ਤਾਜਾ ਖ਼ਬਰਾਂ


ਵਿਸ਼ਵ ਹਾਕੀ ਕੱਪ ਫਾਈਨਲ : ਪਹਿਲਾ ਕੁਆਟਰ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  15 minutes ago
ਸੰਗਰੂਰ 'ਚ ਇਕੱਠੇ ਹੋਏ ਜਮਹੂਰੀ ਕਾਰਕੁਨਾਂ ਵੱਲੋਂ ਗ੍ਰਿਫ਼ਤਾਰ ਬੁੱਧੀਜੀਵੀਆਂ ਦੀ ਰਿਹਾਈ ਦੀ ਮੰਗ
. . .  50 minutes ago
ਸੰਗਰੂਰ, 16 ਦਸੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਅਗਵਾਈ 'ਚ ਪੰਜਾਬ ਭਰ ਤੋਂ ਇਕੱਠੇ ਹੋਏ ਜਮਹੂਰੀ ਕਾਰਕੁਨਾਂ ਨੇ ਇਕ ਮਤਾ ਪਾਸ ਕਰ ਕੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਨੁੱਖੀ ਹੱਕਾਂ ਲਈ ਲੜਨ ਵਾਲੇ ਜਮਹੂਰੀ....
ਵਰਲਡ ਟੂਰ ਫਾਈਨਲਸ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣੀ ਸਿੰਧੂ
. . .  48 minutes ago
ਨਵੀਂ ਦਿੱਲੀ, 16 ਦਸੰਬਰ- ਭਾਰਤੀ ਸ਼ਟਲਰ ਪੀ. ਵੀ. ਸਿੰਧੂ ਨੇ ਨੋਜੋਮੀ ਓਕੁਹਾਰਾ ਨੂੰ ਹਰਾ ਕੇ ਬੈਡਮਿੰਟਨ ਵਰਲਡ ਟੂਰ ਫਾਈਨਲਸ 2018 ਦਾ ਖ਼ਿਤਾਬ ਆਪਣੇ ਨਾਂਅ ਕਰ ਇਤਿਹਾਸ ਰਚ ਦਿੱਤਾ ਹੈ। ਇਹ ਖ਼ਿਤਾਬ ਜਿੱਤਣ ਨਾਲ ਸਿੰਧੂ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣ ....
ਸੋਨੀਆ ਗਾਂਧੀ ਨੇ ਸਾਬਕਾ ਮੁੱਖ ਮੰਤਰੀ ਕਰੁਣਾਨਿਧੀ ਦੀ ਮੂਰਤੀ ਦਾ ਕੀਤਾ ਉਦਘਾਟਨ
. . .  about 1 hour ago
ਚੇਨਈ, 16 ਦਸੰਬਰ- ਯੂ.ਪੀ.ਏ.ਦੀ ਚੇਅਰਪਰਸਨ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਤਾਮਿਲਨਾਡੂ ਦੇ ਸਾਬਕਾ ਮੁੱਖਮੰਤਰੀ ਐਮ. ਕਰੁਣਾਨਿਧੀ ਦੀ ਮੂਰਤੀ ਦਾ ਚੇਨਈ 'ਚ ਉਦਘਾਟਨ ਕੀਤਾ। ਇਸ ਸਮਾਰੋਹ 'ਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ......
ਐਕਸਾਈਜ਼ ਵਿਭਾਗ ਵੱਲੋਂ 512 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ
. . .  about 1 hour ago
ਛੇਹਰਟਾ, 16 ਦਸੰਬਰ (ਸੁੱਖ ਵਡਾਲੀ)- ਐਕਸਾਈਜ਼ ਵਿਭਾਗ ਵੱਲੋਂ ਛਿਹਰਟਾ ਦੇ ਮਾਡਲ ਟਾਊਨ ਵਿਖੇ ਇਕ ਘਰ 'ਚੋਂ 512 ਪੇਟੀਆਂ (ਲਗਭਗ 6000 ਬੋਤਲਾਂ) ਨਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀ ਗਈ ਹਨ। ਈ. ਟੀ ਓ. ਐਸ .ਐਸ .ਚਾਹਲ ਨੂੰ ਮਿਲੀ ਗੁਪਤ ......
ਸੜਕ ਹਾਦਸੇ 'ਚ ਔਰਤ ਦੀ ਮੌਤ, ਦੋ ਬੱਚਿਆਂ ਸਮੇਤ 3 ਜ਼ਖ਼ਮੀ
. . .  about 1 hour ago
ਵਰਸੋਲਾ, 16 ਦਸੰਬਰ (ਵਰਿੰਦਰ ਸਹੋਤਾ)- ਗੁਰਦਾਸਪੁਰ-ਹਰਦੋਛੰਨੀ ਸੜਕ 'ਤੇ ਅੱਡਾ ਵਰਸੋਲਾ ਅਤੇ ਸਰਾਵਾਂ ਵਿਚਕਾਰ ਕਾਰ ਅਤੇ ਮੋਟਰਸਾਈਕਲ ਦਰਮਿਆਨ ਵਾਪਰੇ ਸੜਕ ਹਾਦਸੇ 'ਚ ਇਕ ਮਹਿਲਾ ਦੀ ਮੌਤ ਹੋ ਗਈ ਜਦ ਕਿ ਉਸ ਦੇ ਦੋ ਛੋਟੇ ਬੱਚੇ ਅਤੇ ਪਤੀ ਗੰਭੀਰ.........
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਜਕਾਰਤਾ, 16 ਦਸੰਬਰ- ਇੰਡੋਨੇਸ਼ੀਆ ਦੇ ਪੂਰਬੀ ਸੂਬੇ ਪਪੂਆ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.1 ਮਾਪੀ ਗਈ ਹੈ। ਇੰਡੋਨੇਸ਼ੀਆ ਦੇ ਮੌਸਮ ਵਿਭਾਗ ਵੱਲੋਂ ਇਸ ਦਾ ਖ਼ੁਲਾਸਾ ਕੀਤਾ ਗਿਆ ਹੈ। ਭੂਚਾਲ........
ਰੂਸ ਦੇ ਵੱਖ-ਵੱਖ ਸ਼ਹਿਰਾਂ 'ਚ ਲੱਗੀ ਅੱਗ, ਛੇ ਬੱਚਿਆ ਸਮੇਤ 10 ਦੀ ਮੌਤ
. . .  about 2 hours ago
ਮਾਸਕੋ, 16 ਦਸੰਬਰ- ਰੂਸ 'ਚ ਵੱਖ-ਵੱਖ ਸ਼ਹਿਰਾਂ 'ਚ ਅੱਗ ਲੱਗਣ ਦੀਆਂ ਘਟਨਾਵਾਂ 'ਚ 10 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਰੂਸ ਦੀਆਂ ਮੀਡੀਆ ਰਿਪੋਰਟਾਂ ਅਨੁਸਾਰ, ਇਨ੍ਹਾਂ ਘਟਨਾਵਾਂ 'ਚ ਮ੍ਰਿਤਕਾਂ 'ਚ ਛੇ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋਈ ਹੈ.....
ਪਿੰਡ ਰੋਹਟੀ ਬਸਤਾ ਸਿੰਘ ਵਾਸੀਆਂ ਨੇ ਸਰਬ ਸਹਿਮਤੀ ਨਾਲ ਚੁਣਿਆ ਸਰਪੰਚ
. . .  about 2 hours ago
ਨਾਭਾ, 16 ਦਸੰਬਰ (ਕਰਮਜੀਤ ਸਿੰਘ) - ਪੰਜਾਬ 'ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਫਾਰਮ ਭਰਨ ਦਾ ਦੌਰ ਕੱਲ੍ਹ ਤੋਂ ਸ਼ੁਰੂ ਹੋ ਚੁੱਕਾ ਹੈ। ਦੂਸਰੇ ਪਾਸੇ ਪੰਜਾਬ ਸਰਕਾਰ ਦੇ ਮੰਤਰੀਆਂ ਨੇ ਅਪੀਲ ਕੀਤੀ ਹੈ ਕਿ ਪਿੰਡ ਵਾਸੀ ਸਰਬ ਸਹਿਮਤੀ ਨਾਲ ਪੰਚਾਇਤਾਂ ਚੁਣ ਲੈਣ ਤਾਂ ਪਿੰਡਾਂ...
ਭੇਦਭਰੀ ਹਾਲਤ ਵਿਚ ਡਰਾਈਵਰ ਦੀ ਮਿਲੀ ਲਾਸ਼
. . .  about 3 hours ago
ਤਲਵੰਡੀ ਸਾਬੋ/ ਸੀਂਗੋ ਮੰਡੀ 16 ਦਸੰਬਰ (ਲਕਵਿੰਦਰ ਸ਼ਰਮਾ) ਉਪ ਮੰਡਲ ਮੌੜ ਮੰਡੀ ਦੇ ਪਿੰਡ ਰਾਜਗੜ੍ਹ ਕੁੱਬੇ ਵਿਚ ਇੱਕ ਵਿਅਕਤੀ ਦੀ ਭੇਦਭਰੀ ਹਾਲਤ ਵਿਚ ਲਾਸ਼ ਮਿਲੀ ਹੈ, ਜਿਸ ਦੀ ਲਾਸ਼ ਉਨ੍ਹਾਂ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਵਿਚ ਲਿਆ ਕੇ ਮੋਰਚਰੀ ਵਿਚ ਰੱਖ ਦਿੱਤੀ...
ਹਵਾਈ ਫੌਜ ਕੋਲ ਨਹੀਂ ਹਨ ਲੋੜੀਂਦੇ ਹਲਕੇ ਲੜਾਕੂ ਜਹਾਜ਼, ਸੁਰੱਖਿਆ ਲਈ ਵੱਡਾ ਖ਼ਤਰਾ- ਸੰਸਦੀ ਰਿਪੋਰਟ
. . .  about 3 hours ago
ਨਵੀਂ ਦਿੱਲੀ, 16 ਦਸੰਬਰ- ਸੰਸਦ ਦੀ ਲੋਕ ਲੇਖਾ ਕਮੇਟੀ ਨੇ ਆਪਣੀ ਰਿਪੋਰਟ 'ਚ ਕਿਹਾ ਹੈ ਕਿ ਦੇਸ਼ ਦੀ ਹਵਾਈ ਫੌਜ ਕੋਲ ਲੋੜੀਂਦੀ ਗਿਣਤੀ 'ਚ ਲਾਈਟ ਕੰਬੈਟ ਏਅਰਕ੍ਰਾਫਟ (ਐੱਲ. ਏ. ਸੀ.) ਭਾਵ ਹਲਕੇ ਲੜਾਕੂ ਜਹਾਜ਼ ਨਹੀਂ ਹਨ। ਕਮੇਟੀ ਨੇ ਆਪਣੀ ਰਿਪੋਰਟ 'ਚ ਐੱਲ. ਏ...
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਤੀਜੇ ਦਿਨ ਦਾ ਖੇਡ ਖ਼ਤਮ, ਆਸਟ੍ਰੇਲੀਆ ਦੂਜੀ ਪਾਰੀ 'ਚ 132/4
. . .  about 4 hours ago
ਜਦੋਂ ਮੈਂ ਉੱਤਰ ਪ੍ਰਦੇਸ਼ ਦਾ ਮੁੱਖ ਮੰਤਰੀ ਸੀ ਤਾਂ ਨਕਸਲਵਾਦ ਨੂੰ ਕੀਤਾ ਸੀ ਖ਼ਤਮ- ਰਾਜਨਾਥ ਸਿੰਘ
. . .  about 4 hours ago
ਨਵੀਂ ਦਿੱਲੀ, 16 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਜਦੋਂ ਉਹ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸਨ ਤਾਂ ਸੂਬੇ ਦੇ 3-4 ਜ਼ਿਲ੍ਹਿਆਂ 'ਚ ਨਕਸਲਵਾਦ ਦੀ ਸਮੱਸਿਆ ਵੱਧ ਰਹੀ ਸੀ। ਉਸ ਵੇਲੇ ਨਕਸਲੀਆਂ ਨੇ ਉੱਥੇ ਕੰਮ ਕਰ ਰਹੇ ਜੰਗਲਾਤ ਮਹਿਕਮੇ ਦੇ...
ਛੱਤੀਸਗੜ੍ਹ ਦੇ ਮੁੱਖ ਮੰਤਰੀ ਵਜੋਂ ਕੱਲ੍ਹ ਭੁਪੇਸ਼ ਬਘੇਲ ਚੁੱਕਣਗੇ ਸਹੁੰ
. . .  about 4 hours ago
ਰਾਏਪੁਰ, 16 ਦਸੰਬਰ- ਕਾਂਗਰਸ ਨੇਤਾ ਮਾਲਿਕਾਰਜੁਨ ਖੜਗੇ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਇਹ ਜਾਣਕਾਰੀ ਦਿੱਤੀ ਕਿ ਕੱਲ੍ਹ ਰਾਏਪੁਰ 'ਚ ਛੱਤੀਸਗੜ੍ਹ ਦੇ ਨਵੇਂ ਮੁੱਖ ਮੰਤਰੀ ਭੁਪੇਸ਼ ਬਘੇਲ ਦਾ ਸਹੁੰ ਚੁੱਕ ਸਮਾਗਮ ਹੋਵੇਗਾ....
ਸ਼ੂਗਰ ਮਿਲ ਦੇ ਬਾਇਲਰ 'ਚ ਹੋਇਆ ਧਮਾਕਾ, 6 ਲੋਕਾਂ ਦੀ ਮੌਤ
. . .  about 4 hours ago
ਬੈਂਗਲੁਰੂ, 16 ਦਸੰਬਰ- ਕਰਨਾਟਕ ਦੇ ਬਗਲਕੋਟ ਜ਼ਿਲ੍ਹੇ ਦੇ ਮੁਢੋਲ ਦੀ ਨਿਰਾਨੀ ਸ਼ੂਗਰ ਮਿਲ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ ਜਿਸ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ ਪੰਜ ਲੋਕ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ....
ਅੱਜ ਹੋਵੇਗਾ ਵਿਸ਼ਵ ਕੱਪ ਹਾਕੀ ਦਾ ਫਾਈਨਲ ਮੁਕਾਬਲਾ
. . .  about 4 hours ago
ਖਿੱਚ ਦਾ ਕੇਂਦਰ ਬਣੀ ਵਿਸ਼ਵ ਕੱਪ ਹਾਕੀ ਦੇ ਫਾਈਨਲ ਲਈ ਸ਼ੁੱਭ ਕਾਮਨਾਵਾਂ ਦਿੰਦੀ ਕਲਾਕ੍ਰਿਤੀ
. . .  about 4 hours ago
ਝੜਪਾਂ ਦੌਰਾਨ ਹੋਈਆਂ ਮੌਤਾਂ ਤੋਂ ਬਾਅਦ ਵੱਖਵਾਦੀਆਂ ਵੱਲੋਂ ਕਸ਼ਮੀਰ ਬੰਦ ਦਾ ਐਲਾਨ
. . .  about 4 hours ago
ਭੁਪੇਸ਼ ਬਘੇਲ ਹੋਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ
. . .  about 5 hours ago
ਟਕਸਾਲੀ ਆਗੂਆਂ ਨੂੰ ਸੂਚਨਾ ਕੇਂਦਰ ਵਿਖੇ ਜਾਣ ਤੋਂ ਰੋਕਣ ਤੇ ਸਥਿਤੀ ਹੋਈ ਤਨਾਅ ਪੂਰਨ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550
ਵਿਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ

ਫਰੀਦਕੋਟ / ਮੁਕਤਸਰ

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ- ਡੀ.ਸੀ

ਫ਼ਰੀਦਕੋਟ, 10 ਜੁਲਾਈ (ਜਸਵੰਤ ਸਿੰਘ ਪੁਰਬਾ)-15 ਅਗਸਤ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੂਮਧਾਮ, ਉਤਸ਼ਾਹ ਅਤੇ ਤਨ-ਦੇਹੀ ਨਾਲ ਸਥਾਨਕ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਮਨਾਇਆ ਜਾਵੇਗਾ¢ ਇਸ ਸਬੰਧੀ ਅਗੇਤੇ ਪ੍ਰਬੰਧਾਂ ਨੂੰ ਲੈ ਕੇ ...

ਪੂਰੀ ਖ਼ਬਰ »

ਡੋਪ ਟੈਸਟ ਤੇ ਵਿਕਾਸ ਟੈਕਸ ਨੂੰ ਲੈ ਕੇ ਮੁਲਾਜ਼ਮਾਂ ਵਲੋਂ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ

ਫ਼ਰੀਦਕੋਟ, 10 ਜੁਲਾਈ (ਸਰਬਜੀਤ ਸਿੰਘ)-ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੂਬਾ ਪ੍ਰਧਾਨ ਮੇਘ ਸਿੰਘ ਸਿੱਧੂ ਦੀ ਅਗਵਾਈ 'ਚ ਮੋਗਾ ਵਿਖੇ ਹੋਈ ਸੂਬਾ ਪੱਧਰੀ ਮੀਟਿੰਗ ਵਿਚ ਲਏ ਗਏ ਫ਼ੈਸਲੇ ਤਹਿਤ ਪੰਜਾਬ ਸਰਕਾਰ ਦੇ ਡੋਪ ਟੈਸਟ ਅਤੇ ਵਿਕਾਸ ਟੈਕਸ ਦੇ ਵਿਰੁੱਧ ਅਮਰੀਕ ਸਿੰਘ ...

ਪੂਰੀ ਖ਼ਬਰ »

ਨੈਚਰੋਪੈਥੀ ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ 12 ਨੂੰ

ਕੋਟਕਪੂਰਾ, 10 ਜੁਲਾਈ (ਮੋਹਰ ਸਿੰਘ ਗਿੱਲ)-ਗੁੱਡ ਮਾਰਨਿੰਗ ਵੈੱਲਫੇਅਰ ਕਲੱਬ, ਸੀਨੀਅਰ ਸਿਟੀਜ਼ਨ ਯੋਗਾ ਹੈਲਥ ਕਲੱਬ ਅਤੇ ਪੀ.ਬੀ.ਜੀ ਵੈੱਲਫੇਅਰ ਕਲੱਬ ਵਲੋਂ ਸਾਂਝੇ ਤੌਰ 'ਤੇ ਇੱਥੋਂ ਦੇ ਲਾਲਾ ਲਾਜਪਤ ਰਾਏ ਮਿਉਂਸਪਲ ਪਾਰਕ ਵਿਖੇ 12 ਜੁਲਾਈ ਦਿਨ ਵੀਰਵਾਰ ਨੂੰ ਸਵੇਰੇ 6 ...

ਪੂਰੀ ਖ਼ਬਰ »

ਤਕਨੀਕੀ ਨੁਕਸਾਂ ਵਾਲੇ ਲਾਇਸੈਂਸ ਦਾ ਨਿਪਟਾਰਾ ਸ਼ੁੱਕਰਵਾਰ ਨੂੰ ਫ਼ਰੀਦਕੋਟ ਦੇ ਆਟੋਮੇਟਿਡ ਡਰਾਈਵਿੰਗ ਟੈੱਸਟ ਟਰੈਕ ਵਿਖੇ ਹੋਵੇਗਾ

ਫ਼ਰੀਦਕੋਟ, 10 ਜੁਲਾਈ (ਜਸਵੰਤ ਸਿੰਘ ਪੁਰਬਾ)-ਆਮ ਲੋਕਾਂ ਨੂੰ ਸਹੂਲਤ ਦੇਣ ਦੇ ਮਕਸਦ ਨਾਲ ਵਪਾਰਕ ਵਾਹਨਾਂ ਦੇ ਨਵਿਆਉਣ ਵਾਲੇ ਲਾਇਸੈਂਸ ਫ਼ਰੀਦਕੋਟ ਤੇ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਜ਼ਿਲਿ੍ਹਆਂ ਦੇ ਸੋਮਵਾਰ ਅਤੇ ਬੁੱਧਵਾਰ ਦੇ ਦਿਨ ਨਿਸ਼ਚਿਤ ਕੀਤੇ ਗਏ ਹਨ | ...

ਪੂਰੀ ਖ਼ਬਰ »

ਪਟਾਕੇ ਮਾਰਨ ਵਾਲੇ 10 ਬੁਲਟ ਮੋਟਰਸਾਈਕਲ ਸਵਾਰਾਂ ਨੂੰ ਕੀਤੇ ਨੋਟਿਸ ਜਾਰੀ

ਫ਼ਰੀਦਕੋਟ, 10 ਜੁਲਾਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਰੰਭ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੰਜਾਬ ਪੁਲਿਸ ਵਲੋਂ ਬੱਸ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸਮੂਹ ਭਜਨ ਮੰਡਲੀਆਂ ਤੇ ਮੰਦਰ ਕਮੇਟੀਆਂ ਦਾ ਸਾਲਾਨਾ ਇਜਲਾਸ

ਕੋਟਕਪੂਰਾ, 10 ਜੁਲਾਈ (ਮੇਘਰਾਜ)-ਕੋਟਕਪੂਰਾ ਸ਼ਹਿਰ ਦੀਆਂ ਸਮੂਹ ਭਜਨ ਮੰਡਲੀਆਂ ਅਤੇ ਮੰਦਰ ਕਮੇਟੀਆਂ ਤੇ ਧਾਰਮਿਕ ਆਗੂਆਂ ਦਾ ਇਕ ਧਾਰਮਿਕ ਇਜਲਾਸ ਨਰੇਸ਼ ਕੁਮਾਰ ਸਹਿਗਲ ਪ੍ਰਧਾਨ ਆਲ ਇੰਡੀਆ ਹਿੰਦੂ ਵੈੱਲਫੇਅਰ ਕਮੇਟੀ ਦੀ ਪ੍ਰਧਾਨਗੀ ਹੇਠ ਸੇਠ ਕੇਦਾਰਨਾਥ ...

ਪੂਰੀ ਖ਼ਬਰ »

ਮਿੰਨੀ ਬੱਸਾਂ ਵਾਲਿਆਂ 'ਤੇ ਵੱਧ ਕਿਰਾਇਆ ਵਸੂਲਣ ਦਾ ਦੋਸ਼

ਬਰਗਾੜੀ, 10 ਜੁਲਾਈ (ਲਖਵਿੰਦਰ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂ ਕਾਮਰੇਡ ਸੋਹਣ ਸਿੰਘ ਬਰਗਾੜੀ ਅਤੇ ਹੋਰਨਾਂ ਨੇ ਬਰਗਾੜੀ ਤੋਂ ਮੱਲ ਕੇ ਜਾਣ ਵਾਲੀਆਂ ਮਿੰਨੀ ਬੱਸਾਂ ਵਾਲਿਆਂ 'ਤੇ ਕਥਿਤ ਦੋਸ਼ ਲਾਇਆ ਹੈ ਕਿ ਉਹ ਬਣਦੇ ਕਿਰਾਏ ਦੇ ਦੁੱਗਣੇ ਤੋਂ ਵੀ ...

ਪੂਰੀ ਖ਼ਬਰ »

ਵਾੜਾ ਦਰਾਕਾ ਵਿਖੇ ਨਸ਼ਾ ਵਿਰੋਧੀ ਮਾਰਚ

ਕੋਟਕਪੂਰਾ, 10 ਜੁਲਾਈ (ਮੋਹਰ ਗਿੱਲ, ਮੇਘਰਾਜ)-ਬੱਚਿਆਂ ਤੇ ਨੌਜਵਾਨਾਂ ਨੂੰ ਨੈਤਿਕਤਾ ਦਾ ਪਾਠ ਪੜ੍ਹਾਉਣ, ਸ਼ਾਨਾਮੱਤੇ ਇਤਿਹਾਸ, ਸੱਭਿਆਚਾਰ ਅਤੇ ਅਮੀਰ ਵਿਰਸੇ ਨਾਲ ਜੋੜਨ ਲਈ ਯਤਨਸ਼ੀਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਯੂਨਿਟ ਵਾੜਾ ਦਰਾਕਾ ਵਲੋਂ ਨਗਰ ਪੰਚਾਇਤ, ...

ਪੂਰੀ ਖ਼ਬਰ »

ਪੁਲਿਸ ਵਲੋਂ 300 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

ਕੋਟਕਪੂਰਾ, 10 ਜੁਲਾਈ (ਮੇਘਰਾਜ, ਮੋਹਰ ਗਿੱਲ)-ਥਾਣਾ ਸਿਟੀ ਅਤੇ ਸਦਰ ਪੁਲਿਸ ਕੋਟਕਪੂਰਾ ਵਲੋਂ ਦੋ ਵਿਅਕਤੀਆਂ ਨੂੰ 300 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਕੋਟਕਪੂਰਾ ਏ.ਐੱਸ.ਆਈ. ਅਮਰਜੀਤ ਸਿੰਘ ...

ਪੂਰੀ ਖ਼ਬਰ »

ਤਿੰਨ ਵਿਅਕਤੀਆਂ ਤੋਂ 4 ਕੁਇੰਟਲ 65 ਕਿੱਲੋ ਭੁੱਕੀ ਬਰਾਮਦ

ਜੈਤੋ, 10 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਪੁਲਿਸ ਨੂੰ ਉਸ ਵਕਤ ਵੱਡੀ ਸਫਲਤਾ ਮਿਲੀ ਜਦ ਤਿੰਨ ਵਿਅਕਤੀਆਂ ਨੂੰ 4 ਕੁਇੰਟਲ 65 ਕਿੱਲੋ ਭੁੱਕੀ ਚੂਰਾ ਪੋਸਤ, ਬਲੈਰੋ ਗੱਡੀ ਤੇ ਸਕੂਟਰੀ ਸਮੇਤ ਗਿ੍ਫ਼ਤਾਰ ਕੀਤਾ ਗਿਆ | ਸੀ.ਆਈ.ਏ. ਸਟਾਫ਼ ਜੈਤੋ ਦੇ ਇੰਚਾਰਜ ਰਾਜੇਸ਼ ...

ਪੂਰੀ ਖ਼ਬਰ »

ਸੁਸਾਇਟੀ ਵਲੋਂ ਲੋੜਵੰਦ ਵਿਦਿਆਰਥੀਆਂ ਦੀ ਮਦਦ

ਗੋਲੇਵਾਲਾ, 10 ਜੁਲਾਈ (ਅਮਰਜੀਤ ਬਰਾੜ)-ਲੋੜਵੰਦ ਤੇ ਗ਼ਰੀਬ ਲੋਕਾਂ ਦੀ ਹਰ ਤਰ੍ਹਾਂ ਦੀ ਮਦਦ ਲਈ ਬਣਾਈ ਸ੍ਰੀ ਗੁਰੂ ਰਾਮਦਾਸ ਜੀ ਸੇਵਾ ਵੈੱਲਫੇਅਰ ਸੁਸਾਇਟੀ ਵਲੋਂ ਸਮਾਜ ਸੇਵੀ ਨੌਜਵਾਨ ਸੁਰਿੰਦਰ ਸਿੰਘ ਸਾਧਾਂਵਾਲਾ ਦੇ ਉੱਦਮ ਸਦਕਾ ਸੁਸਾਇਟੀ ਵਲੋਂ ਸਰਕਾਰੀ ...

ਪੂਰੀ ਖ਼ਬਰ »

ਐੱਸ.ਐਮ.ਡੀ. ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਫ਼ਰੀਦਕੋਟ, 10 ਜੁਲਾਈ (ਜਸਵੰਤ ਸਿੰਘ ਪੁਰਬਾ)-ਐੱਸ.ਐਮ.ਡੀ. ਗਰਲਜ਼ ਕਾਲਜ ਆਫ਼ ਐਜੂਕੇਸ਼ਨ (ਬੀ.ਐੱਡ.) ਕੋਟਸੁਖੀਆ ਦੇ ਪਹਿਲੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਨਤੀਜਿਆਂ 'ਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ | ਕਾਲਜ ਦੇ ਚੇਅਰਮੈਨ/ਡਾਇਰੈਕਟਰ ਰਾਜ ਥਾਪਰ ਨੇ ਦੱਸਿਆ ਕਿ ਉਕਤ ਐਲਾਨੇ ਨਤੀਜਿਆਂ 'ਚ ਕਾਲਜ ਦੀ ਮੈਰਿਟ 'ਚ ਅਮਨਦੀਪ ਕੌਰ ਸਪੁੱਤਰੀ ਕੁਲਦੀਪ ਸਿੰਘ ਵਾਸੀ ਢਿਲਵਾਂ ਕਲਾਂ ਨੇ 82.8 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲਾ, ਦਿਕਸ਼ਾ ਸ਼ਰਮਾ ਸਪੁੱਤਰੀ ਲਖਵਿੰਦਰਪਾਲ ਵਾਸੀ ਸੰਧਵਾਂ ਨੇ 82.2 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਸਰਾ, ਗੁਰਪ੍ਰੀਤ ਕੌਰ ਸਪੁੱਤਰੀ ਅੰਮਿ੍ਤ ਸਿੰਘ ਵਾਸੀ ਧੂੜਕੋਟ ਨੇ 82 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ | ਉਨ੍ਹਾਂ ਦੱਸਿਆ ਕਿ ਕਾਲਜ ਤੇ ਸਮੂਹ ਮਾਪਿਆਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਮੁੱਚੇ ਕਾਲਜ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਕਾਲਜ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਤੇ ਪਿ੍ੰ: ਡਾ. ਨਰਿੰਦਰ ਮੱਕੜ ਨੇ ਕਾਲਜ ਦੇ ਸਮੂਹ ਸਟਾਫ਼, ਵਿਦਿਆਰਥਣਾਂ ਤੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਕਾਲਜ ਦੇ ਪ੍ਰੀਖਿਆ ਇੰਚਾਰਜ ਲੈਕ: ਰਜਨੀ ਸ਼ਰਮਾ, ਜਗਜੀਤ ਕੌਰ, ਰਾਜਵੀਰ ਕੌਰ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਖ਼ੂਨਦਾਨ ਕੈਂਪ 'ਚ 52 ਯੂਨਿਟ ਖ਼ੂਨ ਇਕੱਤਰ

ਫ਼ਰੀਦਕੋਟ, 10 ਜੁਲਾਈ (ਸਤੀਸ਼ ਬਾਗ਼ੀ)-ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਬਲੱਡ ਬੈਂਕ ਵਿਖੇ 18ਵੀਂ ਵਾਰ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਰੋਟਰੀ ਕਲੱਬ ਦੇ ਸਾਬਕਾ ਗਵਰਨਰ ਐਡਵੋਕੇਟ ਰਮੇਸ਼ ਚੰਦਰ ਜੈਨ ਨੇ ਕੀਤਾ | ਇਸ ਮੌਕੇ ਬਲੱਡ ਬੈਂਕ ਦੇ ਡਾ. ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਜ਼ੋਨ ਪੱਧਰ ਦਾ ਸ਼ਖ਼ਸੀਅਤ ਉਸਾਰੀ ਕੈਂਪ ਲਾਇਆ

ਫ਼ਰੀਦਕੋਟ, 10 ਜੁਲਾਈ (ਚਰਨਜੀਤ ਸਿੰਘ ਗੋਂਦਾਰਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਜ਼ੋਨ ਵਲੋਂ ਵੱਖ-ਵੱਖ ਖੇਤਰਾਂ 'ਚ ਸ਼ਖ਼ਸੀਅਤ ਉਸਾਰੀ ਜਮਾਤਾਂ ਲਾ ਰਹੇ ਚੋਣਵੇਂ ਵਿਦਿਆਰਥੀਆਂ ਦਾ ਇਕ ਰੋਜ਼ਾ ਸ਼ਖ਼ਸੀਅਤ ਉਸਾਰੀ ...

ਪੂਰੀ ਖ਼ਬਰ »

ਸਿਵਲ ਪੈਨਸ਼ਨਰਾਂ ਤੇ ਸੀਨੀਅਰ ਸਿਟੀਜ਼ਨਾਂ ਦੀ ਮੀਟਿੰਗ

ਫ਼ਰੀਦਕੋਟ, 10 ਜੁਲਾਈ (ਜਸਵੰਤ ਸਿੰਘ ਪੁਰਬਾ)-ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਫ਼ਰੀਦਕੋਟ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਕਲੱਬ ਫ਼ਰੀਦਕੋਟ ਦੀ ਇਕ ਵਿਸ਼ੇਸ਼ ਮੀਟਿੰਗ ਇੰਦਰਜੀਤ ਸਿੰਘ ਖੀਵਾ ਤੇ ਦਰਸ਼ਨ ਕੁਮਾਰ ਸੁਖੀਜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ...

ਪੂਰੀ ਖ਼ਬਰ »

ਭਾਈ ਧਿਆਨ ਸਿੰਘ ਮੰਡ ਦੀ ਅਗਵਾਈ 'ਚ ਚੱਲ ਰਿਹਾ ਇਨਸਾਫ਼ ਮੋਰਚਾ 40ਵੇਂ ਦਿਨ ਵੀ ਜਾਰੀ

ਸਿੱਖ ਕੌਮ ਅਤੇ ਘੱਟ ਗਿਣਤੀਆਂ ਨੂੰ ਸਮੇਂ ਦੀਆਂ ਸਰਕਾਰਾਂ ਵਲੋਂ ਇਕ ਸਾਜ਼ਿਸ਼ ਤਹਿਤ ਖ਼ਤਮ ਕੀਤਾ ਜਾ ਰਿਹੈ-ਸਿਮਰਨਜੀਤ ਸਿੰਘ ਮਾਨ ਬਰਗਾੜੀ, 10 ਜੁਲਾਈ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਜਲਾਲੇਆਣਾ ਨੂੰ ਵਾਟਰ ਕੂਲਰ ਦਾਨ ਕੀਤਾ

ਫ਼ਰੀਦਕੋਟ, 10 ਜੁਲਾਈ (ਜਸਵੰਤ ਸਿੰਘ ਪੁਰਬਾ)-ਸਰਕਾਰੀ ਪ੍ਰਾਇਮਰੀ ਸਕੂਲ ਜਲਾਲੇਆਣਾ ਵਿਖੇ ਹੌਲਦਾਰ ਟਹਿਲ ਸਿੰਘ ਦੀ ਯਾਦ 'ਚ ਪਰਿਵਾਰ ਵਲੋਂ ਮਾਤਾ ਸੁਰਜੀਤ ਕੌਰ ਅਤੇ ਭਤੀਜੇ ਹਰਜਿੰਦਰ ਸਿੰਘ ਸਾਬਕਾ ਪੰਚ ਨੇ ਸਕੂਲ ਨੂੰ ਵਾਟਰ ਕੂਲਰ ਦਾਨ 'ਚ ਦਿੱਤਾ | ਸਕੂਲ ਇੰਚਾਰਜ ...

ਪੂਰੀ ਖ਼ਬਰ »

ਟਰਾਂਸਪੋਰਟ ਵਿਭਾਗ ਨੇ ਸੜਕੀ ਹਾਦਸੇ ਰੋਕਣ ਵਾਸਤੇ ਮੀਟਿੰਗ ਕੀਤੀ

ਫ਼ਰੀਦਕੋਟ, 10 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਟਰਾਂਸਪੋਰਟ ਵਿਭਾਗ ਅਤੇ ਟਰੈਫ਼ਿਕ ਪੁਲਿਸ ਵਿੰਗ ਫ਼ਰੀਦਕੋਟ ਦਰਮਿਆਨ ਇਕ ਮੀਟਿੰਗ ਕੀਤੀ ਗਈ | ਮੀਟਿੰਗ 'ਚ ਜ਼ਿਲ੍ਹੇ ਅੰਦਰ ਸਕੂਲੀ ਬੱਸਾਂ ਦੀ ਚੈਕਿੰਗ ਸਬੰਧੀ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਦੀ ਮਹੀਨਾਵਾਰ ਮੀਟਿੰਗ

ਕੋਟਕਪੂਰਾ, 10 ਜੁਲਾਈ (ਮੇਘਰਾਜ)-ਅੱਜ ਨਗਰ ਕੌਾਸਲ ਪਾਰਕ ਵਿਖੇ ਡਾ. ਜਗਜੀਤ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਹੋਈ, ਜਿਸ ਵਿਚ ਸੂਬਾ ਜਥੇਬੰਦਕ ਸਕੱਤਰ ਡਾ. ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਨੇ ਨਸ਼ਿਆਂ ਿਖ਼ਲਾਫ਼ ਅਰਥੀ ਫੂਕੀ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਰਹੂੜਿਆਂਵਾਲੀ ਵਿਖੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਨੇ ਨਸ਼ਿਆਂ ਿਖ਼ਲਾਫ਼ ਅਰਥੀ ਫੂਕੀ | ਇਸ ਮੌਕੇ ਬਲਾਕ ਪ੍ਰਧਾਨ ਰਜਿੰਦਰ ਸਿੰਘ ਰਾਜਾ ਮਹਾਂਬੱਧਰ ਅਤੇ ਜਨਰਲ ਸਕੱਤਰ ਸੁਖਰਾਜ ਸਿੰਘ ...

ਪੂਰੀ ਖ਼ਬਰ »

ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ 'ਚ ਮਾਂ ਬੋਲੀ ਨੂੰ ਸਮਰਪਿਤ ਮੁਕਾਬਲੇ

ਕੋਟਕਪੂਰਾ, 10 ਜੁਲਾਈ (ਮੋਹਰ ਸਿੰਘ ਗਿੱਲ)- ਵਿੱਦਿਅਕ ਸੰਸਥਾ ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ 'ਚ ਪਿ੍ੰਸੀਪਲ ਸ਼ਵਿੰਦਰ ਸੇਠੀ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਵਿਚ ਮਾਂ ਬੋਲੀ ਪ੍ਰਤੀ ਲਗਾਓ ਅਤੇ ਭਾਵਨਾ ਨੂੰ ਵਧੇਰੇ ਪ੍ਰਫੁੱਲਿਤ ਕਰਨ ਲਈ ਪੰਜਾਬੀ ਦੇ ਸ਼ੁੱਧ ਅਤੇ ...

ਪੂਰੀ ਖ਼ਬਰ »

115 ਦੌੜਾਂ ਨਾਲ ਕੋਟਕਪੂਰਾ ਨੇ ਢਿਲਵਾਂ ਦੀ ਟੀਮ ਨੂੰ ਹਰਾਇਆ

ਕੋਟਕਪੂਰਾ, 10 ਜੁਲਾਈ (ਮੋਹਰ ਸਿੰਘ ਗਿੱਲ)-ਪਿੰਡ ਢਿਲਵਾਂ ਕਲਾਂ ਵਿਖੇ ਕ੍ਰਿਕਟ ਕਲੱਬ ਵਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਨਾਕ ਆਊਟ ਕ੍ਰਿਕਟ ਟੂਰਨਾਮੈਂਟ ਦੇ ਅਭਿਆਸ ਮੈਚ ਵਿਚ ਬਿਲਿਊਜ ਕਲੱਬ ਦੇ ਯੁਵਾ ਬੱਲੇਬਾਜ਼ ਵਿਸ਼ੇਸ਼ ਵਿਸੂ ਨੇ 45 ਗੇਂਦਾਂ ਵਿਚ 115 ਦੌੜਾਂ ਦੀ ਬਦੌਲਤ ...

ਪੂਰੀ ਖ਼ਬਰ »

10 ਜੁਲਾਈ ਨੂੰ ਨੈਸ਼ਨਲ ਫਿਸ਼ ਫਾਰਮਜ਼ ਡੇ ਵਜੋਂ ਮਨਾਇਆ

ਮਲੋਟ, 10 ਜੁਲਾਈ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹਾ ਸੀ ਮੁਕਤਸਰ ਸਾਹਿਬ ਦੇ ਮੱਛੀ ਪਾਲਣ ਵਿਭਾਗ ਵਲੋਂ ਫਿਸ਼ ਡੇ ਜ਼ਿਲੇ੍ਹ ਦੇ ਅਗਾਂਹਵਧੂ ਤੇ ਨਾਮਵਰ ਮੱਛੀ ਪਾਲਕ ਭਰਾਵਾਂ ਰੁਪਿੰਦਰ ਪਾਲ ਸਿੰਘ (ਬੱਬੂ) ਅਤੇ ਪਰਮਜੀਤ ਸਿੰਘ ਪੁੱਤਰ ਜਸਪਾਲ ਸਿੰਘ ਢਿੱਲੋਂ ਹੋਰਾਂ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX