ ਵਾਇਰਲ

ਅੰਮਿ੍ਤਸਰ, 10 ਜੁਲਾਈ (ਰੇਸ਼ਮ ਸਿੰਘ)¸ਨਸ਼ਿਆਂ ਵਿਰੁੱਧ ਲੋਕਾਂ 'ਚ ਗੁੱਸੇ ਦੀ ਲਹਿਰ ਦਾ ਲਾਵਾ ਕਸਬਾ ਜੰਡਿਆਲਾ 'ਚ ਉਸ ਵੇਲੇ ਫੁੱਟ ਪਿਆ, ਜਦੋਂ ਕਿ ਪਿੰਡ ਵਾਲਿਆਂ ਨੇ 2 ਤਸਕਰਾਂ ਨੂੰ ਫੜ ਕੇ ਉਨ੍ਹਾਂ ਦਾ ਕੁਟਾਪਾ ਚਾੜ ਦਿੱਤਾ ਜਿਨ੍ਹਾਂ ਬਾਰੇ ਦੋਸ਼ ਹੈ ਕਿ ਉਨ੍ਹਾਂ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਸ਼ਿਵ ਸੈਨਾ ਬਾਲ ਠਾਕਰੇ ਨੇ ਕੀਤਾ ਪ੍ਰਦਰਸਨ

ਚਵਿੰਡਾ ਦੇਵੀ, 10 ਜੁਲਾਈ (ਸਤਪਾਲ ਸਿੰਘ ਢੱਡੇ)-ਸਥਾਨਕ ਕਸਬਾ ਚਵਿੰਡਾ ਦੇਵੀ 'ਚ ਅੱਜ ਸਿਵ ਸੈਨਾ ਬਾਲਾ ਸਾਹਿਬ ਠਾਕਰੇ ਨੇ ਦਿਹਾਤੀ ਪ੍ਰਧਾਨ ਬਲਵਿੰਦਰ ਸ਼ਰਮਾ ਅਤੇ ਵਿਕਰਮਜੀਤ ਸਿੰਘ ਨੇ ਨਸ਼ਿਆਂ ਦੇ ਿਖ਼ਲਾਫ਼ ਰੋਡ ਪ੍ਰਦਰਸ਼ਨ ਕੀਤਾ ਜੋ ਰੈਲੀ 'ਚ ਤਬਦੀਲ ਹੋ ਗਿਆ | ਇਸ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਦੋ ਪਾਰਕਾਂ ਦੇ ਨਵੀਨੀਕਰਨ ਲਈ ਕਾਰ ਸੇਵਾ ਦੀ ਸ਼ੁਰੂਆਤ

ਅੰਮਿ੍ਤਸਰ, 10 ਜੁਲਾਈ (ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਨੂੰ ਸੁੰਦਰ ਤੇ ਸੁਗੰਧੀ ਭਰਿਆ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅਤੇ ਸ੍ਰੀ ਗੁਰੂ ਰਾਮਦਾਸ ਲੰਗਰ ਦੇ ਵਿਚਕਾਰਲੀਆਂ ਪਾਰਕਾਂ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਬਲੌਾਗੀ ਗਰੁੱਪ ਵਲੋਂ ਪੁਲਿਸ ਤੇ ਨਸ਼ਾ ਸਮਗਲਰਾਂ ਿਖ਼ਲਾਫ਼ ਰੋਸ ਮੁਜ਼ਾਹਰਾ

ਅਜਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਅੰਦਰ ਨਸ਼ੇ ਦੀ ਓਵਰਡੋਜ਼ ਨਾਲ ਹੋ ਰਹੀਆਂ ਮੌਤਾਂ ਉਪਰੰਤ ਵੀ ਪੁਲਿਸ ਵਲੋਂ ਪੂਰੇ ਪੰਜਾਬ ਅੰਦਰ ਨਸ਼ਾ ਤਸਕਰਾਂ ਿਖ਼ਲਾਫ਼ ਲੋੜੀਂਦੀ ਕਾਰਵਾਈ ਨਾਂ ਕਰਨ ਦੇ ਵਿਰੋਧ 'ਚ ਅੱਜ ਪੰਜਾਬ ਨੰਬਰਦਾਰ ਯੂਨੀਅਨ ਬਲੌਾਗੀ ...

ਪੂਰੀ ਖ਼ਬਰ »

ਮਾਹਰ ਡਾਕਟਰਾਂ ਦੀ ਘਾਟ ਕਾਰਨ ਸਹੂਲਤਾਂ ਤੋਂ ਸੱਖਣਾ ਸਰਕਾਰੀ ਹਸਪਤਾਲ ਮਜੀਠਾ

ਮਜੀਠਾ, 10 ਜੁਲਾਈ (ਮਨਿੰਦਰ ਸਿੰਘ ਸੋਖੀ)-ਸ਼ਹਿਰ ਵਿਚ ਨਗਰ ਕੌਾਸਲ ਤਾਂ ਆਜ਼ਾਦੀ ਤੋਂ ਪਹਿਲਾਂ ਵੀ ਕੰਮ ਕਰਦੀ ਰਹੀ ਪਰ ਆਜ਼ਾਦੀ ਤੋਂ ਬਾਅਦ ਨਗਰ ਕੌਾਸਲ 'ਤੇ ਸਮੇਂ-ਸਮੇਂ ਅਨੁਸਾਰ ਵੱਖ-ਵੱਖ ਰਾਜਨੀਤਕ ਪਾਰਟੀਆਂ ਦਾ ਕਬਜ਼ਾ ਰਿਹਾ ਪਰ ਜ਼ਿਆਦਾ ਸਮਾਂ ਕਾਂਗਰਸ ਪਾਰਟੀ ਨੇ ...

ਪੂਰੀ ਖ਼ਬਰ »

ਪੀਰ ਬਾਬਾ ਹੈਦਰ ਸ਼ਾਹ ਦਾ ਮੇਲਾ ਮਨਾਇਆ

ਚਵਿੰਡਾ ਦੇਵੀ, 10 ਜੁਲਾਈ (ਸਤਪਾਲ ਸਿੰਘ ਢੱਲੇ)-ਸਥਾਨਕ ਕਸਬਾ ਚਵਿੰਡਾ ਦੇਵੀ ਵਿਚ ਪੀਰ ਬਾਬਾ ਹੈਦਰ ਸ਼ਾਹ ਅਤੇ ਨਾਮੇ ਸ਼ਾਹ ਦੀ ਜਗ੍ਹਾ 'ਤੇ 24 ਹਾੜ ਨੂੰ ਲੱਗਣ ਵਾਲਾ ਪੀਰ ਬਾਬਾ ਹੈਦਰ ਸ਼ਾਹ ਦਾ ਮੇਲਾ ਪੂਰੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਵਿਚ ਚਾਦਰ ਦੀ ਰਸਮ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਲਈ ਦਿ੍ੜ-ਸੱਚਰ

ਚਵਿੰਡਾ ਦੇਵੀ, 10 ਜੁਲਾਈ (ਸਤਪਾਲ ਸਿੰਘ ਢੱਡੇ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਨਸ਼ਾ ਖ਼ਤਮ ਕਰਨ ਲਈ ਦਿ੍ੜ੍ਹ ਹੈ | ਇਹ ਵਿਚਾਰ ਅੱਜ ਪੰਜਾਬ ਪ੍ਰੇਦਸ ਕਾਂਗਰਸ ...

ਪੂਰੀ ਖ਼ਬਰ »

ਕੰਵਰਪ੍ਰਤਾਪ ਨੇ ਲੋੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਤੇ ਹੱਲ ਕਰ ਕੇ ਪਹੁੰਚਾਈ ਰਾਹਤ

ਅਜਨਾਲਾ, 10 ਜੁਲਾਈ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ 'ਚ ਸਲੱਮ ਬਸਤੀ ਗਾਂਧੀ ਨਗਰ ਵਿਖੇ ਤੁਹਾਡਾ ਵਿਧਾਇਕ-ਤੁਹਾਡੇ ਵਿਹੜੇ ਮੁਹਿੰਮ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਕਾਨੂੰਨੀ ਵਿੰਗ ਸੂਬਾ ਜਨਰਲ ਸਕੱਤਰ ਐਡਵੋਕੇਟ ਬਿ੍ਜ ਮੋਹਣ ਔਲ, ਨਗਰ ਪੰਚਾਇਤ ਉਪ ਪ੍ਰਧਾਨ ਵਿਜੇ ...

ਪੂਰੀ ਖ਼ਬਰ »

ਜੰਡਿਆਲਾ ਨੇੜੇ ਪਿੰਡ 'ਚ ਨਸ਼ਾ ਤਸਕਰਾਂ ਦੀ ਕੁੱਟਮਾਰ ਦੀ ਵੀਡਿਓ ਵਾਇਰਲ

ਅੰਮਿ੍ਤਸਰ, 10 ਜੁਲਾਈ (ਰੇਸ਼ਮ ਸਿੰਘ)¸ਨਸ਼ਿਆਂ ਵਿਰੁੱਧ ਲੋਕਾਂ 'ਚ ਗੁੱਸੇ ਦੀ ਲਹਿਰ ਦਾ ਲਾਵਾ ਕਸਬਾ ਜੰਡਿਆਲਾ 'ਚ ਉਸ ਵੇਲੇ ਫੁੱਟ ਪਿਆ, ਜਦੋਂ ਕਿ ਪਿੰਡ ਵਾਲਿਆਂ ਨੇ 2 ਤਸਕਰਾਂ ਨੂੰ ਫੜ ਕੇ ਉਨ੍ਹਾਂ ਦਾ ਕੁਟਾਪਾ ਚਾੜ ਦਿੱਤਾ ਜਿਨ੍ਹਾਂ ਬਾਰੇ ਦੋਸ਼ ਹੈ ਕਿ ਉਨ੍ਹਾਂ ...

ਪੂਰੀ ਖ਼ਬਰ »

ਆਰ. ਐਮ. ਪੀ. ਡਾਕਟਰਜ਼ ਵੈੱਲਫੇਅਰ ਸੁਸਾਇਟੀ ਨੇ ਕਰਵਾਇਆ ਤਹਿਸੀਲ ਪੱਧਰੀ ਇਜਲਾਸ

ਅਜਨਾਲਾ, 10 ਜੁਲਾਈ (ਐਸ. ਪ੍ਰਸ਼ੋਤਮ)-ਅੱਜ ਇੱਥੇ ਆਰ. ਐਮ. ਪੀ. ਡਾਕਟਰਜ਼ ਵੈੱਲਫੇਅਰ ਸੁਸਾਇਟੀ ਤਹਿਸੀਲ ਅਜਨਾਲਾ ਦੇ ਪ੍ਰਧਾਨ ਡਾ: ਮਹਿੰਦਰ ਸਿੰਘ ਸੋਹਲ, ਸਰਪ੍ਰਸਤ ਡਾ: ਬਲਵਿੰਦਰ ਸਿੰਘ ਲੰਗੋਮਾਹਲ, ਅਤੇ ਮਹਿਲਾ ਵਿੰਗ ਤਹਿਸੀਲ ਪ੍ਰਧਾਨ ਡਾ: ਸੁਖਵਿੰਦਰ ਕੌਰ ਦੀ ਸਾਂਝੀ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ ਦੀ ਯਾਦ 'ਚ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਜਗਦੇਵ ਕਲਾਂ, 10 ਜੁਲਾਈ (ਸ਼ਰਨਜੀਤ ਸਿੰਘ ਗਿੱਲ)¸ਇਤਿਹਾਸਕ ਗੁਰਦੁਆਰਾ ਬਾਬਾ ਬਹਾਦਰ ਸਿੰਘ ਜੀ ਖਤਰਾਏ ਖ਼ੁਰਦ ਵਿਖੇ ਬਾਬਾ ਈਸ਼ਰ ਸਿੰਘ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਬਾਬਾ ਗੁਰਦੇਵ ਸਿੰਘ ਕੁੱਲੀ ਵਾਲਿਆਂ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ ...

ਪੂਰੀ ਖ਼ਬਰ »

ਗਾਇਕ ਨਸ਼ਿਆਂ ਵਿਰੁੱਧ ਨਿਭਾਅ ਸਕਦੇ ਨੇ ਅਹਿਮ ਭੂਮਿਕਾ-ਕਿਰਪਾਲ ਸੰਧੂ

ਅੰਮਿ੍ਤਸਰ, 10 ਜੁਲਾਈ (ਰੇਸ਼ਮ ਸਿੰਘ)¸ਅੱਜ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਿਰੁੱਧ ਮੁਹਿੰਮ 'ਚ ਸ਼ਾਮਿਲ ਕਰਨ ਲਈ ਗਾਇਕ ਅਹਿਮ ਭੂਮਿਕਾ ਨਿਭਾਅ ਸਕਦੇ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ, ਹਥਿਆਰਾਂ ਤੇ ਹਿੰਸਾ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰ ਸਕਦੇ ਹਨ | ਇਹ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਤਰਕਸ਼ੀਲ ਸੁਸਾਇਟੀ ਦਾ ਗਠਨ

ਬਾਬਾ ਬਕਾਲਾ ਸਾਹਿਬ, 10 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)¸ਇਤਿਹਾਸਕ ਨਗਰ ਬਾਬਾ ਬਕਾਲਾ ਵਿਖੇ ਤਰਕਸ਼ੀਲ ਸੁਸਾਇਟੀ ਦਾ ਗਠਨ ਕਾਮਰੇਡ ਰਾਜ ਕੁਮਾਰ ਦੀ ਅਗਵਾਈ ਹੇਠ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਇਸ ਸਮੇਂ ਦੇਸ਼ ਨੂੰ ਸਭ ਤੋਂ ਵੱਡਾ ਖ਼ਤਰਾ ...

ਪੂਰੀ ਖ਼ਬਰ »

ਥਾਣਾ ਚਾਟੀਵਿੰਡ ਵਲੋਂ ਨਸ਼ੇ ਵਰਗੇ ਕਲੰਕ ਨੂੰ ਗਲੋਂ ਲਾਹੁਣ ਦਾ ਸੱਦਾ

ਮਾਨਾਂਵਾਲਾ, 10 ਜੁਲਾਈ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਜ਼ਿਲ੍ਹੇ ਨੂੰ ਨਸ਼ਾ ਮੁੱਕਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਵਿੱਢੀ ਜਾਗਰੂਕਤਾ ਮੁਹਿੰਮ ਤਹਿਤ ਪੁਲਿਸ ਥਾਣਾ ਚਾਟੀਵਿੰਡ ਵਲੋਂ ਪਿੰਡ-ਪਿੰਡ ਕਰਵਾਏ ਜਾ ...

ਪੂਰੀ ਖ਼ਬਰ »

ਬਾਬਾ ਮਾਲੇ ਸ਼ਾਹ ਦੀ ਯਾਦ ਵਿਚ ਮੇਲਾ ਕਰਵਾਇਆ

ਚੌਕ ਮਹਿਤਾ, 10 ਜੁਲਾਈ (ਜਗਦੀਸ਼ ਸਿੰਘ ਬਮਰਾਹ)-ਨੇੜਲੇ ਪਿੰਡ ਵਿੰਜਰਵਾਲ ਵਿੱਖੇ ਬਾਬਾ ਮਾਲੇ ਸ਼ਾਹ ਦੀ ਯਾਦ ਵਿਚ ਪ੍ਰਧਾਨ ਸ: ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਇਕ ਵਿਸ਼ਾਲ ਸੱਭਿਆਚਾਰਕ ਅਤੇ ਖੇਡ ਮੇਲਾ ਕਰਵਾਇਆ ਗਿਆ | ਬਹੁਤ ਵੱਡੇ ਇਕੱਠ ਵਿਚ ਪਹੁੰਚੇ ਪੰਜਾਬ ਦੇ ...

ਪੂਰੀ ਖ਼ਬਰ »

ਡੇਰਾ ਬਾਬਾ ਦਰਸ਼ਨ ਸਿੰਘ ਕਾਲੋਨੀ ਵਿਖੇ ਵਿਕਾਸ ਕਾਰਜਾਂ ਦੀਆਂ ਲਿਆਂਦੀ ਹਨੇਰੀ-ਸੁੱਖਾ

ਛੇਹਰਟਾ, 10 ਜੁਲਾਈ (ਸੁਰਿੰਦਰ ਸਿੰਘ ਵਿਰਦੀ)¸ਹਲਕਾ ਪੱਛਮੀ ਅਧੀਨ ਇਲਾਕਾ ਡੇਰਾ ਬਾਬਾ ਦਰਸ਼ਨ ਸਿੰਘ ਕਲੋਨੀ 'ਚ ਪ੍ਰਧਾਨ ਸੁਖਦੇਵ ਸਿੰਘ ਸੁੱਖਾ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਸਦਕਾ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ | ਜਿਸ 'ਚ ਇਲਾਕੇ ਦੇ ...

ਪੂਰੀ ਖ਼ਬਰ »

ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਬੂਟੇ ਲਾ ਕੇ ਹਰਿਆਲੀ ਮੁਹਿੰਮ ਦੀ ਕੀਤੀ ਸ਼ੁਰੂਆਤ

ਚੌਕ ਮਹਿਤਾ, 10 ਜੁਲਾਈ (ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਅੱਜ ਮਹਿਤਾ ਵਿਖੇ ਫੱਲਦਾਰ ਅਤੇ ਛਾਂਦਾਰ ਬੂਟੇ ਲਾਉਂਦਿਆਂ ਹਰਿਆਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਵਲੋਂ ਇਸ ...

ਪੂਰੀ ਖ਼ਬਰ »

ਐਸ. ਐਚ. ਓ. ਥਾਣਾ ਤਰਸਿੱਕਾ ਬਿਕਰਮਜੀਤ ਸਿੰਘ ਸਨਮਾਨਿਤ

ਤਰਸਿੱਕਾ, 10 ਜੁਲਾਈ (ਅਤਰ ਸਿੰਘ ਤਰਸਿੱਕਾ)-ਗ਼ੈਰ ਸਮਾਜੀ ਅਨਸਰਾਂ ਨੂੰ ਨੱਥ ਪਾਉਣ ਤੇ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਵਲੋਂ ਵਿੱਢੀ ਮੁਹਿੰਮ 'ਚ ਸ਼ਾਨਦਾਰ ਸੇਵਾਵਾਂ ਨਿਭਾਉਂਦਿਆਂ ਅਹਿਮ ਯੋਗਦਾਨ ਪਾਉਣ ਵਾਲੇ ਥਾਣਾ ਤਰਸਿੱਕਾ ਦੇ ਐਸ. ਐਚ. ਓ. ਸਬ ਇੰਸ: ਬਿਕਰਮਜੀਤ ...

ਪੂਰੀ ਖ਼ਬਰ »

400 ਲੀਟਰ ਲਾਹਣ ਬਰਾਮਦ, ਮੁਕੱਦਮਾ ਦਰਜ

ਅਜਨਾਲਾ, 10 ਜੁਲਾਈ (ਸੁੱਖ ਮਾਹਲ)-ਪੰਜਾਬ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਨਾਰਕੋਟਿਕ ਸੈੱਲ ਦੀ ਟੀਮ ਨੇ ਇੱਥੋਂ ਨੇੜਲੇ ਪਿੰਡ ਰੋਖੇ ਵਿਖੇ ਭਾਰੀ ਮਾਤਰਾ 'ਚ ਲਾਹਣ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ...

ਪੂਰੀ ਖ਼ਬਰ »

ਮਹਿਲਾ ਪਿ੍ੰਸੀਪਲ ਨੇ ਚੱਢਾ ਨੂੰ ਕਲੀਨ ਚਿੱਟ ਨਾ ਦੇਣ ਦੀ ਕੀਤੀ ਮੰਗ

ਅੰਮਿ੍ਤਸਰ, 10 ਜੁਲਾਈ (ਜਸਵੰਤ ਸਿੰਘ ਜੱਸ)-ਕੁਝ ਮਹੀਨੇ ਪਹਿਲਾਂ ਚੀਫ਼ ਖ਼ਾਲਸਾ ਦੀਵਾਨ ਦੇ ਤੱਤਕਾਲੀ ਪ੍ਰਧਾਨ ਚੱਢਾ ਦੀ ਇਕ ਮਹਿਲਾ ਪਿ੍ੰਸੀਪਲ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਦੇ ਮਾਮਲੇ 'ਚ ਜਿੱਥੇ ਚੱਢਾ ਦੀ ਪਤਨੀ ਹਰਬੰਸ ਕੌਰ ਵਲੋਂ ਆਪਣੇ ਪਤੀ ਨੂੰ ਬੇਕਸੂਰ ...

ਪੂਰੀ ਖ਼ਬਰ »

ਸਕੀ ਭਤੀਜੀ ਨਾਲ ਛੇੜਛਾੜ ਦੇ ਮਾਮਲੇ 'ਚ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 10 ਜੁਲਾਈ (ਰੇਸ਼ਮ ਸਿੰਘ)¸ਆਪਣੀ ਸਕੀ ਭਤੀਜੀ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਥਾਣਾ ਮਜੀਠਾ ਪੁਲਿਸ ਨੇ ਕਿਸਾਨ ਸੰਘਰਸ਼ ਕਮੇਟੀ ਦੇ ਇਕ ਸੂਬਾ ਜਨਰਲ ਸਕੱਤਰ ਿਖ਼ਲਾਫ਼ ਛੇੜਛਾੜ ਦੇ ਦੋਸ਼ਾਂ ਦਾ ਪਰਚਾ ਦਰਜ ਕੀਤਾ ਹੈ | ਕਿਸਾਨ ਆਗੂ ਫ਼ਰਾਰ ਹੈ, ਜਿਸ ਦੀ ਭਾਲ 'ਚ ...

ਪੂਰੀ ਖ਼ਬਰ »

-ਚੱਢਾ ਖੁਦਕੁਸ਼ੀ ਮਾਮਲਾ- 2 ਔਰਤਾਂ ਸਣੇ 9 ਿਖ਼ਲਾਫ਼ ਖੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਦੋਸ਼ਾਂ ਦਾ ਚਲਾਨ ਪੇਸ਼

ਅੰਮਿ੍ਤਸਰ, 10 ਜੁਲਾਈ (ਰੇਸ਼ਮ ਸਿੰਘ)-ਚੀਫ਼ ਖ਼ਾਲਸਾ ਦੀਵਾਨ ਦੇ ਮੀਤ ਪ੍ਰਧਾਨ ਤੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ ਪੁੱਤਰ ਇੰਦਰਪੀ੍ਰਤ ਸਿੰਘ ਚੱਢਾ ਵਲੋਂ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਵਿਸ਼ੇਸ਼ ਜਾਂਚ ਟੀਮ ਵਲੋਂ ਚੀਫ਼ ਖ਼ਾਲਸਾ ਦੀਵਾਨ ਦੇ ...

ਪੂਰੀ ਖ਼ਬਰ »

ਇਤਿਹਾਸਕ ਗੁਰੂ ਘਰਾਂ 'ਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਮੈਨੇਜਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ-ਭਾਈ ਲੌਾਗੋਵਾਲ

ਅੰਮਿ੍ਤਸਰ, 10 ਜੁਲਾਈ (ਜੱਸ)-ਗੁਰੂ ਘਰਾਂ ਵਿਚ ਜ਼ਿੰਮੇਵਾਰੀ ਤੇ ਇਮਾਨਦਾਰੀ ਨਾਲ ਬਿਹਤਰ ਸੇਵਾਵਾਂ ਨਿਭਾਉਣ ਵਾਲੇ ਮੈਨੇਜਰਾਂ ਨੂੰ ਸ਼ੋ੍ਰਮਣੀ ਕਮੇਟੀ ਵਲੋਂ ਸਨਮਾਨਿਤ ਕੀਤਾ ਜਾਵੇਗਾ ਜਦਕਿ ਡਿਊਟੀ ਵਿਚ ਕੁਤਾਹੀ ਕਰਨ ਵਾਲੇ ਮੁਲਾਜ਼ਮ ਬਖ਼ਸ਼ੇ ਨਹੀਂ ਜਾਣਗੇ | ਇਸ ...

ਪੂਰੀ ਖ਼ਬਰ »

ਅੰਮਿ੍ਤਸਰ ਦੀ ਅਵਨੀਤ ਕੌਰ ਦਾ ਨਾਂਅ 'ਇੰਡੀਆ ਬੁੱਕ ਆਫ ਰਿਕਾਰਡ' 'ਚ ਦਰਜ

ਅੰਮਿ੍ਤਸਰ, 10 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮਿ੍ਤਸਰ ਦੀ ਵਿਦਿਆਰਥਣ ਅਵਨੀਤ ਕੌਰ ਨੇ ਲਗਾਤਾਰ 13 ਸਾਲ ਅਤੇ 8 ਮਹੀਨੇ ਸਕੂਲ 'ਚ ਹਾਜ਼ਰ ਰਹਿਣ ਦਾ ਅਨੋਖਾ ਕਾਰਨਾਮਾ ਕਰਕੇ ਆਪਣਾ ਨਾਂਅ 'ਇੰਡੀਆ ਬੁੱਕ ਆਫ ਰਿਕਾਰਡ' 'ਚ ਦਰਜ ਕਰਵਾਉਣ ਦਾ ਮਾਣ ਹਾਸਲ ਕੀਤਾ ਹੈ | ਇਸ ...

ਪੂਰੀ ਖ਼ਬਰ »

ਮੌਤ ਦੇ ਸਾਏ ਹੇਠ ਕੰਮ ਕਰਦੇ ਪਾਵਰਕਾਮ ਦੇ ਮੁਲਾਜ਼ਮ

ਅੰਮਿ੍ਤਸਰ, 10 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)¸ਪਾਵਰਕਾਮ ਦੀ ਇਕ ਸਦੀ ਤੋਂ ਵਧੇਰੇ ਦਾ ਸਮਾਂ ਹੰਢਾ ਚੁੱਕੀ ਖਸਤਾ ਹਾਲਤ ਇਮਾਰਤ ਹੇਠ ਸੈਂਕੜੇ ਮੁਲਾਜ਼ਮ ਆਪਣੀ ਜ਼ਿੰਦਗੀ ਨੂੰ ਜੋਖ਼ਮ 'ਚ ਪਾ ਕੇ ਕੰਮ ਕਰਨ ਲਈ ਮਜ਼ਬੂਰ ਹਨ ਜਿਨ੍ਹਾਂ ਦੀ ਸੁਰੱਖਿਆ ਲਈ ਸਰਕਾਰ ਦਰਬਾਰੇ ...

ਪੂਰੀ ਖ਼ਬਰ »

ਪਰਮਜੀਤ ਕੌਰ ਸਿਲਾਈ ਸੈਂਟਰ ਦੀ ਪ੍ਰਧਾਨ ਨਿਯੁਕਤ

ਚੋਗਾਵਾਂ, 10 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਦੇ ਪਿੰਡ ਬਹਿੜਵਾਲ ਵਿਖੇ ਪਿੰਡ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਕੱਪੜਿਆਂ ਦੀ ਸਿਲਾਈ/ਕਢਾਈ ਦਾ ਕੋਰਸ ਕਰਵਾਉਣ ਲਈ ਪਰਮਜੀਤ ਕੌਰ ਦੀ ਅਗਵਾਈ ਹੇਠ ਇਕ ਵੀਹ ਮੈਂਬਰੀ ਔਰਤਾਂ ਦੀ ਕਮੇਟੀ ਦਾ ਗਠਨ ਕੀਤਾ ਗਿਆ ...

ਪੂਰੀ ਖ਼ਬਰ »

ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਰੋਕਥਾਮ ਨੂੰ ਲੈ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਮੰਗ-ਪੱਤਰ

ਅੰਮਿ੍ਤਸਰ, 10 ਜੁਲਾਈ (ਸ਼ੈਲੀ)-ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਜਿੱਥੇ ਦੇਸ਼ ਦੇ 25 ਸੂਬਿਆਂ 'ਚ ਪਲਾਸਟਿਕ ਦੇ ਲਫ਼ਾਫ਼ਿਆਂ ਦੇ ਇਸਤੇਮਾਲ ਤੇ ਪੂਰਨ ਤੌਰ 'ਤੇ ਪਾਬੰਦੀ ਲੱਗ ਚੁੱਕੀ ਹੈ ਉਥੇ ਹੀ ਅਜੇ ਪੰਜਾਬ 'ਚ ਪਾਬੰਦੀ ਦੇ ਬਾਵਜੂਦ ਇੰਨ੍ਹਾਂ ਦੀ ਜੰਮ ਕੇ ਵਰਤੋਂ ਕੀਤੀ ...

ਪੂਰੀ ਖ਼ਬਰ »

ਬਹਿੜਵਾਲ ਵਾਲੀ ਨਹਿਰ ਦੇ ਉੱਚੇ ਪੁਲ 'ਤੇ ਕਦੇ ਵੀ ਵੱਡਾ ਹਾਦਸਾ ਵਾਪਰ ਸਕਦੈ

ਚੋਗਾਵਾਂ, 10 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਪਿੰਡ ਵਣੀਏਕੇ ਤੋਂ ਅਟਾਰੀ ਮੋੜ ਵਿਚਕਾਰ ਗਰਿਫ਼ ਮਹਿਕਮੇਂ ਵਲੋਂ ਪਿੰਡ ਬਹਿੜਵਾਲ ਦੀ ਨਹਿਰ ਉਪਰ 30 ਫੁੱਟ ਤੋਂ ਉਚਾ ਬਣਾਇਆਂ ਪੁਲ ਦੇ ਆਸੇ-ਪਾਸੇ ਤੋਂ ਮਿੱਟੀ ਪੋਲੀ ਪੈ ਚੁੱਕੀ ਹੈ ਅਤੇ ਉਸ ਵਿਚ ਕਈ ਥਾਵਾਂ ਉਪਰ 10-10 ਫੁੱਟ ...

ਪੂਰੀ ਖ਼ਬਰ »

ਸਾਬਕਾ ਸਰਪੰਚ ਭਿੱਟੇਵੱਡ ਵਲੋਂ ਕੈਬਨਿਟ ਮੰਤਰੀ ਨਾਲ ਮੀਟਿੰਗ

ਰਾਮ ਤੀਰਥ, 10 ਜੁਲਾਈ (ਧਰਵਿੰਦਰ ਸਿੰਘ ਔਲਖ)-ਪਿੰਡ ਭਿੱਟੇਵੱਡ ਦੇ ਸਾਬਕਾ ਸਰਪੰਚ ਅਤੇ ਹਲਕਾ ਰਾਜਾਸਾਂਸੀ ਦੇ ਸੀਨੀਅਰ ਕਾਂਗਰਸੀ ਆਗੂ ਜਥੇਦਾਰ ਲਖਵਿੰਦਰ ਸਿੰਘ ਭਿੱਟੇਵੱਡ ਨੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨਾਲ ਵਿਸ਼ੇਸ਼ ਮੀਟਿੰਗ ਕਰਕੇ ਹਲਕੇ ਅਤੇ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਅਜਨਾਲਾ ਦੀਆਂ ਸਮੂਹ ਜਥੇਬੰਦੀਆਂ ਹੋਈਆਂ ਇੱਕਮੁੱਠ

ਅਜਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸਮੇਤ ਨਾਲ ਲੱਗਦੇ ਪਿੰਡ 'ਚ ਨਸ਼ਿਆਂ ਦੀ ਵਧ ਰਹੀ ਵਿਕਰੀ ਨੂੰ ਠੱਲ੍ਹ ਪਾਉਣ ਲਈ ਵਿੱਢੀ ਜਾ ਰਹੀ ਮੁਹਿੰਮ ਦੀ ਰੂਪ ਰੇਖਾ ਉਲੀਕਣ ਲਈ ਸ਼ਹਿਰ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਮੰਦਿਰ ਕਮੇਟੀਆਂ ਅਤੇ ...

ਪੂਰੀ ਖ਼ਬਰ »

ਮਜ਼ਦੂਰ ਸੰਘਰਸ਼ ਕਮੇਟੀ ਨੇ ਕੈਪਟਨ ਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਜੈਂਤੀਪੁਰ, 10 ਜੁਲਾਈ (ਬਲਵੰਤ ਸਿੰਘ ਭਗਤ)¸ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਕੱਥੂਨੰਗਲ ਵਲੋਂ ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਕਸਬਾ ਜੈਂਤੀਪੁਰ ਵਿਖੇ ਪੰਜਾਬ ਦੀ ਕੈਪਟਨ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ...

ਪੂਰੀ ਖ਼ਬਰ »

ਚੱਬਾ ਵਿਖੇ ਕਿਸਾਨ ਮਜ਼ਦੂਰ ਜਥੇਬੰਦੀ ਦੀ ਸੂਬਾ ਪੱਧਰੀ ਮੀਟਿੰਗ

ਚੱਬਾ, 10 ਜੁਲਾਈ (ਜੱਸਾ ਅਨਜਾਣ)¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਸੂਬਾ ਕਮੇਟੀ ਦੀ ਮੀਟਿੰਗ ਮੁੱਖ ਦਫ਼ਤਰ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਯਾਦਗਰ ਭਵਨ ਚੱਬਾ ਵਿਖੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਹਲਕਾ ਵਿਧਾਇਕ ਭਲਾਈਪੁਰ ਤੇ ਬਾਬਾ ਦਯਾ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਿਖ਼ਲਾਫ਼ ਵਿਸ਼ਾਲ ਰੈਲੀ

ਬਾਬਾ ਬਕਾਲਾ ਸਾਹਿਬ, 10 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਵਿਖੇ ਹਲਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਅਤੇ ਬਾਬਾ ਦਯਾ ਸਿੰਘ ਭੂਤ (ਤਰਨਾ ਦਲ) ਦੀ ਅਗਵਾਈ ਹੇਠ ਨਸ਼ਿਆਂ ਿਖ਼ਲਾਫ਼ ਵਿਸ਼ਾਲ ਰੈਲੀ ਕੱਢੀ ਗਈ, ਜੋ ਕਿ ਗੁਰਦੁਆਰਾ ਅਮਾਨਤਸਰ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਿਖ਼ਲਾਫ਼ ਕਾਰਵਾਈ ਲਈ ਕੱਥੂਨੰਗਲ ਵਿਖੇ ਰੋਸ ਮਾਰਚ

ਕੱਥੂਨੰਗਲ, 10 ਜੁਲਾਈ (ਦਲਵਿੰਦਰ ਸਿੰਘ ਰੰਧਾਵਾ)-ਚਿੱਟੇ ਅਤੇ ਹੋਰ ਮਾਰੂ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਮਿਸਾਲੀ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਭਰ 'ਚ ਚੱਲ ਰਹੀ ਲਹਿਰ ਦੌਰਾਨ ਕੱਥੂਨੰਗਲ ਤੇ ਮਜੀਠਾ ਖੇਤਰ 'ਚ ਸਰਗਰਮ ਮਗਨਰੇਗਾ ਮਜ਼ਦੂਰ ਏਕਤਾ ਯੂਨੀਅਨ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਪੰਜਾਬ ਵਲੋਂ ਨਸ਼ਿਆਂ ਵਿਰੁੱਧ ਮਾਰਚ

ਰਈਆ, 10 ਜੁਲਾਈ (ਸੁੱਚਾ ਸਿੰਘ ਘੁੰਮਣ)-ਅੱਜ (ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ) ਪੰਜਾਬ ਅੰਦਰ ਸਿੰਥੈਟਿਕ ਨਸ਼ਿਆਂ ਦਾ ਰੁਝਾਨ ਬੁਰੀ ਤਰ੍ਹਾਂ ਫੈਲ ਚੁੱਕਾ ਹੈ, ਇਸ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਮੌਤ ਨਿਗਲਦੀ ਜਾ ਰਹੀ ਹੈ, ਇਸ ਿਖ਼ਲਾਫ਼ ਸੈਂਕੜੇ ਕਾਰਕੁੰਨਾਂ ਨੇ ...

ਪੂਰੀ ਖ਼ਬਰ »

ਮਿਡ-ਡੇ-ਮੀਲ ਸਬੰਧੀ ਸਿੱਖਿਆ ਮੰਤਰੀ ਦਾ ਫ਼ੈਸਲਾ ਸ਼ਲਾਘਾਯੋਗ- ਵਲਟੋਹਾ

ਅੰਮਿ੍ਤਸਰ, 10 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਵਲੋਂ ਸ਼ਹਿਰੀ ਖੇਤਰ ਦੇ ਸਰਕਾਰੀ ਸਕੂਲਾਂ 'ਚ ਮਿਡ-ਡੇ-ਮੀਲ ਬਣਾਉਣ ਦਾ ਕੰਮ ਠੇਕਾ ਆਧਾਰਿਤ ਨਿੱਜੀ ਸੰਸਥਾ ਤੋਂ ਵਾਪਸ ਲੈ ਕੇ ਮੁੜ ਸਕੂਲਾਂ 'ਚ ਬਣਾਉਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਗੌਰਮਿੰਟ ...

ਪੂਰੀ ਖ਼ਬਰ »

ਸਿਆਸੀ ਆਗੂਆਂ ਤੇ ਪੁਲਿਸ ਦੀ ਮਿਲੀਭੁਗਤ ਨਾਲ ਵਿਕਦਾ ਹੈ ਨਸ਼ਾ- ਜਹਾਂਗੀਰ

ਅਟਾਰੀ, 10 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ)-ਚਾਰ ਹਫ਼ਤਿਆਂ 'ਚ ਪੰਜਾਬ ਨੂੰ ਨਸ਼ਾ ਮੁਕਤ ਦਾ ਝੂਠਾ ਵਾਅਦਾ ਕਰਨ ਵਾਲੀ ਕੈਪਟਨ ਸਰਕਾਰ ਅੱਜ ਡੇਢ ਸਾਲ ਬੀਤ ਜਾਣ ਤੱਕ ਵੀ ਪੰਜਾਬ 'ਚੋਂ ਨਸ਼ਾ ਖ਼ਤਮ ਨਹੀਂ ਕਰ ਸਕੀ | ਸਿਆਸੀ ਲੀਡਰਾਂ ਅਤੇ ਪੁਲਿਸ ਦੀ ਮਿਲੀਭੁਗਤ ਨਾਲ ਪੰਜਾਬ ...

ਪੂਰੀ ਖ਼ਬਰ »

ਅੰਮਿ੍ਤਸਰ ਜ਼ਿਲ੍ਹੇ 'ਚ ਭਲਕੇ ਤੋਂ ਜਨਸੰਖਿਆ ਪੰਦਰਵਾੜਾ-ਡਾ: ਸੁਖਪਾਲ ਸਿੰਘ

ਅੰਮਿ੍ਤਸਰ, 10 ਜੁਲਾਈ (ਰੇਸ਼ਮ ਸਿੰਘ)-ਵੱਧ ਰਹੀ ਅਬਾਦੀ ਦੀਆਂ ਸਮੱਸਿਆਵਾਂ ਤੇ ਇਸ ਨੂੰ ਕੰਟਰੋਲ ਕਰਨ ਲਈ ਆਮ ਲੋਕਾਂ ਨੂੰ ਜਾਗਰੂਕ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਅੰਮਿ੍ਤਸਰ ਵਿਚ 11 ਜੁਲਾਈ ਤੋਂ ਜਨਸੰਖਿਆ ਪੰਦਰਵਾੜਾ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਅੱਜ ਵਿਸ਼ਵ ...

ਪੂਰੀ ਖ਼ਬਰ »

ਮੰਤਰੀ ਜੀ ਸੜਕ ਨਵੀਂ ਨਹੀਂ ਬਣਾਉਣੀ ਤਾਂ ਟਾਂਕੇ ਹੀ ਲਗਾ ਦਿਓ

ਓਠੀਆਂ, 10 ਜੁਲਾਈ (ਗੁਰਵਿੰਦਰ ਸਿੰਘ ਛੀਨਾ)-ਪਿਛਲੇ ਕਈ ਸਾਲਾਂ ਤੋਂ ਅਜਨਾਲਾ-ਚੋਗਾਵਾਂ ਸੜਕ ਦੀ ਹਾਲਤ ਐਨੀ ਖਸਤਾ ਬਣੀ ਹੋਈ ਹੈ ਕਿ ਇਸ ਵਿਚ ਪਏ ਡੂੰਘੇ ਟੋਇਆਂ ਕਾਰਨ ਇਸ ਸੜਕ ਤੋਂ ਨਿੱਤ ਲੰਘਣ ਵਾਲਿਆਂ ਨੂੰ ਬਹੁਤ ਹੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਈ ...

ਪੂਰੀ ਖ਼ਬਰ »

ਸ਼੍ਰੋ: ਅਕਾਲੀ ਦਲ ਐਸ. ਸੀ. ਵਿੰਗ ਦੇ ਵਰਕਰਾਂ ਨੂੰ ਨਸ਼ਿਆਂ ਿਖ਼ਲਾਫ਼ ਮੁਹਿੰਮ 'ਚ ਹਿੱਸਾ ਲੈਣ ਦੀ ਅਪੀਲ

ਚੋਗਾਵਾਂ, 10 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਪ੍ਰਧਾਨ ਪਰਮਜੀਤ ਸਿੰਘ ਵਣੀਏਕੇ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਦੀ ਇਕ ਵਿਸ਼ਾਲ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਦੇ ਰਾਸ਼ਟਰੀ ...

ਪੂਰੀ ਖ਼ਬਰ »

ਪ੍ਰੇਮ ਨਗਰ ਦੇ ਵਸਨੀਕਾਂ ਦਾ ਵਫ਼ਦ ਵਿਧਾਇਕ ਵੇਰਕਾ ਨੂੰ ਮਿਲਿਆ

ਅੰਮਿ੍ਤਸਰ, 10 ਜਲਾਈ (ਹਰਮਿੰਦਰ ਸਿੰਘ)-ਸਥਾਨਕ ਕੋਟ ਖ਼ਾਲਸਾ ਦੀ ਪ੍ਰੇਮ ਨਗਰ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਦਾ ਇਕ ਵਫ਼ਦ ਹਲਕਾ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੰੂ ਮਿਲਿਆ ਅਤੇ ਆਪਣੇ ਇਲਾਕੇ ਨਾਲ ਸਬੰਧਿਤ ਸਮੱਸਿਆਵਾਂ ਸਬੰਧੀ ਡਾ. ਵੇਰਕਾ ਨੂੰ ਮੰਗ-ਪੱਤਰ ਦਿੱਤਾ | ਇਸ ਦੌਰਾਨ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਉਪਰੰਤ ਹਲਕਾ ਵਿਧਾਇਕ ਡਾ. ਵੇਰਕਾ ਨੇ ਭਰੋਸਾ ਦਿੱਤਾ ਕਿ ਇਲਾਕੇ 'ਚ 20 ਜੁਲਾਈ ਤੱਕ ਸੀਵਰੇਜ ਦਾ ਕੰਮ ਮੁਕੰਮਲ ਕਰਕੇ ਇਸ ਉੱਪਰ 25 ਜੁਲਾਈ ਤੱਕ ਸੜਕ ਬਣਾ ਦਿੱਤੀ ਜਾਵੇਗੀ | ਇਸ ਮੌਕੇ ਪ੍ਰਧਾਨ ਵਨੀਤ ਸਰੀਨ, ਨਰਿੰਦਰ ਦਵੇਸਰ ਜਨਰਲ ਸਕੱਤਰ, ਜੋਗਿੰਦਰ ਸਿੰਘ ਫ਼ੌਜੀ, ਹਨੀ, ਕੁਲਵੰਤ ਕੰਤਾ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪ੍ਰਮਾਤਮਾ ਦਾ ਨਾਮ ਸਿਮਰਨ ਕਰਨ ਨਾਲ ਸਾਰੇ ਕਸ਼ਟ ਦੂਰ ਹੋ ਜਾਂਦੇ ਹਨ-ਬਾਬਾ ਸੈਦਪੁਰ

ਚੌਕ ਮਹਿਤਾ, 10 ਜੁਲਾਈ (ਭੰਮਰਾ)-ਸੱਚਖੰਡ ਵਾਸੀ ਬਾਬਾ ਤੇਜਾ ਸਿੰਘ ਸੈਦਪੁਰ ਦੇ ਜਨਮ ਦਿਹਾੜੇ ਦੀ ਯਾਦ ਨੂੰ ਸਮਰਪਿਤ ਅੱਡਾ ਨਾਥ ਦੀ ਖੂਹੀ ਵਿਖੇ ਡੇਰਾ ਰਾਧਾ ਸਵਾਮੀ ਸੈਦਪੁਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਜਗਤਾਰ ਸਿੰਘ ਸੈਦਪੁਰ ਵਲੋਂ ਰੁਹਾਨੀ ਸਤਿਸੰਗ ਕੀਤਾ ਗਿਆ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX