

-
ਆਸ਼ਾ ਵਰਕਰ ਦੀ ਵੈਕਸੀਨ ਤੋਂ ਬਾਅਦ ਹੋਈ ਤਬੀਅਤ ਖਰਾਬ , ਫ਼ਿਰੋਜ਼ਪੁਰ ਸਿਵਲ ਹਸਪਤਾਲ ਕਰਵਾਇਆ ਗਿਆ ਭਰਤੀ
. . . 6 minutes ago
-
ਫ਼ਿਰੋਜ਼ਪੁਰ , 20 ਜਨਵਰੀ { ਜਸਵਿੰਦਰ ਸਿੰਘ ਸੰਧੂ ]- ਅੱਜ ਫਿਰੋਜ਼ਪੁਰ ਦੇ ਪਿੰਡ ਝੋਕ ਹਰੀ ਹਰ ਦੀ ਆਸ਼ਾ ਵਰਕਰ ਬਿੰਦੀਆਂ ਨੂੰ ਕੱਲ੍ਹ ਸਿਹਤ ਕੇਂਦਰ ਮਮਦੋਟ ਵਿਖੇ ਕੋਰੋਨਾ ਵੈਕਸੀਨ ਦਿੱਤੀ ਗਈ ਸੀ ਉਸ ਉਪਰੰਤ ਹੀ ਉਸ ਦੀ ਰਾਤ ਨੂੰ ...
-
ਕੇਂਦਰੀ ਮੰਤਰੀਆਂ ਨੇ ਕਾਨੂੰਨ ਇਕ ਸਾਲ ਰੋਕ ਕੇ ਕਮੇਟੀ ਬਣਾਉਣ ਦਾ ਦਿੱਤਾ ਪ੍ਰਸਤਾਵ, ਕਿਸਾਨਾਂ ਵੱਲੋਂ ਪ੍ਰਸਤਾਵ ਕੀਤਾ ਰੱਦ
. . . 13 minutes ago
-
ਨਵੀਂ ਦਿੱਲੀ , 20 ਜਨਵਰੀ { ਉਪਮਾ ਡਾਗਾ }- ਕੇਂਦਰ ਸਰਕਾਰ ਅਤੇ ਮੰਤਰੀਆਂ ਵਿਚਾਲੇ ਵਿਗਿਆਨ ਭਵਨ ਵਿਖੇ ਚੱਲ ਰਹੀ ਮੀਟਿੰਗ ਦੌਰਾਨ ਕੇਂਦਰੀ ਮੰਤਰੀਆਂ ਵੱਲੋਂ ਪ੍ਰਸਤਾਵ ਦਿੱਤਾ ਗਿਆ ਹੈ ਕਿ ਕਾਨੂੰਨ ਸਾਲ ਲਈ ਰੋਕ ਲਾਏ ਜਾਣ ਤੇ ...
-
ਅੰਮ੍ਰਿਤਸਰ 'ਚ ਕੋਰੋਨਾ ਦੇ 14 ਨਵੇਂ ਮਾਮਲੇ ਆਏ ਸਾਹਮਣੇ, 2 ਮਰੀਜ਼ਾਂ ਨੇ ਤੋੜਿਆ ਦਮ
. . . 30 minutes ago
-
ਅੰਮ੍ਰਿਤਸਰ, 20 ਜਨਵਰੀ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 14 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ...
-
ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਆਰੰਭ
. . . 36 minutes ago
-
ਅੰਮ੍ਰਿਤਸਰ, 20 ਜਨਵਰੀ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਹ ਨਗਰ ਕੀਰਤਨ...
-
ਦਸਮ ਪਿਤਾ ਦੇ ਪ੍ਰਕਾਸ਼ ਦਿਹਾੜੇ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨੇ ਪੰਚਕੂਲਾ ਦੇ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮੱਥਾ
. . . 47 minutes ago
-
ਪੰਚਕੂਲਾ, 20 ਜਨਵਰੀ- ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਪੰਚਕੂਲਾ ਸਥਿਤ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ...
-
ਲੰਚ ਬਰੇਕ ਤੋਂ ਬਾਅਦ ਅਜੇ ਤੱਕ ਕੇਂਦਰ ਅਤੇ ਕਿਸਾਨਾਂ ਵਿਚਾਲੇ ਨਹੀਂ ਸ਼ੁਰੂ ਹੋਈ ਗੱਲਬਾਤ
. . . 55 minutes ago
-
ਨਵੀਂ ਦਿੱਲੀ, 20 ਜਨਵਰੀ- ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਅਤੇ ਕਿਸਾਨਾਂ ਵਿਚਾਲੇ ਲੰਚ ਬਰੇਕ ਕਾਰਨ ਰੁਕੀ ਬੈਠਕ ਅਜੇ ਤੱਕ ਮੁੜ ਸ਼ੁਰੂ ਨਹੀਂ ਹੋਈ ਹੈ। ਦੱਸਣਯੋਗ ਹੈ ਕਿ ਅੱਜ ਦੀ ਬੈਠਕ ਦੌਰਾਨ ਵੀ...
-
ਕਿਸਾਨ ਅੰਦੋਲਨ 'ਚ ਗਏ ਆੜ੍ਹਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . . about 1 hour ago
-
ਸ੍ਰੀ ਚਮਕੌਰ ਸਾਹਿਬ, 20 ਜਨਵਰੀ (ਜਗਮੋਹਣ ਸਿੰਘ ਨਾਰੰਗ)- ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਸ਼ਾਮਿਲ ਸਥਾਨਕ ਅਨਾਜ ਮੰਡੀ ਦੇ ਆੜ੍ਹਤੀ ਸੋਹਣ ਲਾਲ ਪੁੱਤਰ ਬੰਸੀ ਲਾਲ ਦੀ ਦਿਲ...
-
ਸੰਗਰੂਰ ਦੇ ਅਹਿਮਦਗੜ੍ਹ 'ਚ ਕੱਢਿਆ ਗਿਆ ਵਿਸ਼ਾਲ ਟਰੈਕਟਰ ਮਾਰਚ
. . . about 1 hour ago
-
ਸੰਦੌੜ, 20 ਜਨਵਰੀ (ਜਸਵੀਰ ਸਿੰਘ ਜੱਸੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਹਿਮਦਗੜ੍ਹ (ਸੰਗਰੂਰ) ਵਲੋਂ ਅੱਜ ਟਰੈਕਟਰ ਮਾਰਚ ਕੱਢਿਆ ਗਿਆ। 500 ਦੇ ਕਰੀਬ ਟਰੈਕਟਰਾਂ ਦਾ...
-
ਕੇਂਦਰੀ ਜੇਲ੍ਹ ਅੰਮ੍ਰਿਤਸਰ 'ਚੋਂ ਮੋਬਾਇਲ ਫੋਨ ਬਰਾਮਦ
. . . about 1 hour ago
-
ਅੰਮ੍ਰਿਤਸਰ, 20 ਜਨਵਰੀ (ਸੁਰਿੰਦਰ ਕੋਛੜ)- ਸਹਾਇਕ ਸੁਪਰਡੈਂਟ ਗੁਰਬਚਨ ਸਿੰਘ ਦੀ ਅਗਵਾਈ ਹੇਠ ਅੱਜ ਜੇਲ੍ਹ ਸਟਾਫ਼ ਵਲੋਂ ਕੇਂਦਰੀ ਜੇਲ੍ਹ ਅੰਮ੍ਰਿਤਸਰ 'ਚ ਕੀਤੀ ਜਾ ਰਹੀ ਚੈਕਿੰਗ ਦੌਰਾਨ ਅੰਡਰ ਟਰਾਇਲ...
-
ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕੇਂਦਰ ਨਾਲ ਬੈਠਕ ਕਰ ਰਹੇ ਕਿਸਾਨ ਆਗੂਆਂ ਦਾ ਰੁਖ਼
. . . about 1 hour ago
-
ਖੇਤੀ ਕਾਨੂੰਨਾਂ ਰੱਦ ਕਰਨ ਦੀ ਮੰਗ ਨੂੰ ਲੈ ਕੇ ਕੇਂਦਰ ਨਾਲ ਬੈਠਕ ਕਰ ਰਹੇ ਕਿਸਾਨ ਆਗੂਆਂ ਦਾ ਰੁਖ਼.......
-
ਕੇਂਦਰ ਨਾਲ ਕਿਸਾਨਾਂ ਦੀ ਬੈਠਕ 'ਚ ਉੱਠਿਆ ਸ਼ਿਮਲਾ 'ਚ ਆਗੂਆਂ ਦੀ ਗ੍ਰਿਫ਼ਤਾਰੀ ਦਾ ਮੁੱਦਾ
. . . about 2 hours ago
-
ਨਵੀਂ ਦਿੱਲੀ, 20 ਜਨਵਰੀ- ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਅਤੇ ਕਿਸਾਨਾਂ ਵਿਚਾਲੇ 10ਵੇਂ ਦੌਰ ਦੀ ਬੈਠਕ ਚੱਲ ਰਹੀ ਹੈ। ਅੱਜ ਦੀ ਬੈਠਕ 'ਚ ਕੇਂਦਰ ਨੇ ਮੁੜ ਖੇਤੀ ਕਾਨੂੰਨਾਂ ਮੁੜ ਚਰਚਾ ਕਰਨ ਦੀ ਹੀ ਗੱਲ ਆਖੀ...
-
ਫ਼ਿਰੋਜ਼ਪੁਰ ਪੁਲਿਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ
. . . about 2 hours ago
-
ਫ਼ਿਰੋਜ਼ਪੁਰ, 20 ਜਨਵਰੀ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਪੁਲਿਸ ਨੇ ਬੀਤੀ 4 ਜਨਵਰੀ ਦੀ ਰਾਤ ਨੂੰ ਫ਼ਿਰੋਜ਼ਪੁਰ ਸ਼ਹਿਰ ਦੇ ਜੰਡੀ ਮੁਹੱਲੇ 'ਚ ਕਾਰ ਸਵਾਰ ਨੂੰ ਸ਼ਰੇਆਮ ਗੋਲੀਆਂ...
-
ਕੰਗਨਾ ਦੇ ਟਵੀਟਰ ਅਕਾਊਂਟ ਨੂੰ ਅਸਥਾਈ ਰੂਪ ਨਾਲ ਕੀਤਾ ਗਿਆ ਬੰਦ, ਭੜਕੀ
. . . about 2 hours ago
-
ਨਵੀਂ ਦਿੱਲੀ, 20 ਜਨਵਰੀ - ਵਿਵਾਦਗ੍ਰਸਤ ਅਭਿਨੇਤਰੀ ਤੇ ਵਿਵਾਦ ਭਰੀਆਂ ਟਿਪਣੀਆਂ ਕਰਨ 'ਚ ਮਾਹਿਰ ਕੰਗਨਾ ਰਾਣੌਤ ਦੇ ਟਵੀਟਰ ਅਕਾਊਂਟ 'ਤੇ ਅਸਥਾਈ ਤੌਰ 'ਤੇ...
-
ਕਿਸਾਨ ਧੰਨਾ ਸਿੰਘ ਵੀ ਹੋਇਆ ਸ਼ਹੀਦ,ਪੂਰੇ ਖੇਤਰ ’ਚ ਸੋਗ ਦੀ ਲਹਿਰ
. . . about 3 hours ago
-
ਨਾਭਾ, 20 ਜਨਵਰੀ (ਕਰਮਜੀਤ ਸਿੰਘ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲ ਖਿਲਾਫ ਪੰਜਾਬ ਦੇ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਸਰਹੱਦ ‘ਤੇ ਸੰਘਰਸ਼ ਕਰਨ...
-
10ਵੇਂ ਗੇੜ ਤਹਿਤ ਕਿਸਾਨਾਂ ਤੇ ਮੰਤਰੀਆਂ ਵਿਚਕਾਰ ਬੈਠਕ ਸ਼ੁਰੂ
. . . about 3 hours ago
-
ਨਵੀਂ ਦਿੱਲੀ, 20 ਜਨਵਰੀ - 10ਵੇਂ ਗੇੜ ਤਹਿਤ ਖੇਤੀ ਕਾਨੂੰਨਾਂ ’ਤੇ ਕਿਸਾਨ ਆਗੂਆਂ ਤੇ ਮੰਤਰੀਆਂ ਵਿਚਾਲੇ ਬੈਠਕ ਸ਼ੁਰੂ ਹੋ...
-
ਖੇਤੀ ਕਾਨੂੰਨਾਂ ਦੀ ਸੰਵਿਧਾਨਿਕ ਹੋਂਦ ਸਬੰਧੀ ਸੁਪਰੀਮ ਕੋਰਟ ਰੋਜ਼ਾਨਾ ਸੁਣਵਾਈ ਕਰੇ - ਤਿਵਾੜੀ
. . . about 3 hours ago
-
ਸ੍ਰੀ ਅਨੰਦਪੁਰ ਸਾਹਿਬ, 20 ਜਨਵਰੀ (ਜੇ.ਐਸ.ਨਿੱਕੂਵਾਲ) - ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਕਾਂਗਰਸ ਦੇ ਸੀਨੀਅਰ ਲੀਡਰ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਨੂੰ ਖੇਤੀ ਕਾਨੂੰਨਾਂ ਦੀ ਸੰਵਿਧਾਨਿਕ ਹੋਂਦ ਸਬੰਧੀ ਰੋਜ਼ਾਨਾ...
-
10ਵੇਂ ਗੇੜ ਤਹਿਤ ਮੀਟਿੰਗ ਲਈ ਵਿਗਿਆਨ ਭਵਨ ਵਿਖੇ ਕਿਸਾਨ ਤੇ ਮੰਤਰੀ ਪੁੱਜੇ
. . . about 3 hours ago
-
10ਵੇਂ ਗੇੜ ਤਹਿਤ ਮੀਟਿੰਗ ਲਈ ਵਿਗਿਆਨ ਭਵਨ ਵਿਖੇ ਕਿਸਾਨ ਤੇ ਮੰਤਰੀ ਪੁੱਜੇ...
-
ਪੁਲਿਸ ਤੇ ਕਿਸਾਨਾਂ ਵਿਚਾਲੇ ਗੱਲਬਾਤ ਸਿਰੇ ਨਹੀਂ ਚੜ੍ਹੀ, ਭਲਕੇ ਫਿਰ ਹੋਵੇਗੀ ਗੱਲਬਾਤ - ਦਰਸ਼ਨਪਾਲ
. . . about 3 hours ago
-
ਨਵੀਂ ਦਿੱਲੀ, 20 ਜਨਵਰੀ - ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਪੁਲਿਸ ਵਿਚਕਾਰ ਗੱਲਬਾਤ ਸਿਰੇ ਨਹੀਂ ਚੜੀ। ਭਲਕੇ ਫਿਰ 11 ਵਜੇ ਮੀਟਿੰਗ ਹੋਵੇਗੀ। ਇਸ ਸਬੰਧੀ ਸੀਨੀਅਰ ਕਿਸਾਨ...
-
ਇਕ ਹੋਰ ਅੰਦੋਲਨਕਾਰੀ ਕਿਸਾਨ ਦੀ ਗਈ ਜਾਨ
. . . about 3 hours ago
-
ਨਾਭਾ, 20 ਜਨਵਰੀ - ਟਿਕਰੀ ਬਾਰਡਰ ਦਿੱਲੀ ਨੇੜੇ ਐਚ.ਐਲ. ਸਿਟੀ ਬਹਾਦਰਗੜ੍ਹ ਇਕ ਹੋਰ ਕਿਸਾਨ ਧੰਨਾ ਸਿੰਘ (65) ਦੀ ਮੌਤ ਹੋ ਗਈ ਹੈ। ਉਹ ਪਿੰਡ ਤੂੰਗਾ ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਸਨ ਅਤੇ ਭਾਰਤੀ...
-
ਅਰਨਬ ਗੋਸਵਾਮੀ ਦੀ ਚੈਟ ਮਾਮਲੇ 'ਚ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਕੀਤੀ ਪ੍ਰੈਸ ਕਾਨਫਰੰਸ
. . . about 4 hours ago
-
ਨਵੀਂ ਦਿੱਲੀ, 20 ਜਨਵਰੀ (ਉਪਮਾ ਡਾਗਾ ਪਾਰਤਾ) - ਅਰਨਬ ਗੋਸਵਾਮੀ ਦੀ ਚੈਟ ਲੀਕ ਮਾਮਲੇ ਵਿਚ ਕਾਂਗਰਸ ਦੇ ਸੀਨੀਅਰ ਲੀਡਰਾਂ, ਜਿਨ੍ਹਾਂ ਵਿਚ ਏ.ਕੇ ਐਂਟਨੀ, ਗੁਲਾਮ ਨਬੀ ਆਜ਼ਾਦ, ਸੁਸ਼ੀਲ ਕੁਮਾਰ ਸ਼ਿੰਦੇ, ਸਲਮਾਨ ਖੁਰਸ਼ੀਦ ਅਤੇ ਪਵਨ ਖੇੜਾ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਜਿਨ੍ਹਾਂ ਵਿਚ ਇਨ੍ਹਾਂ ਆਗੂਆਂ...
-
10ਵੇਂ ਗੇੜ ਦੀ ਮੀਟਿੰਗ ਤਹਿਤ ਵਿਗਿਆਨ ਭਵਨ ਪੁੱਜੇ ਕਿਸਾਨ
. . . about 4 hours ago
-
ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ) - ਮੋਦੀ ਸਰਕਾਰ ਨਾਲ 10ਵੇਂ ਗੇੜ ਦੀ ਮੀਟਿੰਗ ਤਹਿਤ ਕਿਸਾਨ ਆਗੂ ਵਿਗਿਆਨ...
-
ਖੇਤੀ ਕਾਨੂੰਨਾਂ ਬਾਰੇ ਬਣੀ ਕਮੇਟੀ ’ਤੇ ਸਵਾਲ ਚੁੱਕਣੇ ਠੀਕ ਨਹੀਂ - ਸੁਪਰੀਮ ਕੋਰਟ
. . . about 4 hours ago
-
ਨਵੀਂ ਦਿੱਲੀ, 20 ਜਨਵਰੀ - ਕਿਸਾਨਾਂ ਦੇ ਮੁੱਦੇ ’ਤੇ ਸੁਪਰੀਮ ਕੋਰਟ ਨੇ ਪੁਲਿਸ ਨੂੰ ਕਿਹਾ ਹੈ ਕਿ ਕਿਸਾਨਾਂ ਦੀ ਟਰੈਕਟਰ ਪਰੇਡ ’ਤੇ ਪੁਲਿਸ ਨੇ ਹੀ ਫ਼ੈਸਲਾ ਕਰਨਾ ਹੈ। ਇਸ ਤੋਂ ਇਲਾਵਾ...
-
ਕੇਂਦਰ ਵਲੋਂ ਕਿਸਾਨਾਂ ਦੀ ਟਰੈਕਟਰ ਪਰੇਡ ਖਿਲਾਫ ਦਾਇਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਵਾਪਸ ਲੈਣ ਨੂੰ ਕਿਹਾ
. . . about 5 hours ago
-
ਨਵੀਂ ਦਿੱਲੀ, 20 ਜਨਵਰੀ - ਕਿਸਾਨਾਂ ਦੇ ਮੁੱਦੇ 'ਤੇ ਸੁਪਰੀਮ ਕੋਰਟ ਨੇ ਪੁਲਿਸ ਨੂੰ ਕਿਹਾ ਹੈ ਕਿ ਕਿਸਾਨਾਂ ਦੀ ਟਰੈਕਟਰ ਪਰੇਡ 'ਤੇ ਪੁਲਿਸ ਨੇ ਹੀ ਫ਼ੈਸਲਾ ਕਰਨਾ ਹੈ। ਇਸ ਤੋਂ ਇਲਾਵਾ ਸੁਪਰੀਮ ਕੋਰਟ...
-
ਕਿਸਾਨਾਂ ਦੀ ਟਰੈਕਟਰ ਪਰੇਡ 'ਤੇ ਪੁਲਿਸ ਹੀ ਕਰੇਗੀ ਫ਼ੈਸਲਾ - ਸੁਪਰੀਮ ਕੋਰਟ
. . . about 5 hours ago
-
ਨਵੀਂ ਦਿੱਲੀ, 20 ਜਨਵਰੀ - ਕਿਸਾਨਾਂ ਦੇ ਮੁੱਦੇ 'ਤੇ ਸੁਪਰੀਮ ਕੋਰਟ ਨੇ ਪੁਲਿਸ ਨੂੰ ਕਿਹਾ ਹੈ ਕਿ ਕਿਸਾਨਾਂ ਦੀ ਟਰੈਕਟਰ ਪਰੇਡ 'ਤੇ ਪੁਲਿਸ...
-
ਸ੍ਰੀ ਪਟਨਾ ਸਾਹਿਬ ਵਿਖੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਟੇਕਿਆ ਮੱਥਾ
. . . about 5 hours ago
-
ਪਟਨਾ ਸਾਹਿਬ, 20 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ) - ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਵਿਖੇ ਮਨਾਏ ਜਾ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਬਿਹਾਰ ਦੇ...
- ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550
ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 