ਲੁਧਿਆਣਾ, 10 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਏ ਅਧੀਨ ਪੈਂਦੀ ਕੇਸਰਗੰਜ ਰੋਡ 'ਤੇ ਮੰਗਲਵਾਰ ਦੁਪਹਿਰ ਨੂੰ ਸਥਿਤੀ ਉਦੋਂ ਤਣਾਅਪੂਰਨ ਹੋ ਗਈ, ਜਦ ਸਿਹਤ ਅਤੇ ਸੈਨੀਟੇਸ਼ਨ ਸ਼ਾਖਾ ਦੀ ਟੀਮ ਵੱਲੋਂ ਪਲਾਸਟਿਕ ਦੇ ਗੈਰਕਾਨੂੰਨੀ ਲਿਫਾਫੇ ਜ਼ਬਤ ਕਰਨ ਲਈ ...
ਲੁਧਿਆਣਾ, 10 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਡੀ ਇਮਾਰਤੀ ਸ਼ਾਖਾ ਵੱਲੋਂ ਭਾਈ ਰਣਧੀਰ ਸਿੰਘ ਨਗਰ ਅਤੇ ਕਰਨੈਲ ਸਿੰਘ ਨਗਰ ਵਿਚ ਦੋ ਅਣਅਧਿਕਾਰਤ ਉਸਾਰੀਆਂ ਢਾਹ ਦਿੱਤੀਆਂ | ਸਹਾਇਕ ਨਿਗਮ ਯੋਜਨਾਕਾਰ ਵਿਜੈ ਕੁਮਾਰ ਨੇ ਦੱਸਿਆ ਕਿ ਭਾਈ ਰਣਧੀਰ ਸਿੰਘ ਨਗਰ ...
ਲੁਧਿਆਣਾ, 10 ਜੁਲਾਈ (ਸਲੇਮਪੁਰੀ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ | ਫੈਡਰੇਸ਼ਨ ਦੇ ਸੂਬਾਈ ਆਗੂ ਮਨਜੀਤ ਸਿੰਘ ਗਿੱਲ, ਗੁਰਮੇਲ ਸਿੰਘ ਮੈਲਡੇ, ਚਰਨ ...
ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ-ਦਿੱਲੀ ਰੇਲਵੇ ਲਾਈਨ 'ਤੇ ਢੰਡਾਰੀ ਨੇੜੇ ਸ਼ਨੀਵਾਰ ਦੀ ਰਾਤ ਦੋਸਤ ਨੂੰ ਗੱਡੀ ਅੱਗੇ ਧੱਕਾ ਦੇ ਕੇ ਮਾਰਨ ਦੇ ਮਾਮਲੇ ਵਿਚ ਪੁਲਿਸ ਨੇ ਨਾਮਜਦ ਦੋਸ਼ੀ ਨੂੰ ਗਿ੍ਫਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ...
ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਚੂਹੜਪੁਰ ਸੜਕ 'ਤੇ ਅੱਜ ਰਾਤ ਦੋ ਹਥਿਆਰਬੰਦ ਮੋਟਰਸਾਈਕਲ ਸਵਾਰ ਨੌਜਵਾਨ ਇਕ ਕਰਿਆਨਾ ਵਪਾਰੀ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਉਪਰੰਤ ਫ਼ਰਾਰ ਹੋ ਗਏ | ਘਟਨਾ ਅੱਜ ਰਾਤ 10 ਵਜੇ ਦੇ ਕਰੀਬ ਉਸ ਵਕਤ ਵਾਪਰੀ ਜਦੋਂ ਚੂਹੜਪੁਰ ਸੜਕ 'ਤੇ ਕਰਿਆਨਾ ਦੀ ਦੁਕਾਨ ਕਰਦਾ ਮਨਪ੍ਰੀਤ ਸਿੰਘ (32) ਦੁਕਾਨ ਬੰਦ ਕਰਕੇ ਉਥੇ ਖੜ੍ਹਾ ਸੀ ਅਤੇ ਘਰ ਜਾਣ ਦੀ ਤਿਆਰੀ ਕਰ ਰਿਹਾ ਸੀ | ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਉਥੇ ਆਏ ਅਤੇ ਉਨ੍ਹਾਂ ਨੇ ਮਨਪ੍ਰੀਤ 'ਤੇ ਗੋਲੀਆਂ ਚਲਾ ਦਿੱਤੀਆਂ | ਗੋਲੀਆਂ ਲੱਗਣ ਕਾਰਨ ਮਨਪ੍ਰੀਤ ਸੜਕ 'ਤੇ ਡਿੱਗ ਪਿਆ | ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਜ਼ਖਮੀ ਮਨਪ੍ਰੀਤ ਨੂੰ ਹਸਪਤਾਲ ਲਿਆਂਦਾ | ਸੂਚਨਾ ਮਿਲਦੇ ਏ. ਡੀ. ਸੀ. ਪੀ. ਮੈਡਮ ਗੁਰਪ੍ਰੀਤ ਕੌਰ ਪੁਰੇਵਾਲ ਭਾਰੀ ਫੋਰਸ ਲੈ ਕੇ ਮੌਕੇ 'ਤੇ ਪਹੁੰਚੇ | |ਮੈਡਮ ਪੁਰੇਵਾਲ ਨੇ ਦੱਸਿਆ ਕਿ ਡਾਕਟਰ ਵਲੋਂ ਮਨਪ੍ਰੀਤ ਦਾ ਆਪ੍ਰੇਸ਼ਨ ਕੀਤਾ ਜਾ ਰਿਹਾ ਹੈ ਅਤੇ ਉਸ ਦੇ ਹੋਸ਼ ਆਉਣ ਤੋਂ ਬਾਅਦ ਹੀ ਸਾਰੀ ਸਥਿਤੀ ਸਪੱਸ਼ਟ ਹੋ ਸਕੇਗੀ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਘਟਨਾ ਵਾਲੀ ਥਾਂ ਦੇ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਹਮਲਾਵਰਾਂ ਦਾ ਪਤਾ ਲਗਾਇਆ ਜਾ ਸਕੇ | ਘਟਨਾ ਤੋਂ ਬਾਅਦ ਪੁਲਿਸ ਵਲੋਂ ਇਲਾਕੇ ਦੀ ਨਾਕਾਬੰਦੀ ਕੀਤੀ ਗਈ ਸੀ ਪਰ ਦੇਰ ਰਾਤ ਤੱਕ ਹਮਲਾਵਰਾਂ ਦਾ ਪਤਾ ਨਹੀਂ ਲੱਗਾ ਸੀ |
ਲੁਧਿਆਣਾ, 10 ਜੁਲਾਈ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿਖੇ ਚਾਰ ਦਿਨਾਂ ਅੰਤਰ-ਰਾਸ਼ਟਰੀ ਕਾਰਜਸ਼ਾਲਾ ਦਾ ਉਦਘਾਟਨ ਕੈਬਨਿਟ ਮੰਤਰੀ, ਪਸ਼ੂ ਪਾਲਣ, ਡੇਅਰੀ ਵਿਕਾਸ, ਮੱਛੀ ਪਾਲਣ ਅਤੇ ਕਿਰਤ ਵਿਭਾਗ ਬਲਬੀਰ ਸਿੰਘ ਸਿੱਧੂ ਨੇ ...
ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ/ਕ੍ਰਾਈਮ ਰਿਪੋਟਰ)-ਪੀ.ਓ. ਸਟਾਫ਼ ਵੱਲੋਂ ਤਿੰਨ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ ਤਿੰਨ ਖ਼ਤਰਨਾਕ ਭਗੌੜਿਆਂ ਨੂੰ ਗਿ੍ਫਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਸ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ...
ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮਟਾਬਰੀ ਤੋਂ ਚੋਰ ਸੁਰਿੰਦਰ ਸਿੰਘ ਵਾਸੀ ਕਰਤਾਰ ਸਿੰਘ ਦਾ ਮੋਟਰਸਾਈਕਲ ਚੋਰੀ ਕਰਕੇ ਲੈ ਗਏ | ਪੁਲਿਸ ਨੇ ਇਸ ਸਬੰਧੀ ਧਾਰਾ 379/34 ਅਧੀਨ ਕੇਸ ਦਰਜ ਕੀਤਾ ਹੈ | ਦੂਜੇ ਮਾਮਲੇ ਵਿਚ ਸਥਾਨਕ ਗੁਰੂ ਨਾਨਕ ਨਗਰ ਵਿਚ ਵੀ ...
ਹੰਬੜਾਂ, 10 ਜੁਲਾਈ (ਜਗਦੀਸ਼ ਸਿੰਘ ਗਿੱਲ)-ਪੰਜਾਬ ਅੰਦਰ ਨਸ਼ਿਆਂ ਦੇ ਵਹਿਣ ਨੂੰ ਰੋਕਣ ਲਈ ਸਾਰੀਆਂ ਸਿਆਸੀ ਪਾਰਟੀਆਂ ਅਤੇ ਸਮਾਜ ਸੇਵੀ ਜੱਥੇਬੰਦੀਆਂ ਵਲੋਂ ਤਨੋਂ ਮਨੋਂ ਬੀੜਾ ਚੁਕਿਆ ਹੈ ਜਿਸ ਤਹਿਤ ਪਿੰਡਾਂ ਅੰਦਰ ਜਿਥੇ ਇਸ ਮਾਰੂ ਨਸ਼ੇ ਚਿੱਟੇ ਖਿਲਾਫ਼ ਲੋਕਾਂ ਨੂੰ ...
ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ/ਕ੍ਰਾਈਮ ਰਿਪੋਟਰ)-ਸਥਾਨਕ ਚੌੜੀ ਸੜਕ ਤੋਂ ਚੋਰ ਬੀਤੀ ਰਾਤ ਦੋ ਮੈਡੀਕਲ ਸਟੋਰਾਂ ਦੇ ਸ਼ਟਰ ਤੋੜਕੇ ਹਜ਼ਾਰਾਂ ਦੀ ਨਕਦੀ ਅਤੇ ਹੋਰ ਸਮਾਨ ਚੋਰੀ ਕਰਕੇ ਲੈ ਗਏ | ਜਾਣਕਾਰੀ ਅਨੁਸਾਰ ਘਟਨਾ ਬੀਤੀ ਰਾਤ ਉਸ ਵਕਤ ਵਾਪਰੀ ਜਦੋਂ ਚੋਰ ...
ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ/ਕ੍ਰਾਈਮ ਰਿਪੋਟਰ)-ਥਾਣਾ ਰੇਲਵੇ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਟੀਕੇ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਸੀ. ਆਈ. ਏ. ...
ਲੁਧਿਆਣਾ, 10 ਜੁਲਾਈ (ਪਰਮੇਸ਼ਰ ਸਿੰਘ)- ਮਾਨਵ ਰਚਨਾ ਸਕੂਲ ਲੁਧਿਆਣਾ ਦੇ ਦੂਜੀ ਜਮਾਤ ਦੇ ਵਿਦਿਆਰਥੀ ਰਿਯਾਂਸ਼ ਜਿੰਦਲ ਨੇ ਕੈਂਬਿ੍ਜ਼ ਯੂਨੀਵਰਸਿਟੀ ਵਲੋਂ ਕਰਾਈ 'ਓਲੰਪੀਆਡ ਪ੍ਰੀਖਿਆ' ਦੇ ਸਾਇੰਸ ਵਿਸ਼ੇ 'ਚ 100 ਫੀਸਦੀ ਅੰਕ ਲੈ ਕੇ ਸੋਨ ਤਗਮਾ ਪ੍ਰਾਪਤ ਕੀਤਾ ਹੈ | ...
ਲੁਧਿਆਣਾ, 10 ਜੁਲਾਈ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਵਿਖੇ ਅੱਜ ਸ਼ਹੀਦ ਬਾਬਾ ਦੀਪ ਸਿੰਘ ਵੈਲਫ਼ੇਅਰ ਸੁਸਾਇਟੀ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ 'ਚ ਸੈਕੜੇ ਲੋਕਾਂ ਨੇ ਮਾਡਲ ਟਾਊੁਨ ਐਕਸਟੈਸ਼ਨ ...
ਲੁਧਿਆਣਾ, 10 ਜੁਲਾਈ (ਬੀ.ਐਸ.ਬਰਾੜ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ ਮਾਸਟਰ ਸ਼ਮਸੇਰ ਸਿੰਘ ਘੜੂੰਆਂ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਜਨਰਲ ਸਕੱਤਰ ਹਰਿੰਦਰ ਸਿੰਘ ਲਖੋਵਾਲ ਨੇ ...
ਮੁੱਲਾਂਪੁਰ ਦਾਖਾ, 10 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਵਿਦੇਸ਼ ਪੜ੍ਹਾਈ ਤੋਂ ਪਹਿਲਾਂ ਆਈਲੈਟਸ ਦੀ ਤਿਆਰੀ ਅਤੇ ਇੰਮੀਗ੍ਰੇਸ਼ਨ ਸਰਵਿਸ ਸਮੇਂ ਵਿਦਿਆਰਥੀਆਂ ਲਈ ਮਦਦਗਾਰ ਬਣੇ ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊ ਦੇ ਲੁਧਿਆਣਾ ਸੈਂਟਰ ਦੁਆਰਾ ਓਪਨ ਵਰਕ ...
ਲੁਧਿਆਣਾ, 10 ਜੁਲਾਈ (ਕਵਿਤਾ ਖੁੱਲਰ)-ਸ਼ਿਵਸੈਨਾ ਸਮਾਜਵਾਦੀ ਵਲੋਂ ਕੌਮੀ ਪ੍ਰਧਾਨ ਕਮਲੇਸ਼ ਭਾਰਦਵਾਜ ਦੀ ਅਗਵਾਈ ਹੇਠ ਸਰਕਟ ਹਾਊਸ ਵਿਖੇ ਮੀਟਿੰਗ ਹੋਈ, ਜਿਸ ਵਿਚ ਸੰਗਠਨ ਦੇ ਆਗੂ ਅਤੇ ਸ਼ਿਵਸੈਨਾ ਵਰਕਰ ਸ਼ਾਮਿਲ ਹੋਏ¢ ਮੀਟਿੰਗ ਵਿਚ ਸਰਬਸੰਮਤੀ ਨਾਲ ਸੰਗਠਨ ਦਾ ...
ਲੁਧਿਆਣਾ, 10 ਜੁਲਾਈ (ਸਲੇਮਪੁਰੀ)-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਨਸ਼ੇ ਦੀ ਰੋਕਥਾਮ ਨੂੰ ਲੈ ਕੇ ਸਰਕਾਰ ਵੱਲੋਂ ਸਖ਼ਤ ਕਦਮ ਪੁੱਟੇ ਜਾ ਰਹੇ ਹਨ, ਜਿਸ ਤਹਿਤ ਨਸ਼ਾ ਵੇਚਣ ਅਤੇ ਵਿਕਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ | ਇਸਦੇ ਨਾਲ ...
ਲੁਧਿਆਣਾ, 10 ਜੁਲਾਈ (ਸਲੇਮਪੁਰੀ)-ਨੇਤਰਹੀਣਾਂ ਦੀ ਭਲਾਈ ਕਰਨ ਵਾਲੀ ਸੰਸਥਾ ਭਾਰਤ ਨੇਤਰਹੀਣ ਸੇਵਕ ਸਮਾਜ ਦੇ ਬਾਨੀ ਅਤੇ ਨੇਤਰਹੀਣਾਂ ਦੇ ਮਸੀਹਾ ਗਿਆਨੀ ਲਛਮਣ ਸਿੰਘ ਗੰਧਰਵ ਨੇ ਆਪਣੀ ਨਿੱਜੀ ਜ਼ਮੀਨ ਨੂੰ ਵੇਚ ਕੇ1964 ਵਿੱਚ ਦਸ਼ਮੇਸ਼ ਨਗਰ ਗਿੱਲ ਰੋਡ ਵਿਖੇ ਬਣਾਏ ...
ਲੁਧਿਆਣਾ, 10 ਜੁਲਾਈ (ਪਰਮੇਸ਼ਰ ਸਿੰਘ/ਨਿੱਜੀ ਪੱਤਰ ਪ੍ਰੇਰਕ)- ਵੂਲਨ ਨਿਰਮਾਤਾ ਐਸੋਸੀਏਸ਼ਨ ਵੱਲੋਂ ਹੋਟਲ ਹਿਯਾਤ ਰਿਜੈਂਸੀ ਵਿਖੇ ਕਰਵਾਈ 'ਨਿਰਮਾਤਾ-ਗਾਹਕ ਮਿਲਣੀ' ਬੇਹੱਦ ਸਫ਼ਲ ਰਹੀ ਤੇ 1000 ਤੋਂ ਵੱਧ ਵਪਾਰੀ ਇਸ ਵਿਚ ਪਹੁੰਚੇ | ਸੋਮਵਾਰ ਨੂੰ ਦਿੱਲੀ ਦੇ ਬਹੁਤੇ ...
ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮੋਤੀ ਨਗਰ ਨੇੜੇ ਸਥਿਤ ਇਕ ਹੋਟਲ ਵਿਚ ਸੁਰੱਖਿਆ ਮੁਲਾਜ਼ਮਾਂ ਵਲੋਂ ਕੀਤੇ ਹਮਲੇ ਵਿਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ | ਜ਼ਖ਼ਮੀ ਹੋਏ ਨੌਜਵਾਨ ਦੀ ਸ਼ਨਾਖਤ ਸੰਨੀ ਵਜੋਂ ਕੀਤੀ ਗਈ ਹੈ ਅਤੇ ਉਸ ਨੂੰ ਇਲਾਜ ਲਈ ਹਸਪਤਾਲ ...
ਲੁਧਿਆਣਾ, 10 ਜੁਲਾਈ (ਅਮਰੀਕ ਸਿੰਘ ਬੱਤਰਾ)- ਪਿਛਲੇ ਸਾਲ ਤੋਂ ਸੀਵਰੇਜ ਜਾਮ, ਟੁੱਟੀਆਂ ਸੜਕਾਂ ਅਤੇ ਖਰਾਬ ਸਟਰੀਟ ਲਾਈਟਾਂ ਤੋਂ ਪ੍ਰੇਸ਼ਾਨ ਇੰਡਸਟਰੀ ਏਰੀਆ ਸੀ ਢੰਡਾਰੀ ਦੇ ਸਨਅਤਕਾਰਾਂ ਨੇ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਰਕ ਜਿਹੀ ਜ਼ਿੰਦਗੀ ਤੋਂ ...
ਲੁਧਿਆਣਾ, 10 ਜੁਲਾਈ (ਅਮਰੀਕ ਸਿੰਘ ਬੱਤਰਾ)-ਵਿਧਾਨ ਸਭਾ ਹਲਕਾ ਪੂਰਬੀ ਅਧੀਨ ਪੈਂਦੀ ਤਾਜਪੁਰ ਰੋਡ, ਰਾਹੋਂ ਰੋਡ ਅਤੇ ਦੂਸਰੇ ਇਲਾਕਿਆਂ 'ਚ ਬਣੀਆਂ ਰੰਗਾਈ ਮਿੱਲਾਂ ਵੱਲੋਂ ਮਿਲੀ ਮਨਜ਼ੂਰੀ ਤੋਂ ਜ਼ਿਆਦਾ ਪਾਣੀ ਸੀਵਰੇਜ ਲਾਈਨਾਂ ਵਿਚ ਪਾਉਣ ਕਾਰਨ ਪੈਦਾ ਹੋ ਰਹੀ ਸੀਵਰੇਜ ...
ਲੁਧਿਆਣਾ, 10 ਜੁਲਾਈ (ਪਰਮੇਸ਼ਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਨੂਰਜੋਤ ਸਿੰਘ ਮੱਕੜ ਨੇ ਕਿਹਾ ਹੈ ਕਿ ਅਕਾਲੀ-ਭਾਜਪਾ ਗਠਜੋੜ ਨੌਜਵਾਨਾਂ ਦੇ ਚੰਗੇ ਭਵਿੱਖ ਲਈ ਹਮੇਸ਼ਾ ਫ਼ਿਕਰਮੰਦ ਰਿਹਾ ਹੈ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ...
ਲੁਧਿਆਣਾ, 10 ਜੁਲਾਈ (ਪਰਮੇਸ਼ਰ ਸਿੰਘ)- ਵਿਸ਼ੇਸ਼ ਲੋੜਾਂ ਵਾਲ਼ੇ ਬੱਚਿਆਂ ਲਈ ਸਮਾਜ ਸੇਵੀ ਸੰਸਥਾ ਵੱਲੋਂ ਚਲਾਏ ਜਾ ਰਹੇ ਨਿਰਦੋਸ਼ ਸਕੂਲ ਵਿਖੇ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਮੌਕੇ ਵਿਸ਼ੇਸ਼ ਸਮਾਗਮ ਕੀਤਾ ਗਿਆ | ਸਮਾਗਮ ਦੌਰਾਨ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਤੇ ...
ਲੁਧਿਆਣਾ, 10 ਜੁਲਾਈ (ਪਰਮੇਸ਼ਰ ਸਿੰਘ)- ਪੰਜਾਬ ਸਰਕਾਰ ਦੇ ਸੀਨੀਅਰ ਮੰਤਰੀਆਂ ਵੱਲੋਂ ਕਈ ਵਾਰ ਭਰੋਸਾ ਦੇਣ ਦੇ ਬਾਵਜੂਦ ਪਿਛਲੇ ਇਕ ਸਾਲ ਤੋਂ ਵੀ ਵੱਧ ਸਮੇਂ ਤੋਂ ਵੈਟ ਰਿਫੰਡ ਨਾ ਮਿਲਣ ਕਾਰਨ ਕਾਰਖਾਨੇਦਾਰ ਸਰਕਾਰ ਦੀ ਢਿੱਲ-ਮੱਠ ਤੋਂ ਡਾਢੇ ਨਿਰਾਸ਼ਾ ਤੇ ਨਾਰਾਜ ਹਨ | ...
ਆਲਮਗੀਰ, 10 ਜੁਲਾਈ (ਜਰਨੈਲ ਸਿੰਘ ਪੱਟੀ)-ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਗਈ ਧਰਮ ਪ੍ਰਚਾਰ ਲਹਿਰ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਪੰਜਵੇਂ ...
ਲੁਧਿਆਣਾ, 10 ਜੁਲਾਈ (ਬੀ.ਐਸ.ਬਰਾੜ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਥਾਨਕ ਪੰਜਾਬ ਵੈਟਰਨਰੀ ਵੈਕਸੀਨ ਸੰਸਥਾ ਵਿਖੇ ਤਿਆਰ ਕੀਤੀ ਗਈ ਸੂਰਾਂ ਦੇ ਬੁਖ਼ਾਰ ਦੇ ਰੋਕਥਾਮ ਦੀ ਦਵਾਈ ਨੂੰ ਜਾਰੀ ਕੀਤਾ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ...
ਲੁਧਿਆਣਾ, 11 ਜੁਲਾਈ (ਕਵਿਤਾ ਖੁੱਲਰ)-ਪ੍ਰਗਤੀਸ਼ੀਲ ਲੇਖਕ ਸੰਘ ਜ਼ਿਲ੍ਹਾ ਲੁਧਿਆਣਾ ਇਕਾਈ ਦੀ ਸਰਬ-ਸੰਮਤੀ ਨਾਲ ਚੋਣ ਕੀਤੀ ਗਈ, ਜਿਸ ਵਿਚ ਲਿਖਾਰੀ ਸਭਾ ਰਾਮਪੁਰ, ਸਾਹਿਤ ਸਭਾ ਜਗਰਾਓਾ, ਅਦਬੀ ਦਾਇਰਾ ਮੁੱਲ੍ਹਾਂਪੁਰ, ਸਾਹਿਤ ਸਭਾ ਸਮਰਾਲਾ, ਸਾਹਿਤ ਸਭਾ ਭੈਣੀ ਸਾਹਿਬ, ...
ਲੁਧਿਆਣਾ, 10 ਜੁਲਾਈ (ਪੁਨੀਤ ਬਾਵਾ)- ਅੱਜ ਦੇਰ ਰਾਤ ਤੱਕ ਬਿਹਾਈਵ ਥੀਏਟਰ ਗਰੁੱਪ ਵਲੋਂ ਅੱਜ ਸਥਾਨਕ ਪੰਜਾਬੀ ਭਵਨ ਵਿਖੇ ਉਰਦੂ ਦੇ ਸ਼ਾਇਰ ਤੇ ਲੇਖਕ ਸਆਦਤ ਹਸਨ ਮੰਟੋ ਦੀਆਂ ਪੰਜ ਕਹਾਣੀਆਂ 'ਤੇ ਆਧਰਿਤ ਨਾਟਕ ਦੀ ਖੁੱਲ੍ਹੇ ਰੰਗਮੰਚ ਵਿਖੇ ਪੇਸ਼ਕਾਰੀ ਕੀਤੀ ਗਈ | ਨਾਟਕ ...
ਲੁਧਿਆਣਾ, 10 ਜੁਲਾਈ (ਪੁਨੀਤ ਬਾਵਾ)-ਸਥਾਨਕ ਮਿੰਨੀ ਗੁਰੂ ਨਾਨਕ ਦੇਵ ਵਿਖੇ ਅੱਜ ਏ.ਬੀ.ਸੀ.ਡੀ. ਡਾਂਸ ਅਕੈਡਮੀ ਵਲੋਂ 'ਸਮਾਇਲ ਐਾਡ ਸਟਾਇਲ' ਮਾਡਿਲੰਗ ਅਤੇ 'ਸ਼ੋਅ ਯੁਅਰ ਮੂਵ' ਡਾਂਸ ਮੁਕਾਬਲਾ ਕਰਵਾਇਆ ਗਿਆ | ਜਿਸ 'ਚ ਛੋਟੇ-ਛੋਟੇ ਬੱਚਿਆਂ ਨੇ ਹਿੱਸਾ ਲੈ ਕ ਆਪਣੇ ਹੁਨਰ ਦਾ ...
ਲੁਧਿਆਣਾ, 10 ਜੁਲਾਈ (ਅਮਰੀਕ ਸਿੰਘ ਬੱਤਰਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਪੰਜਾਬ 'ਚ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਸੂਬਾ ਸਰਕਾਰ ਰੋਕਣ 'ਚ ਅਸਫ਼ਲ ਸਾਬਿਤ ਹੋ ਰਹੀ ਹੈ ਤੇ ...
ਲੁਧਿਆਣਾ, 10 ਜੁਲਾਈ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ 'ਚ ਕੰਮ ਕਰਦੇ ਕਰੀਬ 1600 ਸੀਵਰਮੈਨਾਂ ਦੀ ਮੇਅਰ ਸ: ਬਲਕਾਰ ਸਿੰਘ ਸੰਧੂ ਵਲੋਂ ਸ਼ੁਰੂ ਕੀਤੀ ਜਾਂਚ ਦੌਰਾਨ ਮੰਗਲਵਾਰ ਨੂੰ ਜ਼ੋਨ ਬੀ 'ਚ ਕੰਮ ਕਰਦੇ ਕਰੀਬ 300 ਸੀਵਰਮੈਨਾਂ ਦੀ ਹਾਜ਼ਰੀ ਚੈਕ ਕੀਤੀ ਗਈ | ਜਾਣਕਾਰੀ ...
ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਪੈਟਰੋਲ ਪੰਪ ਦੇ ਕਰਿੰਦ ਪਾਸੋਂ ਨਕਦੀ ਲੁੱਟਣ ਦੇ ਮਾਮਲੇ ਵਿਚ ਦੋ ਨੌਜਵਾਨਾਂ ਨੂੰ 7-7 ਸਾਲ ਕੈਦ ਸੁਣਾਈ ਹੈ | ਜਾਣਕਾਰੀ ਅਨੁਸਾਰ ਮਾਣਯੋਗ ਜੱਜ ਸ੍ਰੀ ਰਜੀਵ ਕੁਮਾਰ ਬੇਰੀ ਨੇ ਜਿਨ੍ਹਾਂ ਵਿਅਕਤੀਆਂ ਨੂੰ ...
ਲਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਨੇ ਬਰਾਊਨ ਰੋਡ ਤੋਂ ਮਨਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਫੁੱਲਾਂਵਾਲ ਨੂੰ ਗਿ੍ਫਤਾਰ ...
ਲੁਧਿਆਣਾ, 10 ਜੁਲਾਈ (ਕਵਿਤਾ ਖੁੱਲਰ)-ਪੰਜਾਬ ਵਿਚ ਅੱਤਵਾਦ ਦੇ ਕਾਲੇ ਦੌਰ ਦੌਰਾਨ ਅੱਤਵਾਦੀਆਂ ਹੱਥੋਂ ਸ਼ਹੀਦ ਹੋਏ 35000 ਹਿੰਦੂਆਂ ਦੇ ਪਰਵਾਰਾਂ ਦੀ ਸਰਕਾਰ ਵਲੋਂ ਕੋਈ ਵੀ ਸਾਰ ਨਾ ਲੈਣ ਦੇ ਖਿਲਾਫ ਸ਼ਿਵਸੈਨਾ ਹਿੰਦੁਸਤਾਨ ਨੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ¢ ਪਾਰਟੀ ...
ਲੁਧਿਆਣਾ, 10 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਰੋਕਥਾਮ ਲਈ ਮੁਲਾਜ਼ਮਾਂ ਦਾ ਕੀਤਾ ਜਾਣ ਵਾਲਾ ਡੋਪ ਟੈਸਟ ਅਤੇ ਲਗਾਇਆ ਗਿਆ ਪ੍ਰੋਫੈਸ਼ਨਲ ਟੈਕਸ ਨੂੰ ਲੈ ਕੇ ਪੰਜਾਬ ਸਰਕਾਰ ਦੇ ਸੂਬੇ ਅਤੇ ਚੰਡੀਗੜ੍ਹ ਵਿਚ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਤੈਨਾਤ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX