ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550

ਲੁਧਿਆਣਾ

ਗੈਰ-ਕਾਨੂੰਨੀ ਪਲਾਸਟਿਕ ਲਿਫਾਫਿਆਂ ਖਿਲਾਫ਼ ਕਾਰਵਾਈ ਕਰਨ ਦੌਰਾਨ ਸਥਿਤੀ ਤਣਾਅਪੂਰਨ ਬਣੀ

ਲੁਧਿਆਣਾ, 10 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਏ ਅਧੀਨ ਪੈਂਦੀ ਕੇਸਰਗੰਜ ਰੋਡ 'ਤੇ ਮੰਗਲਵਾਰ ਦੁਪਹਿਰ ਨੂੰ ਸਥਿਤੀ ਉਦੋਂ ਤਣਾਅਪੂਰਨ ਹੋ ਗਈ, ਜਦ ਸਿਹਤ ਅਤੇ ਸੈਨੀਟੇਸ਼ਨ ਸ਼ਾਖਾ ਦੀ ਟੀਮ ਵੱਲੋਂ ਪਲਾਸਟਿਕ ਦੇ ਗੈਰਕਾਨੂੰਨੀ ਲਿਫਾਫੇ ਜ਼ਬਤ ਕਰਨ ਲਈ ...

ਪੂਰੀ ਖ਼ਬਰ »

ਇਮਾਰਤੀ ਸ਼ਾਖਾ ਨੇ ਅਣ-ਅਧਿਕਾਰਤ ਉਸਾਰੀਆਂ ਢਾਹੀਆਂ

ਲੁਧਿਆਣਾ, 10 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਡੀ ਇਮਾਰਤੀ ਸ਼ਾਖਾ ਵੱਲੋਂ ਭਾਈ ਰਣਧੀਰ ਸਿੰਘ ਨਗਰ ਅਤੇ ਕਰਨੈਲ ਸਿੰਘ ਨਗਰ ਵਿਚ ਦੋ ਅਣਅਧਿਕਾਰਤ ਉਸਾਰੀਆਂ ਢਾਹ ਦਿੱਤੀਆਂ | ਸਹਾਇਕ ਨਿਗਮ ਯੋਜਨਾਕਾਰ ਵਿਜੈ ਕੁਮਾਰ ਨੇ ਦੱਸਿਆ ਕਿ ਭਾਈ ਰਣਧੀਰ ਸਿੰਘ ਨਗਰ ...

ਪੂਰੀ ਖ਼ਬਰ »

ਡੋਪ ਟੈਸਟ ਤੇ ਪ੍ਰੋਫੈਸ਼ਨਲ ਟੈਕਸ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਲੁਧਿਆਣਾ, 10 ਜੁਲਾਈ (ਸਲੇਮਪੁਰੀ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ | ਫੈਡਰੇਸ਼ਨ ਦੇ ਸੂਬਾਈ ਆਗੂ ਮਨਜੀਤ ਸਿੰਘ ਗਿੱਲ, ਗੁਰਮੇਲ ਸਿੰਘ ਮੈਲਡੇ, ਚਰਨ ...

ਪੂਰੀ ਖ਼ਬਰ »

ਗੱਡੀ ਅੱਗੇ ਧੱਕਾ ਮਾਰ ਮਾਰਨ ਦੇ ਮਾਮਲੇ 'ਚ ਨਾਮਜ਼ਦ ਗਿ੍ਫਤਾਰ

ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ-ਦਿੱਲੀ ਰੇਲਵੇ ਲਾਈਨ 'ਤੇ ਢੰਡਾਰੀ ਨੇੜੇ ਸ਼ਨੀਵਾਰ ਦੀ ਰਾਤ ਦੋਸਤ ਨੂੰ ਗੱਡੀ ਅੱਗੇ ਧੱਕਾ ਦੇ ਕੇ ਮਾਰਨ ਦੇ ਮਾਮਲੇ ਵਿਚ ਪੁਲਿਸ ਨੇ ਨਾਮਜਦ ਦੋਸ਼ੀ ਨੂੰ ਗਿ੍ਫਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨੇ ਗੋਲੀ ਮਾਰ ਕੇ ਨੌਜਵਾਨ ਕੀਤਾ ਜ਼ਖ਼ਮੀ

ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਚੂਹੜਪੁਰ ਸੜਕ 'ਤੇ ਅੱਜ ਰਾਤ ਦੋ ਹਥਿਆਰਬੰਦ ਮੋਟਰਸਾਈਕਲ ਸਵਾਰ ਨੌਜਵਾਨ ਇਕ ਕਰਿਆਨਾ ਵਪਾਰੀ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਉਪਰੰਤ ਫ਼ਰਾਰ ਹੋ ਗਏ | ਘਟਨਾ ਅੱਜ ਰਾਤ 10 ...

ਪੂਰੀ ਖ਼ਬਰ »

ਐਾਟੀਬਾਇਟਿਕ ਦਵਾਈਆਂ ਦੀ ਗ਼ਲਤ ਵਰਤੋਂ ਦਾ ਪ੍ਰਭਾਵ ਮਨੁੱਖੀ ਸਿਹਤ ਲਈ ਵੀ ਨੁਕਸਾਨ ਦੇ-ਕੈਬਨਿਟ ਮੰਤਰੀ

ਲੁਧਿਆਣਾ, 10 ਜੁਲਾਈ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿਖੇ ਚਾਰ ਦਿਨਾਂ ਅੰਤਰ-ਰਾਸ਼ਟਰੀ ਕਾਰਜਸ਼ਾਲਾ ਦਾ ਉਦਘਾਟਨ ਕੈਬਨਿਟ ਮੰਤਰੀ, ਪਸ਼ੂ ਪਾਲਣ, ਡੇਅਰੀ ਵਿਕਾਸ, ਮੱਛੀ ਪਾਲਣ ਅਤੇ ਕਿਰਤ ਵਿਭਾਗ ਬਲਬੀਰ ਸਿੰਘ ਸਿੱਧੂ ਨੇ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ ਤਿੰਨ ਖ਼ਤਰਨਾਕ ਭਗੌੜੇ ਕਾਬੂ

ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ/ਕ੍ਰਾਈਮ ਰਿਪੋਟਰ)-ਪੀ.ਓ. ਸਟਾਫ਼ ਵੱਲੋਂ ਤਿੰਨ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ ਤਿੰਨ ਖ਼ਤਰਨਾਕ ਭਗੌੜਿਆਂ ਨੂੰ ਗਿ੍ਫਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਸ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਦੋ ਮੋਟਰਸਾਈਕਲ ਅਤੇ ਐਕਟਿਵਾ ਚੋਰੀ

ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮਟਾਬਰੀ ਤੋਂ ਚੋਰ ਸੁਰਿੰਦਰ ਸਿੰਘ ਵਾਸੀ ਕਰਤਾਰ ਸਿੰਘ ਦਾ ਮੋਟਰਸਾਈਕਲ ਚੋਰੀ ਕਰਕੇ ਲੈ ਗਏ | ਪੁਲਿਸ ਨੇ ਇਸ ਸਬੰਧੀ ਧਾਰਾ 379/34 ਅਧੀਨ ਕੇਸ ਦਰਜ ਕੀਤਾ ਹੈ | ਦੂਜੇ ਮਾਮਲੇ ਵਿਚ ਸਥਾਨਕ ਗੁਰੂ ਨਾਨਕ ਨਗਰ ਵਿਚ ਵੀ ...

ਪੂਰੀ ਖ਼ਬਰ »

ਨਸ਼ਿਆਂ ਖਿਲਾਫ਼ ਡਟਣ ਲਈ ਹਰ ਵਰਗ ਆਪਣਾ ਇਖਲਾਕੀ ਫ਼ਰਜ਼ ਸਮਝੇ-ਲਾਪਰਾਂ/ਬਾਵਾ

ਹੰਬੜਾਂ, 10 ਜੁਲਾਈ (ਜਗਦੀਸ਼ ਸਿੰਘ ਗਿੱਲ)-ਪੰਜਾਬ ਅੰਦਰ ਨਸ਼ਿਆਂ ਦੇ ਵਹਿਣ ਨੂੰ ਰੋਕਣ ਲਈ ਸਾਰੀਆਂ ਸਿਆਸੀ ਪਾਰਟੀਆਂ ਅਤੇ ਸਮਾਜ ਸੇਵੀ ਜੱਥੇਬੰਦੀਆਂ ਵਲੋਂ ਤਨੋਂ ਮਨੋਂ ਬੀੜਾ ਚੁਕਿਆ ਹੈ ਜਿਸ ਤਹਿਤ ਪਿੰਡਾਂ ਅੰਦਰ ਜਿਥੇ ਇਸ ਮਾਰੂ ਨਸ਼ੇ ਚਿੱਟੇ ਖਿਲਾਫ਼ ਲੋਕਾਂ ਨੂੰ ...

ਪੂਰੀ ਖ਼ਬਰ »

ਦੋ ਮੈਡੀਕਲ ਸਟੋਰਾਂ ਦੇ ਤਾਲੇ ਤੋੜ ਕੇ ਨਕਦੀ ਚੋਰੀ

ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ/ਕ੍ਰਾਈਮ ਰਿਪੋਟਰ)-ਸਥਾਨਕ ਚੌੜੀ ਸੜਕ ਤੋਂ ਚੋਰ ਬੀਤੀ ਰਾਤ ਦੋ ਮੈਡੀਕਲ ਸਟੋਰਾਂ ਦੇ ਸ਼ਟਰ ਤੋੜਕੇ ਹਜ਼ਾਰਾਂ ਦੀ ਨਕਦੀ ਅਤੇ ਹੋਰ ਸਮਾਨ ਚੋਰੀ ਕਰਕੇ ਲੈ ਗਏ | ਜਾਣਕਾਰੀ ਅਨੁਸਾਰ ਘਟਨਾ ਬੀਤੀ ਰਾਤ ਉਸ ਵਕਤ ਵਾਪਰੀ ਜਦੋਂ ਚੋਰ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਇਕ ਗਿ੍ਫ਼ਤਾਰ

ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ/ਕ੍ਰਾਈਮ ਰਿਪੋਟਰ)-ਥਾਣਾ ਰੇਲਵੇ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਟੀਕੇ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਸੀ. ਆਈ. ਏ. ...

ਪੂਰੀ ਖ਼ਬਰ »

ਮਾਨਵ ਰਚਨਾ ਇੰਟਰਨੈਸ਼ਨਲ ਸਕੂਲ ਦਾ ਵਿਦਿਆਰਥੀ ਬਣਿਆ 'ਉਲੰਪਿਆਡ ਜੇਤੂ'

ਲੁਧਿਆਣਾ, 10 ਜੁਲਾਈ (ਪਰਮੇਸ਼ਰ ਸਿੰਘ)- ਮਾਨਵ ਰਚਨਾ ਸਕੂਲ ਲੁਧਿਆਣਾ ਦੇ ਦੂਜੀ ਜਮਾਤ ਦੇ ਵਿਦਿਆਰਥੀ ਰਿਯਾਂਸ਼ ਜਿੰਦਲ ਨੇ ਕੈਂਬਿ੍ਜ਼ ਯੂਨੀਵਰਸਿਟੀ ਵਲੋਂ ਕਰਾਈ 'ਓਲੰਪੀਆਡ ਪ੍ਰੀਖਿਆ' ਦੇ ਸਾਇੰਸ ਵਿਸ਼ੇ 'ਚ 100 ਫੀਸਦੀ ਅੰਕ ਲੈ ਕੇ ਸੋਨ ਤਗਮਾ ਪ੍ਰਾਪਤ ਕੀਤਾ ਹੈ | ਅੰਗਰੇਜ਼ੀ ਤੇ ਗਣਿਤ ਦੀ ਪ੍ਰੀਖਿਆ 'ਚ ਵੀ ਕੌਮੀ ਪੱਧਰ ਦਾ ਪਹਿਲਾ ਗੇੜ ਚੰਗੇ ਅੰਕਾਂ ਨਾਲ ਪਾਸ ਕਰ ਲਿਆ | ਰਿਯਾਂਸ਼ ਪੜ੍ਹਾਈ ਦੇ ਨਾਲ-ਨਾਲ ਗੁਰੂਗ੍ਰਾਮ ਦੇ ਐਾਬੀਐਾਸ ਮਾਲ ਵਿਖੇ ਹੋਏ 'ਅਵਿਸ਼ਕਾਰ ਮੇਕਰ ਆਫ਼ ਆਈ. ਆਰ. ਸੀ. ਲੀਗ ਪੰਜਾਬੀ ਰੋਬੋ ਸੀਜ਼ਨ-9' ਦੇ ਮੁਕਾਬਲੇ 'ਚ ਵੀ ਦੂਜੇ ਸਥਾਨ 'ਤੇ ਆਇਆ ਅਤੇ ਸਭ ਤੋਂ ਘੱਟ ਉਮਰ ਦੇ ਖਿਡਾਰੀ ਹੋਣ ਦਾ ਖਿਤਾਬ ਹਾਸਲ ਕੀਤਾ | ਪਿ੍ੰਸੀਪਲ ਰੂਪਾਲੀ ਸੈਣੀ ਨੇ ਰਿਯਾਂਸ਼ ਦਾ ਸਨਮਾਨ ਕਰਦਿਆਂ ਉਸ ਨੂੰ ਇਸੇ ਤਰ੍ਹਾ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ |


ਖ਼ਬਰ ਸ਼ੇਅਰ ਕਰੋ

ਸੈਕੜੇ ਲੋਕਾਂ ਨੇ ਵਾਹਿਗੁਰੂ ਅੱਗੇ ਨਸ਼ਾ ਵੇਚਣ ਵਾਲਿਆਂ ਤੇ ਨਸ਼ਾ ਕਰਨ ਵਾਲਿਆਂ ਨੂੰ ਸੁਮੱਤ ਬਖਸ਼ਣ ਲਈ ਕੀਤੀ ਅਰਦਾਸ

ਲੁਧਿਆਣਾ, 10 ਜੁਲਾਈ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਵਿਖੇ ਅੱਜ ਸ਼ਹੀਦ ਬਾਬਾ ਦੀਪ ਸਿੰਘ ਵੈਲਫ਼ੇਅਰ ਸੁਸਾਇਟੀ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ 'ਚ ਸੈਕੜੇ ਲੋਕਾਂ ਨੇ ਮਾਡਲ ਟਾਊੁਨ ਐਕਸਟੈਸ਼ਨ ...

ਪੂਰੀ ਖ਼ਬਰ »

ਮਲੋਟ 'ਚ ਹੋਣ ਵਾਲੀ ਮੋਦੀ ਦੀ ਕਿਸਾਨ ਧੰਨਵਾਦ ਰੈਲੀ ਦਾ ਹੋਵੇਗਾ ਬਾਈਕਾਟ-ਲੱਖੋਵਾਲ

ਲੁਧਿਆਣਾ, 10 ਜੁਲਾਈ (ਬੀ.ਐਸ.ਬਰਾੜ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ ਮਾਸਟਰ ਸ਼ਮਸੇਰ ਸਿੰਘ ਘੜੂੰਆਂ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਜਨਰਲ ਸਕੱਤਰ ਹਰਿੰਦਰ ਸਿੰਘ ਲਖੋਵਾਲ ਨੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੁਆਰਾ ਓਪਨ ਵਰਕ ਪਰਮਿਟ ਹੁਣ ਆਸਾਨ ਹੋਇਆ

ਮੁੱਲਾਂਪੁਰ ਦਾਖਾ, 10 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਵਿਦੇਸ਼ ਪੜ੍ਹਾਈ ਤੋਂ ਪਹਿਲਾਂ ਆਈਲੈਟਸ ਦੀ ਤਿਆਰੀ ਅਤੇ ਇੰਮੀਗ੍ਰੇਸ਼ਨ ਸਰਵਿਸ ਸਮੇਂ ਵਿਦਿਆਰਥੀਆਂ ਲਈ ਮਦਦਗਾਰ ਬਣੇ ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊ ਦੇ ਲੁਧਿਆਣਾ ਸੈਂਟਰ ਦੁਆਰਾ ਓਪਨ ਵਰਕ ...

ਪੂਰੀ ਖ਼ਬਰ »

ਸਾਹਿਲ ਛਾਬੜਾ ਸ਼ਿਵ ਸੈਨਾ ਸਮਾਜਵਾਦੀ ਦੇ ਜ਼ਿਲ੍ਹਾ ਅਤੇ ਫਤਹਿਗੜ੍ਹ ਦੇ ਪ੍ਰਧਾਨ ਨਿਯੁਕਤ

ਲੁਧਿਆਣਾ, 10 ਜੁਲਾਈ (ਕਵਿਤਾ ਖੁੱਲਰ)-ਸ਼ਿਵਸੈਨਾ ਸਮਾਜਵਾਦੀ ਵਲੋਂ ਕੌਮੀ ਪ੍ਰਧਾਨ ਕਮਲੇਸ਼ ਭਾਰਦਵਾਜ ਦੀ ਅਗਵਾਈ ਹੇਠ ਸਰਕਟ ਹਾਊਸ ਵਿਖੇ ਮੀਟਿੰਗ ਹੋਈ, ਜਿਸ ਵਿਚ ਸੰਗਠਨ ਦੇ ਆਗੂ ਅਤੇ ਸ਼ਿਵਸੈਨਾ ਵਰਕਰ ਸ਼ਾਮਿਲ ਹੋਏ¢ ਮੀਟਿੰਗ ਵਿਚ ਸਰਬਸੰਮਤੀ ਨਾਲ ਸੰਗਠਨ ਦਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀਆਂ ਕਥਿਤ ਮਾੜੀਆਂ ਨੀਤੀਆਂ ਕਾਰਨ 24 ਨਸ਼ਾ ਛਡਾਓ ਕੇਂਦਰਾਂ ਵਿਚੋਂ 6 ਹੋਏ ਬੰਦ

ਲੁਧਿਆਣਾ, 10 ਜੁਲਾਈ (ਸਲੇਮਪੁਰੀ)-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਨਸ਼ੇ ਦੀ ਰੋਕਥਾਮ ਨੂੰ ਲੈ ਕੇ ਸਰਕਾਰ ਵੱਲੋਂ ਸਖ਼ਤ ਕਦਮ ਪੁੱਟੇ ਜਾ ਰਹੇ ਹਨ, ਜਿਸ ਤਹਿਤ ਨਸ਼ਾ ਵੇਚਣ ਅਤੇ ਵਿਕਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ | ਇਸਦੇ ਨਾਲ ...

ਪੂਰੀ ਖ਼ਬਰ »

ਨੇਤਰਹੀਣ ਲੜਕੀਆਂ ਨੂੰ ਸ਼ਗਨ ਲਈ 11 ਹਜ਼ਾਰ ਰੁਪਏ ਦੇਣ ਦਾ ਐਲਾਨ

ਲੁਧਿਆਣਾ, 10 ਜੁਲਾਈ (ਸਲੇਮਪੁਰੀ)-ਨੇਤਰਹੀਣਾਂ ਦੀ ਭਲਾਈ ਕਰਨ ਵਾਲੀ ਸੰਸਥਾ ਭਾਰਤ ਨੇਤਰਹੀਣ ਸੇਵਕ ਸਮਾਜ ਦੇ ਬਾਨੀ ਅਤੇ ਨੇਤਰਹੀਣਾਂ ਦੇ ਮਸੀਹਾ ਗਿਆਨੀ ਲਛਮਣ ਸਿੰਘ ਗੰਧਰਵ ਨੇ ਆਪਣੀ ਨਿੱਜੀ ਜ਼ਮੀਨ ਨੂੰ ਵੇਚ ਕੇ1964 ਵਿੱਚ ਦਸ਼ਮੇਸ਼ ਨਗਰ ਗਿੱਲ ਰੋਡ ਵਿਖੇ ਬਣਾਏ ...

ਪੂਰੀ ਖ਼ਬਰ »

ਵੂਲਨ ਨਿਰਮਾਤਾ ਐਸੋਸੀਏਸ਼ਨ ਵਲੋਂ ਕਰਵਾਈ 'ਨਿਰਮਾਤਾ-ਗਾਹਕ ਮਿਲਣੀ' ਸਫ਼ਲ ਰਹੀ

ਲੁਧਿਆਣਾ, 10 ਜੁਲਾਈ (ਪਰਮੇਸ਼ਰ ਸਿੰਘ/ਨਿੱਜੀ ਪੱਤਰ ਪ੍ਰੇਰਕ)- ਵੂਲਨ ਨਿਰਮਾਤਾ ਐਸੋਸੀਏਸ਼ਨ ਵੱਲੋਂ ਹੋਟਲ ਹਿਯਾਤ ਰਿਜੈਂਸੀ ਵਿਖੇ ਕਰਵਾਈ 'ਨਿਰਮਾਤਾ-ਗਾਹਕ ਮਿਲਣੀ' ਬੇਹੱਦ ਸਫ਼ਲ ਰਹੀ ਤੇ 1000 ਤੋਂ ਵੱਧ ਵਪਾਰੀ ਇਸ ਵਿਚ ਪਹੁੰਚੇ | ਸੋਮਵਾਰ ਨੂੰ ਦਿੱਲੀ ਦੇ ਬਹੁਤੇ ...

ਪੂਰੀ ਖ਼ਬਰ »

ਸੁਰੱਖਿਆ ਕਰਮਚਾਰੀਆਂ ਕੀਤੀ ਨੌਜਵਾਨ ਦੀ ਕੁੱਟਮਾਰ

ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮੋਤੀ ਨਗਰ ਨੇੜੇ ਸਥਿਤ ਇਕ ਹੋਟਲ ਵਿਚ ਸੁਰੱਖਿਆ ਮੁਲਾਜ਼ਮਾਂ ਵਲੋਂ ਕੀਤੇ ਹਮਲੇ ਵਿਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ | ਜ਼ਖ਼ਮੀ ਹੋਏ ਨੌਜਵਾਨ ਦੀ ਸ਼ਨਾਖਤ ਸੰਨੀ ਵਜੋਂ ਕੀਤੀ ਗਈ ਹੈ ਅਤੇ ਉਸ ਨੂੰ ਇਲਾਜ ਲਈ ਹਸਪਤਾਲ ...

ਪੂਰੀ ਖ਼ਬਰ »

ਇੰਡਸਟਰੀ ਏਰੀਆ ਸੀ 'ਚ ਸੀਵਰੇਜ ਜਾਮ, ਗੰਦਗੀ ਤੋਂ ਪ੍ਰੇਸ਼ਾਨ ਸਨਅਤਕਾਰਾਂ ਨੇ ਸਮੱਸਿਆਵਾਂ ਹੱਲ ਕਰਨ ਦੀ ਕੀਤੀ ਮੰਗ

ਲੁਧਿਆਣਾ, 10 ਜੁਲਾਈ (ਅਮਰੀਕ ਸਿੰਘ ਬੱਤਰਾ)- ਪਿਛਲੇ ਸਾਲ ਤੋਂ ਸੀਵਰੇਜ ਜਾਮ, ਟੁੱਟੀਆਂ ਸੜਕਾਂ ਅਤੇ ਖਰਾਬ ਸਟਰੀਟ ਲਾਈਟਾਂ ਤੋਂ ਪ੍ਰੇਸ਼ਾਨ ਇੰਡਸਟਰੀ ਏਰੀਆ ਸੀ ਢੰਡਾਰੀ ਦੇ ਸਨਅਤਕਾਰਾਂ ਨੇ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਰਕ ਜਿਹੀ ਜ਼ਿੰਦਗੀ ਤੋਂ ...

ਪੂਰੀ ਖ਼ਬਰ »

ਮਨਜ਼ੂਰੀ ਤੋਂ ਜ਼ਿਆਦਾ ਪਾਣੀ ਸੀਵਰੇਜ ਲਾਈਨਾਂ 'ਚ ਸੁੱਟ ਰਹੀਆਂ ਰੰਗਾਈ ਮਿੱਲਾਂ ਦੀਆਂ ਮਸ਼ੀਨਾਂ ਹੋਣਗੀਆਂ ਸੀਲ

ਲੁਧਿਆਣਾ, 10 ਜੁਲਾਈ (ਅਮਰੀਕ ਸਿੰਘ ਬੱਤਰਾ)-ਵਿਧਾਨ ਸਭਾ ਹਲਕਾ ਪੂਰਬੀ ਅਧੀਨ ਪੈਂਦੀ ਤਾਜਪੁਰ ਰੋਡ, ਰਾਹੋਂ ਰੋਡ ਅਤੇ ਦੂਸਰੇ ਇਲਾਕਿਆਂ 'ਚ ਬਣੀਆਂ ਰੰਗਾਈ ਮਿੱਲਾਂ ਵੱਲੋਂ ਮਿਲੀ ਮਨਜ਼ੂਰੀ ਤੋਂ ਜ਼ਿਆਦਾ ਪਾਣੀ ਸੀਵਰੇਜ ਲਾਈਨਾਂ ਵਿਚ ਪਾਉਣ ਕਾਰਨ ਪੈਦਾ ਹੋ ਰਹੀ ਸੀਵਰੇਜ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਗਠਜੋੜ ਨੌਜਵਾਨਾਂ ਦੇ ਭਵਿੱਖ ਲਈ ਫ਼ਿਕਰਮੰਦ-ਮੱਕੜ

ਲੁਧਿਆਣਾ, 10 ਜੁਲਾਈ (ਪਰਮੇਸ਼ਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਨੂਰਜੋਤ ਸਿੰਘ ਮੱਕੜ ਨੇ ਕਿਹਾ ਹੈ ਕਿ ਅਕਾਲੀ-ਭਾਜਪਾ ਗਠਜੋੜ ਨੌਜਵਾਨਾਂ ਦੇ ਚੰਗੇ ਭਵਿੱਖ ਲਈ ਹਮੇਸ਼ਾ ਫ਼ਿਕਰਮੰਦ ਰਿਹਾ ਹੈ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ...

ਪੂਰੀ ਖ਼ਬਰ »

ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਵਿਸ਼ੇਸ਼ ਸਮਾਗਮ

ਲੁਧਿਆਣਾ, 10 ਜੁਲਾਈ (ਪਰਮੇਸ਼ਰ ਸਿੰਘ)- ਵਿਸ਼ੇਸ਼ ਲੋੜਾਂ ਵਾਲ਼ੇ ਬੱਚਿਆਂ ਲਈ ਸਮਾਜ ਸੇਵੀ ਸੰਸਥਾ ਵੱਲੋਂ ਚਲਾਏ ਜਾ ਰਹੇ ਨਿਰਦੋਸ਼ ਸਕੂਲ ਵਿਖੇ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਮੌਕੇ ਵਿਸ਼ੇਸ਼ ਸਮਾਗਮ ਕੀਤਾ ਗਿਆ | ਸਮਾਗਮ ਦੌਰਾਨ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਤੇ ...

ਪੂਰੀ ਖ਼ਬਰ »

ਮੰਤਰੀਆਂ ਦੇ ਭਰੋਸਿਆਂ ਦੇ ਬਾਵਜੂਦ ਵੈਟ ਰਿਫੰਡ ਨਾ ਹੋਣ ਕਾਰਨ ਕਾਰਖਾਨੇਦਾਰ ਨਿਰਾਸ਼-ਅਹੂਜਾ

ਲੁਧਿਆਣਾ, 10 ਜੁਲਾਈ (ਪਰਮੇਸ਼ਰ ਸਿੰਘ)- ਪੰਜਾਬ ਸਰਕਾਰ ਦੇ ਸੀਨੀਅਰ ਮੰਤਰੀਆਂ ਵੱਲੋਂ ਕਈ ਵਾਰ ਭਰੋਸਾ ਦੇਣ ਦੇ ਬਾਵਜੂਦ ਪਿਛਲੇ ਇਕ ਸਾਲ ਤੋਂ ਵੀ ਵੱਧ ਸਮੇਂ ਤੋਂ ਵੈਟ ਰਿਫੰਡ ਨਾ ਮਿਲਣ ਕਾਰਨ ਕਾਰਖਾਨੇਦਾਰ ਸਰਕਾਰ ਦੀ ਢਿੱਲ-ਮੱਠ ਤੋਂ ਡਾਢੇ ਨਿਰਾਸ਼ਾ ਤੇ ਨਾਰਾਜ ਹਨ | ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵੱਲੋਂ ਪੰਜਵੇਂ ਗੁਰਬਾਣੀ ਪਾਠ ਬੋਧ ਸਮਾਗਮ ਦੀ ਹੋਈ ਸ਼ੁਰੂਆਤ

ਆਲਮਗੀਰ, 10 ਜੁਲਾਈ (ਜਰਨੈਲ ਸਿੰਘ ਪੱਟੀ)-ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਗਈ ਧਰਮ ਪ੍ਰਚਾਰ ਲਹਿਰ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਪੰਜਵੇਂ ...

ਪੂਰੀ ਖ਼ਬਰ »

ਸੂਰਾਂ ਨੂੰ ਬੁਖਾਰ ਦੀ ਰੋਕਥਾਮ ਵਾਲੀ ਦਵਾਈ ਹੁਣ ਪੰਜਾਬ 'ਚ ਬਣਨੀ ਸ਼ੁਰੂ-ਕੈਬਨਿਟ ਮੰਤਰੀ

ਲੁਧਿਆਣਾ, 10 ਜੁਲਾਈ (ਬੀ.ਐਸ.ਬਰਾੜ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਥਾਨਕ ਪੰਜਾਬ ਵੈਟਰਨਰੀ ਵੈਕਸੀਨ ਸੰਸਥਾ ਵਿਖੇ ਤਿਆਰ ਕੀਤੀ ਗਈ ਸੂਰਾਂ ਦੇ ਬੁਖ਼ਾਰ ਦੇ ਰੋਕਥਾਮ ਦੀ ਦਵਾਈ ਨੂੰ ਜਾਰੀ ਕੀਤਾ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ...

ਪੂਰੀ ਖ਼ਬਰ »

ਪ੍ਰਗਤੀਸ਼ੀਲ ਲੇਖਕ ਸੰਘ ਲੁਧਿਆਣਾ ਇਕਾਈ ਦੀ ਚੋਣ

ਲੁਧਿਆਣਾ, 11 ਜੁਲਾਈ (ਕਵਿਤਾ ਖੁੱਲਰ)-ਪ੍ਰਗਤੀਸ਼ੀਲ ਲੇਖਕ ਸੰਘ ਜ਼ਿਲ੍ਹਾ ਲੁਧਿਆਣਾ ਇਕਾਈ ਦੀ ਸਰਬ-ਸੰਮਤੀ ਨਾਲ ਚੋਣ ਕੀਤੀ ਗਈ, ਜਿਸ ਵਿਚ ਲਿਖਾਰੀ ਸਭਾ ਰਾਮਪੁਰ, ਸਾਹਿਤ ਸਭਾ ਜਗਰਾਓਾ, ਅਦਬੀ ਦਾਇਰਾ ਮੁੱਲ੍ਹਾਂਪੁਰ, ਸਾਹਿਤ ਸਭਾ ਸਮਰਾਲਾ, ਸਾਹਿਤ ਸਭਾ ਭੈਣੀ ਸਾਹਿਬ, ...

ਪੂਰੀ ਖ਼ਬਰ »

ਮੰਟੋ ਦੀਆਂ ਕਹਾਣੀਆਂ 'ਤੇ ਆਧਾਰਿਤ ਨਾਟਕ ਦੀ ਪੇਸ਼ਕਾਰੀ

ਲੁਧਿਆਣਾ, 10 ਜੁਲਾਈ (ਪੁਨੀਤ ਬਾਵਾ)- ਅੱਜ ਦੇਰ ਰਾਤ ਤੱਕ ਬਿਹਾਈਵ ਥੀਏਟਰ ਗਰੁੱਪ ਵਲੋਂ ਅੱਜ ਸਥਾਨਕ ਪੰਜਾਬੀ ਭਵਨ ਵਿਖੇ ਉਰਦੂ ਦੇ ਸ਼ਾਇਰ ਤੇ ਲੇਖਕ ਸਆਦਤ ਹਸਨ ਮੰਟੋ ਦੀਆਂ ਪੰਜ ਕਹਾਣੀਆਂ 'ਤੇ ਆਧਰਿਤ ਨਾਟਕ ਦੀ ਖੁੱਲ੍ਹੇ ਰੰਗਮੰਚ ਵਿਖੇ ਪੇਸ਼ਕਾਰੀ ਕੀਤੀ ਗਈ | ਨਾਟਕ ...

ਪੂਰੀ ਖ਼ਬਰ »

ਡਾਂਸ ਅਕੈਡਮੀ ਨੇ 'ਸਮਾਇਲ ਐਾਡ ਸਟਾਇਲ' ਮਾਡਿਲੰਗ ਸ਼ੋਅ ਕਰਵਾਇਆ

ਲੁਧਿਆਣਾ, 10 ਜੁਲਾਈ (ਪੁਨੀਤ ਬਾਵਾ)-ਸਥਾਨਕ ਮਿੰਨੀ ਗੁਰੂ ਨਾਨਕ ਦੇਵ ਵਿਖੇ ਅੱਜ ਏ.ਬੀ.ਸੀ.ਡੀ. ਡਾਂਸ ਅਕੈਡਮੀ ਵਲੋਂ 'ਸਮਾਇਲ ਐਾਡ ਸਟਾਇਲ' ਮਾਡਿਲੰਗ ਅਤੇ 'ਸ਼ੋਅ ਯੁਅਰ ਮੂਵ' ਡਾਂਸ ਮੁਕਾਬਲਾ ਕਰਵਾਇਆ ਗਿਆ | ਜਿਸ 'ਚ ਛੋਟੇ-ਛੋਟੇ ਬੱਚਿਆਂ ਨੇ ਹਿੱਸਾ ਲੈ ਕ ਆਪਣੇ ਹੁਨਰ ਦਾ ...

ਪੂਰੀ ਖ਼ਬਰ »

ਸੂਬਾ ਸਰਕਾਰ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਰੋਕਣ 'ਚ ਅਸਫ਼ਲ-ਭਾਈ ਲੌ ਾਗੋਵਾਲ

ਲੁਧਿਆਣਾ, 10 ਜੁਲਾਈ (ਅਮਰੀਕ ਸਿੰਘ ਬੱਤਰਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਪੰਜਾਬ 'ਚ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਸੂਬਾ ਸਰਕਾਰ ਰੋਕਣ 'ਚ ਅਸਫ਼ਲ ਸਾਬਿਤ ਹੋ ਰਹੀ ਹੈ ਤੇ ...

ਪੂਰੀ ਖ਼ਬਰ »

ਨਗਰ ਨਿਗਮ 'ਚ ਤਾਇਨਾਤ 1600 ਸੀਵਰਮੈਨਾਂ ਦੀ ਜਾਂਚ ਸ਼ੁਰੂ

ਲੁਧਿਆਣਾ, 10 ਜੁਲਾਈ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ 'ਚ ਕੰਮ ਕਰਦੇ ਕਰੀਬ 1600 ਸੀਵਰਮੈਨਾਂ ਦੀ ਮੇਅਰ ਸ: ਬਲਕਾਰ ਸਿੰਘ ਸੰਧੂ ਵਲੋਂ ਸ਼ੁਰੂ ਕੀਤੀ ਜਾਂਚ ਦੌਰਾਨ ਮੰਗਲਵਾਰ ਨੂੰ ਜ਼ੋਨ ਬੀ 'ਚ ਕੰਮ ਕਰਦੇ ਕਰੀਬ 300 ਸੀਵਰਮੈਨਾਂ ਦੀ ਹਾਜ਼ਰੀ ਚੈਕ ਕੀਤੀ ਗਈ | ਜਾਣਕਾਰੀ ...

ਪੂਰੀ ਖ਼ਬਰ »

ਪੈਟਰੋਲ ਪੰਪ ਦੇ ਕਰਿੰਦੇ ਪਾਸੋਂ ਨਕਦੀ ਲੁੱਟਣ ਦੇ ਮਾਮਲੇ ਵਿਚ ਦੋ ਨੂੰ ਕੈਦ

ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਪੈਟਰੋਲ ਪੰਪ ਦੇ ਕਰਿੰਦ ਪਾਸੋਂ ਨਕਦੀ ਲੁੱਟਣ ਦੇ ਮਾਮਲੇ ਵਿਚ ਦੋ ਨੌਜਵਾਨਾਂ ਨੂੰ 7-7 ਸਾਲ ਕੈਦ ਸੁਣਾਈ ਹੈ | ਜਾਣਕਾਰੀ ਅਨੁਸਾਰ ਮਾਣਯੋਗ ਜੱਜ ਸ੍ਰੀ ਰਜੀਵ ਕੁਮਾਰ ਬੇਰੀ ਨੇ ਜਿਨ੍ਹਾਂ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਵੱਖ-ਵੱਖਾ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ

ਲਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਨੇ ਬਰਾਊਨ ਰੋਡ ਤੋਂ ਮਨਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਫੁੱਲਾਂਵਾਲ ਨੂੰ ਗਿ੍ਫਤਾਰ ...

ਪੂਰੀ ਖ਼ਬਰ »

ਸ਼ਿਵਸੈਨਾ ਹਿੰਦੁਸਤਾਨ ਨੇ ਰੋਸ ਮਾਰਚ ਕੱਢ ਕੇ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਭੇਜਿਆ ਮੰਗ-ਪੱਤਰ

ਲੁਧਿਆਣਾ, 10 ਜੁਲਾਈ (ਕਵਿਤਾ ਖੁੱਲਰ)-ਪੰਜਾਬ ਵਿਚ ਅੱਤਵਾਦ ਦੇ ਕਾਲੇ ਦੌਰ ਦੌਰਾਨ ਅੱਤਵਾਦੀਆਂ ਹੱਥੋਂ ਸ਼ਹੀਦ ਹੋਏ 35000 ਹਿੰਦੂਆਂ ਦੇ ਪਰਵਾਰਾਂ ਦੀ ਸਰਕਾਰ ਵਲੋਂ ਕੋਈ ਵੀ ਸਾਰ ਨਾ ਲੈਣ ਦੇ ਖਿਲਾਫ ਸ਼ਿਵਸੈਨਾ ਹਿੰਦੁਸਤਾਨ ਨੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ¢ ਪਾਰਟੀ ...

ਪੂਰੀ ਖ਼ਬਰ »

ਡੋਪ ਟੈਸਟ ਤੇ ਪ੍ਰੋਫੈਸ਼ਨਲ ਟੈਕਸ ਵਿਰੁੱਧ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 10 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਰੋਕਥਾਮ ਲਈ ਮੁਲਾਜ਼ਮਾਂ ਦਾ ਕੀਤਾ ਜਾਣ ਵਾਲਾ ਡੋਪ ਟੈਸਟ ਅਤੇ ਲਗਾਇਆ ਗਿਆ ਪ੍ਰੋਫੈਸ਼ਨਲ ਟੈਕਸ ਨੂੰ ਲੈ ਕੇ ਪੰਜਾਬ ਸਰਕਾਰ ਦੇ ਸੂਬੇ ਅਤੇ ਚੰਡੀਗੜ੍ਹ ਵਿਚ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਤੈਨਾਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX