ਤਾਜਾ ਖ਼ਬਰਾਂ


ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  about 2 hours ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  about 2 hours ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  about 3 hours ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  about 3 hours ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 3 hours ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  about 3 hours ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  about 3 hours ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  about 4 hours ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  about 4 hours ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  about 4 hours ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  about 4 hours ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  about 5 hours ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  about 5 hours ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  about 5 hours ago
ਬਲਾਚੌਰ, 22 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਸਥਾਨਕ ਨਵਾਂਸ਼ਹਿਰ ਚੌਕ ਨੇੜੇ ਸਥਿਤ ਗੁਰੂ ਨਾਨਕ ਮਾਰਕੀਟ ਵਿਖੇ ਸਥਿਤ ਰਾਣਾ ਵੈਲਡਿੰਗ ਵਿਖੇ ਗੈਸ ਵੈਲਡਿੰਗ ਦੀ ਟੈਂਕੀ ਫਟ...
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  about 5 hours ago
ਲੌਂਗੋਵਾਲ, 22 ਜਨਵਰੀ (ਸ. ਸ. ਖੰਨਾ)- ਸ਼੍ਰੋਮਣੀ ਅਕਾਲੀ ਦਲ ਦੀ 2 ਫਰਵਰੀ ਨੂੰ ਅਨਾਜ ਮੰਡੀ ਸੰਗਰੂਰ ਵਿਖੇ ਹੋਣ ਜਾ ਰਹੀ ਰੈਲੀ ਦੀਆਂ ਮੁਕੰਮਲ ਤਿਆਰੀਆਂ ਸੰਬੰਧੀ ਹਲਕਾ ਸੁਨਾਮ ਦੇ ਵਰਕਰਾਂ ਦੀ...
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  about 6 hours ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  about 6 hours ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 6 hours ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 7 hours ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਖੱਟਰ ਨੇ ਫਿਰ ਉਠਾਇਆ ਚੰਡੀਗੜ੍ਹ ਹਰਿਆਣਾ ਨੂੰ ਦੇਣ ਦਾ ਮਾਮਲਾ

ਪੰਜਾਬ ਯੂਨੀਵਰਸਿਟੀ ਨੂੰ ਸੈਂਟਰਲ ਯੂਨੀਵਰਸਿਟੀ ਦਾ ਦਰਜਾ ਦੇਣ ਦੀ ਮੰਗ ਚੰਡੀਗੜ੍ਹ, 10 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਚੰਡੀਗੜ੍ਹ 'ਤੇ ਹਰਿਆਣਾ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਪੰਜਾਬ ਨਵਾਂ-ਚੰਡੀਗੜ੍ਹ ਵਸਾ ਰਿਹਾ ਹੈ ਅਤੇ ...

ਪੂਰੀ ਖ਼ਬਰ »

ਗੌਰਮਿੰਟ ਡਰੱਗ ਡੀ-ਅਡਿਕਸ਼ਨ ਐਾਡ ਰੀਹੈਬਲੀਟੇਸ਼ਨ ਇੰਪਲਾਈਸ ਯੂਨੀਅਨ ਪੰਜਾਬ' ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ

ਚੰਡੀਗੜ੍ਹ, 10 ਜੁਲਾਈ (ਅਜਾਇਬ ਸਿੰਘ ਔਜਲਾ)- ਪੰਜਾਬ ਭਵਨ ਚੰਡੀਗੜ੍ਹ ਦੇ ਨਜ਼ਦੀਕ ਅੱਜ 'ਗੌਰਮਿੰਟ ਡਰੱਗ ਡੀ-ਅਡੀਕਸ਼ਨ ਐਾਡ ਰੀਹੈਬਲੀਟੇਸ਼ਨ ਇੰਪਲਾਈਸ ਯੂਨੀਅਨ ਪੰਜਾਬ' ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ | ਪਰਮਿੰਦਰ ਸਿੰਘ ਸਟੇਟ ਪ੍ਰਧਾਨ ਅਤੇ ...

ਪੂਰੀ ਖ਼ਬਰ »

ਬੀ. ਐੱਡ ਦੀ ਦਾਖ਼ਲਾ ਪ੍ਰੀਖਿਆ 14 ਨੂੰ

ਚੰਡੀਗੜ੍ਹ, 10 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ 14 ਜੁਲਾਈ ਨੂੰ ਹੋਣ ਵਾਲੀ ਬੀ.ਐਡ. ਦੀ ਦਾਖਲਾ ਪ੍ਰੀਖਿਆ ਸਬੰਧੀ ਸਭ ਤਿਆਰੀਆਂ ਕਰ ਲਈਆਂ ਗਈਆਂ ਹਨ | ਚੰਡੀਗੜ੍ਹ ਦੇ ਕਾਲਜਾਂ ਵਿਚ ਦਾਖ਼ਲੇ ਲਈ ਪ੍ਰੀਖਿਆ 10.30 ਵਜੇ ਤੋਂ 1 ਵਜੇ ਤੱਕ ਲਈ ਜਾਏਗੀ | ...

ਪੂਰੀ ਖ਼ਬਰ »

ਸਵਾ ਕਿੱਲੋ ਗਾਂਜੇ ਸਮੇਤ ਇਕ ਕਾਬੂ

ਚੰਡੀਗੜ੍ਹ, 10 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਬਾਪੂਧਾਮ ਕਾਲੋਨੀ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਗਾਂਜੇ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਬਿਲੰਦਰ ਵਜੋਂ ਹੋਈ ਹੈ | ਪੁਲਿਸ ਸਟੇਸ਼ਨ ਸੈਕਟਰ 26 ਦੀ ਟੀਮ ਨੇ ...

ਪੂਰੀ ਖ਼ਬਰ »

ਪੈਸੇ ਜਮ੍ਹਾਂ ਕਰਾਉਣ ਗਏ ਵਿਅਕਤੀ ਨਾਲ ਠੱਗੀ

ਚੰਡੀਗੜ੍ਹ, 10 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 17 ਦੀ ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਆਏ ਇੱਕ ਵਿਅਕਤੀ ਨਾਲ ਬੈਂਕ ਦੇ ਸਾਹਮਣੇ ਠੱਗੀ ਹੋ ਗਈ | ਅਣਪਛਾਤੇ ਦੋ ਵਿਅਕਤੀ ਪੀੜਤ ਨੂੰ ਲਾਲਚ ਦੇ ਕੇ ਉਸ ਕੋਲੋਂ ਨੌਾ ਹਜ਼ਾਰ ਰੁਪਏ ਲੈ ਕੇ ਫ਼ਰਾਰ ਹੋ ਗਏ | ਮਿਲੀ ...

ਪੂਰੀ ਖ਼ਬਰ »

ਸੈਕਟਰ 22 'ਚ ਦੋ ਕਾਰ ਸਵਾਰਾਂ ਨੂੰ ਧੋਖਾ ਦੇ ਚੋਰਾਂ ਨੇ ਉਡਾਏ ਪੈਸੇ

ਚੰਡੀਗੜ੍ਹ, 10 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 22 ਵਿਚ ਚੋਰਾਂ ਨੇ ਦੋ ਕਾਰ ਸਵਾਰਾਂ ਨੂੰ ਧੋਖਾ ਦੇ ਕੇ ਉਨ੍ਹਾਂ ਦੀਆਂ ਕਾਰਾਂ ਵਿਚੋਂ ਸਮਾਨ ਚੋਰੀ ਕਰ ਲਿਆ | ਪਹਿਲੇ ਮਾਮਲੇ 'ਚ ਚੋਰ ਕਾਰ ਵਿਚੋ ਇਕ ਲੈਪਟਾਪ, ਇਕ ਹਜ਼ਾਰ ਡਾਲਰ ਅਤੇ ਦੋ ਪਾਸਪੋਰਟ ਲੈ ਗਏ ਜਦਕਿ ...

ਪੂਰੀ ਖ਼ਬਰ »

ਸਟੇਟ ਲੀਗਲ ਸਰਵਿਸ ਅਥਾਰਿਟੀ ਵਲੋਂ ਕਾਲੋਨੀਆਂ ਤੇ ਪਿੰਡਾਂ 'ਚ ਜਾਗਰੂਕਤਾ ਪ੍ਰੋਗਰਾਮ

ਚੰਡੀਗੜ੍ਹ, 10 ਜੁਲਾਈ (ਆਰ.ਐਸ.ਲਿਬਰੇਟ)-ਸਟੇਟ ਲੀਗਲ ਸਰਵਿਸ ਅਥਾਰਿਟੀ ਵਲੋਂ ਇੰਦਰਾ ਕਾਲੋਨੀ ਰਾਮ ਦਰਬਾਰ ਅਤੇ ਪਿੰਡ ਕੈਂਬਵਾਲਾ ਵਿਚ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਜਿਸ ਦੌਰਾਨ ਬਹੁ-ਗਿਣਤੀ ਔਰਤਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਨੂੰ ਕਰਜ਼, ਸੈੱਲਫ਼ ...

ਪੂਰੀ ਖ਼ਬਰ »

'ਜੇ ਪ੍ਰਧਾਨ ਮੰਤਰੀ ਪੰਜਾਬ ਲਈ ਕੋਈ ਪੈਕੇਜ ਐਲਾਨ ਕਰਨ ਤਾਂ ਕਾਂਗਰਸ ਕਰੇਗੀ ਧੰਨਵਾਦ ਸਮਾਗਮ-ਰੰਧਾਵਾ

ਚੰਡੀਗੜ੍ਹ, 10 ਜੁਲਾਈ (ਅਜੀਤ ਬਿਉਰੋ)- ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੋ੍ਰਮਣੀ ਅਕਾਲੀ ਦਲ ਨੂੰ ਕਿਹਾ ਜੇਕਰ ਪ੍ਰਧਾਨ ਮੰਤਰੀ ਕੱਲ੍ਹ ਪੰਜਾਬ ਲਈ ਕੋਈ ਪੈਕੇਜ ਦਾ ਐਲਾਨ ਕਰਨ ਤਾਂ ਕਾਂਗਰਸ ਪਾਰਟੀ ਖ਼ੁਦ ਧੰਨਵਾਦ ਸਮਾਗਮ ਕਰੇਗੀ ਪਰ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਇੱਕ ਗਿ੍ਫ਼ਤਾਰ

ਚੰਡੀਗੜ੍ਹ, 10 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 56 'ਚ ਪੈਂਦੇ ਇੱਕ ਘਰ ਤੋਂ ਤਿੰਨ ਮੋਬਾਈਲ ਫ਼ੋਨ ਚੋਰੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੈਕਟਰ 56 ਦੇ ਹੀ ਰਹਿਣ ਵਾਲੇ ਲੱਕੀ ਵਜੋਂ ਹੋਈ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਸ਼ੁਰੂ ਕੀਤੀ ਬੂਟੇ ਲਗਾਉਣ ਦੀ ਮੁਹਿੰਮ

ਚੰਡੀਗੜ੍ਹ, 10 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਬਾਗਬਾਨੀ ਵਿਭਾਗ ਵੱਲੋਂ ਅੱਜ ਕੈਂਪਸ ਵਿਚ ਬੂ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ | ਇਸ ਮੌਕੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦਿਵੇਸ਼ ਮੌਦਗਿਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਦੌਰਾਨ ...

ਪੂਰੀ ਖ਼ਬਰ »

ਪ੍ਰੀਟੀ ਜਿੰਟਾ ਦੀ ਕੰਪਨੀ ਿਖ਼ਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਚੱਲੇਗਾ ਸਿਵਲ ਸੂਟ

ਚੰਡੀਗੜ੍ਹ, 10 ਜੁਲਾਈ (ਰਣਜੀਤ ਸਿੰਘ)- ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ 'ਚ ਕਿੰਗਸ ਇਲੈਵਨ ਪੰਜਾਬ ਦੀ ਮਾਲਕ ਪ੍ਰੀਟੀ ਜਿੰਟਾ ਦੀ ਕੰਪਨੀ ਕੇ.ਪੀ.ਐਚ ਡ੍ਰੀਮ ਕ੍ਰਿਕੇਟ ਪ੍ਰਾਈਵੇਟ ਲਿਮਟੇਡ ਿਖ਼ਲਾਫ਼ 38 ਲੱਖ ਰੁਪਏ ਦਾ ਸਿਵਲ ਸੂਟ ਸ਼ੁਰੂ ਹੋਣ ਜਾ ਰਿਹਾ ਹੈ | ਸੱਤ ਸਾਲ ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ ਦੇ ਕਲਾ ਇਤਿਹਾਸ ਅਤੇ ਵਿਜ਼ੁਅਲ ਆਰਟਸ ਵਿਭਾਗ ਦੇ 55 ਫ਼ੀਸਦੀ ਵਿਦਿਆਰਥੀਆਂ ਦੀ ਹੋਈ ਪਲੇਸਮੈਂਟ

ਚੰਡੀਗੜ੍ਹ, 10 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਕਲਾ ਇਤਿਹਾਸ ਅਤੇ ਵਿਜ਼ੁਅਲ ਆਰਟਸ ਵਿਭਾਗ ਦੇ 55 ਫ਼ੀਸਦੀ ਵਿਦਿਆਰਥੀਆਂ ਦੀ ਪਲੇਸਮੈਂਟ ਹੋ ਚੁੱਕੀ ਹੈ | ਇਨ੍ਹਾਂ ਵਿਚੋਂ ਜ਼ਿਆਦਾਤਰ ਵਿਦਿਆਰਥੀਆਂ ਦੀ ਪ੍ਰਾਈਵੇਟ ਅਦਾਰਿਆਂ ਵਿਚ ਪਲੇਸਮੈਂਟ ਹੋਈ ...

ਪੂਰੀ ਖ਼ਬਰ »

ਖੱਟਰ, ਕੈਪਟਨ, ਬਦਨੌਰ ਇੱਕੋ ਸਟੇਜ 'ਤੇ ਖੱਟਰ ਨੇ ਫਿਰ ਉਠਾਇਆ ਚੰਡੀਗੜ੍ਹ ਹਰਿਆਣਾ ਨੂੰ ਦੇਣ ਦਾ ਮਾਮਲਾ

ਚੰਡੀਗੜ੍ਹ, 10 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਚੰਡੀਗੜ੍ਹ 'ਤੇ ਹਰਿਆਣਾ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਪੰਜਾਬ ਨਵਾਂ-ਚੰਡੀਗੜ੍ਹ ਵਸਾ ਰਿਹਾ ਹੈ ਅਤੇ ਪੰਜਾਬ ਨੂੰ ਨਵੇਂ-ਚੰਡੀਗੜ੍ਹ ਨੂੰ ਆਪਣੀ ਰਾਜਧਾਨੀ ਬਣਾ ਲੈਣਾ ਚਾਹੀਦਾ ...

ਪੂਰੀ ਖ਼ਬਰ »

ਸੈਕਟਰ 25 ਦੇ ਸ਼ਮਸ਼ਾਨ ਘਾਟ ਦੇ ਪਖਾਨਿਆਂ ਨੂੰ ਨਵਿਆਉਣ ਲਈ ਸਮਝੌਤਾ ਸਹੀਬੱਧ

ਚੰਡੀਗੜ੍ਹ, 10 ਜੁਲਾਈ (ਆਰ. ਐਸ. ਲਿਬਰੇਟ)- ਅੱਜ ਨਗਰ ਨਿਗਮ, ਚੰਡੀਗੜ੍ਹ ਨੇ ਸੈਕਟਰ 25 ਦੇ ਸ਼ਮਸ਼ਾਨ ਘਾਟ ਦੇ ਪਖਾਨਿਆਂ ਨੂੰ ਨਵਿਆਉਣ ਲਈ ਸਮਝੌਤਾ ਸਹੀਵੱਧ ਕੀਤਾ ਹੈ | ਇਹ ਸਮਝੌਤਾ ਰੋਟਰੀ ਕਲੱਬ ਆਫ਼ ਚੰਡੀਗੜ੍ਹ ਨਾਲ ਹੋਇਆ ਹੈ, ਸਮਝੌਤੇ ਅਨੁਸਾਰ ਇਹ ਕਲੱਬ ਸੈਕਟਰ 25 ਦੇ ...

ਪੂਰੀ ਖ਼ਬਰ »

ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਲਈ ਭਰਤੀ

ਚੰਡੀਗੜ੍ਹ, 10 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਗਰੁੱਪ ਡੀ ਆਸਾਮੀਆਂ ਦੇ ਸਬੰਧ ਵਿਚ ਇਕ ਆਮ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਸਾਰੇ ਵਿਭਾਗਾਂ ਨੂੰ ਹਰਿਆਣਾ ਗਰੁੱਪ ਡੀ ਕਰਮਚਾਰੀ (ਸੇਵਾ ਵਿਚ ਭਰਤੀ ਅਤੇ ਸ਼ਰਤਾਂ) ਐਕਟ 2018 ਦੇ ਪ੍ਰਾਵਧਾਨਾਂ ਦੇ ...

ਪੂਰੀ ਖ਼ਬਰ »

ਡੱਡੂ ਮਾਜਰਾ 'ਚ ਦੁਕਾਨਾਂ ਵਿੱਚੋਂ ਪੈਸੇ ਅਤੇ ਨਕਦੀ ਚੋਰੀ

ਚੰਡੀਗੜ੍ਹ, 10 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਡੱਡੂ ਮਾਜਰਾ ਕਾਲੋਨੀ ਵਿਚ ਪੈਂਦੀਆਂ ਦੋ ਦੁਕਾਨਾਂ ਅਤੇ ਇੱਕ ਘਰ 'ਚੋ ਚੋਰ ਪੈਸੇ ਅਤੇ ਸਮਾਨ ਚੋਰੀ ਕਰ ਕੇ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਮûਰਾ ਪ੍ਰਸ਼ਾਦ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਮਿੰਨੀ ਸਕੱਤਰੇਤ ਵਿਖੇ ਮਹਿੰਗਾਈ ਭੱਤੇ, ਜਜ਼ੀਆ ਟੈਕਸ ਤੇ ਡੋਪ ਟੈਸਟ ਨੂੰ ਲੈ ਕੇ ਮੁਲਾਜ਼ਮਾਂ ਵਲੋਂ ਰੋਹ ਭਰੀ ਰੋਸ ਰੈਲੀ

ਚੰਡੀਗੜ੍ਹ, 10 ਜੁਲਾਈ (ਅਜਾਇਬ ਸਿੰਘ ਔਜਲਾ)- ਮਹਿੰਗਾਈ ਭੱਤੇ ਭਾਵ ਡੀ.ਏ. ਦੀ ਅਦਾਇਗੀ, 200 ਰੁਪਏ ਪ੍ਰੋਫੈਸ਼ਨਲ ਟੈਕਸ (ਜਜ਼ੀਆ ਟੈਕਸ) ਅਤੇ ਡੋਪ ਟੈਸਟ ਨੂੰ ਲੈ ਕੇ ਰੋਹ ਵਿਚ ਆਏ ਮੁਲਾਜ਼ਮਾਂ ਨੇ ਅੱਜ ਪੰਜਾਬ ਸਿਵਲ ਸਕੱਤਰੇਤ-2 (ਮਿੰਨੀ ਸਕੱਤਰੇਤ) ਵਿਖੇ ਜ਼ੋਰਦਾਰ ਰੋਸ ਰੈਲੀ ...

ਪੂਰੀ ਖ਼ਬਰ »

ਪੰਜਾਬ ਦੇ ਦਰਿਆਵਾਂ ਦੀ ਸਫ਼ਾਈ ਲਈ ਕੇਂਦਰ ਨੂੰ ਸੌਾਪਿਆ ਜਾਵੇਗਾ ਪ੍ਰਸਤਾਵ-ਸਰਕਾਰੀਆ

ਚੰਡੀਗੜ੍ਹ, 10 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜਲ ਸਰੋਤ ਵਿਭਾਗ ਨੇ ਸੂਬੇ ਦੇ ਦਰਿਆਵਾਂ ਦੇ ਪਾਣੀ ਨੂੰ ਸਾਫ਼ ਕਰਨ ਦੇ ਮਕਸਦ ਨਾਲ ਕੇਂਦਰ ਸਰਕਾਰ ਨੂੰ ਭੇਜਣ ਵਾਲੇ ਪ੍ਰਸਤਾਵ 'ਤੇ ਕਾਰਜ ਸ਼ੁਰੂ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਨੌਜਵਾਨ ਨੇ ਪਿਤਾ ਦੀ ਮੌਤ ਲਈ ਰਿਸ਼ਤੇਦਾਰ ਨੂੰ ਦੱਸਿਆ ਜ਼ਿੰਮੇਵਾਰ

ਰਿਸ਼ਤੇਦਾਰ ਨੇ ਦੋਸ਼ ਨਕਾਰੇ ਐੱਸ. ਏ. ਐੱਸ. ਨਗਰ, 10 ਜੁਲਾਈ (ਜਸਬੀਰ ਸਿੰਘ ਜੱਸੀ)-ਪਿੰਡ ਜੁਝਾਰ ਨਗਰ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਆਪਣੇ ਪਿਤਾ ਦੀ ਹੋਈ ਮੌਤ ਦੇ ਮਾਮਲੇ ਵਿਚ ਆਪਣੇ ਇਕ ਰਿਸ਼ਤੇਦਾਰ ਕਿੱਟੂ ਕਾਲਾ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਸ ਨੇ ਉਸ ਦੇ ਪਿਤਾ ...

ਪੂਰੀ ਖ਼ਬਰ »

10ਵੀਂ ਕਲਾਸ 'ਚ 4308 ਵਿਦਿਆਰਥੀਆਂ ਦੀ ਆਈ ਸੀ ਕੰਪਾਰਟਮੈਂਟ

ਚੰਡੀਗੜ੍ਹ, 10 ਜੁਲਾਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਦੇ ਸਕੂਲਾਂ ਵਿਚ ਦਸਵੀਂ ਕਲਾਸ 'ਚੋਂ 1299 ਵਿਦਿਆਰਥੀ ਫ਼ੇਲ੍ਹ ਅਤੇ 4308 ਦੀ ਕੰਪਾਰਟਮੈਂਟ ਆਉਣ 'ਤੇ ਸਿੱਖਿਆ ਵਿਭਾਗ ਸਖ਼ਤ ਹੋ ਗਿਆ ਹੈ, ਜਿਸ ਤਹਿਤ ਵਿਭਾਗ ਵਲੋਂ ਸਕੂਲਾਂ ਦੀ ਅਚਨਚੇਤ ਜਾਂਚ ਕੀਤੀ ਜਾਏਗੀ | ਚੰਡੀਗੜ੍ਹ ...

ਪੂਰੀ ਖ਼ਬਰ »

ਅੱਜ ਤੋਂ ਦੋ ਪਹੀਆ ਦੇ 5 ਤੇ ਚਾਰ ਪਹੀਆ ਵਾਹਨ ਦੀ 10 ਰੁਪਏ ਹੋਏਗੀ ਫਲੈਟ ਪਾਰਕਿੰਗ ਫ਼ੀਸ

ਚੰਡੀਗੜ੍ਹ, 10 ਜੁਲਾਈ (ਆਰ. ਐਸ. ਲਿਬਰੇਟ)- 11 ਜੁਲਾਈ ਤੋਂ ਨਗਰ ਨਿਗਮ ਦੋ ਪਹੀਆ ਵਾਹਨ ਲਈ 5 ਰੁਪਏ ਅਤੇ ਚਾਰ ਪਹੀਆ ਵਾਹਨ ਦੀ ਪਾਰਕਿੰਗ ਫ਼ੀਸ 10 ਰੁਪਏ ਨੂੰ ਫਲੈਟ ਰੇਟ ਵਜੋਂ ਚਾਰਜ ਕਰੇਗਾ | ਇਹ ਦਰਾਂ ਨਗਰ ਨਿਗਮ ਚੰਡੀਗੜ੍ਹ ਦੀ ਵਿੱਤ ਅਤੇ ਕਰਾਰ ਕਮੇਟੀ ਨੇ ਪੇਡ ਵਾਹਨ ...

ਪੂਰੀ ਖ਼ਬਰ »

ਟ੍ਰਾਈਸਿਟੀ ਬਾਰੇ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ, 10 ਜੁਲਾਈ (ਵਿਸ਼ੇਸ਼ ਪ੍ਰਤੀਨਿਧ) -ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਵਿਚ ਭੂਜਲ ਪੱਧਰ 1500 ਫੁੱਟ ਤੱਕ ਜਾ ਚੁੱਕਾ ਹੈ ਜਦੋਂ ਕਿ ਪੰਜਾਬ ਦਾ ਭੂਜਲ ਪੱਧਰ 200 ਤੋ 250 ਫੁੱਟ ਤੱਕ ਹੈ¢ ਇਸ ਪ੍ਰਕਾਰ, ਹਰਿਆਣਾ ਦਾ ਜ਼ਿਆਦਾਤਰ ਖੇਤਰ ਪੰਜਾਬ ਦੇ ...

ਪੂਰੀ ਖ਼ਬਰ »

ਗਾਇਕ ਹੈਮੀ ਰਾਣਾ ਦਾ ਗੀਤ 'ਗੂਗਲ' ਲੋਕ ਅਰਪਣ

ਜ਼ੀਰਕਪੁਰ, 10 ਜੁਲਾਈ (ਹੈਪੀ ਪੰਡਵਾਲਾ)-ਪਿੰਡ ਸਮਗੌਲੀ ਦੇ ਵਸਨੀਕ ਗਾਇਕ ਹੈਮੀ ਰਾਣਾ ਵਲੋਂ ਆਪਣਾ ਪਹਿਲਾ ਗੀਤ ਗੂਗਲ ਸੋਸ਼ਲ ਮੀਡੀਆ 'ਤੇ ਲੋਕ ਅਰਪਣ ਕੀਤਾ ਗਿਆ | ਯੂ ਟਿਊਬ 'ਤੇ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਦੋ ਦਿਨ ਵਿਚ 45 ਹਜ਼ਾਰ ਲੋਕਾਂ ਵਲੋਂ ਗੀਤ ਨੂੰ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਅਗਵਾ ਕਰਕੇ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਨੌਜਵਾਨ ਗਿ੍ਫ਼ਤਾਰ

ਲਾਲੜੂ, 10 ਜੁਲਾਈ (ਰਾਜਬੀਰ ਸਿੰਘ)-ਥਾਣਾ ਹੰਡੇਸਰਾ ਅਧੀਨ ਪੈਂਦੇ ਇਕ ਪਿੰਡ ਵਿਖੇ ਕਿਰਾਏ ਦੇ ਮਕਾਨ ਵਿਚ ਰਹਿੰਦੀ ਇਕ ਵਿਧਵਾ ਔਰਤ ਦੀ 12 ਸਾਲਾ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਪੁਲਿਸ ਨੇ ਇਕ 21 ਸਾਲਾ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਸੋਨੂੰ ਕੌਰ ਦੀ ਪੁਸਤਕ 'ਲਾਈਫ਼-ਮਾਈ ਪਰਸਪੈਕਟਿਵ' ਰਿਲੀਜ਼

ਡੇਰਾਬੱਸੀ, 10 ਜੁਲਾਈ (ਸ਼ਾਮ ਸਿੰਘ ਸੰਧੂ)-ਸਥਾਨਕ ਸਰਕਾਰਾਂ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਸ੍ਰੀ ਸੁਖਮਨੀ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਡੇਰਾਬੱਸੀ ਵਿਖੇ ਕਾਲਜ ਦੇ ਡਾਇਰੈਕਟਰ (ਤਕਨੀਕੀ) ...

ਪੂਰੀ ਖ਼ਬਰ »

ਅਕਾਲੀ-ਭਾਜਪਾ ਸਰਕਾਰ ਵੇਲੇ ਫੈਲੇ ਨਸ਼ਿਆਂ ਦੇ ਜਾਲ ਨੂੰ ਖ਼ਤਮ ਕਰਨ ਲਈ ਸਰਕਾਰ ਸੁਹਿਰਦ-ਬੰਨੀ ਕੰਗ

ਕੁਰਾਲੀ, 10 ਜੁਲਾਈ (ਬਿੱਲਾ ਅਕਾਲਗੜ੍ਹੀਆ)-ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਰਾਜ ਵਿਚ ਫੈਲਿਆ ਨਸ਼ਿਆਂ ਦਾ ਜਾਲ ਕਿਸੇ ਤੋਂ ਲੁਕਿਆ ਨਹੀਂ ਰਿਹਾ ਅਤੇ ਨਸ਼ਿਆਂ ਦੇ ਇਸ ਕੋਹੜ ਨੂੰ ਜੜੋ੍ਹਾ ਖਤਮ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ...

ਪੂਰੀ ਖ਼ਬਰ »

ਜ਼ੀਰਕਪੁਰ ਵਿਖੇ ਕੁਦਰਤੀ ਨਾਲਿਆਂ 'ਤੇ ਹੋਏ ਨਾਜਾਇਜ਼ ਕਬਜ਼ਿਆਂ ਨੇ ਰੋਕਿਆ ਪਾਣੀ ਦਾ ਨਿਕਾਸ

ਜ਼ੀਰਕਪੁਰ, 10 ਜੁਲਾਈ (ਹਰਦੀਪ ਸਿੰਘ ਹੈਪੀ ਪੰਡਵਾਲਾ)-ਆਵਾਜਾਈ ਦੇ ਲੱਗਦੇ ਜਾਮ ਅਤੇ ਬਰਸਾਤ ਦੇ ਦਿਨਾਂ 'ਚ ਫੇਲ੍ਹ ਸਾਬਤ ਹੁੰਦਾ ਡਰੇਨੇਜ਼ ਸਿਸਟਮ ਜ਼ੀਰਕਪੁਰ ਸ਼ਹਿਰ ਦੀ ਸਭ ਤੋਂ ਵੱਡੀ ਸਮੱਸਿਆ ਬਣਿਆ ਹੋਇਆ ਹੈ | ਬਰਸਾਤੀ ਪਾਣੀ ਦੇ ਨਿਕਾਸ ਦਾ ਢੁਕਵਾਂ ਪ੍ਰਬੰਧ ਨਾ ਹੋਣ ...

ਪੂਰੀ ਖ਼ਬਰ »

ਹੁਸ਼ਿਆਰਪੁਰ ਤੋਂ ਦੋ ਨੌਜਵਾਨ ਅਗਵਾ ਕਰ ਲੜਕੀ ਨੂੰ ਲਿਆਏ ਮੁਹਾਲੀ ਕਾਰ ਦਾ ਤੇਲ ਖ਼ਤਮ ਹੋਣ ਕਾਰਨ ਆਏ ਰਾਹਗੀਰਾਂ ਦੇ ਅੜਿੱਕੇ

ਐੱਸ. ਏ. ਐੱਸ. ਨਗਰ, 10 ਜੁਲਾਈ (ਜਸਬੀਰ ਸਿੰਘ ਜੱਸੀ)-ਹੁਸ਼ਿਆਰਪੁਰ ਤੋਂ ਇਕ ਲੜਕੀ ਨੂੰ ਭਜਾ ਕੇ ਮੁਹਾਲੀ ਲੈ ਕੇ ਆਏ 2 ਨੌਜਵਾਨਾਂ 'ਚੋਂ ਪੁਲਿਸ ਨੇ ਇਕ ਨੌਜਵਾਨ ਨੂੰ ਹਿਰਾਸਤ 'ਚ ਲੈ ਕੇ ਲੜਕੀ ਨੂੰ ਵੀ ਬਰਾਮਦ ਕਰ ਲਿਆ ਹੈ | ਲੜਕੀ ਹੁਸ਼ਿਆਰਪੁਰ ਦੀ ਹੈ, ਜਦੋਂ ਕਿ ਲੜਕਾ ਵੀ ...

ਪੂਰੀ ਖ਼ਬਰ »

ਦੁੱਧ ਪਰਖ ਕੈਂਪ ਦੌਰਾਨ 45 ਸੈਂਪਲਾਂ ਵਿਚੋਂ 14 ਵਿਚ ਪਾਣੀ ਦੀ ਮਿਲਾਵਟ

ਐੱਸ. ਏ. ਐੱਸ. ਨਗਰ, 10 ਜੁਲਾਈ (ਕੇ. ਐੱਸ. ਰਾਣਾ)-ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਦੀਆਂ ਹਦਾਇਤਾਂ 'ਤੇ ਫੇਜ਼-5 ਵਿਖੇ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ ਅਤੇ ਮਨੁੱਖੀ ਸਿਹਤ ਲਈ ਇਸ ਦਾ ਮਹੱਤਵ ਤੇ ਦੁੱਧ ਵਿਚ ਸੰਭਾਵਿਤ ਮਿਲਾਵਟਾਂ ਦੀ ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਵਲੋਂ ਡੋਪ ਟੈਸਟ ਤੇ ਡਿਵੈੱਲਪਮੈਂਟ ਟੈਕਸ ਦੇ ਵਿਰੋਧ 'ਚ ਡੀ. ਸੀ. ਦਫ਼ਤਰ ਸਾਹਮਣੇ ਰੈਲੀ

ਐੱਸ. ਏ. ਐੱਸ. ਨਗਰ, 10 ਜੁਲਾਈ (ਕੇ. ਐੱਸ. ਰਾਣਾ)-ਸੂਬਾ ਕਮੇਟੀ ਵਲੋਂ ਦਿੱਤੇ ਗਏ ਸੱਦੇ 'ਤੇ ਅੱਜ ਜ਼ਿਲ੍ਹਾ ਮੁਹਾਲੀ ਦੇ ਸਮੁੱਚੇ ਮਨਿਸਟਰੀਅਲ ਕਾਮਿਆਂ ਵਲੋਂ ਜ਼ਿਲ੍ਹਾ ਪ੍ਰਧਾਨ ਅਮਿਤ ਕਟੋਚ ਅਤੇ ਜਨਰਲ ਸੈਕਟਰੀ ਗੁਰਪ੍ਰੀਤ ਸਿੰਘ, ਪਰਵਿੰਦਰ ਸਿੰਘ ਖੰਗੂੜਾ, ਸੁਖਚੈਨ ...

ਪੂਰੀ ਖ਼ਬਰ »

ਸਵਰਗਵਾਸੀ ਰਾਜ ਬਰਾੜ ਦੇ ਸਾਥੀ ਗਾਇਕ ਕੁਲਦੀਪ ਮੱਲਕੇ ਵਲੋਂ ਗੀਤ ਜਾਰੀ

ਐੱਸ. ਏ. ਐੱਸ. ਨਗਰ, 10 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਪੰਜਾਬ ਦੇ ਗਾਇਕ ਅਤੇ ਅਦਾਕਾਰ ਸਵਰਗਵਾਸੀ ਰਾਜ ਬਰਾੜ ਦੇ ਸਾਥੀ ਗਾਇਕ ਕੁਲਦੀਪ ਮੱਲਕੇ ਵਲੋਂ ਪੰਜਾਬ ਵਿਚ ਫੈਲ ਰਹੇ ਨਸ਼ੇ ਦੀ ਹਾਲਤ ਨੂੰ ਬਿਆਨ ਕਰਦਾ ਇਕ ਗੀਤ 'ਲਾਸ਼ਾਂ ਹੀ ਲਾਸ਼ਾਂ' ਪੇਸ਼ ਕੀਤਾ ਗਿਆ, ਜਿਸ ਨੂੰ ...

ਪੂਰੀ ਖ਼ਬਰ »

ਨਗਰ ਨਿਗਮ ਦੀ ਟੀਮ ਨੇ ਲੋਕਾਂ ਨੂੰ ਵਾਤਾਵਰਨ ਪੱਖੀ ਲਿਫਾਫੇ ਵਰਤਣ ਲਈ ਪ੍ਰੇਰਿਆ

ਐੱਸ. ਏ. ਐੱਸ. ਨਗਰ, 10 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਨਿਗਮ ਦੀ ਟੀਮ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਫੇਜ਼-5 ਵਿਖੇ ਕੂੜੇ ਦੀ ਸੈਗਰੀਗੇਸ਼ਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਗਈ ਤੇ ਰੈਲੀ ਕੱਢੀ ਗਈ, ਜਿਸ ਦੌਰਾਨ ਲੋਕਾਂ ਨੂੰ ਕੂੜੇ ਦੀ ਸੈਗਰੀਗੇਸ਼ਨ ਸਬੰਧੀ ...

ਪੂਰੀ ਖ਼ਬਰ »

ਕੌਾਸਲਰ ਸੋਹਾਣਾ ਨੇ ਪਸ਼ੂ ਪਾਲਕਾਂ ਨੂੰ ਚੰਡੀਗੜ੍ਹ ਪੈਟਰਨ 'ਤੇ ਸਸਤੇ ਡੇਅਰੀ ਪਲਾਟ ਦੇਣ ਦੀ ਕੀਤੀ ਮੰਗ

ਐੱਸ. ਏ. ਐੱਸ. ਨਗਰ, 10 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਨਗਰ ਨਿਗਮ ਅਧੀਨ ਆਉਂਦੇ 6 ਪਿੰਡਾਂ ਸੋਹਾਣਾ, ਕੁੰਭੜਾ, ਮਟੌਰ, ਸ਼ਾਹੀਮਾਜਰਾ, ਮਦਨਪੁਰ ਆਦਿ ਪਿੰਡਾਂ ਦੇ ਪਸ਼ੂ ਪਾਲਕਾਂ ਨੂੰ ਪੰਜਾਬ ਸਰਕਾਰ ਤੋਂ ਚੰਡੀਗੜ੍ਹ ਪੈਟਰਨ 'ਤੇ ਸਸਤੇ ਡੇਅਰੀ ਪਲਾਟ ਦੇਣ ਦੀ ...

ਪੂਰੀ ਖ਼ਬਰ »

ਪ੍ਰਸ਼ਾਸਨ ਤੇ ਗਾਰਡੀਅਨਜ਼ ਆਫ਼ ਗਵਰਨੈੱਸ ਵਿਚ ਆਪਸੀ ਤਾਲਮੇਲ ਹੋਣਾ ਜ਼ਰੂਰੀ-ਡੀ.ਸੀ.

ਐੱਸ. ਏ. ਐੱਸ. ਨਗਰ, 10 ਜੁਲਾਈ (ਕੇ. ਐੱਸ. ਰਾਣਾ)-ਜ਼ਿਲ੍ਹੇ ਵਿਚ ਖੁਸ਼ਹਾਲੀ ਦੇ ਰਾਖਿਆਂ (ਗਾਰਡੀਅਨਜ਼ ਆਫ ਗਵਰਨੈੱਸ) ਦੀ ਸਰਕਾਰ ਦੀਆਂ ਨੀਤੀਆਂ ਨੂੰ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਨੂੰ ਯਕੀਨੀ ਬਣਾਉਣ ਵਿਚ ਅਹਿਮ ਭੂਮਿਕਾ ਹੈ ਅਤੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਜ਼ੀਰਕਪੁਰ ਵਿਖੇ ਰੋਜ਼ਾਨਾ ਲੱਗਣ ਵਾਲੇ ਜਾਮ ਦੀ ਸਮੱਸਿਆ ਦੇ ਹੱਲ ਲਈ ਇੰਡੋ ਗਲੋਬਲ ਦੇ ਵਿਦਿਆਰਥੀਆਂ ਨੇ ਤਿਆਰ ਕੀਤਾ ਮਾਡਲ

ਐੱਸ. ਏ. ਐੱਸ. ਨਗਰ, 10 ਜੁਲਾਈ (ਕੇ. ਐੱਸ. ਰਾਣਾ)-ਇੰਡੋ ਗਲੋਬਲ ਗਰੁੱਪ ਆਫ਼ ਕਾਲਜਿਜ਼ ਦੇ ਸਿਵਲ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਨੇ ਜ਼ੀਰਕਪੁਰ ਦੇ ਫਲਾਈ ਓਵਰ 'ਤੇ ਰੋਜ਼ਾਨਾ ਲੱਗਣ ਵਾਲੇ ਜਾਮ ਦੀ ਸਮੱਸਿਆ ਦਾ ਬਿਹਤਰੀਨ ਹੱਲ ਲੱਭਿਆ ਹੈ | ਇੰਡੋ ਗਲੋਬਲ ਦੇ ...

ਪੂਰੀ ਖ਼ਬਰ »

ਅਮੀਰ ਬਣਨ ਅਤੇ ਐਸ਼ਪ੍ਰਸਤੀ ਵਰਗੀ ਜ਼ਿੰਦਗੀ ਬਤੀਤ ਕਰਨ ਲਈ ਬਣੇ ਚੋਰ

ਐੱਸ. ਏ. ਐੱਸ. ਨਗਰ, 10 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਇਕ ਅਜਿਹੇ ਗੈਂਗ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਹੈ, ਜੋ ਅਮੀਰ ਬਣਨ ਅਤੇ ਐਸ਼ਪ੍ਰਸਤੀ ਦੀ ਜ਼ਿੰਦਗੀ ਬਤੀਤ ਕਰਨ ਲਈ ਮੰਡੀ ਗੋਬਿੰਦਗੜ੍ਹ ਤੋਂ ਚੋਰੀ ਕਰਨ ਲਈ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »

ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 16 ਜੁਲਾਈ ਤੱਕ ਲਏ ਜਾਣਗੇ-ਬੈਂਸ

ਐੱਸ. ਏ. ਐੱਸ. ਨਗਰ, 10 ਜੁਲਾਈ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀਆਂ ਅਤੇ ਗ੍ਰਾਮ ਪੰਚਾਇਤਾਂ ਦੀ ਆਮ ਚੋਣਾਂ-2018 ਲਈ ਵੋਟਰ ਸੂਚੀਆਂ ਪ੍ਰਕਾਸ਼ਿਤ ਕਰਨ ਲਈ ਰਾਜ ਚੋਣ ਕਮਿਸ਼ਨ ਵਲੋਂ ਮਿੱਥੇ ਗਏ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ ਦੀ ਮੁੱਢਲੀ ...

ਪੂਰੀ ਖ਼ਬਰ »

'ਜਿਵੇਂ ਰਾਮ ਨੰੂ ਲਛਮਣ ਸੀ' ਦਾ ਲੋਕ-ਅਰਪਣ 14 ਨੰੂ

ਐੱਸ. ਏ. ਐੱਸ. ਨਗਰ, 10 ਜੁਲਾਈ (ਝਾਂਮਪੁਰ)-ਪੰਜਾਬੀ ਸਾਹਿਤ ਦੀ ਝੋਲੀ ਵਿਚ 50 ਤੋਂ ਵੱਧ ਪੁਸਤਕਾਂ ਪਾਉਣ ਵਾਲੇ ਸ਼ੋ੍ਰਮਣੀ ਸਾਹਿਤਕਾਰ ਸੰਤੋਖ ਸਿੰਘ ਧੀਰ ਵਲੋਂ ਆਪਣੀ ਇੰਗਲੈਂਡ/ਮਾਸਕੋ ਫੇਰੀ ਦੌਰਾਨ ਆਪਣੇ ਛੋਟੇ ਵੀਰ ਰਿਪੂਦਮਨ ਸਿੰਘ ਰੂਪ ਨੰੂ ਲਿਖੀਆਂ ਸਾਹਿਤਕ, ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਵਿਭਾਗ ਨੇ ਨਸ਼ਿਆਂ ਵਿਰੋਧੀ ਮੁਹਿੰਮ 'ਚ ਕਲਾਕਾਰਾਂ ਤੋਂ ਸਹਿਯੋਗ ਮੰਗਿਆ

ਐੱਸ. ਏ. ਐੱਸ. ਨਗਰ, 10 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਸਬੰਧੀ ਸ੍ਰੀਮਤੀ ਰੁਪਿੰਦਰ ਕੌਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਐੱਸ. ਏ. ਐੱਸ. ਨਗਰ ਵਲੋਂ ਜ਼ਿਲ•ੇ੍ਹ ਦੀਆਂ ਸਮਾਜ ਸੇਵੀ ਸੰਸਥਾਵਾਂ, ਐਨ. ਜੀ. ਓਜ਼, ...

ਪੂਰੀ ਖ਼ਬਰ »

ਜੁਡੀਸ਼ੀਅਲ ਕੰਪਲੈਕਸ ਦੇ ਬਾਹਰੋ ਕਾਰ ਚੋਰੀ

ਐੱਸ. ਏ. ਐੱਸ. ਨਗਰ, 10 ਜੁਲਾਈ (ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਜੁਡੀਸ਼ੀਅਲ ਕੋਰਟ ਕੰਪਲੈਕਸ ਦੇ ਬਾਹਰੋਂ ਇਕ ਆਲਟੋ ਕਾਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਕਾਰ ਚਾਲਕ ਸ਼ਿਵ ਕੁਮਾਰ ਨੇ ਦੱਸਿਆ ਕਿ ਉਹ ਜੁਡੀਸ਼ੀਅਲ ਕੋਰਟ ਕੰਪਲੈਕਸ 'ਚ ਕੋਈ ਨਿੱਜੀ ...

ਪੂਰੀ ਖ਼ਬਰ »

ਤੰਦਰੁਸਤੀ ਲਈ ਖੇਡਾਂ ਤੇ ਕਸਰਤ ਜ਼ਰੂਰੀ-ਜ਼ਿਲ੍ਹਾ ਸਿੱਖਿਆ ਅਫ਼ਸਰ

ਖਰੜ, 10 ਜੁਲਾਈ (ਜੰਡਪੁਰੀ)-'ਤੰਦਰੁਸਤ ਪੰਜਾਬ ਮਿਸ਼ਨ' ਅਧੀਨ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਘੜੂੰਆਂ ਵਿਖੇ ਮੈਰਾਥਨ ਕਰਵਾਈ ਗਈ, ਜਿਸ ਦੀ ਸ਼ੁਰੂਆਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਰਨਜੀਤ ਸਿੰਘ ਵਲੋਂ ਕਰਵਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਭਾਰਤ ਸਵੈਭਿਮਾਨ ਟਰੱਸਟ ਦੇ ਨੁਮਾਇੰਦਿਆਂ ਵਲੋਂ ਮੰਤਰੀ ਚੰਨੀ ਨਾਲ ਮੁਲਾਕਾਤ

ਖਰੜ, 10 ਜੁਲਾਈ (ਮਾਨ)-ਭਾਰਤ ਸਵੈਭਿਮਨ ਟਰੱਸਟ ਦੇ ਨੁਮਾਇੰਦਿਆਂ ਵਲੋਂ ਸਮਾਜ ਸੇਵੀ ਗਤੀਵਿਧੀਆਂ ਨੂੰ ਹੋਰ ਤੇਜ ਕਰਨ ਦੇ ਉਦੇਸ਼ ਤਹਿਤ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਗਈ | ਇਸ ਮੌਕੇ ਕੈਬਨਿਟ ...

ਪੂਰੀ ਖ਼ਬਰ »

ਕੁਰਾਲੀ ਵਿਖੇ ਯੂਥ ਕਾਂਗਰਸ ਵਲੋਂ ਨਸ਼ਿਆਂ ਿਖ਼ਲਾਫ਼ ਰੈਲੀ

ਕੁਰਾਲੀ, 10 ਜੁਲਾਈ (ਬਿੱਲਾ ਅਕਾਲਗੜ੍ਹੀਆ)-ਸਰਕਾਰ ਅਤੇ ਪ੍ਰਸ਼ਾਸਨ ਵਲੋਂ ਨਸ਼ੇ ਦੇ ਤਸਕਰਾਂ ਿਖ਼ਲਾਫ਼ ਸ਼ੁਰੂ ਕੀਤੀ ਜੰਗ ਵਿਚ ਆਮ ਲੋਕਾਂ ਦੇ ਸ਼ਾਮਿਲ ਹੋਣ ਨਾਲ ਪਿੰਡ ਪੱਧਰ 'ਤੇ ਨਸ਼ਿਆਂ ਦਾ ਖ਼ਾਤਮਾ ਲਾਜ਼ਮੀ ਹੈ | ਇਹ ਵਿਚਾਰ ਯੂਥ ਕਾਂਗਰਸੀ ਆਗੂ ਯਾਦਵਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਅਗਵਾਈ ਹੇਠ ਸੂਬੇ ਦੇ 25 ਹਜ਼ਾਰ ਕੈਮਿਸਟਾਂ ਵਲੋਂ ਹੜਤਾਲ 30 ਨੂੰ

ਐੱਸ. ਏ. ਐੱਸ. ਨਗਰ, 10 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਦੇ ਕੈਮਿਸਟਾਂ ਵਲੋਂ ਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਸਰਕਾਰ ਵਲੋਂ ਧਿਆਨ ਨਾ ਦਿੱਤੇ ਜਾਣ ਦੇ ਵਿਰੋਧ ਵਿਚ ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਅਗਵਾਈ ਹੇਠ ਸੂਬੇ ਦੇ 25 ਹਜ਼ਾਰ ਕੈਮਿਸਟਾਂ ਨੇ 30 ਜੁਲਾਈ ਨੂੰ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਡੇਅਰੀ ਫਾਰਮ ਨੂੰ ਸ਼ਹਿਰ ਤੋਂ ਬਾਹਰ ਕੱਢਣ ਲਈ ਸਰਗਰਮੀਆਂ ਤੇਜ਼

ਐੱਸ. ਏ. ਐੱਸ. ਨਗਰ, 10 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਨਗਰ ਨਿਗਮ ਵਲੋਂ ਡੇਅਰੀ ਫਾਰਮ ਨੂੰ ਸ਼ਹਿਰ ਤੋਂ ਬਾਹਰ ਕੱਢਣ ਲਈ ਸ਼ਹਿਰ ਵਿਚਲੇ 6 ਪਿੰਡਾਂ ਦੇ ਪਸ਼ੂ ਮਾਲਕਾਂ ਿਖ਼ਲਾਫ਼ ਜ਼ਿਲ੍ਹਾ ਪੁਲਿਸ ਮੁਖੀ ਨੂੰ ਪੱਤਰ ਲਿਖ ਕੇ ਕਾਰਵਾਈ ਕਰਨ ਲਈ ਕਿਹਾ ਗਿਆ ਹੈ | ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੀ 'ਆਈ-ਹਰਿਆਲੀ' ਐਪ ਨਾਲ ਜੁੜੇ ਦੋ ਲੱਖ ਤੋਂ ਵੱਧ ਪਰਿਵਾਰ-ਧਰਮਸੋਤ

ਐੱਸ. ਏ. ਐੱਸ. ਨਗਰ, 10 ਜੁਲਾਈ (ਕੇ. ਐੱਸ. ਰਾਣਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਮੁੜ ਹਰਿਆ-ਭਰਿਆ ਤੇ ਖੁਸ਼ਹਾਲ ਸੂਬਾ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਘਰ-ਘਰ ਹਰਿਆਲੀ ...

ਪੂਰੀ ਖ਼ਬਰ »

ਪੰਜਾਬ ਰਾਜ ਫੈਂਸਿੰਗ ਚੈਂਪੀਅਨਸ਼ਿਪ 'ਚ ਪਟਿਆਲਾ ਦੇ ਖਿਡਾਰੀ ਮੋਹਰੀ

ਐੱਸ. ਏ. ਐੱਸ. ਨਗਰ, 10 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਟੇਟ ਫੈਂਸਿੰਗ ਐਸੋਸੀਏਸ਼ਨ ਵਲੋਂ ਸਥਾਨਕ ਸੈਕਟਰ-82 ਸਥਿਤ ਮਾਨਵ ਰਚਨਾ ਸਕੂਲ ਵਿਖੇ ਕਰਵਾਈ ਜਾ ਰਹੀ ਪੰਜਾਬ ਰਾਜ ਫੈਂਸਿੰਗ ਚੈਂਪੀਅਨਸ਼ਿਪ ਅੱਜ ਸਮਾਪਤ ਹੋ ਗਈ, ਜਿਸ ਦੌਰਾਨ ਪਟਿਆਲਾ ਓਵਰ ਆਲ ਜੇਤੂ ...

ਪੂਰੀ ਖ਼ਬਰ »

ਵਿਧਾਇਕ ਐੱਨ. ਕੇ. ਸ਼ਰਮਾ ਨੇ ਜ਼ੀਰਕਪੁਰ ਸ਼ਹਿਰ ਦਾ ਬੇੜਾ ਕੀਤਾ ਗਰਕ-ਢਿੱਲੋਂ

ਜ਼ੀਰਕਪੁਰ, 10 ਜੁਲਾਈ (ਅਵਤਾਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਦੀਪਇੰਦਰ ਸਿੰਘ ਢਿੱਲੋਂ ਨੇ ਦੋਸ਼ ਲਗਾਇਆ ਹੈ ਕਿ ਅੱਜ ਸ਼ਹਿਰ ਅੰਦਰ ਹਰ ਪਾਸੇ ਲੋਕ ਬਿਜਲੀ, ਸੜਕਾਂ, ਪੀਣ ਵਾਲੇ ਪਾਣੀ ਵਰਗੀ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ¢ ਇਹ ਸਾਰੀ ਦੇਣ ...

ਪੂਰੀ ਖ਼ਬਰ »

ਪਿੰਡ ਕੰਡਾਲਾ ਦੇ ਲੋਕ ਪਾਣੀ ਨੂੰ ਤਰਸੇ, ਵਿਭਾਗ ਿਖ਼ਲਾਫ਼ ਕੀਤਾ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 10 ਜੁਲਾਈ (ਕੇ. ਐੱਸ. ਰਾਣਾ)-ਇੱਥੋਂ ਦੇ ਨਾਲ ਲਗਦੇ ਪਿੰਡ ਕੰਡਾਲਾ ਦਾ ਦਲਿਤ ਭਾਈਚਾਰਾ ਪਿਛਲੇ ਤਿੰਨ ਮਹੀਨਿਆਂ ਤੋਂ ਪੀਣ ਵਾਲੇ ਪਾਣੀ ਨੂੰ ਤਰਸ ਰਿਹਾ ਹੈ, ਜਿਸ ਦੇ ਰੋਸ ਵਜੋਂ ਦਲਿਤ ਭਾਈਚਾਰੇ ਨੇ ਅੱਤਿਆਚਾਰ ਅਤੇ ਭਿ੍ਸ਼ਟਾਚਾਰ ਵਿਰੋਧੀ ਫਰੰਟ ਦੇ ...

ਪੂਰੀ ਖ਼ਬਰ »

ਪ੍ਰਦੂਸ਼ਣ ਨੂੰ ਕਾਬੂ ਕਰਨ ਲਈ ਬੂਟੇ ਲਾਉਣ ਦਾ ਪੋ੍ਰਗਰਾਮ ਉਲੀਕਿਆ

ਐੱਸ. ਏ. ਐੱਸ. ਨਗਰ, 10 ਜੁਲਾਈ (ਝਾਂਮਪੁਰ)-ਗੁਰਦੁਆਰਾ ਸਾਚਾ ਧੰਨ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਵਾਤਾਵਰਨ ਵਿਚ ਵੱਧ ਰਹੇ ਪ੍ਰਦੂਸ਼ਣ ਨੂੰ ਕਾਬੂ 'ਚ ਰੱਖਣ ਦੇ ਮਕਸਦ ਨਾਲ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ...

ਪੂਰੀ ਖ਼ਬਰ »

ਯੋਗੇਸ਼ ਕੁਮਾਰ ਬਣੇ ਥਾਣਾ ਘੜੂੰਆਂ ਦੇ ਮੁਖੀ

ਖਰੜ, 10 ਜੁਲਾਈ (ਜੰਡਪੁਰੀ)-ਪੁਲਿਸ ਸਟੇਸ਼ਨ ਘੜੂੰਆਂ ਵਿਖੇ ਨਵੇਂ ਥਾਣਾ ਮੁਖੀ ਯੋਗੇਸ਼ ਕੁਮਾਰ ਨੇ ਆਪਣੇ ਅਹੁਦੇ ਦਾ ਚਾਰਜ਼ ਸੰਭਾਲ ਲਿਆ ਹੈ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੋਗੇਸ਼ ਕੁਮਾਰ ਨੇ ਕਿਹਾ ਕਿ ਇਲਾਕੇ ਦੇ ਪਤਵੰਤੇ ਅਤੇ ਪੰਚਾਂ-ਸਰਪੰਚਾਂ ਦਾ ...

ਪੂਰੀ ਖ਼ਬਰ »

ਪ੍ਰੋ: ਜੱਸੀ ਦੇ ਦੋ-ਗਾਣਾ ਟਰੈਕ ਦਾ ਫ਼ਿਲਮਾਂਕਣ ਮੁਕੰਮਲ

ਖਰੜ, 10 ਜੁਲਾਈ (ਜੰਡਪੁਰੀ)-ਖਰੜ ਇਲਾਕੇ ਦੇ ਜੰਮਪਲ ਅਤੇ 'ਐਤਵਾਰ ਦੀ ਛੱੁਟੀ' ਗੀਤ ਨਾਲ ਪੰਜਾਬੀ ਸੰਗੀਤ ਦੀ ਦੁਨੀਆ 'ਚ ਆਪਣੀ ਵਿਸ਼ੇਸ਼ ਥਾਂ ਬਣਾਉਣ ਵਾਲੇ ਗਾਇਕ ਪ੍ਰੋ: ਜਸਪਾਲ ਜੱਸੀ ਦੇ ਨਵੇਂ ਦੋ-ਗਾਣਾ ਟਰੈਕ 'ਝੋਨੇ ਦੀ ਟਰਾਲੀ' ਦਾ ਫ਼ਿਲਮਾਂਕਣ ਅੱਜ ਮੁਕੰਮਲ ਹੋ ਗਿਆ | ਇਸ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਵੇਚਣ ਵਾਲਿਆਂ ਿਖ਼ਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ-ਫੂਲਚੰਦ

ਲਾਲੜੂ, 10 ਜੁਲਾਈ (ਰਾਜਬੀਰ ਸਿੰਘ)-ਲੈਹਲੀ ਪੁਲਿਸ ਚੌਕੀ ਦੇ ਇੰਚਾਰਜ ਫੂਲਚੰਦ ਵਲੋਂ ਇਲਾਕੇ ਦੇ ਕੈਮਿਸਟਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਨਸ਼ੀਲੀਆਂ ਦਵਾਈਆਂ ਨਾ ਵੇਚਣ ਦੀ ਹਦਾਇਤ ਕੀਤੀ ਗਈ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਮੈਡੀਕਲ ਸਟੋਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦਾ ਮਲੋਟ 'ਚ ਧੰਨਵਾਦ ਕਰਨ ਤੋਂ ਪਹਿਲਾਂ ਕਿਸਾਨ ਆਪਣੀ ਜ਼ਮੀਰ ਦੀ ਆਵਾਜ਼ ਸੁਣਨ-ਰਾਜੇਵਾਲ

ਚੰਡੀਗੜ੍ਹ, 10 ਜੁਲਾਈ (ਅਜਾਇਬ ਸਿੰਘ ਔਜਲਾ)- ਕਿਸਾਨ ਭਵਨ ਚੰਡੀਗੜ੍ਹ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ 'ਚ ਹੋਰ ਯੂਨੀਅਨ ਦੇ ਆਗੂਆਂ ਨੇ ਇਕ ਸਾਂਝੇ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਮੋਦੀ ਸਰਕਾਰ ਕਿਸਾਨਾਂ ਨੂੰ ਆਰਥਿਕ ਮੰਦਹਾਲੀ 'ਚੋਂ ਕੱਢਣ ਲਈ ਨਿਰੰਤਰ ਯਤਨਸ਼ੀਲ-ਚੰਦੂਮਾਜਰਾ

ਕੁਰਾਲੀ, 10 ਜੁਲਾਈ (ਹਰਪ੍ਰੀਤ ਸਿੰਘ)-ਕੇਂਦਰ ਵਿਚਲੀ ਮੋਦੀ ਸਰਕਾਰ ਕਿਸਾਨਾਂ ਨੂੰ ਆਰਥਿਕ ਮੰਦਹਾਲੀ ਵਿਚੋਂ ਕੱਢਣ ਲਈ ਨਿਰੰਤਰ ਯਤਨਸ਼ੀਲ ਹੈ ਅਤੇ ਇਸ ਦੇ ਲਈ ਵਿਸ਼ੇਸ਼ ਨੀਤੀਆਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ...

ਪੂਰੀ ਖ਼ਬਰ »

ਚੰਡੀਗੜ੍ਹ ਦੀ ਤਰਜ਼ 'ਤੇ ਖਰੜ ਸ਼ਹਿਰ ਅੰਦਰ ਵੀ ਬਣਾਈਆਂ ਜਾਣਗੀਆਂ ਪਾਰਕਾਂ-ਕੰਗ

ਖਰੜ, 10 ਜੁਲਾਈ (ਗੁਰਮੁੱਖ ਸਿੰਘ ਮਾਨ)-ਰਾਜਧਾਨੀ ਚੰਡੀਗੜ੍ਹ ਦੀ ਤਰਜ਼ 'ਤੇ ਲੋਕਾਂ ਦੇ ਸੈਰ ਕਰਨ ਲਈ ਅਤੇ ਬੱਚਿਆਂ ਦੇ ਮਨੋਰੰਜਨ ਲਈ ਖਰੜ ਸ਼ਹਿਰ ਅੰਦਰ ਸ਼ਾਨਦਾਰ ਪਾਰਕਾਂ ਵਿਕਸਿਤ ਕੀਤੀਆਂ ਜਾਣਗੀਆਂ | ਇਸ ਤੋਂ ਇਲਾਵਾ ਨਗਰ ਕੌਾਸਲ ਅਧੀਨ ਪੈਂਦੇ ਪਿੰਡ ਸੰਤੇਮਾਜਰਾ ...

ਪੂਰੀ ਖ਼ਬਰ »

ਧੀਰਜ ਧੀਮਾਨ ਨੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਕੁਰਾਲੀ, 10 ਜੁਲਾਈ (ਬਿੱਲਾ ਅਕਾਲਗੜ੍ਹੀਆ)-ਸਥਾਨਕ ਮੋਰਿੰਡਾ ਰੋਡ 'ਤੇ ਸਥਿਤ ਨੈਸ਼ਨਲ ਪਬਲਿਕ ਸਕੂਲ ਦੀ ਨਵੀਂ ਮੈਨੇਜਿੰਗ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਧੀਰਜ ਧੀਮਾਨ ਵਲੋਂ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਹਾਜ਼ਰੀ ਵਿਚ ਆਪਣਾ ਅਹੁਦਾ ਸੰਭਾਲਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਿਟੀਜਨ ਵੈੱਲਫੇਅਰ ਐਾਡ ਡਿਵੈੱਲਪਮੈਂਟ ਫੋਰਮ ਦੀ ਮੀਟਿੰਗ ਹੋਈ

ਐੱਸ. ਏ. ਐੱਸ. ਨਗਰ, 10 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਿਟੀਜਨ ਵੈੱਲਫੇਅਰ ਐਾਡ ਡਿਵੈਲਪਮਾੈਟ ਫੋਰਮ ਦੀ ਇਕ ਮੀਟਿੰਗ ਪਰਮਜੀਤ ਸਿੰਘ ਹੈਪੀ ਦੀ ਅਗਵਾਈ ਵਿਚ ਹੋਈ, ਜਿਸ ਵਿਚ ਫੋਰਮ ਨਾਲ ਸਬੰਧਿਤ ਸੰਸਥਾਵਾਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਹਿੱਸਾ ਲਿਆ | ਮੀਟਿੰਗ ...

ਪੂਰੀ ਖ਼ਬਰ »

ਵਾਤਾਵਰਨ ਦੀ ਸੰਭਾਲ ਲਈ ਬੂਟੇ ਲਗਾਉਣੇ ਜ਼ਰੂਰੀ-ਮੇਅਰ

ਐੱਸ. ਏ. ਐੱਸ. ਨਗਰ, 10 ਜੁਲਾਈ (ਬੈਨੀਪਾਲ)-ਅੱਜ ਸਾਡਾ ਵਾਤਾਵਰਨ ਬਹੁਤ ਗੰਧਲਾ ਹੋ ਗਿਆ ਹੈ, ਇਸ ਨੂੰ ਸਾਫ ਸੁੱਥਰਾ ਬਣਾਉਣ ਲਈ ਬੂਟੇ ਲਗਾਉਣੇ ਬਹੁਤ ਜ਼ਰੂਰੀ ਹਨ | ਇਹ ਗੱਲ ਨਗਰ ਨਿਗਮ ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਨੇ ਸੈਕਟਰ-71 ਦੇ ਕਾਰਗਿੱਲ ਪਾਰਕ ਵਿਚ ਬੂਟਾ ਮੌਕੇ ਕਹੀ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ 'ਨਵੀਂ ਸੋਚ, ਨਵੀਂ ਪੁਲਾਂਘ' ਤੇ 'ਅਰਦਾਸ ਫਾਊਾਡੇਸ਼ਨ ਪੰਜਾਬ' ਵਲੋਂ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 10 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਪੰਜਾਬ ਅੰਦਰ ਦਿਨੋ ਦਿਨ ਵੱਧ ਰਹੇ ਨਸ਼ਿਆਂ ਦੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਅਤੇ ਸੂਬੇ ਦੇ ਲੋਕਾਂ ਨੰੂ ਨਸ਼ਿਆਂ ਿਖ਼ਲਾਫ਼ ਲਾਮਬੰਦ ਕਰਨ ਲਈ ਸੂਬੇ ਅੰਦਰ ਮਨਾਏ ਜਾ ਰਹੇ ਕਾਲੇ ਹਫ਼ਤੇ ਤਹਿਤ ਸਥਾਨਕ ਸਿਵਲ ...

ਪੂਰੀ ਖ਼ਬਰ »

ਬੀਬੀ ਰਾਮੂਵਾਲੀਆ ਵਲੋਂ ਨਸ਼ੇ ਨੂੰ ਖ਼ਤਮ ਕਰਨ ਲਈ ਕੈਪਟਨ ਸਰਕਾਰ ਵਲੋਂ ਚੁੱਕੇ ਕਦਮ ਦੀ ਸ਼ਲਾਘਾ

ਐੱਸ. ਏ. ਐੱਸ. ਨਗਰ, 10 ਜੁਲਾਈ (ਕੇ. ਐੱਸ. ਰਾਣਾ)-ਜ਼ਿਲ੍ਹਾ ਯੋਜਨਾ ਕਮੇਟੀ ਦੀ ਸਾਬਕਾ ਚੇਅਰਪਰਸਨ ਤੇ ਸੰਸਥਾ ਹੈਲਪਿੰਗ ਹੈਪਲੈੱਸ ਦੀ ਮੁਖੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਪੰਜਾਬ ਵਿਚ ਨਸ਼ੇ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਤੋਂ ਬਾਅਦ ਜੋ ਸਮੂਹ ਪੰਜਾਬ ...

ਪੂਰੀ ਖ਼ਬਰ »

ਪੰਜਾਬ ਨੂੰ ਮੁੜ ਅੱਵਲ ਦਰਜੇ ਦਾ ਸੂਬਾ ਬਣਾਉਣ ਲਈ ਨਿੱਠ ਕੇ ਕੰਮ ਕਰ ਰਹੀ ਹੈ ਸਰਕਾਰ-ਬ੍ਰਹਮ ਮਹਿੰਦਰਾ

ਐੱਸ. ਏ. ਐੱਸ. ਨਗਰ, 10 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਨੂੰ ਮੁੜ ਅੱਵਲ ਦਰਜੇ ਦਾ ਸੂਬਾ ਬਣਾਉਣ ਲਈ ਕਾਂਗਰਸ ਸਰਕਾਰ ਵਲੋਂ ਨਿੱਠ ਕੇ ਕੰਮ ਕੀਤਾ ਜਾ ਰਿਹਾ ਅਤੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੇ ਠੇਕਾ ਆਧਾਰਿਤ ਕਰਮਚਾਰੀਆਂ ਵਲੋਂ ਵਣ ਭਵਨ ਅੱਗੇ ਰੋਸ ਧਰਨਾ

ਐੱਸ. ਏ. ਐੱਸ. ਨਗਰ, 10 ਜੁਲਾਈ (ਕੇ. ਐੱਸ. ਰਾਣਾ)-ਪਿਛਲੇ 14 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਰੋਹ 'ਚ ਆਏ ਠੇਕਾ ਆਧਾਰਿਤ ਜੰਗਲਾਤ ਵਿਭਾਗ ਦੇ ਕਰਮਚਾਰੀਆਂ ਵਲੋਂ ਅੱਜ ਸਥਾਨਕ ਸੈਕਟਰ-68 ਸਥਿਤ ਵਣ ਭਵਨ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਵਿਭਾਗ ਦੇ ਅਧਿਕਾਰੀਆਂ ਸਮੇਤ ...

ਪੂਰੀ ਖ਼ਬਰ »

'ਮਿਸ਼ਨ' ਤੰਦਰੁਸਤ ਪੰਜਾਬ' ਤਹਿਤ ਸਫ਼ਾਈ ਕਰਮਚਾਰੀਆਂ ਦੇ ਦੰਦਾਂ ਦੀ ਕਰਵਾਈ ਗਈ ਮੁਫ਼ਤ ਜਾਂਚ

ਐੱਸ. ਏ. ਐੱਸ. ਨਗਰ, 10 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਥਾਨਕ ਨਗਰ ਨਿਗਮ ਵਲੋਂ ਫੇਜ਼-1 ਸਥਿਤ ਫਾਇਰ ਬਿ੍ਗੇਡ ਦੇ ਦਫ਼ਤਰ ਵਿਖੇ ਸਫ਼ਾਈ ਕਰਮਚਾਰੀਆਂ ਦੇ ਦੰਦਾਂ ਦੀ ਮੁਫ਼ਤ ਜਾਂਚ ਸਬੰਧੀ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸੁਖਦੇਵ ਸਿੰਘ ਦੀ ਵਲੋਂ ਕੱਚੇ ਮਕਾਨ ਦੇ ਰਾਸ਼ੀ ਜਾਰੀ ਕਰਨ ਦੀ ਮੰਗ

ਐੱਸ. ਏ. ਐੱਸ. ਨਗਰ, 10 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਇੱਥੋਂ ਦੇ ਨਾਲ ਲਗਦੇ ਪਿੰਡ ਸ਼ਾਮਪੁਰ ਦੇ ਗਰੀਬ ਪਰਿਵਾਰ ਨਾਲ ਸਬੰਧ ਰੱਖਦੇ ਸੁਖਦੇਵ ਸਿੰਘ ਸਪੁੱਤਰ ਲਾਭ ਸਿੰਘ ਨੇ ਕਿਹਾ ਕਿ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਪੁਰਾਣੇ ਮਕਾਨਾਂ ਦੀ ਮੁਰੰਮਤ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਜਾਂਦੀ ਰਾਸ਼ੀ ਅਸਲ ਲੋੜਵੰਦ ਗਰੀਬ ਪਰਿਵਾਰਾਂ ਨੂੰ ਨਹੀਂ ਮਿਲ ਰਹੀ | ਉਨ੍ਹਾਂ ਕਿਹਾ ਕਿ ਉਸ ਨੇ ਆਪਣੇ ਲੱਕੜ ਦੇ ਬਾਲਿਆਂ ਵਾਲੇ ਮਕਾਨ ਦੀ ਮੁਰੰਮਤ ਲਈ ਪੰਜਾਬ ਸਰਕਾਰ ਵਲੋਂ ਜਾਰੀ ਫਾਰਮ ਭਰਕੇ ਪਿੰਡ ਸ਼ਾਮਪੁਰ ਦੇ ਸਰਪੰਚ ਨੂੰ ਦਿੱਤਾ ਸੀ, ਪਰ 6 ਮਹੀਨੇ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਉਸ ਨੂੰ ਮਕਾਨ ਦੀ ਮੁਰੰਮਤ ਲਈ ਇਹ ਰਾਸ਼ੀ ਨਹੀਂ ਮਿਲੀ, ਜਦਕਿ ਪਿੰਡ ਦੇ ਹੋਰ ਵਿਅਕਤੀਆਂ ਜਿਨ੍ਹਾਂ ਨੇ ਉਨ੍ਹਾਂ ਦੇ ਨਾਲ ਹੀ ਫਾਰਮ ਭਰੇ ਸਨ ਨੂੰ ਇਹ ਰਾਸ਼ੀ ਮਿਲ ਗਈ ਹੈ | ਉਨ੍ਹਾਂ ਪੰਜਾਬ ਸਰਕਾਰ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਉਸ ਦੇ ਮਕਾਨ ਦੀ ਹਾਲਤ ਨੂੰ ਦੇਖਦੇ ਹੋਏ ਤੁਰੰਤ ਉਸ ਨੂੰ ਉਕਤ ਰਾਸ਼ੀ ਜਾਰੀ ਕੀਤੀ ਜਾਵੇ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX