ਤਾਜਾ ਖ਼ਬਰਾਂ


ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  0 minutes ago
ਸ੍ਰੀਨਗਰ, 13 ਨਵੰਬਰ- ਪਾਕਿਸਤਾਨ ਨੇ ਅੱਜ ਸਵੇਰੇ 7 ਵਜੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਕੇਰੀ ਪਿੰਡ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  16 minutes ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਨੇ ਕਰਨਾਟਕ ਦੇ ਅਯੋਗ ਕਰਾਰੇ ਗਏ 17 ਬਾਗ਼ੀ ਵਿਧਾਇਕਾਂ 'ਤੇ ਅੱਜ ਫ਼ੈਸਲਾ ਦੇ ਦਿੱਤਾ ਹੈ। ਅਦਾਲਤ ਨੇ ਆਪਣੇ ਫ਼ੈਸਲੇ 'ਚ ਸਪੀਕਰ ਵਲੋਂ ਵਿਧਾਇਕਾਂ ਨੂੰ...
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  25 minutes ago
ਕਾਬੁਲ, 13 ਨਵੰਬਰ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਇੱਕ ਕਾਰ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋਏ ਹਨ। ਅਫ਼ਗ਼ਾਨਿਸਤਾਨ ਦੇ ਗ੍ਰਹਿ...
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  53 minutes ago
ਸੰਗਰੂਰ, 13 ਨਵੰਬਰ (ਧੀਰਜ ਪਸ਼ੋਰੀਆ)- ਸ਼ੇਰੇ ਪੰਜਾਬ ਮਹਾਰਾਜ ਰਣਜੀਤ ਸਿੰਘ ਦਾ ਜਨਮ ਦਿਹਾੜਾ ਅੱਜ ਉਨ੍ਹਾਂ ਦੇ ਨਾਨਕੇ ਪਿੰਡ ਬਡਰੁੱਖਾਂ (ਸੰਗਰੂਰ) ਵਿਖੇ ਪਿੰਡ ਵਾਸੀਆਂ ਵਲੋਂ ਮਨਾਇਆ ਜਾ...
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 2 hours ago
ਅਜਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਗੁਰਦੁਆਰਾ ਸ੍ਰੀ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤੀ ਗਈ ਆਤਿਸ਼ਬਾਜ਼ੀ ਦੇ ਅਲੌਕਿਕ ਨਜ਼ਾਰੇ ਨੇ ਦੇਸ਼ ਵਿਦੇਸ਼ ਤੋਂ ਪੁੱਜੀ ਸੰਗਤ ਦਾ ਮਨ ਮੋਹ...
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 2 hours ago
ਲੋਹਟਬੱਦੀ, 13 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਖੇਤਰ ਦੀ ਪੁਲਿਸ ਚੌਕੀ ਲੋਹਟਬੱਦੀ ਅਧੀਨ ਪੈਂਦੇ ਪਿੰਡ ਬ੍ਰਹਮਪੁਰ 'ਚ ਦੇਰ ਰਾਤ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਅੰਮ੍ਰਿਤਧਾਰੀ ਵਿਅਕਤੀ ਨੂੰ ਘਰੋਂ ਆਵਾਜ਼ ਮਾਰ ਕੇ ਤੇਜ ਹਥਿਆਰਾਂ ਦੇ ਵਾਰ ਨਾਲ ਬੇਰਹਿਮੀ ਨਾਲ...
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 2 hours ago
ਨਵੀਂ ਦਿੱਲੀ, 13 ਨਵੰਬਰ - ਦਿੱਲੀ ਐਨ.ਸੀ.ਆਰ. ਨਿਵਾਸੀਆਂ ਨੂੰ ਲੱਖ ਕੋਸ਼ਿਸ਼ਾਂ ਤੋਂ ਬਾਅਦ ਵੀ ਪ੍ਰਦੂਸ਼ਣ ਤੋਂ ਮੁਕਤੀ ਨਹੀਂ ਮਿਲੀ। ਧੁਆਂਖੀ ਧੁੰਦ ਕਾਰਨ ਲੋਕ ਸੂਰਜ ਦੇ ਦਰਸ਼ਨ ਕਰਨ ਲਈ ਤਰਸ ਗਏ ਹਨ। ਆਡ-ਈਵਨ ਹੋਵੇ, ਪਰਾਲੀ ਨੂੰ ਸਾੜਨ 'ਤੇ ਪਾਬੰਦੀ ਜਾਂ ਫਿਰ ਨਿਰਮਾਣ ਕਾਰਜਾਂ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ...
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 2 hours ago
ਨਵੀਂ ਦਿੱਲੀ, 13 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 11ਵੇਂ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਦੋ ਦਿਨਾਂ ਲਈ ਦੱਖਣੀ ਅਮਰੀਕੀ ਦੇਸ਼ ਬਰਾਜ਼ੀਲ ਪਹੁੰਚ ਰਹੇ ਹਨ। ਇਸ ਸੰਮੇਲਨ ਵਿਚ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਧਿਆਨ ਵਿਸ਼ਵ ਦੀਆਂ 5 ਵੱਡੀਆਂ ਅਰਥ ਵਿਵਸਥਾਵਾਂ ਵਿਚਕਾਰ ਮਹੱਤਵਪੂਰਨ ਖੇਤਰਾਂ...
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ ,12 ਨਵੰਬਰ { ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ}- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਿਕ ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਦੇ ਕਰੀਬ ...
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਨਵੀਂ ਦਿੱਲੀ, 12 ਨਵੰਬਰ - ਸ਼ਿਵ ਸੈਨਾ ਵੱਲੋਂ ਐਨ.ਸੀ.ਪੀ ਅਤੇ ਕਾਂਗਰਸ ਤੋਂ ਸਮਰਥਨ ਲਈ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦੁਆਰਾ ਤਿੰਨ ਦਿਨ ਦਾ ਸਮਾਂ ਨਾ ਦੇਣ ਖ਼ਿਲਾਫ਼ ਸੁਪਰੀਮ ਕੋਰਟ 'ਚ ਦਾਇਰ...
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਅੰਮ੍ਰਿਤਸਰ, 12 ਨਵੰਬਰ (ਰਾਜੇਸ਼ ਕੁਮਾਰ ਸੰਧੂ)- ਅੱਜ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਦੀਪਮਾਲਾ ...
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 12 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਅਤੇ ਕਿਰਨੀ ਸੈਕਟਰ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ...
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਬਠਿੰਡਾ, 12 ਨਵੰਬਰ (ਨਾਇਬ ਸਿੱਧੂ)- ਬਠਿੰਡਾ ਦੇ ਹਾਈ ਸਕਿਉਰਿਟੀ ਸੈਂਟਰ ਜੇਲ੍ਹ 'ਚ ਇੱਕ ਹਵਾਲਾਤੀ ਤੋਂ ਮੋਬਾਈਲ ਫ਼ੋਨ ਬਰਾਮਦ ਹੋਇਆ...
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਵੇਰਕਾ, 12 ਨਵੰਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਪੁਲਿਸ ਥਾਣਾ ਸਦਰ ਖੇਤਰ 'ਚ ਕਲਜੁਗੀ ਨੌਜਵਾਨ ਪੁੱਤਰ ਵੱਲੋਂ ਰਾਤ ਸਮੇਂ ਗਲਾ ਘੁੱਟਣ ਤੋਂ ਬਾਅਦ ਤੇਜ਼ ਧਾਰ ਹਥਿਆਰ...
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਨਵੀਂ ਦਿੱਲੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਮਨਜ਼ੂਰੀ ਤੋਂ ਬਾਅਦ ਅੱਜ ਮਹਾਰਾਸ਼ਟਰ 'ਚ...
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  1 day ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  1 day ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  1 day ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550

ਪਟਿਆਲਾ

ਸਰਕਾਰੀ ਮਹਿੰਦਰਾ ਕਾਲਜ 'ਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਤੋਂ ਫ਼ੀਸ ਲੈਣ ਦਾ ਮਾਮਲਾ ਮੁੜ ਭਖਿਆ

ਪਟਿਆਲਾ, 10 ਜੁਲਾਈ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਪਟਿਆਲਾ 'ਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਤੋਂ ਫ਼ੀਸ ਲੈਣ ਦਾ ਮਾਮਲਾ ਅੱਜ ਮੁੜ ਭਖ ਗਿਆ | ਗੌਰਤਲਬ ਹੈ ਕਿ ਪਿਛਲੇ ਸਮੇਂ ਦੌਰਾਨ ਹੀ ਪ੍ਰੀਖਿਆ ਤੋਂ ਪਹਿਲਾਂ ਰੋਲ ਨੰਬਰ ਜਾਰੀ ਕਰਨ ਸਮੇਂ ਕਾਲਜ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ ਮੁਲਾਜ਼ਮਾਂ ਵਲੋਂ ਬੱਸ ਅੱਡੇ 'ਤੇ ਰੋਸ ਰੈਲੀ

ਪਟਿਆਲਾ, 10 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਦੇ ਬੱਸ ਸਟੈਂਡ 'ਤੇ ਪੀ.ਆਰ.ਟੀ.ਸੀ. ਵਰਕਰਜ਼ ਯੂਨੀਅਨ ਏਟਕ ਅਤੇ ਪੀ.ਆਰ.ਟੀ.ਸੀ. ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਵਲੋਂ ਵਰਕਰਾਂ ਦੀਆਂ ਚਿਰਾਂ ਤੋਂ ਮੈਨੇਜਮੈਂਟ ਵਲੋਂ ਨਾ ਮੰਨੀਆਂ ਜਾ ਰਹੀਆਂ ਮੰਗਾਂ ਦੀ ...

ਪੂਰੀ ਖ਼ਬਰ »

6 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ. ਸਬ-ਸਟੇਸ਼ਨ ਦੇ ਕੰਮ ਦੀ ਪ੍ਰਨੀਤ ਕੌਰ ਵਲੋਂ ਸ਼ੁਰੂਆਤ

ਪਟਿਆਲਾ, 10 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ, ਧਰਮਿੰਦਰ ਸਿੰਘ ਸਿੱਧੂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਾਸੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਰਾਜ ਬਿਜਲੀ ਨਿਗਮ ਵੱਲੋਂ ...

ਪੂਰੀ ਖ਼ਬਰ »

ਏ.ਟੀ.ਐਮ. ਫਰਾਡ ਮਾਮਲੇ 'ਚ ਕਾਬੂ ਵਿਅਕਤੀ ਦਾ 1 ਦਿਨ ਦਾ ਮਿਲਿਆ ਰਿਮਾਂਡ

ਪਾਤੜਾਂ, 10 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਧੋਖੇ ਨਾਲ ਏ.ਟੀ.ਐਮ. ਬਦਲ ਕੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਕਾਬੂ ਕੀਤੇ ਗਏ ਵਿਅਕਤੀ ਨੂੰ ਪੁਲਿਸ ਵਲੋਂ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਸ ਦੀ ਹੋਰ ਪੁੱਛਗਿੱਛ ਲਈ ਅਦਾਲਤ ਨੇ 1 ਦਿਨ ਦਾ ਰਿਮਾਂਡ ਦੇ ਦਿੱਤਾ ਹੈ | ਪੁਲਿਸ ਚੌਕੀ ...

ਪੂਰੀ ਖ਼ਬਰ »

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਆਪਣੀਆਂ ਮੰਗਾਂ ਨੂੰ ਲੈ ਐਸ.ਡੀ.ਐਮ. ਦਫ਼ਤਰ ਬਾਹਰ ਧਰਨਾ

-ਮਾਮਲਾ ਪ੍ਰਸ਼ਾਸਨ ਵਲੋਂ ਕੀਤੇ ਵਾਅਦਿਆਂ ਤੋਂ ਪਿੱਛੇ ਹੱਟਣ ਦਾ- ਨਾਭਾ, 10 ਜੁਲਾਈ (ਅਮਨਦੀਪ ਸਿੰਘ ਲਵਲੀ)-ਬਿਨਾਹੇੜੀ ਵਿਖੇ ਦਲਿਤਾਂ ਦੇ ਹਿੱਸੇ ਦੀ 45 ਏਕੜ ਜ਼ਮੀਨ ਵਿਚੋਂ 15 ਏਕੜ ਜ਼ਮੀਨ ਪਿਛਲੇ ਦਿਨੀਂ ਹੋਈ ਡੰਮੀ ਬੋਲੀ ਬੋੜਾ ਕਲਾਂ ਵਿਖੇ ਜ਼ਮੀਨ ਦੀ ਪੈਮਾਇਸ਼ ਕਰਵਾ ...

ਪੂਰੀ ਖ਼ਬਰ »

ਮਵੀ ਪੁਲਿਸ ਚੌਕੀ ਅਧੀਨ ਪੈਂਦੇ ਕਈ ਪਿੰਡਾਂ ਦੇ ਨੌਜਵਾਨ ਮਾਰੂ ਨਸ਼ੇ ਦੀ ਗਿ੍ਫ਼ਤ 'ਚ

ਘੱਗਾ, 10 ਜੁਲਾਈ (ਵਿਕਰਮਜੀਤ ਸਿੰਘ ਬਾਜਵਾ)-ਪੰਜਾਬ ਅੰਦਰ ਨਸ਼ੇ ਨੂੰ ਲੈ ਕੇ ਚੱਲ ਰਹੀ ਹਨੇਰੀ ਦਿਨੋਂ-ਦਿਨ ਝੱਖੜ ਦਾ ਰੂਪ ਧਾਰਨ ਕਰਦੀ ਜਾ ਰਹੀ ਤੇ ਜਿਸ ਨੂੰ ਲੈ ਕੇ ਸਰਕਾਰ ਇਸ ਨਸ਼ੇ ਦੀ ਤਸਕਰੀ ਨੂੰ ਰੋਕਣ ਲਈ ਨਿੱਤ ਨਵਾਂ ਫ਼ੈਸਲਾ ਲਾਗੂ ਕਰ ਰਹੀ ਹੈ | ਪਰ ਸਰਕਾਰ ਦੀਆਂ ...

ਪੂਰੀ ਖ਼ਬਰ »

ਕਿਸਾਨੀ ਦਾ ਮੁੱਖ ਮੁੱਦਾ ਸਵਾਮੀਨਾਥਨ ਰਿਪੋਰਟ ਲਾਗੂ ਕੀਤੀ ਜਾਵੇ-ਪ੍ਰਨੀਤ ਕੌਰ

ਸ਼ੁਤਰਾਣਾ, 10 ਜੁਲਾਈ (ਬਲਦੇਵ ਸਿੰਘ ਮਹਿਰੋਕ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਝੋਨੇ ਸਮੇਤ ਕੁਝ ਫ਼ਸਲਾਂ ਦੇ ਸਮਰਥਨ ਮੁੱਲ ਵਿਚ ਮਾਮੂਲੀ ਵਾਧਾ ਕਰਨ ਉਪਰੰਤ ਫੋਕੀਆਂ ਰੈਲੀਆਂ ਕਰਕੇ ਵਾਹਵਾਹੀ ਖੱਟਣ ਤੋਂ ਪਹਿਲਾਂ ਕਿਸਾਨਾਂ ਦਾ ਮੁੱਖ ਮੁੱਦਾ ਸਵਾਮੀਨਾਥਨ ਰਿਪੋਰਟ ...

ਪੂਰੀ ਖ਼ਬਰ »

ਮਵੀ ਪੁਲਿਸ ਚੌਕੀ ਅਧੀਨ ਪੈਂਦੇ ਕਈ ਪਿੰਡਾਂ ਦੇ ਨੌਜਵਾਨ ਮਾਰੂ ਨਸ਼ੇ ਦੀ ਗਿ੍ਫ਼ਤ 'ਚ

ਘੱਗਾ, 10 ਜੁਲਾਈ (ਵਿਕਰਮਜੀਤ ਸਿੰਘ ਬਾਜਵਾ)-ਪੰਜਾਬ ਅੰਦਰ ਨਸ਼ੇ ਨੂੰ ਲੈ ਕੇ ਚੱਲ ਰਹੀ ਹਨੇਰੀ ਦਿਨੋਂ-ਦਿਨ ਝੱਖੜ ਦਾ ਰੂਪ ਧਾਰਨ ਕਰਦੀ ਜਾ ਰਹੀ ਤੇ ਜਿਸ ਨੂੰ ਲੈ ਕੇ ਸਰਕਾਰ ਇਸ ਨਸ਼ੇ ਦੀ ਤਸਕਰੀ ਨੂੰ ਰੋਕਣ ਲਈ ਨਿੱਤ ਨਵਾਂ ਫ਼ੈਸਲਾ ਲਾਗੂ ਕਰ ਰਹੀ ਹੈ | ਪਰ ਸਰਕਾਰ ਦੀਆਂ ...

ਪੂਰੀ ਖ਼ਬਰ »

ਕੈਦੀ ਤੋਂ ਮੋਬਾਈਲ ਬਰਾਮਦ

ਨਾਭਾ, 10 ਜੁਲਾਈ (ਕਰਮਜੀਤ ਸਿੰਘ)-ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਬੰਦ ਕੈਦੀ ਤੋਂ ਮੋਬਾਈਲ ਬਰਾਮਦ ਹੋਇਆ ਹੈ | ਇਸ ਸਬੰਧੀ ਥਾਣਾ ਸਦਰ ਨਾਭਾ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੇ ਸ਼ਿਕਾਇਤ ਦਰਜ ਕਰਾਈ ਹੈ ਕਿ ਜੇਲ੍ਹ ਵਿਚ ਅਚਨਚੇਤ ਕੀਤੀ ਚੈਕਿੰਗ ਦੌਰਾਨ ਦੀਪਕ ...

ਪੂਰੀ ਖ਼ਬਰ »

260 ਗਰਾਮ ਚਿੱਟੇ ਸਮੇਤ ਇਕ ਕਾਬੂ

ਨਾਭਾ, 10 ਜੁਲਾਈ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਦੇ ਸਹਾਇਕ ਥਾਣੇਦਾਰ ਇੰਦਰਜੀਤ ਸਿੰਘ ਨੇ ਨੇੜਲੇ ਪਿੰਡ ਰੋਹਟੀ ਛੰਨਾ ਤੋਂ ਅਮਨਦੀਪ ਪੁੱਤਰ ਕਿਰਨਜੀਤ ਸਿੰਘ ਵਾਸੀ ਪਿੰਡ ਲੁਬਾਣਾ ਕਰਮੂ ਥਾਣਾ ਸਦਰ ਨਾਭਾ ਨੂੰ 260 ਗਰਾਮ ਚਿੱਟੇ ਸਮੇਤ ਕਾਬੂ ਕੀਤਾ ਹੈ | ਪੁਲਿਸ ਅਨੁਸਾਰ ਦੋਸ਼ੀ ਿਖ਼ਲਾਫ਼ ਨਿਸ਼ਾ ਵਿਰੋਧੀ ਕਾਨੂੰਨ ਅਧੀਨ ਮਾਮਲਾ ਦਰਜ਼ ਕਰਕੇ ਜਾਂਚ ਜਾਰੀ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

14 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ

ਨਾਭਾ, 10 ਜੁਲਾਈ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਦੇ ਸਹਾਇਕ ਥਾਣੇਦਾਰ ਮੱਘਰ ਸਿੰਘ ਨੂੰ ਪਿੰਡ ਬਨੇਰਾਂ ਕਲਾਂ ਤੋਂ ਗੁਰਤੇਜ ਸਿੰਘ ਪੁੱਤਰ ਛੋਟਾ ਸਿੰਘ ਵਾਸੀ ਪਿੰਡ ਬਨੇਰਾ ਖ਼ੁਰਦ ਨੂੰ 14 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਲਟਾ ਹਰਿਆਣਾ ਸਮੇਤ ਕਾਬੂ ਕਰਕੇ ਸ਼ਰਾਬ ਐਕਟ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨੇ ਔਰਤ ਨੂੰ ਪਿਸਤੌਲ ਦੀ ਨੋਕ 'ਤੇ ਲੁੱਟਿਆ

ਨਾਭਾ, 10 ਜੁਲਾਈ (ਕਰਮਜੀਤ ਸਿੰਘ)-ਨਾਭਾ ਸ਼ਹਿਰ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦਿਨ-ਦਿਹਾੜੇ ਭੀੜ-ਭੜੱਕੇ ਵਾਲੇ ਬਾਜ਼ਾਰ ਮੈਹਸ ਗੇਟ ਵਿਖੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਸਰਬਜੀਤ ਕੌਰ ਪਤਨੀ ਸੁਖਚੈਨ ਸਿੰਘ ਵਾਸੀ ਥੂਹੀ, ਥੂਹਾ ਪੱਤੀ ਤੋਂ ਬੈਗ ਖੋਹ ਕੇ ਫ਼ਰਾਰ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦਾ 'ਦਾ ਢਾਹਾਂ ਪਰਾਈਜ਼ ਫ਼ਾਰ ਪੰਜਾਬੀ ਲਿਟਰੇਚਰ' ਨਾਲ ਸਮਝੌਤਾ

ਪਟਿਆਲਾ, 10 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ-ਕੁਲਪਤੀ ਡਾ. ਬੀ.ਐੱਸ. ਘੁੰਮਣ ਦੀ ਕੈਨੇਡਾ ਫੇਰੀ ਦੌਰਾਨ ਵਿੱਦਿਅਕ ਅਦਾਰਿਆਂ ਨਾਲ-ਨਾਲ ਇਕ ਅਹਿਮ ਸਮਝੌਤਾ ਪੰਜਾਬੀ ਸਾਹਿੱਤ ਦੇ ਖੇਤਰ ਵਿਚ ਸਭ ਤੋਂ ਵੱਡੀ ਰਾਸ਼ੀ ਦਾ ਇਨਾਮ ਦੇਣ ...

ਪੂਰੀ ਖ਼ਬਰ »

ਮਲੋਟ ਰੈਲੀ ਵਿਚ ਜਾਣ ਲਈ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ

ਰਾਜਪੁਰਾ, 10 ਜੁਲਾਈ (ਰਣਜੀਤ ਸਿੰਘ)-ਅਕਾਲੀ ਦਲ ਤੇ ਭਾਜਪਾ ਵਰਕਰਾਂ ਵਲੋਂ ਮਲੋਟ ਵਿਖੇ ਹੋਣ ਜਾ ਰਹੀ ਧੰਨਵਾਦ ਰੈਲੀ ਵਿਚ ਜਾਣ ਲਈ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਵਰਕਰ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਹਲਕਾ ਨਾਭਾ ਤੋਂ ਵੱਡੇ ਕਾਫ਼ਲੇ ਧੰਨਵਾਦ ਰੈਲੀ ਵਿਚ ਪਹੁੰਚਣਗੇ ਮਲੋਟ-ਕਬੀਰ ਦਾਸ

ਨਾਭਾ, 10 ਜੁਲਾਈ (ਅਮਨਦੀਪ ਸਿੰਘ ਲਵਲੀ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਮਲੋਟ ਵਿਖੇ ਰੱਖੀ ਧੰਨਵਾਦ ਰੈਲੀ ਵਿਚ ਪਹੁੰਚਣ ਲਈ ਹਲਕੇ ਦੇ ਸ਼ੋ੍ਰਮਣੀ ਅਕਾਲੀ ਦਲ ਨਾਲ ਸਬੰਧਿਤ ਵੱਖ-ਵੱਖ ਵਿੰਗਾਂ ਦੀਆਂ ਭਰਮੀਆਂ ਬੈਠਕਾਂ ਹਲਕਾ ਇੰਚਾਰਜ ਕਬੀਰ ਦਾਸ ਵਲੋਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਇਨਸਾਨ ਦੇ ਨਾਲ ਗਰਮੀ ਨੇ ਕੀਤੇ ਜਾਨਵਰ ਵੀ ਬੇਹਾਲ

ਨੌਗਾਵਾਂ, 10 ਜੁਲਾਈ (ਰਵਿੰਦਰ ਮੌਦਗਿਲ)-ਦਸਤਕ ਦੇਣ ਤੋਂ ਬਾਅਦ ਨਰਮ ਪਏ ਮਾਨਸੂਨ ਨੇ ਗਰਮੀ ਦੇ ਪ੍ਰਕੋਪ ਨੂੰ ਵਧਾ ਦਿੱਤਾ ਹੈ, ਜਿਸ ਨਾਲ ਇਨਸਾਨ ਹੀ ਨਹੀਂ ਜਾਨਵਰ ਵੀ ਬੇਹਾਲ ਹੋ ਗਏ ਹਨ | ਮੰਗਲਵਾਰ ਨੇ ਭਲੇ ਪਾਰਾ 40 ਡਿਗਰੀ ਦੇ ਆਸ ਪਾਸ ਰਿਹਾ, ਪ੍ਰੰਤੂ ਗਰਮੀ ਨਾ ਸਹਿਣਯੋਗ ...

ਪੂਰੀ ਖ਼ਬਰ »

ਗੋਰਾ ਕਨਸੂਹਾ ਦੇ ਗੀਤ 'ਸੱਚ' ਦੀ ਸ਼ੂਟਿੰਗ ਮੁਕੰਮਲ

ਭਾਦਸੋਂ, 10 ਜੁਲਾਈ (ਪਰਦੀਪ ਦੰਦਰਾਲ਼ਾ)-ਪੰਜਾਬੀ, ਪੰਜਾਬੀਅਤ ਤੇ ਪੰਜਾਬੀ ਸਭਿਆਚਾਰ ਨੂੰ ਬਹੁਤ ਹੀ ਪਿਆਰ ਕਰਨ ਵਾਲੇ ਪ੍ਰਸਿੱਧ ਗੀਤਕਾਰ ਗੋਰਾ ਕਨਸੂਹਾ ਨੇ ਇਕ ਵਾਰ ਫਿਰ ਤੋਂ ਗੀਤ ਲੋਕ ਤੱਥ ਸੱਚ ਦੀ ਰਚਨਾ ਕੀਤੀ ਹੈ ਜੋ ਕਿ ਇਕ ਸਿੰਗਲ ਟਰੈਕ ਹੈ | ਜਿਹੜਾ ਕਿ ਆਉਣ ਵਾਲੇ ...

ਪੂਰੀ ਖ਼ਬਰ »

ਮੈਡੀਕਲ ਕੈਂਪ ਦੌਰਾਨ 125 ਮਰੀਜ਼ਾਂ ਦਾ ਨਿਰੀਖਣ

ਪਟਿਆਲਾ, 10 ਜੁਲਾਈ (ਮਨਦੀਪ ਸਿੰਘ ਖਰੋੜ)-ਪਟਿਆਲਾ ਸੋਸ਼ਲ ਵੈਲਫੇਅਰ ਸੁਸਾਇਟੀ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਮੁਫ਼ਤ ਮੈਡੀਕਲ ਕੈਂਪ ਦੌਰਾਨ 125 ਮਰੀਜ਼ਾਂ ਦਾ ਨਿਰੀਖਣ ਕੀਤਾ ਗਿਆ | ਅੱਜ ਦੇ ਕੈਂਪ ਵਿਚ ਅੱਖਾਂ ਦੇ ਮਾਹਿਰ ਡਾ. ਪ੍ਰਸ਼ੋਤਮ ਗੋਇਲ, ਡਾ. ਦਰਸ਼ਨ ...

ਪੂਰੀ ਖ਼ਬਰ »

ਮਹਿੰਗਾਈ ਤੋਂ ਰਾਹਤ ਮਿਲਣ ਦੀ ਥਾਂ 'ਵਿਕਾਸ ਕਰ' ਦੀ ਮਾਰ ਹੇਠ ਆਏ ਸਰਕਾਰੀ ਮੁਲਾਜ਼ਮ

ਪਟਿਆਲਾ, 10 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਵਧਦੀ ਮਹਿੰਗਾਈ ਤੋਂ ਰਾਹਤ ਦੇਣ ਦੀ ਭਾਵਨਾ ਤਹਿਤ ਸੂਬੇ ਦੇ ਮੁਲਾਜ਼ਮਾਂ ਨੂੰ ਚਿਰਾਂ ਤੋਂ ਮਿਲਦੇ ਆ ਰਹੇਂ ਮਹਿੰਗਾਈ ਭੱਤਿਆਂ (ਡੀ.ਏ) ਨੂੰ ਮੌਜੂਦਾ ਕਾਂਗਰਸ ਸਰਕਾਰ ਦੇ ਹੋਂਦ ਵਿਚ ਆਉਣ ਤੋਂ ਬਾਅਦ ਗ੍ਰਹਿਣ ਲੱਗਦਾ ਨਜ਼ਰ ਆ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਵਲੋਂ ਡੀ.ਏ. ਦੀਆਂ ਕਿਸ਼ਤਾਂ ਨਾ ਦੇਣ ਦਾ ਵਿਰੋਧ

ਪਟਿਆਲਾ, 10 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਇੰਪਲਾਈਜ਼ ਫੈਡਰੇਸ਼ਨ (ਸੁਰਿੰਦਰ ਸਿੰਘ) ਦੀ ਸੂਬਾ ਕਮੇਟੀ ਦੀ ਮੀਟਿੰਗ ਫੈਡਰੇਸ਼ਨ ਦੇ ਦਫ਼ਤਰ ਵਿਖੇ ਸੂਬਾ ਪ੍ਰਧਾਨ ਹਰਮੇਸ਼ ਸਿੰਘ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ | ਜਥੇਬੰਦੀ ਦੇ ਜਨਰਲ ਸਕੱਤਰ ਰਣਧੀਰ ਸਿੰਘ ਨਲੀਨਾ ਨੇ ...

ਪੂਰੀ ਖ਼ਬਰ »

ਸ਼ੀਰੇ ਨਾਲ ਦੂਸ਼ਿਤ ਹੋਣ ਤੋਂ ਬਾਅਦ ਬਿਆਸ ਦਰਿਆ ਨੂੰ ਮੁੜ ਸੁਰਜੀਤ ਕਰਨ ਲਈ ਮੱਛੀਆਂ ਛੱਡੀਆਂ ਜਾਣਗੀਆਂ-ਸੋਨੀ

ਪਟਿਆਲਾ, 10 ਜੁਲਾਈ (ਜ.ਸ. ਢਿੱਲੋਂ)-ਪੰਜਾਬ ਦੇ ਵਾਤਾਵਰਣ ਮੰਤਰੀ ਓ.ਪੀ. ਸੋਨੀ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ | ਸ੍ਰੀ ਸੋਨੀ ਨੇ ਦੱਸਿਆ ਕਿ ਚੱਢਾ ਸ਼ੂਗਰ ਮਿੱਲ ਦੁਆਰਾ ਜਮ੍ਹਾ ਇਸ 1.0 ਕਰੋੜ ਵਿਚੋਂ 25.00 ਲੱਖ ਰੁਪਏ ਜੰਗਲੀ ਜੀਵ ਵਿਭਾਗ ...

ਪੂਰੀ ਖ਼ਬਰ »

ਸਰਕਾਰੀ ਸਕੂਲ ਘੜਾਮ ਵਿਖੇ ਨੁੱਕੜ ਨਾਟਕ ਵਹਿੰਗੀ ਖੇਡਿਆ

ਦੇਵੀਗੜ੍ਹ, 10 ਜੁਲਾਈ (ਰਾਜਿੰਦਰ ਸਿੰਘ ਮੌਜੀ)-ਮਾਤਾ ਕੁਸ਼ੱਲਿਆ ਦੇਵੀ ਸਰਕਾਰੀ ਹਾਈ ਸਕੂਲ ਘੜਾਮ ਵਿਖੇ ਸਮਾਜ ਸੇਵੀ ਸੰਸਥਾ ਲੋਕ ਚੇਤਨਾ ਕਲਾ ਮੰਚ ਅਤੇ ਲੋਕ ਸੇਵਾ ਮੰਚ ਦੇ ਸਹਿਯੋਗ ਨਾਲ ਨੁੱਕੜ ਨਾਟਕ ਵਹਿੰਗੀ ਖੇਡਿਆ ਗਿਆ ਇਹ ਨਾਟਕ ਦੀਪ ਜਗਦੀਪ ਦਾ ਲਿਖਿਆ ਹੋਇਆ ਹੈ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪਿੰਡ ਬ੍ਰਹਮਪੁਰ ਵਿਖੇ 200 ਬੂਟੇ ਲਗਾਏ

ਦੇਵੀਗੜ੍ਹ, 10 ਜੁਲਾਈ (ਰਾਜਿੰਦਰ ਸਿੰਘ ਮੌਜੀ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪਿੰਡ ਬ੍ਰਹਮਪੁਰ ਵਿਖੇ 200 ਬੂਟੇ ਲਗਾਏ ਗਏ | ਜਾਣਕਾਰੀ ਦਿੰਦਿਆਂ ਬਲਾਕ ਸੰਮਤੀ ਮੈਂਬਰ ਹਰਦੀਸ਼ ਸਿੰਘ ਬ੍ਰਹਮਪੁਰ ਅਤੇ ਸਰਪੰਚ ਅੰਗਰੇਜ਼ ਸਿੰਘ ...

ਪੂਰੀ ਖ਼ਬਰ »

ਘੱਗਰ ਦੇ ਪਾਣੀ ਨੂੰ ਸਾਫ਼ ਕਰਨ ਲਈ ਗੰਭੀਰ ਯਤਨ ਕੀਤੇ ਜਾ ਰਹੇ ਹਨ- ਪੰਨੂ

ਸਮਾਣਾ, 10 ਜੁਲਾਈ (ਸਾਹਿਬ ਸਿੰਘ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਸ. ਕਾਹਨ ਸਿੰਘ ਪੰਨੂ ਨੇ ਕਿਹਾ ਹੈ ਕਿ ਘੱਗਰ ਦਰਿਆ ਦੇ ਪਾਣੀ ਨੂੰ ਸ਼ੁੱਧ ਰੱਖਣ ਲਈ ਗੰਭੀਰ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਸਪਸ਼ਟ ਕੀਤਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਮੋਦੀ ਦੀ ਰੈਲੀ ਦਾ ਬਾਈਕਾਟ

ਸਮਾਣਾ, 10 ਜੁਲਾਈ (ਗੁਰਦੀਪ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਬਲਾਕ ਸਮਾਣਾ ਦੀ ਮੀਟਿੰਗ ਦਲਜੀਤ ਸਿੰਘ ਚੱਕ ਜਨਰਲ ਸਕੱਤਰ ਜ਼ਿਲ੍ਹਾ ਪਟਿਆਲਾ ਦੀ ਪ੍ਰਧਾਨਗੀ ਹੇਠ ਗੁ: ਟਰੱਕ ਯੂਨੀਅਨ ਵਿਖੇ ਹੋਈ | ਮੀਟਿੰਗ ਵਿਚ 11 ਜੁਲਾਈ ਨੂੰ ਮੋਦੀ ਦੇ ਮਲੋਟ ਦੌਰੇ ...

ਪੂਰੀ ਖ਼ਬਰ »

ਧੰਜੂ ਗੋਤ ਦੇ ਜਠੇਰਿਆਂ ਦਾ ਸਾਲਾਨਾ ਮੇਲਾ 13 ਨੂੰ

ਸੁਲਤਾਨਪੁਰ ਲੋਧੀ, 10 ਜੁਲਾਈ (ਹੈਪੀ)- ਧੰਜੂ ਗੋਤਰ ਦੇ ਜਠੇਰਿਆਂ ਦਾ ਸਾਲਾਨਾ ਮੇਲਾ ਪਿੰਡ ਮੰਗੂਪੁਰ ਵਿਖੇ ਗੁਰਦੁਆਰਾ ਗੁਰੂ ਨਾਨਕ ਨਿਵਾਸ ਨੇੜੇ ਜਠੇਰਿਆਂ ਦੇ ਸਥਾਨ 'ਤੇ 13 ਜੁਲਾਈ ਦਿਨ ਸ਼ੁੱਕਰਵਾਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਸਟਰ ...

ਪੂਰੀ ਖ਼ਬਰ »

ਗੁਰਦੁਆਰਾ ਬੁਰਜ ਸ਼ਹੀਦਾਂ ਵਿਖੇ ਮਨਾਇਆ ਗਿਆ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ

ਨਾਭਾ, 10 ਜੁਲਾਈ (ਅਮਨਦੀਪ ਸਿੰਘ ਲਵਲੀ)-ਇਤਿਹਾਸਕ ਨਗਰੀ ਨਾਭਾ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਹਾਰ ਛੇਵੇਂ ਪਾਤਸ਼ਾਹ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਬੁਰਜ ਸ਼ਹੀਦਾਂ ਸਾਹਿਬ ਵਿਖੇ ਇਲਾਕੇ ...

ਪੂਰੀ ਖ਼ਬਰ »

ਦਾਜ-ਦਹੇਜ ਦੀ ਮੰਗ ਕਰਨ ਸਬੰਧੀ ਮਾਮਲਾ ਦਰਜ

ਪਟਿਆਲਾ, 10 ਜੁਲਾਈ (ਆਤਿਸ਼, ਮਨਦੀਪ)-ਦਾਜ ਦਹੇਜ ਦੀ ਮੰਗ ਕਰਨ ਵਾਲਿਆਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਥਾਣਾ ਇਸਤਰੀ ਵਿੰਗ ਦੀ ਪੁਲਿਸ ਨੇ ਮਨੋਜ ਕੁਮਾਰ, ਰਵਿੰਦਰ ਕੁਮਾਰ ਪੁਤਰਾਨ ਖ਼ਰੈਤੀ ਲਾਲ, ਸ਼ੀਲਾ ਰਾਣੀ ਪਤਨੀ ਖ਼ਰੈਤੀ ਲਾਲ ਵਾਸੀਆਨ ਫ਼ਤਿਹਗੜ੍ਹ ਦੇ ਿਖ਼ਲਾਫ਼ ...

ਪੂਰੀ ਖ਼ਬਰ »

250 ਗ੍ਰਾਮ ਅਫ਼ੀਮ ਸਮੇਤ ਕਾਬੂ, ਪਰਚਾ ਦਰਜ

ਰਾਜਪੁਰਾ, 10 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਅਫ਼ੀਮ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਡੀ.ਐਸ.ਪੀ. ਕਿ੍ਸ਼ਨ ਕੁਮਾਰ ਪਾਂਥੇ ਦੀਆਂ ਹਦਾਇਤਾਂ 'ਤੇ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ...

ਪੂਰੀ ਖ਼ਬਰ »

ਚੈੱਕ ਬਾਊਾਸ ਮਾਮਲੇ 'ਚ ਇਕ ਬਰੀ

ਪਟਿਆਲਾ, 10 ਜੁਲਾਈ (ਮਨਦੀਪ ਸਿੰਘ ਖਰੋੜ)-ਸਥਾਨਕ ਅਦਾਲਤ ਵਲੋਂ ਅੱਜ ਚੈੱਕ ਬਾਉਂਸ ਦੇ ਕੇਸ ਵਿਚੋਂ ਇਕ ਵਿਅਕਤੀ ਨੂੰ ਬਰੀ ਕਰ ਦਿੱਤਾ ਹੈ | ਕੇਸ ਫਾਈਲ ਮੁਤਾਬਿਕ ਪਰਮਜੀਤ ਸਿੰਘ ਨੇ ਸਾਲ 2013 'ਚ ਰਾਮ ਸਿੰਘ ਿਖ਼ਲਾਫ਼ ਦੋ ਲੱਖ ਰੁਪਏ ਦਾ ਚੈੱਕ ਬਾਉਂਸ ਹੋਣ ਦੇ ਮਾਮਲੇ 'ਚ ਕੇਸ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਦੇ ਸਮਾਗਮਾਂ ਸਬੰਧੀ ਬੈਠਕ ਕਰਕੇ ਕੀਤਾ ਵਿਚਾਰ ਵਟਾਂਦਰਾ

ਭਾਦਸੋਂ, 10 ਜੁਲਾਈ (ਗੁਰਬਖ਼ਸ਼ ਸਿੰਘ ਵੜੈਚ)-ਬ੍ਰਹਮ ਗਿਆਨੀ ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ ਹਰ ਸਾਲ ਦੀ ਤਰ੍ਹਾਂ 3,4 ਤੇ 5 ਅਗਸਤ ਨੂੰ ਤਿੰਨ ਦਿਨਾਂ ਸਮਾਗਮ ਕਰਵਾ ਕੇ ਮਨਾਏ ਜਾ ਰਹੇ 113ਵੇਂ ਜਨਮ ਦਿਹਾੜੇ ਦੇ ਸਮਾਗਮ ਦੇ ਸਬੰਧ ਵਿਚ ਪਹਿਲੀ ਬੈਠਕ ਗੁਰਦੁਆਰਾ ...

ਪੂਰੀ ਖ਼ਬਰ »

ਕਸਬਾ ਘਨੌਰ ਸਬਜ਼ੀ ਮੰਡੀ ਦੇ ਆੜ੍ਹਤੀਆਂ ਨੇ ਮਾਰਕੀਟ ਕਮੇਟੀ ਸੈਕਟਰੀ ਦੇ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਘਨੌਰ, 10 ਜੁਲਾਈ (ਬਲਜਿੰਦਰ ਸਿੰਘ ਗਿੱਲ, ਜਾਦਵਿੰਦਰ ਸਿੰਘ ਜੋਗੀਪੁਰ)-ਅੱਜ ਮਾਰਕੀਟ ਕਮੇਟੀ ਦਫ਼ਤਰ ਘਨੌਰ ਵਿਖੇ ਸਬਜ਼ੀ ਮੰਡੀ ਦੇ ਆੜ੍ਹਤੀਆਂ ਵਲੋਂ ਆੜ੍ਹਤੀਆਂ ਨੂੰ ਕਥਿਤ ਤੌਰ 'ਤੇ ਮੰਦੀ ਸ਼ਬਦਾਵਲੀ ਬੋਲਣ 'ਤੇ ਮਾਰਕੀਟ ਕਮੇਟੀ ਸਕੱਤਰ ਗੁਰਿੰਦਰਪਾਲ ਸਿੰਘ ਘਨੌਰ ...

ਪੂਰੀ ਖ਼ਬਰ »

ਦਸ ਪਿੰਡਾਂ ਦੇ ਲੋਕਾਂ ਲਈ ਲਾਇਆ ਲੋਕ ਸੁਵਿਧਾ ਕੈਂਪ

ਸਮਾਣਾ, 10 ਜੁਲਾਈ (ਸਾਹਿਬ ਸਿੰਘ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਬਲਾਕ ਸਮਾਣਾ ਦੇ ਪਿੰਡ ਗਾਜੀਪੁਰ ਵਿਖੇ ਉੱਪਮੰਡਲ ਅਫ਼ਸਰ ਅਰਵਿੰਦ ਕੁਮਾਰ ਦੀ ਅਗਵਾਈ ਵਿਚ ਦਸ ਪਿੰਡਾਂ ਦੇ ਲੋਕਾਂ ਲਈ ਲੋਕ ਸੁਵਿਧਾ ਕੈਂਪ ਲਗਾਇਆ ਗਿਆ ਜਿਸ ਵਿਚ ਪੈਨਸ਼ਨ, ਮਨਰੇਗਾ, ਜਲ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 600 ਗੋਲੀਆਂ, 40 ਗਰਾਮ ਪਾਊਡਰ, ਸਮੈਕ ਤੇ ਸ਼ਰਾਬ ਬਰਾਮਦ

ਪਟਿਆਲਾ, 10 ਜੁਲਾਈ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਪੰਜਾਬ ਪੁਲਿਸ ਵਲੋਂ ਨਸ਼ਿਆਂ ਤਸਕਰਾਂ ਦੇ ਿਖ਼ਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਪਟਿਆਲਾ ਪੁਲਿਸ ਨੇ ਸ਼ਹਿਰ ਵਿਚੋਂ 600 ਗੋਲੀਆਂ, 40 ਗਰਾਮ ਪਾਊਡਰ, 10 ਗਰਾਮ ਸਮੈਕ ਅਤੇ 13 ਪੇਟੀਆਂ ਸ਼ਰਾਬ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 600 ਗੋਲੀਆਂ, 40 ਗਰਾਮ ਪਾਊਡਰ, ਸਮੈਕ ਤੇ ਸ਼ਰਾਬ ਬਰਾਮਦ

ਪਟਿਆਲਾ, 10 ਜੁਲਾਈ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਪੰਜਾਬ ਪੁਲਿਸ ਵਲੋਂ ਨਸ਼ਿਆਂ ਤਸਕਰਾਂ ਦੇ ਿਖ਼ਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਪਟਿਆਲਾ ਪੁਲਿਸ ਨੇ ਸ਼ਹਿਰ ਵਿਚੋਂ 600 ਗੋਲੀਆਂ, 40 ਗਰਾਮ ਪਾਊਡਰ, 10 ਗਰਾਮ ਸਮੈਕ ਅਤੇ 13 ਪੇਟੀਆਂ ਸ਼ਰਾਬ ...

ਪੂਰੀ ਖ਼ਬਰ »

ਤਵੱਕਲੀ ਮੋੜ ਵਿਖੇ ਘਰ 'ਤੇ ਹੋਇਆ ਹਮਲਾ, ਦੋਵੇਂ ਧਿਰਾਂ ਜ਼ਖ਼ਮੀ

ਪਟਿਆਲਾ, 10 ਜੁਲਾਈ (ਆਤਿਸ਼, ਮਨਦੀਪ)-ਇੱਥੇ ਸ਼ੇਰਾਂਵਾਲਾ ਗੇਟ ਪਟਿਆਲਾ ਦੇ ਨਜ਼ਦੀਕ ਸਥਿਤ ਤਵੱਕਲੀ ਮੋੜ ਵਿਖੇ ਸਥਿਤ ਘਰ 'ਚ ਦੇਰ ਰਾਤ ਕੁੱਝ ਵਿਅਕਤੀਆਂ ਵਲੋਂ ਹਮਲਾ ਕਰਨ ਦੀ ਘਟਨਾ ਸਾਹਮਣੇ ਆਈ ਹੈ | ਇਸ ਦੌਰਾਨ ਦੋਵੇਂ ਧਿਰਾਂ ਦੇ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਇਸਤਰੀ ਮਸ਼ਵਰਾ ਸੈੱਲ ਦੀ ਮੁਖੀ ਸਮੇਤ ਦੋ ਰਿਸ਼ਵਤਖ਼ੋਰੀ ਦੇ ਮਾਮਲੇ 'ਚ ਗਿ੍ਫ਼ਤਾਰ

ਪਟਿਆਲਾ, 10 ਜੁਲਾਈ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਰਿਸ਼ਵਤਖ਼ੋਰਾਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਉਰੋ ਪਟਿਆਲਾ ਦੀ ਪੁਲਿਸ ਨੇ ਇਸਤਰੀ ਮਸ਼ਵਰਾ ਸੈੱਲ ਦੀ ਮੁਖੀ ਬਲਵਿੰਦਰ ਕੌਰ ਤੇ ਸਹਾਇਕ ਥਾਣੇਦਾਰ ਸੁਖਵਿੰਦਰ ਕੌਰ ਨੂੰ ਗਿ੍ਫ਼ਤਾਰ ਕੀਤਾ ...

ਪੂਰੀ ਖ਼ਬਰ »

5 ਦਿਨਾਂ ਤੋਂ ਧਸ ਚੁੱਕੀ ਸੜਕ ਦੀ ਉਘ-ਸੁਘ ਨਾ ਲਏ ਜਾਣ ਤੋਂ ਨਾਗਰਿਕਾਂ 'ਚ ਸਹਿਮ

ਪਟਿਆਲਾ, 10 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਨਗਰ ਨਿਗਮ ਦੇ ਵਾਰਡ ਨੰ. 2 'ਚ ਪੈਂਦੇ ਟਿਵਾਣਾ ਚੌਾਕ ਤੋਂ ਸਿਉਣਾ ਰੋਡ ਨੂੰ ਮੁੜਦਿਆਂ ਸੜਕ ਦੇ ਜੋ ਹਾਲਾਤ ਨਜ਼ਰੀਂ ਪੈਂਦੇ ਹਨ ਉਹ ਚੁਣੇ ਗਏ ਨੁਮਾਇੰਦਿਆਂ 'ਤੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਦੀ ਆਮ ਜਨਤਾ ਪ੍ਰਤੀ ...

ਪੂਰੀ ਖ਼ਬਰ »

ਐਸ.ਟੀ.ਐਫ. ਦੀ ਟੀਮ ਵਲੋਂ ਵੱਡੀ ਕਾਰਵਾਈ, ਹਜ਼ਾਰਾਂ ਦੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ ਬਰਾਮਦ

ਪਾਤੜਾਂ, 10 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਇਲਾਕੇ ਵਿਚ ਵੱਡੇ ਪੱਧਰ 'ਤੇ ਵਿਕ ਰਹੇ ਨਸ਼ੇ ਸਬੰਧੀ 'ਅਜੀਤ' ਵਿਚ ਛਪੀ ਖ਼ਬਰ ਮਗਰੋਂ ਐਸ.ਟੀ.ਐਫ. ਵਲੋਂ ਨਸ਼ਾ ਤਸਕਰਾਂ ਨੂੰ ਫੜਨ ਲਈ ਕਈ ਥਾਵਾਂ 'ਤੇ ਛਾਪਾਮਾਰੀ ਕੀਤੀ ਗਈ | ਇਸ ਦੌਰਾਨ ਪਾਤੜਾਂ ਦੇ ਇਕ ਝੋਲਾ ਛਾਪ ਡਾਕਟਰ ...

ਪੂਰੀ ਖ਼ਬਰ »

ਛੇੜਛਾੜ ਤੇ ਜਬਰ ਜਨਾਹ ਮਾਮਲੇ 'ਚ 2 ਔਰਤਾਂ ਸਣੇ 5 ਿਖ਼ਲਾਫ਼ ਕੇਸ ਦਰਜ

ਰਾਜਪੁਰਾ, 10 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਤੇ ਖੇੜੀ ਗੰਡਿਆਂ ਦੀ ਪੁਲਿਸ ਨੇ ਛੇੜਛਾੜ ਤੇ ਜਬਰ ਜਾਹ ਦੇ ਮਾਮਲੇ 'ਚ 2 ਔਰਤਾਂ ਸਣੇ 5 ਜਣਿਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ ਦੀ ਪੁਲਿਸ ਤੋਂ ਮਿਲੀ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀਆਂ ਦੀ ਭਲਾਈ ਲਈ ਜੈਮਸ ਸਕੂਲ ਨੇ ਸ਼ੁਰੂ ਕੀਤੀ ਵਿਸ਼ੇਸ਼ ਸਕਾਲਰਸ਼ਿੱਪ

ਸਨੌਰ, 10 ਜੁਲਾਈ (ਸੋਖਲ)-ਵਿਦਿਆਰਥੀਆਂ ਦੀ ਭਲਾਈ ਲਈ ਜੈਮਸ ਪਬਲਿਕ ਸਕੂਲ ਇਕ ਸਕਾਲਰਸ਼ਿਪ ਪ੍ਰੋਗਰਾਮ ਲੈ ਕੇ ਆਇਆ ਹੈ | ਇਸ ਬਾਰੇ ਸਕੂਲ ਪਿ੍ੰਸੀਪਲ ਡਾ. ਮੰਜਰੀ ਤੇਜਪਾਲ ਨੇ ਦੱਸਿਆ ਕਿ ਇਹ ਸਕਾਲਰਸ਼ਿਪ ਉਨ੍ਹਾਂ ਹੁਨਰਮੰਦ ਵਿਦਿਆਰਥੀਆਂ ਲਈ ਹੈ | ਜਿਨ੍ਹਾਂ ਦਾ ਕਲਾ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਅੱਜ ਮਲੋਟ ਵਿਚ ਕੀਤੀ ਜਾ ਰਹੀ ਧਨੰਵਾਦ ਰੈਲੀ ਇਤਿਹਾਸਕ ਹੋਵੇਗੀ-ਅਬਲੋਵਾਲ

ਸਮਾਣਾ, 10 ਜੁਲਾਈ (ਗੁਰਦੀਪ ਸ਼ਰਮਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨਾਂ ਦੇ ਹੱਕ ਵਿਚ ਵੱਡਾ ਫ਼ੈਸਲਾ ਲੈਂਦੇ ਹੋਏ ਸਾਉਣੀ ਦੀਆਂ ਫ਼ਸਲਾਂ ਦੇ ਭਾਅ ਵਿਚ ਕੀਤੇ ਗਏ ਵੱਡੇ ਵਾਧੇ ਨਾਲ ਕਿਸਾਨਾਂ ਦੀ ਆਮਦਨ 'ਚ ਚੋਖਾ ਇਜ਼ਾਫਾ ਹੋਏਗਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਬਿਜਲੀ ਨਿਗਮ ਨੇ ਬਿਨਾਂ ਪਾਵਰਕੱਟ ਬਿਜਲੀ ਸਪਲਾਈ ਕਰ ਕੇ ਆਪਣਾ ਹੀ ਰਿਕਾਰਡ ਤੋੜਿਆ-ਇੰਜ: ਸਰਾਂ

ਪਟਿਆਲਾ, 10 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀ.ਐਮ.ਡੀ ਇੰਜ: ਬਲਦੇਵ ਸਿੰਘ ਸਰਾਂ ਨੇ ਦੱਸਿਆ ਕਿ ਬਿਜਲੀ ਨਿਗਮ ਵਲੋਂ 9 ਜੁਲਾਈ 2018 ਨੂੰ 12542 ਮੈਗਾਵਾਟ ਅਤੇ 2675 ਲੱਖ ਯੂਨਿਟ ਬਿਨਾਂ ਕਿਸੇ ਪਾਵਰ ਕੱਟ ਦੇ ਰਿਕਾਰਡ ਬਿਜਲੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX