ਤਾਜਾ ਖ਼ਬਰਾਂ


ਵਿਆਹ ਤੋਂ ਬਾਅਦ ਰਣਵੀਰ-ਦੀਪਿਕਾ ਨੇ ਪਹਿਲੀ ਤਸਵੀਰ ਕੀਤੀ ਸਾਂਝੀ
. . .  45 minutes ago
ਮੁੰਬਈ, 15 ਨਵੰਬਰ - ਬਾਲੀਵੁੱਡ ਦੀ ਸਭ ਤੋਂ ਚਰਚਿਤ ਜੋੜੀ ਅਦਾਕਾਰਾ ਦੀਪਿਕਾ ਪਾਦੂਕੋਣ ਅਤੇ ਅਦਾਕਾਰ ਰਣਵੀਰ ਸਿੰਘ ਬੀਤੇ ਦਿਨ ਇਟਲੀ ਵਿਖੇ ਵਿਆਹ ਦੇ ਬੰਧਨ 'ਚ ਬੱਝ ਗਏ। ਵਿਆਹ ਤੋਂ ਬਾਅਦ...
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਆਇਰਲੈਂਡ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  54 minutes ago
ਐੱਸ.ਟੀ.ਐੱਫ ਦਾ ਹੌਲਦਾਰ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  about 1 hour ago
ਫ਼ਿਰੋਜ਼ਪੁਰ, 15 ਨਵੰਬਰ (ਤਪਿੰਦਰ ਸਿੰਘ) - ਵਿਜੀਲੈਂਸ ਬਿਉਰੋ ਨੇ ਪੰਜਾਬ ਪੁਲਿਸ ਦੀ ਐੱਸ.ਟੀ.ਐੱਫ 'ਚ ਤਾਇਨਾਤ ਹੌਲਦਾਰ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫ਼ਤਾਰ...
ਪਿਸਤੌਲ ਦੀ ਨੋਕ 'ਤੇ ਦੁਕਾਨਦਾਰ ਤੋਂ 5.50 ਲੱਖ ਦੀ ਲੁੱਟ
. . .  about 1 hour ago
ਫ਼ਿਰੋਜ਼ਪੁਰ, 15 ਨਵੰਬਰ (ਤਪਿੰਦਰ ਸਿੰਘ) - ਫ਼ਿਰੋਜ਼ਪੁਰ ਵਿਖੇ ਮੋਟਰਸਾਈਕਲ ਸਵਾਰ 2 ਨਕਾਬਪੋਸ਼ ਲੁਟੇਰੇ ਇੱਕ ਦੁਕਾਨਦਾਰ ਤੋਂ ਪਿਸਤੌਲ ਦੀ ਨੋਕ 'ਤੇ 5.50 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਜਿਸ...
ਜੈਸ਼-ਏ-ਮੁਹੰਮਦ ਦੇ 7 ਅੱਤਵਾਦੀ ਫ਼ਿਰੋਜ਼ਪੁਰ 'ਚ ਹੋਣ ਦਾ ਸ਼ੱਕ
. . .  about 2 hours ago
ਫ਼ਿਰੋਜ਼ਪੁਰ, 15 ਨਵੰਬਰ (ਤਪਿੰਦਰ ਸਿੰਘ) - ਪਾਕਿਸਤਾਨ ਨਾਲ ਜੁੜੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜੇ 7 ਅੱਤਵਾਦੀਆਂ ਦੇ ਫ਼ਿਰੋਜ਼ਪੁਰ ਖੇਤਰ 'ਚ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਖ਼ੁਫ਼ੀਆ ਏਜੰਸੀਆਂ...
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਸਾਬਕਾ ਮੰਤਰੀ ਮੰਜੂ ਵਰਮਾ ਜੇ.ਡੀ.ਯੂ 'ਚੋਂ ਮੁਅੱਤਲ
. . .  about 2 hours ago
ਪਟਨਾ, 15 ਨਵੰਬਰ - ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਬਿਹਾਰ ਦੀ ਸਾਬਕਾ ਮੰਤਰੀ ਮੰਜੂ ਵਰਮਾ ਨੂੰ ਜਨਤਾ ਦਲ ਯੁਨਾਇਟਡ 'ਚੋਂ ਮੁਅੱਤਲ ਕਰ ਦਿੱਤਾ ਗਿਆ...
ਨਾਭਾ ਬੈਂਕ ਡਕੈਤੀ : ਐੱਸ.ਐੱਚ.ਓ ਥਾਣਾ ਕੋਤਵਾਲੀ ਲਾਈਨ ਹਾਜ਼ਰ
. . .  about 2 hours ago
ਨਾਭਾ, 15 ਨਵੰਬਰ (ਕਰਮਜੀਤ ਸਿੰਘ) - ਨਾਭਾ ਬੈਂਕ ਡਕੈਤੀ ਮਾਮਲੇ 'ਚ ਫੜੇ ਗਏ ਲੁਟੇਰਿਆ ਤੋਂ ਪੁਲਿਸ ਨੂੰ ਕਈ ਵੱਡੇ ਹਥਿਆਰ ਬਰਾਮਦ ਹੋਏ, ਜਿਨ੍ਹਾਂ ਦਾ ਕਈ ਵੱਡੀਆਂ ਵਾਰਦਾਤਾਂ ਨਾਲ ਸਬੰਧ ਹੋ ਸਕਦਾ...
ਭੀਮਾ ਕੋਰੇਗਾਂਵ ਹਿੰਸਾ ਮਾਮਲਾ : ਪੁਲਿਸ ਵੱਲੋਂ 5 ਮੁਲਜ਼ਮਾਂ ਖ਼ਿਲਾਫ਼ ਦੋਸ਼ ਪੱਤਰ ਦਾਖਲ
. . .  about 2 hours ago
ਮੁੰਬਈ, 15 ਨਵੰਬਰ - ਭੀਮਾ ਕੋਰੇਗਾਂਵ ਹਿੰਸਾ ਮਾਮਲੇ 'ਚ ਪੁਲਿਸ ਨੇ 5 ਮੁਲਜ਼ਮਾਂ ਖ਼ਿਲਾਫ਼ ਪੁਣੇ ਸੈਸ਼ਨ ਕੋਰਟ ਵਿਚ ਦੋਸ਼ ਪੱਤਰ ਦਾਖਲ ਕਰਵਾ ਦਿੱਤੇ...
ਸੰਗਰੂਰ 'ਚ ਡੇਂਗੂ ਦਾ ਕਹਿਰ ਜਾਰੀ, 1457 'ਤੇ ਪਹੁੰਚਿਆ ਪੀੜਤਾਂ ਦਾ ਆਂਕੜਾ
. . .  about 3 hours ago
ਸੰਗਰੂਰ, 15 ਨਵੰਬਰ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ 'ਚ ਡੇਂਗੂ ਦਾ ਕਹਿਰ ਲਗਾਤਾਰ ਜਾਰੀ ਹੈ। ਜ਼ਿਲ੍ਹਾ ਨੋਡਲ ਅਫ਼ਸਰ ਡਾ. ਉਪਾਸਨਾ ਬਿੰਦਰਾ ਨੇ ਦੱਸਿਆ ਕਿ ਜ਼ਿਲ੍ਹੇ 'ਚ ਡੇਂਗੂ ਪੀੜਤਾਂ ਦਾ ਆਂਕੜਾ 1457 ਤੱਕ ਪੁੱਜ ਚੁੱਕਾ ਹੈ ਜਦਕਿ ਪਿਛਲੇ ਸਾਲ ਪੂਰੇ ਸੀਜ਼ਨ ਦੌਰਾਨ 627 ਮਰੀਜ਼ ਸਾਹਮਣੇ ਆਏ ....
ਦੁਨੀਆਂ ਦੇ ਸਭ ਤੋਂ ਵਧੀਆ ਕੋਚਾਂ 'ਚੋਂ ਇਕ ਹਨ ਰਵੀ ਸ਼ਾਸਤਰੀ- ਵਿਰਾਟ ਕੋਹਲੀ
. . .  about 3 hours ago
ਨਵੀਂ ਦਿੱਲੀ, 15 ਨਵੰਬਰ - ਆਸਟ੍ਰੇਲੀਆ ਦੌਰੇ 'ਤੇ ਰਵਾਨਾ ਹੋਣ ਤੋਂ ਪਹਿਲਾਂ ਵਿਰਾਟ ਕੋਹਲੀ ਅਤੇ ਰਵੀ ਸ਼ਾਸਤਰੀ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਅਸੀਂ ਇੰਗਲੈਂਡ ਦੌਰੇ ਤੋਂ ਕਾਫੀ ਕੁੱਝ ਸਿੱਖਿਆ ਹੈ। ਇਸ ਕਾਨਫ਼ਰੰਸ 'ਚ ਕੋਹਲੀ ਨੇ ਰਵੀ ਸ਼ਾਸਤਰੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੈਨੇਜਮੈਂਟ....
ਕੋਰਟ 'ਚ ਸਿਰਸਾ ਵੱਲੋਂ ਦੋਸ਼ੀ ਯਸ਼ਪਾਲ 'ਤੇ ਹਮਲਾ
. . .  about 3 hours ago
ਨਵੀਂ ਦਿੱਲੀ, 15 ਨਵੰਬਰ (ਜਗਤਾਰ ਸਿੰਘ) - 1984 ਸਿੱਖ ਕਤਲੇਆਮ ਨਾਲ ਸਬੰਧਿਤ ਇੱਕ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਗਏ ਯਸ਼ਪਾਲ ਸਿੰਘ 'ਤੇ ਕੋਰਟ ਰੂਮ ਦੇ ਬਾਹਰ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਹਮਲਾ ਕੀਤਾ ਗਿਆ। ਇਸ ਤੋਂ ਬਾਅਦ ਥੋੜੀ ਦੇਰ ....
1984 ਸਿੱਖ ਕਤਲੇਆਮ ਮਾਮਲਾ: ਦੋਸ਼ੀਆਂ ਨੂੰ ਸਜ਼ਾ ਸੁਣਾਉਣ ਦਾ ਹੁਕਮ 20 ਨਵੰਬਰ ਤੱਕ ਸੁਰੱਖਿਅਤ
. . .  about 4 hours ago
ਨਵੀਂ ਦਿੱਲੀ, 15 ਨਵੰਬਰ (ਜਗਤਾਰ ਸਿੰਘ) - 1984 ਸਿੱਖ ਕਤਲੇਆਮ ਨਾਲ ਸਬੰਧਿਤ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਗਏ ਨਰੇਸ਼ ਸਹਿਰਾਵਤ ਤੇ ਯਸ਼ਪਾਲ ਸਿੰਘ ਨੂੰ ਪਟਿਆਲਾ ਹਾਊਸ ਕੋਰਟ ਨੇ ਸਜ਼ਾ ਸੁਣਾਉਣ ਦਾ ਹੁਕਮ 20 ਨਵੰਬਰ ਤੱਕ ਸੁਰੱਖਿਅਤ ਰੱਖ ਲਿਆ ਹੈ। ਇਨ੍ਹਾਂ ਦੋਵਾਂ ਦੋਸ਼ੀਆਂ ਨੂੰ ਅੱਜ ....
ਨਕਸਲੀਆਂ ਨੇ ਠੇਕੇਦਾਰ ਦਾ ਕਤਲ ਕਰ ਕੇ ਉਸ ਦੇ ਵਾਹਨਾਂ ਨੂੰ ਲਗਾਈ ਅੱਗ
. . .  about 4 hours ago
ਰਾਏਪੁਰ, 15 ਨਵੰਬਰ - ਛੱਤੀਸਗੜ੍ਹ ਦੇ ਦੋਰਨਾਪਾਲ 'ਚ ਅੱਜ ਨਕਸਲੀਆਂ ਨੇ ਪ੍ਰਧਾਨ ਮੰਤਰੀ ਸੜਕ ਰੋਜ਼ਗਾਰ ਯੋਜਨਾ ਤਹਿਤ ਕੰਮ ਕਰ ਰਹੇ ਠੇਕੇਦਾਰ ਦਾ ਕਤਲ ਕਰ ਦਿੱਤਾ ਅਤੇ ਇਸ ਤੋਂ ਬਾਅਦ ਨਕਸਲੀਆਂ ਨੇ ਸੜਕ ਨਿਰਮਾਣ 'ਚ ਇਸਤੇਮਾਲ ਕੀਤੇ ਜਾਣ ਵਾਲੇ ਉਸ ਦੇ ਸੱਤ ਵਾਹਨਾਂ ਨੂੰ ਵੀ ਅੱਗ .....
1 ਦਸੰਬਰ ਨੂੰ ਮਰਾਠਾ ਰਾਖਵਾਂਕਰਨ ਦਾ ਐਲਾਨ ਕਰ ਸਕਦੀ ਹੈ ਸਰਕਾਰ
. . .  about 4 hours ago
ਮੁੰਬਈ, 15 ਨਵੰਬਰ- ਅਹਿਮਦਾਬਾਦ 'ਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਘੱਟ ਗਿਣਤੀ ਕਮਿਸ਼ਨ ਤੋਂ ਉਨ੍ਹਾਂ ਨੂੰ ਮਰਾਠਾ ਰਾਖਵਾਂਕਰਨ 'ਤੇ ਰਿਪੋਰਟ ਮਿਲ ਗਈ ਹੈ। ਇਸ ਰਿਪੋਰਟ ਤੋਂ ਬਾਅਦ ਮਰਾਠਿਆਂ ਨੂੰ ਰਾਖਵਾਂਕਰਨ ਮਿਲਣ ਦਾ ਰਸਤਾ ਸਾਫ਼ ਹੋ....
ਪੰਜਾਬ ਜਲ ਸਪਲਾਈ ਵਰਕਰਾਂ ਤੇ ਭਰਾਤਰੀ ਜਥੇਬੰਦੀਆਂ ਵੱਲੋਂ ਮਲੇਰਕੋਟਲਾ ਵਿਖੇ ਧਰਨਾ
. . .  about 5 hours ago
ਮਲੇਰਕੋਟਲਾ, 15 ਨਵੰਬਰ (ਹਨੀਫ ਥਿੰਦ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਕੈਬਨਿਟ ਮੰਤਰੀ ਮੈਡਮ ਰਜੀਆ ਸੁਲਤਾਨਾ ਖ਼ਿਲਾਫ਼ ਆਪਣੀਆਂ ਮੰਗਾਂ ਨੂੰ ਲੈ ਮਲੇਰਕੋਟਲਾ-ਲੁਧਿਆਣਾ ਹਾਈਵੇ ਤੇ ਬੈਠ ਕੇ ਧਰਨਾ ਅਤੇ ਰੋਸ ਰੈਲੀ...
ਨਾਭਾ ਵਿਖੇ ਬੈਂਕ ਲੁੱਟਣ ਵਾਲੇ ਦੋਸ਼ੀਆਂ ਬਾਰੇ ਪੁਲਿਸ ਨੇ ਕੀਤੇ ਕਈ ਵੱਡੇ ਖ਼ੁਲਾਸੇ
. . .  about 5 hours ago
ਵਿਆਪਮ ਘੋਟਾਲੇ ਦਾ ਦੋਸ਼ੀ ਰਾਕੇਸ਼ ਨਰਗਾਵੇ ਗ੍ਰਿਫ਼ਤਾਰ
. . .  about 6 hours ago
ਸਹਿਕਾਰੀ ਸਭਾਵਾਂ ਗੁਰਦਾਸਪੁਰ ਦਾ ਉਪ ਰਜਿਸਟਰਾਰ ਤੇ ਇੰਸਪੈਕਟਰ ਮੁਅੱਤਲ - ਰੰਧਾਵਾ
. . .  about 6 hours ago
ਸਬਰੀਮਾਲਾ ਮੰਦਰ ਮਾਮਲਾ : ਸੁਪਰੀਮ ਕੋਰਟ ਦੇ ਫ਼ੈਸਲੇ ਖ਼ਿਲਾਫ਼ ਨਹੀਂ ਜਾ ਸਕਦੀ ਸਰਕਾਰ - ਪਿਨਾਰਾਈ
. . .  about 5 hours ago
ਰਾਜਨਾਥ ਸਿੰਘ ਨੇ ਨਕਸਲੀਆਂ ਨੂੰ ਆਤਮ ਸਮਰਪਣ ਕਰਨ ਦੀ ਕੀਤੀ ਅਪੀਲ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550
ਵਿਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ

ਲੁਧਿਆਣਾ

ਗੈਰ-ਕਾਨੂੰਨੀ ਪਲਾਸਟਿਕ ਲਿਫਾਫਿਆਂ ਖਿਲਾਫ਼ ਕਾਰਵਾਈ ਕਰਨ ਦੌਰਾਨ ਸਥਿਤੀ ਤਣਾਅਪੂਰਨ ਬਣੀ

ਲੁਧਿਆਣਾ, 10 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਏ ਅਧੀਨ ਪੈਂਦੀ ਕੇਸਰਗੰਜ ਰੋਡ 'ਤੇ ਮੰਗਲਵਾਰ ਦੁਪਹਿਰ ਨੂੰ ਸਥਿਤੀ ਉਦੋਂ ਤਣਾਅਪੂਰਨ ਹੋ ਗਈ, ਜਦ ਸਿਹਤ ਅਤੇ ਸੈਨੀਟੇਸ਼ਨ ਸ਼ਾਖਾ ਦੀ ਟੀਮ ਵੱਲੋਂ ਪਲਾਸਟਿਕ ਦੇ ਗੈਰਕਾਨੂੰਨੀ ਲਿਫਾਫੇ ਜ਼ਬਤ ਕਰਨ ਲਈ ...

ਪੂਰੀ ਖ਼ਬਰ »

ਇਮਾਰਤੀ ਸ਼ਾਖਾ ਨੇ ਅਣ-ਅਧਿਕਾਰਤ ਉਸਾਰੀਆਂ ਢਾਹੀਆਂ

ਲੁਧਿਆਣਾ, 10 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਡੀ ਇਮਾਰਤੀ ਸ਼ਾਖਾ ਵੱਲੋਂ ਭਾਈ ਰਣਧੀਰ ਸਿੰਘ ਨਗਰ ਅਤੇ ਕਰਨੈਲ ਸਿੰਘ ਨਗਰ ਵਿਚ ਦੋ ਅਣਅਧਿਕਾਰਤ ਉਸਾਰੀਆਂ ਢਾਹ ਦਿੱਤੀਆਂ | ਸਹਾਇਕ ਨਿਗਮ ਯੋਜਨਾਕਾਰ ਵਿਜੈ ਕੁਮਾਰ ਨੇ ਦੱਸਿਆ ਕਿ ਭਾਈ ਰਣਧੀਰ ਸਿੰਘ ਨਗਰ ...

ਪੂਰੀ ਖ਼ਬਰ »

ਡੋਪ ਟੈਸਟ ਤੇ ਪ੍ਰੋਫੈਸ਼ਨਲ ਟੈਕਸ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਲੁਧਿਆਣਾ, 10 ਜੁਲਾਈ (ਸਲੇਮਪੁਰੀ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ | ਫੈਡਰੇਸ਼ਨ ਦੇ ਸੂਬਾਈ ਆਗੂ ਮਨਜੀਤ ਸਿੰਘ ਗਿੱਲ, ਗੁਰਮੇਲ ਸਿੰਘ ਮੈਲਡੇ, ਚਰਨ ...

ਪੂਰੀ ਖ਼ਬਰ »

ਗੱਡੀ ਅੱਗੇ ਧੱਕਾ ਮਾਰ ਮਾਰਨ ਦੇ ਮਾਮਲੇ 'ਚ ਨਾਮਜ਼ਦ ਗਿ੍ਫਤਾਰ

ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ-ਦਿੱਲੀ ਰੇਲਵੇ ਲਾਈਨ 'ਤੇ ਢੰਡਾਰੀ ਨੇੜੇ ਸ਼ਨੀਵਾਰ ਦੀ ਰਾਤ ਦੋਸਤ ਨੂੰ ਗੱਡੀ ਅੱਗੇ ਧੱਕਾ ਦੇ ਕੇ ਮਾਰਨ ਦੇ ਮਾਮਲੇ ਵਿਚ ਪੁਲਿਸ ਨੇ ਨਾਮਜਦ ਦੋਸ਼ੀ ਨੂੰ ਗਿ੍ਫਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨੇ ਗੋਲੀ ਮਾਰ ਕੇ ਨੌਜਵਾਨ ਕੀਤਾ ਜ਼ਖ਼ਮੀ

ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਚੂਹੜਪੁਰ ਸੜਕ 'ਤੇ ਅੱਜ ਰਾਤ ਦੋ ਹਥਿਆਰਬੰਦ ਮੋਟਰਸਾਈਕਲ ਸਵਾਰ ਨੌਜਵਾਨ ਇਕ ਕਰਿਆਨਾ ਵਪਾਰੀ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਉਪਰੰਤ ਫ਼ਰਾਰ ਹੋ ਗਏ | ਘਟਨਾ ਅੱਜ ਰਾਤ 10 ...

ਪੂਰੀ ਖ਼ਬਰ »

ਐਾਟੀਬਾਇਟਿਕ ਦਵਾਈਆਂ ਦੀ ਗ਼ਲਤ ਵਰਤੋਂ ਦਾ ਪ੍ਰਭਾਵ ਮਨੁੱਖੀ ਸਿਹਤ ਲਈ ਵੀ ਨੁਕਸਾਨ ਦੇ-ਕੈਬਨਿਟ ਮੰਤਰੀ

ਲੁਧਿਆਣਾ, 10 ਜੁਲਾਈ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿਖੇ ਚਾਰ ਦਿਨਾਂ ਅੰਤਰ-ਰਾਸ਼ਟਰੀ ਕਾਰਜਸ਼ਾਲਾ ਦਾ ਉਦਘਾਟਨ ਕੈਬਨਿਟ ਮੰਤਰੀ, ਪਸ਼ੂ ਪਾਲਣ, ਡੇਅਰੀ ਵਿਕਾਸ, ਮੱਛੀ ਪਾਲਣ ਅਤੇ ਕਿਰਤ ਵਿਭਾਗ ਬਲਬੀਰ ਸਿੰਘ ਸਿੱਧੂ ਨੇ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ ਤਿੰਨ ਖ਼ਤਰਨਾਕ ਭਗੌੜੇ ਕਾਬੂ

ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ/ਕ੍ਰਾਈਮ ਰਿਪੋਟਰ)-ਪੀ.ਓ. ਸਟਾਫ਼ ਵੱਲੋਂ ਤਿੰਨ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ ਤਿੰਨ ਖ਼ਤਰਨਾਕ ਭਗੌੜਿਆਂ ਨੂੰ ਗਿ੍ਫਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਸ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਦੋ ਮੋਟਰਸਾਈਕਲ ਅਤੇ ਐਕਟਿਵਾ ਚੋਰੀ

ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮਟਾਬਰੀ ਤੋਂ ਚੋਰ ਸੁਰਿੰਦਰ ਸਿੰਘ ਵਾਸੀ ਕਰਤਾਰ ਸਿੰਘ ਦਾ ਮੋਟਰਸਾਈਕਲ ਚੋਰੀ ਕਰਕੇ ਲੈ ਗਏ | ਪੁਲਿਸ ਨੇ ਇਸ ਸਬੰਧੀ ਧਾਰਾ 379/34 ਅਧੀਨ ਕੇਸ ਦਰਜ ਕੀਤਾ ਹੈ | ਦੂਜੇ ਮਾਮਲੇ ਵਿਚ ਸਥਾਨਕ ਗੁਰੂ ਨਾਨਕ ਨਗਰ ਵਿਚ ਵੀ ...

ਪੂਰੀ ਖ਼ਬਰ »

ਨਸ਼ਿਆਂ ਖਿਲਾਫ਼ ਡਟਣ ਲਈ ਹਰ ਵਰਗ ਆਪਣਾ ਇਖਲਾਕੀ ਫ਼ਰਜ਼ ਸਮਝੇ-ਲਾਪਰਾਂ/ਬਾਵਾ

ਹੰਬੜਾਂ, 10 ਜੁਲਾਈ (ਜਗਦੀਸ਼ ਸਿੰਘ ਗਿੱਲ)-ਪੰਜਾਬ ਅੰਦਰ ਨਸ਼ਿਆਂ ਦੇ ਵਹਿਣ ਨੂੰ ਰੋਕਣ ਲਈ ਸਾਰੀਆਂ ਸਿਆਸੀ ਪਾਰਟੀਆਂ ਅਤੇ ਸਮਾਜ ਸੇਵੀ ਜੱਥੇਬੰਦੀਆਂ ਵਲੋਂ ਤਨੋਂ ਮਨੋਂ ਬੀੜਾ ਚੁਕਿਆ ਹੈ ਜਿਸ ਤਹਿਤ ਪਿੰਡਾਂ ਅੰਦਰ ਜਿਥੇ ਇਸ ਮਾਰੂ ਨਸ਼ੇ ਚਿੱਟੇ ਖਿਲਾਫ਼ ਲੋਕਾਂ ਨੂੰ ...

ਪੂਰੀ ਖ਼ਬਰ »

ਦੋ ਮੈਡੀਕਲ ਸਟੋਰਾਂ ਦੇ ਤਾਲੇ ਤੋੜ ਕੇ ਨਕਦੀ ਚੋਰੀ

ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ/ਕ੍ਰਾਈਮ ਰਿਪੋਟਰ)-ਸਥਾਨਕ ਚੌੜੀ ਸੜਕ ਤੋਂ ਚੋਰ ਬੀਤੀ ਰਾਤ ਦੋ ਮੈਡੀਕਲ ਸਟੋਰਾਂ ਦੇ ਸ਼ਟਰ ਤੋੜਕੇ ਹਜ਼ਾਰਾਂ ਦੀ ਨਕਦੀ ਅਤੇ ਹੋਰ ਸਮਾਨ ਚੋਰੀ ਕਰਕੇ ਲੈ ਗਏ | ਜਾਣਕਾਰੀ ਅਨੁਸਾਰ ਘਟਨਾ ਬੀਤੀ ਰਾਤ ਉਸ ਵਕਤ ਵਾਪਰੀ ਜਦੋਂ ਚੋਰ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਇਕ ਗਿ੍ਫ਼ਤਾਰ

ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ/ਕ੍ਰਾਈਮ ਰਿਪੋਟਰ)-ਥਾਣਾ ਰੇਲਵੇ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਟੀਕੇ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਸੀ. ਆਈ. ਏ. ...

ਪੂਰੀ ਖ਼ਬਰ »

ਮਾਨਵ ਰਚਨਾ ਇੰਟਰਨੈਸ਼ਨਲ ਸਕੂਲ ਦਾ ਵਿਦਿਆਰਥੀ ਬਣਿਆ 'ਉਲੰਪਿਆਡ ਜੇਤੂ'

ਲੁਧਿਆਣਾ, 10 ਜੁਲਾਈ (ਪਰਮੇਸ਼ਰ ਸਿੰਘ)- ਮਾਨਵ ਰਚਨਾ ਸਕੂਲ ਲੁਧਿਆਣਾ ਦੇ ਦੂਜੀ ਜਮਾਤ ਦੇ ਵਿਦਿਆਰਥੀ ਰਿਯਾਂਸ਼ ਜਿੰਦਲ ਨੇ ਕੈਂਬਿ੍ਜ਼ ਯੂਨੀਵਰਸਿਟੀ ਵਲੋਂ ਕਰਾਈ 'ਓਲੰਪੀਆਡ ਪ੍ਰੀਖਿਆ' ਦੇ ਸਾਇੰਸ ਵਿਸ਼ੇ 'ਚ 100 ਫੀਸਦੀ ਅੰਕ ਲੈ ਕੇ ਸੋਨ ਤਗਮਾ ਪ੍ਰਾਪਤ ਕੀਤਾ ਹੈ | ...

ਪੂਰੀ ਖ਼ਬਰ »

ਸੈਕੜੇ ਲੋਕਾਂ ਨੇ ਵਾਹਿਗੁਰੂ ਅੱਗੇ ਨਸ਼ਾ ਵੇਚਣ ਵਾਲਿਆਂ ਤੇ ਨਸ਼ਾ ਕਰਨ ਵਾਲਿਆਂ ਨੂੰ ਸੁਮੱਤ ਬਖਸ਼ਣ ਲਈ ਕੀਤੀ ਅਰਦਾਸ

ਲੁਧਿਆਣਾ, 10 ਜੁਲਾਈ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਵਿਖੇ ਅੱਜ ਸ਼ਹੀਦ ਬਾਬਾ ਦੀਪ ਸਿੰਘ ਵੈਲਫ਼ੇਅਰ ਸੁਸਾਇਟੀ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ 'ਚ ਸੈਕੜੇ ਲੋਕਾਂ ਨੇ ਮਾਡਲ ਟਾਊੁਨ ਐਕਸਟੈਸ਼ਨ ...

ਪੂਰੀ ਖ਼ਬਰ »

ਮਲੋਟ 'ਚ ਹੋਣ ਵਾਲੀ ਮੋਦੀ ਦੀ ਕਿਸਾਨ ਧੰਨਵਾਦ ਰੈਲੀ ਦਾ ਹੋਵੇਗਾ ਬਾਈਕਾਟ-ਲੱਖੋਵਾਲ

ਲੁਧਿਆਣਾ, 10 ਜੁਲਾਈ (ਬੀ.ਐਸ.ਬਰਾੜ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ ਮਾਸਟਰ ਸ਼ਮਸੇਰ ਸਿੰਘ ਘੜੂੰਆਂ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਜਨਰਲ ਸਕੱਤਰ ਹਰਿੰਦਰ ਸਿੰਘ ਲਖੋਵਾਲ ਨੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੁਆਰਾ ਓਪਨ ਵਰਕ ਪਰਮਿਟ ਹੁਣ ਆਸਾਨ ਹੋਇਆ

ਮੁੱਲਾਂਪੁਰ ਦਾਖਾ, 10 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਵਿਦੇਸ਼ ਪੜ੍ਹਾਈ ਤੋਂ ਪਹਿਲਾਂ ਆਈਲੈਟਸ ਦੀ ਤਿਆਰੀ ਅਤੇ ਇੰਮੀਗ੍ਰੇਸ਼ਨ ਸਰਵਿਸ ਸਮੇਂ ਵਿਦਿਆਰਥੀਆਂ ਲਈ ਮਦਦਗਾਰ ਬਣੇ ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊ ਦੇ ਲੁਧਿਆਣਾ ਸੈਂਟਰ ਦੁਆਰਾ ਓਪਨ ਵਰਕ ...

ਪੂਰੀ ਖ਼ਬਰ »

ਸਾਹਿਲ ਛਾਬੜਾ ਸ਼ਿਵ ਸੈਨਾ ਸਮਾਜਵਾਦੀ ਦੇ ਜ਼ਿਲ੍ਹਾ ਅਤੇ ਫਤਹਿਗੜ੍ਹ ਦੇ ਪ੍ਰਧਾਨ ਨਿਯੁਕਤ

ਲੁਧਿਆਣਾ, 10 ਜੁਲਾਈ (ਕਵਿਤਾ ਖੁੱਲਰ)-ਸ਼ਿਵਸੈਨਾ ਸਮਾਜਵਾਦੀ ਵਲੋਂ ਕੌਮੀ ਪ੍ਰਧਾਨ ਕਮਲੇਸ਼ ਭਾਰਦਵਾਜ ਦੀ ਅਗਵਾਈ ਹੇਠ ਸਰਕਟ ਹਾਊਸ ਵਿਖੇ ਮੀਟਿੰਗ ਹੋਈ, ਜਿਸ ਵਿਚ ਸੰਗਠਨ ਦੇ ਆਗੂ ਅਤੇ ਸ਼ਿਵਸੈਨਾ ਵਰਕਰ ਸ਼ਾਮਿਲ ਹੋਏ¢ ਮੀਟਿੰਗ ਵਿਚ ਸਰਬਸੰਮਤੀ ਨਾਲ ਸੰਗਠਨ ਦਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀਆਂ ਕਥਿਤ ਮਾੜੀਆਂ ਨੀਤੀਆਂ ਕਾਰਨ 24 ਨਸ਼ਾ ਛਡਾਓ ਕੇਂਦਰਾਂ ਵਿਚੋਂ 6 ਹੋਏ ਬੰਦ

ਲੁਧਿਆਣਾ, 10 ਜੁਲਾਈ (ਸਲੇਮਪੁਰੀ)-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਨਸ਼ੇ ਦੀ ਰੋਕਥਾਮ ਨੂੰ ਲੈ ਕੇ ਸਰਕਾਰ ਵੱਲੋਂ ਸਖ਼ਤ ਕਦਮ ਪੁੱਟੇ ਜਾ ਰਹੇ ਹਨ, ਜਿਸ ਤਹਿਤ ਨਸ਼ਾ ਵੇਚਣ ਅਤੇ ਵਿਕਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ | ਇਸਦੇ ਨਾਲ ...

ਪੂਰੀ ਖ਼ਬਰ »

ਨੇਤਰਹੀਣ ਲੜਕੀਆਂ ਨੂੰ ਸ਼ਗਨ ਲਈ 11 ਹਜ਼ਾਰ ਰੁਪਏ ਦੇਣ ਦਾ ਐਲਾਨ

ਲੁਧਿਆਣਾ, 10 ਜੁਲਾਈ (ਸਲੇਮਪੁਰੀ)-ਨੇਤਰਹੀਣਾਂ ਦੀ ਭਲਾਈ ਕਰਨ ਵਾਲੀ ਸੰਸਥਾ ਭਾਰਤ ਨੇਤਰਹੀਣ ਸੇਵਕ ਸਮਾਜ ਦੇ ਬਾਨੀ ਅਤੇ ਨੇਤਰਹੀਣਾਂ ਦੇ ਮਸੀਹਾ ਗਿਆਨੀ ਲਛਮਣ ਸਿੰਘ ਗੰਧਰਵ ਨੇ ਆਪਣੀ ਨਿੱਜੀ ਜ਼ਮੀਨ ਨੂੰ ਵੇਚ ਕੇ1964 ਵਿੱਚ ਦਸ਼ਮੇਸ਼ ਨਗਰ ਗਿੱਲ ਰੋਡ ਵਿਖੇ ਬਣਾਏ ...

ਪੂਰੀ ਖ਼ਬਰ »

ਵੂਲਨ ਨਿਰਮਾਤਾ ਐਸੋਸੀਏਸ਼ਨ ਵਲੋਂ ਕਰਵਾਈ 'ਨਿਰਮਾਤਾ-ਗਾਹਕ ਮਿਲਣੀ' ਸਫ਼ਲ ਰਹੀ

ਲੁਧਿਆਣਾ, 10 ਜੁਲਾਈ (ਪਰਮੇਸ਼ਰ ਸਿੰਘ/ਨਿੱਜੀ ਪੱਤਰ ਪ੍ਰੇਰਕ)- ਵੂਲਨ ਨਿਰਮਾਤਾ ਐਸੋਸੀਏਸ਼ਨ ਵੱਲੋਂ ਹੋਟਲ ਹਿਯਾਤ ਰਿਜੈਂਸੀ ਵਿਖੇ ਕਰਵਾਈ 'ਨਿਰਮਾਤਾ-ਗਾਹਕ ਮਿਲਣੀ' ਬੇਹੱਦ ਸਫ਼ਲ ਰਹੀ ਤੇ 1000 ਤੋਂ ਵੱਧ ਵਪਾਰੀ ਇਸ ਵਿਚ ਪਹੁੰਚੇ | ਸੋਮਵਾਰ ਨੂੰ ਦਿੱਲੀ ਦੇ ਬਹੁਤੇ ...

ਪੂਰੀ ਖ਼ਬਰ »

ਸੁਰੱਖਿਆ ਕਰਮਚਾਰੀਆਂ ਕੀਤੀ ਨੌਜਵਾਨ ਦੀ ਕੁੱਟਮਾਰ

ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮੋਤੀ ਨਗਰ ਨੇੜੇ ਸਥਿਤ ਇਕ ਹੋਟਲ ਵਿਚ ਸੁਰੱਖਿਆ ਮੁਲਾਜ਼ਮਾਂ ਵਲੋਂ ਕੀਤੇ ਹਮਲੇ ਵਿਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ | ਜ਼ਖ਼ਮੀ ਹੋਏ ਨੌਜਵਾਨ ਦੀ ਸ਼ਨਾਖਤ ਸੰਨੀ ਵਜੋਂ ਕੀਤੀ ਗਈ ਹੈ ਅਤੇ ਉਸ ਨੂੰ ਇਲਾਜ ਲਈ ਹਸਪਤਾਲ ...

ਪੂਰੀ ਖ਼ਬਰ »

ਇੰਡਸਟਰੀ ਏਰੀਆ ਸੀ 'ਚ ਸੀਵਰੇਜ ਜਾਮ, ਗੰਦਗੀ ਤੋਂ ਪ੍ਰੇਸ਼ਾਨ ਸਨਅਤਕਾਰਾਂ ਨੇ ਸਮੱਸਿਆਵਾਂ ਹੱਲ ਕਰਨ ਦੀ ਕੀਤੀ ਮੰਗ

ਲੁਧਿਆਣਾ, 10 ਜੁਲਾਈ (ਅਮਰੀਕ ਸਿੰਘ ਬੱਤਰਾ)- ਪਿਛਲੇ ਸਾਲ ਤੋਂ ਸੀਵਰੇਜ ਜਾਮ, ਟੁੱਟੀਆਂ ਸੜਕਾਂ ਅਤੇ ਖਰਾਬ ਸਟਰੀਟ ਲਾਈਟਾਂ ਤੋਂ ਪ੍ਰੇਸ਼ਾਨ ਇੰਡਸਟਰੀ ਏਰੀਆ ਸੀ ਢੰਡਾਰੀ ਦੇ ਸਨਅਤਕਾਰਾਂ ਨੇ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਰਕ ਜਿਹੀ ਜ਼ਿੰਦਗੀ ਤੋਂ ...

ਪੂਰੀ ਖ਼ਬਰ »

ਮਨਜ਼ੂਰੀ ਤੋਂ ਜ਼ਿਆਦਾ ਪਾਣੀ ਸੀਵਰੇਜ ਲਾਈਨਾਂ 'ਚ ਸੁੱਟ ਰਹੀਆਂ ਰੰਗਾਈ ਮਿੱਲਾਂ ਦੀਆਂ ਮਸ਼ੀਨਾਂ ਹੋਣਗੀਆਂ ਸੀਲ

ਲੁਧਿਆਣਾ, 10 ਜੁਲਾਈ (ਅਮਰੀਕ ਸਿੰਘ ਬੱਤਰਾ)-ਵਿਧਾਨ ਸਭਾ ਹਲਕਾ ਪੂਰਬੀ ਅਧੀਨ ਪੈਂਦੀ ਤਾਜਪੁਰ ਰੋਡ, ਰਾਹੋਂ ਰੋਡ ਅਤੇ ਦੂਸਰੇ ਇਲਾਕਿਆਂ 'ਚ ਬਣੀਆਂ ਰੰਗਾਈ ਮਿੱਲਾਂ ਵੱਲੋਂ ਮਿਲੀ ਮਨਜ਼ੂਰੀ ਤੋਂ ਜ਼ਿਆਦਾ ਪਾਣੀ ਸੀਵਰੇਜ ਲਾਈਨਾਂ ਵਿਚ ਪਾਉਣ ਕਾਰਨ ਪੈਦਾ ਹੋ ਰਹੀ ਸੀਵਰੇਜ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਗਠਜੋੜ ਨੌਜਵਾਨਾਂ ਦੇ ਭਵਿੱਖ ਲਈ ਫ਼ਿਕਰਮੰਦ-ਮੱਕੜ

ਲੁਧਿਆਣਾ, 10 ਜੁਲਾਈ (ਪਰਮੇਸ਼ਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਨੂਰਜੋਤ ਸਿੰਘ ਮੱਕੜ ਨੇ ਕਿਹਾ ਹੈ ਕਿ ਅਕਾਲੀ-ਭਾਜਪਾ ਗਠਜੋੜ ਨੌਜਵਾਨਾਂ ਦੇ ਚੰਗੇ ਭਵਿੱਖ ਲਈ ਹਮੇਸ਼ਾ ਫ਼ਿਕਰਮੰਦ ਰਿਹਾ ਹੈ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ...

ਪੂਰੀ ਖ਼ਬਰ »

ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਵਿਸ਼ੇਸ਼ ਸਮਾਗਮ

ਲੁਧਿਆਣਾ, 10 ਜੁਲਾਈ (ਪਰਮੇਸ਼ਰ ਸਿੰਘ)- ਵਿਸ਼ੇਸ਼ ਲੋੜਾਂ ਵਾਲ਼ੇ ਬੱਚਿਆਂ ਲਈ ਸਮਾਜ ਸੇਵੀ ਸੰਸਥਾ ਵੱਲੋਂ ਚਲਾਏ ਜਾ ਰਹੇ ਨਿਰਦੋਸ਼ ਸਕੂਲ ਵਿਖੇ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਮੌਕੇ ਵਿਸ਼ੇਸ਼ ਸਮਾਗਮ ਕੀਤਾ ਗਿਆ | ਸਮਾਗਮ ਦੌਰਾਨ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਤੇ ...

ਪੂਰੀ ਖ਼ਬਰ »

ਮੰਤਰੀਆਂ ਦੇ ਭਰੋਸਿਆਂ ਦੇ ਬਾਵਜੂਦ ਵੈਟ ਰਿਫੰਡ ਨਾ ਹੋਣ ਕਾਰਨ ਕਾਰਖਾਨੇਦਾਰ ਨਿਰਾਸ਼-ਅਹੂਜਾ

ਲੁਧਿਆਣਾ, 10 ਜੁਲਾਈ (ਪਰਮੇਸ਼ਰ ਸਿੰਘ)- ਪੰਜਾਬ ਸਰਕਾਰ ਦੇ ਸੀਨੀਅਰ ਮੰਤਰੀਆਂ ਵੱਲੋਂ ਕਈ ਵਾਰ ਭਰੋਸਾ ਦੇਣ ਦੇ ਬਾਵਜੂਦ ਪਿਛਲੇ ਇਕ ਸਾਲ ਤੋਂ ਵੀ ਵੱਧ ਸਮੇਂ ਤੋਂ ਵੈਟ ਰਿਫੰਡ ਨਾ ਮਿਲਣ ਕਾਰਨ ਕਾਰਖਾਨੇਦਾਰ ਸਰਕਾਰ ਦੀ ਢਿੱਲ-ਮੱਠ ਤੋਂ ਡਾਢੇ ਨਿਰਾਸ਼ਾ ਤੇ ਨਾਰਾਜ ਹਨ | ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵੱਲੋਂ ਪੰਜਵੇਂ ਗੁਰਬਾਣੀ ਪਾਠ ਬੋਧ ਸਮਾਗਮ ਦੀ ਹੋਈ ਸ਼ੁਰੂਆਤ

ਆਲਮਗੀਰ, 10 ਜੁਲਾਈ (ਜਰਨੈਲ ਸਿੰਘ ਪੱਟੀ)-ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਗਈ ਧਰਮ ਪ੍ਰਚਾਰ ਲਹਿਰ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਪੰਜਵੇਂ ...

ਪੂਰੀ ਖ਼ਬਰ »

ਸੂਰਾਂ ਨੂੰ ਬੁਖਾਰ ਦੀ ਰੋਕਥਾਮ ਵਾਲੀ ਦਵਾਈ ਹੁਣ ਪੰਜਾਬ 'ਚ ਬਣਨੀ ਸ਼ੁਰੂ-ਕੈਬਨਿਟ ਮੰਤਰੀ

ਲੁਧਿਆਣਾ, 10 ਜੁਲਾਈ (ਬੀ.ਐਸ.ਬਰਾੜ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਥਾਨਕ ਪੰਜਾਬ ਵੈਟਰਨਰੀ ਵੈਕਸੀਨ ਸੰਸਥਾ ਵਿਖੇ ਤਿਆਰ ਕੀਤੀ ਗਈ ਸੂਰਾਂ ਦੇ ਬੁਖ਼ਾਰ ਦੇ ਰੋਕਥਾਮ ਦੀ ਦਵਾਈ ਨੂੰ ਜਾਰੀ ਕੀਤਾ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ...

ਪੂਰੀ ਖ਼ਬਰ »

ਪ੍ਰਗਤੀਸ਼ੀਲ ਲੇਖਕ ਸੰਘ ਲੁਧਿਆਣਾ ਇਕਾਈ ਦੀ ਚੋਣ

ਲੁਧਿਆਣਾ, 11 ਜੁਲਾਈ (ਕਵਿਤਾ ਖੁੱਲਰ)-ਪ੍ਰਗਤੀਸ਼ੀਲ ਲੇਖਕ ਸੰਘ ਜ਼ਿਲ੍ਹਾ ਲੁਧਿਆਣਾ ਇਕਾਈ ਦੀ ਸਰਬ-ਸੰਮਤੀ ਨਾਲ ਚੋਣ ਕੀਤੀ ਗਈ, ਜਿਸ ਵਿਚ ਲਿਖਾਰੀ ਸਭਾ ਰਾਮਪੁਰ, ਸਾਹਿਤ ਸਭਾ ਜਗਰਾਓਾ, ਅਦਬੀ ਦਾਇਰਾ ਮੁੱਲ੍ਹਾਂਪੁਰ, ਸਾਹਿਤ ਸਭਾ ਸਮਰਾਲਾ, ਸਾਹਿਤ ਸਭਾ ਭੈਣੀ ਸਾਹਿਬ, ਸਾਹਿਤ ਸਭਾ ਖੰਨਾ, ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਅਤੇ ਪੀ.ਏ.ਯੂ. ਸਾਹਿਤ ਸਭਾ ਦੇ ਨੁਮਾਇੰਦੇ ਸ਼ਾਮਿਲ ਹੋਏ | ਇਸ ਮੀਟਿੰਗ ਵਿਚ ਸੂਬਾਈ ਜਨਰਲ ਸਕੱਤਰ ਸੁਰਜੀਤ ਜੱਜ ਸਮੇਤ ਸੂਬਾ ਕਮੇਟੀ ਮੈਂਬਰ ਜਸਵੀਰ ਝੱਜ, ਡਾ. ਗੁਲਜ਼ਾਰ ਸਿੰਘ ਪੰਧੇਰ ਅਤੇ ਪ੍ਰੋ: ਰਮਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਡਾ. ਪੰਧੇਰ ਨੇ ਪ੍ਰਗਤੀਸ਼ੀਲ ਲੇਖਕ ਸੰਘ ਦਾ ਸੰਖੇਪ ਇਤਿਹਾਸ ਦੱਸਦਿਆਂ ਜਾਣਕਾਰੀ ਸਾਂਝੀ ਕੀਤੀ ਅਤੇ ਕਿਹਾ ਕਿ ਇਹ ਸੰਘ ਵੱਡੀ ਿਖ਼ਆਤੀ ਵਾਲੇ ਲੇਖਕ ਮੁਨਸ਼ੀ ਪ੍ਰੇਮ ਚੰਦ ਅਤੇ ਸੱਯਾਦ ਜ਼ਹੀਰ ਵਰਗੇ ਲੇਖਕਾਂ ਨੇ ਜਿਸ ਦਾ ਕੌਮੀ ਪੱਧਰ 'ਤੇ ਜੰਗੇ-ਅਜ਼ਾਦੀ ਅਤੇ ਅਮਨ ਲਹਿਰ ਵਿਚ ਵੱਡਾ ਯੋਗਦਾਨ ਰਿਹਾ | ਪ੍ਰੋ: ਸੁਰਜੀਤ ਜੱਜ ਨੇ ਕਿਹਾ ਕਿ ਹਿੰਦੁਸਤਾਨ ਫਿਰ ਤੋਂ ਫਿਰਕੂ ਸ਼ਕਤੀਆਂ ਸਿਰ ਚੁੱਕ ਰਹੀਆਂ ਹਨ, ਜਿਸ ਨਾਲ ਮਨੁੱਖ ਅਤੇ ਦੇਸ਼ ਦੀ ਅਜ਼ਾਦੀ ਦੀ ਖ਼ਤਰਾ ਪੈਦਾ ਹੋ ਰਿਹਾ ਹੈ | ਅਸਹਿਣਸ਼ੀਲਤਾ ਫੈਲਾ ਕੇ ਦੇਸ਼-ਭਗਤੀ ਦੀਆਂ ਪ੍ਰੀਭਾਸ਼ਾਵਾਂ ਬਦਲੀਆਂ ਜਾ ਰਹੀਆਂ ਹਨ | ਸੋ ਅੱਜ ਫਿਰ ਲੋੜ ਬਣੀ ਹੈ ਕਿ ਲੇਖਕ ਆਪਣੀ ਸਮਾਜਿਕ ਜਿੰਮੇਵਾਰੀ ਸੰਗਠਿਤ ਹੋ ਕੇ ਨਿਭਾਉਣ | ਇਸ ਮੀਟਿੰਗ ਦੌਰਾਨ ਸਰਬ-ਸੰਮਤੀ ਨਾਲ ਹੋਈ ਚੋਣ 'ਚ ਪ੍ਰਧਾਨ ਸੁਰਿੰਦਰ ਕੈਲੇ, ਸੀਨੀਅਰ ਮੀਤ ਪ੍ਰਧਾਨ ਇੰਦਰਜੀਤ ਪਾਲ ਕੌਰ, ਮੀਤ ਪ੍ਰਧਾਨ ਭਗਵਾਨ ਢਿੱਲੋਂ, ਜਸਵੀਰ ਝੱਜ, ਪ੍ਰੋ: ਰਮਨ, ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ, ਸਕੱਤਰ-1 ਦਲਵੀਰ ਸਿੰਘ ਲੁਧਿਆਣਾਵੀ, ਸਕੱਤਰ-2 ਹਰਬੰਸ ਮਾਲਵਾ ਅਤੇ ਵਿੱਤ ਸਕੱਤਰ ਤਰਲੋਚਨ ਝਾਂਡੇ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਜਰਨੈਲ ਸਿੰਘ ਮਾਂਗਟ, ਰਾਜਦੀਪ ਤੂਰ, ਹਰਬੰਸ ਸਿੰਘ ਅਖਾੜਾ, ਭੁਪਿੰਦਰ ਸਿੰਘ ਚੌਕੀਮਾਨ, ਦੀਪ ਦਿਲਵਰ, ਗੁਰਸੇਵਕ ਸਿੰਘ ਢਿੱਲੋਂ, ਜਨਮੇਜਾ ਸਿੰਘ ਜੌਹਲ, ਡਾ. ਬਲਵਿੰਦਰ ਔਲਖ ਗਲੈਕਸੀ, ਓਜਾਗਰ ਲਲਤੋਂ, ਅਜੀਤ ਪਿਆਸਾ, ਪਰਜੀਤ ਮਹਿਕ, ਕੁਲਵਿੰਦਰ ਕਿਰਨ, ਰਬਿੰਦਰ ਦੀਵਾਨਾ, ਅਮਰਜੀਤ ਸ਼ੇਰਪੁਰੀ, ਇੰਜ: ਸੁਰਜਨ ਸਿੰਘ, ਸੁਖਚਰਨਜੀਤ ਗਿੱਲ, ਜਗਜੀਵਨ ਕੌਰ, ਸੁਰਿੰਦਰ ਦੀਪ, ਰਵੀ ਦੀਪ, ਬਲਵੰਤ ਸਿੰਘ ਮਾਂਗਟ, ਬਲਕੌਰ ਸਿੰਘ ਗਿੱਲ, ਬਲਵੰਤ ਸਿੰਘ ਮੁਸਾਫਿਰ, ਦਲਬੀਰ ਕਲੇਰ, ਗੁਰਦੀਪ ਸਿੰਘ, ਮਲਕੀਤ ਸਿੰਘ ਮਾਲੜਾ, ਹਰੀ ਕਿ੍ਸ਼ਨ ਮਾਇਰ, ਰਘਬੀਰ ਸਿੰਘ ਸੰਧੂ, ਸਰੂਪ ਸਿੰਘ ਸਹਾਰਨ ਅਤੇ ਦਲੀਪ ਅਵਧ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮੰਟੋ ਦੀਆਂ ਕਹਾਣੀਆਂ 'ਤੇ ਆਧਾਰਿਤ ਨਾਟਕ ਦੀ ਪੇਸ਼ਕਾਰੀ

ਲੁਧਿਆਣਾ, 10 ਜੁਲਾਈ (ਪੁਨੀਤ ਬਾਵਾ)- ਅੱਜ ਦੇਰ ਰਾਤ ਤੱਕ ਬਿਹਾਈਵ ਥੀਏਟਰ ਗਰੁੱਪ ਵਲੋਂ ਅੱਜ ਸਥਾਨਕ ਪੰਜਾਬੀ ਭਵਨ ਵਿਖੇ ਉਰਦੂ ਦੇ ਸ਼ਾਇਰ ਤੇ ਲੇਖਕ ਸਆਦਤ ਹਸਨ ਮੰਟੋ ਦੀਆਂ ਪੰਜ ਕਹਾਣੀਆਂ 'ਤੇ ਆਧਰਿਤ ਨਾਟਕ ਦੀ ਖੁੱਲ੍ਹੇ ਰੰਗਮੰਚ ਵਿਖੇ ਪੇਸ਼ਕਾਰੀ ਕੀਤੀ ਗਈ | ਨਾਟਕ ...

ਪੂਰੀ ਖ਼ਬਰ »

ਡਾਂਸ ਅਕੈਡਮੀ ਨੇ 'ਸਮਾਇਲ ਐਾਡ ਸਟਾਇਲ' ਮਾਡਿਲੰਗ ਸ਼ੋਅ ਕਰਵਾਇਆ

ਲੁਧਿਆਣਾ, 10 ਜੁਲਾਈ (ਪੁਨੀਤ ਬਾਵਾ)-ਸਥਾਨਕ ਮਿੰਨੀ ਗੁਰੂ ਨਾਨਕ ਦੇਵ ਵਿਖੇ ਅੱਜ ਏ.ਬੀ.ਸੀ.ਡੀ. ਡਾਂਸ ਅਕੈਡਮੀ ਵਲੋਂ 'ਸਮਾਇਲ ਐਾਡ ਸਟਾਇਲ' ਮਾਡਿਲੰਗ ਅਤੇ 'ਸ਼ੋਅ ਯੁਅਰ ਮੂਵ' ਡਾਂਸ ਮੁਕਾਬਲਾ ਕਰਵਾਇਆ ਗਿਆ | ਜਿਸ 'ਚ ਛੋਟੇ-ਛੋਟੇ ਬੱਚਿਆਂ ਨੇ ਹਿੱਸਾ ਲੈ ਕ ਆਪਣੇ ਹੁਨਰ ਦਾ ...

ਪੂਰੀ ਖ਼ਬਰ »

ਸੂਬਾ ਸਰਕਾਰ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਰੋਕਣ 'ਚ ਅਸਫ਼ਲ-ਭਾਈ ਲੌ ਾਗੋਵਾਲ

ਲੁਧਿਆਣਾ, 10 ਜੁਲਾਈ (ਅਮਰੀਕ ਸਿੰਘ ਬੱਤਰਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਪੰਜਾਬ 'ਚ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਸੂਬਾ ਸਰਕਾਰ ਰੋਕਣ 'ਚ ਅਸਫ਼ਲ ਸਾਬਿਤ ਹੋ ਰਹੀ ਹੈ ਤੇ ...

ਪੂਰੀ ਖ਼ਬਰ »

ਨਗਰ ਨਿਗਮ 'ਚ ਤਾਇਨਾਤ 1600 ਸੀਵਰਮੈਨਾਂ ਦੀ ਜਾਂਚ ਸ਼ੁਰੂ

ਲੁਧਿਆਣਾ, 10 ਜੁਲਾਈ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ 'ਚ ਕੰਮ ਕਰਦੇ ਕਰੀਬ 1600 ਸੀਵਰਮੈਨਾਂ ਦੀ ਮੇਅਰ ਸ: ਬਲਕਾਰ ਸਿੰਘ ਸੰਧੂ ਵਲੋਂ ਸ਼ੁਰੂ ਕੀਤੀ ਜਾਂਚ ਦੌਰਾਨ ਮੰਗਲਵਾਰ ਨੂੰ ਜ਼ੋਨ ਬੀ 'ਚ ਕੰਮ ਕਰਦੇ ਕਰੀਬ 300 ਸੀਵਰਮੈਨਾਂ ਦੀ ਹਾਜ਼ਰੀ ਚੈਕ ਕੀਤੀ ਗਈ | ਜਾਣਕਾਰੀ ...

ਪੂਰੀ ਖ਼ਬਰ »

ਪੈਟਰੋਲ ਪੰਪ ਦੇ ਕਰਿੰਦੇ ਪਾਸੋਂ ਨਕਦੀ ਲੁੱਟਣ ਦੇ ਮਾਮਲੇ ਵਿਚ ਦੋ ਨੂੰ ਕੈਦ

ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਪੈਟਰੋਲ ਪੰਪ ਦੇ ਕਰਿੰਦ ਪਾਸੋਂ ਨਕਦੀ ਲੁੱਟਣ ਦੇ ਮਾਮਲੇ ਵਿਚ ਦੋ ਨੌਜਵਾਨਾਂ ਨੂੰ 7-7 ਸਾਲ ਕੈਦ ਸੁਣਾਈ ਹੈ | ਜਾਣਕਾਰੀ ਅਨੁਸਾਰ ਮਾਣਯੋਗ ਜੱਜ ਸ੍ਰੀ ਰਜੀਵ ਕੁਮਾਰ ਬੇਰੀ ਨੇ ਜਿਨ੍ਹਾਂ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਵੱਖ-ਵੱਖਾ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ

ਲਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਨੇ ਬਰਾਊਨ ਰੋਡ ਤੋਂ ਮਨਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਫੁੱਲਾਂਵਾਲ ਨੂੰ ਗਿ੍ਫਤਾਰ ...

ਪੂਰੀ ਖ਼ਬਰ »

ਸ਼ਿਵਸੈਨਾ ਹਿੰਦੁਸਤਾਨ ਨੇ ਰੋਸ ਮਾਰਚ ਕੱਢ ਕੇ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਭੇਜਿਆ ਮੰਗ-ਪੱਤਰ

ਲੁਧਿਆਣਾ, 10 ਜੁਲਾਈ (ਕਵਿਤਾ ਖੁੱਲਰ)-ਪੰਜਾਬ ਵਿਚ ਅੱਤਵਾਦ ਦੇ ਕਾਲੇ ਦੌਰ ਦੌਰਾਨ ਅੱਤਵਾਦੀਆਂ ਹੱਥੋਂ ਸ਼ਹੀਦ ਹੋਏ 35000 ਹਿੰਦੂਆਂ ਦੇ ਪਰਵਾਰਾਂ ਦੀ ਸਰਕਾਰ ਵਲੋਂ ਕੋਈ ਵੀ ਸਾਰ ਨਾ ਲੈਣ ਦੇ ਖਿਲਾਫ ਸ਼ਿਵਸੈਨਾ ਹਿੰਦੁਸਤਾਨ ਨੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ¢ ਪਾਰਟੀ ...

ਪੂਰੀ ਖ਼ਬਰ »

ਡੋਪ ਟੈਸਟ ਤੇ ਪ੍ਰੋਫੈਸ਼ਨਲ ਟੈਕਸ ਵਿਰੁੱਧ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 10 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਰੋਕਥਾਮ ਲਈ ਮੁਲਾਜ਼ਮਾਂ ਦਾ ਕੀਤਾ ਜਾਣ ਵਾਲਾ ਡੋਪ ਟੈਸਟ ਅਤੇ ਲਗਾਇਆ ਗਿਆ ਪ੍ਰੋਫੈਸ਼ਨਲ ਟੈਕਸ ਨੂੰ ਲੈ ਕੇ ਪੰਜਾਬ ਸਰਕਾਰ ਦੇ ਸੂਬੇ ਅਤੇ ਚੰਡੀਗੜ੍ਹ ਵਿਚ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਤੈਨਾਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX