ਮਹਿਲ ਕਲਾਂ/ਝਬਾਲ, 10 ਜੁਲਾਈ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ, ਸਰਬਜੀਤ ਸਿੰਘ, ਸੁਖਦੇਵ ਸਿੰਘ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਮਹਿਲ ਖ਼ੁਰਦ 'ਚ ਚਿੱਟੇ ਦੀ ਓਵਰਡੋਜ਼ ਕਾਰਨ ਦੋ ਨੌਜਵਾਨਾਂ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ...
ਦਸੂਹਾ, 10 ਜੁਲਾਈ (ਕੌਸ਼ਲ/ ਭੁੱਲਰ)-ਦਸੂਹਾ ਵਿਖੇ ਪ੍ਰਵਾਸੀ ਮਜ਼ਦੂਰ ਦੀ 5 ਸਾਲਾ ਬੱਚੀ ਨਾਲ ਜਬਰ ਜਨਾਹ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਪ੍ਰਵਾਸੀ ਮਜ਼ਦੂਰ ਦੀ ਲੜਕੀ ਇਸ ਦਰਿੰਦਗੀ ਦਾ ਸ਼ਿਕਾਰ ਹੋਈ ਹੈ | ਜਾਣਕਾਰੀ ਦਿੰਦੇ ਹੋਏ ਲੜਕੀ ਦੇ ਪਿਤਾ ਨੇ ...
ਅੰਮਿ੍ਤਸਰ, 10 ਜੁਲਾਈ (ਸੁਰਿੰਦਰ ਕੋਛੜ)- ਲਾਹੌਰ ਸ਼ਹਿਰ ਦੇ ਪਿੰਡ ਡੇਰਾ ਚਾਹਲ ਵਿਚਲੇ ਗੁਰਦੁਆਰਾ ਜਨਮ ਅਸਥਾਨ ਬੇਬੇ ਨਾਨਕੀ 'ਚ ਪਿਛਲੇ 21 ਵਰਿ੍ਹਆਂ ਤੋਂ ਰਹਿ ਰਹੇ ਸ: ਗੁਲਾਬ ਸਿੰਘ ਸ਼ਾਹੀਨ ਪੁੱਤਰ ਸ: ਮੰਨਾਂ ਸਿੰਘ (85 ਸਾਲ) ਨੂੰ ਅੱਜ ਪਾਕਿਸਤਾਨ ਇਵੈਕੂਈ ਟਰੱਸਟ ਬੋਰਡ ...
ਚੰਡੀਗੜ੍ਹ, 10 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਬੀਤੇ ਦਿਨ ਪੰਜਾਬ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬਰਾਂਚ ਨੇ ਸਾਂਝੀ ਕਾਰਵਾਈ ਦੌਰਾਨ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਨੂੰ ਗਿ੍ਫ਼ਤਾਰ ਕਰ ਲਿਆ | ਪੁਲਿਸ ਕਾਰਵਾਈ ਦੌਰਾਨ ਮੁਲਜ਼ਮ ਦੀ ਲੱਤ 'ਚ ਗੋਲੀ ...
ਐੱਸ. ਏ. ਐੱਸ. ਨਗਰ, 10 ਜੁਲਾਈ (ਜਸਬੀਰ ਸਿੰਘ ਜੱਸੀ)-ਚੰਡੀਗੜ੍ਹ ਵਿਚਲੇ ਸੈਕਟਰ-43 ਦੇ ਬੱਸ ਸਟੈਂਡ ਲਾਗੇ ਝੜਪ ਤੋਂ ਬਾਅਦ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ ਦੋ ਔਰਤਾਂ ਦੇ ਨਾਂਅ ਸਾਹਮਣੇ ਆਏ ਸਨ | ...
ਫਗਵਾੜਾ, 10 ਜੁਲਾਈ (ਹਰੀਪਾਲ ਸਿੰਘ)-ਚੰਡੀਗੜ੍ਹ ਅਤੇ ਪੰਜਾਬ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ ਚੰਡੀਗੜ੍ਹ ਵਿਖੇ ਗਿ੍ਫ਼ਤਾਰ ਕੀਤੇ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਤਾਰ ਫਗਵਾੜਾ ਦੇ ਨਾਲ ਵੀ ਜੁੜੇ ਹੋਏ ਹਨ, ਜਿਸ ਦੇ ਚੱਲਦੇ ਉਸ ਨੂੰ ਫਗਵਾੜਾ ਪੁਲਿਸ ਵੀ ...
ਐੱਸ. ਏ. ਐੱਸ. ਨਗਰ, 10 ਜੁਲਾਈ (ਜਸਬੀਰ ਸਿੰਘ ਜੱਸੀ)-ਬਰਖਾਸਤ ਡੀ. ਐੱਸ. ਪੀ. ਦਲਜੀਤ ਸਿੰਘ ਢਿੱਲੋਂ ਨੂੰ ਇਕ ਔਰਤ ਵਲੋਂ ਉਸ ਨਾਲ ਜਬਰ ਜਨਾਹ ਕਰਨ ਅਤੇ ਉਸ ਨੂੰ ਨਸ਼ੇ ਦਾ ਆਦੀ ਬਣਾਉਣ ਦੇ ਦੋਸ਼ਾਂ ਤਹਿਤ ਗਿ੍ਫ਼ਤਾਰ ਕਰਨ ਦੇ ਮਾਮਲੇ 'ਚ ਅੱਜ ਮੁੜ ਅਦਾਲਤ 'ਚ ਪੇਸ਼ ਕੀਤਾ ਗਿਆ | ...
ਚੰਡੀਗੜ੍ਹ, 10 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਵਲੋਂ ਚਲਾਏ ਜਾ ਰਹੇ ਸਾਰੇ ਨਸ਼ਾ ਛੁਡਾਊ ਕੇਂਦਰਾਂ 'ਚ ਆਰਥਿਕ ਤੌਰ 'ਤੇ ਕਮਜ਼ੋਰ ਨਸ਼ੇ ਦੇ ਆਦੀਆਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ | ਇਸੇ ਦੌਰਾਨ ਹੀ ...
ਜਲੰਧਰ, 10 ਜੁਲਾਈ (ਐੱਮ.ਐੱਸ. ਲੋਹੀਆ)-ਅੱਜ ਸਾਰੇ ਸੂਬੇ 'ਚ 108 ਐਾਬੂਲੈਂਸ ਦੇ ਮੁਲਾਜ਼ਮ ਆਪਣੀਆਂ ਮੰਗੇ ਦੇ ਹੱਕ 'ਚ ਹੜਤਾਲ ਕਰਨਗੇ | ਮੁਲਾਜ਼ਮ ਜੱਥੇਬੰਦੀ ਦੇ ਪੰਜਾਬ ਚੇਅਰਮੈਨ ਬਿਕਰਮਜੀਤ ਸਿੰਘ ਸੈਣੀ ਅਤੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ ਨੇ ਜਾਣਕਾਰੀ ਦਿੱਤੀ ਕਿ ...
ਸੰਗਰੂਰ, 10 ਜੁਲਾਈ (ਧੀਰਜ ਪਸ਼ੌਰੀਆ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਨੂੰਹ ਨੂੰ ਪੈਟਰੋਲ ਪਾ ਕੇ ਸਾੜਨ ਦੇ ਦੋਸ਼ਾਂ 'ਚ ਸੱਸ ਨੂੰ ਉਮਰ ਕੈਦ ਅਤੇ ਪਤੀ ਨੂੰ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਭਵਾਨੀਗੜ੍ਹ ਵਿਖੇ 11 ਅਗਸਤ 2016 ਨੂੰ ...
ਦਸੂਹਾ, 10 ਜੁਲਾਈ (ਕੌਸ਼ਲ/ ਭੁੱਲਰ)-ਦਸੂਹਾ ਵਿਖੇ ਪ੍ਰਵਾਸੀ ਮਜ਼ਦੂਰ ਦੀ 5 ਸਾਲਾ ਬੱਚੀ ਨਾਲ ਜਬਰ ਜਨਾਹ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਪ੍ਰਵਾਸੀ ਮਜ਼ਦੂਰ ਦੀ ਲੜਕੀ ਇਸ ਦਰਿੰਦਗੀ ਦਾ ਸ਼ਿਕਾਰ ਹੋਈ ਹੈ | ਜਾਣਕਾਰੀ ਦਿੰਦੇ ਹੋਏ ਲੜਕੀ ਦੇ ਪਿਤਾ ਨੇ ...
ਜਲੰਧਰ, 10 ਜੁਲਾਈ (ਰਣਜੀਤ ਸਿੰਘ ਸੋਢੀ)-ਸਿੱਖਿਆ ਵਿਭਾਗ ਹਰ ਦਿਨ ਨਵੇਂ-ਨਵੇਂ ਕਾਰਨਾਮੇ ਤੇ ਧਾਂਦਲੀਆਂ ਲਈ ਹਮੇਸ਼ਾਂ ਚਰਚਾ ਦਾ ਵਿਸ਼ਾ ਬਣਦਾ ਰਹਿੰਦਾ ਹੈ | ਅਜਿਹਾ ਹੀ ਇਕ ਹੋਰ ਮਾਮਲਾ ਧਿਆਨ 'ਚ ਆਇਆ ਹੈ ਕਿ ਸਟੇਟ ਕੌਾਸਲ ਆਫ਼ ਐਜੂਕੇਸ਼ਨ ਰਿਸਰਚ ਐਾਡ ਟਰੇਨਿੰਗ (ਐੱਸ. ਈ. ...
ਸੰਗਰੂਰ, 10 ਜੁਲਾਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਪੰਜਾਬ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ 'ਚ ਜ਼ਿਲ੍ਹਾ ਸੰਗਰੂਰ ਪੁਲਿਸ ਨੇ ਕਾਮਯਾਬੀ ਹਾਸਲ ਕਰਦਿਆਂ ਹੈਰੋਇਨ (ਚਿੱਟਾ) ਸਪਲਾਈ ਕਰਨ ਵਾਲੇ ਇਕ ਅੰਤਰਰਾਜੀ ਗਿਰੋਹ ਦੇ 4 ਮੈਂਬਰਾਂ ਨੂੰ 900 ਗਰਾਮ ...
ਸ੍ਰੀ ਅਨੰਦਪੁਰ ਸਾਹਿਬ, 10 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਯੁਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ. ਜੀ. ਸੀ.) ਨੇ ਪੰਜਾਬੀ ਭਾਸ਼ਾ ਤੇ ਧਰਮ ਨਾਲ ਜੁੜੇ ਦਰਜਨਾਂ ਰਸਾਲਿਆਂ ਦੀ ਪ੍ਰਵਾਨਗੀ ਰੱਦ ਹੋਣ ਨਾਲ ਖੇਤਰੀ ਭਾਸ਼ਾ ਲਈ ਵੱਡਾ ਝਠਕਾ ਹੈ | ਰੱਦ ਕੀਤੇ ਰਸਾਲਿਆਂ ...
ਚੰਡੀਗੜ੍ਹ, 10 ਜੁਲਾਈ (ਅਜੀਤ ਬਿਊਰੋ)-ਪੰਜਾਬ ਮੰਡੀ ਅਫ਼ਸਰਾਂ ਦੀਆਂ ਟੀਮਾਂ ਵਲੋਂ 68 ਫਲ ਅਤੇ ਸਬਜ਼ੀ ਮੰਡੀਆਂ 'ਚ ਸਵੇਰ ਸਾਰ ਅਚਨਚੇਤ ਛਾਪੇਮਾਰੀ ਕੀਤੀ ਗਈ | ਵੱਧ ਪੱਕੇ ਫਲਾਂ ਅਤੇ ਗਲੀਆਂ ਸੜੀਆਂ ਸਬਜ਼ੀਆਂ ਨੂੰ ਮੌਕੇ 'ਤੇ ਹੀ ਨਸ਼ਟ ਕੀਤਾ ਗਿਆ ਅਤੇ ਦੋਸ਼ੀ ...
ਚੰਡੀਗੜ੍ਹ, 10 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਪੁਲਿਸ ਵਲੋਂ ਸੂਬੇ 'ਚ ਜ਼ਿਲ੍ਹਾ ਪੁਲਿਸ ਕੈਡਰ ਲਈ ਨਵੀਂ ਤਬਾਦਲਾ ਨੀਤੀ ਲਿਆਂਦੀ ਜਾ ਰਹੀ ਹੈ | ਸੂਤਰਾਂ ਅਨੁਸਾਰ ਇਸ ਸਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ¢ ਨਵੀਂ ਤਬਾਦਲਾ ਨੀਤੀ ਅਨੁਸਾਰ ਹੁਣ ਜਿੱਥੇ ਐਸ.ਐਚ.ਓ ...
ਅੰਮਿ੍ਤਸਰ, 10 ਜੁਲਾਈ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਦੀ ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਪਾਰਟੀ ਇਕ ਵਾਰ ਮੁੜ ਸੱਤਾ 'ਚ ਆਉਂਦੀ ਹੈ ਤਾਂ ਅਗਲੇ ਇਕ ਸਾਲ ਦੇ ਅੰਦਰ-ਅੰਦਰ ...
ਮੁੱਲਾਂਪੁਰ-ਦਾਖਾ, 10 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਨਸ਼ੇ ਦੇ ਰੋਗੀਆਂ ਦਾ ਇਲਾਜ ਅਤੇ ਨਸ਼ਾ ਤਸਕਰੀ ਰੋਕਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਲੋਂ ਆਪਣੀ ਬਦਨਾਮੀ ਦੇ ਡਰੋਂ ਨਸ਼ਾ ਵਿਰੋਧੀ ਮੁਹਿੰਮ ਸਮੇਂ ਨਸ਼ਾ ਗ੍ਰਸਤ ਗੱਭਰੂਆਂ ਦੇ ਇਲਾਜ ਲਈ ਟੈਸਟ ...
ਚੰਡੀਗੜ੍ਹ, 10 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜਲ ਸਰੋਤ ਵਿਭਾਗ ਨੇ ਸੂਬੇ ਦੇ ਦਰਿਆਵਾਂ ਦੇ ਪਾਣੀ ਨੂੰ ਸਾਫ਼ ਕਰਨ ਦੇ ਮਕਸਦ ਨਾਲ ਕੇਂਦਰ ਸਰਕਾਰ ਨੂੰ ਭੇਜਣ ਵਾਲੇ ਪ੍ਰਸਤਾਵ 'ਤੇ ਕਾਰਜ ਸ਼ੁਰੂ ਕਰ ਦਿੱਤਾ ਹੈ | ...
ਚੰਡੀਗੜ੍ਹ, 10 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਬੀਤੇ ਦਿਨ ਪੰਜਾਬ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬਰਾਂਚ ਨੇ ਸਾਂਝੀ ਕਾਰਵਾਈ ਦੌਰਾਨ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਨੂੰ ਗਿ੍ਫ਼ਤਾਰ ਕਰ ਲਿਆ | ਪੁਲਿਸ ਕਾਰਵਾਈ ਦੌਰਾਨ ਮੁਲਜ਼ਮ ਦੀ ਲੱਤ 'ਚ ਗੋਲੀ ...
ਨਵੀਂ ਦਿੱਲੀ, 10 ਜੁਲਾਈ (ਪੀ. ਟੀ. ਆਈ.)-ਕਾਨੂੰਨ ਮੰਤਰਾਲੇ ਨੇ ਜਬਰ ਜਨਾਹ ਮਾਮਲਿਆਂ ਵਿਚ ਤੇਜ਼ੀ ਨਾਲ ਬਿਹਤਰ ਜਾਂਚ ਕਰਨ ਤੇ ਮੁਕੱਦਮਾ ਚੁਲਾਉਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਵੱਡੀ ਯੋਜਨਾ ਦੇ ਹਿੱਸੇ ਵਜੋਂ ਜਬਰ ਜਨਾਹ ਦੇ ਮਾਮਲਿਆਂ ਲਈ ਦੇਸ਼ ਭਰ ਵਿਚ ...
ਚੰਡੀਗੜ੍ਹ, 10 ਜੁਲਾਈ (ਐਨ.ਐਸ. ਪਰਵਾਨਾ)- ਲੋਕ ਇਨਸਾਫ਼ ਪਾਰਟੀ ਦੇ 2 ਵਿਧਾਇਕਾਂ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਨੇ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ 'ਤੇ ਦਵਾਈਆਂ ਖ਼ਰੀਦਣ ਲਈ ਕਈ ਤਰ੍ਹਾਂ ਦੇ ਦੋਸ਼ ਲਾਉਂਦੇ ਹੋਏ ਮੰਗ ਕੀਤੀ ਹੈ ਕਿ ਉਹ ਨੈਤਿਕ ...
ਦੁਨੀਆ ਵਿਚ ਵਧਦੀ ਆਬਾਦੀ ਇਸ ਵੇਲੇ ਇਕ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣ ਰਹੀ ਹੈ | ਕਿਉਂਕਿ ਜਿਸ ਰਫ਼ਤਾਰ ਨਾਲ ਮਨੁੱਖੀ ਆਬਾਦੀ ਵਧ ਰਹੀ ਹੈ | ਉਸ ਰਫ਼ਤਾਰ ਨਾਲ ਹੀ ਮਨੁੱਖ ਕੁਦਰਤੀ ਸਾਧਨਾਂ ਦਾ ਸਫ਼ਾਇਆ ਕਰਦਾ ਜਾ ਰਿਹਾ ਹੈ, ਜੰਗਲ ਘਟ ਰਹੇ ਹਨ, ਪੀਣ ਵਾਲੇ ਪਾਣੀ ਦੀ ਘਾਟ ਹੋ ...
ਫ਼ਰੀਦਕੋਟ, 10 ਜੁਲਾਈ (ਜਸਵੰਤ ਸਿੰਘ ਪੁਰਬਾ)-ਕੈਨੇਡੀਅਨ ਅਕੈਡਮੀ ਜੋ ਕਿ ਆਪਣੀਆਂ ਸਫ਼ਲਤਾ ਪੂਰਵਕ ਸੇਵਾਵਾਂ ਰਾਹੀਂ ਹਜ਼ਾਰਾਂ ਵਿਦਿਆਰਥੀਆਂ ਦਾ ਆਸਟ੍ਰੇਲੀਆ 'ਚ ਪੜ੍ਹਨ ਦਾ ਸੁਪਨਾ ਸਾਕਾਰ ਕਰ ਚੁੱਕੀ ਹੈ, ਨੇ ਅੱਜ ਇਕ ਹੋਰ ਵਿਦਿਆਰਥੀ ਅਨਮੋਲ ਜਬਾਲ ਪੁੱਤਰ ਅਸ਼ਵਨੀ ...
ਚੌਲਾਂਗ, 10 ਜੁਲਾਈ (ਸੁਖਦੇਵ ਸਿੰਘ)-ਸਬਸੇ ਸਮਾਰਟ ਕੌਣ ਸਟਾਰ ਪਲੱਸ ਚੈਨਲ 'ਤੇ ਚੱਲ ਰਹੇ ਪ੍ਰੋਗਰਾਮ ਵਿਚ ਪੰਜਾਬ ਦੀ ਧੀ ਹਰਲੀਨ ਕੌਰ ਵਲੋਂ 15 ਲੱਖ ਰੁਪਏ ਜਿੱਤ ਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ | ਜਾਣਕਾਰੀ ਅਨੁਸਾਰ ਹਰਲੀਨ ਕੌਰ ਪੁੱਤਰੀ ਪਰਮਵੀਰ ਸਿੰਘ ਪੰਮਾ ਵਾਸੀ ਪਿੰਡ ਖਰਲ-ਖੁਰਦ ਜ਼ਿਲ੍ਹਾ ਹੁਸ਼ਿਆਰਪੁਰ ਜਿਨ੍ਹਾਂ ਨੇ ਐਪੀਸੋਡ ਨੰਬਰ 13 ਵਿਚ ਆਨ ਲਾਈਨ ਕ੍ਰਮਵਾਰ ਪਹਿਲੇ ਰਾਊਾਡ, ਦੂਜੇ ਰਾੳਾੂਡ 'ਚੋਂ ਚਾਰ-ਚਾਰ ਸਵਾਲ ਸਹੀ ਦੱਸੇ ਜਦਕਿ ਤੀਜੇ ਰਾੳਾੂਡ ਦੇ ਦੋ ਸਵਾਲ ਦੱਸੇ ਤੇ 15 ਲੱਖ ਦੀ ਜੇਤੂ ਬਣ ਗਈ ਜਦੋਂ ਮੁੰਬਈ ਤੋਂ ਉਨ੍ਹਾਂ ਨੂੰ ਕਾਲ ਆਈ ਕਿ ਹਰਲੀਨ ਤੂੰ 15 ਲੱਖ ਰੁਪਏ ਜਿੱਤ ਲਏ | ਹਰਲੀਨ ਅਜੇ 13 ਸਾਲ ਦੀ ਹੈ, ਜੋ ਕਿ ਸੱਤਵੀਂ ਦੀ ਕੈਂਬਰਿਜ ਸਕੂਲ ਦੀ ਦਸੂਹਾ ਦੀ ਵਿਦਿਆਰਥਣ ਹੈ ਦੇ ਪਿਤਾ ਵੱਲੋਂ ਡਟੇਲ ਭੇਜੀ ਤੇ ਮੁੰਬਈ ਤੋ ਸਟਾਰ ਪਲੱਸ ਚੈਨਲ ਦੇ ਵਲੋਂ ਅਮਿ੍ੰਤਸਰ ਤੋਂ ਮੁੰਬਈ ਦੀਆਂ ਰਿਟਰਨ ਟਿਕਟਾਂ ਭੇਜ ਦਿੱਤੀਆਂ, ਜਿਸ 'ਤੇ ਵੀ ਘਰ ਵਾਲਿਆਂ ਨੂੰ ਯਕੀਨ ਨਹੀਂ ਆ ਰਿਹਾ ਸੀ ਜਦੋਂ ਮੁੰਬਈ ਪਹੁੰਚੇ ਤਾਂ ਸਟਾਰ ਪਲੱਸ ਵਲੋਂ ਉਨ੍ਹਾਂ ਨੂੰ ਕਾਫ਼ੀ ਪਿਆਰ ਤੇ ਸਤਿਕਾਰ ਦਿੱਤਾ ਗਿਆ ਤੇ 13 ਐਪੀਸੋਡ ਦੇ ਜੇਤੂ ਦੇ ਤੌਰ 'ਤੇ ਸ਼ਾਮਿਲ ਕੀਤਾ | ਜਦੋਂ ਪੰਜਾਬ ਦੀ ਧੀ 15 ਲੱਖ ਦਾ ਇਨਾਮ ਜਿੱਤ ਕੇ ਪਹੁੰਚੀ ਤਾਂ ਪੂਰੇ ਇਲਾਕੇ 'ਚ ਉਸ ਦੀ ਚਰਚਾ ਹੋਣ ਲੱਗ ਪਈ ਜਿਸ ਨੂੰ ਸਮੂਹ ਪਿੰਡ ਵਾਸੀ ਤੇ ਇਲਾਕਾ ਵਾਸੀਆਂ ਵਲੋਂ ਉਨ੍ਹਾਂ ਦੇ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਰਿਹਾ ਹੈ | ਇਸ ਮੌਕੇ ਸਰਪੰਚ ਸੁਖਰਾਜ ਸਿੱਧੂ, ਮਾਤਾ ਰਾਜਵਿੰਦਰ ਕੌਰ, ਮਨਜਿੰਦਰ ਸਿੰਘ ਹਰਲੀਨ ਦੇ ਦਾਦਾ ਜੀ, ਨਰਿੰਦਰ ਪਾਲ ਸਿੰਘ, ਚਾਚਾ ਵਰਿੰਦਰਪਾਲ ਸਿੰਘ, ਦਿਲਾਵਰ ਸਿੰਘ ਸ਼ਿੰਮਾ, ਜਸ਼ਨ, ਮਨਤ ਤੇ ਹੋਰ ਵੀ ਹਾਜ਼ਰ ਸਨ | ਜਦਕਿ ਰਿਸ਼ਤੇਦਾਰ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ |
ਪਟਿਆਲਾ, 10 ਜੁਲਾਈ (ਭਗਵਾਨ ਦਾਸ) ਪਾਣੀ ਦੇ ਡਿੱਗ ਰਹੇ ਪੱੱਧਰ ਨੰੂ ਮੁੱਖ ਰੱਖਦਿਆਂ ਪਾਣੀ ਦੀ ਬੱਚਤ ਕਰਨ ਲਈ 18 ਹਜ਼ਾਰ ਕਰੋੜ ਰੁਪਏ ਦੀ ਕੰਪਨੀ ਯੂ.ਪੀ.ਐਲ. ਨੇ ਪੰਜਾਬ ਦੇ ਕਿਸਾਨਾਂ ਨੰੂ ਜ਼ੇਬਾ ਤਕਨੀਕ ਦੀ ਪੇਸ਼ਕਸ਼ ਕੀਤੀ ਹੈ | ਜ਼ੇਬਾ ਬੂਟੇ ਦੀ ਜੜ੍ਹ ਨੰੂ 12 ਤੋਂ 15 ਦਿਨ ...
ਜਲੰਧਰ, 10 ਜੁਲਾਈ (ਅ.ਬ.)-ਏਸ਼ੀਆ ਦੀ ਸੁੰਦਰਤਾ ਤੇ ਫਿੱਟਨੈਸ ਖੇਤਰ 'ਚ ਮੋਹਰੀ ਸੰਸਥਾ ਵੀ.ਐਲ.ਸੀ.ਸੀ. ਇੰਸਟੀਚਿਊਟ ਆਫ਼ ਬਿਊਟੀ ਐਾਡ ਨਿਊਟ੍ਰੀਸ਼ਨ ਨੇ ਇੰਡੀਆ ਹੈਬੀਟੇਟ ਸੈਂਟਰ ਵਿਖੇ ਆਪਣਾ 17ਵਾਂ ਡਿਗਰੀ ਵੰਡ ਸਮਾਰੋਹ ਕਰਵਾਇਆ, ਜਿੱਥੇ 400 ਤੋਂ ਜ਼ਿਆਦਾ ਵਿਦਿਆਰਥੀਆਂ ਨੇ ...
ਮੁਹਾਲੀ, 10 ਜੁਲਾਈ (ਅ.ਬ.)-ਮੁਹਾਲੀ ਐਸ.ਸੀ.ਓ. 79, ਫੇਜ 2 'ਚ ਸਥਿਤ ਲਾਈਸੈਂਸ ਸ਼ੂਦਾ ਅਤੇ ਮੰਨੀ-ਪ੍ਰਮੰਨੀ ਐਜੂਕੇਸ਼ਨ ਕੰਸਲਟੈਂਸੀ ਬਿ੍ਲੀਐਾਟ ਕੰਸਲਟੈਂਟਸ ਦੇ ਵੀਜ਼ਿਆਂ ਦੇ ਬਹੁਤ ਵਧੀਆ ਨਤੀਜੇ ਆ ਰਹੇ ਹਨ | ਕੈਨੇਡਾ ਵਿਚ ਪੜ੍ਹਨ ਜਾਣ ਦੇ ਚਾਹਵਾਨ ਵਿਦਿਆਰਥੀ ਜਿਨ੍ਹਾਂ ਦੇ ...
ਲੁਧਿਆਣਾ, 10 ਜੁਲਾਈ (ਪੁਨੀਤ ਬਾਵਾ)-ਫ਼ਿਲਮ 'ਕੈਰੀ ਆਨ ਜੱਟਾ-2' ਰਾਹੀਂ ਫ਼ਿਲਮ ਨਿਰਮਾਣ ਦੇ ਖੇਤਰ 'ਚ ਪੈਰ ਧਰਨ ਵਾਲੇ ਏ.ਐਾਡ ਏ. ਐਡਵਾਈਜਰਸ ਦੇ ਨਿਰਮਾਤਾ ਅਤੁੱਲ ਭੱਲਾ ਤੇ ਅਮਿਤ ਭੱਲਾ ਅਦਾਕਾਰ ਤੇ ਨੌਟੀਮੈਨ ਪ੍ਰੋਡਕਸ਼ਨ ਦੇ ਨਿਰਮਾਤਾ ਬੀਨੂੰ ਢਿੱਲੋਂ ਦੇ ਨਾਲ 13 ਜੁਲਾਈ ...
ਟਾਹਲੀ ਸਾਹਿਬ, 10 ਜੁਲਾਈ (ਪਲਵਿੰਦਰ ਸਿੰਘ ਸਰਹਾਲਾ)-2008 ਤੋਂ ਸਾਈਕਲ ਰਾਹੀਂ ਭਾਰਤ ਦੇ 26 ਸੂਬਿਆਂ 'ਚ ਘੁੰਮ ਕੇ 2 ਲੱਖ 16 ਹਜ਼ਾਰ ਕਿਲੋਮੀਟਰ ਦਾ ਸਫਰ ਕਰਕੇ 35 ਹਜ਼ਾਰ ਸਕੂਲ, ਕਾਲਜਾਂ ਅਤੇ 50 ਹਜ਼ਾਰ ਪਿੰਡਾਂ 'ਚ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ...
ਨੂਰਪੁਰ ਬੇਦੀ, 10 ਜੁਲਾਈ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮਾਰਚ ਅਤੇ ਅਪ੍ਰੈਲ 2018 'ਚ ਲਈਆਂ ਗਈਆਂ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਘੋਸ਼ਿਤ ਕੀਤੇ ਜਾਣ ਚੁੱਕੇ ਹਨ ਅਤੇ ਮੁੜ ਮੁਲਾਂਕਣ ਪ੍ਰੀਖਿਆ ਦਾ ...
ਜਸਪਾਲ ਸਿੰਘ ਢਿੱਲੋਂ
ਪਟਿਆਲਾ, 10 ਜੁਲਾਈ- ਵਿਸ਼ਵ 'ਚ ਇਸ ਵੇਲੇ ਪਲਾਸਟਿਕ ਸਭ ਤੋਂ ਵੱਡੀ ਸਮੱਸਿਆ ਹੈ ਜਿਸ ਨੇ ਵਾਤਾਵਰਣ 'ਚ ਵਿਗਾੜ ਪੈਦਾ ਕੀਤਾ ਹੈ | ਇਕ ਅੰਕੜੇ ਮੁਤਾਬਿਕ ਵਿਸ਼ਵ ਅੰਦਰ ਪ੍ਰਤੀ ਮਿੰਟ 10 ਲੱਖ ਬੋਤਲਾਂ ਦਾ ਨਿਰਮਾਣ ਹੋ ਰਿਹਾ ਹੈ | ਅਜੋਕੇ ਸਮੇਂ ਅੰਦਰ ...
ਚੰਡੀਗੜ੍ਹ, 10 ਜੁਲਾਈ (ਸੁਰਜੀਤ ਸਿੰਘ ਸੱਤੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਚ ਦੇਰੀ ਦਾ ਦੋਸ਼ ਲਗਾਉਂਦੀ ਇਕ ਪਟੀਸ਼ਨ 'ਚ ਧਿਰ ਬਣਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਾਖ਼ਲ ਅਰਜ਼ੀ 'ਤੇ ਵਿਚਾਰ ਕਰਦਿਆਂ ਪੰਜਾਬ ਅਤੇ ਹਰਿਆਣਾ ...
ਚੰਡੀਗੜ੍ਹ, 10 ਜੁਲਾਈ (ਅਜਾਇਬ ਸਿੰਘ ਔਜਲਾ)-ਪੰਜਾਬ ਭਵਨ ਚੰਡੀਗੜ੍ਹ ਵਿਖੇ ਅੱਜ 'ਸਰਕਾਰੀ ਸਕੂਲ ਸਿੱਖਿਆ ਬਚਾਉ ਮੰਚ ਪੰਜਾਬ' ਦੀ ਇਕ ਵਿਸ਼ੇਸ਼ ਇਕੱਤਰਤਾ ਸਿੱਖਿਆ ਮੰਤਰੀ ਓ.ਪੀ ਸੋਨੀ ਨਾਲ ਹੋਈ | ਮੀਟਿੰਗ 'ਚ ਮੰਚ ਦੇ ਆਗੂ ਜਸਵਿੰਦਰ ਸਿੰਘ ਸਿੱਧੂ, ਹਰਜਿੰਦਰਪਾਲ ਸਿੰਘ ...
ਨਵੀਂ ਦਿੱਲੀ, 10 ਜੁਲਾਈ (ਏਜੰਸੀ)-ਉਪ ਰਾਜਪਾਲ ਅਤੇ ਦਿੱਲੀ ਸਰਕਾਰ ਵਿਚਕਾਰ ਛਿੜੀ ਅਧਿਕਾਰਾਂ ਦੀ ਜੰਗ ਦਰਮਿਆਨ ਅੱਜ ਉਪ ਰਾਜਪਾਲ ਅਨਿਲ ਬੈਜਲ ਵਲੋਂ ਤਿੰਨ ਆਈ. ਏ. ਐਸ. ਅਧਿਕਾਰੀਆਂ ਦਾ ਤਬਾਦਲਾ ਕੀਤੇ ਜਾਣ ਤੋਂ ਬਾਅਦ ਮਾਮਲਾ ਹੋਰ ਗਰਮਾ ਗਿਆ ਹੈ | ਹਾਲ ਹੀ 'ਚ ਸੁਪਰੀਮ ਕੋਰਟ ...
ਨਵੀਂ ਦਿੱਲੀ, 10 ਜੁਲਾਈ (ਜਗਤਾਰ ਸਿੰਘ)-ਦਿੱਲੀ ਸਰਕਾਰ ਤੇ ਉਪ ਰਾਜਪਾਲ ਵਿਚਕਾਰ ਅਧਿਕਾਰਾਂ ਨੂੰ ਲੈ ਕੇ ਛਿੜੀ ਜੰਗ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਬੀਤੇ ਦਿਨੀਂ ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਇਹ ਜੰਗ ਖਤਮ ਹੋਣ ਦੀ ਆਸ ਬੱਝੀ ਸੀ ਪ੍ਰੰਤੂ ਕੁਝ ਮਸਲਿਆਂ ...
ਸ਼ੰਘਾਈ, 10 ਜੁਲਾਈ (ਏਜੰਸੀ)- ਪਿਛਲੇ ਸਾਲ ਕੀਤੀ ਜਾਂਚ ਅਨੁਸਾਰ ਵਾਤਾਵਰਨ ਸਬੰਧੀ ਹੋ ਰਹੀ ਉਲੰਘਣਾ ਨੂੰ ਰੋਕਣ 'ਚ ਅਸਫ਼ਲ ਰਹਿਣ ਵਾਲੇ ਸੈਂਕੜੇ ਅਧਿਕਾਰੀਆਂ ਨੂੰ ਚੀਨ ਨੇ ਜੇਲ੍ਹ 'ਚ ਸੁੱਟਿਆ ਹੈ | ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਲੋਂ ਚਲਾਈ ਜਾ ਰਹੀ ਮੁਹਿੰਮ 'ਵਾਰ ...
ਲਾਹੌਰ, 10 ਜੁਲਾਈ (ਪੀ. ਟੀ. ਆਈ.)-ਅੱਜ ਪਾਕਿਸਤਾਨ ਸਰਕਾਰ ਨੇ ਅਹੁਦੇ ਤੋਂ ਹਟਾਏ ਗਏ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਅਤੇ ਉਨ੍ਹਾਂ ਦੀ ਧੀ ਮਰੀਅਮ ਨਵਾਜ਼ ਨੂੰ ਉਨ੍ਹਾਂ ਦੀ ਦੇਸ਼ ਵਾਪਸੀ ਪਿੱਛੋਂ ਉਨ੍ਹਾਂ ਨੂੰ ਬਾਹਰ ਜਾਣ ਤੋਂ ਰੋਕਣ ਲਈ ਉਨ੍ਹਾਂ ਦੇ ਨਾਂਅ ਦੇਸ਼ ਤੋਂ ...
ਨਵੀਂ ਦਿੱਲੀ, 10 ਜੁਲਾਈ (ਏਜੰਸੀ)-ਇੰਡੋਨੇਸ਼ੀਆ ਦੇ ਬਾਲੀ ਹਵਾਈ ਅੱਡੇ 'ਤੇ ਫਸੀ ਇਕ ਯਾਤਰੀ ਨੇ ਵਿਦੇਸ਼ ਮੰਤਰੀ ਨੂੰ ਟਵੀਟ ਕਰ ਕੇ ਉਨ੍ਹਾਂ ਦੀ ਮਦਦ ਮੰਗੀ | ਉਸ ਨੇ ਕਿਹਾ, ਉਸ ਦਾ ਪਾਸਪੋਰਟ ਜਹਾਜ਼ 'ਚ ਹੈ ਤੇ ਉਸ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ ਤੇ ਉਹ ਕਿਸੇ ਅਧਿਕਾਰੀ ...
ਛਿੰਦਵਾੜਾ (ਮੱਧ ਪ੍ਰਦੇਸ਼), 10 ਜੁਲਾਈ (ਪੀ.ਟੀ.ਆਈ.)-ਇਕ 14 ਸਾਲਾ ਨਾਬਾਲਗ ਲੜਕੀ ਨਾਲ 24 ਘੰਟਿਆਂ 'ਚ ਦੋ ਵਾਰੀ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ 'ਚ ਪੁਲਿਸ ਨੇ 5 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਐਸ.ਪੀ. (ਵਧੀਕ) ਨੀਰਜ ਸੋਨੀ ਨੇ ਦੱਸਿਆ ਕਿ ...
ਨਵੀਂ ਦਿੱਲੀ, 10 ਜੁਲਾਈ (ਏਜੰਸੀ)-ਸਾਲਿਡ ਵੇਸਟ ਮੈਨੇਜਮੈਂਟ (ਠੋਸ ਕੂੜਾ ਪ੍ਰਬੰਧਨ) ਸਬੰਧੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸੂਬਾ ਸਰਕਾਰਾਂ ਨੂੰ ਫਿਟਕਾਰ ਲਗਾਉਂਦੇ ਹੋਏ ਕਿਹਾ ਕਿ ਦਿੱਲੀ ਕੁੜੇ ਦੇ ਪਹਾੜ ਹੇਠ ਦਬ ਰਿਹਾ ਹੈ, ਮੁੰਬਈ ਡੁੱਬ ਰਹੀ ਹੈ ਪਰ ਸਰਕਾਰ ਕੁਝ ...
ਜਲਾਲਾਬਾਦ, 10 ਜੁਲਾਈ (ਏਜੰਸੀ)-ਇਕ ਆਤਮਘਾਤੀ ਹਮਲਾਵਰ ਨੇ ਅਫ਼ਗਾਨੀ ਸੁਰੱਖਿਆ ਬਲਾਂ ਦੇ ਨੇੜੇ ਆ ਕੇ ਖ਼ੁਦ ਨੂੰ ਉਡਾ ਦਿੱਤਾ ਜਿਸ ਨਾਲ 12 ਲੋਕਾਂ ਦੀ ਮੌਤ ਹੋ ਗਈ | ਅਧਿਕਾਰੀਆਂ ਨੇ ਦੱਸਿਆ ਕਿ ਦੇਸ਼ ਨੂੰ ਹਿਲਾ ਕੇ ਰੱਖ ਦੇਣ ਵਾਲੀ ਇਸ ਘਟਨਾ 'ਚ ਜ਼ਿਆਦਾਤਰ ਸਥਾਨਕ ਨਾਗਰਿਕ ...
ਨਵੀਂ ਦਿੱਲੀ, 10 ਜੁਲਾਈ (ਉਪਮਾ ਡਾਗਾ ਪਾਰਥ)-ਅਗਲੇ ਹਫ਼ਤੇ ਸ਼ੁਰੂ ਹੋ ਰਹੇ ਮੌਨਸੂਨ ਇਜਲਾਸ ਤੋਂ ਪਹਿਲਾਂ ਲੋਕ ਸਭਾ ਦੀ ਸਪੀਕਰ ਸੁਮਿੱਤਰਾ ਮਹਾਜਨ ਨੇ ਸੰਸਦ ਮੈਂਬਰਾਂ ਨੂੰ ਲਿਖੇ ਇਕ ਭਾਵਨਾਤਮਿਕ ਪੱਤਰ ਵਿਚ ਕਿਹਾ ਕਿ ਜੇਕਰ ਸੰਸਦ ਮੈਂਬਰ ਬੀਤੇ ਸਮੇਂ ਵਿਚ ਦੂਸਰੀਆਂ ...
ਕੁਆਲਾਲੰਪੁਰ, 10 ਜੁਲਾਈ (ਏਜੰਸੀ)- ਮਲੇਸ਼ੀਆ ਦੇ ਪ੍ਰਧਾਨ ਮੰਤਰੀ ਮਹਾਤਿਰ ਮੁਹੰਮਦ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਕੇਵਲ ਭਾਰਤ ਵਲੋਂ ਵਿਵਾਦਤ ਮੁਸਲਿਮ ਧਰਮ ਪ੍ਰਚਾਰਕ ਜ਼ਾਕਿਰ ਨਾਇਕ ਦੀ ਹਵਾਲਗੀ ਦੀ ਮੰਗ ਕਰਨ 'ਤੇ ਉਸ ਨੂੰ ਭਾਰਤ ਹਵਾਲੇ ਨਹੀਂ ਕਰੇਗੀ | ਤਿੰਨ ...
ਚੰਡੀਗੜ੍ਹ, 10 ਜੁਲਾਈ (ਹਰਕਵਲਜੀਤ ਸਿੰਘ)ਪੰਜਾਬ ਸਰਕਾਰ ਵਲੋਂ ਗੁਆਂਢੀ ਰਾਜਾਂ ਤੋਂ ਪੰਜਾਬ 'ਚ ਆਉਣ ਵਾਲੇ ਨਸ਼ਿਆਂ ਨੂੰ ਰੋਕਣ ਦਾ ਮੁੱਦਾ ਗੁਆਂਢੀ ਰਾਜਾਂ ਨਾਲ ਚੁੱਕਿਆ ਗਿਆ ਹੈ | ਰਾਜ ਸਰਕਾਰ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਕੁਝ ਡਿਪਟੀ ਕਮਿਸ਼ਨਰਾਂ ਅਤੇ ...
ਮੰਦਸੌਰ (ਮੱਧ ਪ੍ਰਦੇਸ਼), 10 ਜੁਲਾਈ (ਏਜੰਸੀਆਂ)-ਮੰਦਸੌਰ ਸਮੂਹਿਕ ਜਬਰ ਜਨਾਹ ਕੇਸ 'ਚ ਪੁਲਿਸ ਨੇ ਦੋਸ਼ੀਆਂ ਿਖ਼ਲਾਫ਼ 14 ਦਿਨਾਂ 'ਚ ਦੋਸ਼ ਪੱਤਰ ਦਾਖ਼ਲ ਕਰਕੇ ਚਲਾਨ ਪੇਸ਼ ਕਰ ਦਿੱਤਾ ਹੈ | ਵਿਸ਼ੇਸ਼ ਅਦਾਲਤ 'ਚ ਪੇਸ਼ ਦੋਸ਼ ਪੱਤਰ ਲਗਪਗ 500 ਸਫ਼ਿਆਂ ਦੀ ਹੈ | ਐਸ. ਆਈ. ਟੀ. ਮੁਖੀ ...
ਬਠਿੰਡਾ, 10 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੀ ਦਾਣਾ ਮੰਡੀ ਵਿਖੇ ਅੱਜ ਸਵੇਰੇ ਲਾਲ ਕੱਪੜੇ ਅਤੇ ਚਿੱਟੀਆਂ ਚੁੰਨੀਆਂ ਲੈ ਕੇ ਇਕੱਠੀਆਂ ਹੋਈਆਂ 12 ਜ਼ਿਲਿ੍ਹਆਂ ਦੀਆਂ ਸੈਂਕੜੇ ਆਂਗਣਵਾੜੀ ਵਰਕਰਾਂ ਵਲੋਂ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਪੰਜਾਬ ਦੇ ...
ਸੰਗਰੂਰ, 10 ਜੁਲਾਈ (ਸੁਖਵਿੰਦਰ ਸਿੰਘ ਫੁੱਲ)- ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਾਸਲ ਨੇ ਸੂਬੇ 'ਚ ਜੀ.ਐਨ.ਐਮ. ਦੀ ਨਰਸਿੰਗ ਪ੍ਰੀਖਿਆ ਦੀ ਸਮਾਂਸਾਰਨੀ ਜਾਰੀ ਕਰ ਦਿੱਤੀ ਹੈ | ਜੀ.ਐਨ.ਐਮ. ਪਹਿਲਾ ਸਾਲ ਦੀ ਬਾਇਓ ਸਾਇੰਸਜ਼ ਦੀ ਪ੍ਰੀਖਿਆ 11 ਜੁਲਾਈ ਨੰੂ, ਬਹੇਵਰੀਅਲ ਸਾਇੰਸਜ਼ ...
ਮਲੋਟ, 10 ਜੁਲਾਈ (ਗੁਰਮੀਤ ਸਿੰਘ ਮੱਕੜ)-ਪ੍ਰਧਾਨ ਮੰਤਰੀ ਦੀ ਕਿਸਾਨ ਕਲਿਆਣ ਰੈਲੀ ਅਤੇ ਮਲੋਟ ਵਿਖੇ ਉਨ੍ਹਾਂ ਦੇ ਵਿਸ਼ੇਸ਼ ਸਵਾਗਤ ਲਈ ਹਰ ਤਿਆਰੀ ਮੁਕੰਮਲ ਕਰ ਲਈ ਗਈ ਹੈ | ਇਨ੍ਹਾਂ ਵਿਚਾਰਾਂ ਦੇ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ...
ਸੰਗਰੂਰ, 10 ਜੁਲਾਈ (ਫੁੱਲ, ਪਸ਼ੌਰੀਆ)-ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਉਪ-ਚੇਅਰਮੈਨ ਪੰਜਾਬ ਮੰਡੀ ਬੋਰਡ ਸ. ਰਵਿੰਦਰ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਸਾਉਣੀ ਦੀਆਂ ਫ਼ਸਲਾਂ ਦੇ ਵਧਾਏ ਗਏ ਸਮਰਥਨ ਮੁੱਲ ਨੂੰ ਕਿਸਾਨਾਂ ਅਤੇ ...
ਮੰਡੀ ਕਿੱਲਿਆਂਵਾਲੀ, 10 ਜੁਲਾਈ (ਇਕਬਾਲ ਸਿੰਘ ਸ਼ਾਂਤ)-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਾਚੀ ਮਾਤਾ ਹਰਬੰਸ ਕੌਰ ਢਿੱਲੋਂ ਦੀਆਂ ਅੱਜ ਬਾਦਲ ਦੇ ਸ਼ਮਸ਼ਾਨ ਘਾਟ ਵਿਖੇ ਅਸਥੀਆਂ ਚੁਗਣ ਦੀ ਰਸਮ ਕੀਤੀ ਗਈ | ਬੀਤੇ ਪਰਸੋਂ 96 ਸਾਲਾ ਮਾਤਾ ਹਰਬੰਸ ਕੌਰ ਸੰਖੇਪ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX