ਪਟਿਆਲਾ, 10 ਜੁਲਾਈ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਪਟਿਆਲਾ 'ਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਤੋਂ ਫ਼ੀਸ ਲੈਣ ਦਾ ਮਾਮਲਾ ਅੱਜ ਮੁੜ ਭਖ ਗਿਆ | ਗੌਰਤਲਬ ਹੈ ਕਿ ਪਿਛਲੇ ਸਮੇਂ ਦੌਰਾਨ ਹੀ ਪ੍ਰੀਖਿਆ ਤੋਂ ਪਹਿਲਾਂ ਰੋਲ ਨੰਬਰ ਜਾਰੀ ਕਰਨ ਸਮੇਂ ਕਾਲਜ ...
ਪਟਿਆਲਾ, 10 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਦੇ ਬੱਸ ਸਟੈਂਡ 'ਤੇ ਪੀ.ਆਰ.ਟੀ.ਸੀ. ਵਰਕਰਜ਼ ਯੂਨੀਅਨ ਏਟਕ ਅਤੇ ਪੀ.ਆਰ.ਟੀ.ਸੀ. ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਵਲੋਂ ਵਰਕਰਾਂ ਦੀਆਂ ਚਿਰਾਂ ਤੋਂ ਮੈਨੇਜਮੈਂਟ ਵਲੋਂ ਨਾ ਮੰਨੀਆਂ ਜਾ ਰਹੀਆਂ ਮੰਗਾਂ ਦੀ ...
ਪਟਿਆਲਾ, 10 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ, ਧਰਮਿੰਦਰ ਸਿੰਘ ਸਿੱਧੂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਾਸੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਰਾਜ ਬਿਜਲੀ ਨਿਗਮ ਵੱਲੋਂ ...
ਪਾਤੜਾਂ, 10 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਧੋਖੇ ਨਾਲ ਏ.ਟੀ.ਐਮ. ਬਦਲ ਕੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਕਾਬੂ ਕੀਤੇ ਗਏ ਵਿਅਕਤੀ ਨੂੰ ਪੁਲਿਸ ਵਲੋਂ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਸ ਦੀ ਹੋਰ ਪੁੱਛਗਿੱਛ ਲਈ ਅਦਾਲਤ ਨੇ 1 ਦਿਨ ਦਾ ਰਿਮਾਂਡ ਦੇ ਦਿੱਤਾ ਹੈ | ਪੁਲਿਸ ਚੌਕੀ ...
-ਮਾਮਲਾ ਪ੍ਰਸ਼ਾਸਨ ਵਲੋਂ ਕੀਤੇ ਵਾਅਦਿਆਂ ਤੋਂ ਪਿੱਛੇ ਹੱਟਣ ਦਾ-
ਨਾਭਾ, 10 ਜੁਲਾਈ (ਅਮਨਦੀਪ ਸਿੰਘ ਲਵਲੀ)-ਬਿਨਾਹੇੜੀ ਵਿਖੇ ਦਲਿਤਾਂ ਦੇ ਹਿੱਸੇ ਦੀ 45 ਏਕੜ ਜ਼ਮੀਨ ਵਿਚੋਂ 15 ਏਕੜ ਜ਼ਮੀਨ ਪਿਛਲੇ ਦਿਨੀਂ ਹੋਈ ਡੰਮੀ ਬੋਲੀ ਬੋੜਾ ਕਲਾਂ ਵਿਖੇ ਜ਼ਮੀਨ ਦੀ ਪੈਮਾਇਸ਼ ਕਰਵਾ ...
ਘੱਗਾ, 10 ਜੁਲਾਈ (ਵਿਕਰਮਜੀਤ ਸਿੰਘ ਬਾਜਵਾ)-ਪੰਜਾਬ ਅੰਦਰ ਨਸ਼ੇ ਨੂੰ ਲੈ ਕੇ ਚੱਲ ਰਹੀ ਹਨੇਰੀ ਦਿਨੋਂ-ਦਿਨ ਝੱਖੜ ਦਾ ਰੂਪ ਧਾਰਨ ਕਰਦੀ ਜਾ ਰਹੀ ਤੇ ਜਿਸ ਨੂੰ ਲੈ ਕੇ ਸਰਕਾਰ ਇਸ ਨਸ਼ੇ ਦੀ ਤਸਕਰੀ ਨੂੰ ਰੋਕਣ ਲਈ ਨਿੱਤ ਨਵਾਂ ਫ਼ੈਸਲਾ ਲਾਗੂ ਕਰ ਰਹੀ ਹੈ | ਪਰ ਸਰਕਾਰ ਦੀਆਂ ...
ਸ਼ੁਤਰਾਣਾ, 10 ਜੁਲਾਈ (ਬਲਦੇਵ ਸਿੰਘ ਮਹਿਰੋਕ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਝੋਨੇ ਸਮੇਤ ਕੁਝ ਫ਼ਸਲਾਂ ਦੇ ਸਮਰਥਨ ਮੁੱਲ ਵਿਚ ਮਾਮੂਲੀ ਵਾਧਾ ਕਰਨ ਉਪਰੰਤ ਫੋਕੀਆਂ ਰੈਲੀਆਂ ਕਰਕੇ ਵਾਹਵਾਹੀ ਖੱਟਣ ਤੋਂ ਪਹਿਲਾਂ ਕਿਸਾਨਾਂ ਦਾ ਮੁੱਖ ਮੁੱਦਾ ਸਵਾਮੀਨਾਥਨ ਰਿਪੋਰਟ ...
ਘੱਗਾ, 10 ਜੁਲਾਈ (ਵਿਕਰਮਜੀਤ ਸਿੰਘ ਬਾਜਵਾ)-ਪੰਜਾਬ ਅੰਦਰ ਨਸ਼ੇ ਨੂੰ ਲੈ ਕੇ ਚੱਲ ਰਹੀ ਹਨੇਰੀ ਦਿਨੋਂ-ਦਿਨ ਝੱਖੜ ਦਾ ਰੂਪ ਧਾਰਨ ਕਰਦੀ ਜਾ ਰਹੀ ਤੇ ਜਿਸ ਨੂੰ ਲੈ ਕੇ ਸਰਕਾਰ ਇਸ ਨਸ਼ੇ ਦੀ ਤਸਕਰੀ ਨੂੰ ਰੋਕਣ ਲਈ ਨਿੱਤ ਨਵਾਂ ਫ਼ੈਸਲਾ ਲਾਗੂ ਕਰ ਰਹੀ ਹੈ | ਪਰ ਸਰਕਾਰ ਦੀਆਂ ...
ਨਾਭਾ, 10 ਜੁਲਾਈ (ਕਰਮਜੀਤ ਸਿੰਘ)-ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਬੰਦ ਕੈਦੀ ਤੋਂ ਮੋਬਾਈਲ ਬਰਾਮਦ ਹੋਇਆ ਹੈ | ਇਸ ਸਬੰਧੀ ਥਾਣਾ ਸਦਰ ਨਾਭਾ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੇ ਸ਼ਿਕਾਇਤ ਦਰਜ ਕਰਾਈ ਹੈ ਕਿ ਜੇਲ੍ਹ ਵਿਚ ਅਚਨਚੇਤ ਕੀਤੀ ਚੈਕਿੰਗ ਦੌਰਾਨ ਦੀਪਕ ...
ਨਾਭਾ, 10 ਜੁਲਾਈ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਦੇ ਸਹਾਇਕ ਥਾਣੇਦਾਰ ਇੰਦਰਜੀਤ ਸਿੰਘ ਨੇ ਨੇੜਲੇ ਪਿੰਡ ਰੋਹਟੀ ਛੰਨਾ ਤੋਂ ਅਮਨਦੀਪ ਪੁੱਤਰ ਕਿਰਨਜੀਤ ਸਿੰਘ ਵਾਸੀ ਪਿੰਡ ਲੁਬਾਣਾ ਕਰਮੂ ਥਾਣਾ ਸਦਰ ਨਾਭਾ ਨੂੰ 260 ਗਰਾਮ ਚਿੱਟੇ ਸਮੇਤ ਕਾਬੂ ਕੀਤਾ ਹੈ | ਪੁਲਿਸ ਅਨੁਸਾਰ ...
ਨਾਭਾ, 10 ਜੁਲਾਈ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਦੇ ਸਹਾਇਕ ਥਾਣੇਦਾਰ ਮੱਘਰ ਸਿੰਘ ਨੂੰ ਪਿੰਡ ਬਨੇਰਾਂ ਕਲਾਂ ਤੋਂ ਗੁਰਤੇਜ ਸਿੰਘ ਪੁੱਤਰ ਛੋਟਾ ਸਿੰਘ ਵਾਸੀ ਪਿੰਡ ਬਨੇਰਾ ਖ਼ੁਰਦ ਨੂੰ 14 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਲਟਾ ਹਰਿਆਣਾ ਸਮੇਤ ਕਾਬੂ ਕਰਕੇ ਸ਼ਰਾਬ ਐਕਟ ...
ਨਾਭਾ, 10 ਜੁਲਾਈ (ਕਰਮਜੀਤ ਸਿੰਘ)-ਨਾਭਾ ਸ਼ਹਿਰ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦਿਨ-ਦਿਹਾੜੇ ਭੀੜ-ਭੜੱਕੇ ਵਾਲੇ ਬਾਜ਼ਾਰ ਮੈਹਸ ਗੇਟ ਵਿਖੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਸਰਬਜੀਤ ਕੌਰ ਪਤਨੀ ਸੁਖਚੈਨ ਸਿੰਘ ਵਾਸੀ ਥੂਹੀ, ਥੂਹਾ ਪੱਤੀ ਤੋਂ ਬੈਗ ਖੋਹ ਕੇ ਫ਼ਰਾਰ ...
ਪਟਿਆਲਾ, 10 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ-ਕੁਲਪਤੀ ਡਾ. ਬੀ.ਐੱਸ. ਘੁੰਮਣ ਦੀ ਕੈਨੇਡਾ ਫੇਰੀ ਦੌਰਾਨ ਵਿੱਦਿਅਕ ਅਦਾਰਿਆਂ ਨਾਲ-ਨਾਲ ਇਕ ਅਹਿਮ ਸਮਝੌਤਾ ਪੰਜਾਬੀ ਸਾਹਿੱਤ ਦੇ ਖੇਤਰ ਵਿਚ ਸਭ ਤੋਂ ਵੱਡੀ ਰਾਸ਼ੀ ਦਾ ਇਨਾਮ ਦੇਣ ...
ਰਾਜਪੁਰਾ, 10 ਜੁਲਾਈ (ਰਣਜੀਤ ਸਿੰਘ)-ਅਕਾਲੀ ਦਲ ਤੇ ਭਾਜਪਾ ਵਰਕਰਾਂ ਵਲੋਂ ਮਲੋਟ ਵਿਖੇ ਹੋਣ ਜਾ ਰਹੀ ਧੰਨਵਾਦ ਰੈਲੀ ਵਿਚ ਜਾਣ ਲਈ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਵਰਕਰ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...
ਨਾਭਾ, 10 ਜੁਲਾਈ (ਅਮਨਦੀਪ ਸਿੰਘ ਲਵਲੀ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਮਲੋਟ ਵਿਖੇ ਰੱਖੀ ਧੰਨਵਾਦ ਰੈਲੀ ਵਿਚ ਪਹੁੰਚਣ ਲਈ ਹਲਕੇ ਦੇ ਸ਼ੋ੍ਰਮਣੀ ਅਕਾਲੀ ਦਲ ਨਾਲ ਸਬੰਧਿਤ ਵੱਖ-ਵੱਖ ਵਿੰਗਾਂ ਦੀਆਂ ਭਰਮੀਆਂ ਬੈਠਕਾਂ ਹਲਕਾ ਇੰਚਾਰਜ ਕਬੀਰ ਦਾਸ ਵਲੋਂ ਕੀਤੀਆਂ ਗਈਆਂ | ...
ਨੌਗਾਵਾਂ, 10 ਜੁਲਾਈ (ਰਵਿੰਦਰ ਮੌਦਗਿਲ)-ਦਸਤਕ ਦੇਣ ਤੋਂ ਬਾਅਦ ਨਰਮ ਪਏ ਮਾਨਸੂਨ ਨੇ ਗਰਮੀ ਦੇ ਪ੍ਰਕੋਪ ਨੂੰ ਵਧਾ ਦਿੱਤਾ ਹੈ, ਜਿਸ ਨਾਲ ਇਨਸਾਨ ਹੀ ਨਹੀਂ ਜਾਨਵਰ ਵੀ ਬੇਹਾਲ ਹੋ ਗਏ ਹਨ | ਮੰਗਲਵਾਰ ਨੇ ਭਲੇ ਪਾਰਾ 40 ਡਿਗਰੀ ਦੇ ਆਸ ਪਾਸ ਰਿਹਾ, ਪ੍ਰੰਤੂ ਗਰਮੀ ਨਾ ਸਹਿਣਯੋਗ ...
ਭਾਦਸੋਂ, 10 ਜੁਲਾਈ (ਪਰਦੀਪ ਦੰਦਰਾਲ਼ਾ)-ਪੰਜਾਬੀ, ਪੰਜਾਬੀਅਤ ਤੇ ਪੰਜਾਬੀ ਸਭਿਆਚਾਰ ਨੂੰ ਬਹੁਤ ਹੀ ਪਿਆਰ ਕਰਨ ਵਾਲੇ ਪ੍ਰਸਿੱਧ ਗੀਤਕਾਰ ਗੋਰਾ ਕਨਸੂਹਾ ਨੇ ਇਕ ਵਾਰ ਫਿਰ ਤੋਂ ਗੀਤ ਲੋਕ ਤੱਥ ਸੱਚ ਦੀ ਰਚਨਾ ਕੀਤੀ ਹੈ ਜੋ ਕਿ ਇਕ ਸਿੰਗਲ ਟਰੈਕ ਹੈ | ਜਿਹੜਾ ਕਿ ਆਉਣ ਵਾਲੇ ...
ਪਟਿਆਲਾ, 10 ਜੁਲਾਈ (ਮਨਦੀਪ ਸਿੰਘ ਖਰੋੜ)-ਪਟਿਆਲਾ ਸੋਸ਼ਲ ਵੈਲਫੇਅਰ ਸੁਸਾਇਟੀ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਮੁਫ਼ਤ ਮੈਡੀਕਲ ਕੈਂਪ ਦੌਰਾਨ 125 ਮਰੀਜ਼ਾਂ ਦਾ ਨਿਰੀਖਣ ਕੀਤਾ ਗਿਆ | ਅੱਜ ਦੇ ਕੈਂਪ ਵਿਚ ਅੱਖਾਂ ਦੇ ਮਾਹਿਰ ਡਾ. ਪ੍ਰਸ਼ੋਤਮ ਗੋਇਲ, ਡਾ. ਦਰਸ਼ਨ ...
ਪਟਿਆਲਾ, 10 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਵਧਦੀ ਮਹਿੰਗਾਈ ਤੋਂ ਰਾਹਤ ਦੇਣ ਦੀ ਭਾਵਨਾ ਤਹਿਤ ਸੂਬੇ ਦੇ ਮੁਲਾਜ਼ਮਾਂ ਨੂੰ ਚਿਰਾਂ ਤੋਂ ਮਿਲਦੇ ਆ ਰਹੇਂ ਮਹਿੰਗਾਈ ਭੱਤਿਆਂ (ਡੀ.ਏ) ਨੂੰ ਮੌਜੂਦਾ ਕਾਂਗਰਸ ਸਰਕਾਰ ਦੇ ਹੋਂਦ ਵਿਚ ਆਉਣ ਤੋਂ ਬਾਅਦ ਗ੍ਰਹਿਣ ਲੱਗਦਾ ਨਜ਼ਰ ਆ ...
ਪਟਿਆਲਾ, 10 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਇੰਪਲਾਈਜ਼ ਫੈਡਰੇਸ਼ਨ (ਸੁਰਿੰਦਰ ਸਿੰਘ) ਦੀ ਸੂਬਾ ਕਮੇਟੀ ਦੀ ਮੀਟਿੰਗ ਫੈਡਰੇਸ਼ਨ ਦੇ ਦਫ਼ਤਰ ਵਿਖੇ ਸੂਬਾ ਪ੍ਰਧਾਨ ਹਰਮੇਸ਼ ਸਿੰਘ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ | ਜਥੇਬੰਦੀ ਦੇ ਜਨਰਲ ਸਕੱਤਰ ਰਣਧੀਰ ਸਿੰਘ ਨਲੀਨਾ ਨੇ ਦੱਸਿਆ ਕਿ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ 'ਤੇ ਲਾਇਆ ਡਿਵੈਲਪਮੈਂਟ ਟੈਕਸ 200/- ਪ੍ਰਤੀ ਮਹੀਨਾ ਵਾਪਸ ਲਿਆ ਜਾਵੇ ਅਤੇ ਮੁਲਾਜ਼ਮਾਂ ਦਾ ਡੋਪ ਟੈੱਸਟ ਬੰਦ ਕੀਤਾ ਜਾਵੇ ਅਤੇ ਡੀ.ਏ. ਦੀਆਂ ਤਿੰਨੇ ਕਿਸ਼ਤਾਂ ਅਤੇ 22 ਮਹੀਨੇ ਦਾ ਏਰੀਅਰ ਲਾਗੂ ਕੀਤਾ ਜਾਵੇ | ਜਥੇਬੰਦੀ ਨੇ ਫ਼ੈਸਲਾ ਕੀਤਾ ਗਿਆ ਹੈ ਕਿ ਮਿਤੀ 18 ਜੁਲਾਈ ਨੂੰ ਰੋਸ ਵਜੋਂ ਮੁੱਖ ਮੰਤਰੀ ਦੇ ਨਾਂਅ 'ਤੇ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ | ਨਲੀਨਾ ਨੇ ਦੱਸਿਆ ਕਿ ਪਾਵਰਕਾਮ ਮੈਨੇਜਮੈਂਟ ਮੁਲਾਜ਼ਮਾਂ ਦੀਆਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ 'ਚ ਆਨਾਕਾਨੀ ਕਰ ਰਹੇ ਹਨ ਜਿਸ ਕਾਰਨ ਪਾਵਰ ਕਾਮ ਦੇ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਪਰੋਕਤ ਮੰਗਾਂ ਨਾ ਮੰਨੀਆਂ ਤਾਂ ਸਰਕਾਰ ਖਿਲਾਫ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਮੀਟਿੰਗ ਵਿਚ ਇੰਪਲਾਈਜ਼ ਫੈਡਰੈਸ਼ਨ ਪੰਜਾਬ ਰਾਜ ਬਿਜਲੀ ਬੋਰਡ ਦੇ ਸੂਬਾ ਕਮੇਟੀ ਮੈਂਬਰ ਬੀ.ਐਸ.ਸੇਖੋਂ, ਪਰਮਜੀਤ ਸਿੰਘ ਦਸੂਹਾ, ਚਰਨਜੀਤ ਸਿੰਘ, ਬਾਬਾ ਅਮਰਜੀਤ ਸਿੰਘ, ਮਨੋਜ ਕੁਮਾਰ, ਸੁਖਵਿੰਦਰ ਸਿੰਘ ਚਾਹਲ, ਅਮਰੀਕ ਸਿੰਘ, ਬਲਜੀਤ ਸਿੰਘ ਬਰਾੜ, ਰਾਜਿੰਦਰ ਠਾਕੁਰ, ਬਲਵਿੰਦਰ ਸਿੰਘ ਪਸਿਆਣਾ, ਪਰਮਜੀਤ ਕੌਰ ਆਦਿ ਹਾਜਰ ਸਨ |
ਪਟਿਆਲਾ, 10 ਜੁਲਾਈ (ਜ.ਸ. ਢਿੱਲੋਂ)-ਪੰਜਾਬ ਦੇ ਵਾਤਾਵਰਣ ਮੰਤਰੀ ਓ.ਪੀ. ਸੋਨੀ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ | ਸ੍ਰੀ ਸੋਨੀ ਨੇ ਦੱਸਿਆ ਕਿ ਚੱਢਾ ਸ਼ੂਗਰ ਮਿੱਲ ਦੁਆਰਾ ਜਮ੍ਹਾ ਇਸ 1.0 ਕਰੋੜ ਵਿਚੋਂ 25.00 ਲੱਖ ਰੁਪਏ ਜੰਗਲੀ ਜੀਵ ਵਿਭਾਗ ...
ਦੇਵੀਗੜ੍ਹ, 10 ਜੁਲਾਈ (ਰਾਜਿੰਦਰ ਸਿੰਘ ਮੌਜੀ)-ਮਾਤਾ ਕੁਸ਼ੱਲਿਆ ਦੇਵੀ ਸਰਕਾਰੀ ਹਾਈ ਸਕੂਲ ਘੜਾਮ ਵਿਖੇ ਸਮਾਜ ਸੇਵੀ ਸੰਸਥਾ ਲੋਕ ਚੇਤਨਾ ਕਲਾ ਮੰਚ ਅਤੇ ਲੋਕ ਸੇਵਾ ਮੰਚ ਦੇ ਸਹਿਯੋਗ ਨਾਲ ਨੁੱਕੜ ਨਾਟਕ ਵਹਿੰਗੀ ਖੇਡਿਆ ਗਿਆ ਇਹ ਨਾਟਕ ਦੀਪ ਜਗਦੀਪ ਦਾ ਲਿਖਿਆ ਹੋਇਆ ਹੈ ...
ਦੇਵੀਗੜ੍ਹ, 10 ਜੁਲਾਈ (ਰਾਜਿੰਦਰ ਸਿੰਘ ਮੌਜੀ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪਿੰਡ ਬ੍ਰਹਮਪੁਰ ਵਿਖੇ 200 ਬੂਟੇ ਲਗਾਏ ਗਏ | ਜਾਣਕਾਰੀ ਦਿੰਦਿਆਂ ਬਲਾਕ ਸੰਮਤੀ ਮੈਂਬਰ ਹਰਦੀਸ਼ ਸਿੰਘ ਬ੍ਰਹਮਪੁਰ ਅਤੇ ਸਰਪੰਚ ਅੰਗਰੇਜ਼ ਸਿੰਘ ...
ਸਮਾਣਾ, 10 ਜੁਲਾਈ (ਸਾਹਿਬ ਸਿੰਘ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਸ. ਕਾਹਨ ਸਿੰਘ ਪੰਨੂ ਨੇ ਕਿਹਾ ਹੈ ਕਿ ਘੱਗਰ ਦਰਿਆ ਦੇ ਪਾਣੀ ਨੂੰ ਸ਼ੁੱਧ ਰੱਖਣ ਲਈ ਗੰਭੀਰ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਸਪਸ਼ਟ ਕੀਤਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ...
ਸਮਾਣਾ, 10 ਜੁਲਾਈ (ਗੁਰਦੀਪ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਬਲਾਕ ਸਮਾਣਾ ਦੀ ਮੀਟਿੰਗ ਦਲਜੀਤ ਸਿੰਘ ਚੱਕ ਜਨਰਲ ਸਕੱਤਰ ਜ਼ਿਲ੍ਹਾ ਪਟਿਆਲਾ ਦੀ ਪ੍ਰਧਾਨਗੀ ਹੇਠ ਗੁ: ਟਰੱਕ ਯੂਨੀਅਨ ਵਿਖੇ ਹੋਈ | ਮੀਟਿੰਗ ਵਿਚ 11 ਜੁਲਾਈ ਨੂੰ ਮੋਦੀ ਦੇ ਮਲੋਟ ਦੌਰੇ ...
ਸੁਲਤਾਨਪੁਰ ਲੋਧੀ, 10 ਜੁਲਾਈ (ਹੈਪੀ)- ਧੰਜੂ ਗੋਤਰ ਦੇ ਜਠੇਰਿਆਂ ਦਾ ਸਾਲਾਨਾ ਮੇਲਾ ਪਿੰਡ ਮੰਗੂਪੁਰ ਵਿਖੇ ਗੁਰਦੁਆਰਾ ਗੁਰੂ ਨਾਨਕ ਨਿਵਾਸ ਨੇੜੇ ਜਠੇਰਿਆਂ ਦੇ ਸਥਾਨ 'ਤੇ 13 ਜੁਲਾਈ ਦਿਨ ਸ਼ੁੱਕਰਵਾਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਸਟਰ ...
ਨਾਭਾ, 10 ਜੁਲਾਈ (ਅਮਨਦੀਪ ਸਿੰਘ ਲਵਲੀ)-ਇਤਿਹਾਸਕ ਨਗਰੀ ਨਾਭਾ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਹਾਰ ਛੇਵੇਂ ਪਾਤਸ਼ਾਹ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਬੁਰਜ ਸ਼ਹੀਦਾਂ ਸਾਹਿਬ ਵਿਖੇ ਇਲਾਕੇ ...
ਪਟਿਆਲਾ, 10 ਜੁਲਾਈ (ਆਤਿਸ਼, ਮਨਦੀਪ)-ਦਾਜ ਦਹੇਜ ਦੀ ਮੰਗ ਕਰਨ ਵਾਲਿਆਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਥਾਣਾ ਇਸਤਰੀ ਵਿੰਗ ਦੀ ਪੁਲਿਸ ਨੇ ਮਨੋਜ ਕੁਮਾਰ, ਰਵਿੰਦਰ ਕੁਮਾਰ ਪੁਤਰਾਨ ਖ਼ਰੈਤੀ ਲਾਲ, ਸ਼ੀਲਾ ਰਾਣੀ ਪਤਨੀ ਖ਼ਰੈਤੀ ਲਾਲ ਵਾਸੀਆਨ ਫ਼ਤਿਹਗੜ੍ਹ ਦੇ ਿਖ਼ਲਾਫ਼ ...
ਰਾਜਪੁਰਾ, 10 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਅਫ਼ੀਮ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਡੀ.ਐਸ.ਪੀ. ਕਿ੍ਸ਼ਨ ਕੁਮਾਰ ਪਾਂਥੇ ਦੀਆਂ ਹਦਾਇਤਾਂ 'ਤੇ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ...
ਪਟਿਆਲਾ, 10 ਜੁਲਾਈ (ਮਨਦੀਪ ਸਿੰਘ ਖਰੋੜ)-ਸਥਾਨਕ ਅਦਾਲਤ ਵਲੋਂ ਅੱਜ ਚੈੱਕ ਬਾਉਂਸ ਦੇ ਕੇਸ ਵਿਚੋਂ ਇਕ ਵਿਅਕਤੀ ਨੂੰ ਬਰੀ ਕਰ ਦਿੱਤਾ ਹੈ | ਕੇਸ ਫਾਈਲ ਮੁਤਾਬਿਕ ਪਰਮਜੀਤ ਸਿੰਘ ਨੇ ਸਾਲ 2013 'ਚ ਰਾਮ ਸਿੰਘ ਿਖ਼ਲਾਫ਼ ਦੋ ਲੱਖ ਰੁਪਏ ਦਾ ਚੈੱਕ ਬਾਉਂਸ ਹੋਣ ਦੇ ਮਾਮਲੇ 'ਚ ਕੇਸ ...
ਭਾਦਸੋਂ, 10 ਜੁਲਾਈ (ਗੁਰਬਖ਼ਸ਼ ਸਿੰਘ ਵੜੈਚ)-ਬ੍ਰਹਮ ਗਿਆਨੀ ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ ਹਰ ਸਾਲ ਦੀ ਤਰ੍ਹਾਂ 3,4 ਤੇ 5 ਅਗਸਤ ਨੂੰ ਤਿੰਨ ਦਿਨਾਂ ਸਮਾਗਮ ਕਰਵਾ ਕੇ ਮਨਾਏ ਜਾ ਰਹੇ 113ਵੇਂ ਜਨਮ ਦਿਹਾੜੇ ਦੇ ਸਮਾਗਮ ਦੇ ਸਬੰਧ ਵਿਚ ਪਹਿਲੀ ਬੈਠਕ ਗੁਰਦੁਆਰਾ ...
ਘਨੌਰ, 10 ਜੁਲਾਈ (ਬਲਜਿੰਦਰ ਸਿੰਘ ਗਿੱਲ, ਜਾਦਵਿੰਦਰ ਸਿੰਘ ਜੋਗੀਪੁਰ)-ਅੱਜ ਮਾਰਕੀਟ ਕਮੇਟੀ ਦਫ਼ਤਰ ਘਨੌਰ ਵਿਖੇ ਸਬਜ਼ੀ ਮੰਡੀ ਦੇ ਆੜ੍ਹਤੀਆਂ ਵਲੋਂ ਆੜ੍ਹਤੀਆਂ ਨੂੰ ਕਥਿਤ ਤੌਰ 'ਤੇ ਮੰਦੀ ਸ਼ਬਦਾਵਲੀ ਬੋਲਣ 'ਤੇ ਮਾਰਕੀਟ ਕਮੇਟੀ ਸਕੱਤਰ ਗੁਰਿੰਦਰਪਾਲ ਸਿੰਘ ਘਨੌਰ ...
ਸਮਾਣਾ, 10 ਜੁਲਾਈ (ਸਾਹਿਬ ਸਿੰਘ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਬਲਾਕ ਸਮਾਣਾ ਦੇ ਪਿੰਡ ਗਾਜੀਪੁਰ ਵਿਖੇ ਉੱਪਮੰਡਲ ਅਫ਼ਸਰ ਅਰਵਿੰਦ ਕੁਮਾਰ ਦੀ ਅਗਵਾਈ ਵਿਚ ਦਸ ਪਿੰਡਾਂ ਦੇ ਲੋਕਾਂ ਲਈ ਲੋਕ ਸੁਵਿਧਾ ਕੈਂਪ ਲਗਾਇਆ ਗਿਆ ਜਿਸ ਵਿਚ ਪੈਨਸ਼ਨ, ਮਨਰੇਗਾ, ਜਲ ...
ਪਟਿਆਲਾ, 10 ਜੁਲਾਈ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਪੰਜਾਬ ਪੁਲਿਸ ਵਲੋਂ ਨਸ਼ਿਆਂ ਤਸਕਰਾਂ ਦੇ ਿਖ਼ਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਪਟਿਆਲਾ ਪੁਲਿਸ ਨੇ ਸ਼ਹਿਰ ਵਿਚੋਂ 600 ਗੋਲੀਆਂ, 40 ਗਰਾਮ ਪਾਊਡਰ, 10 ਗਰਾਮ ਸਮੈਕ ਅਤੇ 13 ਪੇਟੀਆਂ ਸ਼ਰਾਬ ...
ਪਟਿਆਲਾ, 10 ਜੁਲਾਈ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਪੰਜਾਬ ਪੁਲਿਸ ਵਲੋਂ ਨਸ਼ਿਆਂ ਤਸਕਰਾਂ ਦੇ ਿਖ਼ਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਪਟਿਆਲਾ ਪੁਲਿਸ ਨੇ ਸ਼ਹਿਰ ਵਿਚੋਂ 600 ਗੋਲੀਆਂ, 40 ਗਰਾਮ ਪਾਊਡਰ, 10 ਗਰਾਮ ਸਮੈਕ ਅਤੇ 13 ਪੇਟੀਆਂ ਸ਼ਰਾਬ ...
ਪਟਿਆਲਾ, 10 ਜੁਲਾਈ (ਆਤਿਸ਼, ਮਨਦੀਪ)-ਇੱਥੇ ਸ਼ੇਰਾਂਵਾਲਾ ਗੇਟ ਪਟਿਆਲਾ ਦੇ ਨਜ਼ਦੀਕ ਸਥਿਤ ਤਵੱਕਲੀ ਮੋੜ ਵਿਖੇ ਸਥਿਤ ਘਰ 'ਚ ਦੇਰ ਰਾਤ ਕੁੱਝ ਵਿਅਕਤੀਆਂ ਵਲੋਂ ਹਮਲਾ ਕਰਨ ਦੀ ਘਟਨਾ ਸਾਹਮਣੇ ਆਈ ਹੈ | ਇਸ ਦੌਰਾਨ ਦੋਵੇਂ ਧਿਰਾਂ ਦੇ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ...
ਪਟਿਆਲਾ, 10 ਜੁਲਾਈ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਰਿਸ਼ਵਤਖ਼ੋਰਾਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਉਰੋ ਪਟਿਆਲਾ ਦੀ ਪੁਲਿਸ ਨੇ ਇਸਤਰੀ ਮਸ਼ਵਰਾ ਸੈੱਲ ਦੀ ਮੁਖੀ ਬਲਵਿੰਦਰ ਕੌਰ ਤੇ ਸਹਾਇਕ ਥਾਣੇਦਾਰ ਸੁਖਵਿੰਦਰ ਕੌਰ ਨੂੰ ਗਿ੍ਫ਼ਤਾਰ ਕੀਤਾ ...
ਪਟਿਆਲਾ, 10 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਨਗਰ ਨਿਗਮ ਦੇ ਵਾਰਡ ਨੰ. 2 'ਚ ਪੈਂਦੇ ਟਿਵਾਣਾ ਚੌਾਕ ਤੋਂ ਸਿਉਣਾ ਰੋਡ ਨੂੰ ਮੁੜਦਿਆਂ ਸੜਕ ਦੇ ਜੋ ਹਾਲਾਤ ਨਜ਼ਰੀਂ ਪੈਂਦੇ ਹਨ ਉਹ ਚੁਣੇ ਗਏ ਨੁਮਾਇੰਦਿਆਂ 'ਤੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਦੀ ਆਮ ਜਨਤਾ ਪ੍ਰਤੀ ...
ਪਾਤੜਾਂ, 10 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਇਲਾਕੇ ਵਿਚ ਵੱਡੇ ਪੱਧਰ 'ਤੇ ਵਿਕ ਰਹੇ ਨਸ਼ੇ ਸਬੰਧੀ 'ਅਜੀਤ' ਵਿਚ ਛਪੀ ਖ਼ਬਰ ਮਗਰੋਂ ਐਸ.ਟੀ.ਐਫ. ਵਲੋਂ ਨਸ਼ਾ ਤਸਕਰਾਂ ਨੂੰ ਫੜਨ ਲਈ ਕਈ ਥਾਵਾਂ 'ਤੇ ਛਾਪਾਮਾਰੀ ਕੀਤੀ ਗਈ | ਇਸ ਦੌਰਾਨ ਪਾਤੜਾਂ ਦੇ ਇਕ ਝੋਲਾ ਛਾਪ ਡਾਕਟਰ ...
ਰਾਜਪੁਰਾ, 10 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਤੇ ਖੇੜੀ ਗੰਡਿਆਂ ਦੀ ਪੁਲਿਸ ਨੇ ਛੇੜਛਾੜ ਤੇ ਜਬਰ ਜਾਹ ਦੇ ਮਾਮਲੇ 'ਚ 2 ਔਰਤਾਂ ਸਣੇ 5 ਜਣਿਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ ਦੀ ਪੁਲਿਸ ਤੋਂ ਮਿਲੀ ...
ਸਨੌਰ, 10 ਜੁਲਾਈ (ਸੋਖਲ)-ਵਿਦਿਆਰਥੀਆਂ ਦੀ ਭਲਾਈ ਲਈ ਜੈਮਸ ਪਬਲਿਕ ਸਕੂਲ ਇਕ ਸਕਾਲਰਸ਼ਿਪ ਪ੍ਰੋਗਰਾਮ ਲੈ ਕੇ ਆਇਆ ਹੈ | ਇਸ ਬਾਰੇ ਸਕੂਲ ਪਿ੍ੰਸੀਪਲ ਡਾ. ਮੰਜਰੀ ਤੇਜਪਾਲ ਨੇ ਦੱਸਿਆ ਕਿ ਇਹ ਸਕਾਲਰਸ਼ਿਪ ਉਨ੍ਹਾਂ ਹੁਨਰਮੰਦ ਵਿਦਿਆਰਥੀਆਂ ਲਈ ਹੈ | ਜਿਨ੍ਹਾਂ ਦਾ ਕਲਾ ...
ਸਮਾਣਾ, 10 ਜੁਲਾਈ (ਗੁਰਦੀਪ ਸ਼ਰਮਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨਾਂ ਦੇ ਹੱਕ ਵਿਚ ਵੱਡਾ ਫ਼ੈਸਲਾ ਲੈਂਦੇ ਹੋਏ ਸਾਉਣੀ ਦੀਆਂ ਫ਼ਸਲਾਂ ਦੇ ਭਾਅ ਵਿਚ ਕੀਤੇ ਗਏ ਵੱਡੇ ਵਾਧੇ ਨਾਲ ਕਿਸਾਨਾਂ ਦੀ ਆਮਦਨ 'ਚ ਚੋਖਾ ਇਜ਼ਾਫਾ ਹੋਏਗਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...
ਪਟਿਆਲਾ, 10 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀ.ਐਮ.ਡੀ ਇੰਜ: ਬਲਦੇਵ ਸਿੰਘ ਸਰਾਂ ਨੇ ਦੱਸਿਆ ਕਿ ਬਿਜਲੀ ਨਿਗਮ ਵਲੋਂ 9 ਜੁਲਾਈ 2018 ਨੂੰ 12542 ਮੈਗਾਵਾਟ ਅਤੇ 2675 ਲੱਖ ਯੂਨਿਟ ਬਿਨਾਂ ਕਿਸੇ ਪਾਵਰ ਕੱਟ ਦੇ ਰਿਕਾਰਡ ਬਿਜਲੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX