ਤਾਜਾ ਖ਼ਬਰਾਂ


ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਵਰਗੀ ਸਥਿਤੀ ਬਣੀ
. . .  5 minutes ago
ਕੀਰਤਪੁਰ ਸਾਹਿਬ, 25 ਸਤੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ) - ਬੀਤੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਅੱਜ ਤੜਕੇ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਵਧ ਗਿਆ, ਜਿਸ ਕਾਰਨ ਦਰਿਆ ਦੇ ਕਿਨਾਰਿਆਂ ਉਪਰ ਵੱਸਦੇ ਪਿੰਡਾਂ ਵਿਚ ਹੜ੍ਹਾਂ ਵਰਗੀ ਸਥਿਤੀ ਬਣ ਗਈ। ਪੰਜਾਬ ਸਰਕਾਰ ਵੱਲੋਂ...
ਦਾਗੀ ਨੇਤਾਵਾਂ ਦੇ ਸਿਆਸੀ ਭਵਿੱਖ 'ਤੇ ਸੁਪਰੀਮ ਕੋਰਟ ਅੱਜ ਸੁਣਾ ਸਕਦਾ ਹੈ ਫ਼ੈਸਲਾ
. . .  about 1 hour ago
ਨਵੀਂ ਦਿੱਲੀ, 25 ਸਤੰਬਰ - ਦਾਗ਼ੀ ਨੇਤਾਵਾਂ ਨੂੰ ਚੋਣ ਲੜਨ ਤੋਂ ਰੋਕਣ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਅੱਜ ਮੰਗਲਵਾਰ ਨੂੰ ਫ਼ੈਸਲਾ ਸੁਣਾਏਗੀ। ਇਹ ਫ਼ੈਸਲਾ 10.30 ਵਜੇ ਆ ਸਕਦਾ ਹੈ। ਦਰਅਸਲ, ਪਟੀਸ਼ਨ 'ਚ ਮੰਗ ਕੀਤੀ ਗਈ ਹੈ ਕਿ ਗੰਭੀਰ ਦੋਸ਼ਾਂ, ਜਿਨ੍ਹਾਂ ਵਿਚ ਸਜ਼ਾ 5 ਸਾਲ ਤੋਂ ਵੱਧ ਹੋਵੇ...
ਅੱਤਵਾਦੀਆਂ ਤੇ ਜਵਾਨਾਂ ਵਿਚਾਲੇ ਹੋਈ ਗੋਲੀਬਾਰੀ
. . .  about 1 hour ago
ਸ੍ਰੀਨਗਰ, 25 ਸਤੰਬਰ - ਜੰਮੂ ਕਸ਼ਮੀਰ ਦੇ ਬਾਰਾਮੂਲਾ 'ਚ ਅੱਜ ਸਵੇਰੇ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਗੋਲੀਬਾਰੀ ਹੋਈ। ਜਿਸ ਦੇ ਸਿੱਟੇ ਵਜੋਂ ਸੁਰੱਖਿਆ ਬਲਾਂ ਵਲੋਂ ਇਲਾਕੇ ਨੂੰ ਘੇਰਾ ਪਾ ਲਿਆ ਗਿਆ ਹੈ ਤੇ ਸਰਚ ਅਪਰੇਸ਼ਨ ਚਲਾਇਆ ਜਾ ਰਿਹਾ...
ਅੱਜ ਦਾ ਵਿਚਾਰ
. . .  about 1 hour ago
ਹਿਮਾਚਲ ਪ੍ਰਦੇਸ਼ ਸਰਕਾਰ ਬੱਸਾਂ ਦੇ ਕਿਰਾਏ 'ਚ ਕਰੇਗੀ 24 % ਦਾ ਵਾਧਾ
. . .  1 day ago
ਸ਼ਿਮਲਾ ,24 ਸਤੰਬਰ -ਹਿਮਾਚਲ ਸਰਕਾਰ ਹਿਮਾਚਲ ਰੋਡ ਟਰਾਂਸਪੋਰਟ ਅਤੇ ਨਿੱਜੀ ਬੱਸਾਂ ਦੇ ਕਿਰਾਏ 'ਚ 24% ਦਾ ਵਾਧਾ ਕਰੇਗੀ।
ਮਾਧੋਪੁਰ ਹੈੱਡ ਵਰਕਸ ਤੋਂ ਪਾਕਿਸਤਾਨ ਨੂੰ ਛਡਿਆ 25650 ਹਜ਼ਾਰ ਕਿਉਸਕ ਪਾਣੀ
. . .  1 day ago
ਮਾਧੋਪੁਰ ,24 ਸਤੰਬਰ (ਨਰੇਸ਼ ਮਹਿਰਾ) - ਮਾਧੋਪੁਰ ਖੇਤਰ ਵਿਚ ਹੋਈ ਭਾਰੀ ਬਾਰਸ਼ ਦੇ ਚਲਦੇ ਮਾਧੋਪੁਰ ਹੈੱਡ ਵਰਕਸ ਤੋਂ ਅੱਜ 25650 ਹਜ਼ਾਰ ਕਿਉਸਕ ਪਾਣੀ ਡਾਊਨ ਸਟ੍ਰੀਮ ਮਤਲਬ ਪਾਕਿਸਤਾਨ ਨੂੰ ਪਾਣੀ ਛਡਿਆ ਜਾ ਰਿਹਾ ਹੈ ...
ਰਣਜੀਤ ਸਾਗਰ ਡੈਮ ਦੀ ਝੀਲ ਦੇ ਪੱਧਰ 525.65 ਮੀਟਰ ਪਹੁੰਚਿਆ
. . .  1 day ago
ਸ਼ਾਹਪੁਰ ਕੰਢੀ, 24 ਸਤੰਬਰ (ਰਣਜੀਤ ਸਿੰਘ)-ਪਿਛਲੇ ਤਿੰਨ ਦਿਨਾਂ ਤੋਂ ਹੋ ਰਹੀ ਬਰਸਾਤ ਕਾਰਨ ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 525.65 ਮੀਟਰ ਤੱਕ ਪਹੁੰਚ ਗਿਆ ਜੋ ਕਿ ਅੱਜ ਤੱਕ ਦਾ ਰਿਕਾਰਡ ਹੈ। ਇਸ ਤੋਂ ਪਹਿਲਾਂ ਸਭ ਤੋਂ ਵੱਧ 525.25 ਰਿਕਾਰਡ ਕੀਤਾ...
ਤਪਾ ਮੰਡੀ ਤੇ ਨੇੜਲੇ ਇਲਾਕਿਆਂ 'ਚ ਭਾਰੀ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਤਪਾ ਮੰਡੀ,24 ਸਤੰਬਰ (ਪ੍ਰਵੀਨ ਗਰਗ)- ਬੀਤੇ ਦਿਨਾਂ ਤੋਂ ਹੋਈ ਭਾਰੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਕਾਰਨ ਤਪਾ ਮੰਡੀ ਅਤੇ ਨਾਲ ਲੱਗਦੇ ਆਸ ਪਾਸ ਦੇ ਇਲਾਕਿਆਂ ਵਿਚ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ...
ਪਟਿਆਲਾ ਰੈਲੀ ਸਬੰਧੀ ਸੁਖਬੀਰ ਸਿੰਘ ਬਾਦਲ ਨੇ ਕੀਤੀ ਮੀਟਿੰਗ
. . .  1 day ago
ਪਟਿਆਲਾ, 24 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਟਿਆਲਾ ਵਿਖੇ 7 ਅਕਤੂਬਰ ਦਿਨ ਐਤਵਾਰ ਨੂੰ ਕੀਤੀ ਜਾਣ ਵਾਲੀ ਰੈਲੀ ਸਬੰਧੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ...
ਗੰਗਕਨਾਲ ਨਹਿਰ 'ਚ ਪਿਆ ਪਾੜ, ਫ਼ਸਲਾਂ ਦਾ ਨੁਕਸਾਨ ਹੋਣ ਦੀ ਸੰਭਾਵਨਾ
. . .  1 day ago
ਫ਼ਾਜ਼ਿਲਕਾ, 24 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਦੀ ਮੰਡੀ ਅਰਨੀਵਾਲਾ ਦੇ ਪਿੰਡ ਘਟਿਆਵਾਲੀ ਬੋਦਲਾ ਅਤੇ ਪਿੰਡ ਅਲਿਆਣਾ ਦੇ ਵਿਚਕਾਰੋਂ ਅਚਾਨਕ ਗੰਗਕਨਾਲ ਨਹਿਰ 'ਚ ਕਰੀਬ 30-40 ਫੁੱਟ ਦਾ ਪਾੜ ਪੈ ਗਿਆ ਹੈ ਅਤੇ ਬੜੀ ਤੇਜ਼ੀ ਨਾਲ ਨਹਿਰ ਦਾ....
ਸੂਬੇ 'ਚ ਮੀਂਹ ਕਾਰਨ ਪੈਦਾ ਹੋਏ ਹਾਲਤਾਂ ਨੂੰ ਦੇਖਦਿਆਂ ਕੈਪਟਨ ਨੇ ਬੁਲਾਈ ਐਮਰਜੈਂਸੀ ਬੈਠਕ
. . .  1 day ago
ਚੰਡੀਗੜ੍ਹ, 24 ਸਤੰਬਰ- ਸੂਬੇ 'ਚ ਪਿਛਲੇ ਕੁੱਝ ਦਿਨਾਂ ਤੋਂ ਪੈ ਰਹੇ ਲਗਾਤਾਰ ਮੀਂਹ ਕਾਰਨ ਪੈਦਾ ਹੋਏ ਸੰਕਟਕਾਲੀਨ ਹਾਲਤਾਂ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਮਰਜੈਂਸੀ ਬੈਠਕ ਬੁਲਾਈ ਗਈ ਹੈ। ਇਸ ਬੈਠਕ 'ਚ ਮੁੱਖ ਮੰਤਰੀ ਨੇ ਸੂਬੇ 'ਚ ....
ਪ੍ਰਧਾਨ ਮੰਤਰੀ ਮੋਦੀ ਨੇ ਸਿੱਕਮ ਨੂੰ ਦਿੱਤਾ ਪਹਿਲੇ ਹਵਾਈ ਅੱਡੇ ਦਾ ਤੋਹਫ਼ਾ
. . .  1 day ago
ਗੰਗਟੋਕ, 24 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਿੱਕਮ ਦੇ ਪਾਕਯੋਂਗ 'ਚ ਬਣੇ ਸੂਬੇ ਦੇ ਪਹਿਲੇ ਹਵਾਈ ਅੱਡੇ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੂਬੇ ਦੇ ਮੁੱਖ ਮੰਤਰੀ ਪਵਨ ਚਾਮਲਿੰਗ ਅਤੇ ਕੇਂਦਰੀ ਮੰਤਰੀ ਸੁਰੇਸ਼ ਪ੍ਰਭੂ ਵੀ ਮੌਜੂਦ ਸਨ। ਸਾਲ 2009...
ਚੰਡੀਗੜ੍ਹ : ਪੁਲ 'ਤੇ ਪਾਣੀ ਆਉਣ ਕਾਰਨ ਫਸੀ ਕਾਰ, ਟਲਿਆ ਵੱਡਾ ਹਾਦਸਾ
. . .  1 day ago
ਚੰਡੀਗੜ੍ਹ, 24 ਸਤੰਬਰ- ਚੰਡੀਗੜ੍ਹ ਦੇ ਦਾਦੂਮਾਜਰਾ ਅਤੇ ਟੋਂਗਾ ਪਿੰਡ ਨੂੰ ਜੋੜਦੇ ਪੁਲ 'ਤੇ ਅੱਜ ਇੱਕ ਵੱਡਾ ਹਾਦਸਾ ਵਾਪਰਨੋਂ ਟਲ ਗਿਆ। ਇਸ ਪੁਲ 'ਤੇ ਪਾਣੀ ਆਉਣ ਕਾਰਨ ਇੱਕ ਫਸ ਗਈ। ਹਾਲਾਂਕਿ ਇਸ ਦੌਰਾਨ ਕਾਰ ਸਵਾਰ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ...
ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਨਾਭਾ, 24 ਸਤੰਬਰ (ਕਰਮਜੀਤ ਸਿੰਘ)- ਨਾਭਾ ਦੇ ਸਰਕੂਲਰ ਰੋਡ 'ਤੇ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਚਾਲਕ ਔਰਤ ਦੀ ਮੌਤ ਹੋ ਗਈ, ਜਦਕਿ ਉਸ ਦਾ ਭਰਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਮ੍ਰਿਤਕ ਔਰਤ ਦੀ ਪਹਿਚਾਣ ਕਿਰਨਪ੍ਰੀਤ...
ਪੰਜਾਬ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 24 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਗਾਤਾਰ ਪੈ ਰਹੇ ਭਾਰੀ ਮੀਂਹ ਅਤੇ ਹੜ੍ਹ ਦੇ ਖ਼ਤਰੇ ਕਾਰਨ ਸੂਬੇ ਦੇ ਸਾਰੇ ਵਿੱਦਿਅਕ ਅਦਾਰਿਆਂ (ਸਕੂਲਾਂ, ਕਾਲਜਾਂ) 'ਚ ਕੱਲ੍ਹ ਭਾਵ 25 ਸਤੰਬਰ ਨੂੰ ਛੁੱਟੀ ਦਾ ਐਲਾਨ...
ਸੰਗਰੂਰ 'ਚ ਮੀਂਹ ਅਤੇ ਹਵਾਵਾਂ ਨੇ ਪੱਕਣ ਕਿਨਾਰੇ ਆਈ ਫ਼ਸਲ ਵਿਛਾਈ
. . .  1 day ago
ਭਾਰੀ ਮੀਂਹ ਤੋਂ ਬਾਅਦ ਹਿਮਾਚਲ ਪ੍ਰਦੇਸ਼ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਡਰੇਨ 'ਚ ਡਿੱਗੀ ਕਾਰ, ਪਿਉ-ਪੁੱਤ ਦੀ ਮੌਤ
. . .  1 day ago
ਮੀਂਹ ਕਾਰਨ ਹੁਸ਼ਿਆਰਪੁਰ 'ਚ ਡਿੱਗੇ ਦਰਜਨਾਂ ਘਰ, ਪਰਿਵਾਰਾਂ ਨੇ ਧਰਮਸ਼ਾਲਾ 'ਚ ਲਈ ਸ਼ਰਨ
. . .  1 day ago
ਡੇਅਰੀ ਦੀ ਡਿੱਗੀ ਛੱਤ, 15 ਪਸ਼ੂ ਮਲਬੇ ਹੇਠਾਂ ਦੱਬੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550
ਵਿਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ

ਜੰਮੂ-ਕਸ਼ਮੀਰ

ਸ਼ਹਿਰ ਦੇ 11 ਕਾਲਜਾਂ 'ਚ ਹੋਈ ਕਾਊਾਸਲਿੰਗ

ਚੰਡੀਗੜ੍ਹ, 10 ਜੁਲਾਈ (ਮਨਜੋਤ ਸਿੰਘ ਜੋਤ)- ਸ਼ਹਿਰ ਦੇ 11 ਕਾਲਜਾਂ ਵਿਚ ਅੰਡਰ ਗਰੈਜੂਏਟ ਕੋਰਸਾਂ ਵਿਚ ਦਾਖ਼ਲੇ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ | ਗਰੈਜੂਏਟ ਕੋਰਸ ਯੂ.ਟੀ ਪੂਲ ਦੇ ਲਈ ਬੀ.ਏ, ਬੀ.ਐਸ.ਸੀ., ਬੀ.ਕਾਮ, ਬੀ.ਸੀ.ਏ, ਬੀ.ਬੀ.ਏ. ਵਿਚ ਦਾਖਲਾ ਲੈਣ ਲਈ ਕਾਊਾਸਲਿੰਗ ...

ਪੂਰੀ ਖ਼ਬਰ »

ਵਿਦਿਆਰਥੀ ਲਗਾਉਣਗੇ 6 ਲੱਖ ਬੂਟੇ-ਸ਼ਰਮਾ

ਚੰਡੀਗੜ੍ਹ, 10 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਸਿੱਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਦੱਸਿਆ ਕਿ ਸਕੂਲੀ ਬੱਚਿਆਂ ਦੀ ਤਰ੍ਹਾਂ ਕਾਲਜ ਅਤੇ ਯੂਨੀਵਰਸਿਟੀ ਦੇ 6 ਲੱਖ ਵਿਦਿਆਰਥੀ ਵੀ ਬੂਟੇ ਲਗਾਉਣਗੇ, ਇਸ ਲਈ ਸਾਰੇ ਸਰਕਾਰੀ ਤੇ ਨਿੱਜੀ ਕਾਲਜਾਂ ਦੇ ਨਾਲ ਨਾਲ ...

ਪੂਰੀ ਖ਼ਬਰ »

ਲੋਕ ਸੰਪਰਕ ਵਿਭਾਗ 'ਚ ਤਬਾਦਲੇ ਤੇ ਤਾਇਨਾਤੀਆਂ

ਚੰਡੀਗੜ੍ਹ, 10 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ 9 ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ | ਵਿਭਾਗ ਵਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਅਮਰੀਕ ਸਿੰਘ ਨੂੰ ...

ਪੂਰੀ ਖ਼ਬਰ »

ਸੁਖਨਾ ਵੱਲ ਆਉਂਦੇ ਚੋਅ ਸਾਫ਼ ਕਰੇ ਪੰਜਾਬ ਤੇ ਹਰਿਆਣਾ-ਹਾਈਕੋਰਟ

ਚੰਡੀਗੜ੍ਹ, 10 ਜੁਲਾਈ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਕਿਹਾ ਹੈ ਕਿ ਉਹ ਚੰਡੀਗੜ੍ਹ ਦੀ ਸੁਖਨਾ ਝੀਲ ਵੱਲ ਆਉਂਦੇ ਚੋਆਂ ਦੀ ਸਫ਼ਾਈ ਕਰੇ ਤਾਂ ਜੋ ਝੀਲ ਵੱਲ ਪਾਣੀ ਦਾ ਵਹਾਅ ਨਾ ਰੁਕੇ | ਦਰਅਸਲ ...

ਪੂਰੀ ਖ਼ਬਰ »

ਕਲੇਮ ਕਮਿਸ਼ਨ ਦਾ ਚੇਅਰਮੈਨ ਕਦੋਂ ਲੱਗੇਗਾ-ਹਾਈਕੋਰਟ

ਚੰਡੀਗੜ੍ਹ, 10 ਜੁਲਾਈ (ਸੁਰਜੀਤ ਸਿੰਘ ਸੱਤੀ)- ਹਰਿਆਣਾ ਵਿਚ ਜਾਟ ਅੰਦੋਲਨ ਦੌਰਾਨ ਹਿੰਸਕ ਵਾਰਦਾਤਾਂ ਵਿਚ ਨੁਕਸਾਨੀਆਂ ਜਾਇਦਾਦਾਂ ਦਾ ਕਲੇਮ ਤੈਅ ਕਰਨ ਲਈ ਬਣਾਏ ਗਏ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਖ਼ਾਲੀ ਹੋਣ ਕਾਰਨ ਮੁਆਵਜ਼ੇ ਮਿਲਣ ਵਿਚ ਦੇਰੀ ਹੋਣ ਦਾ ਦੋਸ਼ ...

ਪੂਰੀ ਖ਼ਬਰ »

ਮੈਂ ਤੇ ਹੁੱਡਾ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਹੀ ਕੰਮ ਕਰ ਰਹੇ ਹਾਂ

ਚੰਡੀਗੜ੍ਹ, 10 ਜੁਲਾਈ (ਐਨ. ਐਸ. ਪਰਵਾਨਾ)- ਸਰਬ ਹਿੰਦ ਕਾਂਗਰਸ ਕਮੇਟੀ ਦੇ ਮੀਡੀਆ ਇੰਚਾਰਜ ਤੇ ਹਰਿਆਣਾ ਦੇ ਸਾਬਕਾ ਮੰਤਰੀ ਰਣਦੀਪ ਸਿੰਘ ਸੂਰਜੇਵਾਲਾ ਨੇ ਸਪਸ਼ਟ ਸ਼ਬਦਾਂ ਵਿਚ ਐਲਾਨ ਕੀਤਾ ਹੈ ਕਿ ਉਹ ਅਗਲੀਆਂ ਚੋਣਾਂ ਵਿਚ ਹਲਕਾ ਕੈਥਲ ਤੋਂ ਹੀ ਰਾਜ ਵਿਧਾਨ ਸਭਾ ਦੀ ਚੋਣ ...

ਪੂਰੀ ਖ਼ਬਰ »

ਪਰਾਲੀ ਤੋਂ ਤਿਆਰ ਹੋਵੇਗਾ ਬਾਇਓ-ਏਥੇਨੌਲ-ਸੁੰਦਰ ਸ਼ਾਮ ਅਰੋੜਾ

ਚੰਡੀਗੜ੍ਹ, 10 ਜੁਲਾਈ (ਅਜੀਤ ਬਿਉਰੋ)- ਪਰਾਲੀ ਦੀ ਸਮੱਸਿਆ ਦੇ ਨਿਬੇੜੇ ਅਤੇ ਸਨਅਤੀਕਰਨ ਲਈ ਉਸਾਰੂ ਮਾਹੌਲ ਸਿਰਜਣ ਵਾਸਤੇ ਪੰਜਾਬ ਸਰਕਾਰ ਨੇ ਵੱਡੀ ਪਹਿਲਕਦਮੀ ਕਰਦਿਆਂ ਪਰਾਲੀ ਤੋਂ ਬਾਇਓ-ਏਥੇਨੌਲ ਪ੍ਰਾਜੈਕਟ ਲਾਉਣ ਦਾ ਫੈਸਲਾ ਕੀਤਾ ਹੈ | ਇਸ ਪ੍ਰਾਜੈਕਟ ਲਈ ਅੱਜ ਮੈਸਰਜ਼ ਐਸ.ਏ.ਬੀ. ਇੰਡਸਟਰੀਜ ਲਿਮਟਿਡ ਨਾਲ ਸਮਝੌਤੇ 'ਤੇ ਸਹੀ ਪਾਈ ਗਈ | ਉਦਯੋਗ ਦੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ 719 ਕਰੋੜ ਰੁਪਏ ਦੇ ਅਨੁਮਾਨਿਤ ਨਿਵੇਸ਼ ਵਾਲਾ ਇਹ ਪ੍ਰਾਜੈਕਟ ਪਰਾਲੀ ਤੋਂ 25000 ਟੀ.ਪੀ.ਏ. 2ਜੀ ਬਾਇਓ-ਏਥੇਨੌਲ ਪੈਦਾ ਕਰੇਗਾ | ਉਨ੍ਹਾਂ ਦੱਸਿਆ ਕਿ ਸੰਗਰੂਰ ਵਿੱਚ ਲੱਗਣ ਵਾਲਾ ਇਹ ਪ੍ਰਾਜੈਕਟ ਨਾ ਸਿਰਫ਼ ਨਿਵੇਸ਼ ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰੇਗਾ ਸਗੋਂ ਫਸਲਾਂ ਦੀ ਰਹਿੰਦ-ਖੰੂਹਦ ਨੂੰ ਸਾੜਨ ਦੀ ਸਮੱਸਿਆ ਨਾਲ ਨਜਿੱਠਣ 'ਚ ਵੀ ਮਦਦਗਾਰ ਹੋਵੇਗਾ | ਉਨ੍ਹਾਂ ਦੱਸਿਆ ਕਿ ਕੁੱਝ ਸਰਵੇਖਣਾਂ ਅਨੁਸਾਰ ਸਲਾਨਾ 120-160 ਮਿਲੀਅਨ ਮੀਟਰਿਕ ਟਨ ਫਸਲਾਂ ਦੀ ਰਹਿੰਦ-ਖੰੂਹਦ ਨਿਕਲਦੀ ਹੈ | ਉਨ੍ਹਾਂ ਦੱਸਿਆ ਕਿ ਜੇਕਰ ਇਸਨੂੰ ਏਥੇਨੌਲ 'ਚ ਬਦਲਿਆ ਜਾਵੇ ਤਾਂ ਸਲਾਨਾ 3 ਹਜ਼ਾਰ ਕਰੋੜ ਲੀਟਰ ਏਥੇਨੌਲ ਪੈਦਾ ਹੋਣ ਦੀ ਸੰਭਾਵਨਾ ਹੈ | ਉਨ੍ਹਾਂ ਦੱਸਿਆ ਕਿ ਵਾਧੂ ਰਹਿੰਦ-ਖੂੰਹਦ, ਜਿਸ ਵਿਚ ਸੈਲੂਲੌਜ਼ਿਕ ਅਤੇ ਲਿਗਨੋਸੈਲੂਲੌਜ਼ਿਕ ਤੱਤ ਹੰੁਦਾ ਹੈ, ਨੂੰ ਆਧੁਨਿਕ ਪੀੜ੍ਹੀ ਦੀ ਤਕਨਾਲੋਜੀ ਵਰਤ ਕੇ ਏਥੇਨੌਲ ਵਿੱਚ ਬਦਲਿਆ ਜਾ ਸਕਦਾ ਹੈ | ਸ੍ਰੀ ਅਰੋੜਾ ਨੇ ਦੱਸਿਆ ਕਿ ਦੇਸ਼ ਵਿੱਚ ਜੈਵਿਕ ਬਾਲਣ ਨੂੰ ਉਤਸ਼ਾਹਿਤ ਕਰਨ ਲਈ ਪੈਟਰੌਲੀਅਮ ਤੇ ਕੁਦਰਤੀ ਗੈਸ ਮੰਤਰਾਲਾ, ਭਾਰਤ ਸਰਕਾਰ ਨੇ ਜੈਵਿਕ ਬਾਲਣ ਬਾਰੇ ਕੌਮੀ ਨੀਤੀ-2018 ਬਣਾਈ ਹੈ, ਇਸ ਨੀਤੀ ਦਾ ਮੰਤਵ ਟਰਾਂਸਪੋਟੇਸ਼ਨ ਖੇਤਰ ਤੇ ਊਰਜਾ ਖੇਤਰ ਵਿੱਚ ਜੈਵਿਕ ਬਾਲਣਾਂ ਦੀ ਵਰਤੋਂ ਨੂੰ ਵਧਾਉਣਾ ਹੈ |


ਖ਼ਬਰ ਸ਼ੇਅਰ ਕਰੋ

ਮੌਤ ਤੋਂ ਬਾਅਦ ਵੀ 21 ਸਾਲਾ ਨੌਜਵਾਨ ਨੇ ਰੁਸ਼ਨਾਈ ਪੰਜ ਲੋਕਾਂ ਦੀ ਜ਼ਿੰਦਗੀ

ਚੰਡੀਗੜ੍ਹ, 10 ਜੁਲਾਈ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਵਿਚ ਡਾਕਟਰਾਂ ਵਲੋਂ 21 ਸਾਲਾ ਨੌਜਵਾਨ ਨੂੰ ਬਰੇਨ ਡੈੱਡ ਐਲਾਨਣ ਤੋਂ ਬਾਅਦ ਉਸ ਦੇ ਪਰਿਵਾਰ ਵਲੋਂ ਲਏ ਅੰਗਦਾਨ ਦੇ ਫ਼ੈਸਲੇ ਨਾਲ ਜ਼ਿੰਦਗੀ ਲਈ ਜੰਗ ਲੜ ਰਹੇ ਪੰਜ ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਜਲ ਘਰਾਂ ਦੇ ਕੀਤੇ ਜਾ ਰਹੇ ਪੰਚਾਇਤੀਕਰਨ ਦਾ ਵਿਰੋਧ

ਨੰਗਲ, 10 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)- ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਇਕਾਈ ਨੰਗਲ ਦੀ ਵਿਸ਼ੇਸ਼ ਬੈਠਕ ਪ੍ਰਧਾਨ ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਲਾਲ ਟੈਂਕੀ ਪਾਰਕ ਵਿਚ ਸੰਪੰਨ ਹੋਈ | ਇਸ ਮੌਕੇ ਯੂਨੀਅਨ ਆਗੂ ਜਸਵੀਰ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਅਕਬਰਪੁਰ ਵਿਖੇ ਪੁੱਛਾਂ ਦੇਣ ਵਾਲੀ ਔਰਤ ਦੇ ਘਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੁਕਵਾਏ

ਪੁਰਖਾਲੀ, 10 ਜੁਲਾਈ (ਬੰਟੀ)- ਇਲਾਕੇ ਦੇ ਪਿੰਡ ਅਕਬਰਪੁਰ ਵਿਖੇ ਲੋਕਾਂ ਨੂੰ ਪੁੱਛਿਆ ਦੇਣ ਵਾਲੀ ਇਕ ਔਰਤ ਦੇ ਘਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਉਠਾ ਕੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਸਸ਼ੋਭਿਤ ਕੀਤੇ ਗਏ ਹਨ | ਮਿਲੀ ਜਾਣਕਾਰੀ ਅਨੁਸਾਰ ਪਿੰਡ ਦੀ ਇਹ ...

ਪੂਰੀ ਖ਼ਬਰ »

ਨਹਿਰ 'ਚ ਅਣਪਛਾਤੀ ਲਾਸ਼ ਬਰਾਮਦ, ਹੱਤਿਆ ਦਾ ਸ਼ੱਕ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਜੋਤੀਸਰ ਨੇੜੇ ਭਾਖੜਾ ਨਹਿਰ ਤੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਘਟਨਾ ਵਾਲੀ ਥਾਂ ਦੀ ਜਾਂਚ ਕੀਤੀ ਅਤੇ ਲਾਸ਼ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਭੇਜੀ | ਸ਼ੱਕ ਜਤਾਇਆ ਜਾ ...

ਪੂਰੀ ਖ਼ਬਰ »

ਦਿਲਪ੍ਰੀਤ ਬਾਬਾ ਦੀ ਗਿ੍ਫ਼ਤਾਰੀ ਉਪਰੰਤ ਪੁਲਿਸ ਪ੍ਰਸ਼ਾਸਨ ਨੇ ਲਿਆ ਸੁਖ ਦਾ ਸਾਹ

ਨੂਰਪੁਰ ਬੇਦੀ, 10 ਜੁਲਾਈ (ਹਰਦੀਪ ਸਿੰਘ ਢੀਂਡਸਾ)-ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਢਾਹਾਂ ਦਾ ਜੰਮਪਲ ਦਿਲਪ੍ਰੀਤ ਸਿੰਘ ਬਾਬਾ ਦੀ ਅੱਜ ਚੰਡੀਗੜ੍ਹ ਵਿਖੇ ਹੋਈ ਗਿ੍ਫ਼ਤਾਰੀ ਉਪਰੰਤ ਰੂਪਨਗਰ ਪੁਲਿਸ ਪ੍ਰਸ਼ਾਸਨ ਨੇ ਵੀ ਸੁੱਖ ਦਾ ਸਾਹ ਲਿਆ ਹੈ | ...

ਪੂਰੀ ਖ਼ਬਰ »

ਰਾਮ ਕੁਮਾਰ ਰੰਬਾ ਨੇ ਮਿ੍ਤਕ ਬੱਚਿਆਂ ਦੇ ਪਰਿਵਾਰ ਨੂੰ ਦਿੱਤਾ ਹੌਸਲਾ

ਕੁਰੂਕਸ਼ੇਤਰ/ਸ਼ਾਹਾਬਾਦ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਪਿੰਡ ਖਰੀਂਡਵਾ ਦੇ 3 ਬੱਚਿਆਂ ਦੀ ਛੱਪੜ 'ਚ ਡੁੱਬਣ ਨਾਲ ਮੌਤ ਹੋਣ 'ਤੇ ਹਰਿਆਣਾ ਪਛੜਾ ਵਰਗ ਮਹਾਸਭਾ ਦੇ ਸੂਬਾਈ ਪ੍ਰਧਾਨ ਰਾਮ ਕੁਮਾਰ ਰੰਬਾ ਨੇ ਦੁੱਖ ਪ੍ਰਗਟ ਕੀਤਾ ਹੈ | ਰਾਮ ਕੁਮਾਰ ਰੰਬਾ ਨੇ ਮੰਗਲਵਾਰ ਨੂੰ ...

ਪੂਰੀ ਖ਼ਬਰ »

ਸੀ. ਐਮ. ਦੀ ਕਰਨੀ ਅਤੇ ਕਥਨੀ 'ਚ ਕੋਈ ਫਰਕ ਨਹੀਂ-ਪਰਮਜੀਤ ਕੌਰ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੀ ਮੀਤ ਪ੍ਰਧਾਨ ਪਰਮਜੀਤ ਕੌਰ ਕਸ਼ਯਪ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਦੀ ਕਰਨੀ ਅਤੇ ਕਥਨੀ 'ਚ ਕੋਈ ਫਰਕ ਨਹੀਂ ਹੈ | ਸੂਬੇ ਦੀ ਸੱਤਾ ਸੰਭਾਲਣ ਤੋਂ ਬਾਅਦ ਭਾਜਪਾ ਸਰਕਾਰ ਨੇ ਰਿਕਾਰਡ ਤੋੜ ...

ਪੂਰੀ ਖ਼ਬਰ »

ਜੋਤੀਸਰ-ਰਾਵਗੜ੍ਹ ਰਜਵਾਹੇ ਤੋਂ ਲਾਸ਼ ਬਰਾਮਦ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਜੋਤੀਸਰ-ਰਾਵਗੜ੍ਹ ਰਜਵਾਹੇ 'ਚ ਇਕ ਵਿਅਕਤੀ ਦੀ ਲਾਸ਼ ਮਿਲੀ ਹੈ | ਗੋਤਾਖੋਰ ਪਰਗਟ ਸਿੰਘ ਅਤੇ ਉਸ ਦੇ ਸਾਥੀ ਜਸਵਿੰਦਰ ਸਿੰਘ ਨੇ ਲਾਸ਼ ਨੂੰ ਨਹਿਰ ਤੋਂ ਬਾਹਰ ਕੱਢਿਆ | ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ...

ਪੂਰੀ ਖ਼ਬਰ »

ਲੱਕੀ ਡਰਾਅ ਦੇ ਨਾਂਅ 'ਤੇ ਫ਼ਰਜ਼ੀ ਕੰਪਨੀ ਬਣਾ ਕੇ ਕਰੋੜਾਂ ਦੀ ਧੋਖਾਧੜੀ

ਫਰੀਦਾਬਾਦ, 10 ਜੁਲਾਈ (ਅਜੀਤ ਬਿਊਰੋ)-ਲੱਕੀ ਡਰਾਅ ਦੇ ਨਾਂਅ 'ਤੇ 60 ਕਰੋੜ ਦੀ ਠੱਗੀ ਕਰਨ ਵਾਲਾ ਕੰਪਨੀ ਐਸ.ਐਨ.ਡੀ. ਗਰੁੱਪ ਦੇ ਮੁਖੀਆ ਸੁਨੀਲ ਨੂੰ ਅਪਰਾਧ ਜਾਂਚ ਸ਼ਾਖਾ ਨੇ ਹੋਡਲ ਦੇ ਬਾਬਰੀ ਮੋੜ ਤੋਂ ਗਿ੍ਫ਼ਤਾਰ ਕੀਤਾ ਹੈੇ | ਪੁਲਿਸ ਨੇ ਦੋਸ਼ੀ ਦੇ ਕਬਜ਼ੇ ਤੋਂ 50 ਹਜ਼ਾਰ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ 'ਤੇ ਕੀਤਾ ਪ੍ਰਦਰਸ਼ਨ, ਸੌ ਾਪਿਆ ਮੰਗ ਪੱਤਰ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਹਰਿਆਣਾ ਅਨੁਸੂਚਿਤ ਜਾਤੀ ਰਾਜਕੀ ਅਧਿਆਪਕ ਸੰਘ ਨੇ ਮੰਗਾਂ ਨੂੰ ਲੈ ਕੇ ਮੰਗਲਵਾਰ ਨੂੰ ਹੰੁਕਾਰ ਭਰੀ | ਸੰਘ ਦੇ ਅਹੁਦੇਦਾਰਾਂ ਨੇ ਮਿੰਨੀ ਸਕੱਤਰੇਤ 'ਤੇ ਧਰਨਾ ਪ੍ਰਦਰਸ਼ਨ ਕਰਕੇ ਸਰਕਾਰ ਿਖ਼ਲਾਫ਼ ਜ਼ੋਰਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਸਿਰਸਾ ਪੁਲਿਸ ਨੇ ਇਕ ਕਿਲੋ ਹੈਰੋਇਨ ਸਮੇਤ ਇਕ ਕਾਬੂ

ਸਿਰਸਾ, 10 ਜੁਲਾਈ (ਭੁਪਿੰਦਰ ਪੰਨੀਵਾਲੀਆ)-ਡੱਬਵਾਲੀ ਸੀ. ਆਈ. ਏ. ਥਾਣਾ ਪੁਲਿਸ ਨੇ ਸਿਰਸਾ ਦੇ ਦਿੱਲੀ ਪੁਲ ਨੇੜੇ ਇਕ ਵਿਅਕਤੀ ਨੂੰ ਇਕ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪਕੜੇ ਗਏ ਵਿਅਕਤੀ ਦੀ ਪਛਾਣ ਪ੍ਰਵੀਨ ਕੁਮਾਰ ਵਾਸੀ ਨਵੀਂ ਹਾਊਸਿੰਗ ਬੋਰਡ ਕਾਲੋਨੀ ਵਜੋਂ ...

ਪੂਰੀ ਖ਼ਬਰ »

ਦੁੱਖ ਨਿਵਾਰਣ ਸਮਿਤੀ ਦੀ ਬੈਠਕ 13 ਨੂੰ

ਕੈਥਲ, 10 ਜੁਲਾਈ (ਅਜੀਤ ਬਿਊਰੋ)-ਡਿਪਟੀ ਕਮਿਸ਼ਨਰ ਸੁਨੀਤਾ ਵਰਮਾ ਨੇ ਦੱਸਿਆ ਕਿ ਹਰਿਆਣਾ ਦੇ ਸਿਹਤ ਅਤੇ ਖੇਡ ਮੰਤਰੀ ਅਨਿਲ ਵਿੱਜ ਦੀ ਪ੍ਰਧਾਨਗੀ 'ਚ 13 ਜੁਲਾਈ ਨੂੰ ਜ਼ਿਲ੍ਹਾ ਦੁੱਖ ਨਿਵਾਰਣ ਸਮਿਤੀ ਦੀ ਬੈਠਕ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਦੁੱਖ ...

ਪੂਰੀ ਖ਼ਬਰ »

ਟਰੱਕ ਨਾਲ ਮੋਟਰਸਾਈਕਲ ਟਕਰਾਉਣ ਨਾਲ ਚਾਲਕ ਦੀ ਮੌਤ

ਅੰਬਾਲਾ, 10 ਜੁਲਾਈ (ਅਜੀਤ ਬਿਊਰੋ)-ਸੀਵਨਮਾਜਰਾ-ਕੂਲਪੁਰ ਰੋਡ ਬਰਾੜਾ 'ਤੇ ਇਕ ਮੋਟਰ ਸਾਈਕਲ ਐਚ.ਆਰ.-01, ਏ-7531 ਸੜਕ 'ਤੇ ਖੜੇ ਇਕ ਟਰੱਕ 'ਚ ਟਕਰਾ ਗਈ, ਜਿਸ ਨਾਲ ਮੋਟਰ ਸਾਈਕਲ ਚਾਲਕ ਦੀ ਮੌਤ ਹੋ ਗਈ | ਪੁਲਿਸ ਨੇ ਮਿ੍ਤਕ ਦੀ ਲਾਸ਼ ਜਿੱਥੇ ਐਮ.ਐਮ. ਹਸਪਤਾਲ ਮੁਲਾਨਾ ਦੇ ਮੋਰਚਰੀ ...

ਪੂਰੀ ਖ਼ਬਰ »

ਟਰੇਨ ਦੀ ਲਪੇਟ 'ਚ ਆਉਣ ਨਾਲ ਵਿਦਿਆਰਥਣ ਦੀ ਮੌਤ

ਅੰਬਾਲਾ, 10 ਜੁਲਾਈ (ਅਜੀਤ ਬਿਊਰੋ)-ਅੰਬਾਲਾ-ਸਹਾਰਨਪੁਰ ਰੇਲ ਮਾਰਗ 'ਤੇ ਸਵੇਰੇ ਕੇਸਰੀ ਰੇਲਵੇ ਸਟੇਸ਼ਨ ਨੇੜੇ ਸਕੂਲ ਦੀ ਵਿਦਿਆਰਥਣ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਜਾਨ ਦੇ ਦਿੱਤੀ | ਕਰੀਬ 3 ਘੰਟੇ ਤੱਕ ਰੇਲਵੇ ਪੁਲਿਸ ਵਲੋਂ ਲਾਸ਼ ਨਾ ਚੁੱਕੇ ਜਾਣ ਤੋਂ ਨਾਰਾਜ ਪਰਿਵਾਰ ...

ਪੂਰੀ ਖ਼ਬਰ »

ਹੁਣ ਛੇਤੀ ਹੋਵੇਗਾ ਸੈਕਟਰ-4 ਦੇ ਪਾਵਰ ਹਾਊਸ ਦਾ ਨਵੀਨੀਕਰਨ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਹੁਣ ਛੇਤੀ ਹੀ ਸੈਕਟਰ-4 ਪਾਵਰ ਹਾਊਸ ਦਾ ਨਵੀਨੀਕਰਨ ਹੋਵੇਗਾ | ਨਵੀਨੀਕਰਨ 'ਤੇ ਇਕ ਕਰੋੜ ਤੋਂ ਵੱਧ ਦੀ ਰਕਮ ਖ਼ਰਚ ਹੋਵੇਗੀ | ਪਾਵਰ ਹਾਊਸ ਦਾ ਨਵੀਨੀਕਰਨ ਹੋਣ ਨਾਲ ਸੈਕਟਰ ਦੇ ਲੋਕਾਂ ਨੂੰ ਬਿਜਲੀ ਸਪਲਾਈ ਦੀ ਬਿਹਤਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX