ਸ੍ਰੀ ਚਮਕੌਰ ਸਾਹਿਬ, 10 ਜੁਲਾਈ (ਜਗਮੋਹਣ ਸਿੰਘ ਨਾਰੰਗ)- ਇਤਿਹਾਸਕ ਨਗਰੀ ਸ੍ਰੀ ਚਮਕੌਰ ਸਾਹਿਬ 'ਚੋਂ ਨਿਕਲਦੇ ਇਤਿਹਾਸਕ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਦੀ ਹਾਲਤ ਬਹੁਤ ਹੀ ਤਰਸਯੋਗ ਬਣੀ ਹੋਈ | ਇੱਥੋਂ ਪੁਰਾਣੀ ਤਹਿਸੀਲ ਤੋਂ ਲੈ ਕੇ ਗੱਗੋਂ ਤੱਕ ਇਸ ਮਾਰਗ 'ਤੇ ਪਏ ...
ਮੋਰਿੰਡਾ, 10 ਜੁਲਾਈ (ਕੰਗ)- ਸਰਕਾਰੀ ਹਸਪਤਾਲ ਮੋਰਿੰਡਾ ਤੇ ਇਲਾਕੇ ਦੇ ਪਿੰਡਾਂ ਦੀਆਂ ਡਿਸਪੈਂਸਰੀਆਂ ਵਿਚ ਨਾ ਤਾਂ ਲੋੜੀਂਦੀਆਂ ਦਵਾਈਆਂ ਹਨ ਅਤੇ ਨਾ ਹੀ ਸਟਾਫ਼ ਤੇ ਡਾਕਟਰ | ਇਸ ਸਬੰਧੀ ਮੋਰਿੰਡਾ ਸਰਕਾਰੀ ਹਸਪਤਾਲ ਦੀ ਕਾਰਗੁਜ਼ਾਰੀ ਸਬੰਧੀ ਜਾਣਕਾਰੀ ਦਿੰਦਿਆਂ ...
ਮੋਰਿੰਡਾ, 10 ਜੁਲਾਈ (ਕੰਗ)- ਪ੍ਰੈੱਸ ਕਲੱਬ ਰਜਿ: ਮੋਰਿੰਡਾ ਦੀ ਸ਼ੋਕ ਇਕੱਤਰਤਾ ਕਲੱਬ ਚੇਅਰਮੈਨ ਅਮਰਜੀਤ ਸਿੰਘ ਧੀਮਾਨ ਦੀ ਅਗਵਾਈ ਹੇਠ ਮੋਰਿੰਡਾ ਵਿਖੇ ਹੋਈ | ਇਸ ਮੀਟਿੰਗ ਵਿਚ ਰੂਪਨਗਰ ਤੋਂ ਪੱਤਰਕਾਰ ਬਹਾਦਰਜੀਤ ਸਿੰਘ ਦੀ ਮਾਤਾ ਕਰਮਜੀਤ ਕੌਰ ਦੇ ਸਵਰਗਵਾਸ ਹੋਣ 'ਤੇ ...
ਕੀਰਤਪੁਰ ਸਾਹਿਬ, 10 ਜੁਲਾਈ (ਬੀਰਅੰਮਿ੍ਤਪਾਲ ਸਿੰਘ ਸੰਨੀ)- ਵਧੀਕ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰੂਪਨਗਰ ਨਵਜੋਤ ਕੌਰ ਵਲੋਂ ਆਪਣੇ ਅਮਲੇ ਸਮੇਤ ਸਰਕਾਰੀ ਮਿਡਲ ਸਕੂਲ ਹਰਦੋ ਨਿਮੋਹ ਉੱਪਰਲਾ ਵਿਖੇ ਅਚਨਚੇਤ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਲੋਂ ਸਕੂਲ ਵਿਚ ...
ਸ੍ਰੀ ਅਨੰਦਪੁਰ ਸਾਹਿਬ, 10 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਪੰਜਾਬ ਰਾਜ ਪਾਵਰਕਾਮ/ਟਰਾਂਸਮਿਸ਼ਨ ਲਿਮਟਿਡ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਸਥਾਨਕ ਮੰਡਲ ਇਕਾਈ ਦੀ ਮੀਟਿੰਗ ਪ੍ਰਧਾਨ ਹਰੀ ਚੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਜਨਰੇਸ਼ਨ ਦਫ਼ਤਰ ਵਿਖੇ ਹੋਈ ...
ਕੀਰਤਪੁਰ ਸਾਹਿਬ, 10 ਜੁਲਾਈ (ਬੀਰਅੰਮਿ੍ਤਪਾਲ ਸਿੰਘ ਸੰਨੀ)- ਆਪਣੇ ਪਿਤਾ ਨਾਲ ਬੁੰਗਾ ਸਾਹਿਬ ਵਿਖੇ ਭਾਖੜਾ ਨਹਿਰ 'ਚ ਮੱਛੀਆਂ ਨੂੰ ਆਟਾ ਪਾਉਣ ਆਇਆ ਇਕ ਵਿਅਕਤੀ ਨਹਿਰ ਵਿਚ ਰੁੜ ਗਿਆ, ਜਿਸ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ...
ਸ੍ਰੀ ਅਨੰਦਪੁਰ ਸਾਹਿਬ, 10 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਮਗਨਰੇਗਾ ਕਰਮਚਾਰੀ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਦੇ ਸਟਾਫ਼ ਵਲੋਂ ਪਿਛਲੇ 10 ਮਹੀਨੇ ਤੋਂ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਬਲਾਕ ਅੰਦਰ ਮਗਨਰੇਗਾ ਦੇ ਵਿਕਾਸ ਕਾਰਜ ਬੰਦ ਕਰਕੇ ਕਲਮ ਛੋੜ ...
ਰੂਪਨਗਰ, 10 ਜੁਲਾਈ (ਮਨਜਿੰਦਰ ਸਿੰਘ ਚੱਕਲ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਤੰਦਰੁਸਤ ਪੰਜਾਬ ਮੁਹਿੰਮ ਅਧੀਨ ਜ਼ਿਲ੍ਹਾ ਮੰਡੀ ਅਧਿਕਾਰੀਆਂ ਵਲੋਂ ਰੂਪਨਗਰ ਦੀ ਨਵੀਂ ਅਨਾਜ ਮੰਡੀ ਵਿਖੇ ਸਬਜ਼ੀ ਮੰਡੀ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ...
ਸ੍ਰੀ ਅਨੰਦਪੁਰ ਸਾਹਿਬ, 10 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਸਿਹਤ ਵਿਭਾਗ ਵਲੋਂ ਅੱਜ ਵਿਸ਼ਵ ਆਬਾਦੀ ਦਿਵਸ ਮੌਕੇ ਵਿਰਾਸਤ-ਏ-ਖ਼ਾਲਸਾ ਦੇ ਆਡੀਟੋਰੀਅਮ ਵਿਚ ਇਕ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ ਦੀ ਪ੍ਰਧਾਨਗੀ ਬ੍ਰਹਮ ਮਹਿੰਦਰਾ ਸਿਹਤ ...
ਸ੍ਰੀ ਚਮਕੌਰ ਸਾਹਿਬ, 10 ਜੁਲਾਈ (ਜਗਮੋਹਣ ਸਿੰਘ ਨਾਰੰਗ)- ਪੰਚਾਇਤ ਸੰਮਤੀ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਚੇਅਰਮੈਨ ਅਵਤਾਰ ਸਿੰਘ ਸਲੇਮਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ 15 ਗਰਾਮ ਪੰਚਾਇਤਾਂ ਦੀ ਸ਼ਾਮਲਾਤ ਵਾਹੀਯੋਗ ਜ਼ਮੀਨ (ਕਰੀਬ 151 ਏਕੜ) ਜੋ ਚਕੌਤੇ 'ਤੇ ਦੇਣ ...
ਸ੍ਰੀ ਅਨੰਦਪੁਰ ਸਾਹਿਬ, 10 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਸਰਬ ਭਾਰਤੀ ਮੋਟਰ ਟਰਾਂਸਪੋਰਟ ਕਾਂਗਰਸ ਦੇ ਚੇਅਰਮੈਨ ਚਰਨ ਸਿੰਘ ਲੁਹਾਰਾ, ਕੇਂਦਰੀ ਕਮੇਟੀ ਮੈਂਬਰ ਪ੍ਰੇਮ ਸਿੰਘ ਘੜਾਮਾ ਨੇ ਅੱਜ ਇੱਥੇ ਪੈੱ੍ਰਸ ਨੂੰ ਜਾਰੀ ਬਿਆਨ ਵਿਚ ਦੱਸਿਆ ਕਿ ਟਰੱਕ ...
ਮੋਰਿੰਡਾ, 10 ਜੁਲਾਈ (ਕੰਗ)- ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ/ਸੀਨੀਅਰ ਸਿਟੀਜਨ ਇਕਾਈ ਮੋਰਿੰਡਾ ਦੀ ਮਹੀਨਾਵਾਰ ਮੀਟਿੰਗ ਮਾ. ਰਾਮੇਸ਼ਵਰ ਦਾਸ ਦੀ ਪ੍ਰਧਾਨਗੀ ਹੇਠ ਹੋਈ | ਇਸ ਇਕਾਈ ਵਲੋਂ ਕਈ ਮਤੇ ਪਾਸ ਕੀਤੇ ਗਏ ਜਿਨ੍ਹਾਂ ਵਿਚ ਸੰਘ ਵਲੋਂ ਪੰਜਾਬ ਸਰਕਾਰ ਤੋਂ 22 ਮਹੀਨੇ ...
ਢੇਰ, 10 ਜੁਲਾਈ (ਸ਼ਿਵ ਕੁਮਾਰ ਕਾਲੀਆ)- ਖੇਤੀਬਾੜੀ ਮਹਿਕਮੇ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਦੇ ਨਾਲ ਜੋੜਿਆ ਜਾ ਰਿਹਾ ਹੈ, ਜਿਸ ਤਹਿਤ ਇਲਾਕੇ ਦੇ ਅਗਾਂਹ ਵਧੂ ਕਿਸਾਨ ਪ੍ਰੇਮ ਭਾਰਦਵਾਜ ਨੇ ਝੋਨੇ ਦੀ ਫ਼ਸਲ ਤਿਆਗ ਕੇ ਇਸ ...
ਢੇਰ, 10 ਜੁਲਾਈ (ਸ਼ਿਵ ਕੁਮਾਰ ਕਾਲੀਆ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮੇਹਰ ਚੰਦ ਕਾਲਜ ਆਫ਼ ਐਜੂਕੇਸ਼ਨ ਭਨੂਪਲੀ ਦੇ ਬੀ.ਐੱਡ. ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਕਾਲਜ ਦੀ ਵਿਦਿਆਰਥਣ ਨਿੰਮ੍ਹੀ ਪੁੱਤਰੀ ਸ਼ਿਵ ਕੁਮਾਰ ਨੇ 83 ਫ਼ੀਸਦੀ ਅੰਕ ...
ਢੇਰ, 10 ਜੁਲਾਈ (ਸ਼ਿਵ ਕੁਮਾਰ ਕਾਲੀਆ)- ਬੇਲਿਆਂ ਦੇ ਖੇਤਰ 'ਚ ਵੱਸਿਆ ਪਿੰਡ ਹਰਸਾ ਬੇਲਾ ਦੇ ਲੋਕ ਇਨ੍ਹਾਂ ਬਰਸਾਤ ਦੇ ਦਿਨਾਂ ਵਿਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ | ਕਦੇ ਮਾਈਨਿੰਗ ਦਾ ਕਹਿਰ ਤੇ ਹੁਣ ਸਤਲੁਜ ਦਰਿਆ ਦੇ ਪਾਣੀ ਦਾ ਕਹਿਰ ਦੋਵੇਂ ਹੀ ਇਨ੍ਹਾਂ ਲਈ ...
ਨੂਰਪੁਰ ਬੇਦੀ, 10 ਜੁਲਾਈ (ਹਰਦੀਪ ਸਿੰਘ ਢੀਂਡਸਾ)- ਵਰਖਾ ਨਾ ਹੋਣ ਤੇ ਗਰਮੀ ਵਧਣ ਕਰਕੇ ਨੂਰਪੁਰ ਬੇਦੀ ਇਲਾਕੇ ਦਾ ਬਿਜਲੀ ਪ੍ਰਬੰਧ ਡਗਮਗਾਉਣ ਲੱਗ ਪਿਆ ਹੈ | ਓਵਰ ਲੋਡ ਗਰਿੱਡ ਦਾ ਸੰਤੁਲਨ ਬਣਾਈ ਰੱਖਣ ਲਈ ਪਾਵਰਕਾਮ ਨੂੰ ਕਈ ਕਈ ਘੰਟਿਆਂ ਦੇ ਅਣਐਲਾਨੇ ਬਿਜਲੀ ਕੱਟ ਲਾਉਣੇ ਪੈ ਰਹੇ ਹਨ ਜਿਸ ਕਰਕੇ ਲੋਕਾਂ ਦਾ ਜਿਊਣਾ ਹਰਾਮ ਹੋਇਆ ਪਿਆ ਹੈ, ਜਦ ਕਿ ਪਾਵਰਕਾਮ ਦੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਲਈ ਵੀ ਇਹ ਬਿਜਲੀ ਕੱਟ ਵੱਡੀ ਬਿਪਤਾ ਸਹੇੜ ਰਹੇ ਹਨ | ਅੱਜ ਵੀ ਮੇਨ ਟਾਵਰ ਲਾਈਨ ਵਿਚ ਫਾਲਟ ਪੈਣ ਕਾਰਨ ਬਿਜਲੀ ਕਾਮਿਆਂ ਨੂੰ ਤਪਦੀ ਧੁੱਪ ਵਿਚ ਟਾਵਰ ਲਾਈਨਾਂ 'ਤੇ ਚੜ੍ਹ ਕੇ ਸਪਲਾਈ ਚਾਲੂ ਕਰਨ ਲਈ ਦੋ ਚਾਰ ਹੋਣਾ ਪਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 1200 ਐਪੀਅਰ ਕਰੰਟ ਦੀ ਸਮਰੱਥਾ ਰੱਖਣ ਵਾਲੇ 66 ਕੇ. ਵੀ. ਸਬ ਸਟੇਸ਼ਨ ਅਧੀਨ ਪੈਂਦੇ ਫੀਡਰਾਂ ਨੂੰ 24 ਘੰਟੇ ਬਿਜਲੀ ਸਪਲਾਈ ਦੇਣ ਲਈ 20 ਫ਼ੀਸਦੀ ਹੋਰ ਐਪੀਅਰ ਕਰੰਟ ਦੀ ਲੋੜ ਹੈ | ਬਿਜਲੀ ਬੋਰਡ ਦਾ ਗਰਿੱਡ ਵਾਰ ਵਾਰ ਓਵਰ ਲੋਡ ਹੋ ਰਿਹਾ ਹੈ ਜਿਸ ਕਰਕੇ ਕੱਟ ਲੱਗ ਰਹੇ ਹਨ | ਬਿਜਲੀ ਕੱਟਾਂ ਕਾਰਨ ਇਲਾਕੇ ਦਾ ਹਰ ਵਰਗ ਦੁਖੀ ਹੈ | ਕਿਸਾਨਾਂ ਨੂੰ ਝੋਨੇ ਲਈ ਪਾਣੀ ਦੀ ਲੋੜ ਹੈ ਤੇ ਆਮ ਲੋਕਾਂ ਨੂੰ ਘਰਾਂ ਵਿਚ ਬਿਜਲੀ ਸਪਲਾਈ ਅਨੇਕਾਂ ਕੰਮਾਂ ਲਈ ਲੋੜੀਂਦੀ ਹੈ | ਪਿੰਡਾਂ ਵਿਚ ਬਿਜਲੀ ਦੇ ਕੱਟਾਂ ਕਾਰਨ ਜਿੱਥੇ ਸਵੇਰ ਵੇਲੇ ਕਈ ਸੁਆਣੀ ਦਾ ਦੁੱਧ ਅਣਰਿੜਕਿਆ ਹੀ ਰਹਿ ਜਾਂਦਾ ਹੈ ਉੱਥੇ ਕਿਸਾਨਾਂ ਨੂੰ ਕਈ ਵਾਰ ਪੱਠੇ ਵੀ ਹੱਥਾਂ ਵਾਲੀ ਮਸ਼ੀਨ ਨਾਲ ਕੁਤਰਨੇ ਪੈ ਰਹੇ ਹਨ | ਦੁਕਾਨਦਾਰਾਂ ਦਾ ਧੰਦਾ ਵੀ ਚੋਪਟ ਹੋ ਕੇ ਰਹਿ ਗਿਆ ਹੈ | ਆਟਾ ਚੱਕੀਆਂ 'ਤੇ ਆਟਾ ਪੀਸਣ ਲਈ ਵਾਰੀ ਦਾ ਇੰਤਜ਼ਾਰ ਕਰਨਾ ਪੈ ਰਿਹਾ ਹੈ | ਰਾਤ ਨੂੰ ਬਿਜਲੀ ਕੱਟ ਲੱਗਣ ਕਾਰਨ ਗ਼ਰੀਬ ਲੋਕਾਂ ਦੇ ਗਿੱਟੇ ਮੱਛਰ ਸੇਕ ਰਹੇ ਹਨ |
ਸ੍ਰੀ ਅਨੰਦਪੁਰ ਸਾਹਿਬ, 10 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਉੱਘੇ ਸਿੱਖ ਵਿਦਵਾਨ, ਸ਼੍ਰੋਮਣੀ ਸਿੱਖ ਸਾਹਿਤਕਾਰ ਸਨਮਾਨ ਪ੍ਰਾਪਤ ਤੇ ਖ਼ਾਲਸਾ ਸਕੂਲ ਦੇ ਪ੍ਰਧਾਨ ਇਕਬਾਲ ਸਿੰਘ ਲਾਲਪੁਰਾ ਵਲੋਂ ਖ਼ਾਲਸਾ ਸਕੂਲ ਨੂੰ ਇਕ ਲੱਖ ਰੁਪਏ ਦੀ ਵਿੱਤੀ ਮਦਦ ਦਿੱਤੀ ਗਈ | ...
ਰੂਪਨਗਰ, 10 ਜੁਲਾਈ (ਸਤਨਾਮ ਸਿੰਘ ਸੱਤੀ)- ਡਾ: ਐੱਸ. ਪੀ. ਸਿੰਘ ਉਬਰਾਏ ਦੀ ਗਤੀਸ਼ੀਲ ਅਗਵਾਈ ਹੇਠ 'ਸਰਬੱਤ ਦਾ ਭਲਾ ਚੈਰੀਟੇਬਲ ਟਰਸਟ' ਦੀ ਰੂਪਨਗਰ ਇਕਾਈ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਵਿਖੇ ਮਾਸਿਕ ਪੈਨਸ਼ਨ ਸਕੀਮ ਤਹਿਤ ਚੈੱਕ ਵੰਡੇ ਗਏ | ਰੂਪਨਗਰ ...
ਪੁਰਖਾਲੀ, 10 ਜੁਲਾਈ (ਬੰਟੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਖਾਲੀ ਵਿਖੇ ਕੈਮਿਸਟਰੀ ਲੈਕਚਰਾਰ ਦੀ ਬਦਲੀ ਹੋਣ ਕਾਰਨ ਸਕੂਲ ਦੇ ਮੈਡੀਕਲ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ ਪੈ ਗਿਆ ਹੈ | ਕੈਮਿਸਟਰੀ ਲੈਕਚਰਾਰ ਦੀ ਬਦਲੀ ਹੋਣ ਕਾਰਨ ...
ਰੂਪਨਗਰ, 10 ਜੁਲਾਈ (ਸਤਨਾਮ ਸਿੰਘ ਸੱਤੀ)- 30-30 ਸਾਲ ਦੀਆਂ ਲੰਬੀਆਂ ਸੇਵਾਵਾਂ ਅਦਾ ਕਰਕੇ ਖਾਲੀ ਹੱਥ ਸੇਵਾ ਮੁਕਤ ਹੋਏ ਪੰਜਾਬ ਹੋਮਗਾਰਡ ਦੇ ਜਵਾਨਾਂ ਨੇ ਅੱਜ ਥੱਕ ਹਾਰ ਕੇ ਆਪਣੀਆਂ ਮੰਗਾਂ ਮਨਵਾਉਣ ਲਈ ਕੌਮੀ ਰਾਜ ਮਾਰਗ 'ਤੇ ਸਥਿਤ ਸੋਲਖੀਆਂ ਪਲਾਜ਼ੇ 'ਤੇ ਅਣਮਿਥੇ ਸਮੇਂ ...
ਸ੍ਰੀ ਅਨੰਦਪੁਰ ਸਾਹਿਬ, 10 (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਜ਼ਿਲ੍ਹਾ ਰੂਪਨਗਰ ਅਧੀਨ ਪੈਂਦੇ ਪਵਿੱਤਰ ਤੇ ਰਮਣੀਕ ਸ਼ਹਿਰ, ਹਿਮਾਚਲ ਦੀਆਂ ਸੁੰਦਰ ਪਹਾੜੀਆਂ ਦੀ ਗੋਦ ਵਿਚ ਹੁਲਾਰੇ ਲੈਣ ਵਾਲੀ ਧਰਤੀ ਅਤੇ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਸਥਿਤ ...
ਸ੍ਰੀ ਅਨੰਦਪੁਰ ਸਾਹਿਬ, 10 ਜੁਲਾਈ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਇੱਥੋਂ ਨੇੜਲੇ ਪਿੰਡ ਨਿੱਕੂਵਾਲ ਦੇ ਦਰਜਨਾਂ ਵਸਨੀਕਾਂ ਨੇ ਅਕਾਲੀ ਆਗੂ ਡਾ. ਰਾਮ ਆਸਰਾ ਸਿੰਘ ਦੀ ਅਗਵਾਈ ਹੇਠ ਪਿੰਡ ਦੀਆਂ ਮੁਸ਼ਕਲਾਂ ਸਬੰਧੀ ਇਕ ਮੰਗ ਪੱਤਰ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ...
ਰੂਪਨਗਰ, 10 ਜੁਲਾਈ (ਸਤਨਾਮ ਸਿੰਘ ਸੱਤੀ)- ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਰੋਪੜ ਦੀ ਮਾਸਿਕ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਪਾਲ ਸਿੰਘ ਕਟਲੀ ਦੀ ਪ੍ਰਧਾਨਗੀ ਹੇਠ ਮਹਾਰਾਜਾ ਰਣਜੀਤ ਸਿੰਘ ਬਾਗ਼ ਰੂਪਨਗਰ ਵਿਖੇ ਹੋਈ, ਜਿਸ ਵਿਚ ਸੂਬਾ ਪ੍ਰਚਾਰ ਸਕੱਤਰ ਗੁਰਦੀਪ ਸਿੰਘ ...
ਨੰਗਲ, 10 ਜੁਲਾਈ (ਪ੍ਰੋ: ਅਵਤਾਰ ਸਿੰਘ)- ਐੱਨ. ਐੱਫ. ਐੱਲ. ਨੰਗਲ ਇਕਾਈ ਨੂੰ ਨਿਰਦੇਸ਼ਕ ਸੰਸਥਾਨ ਵਲੋਂ ਊਰਜਾ ਖੇਤਰ ਲਈ ਗੋਲਡਨ ਪੀਕਾਕ ਪੁਰਸਕਾਰ-2018 ਦਿੱਤਾ ਗਿਆ | ਇਹ ਪੁਰਸਕਾਰ ਨੰਗਲ ਇਕਾਈ ਦੇ ਜਨਰਲ ਮੈਨੇਜਰ ਇੰਚਾਰਜ ਨਿਰਲੇਪ ਸਿੰਘ ਰਾਏ ਨੇ ਪ੍ਰਾਪਤ ਕੀਤਾ | ਉਨ੍ਹਾਂ ...
ਨੂਰਪੁਰ ਬੇਦੀ, 10 ਜੁਲਾਈ (ਰਾਜੇਸ਼ ਚੌਧਰੀ)- ਸਿੱਖਿਆ ਵਿਭਾਗ ਦੀ ਹਦਾਇਤਾਂ ਮੁਤਾਬਿਕ ਹਰੇਕ ਬਲਾਕ ਦੇ ਕੁੱਝ ਸਕੂਲਾਂ ਨੂੰ ਅੰਗਰੇਜ਼ੀ ਮਾਧਿਅਮ ਦੇ ਸਕੂਲ ਬਣਾਉਣ ਦੇ ਫ਼ੈਸਲੇ ਤਹਿਤ ਅੱਜ ਤਖਤਗੜ੍ਹ ਦੇ ਪ੍ਰਾਇਮਰੀ ਸਕੂਲ 'ਚ ਅੰਗ੍ਰੇਜ਼ੀ ਮੀਡੀਅਮ 'ਚ ਸਿੱਖਿਆ ਦੇਣ ਦੀ ...
ਨੂਰਪੁਰ ਬੇਦੀ, 10 ਜੁਲਾਈ (ਰਾਜੇਸ਼ ਚੌਧਰੀ)- ਆਲ ਇੰਡੀਆ ਹੈਾਡੀਕੈਪਡ ਸਰਵਿਸ ਸੁਸਾਇਟੀ ਦੀ ਮੀਟਿੰਗ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਬਚਿੱਤਰ ਸਿੰਘ ਦੀ ਅਗਵਾਈ ਹੇਠ ਗੁਰੂ ਕਾ ਖੂਹ ਮੁੰਨੇ ਵਿਖੇ ਹੋਈ | ਇਸ ਦੌਰਾਨ ਹੈਾਡੀਕੈਪਡ ਵਿਅਕਤੀਆਂ ਨੂੰ ਸਮਾਜ 'ਚ ਆ ਰਹੀਆਂ ...
ਸੁਖਸਾਲ, 10 ਜੁਲਾਈ (ਧਰਮ ਪਾਲ)- ਐੱਸ.ਐੱਮ.ਓ. ਡਾ: ਪਵਨ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਡਾ: ਹਰਪ੍ਰੀਤ ਕੌਰ ਦੀ ਅਗਵਾਈ ਹੇਠ ਮਿੰਨੀ ਪੀ.ਐਚ.ਸੀ ਸਹਿਜੋਵਾਲ ਵਿਖੇ ਡੇਂਗੂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਹਰਪ੍ਰੀਤ ਕੌਰ ਨੇ ਡੇਂਗੂ ਦੀ ਬਿਮਾਰੀ ਦੇ ...
ਰੂਪਨਗਰ, 10 ਜੁਲਾਈ (ਸਤਨਾਮ ਸਿੰਘ ਸੱਤੀ)-ਕਰਮਚਾਰੀ ਦਲ ਪੰਜਾਬ (ਭਗੜਾਣਾ) ਦੀ ਮੀਟਿੰਗ ਕਾਰਜਕਾਰੀ ਇੰਜੀਨੀਅਰ ਹੈੱਡ ਵਰਕਸ ਮੰਡਲ ਰੋਪੜ ਵਿਜੇ ਕੁਮਾਰ ਗਰਗ ਨਾਲ ਹੋਈ ਜਿਸ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਵਿਚਾਰ ਵਟਾਂਦਰਾ ਕੀਤਾ ਗਿਆ | ਮੁਲਾਜ਼ਮ ਦੀਆਂ ਬਦਲੀਆਂ, ...
ਕੀਰਤਪੁਰ ਸਾਹਿਬ, 10 ਜੁਲਾਈ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)- ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਿਵਲ ਸਰਜਨ ਰੂਪਨਗਰ ਡਾ. ਹਰਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਪਵਨ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਦੀ ਅਗਵਾਈ ...
ਸ੍ਰੀ ਅਨੰਦਪੁਰ ਸਾਹਿਬ, 10 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਬੰਦ ਕਰਨ ਲਈ ਪੁਲਿਸ ਨੂੰ ਦਿੱਤੇ ਸਖ਼ਤ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਚਲਾਈ ਇਕ ਵਿਸ਼ੇਸ਼ ਮੁਹਿੰਮ ਤਹਿਤ ਸਕੂਲਾਂ ਕਾਲਜਾਂ 'ਚ ਜਾ ਕੇ ...
ਮੋਰਿੰਡਾ, 10 ਜੁਲਾਈ (ਪਿ੍ਤਪਾਲ ਸਿੰਘ)- ਪੰਜਾਬ ਰਾਜ ਪੈਨਸ਼ਨਰਜ਼ ਮਹਾਸੰਘ ਸੀਨੀਅਰ ਸਿਟੀਜ਼ਨ ਇਕਾਈ ਮੋਰਿੰਡਾ ਦੀ ਮੀਟਿੰਗ ਇਕਾਈ ਦੇ ਪ੍ਰਧਾਨ ਰਮੇਸ਼ਵਰ ਦਾਸ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕਾਈ ਦੇ ਸਕੱਤਰ ਰਾਮ ਸਰੂਪ ਸ਼ਰਮਾ ਨੇ ਦੱਸਿਆ ...
ਸ੍ਰੀ ਅਨੰਦਪੁਰ ਸਾਹਿਬ, 10 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਸਾਇੰਸ ਦੇ ਇਸ ਜੁਗ 'ਚ ਵੀ ਕੁੱਝ ਭੁਲੜ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ 'ਤੇ ਭਰੋਸਾ ਕਰਨ ਦੀ ਬਜਾਏ ਪੁੱਛਾਂ ਤੇ ਟੂਣੇ-ਟਾਮਣਾਂ 'ਤੇ ਵਿਸ਼ਵਾਸ ਕਰਦੇ ਹਨ | ਇਸ ਦੀ ਉਦਾਹਰਨ ਉਸ ਵੇਲੇ ...
ਰੂਪਨਗਰ, 10 ਜੁਲਾਈ (ਮਨਜਿੰਦਰ ਸਿੰਘ ਚੱਕਲ)- ਪੰਜਾਬ ਸਰਕਾਰ ਵਲੋਂ ਤੇਜ਼ਾਬ ਪੀੜਤਾਂ ਲਈ ਵਿਤੀ ਸਹਾਇਤਾ ਸਕੀਮ ਪੰਜਾਬ 2017 ਸ਼ੁਰੂ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਅਜਿਹੀ ਮਹਿਲਾ ਜੋ ਤੇਜ਼ਾਬ ਸੁੱਟੇ ਜਾਣ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX