ਤਾਜਾ ਖ਼ਬਰਾਂ


ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਵਰਗੀ ਸਥਿਤੀ ਬਣੀ
. . .  5 minutes ago
ਕੀਰਤਪੁਰ ਸਾਹਿਬ, 25 ਸਤੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ) - ਬੀਤੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਅੱਜ ਤੜਕੇ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਵਧ ਗਿਆ, ਜਿਸ ਕਾਰਨ ਦਰਿਆ ਦੇ ਕਿਨਾਰਿਆਂ ਉਪਰ ਵੱਸਦੇ ਪਿੰਡਾਂ ਵਿਚ ਹੜ੍ਹਾਂ ਵਰਗੀ ਸਥਿਤੀ ਬਣ ਗਈ। ਪੰਜਾਬ ਸਰਕਾਰ ਵੱਲੋਂ...
ਦਾਗੀ ਨੇਤਾਵਾਂ ਦੇ ਸਿਆਸੀ ਭਵਿੱਖ 'ਤੇ ਸੁਪਰੀਮ ਕੋਰਟ ਅੱਜ ਸੁਣਾ ਸਕਦਾ ਹੈ ਫ਼ੈਸਲਾ
. . .  about 1 hour ago
ਨਵੀਂ ਦਿੱਲੀ, 25 ਸਤੰਬਰ - ਦਾਗ਼ੀ ਨੇਤਾਵਾਂ ਨੂੰ ਚੋਣ ਲੜਨ ਤੋਂ ਰੋਕਣ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਅੱਜ ਮੰਗਲਵਾਰ ਨੂੰ ਫ਼ੈਸਲਾ ਸੁਣਾਏਗੀ। ਇਹ ਫ਼ੈਸਲਾ 10.30 ਵਜੇ ਆ ਸਕਦਾ ਹੈ। ਦਰਅਸਲ, ਪਟੀਸ਼ਨ 'ਚ ਮੰਗ ਕੀਤੀ ਗਈ ਹੈ ਕਿ ਗੰਭੀਰ ਦੋਸ਼ਾਂ, ਜਿਨ੍ਹਾਂ ਵਿਚ ਸਜ਼ਾ 5 ਸਾਲ ਤੋਂ ਵੱਧ ਹੋਵੇ...
ਅੱਤਵਾਦੀਆਂ ਤੇ ਜਵਾਨਾਂ ਵਿਚਾਲੇ ਹੋਈ ਗੋਲੀਬਾਰੀ
. . .  about 1 hour ago
ਸ੍ਰੀਨਗਰ, 25 ਸਤੰਬਰ - ਜੰਮੂ ਕਸ਼ਮੀਰ ਦੇ ਬਾਰਾਮੂਲਾ 'ਚ ਅੱਜ ਸਵੇਰੇ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਗੋਲੀਬਾਰੀ ਹੋਈ। ਜਿਸ ਦੇ ਸਿੱਟੇ ਵਜੋਂ ਸੁਰੱਖਿਆ ਬਲਾਂ ਵਲੋਂ ਇਲਾਕੇ ਨੂੰ ਘੇਰਾ ਪਾ ਲਿਆ ਗਿਆ ਹੈ ਤੇ ਸਰਚ ਅਪਰੇਸ਼ਨ ਚਲਾਇਆ ਜਾ ਰਿਹਾ...
ਅੱਜ ਦਾ ਵਿਚਾਰ
. . .  about 1 hour ago
ਹਿਮਾਚਲ ਪ੍ਰਦੇਸ਼ ਸਰਕਾਰ ਬੱਸਾਂ ਦੇ ਕਿਰਾਏ 'ਚ ਕਰੇਗੀ 24 % ਦਾ ਵਾਧਾ
. . .  1 day ago
ਸ਼ਿਮਲਾ ,24 ਸਤੰਬਰ -ਹਿਮਾਚਲ ਸਰਕਾਰ ਹਿਮਾਚਲ ਰੋਡ ਟਰਾਂਸਪੋਰਟ ਅਤੇ ਨਿੱਜੀ ਬੱਸਾਂ ਦੇ ਕਿਰਾਏ 'ਚ 24% ਦਾ ਵਾਧਾ ਕਰੇਗੀ।
ਮਾਧੋਪੁਰ ਹੈੱਡ ਵਰਕਸ ਤੋਂ ਪਾਕਿਸਤਾਨ ਨੂੰ ਛਡਿਆ 25650 ਹਜ਼ਾਰ ਕਿਉਸਕ ਪਾਣੀ
. . .  1 day ago
ਮਾਧੋਪੁਰ ,24 ਸਤੰਬਰ (ਨਰੇਸ਼ ਮਹਿਰਾ) - ਮਾਧੋਪੁਰ ਖੇਤਰ ਵਿਚ ਹੋਈ ਭਾਰੀ ਬਾਰਸ਼ ਦੇ ਚਲਦੇ ਮਾਧੋਪੁਰ ਹੈੱਡ ਵਰਕਸ ਤੋਂ ਅੱਜ 25650 ਹਜ਼ਾਰ ਕਿਉਸਕ ਪਾਣੀ ਡਾਊਨ ਸਟ੍ਰੀਮ ਮਤਲਬ ਪਾਕਿਸਤਾਨ ਨੂੰ ਪਾਣੀ ਛਡਿਆ ਜਾ ਰਿਹਾ ਹੈ ...
ਰਣਜੀਤ ਸਾਗਰ ਡੈਮ ਦੀ ਝੀਲ ਦੇ ਪੱਧਰ 525.65 ਮੀਟਰ ਪਹੁੰਚਿਆ
. . .  1 day ago
ਸ਼ਾਹਪੁਰ ਕੰਢੀ, 24 ਸਤੰਬਰ (ਰਣਜੀਤ ਸਿੰਘ)-ਪਿਛਲੇ ਤਿੰਨ ਦਿਨਾਂ ਤੋਂ ਹੋ ਰਹੀ ਬਰਸਾਤ ਕਾਰਨ ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 525.65 ਮੀਟਰ ਤੱਕ ਪਹੁੰਚ ਗਿਆ ਜੋ ਕਿ ਅੱਜ ਤੱਕ ਦਾ ਰਿਕਾਰਡ ਹੈ। ਇਸ ਤੋਂ ਪਹਿਲਾਂ ਸਭ ਤੋਂ ਵੱਧ 525.25 ਰਿਕਾਰਡ ਕੀਤਾ...
ਤਪਾ ਮੰਡੀ ਤੇ ਨੇੜਲੇ ਇਲਾਕਿਆਂ 'ਚ ਭਾਰੀ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਤਪਾ ਮੰਡੀ,24 ਸਤੰਬਰ (ਪ੍ਰਵੀਨ ਗਰਗ)- ਬੀਤੇ ਦਿਨਾਂ ਤੋਂ ਹੋਈ ਭਾਰੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਕਾਰਨ ਤਪਾ ਮੰਡੀ ਅਤੇ ਨਾਲ ਲੱਗਦੇ ਆਸ ਪਾਸ ਦੇ ਇਲਾਕਿਆਂ ਵਿਚ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ...
ਪਟਿਆਲਾ ਰੈਲੀ ਸਬੰਧੀ ਸੁਖਬੀਰ ਸਿੰਘ ਬਾਦਲ ਨੇ ਕੀਤੀ ਮੀਟਿੰਗ
. . .  1 day ago
ਪਟਿਆਲਾ, 24 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਟਿਆਲਾ ਵਿਖੇ 7 ਅਕਤੂਬਰ ਦਿਨ ਐਤਵਾਰ ਨੂੰ ਕੀਤੀ ਜਾਣ ਵਾਲੀ ਰੈਲੀ ਸਬੰਧੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ...
ਗੰਗਕਨਾਲ ਨਹਿਰ 'ਚ ਪਿਆ ਪਾੜ, ਫ਼ਸਲਾਂ ਦਾ ਨੁਕਸਾਨ ਹੋਣ ਦੀ ਸੰਭਾਵਨਾ
. . .  1 day ago
ਫ਼ਾਜ਼ਿਲਕਾ, 24 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਦੀ ਮੰਡੀ ਅਰਨੀਵਾਲਾ ਦੇ ਪਿੰਡ ਘਟਿਆਵਾਲੀ ਬੋਦਲਾ ਅਤੇ ਪਿੰਡ ਅਲਿਆਣਾ ਦੇ ਵਿਚਕਾਰੋਂ ਅਚਾਨਕ ਗੰਗਕਨਾਲ ਨਹਿਰ 'ਚ ਕਰੀਬ 30-40 ਫੁੱਟ ਦਾ ਪਾੜ ਪੈ ਗਿਆ ਹੈ ਅਤੇ ਬੜੀ ਤੇਜ਼ੀ ਨਾਲ ਨਹਿਰ ਦਾ....
ਸੂਬੇ 'ਚ ਮੀਂਹ ਕਾਰਨ ਪੈਦਾ ਹੋਏ ਹਾਲਤਾਂ ਨੂੰ ਦੇਖਦਿਆਂ ਕੈਪਟਨ ਨੇ ਬੁਲਾਈ ਐਮਰਜੈਂਸੀ ਬੈਠਕ
. . .  1 day ago
ਚੰਡੀਗੜ੍ਹ, 24 ਸਤੰਬਰ- ਸੂਬੇ 'ਚ ਪਿਛਲੇ ਕੁੱਝ ਦਿਨਾਂ ਤੋਂ ਪੈ ਰਹੇ ਲਗਾਤਾਰ ਮੀਂਹ ਕਾਰਨ ਪੈਦਾ ਹੋਏ ਸੰਕਟਕਾਲੀਨ ਹਾਲਤਾਂ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਮਰਜੈਂਸੀ ਬੈਠਕ ਬੁਲਾਈ ਗਈ ਹੈ। ਇਸ ਬੈਠਕ 'ਚ ਮੁੱਖ ਮੰਤਰੀ ਨੇ ਸੂਬੇ 'ਚ ....
ਪ੍ਰਧਾਨ ਮੰਤਰੀ ਮੋਦੀ ਨੇ ਸਿੱਕਮ ਨੂੰ ਦਿੱਤਾ ਪਹਿਲੇ ਹਵਾਈ ਅੱਡੇ ਦਾ ਤੋਹਫ਼ਾ
. . .  1 day ago
ਗੰਗਟੋਕ, 24 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਿੱਕਮ ਦੇ ਪਾਕਯੋਂਗ 'ਚ ਬਣੇ ਸੂਬੇ ਦੇ ਪਹਿਲੇ ਹਵਾਈ ਅੱਡੇ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੂਬੇ ਦੇ ਮੁੱਖ ਮੰਤਰੀ ਪਵਨ ਚਾਮਲਿੰਗ ਅਤੇ ਕੇਂਦਰੀ ਮੰਤਰੀ ਸੁਰੇਸ਼ ਪ੍ਰਭੂ ਵੀ ਮੌਜੂਦ ਸਨ। ਸਾਲ 2009...
ਚੰਡੀਗੜ੍ਹ : ਪੁਲ 'ਤੇ ਪਾਣੀ ਆਉਣ ਕਾਰਨ ਫਸੀ ਕਾਰ, ਟਲਿਆ ਵੱਡਾ ਹਾਦਸਾ
. . .  1 day ago
ਚੰਡੀਗੜ੍ਹ, 24 ਸਤੰਬਰ- ਚੰਡੀਗੜ੍ਹ ਦੇ ਦਾਦੂਮਾਜਰਾ ਅਤੇ ਟੋਂਗਾ ਪਿੰਡ ਨੂੰ ਜੋੜਦੇ ਪੁਲ 'ਤੇ ਅੱਜ ਇੱਕ ਵੱਡਾ ਹਾਦਸਾ ਵਾਪਰਨੋਂ ਟਲ ਗਿਆ। ਇਸ ਪੁਲ 'ਤੇ ਪਾਣੀ ਆਉਣ ਕਾਰਨ ਇੱਕ ਫਸ ਗਈ। ਹਾਲਾਂਕਿ ਇਸ ਦੌਰਾਨ ਕਾਰ ਸਵਾਰ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ...
ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਨਾਭਾ, 24 ਸਤੰਬਰ (ਕਰਮਜੀਤ ਸਿੰਘ)- ਨਾਭਾ ਦੇ ਸਰਕੂਲਰ ਰੋਡ 'ਤੇ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਚਾਲਕ ਔਰਤ ਦੀ ਮੌਤ ਹੋ ਗਈ, ਜਦਕਿ ਉਸ ਦਾ ਭਰਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਮ੍ਰਿਤਕ ਔਰਤ ਦੀ ਪਹਿਚਾਣ ਕਿਰਨਪ੍ਰੀਤ...
ਪੰਜਾਬ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 24 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਗਾਤਾਰ ਪੈ ਰਹੇ ਭਾਰੀ ਮੀਂਹ ਅਤੇ ਹੜ੍ਹ ਦੇ ਖ਼ਤਰੇ ਕਾਰਨ ਸੂਬੇ ਦੇ ਸਾਰੇ ਵਿੱਦਿਅਕ ਅਦਾਰਿਆਂ (ਸਕੂਲਾਂ, ਕਾਲਜਾਂ) 'ਚ ਕੱਲ੍ਹ ਭਾਵ 25 ਸਤੰਬਰ ਨੂੰ ਛੁੱਟੀ ਦਾ ਐਲਾਨ...
ਸੰਗਰੂਰ 'ਚ ਮੀਂਹ ਅਤੇ ਹਵਾਵਾਂ ਨੇ ਪੱਕਣ ਕਿਨਾਰੇ ਆਈ ਫ਼ਸਲ ਵਿਛਾਈ
. . .  1 day ago
ਭਾਰੀ ਮੀਂਹ ਤੋਂ ਬਾਅਦ ਹਿਮਾਚਲ ਪ੍ਰਦੇਸ਼ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਡਰੇਨ 'ਚ ਡਿੱਗੀ ਕਾਰ, ਪਿਉ-ਪੁੱਤ ਦੀ ਮੌਤ
. . .  1 day ago
ਮੀਂਹ ਕਾਰਨ ਹੁਸ਼ਿਆਰਪੁਰ 'ਚ ਡਿੱਗੇ ਦਰਜਨਾਂ ਘਰ, ਪਰਿਵਾਰਾਂ ਨੇ ਧਰਮਸ਼ਾਲਾ 'ਚ ਲਈ ਸ਼ਰਨ
. . .  1 day ago
ਡੇਅਰੀ ਦੀ ਡਿੱਗੀ ਛੱਤ, 15 ਪਸ਼ੂ ਮਲਬੇ ਹੇਠਾਂ ਦੱਬੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550
ਵਿਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ

ਫਰੀਦਕੋਟ / ਮੁਕਤਸਰ

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ- ਡੀ.ਸੀ

ਫ਼ਰੀਦਕੋਟ, 10 ਜੁਲਾਈ (ਜਸਵੰਤ ਸਿੰਘ ਪੁਰਬਾ)-15 ਅਗਸਤ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੂਮਧਾਮ, ਉਤਸ਼ਾਹ ਅਤੇ ਤਨ-ਦੇਹੀ ਨਾਲ ਸਥਾਨਕ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਮਨਾਇਆ ਜਾਵੇਗਾ¢ ਇਸ ਸਬੰਧੀ ਅਗੇਤੇ ਪ੍ਰਬੰਧਾਂ ਨੂੰ ਲੈ ਕੇ ...

ਪੂਰੀ ਖ਼ਬਰ »

ਡੋਪ ਟੈਸਟ ਤੇ ਵਿਕਾਸ ਟੈਕਸ ਨੂੰ ਲੈ ਕੇ ਮੁਲਾਜ਼ਮਾਂ ਵਲੋਂ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ

ਫ਼ਰੀਦਕੋਟ, 10 ਜੁਲਾਈ (ਸਰਬਜੀਤ ਸਿੰਘ)-ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੂਬਾ ਪ੍ਰਧਾਨ ਮੇਘ ਸਿੰਘ ਸਿੱਧੂ ਦੀ ਅਗਵਾਈ 'ਚ ਮੋਗਾ ਵਿਖੇ ਹੋਈ ਸੂਬਾ ਪੱਧਰੀ ਮੀਟਿੰਗ ਵਿਚ ਲਏ ਗਏ ਫ਼ੈਸਲੇ ਤਹਿਤ ਪੰਜਾਬ ਸਰਕਾਰ ਦੇ ਡੋਪ ਟੈਸਟ ਅਤੇ ਵਿਕਾਸ ਟੈਕਸ ਦੇ ਵਿਰੁੱਧ ਅਮਰੀਕ ਸਿੰਘ ...

ਪੂਰੀ ਖ਼ਬਰ »

ਨੈਚਰੋਪੈਥੀ ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ 12 ਨੂੰ

ਕੋਟਕਪੂਰਾ, 10 ਜੁਲਾਈ (ਮੋਹਰ ਸਿੰਘ ਗਿੱਲ)-ਗੁੱਡ ਮਾਰਨਿੰਗ ਵੈੱਲਫੇਅਰ ਕਲੱਬ, ਸੀਨੀਅਰ ਸਿਟੀਜ਼ਨ ਯੋਗਾ ਹੈਲਥ ਕਲੱਬ ਅਤੇ ਪੀ.ਬੀ.ਜੀ ਵੈੱਲਫੇਅਰ ਕਲੱਬ ਵਲੋਂ ਸਾਂਝੇ ਤੌਰ 'ਤੇ ਇੱਥੋਂ ਦੇ ਲਾਲਾ ਲਾਜਪਤ ਰਾਏ ਮਿਉਂਸਪਲ ਪਾਰਕ ਵਿਖੇ 12 ਜੁਲਾਈ ਦਿਨ ਵੀਰਵਾਰ ਨੂੰ ਸਵੇਰੇ 6 ...

ਪੂਰੀ ਖ਼ਬਰ »

ਤਕਨੀਕੀ ਨੁਕਸਾਂ ਵਾਲੇ ਲਾਇਸੈਂਸ ਦਾ ਨਿਪਟਾਰਾ ਸ਼ੁੱਕਰਵਾਰ ਨੂੰ ਫ਼ਰੀਦਕੋਟ ਦੇ ਆਟੋਮੇਟਿਡ ਡਰਾਈਵਿੰਗ ਟੈੱਸਟ ਟਰੈਕ ਵਿਖੇ ਹੋਵੇਗਾ

ਫ਼ਰੀਦਕੋਟ, 10 ਜੁਲਾਈ (ਜਸਵੰਤ ਸਿੰਘ ਪੁਰਬਾ)-ਆਮ ਲੋਕਾਂ ਨੂੰ ਸਹੂਲਤ ਦੇਣ ਦੇ ਮਕਸਦ ਨਾਲ ਵਪਾਰਕ ਵਾਹਨਾਂ ਦੇ ਨਵਿਆਉਣ ਵਾਲੇ ਲਾਇਸੈਂਸ ਫ਼ਰੀਦਕੋਟ ਤੇ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਜ਼ਿਲਿ੍ਹਆਂ ਦੇ ਸੋਮਵਾਰ ਅਤੇ ਬੁੱਧਵਾਰ ਦੇ ਦਿਨ ਨਿਸ਼ਚਿਤ ਕੀਤੇ ਗਏ ਹਨ | ...

ਪੂਰੀ ਖ਼ਬਰ »

ਪਟਾਕੇ ਮਾਰਨ ਵਾਲੇ 10 ਬੁਲਟ ਮੋਟਰਸਾਈਕਲ ਸਵਾਰਾਂ ਨੂੰ ਕੀਤੇ ਨੋਟਿਸ ਜਾਰੀ

ਫ਼ਰੀਦਕੋਟ, 10 ਜੁਲਾਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਰੰਭ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੰਜਾਬ ਪੁਲਿਸ ਵਲੋਂ ਬੱਸ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸਮੂਹ ਭਜਨ ਮੰਡਲੀਆਂ ਤੇ ਮੰਦਰ ਕਮੇਟੀਆਂ ਦਾ ਸਾਲਾਨਾ ਇਜਲਾਸ

ਕੋਟਕਪੂਰਾ, 10 ਜੁਲਾਈ (ਮੇਘਰਾਜ)-ਕੋਟਕਪੂਰਾ ਸ਼ਹਿਰ ਦੀਆਂ ਸਮੂਹ ਭਜਨ ਮੰਡਲੀਆਂ ਅਤੇ ਮੰਦਰ ਕਮੇਟੀਆਂ ਤੇ ਧਾਰਮਿਕ ਆਗੂਆਂ ਦਾ ਇਕ ਧਾਰਮਿਕ ਇਜਲਾਸ ਨਰੇਸ਼ ਕੁਮਾਰ ਸਹਿਗਲ ਪ੍ਰਧਾਨ ਆਲ ਇੰਡੀਆ ਹਿੰਦੂ ਵੈੱਲਫੇਅਰ ਕਮੇਟੀ ਦੀ ਪ੍ਰਧਾਨਗੀ ਹੇਠ ਸੇਠ ਕੇਦਾਰਨਾਥ ...

ਪੂਰੀ ਖ਼ਬਰ »

ਮਿੰਨੀ ਬੱਸਾਂ ਵਾਲਿਆਂ 'ਤੇ ਵੱਧ ਕਿਰਾਇਆ ਵਸੂਲਣ ਦਾ ਦੋਸ਼

ਬਰਗਾੜੀ, 10 ਜੁਲਾਈ (ਲਖਵਿੰਦਰ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂ ਕਾਮਰੇਡ ਸੋਹਣ ਸਿੰਘ ਬਰਗਾੜੀ ਅਤੇ ਹੋਰਨਾਂ ਨੇ ਬਰਗਾੜੀ ਤੋਂ ਮੱਲ ਕੇ ਜਾਣ ਵਾਲੀਆਂ ਮਿੰਨੀ ਬੱਸਾਂ ਵਾਲਿਆਂ 'ਤੇ ਕਥਿਤ ਦੋਸ਼ ਲਾਇਆ ਹੈ ਕਿ ਉਹ ਬਣਦੇ ਕਿਰਾਏ ਦੇ ਦੁੱਗਣੇ ਤੋਂ ਵੀ ...

ਪੂਰੀ ਖ਼ਬਰ »

ਵਾੜਾ ਦਰਾਕਾ ਵਿਖੇ ਨਸ਼ਾ ਵਿਰੋਧੀ ਮਾਰਚ

ਕੋਟਕਪੂਰਾ, 10 ਜੁਲਾਈ (ਮੋਹਰ ਗਿੱਲ, ਮੇਘਰਾਜ)-ਬੱਚਿਆਂ ਤੇ ਨੌਜਵਾਨਾਂ ਨੂੰ ਨੈਤਿਕਤਾ ਦਾ ਪਾਠ ਪੜ੍ਹਾਉਣ, ਸ਼ਾਨਾਮੱਤੇ ਇਤਿਹਾਸ, ਸੱਭਿਆਚਾਰ ਅਤੇ ਅਮੀਰ ਵਿਰਸੇ ਨਾਲ ਜੋੜਨ ਲਈ ਯਤਨਸ਼ੀਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਯੂਨਿਟ ਵਾੜਾ ਦਰਾਕਾ ਵਲੋਂ ਨਗਰ ਪੰਚਾਇਤ, ...

ਪੂਰੀ ਖ਼ਬਰ »

ਪੁਲਿਸ ਵਲੋਂ 300 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

ਕੋਟਕਪੂਰਾ, 10 ਜੁਲਾਈ (ਮੇਘਰਾਜ, ਮੋਹਰ ਗਿੱਲ)-ਥਾਣਾ ਸਿਟੀ ਅਤੇ ਸਦਰ ਪੁਲਿਸ ਕੋਟਕਪੂਰਾ ਵਲੋਂ ਦੋ ਵਿਅਕਤੀਆਂ ਨੂੰ 300 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਕੋਟਕਪੂਰਾ ਏ.ਐੱਸ.ਆਈ. ਅਮਰਜੀਤ ਸਿੰਘ ...

ਪੂਰੀ ਖ਼ਬਰ »

ਤਿੰਨ ਵਿਅਕਤੀਆਂ ਤੋਂ 4 ਕੁਇੰਟਲ 65 ਕਿੱਲੋ ਭੁੱਕੀ ਬਰਾਮਦ

ਜੈਤੋ, 10 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਪੁਲਿਸ ਨੂੰ ਉਸ ਵਕਤ ਵੱਡੀ ਸਫਲਤਾ ਮਿਲੀ ਜਦ ਤਿੰਨ ਵਿਅਕਤੀਆਂ ਨੂੰ 4 ਕੁਇੰਟਲ 65 ਕਿੱਲੋ ਭੁੱਕੀ ਚੂਰਾ ਪੋਸਤ, ਬਲੈਰੋ ਗੱਡੀ ਤੇ ਸਕੂਟਰੀ ਸਮੇਤ ਗਿ੍ਫ਼ਤਾਰ ਕੀਤਾ ਗਿਆ | ਸੀ.ਆਈ.ਏ. ਸਟਾਫ਼ ਜੈਤੋ ਦੇ ਇੰਚਾਰਜ ਰਾਜੇਸ਼ ...

ਪੂਰੀ ਖ਼ਬਰ »

ਸੁਸਾਇਟੀ ਵਲੋਂ ਲੋੜਵੰਦ ਵਿਦਿਆਰਥੀਆਂ ਦੀ ਮਦਦ

ਗੋਲੇਵਾਲਾ, 10 ਜੁਲਾਈ (ਅਮਰਜੀਤ ਬਰਾੜ)-ਲੋੜਵੰਦ ਤੇ ਗ਼ਰੀਬ ਲੋਕਾਂ ਦੀ ਹਰ ਤਰ੍ਹਾਂ ਦੀ ਮਦਦ ਲਈ ਬਣਾਈ ਸ੍ਰੀ ਗੁਰੂ ਰਾਮਦਾਸ ਜੀ ਸੇਵਾ ਵੈੱਲਫੇਅਰ ਸੁਸਾਇਟੀ ਵਲੋਂ ਸਮਾਜ ਸੇਵੀ ਨੌਜਵਾਨ ਸੁਰਿੰਦਰ ਸਿੰਘ ਸਾਧਾਂਵਾਲਾ ਦੇ ਉੱਦਮ ਸਦਕਾ ਸੁਸਾਇਟੀ ਵਲੋਂ ਸਰਕਾਰੀ ...

ਪੂਰੀ ਖ਼ਬਰ »

ਐੱਸ.ਐਮ.ਡੀ. ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਫ਼ਰੀਦਕੋਟ, 10 ਜੁਲਾਈ (ਜਸਵੰਤ ਸਿੰਘ ਪੁਰਬਾ)-ਐੱਸ.ਐਮ.ਡੀ. ਗਰਲਜ਼ ਕਾਲਜ ਆਫ਼ ਐਜੂਕੇਸ਼ਨ (ਬੀ.ਐੱਡ.) ਕੋਟਸੁਖੀਆ ਦੇ ਪਹਿਲੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਨਤੀਜਿਆਂ 'ਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ | ਕਾਲਜ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ 'ਚ 52 ਯੂਨਿਟ ਖ਼ੂਨ ਇਕੱਤਰ

ਫ਼ਰੀਦਕੋਟ, 10 ਜੁਲਾਈ (ਸਤੀਸ਼ ਬਾਗ਼ੀ)-ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਬਲੱਡ ਬੈਂਕ ਵਿਖੇ 18ਵੀਂ ਵਾਰ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਰੋਟਰੀ ਕਲੱਬ ਦੇ ਸਾਬਕਾ ਗਵਰਨਰ ਐਡਵੋਕੇਟ ਰਮੇਸ਼ ਚੰਦਰ ਜੈਨ ਨੇ ਕੀਤਾ | ਇਸ ਮੌਕੇ ਬਲੱਡ ਬੈਂਕ ਦੇ ਡਾ. ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਜ਼ੋਨ ਪੱਧਰ ਦਾ ਸ਼ਖ਼ਸੀਅਤ ਉਸਾਰੀ ਕੈਂਪ ਲਾਇਆ

ਫ਼ਰੀਦਕੋਟ, 10 ਜੁਲਾਈ (ਚਰਨਜੀਤ ਸਿੰਘ ਗੋਂਦਾਰਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਜ਼ੋਨ ਵਲੋਂ ਵੱਖ-ਵੱਖ ਖੇਤਰਾਂ 'ਚ ਸ਼ਖ਼ਸੀਅਤ ਉਸਾਰੀ ਜਮਾਤਾਂ ਲਾ ਰਹੇ ਚੋਣਵੇਂ ਵਿਦਿਆਰਥੀਆਂ ਦਾ ਇਕ ਰੋਜ਼ਾ ਸ਼ਖ਼ਸੀਅਤ ਉਸਾਰੀ ...

ਪੂਰੀ ਖ਼ਬਰ »

ਸਿਵਲ ਪੈਨਸ਼ਨਰਾਂ ਤੇ ਸੀਨੀਅਰ ਸਿਟੀਜ਼ਨਾਂ ਦੀ ਮੀਟਿੰਗ

ਫ਼ਰੀਦਕੋਟ, 10 ਜੁਲਾਈ (ਜਸਵੰਤ ਸਿੰਘ ਪੁਰਬਾ)-ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਫ਼ਰੀਦਕੋਟ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਕਲੱਬ ਫ਼ਰੀਦਕੋਟ ਦੀ ਇਕ ਵਿਸ਼ੇਸ਼ ਮੀਟਿੰਗ ਇੰਦਰਜੀਤ ਸਿੰਘ ਖੀਵਾ ਤੇ ਦਰਸ਼ਨ ਕੁਮਾਰ ਸੁਖੀਜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ...

ਪੂਰੀ ਖ਼ਬਰ »

ਭਾਈ ਧਿਆਨ ਸਿੰਘ ਮੰਡ ਦੀ ਅਗਵਾਈ 'ਚ ਚੱਲ ਰਿਹਾ ਇਨਸਾਫ਼ ਮੋਰਚਾ 40ਵੇਂ ਦਿਨ ਵੀ ਜਾਰੀ

ਸਿੱਖ ਕੌਮ ਅਤੇ ਘੱਟ ਗਿਣਤੀਆਂ ਨੂੰ ਸਮੇਂ ਦੀਆਂ ਸਰਕਾਰਾਂ ਵਲੋਂ ਇਕ ਸਾਜ਼ਿਸ਼ ਤਹਿਤ ਖ਼ਤਮ ਕੀਤਾ ਜਾ ਰਿਹੈ-ਸਿਮਰਨਜੀਤ ਸਿੰਘ ਮਾਨ ਬਰਗਾੜੀ, 10 ਜੁਲਾਈ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਜਲਾਲੇਆਣਾ ਨੂੰ ਵਾਟਰ ਕੂਲਰ ਦਾਨ ਕੀਤਾ

ਫ਼ਰੀਦਕੋਟ, 10 ਜੁਲਾਈ (ਜਸਵੰਤ ਸਿੰਘ ਪੁਰਬਾ)-ਸਰਕਾਰੀ ਪ੍ਰਾਇਮਰੀ ਸਕੂਲ ਜਲਾਲੇਆਣਾ ਵਿਖੇ ਹੌਲਦਾਰ ਟਹਿਲ ਸਿੰਘ ਦੀ ਯਾਦ 'ਚ ਪਰਿਵਾਰ ਵਲੋਂ ਮਾਤਾ ਸੁਰਜੀਤ ਕੌਰ ਅਤੇ ਭਤੀਜੇ ਹਰਜਿੰਦਰ ਸਿੰਘ ਸਾਬਕਾ ਪੰਚ ਨੇ ਸਕੂਲ ਨੂੰ ਵਾਟਰ ਕੂਲਰ ਦਾਨ 'ਚ ਦਿੱਤਾ | ਸਕੂਲ ਇੰਚਾਰਜ ...

ਪੂਰੀ ਖ਼ਬਰ »

ਟਰਾਂਸਪੋਰਟ ਵਿਭਾਗ ਨੇ ਸੜਕੀ ਹਾਦਸੇ ਰੋਕਣ ਵਾਸਤੇ ਮੀਟਿੰਗ ਕੀਤੀ

ਫ਼ਰੀਦਕੋਟ, 10 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਟਰਾਂਸਪੋਰਟ ਵਿਭਾਗ ਅਤੇ ਟਰੈਫ਼ਿਕ ਪੁਲਿਸ ਵਿੰਗ ਫ਼ਰੀਦਕੋਟ ਦਰਮਿਆਨ ਇਕ ਮੀਟਿੰਗ ਕੀਤੀ ਗਈ | ਮੀਟਿੰਗ 'ਚ ਜ਼ਿਲ੍ਹੇ ਅੰਦਰ ਸਕੂਲੀ ਬੱਸਾਂ ਦੀ ਚੈਕਿੰਗ ਸਬੰਧੀ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਦੀ ਮਹੀਨਾਵਾਰ ਮੀਟਿੰਗ

ਕੋਟਕਪੂਰਾ, 10 ਜੁਲਾਈ (ਮੇਘਰਾਜ)-ਅੱਜ ਨਗਰ ਕੌਾਸਲ ਪਾਰਕ ਵਿਖੇ ਡਾ. ਜਗਜੀਤ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਹੋਈ, ਜਿਸ ਵਿਚ ਸੂਬਾ ਜਥੇਬੰਦਕ ਸਕੱਤਰ ਡਾ. ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਨੇ ਨਸ਼ਿਆਂ ਿਖ਼ਲਾਫ਼ ਅਰਥੀ ਫੂਕੀ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਰਹੂੜਿਆਂਵਾਲੀ ਵਿਖੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਨੇ ਨਸ਼ਿਆਂ ਿਖ਼ਲਾਫ਼ ਅਰਥੀ ਫੂਕੀ | ਇਸ ਮੌਕੇ ਬਲਾਕ ਪ੍ਰਧਾਨ ਰਜਿੰਦਰ ਸਿੰਘ ਰਾਜਾ ਮਹਾਂਬੱਧਰ ਅਤੇ ਜਨਰਲ ਸਕੱਤਰ ਸੁਖਰਾਜ ਸਿੰਘ ...

ਪੂਰੀ ਖ਼ਬਰ »

ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ 'ਚ ਮਾਂ ਬੋਲੀ ਨੂੰ ਸਮਰਪਿਤ ਮੁਕਾਬਲੇ

ਕੋਟਕਪੂਰਾ, 10 ਜੁਲਾਈ (ਮੋਹਰ ਸਿੰਘ ਗਿੱਲ)- ਵਿੱਦਿਅਕ ਸੰਸਥਾ ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ 'ਚ ਪਿ੍ੰਸੀਪਲ ਸ਼ਵਿੰਦਰ ਸੇਠੀ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਵਿਚ ਮਾਂ ਬੋਲੀ ਪ੍ਰਤੀ ਲਗਾਓ ਅਤੇ ਭਾਵਨਾ ਨੂੰ ਵਧੇਰੇ ਪ੍ਰਫੁੱਲਿਤ ਕਰਨ ਲਈ ਪੰਜਾਬੀ ਦੇ ਸ਼ੁੱਧ ਅਤੇ ...

ਪੂਰੀ ਖ਼ਬਰ »

115 ਦੌੜਾਂ ਨਾਲ ਕੋਟਕਪੂਰਾ ਨੇ ਢਿਲਵਾਂ ਦੀ ਟੀਮ ਨੂੰ ਹਰਾਇਆ

ਕੋਟਕਪੂਰਾ, 10 ਜੁਲਾਈ (ਮੋਹਰ ਸਿੰਘ ਗਿੱਲ)-ਪਿੰਡ ਢਿਲਵਾਂ ਕਲਾਂ ਵਿਖੇ ਕ੍ਰਿਕਟ ਕਲੱਬ ਵਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਨਾਕ ਆਊਟ ਕ੍ਰਿਕਟ ਟੂਰਨਾਮੈਂਟ ਦੇ ਅਭਿਆਸ ਮੈਚ ਵਿਚ ਬਿਲਿਊਜ ਕਲੱਬ ਦੇ ਯੁਵਾ ਬੱਲੇਬਾਜ਼ ਵਿਸ਼ੇਸ਼ ਵਿਸੂ ਨੇ 45 ਗੇਂਦਾਂ ਵਿਚ 115 ਦੌੜਾਂ ਦੀ ਬਦੌਲਤ ...

ਪੂਰੀ ਖ਼ਬਰ »

10 ਜੁਲਾਈ ਨੂੰ ਨੈਸ਼ਨਲ ਫਿਸ਼ ਫਾਰਮਜ਼ ਡੇ ਵਜੋਂ ਮਨਾਇਆ

ਮਲੋਟ, 10 ਜੁਲਾਈ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹਾ ਸੀ ਮੁਕਤਸਰ ਸਾਹਿਬ ਦੇ ਮੱਛੀ ਪਾਲਣ ਵਿਭਾਗ ਵਲੋਂ ਫਿਸ਼ ਡੇ ਜ਼ਿਲੇ੍ਹ ਦੇ ਅਗਾਂਹਵਧੂ ਤੇ ਨਾਮਵਰ ਮੱਛੀ ਪਾਲਕ ਭਰਾਵਾਂ ਰੁਪਿੰਦਰ ਪਾਲ ਸਿੰਘ (ਬੱਬੂ) ਅਤੇ ਪਰਮਜੀਤ ਸਿੰਘ ਪੁੱਤਰ ਜਸਪਾਲ ਸਿੰਘ ਢਿੱਲੋਂ ਹੋਰਾਂ ਦੇ 'ਢਿੱਲੋਂ ਫਿਸ਼ ਅਤੇ ਫਿਸ਼ ਸੀਡ ਫਾਰਮ ਤੇ ਫ਼ਿਸ਼ ਫ਼ਾਰਮਜ਼ ਵਜੋਂ ਮਨਾਇਆ ਗਿਆ | ਇਹ ਫਾਰਮ ਮਲੋਟ ਸ਼ਹਿਰ ਦੇ ਨਾਲ ਪਿੰਡ ਜੰਡਵਾਲਾ ਚੜ੍ਹਤ ਸਿੰਘ ਵਿਖੇ ਬੜੀ ਕਾਮਯਾਬੀ ਨਾਲ ਚੱਲ ਰਿਹਾ ਹੈ | ਇਸ ਮੌਕੇ ਜ਼ਿਲ੍ਹਾ ਮੱਛੀ ਪਾਲਣ ਵਿਭਾਗ ਵਲੋਂ ਜ਼ਿਲ੍ਹਾ ਮੱਛੀ ਪ੍ਰਸਾਰ ਅਫ਼ਸਰ ਸਤੀਸ਼ ਕੁਮਾਰ, ਰਾਹੁਲ ਕੁਮਾਰ, ਐਵਾਰਡ ਜੇਤੂ ਮੱਛੀ ਪਾਲਕ ਜਸਕਰਨ ਸਿੰਘ ਚੰਨੂੰ ਹਾਜ਼ਰ ਸਨ | ਇਸ ਮੌਕੇ ਹਾਜ਼ਰ ਕਿਸਾਨਾਂ ਅਤੇ ਮੱਛੀ ਪਾਲਕਾਂ ਦਾ ਸਤੀਸ਼ ਕੁਮਾਰ ਵਲੋਂ ਤਹਿ ਦਿਲੋਂ ਸਵਾਗਤ ਕੀਤਾ ਗਿਆ | ਸਤੀਸ਼ ਕੁਮਾਰ ਨੇ ਸੇਮ ਅਤੇ ਖਾਰੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਕਿਸਾਨਾਂ ਨੂੰ ਮੱਛੀ ਪਾਲਣ ਦੇ ਕਿੱਤੇ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਕਿਸਾਨਾਂ ਨੂੰ ਮਹਿਕਮੇ ਵਲੋਂ ਮਿਲਣ ਵਾਲੀਆਂ ਸਹੂਲਤਾਂ ਅਤੇ ਮੱਛੀਆਂ ਵਿਚ ਹੋਣ ਵਾਲੀਆਂ ਬਿਮਾਰੀਆਂ ਤੋਂ ਜਾਣੂੰ ਕਰਵਾਇਆ ਗਿਆ ਤੇ ਉਨ੍ਹਾਂ ਦੀ ਰੋਕਥਾਮ ਦੇ ਢੰਗ ਵੀ ਦੱਸੇ | ਇਸ ਮੌਕੇ ਰੁਪਿੰਦਰ ਪਾਲ ਸਿੰਘ (ਬੱਬੂ ਢਿੱਲੋਂ) ਨੇ ਨਵੀਂ ਕਿਸਮ ਝੀਂਗਾ ਮੱਛੀ ਦਾ ਕਾਮਯਾਬੀ ਨਾਲ ਕੰਮ ਕਰਨ ਬਾਰੇ ਵਧੀਆ ਜਾਣਕਾਰੀ ਦਿੱਤੀ | ਜਸਪਾਲ ਸਿੰਘ ਢਿੱਲੋਂ ਅਤੇ ਪਰਮਜੀਤ ਸਿੰਘ ਨੇ ਆਏ ਹੋਏ ਕਿਸਾਨਾਂ ਨੂੰ ਦੱਸਿਆ ਕਿ ਇਹ ਕਿੱਤਾ ਸੇਮ ਵਾਲੇ ਤੇ ਖਾਰੇ ਪਾਣੀ ਵਾਲੀਆਂ ਜ਼ਮੀਨਾਂ ਵਿਚ ਬਹੁਤ ਲਾਹੇਵੰਦ ਹੈ | ਇਸ ਮੌਕੇ ਦਲਜੀਤ ਸਿੰਘ, ਜਸਵੰਤ ਸਿੰਘ, ਹਰਜਿੰਦਰ ਸਿੰਘ, ਗੁਰਚਰਨ ਸਿੰਘ, ਨਵਜੀਵਨ ਢਿੱਲੋਂ, ਸ਼ਮਸ਼ੇਰ ਸਿੰਘ, ਜਸਵਿੰਦਰ ਸਿੰਘ,ਹਰਦੇਵ ਸਿੰਘ, ਗੁਰਜੰਟ ਸਿੰਘ, ਸੁਖਮੰਦਰ ਸਿੰਘ, ਗੁਰਜੀਤ ਸਿੰਘ, ਬਲਜੀਤ ਸਿੰਘ, ਅਰਸ਼ਦੀਪ ਆਦਿ ਪਤਵੰਤੇ ਹਾਜ਼ਰ ਸਨ ¢


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX