ਤਾਜਾ ਖ਼ਬਰਾਂ


ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  1 day ago
ਗੱਗੋਮਾਹਲ/ਰਮਦਾਸ, 21 ਮਈ (ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਸਰਹੱਦੀ ਪਿੰਡ ਦਰੀਆ ਮੂਸਾ ਨਜ਼ਦੀਕ ਦਰਿਆ ਰਾਵੀ 'ਚ ਨਹਾਉਣ ਸਮੇਂ ਇਕ ਨੌਜਵਾਨ ਸੁਖਵਿੰਦਰ ਸਿੰਘ ਪੁੱਤਰ ਕੁਲਦੀਪ...
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  1 day ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  1 day ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 21,(ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਦੁਬਈ ਤੋਂ ਪੁੱਜੇ ਦੋ ਯਾਤਰੀ (ਸਕੇ ਭਰਾਵਾਂ) ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਤਲਾਸ਼ੀ ਦੌਰਾਨ 349 ਗ੍ਰਾਮ ਸੋਨਾ ਬਰਾਮਦ ...
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  1 day ago
ਲੁਧਿਆਣਾ, 21 ਮਈ ( ਪੁਨੀਤ ਬਾਵਾ)-ਬਾਲੀਵੁੱਡ ਸਟਾਰ ਤੇ ਗਾਇਕ ਦਿਲਜੀਤ ਦੁਸਾਂਝ ਅਤੇ ਅਦਾਕਾਰਾ ਨੀਰੂ ਬਾਜਵਾ ਦੀ 21 ਜੂਨ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ ਛੜਾ ਦਾ ਅੱਜ ਟਰੇਲਰ ਰਿਲੀਜ਼ ਕੀਤਾ ਗਿਆ ...
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  1 day ago
ਨਵੀਂ ਦਿੱਲੀ, 21 ਮਈ- ਦਿੱਲੀ 'ਚ ਭਾਜਪਾ ਦੇ ਦਫ਼ਤਰ 'ਚ ਕੇਂਦਰੀ ਕੈਬਨਿਟ ਦੀ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ...
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  1 day ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਨੌਜਵਾਨ ਭਾਰਤ ਸਭਾ ਨੇ ਡੀ. ਐੱਸ. ਪੀ. ਦਫ਼ਤਰ ਬਾਘਾਪੁਰਾਣਾ ਦੇ ਘਿਰਾਓ ਕਰੀਬ ਸਵੇਰੇ 11 ਵਜੇ ਤੋਂ ਸ਼ੁਰੂ ਕੀਤਾ ਹੋਇਆ ਹੈ। ਇਸ ਦੀ ਅਗਵਾਈ ਮੰਗਾ ਸਿੰਘ ਵੈਰਕੋ ਅਤੇ...
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  1 day ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਬਿਜਲੀ ਵਿਭਾਗ ਕਿਸਾਨਾਂ ਨੂੰ ਬਿਜਲੀ ਦੇ ਬਿੱਲ ਭਰਨ ਲਈ ਆਖਦਾ ਹੈ, ਜਿਸ ਦਾ ਅਸੀਂ ਕਿਸਾਨ ਵਿਰੋਧ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  1 day ago
ਨਵੀਂ ਦਿੱਲੀ, 21 ਮਈ- ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਮੇਨਕਾ ਗਾਂਧੀ ਅਤੇ ਜਨਰਲ ਵੀ. ਕੇ. ਸਿੰਘ ਅੱਜ ਸ਼ਾਮੀਂ 5 ਵਜੇ ਹੋਣ ਵਾਲੀ ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ 'ਚ...
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  1 day ago
ਨਵੀਂ ਦਿੱਲੀ, 21 ਮਈ- ਦੇਸ਼ ਭਰ 'ਚ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ 'ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਤੋਂ ਉਹ ਚਿੰਤਤ ਹਨ...
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  1 day ago
ਨਵੀਂ ਦਿੱਲੀ, 21 ਮਈ- ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ 'ਚ ਬੈਠਕ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਹੁਣ ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਹ...
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸ੍ਰੀਨਗਰ, 21 ਮਈ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਯਾਰਵਾਨ ਇਲਾਕੇ ਦੇ ਜੰਗਲ 'ਚ...
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  1 day ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਬਾਘਾਪੁਰਾਣਾ ਨੇੜਿਓਂ ਅੱਜ ਲੁਟੇਰਿਆਂ ਵਲੋਂ ਇੱਕ ਇਨੋਵਾ ਗੱਡੀ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬਾਘਾਪੁਰਾਣਾ ਨਿਵਾਸੀ ਹਿਮਾਂਸ਼ੂ ਮਿੱਤਲ ਆਪਣੇ ਇੱਕ ਹੋਰ ਸਾਥੀ ਨਾਲ...
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 21 ਮਈ- ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀਆਂ ਕੁਝ ਥਾਵਾਂ 'ਤੇ ਈ. ਵੀ. ਐੱਮ. ਦੀ ਹੇਰਾ-ਫੇਰੀ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਪੂਰੀ ਤਰ੍ਹਾਂ ਨਾਲ ਗਲਤ ਦੱਸਦਿਆਂ ਕਿਹਾ ਹੈ ਕਿ ਈ. ਵੀ. ਐੱਮ. ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਅਤੇ ਉਨ੍ਹਾਂ ਦੀ...
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  1 day ago
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)- ਅੱਜ ਇੱਥੇ ਪੱਲੇਦਾਰਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਸਪੈਸ਼ਲ ਲੋਡ ਭਰਨ ਨੂੰ ਲੈ ਕੇ ਦੋ ਧੜਿਆਂ ਦੇ ਪੱਲੇਦਾਰ ਆਪਸ 'ਚ ਉਲਝ ਗਏ...
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  1 day ago
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  1 day ago
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  1 day ago
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  1 day ago
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550

ਜੰਮੂ-ਕਸ਼ਮੀਰ

ਸ਼ਹਿਰ ਦੇ 11 ਕਾਲਜਾਂ 'ਚ ਹੋਈ ਕਾਊਾਸਲਿੰਗ

ਚੰਡੀਗੜ੍ਹ, 10 ਜੁਲਾਈ (ਮਨਜੋਤ ਸਿੰਘ ਜੋਤ)- ਸ਼ਹਿਰ ਦੇ 11 ਕਾਲਜਾਂ ਵਿਚ ਅੰਡਰ ਗਰੈਜੂਏਟ ਕੋਰਸਾਂ ਵਿਚ ਦਾਖ਼ਲੇ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ | ਗਰੈਜੂਏਟ ਕੋਰਸ ਯੂ.ਟੀ ਪੂਲ ਦੇ ਲਈ ਬੀ.ਏ, ਬੀ.ਐਸ.ਸੀ., ਬੀ.ਕਾਮ, ਬੀ.ਸੀ.ਏ, ਬੀ.ਬੀ.ਏ. ਵਿਚ ਦਾਖਲਾ ਲੈਣ ਲਈ ਕਾਊਾਸਲਿੰਗ ...

ਪੂਰੀ ਖ਼ਬਰ »

ਵਿਦਿਆਰਥੀ ਲਗਾਉਣਗੇ 6 ਲੱਖ ਬੂਟੇ-ਸ਼ਰਮਾ

ਚੰਡੀਗੜ੍ਹ, 10 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਸਿੱਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਦੱਸਿਆ ਕਿ ਸਕੂਲੀ ਬੱਚਿਆਂ ਦੀ ਤਰ੍ਹਾਂ ਕਾਲਜ ਅਤੇ ਯੂਨੀਵਰਸਿਟੀ ਦੇ 6 ਲੱਖ ਵਿਦਿਆਰਥੀ ਵੀ ਬੂਟੇ ਲਗਾਉਣਗੇ, ਇਸ ਲਈ ਸਾਰੇ ਸਰਕਾਰੀ ਤੇ ਨਿੱਜੀ ਕਾਲਜਾਂ ਦੇ ਨਾਲ ਨਾਲ ...

ਪੂਰੀ ਖ਼ਬਰ »

ਲੋਕ ਸੰਪਰਕ ਵਿਭਾਗ 'ਚ ਤਬਾਦਲੇ ਤੇ ਤਾਇਨਾਤੀਆਂ

ਚੰਡੀਗੜ੍ਹ, 10 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ 9 ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ | ਵਿਭਾਗ ਵਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਅਮਰੀਕ ਸਿੰਘ ਨੂੰ ...

ਪੂਰੀ ਖ਼ਬਰ »

ਸੁਖਨਾ ਵੱਲ ਆਉਂਦੇ ਚੋਅ ਸਾਫ਼ ਕਰੇ ਪੰਜਾਬ ਤੇ ਹਰਿਆਣਾ-ਹਾਈਕੋਰਟ

ਚੰਡੀਗੜ੍ਹ, 10 ਜੁਲਾਈ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਕਿਹਾ ਹੈ ਕਿ ਉਹ ਚੰਡੀਗੜ੍ਹ ਦੀ ਸੁਖਨਾ ਝੀਲ ਵੱਲ ਆਉਂਦੇ ਚੋਆਂ ਦੀ ਸਫ਼ਾਈ ਕਰੇ ਤਾਂ ਜੋ ਝੀਲ ਵੱਲ ਪਾਣੀ ਦਾ ਵਹਾਅ ਨਾ ਰੁਕੇ | ਦਰਅਸਲ ...

ਪੂਰੀ ਖ਼ਬਰ »

ਕਲੇਮ ਕਮਿਸ਼ਨ ਦਾ ਚੇਅਰਮੈਨ ਕਦੋਂ ਲੱਗੇਗਾ-ਹਾਈਕੋਰਟ

ਚੰਡੀਗੜ੍ਹ, 10 ਜੁਲਾਈ (ਸੁਰਜੀਤ ਸਿੰਘ ਸੱਤੀ)- ਹਰਿਆਣਾ ਵਿਚ ਜਾਟ ਅੰਦੋਲਨ ਦੌਰਾਨ ਹਿੰਸਕ ਵਾਰਦਾਤਾਂ ਵਿਚ ਨੁਕਸਾਨੀਆਂ ਜਾਇਦਾਦਾਂ ਦਾ ਕਲੇਮ ਤੈਅ ਕਰਨ ਲਈ ਬਣਾਏ ਗਏ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਖ਼ਾਲੀ ਹੋਣ ਕਾਰਨ ਮੁਆਵਜ਼ੇ ਮਿਲਣ ਵਿਚ ਦੇਰੀ ਹੋਣ ਦਾ ਦੋਸ਼ ...

ਪੂਰੀ ਖ਼ਬਰ »

ਮੈਂ ਤੇ ਹੁੱਡਾ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਹੀ ਕੰਮ ਕਰ ਰਹੇ ਹਾਂ

ਚੰਡੀਗੜ੍ਹ, 10 ਜੁਲਾਈ (ਐਨ. ਐਸ. ਪਰਵਾਨਾ)- ਸਰਬ ਹਿੰਦ ਕਾਂਗਰਸ ਕਮੇਟੀ ਦੇ ਮੀਡੀਆ ਇੰਚਾਰਜ ਤੇ ਹਰਿਆਣਾ ਦੇ ਸਾਬਕਾ ਮੰਤਰੀ ਰਣਦੀਪ ਸਿੰਘ ਸੂਰਜੇਵਾਲਾ ਨੇ ਸਪਸ਼ਟ ਸ਼ਬਦਾਂ ਵਿਚ ਐਲਾਨ ਕੀਤਾ ਹੈ ਕਿ ਉਹ ਅਗਲੀਆਂ ਚੋਣਾਂ ਵਿਚ ਹਲਕਾ ਕੈਥਲ ਤੋਂ ਹੀ ਰਾਜ ਵਿਧਾਨ ਸਭਾ ਦੀ ਚੋਣ ...

ਪੂਰੀ ਖ਼ਬਰ »

ਪਰਾਲੀ ਤੋਂ ਤਿਆਰ ਹੋਵੇਗਾ ਬਾਇਓ-ਏਥੇਨੌਲ-ਸੁੰਦਰ ਸ਼ਾਮ ਅਰੋੜਾ

ਚੰਡੀਗੜ੍ਹ, 10 ਜੁਲਾਈ (ਅਜੀਤ ਬਿਉਰੋ)- ਪਰਾਲੀ ਦੀ ਸਮੱਸਿਆ ਦੇ ਨਿਬੇੜੇ ਅਤੇ ਸਨਅਤੀਕਰਨ ਲਈ ਉਸਾਰੂ ਮਾਹੌਲ ਸਿਰਜਣ ਵਾਸਤੇ ਪੰਜਾਬ ਸਰਕਾਰ ਨੇ ਵੱਡੀ ਪਹਿਲਕਦਮੀ ਕਰਦਿਆਂ ਪਰਾਲੀ ਤੋਂ ਬਾਇਓ-ਏਥੇਨੌਲ ਪ੍ਰਾਜੈਕਟ ਲਾਉਣ ਦਾ ਫੈਸਲਾ ਕੀਤਾ ਹੈ | ਇਸ ਪ੍ਰਾਜੈਕਟ ਲਈ ਅੱਜ ...

ਪੂਰੀ ਖ਼ਬਰ »

ਮੌਤ ਤੋਂ ਬਾਅਦ ਵੀ 21 ਸਾਲਾ ਨੌਜਵਾਨ ਨੇ ਰੁਸ਼ਨਾਈ ਪੰਜ ਲੋਕਾਂ ਦੀ ਜ਼ਿੰਦਗੀ

ਚੰਡੀਗੜ੍ਹ, 10 ਜੁਲਾਈ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਵਿਚ ਡਾਕਟਰਾਂ ਵਲੋਂ 21 ਸਾਲਾ ਨੌਜਵਾਨ ਨੂੰ ਬਰੇਨ ਡੈੱਡ ਐਲਾਨਣ ਤੋਂ ਬਾਅਦ ਉਸ ਦੇ ਪਰਿਵਾਰ ਵਲੋਂ ਲਏ ਅੰਗਦਾਨ ਦੇ ਫ਼ੈਸਲੇ ਨਾਲ ਜ਼ਿੰਦਗੀ ਲਈ ਜੰਗ ਲੜ ਰਹੇ ਪੰਜ ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਜਲ ਘਰਾਂ ਦੇ ਕੀਤੇ ਜਾ ਰਹੇ ਪੰਚਾਇਤੀਕਰਨ ਦਾ ਵਿਰੋਧ

ਨੰਗਲ, 10 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)- ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਇਕਾਈ ਨੰਗਲ ਦੀ ਵਿਸ਼ੇਸ਼ ਬੈਠਕ ਪ੍ਰਧਾਨ ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਲਾਲ ਟੈਂਕੀ ਪਾਰਕ ਵਿਚ ਸੰਪੰਨ ਹੋਈ | ਇਸ ਮੌਕੇ ਯੂਨੀਅਨ ਆਗੂ ਜਸਵੀਰ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਅਕਬਰਪੁਰ ਵਿਖੇ ਪੁੱਛਾਂ ਦੇਣ ਵਾਲੀ ਔਰਤ ਦੇ ਘਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੁਕਵਾਏ

ਪੁਰਖਾਲੀ, 10 ਜੁਲਾਈ (ਬੰਟੀ)- ਇਲਾਕੇ ਦੇ ਪਿੰਡ ਅਕਬਰਪੁਰ ਵਿਖੇ ਲੋਕਾਂ ਨੂੰ ਪੁੱਛਿਆ ਦੇਣ ਵਾਲੀ ਇਕ ਔਰਤ ਦੇ ਘਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਉਠਾ ਕੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਸਸ਼ੋਭਿਤ ਕੀਤੇ ਗਏ ਹਨ | ਮਿਲੀ ਜਾਣਕਾਰੀ ਅਨੁਸਾਰ ਪਿੰਡ ਦੀ ਇਹ ...

ਪੂਰੀ ਖ਼ਬਰ »

ਨਹਿਰ 'ਚ ਅਣਪਛਾਤੀ ਲਾਸ਼ ਬਰਾਮਦ, ਹੱਤਿਆ ਦਾ ਸ਼ੱਕ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਜੋਤੀਸਰ ਨੇੜੇ ਭਾਖੜਾ ਨਹਿਰ ਤੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਘਟਨਾ ਵਾਲੀ ਥਾਂ ਦੀ ਜਾਂਚ ਕੀਤੀ ਅਤੇ ਲਾਸ਼ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਭੇਜੀ | ਸ਼ੱਕ ਜਤਾਇਆ ਜਾ ...

ਪੂਰੀ ਖ਼ਬਰ »

ਦਿਲਪ੍ਰੀਤ ਬਾਬਾ ਦੀ ਗਿ੍ਫ਼ਤਾਰੀ ਉਪਰੰਤ ਪੁਲਿਸ ਪ੍ਰਸ਼ਾਸਨ ਨੇ ਲਿਆ ਸੁਖ ਦਾ ਸਾਹ

ਨੂਰਪੁਰ ਬੇਦੀ, 10 ਜੁਲਾਈ (ਹਰਦੀਪ ਸਿੰਘ ਢੀਂਡਸਾ)-ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਢਾਹਾਂ ਦਾ ਜੰਮਪਲ ਦਿਲਪ੍ਰੀਤ ਸਿੰਘ ਬਾਬਾ ਦੀ ਅੱਜ ਚੰਡੀਗੜ੍ਹ ਵਿਖੇ ਹੋਈ ਗਿ੍ਫ਼ਤਾਰੀ ਉਪਰੰਤ ਰੂਪਨਗਰ ਪੁਲਿਸ ਪ੍ਰਸ਼ਾਸਨ ਨੇ ਵੀ ਸੁੱਖ ਦਾ ਸਾਹ ਲਿਆ ਹੈ | ...

ਪੂਰੀ ਖ਼ਬਰ »

ਰਾਮ ਕੁਮਾਰ ਰੰਬਾ ਨੇ ਮਿ੍ਤਕ ਬੱਚਿਆਂ ਦੇ ਪਰਿਵਾਰ ਨੂੰ ਦਿੱਤਾ ਹੌਸਲਾ

ਕੁਰੂਕਸ਼ੇਤਰ/ਸ਼ਾਹਾਬਾਦ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਪਿੰਡ ਖਰੀਂਡਵਾ ਦੇ 3 ਬੱਚਿਆਂ ਦੀ ਛੱਪੜ 'ਚ ਡੁੱਬਣ ਨਾਲ ਮੌਤ ਹੋਣ 'ਤੇ ਹਰਿਆਣਾ ਪਛੜਾ ਵਰਗ ਮਹਾਸਭਾ ਦੇ ਸੂਬਾਈ ਪ੍ਰਧਾਨ ਰਾਮ ਕੁਮਾਰ ਰੰਬਾ ਨੇ ਦੁੱਖ ਪ੍ਰਗਟ ਕੀਤਾ ਹੈ | ਰਾਮ ਕੁਮਾਰ ਰੰਬਾ ਨੇ ਮੰਗਲਵਾਰ ਨੂੰ ...

ਪੂਰੀ ਖ਼ਬਰ »

ਸੀ. ਐਮ. ਦੀ ਕਰਨੀ ਅਤੇ ਕਥਨੀ 'ਚ ਕੋਈ ਫਰਕ ਨਹੀਂ-ਪਰਮਜੀਤ ਕੌਰ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੀ ਮੀਤ ਪ੍ਰਧਾਨ ਪਰਮਜੀਤ ਕੌਰ ਕਸ਼ਯਪ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਦੀ ਕਰਨੀ ਅਤੇ ਕਥਨੀ 'ਚ ਕੋਈ ਫਰਕ ਨਹੀਂ ਹੈ | ਸੂਬੇ ਦੀ ਸੱਤਾ ਸੰਭਾਲਣ ਤੋਂ ਬਾਅਦ ਭਾਜਪਾ ਸਰਕਾਰ ਨੇ ਰਿਕਾਰਡ ਤੋੜ ...

ਪੂਰੀ ਖ਼ਬਰ »

ਜੋਤੀਸਰ-ਰਾਵਗੜ੍ਹ ਰਜਵਾਹੇ ਤੋਂ ਲਾਸ਼ ਬਰਾਮਦ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਜੋਤੀਸਰ-ਰਾਵਗੜ੍ਹ ਰਜਵਾਹੇ 'ਚ ਇਕ ਵਿਅਕਤੀ ਦੀ ਲਾਸ਼ ਮਿਲੀ ਹੈ | ਗੋਤਾਖੋਰ ਪਰਗਟ ਸਿੰਘ ਅਤੇ ਉਸ ਦੇ ਸਾਥੀ ਜਸਵਿੰਦਰ ਸਿੰਘ ਨੇ ਲਾਸ਼ ਨੂੰ ਨਹਿਰ ਤੋਂ ਬਾਹਰ ਕੱਢਿਆ | ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ...

ਪੂਰੀ ਖ਼ਬਰ »

ਲੱਕੀ ਡਰਾਅ ਦੇ ਨਾਂਅ 'ਤੇ ਫ਼ਰਜ਼ੀ ਕੰਪਨੀ ਬਣਾ ਕੇ ਕਰੋੜਾਂ ਦੀ ਧੋਖਾਧੜੀ

ਫਰੀਦਾਬਾਦ, 10 ਜੁਲਾਈ (ਅਜੀਤ ਬਿਊਰੋ)-ਲੱਕੀ ਡਰਾਅ ਦੇ ਨਾਂਅ 'ਤੇ 60 ਕਰੋੜ ਦੀ ਠੱਗੀ ਕਰਨ ਵਾਲਾ ਕੰਪਨੀ ਐਸ.ਐਨ.ਡੀ. ਗਰੁੱਪ ਦੇ ਮੁਖੀਆ ਸੁਨੀਲ ਨੂੰ ਅਪਰਾਧ ਜਾਂਚ ਸ਼ਾਖਾ ਨੇ ਹੋਡਲ ਦੇ ਬਾਬਰੀ ਮੋੜ ਤੋਂ ਗਿ੍ਫ਼ਤਾਰ ਕੀਤਾ ਹੈੇ | ਪੁਲਿਸ ਨੇ ਦੋਸ਼ੀ ਦੇ ਕਬਜ਼ੇ ਤੋਂ 50 ਹਜ਼ਾਰ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ 'ਤੇ ਕੀਤਾ ਪ੍ਰਦਰਸ਼ਨ, ਸੌ ਾਪਿਆ ਮੰਗ ਪੱਤਰ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਹਰਿਆਣਾ ਅਨੁਸੂਚਿਤ ਜਾਤੀ ਰਾਜਕੀ ਅਧਿਆਪਕ ਸੰਘ ਨੇ ਮੰਗਾਂ ਨੂੰ ਲੈ ਕੇ ਮੰਗਲਵਾਰ ਨੂੰ ਹੰੁਕਾਰ ਭਰੀ | ਸੰਘ ਦੇ ਅਹੁਦੇਦਾਰਾਂ ਨੇ ਮਿੰਨੀ ਸਕੱਤਰੇਤ 'ਤੇ ਧਰਨਾ ਪ੍ਰਦਰਸ਼ਨ ਕਰਕੇ ਸਰਕਾਰ ਿਖ਼ਲਾਫ਼ ਜ਼ੋਰਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਸਿਰਸਾ ਪੁਲਿਸ ਨੇ ਇਕ ਕਿਲੋ ਹੈਰੋਇਨ ਸਮੇਤ ਇਕ ਕਾਬੂ

ਸਿਰਸਾ, 10 ਜੁਲਾਈ (ਭੁਪਿੰਦਰ ਪੰਨੀਵਾਲੀਆ)-ਡੱਬਵਾਲੀ ਸੀ. ਆਈ. ਏ. ਥਾਣਾ ਪੁਲਿਸ ਨੇ ਸਿਰਸਾ ਦੇ ਦਿੱਲੀ ਪੁਲ ਨੇੜੇ ਇਕ ਵਿਅਕਤੀ ਨੂੰ ਇਕ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪਕੜੇ ਗਏ ਵਿਅਕਤੀ ਦੀ ਪਛਾਣ ਪ੍ਰਵੀਨ ਕੁਮਾਰ ਵਾਸੀ ਨਵੀਂ ਹਾਊਸਿੰਗ ਬੋਰਡ ਕਾਲੋਨੀ ਵਜੋਂ ਕੀਤੀ ਗਈ ਹੈ | ਪੁਲਿਸ ਨੇ ਮੁਲਜ਼ਮ ਿਖ਼ਲਾਫ਼ ਕੇਸ ਦਰਜ ਕਰਕੇ ਇਸ ਮਾਮਲੇ 'ਚ ਸ਼ਾਮਲ ਹੋਰ ਵਿਅਕਤੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਹਾਮਿਦ ਅਖ਼ਤਰ ਨੇ ਦੱਸਿਆ ਹੈ ਕਿ ਪੁਲਿਸ ਵੱਲੋਂ ਨਸ਼ਿਆਂ ਦੇ ਿਖ਼ਲਾਫ 'ਪ੍ਰਬਲ ਪ੍ਰਹਾਰ' ਦੇ ਨਾਂ ਨਾਲ ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੁਹਿੰਮ ਦੇ ਤਹਿਤ ਲੰਘੀ ਦੇਰ ਰਾਤ ਪੁਲਿਸ ਨੇ ਇਕ ਸੂਚਨਾ ਦੇ ਅਧਾਰ 'ਤੇ ਦਿੱਲੀ ਪੁਲ 'ਤੇ ਨਾਕਾ ਲਾਇਆ ਹੋਇਆ ਸੀ ਤਾਂ ਹਿਸਾਰ ਵੱਲੋਂ ਆਉਂਦੀ ਇਕ ਆਈ-20 ਕਾਰ ਨੂੰ ਰੁਕਵਾ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਕਾਰ ਚੋਂ ਹੈਰੋਇਨ ਬਰਾਮਦ ਹੋਈ ਜੋ ਤੋਲਣ 'ਤੇ ਇਕ ਕਿਲੋ ਨਿਕਲੀ | ਵਿਅਕਤੀ ਤੋਂ ਕੀਤੀ ਗਈ ਪੁੱਛ ਪੜਤਾਲ ਦੌਰਾਨ ਉਸ ਨੇ ਆਪਣਾ ਨਾਂ ਪ੍ਰਵੀਨ ਕੁਮਾਰ ਵਾਸੀ ਨਵੀਂ ਹਾਊਸਿੰਗ ਬੋਰਡ ਕਾਲੋਨੀ ਦੱਸਿਆ | ਪੁਲਿਸ ਨੇ ਪ੍ਰਵੀਨ ਿਖ਼ਲਾਫ਼ ਕੇਸ ਦਰਜ ਕਰਕੇ ਹੈਰੋਇਨ ਤੇ ਕਾਰ ਨੂੰ ਆਪਣੇ ਕਬਜੇ 'ਚ ਲੈ ਲਿਆ ਹੈ | ਪੁਲਿਸ ਮੁਖੀ ਨੇ ਦੱਸਿਆ ਹੈ ਕਿ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ ਤਾਂ ਜੋ ਇਸ ਮਾਮਲੇ ਨਾਲ ਜੁੜੇ ਹੋਰ ਲੋਕਾਂ ਦਾ ਪਤਾ ਲਾਇਆ ਜਾ ਸਕੇ | ਐਸ.ਪੀ. ਨੇ ਦੱਸਿਆ ਕਿ ਜਦੋਂ ਤੋਂ ਪ੍ਰਬਲ ਪ੍ਰਹਾਰ ਸ਼ੁਰੂ ਕੀਤਾ ਹੈ ਉਦੋਂ ਤੋਂ ਹੁਣ ਤੱਕ ਕਰੀਬ ਚਾਰ ਕਿਲੋ ਹੈਰੋਇਨ ਬਰਾਮਦ ਕੀਤੀ ਜਾ ਚੁਕੀ ਹੈ ਕੇ ਕਰੀਬ ਡੇਢ ਸੌ ਵਿਅਕਤੀਆਂ ਨੂੰ ਨਸ਼ਿਆਂ ਦੀ ਤਸਕਰੀ ਕਰਨ ਦੇ ਦੋਸ਼ 'ਚ ਫੜਿਆ ਜਾ ਚੁੱਕਾ ਹੈ |


ਖ਼ਬਰ ਸ਼ੇਅਰ ਕਰੋ

ਦੁੱਖ ਨਿਵਾਰਣ ਸਮਿਤੀ ਦੀ ਬੈਠਕ 13 ਨੂੰ

ਕੈਥਲ, 10 ਜੁਲਾਈ (ਅਜੀਤ ਬਿਊਰੋ)-ਡਿਪਟੀ ਕਮਿਸ਼ਨਰ ਸੁਨੀਤਾ ਵਰਮਾ ਨੇ ਦੱਸਿਆ ਕਿ ਹਰਿਆਣਾ ਦੇ ਸਿਹਤ ਅਤੇ ਖੇਡ ਮੰਤਰੀ ਅਨਿਲ ਵਿੱਜ ਦੀ ਪ੍ਰਧਾਨਗੀ 'ਚ 13 ਜੁਲਾਈ ਨੂੰ ਜ਼ਿਲ੍ਹਾ ਦੁੱਖ ਨਿਵਾਰਣ ਸਮਿਤੀ ਦੀ ਬੈਠਕ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਦੁੱਖ ...

ਪੂਰੀ ਖ਼ਬਰ »

ਟਰੱਕ ਨਾਲ ਮੋਟਰਸਾਈਕਲ ਟਕਰਾਉਣ ਨਾਲ ਚਾਲਕ ਦੀ ਮੌਤ

ਅੰਬਾਲਾ, 10 ਜੁਲਾਈ (ਅਜੀਤ ਬਿਊਰੋ)-ਸੀਵਨਮਾਜਰਾ-ਕੂਲਪੁਰ ਰੋਡ ਬਰਾੜਾ 'ਤੇ ਇਕ ਮੋਟਰ ਸਾਈਕਲ ਐਚ.ਆਰ.-01, ਏ-7531 ਸੜਕ 'ਤੇ ਖੜੇ ਇਕ ਟਰੱਕ 'ਚ ਟਕਰਾ ਗਈ, ਜਿਸ ਨਾਲ ਮੋਟਰ ਸਾਈਕਲ ਚਾਲਕ ਦੀ ਮੌਤ ਹੋ ਗਈ | ਪੁਲਿਸ ਨੇ ਮਿ੍ਤਕ ਦੀ ਲਾਸ਼ ਜਿੱਥੇ ਐਮ.ਐਮ. ਹਸਪਤਾਲ ਮੁਲਾਨਾ ਦੇ ਮੋਰਚਰੀ ...

ਪੂਰੀ ਖ਼ਬਰ »

ਟਰੇਨ ਦੀ ਲਪੇਟ 'ਚ ਆਉਣ ਨਾਲ ਵਿਦਿਆਰਥਣ ਦੀ ਮੌਤ

ਅੰਬਾਲਾ, 10 ਜੁਲਾਈ (ਅਜੀਤ ਬਿਊਰੋ)-ਅੰਬਾਲਾ-ਸਹਾਰਨਪੁਰ ਰੇਲ ਮਾਰਗ 'ਤੇ ਸਵੇਰੇ ਕੇਸਰੀ ਰੇਲਵੇ ਸਟੇਸ਼ਨ ਨੇੜੇ ਸਕੂਲ ਦੀ ਵਿਦਿਆਰਥਣ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਜਾਨ ਦੇ ਦਿੱਤੀ | ਕਰੀਬ 3 ਘੰਟੇ ਤੱਕ ਰੇਲਵੇ ਪੁਲਿਸ ਵਲੋਂ ਲਾਸ਼ ਨਾ ਚੁੱਕੇ ਜਾਣ ਤੋਂ ਨਾਰਾਜ ਪਰਿਵਾਰ ...

ਪੂਰੀ ਖ਼ਬਰ »

ਹੁਣ ਛੇਤੀ ਹੋਵੇਗਾ ਸੈਕਟਰ-4 ਦੇ ਪਾਵਰ ਹਾਊਸ ਦਾ ਨਵੀਨੀਕਰਨ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਹੁਣ ਛੇਤੀ ਹੀ ਸੈਕਟਰ-4 ਪਾਵਰ ਹਾਊਸ ਦਾ ਨਵੀਨੀਕਰਨ ਹੋਵੇਗਾ | ਨਵੀਨੀਕਰਨ 'ਤੇ ਇਕ ਕਰੋੜ ਤੋਂ ਵੱਧ ਦੀ ਰਕਮ ਖ਼ਰਚ ਹੋਵੇਗੀ | ਪਾਵਰ ਹਾਊਸ ਦਾ ਨਵੀਨੀਕਰਨ ਹੋਣ ਨਾਲ ਸੈਕਟਰ ਦੇ ਲੋਕਾਂ ਨੂੰ ਬਿਜਲੀ ਸਪਲਾਈ ਦੀ ਬਿਹਤਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX