ਪੰਜਾਬ ਯੂਨੀਵਰਸਿਟੀ ਨੂੰ ਸੈਂਟਰਲ ਯੂਨੀਵਰਸਿਟੀ ਦਾ ਦਰਜਾ ਦੇਣ ਦੀ ਮੰਗ
ਚੰਡੀਗੜ੍ਹ, 10 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਚੰਡੀਗੜ੍ਹ 'ਤੇ ਹਰਿਆਣਾ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਪੰਜਾਬ ਨਵਾਂ-ਚੰਡੀਗੜ੍ਹ ਵਸਾ ਰਿਹਾ ਹੈ ਅਤੇ ...
ਚੰਡੀਗੜ੍ਹ, 10 ਜੁਲਾਈ (ਅਜਾਇਬ ਸਿੰਘ ਔਜਲਾ)- ਪੰਜਾਬ ਭਵਨ ਚੰਡੀਗੜ੍ਹ ਦੇ ਨਜ਼ਦੀਕ ਅੱਜ 'ਗੌਰਮਿੰਟ ਡਰੱਗ ਡੀ-ਅਡੀਕਸ਼ਨ ਐਾਡ ਰੀਹੈਬਲੀਟੇਸ਼ਨ ਇੰਪਲਾਈਸ ਯੂਨੀਅਨ ਪੰਜਾਬ' ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ | ਪਰਮਿੰਦਰ ਸਿੰਘ ਸਟੇਟ ਪ੍ਰਧਾਨ ਅਤੇ ...
ਚੰਡੀਗੜ੍ਹ, 10 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ 14 ਜੁਲਾਈ ਨੂੰ ਹੋਣ ਵਾਲੀ ਬੀ.ਐਡ. ਦੀ ਦਾਖਲਾ ਪ੍ਰੀਖਿਆ ਸਬੰਧੀ ਸਭ ਤਿਆਰੀਆਂ ਕਰ ਲਈਆਂ ਗਈਆਂ ਹਨ | ਚੰਡੀਗੜ੍ਹ ਦੇ ਕਾਲਜਾਂ ਵਿਚ ਦਾਖ਼ਲੇ ਲਈ ਪ੍ਰੀਖਿਆ 10.30 ਵਜੇ ਤੋਂ 1 ਵਜੇ ਤੱਕ ਲਈ ਜਾਏਗੀ | ...
ਚੰਡੀਗੜ੍ਹ, 10 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਬਾਪੂਧਾਮ ਕਾਲੋਨੀ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਗਾਂਜੇ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਬਿਲੰਦਰ ਵਜੋਂ ਹੋਈ ਹੈ | ਪੁਲਿਸ ਸਟੇਸ਼ਨ ਸੈਕਟਰ 26 ਦੀ ਟੀਮ ਨੇ ...
ਚੰਡੀਗੜ੍ਹ, 10 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 17 ਦੀ ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਆਏ ਇੱਕ ਵਿਅਕਤੀ ਨਾਲ ਬੈਂਕ ਦੇ ਸਾਹਮਣੇ ਠੱਗੀ ਹੋ ਗਈ | ਅਣਪਛਾਤੇ ਦੋ ਵਿਅਕਤੀ ਪੀੜਤ ਨੂੰ ਲਾਲਚ ਦੇ ਕੇ ਉਸ ਕੋਲੋਂ ਨੌਾ ਹਜ਼ਾਰ ਰੁਪਏ ਲੈ ਕੇ ਫ਼ਰਾਰ ਹੋ ਗਏ | ਮਿਲੀ ...
ਚੰਡੀਗੜ੍ਹ, 10 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 22 ਵਿਚ ਚੋਰਾਂ ਨੇ ਦੋ ਕਾਰ ਸਵਾਰਾਂ ਨੂੰ ਧੋਖਾ ਦੇ ਕੇ ਉਨ੍ਹਾਂ ਦੀਆਂ ਕਾਰਾਂ ਵਿਚੋਂ ਸਮਾਨ ਚੋਰੀ ਕਰ ਲਿਆ | ਪਹਿਲੇ ਮਾਮਲੇ 'ਚ ਚੋਰ ਕਾਰ ਵਿਚੋ ਇਕ ਲੈਪਟਾਪ, ਇਕ ਹਜ਼ਾਰ ਡਾਲਰ ਅਤੇ ਦੋ ਪਾਸਪੋਰਟ ਲੈ ਗਏ ਜਦਕਿ ...
ਚੰਡੀਗੜ੍ਹ, 10 ਜੁਲਾਈ (ਆਰ.ਐਸ.ਲਿਬਰੇਟ)-ਸਟੇਟ ਲੀਗਲ ਸਰਵਿਸ ਅਥਾਰਿਟੀ ਵਲੋਂ ਇੰਦਰਾ ਕਾਲੋਨੀ ਰਾਮ ਦਰਬਾਰ ਅਤੇ ਪਿੰਡ ਕੈਂਬਵਾਲਾ ਵਿਚ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਜਿਸ ਦੌਰਾਨ ਬਹੁ-ਗਿਣਤੀ ਔਰਤਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਨੂੰ ਕਰਜ਼, ਸੈੱਲਫ਼ ...
ਚੰਡੀਗੜ੍ਹ, 10 ਜੁਲਾਈ (ਅਜੀਤ ਬਿਉਰੋ)- ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੋ੍ਰਮਣੀ ਅਕਾਲੀ ਦਲ ਨੂੰ ਕਿਹਾ ਜੇਕਰ ਪ੍ਰਧਾਨ ਮੰਤਰੀ ਕੱਲ੍ਹ ਪੰਜਾਬ ਲਈ ਕੋਈ ਪੈਕੇਜ ਦਾ ਐਲਾਨ ਕਰਨ ਤਾਂ ਕਾਂਗਰਸ ਪਾਰਟੀ ਖ਼ੁਦ ਧੰਨਵਾਦ ਸਮਾਗਮ ਕਰੇਗੀ ਪਰ ਪ੍ਰਧਾਨ ਮੰਤਰੀ ...
ਚੰਡੀਗੜ੍ਹ, 10 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 56 'ਚ ਪੈਂਦੇ ਇੱਕ ਘਰ ਤੋਂ ਤਿੰਨ ਮੋਬਾਈਲ ਫ਼ੋਨ ਚੋਰੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੈਕਟਰ 56 ਦੇ ਹੀ ਰਹਿਣ ਵਾਲੇ ਲੱਕੀ ਵਜੋਂ ਹੋਈ ...
ਚੰਡੀਗੜ੍ਹ, 10 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਬਾਗਬਾਨੀ ਵਿਭਾਗ ਵੱਲੋਂ ਅੱਜ ਕੈਂਪਸ ਵਿਚ ਬੂ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ | ਇਸ ਮੌਕੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦਿਵੇਸ਼ ਮੌਦਗਿਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਦੌਰਾਨ ...
ਚੰਡੀਗੜ੍ਹ, 10 ਜੁਲਾਈ (ਰਣਜੀਤ ਸਿੰਘ)- ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ 'ਚ ਕਿੰਗਸ ਇਲੈਵਨ ਪੰਜਾਬ ਦੀ ਮਾਲਕ ਪ੍ਰੀਟੀ ਜਿੰਟਾ ਦੀ ਕੰਪਨੀ ਕੇ.ਪੀ.ਐਚ ਡ੍ਰੀਮ ਕ੍ਰਿਕੇਟ ਪ੍ਰਾਈਵੇਟ ਲਿਮਟੇਡ ਿਖ਼ਲਾਫ਼ 38 ਲੱਖ ਰੁਪਏ ਦਾ ਸਿਵਲ ਸੂਟ ਸ਼ੁਰੂ ਹੋਣ ਜਾ ਰਿਹਾ ਹੈ | ਸੱਤ ਸਾਲ ...
ਚੰਡੀਗੜ੍ਹ, 10 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਕਲਾ ਇਤਿਹਾਸ ਅਤੇ ਵਿਜ਼ੁਅਲ ਆਰਟਸ ਵਿਭਾਗ ਦੇ 55 ਫ਼ੀਸਦੀ ਵਿਦਿਆਰਥੀਆਂ ਦੀ ਪਲੇਸਮੈਂਟ ਹੋ ਚੁੱਕੀ ਹੈ | ਇਨ੍ਹਾਂ ਵਿਚੋਂ ਜ਼ਿਆਦਾਤਰ ਵਿਦਿਆਰਥੀਆਂ ਦੀ ਪ੍ਰਾਈਵੇਟ ਅਦਾਰਿਆਂ ਵਿਚ ਪਲੇਸਮੈਂਟ ਹੋਈ ...
ਚੰਡੀਗੜ੍ਹ, 10 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਚੰਡੀਗੜ੍ਹ 'ਤੇ ਹਰਿਆਣਾ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਪੰਜਾਬ ਨਵਾਂ-ਚੰਡੀਗੜ੍ਹ ਵਸਾ ਰਿਹਾ ਹੈ ਅਤੇ ਪੰਜਾਬ ਨੂੰ ਨਵੇਂ-ਚੰਡੀਗੜ੍ਹ ਨੂੰ ਆਪਣੀ ਰਾਜਧਾਨੀ ਬਣਾ ਲੈਣਾ ਚਾਹੀਦਾ ...
ਚੰਡੀਗੜ੍ਹ, 10 ਜੁਲਾਈ (ਆਰ. ਐਸ. ਲਿਬਰੇਟ)- ਅੱਜ ਨਗਰ ਨਿਗਮ, ਚੰਡੀਗੜ੍ਹ ਨੇ ਸੈਕਟਰ 25 ਦੇ ਸ਼ਮਸ਼ਾਨ ਘਾਟ ਦੇ ਪਖਾਨਿਆਂ ਨੂੰ ਨਵਿਆਉਣ ਲਈ ਸਮਝੌਤਾ ਸਹੀਵੱਧ ਕੀਤਾ ਹੈ | ਇਹ ਸਮਝੌਤਾ ਰੋਟਰੀ ਕਲੱਬ ਆਫ਼ ਚੰਡੀਗੜ੍ਹ ਨਾਲ ਹੋਇਆ ਹੈ, ਸਮਝੌਤੇ ਅਨੁਸਾਰ ਇਹ ਕਲੱਬ ਸੈਕਟਰ 25 ਦੇ ...
ਚੰਡੀਗੜ੍ਹ, 10 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਗਰੁੱਪ ਡੀ ਆਸਾਮੀਆਂ ਦੇ ਸਬੰਧ ਵਿਚ ਇਕ ਆਮ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਸਾਰੇ ਵਿਭਾਗਾਂ ਨੂੰ ਹਰਿਆਣਾ ਗਰੁੱਪ ਡੀ ਕਰਮਚਾਰੀ (ਸੇਵਾ ਵਿਚ ਭਰਤੀ ਅਤੇ ਸ਼ਰਤਾਂ) ਐਕਟ 2018 ਦੇ ਪ੍ਰਾਵਧਾਨਾਂ ਦੇ ...
ਚੰਡੀਗੜ੍ਹ, 10 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਡੱਡੂ ਮਾਜਰਾ ਕਾਲੋਨੀ ਵਿਚ ਪੈਂਦੀਆਂ ਦੋ ਦੁਕਾਨਾਂ ਅਤੇ ਇੱਕ ਘਰ 'ਚੋ ਚੋਰ ਪੈਸੇ ਅਤੇ ਸਮਾਨ ਚੋਰੀ ਕਰ ਕੇ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਮûਰਾ ਪ੍ਰਸ਼ਾਦ ਨੇ ਪੁਲਿਸ ਨੂੰ ...
ਚੰਡੀਗੜ੍ਹ, 10 ਜੁਲਾਈ (ਅਜਾਇਬ ਸਿੰਘ ਔਜਲਾ)- ਮਹਿੰਗਾਈ ਭੱਤੇ ਭਾਵ ਡੀ.ਏ. ਦੀ ਅਦਾਇਗੀ, 200 ਰੁਪਏ ਪ੍ਰੋਫੈਸ਼ਨਲ ਟੈਕਸ (ਜਜ਼ੀਆ ਟੈਕਸ) ਅਤੇ ਡੋਪ ਟੈਸਟ ਨੂੰ ਲੈ ਕੇ ਰੋਹ ਵਿਚ ਆਏ ਮੁਲਾਜ਼ਮਾਂ ਨੇ ਅੱਜ ਪੰਜਾਬ ਸਿਵਲ ਸਕੱਤਰੇਤ-2 (ਮਿੰਨੀ ਸਕੱਤਰੇਤ) ਵਿਖੇ ਜ਼ੋਰਦਾਰ ਰੋਸ ਰੈਲੀ ...
ਚੰਡੀਗੜ੍ਹ, 10 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜਲ ਸਰੋਤ ਵਿਭਾਗ ਨੇ ਸੂਬੇ ਦੇ ਦਰਿਆਵਾਂ ਦੇ ਪਾਣੀ ਨੂੰ ਸਾਫ਼ ਕਰਨ ਦੇ ਮਕਸਦ ਨਾਲ ਕੇਂਦਰ ਸਰਕਾਰ ਨੂੰ ਭੇਜਣ ਵਾਲੇ ਪ੍ਰਸਤਾਵ 'ਤੇ ਕਾਰਜ ਸ਼ੁਰੂ ਕਰ ਦਿੱਤਾ ਹੈ | ...
ਰਿਸ਼ਤੇਦਾਰ ਨੇ ਦੋਸ਼ ਨਕਾਰੇ
ਐੱਸ. ਏ. ਐੱਸ. ਨਗਰ, 10 ਜੁਲਾਈ (ਜਸਬੀਰ ਸਿੰਘ ਜੱਸੀ)-ਪਿੰਡ ਜੁਝਾਰ ਨਗਰ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਆਪਣੇ ਪਿਤਾ ਦੀ ਹੋਈ ਮੌਤ ਦੇ ਮਾਮਲੇ ਵਿਚ ਆਪਣੇ ਇਕ ਰਿਸ਼ਤੇਦਾਰ ਕਿੱਟੂ ਕਾਲਾ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਸ ਨੇ ਉਸ ਦੇ ਪਿਤਾ ...
ਚੰਡੀਗੜ੍ਹ, 10 ਜੁਲਾਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਦੇ ਸਕੂਲਾਂ ਵਿਚ ਦਸਵੀਂ ਕਲਾਸ 'ਚੋਂ 1299 ਵਿਦਿਆਰਥੀ ਫ਼ੇਲ੍ਹ ਅਤੇ 4308 ਦੀ ਕੰਪਾਰਟਮੈਂਟ ਆਉਣ 'ਤੇ ਸਿੱਖਿਆ ਵਿਭਾਗ ਸਖ਼ਤ ਹੋ ਗਿਆ ਹੈ, ਜਿਸ ਤਹਿਤ ਵਿਭਾਗ ਵਲੋਂ ਸਕੂਲਾਂ ਦੀ ਅਚਨਚੇਤ ਜਾਂਚ ਕੀਤੀ ਜਾਏਗੀ | ਚੰਡੀਗੜ੍ਹ ...
ਚੰਡੀਗੜ੍ਹ, 10 ਜੁਲਾਈ (ਆਰ. ਐਸ. ਲਿਬਰੇਟ)- 11 ਜੁਲਾਈ ਤੋਂ ਨਗਰ ਨਿਗਮ ਦੋ ਪਹੀਆ ਵਾਹਨ ਲਈ 5 ਰੁਪਏ ਅਤੇ ਚਾਰ ਪਹੀਆ ਵਾਹਨ ਦੀ ਪਾਰਕਿੰਗ ਫ਼ੀਸ 10 ਰੁਪਏ ਨੂੰ ਫਲੈਟ ਰੇਟ ਵਜੋਂ ਚਾਰਜ ਕਰੇਗਾ | ਇਹ ਦਰਾਂ ਨਗਰ ਨਿਗਮ ਚੰਡੀਗੜ੍ਹ ਦੀ ਵਿੱਤ ਅਤੇ ਕਰਾਰ ਕਮੇਟੀ ਨੇ ਪੇਡ ਵਾਹਨ ...
ਚੰਡੀਗੜ੍ਹ, 10 ਜੁਲਾਈ (ਵਿਸ਼ੇਸ਼ ਪ੍ਰਤੀਨਿਧ) -ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਵਿਚ ਭੂਜਲ ਪੱਧਰ 1500 ਫੁੱਟ ਤੱਕ ਜਾ ਚੁੱਕਾ ਹੈ ਜਦੋਂ ਕਿ ਪੰਜਾਬ ਦਾ ਭੂਜਲ ਪੱਧਰ 200 ਤੋ 250 ਫੁੱਟ ਤੱਕ ਹੈ¢ ਇਸ ਪ੍ਰਕਾਰ, ਹਰਿਆਣਾ ਦਾ ਜ਼ਿਆਦਾਤਰ ਖੇਤਰ ਪੰਜਾਬ ਦੇ ...
ਜ਼ੀਰਕਪੁਰ, 10 ਜੁਲਾਈ (ਹੈਪੀ ਪੰਡਵਾਲਾ)-ਪਿੰਡ ਸਮਗੌਲੀ ਦੇ ਵਸਨੀਕ ਗਾਇਕ ਹੈਮੀ ਰਾਣਾ ਵਲੋਂ ਆਪਣਾ ਪਹਿਲਾ ਗੀਤ ਗੂਗਲ ਸੋਸ਼ਲ ਮੀਡੀਆ 'ਤੇ ਲੋਕ ਅਰਪਣ ਕੀਤਾ ਗਿਆ | ਯੂ ਟਿਊਬ 'ਤੇ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਦੋ ਦਿਨ ਵਿਚ 45 ਹਜ਼ਾਰ ਲੋਕਾਂ ਵਲੋਂ ਗੀਤ ਨੂੰ ...
ਲਾਲੜੂ, 10 ਜੁਲਾਈ (ਰਾਜਬੀਰ ਸਿੰਘ)-ਥਾਣਾ ਹੰਡੇਸਰਾ ਅਧੀਨ ਪੈਂਦੇ ਇਕ ਪਿੰਡ ਵਿਖੇ ਕਿਰਾਏ ਦੇ ਮਕਾਨ ਵਿਚ ਰਹਿੰਦੀ ਇਕ ਵਿਧਵਾ ਔਰਤ ਦੀ 12 ਸਾਲਾ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਪੁਲਿਸ ਨੇ ਇਕ 21 ਸਾਲਾ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ...
ਡੇਰਾਬੱਸੀ, 10 ਜੁਲਾਈ (ਸ਼ਾਮ ਸਿੰਘ ਸੰਧੂ)-ਸਥਾਨਕ ਸਰਕਾਰਾਂ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਸ੍ਰੀ ਸੁਖਮਨੀ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਡੇਰਾਬੱਸੀ ਵਿਖੇ ਕਾਲਜ ਦੇ ਡਾਇਰੈਕਟਰ (ਤਕਨੀਕੀ) ...
ਕੁਰਾਲੀ, 10 ਜੁਲਾਈ (ਬਿੱਲਾ ਅਕਾਲਗੜ੍ਹੀਆ)-ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਰਾਜ ਵਿਚ ਫੈਲਿਆ ਨਸ਼ਿਆਂ ਦਾ ਜਾਲ ਕਿਸੇ ਤੋਂ ਲੁਕਿਆ ਨਹੀਂ ਰਿਹਾ ਅਤੇ ਨਸ਼ਿਆਂ ਦੇ ਇਸ ਕੋਹੜ ਨੂੰ ਜੜੋ੍ਹਾ ਖਤਮ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ...
ਜ਼ੀਰਕਪੁਰ, 10 ਜੁਲਾਈ (ਹਰਦੀਪ ਸਿੰਘ ਹੈਪੀ ਪੰਡਵਾਲਾ)-ਆਵਾਜਾਈ ਦੇ ਲੱਗਦੇ ਜਾਮ ਅਤੇ ਬਰਸਾਤ ਦੇ ਦਿਨਾਂ 'ਚ ਫੇਲ੍ਹ ਸਾਬਤ ਹੁੰਦਾ ਡਰੇਨੇਜ਼ ਸਿਸਟਮ ਜ਼ੀਰਕਪੁਰ ਸ਼ਹਿਰ ਦੀ ਸਭ ਤੋਂ ਵੱਡੀ ਸਮੱਸਿਆ ਬਣਿਆ ਹੋਇਆ ਹੈ | ਬਰਸਾਤੀ ਪਾਣੀ ਦੇ ਨਿਕਾਸ ਦਾ ਢੁਕਵਾਂ ਪ੍ਰਬੰਧ ਨਾ ਹੋਣ ...
ਐੱਸ. ਏ. ਐੱਸ. ਨਗਰ, 10 ਜੁਲਾਈ (ਜਸਬੀਰ ਸਿੰਘ ਜੱਸੀ)-ਹੁਸ਼ਿਆਰਪੁਰ ਤੋਂ ਇਕ ਲੜਕੀ ਨੂੰ ਭਜਾ ਕੇ ਮੁਹਾਲੀ ਲੈ ਕੇ ਆਏ 2 ਨੌਜਵਾਨਾਂ 'ਚੋਂ ਪੁਲਿਸ ਨੇ ਇਕ ਨੌਜਵਾਨ ਨੂੰ ਹਿਰਾਸਤ 'ਚ ਲੈ ਕੇ ਲੜਕੀ ਨੂੰ ਵੀ ਬਰਾਮਦ ਕਰ ਲਿਆ ਹੈ | ਲੜਕੀ ਹੁਸ਼ਿਆਰਪੁਰ ਦੀ ਹੈ, ਜਦੋਂ ਕਿ ਲੜਕਾ ਵੀ ...
ਐੱਸ. ਏ. ਐੱਸ. ਨਗਰ, 10 ਜੁਲਾਈ (ਕੇ. ਐੱਸ. ਰਾਣਾ)-ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਦੀਆਂ ਹਦਾਇਤਾਂ 'ਤੇ ਫੇਜ਼-5 ਵਿਖੇ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ ਅਤੇ ਮਨੁੱਖੀ ਸਿਹਤ ਲਈ ਇਸ ਦਾ ਮਹੱਤਵ ਤੇ ਦੁੱਧ ਵਿਚ ਸੰਭਾਵਿਤ ਮਿਲਾਵਟਾਂ ਦੀ ...
ਐੱਸ. ਏ. ਐੱਸ. ਨਗਰ, 10 ਜੁਲਾਈ (ਕੇ. ਐੱਸ. ਰਾਣਾ)-ਸੂਬਾ ਕਮੇਟੀ ਵਲੋਂ ਦਿੱਤੇ ਗਏ ਸੱਦੇ 'ਤੇ ਅੱਜ ਜ਼ਿਲ੍ਹਾ ਮੁਹਾਲੀ ਦੇ ਸਮੁੱਚੇ ਮਨਿਸਟਰੀਅਲ ਕਾਮਿਆਂ ਵਲੋਂ ਜ਼ਿਲ੍ਹਾ ਪ੍ਰਧਾਨ ਅਮਿਤ ਕਟੋਚ ਅਤੇ ਜਨਰਲ ਸੈਕਟਰੀ ਗੁਰਪ੍ਰੀਤ ਸਿੰਘ, ਪਰਵਿੰਦਰ ਸਿੰਘ ਖੰਗੂੜਾ, ਸੁਖਚੈਨ ...
ਐੱਸ. ਏ. ਐੱਸ. ਨਗਰ, 10 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਪੰਜਾਬ ਦੇ ਗਾਇਕ ਅਤੇ ਅਦਾਕਾਰ ਸਵਰਗਵਾਸੀ ਰਾਜ ਬਰਾੜ ਦੇ ਸਾਥੀ ਗਾਇਕ ਕੁਲਦੀਪ ਮੱਲਕੇ ਵਲੋਂ ਪੰਜਾਬ ਵਿਚ ਫੈਲ ਰਹੇ ਨਸ਼ੇ ਦੀ ਹਾਲਤ ਨੂੰ ਬਿਆਨ ਕਰਦਾ ਇਕ ਗੀਤ 'ਲਾਸ਼ਾਂ ਹੀ ਲਾਸ਼ਾਂ' ਪੇਸ਼ ਕੀਤਾ ਗਿਆ, ਜਿਸ ਨੂੰ ...
ਐੱਸ. ਏ. ਐੱਸ. ਨਗਰ, 10 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਨਿਗਮ ਦੀ ਟੀਮ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਫੇਜ਼-5 ਵਿਖੇ ਕੂੜੇ ਦੀ ਸੈਗਰੀਗੇਸ਼ਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਗਈ ਤੇ ਰੈਲੀ ਕੱਢੀ ਗਈ, ਜਿਸ ਦੌਰਾਨ ਲੋਕਾਂ ਨੂੰ ਕੂੜੇ ਦੀ ਸੈਗਰੀਗੇਸ਼ਨ ਸਬੰਧੀ ...
ਐੱਸ. ਏ. ਐੱਸ. ਨਗਰ, 10 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਨਗਰ ਨਿਗਮ ਅਧੀਨ ਆਉਂਦੇ 6 ਪਿੰਡਾਂ ਸੋਹਾਣਾ, ਕੁੰਭੜਾ, ਮਟੌਰ, ਸ਼ਾਹੀਮਾਜਰਾ, ਮਦਨਪੁਰ ਆਦਿ ਪਿੰਡਾਂ ਦੇ ਪਸ਼ੂ ਪਾਲਕਾਂ ਨੂੰ ਪੰਜਾਬ ਸਰਕਾਰ ਤੋਂ ਚੰਡੀਗੜ੍ਹ ਪੈਟਰਨ 'ਤੇ ਸਸਤੇ ਡੇਅਰੀ ਪਲਾਟ ਦੇਣ ਦੀ ...
ਐੱਸ. ਏ. ਐੱਸ. ਨਗਰ, 10 ਜੁਲਾਈ (ਕੇ. ਐੱਸ. ਰਾਣਾ)-ਜ਼ਿਲ੍ਹੇ ਵਿਚ ਖੁਸ਼ਹਾਲੀ ਦੇ ਰਾਖਿਆਂ (ਗਾਰਡੀਅਨਜ਼ ਆਫ ਗਵਰਨੈੱਸ) ਦੀ ਸਰਕਾਰ ਦੀਆਂ ਨੀਤੀਆਂ ਨੂੰ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਨੂੰ ਯਕੀਨੀ ਬਣਾਉਣ ਵਿਚ ਅਹਿਮ ਭੂਮਿਕਾ ਹੈ ਅਤੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ...
ਐੱਸ. ਏ. ਐੱਸ. ਨਗਰ, 10 ਜੁਲਾਈ (ਕੇ. ਐੱਸ. ਰਾਣਾ)-ਇੰਡੋ ਗਲੋਬਲ ਗਰੁੱਪ ਆਫ਼ ਕਾਲਜਿਜ਼ ਦੇ ਸਿਵਲ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਨੇ ਜ਼ੀਰਕਪੁਰ ਦੇ ਫਲਾਈ ਓਵਰ 'ਤੇ ਰੋਜ਼ਾਨਾ ਲੱਗਣ ਵਾਲੇ ਜਾਮ ਦੀ ਸਮੱਸਿਆ ਦਾ ਬਿਹਤਰੀਨ ਹੱਲ ਲੱਭਿਆ ਹੈ | ਇੰਡੋ ਗਲੋਬਲ ਦੇ ...
ਐੱਸ. ਏ. ਐੱਸ. ਨਗਰ, 10 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਇਕ ਅਜਿਹੇ ਗੈਂਗ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਹੈ, ਜੋ ਅਮੀਰ ਬਣਨ ਅਤੇ ਐਸ਼ਪ੍ਰਸਤੀ ਦੀ ਜ਼ਿੰਦਗੀ ਬਤੀਤ ਕਰਨ ਲਈ ਮੰਡੀ ਗੋਬਿੰਦਗੜ੍ਹ ਤੋਂ ਚੋਰੀ ਕਰਨ ਲਈ ਉਚੇਚੇ ਤੌਰ 'ਤੇ ...
ਐੱਸ. ਏ. ਐੱਸ. ਨਗਰ, 10 ਜੁਲਾਈ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀਆਂ ਅਤੇ ਗ੍ਰਾਮ ਪੰਚਾਇਤਾਂ ਦੀ ਆਮ ਚੋਣਾਂ-2018 ਲਈ ਵੋਟਰ ਸੂਚੀਆਂ ਪ੍ਰਕਾਸ਼ਿਤ ਕਰਨ ਲਈ ਰਾਜ ਚੋਣ ਕਮਿਸ਼ਨ ਵਲੋਂ ਮਿੱਥੇ ਗਏ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ ਦੀ ਮੁੱਢਲੀ ...
ਐੱਸ. ਏ. ਐੱਸ. ਨਗਰ, 10 ਜੁਲਾਈ (ਝਾਂਮਪੁਰ)-ਪੰਜਾਬੀ ਸਾਹਿਤ ਦੀ ਝੋਲੀ ਵਿਚ 50 ਤੋਂ ਵੱਧ ਪੁਸਤਕਾਂ ਪਾਉਣ ਵਾਲੇ ਸ਼ੋ੍ਰਮਣੀ ਸਾਹਿਤਕਾਰ ਸੰਤੋਖ ਸਿੰਘ ਧੀਰ ਵਲੋਂ ਆਪਣੀ ਇੰਗਲੈਂਡ/ਮਾਸਕੋ ਫੇਰੀ ਦੌਰਾਨ ਆਪਣੇ ਛੋਟੇ ਵੀਰ ਰਿਪੂਦਮਨ ਸਿੰਘ ਰੂਪ ਨੰੂ ਲਿਖੀਆਂ ਸਾਹਿਤਕ, ...
ਐੱਸ. ਏ. ਐੱਸ. ਨਗਰ, 10 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਸਬੰਧੀ ਸ੍ਰੀਮਤੀ ਰੁਪਿੰਦਰ ਕੌਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਐੱਸ. ਏ. ਐੱਸ. ਨਗਰ ਵਲੋਂ ਜ਼ਿਲੇ੍ਹ ਦੀਆਂ ਸਮਾਜ ਸੇਵੀ ਸੰਸਥਾਵਾਂ, ਐਨ. ਜੀ. ਓਜ਼, ...
ਐੱਸ. ਏ. ਐੱਸ. ਨਗਰ, 10 ਜੁਲਾਈ (ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਜੁਡੀਸ਼ੀਅਲ ਕੋਰਟ ਕੰਪਲੈਕਸ ਦੇ ਬਾਹਰੋਂ ਇਕ ਆਲਟੋ ਕਾਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਕਾਰ ਚਾਲਕ ਸ਼ਿਵ ਕੁਮਾਰ ਨੇ ਦੱਸਿਆ ਕਿ ਉਹ ਜੁਡੀਸ਼ੀਅਲ ਕੋਰਟ ਕੰਪਲੈਕਸ 'ਚ ਕੋਈ ਨਿੱਜੀ ...
ਖਰੜ, 10 ਜੁਲਾਈ (ਜੰਡਪੁਰੀ)-'ਤੰਦਰੁਸਤ ਪੰਜਾਬ ਮਿਸ਼ਨ' ਅਧੀਨ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਘੜੂੰਆਂ ਵਿਖੇ ਮੈਰਾਥਨ ਕਰਵਾਈ ਗਈ, ਜਿਸ ਦੀ ਸ਼ੁਰੂਆਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਰਨਜੀਤ ਸਿੰਘ ਵਲੋਂ ਕਰਵਾਈ ਗਈ | ਇਸ ਮੌਕੇ ...
ਖਰੜ, 10 ਜੁਲਾਈ (ਮਾਨ)-ਭਾਰਤ ਸਵੈਭਿਮਨ ਟਰੱਸਟ ਦੇ ਨੁਮਾਇੰਦਿਆਂ ਵਲੋਂ ਸਮਾਜ ਸੇਵੀ ਗਤੀਵਿਧੀਆਂ ਨੂੰ ਹੋਰ ਤੇਜ ਕਰਨ ਦੇ ਉਦੇਸ਼ ਤਹਿਤ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਗਈ | ਇਸ ਮੌਕੇ ਕੈਬਨਿਟ ...
ਕੁਰਾਲੀ, 10 ਜੁਲਾਈ (ਬਿੱਲਾ ਅਕਾਲਗੜ੍ਹੀਆ)-ਸਰਕਾਰ ਅਤੇ ਪ੍ਰਸ਼ਾਸਨ ਵਲੋਂ ਨਸ਼ੇ ਦੇ ਤਸਕਰਾਂ ਿਖ਼ਲਾਫ਼ ਸ਼ੁਰੂ ਕੀਤੀ ਜੰਗ ਵਿਚ ਆਮ ਲੋਕਾਂ ਦੇ ਸ਼ਾਮਿਲ ਹੋਣ ਨਾਲ ਪਿੰਡ ਪੱਧਰ 'ਤੇ ਨਸ਼ਿਆਂ ਦਾ ਖ਼ਾਤਮਾ ਲਾਜ਼ਮੀ ਹੈ | ਇਹ ਵਿਚਾਰ ਯੂਥ ਕਾਂਗਰਸੀ ਆਗੂ ਯਾਦਵਿੰਦਰ ਸਿੰਘ ...
ਐੱਸ. ਏ. ਐੱਸ. ਨਗਰ, 10 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਦੇ ਕੈਮਿਸਟਾਂ ਵਲੋਂ ਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਸਰਕਾਰ ਵਲੋਂ ਧਿਆਨ ਨਾ ਦਿੱਤੇ ਜਾਣ ਦੇ ਵਿਰੋਧ ਵਿਚ ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਅਗਵਾਈ ਹੇਠ ਸੂਬੇ ਦੇ 25 ਹਜ਼ਾਰ ਕੈਮਿਸਟਾਂ ਨੇ 30 ਜੁਲਾਈ ਨੂੰ ...
ਐੱਸ. ਏ. ਐੱਸ. ਨਗਰ, 10 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਨਗਰ ਨਿਗਮ ਵਲੋਂ ਡੇਅਰੀ ਫਾਰਮ ਨੂੰ ਸ਼ਹਿਰ ਤੋਂ ਬਾਹਰ ਕੱਢਣ ਲਈ ਸ਼ਹਿਰ ਵਿਚਲੇ 6 ਪਿੰਡਾਂ ਦੇ ਪਸ਼ੂ ਮਾਲਕਾਂ ਿਖ਼ਲਾਫ਼ ਜ਼ਿਲ੍ਹਾ ਪੁਲਿਸ ਮੁਖੀ ਨੂੰ ਪੱਤਰ ਲਿਖ ਕੇ ਕਾਰਵਾਈ ਕਰਨ ਲਈ ਕਿਹਾ ਗਿਆ ਹੈ | ...
ਐੱਸ. ਏ. ਐੱਸ. ਨਗਰ, 10 ਜੁਲਾਈ (ਕੇ. ਐੱਸ. ਰਾਣਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਮੁੜ ਹਰਿਆ-ਭਰਿਆ ਤੇ ਖੁਸ਼ਹਾਲ ਸੂਬਾ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਘਰ-ਘਰ ਹਰਿਆਲੀ ...
ਐੱਸ. ਏ. ਐੱਸ. ਨਗਰ, 10 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਟੇਟ ਫੈਂਸਿੰਗ ਐਸੋਸੀਏਸ਼ਨ ਵਲੋਂ ਸਥਾਨਕ ਸੈਕਟਰ-82 ਸਥਿਤ ਮਾਨਵ ਰਚਨਾ ਸਕੂਲ ਵਿਖੇ ਕਰਵਾਈ ਜਾ ਰਹੀ ਪੰਜਾਬ ਰਾਜ ਫੈਂਸਿੰਗ ਚੈਂਪੀਅਨਸ਼ਿਪ ਅੱਜ ਸਮਾਪਤ ਹੋ ਗਈ, ਜਿਸ ਦੌਰਾਨ ਪਟਿਆਲਾ ਓਵਰ ਆਲ ਜੇਤੂ ...
ਜ਼ੀਰਕਪੁਰ, 10 ਜੁਲਾਈ (ਅਵਤਾਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਦੀਪਇੰਦਰ ਸਿੰਘ ਢਿੱਲੋਂ ਨੇ ਦੋਸ਼ ਲਗਾਇਆ ਹੈ ਕਿ ਅੱਜ ਸ਼ਹਿਰ ਅੰਦਰ ਹਰ ਪਾਸੇ ਲੋਕ ਬਿਜਲੀ, ਸੜਕਾਂ, ਪੀਣ ਵਾਲੇ ਪਾਣੀ ਵਰਗੀ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ¢ ਇਹ ਸਾਰੀ ਦੇਣ ...
ਐੱਸ. ਏ. ਐੱਸ. ਨਗਰ, 10 ਜੁਲਾਈ (ਕੇ. ਐੱਸ. ਰਾਣਾ)-ਇੱਥੋਂ ਦੇ ਨਾਲ ਲਗਦੇ ਪਿੰਡ ਕੰਡਾਲਾ ਦਾ ਦਲਿਤ ਭਾਈਚਾਰਾ ਪਿਛਲੇ ਤਿੰਨ ਮਹੀਨਿਆਂ ਤੋਂ ਪੀਣ ਵਾਲੇ ਪਾਣੀ ਨੂੰ ਤਰਸ ਰਿਹਾ ਹੈ, ਜਿਸ ਦੇ ਰੋਸ ਵਜੋਂ ਦਲਿਤ ਭਾਈਚਾਰੇ ਨੇ ਅੱਤਿਆਚਾਰ ਅਤੇ ਭਿ੍ਸ਼ਟਾਚਾਰ ਵਿਰੋਧੀ ਫਰੰਟ ਦੇ ...
ਐੱਸ. ਏ. ਐੱਸ. ਨਗਰ, 10 ਜੁਲਾਈ (ਝਾਂਮਪੁਰ)-ਗੁਰਦੁਆਰਾ ਸਾਚਾ ਧੰਨ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਵਾਤਾਵਰਨ ਵਿਚ ਵੱਧ ਰਹੇ ਪ੍ਰਦੂਸ਼ਣ ਨੂੰ ਕਾਬੂ 'ਚ ਰੱਖਣ ਦੇ ਮਕਸਦ ਨਾਲ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ...
ਖਰੜ, 10 ਜੁਲਾਈ (ਜੰਡਪੁਰੀ)-ਪੁਲਿਸ ਸਟੇਸ਼ਨ ਘੜੂੰਆਂ ਵਿਖੇ ਨਵੇਂ ਥਾਣਾ ਮੁਖੀ ਯੋਗੇਸ਼ ਕੁਮਾਰ ਨੇ ਆਪਣੇ ਅਹੁਦੇ ਦਾ ਚਾਰਜ਼ ਸੰਭਾਲ ਲਿਆ ਹੈ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੋਗੇਸ਼ ਕੁਮਾਰ ਨੇ ਕਿਹਾ ਕਿ ਇਲਾਕੇ ਦੇ ਪਤਵੰਤੇ ਅਤੇ ਪੰਚਾਂ-ਸਰਪੰਚਾਂ ਦਾ ...
ਖਰੜ, 10 ਜੁਲਾਈ (ਜੰਡਪੁਰੀ)-ਖਰੜ ਇਲਾਕੇ ਦੇ ਜੰਮਪਲ ਅਤੇ 'ਐਤਵਾਰ ਦੀ ਛੱੁਟੀ' ਗੀਤ ਨਾਲ ਪੰਜਾਬੀ ਸੰਗੀਤ ਦੀ ਦੁਨੀਆ 'ਚ ਆਪਣੀ ਵਿਸ਼ੇਸ਼ ਥਾਂ ਬਣਾਉਣ ਵਾਲੇ ਗਾਇਕ ਪ੍ਰੋ: ਜਸਪਾਲ ਜੱਸੀ ਦੇ ਨਵੇਂ ਦੋ-ਗਾਣਾ ਟਰੈਕ 'ਝੋਨੇ ਦੀ ਟਰਾਲੀ' ਦਾ ਫ਼ਿਲਮਾਂਕਣ ਅੱਜ ਮੁਕੰਮਲ ਹੋ ਗਿਆ | ਇਸ ...
ਲਾਲੜੂ, 10 ਜੁਲਾਈ (ਰਾਜਬੀਰ ਸਿੰਘ)-ਲੈਹਲੀ ਪੁਲਿਸ ਚੌਕੀ ਦੇ ਇੰਚਾਰਜ ਫੂਲਚੰਦ ਵਲੋਂ ਇਲਾਕੇ ਦੇ ਕੈਮਿਸਟਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਨਸ਼ੀਲੀਆਂ ਦਵਾਈਆਂ ਨਾ ਵੇਚਣ ਦੀ ਹਦਾਇਤ ਕੀਤੀ ਗਈ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਮੈਡੀਕਲ ਸਟੋਰ ...
ਚੰਡੀਗੜ੍ਹ, 10 ਜੁਲਾਈ (ਅਜਾਇਬ ਸਿੰਘ ਔਜਲਾ)- ਕਿਸਾਨ ਭਵਨ ਚੰਡੀਗੜ੍ਹ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ 'ਚ ਹੋਰ ਯੂਨੀਅਨ ਦੇ ਆਗੂਆਂ ਨੇ ਇਕ ਸਾਂਝੇ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ...
ਕੁਰਾਲੀ, 10 ਜੁਲਾਈ (ਹਰਪ੍ਰੀਤ ਸਿੰਘ)-ਕੇਂਦਰ ਵਿਚਲੀ ਮੋਦੀ ਸਰਕਾਰ ਕਿਸਾਨਾਂ ਨੂੰ ਆਰਥਿਕ ਮੰਦਹਾਲੀ ਵਿਚੋਂ ਕੱਢਣ ਲਈ ਨਿਰੰਤਰ ਯਤਨਸ਼ੀਲ ਹੈ ਅਤੇ ਇਸ ਦੇ ਲਈ ਵਿਸ਼ੇਸ਼ ਨੀਤੀਆਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ...
ਖਰੜ, 10 ਜੁਲਾਈ (ਗੁਰਮੁੱਖ ਸਿੰਘ ਮਾਨ)-ਰਾਜਧਾਨੀ ਚੰਡੀਗੜ੍ਹ ਦੀ ਤਰਜ਼ 'ਤੇ ਲੋਕਾਂ ਦੇ ਸੈਰ ਕਰਨ ਲਈ ਅਤੇ ਬੱਚਿਆਂ ਦੇ ਮਨੋਰੰਜਨ ਲਈ ਖਰੜ ਸ਼ਹਿਰ ਅੰਦਰ ਸ਼ਾਨਦਾਰ ਪਾਰਕਾਂ ਵਿਕਸਿਤ ਕੀਤੀਆਂ ਜਾਣਗੀਆਂ | ਇਸ ਤੋਂ ਇਲਾਵਾ ਨਗਰ ਕੌਾਸਲ ਅਧੀਨ ਪੈਂਦੇ ਪਿੰਡ ਸੰਤੇਮਾਜਰਾ ...
ਕੁਰਾਲੀ, 10 ਜੁਲਾਈ (ਬਿੱਲਾ ਅਕਾਲਗੜ੍ਹੀਆ)-ਸਥਾਨਕ ਮੋਰਿੰਡਾ ਰੋਡ 'ਤੇ ਸਥਿਤ ਨੈਸ਼ਨਲ ਪਬਲਿਕ ਸਕੂਲ ਦੀ ਨਵੀਂ ਮੈਨੇਜਿੰਗ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਧੀਰਜ ਧੀਮਾਨ ਵਲੋਂ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਹਾਜ਼ਰੀ ਵਿਚ ਆਪਣਾ ਅਹੁਦਾ ਸੰਭਾਲਿਆ ਗਿਆ | ਇਸ ਮੌਕੇ ...
ਐੱਸ. ਏ. ਐੱਸ. ਨਗਰ, 10 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਿਟੀਜਨ ਵੈੱਲਫੇਅਰ ਐਾਡ ਡਿਵੈਲਪਮਾੈਟ ਫੋਰਮ ਦੀ ਇਕ ਮੀਟਿੰਗ ਪਰਮਜੀਤ ਸਿੰਘ ਹੈਪੀ ਦੀ ਅਗਵਾਈ ਵਿਚ ਹੋਈ, ਜਿਸ ਵਿਚ ਫੋਰਮ ਨਾਲ ਸਬੰਧਿਤ ਸੰਸਥਾਵਾਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਹਿੱਸਾ ਲਿਆ | ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਫੋਰਮ ਦੇ ਜਨਰਲ ਸਕੱਤਰ ਕੇ. ਐਲ. ਸ਼ਰਮਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਸਾਲ ਅਕਤੂਬਰ ਵਿਚ ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਵਲੋਂ ਬਿਜਲੀ ਦਰਾਂ ਵਿਚ ਕੀਤਾ ਵਾਧਾ ਵਾਪਸ ਲਿਆ ਜਾਵੇ | ਇਸ ਤੋਂ ਇਲਾਵਾ ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ਘਾਟ ਦੂਰ ਕਰਨ, ਲੋਕਲ ਬੱਸ ਸੇਵਾ ਜਲਦ ਚਾਲੂ ਕਰਨ, ਪਾਰਕਾਂ ਤੇ ਰੋਡ ਗਲੀਆਂ ਦੀ ਸਾਫ ਸਫਾਈ ਸਹੀ ਤਰੀਕੇ ਨਾਲ ਕਰਨ, ਸੀਵਰੇਜ ਸਿਸਟਮ ਨੂੰ ਅਪਡੇਟ ਕਰਨ, ਸ਼ਹਿਰ ਵਿਚ ਨਵੇਂ ਕਮਿਉਨਿਟੀ ਸੈਂਟਰ, ਨਵੇਂ ਸਕੂਲ ਅਤੇ ਡਿਸਪੈਂਸਰੀਆਂ ਬਣਾਉਣ ਅਤੇ ਆਵਾਰਾ ਕੁੱਤਿਆਂ ਅਤੇ ਪਸ਼ੂਆਂ ਨੂੰ ਕਾਬੂ ਕਰਨ ਦੀ ਮੰਗ ਵੀ ਕੀਤੀ ਗਈ | ਇਸ ਮੌਕੇ ਫੋਰਮ ਦੇ ਚੇਅਰਮੈਨ ਐਮ. ਡੀ. ਐਸ. ਸੋਢੀ, ਮਦਨਜੀਤ ਅਰੋੜਾ, ਡੀ. ਐੱਸ. ਚੰਢੋਕ, ਐਚ. ਐੱਸ. ਕੰਵਲ, ਪਿਆਰਾ ਸਿੰਘ, ਏ. ਐੱਸ. ਕਲੇਰ, ਬੀ. ਆਰ. ਸ਼ਰਮਾ, ਪ੍ਰੇਮ ਸਿੰਘ, ਨਿਰਮਲ ਸਿੰਘ, ਮਨਮੋਹਨ ਸਿੰਘ, ਗੁਰਮੇਲ ਸਿੰਘ, ਜਸਦੀਪ ਸਿੰਘ, ਕੁਲਵਿੰਦਰ ਸਿੰਘ, ਸ਼ੇਰ ਸਿੰਘ, ਐਮ. ਪੀ. ਸਿੰਘ, ਜਗਤਾਰ ਸਿੰਘ, ਜੇ. ਸੀ. ਮਹੇ, ਜੁਗਰਾਜ ਸਿੰਘ, ਸੁਦੇਸ਼ ਕੁਮਾਰ, ਜੈ. ਸਿੰਘ ਸੈਣੀ, ਪੀ. ਡੀ. ਵਧਵਾ, ਅਮਰੀਕ ਸਿੰਘ, ਬੂਟਾ ਸਿੰਘ, ਭੁਪਿੰਦਰ ਸਿੰਘ, ਜੀ. ਆਰ. ਜਾਖੂ, ਹਰਮਿੰਦਰ ਪਾਲ ਸਿੰਘ, ਬਲਦੇਵ ਸਿੰਘ, ਚਰਨਜੀਤ ਸਿੰਘ, ਸੁੱਚਾ ਸਿੰਘ, ਮੁਖਤਿਆਰ ਸਿੰਘ, ਗੁਰਦੇਵ ਸਿੰਘ, ਮੋਹਨ ਸਿੰਘ, ਜਗਤਾਰ ਸਿੰਘ, ਦੀਪਕ, ਐਨ. ਐੱਸ. ਕਲਸੀ, ਹਰਬਿੰਦਰ ਸਿੰਘ, ਸੁਖਦੀਪ ਸਿੰਘ, ਰਜਿੰਦਰ ਸਿੰਘ ਵੀ ਮੌਜੂਦ ਸਨ |
ਐੱਸ. ਏ. ਐੱਸ. ਨਗਰ, 10 ਜੁਲਾਈ (ਬੈਨੀਪਾਲ)-ਅੱਜ ਸਾਡਾ ਵਾਤਾਵਰਨ ਬਹੁਤ ਗੰਧਲਾ ਹੋ ਗਿਆ ਹੈ, ਇਸ ਨੂੰ ਸਾਫ ਸੁੱਥਰਾ ਬਣਾਉਣ ਲਈ ਬੂਟੇ ਲਗਾਉਣੇ ਬਹੁਤ ਜ਼ਰੂਰੀ ਹਨ | ਇਹ ਗੱਲ ਨਗਰ ਨਿਗਮ ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਨੇ ਸੈਕਟਰ-71 ਦੇ ਕਾਰਗਿੱਲ ਪਾਰਕ ਵਿਚ ਬੂਟਾ ਮੌਕੇ ਕਹੀ ...
ਐੱਸ. ਏ. ਐੱਸ. ਨਗਰ, 10 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਪੰਜਾਬ ਅੰਦਰ ਦਿਨੋ ਦਿਨ ਵੱਧ ਰਹੇ ਨਸ਼ਿਆਂ ਦੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਅਤੇ ਸੂਬੇ ਦੇ ਲੋਕਾਂ ਨੰੂ ਨਸ਼ਿਆਂ ਿਖ਼ਲਾਫ਼ ਲਾਮਬੰਦ ਕਰਨ ਲਈ ਸੂਬੇ ਅੰਦਰ ਮਨਾਏ ਜਾ ਰਹੇ ਕਾਲੇ ਹਫ਼ਤੇ ਤਹਿਤ ਸਥਾਨਕ ਸਿਵਲ ...
ਐੱਸ. ਏ. ਐੱਸ. ਨਗਰ, 10 ਜੁਲਾਈ (ਕੇ. ਐੱਸ. ਰਾਣਾ)-ਜ਼ਿਲ੍ਹਾ ਯੋਜਨਾ ਕਮੇਟੀ ਦੀ ਸਾਬਕਾ ਚੇਅਰਪਰਸਨ ਤੇ ਸੰਸਥਾ ਹੈਲਪਿੰਗ ਹੈਪਲੈੱਸ ਦੀ ਮੁਖੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਪੰਜਾਬ ਵਿਚ ਨਸ਼ੇ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਤੋਂ ਬਾਅਦ ਜੋ ਸਮੂਹ ਪੰਜਾਬ ...
ਐੱਸ. ਏ. ਐੱਸ. ਨਗਰ, 10 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਨੂੰ ਮੁੜ ਅੱਵਲ ਦਰਜੇ ਦਾ ਸੂਬਾ ਬਣਾਉਣ ਲਈ ਕਾਂਗਰਸ ਸਰਕਾਰ ਵਲੋਂ ਨਿੱਠ ਕੇ ਕੰਮ ਕੀਤਾ ਜਾ ਰਿਹਾ ਅਤੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ...
ਐੱਸ. ਏ. ਐੱਸ. ਨਗਰ, 10 ਜੁਲਾਈ (ਕੇ. ਐੱਸ. ਰਾਣਾ)-ਪਿਛਲੇ 14 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਰੋਹ 'ਚ ਆਏ ਠੇਕਾ ਆਧਾਰਿਤ ਜੰਗਲਾਤ ਵਿਭਾਗ ਦੇ ਕਰਮਚਾਰੀਆਂ ਵਲੋਂ ਅੱਜ ਸਥਾਨਕ ਸੈਕਟਰ-68 ਸਥਿਤ ਵਣ ਭਵਨ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਵਿਭਾਗ ਦੇ ਅਧਿਕਾਰੀਆਂ ਸਮੇਤ ...
ਐੱਸ. ਏ. ਐੱਸ. ਨਗਰ, 10 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਥਾਨਕ ਨਗਰ ਨਿਗਮ ਵਲੋਂ ਫੇਜ਼-1 ਸਥਿਤ ਫਾਇਰ ਬਿ੍ਗੇਡ ਦੇ ਦਫ਼ਤਰ ਵਿਖੇ ਸਫ਼ਾਈ ਕਰਮਚਾਰੀਆਂ ਦੇ ਦੰਦਾਂ ਦੀ ਮੁਫ਼ਤ ਜਾਂਚ ਸਬੰਧੀ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ...
ਐੱਸ. ਏ. ਐੱਸ. ਨਗਰ, 10 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਇੱਥੋਂ ਦੇ ਨਾਲ ਲਗਦੇ ਪਿੰਡ ਸ਼ਾਮਪੁਰ ਦੇ ਗਰੀਬ ਪਰਿਵਾਰ ਨਾਲ ਸਬੰਧ ਰੱਖਦੇ ਸੁਖਦੇਵ ਸਿੰਘ ਸਪੁੱਤਰ ਲਾਭ ਸਿੰਘ ਨੇ ਕਿਹਾ ਕਿ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਪੁਰਾਣੇ ਮਕਾਨਾਂ ਦੀ ਮੁਰੰਮਤ ਕਰਵਾਉਣ ਲਈ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX