ਤਾਜਾ ਖ਼ਬਰਾਂ


ਵਿਸ਼ਵ ਹਾਕੀ ਕੱਪ ਫਾਈਨਲ : ਪਹਿਲਾ ਕੁਆਟਰ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  16 minutes ago
ਸੰਗਰੂਰ 'ਚ ਇਕੱਠੇ ਹੋਏ ਜਮਹੂਰੀ ਕਾਰਕੁਨਾਂ ਵੱਲੋਂ ਗ੍ਰਿਫ਼ਤਾਰ ਬੁੱਧੀਜੀਵੀਆਂ ਦੀ ਰਿਹਾਈ ਦੀ ਮੰਗ
. . .  51 minutes ago
ਸੰਗਰੂਰ, 16 ਦਸੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਅਗਵਾਈ 'ਚ ਪੰਜਾਬ ਭਰ ਤੋਂ ਇਕੱਠੇ ਹੋਏ ਜਮਹੂਰੀ ਕਾਰਕੁਨਾਂ ਨੇ ਇਕ ਮਤਾ ਪਾਸ ਕਰ ਕੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਨੁੱਖੀ ਹੱਕਾਂ ਲਈ ਲੜਨ ਵਾਲੇ ਜਮਹੂਰੀ....
ਵਰਲਡ ਟੂਰ ਫਾਈਨਲਸ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣੀ ਸਿੰਧੂ
. . .  49 minutes ago
ਨਵੀਂ ਦਿੱਲੀ, 16 ਦਸੰਬਰ- ਭਾਰਤੀ ਸ਼ਟਲਰ ਪੀ. ਵੀ. ਸਿੰਧੂ ਨੇ ਨੋਜੋਮੀ ਓਕੁਹਾਰਾ ਨੂੰ ਹਰਾ ਕੇ ਬੈਡਮਿੰਟਨ ਵਰਲਡ ਟੂਰ ਫਾਈਨਲਸ 2018 ਦਾ ਖ਼ਿਤਾਬ ਆਪਣੇ ਨਾਂਅ ਕਰ ਇਤਿਹਾਸ ਰਚ ਦਿੱਤਾ ਹੈ। ਇਹ ਖ਼ਿਤਾਬ ਜਿੱਤਣ ਨਾਲ ਸਿੰਧੂ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣ ....
ਸੋਨੀਆ ਗਾਂਧੀ ਨੇ ਸਾਬਕਾ ਮੁੱਖ ਮੰਤਰੀ ਕਰੁਣਾਨਿਧੀ ਦੀ ਮੂਰਤੀ ਦਾ ਕੀਤਾ ਉਦਘਾਟਨ
. . .  about 1 hour ago
ਚੇਨਈ, 16 ਦਸੰਬਰ- ਯੂ.ਪੀ.ਏ.ਦੀ ਚੇਅਰਪਰਸਨ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਤਾਮਿਲਨਾਡੂ ਦੇ ਸਾਬਕਾ ਮੁੱਖਮੰਤਰੀ ਐਮ. ਕਰੁਣਾਨਿਧੀ ਦੀ ਮੂਰਤੀ ਦਾ ਚੇਨਈ 'ਚ ਉਦਘਾਟਨ ਕੀਤਾ। ਇਸ ਸਮਾਰੋਹ 'ਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ......
ਐਕਸਾਈਜ਼ ਵਿਭਾਗ ਵੱਲੋਂ 512 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ
. . .  about 1 hour ago
ਛੇਹਰਟਾ, 16 ਦਸੰਬਰ (ਸੁੱਖ ਵਡਾਲੀ)- ਐਕਸਾਈਜ਼ ਵਿਭਾਗ ਵੱਲੋਂ ਛਿਹਰਟਾ ਦੇ ਮਾਡਲ ਟਾਊਨ ਵਿਖੇ ਇਕ ਘਰ 'ਚੋਂ 512 ਪੇਟੀਆਂ (ਲਗਭਗ 6000 ਬੋਤਲਾਂ) ਨਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀ ਗਈ ਹਨ। ਈ. ਟੀ ਓ. ਐਸ .ਐਸ .ਚਾਹਲ ਨੂੰ ਮਿਲੀ ਗੁਪਤ ......
ਸੜਕ ਹਾਦਸੇ 'ਚ ਔਰਤ ਦੀ ਮੌਤ, ਦੋ ਬੱਚਿਆਂ ਸਮੇਤ 3 ਜ਼ਖ਼ਮੀ
. . .  about 1 hour ago
ਵਰਸੋਲਾ, 16 ਦਸੰਬਰ (ਵਰਿੰਦਰ ਸਹੋਤਾ)- ਗੁਰਦਾਸਪੁਰ-ਹਰਦੋਛੰਨੀ ਸੜਕ 'ਤੇ ਅੱਡਾ ਵਰਸੋਲਾ ਅਤੇ ਸਰਾਵਾਂ ਵਿਚਕਾਰ ਕਾਰ ਅਤੇ ਮੋਟਰਸਾਈਕਲ ਦਰਮਿਆਨ ਵਾਪਰੇ ਸੜਕ ਹਾਦਸੇ 'ਚ ਇਕ ਮਹਿਲਾ ਦੀ ਮੌਤ ਹੋ ਗਈ ਜਦ ਕਿ ਉਸ ਦੇ ਦੋ ਛੋਟੇ ਬੱਚੇ ਅਤੇ ਪਤੀ ਗੰਭੀਰ.........
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਜਕਾਰਤਾ, 16 ਦਸੰਬਰ- ਇੰਡੋਨੇਸ਼ੀਆ ਦੇ ਪੂਰਬੀ ਸੂਬੇ ਪਪੂਆ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.1 ਮਾਪੀ ਗਈ ਹੈ। ਇੰਡੋਨੇਸ਼ੀਆ ਦੇ ਮੌਸਮ ਵਿਭਾਗ ਵੱਲੋਂ ਇਸ ਦਾ ਖ਼ੁਲਾਸਾ ਕੀਤਾ ਗਿਆ ਹੈ। ਭੂਚਾਲ........
ਰੂਸ ਦੇ ਵੱਖ-ਵੱਖ ਸ਼ਹਿਰਾਂ 'ਚ ਲੱਗੀ ਅੱਗ, ਛੇ ਬੱਚਿਆ ਸਮੇਤ 10 ਦੀ ਮੌਤ
. . .  about 2 hours ago
ਮਾਸਕੋ, 16 ਦਸੰਬਰ- ਰੂਸ 'ਚ ਵੱਖ-ਵੱਖ ਸ਼ਹਿਰਾਂ 'ਚ ਅੱਗ ਲੱਗਣ ਦੀਆਂ ਘਟਨਾਵਾਂ 'ਚ 10 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਰੂਸ ਦੀਆਂ ਮੀਡੀਆ ਰਿਪੋਰਟਾਂ ਅਨੁਸਾਰ, ਇਨ੍ਹਾਂ ਘਟਨਾਵਾਂ 'ਚ ਮ੍ਰਿਤਕਾਂ 'ਚ ਛੇ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋਈ ਹੈ.....
ਪਿੰਡ ਰੋਹਟੀ ਬਸਤਾ ਸਿੰਘ ਵਾਸੀਆਂ ਨੇ ਸਰਬ ਸਹਿਮਤੀ ਨਾਲ ਚੁਣਿਆ ਸਰਪੰਚ
. . .  about 2 hours ago
ਨਾਭਾ, 16 ਦਸੰਬਰ (ਕਰਮਜੀਤ ਸਿੰਘ) - ਪੰਜਾਬ 'ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਫਾਰਮ ਭਰਨ ਦਾ ਦੌਰ ਕੱਲ੍ਹ ਤੋਂ ਸ਼ੁਰੂ ਹੋ ਚੁੱਕਾ ਹੈ। ਦੂਸਰੇ ਪਾਸੇ ਪੰਜਾਬ ਸਰਕਾਰ ਦੇ ਮੰਤਰੀਆਂ ਨੇ ਅਪੀਲ ਕੀਤੀ ਹੈ ਕਿ ਪਿੰਡ ਵਾਸੀ ਸਰਬ ਸਹਿਮਤੀ ਨਾਲ ਪੰਚਾਇਤਾਂ ਚੁਣ ਲੈਣ ਤਾਂ ਪਿੰਡਾਂ...
ਭੇਦਭਰੀ ਹਾਲਤ ਵਿਚ ਡਰਾਈਵਰ ਦੀ ਮਿਲੀ ਲਾਸ਼
. . .  about 3 hours ago
ਤਲਵੰਡੀ ਸਾਬੋ/ ਸੀਂਗੋ ਮੰਡੀ 16 ਦਸੰਬਰ (ਲਕਵਿੰਦਰ ਸ਼ਰਮਾ) ਉਪ ਮੰਡਲ ਮੌੜ ਮੰਡੀ ਦੇ ਪਿੰਡ ਰਾਜਗੜ੍ਹ ਕੁੱਬੇ ਵਿਚ ਇੱਕ ਵਿਅਕਤੀ ਦੀ ਭੇਦਭਰੀ ਹਾਲਤ ਵਿਚ ਲਾਸ਼ ਮਿਲੀ ਹੈ, ਜਿਸ ਦੀ ਲਾਸ਼ ਉਨ੍ਹਾਂ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਵਿਚ ਲਿਆ ਕੇ ਮੋਰਚਰੀ ਵਿਚ ਰੱਖ ਦਿੱਤੀ...
ਹਵਾਈ ਫੌਜ ਕੋਲ ਨਹੀਂ ਹਨ ਲੋੜੀਂਦੇ ਹਲਕੇ ਲੜਾਕੂ ਜਹਾਜ਼, ਸੁਰੱਖਿਆ ਲਈ ਵੱਡਾ ਖ਼ਤਰਾ- ਸੰਸਦੀ ਰਿਪੋਰਟ
. . .  about 3 hours ago
ਨਵੀਂ ਦਿੱਲੀ, 16 ਦਸੰਬਰ- ਸੰਸਦ ਦੀ ਲੋਕ ਲੇਖਾ ਕਮੇਟੀ ਨੇ ਆਪਣੀ ਰਿਪੋਰਟ 'ਚ ਕਿਹਾ ਹੈ ਕਿ ਦੇਸ਼ ਦੀ ਹਵਾਈ ਫੌਜ ਕੋਲ ਲੋੜੀਂਦੀ ਗਿਣਤੀ 'ਚ ਲਾਈਟ ਕੰਬੈਟ ਏਅਰਕ੍ਰਾਫਟ (ਐੱਲ. ਏ. ਸੀ.) ਭਾਵ ਹਲਕੇ ਲੜਾਕੂ ਜਹਾਜ਼ ਨਹੀਂ ਹਨ। ਕਮੇਟੀ ਨੇ ਆਪਣੀ ਰਿਪੋਰਟ 'ਚ ਐੱਲ. ਏ...
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਤੀਜੇ ਦਿਨ ਦਾ ਖੇਡ ਖ਼ਤਮ, ਆਸਟ੍ਰੇਲੀਆ ਦੂਜੀ ਪਾਰੀ 'ਚ 132/4
. . .  about 4 hours ago
ਜਦੋਂ ਮੈਂ ਉੱਤਰ ਪ੍ਰਦੇਸ਼ ਦਾ ਮੁੱਖ ਮੰਤਰੀ ਸੀ ਤਾਂ ਨਕਸਲਵਾਦ ਨੂੰ ਕੀਤਾ ਸੀ ਖ਼ਤਮ- ਰਾਜਨਾਥ ਸਿੰਘ
. . .  about 4 hours ago
ਨਵੀਂ ਦਿੱਲੀ, 16 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਜਦੋਂ ਉਹ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸਨ ਤਾਂ ਸੂਬੇ ਦੇ 3-4 ਜ਼ਿਲ੍ਹਿਆਂ 'ਚ ਨਕਸਲਵਾਦ ਦੀ ਸਮੱਸਿਆ ਵੱਧ ਰਹੀ ਸੀ। ਉਸ ਵੇਲੇ ਨਕਸਲੀਆਂ ਨੇ ਉੱਥੇ ਕੰਮ ਕਰ ਰਹੇ ਜੰਗਲਾਤ ਮਹਿਕਮੇ ਦੇ...
ਛੱਤੀਸਗੜ੍ਹ ਦੇ ਮੁੱਖ ਮੰਤਰੀ ਵਜੋਂ ਕੱਲ੍ਹ ਭੁਪੇਸ਼ ਬਘੇਲ ਚੁੱਕਣਗੇ ਸਹੁੰ
. . .  about 4 hours ago
ਰਾਏਪੁਰ, 16 ਦਸੰਬਰ- ਕਾਂਗਰਸ ਨੇਤਾ ਮਾਲਿਕਾਰਜੁਨ ਖੜਗੇ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਇਹ ਜਾਣਕਾਰੀ ਦਿੱਤੀ ਕਿ ਕੱਲ੍ਹ ਰਾਏਪੁਰ 'ਚ ਛੱਤੀਸਗੜ੍ਹ ਦੇ ਨਵੇਂ ਮੁੱਖ ਮੰਤਰੀ ਭੁਪੇਸ਼ ਬਘੇਲ ਦਾ ਸਹੁੰ ਚੁੱਕ ਸਮਾਗਮ ਹੋਵੇਗਾ....
ਸ਼ੂਗਰ ਮਿਲ ਦੇ ਬਾਇਲਰ 'ਚ ਹੋਇਆ ਧਮਾਕਾ, 6 ਲੋਕਾਂ ਦੀ ਮੌਤ
. . .  about 4 hours ago
ਬੈਂਗਲੁਰੂ, 16 ਦਸੰਬਰ- ਕਰਨਾਟਕ ਦੇ ਬਗਲਕੋਟ ਜ਼ਿਲ੍ਹੇ ਦੇ ਮੁਢੋਲ ਦੀ ਨਿਰਾਨੀ ਸ਼ੂਗਰ ਮਿਲ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ ਜਿਸ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ ਪੰਜ ਲੋਕ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ....
ਅੱਜ ਹੋਵੇਗਾ ਵਿਸ਼ਵ ਕੱਪ ਹਾਕੀ ਦਾ ਫਾਈਨਲ ਮੁਕਾਬਲਾ
. . .  about 4 hours ago
ਖਿੱਚ ਦਾ ਕੇਂਦਰ ਬਣੀ ਵਿਸ਼ਵ ਕੱਪ ਹਾਕੀ ਦੇ ਫਾਈਨਲ ਲਈ ਸ਼ੁੱਭ ਕਾਮਨਾਵਾਂ ਦਿੰਦੀ ਕਲਾਕ੍ਰਿਤੀ
. . .  about 4 hours ago
ਝੜਪਾਂ ਦੌਰਾਨ ਹੋਈਆਂ ਮੌਤਾਂ ਤੋਂ ਬਾਅਦ ਵੱਖਵਾਦੀਆਂ ਵੱਲੋਂ ਕਸ਼ਮੀਰ ਬੰਦ ਦਾ ਐਲਾਨ
. . .  about 4 hours ago
ਭੁਪੇਸ਼ ਬਘੇਲ ਹੋਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ
. . .  about 5 hours ago
ਟਕਸਾਲੀ ਆਗੂਆਂ ਨੂੰ ਸੂਚਨਾ ਕੇਂਦਰ ਵਿਖੇ ਜਾਣ ਤੋਂ ਰੋਕਣ ਤੇ ਸਥਿਤੀ ਹੋਈ ਤਨਾਅ ਪੂਰਨ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550
ਵਿਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ

ਜੰਮੂ-ਕਸ਼ਮੀਰ

ਸ਼ਹਿਰ ਦੇ 11 ਕਾਲਜਾਂ 'ਚ ਹੋਈ ਕਾਊਾਸਲਿੰਗ

ਚੰਡੀਗੜ੍ਹ, 10 ਜੁਲਾਈ (ਮਨਜੋਤ ਸਿੰਘ ਜੋਤ)- ਸ਼ਹਿਰ ਦੇ 11 ਕਾਲਜਾਂ ਵਿਚ ਅੰਡਰ ਗਰੈਜੂਏਟ ਕੋਰਸਾਂ ਵਿਚ ਦਾਖ਼ਲੇ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ | ਗਰੈਜੂਏਟ ਕੋਰਸ ਯੂ.ਟੀ ਪੂਲ ਦੇ ਲਈ ਬੀ.ਏ, ਬੀ.ਐਸ.ਸੀ., ਬੀ.ਕਾਮ, ਬੀ.ਸੀ.ਏ, ਬੀ.ਬੀ.ਏ. ਵਿਚ ਦਾਖਲਾ ਲੈਣ ਲਈ ਕਾਊਾਸਲਿੰਗ ...

ਪੂਰੀ ਖ਼ਬਰ »

ਵਿਦਿਆਰਥੀ ਲਗਾਉਣਗੇ 6 ਲੱਖ ਬੂਟੇ-ਸ਼ਰਮਾ

ਚੰਡੀਗੜ੍ਹ, 10 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਸਿੱਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਦੱਸਿਆ ਕਿ ਸਕੂਲੀ ਬੱਚਿਆਂ ਦੀ ਤਰ੍ਹਾਂ ਕਾਲਜ ਅਤੇ ਯੂਨੀਵਰਸਿਟੀ ਦੇ 6 ਲੱਖ ਵਿਦਿਆਰਥੀ ਵੀ ਬੂਟੇ ਲਗਾਉਣਗੇ, ਇਸ ਲਈ ਸਾਰੇ ਸਰਕਾਰੀ ਤੇ ਨਿੱਜੀ ਕਾਲਜਾਂ ਦੇ ਨਾਲ ਨਾਲ ...

ਪੂਰੀ ਖ਼ਬਰ »

ਲੋਕ ਸੰਪਰਕ ਵਿਭਾਗ 'ਚ ਤਬਾਦਲੇ ਤੇ ਤਾਇਨਾਤੀਆਂ

ਚੰਡੀਗੜ੍ਹ, 10 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ 9 ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ | ਵਿਭਾਗ ਵਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਅਮਰੀਕ ਸਿੰਘ ਨੂੰ ...

ਪੂਰੀ ਖ਼ਬਰ »

ਸੁਖਨਾ ਵੱਲ ਆਉਂਦੇ ਚੋਅ ਸਾਫ਼ ਕਰੇ ਪੰਜਾਬ ਤੇ ਹਰਿਆਣਾ-ਹਾਈਕੋਰਟ

ਚੰਡੀਗੜ੍ਹ, 10 ਜੁਲਾਈ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਕਿਹਾ ਹੈ ਕਿ ਉਹ ਚੰਡੀਗੜ੍ਹ ਦੀ ਸੁਖਨਾ ਝੀਲ ਵੱਲ ਆਉਂਦੇ ਚੋਆਂ ਦੀ ਸਫ਼ਾਈ ਕਰੇ ਤਾਂ ਜੋ ਝੀਲ ਵੱਲ ਪਾਣੀ ਦਾ ਵਹਾਅ ਨਾ ਰੁਕੇ | ਦਰਅਸਲ ...

ਪੂਰੀ ਖ਼ਬਰ »

ਕਲੇਮ ਕਮਿਸ਼ਨ ਦਾ ਚੇਅਰਮੈਨ ਕਦੋਂ ਲੱਗੇਗਾ-ਹਾਈਕੋਰਟ

ਚੰਡੀਗੜ੍ਹ, 10 ਜੁਲਾਈ (ਸੁਰਜੀਤ ਸਿੰਘ ਸੱਤੀ)- ਹਰਿਆਣਾ ਵਿਚ ਜਾਟ ਅੰਦੋਲਨ ਦੌਰਾਨ ਹਿੰਸਕ ਵਾਰਦਾਤਾਂ ਵਿਚ ਨੁਕਸਾਨੀਆਂ ਜਾਇਦਾਦਾਂ ਦਾ ਕਲੇਮ ਤੈਅ ਕਰਨ ਲਈ ਬਣਾਏ ਗਏ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਖ਼ਾਲੀ ਹੋਣ ਕਾਰਨ ਮੁਆਵਜ਼ੇ ਮਿਲਣ ਵਿਚ ਦੇਰੀ ਹੋਣ ਦਾ ਦੋਸ਼ ...

ਪੂਰੀ ਖ਼ਬਰ »

ਮੈਂ ਤੇ ਹੁੱਡਾ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਹੀ ਕੰਮ ਕਰ ਰਹੇ ਹਾਂ

ਚੰਡੀਗੜ੍ਹ, 10 ਜੁਲਾਈ (ਐਨ. ਐਸ. ਪਰਵਾਨਾ)- ਸਰਬ ਹਿੰਦ ਕਾਂਗਰਸ ਕਮੇਟੀ ਦੇ ਮੀਡੀਆ ਇੰਚਾਰਜ ਤੇ ਹਰਿਆਣਾ ਦੇ ਸਾਬਕਾ ਮੰਤਰੀ ਰਣਦੀਪ ਸਿੰਘ ਸੂਰਜੇਵਾਲਾ ਨੇ ਸਪਸ਼ਟ ਸ਼ਬਦਾਂ ਵਿਚ ਐਲਾਨ ਕੀਤਾ ਹੈ ਕਿ ਉਹ ਅਗਲੀਆਂ ਚੋਣਾਂ ਵਿਚ ਹਲਕਾ ਕੈਥਲ ਤੋਂ ਹੀ ਰਾਜ ਵਿਧਾਨ ਸਭਾ ਦੀ ਚੋਣ ...

ਪੂਰੀ ਖ਼ਬਰ »

ਪਰਾਲੀ ਤੋਂ ਤਿਆਰ ਹੋਵੇਗਾ ਬਾਇਓ-ਏਥੇਨੌਲ-ਸੁੰਦਰ ਸ਼ਾਮ ਅਰੋੜਾ

ਚੰਡੀਗੜ੍ਹ, 10 ਜੁਲਾਈ (ਅਜੀਤ ਬਿਉਰੋ)- ਪਰਾਲੀ ਦੀ ਸਮੱਸਿਆ ਦੇ ਨਿਬੇੜੇ ਅਤੇ ਸਨਅਤੀਕਰਨ ਲਈ ਉਸਾਰੂ ਮਾਹੌਲ ਸਿਰਜਣ ਵਾਸਤੇ ਪੰਜਾਬ ਸਰਕਾਰ ਨੇ ਵੱਡੀ ਪਹਿਲਕਦਮੀ ਕਰਦਿਆਂ ਪਰਾਲੀ ਤੋਂ ਬਾਇਓ-ਏਥੇਨੌਲ ਪ੍ਰਾਜੈਕਟ ਲਾਉਣ ਦਾ ਫੈਸਲਾ ਕੀਤਾ ਹੈ | ਇਸ ਪ੍ਰਾਜੈਕਟ ਲਈ ਅੱਜ ...

ਪੂਰੀ ਖ਼ਬਰ »

ਮੌਤ ਤੋਂ ਬਾਅਦ ਵੀ 21 ਸਾਲਾ ਨੌਜਵਾਨ ਨੇ ਰੁਸ਼ਨਾਈ ਪੰਜ ਲੋਕਾਂ ਦੀ ਜ਼ਿੰਦਗੀ

ਚੰਡੀਗੜ੍ਹ, 10 ਜੁਲਾਈ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਵਿਚ ਡਾਕਟਰਾਂ ਵਲੋਂ 21 ਸਾਲਾ ਨੌਜਵਾਨ ਨੂੰ ਬਰੇਨ ਡੈੱਡ ਐਲਾਨਣ ਤੋਂ ਬਾਅਦ ਉਸ ਦੇ ਪਰਿਵਾਰ ਵਲੋਂ ਲਏ ਅੰਗਦਾਨ ਦੇ ਫ਼ੈਸਲੇ ਨਾਲ ਜ਼ਿੰਦਗੀ ਲਈ ਜੰਗ ਲੜ ਰਹੇ ਪੰਜ ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਜਲ ਘਰਾਂ ਦੇ ਕੀਤੇ ਜਾ ਰਹੇ ਪੰਚਾਇਤੀਕਰਨ ਦਾ ਵਿਰੋਧ

ਨੰਗਲ, 10 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)- ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਇਕਾਈ ਨੰਗਲ ਦੀ ਵਿਸ਼ੇਸ਼ ਬੈਠਕ ਪ੍ਰਧਾਨ ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਲਾਲ ਟੈਂਕੀ ਪਾਰਕ ਵਿਚ ਸੰਪੰਨ ਹੋਈ | ਇਸ ਮੌਕੇ ਯੂਨੀਅਨ ਆਗੂ ਜਸਵੀਰ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਅਕਬਰਪੁਰ ਵਿਖੇ ਪੁੱਛਾਂ ਦੇਣ ਵਾਲੀ ਔਰਤ ਦੇ ਘਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੁਕਵਾਏ

ਪੁਰਖਾਲੀ, 10 ਜੁਲਾਈ (ਬੰਟੀ)- ਇਲਾਕੇ ਦੇ ਪਿੰਡ ਅਕਬਰਪੁਰ ਵਿਖੇ ਲੋਕਾਂ ਨੂੰ ਪੁੱਛਿਆ ਦੇਣ ਵਾਲੀ ਇਕ ਔਰਤ ਦੇ ਘਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਉਠਾ ਕੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਸਸ਼ੋਭਿਤ ਕੀਤੇ ਗਏ ਹਨ | ਮਿਲੀ ਜਾਣਕਾਰੀ ਅਨੁਸਾਰ ਪਿੰਡ ਦੀ ਇਹ ...

ਪੂਰੀ ਖ਼ਬਰ »

ਨਹਿਰ 'ਚ ਅਣਪਛਾਤੀ ਲਾਸ਼ ਬਰਾਮਦ, ਹੱਤਿਆ ਦਾ ਸ਼ੱਕ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਜੋਤੀਸਰ ਨੇੜੇ ਭਾਖੜਾ ਨਹਿਰ ਤੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਘਟਨਾ ਵਾਲੀ ਥਾਂ ਦੀ ਜਾਂਚ ਕੀਤੀ ਅਤੇ ਲਾਸ਼ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਭੇਜੀ | ਸ਼ੱਕ ਜਤਾਇਆ ਜਾ ...

ਪੂਰੀ ਖ਼ਬਰ »

ਦਿਲਪ੍ਰੀਤ ਬਾਬਾ ਦੀ ਗਿ੍ਫ਼ਤਾਰੀ ਉਪਰੰਤ ਪੁਲਿਸ ਪ੍ਰਸ਼ਾਸਨ ਨੇ ਲਿਆ ਸੁਖ ਦਾ ਸਾਹ

ਨੂਰਪੁਰ ਬੇਦੀ, 10 ਜੁਲਾਈ (ਹਰਦੀਪ ਸਿੰਘ ਢੀਂਡਸਾ)-ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਢਾਹਾਂ ਦਾ ਜੰਮਪਲ ਦਿਲਪ੍ਰੀਤ ਸਿੰਘ ਬਾਬਾ ਦੀ ਅੱਜ ਚੰਡੀਗੜ੍ਹ ਵਿਖੇ ਹੋਈ ਗਿ੍ਫ਼ਤਾਰੀ ਉਪਰੰਤ ਰੂਪਨਗਰ ਪੁਲਿਸ ਪ੍ਰਸ਼ਾਸਨ ਨੇ ਵੀ ਸੁੱਖ ਦਾ ਸਾਹ ਲਿਆ ਹੈ | ...

ਪੂਰੀ ਖ਼ਬਰ »

ਰਾਮ ਕੁਮਾਰ ਰੰਬਾ ਨੇ ਮਿ੍ਤਕ ਬੱਚਿਆਂ ਦੇ ਪਰਿਵਾਰ ਨੂੰ ਦਿੱਤਾ ਹੌਸਲਾ

ਕੁਰੂਕਸ਼ੇਤਰ/ਸ਼ਾਹਾਬਾਦ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਪਿੰਡ ਖਰੀਂਡਵਾ ਦੇ 3 ਬੱਚਿਆਂ ਦੀ ਛੱਪੜ 'ਚ ਡੁੱਬਣ ਨਾਲ ਮੌਤ ਹੋਣ 'ਤੇ ਹਰਿਆਣਾ ਪਛੜਾ ਵਰਗ ਮਹਾਸਭਾ ਦੇ ਸੂਬਾਈ ਪ੍ਰਧਾਨ ਰਾਮ ਕੁਮਾਰ ਰੰਬਾ ਨੇ ਦੁੱਖ ਪ੍ਰਗਟ ਕੀਤਾ ਹੈ | ਰਾਮ ਕੁਮਾਰ ਰੰਬਾ ਨੇ ਮੰਗਲਵਾਰ ਨੂੰ ...

ਪੂਰੀ ਖ਼ਬਰ »

ਸੀ. ਐਮ. ਦੀ ਕਰਨੀ ਅਤੇ ਕਥਨੀ 'ਚ ਕੋਈ ਫਰਕ ਨਹੀਂ-ਪਰਮਜੀਤ ਕੌਰ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੀ ਮੀਤ ਪ੍ਰਧਾਨ ਪਰਮਜੀਤ ਕੌਰ ਕਸ਼ਯਪ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਦੀ ਕਰਨੀ ਅਤੇ ਕਥਨੀ 'ਚ ਕੋਈ ਫਰਕ ਨਹੀਂ ਹੈ | ਸੂਬੇ ਦੀ ਸੱਤਾ ਸੰਭਾਲਣ ਤੋਂ ਬਾਅਦ ਭਾਜਪਾ ਸਰਕਾਰ ਨੇ ਰਿਕਾਰਡ ਤੋੜ ...

ਪੂਰੀ ਖ਼ਬਰ »

ਜੋਤੀਸਰ-ਰਾਵਗੜ੍ਹ ਰਜਵਾਹੇ ਤੋਂ ਲਾਸ਼ ਬਰਾਮਦ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਜੋਤੀਸਰ-ਰਾਵਗੜ੍ਹ ਰਜਵਾਹੇ 'ਚ ਇਕ ਵਿਅਕਤੀ ਦੀ ਲਾਸ਼ ਮਿਲੀ ਹੈ | ਗੋਤਾਖੋਰ ਪਰਗਟ ਸਿੰਘ ਅਤੇ ਉਸ ਦੇ ਸਾਥੀ ਜਸਵਿੰਦਰ ਸਿੰਘ ਨੇ ਲਾਸ਼ ਨੂੰ ਨਹਿਰ ਤੋਂ ਬਾਹਰ ਕੱਢਿਆ | ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ...

ਪੂਰੀ ਖ਼ਬਰ »

ਲੱਕੀ ਡਰਾਅ ਦੇ ਨਾਂਅ 'ਤੇ ਫ਼ਰਜ਼ੀ ਕੰਪਨੀ ਬਣਾ ਕੇ ਕਰੋੜਾਂ ਦੀ ਧੋਖਾਧੜੀ

ਫਰੀਦਾਬਾਦ, 10 ਜੁਲਾਈ (ਅਜੀਤ ਬਿਊਰੋ)-ਲੱਕੀ ਡਰਾਅ ਦੇ ਨਾਂਅ 'ਤੇ 60 ਕਰੋੜ ਦੀ ਠੱਗੀ ਕਰਨ ਵਾਲਾ ਕੰਪਨੀ ਐਸ.ਐਨ.ਡੀ. ਗਰੁੱਪ ਦੇ ਮੁਖੀਆ ਸੁਨੀਲ ਨੂੰ ਅਪਰਾਧ ਜਾਂਚ ਸ਼ਾਖਾ ਨੇ ਹੋਡਲ ਦੇ ਬਾਬਰੀ ਮੋੜ ਤੋਂ ਗਿ੍ਫ਼ਤਾਰ ਕੀਤਾ ਹੈੇ | ਪੁਲਿਸ ਨੇ ਦੋਸ਼ੀ ਦੇ ਕਬਜ਼ੇ ਤੋਂ 50 ਹਜ਼ਾਰ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ 'ਤੇ ਕੀਤਾ ਪ੍ਰਦਰਸ਼ਨ, ਸੌ ਾਪਿਆ ਮੰਗ ਪੱਤਰ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਹਰਿਆਣਾ ਅਨੁਸੂਚਿਤ ਜਾਤੀ ਰਾਜਕੀ ਅਧਿਆਪਕ ਸੰਘ ਨੇ ਮੰਗਾਂ ਨੂੰ ਲੈ ਕੇ ਮੰਗਲਵਾਰ ਨੂੰ ਹੰੁਕਾਰ ਭਰੀ | ਸੰਘ ਦੇ ਅਹੁਦੇਦਾਰਾਂ ਨੇ ਮਿੰਨੀ ਸਕੱਤਰੇਤ 'ਤੇ ਧਰਨਾ ਪ੍ਰਦਰਸ਼ਨ ਕਰਕੇ ਸਰਕਾਰ ਿਖ਼ਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ | ਸੰਘ ਦੇ ਅਹੁਦੇਦਾਰ ਮੰਗ ਕਰ ਰਹੇਸ ਨ ਕਿ ਪਹਿਲਾ, ਦੂਜਾ ਅਤੇ ਤੀਜਾ ਵਰਗ ਦੇ ਅਹੁਦਿਆਂ 'ਤੇ ਅਨੁਸੂਚਿਤ ਜਾਤੀ ਵਰਗ ਲਈ 20 ਫ਼ੀਸਦੀ ਅਗਵਾਈ ਸੁਨਿਸਚਿਤ ਕੀਤੀ ਜਾਵੇ | ਪੀ. ਰਾਘਵੇਂਦਰ ਕਮੇਟੀ ਅਤੇ ਆਈ.ਏ.ਐਸ. ਅਨਿਲ ਕੁਮਾਰ ਦੀ ਰਿਪੋਰਟ ਦੇ ਆਧਾਰ 'ਤੇ ਸਾਰੇ ਵਰਗਾਂ ਦੀਆਂ ਆਸਾਮੀਆਂ 'ਤ ਤਰੱਕੀ 'ਚ ਰਾਖ਼ਵਾਂਕਰਨ ਦਾ ਪ੍ਰਬੰਧ ਸੀਨੀਅਰਤਾ ਦੇ ਲਾਭ ਦੇ ਨਾਲ 17 ਜੂਨ 1995 ਤੋਂ ਪ੍ਰਭਾਵੀ ਕਰਦੇ ਹੋਏ ਤਰੱਕੀ 'ਚ ਰਾਖ਼ਵਾਂਕਰਨ ਦੀ ਅਧਿਸੂਚਨਾ ਫ਼ੌਰੀ ਜਾਰੀ ਕਰੇ ਅਤੇ ਅਧਿਸੂਚਨਾ ਜਾਰੀ ਹੋਣ ਤੱਕ ਸਾਰੇ ਵਿਭਾਗਾਂ ਵਿਚ ਹੋਣ ਵਾਲੀਆਂ ਸਾਰੀਆਂ ਤਰੱਕੀਆ ਨੂੰ ਫ਼ੋਰੀ ਪ੍ਰਭਾਓ ਤੋਂ ਰੱਦ ਕੀਤਾ ਜਾਵੇ | ਕਰਮਚਾਰੀਆਂ ਨੇ ਮੰਗਾਂ ਨੂੰ ਲੇ ਕੇ ਇਕ ਮੰਗ ਪੱਤਰ ਜ਼ਿਲ੍ਹਾ ਮਾਲ ਅਧਿਕਾਰੀ ਦੇ ਜ਼ਰੀਏ ਹਰਿਆਣਾ ਸਰਕਾਰ ਨੂੰ ਸੌਾਪਿਆ | ਮੰਗਲਵਾਰ ਨੂੰ ਹਰਿਆਣਾ ਅਨੁਸੂਚਿਤ ਜਾਤੀ ਰਾਜਕੀ ਅਧਿਆਪਕ ਸੰਘ ਨੇ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ 'ਤੇ ਧਰਨਾ ਪ੍ਰਦਰਸ਼ਨ ਕਰਕੇ ਰੋਸ ਜਾਹਿਰ ਕੀਤਾ | ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਸੰਘ ਜ਼ਿਲ੍ਹਾ ਪ੍ਰਧਾਨ ਓਮ ਪ੍ਰਕਾਸ਼ ਸਿਰੋਹਾ ਨੇ ਕਿਹਾ ਕਿ ਸਰਕਾਰ ਆਊਟਸੋਰਸਿੰਗ ਦੇ ਜ਼ਰੀਏ ਨੌਕਰੀਆਂ ਲਗਾ ਰਹੀ ਹੈੇ | ਬੈਕਡੋਰ ਤੋਂ ਕੀਤੀ ਜਾ ਰਹੀ ਇਸ ਭਰਤੀ ਤੋਂ ਅਨੁਸੂਚਿਤ ਜਾਤੀ ਵਰਗ ਦੇ ਨੌਜਵਾਨਾਂ ਦਾ ਸ਼ੋਸ਼ਣ ਹੋ ਰਿਹਾ ਹੈ | ਅਜਿਹੀ ਭਰਤੀਆਂ ਫ਼ੌਰੀ ਬੰਦ ਹੋਣੀਆਂ ਚਾਹੀਦੀਆਂ ਹਨ | ਉਨ੍ਹਾਂ ਨੇ ਕਿਹਾ ਕਿ ਸਾਰੀਆਂ ਭਰਤੀਆਂ ਨੂੰ ਰੱਦ ਕਰਕੇ ਰਾਖ਼ਵਾਂਕਰਨ ਨੀਤੀ ਨੂੰ ਪੂਰੀ ਤਰ੍ਹਾਂ ਲਾਗੂ ਕਰਦੇ ਹੋਏ ਰੈਗੂਲਰ ਕਰਮਚਾਰੀਆਂ ਦੀ ਭਰਤੀ ਕੀਤੀ ਜਾਵੇ | ਥਾਨੇਸਰ ਬਲਾਕ ਪ੍ਰਧਾਨ ਦਿਲਬਾਗ ਸਿੰਘ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਸਾਰੇ ਅਹੁਦਿਆਂ ਲਈ ਰਾਖ਼ਵਾਂਕਰਨ ਨੀਤੀ ਨੂੰ ਲਾਗੂ ਕਰਦੇ ਹੋਏ ਭਰਤੀ ਕਰਨੀ ਚਾਹੀਦੀ ਹੈ ਅਤੇ ਰੋਸਟਰ ਸਿਸਟਮ ਲਾਗੂ ਕਰੇ | ਇਸ ਮੌਕੇ 'ਤੇ ਜ਼ਿਲ੍ਹਾ ਖਜਾਂਚੀ ਰਾਜਪਾਲ, ਲਾਡਵਾ ਬਲਾਕ ਪ੍ਰਧਾਨ ਰਾਮੇਸ਼ਵਰ ਲਾਲ, ਅਨਿਲ ਕੁਮਾਰ, ਰਾਜੇਂਦਰ ਟੰਡਨ, ਪਵਨ ਕੁਮਾਰ, ਸੂਬੇ ਸਿੰਘ ਆਦਿ ਕਰਮਚਾਰੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਿਰਸਾ ਪੁਲਿਸ ਨੇ ਇਕ ਕਿਲੋ ਹੈਰੋਇਨ ਸਮੇਤ ਇਕ ਕਾਬੂ

ਸਿਰਸਾ, 10 ਜੁਲਾਈ (ਭੁਪਿੰਦਰ ਪੰਨੀਵਾਲੀਆ)-ਡੱਬਵਾਲੀ ਸੀ. ਆਈ. ਏ. ਥਾਣਾ ਪੁਲਿਸ ਨੇ ਸਿਰਸਾ ਦੇ ਦਿੱਲੀ ਪੁਲ ਨੇੜੇ ਇਕ ਵਿਅਕਤੀ ਨੂੰ ਇਕ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪਕੜੇ ਗਏ ਵਿਅਕਤੀ ਦੀ ਪਛਾਣ ਪ੍ਰਵੀਨ ਕੁਮਾਰ ਵਾਸੀ ਨਵੀਂ ਹਾਊਸਿੰਗ ਬੋਰਡ ਕਾਲੋਨੀ ਵਜੋਂ ...

ਪੂਰੀ ਖ਼ਬਰ »

ਦੁੱਖ ਨਿਵਾਰਣ ਸਮਿਤੀ ਦੀ ਬੈਠਕ 13 ਨੂੰ

ਕੈਥਲ, 10 ਜੁਲਾਈ (ਅਜੀਤ ਬਿਊਰੋ)-ਡਿਪਟੀ ਕਮਿਸ਼ਨਰ ਸੁਨੀਤਾ ਵਰਮਾ ਨੇ ਦੱਸਿਆ ਕਿ ਹਰਿਆਣਾ ਦੇ ਸਿਹਤ ਅਤੇ ਖੇਡ ਮੰਤਰੀ ਅਨਿਲ ਵਿੱਜ ਦੀ ਪ੍ਰਧਾਨਗੀ 'ਚ 13 ਜੁਲਾਈ ਨੂੰ ਜ਼ਿਲ੍ਹਾ ਦੁੱਖ ਨਿਵਾਰਣ ਸਮਿਤੀ ਦੀ ਬੈਠਕ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਦੁੱਖ ...

ਪੂਰੀ ਖ਼ਬਰ »

ਟਰੱਕ ਨਾਲ ਮੋਟਰਸਾਈਕਲ ਟਕਰਾਉਣ ਨਾਲ ਚਾਲਕ ਦੀ ਮੌਤ

ਅੰਬਾਲਾ, 10 ਜੁਲਾਈ (ਅਜੀਤ ਬਿਊਰੋ)-ਸੀਵਨਮਾਜਰਾ-ਕੂਲਪੁਰ ਰੋਡ ਬਰਾੜਾ 'ਤੇ ਇਕ ਮੋਟਰ ਸਾਈਕਲ ਐਚ.ਆਰ.-01, ਏ-7531 ਸੜਕ 'ਤੇ ਖੜੇ ਇਕ ਟਰੱਕ 'ਚ ਟਕਰਾ ਗਈ, ਜਿਸ ਨਾਲ ਮੋਟਰ ਸਾਈਕਲ ਚਾਲਕ ਦੀ ਮੌਤ ਹੋ ਗਈ | ਪੁਲਿਸ ਨੇ ਮਿ੍ਤਕ ਦੀ ਲਾਸ਼ ਜਿੱਥੇ ਐਮ.ਐਮ. ਹਸਪਤਾਲ ਮੁਲਾਨਾ ਦੇ ਮੋਰਚਰੀ ...

ਪੂਰੀ ਖ਼ਬਰ »

ਟਰੇਨ ਦੀ ਲਪੇਟ 'ਚ ਆਉਣ ਨਾਲ ਵਿਦਿਆਰਥਣ ਦੀ ਮੌਤ

ਅੰਬਾਲਾ, 10 ਜੁਲਾਈ (ਅਜੀਤ ਬਿਊਰੋ)-ਅੰਬਾਲਾ-ਸਹਾਰਨਪੁਰ ਰੇਲ ਮਾਰਗ 'ਤੇ ਸਵੇਰੇ ਕੇਸਰੀ ਰੇਲਵੇ ਸਟੇਸ਼ਨ ਨੇੜੇ ਸਕੂਲ ਦੀ ਵਿਦਿਆਰਥਣ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਜਾਨ ਦੇ ਦਿੱਤੀ | ਕਰੀਬ 3 ਘੰਟੇ ਤੱਕ ਰੇਲਵੇ ਪੁਲਿਸ ਵਲੋਂ ਲਾਸ਼ ਨਾ ਚੁੱਕੇ ਜਾਣ ਤੋਂ ਨਾਰਾਜ ਪਰਿਵਾਰ ...

ਪੂਰੀ ਖ਼ਬਰ »

ਹੁਣ ਛੇਤੀ ਹੋਵੇਗਾ ਸੈਕਟਰ-4 ਦੇ ਪਾਵਰ ਹਾਊਸ ਦਾ ਨਵੀਨੀਕਰਨ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਹੁਣ ਛੇਤੀ ਹੀ ਸੈਕਟਰ-4 ਪਾਵਰ ਹਾਊਸ ਦਾ ਨਵੀਨੀਕਰਨ ਹੋਵੇਗਾ | ਨਵੀਨੀਕਰਨ 'ਤੇ ਇਕ ਕਰੋੜ ਤੋਂ ਵੱਧ ਦੀ ਰਕਮ ਖ਼ਰਚ ਹੋਵੇਗੀ | ਪਾਵਰ ਹਾਊਸ ਦਾ ਨਵੀਨੀਕਰਨ ਹੋਣ ਨਾਲ ਸੈਕਟਰ ਦੇ ਲੋਕਾਂ ਨੂੰ ਬਿਜਲੀ ਸਪਲਾਈ ਦੀ ਬਿਹਤਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX