ਤਾਜਾ ਖ਼ਬਰਾਂ


ਭਾਰਤ-ਨਿਊਜ਼ੀਲੈਂਡ ਮੈਚ : 31 ਓਵਰਾਂ ਤੋਂ ਬਾਅਦ ਭਾਰਤ 142/2
. . .  6 minutes ago
ਭਾਰਤ ਨੂੰ ਦੂਜਾ ਝਟਕਾ, ਕਪਤਾਨ ਵਿਰਾਟ ਕੋਹਲੀ 45 ਦੌੜਾਂ ਬਣਾ ਕੇ ਆਊਟ
. . .  16 minutes ago
ਪੱਛਮੀ ਬੰਗਾਲ : ਝਾਰਗ੍ਰਾਮ 'ਚ ਹੈਲੀਪੈਡ ਲਈ ਭਾਜਪਾ ਨੂੰ ਮਿਲੀ ਮਨਜ਼ੂਰੀ
. . .  20 minutes ago
ਕੋਲਕਾਤਾ, 23 ਜਨਵਰੀ - ਭਾਰਤੀ ਜਨਤਾ ਪਾਰਟੀ ਨੂੰ ਪੱਛਮੀ ਬੰਗਾਲ ਦੇ ਝਾਰਗ੍ਰਾਮ 'ਚ ਹੈਲੀਪੈਡ ਲਈ ਪੁਲਿਸ ਵੱਲੋਂ ਮਨਜ਼ੂਰੀ ਮਿਲ ਗਈ...
ਭਾਰਤ-ਨਿਊਜ਼ੀਲੈਂਡ ਮੈਚ : 25 ਓਵਰਾਂ ਤੋਂ ਬਾਅਦ ਭਾਰਤ 117/1
. . .  31 minutes ago
ਪ੍ਰਿਅੰਕਾ ਗਾਂਧੀ ਵਾਡਰਾ ਯੂ.ਪੀ ਪੂਰਬੀ ਲਈ ਕਾਂਗਰਸ ਦੀ ਜਨਰਲ ਸਕੱਤਰ ਨਿਯੁਕਤ
. . .  32 minutes ago
ਨਵੀਂ ਦਿੱਲੀ, 23 ਜਨਵਰੀ - ਪ੍ਰਿਅੰਕਾ ਗਾਂਧੀ ਵਾਡਰਾ ਨੂੰ ਉੱਤਰ ਪ੍ਰਦੇਸ਼ ਪੂਰਬ ਲਈ ਕਾਂਗਰਸ ਦੀ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਜਦਕਿ ਜੋਤੀਰਾਦਿਤਿਆ ਸਿੰਧਿਆ...
ਅੰਮ੍ਰਿਤਸਰ 'ਚ ਬਣ ਰਹੇ ਨਾਜਾਇਜ਼ ਹੋਟਲਾਂ ਨੂੰ ਸੀਲ ਕਰਨ ਦੀ ਕਾਰਵਾਈ ਦੂਜੇ ਦਿਨ ਵੀ ਜਾਰੀ
. . .  36 minutes ago
ਅੰਮ੍ਰਿਤਸਰ, 23 ਜਨਵਰੀ (ਹਰਮਿੰਦਰ ਸਿੰਘ)- ਮਾਣਯੋਗ ਹਾਈਕੋਰਟ ਦੀਆਂ ਹਿਦਾਇਤਾਂ 'ਤੇ ਨਗਰ ਨਿਗਮ ਅੰਮ੍ਰਿਤਸਰ ਦੇ ਬਿਲਡਿੰਗ ਵਿਭਾਗ ਵਲੋਂ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਨਾਜਾਇਜ਼ ਤੌਰ 'ਤੇ ਬਣ ਰਹੇ ਹੋਟਲਾਂ ਨੂੰ ਸੀਲ ਕਰਨ ਦੀ ਕਾਰਵਾਈ ਅੱਜ ਦੂਜੇ ਵੀ...
ਭਾਰਤ-ਨਿਊਜ਼ੀਲੈਂਡ ਮੈਚ : ਸ਼ਿਖਰ ਧਵਨ ਦੀਆਂ 50 ਦੌੜਾਂ ਪੂਰੀਆਂ
. . .  40 minutes ago
ਭਾਰਤ-ਨਿਊਜ਼ੀਲੈਂਡ ਮੈਚ : 21ਵੇਂ ਓਵਰ 'ਚ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  47 minutes ago
ਭਾਰਤ-ਨਿਊਜ਼ੀਲੈਂਡ ਮੈਚ : 20 ਓਵਰਾਂ ਤੋਂ ਬਾਅਦ ਭਾਰਤ 97/1
. . .  49 minutes ago
ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ ਨਾ 'ਤੇ ਕਿਸਾਨਾਂ ਨੇ ਰਾਏਕੋਟ-ਮਲੇਰਕੋਟਲਾ ਮੁੱਖ ਮਾਰਗ ਕੀਤਾ ਜਾਮ
. . .  35 minutes ago
ਸੰਦੌੜ, 23 ਜਨਵਰੀ (ਗੁਰਪ੍ਰੀਤ ਸਿੰਘ ਚੀਮਾ)- ਗੜੇਮਾਰੀ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਪਿੰਡਾਂ ਦਾ ਅਜੇ ਤੱਕ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਵਲੋਂ ਜਾਇਜ਼ਾ ਨਾ ਲੈਣ ਕਾਰਨ ਭੜਕੇ ਕਿਸਾਨਾਂ ਨੇ ਸੰਦੌੜ ਵਿਖੇ ਰਾਏਕੋਟ-ਮਾਲੇਰਕੋਟਲਾ ਮੁੱਖ ਸੜਕ 'ਤੇ ਧਰਨਾ ਲਗਾ ਕੇ...
ਲੁਧਿਆਣਾ : ਸਵਾਈਨ ਫਲੂ ਕਾਰਨ 22 ਦਿਨਾਂ 'ਚ 6 ਮੌਤਾਂ
. . .  44 minutes ago
ਲੁਧਿਆਣਾ, 23 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ 'ਚ ਸਵਾਈਨ ਫਲੂ ਦਾ ਕਹਿਰ ਜਾਰੀ ਹੈ ਤੇ ਜਨਵਰੀ ਮਹੀਨੇ 'ਚ ਹੁਣ ਤੱਕ 6 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ...
ਭਾਰਤ-ਨਿਊਜ਼ੀਲੈਂਡ ਮੈਚ : 15 ਓਵਰਾਂ ਤੋਂ ਬਾਅਦ ਭਾਰਤ 76/1
. . .  about 1 hour ago
ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ 'ਚ ਤਿਆਰੀ ਸ਼ੁਰੂ- ਚੋਣ ਕਮਿਸ਼ਨ
. . .  about 1 hour ago
ਚੰਡੀਗੜ੍ਹ, 23 ਜਨਵਰੀ (ਵਿਕਰਮਜੀਤ ਸਿੰਘ ਮਾਨ)- ਮੁੱਖ ਚੋਣ ਕਮਿਸ਼ਨਰ ਪੰਜਾਬ ਐੱਸ. ਕਰੁਣਾ ਰਾਜੂ ਨੇ ਅੱਜ ਚੰਡੀਗੜ੍ਹ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਲੈ ਕੇ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ 31 ਜਨਵਰੀ...
ਭਾਰਤ-ਨਿਊਜ਼ੀਲੈਂਡ ਮੈਚ : 11.5 ਓਵਰਾਂ 'ਚ ਭਾਰਤ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਗੜੇਮਾਰੀ ਕਾਰਨ ਸੰਦੌੜ 'ਚ ਹੋਈ ਭਾਰੀ ਤਬਾਹੀ, ਹਰ ਪਾਸੇ ਲੱਗੇ ਬਰਫ਼ ਦੇ ਢੇਰ
. . .  about 1 hour ago
ਸੰਦੌੜ, 23 ਜਨਵਰੀ (ਗੁਰਪ੍ਰੀਤ ਸਿੰਘ ਚੀਮਾ)- ਬੀਤੀ ਰਾਤ ਜ਼ਿਲ੍ਹਾ ਸੰਗਰੂਰ 'ਚ ਪੈਂਦੇ ਕਸਬਾ ਸੰਦੌੜ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਹੋਈ ਭਾਰੀ ਗੜੇਮਾਰੀ ਅਤੇ ਮੀਂਹ ਨੇ ਫ਼ਸਲਾਂ ਤਹਿਸ-ਨਹਿਸ ਕਰ ਦਿੱਤੀਆਂ। ਕਸਬਾ ਸੰਦੌੜ ਅਤੇ ਪਿੰਡ ਮਾਣਕੀ ਵਿਖੇ ਹਾਲਤ ਕਾਫ਼ੀ...
ਪੰਜਾਬ 'ਚ ਸਿੱਖਿਆ ਸੰਸਥਾਵਾਂ ਅੰਦਰ ਤੇਜ਼ੀ ਨਾਲ ਫੈਲ ਰਿਹੈ ਨਸ਼ਿਆਂ ਦਾ ਕਾਰੋਬਾਰ- ਹਾਈਕੋਰਟ
. . .  about 1 hour ago
ਭਾਰਤ-ਨਿਊਜ਼ੀਲੈਂਡ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ, ਰੋਹਿਤ ਸ਼ਰਮਾ 11 ਦੌੜਾਂ ਬਣਾ ਕੇ ਆਊਟ
. . .  about 2 hours ago
ਮੋਦੀ ਨੇ ਲਾਲ ਕਿਲ੍ਹੇ 'ਚ ਬਣੇ 'ਯਾਦ-ਏ-ਜਲਿਆਂ' ਮਿਊਜ਼ੀਅਮ ਦਾ ਕੀਤਾ ਦੌਰਾ
. . .  about 2 hours ago
ਅਦਾਲਤ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਾਰਜਕਾਰਣੀ ਚੋਣਾਂ 'ਤੇ ਲੱਗੀ ਰੋਕ ਹਟਾਈ
. . .  about 2 hours ago
ਭਾਰਤ-ਨਿਊਜ਼ੀਲੈਂਡ ਮੈਚ : 9 ਓਵਰਾਂ ਤੋਂ ਬਾਅਦ ਭਾਰਤ 41/0
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550
ਵਿਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ

ਤਰਨਤਾਰਨ

ਭਲਾਈਪੁਰ ਡੋਗਰਾਂ ਦੇ ਜੰਮਪਲ ਦੋ ਵਿਧਾਇਕ ਚੁਣੇ ਜਾਣ 'ਤੇ ਪਿੰਡ 'ਚ ਖੁਸ਼ੀ ਦੀ ਲਹਿਰ

ਖਡੂਰ ਸਾਹਿਬ, 10 ਜੁਲਾਈ (ਪ੍ਰਤਾਪ ਸਿੰਘ ਵੈਰੋਵਾਲ)- ਜ਼ਿਲ੍ਹਾ ਤਰਨ ਤਾਰਨ ਦੇ ਛੋਟੇ ਜਿਹੇ ਪਿੰਡ ਭਲਾਈਪੁਰ ਡੋਗਰਾਂ ਨੂੰ ਬਹੁਤ ਵੱਡਾ ਮਾਣ ਪ੍ਰਾਪਤ ਹੋਇਆ ਹੈ ਕਿ ਇਸ ਪਿੰਡ ਦੇ ਦੋ ਵਸਨੀਕ ਇਸ ਸਮੇਂ ਵਿਧਾਇਕ ਬਣ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ | ਪੰਜਾਬ 'ਚ ਸੰਤੋਖ ਸਿੰਘ ...

ਪੂਰੀ ਖ਼ਬਰ »

ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ- ਡੀ. ਸੀ.

ਤਰਨ ਤਾਰਨ, 10 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ 'ਡੈਪੋ' ਪ੍ਰੋਗਰਾਮ ਅਧੀਨ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਤੇ ਜਾਗਰੂਕਤਾ ਪ੍ਰੋਗਰਾਮਾਂ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ | ਇਸ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਵਲੋਂ ਐੱਸ. ਡੀ. ਓ. ਸਰਾਏਾ ਅਮਾਨਤ ਖਾਂ ਦੇ ਦਫ਼ਤਰ ਸਾਹਮਣੇ ਧਰਨਾ

ਸਰਾਏਾ ਅਮਾਨਤ ਖਾਂ, 10 ਜੁਲਾਈ (ਨਰਿੰਦਰ ਸਿੰਘ ਦੋਦੇ)- ਸਬ ਡਵੀਜ਼ਨ ਸਰਾਏਾ ਅਮਾਨਤ ਖਾਂ ਵਿਖੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਵਰਕਰਾਂ ਵਲੋਂ ਐੱਸ.ਡੀ.ਓ. ਜਰਨੈਲ ਸਿੰਘ ਦੇ ਦਫ਼ਤਰ ਸਾਹਮਣੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ | ਇਸ ਮੌਕੇ ਸਭਾ ਆਗੂ ਹਰਦੀਪ ਸਿੰਘ ਰਸੂਲਪੁਰ, ਮੰਗਲ ਸਿੰਘ ਸਾਘਣਾ, ਲੱਖਾ ਸਿੰਘ ਢੰਡ ਅਤੇ ਜਸਬੀਰ ਸਿੰਘ ਗੰਡੀਵਿੰਡ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਿਜਲੀ ਬਿੱਲਾਂ ਵਿਚ 2 ਫ਼ੀਸਦੀ ਦਾ ਕੀਤਾ ਗਿਆ ਵਾਧਾ ਸਰਕਾਰ ਤੁਰੰਤ ਵਾਪਸ ਲਏ, ਖੇਤੀ ਮੋਟਰਾਂ ਨੂੰ 16 ਘੰਟੇ ਨਿਰਵਿਘਨ ਸਪਲਾਈ ਤੇ ਘਰਾਂ ਨੂੰ 24 ਘੰਟੇ ਲਗਾਤਾਰ ਸਪਲਾਈ ਦਿੱਤੀ ਜਾਵੇ, ਸੜ੍ਹੇ ਹੋਏ ਤੇ ਚੋਰੀ ਹੋਏ ਟਰਾਂਸਫਾਰਮਰ 24 ਘੰਟੇ ਦੇ ਅੰਦਰ-ਅੰਦਰ ਬਦਲੀ ਕੀਤੇ ਜਾਣ ਅਤੇ ਸਬ ਡਵੀਜ਼ਨ ਪੱਧਰ 'ਤੇ ਹਰ ਇਕ ਕੰਮਪੈਸਟੀ ਦੇ ਪੰਜ ਪੰਜ ਟਰਾਸਫਾਰਮਰ ਵਾਧੂ ਰੱਖੇ ਜਾਣ, ਪਾਵਰਕਾਮ ਅੰਦਰ ਫੈਲਿਆ ਭਿ੍ਸ਼ਟਾਚਾਰ ਜਲਦੀ ਤੋਂ ਜਲਦੀ ਬੰਦ ਕੀਤਾ ਜਾਵੇ ਅਤੇ ਸਪਲਾਈ ਦਾ ਕੰਮ ਸੰਚਾਰੂ ਢੰਗ ਨਾਲ ਚਲਾਉਣ ਲਈ ਮੁਲਾਜ਼ਮਾਂ ਦੀ ਰੈਗੂਲਰ ਭਰਤੀ ਕੀਤੀ ਜਾਵੇ, ਢਿੱਲੀਆਂ ਪੁਰਾਣੀਆਂ ਤਾਰਾਂ ਤੇ ਓਵਰਲੋਡ ਟਰਾਸਫਾਰਮਰ ਤੁਰੰਤ ਬਦਲੇ ਜਾਣ | ਸਭਾ ਦੇ ਆਗੂਆਂ ਨੇ ਐੱਸ. ਡੀ. ਓ. ਜਰਨੈਲ ਸਿੰਘ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਧਰਨਾ ਸਮਾਪਤ ਕੀਤਾ | ਇਸ ਮੌਕੇ ਗੁਰਵਿੰਦਰ ਸਿੰਘ ਦੋਦੇ, ਜਗਬੀਰ ਸਿੰਘ ਬੱਬੂ ਗੰਡੀਵਿੰਡ, ਸੰਦੀਪ ਸਿੰਘ, ਹਰਭਜਨ ਸਿੰਘ, ਗੁਰਦੇਵ ਸਿੰਘ, ਪੂਰਨ ਸਿੰਘ, ਰਣਧੀਰ ਸਿੰਘ, ਸ਼ਮਸ਼ੇਰ ਸਿੰਘ, ਕਰਮ ਸਿੰਘ, ਰਸ਼ਪਾਲ ਸਿੰਘ, ਹਰਦੇਵ ਸਿੰਘ, ਰਵਿੰਦਰ ਸਿੰਘ, ਹਰਦੀਪ ਸਿੰਘ ਦੋਦੇ ਤੇ ਸਵਿੰਦਰ ਸਿੰਘ ਬਰਾੜ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਫਤਿਆਬਾਦ ਦੇ ਮੈਡੀਕਲ ਸਟੋਰਾਂ ਵਾਲਿਆਂ ਨੇ ਛਾਪੇ ਦੀ ਖ਼ਬਰ ਸੁਣ ਕੇ ਦੁਕਾਨਾਂ ਕੀਤੀਆਂ ਬੰਦ

ਫਤਿਆਬਾਦ, 10 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਪੰਜਾਬ ਸਰਕਾਰ ਵਲੋਂ ਸਾਰੇ ਜ਼ਿਲਿ੍ਹਆਂ ਦੇ ਡੀ. ਸੀ. ਦਫਤਰਾਂ ਨੂੰ ਨਸ਼ਿਆਂ ਿਖ਼ਲਾਫ਼ ਸਖਤ ਕਦਮ ਚੁੱਕਣ ਦੇ ਦਿੱਤੇ ਦਿਸ਼ਾ ਨਿਰਦੇਸ਼ਾਂ ਅਧੀਨ ਐਸ.ਡੀ.ਐਮ. ਦੀ ਅਗਵਾਈ ਹੇਠ ਸਿਹਤ ਵਿ ਭਾਗ ਦੇ ਅਧਿਕਾਰੀਆਂ ਵਲੋਂ ਕਸਬਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 4 ਕਾਬੂ

ਪੱਟੀ, 10 ਜੁਲਾਈ (ਪ੍ਰਭਾਤ ਮੌਾਗਾ)- ਪੁਲਿਸ ਥਾਣਾ ਸਦਰ ਪੱਟੀ ਦੀਆਂ ਪੁਲਿਸ ਪਾਰਟੀ ਵਲੋਂ ਵੱਖ-ਵੱਖ ਜਗ੍ਹਾ 'ਤੇ ਕੀਤੀ ਜਾ ਰਹੀ ਗਸ਼ਤ ਦੌਰਾਨ ਚਾਰ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ | ਥਾਣਾ ਸਦਰ ਦੇ ਮੁੱਖੀ ਇੰਸ: ...

ਪੂਰੀ ਖ਼ਬਰ »

ਲੜਕੀ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕਰਨ 'ਤੇ ਮਾਮਲਾ ਦਰਜ

ਤਰਨ ਤਾਰਨ, 10 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਲੜਕੀ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਦੇ ਦੋਸ਼ ਤਹਿਤ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਪਿੰਡ ਕਸੇਲ ਵਿਖੇ ਗਲੀ 'ਚ ਪੋਰੇ ਪਾਉਣ ਤੋਂ ਹੋਈ ਲੜਾਈ-4 ਜ਼ਖ਼ਮੀ

ਸਰਾਏਾ ਅਮਾਨਤ ਖਾਂ, 10 ਜੁਲਾਈ (ਨਰਿੰਦਰ ਸਿੰਘ ਦੋਦੇ)- ਥਾਣਾ ਸਰਾਏਾ ਅਮਾਨਤ ਖਾਂ ਅਧੀਂਨ ਆਉਦੇ ਪਿੰਡ ਕਸੇਲ 'ਚ ਗਲੀ ਦੀ ਨਾਲੀ ਵਿਚ ਪੋਰੇ ਪਾਉਣ ਤੋਂ ਹੋਈ ਲੜਾਈ ਵਿਚ ਦੋਹਾ ਧਿਰਾਂ ਦੇ ਚਾਰ ਵਿਅਕਤੀ ਜ਼ਖ਼ਮੀ ਹੋ ਗਏ | ਮੇਜਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਕਸੇਲ ਤੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਵਿਖੇ ਡੋਪ ਟੈਸਟ ਕਰਵਾਇਆ

ਤਰਨ ਤਾਰਨ, 10 ਜੁਲਾਈ (ਹਰਿੰਦਰ ਸਿੰਘ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸਾਰੇ ਮੁਲਾਜ਼ਮਾਂ ਤੇ ਅਧਿਕਾਰੀਆਂ ਦੇ ਡੈਪ ਟੈਸਟ ਨੂੰ ਲਾਜ਼ਮੀ ਕਰਨ ਦੇ ਐਲਾਨ ਮਗਰੋਂ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਸਿਵਲ ਹਸਪਤਾਲ ਤਰਨ ਤਾਰਨ ...

ਪੂਰੀ ਖ਼ਬਰ »

ਡੀ. ਸੀ. ਵਲੋਂ ਚੌਕਾਂ ਬੀਬੀ ਰਜ਼ਨੀ ਦਾ ਅਚਨਚੇਤ ਮੁਆਇਨਾ

ਪੱਟੀ, 10 ਜੁਲਾਈ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)- ਸਿਵਲ ਹਸਪਤਾਲ ਪੱਟੀ ਵਿਖੇ ਚਲ ਰਿਹਾ ਚੌਾਕਾਂ ਬੀਬੀ ਰਜ਼ਨੀ ਦਾ ਵਿਖੇ ਡੀ. ਸੀ. ਪ੍ਰਦੀਪ ਕੁਮਾਰ ਸਭਰਵਾਲ, ਐੱਸ. ਡੀ. ਐੱਮ. ਪੱਟੀ ਸੁਰਿੰਦਰ ਸਿੰਘ ਨੇ ਅਚਨਚੇਤ ਮੁਆਇਨਾ ਕੀਤਾ ਤੇ ਪ੍ਰਬੰਧਾਂ 'ਤੇ ਸੰਤੁਸ਼ਟੀ ਜ਼ਾਹਿਰ ...

ਪੂਰੀ ਖ਼ਬਰ »

ਹਰਮੀਤ ਸਿੰਘ ਸੰਧੂ ਨੇ ਮਿ੍ਤਕ ਸੁਰਜੀਤ ਸਿੰਘ ਕਸੇਲ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਸਰਾਏਾ ਅਮਾਨਤ ਖਾਂ, 10 ਜੁਲਾਈ (ਨਰਿੰਦਰ ਸਿੰਘ ਦੋਦੇ)-ਅਕਾਲੀ ਦਲ ਬਾਦਲ ਦੇ ਕੌਮੀ ਜਨਰਲ ਸਕੱਤਰ ਹਰਮੀਤ ਸਿੰਘ ਸੰਧੂ ਪਿੰਡ ਕਸੇਲ ਵਿਖੇ ਅਕਾਲੀ ਵਰਕਰ ਸੁਰਜੀਤ ਸਿੰਘ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ...

ਪੂਰੀ ਖ਼ਬਰ »

ਰਵਿੰਦਰ ਬ੍ਰਹਮਪੁਰਾ ਦੀ ਨਿਯੁਕਤੀ 'ਤੇ ਅਕਾਲੀ ਆਗੂਆਂ ਵਲੋਂ ਪਾਰਟੀ ਹਾਈਕਮਾਨ ਦਾ ਧੰਨਵਾਦ

ਸ਼ਾਹਬਾਜ਼ਪੁਰ, 10 ਜੁਲਾਈ (ਪਰਦੀਪ ਬੇਗੇਪੁਰ)¸ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਜ਼ਿਲ੍ਹਾ ਰੋਪੜ ਦਾ ਸਹਾਇਕ ਅਬਜਰਵਰ ਨਿਯੁਕਤ ਕੀਤੇ ਜਾਣ 'ਤੇ ਇਲਾਕੇ ਦੇ ਅਕਾਲੀ ਆਗੂਆਂ ਨੇ ਖੁਸ਼ੀ ਦਾ ...

ਪੂਰੀ ਖ਼ਬਰ »

ਭਾਈ ਮਨੀ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੂਟਿਆਂ ਦੇ ਲਗਾਏ ਲੰਗਰ

ਪੱਟੀ, 10 ਜੁਲਾਈ (ਅਵਤਾਰ ਸਿੰਘ ਖਹਿਰਾ)-ਸ਼ਹੀਦ ਭਾਈ ਮਨੀ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਾਹੀ ਰਿਜ਼ੋਰਟ ਵਿਖੇ ਠੰਡੇ ਮਿੱਠ ਜਲ, ਛਾਂਦਾਰ ਬੂਟੇ ਅਤੇਤ ਗੁਰੂ ਕੇ ਲੰਗਰ ਲਗਾਏ ਗਏ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਭੁਪਿੰਦਰ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ

ਤਰਨ ਤਾਰਨ, 10 ਜੁਲਾਈ (ਕੱਦਗਿੱਲ)¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਸੂਬਾ ਕਮੇਟੀ ਦੀ ਮੀਟਿੰਗ ਮੁੱਖ ਦਫ਼ਤਰ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਯਾਦਗਰ ਭਵਨ ਚੱਬਾ ਵਿਖੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...

ਪੂਰੀ ਖ਼ਬਰ »

ਨੌਜਵਾਨ ਕੌਮ ਦਾ ਭਵਿੱਖ ਹੁੰਦੇ ਨੇ ਇਨ੍ਹਾਂ ਨੂੰ ਸੰਭਾਲਣਾ ਸਾਡਾ ਫ਼ਰਜ਼ ਹੈ-ਅਹਿਮਦਪੁਰ

ਪੱਟੀ, 10 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਦੇ ਡਾਇਰੈਕਟਰ ਜਸਵਿੰਦਰ ਸਿੰਘ ਐਡਵੋਕੇਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਨਸਜੋਤ ਸਿੰਘ ਵਲੋਂ ਗੁਰਦੁਆਰਾ ਬਾਬਾ ਜਗਤ ਰਿਖੀ ਘਾਟੀ ਬਾਜ਼ਾਰ ਪੱਟੀ ਵਿਖੇ ਸੱਤ ਰੋਜਾ ...

ਪੂਰੀ ਖ਼ਬਰ »

ਸੇਵਾ ਸਿੰਘ ਉਬੋਕੇ ਨੇ ਦੁੱਧ ਘਿਓ ਨਾਲ ਨੌਜਵਾਨਾਂ ਦੇ ਨਸ਼ੇ ਛੁਡਵਾਏ

ਪੱਟੀ, 10 ਜੁਲਾਈ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)-ਸਬ ਡਵੀਜ਼ਨ ਪੱਟੀ ਦੇ ਪਿੰਡ ਉਬੋਕੇ ਅਤੇ ਪਿੰਡ ਬਾਹਮਣੀ ਵਾਲਾ ਵਿਖੇ ਨਸ਼ਿਆਂ ਦੇ ਿਖ਼ਲਾਫ ਲੋਕਾਂ ਨੂੰ ਜਾਗਰੂਕ ਕਰਨ ਲਈ ਕਾਂਗਰਸੀ ਆਗੂ ਸੇਵਾ ਸਿੰਘ ਉਬੋਕੇ ਦੀ ਅਗਵਾਈ 'ਚ ਪਿੰਡ ਵਾਸੀਆਂ ਵਲੋਂ ਰੋਸ ਮਾਰਚ ਕੱਢਿਆ, ...

ਪੂਰੀ ਖ਼ਬਰ »

ਤਲਵੰਡੀ ਸੋਭਾ ਵਿਖੇ ਨਸ਼ਿਆਂ ਿਖ਼ਲਾਫ਼ ਮੀਟਿੰਗ

ਪੱਟੀ, 10 ਜੁਲਾਈ (ਅਵਤਾਰ ਸਿੰਘ ਖਹਿਰਾ)- ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਤਲਵੰਡੀ ਸੋਭਾ ਸਿੰਘ ਵਿਖੇ ਪਿੰਡ ਦੇ ਕਾਂਗਰਸੀ ਆਗੂ ਰਾਜਬੀਰ ਸਿੰਘ ਤਲਵੰਡੀ ਦੀ ਅਗਵਾਈ ਵਿਚ ਸਮੂਹ ਪਿੰਡ ਵਾਸੀਆਂ ਵਲੋਂ ਨਸ਼ਿਆਂ ਿਖ਼ਲਾਫ਼ ਮੀਟਿੰਗ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਕੁਲਦੀਪ ਸਿੰਘ ਬੋਤਲਕੀੜੀ ਦੀ ਮੌਤ 'ਤੇ ਸਾਬਕਾ ਵਿਧਾਇਕ ਮੰਨਾ ਵਲੋਂ ਦੁੱਖ ਪ੍ਰਗਟ

ਮੀਆਂ ਵਿੰਡ, 10 ਜੁਲਾਈ (ਗੁਰਪਰਤਾਪ ਸਿੰਘ ਸੰਧੂ)- ਪਿਛਲੇ ਦਿਨੀਂ ਸਰਦਾਰਾ ਸਿੰਘ ਜਵੰਦਪੁਰ ਦੇ ਜਵਾਈ ਕੁਲਦੀਪ ਸਿੰਘ ਬੋਤਲਕੀੜੀ ਦੀ ਹੋਈ ਮੌਤ ਦਾ ਦੁੱਖ ਪ੍ਰਗਟ ਕਰਨ ਲਈ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਜਵੰਦਪੁਰ ਵਿਖੇ ਸਰਦਾਰਾ ਸਿੰਘ ...

ਪੂਰੀ ਖ਼ਬਰ »

ਪੱਟੀ ਆਰਮੀ ਹੈੱਡਕੁਆਰਟਰ ਦੇ ਮੁਲਾਜ਼ਮਾਂ ਨੇ ਵਿਦਿਆਰਥੀ ਨੂੰ ਦਿੱਤਾ ਸਾਈਕਲ

ਪੱਟੀ, 10 ਜੁਲਾਈ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)-ਪੱਟੀ ਆਰਮੀ ਹੈੱਡਕੁਆਰਟਰ ਦੇ ਮੁਲਾਜ਼ਮਾਂ ਵਲੋਂ ਜਸਵਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਪਿੰਡ ਬੱਠੇਭੈਣੀ ਜੋ ਕਿ ਸੱਤਵੀਂ ਕਲਾਸ ਦਾ ਵਿਦਿਆਰਥੀ ਨੂੰ ਸਾਈਕਲ ਦਿੱਤਾ ਗਿਆ | ਇਸ ਮੌਕੇ 'ਤੇ ਕੈਪਟਨ ਹਰਸ਼ ਗੌੜ ਨੇ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਜ਼ਿਲ੍ਹਾ ਸਲਾਹਕਾਰ ਪੀ. ਐੱਨ. ਡੀ. ਟੀ. ਕਮੇਟੀ ਨਾਲ ਮੀਟਿੰਗ

ਤਰਨ ਤਾਰਨ, 9 ਜੁਲਾਈ (ਕੱਦਗਿੱਲ) -ਜ਼ਿਲ੍ਹਾ ਸਲਾਹਕਾਰ ਕਮੇਟੀ ਪੀ. ਐੱਨ. ਡੀ.ਟੀ. ਦੀ ਮੀਟਿੰਗ ਤਰਨ ਤਾਰਨ ਦੇ ਸਿਵਲ ਹਸਪਤਾਲ ਵਿਖੇ ਜ਼ਿਲ੍ਹਾ ਸਿਹਤ ਸੇਵਾਵਾਂ ਮੁਖੀ ਡਾ: ਸ਼ਮਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕਮੇਟੀ ਮੈਂਬਰਾਂ ਨੇ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਨਸ਼ਿਆਂ ਿਖ਼ਲਾਫ਼ ਰੋਸ ਮਾਰਚ

ਝਬਾਲ, 10 ਜੁਲਾਈ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਪੰਜਾਬ ਵਿਚ ਵਧ ਰਹੇ ਨਸ਼ੇ ਦੇ ਪ੍ਰਕੋਪ ਨੂੰ ਰੋਕਣ ਅਤੇ 'ਓਵਰਡੋਜ਼' ਨਾਲ ਹੋ ਰਹੀਆਂ ਮੌਤਾਂ ਦੇ ਿਖ਼ਲਾਫ਼ ਆਲ ਇੰਡੀਆ ਆਸ਼ਾ ਵਰਕਰਾਂ ਯੂਨੀਅਨ ਵਲੋਂ ਸੀਮਾ ਸੋਹਲ ਤੇ ਲਖਵਿੰਦਰ ਕੌਰ ਝਬਾਲ ਦੀ ਅਗਵਾਈ ਹੇਠ ਝਬਾਲ ਦੇ ...

ਪੂਰੀ ਖ਼ਬਰ »

ਮੋਦੀ ਸਰਕਾਰ ਵਲੋਂ ਝੋਨੇ ਦੇ ਸਮਰਥਨ ਮੁੱਲ 'ਚ ਵੱਡਾ ਵਾਧਾ ਕਰਨ ਨਾਲ ਕਿਸਾਨਾਂ ਦੇ ਚਿਹਰਿਆਂ 'ਤੇ ਖੁਸ਼ੀ ਦੌੜੀ- ਅਕਾਲੀ ਆਗੂ

ਖਾਲੜਾ, 10 ਜੁਲਾਈ (ਜੱਜਪਾਲ ਸਿੰਘ ਜੱਜ)- ਮੋਦੀ ਸਰਕਾਰ ਵਲੋਂ ਝੋਨੇ ਦੇ ਸਮਰਥਨ ਮੁੱਲ ਵਿਚ 200 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਨ ਨਾਲ ਕਿਸਾਨਾ ਦੇ ਚਿਹਰਿਆਂ 'ਤੇ ਖੁਸ਼ੀ ਦੀ ਲਹਿਰ ਦੌੜ ਗਈ ਹੈ ਤੇ ਮੋਦੀ ਸਰਕਾਰ ਨੇ ਝੋਨੇ ਦੇ ਸਮਰਥਨ ਮੁੱਲ ਵਿਚ ਵੱਡਾ ਵਾਧਾ ਕਰਕੇ ਕਿਸਾਨ ...

ਪੂਰੀ ਖ਼ਬਰ »

ਕਦੋਂ ਮਿਲੂ ਖਡੂਰ ਸਾਹਿਬ ਵਾਸੀਆਂ ਨੂੰ ਨਰਕ ਭਰੀ ਜ਼ਿੰਦਗੀ ਤੋਂ ਨਿਜਾਤ

ਖਡੂਰ ਸਾਹਿਬ, 10 ਜੁਲਾਈ (ਮਾਨ ਸਿੰਘ)- ਸੂਬੇ ਦੇ ਵਾਤਾਰਣ ਨੂੰ ਸਵੱਛ ਰੱਖਣ ਅਤੇ ਲੋਕਾਂ ਨੂੰ ਤੰਦਰੁਸਤ ਰੱਖਣ ਦਾ ਹੋਕਾ ਦੇਣ ਵਾਲੇ ਪ੍ਰਸ਼ਾਸਨ ਤੇ ਸਰਕਾਰ ਦੇ ਸਾਰੇ ਦਾਅਵਿਆਂ ਨੂੰ ਖੋਖਲਾ ਕਰ ਦਿੰਦੇ ਹਨ ਕਸਬਾ ਖਡੂਰ ਸਾਹਿਬ ਦੇ ਆਸ ਪਾਸ ਲੱਗੇ ਇਹ ਗੰਦਗੀ ਦੇ ਢੇਰ ...

ਪੂਰੀ ਖ਼ਬਰ »

ਸੂਬਾ ਸਰਕਾਰ ਇਤਿਹਾਸਿਕ ਕਸਬਾ ਖਡੂਰ ਸਾਹਿਬ ਦਾ ਸੁੰਦਰੀਕਰਨ ਕਰੇ- ਜੋਬਨਜੀਤ ਸਿੰਘ ਹੋਠੀਆਂ

ਇਸ ਸਬੰਧੀ ਆਮ ਆਦਮੀ ਪਾਰਟੀ ਦੇ ਆਗੂ ਜੋਬਨਜੀਤ ਸਿੰਘ ਹੋਠੀਆਂ ਨੇ ਕਿਹਾ ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਧਰਤੀ ਖਡੂਰ ਸਾਹਿਬ ਦੀ ਸਮੇਂ ਦੀਆਂ ਸਰਕਾਰਾਂ ਨੂੰ ਸਾਰ ਲੈਣੀ ਚਾਹੀਦੀ ਹੈ | ਇਥੇ ਆਏ ਦਿਨ ਸਾਧੂਆਂ ਸੰਤਾਂ ਦੀਆਂ ਬਰਸੀਆਂ ਮਨਾਈਆਂ ...

ਪੂਰੀ ਖ਼ਬਰ »

ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਦੀ ਜਮਹੂਰੀ ਅਧਿਕਾਰ ਸਭਾ ਰਿਪੋਰਟ ਜਨਤਕ ਕਰੇਗਾ- ਕਾ: ਯਸ਼ਪਾਲ ਝਬਾਲ

ਝਬਾਲ, 10 ਜੁਲਾਈ (ਸੁਖਦੇਵ ਸਿੰਘ)- ਨਸ਼ਿਆਂ ਦੇ ਪ੍ਰਕੋਪ ਨਾਲ ਝਬਾਲ ਖ਼ੇਤਰ ਵਿਚ ਹੋ ਰਹੀਆਂ ਮੌਤਾਂ ਨੂੰ ਕੁਦਰਤੀ ਮੌਤਾਂ ਦੱਸ ਕੇ ਪੁਲਿਸ ਪ੍ਰਸ਼ਾਸਨ ਆਪਣੀਆਂ ਨਾਕਾਮੀਆਂ 'ਤੇ ਪਰਦਾ ਪਾ ਰਿਹਾ ਹੈ ਪਰ ਜਮਹੂਰੀ ਅਧਿਕਾਰ ਸਭਾ ਨਸ਼ੇ ਦੀ ਓਵਰਡੋਜ਼ ਨਾਲ ਹੋ ਰਹੀਆਂ ਮੌਤਾਂ ...

ਪੂਰੀ ਖ਼ਬਰ »

ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਦੀ ਜਮਹੂਰੀ ਅਧਿਕਾਰ ਸਭਾ ਰਿਪੋਰਟ ਜਨਤਕ ਕਰੇਗਾ- ਕਾ: ਯਸ਼ਪਾਲ ਝਬਾਲ

ਝਬਾਲ, 10 ਜੁਲਾਈ (ਸੁਖਦੇਵ ਸਿੰਘ)- ਨਸ਼ਿਆਂ ਦੇ ਪ੍ਰਕੋਪ ਨਾਲ ਝਬਾਲ ਖ਼ੇਤਰ ਵਿਚ ਹੋ ਰਹੀਆਂ ਮੌਤਾਂ ਨੂੰ ਕੁਦਰਤੀ ਮੌਤਾਂ ਦੱਸ ਕੇ ਪੁਲਿਸ ਪ੍ਰਸ਼ਾਸਨ ਆਪਣੀਆਂ ਨਾਕਾਮੀਆਂ 'ਤੇ ਪਰਦਾ ਪਾ ਰਿਹਾ ਹੈ ਪਰ ਜਮਹੂਰੀ ਅਧਿਕਾਰ ਸਭਾ ਨਸ਼ੇ ਦੀ ਓਵਰਡੋਜ਼ ਨਾਲ ਹੋ ਰਹੀਆਂ ਮੌਤਾਂ ...

ਪੂਰੀ ਖ਼ਬਰ »

ਮਲੋਟ ਰੈਲੀ 'ਚ ਹਲਕਾ ਤਰਨ ਤਾਰਨ ਤੋਂ ਵੱਡਾ ਇਕੱਠ ਜਾਵੇਗਾ- ਹਰਮੀਤ ਸਿੰਘ ਸੰਧੂ

ਤਰਨ ਤਾਰਨ, 10 ਜੁਲਾਈ (ਹਰਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਹਰਮੀਤ ਸਿੰਘ ਸੰਧੂ ਵਲੋਂ 11 ਜੁਲਾਈ ਨੂੰ ਮਲੋਟ ਵਿਖੇ ਹੋਣ ਵਾਲੀ ਕਿਸਾਨ ਰੈਲੀ ਲਈ ਵੱਡੀ ਗਿਣਤੀ ਵਿਚ ਵਰਕਰਾਂ ਦੇ ਪਹੁੰਚਣ ਵਾਸਤੇ ਤਰਨ ਤਾਰਨ ਵਿਖੇ ਹੰਗਾਮੀ ਮੀਟਿੰਗ ਬੁਲਾਈ ਗਈ, ...

ਪੂਰੀ ਖ਼ਬਰ »

ਧੰਜੂ ਗੋਤ ਦੇ ਜਠੇਰਿਆਂ ਦਾ ਸਾਲਾਨਾ ਮੇਲਾ 13 ਨੂੰ

ਸੁਲਤਾਨਪੁਰ ਲੋਧੀ, 10 ਜੁਲਾਈ (ਹੈਪੀ)- ਧੰਜੂ ਗੋਤਰ ਦੇ ਜਠੇਰਿਆਂ ਦਾ ਸਾਲਾਨਾ ਮੇਲਾ ਪਿੰਡ ਮੰਗੂਪੁਰ ਵਿਖੇ ਗੁਰਦੁਆਰਾ ਗੁਰੂ ਨਾਨਕ ਨਿਵਾਸ ਨੇੜੇ ਜਠੇਰਿਆਂ ਦੇ ਸਥਾਨ 'ਤੇ 13 ਜੁਲਾਈ ਦਿਨ ਸ਼ੁੱਕਰਵਾਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਸਟਰ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਨਾਗੋਕੇ ਚੌਕ ਵਿਖੇ ਰੋਸ ਪ੍ਰਦਰਸ਼ਨ

ਮੀਆਂ ਵਿੰਡ, ਖਡੂਰ ਸਾਹਿਬ 10 ਜੁਲਾਈ (ਗੁਰਪਰਤਾਪ ਸਿੰਘ ਸੰਧੂ, ਪ੍ਰਤਾਪ ਸਿੰਘ ਵੈਰੋਵਾਲ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੈਂਕੜੇ ਵਰਕਰਾਂ ਨੇ ਪਿੰਡ ਨਾਗੋਕੇ ਮੋੜ ਵਿਖੇ ਪੰਜਾਬ ਸਰਕਾਰ ਵਿਰੁੱਧ ਪਿੰਡ ਪਿੰਡ ਫੈਲੇ ਨਸ਼ਿਆਂ ਦੇ ਕਰੋਬਾਰ ਵਿਰੁੱਧ ਪਿੱਟ ...

ਪੂਰੀ ਖ਼ਬਰ »

ਬੱਠੇ ਭੈਣੀ ਸਕੂਲ 'ਚ ਮੈਰਾਥਨ ਦੌੜ ਕਰਵਾਈ

ਪੱਟੀ, 10 ਜੁਲਾਈ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)-ਪੰਜਾਬ ਸਰਕਾਰ ਸਿੱਖਿਆ ਵਿਭਾਗ ਦੇ ਸਕੱਤਰ ਕਿ੍ਸ਼ਨ ਕੁਮਾਰ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਸਿੱਖਿਆ ਅਫਸਰ ਤਰਨਤਾਰਨ ਸੈਕੰਡਰੀ ਸਿੱਖਿਆ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਰਕਾਰੀ ਹਾਈ ਸਕੂਲ ਬੱਠੇ ਭੈਣੀ ਵਿਖੇ ...

ਪੂਰੀ ਖ਼ਬਰ »

ਵਿਧਾਇਕ ਗਿੱਲ ਵਲੋਂ ਪਿੰਡ ਕੋਟਬੁੱਢਾ ਵਿਖੇ ਨਸ਼ਿਆਂ ਿਖ਼ਲਾਫ਼ ਰੋਸ ਮਾਰਚ

ਪੱਟੀ, 10 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਪਿੰਡ ਕੋਟਬੁੱਢਾ ਵਿਖੇ ਨਸ਼ਿਆਂ ਿਖ਼ਲਾਫ਼ ਮਾਰਚ ਤੇ ਰੈਲੀ ਕੀਤੀ | ਇਸ ਰੈਲੀ ਵਿਚ ਲਾਲ ਪੱਗਾਂ ਬੰਨ ਕੇ ਸ਼ਾਮਲ ਹੋਏ 60-70 ਨੌਜਵਾਨਾਂ ਵੱਲ ਇਸ਼ਾਰਾ ਕਰਦਿਆਂ ਵਿਧਾਇਕ ਗਿੱਲ ਨੇ ਕਿਹਾ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਕੈਰੋਂ ਭਵਨ ਵਿਖੇ ਮੀਟਿੰਗ

ਪੱਟੀ, 10 ਜੁਲਾਈ (ਅਵਤਾਰ ਸਿੰਘ ਖਹਿਰਾ)- ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗੁਰਮੁੱਖ ਸਿੰਘ ਘੁੱਲਾ ਬਲੇਅਰ ਦੀ ਅਗਵਾਈ ਹੇਠ ਇਕ ਮੀਟਿੰਗ ਸਥਾਨਕ ਸ਼ਹਿਰ ਦੇ ਕੈਰੋਂ ਭਵਨ ਵਿਖੇ ਕੈਰੋਂ ਯੂਥ ਗਰੁੱਪ ਦੇ ਅਹੁਦੇਦਾਰ ਨਾਲ ...

ਪੂਰੀ ਖ਼ਬਰ »

ਪਿੰਡ ਖਵਾਸਪੁਰ ਨੂੰ ਨਸ਼ਾ-ਮੁਕਤ ਕਰਨ ਲਈ ਕਮੇਟੀ ਦਾ ਗਠਨ

ਫਤਿਆਬਾਦ, 10 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਪਿੰਡ ਖਵਾਸਪੁਰ ਵਿਖੇ ਪਿੰਡ ਨੂੰ ਨਸ਼ਾ ਮੁਕਤ ਕਰਨ ਤੇ ਪਿੰਡ ਦੀ ਭਲਾਈ ਦੇ ਕਾਰਜਾਂ ਲਈ ਇਕ ਸਾਂਝੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਦਾ ਨਾਂਅ ਐਾਟੀ ਡਰੱਗਜ਼ ਤੇ ਸੋਸ਼ਲ ਵੈਲਫੇਅਰ ਕਮੇਟੀ ਰੱਖਿਆ ਗਿਆ ਜਿਸ ਵਿਚ 31 ਮੈਂਬਰ ...

ਪੂਰੀ ਖ਼ਬਰ »

ਨਰੇਗਾ ਮੁਲਾਜ਼ਮਾਂ ਦੀ ਭੁੱਖ ਹੜਤਾਲ ਛੇਵੇਂ ਦਿਨ 'ਚ ਦਾਖ਼ਲ

ਤਰਨ ਤਾਰਨ, 10 ਜੁਲਾਈ (ਹਰਿੰਦਰ ਸਿੰਘ)- ਪਿਛਲੇ ਲੰਮੇਂ ਸਮੇਂ ਤੋਂ ਤਨਖ਼ਾਹਾਂ ਤੋਂ ਵਾਂਝੇ ਨਰੇਗਾ ਯੂਨੀਅਨ ਤਰਨ ਤਾਰਨ ਜ਼ਿਲ੍ਹੇ ਦੇ ਜੁਝਾਰੂ ਮੁਲਾਜ਼ਮਾਂ ਦੀ ਭੁੱਖ ਹੜਤਾਲ ਛੇਵੇਂ ਦਿਨ ਵਿਚ ਦਾਖ਼ਲ ਹੋ ਗਈ | ਇਸ ਮੌਕੇ ਉਪ-ਪ੍ਰਧਾਨ ਗੁਰਸਾਹਿਬ ਸਿੰਘ ਸਿੰਘ ਨੇ ਪ੍ਰੈੱਸ ...

ਪੂਰੀ ਖ਼ਬਰ »

ਪੰਜਾਬ ਦੀ ਜਵਾਨੀ ਨੂੰ ਅਕਾਲੀ ਦਲ ਅੰਮਿ੍ਤਸਰ ਹੀ ਬਚਾ ਸਕਦਾ- ਸਰਕਲ ਪ੍ਰਧਾਨ

ਮੀਆਂਵਿੰਡ, 10 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਤੇ ਡੇਰੇਵਾਦ, ਝੂਠੇ ਸਾਧਾਂ ਨੂੰ ਪਾਲਣ ਵਾਲੇ ਸਰਕਾਰੀ ਏਜੰਟ ਜੋ ਸਰਕਾਰੀ ਗੱਡੀਆਂ ਦੀ ਵਰਤੋਂ ਕਰਕੇ ਸਾਡੀ ਸਿੱਖ ਕੌਮ ਨਾਲ ਦਗਾ ਕਮਾ ਰਹੇ ਹਨ ਸਾਨੂੰ ਇਨ੍ਹਾਂ ਕੋਲੋਂ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਰੋਸ ਰੈਲੀ

ਤਰਨ ਤਾਰਨ, 10 ਜੁਲਾਈ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸਰਕਾਰੀ ਕਰਮਚਾਰੀਆਂ ਦੇ ਡੋਪ ਟੈਸਟ ਕਰਵਾਉਣ, 200 ਰੁਪਏ ਵਿਕਾਸ ਟੈਕਸ ਲਗਾਉਣ, ਡੀ. ਏ. ਦੀਆਂ ਕਿਸ਼ਤਾਂ ਨਾ ਦੇਣ ਤੇ ਪੇ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਨਾ ਕਰਨ ਦੇ ਸਬੰਧ ਵਿਚ ਪੰਜਾਬ ਸਟੇਟ ਮਨਿਸਟਰੀਅਲ ...

ਪੂਰੀ ਖ਼ਬਰ »

ਮੁਰਾਦਪੁਰਾ ਵਿਖੇ ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਖੇਡਾਂ ਦਾ ਸਾਮਾਨ ਦਿੱਤਾ

ਤਰਨ ਤਾਰਨ, 10 ਜੁਲਾਈ (ਹਰਿੰਦਰ ਸਿੰਘ)- ਤਰਨ ਤਾਰਨ ਦੇ ਮੁਰਾਦਪੁਰ ਵਿਖੇ ਬੀਤੇ ਦਿਨੀਂ ਐੱਸ.ਡੀ.ਐੱਮ. ਤਰਨ ਤਾਰਨ ਡਾ: ਅਮਨਦੀਪ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿਚ ਨਸ਼ਾ ਛੱਡਣ ਲਈ ਅੱਗੇ ਆਏ ਨੌਜਵਾਨਾਂ ਨੂੰ ਉਸ ਦਿਨ ਕੀਤੇ ਵਾਅਦੇ ...

ਪੂਰੀ ਖ਼ਬਰ »

ਨਸ਼ੇ ਦੀ ਬਿਮਾਰੀ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਹੋਣਾ ਪਵੇਗਾ ਇਕਜੁਟ- ਡੀ. ਸੀ.

ਤਰਨ ਤਾਰਨ, 9 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹੇ ਵਿਚੋਂ ਨਸ਼ੇ ਦੇ ਪੂਰਨ ਤੌਰ 'ਤੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਵਲੋਂ ਆਈ.ਐੱਮ.ਏ. ਤਰਨ ਤਰਨ ਤੇ ਜ਼ਿਲ੍ਹੇ ਦੇ ਸਮੂਹ ਕੈਮਿਸਟਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ¢ ਇਸ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਵਿਖੇ ਸਮੂਹ ਰਾਜਸੀ ਪਾਰਟੀਆਂ ਵਲੋਂ ਨਸ਼ਿਆਂ ਿਖ਼ਲਾਫ਼ ਇਕ ਮੰਚ 'ਤੇ ਇਕੱਠੇ ਹੋਣ ਦਾ ਐਲਾਨ

ਗੋਇੰਦਵਾਲ ਸਾਹਿਬ, 10 ਜੁਲਾਈ (ਵਰਿੰਦਰ ਸਿੰਘ ਰੰਧਾਵਾ)- ਇਲਾਕੇ 'ਚ ਨਸ਼ਿਆਂ ਿਖ਼ਲਾਫ਼ ਚਲ ਰਹੀ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸਥਾਨਕ ਕਸਬੇ ਦੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਤੇ ਸਮਾਜ ਸੇਵੀ ਸੰਸਥਾ ਦੇ ਮੈਂਬਰਾਂ ਵਲੋਂ ਇਕੱਠੇ ਤੌਰ 'ਤੇ ...

ਪੂਰੀ ਖ਼ਬਰ »

ਗੁਰੂ ਅਮਰਦਾਸ ਸਕੂਲ ਗੋਇੰਦਵਾਲ ਸਾਹਿਬ ਵਿਖੇ ਮਾਡਲ ਪ੍ਰਦਰਸ਼ਨੀ

ਗੋਇੰਦਵਾਲ ਸਾਹਿਬ, 10 ਜੁਲਾਈ (ਵਰਿੰਦਰ ਸਿੰਘ ਰੰਧਾਵਾ)- ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋੋਇੰਦਵਾਲ ਸਾਹਿਬ ਵਿਖੇ ਵਿਦਿਆਰਥੀਆ ਨੇ ਮੈਥ, ਸਾਇੰਸ, ਅੰਗਰੇਜ਼ੀ ਤੇ ਸਮਾਜਿਕ ਸਿੱਖਿਆ ਦੇ ਵਿਸ਼ਿਆਂ ਨਾਲ ਸਬੰਧਤ ਪ੍ਰਦਰਸ਼ਨੀ ਦੌਰਾਨ ਕੁੱਲ 70 ਮਾਡਲ ਪ੍ਰਦਰਸ਼ਿਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX