ਖਡੂਰ ਸਾਹਿਬ, 10 ਜੁਲਾਈ (ਪ੍ਰਤਾਪ ਸਿੰਘ ਵੈਰੋਵਾਲ)- ਜ਼ਿਲ੍ਹਾ ਤਰਨ ਤਾਰਨ ਦੇ ਛੋਟੇ ਜਿਹੇ ਪਿੰਡ ਭਲਾਈਪੁਰ ਡੋਗਰਾਂ ਨੂੰ ਬਹੁਤ ਵੱਡਾ ਮਾਣ ਪ੍ਰਾਪਤ ਹੋਇਆ ਹੈ ਕਿ ਇਸ ਪਿੰਡ ਦੇ ਦੋ ਵਸਨੀਕ ਇਸ ਸਮੇਂ ਵਿਧਾਇਕ ਬਣ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ | ਪੰਜਾਬ 'ਚ ਸੰਤੋਖ ਸਿੰਘ ...
ਤਰਨ ਤਾਰਨ, 10 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ 'ਡੈਪੋ' ਪ੍ਰੋਗਰਾਮ ਅਧੀਨ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਤੇ ਜਾਗਰੂਕਤਾ ਪ੍ਰੋਗਰਾਮਾਂ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ | ਇਸ ...
ਸਰਾਏਾ ਅਮਾਨਤ ਖਾਂ, 10 ਜੁਲਾਈ (ਨਰਿੰਦਰ ਸਿੰਘ ਦੋਦੇ)- ਸਬ ਡਵੀਜ਼ਨ ਸਰਾਏਾ ਅਮਾਨਤ ਖਾਂ ਵਿਖੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਵਰਕਰਾਂ ਵਲੋਂ ਐੱਸ.ਡੀ.ਓ. ਜਰਨੈਲ ਸਿੰਘ ਦੇ ਦਫ਼ਤਰ ਸਾਹਮਣੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ | ਇਸ ਮੌਕੇ ਸਭਾ ਆਗੂ ...
ਫਤਿਆਬਾਦ, 10 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਪੰਜਾਬ ਸਰਕਾਰ ਵਲੋਂ ਸਾਰੇ ਜ਼ਿਲਿ੍ਹਆਂ ਦੇ ਡੀ. ਸੀ. ਦਫਤਰਾਂ ਨੂੰ ਨਸ਼ਿਆਂ ਿਖ਼ਲਾਫ਼ ਸਖਤ ਕਦਮ ਚੁੱਕਣ ਦੇ ਦਿੱਤੇ ਦਿਸ਼ਾ ਨਿਰਦੇਸ਼ਾਂ ਅਧੀਨ ਐਸ.ਡੀ.ਐਮ. ਦੀ ਅਗਵਾਈ ਹੇਠ ਸਿਹਤ ਵਿ ਭਾਗ ਦੇ ਅਧਿਕਾਰੀਆਂ ਵਲੋਂ ਕਸਬਾ ...
ਪੱਟੀ, 10 ਜੁਲਾਈ (ਪ੍ਰਭਾਤ ਮੌਾਗਾ)- ਪੁਲਿਸ ਥਾਣਾ ਸਦਰ ਪੱਟੀ ਦੀਆਂ ਪੁਲਿਸ ਪਾਰਟੀ ਵਲੋਂ ਵੱਖ-ਵੱਖ ਜਗ੍ਹਾ 'ਤੇ ਕੀਤੀ ਜਾ ਰਹੀ ਗਸ਼ਤ ਦੌਰਾਨ ਚਾਰ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ | ਥਾਣਾ ਸਦਰ ਦੇ ਮੁੱਖੀ ਇੰਸ: ...
ਤਰਨ ਤਾਰਨ, 10 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਲੜਕੀ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਦੇ ਦੋਸ਼ ਤਹਿਤ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦੇ ...
ਸਰਾਏਾ ਅਮਾਨਤ ਖਾਂ, 10 ਜੁਲਾਈ (ਨਰਿੰਦਰ ਸਿੰਘ ਦੋਦੇ)- ਥਾਣਾ ਸਰਾਏਾ ਅਮਾਨਤ ਖਾਂ ਅਧੀਂਨ ਆਉਦੇ ਪਿੰਡ ਕਸੇਲ 'ਚ ਗਲੀ ਦੀ ਨਾਲੀ ਵਿਚ ਪੋਰੇ ਪਾਉਣ ਤੋਂ ਹੋਈ ਲੜਾਈ ਵਿਚ ਦੋਹਾ ਧਿਰਾਂ ਦੇ ਚਾਰ ਵਿਅਕਤੀ ਜ਼ਖ਼ਮੀ ਹੋ ਗਏ | ਮੇਜਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਕਸੇਲ ਤੇ ...
ਤਰਨ ਤਾਰਨ, 10 ਜੁਲਾਈ (ਹਰਿੰਦਰ ਸਿੰਘ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸਾਰੇ ਮੁਲਾਜ਼ਮਾਂ ਤੇ ਅਧਿਕਾਰੀਆਂ ਦੇ ਡੈਪ ਟੈਸਟ ਨੂੰ ਲਾਜ਼ਮੀ ਕਰਨ ਦੇ ਐਲਾਨ ਮਗਰੋਂ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਸਿਵਲ ਹਸਪਤਾਲ ਤਰਨ ਤਾਰਨ ...
ਪੱਟੀ, 10 ਜੁਲਾਈ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)- ਸਿਵਲ ਹਸਪਤਾਲ ਪੱਟੀ ਵਿਖੇ ਚਲ ਰਿਹਾ ਚੌਾਕਾਂ ਬੀਬੀ ਰਜ਼ਨੀ ਦਾ ਵਿਖੇ ਡੀ. ਸੀ. ਪ੍ਰਦੀਪ ਕੁਮਾਰ ਸਭਰਵਾਲ, ਐੱਸ. ਡੀ. ਐੱਮ. ਪੱਟੀ ਸੁਰਿੰਦਰ ਸਿੰਘ ਨੇ ਅਚਨਚੇਤ ਮੁਆਇਨਾ ਕੀਤਾ ਤੇ ਪ੍ਰਬੰਧਾਂ 'ਤੇ ਸੰਤੁਸ਼ਟੀ ਜ਼ਾਹਿਰ ...
ਸਰਾਏਾ ਅਮਾਨਤ ਖਾਂ, 10 ਜੁਲਾਈ (ਨਰਿੰਦਰ ਸਿੰਘ ਦੋਦੇ)-ਅਕਾਲੀ ਦਲ ਬਾਦਲ ਦੇ ਕੌਮੀ ਜਨਰਲ ਸਕੱਤਰ ਹਰਮੀਤ ਸਿੰਘ ਸੰਧੂ ਪਿੰਡ ਕਸੇਲ ਵਿਖੇ ਅਕਾਲੀ ਵਰਕਰ ਸੁਰਜੀਤ ਸਿੰਘ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ...
ਸ਼ਾਹਬਾਜ਼ਪੁਰ, 10 ਜੁਲਾਈ (ਪਰਦੀਪ ਬੇਗੇਪੁਰ)¸ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਜ਼ਿਲ੍ਹਾ ਰੋਪੜ ਦਾ ਸਹਾਇਕ ਅਬਜਰਵਰ ਨਿਯੁਕਤ ਕੀਤੇ ਜਾਣ 'ਤੇ ਇਲਾਕੇ ਦੇ ਅਕਾਲੀ ਆਗੂਆਂ ਨੇ ਖੁਸ਼ੀ ਦਾ ...
ਪੱਟੀ, 10 ਜੁਲਾਈ (ਅਵਤਾਰ ਸਿੰਘ ਖਹਿਰਾ)-ਸ਼ਹੀਦ ਭਾਈ ਮਨੀ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਾਹੀ ਰਿਜ਼ੋਰਟ ਵਿਖੇ ਠੰਡੇ ਮਿੱਠ ਜਲ, ਛਾਂਦਾਰ ਬੂਟੇ ਅਤੇਤ ਗੁਰੂ ਕੇ ਲੰਗਰ ਲਗਾਏ ਗਏ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਭੁਪਿੰਦਰ ...
ਤਰਨ ਤਾਰਨ, 10 ਜੁਲਾਈ (ਕੱਦਗਿੱਲ)¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਸੂਬਾ ਕਮੇਟੀ ਦੀ ਮੀਟਿੰਗ ਮੁੱਖ ਦਫ਼ਤਰ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਯਾਦਗਰ ਭਵਨ ਚੱਬਾ ਵਿਖੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...
ਪੱਟੀ, 10 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਦੇ ਡਾਇਰੈਕਟਰ ਜਸਵਿੰਦਰ ਸਿੰਘ ਐਡਵੋਕੇਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਨਸਜੋਤ ਸਿੰਘ ਵਲੋਂ ਗੁਰਦੁਆਰਾ ਬਾਬਾ ਜਗਤ ਰਿਖੀ ਘਾਟੀ ਬਾਜ਼ਾਰ ਪੱਟੀ ਵਿਖੇ ਸੱਤ ਰੋਜਾ ...
ਪੱਟੀ, 10 ਜੁਲਾਈ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)-ਸਬ ਡਵੀਜ਼ਨ ਪੱਟੀ ਦੇ ਪਿੰਡ ਉਬੋਕੇ ਅਤੇ ਪਿੰਡ ਬਾਹਮਣੀ ਵਾਲਾ ਵਿਖੇ ਨਸ਼ਿਆਂ ਦੇ ਿਖ਼ਲਾਫ ਲੋਕਾਂ ਨੂੰ ਜਾਗਰੂਕ ਕਰਨ ਲਈ ਕਾਂਗਰਸੀ ਆਗੂ ਸੇਵਾ ਸਿੰਘ ਉਬੋਕੇ ਦੀ ਅਗਵਾਈ 'ਚ ਪਿੰਡ ਵਾਸੀਆਂ ਵਲੋਂ ਰੋਸ ਮਾਰਚ ਕੱਢਿਆ, ...
ਪੱਟੀ, 10 ਜੁਲਾਈ (ਅਵਤਾਰ ਸਿੰਘ ਖਹਿਰਾ)- ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਤਲਵੰਡੀ ਸੋਭਾ ਸਿੰਘ ਵਿਖੇ ਪਿੰਡ ਦੇ ਕਾਂਗਰਸੀ ਆਗੂ ਰਾਜਬੀਰ ਸਿੰਘ ਤਲਵੰਡੀ ਦੀ ਅਗਵਾਈ ਵਿਚ ਸਮੂਹ ਪਿੰਡ ਵਾਸੀਆਂ ਵਲੋਂ ਨਸ਼ਿਆਂ ਿਖ਼ਲਾਫ਼ ਮੀਟਿੰਗ ਕੀਤੀ ਗਈ | ਇਸ ਮੌਕੇ ...
ਮੀਆਂ ਵਿੰਡ, 10 ਜੁਲਾਈ (ਗੁਰਪਰਤਾਪ ਸਿੰਘ ਸੰਧੂ)- ਪਿਛਲੇ ਦਿਨੀਂ ਸਰਦਾਰਾ ਸਿੰਘ ਜਵੰਦਪੁਰ ਦੇ ਜਵਾਈ ਕੁਲਦੀਪ ਸਿੰਘ ਬੋਤਲਕੀੜੀ ਦੀ ਹੋਈ ਮੌਤ ਦਾ ਦੁੱਖ ਪ੍ਰਗਟ ਕਰਨ ਲਈ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਜਵੰਦਪੁਰ ਵਿਖੇ ਸਰਦਾਰਾ ਸਿੰਘ ...
ਪੱਟੀ, 10 ਜੁਲਾਈ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)-ਪੱਟੀ ਆਰਮੀ ਹੈੱਡਕੁਆਰਟਰ ਦੇ ਮੁਲਾਜ਼ਮਾਂ ਵਲੋਂ ਜਸਵਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਪਿੰਡ ਬੱਠੇਭੈਣੀ ਜੋ ਕਿ ਸੱਤਵੀਂ ਕਲਾਸ ਦਾ ਵਿਦਿਆਰਥੀ ਨੂੰ ਸਾਈਕਲ ਦਿੱਤਾ ਗਿਆ | ਇਸ ਮੌਕੇ 'ਤੇ ਕੈਪਟਨ ਹਰਸ਼ ਗੌੜ ਨੇ ...
ਤਰਨ ਤਾਰਨ, 9 ਜੁਲਾਈ (ਕੱਦਗਿੱਲ) -ਜ਼ਿਲ੍ਹਾ ਸਲਾਹਕਾਰ ਕਮੇਟੀ ਪੀ. ਐੱਨ. ਡੀ.ਟੀ. ਦੀ ਮੀਟਿੰਗ ਤਰਨ ਤਾਰਨ ਦੇ ਸਿਵਲ ਹਸਪਤਾਲ ਵਿਖੇ ਜ਼ਿਲ੍ਹਾ ਸਿਹਤ ਸੇਵਾਵਾਂ ਮੁਖੀ ਡਾ: ਸ਼ਮਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕਮੇਟੀ ਮੈਂਬਰਾਂ ਨੇ ਹਿੱਸਾ ਲਿਆ | ਇਸ ...
ਝਬਾਲ, 10 ਜੁਲਾਈ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਪੰਜਾਬ ਵਿਚ ਵਧ ਰਹੇ ਨਸ਼ੇ ਦੇ ਪ੍ਰਕੋਪ ਨੂੰ ਰੋਕਣ ਅਤੇ 'ਓਵਰਡੋਜ਼' ਨਾਲ ਹੋ ਰਹੀਆਂ ਮੌਤਾਂ ਦੇ ਿਖ਼ਲਾਫ਼ ਆਲ ਇੰਡੀਆ ਆਸ਼ਾ ਵਰਕਰਾਂ ਯੂਨੀਅਨ ਵਲੋਂ ਸੀਮਾ ਸੋਹਲ ਤੇ ਲਖਵਿੰਦਰ ਕੌਰ ਝਬਾਲ ਦੀ ਅਗਵਾਈ ਹੇਠ ਝਬਾਲ ਦੇ ...
ਖਾਲੜਾ, 10 ਜੁਲਾਈ (ਜੱਜਪਾਲ ਸਿੰਘ ਜੱਜ)- ਮੋਦੀ ਸਰਕਾਰ ਵਲੋਂ ਝੋਨੇ ਦੇ ਸਮਰਥਨ ਮੁੱਲ ਵਿਚ 200 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਨ ਨਾਲ ਕਿਸਾਨਾ ਦੇ ਚਿਹਰਿਆਂ 'ਤੇ ਖੁਸ਼ੀ ਦੀ ਲਹਿਰ ਦੌੜ ਗਈ ਹੈ ਤੇ ਮੋਦੀ ਸਰਕਾਰ ਨੇ ਝੋਨੇ ਦੇ ਸਮਰਥਨ ਮੁੱਲ ਵਿਚ ਵੱਡਾ ਵਾਧਾ ਕਰਕੇ ਕਿਸਾਨ ...
ਖਡੂਰ ਸਾਹਿਬ, 10 ਜੁਲਾਈ (ਮਾਨ ਸਿੰਘ)- ਸੂਬੇ ਦੇ ਵਾਤਾਰਣ ਨੂੰ ਸਵੱਛ ਰੱਖਣ ਅਤੇ ਲੋਕਾਂ ਨੂੰ ਤੰਦਰੁਸਤ ਰੱਖਣ ਦਾ ਹੋਕਾ ਦੇਣ ਵਾਲੇ ਪ੍ਰਸ਼ਾਸਨ ਤੇ ਸਰਕਾਰ ਦੇ ਸਾਰੇ ਦਾਅਵਿਆਂ ਨੂੰ ਖੋਖਲਾ ਕਰ ਦਿੰਦੇ ਹਨ ਕਸਬਾ ਖਡੂਰ ਸਾਹਿਬ ਦੇ ਆਸ ਪਾਸ ਲੱਗੇ ਇਹ ਗੰਦਗੀ ਦੇ ਢੇਰ ...
ਇਸ ਸਬੰਧੀ ਆਮ ਆਦਮੀ ਪਾਰਟੀ ਦੇ ਆਗੂ ਜੋਬਨਜੀਤ ਸਿੰਘ ਹੋਠੀਆਂ ਨੇ ਕਿਹਾ ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਧਰਤੀ ਖਡੂਰ ਸਾਹਿਬ ਦੀ ਸਮੇਂ ਦੀਆਂ ਸਰਕਾਰਾਂ ਨੂੰ ਸਾਰ ਲੈਣੀ ਚਾਹੀਦੀ ਹੈ | ਇਥੇ ਆਏ ਦਿਨ ਸਾਧੂਆਂ ਸੰਤਾਂ ਦੀਆਂ ਬਰਸੀਆਂ ਮਨਾਈਆਂ ...
ਝਬਾਲ, 10 ਜੁਲਾਈ (ਸੁਖਦੇਵ ਸਿੰਘ)- ਨਸ਼ਿਆਂ ਦੇ ਪ੍ਰਕੋਪ ਨਾਲ ਝਬਾਲ ਖ਼ੇਤਰ ਵਿਚ ਹੋ ਰਹੀਆਂ ਮੌਤਾਂ ਨੂੰ ਕੁਦਰਤੀ ਮੌਤਾਂ ਦੱਸ ਕੇ ਪੁਲਿਸ ਪ੍ਰਸ਼ਾਸਨ ਆਪਣੀਆਂ ਨਾਕਾਮੀਆਂ 'ਤੇ ਪਰਦਾ ਪਾ ਰਿਹਾ ਹੈ ਪਰ ਜਮਹੂਰੀ ਅਧਿਕਾਰ ਸਭਾ ਨਸ਼ੇ ਦੀ ਓਵਰਡੋਜ਼ ਨਾਲ ਹੋ ਰਹੀਆਂ ਮੌਤਾਂ ...
ਝਬਾਲ, 10 ਜੁਲਾਈ (ਸੁਖਦੇਵ ਸਿੰਘ)- ਨਸ਼ਿਆਂ ਦੇ ਪ੍ਰਕੋਪ ਨਾਲ ਝਬਾਲ ਖ਼ੇਤਰ ਵਿਚ ਹੋ ਰਹੀਆਂ ਮੌਤਾਂ ਨੂੰ ਕੁਦਰਤੀ ਮੌਤਾਂ ਦੱਸ ਕੇ ਪੁਲਿਸ ਪ੍ਰਸ਼ਾਸਨ ਆਪਣੀਆਂ ਨਾਕਾਮੀਆਂ 'ਤੇ ਪਰਦਾ ਪਾ ਰਿਹਾ ਹੈ ਪਰ ਜਮਹੂਰੀ ਅਧਿਕਾਰ ਸਭਾ ਨਸ਼ੇ ਦੀ ਓਵਰਡੋਜ਼ ਨਾਲ ਹੋ ਰਹੀਆਂ ਮੌਤਾਂ ...
ਤਰਨ ਤਾਰਨ, 10 ਜੁਲਾਈ (ਹਰਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਹਰਮੀਤ ਸਿੰਘ ਸੰਧੂ ਵਲੋਂ 11 ਜੁਲਾਈ ਨੂੰ ਮਲੋਟ ਵਿਖੇ ਹੋਣ ਵਾਲੀ ਕਿਸਾਨ ਰੈਲੀ ਲਈ ਵੱਡੀ ਗਿਣਤੀ ਵਿਚ ਵਰਕਰਾਂ ਦੇ ਪਹੁੰਚਣ ਵਾਸਤੇ ਤਰਨ ਤਾਰਨ ਵਿਖੇ ਹੰਗਾਮੀ ਮੀਟਿੰਗ ਬੁਲਾਈ ਗਈ, ਜਿਸ ਵਿਚ ਉਨ੍ਹਾਂ ਨੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ | ਸੰਧੂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸਾਉਣੀ ਦੀਆਂ ਫ਼ਸਲਾਂ ਦੇ ਭਾਅ ਵਿਚ ਵਾਧਾ ਕੀਤਾ ਸੀ, ਉਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡਾ ਲਾਭ ਮਿਲਿਆ ਹੈ | ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਨ ਲਈ ਮਲੋਟ ਵਿਖੇ ਕਿਸਾਨ ਰੈਲੀ ਰੱਖੀ ਹੈ | ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿਚ ਤਰਨ ਤਾਰਨ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਅਕਾਲੀ ਵਰਕਰ ਮਲੋਟ ਲਈ ਰਵਾਨਾ ਹੋਣਗੇ | ਇਸ ਮੌਕੇ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਖੇੜਾ, ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਮਨੋਜ ਕੁਮਾਰ ਟਿੰਮਾ, ਕੌਾਸਲਰ ਸਰਬਜੀਤ ਸਿੰਘ ਲਾਲੀ ਵਸੀਕਾ, ਕੌਾਸਲਰ ਸਰਬਰਿੰਦਰ ਸਿੰਘ ਭਰੋਵਾਲ, ਕੌਾਸਲਰ ਜਸਬੀਰ ਸਿੰਘ ਮਿੰਟੂ, ਨਵਰੂਪ ਸਿੰਘ ਸੰਧਾਵਾਲੀਆ, ਯਾਦਵਿੰਦਰ ਸਿੰਘ ਜਾਦੂ, ਦੀਪਕ ਕੈਰੋਂ, ਸੁਭਾਸ਼ ਕੁਮਾਰ ਸਾਬਕਾ ਈ.ਟੀ.ਓ., ਅਮਰਜੀਤ ਸਿੰਘ ਲਾਡਾ, ਦਲਜੀਤ ਸਿੰਘ ਗਿੱਲ, ਐੱਮ.ਪੀ. ਗਿੱਲ, ਤਰਸੇਮਪ੍ਰੀਤ ਸਿੰਘ, ਮਨਜੀਤ ਸਿੰਘ ਮੰਨਾ, ਰਣਜੀਤ ਸਿੰਘ ਚੀਮਾ ਭਲਵਾਨ, ਸਤਨਾਮ ਸਿੰਘ ਸੋਨੀ, ਕੁਲਦੀਪ ਸਿੰਘ ਕੇਬਲ ਵਾਲੇ, ਵਿਜੈ ਚੈਪਲ ਆਦਿ ਹਾਜ਼ਰ ਸਨ |
ਸੁਲਤਾਨਪੁਰ ਲੋਧੀ, 10 ਜੁਲਾਈ (ਹੈਪੀ)- ਧੰਜੂ ਗੋਤਰ ਦੇ ਜਠੇਰਿਆਂ ਦਾ ਸਾਲਾਨਾ ਮੇਲਾ ਪਿੰਡ ਮੰਗੂਪੁਰ ਵਿਖੇ ਗੁਰਦੁਆਰਾ ਗੁਰੂ ਨਾਨਕ ਨਿਵਾਸ ਨੇੜੇ ਜਠੇਰਿਆਂ ਦੇ ਸਥਾਨ 'ਤੇ 13 ਜੁਲਾਈ ਦਿਨ ਸ਼ੁੱਕਰਵਾਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਸਟਰ ...
ਮੀਆਂ ਵਿੰਡ, ਖਡੂਰ ਸਾਹਿਬ 10 ਜੁਲਾਈ (ਗੁਰਪਰਤਾਪ ਸਿੰਘ ਸੰਧੂ, ਪ੍ਰਤਾਪ ਸਿੰਘ ਵੈਰੋਵਾਲ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੈਂਕੜੇ ਵਰਕਰਾਂ ਨੇ ਪਿੰਡ ਨਾਗੋਕੇ ਮੋੜ ਵਿਖੇ ਪੰਜਾਬ ਸਰਕਾਰ ਵਿਰੁੱਧ ਪਿੰਡ ਪਿੰਡ ਫੈਲੇ ਨਸ਼ਿਆਂ ਦੇ ਕਰੋਬਾਰ ਵਿਰੁੱਧ ਪਿੱਟ ...
ਪੱਟੀ, 10 ਜੁਲਾਈ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)-ਪੰਜਾਬ ਸਰਕਾਰ ਸਿੱਖਿਆ ਵਿਭਾਗ ਦੇ ਸਕੱਤਰ ਕਿ੍ਸ਼ਨ ਕੁਮਾਰ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਸਿੱਖਿਆ ਅਫਸਰ ਤਰਨਤਾਰਨ ਸੈਕੰਡਰੀ ਸਿੱਖਿਆ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਰਕਾਰੀ ਹਾਈ ਸਕੂਲ ਬੱਠੇ ਭੈਣੀ ਵਿਖੇ ...
ਪੱਟੀ, 10 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਪਿੰਡ ਕੋਟਬੁੱਢਾ ਵਿਖੇ ਨਸ਼ਿਆਂ ਿਖ਼ਲਾਫ਼ ਮਾਰਚ ਤੇ ਰੈਲੀ ਕੀਤੀ | ਇਸ ਰੈਲੀ ਵਿਚ ਲਾਲ ਪੱਗਾਂ ਬੰਨ ਕੇ ਸ਼ਾਮਲ ਹੋਏ 60-70 ਨੌਜਵਾਨਾਂ ਵੱਲ ਇਸ਼ਾਰਾ ਕਰਦਿਆਂ ਵਿਧਾਇਕ ਗਿੱਲ ਨੇ ਕਿਹਾ ...
ਪੱਟੀ, 10 ਜੁਲਾਈ (ਅਵਤਾਰ ਸਿੰਘ ਖਹਿਰਾ)- ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗੁਰਮੁੱਖ ਸਿੰਘ ਘੁੱਲਾ ਬਲੇਅਰ ਦੀ ਅਗਵਾਈ ਹੇਠ ਇਕ ਮੀਟਿੰਗ ਸਥਾਨਕ ਸ਼ਹਿਰ ਦੇ ਕੈਰੋਂ ਭਵਨ ਵਿਖੇ ਕੈਰੋਂ ਯੂਥ ਗਰੁੱਪ ਦੇ ਅਹੁਦੇਦਾਰ ਨਾਲ ...
ਫਤਿਆਬਾਦ, 10 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਪਿੰਡ ਖਵਾਸਪੁਰ ਵਿਖੇ ਪਿੰਡ ਨੂੰ ਨਸ਼ਾ ਮੁਕਤ ਕਰਨ ਤੇ ਪਿੰਡ ਦੀ ਭਲਾਈ ਦੇ ਕਾਰਜਾਂ ਲਈ ਇਕ ਸਾਂਝੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਦਾ ਨਾਂਅ ਐਾਟੀ ਡਰੱਗਜ਼ ਤੇ ਸੋਸ਼ਲ ਵੈਲਫੇਅਰ ਕਮੇਟੀ ਰੱਖਿਆ ਗਿਆ ਜਿਸ ਵਿਚ 31 ਮੈਂਬਰ ...
ਤਰਨ ਤਾਰਨ, 10 ਜੁਲਾਈ (ਹਰਿੰਦਰ ਸਿੰਘ)- ਪਿਛਲੇ ਲੰਮੇਂ ਸਮੇਂ ਤੋਂ ਤਨਖ਼ਾਹਾਂ ਤੋਂ ਵਾਂਝੇ ਨਰੇਗਾ ਯੂਨੀਅਨ ਤਰਨ ਤਾਰਨ ਜ਼ਿਲ੍ਹੇ ਦੇ ਜੁਝਾਰੂ ਮੁਲਾਜ਼ਮਾਂ ਦੀ ਭੁੱਖ ਹੜਤਾਲ ਛੇਵੇਂ ਦਿਨ ਵਿਚ ਦਾਖ਼ਲ ਹੋ ਗਈ | ਇਸ ਮੌਕੇ ਉਪ-ਪ੍ਰਧਾਨ ਗੁਰਸਾਹਿਬ ਸਿੰਘ ਸਿੰਘ ਨੇ ਪ੍ਰੈੱਸ ...
ਮੀਆਂਵਿੰਡ, 10 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਤੇ ਡੇਰੇਵਾਦ, ਝੂਠੇ ਸਾਧਾਂ ਨੂੰ ਪਾਲਣ ਵਾਲੇ ਸਰਕਾਰੀ ਏਜੰਟ ਜੋ ਸਰਕਾਰੀ ਗੱਡੀਆਂ ਦੀ ਵਰਤੋਂ ਕਰਕੇ ਸਾਡੀ ਸਿੱਖ ਕੌਮ ਨਾਲ ਦਗਾ ਕਮਾ ਰਹੇ ਹਨ ਸਾਨੂੰ ਇਨ੍ਹਾਂ ਕੋਲੋਂ ...
ਤਰਨ ਤਾਰਨ, 10 ਜੁਲਾਈ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸਰਕਾਰੀ ਕਰਮਚਾਰੀਆਂ ਦੇ ਡੋਪ ਟੈਸਟ ਕਰਵਾਉਣ, 200 ਰੁਪਏ ਵਿਕਾਸ ਟੈਕਸ ਲਗਾਉਣ, ਡੀ. ਏ. ਦੀਆਂ ਕਿਸ਼ਤਾਂ ਨਾ ਦੇਣ ਤੇ ਪੇ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਨਾ ਕਰਨ ਦੇ ਸਬੰਧ ਵਿਚ ਪੰਜਾਬ ਸਟੇਟ ਮਨਿਸਟਰੀਅਲ ...
ਤਰਨ ਤਾਰਨ, 10 ਜੁਲਾਈ (ਹਰਿੰਦਰ ਸਿੰਘ)- ਤਰਨ ਤਾਰਨ ਦੇ ਮੁਰਾਦਪੁਰ ਵਿਖੇ ਬੀਤੇ ਦਿਨੀਂ ਐੱਸ.ਡੀ.ਐੱਮ. ਤਰਨ ਤਾਰਨ ਡਾ: ਅਮਨਦੀਪ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿਚ ਨਸ਼ਾ ਛੱਡਣ ਲਈ ਅੱਗੇ ਆਏ ਨੌਜਵਾਨਾਂ ਨੂੰ ਉਸ ਦਿਨ ਕੀਤੇ ਵਾਅਦੇ ...
ਤਰਨ ਤਾਰਨ, 9 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹੇ ਵਿਚੋਂ ਨਸ਼ੇ ਦੇ ਪੂਰਨ ਤੌਰ 'ਤੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਵਲੋਂ ਆਈ.ਐੱਮ.ਏ. ਤਰਨ ਤਰਨ ਤੇ ਜ਼ਿਲ੍ਹੇ ਦੇ ਸਮੂਹ ਕੈਮਿਸਟਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ¢ ਇਸ ...
ਗੋਇੰਦਵਾਲ ਸਾਹਿਬ, 10 ਜੁਲਾਈ (ਵਰਿੰਦਰ ਸਿੰਘ ਰੰਧਾਵਾ)- ਇਲਾਕੇ 'ਚ ਨਸ਼ਿਆਂ ਿਖ਼ਲਾਫ਼ ਚਲ ਰਹੀ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸਥਾਨਕ ਕਸਬੇ ਦੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਤੇ ਸਮਾਜ ਸੇਵੀ ਸੰਸਥਾ ਦੇ ਮੈਂਬਰਾਂ ਵਲੋਂ ਇਕੱਠੇ ਤੌਰ 'ਤੇ ...
ਗੋਇੰਦਵਾਲ ਸਾਹਿਬ, 10 ਜੁਲਾਈ (ਵਰਿੰਦਰ ਸਿੰਘ ਰੰਧਾਵਾ)- ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋੋਇੰਦਵਾਲ ਸਾਹਿਬ ਵਿਖੇ ਵਿਦਿਆਰਥੀਆ ਨੇ ਮੈਥ, ਸਾਇੰਸ, ਅੰਗਰੇਜ਼ੀ ਤੇ ਸਮਾਜਿਕ ਸਿੱਖਿਆ ਦੇ ਵਿਸ਼ਿਆਂ ਨਾਲ ਸਬੰਧਤ ਪ੍ਰਦਰਸ਼ਨੀ ਦੌਰਾਨ ਕੁੱਲ 70 ਮਾਡਲ ਪ੍ਰਦਰਸ਼ਿਤ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX