ਤਾਜਾ ਖ਼ਬਰਾਂ


ਅਮਲੋਹ : ਜ਼ਿਲ੍ਹਾ ਪ੍ਰੀਸ਼ਦ ਦੀਆਂ 2 ਅਤੇ ਬਲਾਕ ਸੰਮਤੀ ਦੀਆਂ 15 ਸੀਟਾਂ 'ਤੇ ਵੋਟਾਂ ਦੀ ਗਿਣਤੀ ਸ਼ੁਰੂ
. . .  2 minutes ago
ਤਪਾ : ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਵੋਟਾਂ ਦੀ ਗਿਣਤੀ ਸ਼ੁਰੂ, ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ
. . .  6 minutes ago
ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ)- ਸਬ-ਡਵੀਜ਼ਨ ਤਪਾ ਦੀ ਤਹਿਸੀਲ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਇਸ ਸੰਬੰਧੀ ਪ੍ਰਸ਼ਾਸਨ ਵਲੋਂ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਦਾ ਵੀ ਸਖ਼ਤ...
ਜ਼ਿਲ੍ਹਾ ਬਰਨਾਲਾ ਦੇ ਬਲਾਕ ਸੰਮਤੀ ਜੋਨ ਖੁੱਡੀ ਕਲਾਂ ਤੋਂ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ 338 ਵੋਟਾਂ ਨਾਲ ਜੇਤੂ
. . .  10 minutes ago
ਅਜਨਾਲਾ ਦੇ ਜ਼ੋਨ ਦੂਜੋਵਾਲ ਤੋਂ ਕਾਂਗਰਸੀ ਉਮੀਦਵਾਰ ਬਲਜੀਤ ਕੌਰ ਜੇਤੂ
. . .  12 minutes ago
ਗੁਰਦਾਸਪੁਰ : ਹੁਣ ਤੱਕ ਦੇ ਨਤੀਜਿਆਂ 'ਚ ਕਾਂਗਰਸ ਅੱਗੇ, ਗਿਣਤੀ ਦਾ ਤੀਜਾ ਗੇੜ ਸ਼ੁਰੂ
. . .  14 minutes ago
ਗੁਰਦਾਸਪੁਰ ਵਿਚ ਸ਼ਾਂਤੀ ਪੂਰਵਕ ਗਿਣਤੀ ਸ਼ੁਰੂ-ਕਾਂਗਰਸ ਅੱਗੇ
. . .  22 minutes ago
ਜ਼ਿਲ੍ਹਾ ਪ੍ਰੀਸ਼ਦ ਕਲਾਨੌਰ ਦੇ 2 ਜ਼ੋਨਾਂ ਚੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਿਨ੍ਹਾਂ ਮੁਕਾਬਲੇ ਜੇਤੂ
. . .  24 minutes ago
ਅਜਨਾਲਾ: ਬਲਾਕ ਅਜਨਾਲਾ ਅੰਦਰ ਜਿਲਾ ਪ੍ੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀ ਹੋ ਰਹੀ ਗਿਣਤੀ 'ਚ ਰੁਝਾਂਨ ਕਾਂਗਰਸ ਦੇ ਹੱਕ 'ਚ
. . .  25 minutes ago
ਹਲਕਾ ਰਾਜਾਸਾਂਸੀ ਦੇ ਖਿਆਲਾ ਕਲਾਂ ਜ਼ੋਨ ਤੋਂ ਕਾਂਗਰਸ ਦੇ ਉਮੀਦਵਾਰ ਦਿਲਬਾਗ ਸਿੰਘ ਖਿਆਲਾ ਜੇਤੂ , ਉਨ੍ਹਾਂ ਅਕਾਲੀ ਦਲ ਦੇ ਉਮੀਦਵਾਰ ਗੁਰਦੇਵ ਸਿੰਘ ਨੂੰ ਹਰਾਇਆ
. . .  27 minutes ago
ਬੰਗਾ 'ਚ ਦੂਸਰੇ ਰਾਊਂਡ ਦੀ ਹੋਈ ਸ਼ੁਰੂਆਤ
. . .  28 minutes ago
ਬਲਾਕ ਸੰਮਤੀ ਹਰਸ਼ਾ ਛੀਨਾ ਦੇ ਜ਼ੋਨ ਉਗਰ ਔਲਖ (ਅੰਮ੍ਰਿਤਸਰ) ਤੋਂ ਕਾਂਗਰਸੀ ਉਮੀਦਵਾਰ ਹਰਬੀਰ ਸਿੰਘ 722 ਵੋਟਾਂ ਨਾਲ ਜੇਤੂ
. . .  35 minutes ago
ਪੰਚਾਇਤ ਸੰਮਤੀ ਕਲਾਨੌਰ ਦੇ 15 ਜ਼ੋਨਾਂ ਚੋਂ ਕਾਂਗਰਸੀ ਉਮੀਦਵਾਰ ਬਿਨ੍ਹਾਂ ਮੁਕਾਬਲੇ ਜੇਤੂ
. . .  42 minutes ago
ਬਲਾਕ ਹਰਸ਼ਾ ਛੀਨਾ ਦੇ ਜ਼ੋਨ ਉਗਰ ਔਲਖ ਤੋਂ ਕਾਂਗਰਸ ਉਮੀਦਵਾਰ ਹਰਬੀਰ ਸਿੰਘ 600 ਵੋਟ ਨਾਲ ਅੱਗੇ
. . .  45 minutes ago
ਜਲੰਧਰ : 10 ਹਲਕਿਆਂ ਲਈ ਪਹਿਲੇ ਰਾਊਂਡ ਤੋਂ ਮਿਲਿਆ ਰੱਲਿਆ ਮਿਲਿਆ ਹੁੰਗਾਰਾ, ਦੂਜੇ ਰਾਊਂਡ ਦੀ ਗਿਣਤੀ ਸ਼ੁਰੂ
. . .  51 minutes ago
ਜ਼ਿਲ੍ਹਾ ਹੁਸ਼ਿਆਰਪੁਰ 'ਚ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ
. . .  53 minutes ago
ਗੁਰਦਾਸਪੁਰ 'ਚ ਵੀ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਵੋਟਾਂ ਦੀ ਗਿਣਤੀ ਸ਼ੁਰੂ
. . .  56 minutes ago
ਫ਼ਿਰੋਜ਼ਪੁਰ : ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ਦੀ ਗਿਣਤੀ ਸ਼ੁਰੂ
. . .  about 1 hour ago
ਬਲਾਕ ਸ੍ਰੀ ਚਮਕੌਰ ਸਾਹਿਬ ਦੇ ਬਲਾਕ ਸੰਮਤੀ ਜ਼ੋਨ 4 ਦੀ ਗਿਣਤੀ ਸ਼ੁਰੂ, ਪਹਿਲੇ ਤਿੰਨ ਜ਼ੋਨਾਂ ਤੋਂ ਉਮੀਦਵਾਰ ਨਿਰਵਿਰੋਧ ਚੁਣੇ ਗਏ ਸਨ
. . .  about 1 hour ago
ਜ਼ਿਲ੍ਹਾ ਪਟਿਆਲਾ ਦੀਆਂ 9 ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਲਈ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ ਆਰੰਭ
. . .  about 1 hour ago
ਬਠਿੰਡਾ ਵਿਖੇ 16 ਜ਼ਿਲ੍ਹਾ ਪ੍ਰੀਸ਼ਦ ਤੇ 144 ਬਲਾਕ ਸੰਮਤੀ ਸੀਟਾਂ ਲਈ ਪਈਆਂ ਵੋਟਾਂ ਦੀ ਗਿਣਤੀ ਹੋਈ ਸ਼ੁਰੂ, ਪਹਿਲੇ ਰਾਊਂਡ ਦੇ ਨਤੀਜੇ 10.30 ਵਜੇ ਦੇ ਕਰੀਬ ਆਉਣ ਦੀ ਸੰਭਾਵਨਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550
ਵਿਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ

ਪੰਜਾਬ / ਜਨਰਲ

ਨਸ਼ੇ ਦੀ ਓਵਰਡੋਜ਼ ਕਾਰਨ 3 ਹੋਰ ਦੀ ਮੌਤ

ਮਹਿਲ ਕਲਾਂ/ਝਬਾਲ, 10 ਜੁਲਾਈ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ, ਸਰਬਜੀਤ ਸਿੰਘ, ਸੁਖਦੇਵ ਸਿੰਘ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਮਹਿਲ ਖ਼ੁਰਦ 'ਚ ਚਿੱਟੇ ਦੀ ਓਵਰਡੋਜ਼ ਕਾਰਨ ਦੋ ਨੌਜਵਾਨਾਂ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਦਸੂਹਾ ਵਿਖੇ 5 ਸਾਲ ਦੀ ਬੱਚੀ ਨਾਲ ਸਮੂਹਿਕ ਜਬਰ ਜਨਾਹ

ਦਸੂਹਾ, 10 ਜੁਲਾਈ (ਕੌਸ਼ਲ/ ਭੁੱਲਰ)-ਦਸੂਹਾ ਵਿਖੇ ਪ੍ਰਵਾਸੀ ਮਜ਼ਦੂਰ ਦੀ 5 ਸਾਲਾ ਬੱਚੀ ਨਾਲ ਜਬਰ ਜਨਾਹ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਪ੍ਰਵਾਸੀ ਮਜ਼ਦੂਰ ਦੀ ਲੜਕੀ ਇਸ ਦਰਿੰਦਗੀ ਦਾ ਸ਼ਿਕਾਰ ਹੋਈ ਹੈ | ਜਾਣਕਾਰੀ ਦਿੰਦੇ ਹੋਏ ਲੜਕੀ ਦੇ ਪਿਤਾ ਨੇ ...

ਪੂਰੀ ਖ਼ਬਰ »

ਪਾਕਿ ਸਿੱਖ ਨੇ ਔਕਾਫ਼ ਬੋਰਡ ਅਧਿਕਾਰੀ 'ਤੇ ਲਗਾਏ ਪਗੜੀ ਉਤਾਰਨ ਦੇ ਦੋਸ਼

ਅੰਮਿ੍ਤਸਰ, 10 ਜੁਲਾਈ (ਸੁਰਿੰਦਰ ਕੋਛੜ)- ਲਾਹੌਰ ਸ਼ਹਿਰ ਦੇ ਪਿੰਡ ਡੇਰਾ ਚਾਹਲ ਵਿਚਲੇ ਗੁਰਦੁਆਰਾ ਜਨਮ ਅਸਥਾਨ ਬੇਬੇ ਨਾਨਕੀ 'ਚ ਪਿਛਲੇ 21 ਵਰਿ੍ਹਆਂ ਤੋਂ ਰਹਿ ਰਹੇ ਸ: ਗੁਲਾਬ ਸਿੰਘ ਸ਼ਾਹੀਨ ਪੁੱਤਰ ਸ: ਮੰਨਾਂ ਸਿੰਘ (85 ਸਾਲ) ਨੂੰ ਅੱਜ ਪਾਕਿਸਤਾਨ ਇਵੈਕੂਈ ਟਰੱਸਟ ਬੋਰਡ ...

ਪੂਰੀ ਖ਼ਬਰ »

ਸੈਕਟਰ 38 'ਚ ਹੀ ਲੁਕਿਆ ਰਿਹਾ ਦਿਲਪ੍ਰੀਤ ਬਾਬਾ

ਚੰਡੀਗੜ੍ਹ, 10 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਬੀਤੇ ਦਿਨ ਪੰਜਾਬ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬਰਾਂਚ ਨੇ ਸਾਂਝੀ ਕਾਰਵਾਈ ਦੌਰਾਨ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਨੂੰ ਗਿ੍ਫ਼ਤਾਰ ਕਰ ਲਿਆ | ਪੁਲਿਸ ਕਾਰਵਾਈ ਦੌਰਾਨ ਮੁਲਜ਼ਮ ਦੀ ਲੱਤ 'ਚ ਗੋਲੀ ...

ਪੂਰੀ ਖ਼ਬਰ »

ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੀਆਂ ਸਾਥਣਾਂ ਦੋ ਸਕੀਆਂ ਭੈਣਾਂ ਅਦਾਲਤ 'ਚ ਪੇਸ਼

ਐੱਸ. ਏ. ਐੱਸ. ਨਗਰ, 10 ਜੁਲਾਈ (ਜਸਬੀਰ ਸਿੰਘ ਜੱਸੀ)-ਚੰਡੀਗੜ੍ਹ ਵਿਚਲੇ ਸੈਕਟਰ-43 ਦੇ ਬੱਸ ਸਟੈਂਡ ਲਾਗੇ ਝੜਪ ਤੋਂ ਬਾਅਦ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ ਦੋ ਔਰਤਾਂ ਦੇ ਨਾਂਅ ਸਾਹਮਣੇ ਆਏ ਸਨ | ...

ਪੂਰੀ ਖ਼ਬਰ »

ਗੈਂਗਸਟਰ ਦਿਲਪ੍ਰੀਤ ਬਾਬਾ ਨੇ ਫਗਵਾੜਾ ਤੋਂ ਵੀ ਖੋਹੀ ਸੀ ਕਾਰ

ਫਗਵਾੜਾ, 10 ਜੁਲਾਈ (ਹਰੀਪਾਲ ਸਿੰਘ)-ਚੰਡੀਗੜ੍ਹ ਅਤੇ ਪੰਜਾਬ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ ਚੰਡੀਗੜ੍ਹ ਵਿਖੇ ਗਿ੍ਫ਼ਤਾਰ ਕੀਤੇ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਤਾਰ ਫਗਵਾੜਾ ਦੇ ਨਾਲ ਵੀ ਜੁੜੇ ਹੋਏ ਹਨ, ਜਿਸ ਦੇ ਚੱਲਦੇ ਉਸ ਨੂੰ ਫਗਵਾੜਾ ਪੁਲਿਸ ਵੀ ...

ਪੂਰੀ ਖ਼ਬਰ »

ਢਿੱਲੋਂ ਦਾ ਡੋਪ ਟੈਸਟ ਆਇਆ ਨੈਗਟਿਵ

ਐੱਸ. ਏ. ਐੱਸ. ਨਗਰ, 10 ਜੁਲਾਈ (ਜਸਬੀਰ ਸਿੰਘ ਜੱਸੀ)-ਬਰਖਾਸਤ ਡੀ. ਐੱਸ. ਪੀ. ਦਲਜੀਤ ਸਿੰਘ ਢਿੱਲੋਂ ਨੂੰ ਇਕ ਔਰਤ ਵਲੋਂ ਉਸ ਨਾਲ ਜਬਰ ਜਨਾਹ ਕਰਨ ਅਤੇ ਉਸ ਨੂੰ ਨਸ਼ੇ ਦਾ ਆਦੀ ਬਣਾਉਣ ਦੇ ਦੋਸ਼ਾਂ ਤਹਿਤ ਗਿ੍ਫ਼ਤਾਰ ਕਰਨ ਦੇ ਮਾਮਲੇ 'ਚ ਅੱਜ ਮੁੜ ਅਦਾਲਤ 'ਚ ਪੇਸ਼ ਕੀਤਾ ਗਿਆ | ...

ਪੂਰੀ ਖ਼ਬਰ »

ਨਸ਼ਾਗ੍ਰਸਤ ਗਰੀਬਾਂ ਨੂੰ ਸਰਕਾਰੀ ਕੇਂਦਰਾਂ 'ਚ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਐਲਾਨ

ਚੰਡੀਗੜ੍ਹ, 10 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਵਲੋਂ ਚਲਾਏ ਜਾ ਰਹੇ ਸਾਰੇ ਨਸ਼ਾ ਛੁਡਾਊ ਕੇਂਦਰਾਂ 'ਚ ਆਰਥਿਕ ਤੌਰ 'ਤੇ ਕਮਜ਼ੋਰ ਨਸ਼ੇ ਦੇ ਆਦੀਆਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ | ਇਸੇ ਦੌਰਾਨ ਹੀ ...

ਪੂਰੀ ਖ਼ਬਰ »

ਅੱਜ ਬੰਦ ਰਹੇਗੀ 108 ਐਾਬੂਲੈਂਸ ਸੇਵਾ

ਜਲੰਧਰ, 10 ਜੁਲਾਈ (ਐੱਮ.ਐੱਸ. ਲੋਹੀਆ)-ਅੱਜ ਸਾਰੇ ਸੂਬੇ 'ਚ 108 ਐਾਬੂਲੈਂਸ ਦੇ ਮੁਲਾਜ਼ਮ ਆਪਣੀਆਂ ਮੰਗੇ ਦੇ ਹੱਕ 'ਚ ਹੜਤਾਲ ਕਰਨਗੇ | ਮੁਲਾਜ਼ਮ ਜੱਥੇਬੰਦੀ ਦੇ ਪੰਜਾਬ ਚੇਅਰਮੈਨ ਬਿਕਰਮਜੀਤ ਸਿੰਘ ਸੈਣੀ ਅਤੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ ਨੇ ਜਾਣਕਾਰੀ ਦਿੱਤੀ ਕਿ ...

ਪੂਰੀ ਖ਼ਬਰ »

ਨੂੰਹ ਨੂੰ ਪੈਟਰੋਲ ਪਾ ਕੇ ਸਾੜਨ ਦੇ ਦੋਸ਼ਾਂ 'ਚ ਸੱਸ ਨੂੰ ਉਮਰ ਕੈਦ, ਪਤੀ ਨੂੰ ਦੋ ਸਾਲ ਦੀ ਕੈਦ

ਸੰਗਰੂਰ, 10 ਜੁਲਾਈ (ਧੀਰਜ ਪਸ਼ੌਰੀਆ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਨੂੰਹ ਨੂੰ ਪੈਟਰੋਲ ਪਾ ਕੇ ਸਾੜਨ ਦੇ ਦੋਸ਼ਾਂ 'ਚ ਸੱਸ ਨੂੰ ਉਮਰ ਕੈਦ ਅਤੇ ਪਤੀ ਨੂੰ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਭਵਾਨੀਗੜ੍ਹ ਵਿਖੇ 11 ਅਗਸਤ 2016 ਨੂੰ ...

ਪੂਰੀ ਖ਼ਬਰ »

ਦਸੂਹਾ ਵਿਖੇ 5 ਸਾਲ ਦੀ ਬੱਚੀ ਨਾਲ ਸਮੂਹਿਕ ਜਬਰ ਜਨਾਹ

ਦਸੂਹਾ, 10 ਜੁਲਾਈ (ਕੌਸ਼ਲ/ ਭੁੱਲਰ)-ਦਸੂਹਾ ਵਿਖੇ ਪ੍ਰਵਾਸੀ ਮਜ਼ਦੂਰ ਦੀ 5 ਸਾਲਾ ਬੱਚੀ ਨਾਲ ਜਬਰ ਜਨਾਹ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਪ੍ਰਵਾਸੀ ਮਜ਼ਦੂਰ ਦੀ ਲੜਕੀ ਇਸ ਦਰਿੰਦਗੀ ਦਾ ਸ਼ਿਕਾਰ ਹੋਈ ਹੈ | ਜਾਣਕਾਰੀ ਦਿੰਦੇ ਹੋਏ ਲੜਕੀ ਦੇ ਪਿਤਾ ਨੇ ...

ਪੂਰੀ ਖ਼ਬਰ »

ਸੂਬੇ ਭਰ ਦੇ ਸਰਕਾਰੀ ਡਾਈਟਾਂ ਦੇ ਦਾਖ਼ਲੇ 'ਚ ਹੋ ਰਹੀ ਹੈ ਧਾਂਦਲੀ

ਜਲੰਧਰ, 10 ਜੁਲਾਈ (ਰਣਜੀਤ ਸਿੰਘ ਸੋਢੀ)-ਸਿੱਖਿਆ ਵਿਭਾਗ ਹਰ ਦਿਨ ਨਵੇਂ-ਨਵੇਂ ਕਾਰਨਾਮੇ ਤੇ ਧਾਂਦਲੀਆਂ ਲਈ ਹਮੇਸ਼ਾਂ ਚਰਚਾ ਦਾ ਵਿਸ਼ਾ ਬਣਦਾ ਰਹਿੰਦਾ ਹੈ | ਅਜਿਹਾ ਹੀ ਇਕ ਹੋਰ ਮਾਮਲਾ ਧਿਆਨ 'ਚ ਆਇਆ ਹੈ ਕਿ ਸਟੇਟ ਕੌਾਸਲ ਆਫ਼ ਐਜੂਕੇਸ਼ਨ ਰਿਸਰਚ ਐਾਡ ਟਰੇਨਿੰਗ (ਐੱਸ. ਈ. ...

ਪੂਰੀ ਖ਼ਬਰ »

ਅੰਤਰਰਾਜੀ ਗਿਰੋਹ ਦੇ 4 ਮੈਂਬਰ 900 ਗਰਾਮ ਚਿੱਟੇ ਅਤੇ ਗੋਲੀਆਂ ਸਣੇ ਕਾਬੂ

ਸੰਗਰੂਰ, 10 ਜੁਲਾਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਪੰਜਾਬ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ 'ਚ ਜ਼ਿਲ੍ਹਾ ਸੰਗਰੂਰ ਪੁਲਿਸ ਨੇ ਕਾਮਯਾਬੀ ਹਾਸਲ ਕਰਦਿਆਂ ਹੈਰੋਇਨ (ਚਿੱਟਾ) ਸਪਲਾਈ ਕਰਨ ਵਾਲੇ ਇਕ ਅੰਤਰਰਾਜੀ ਗਿਰੋਹ ਦੇ 4 ਮੈਂਬਰਾਂ ਨੂੰ 900 ਗਰਾਮ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਨਾਲ ਜੁੜੇ ਰਸਾਲਿਆਂ ਦੀ ਪ੍ਰਵਾਨਗੀ ਰੱਦ ਕਰਨਾ ਕੇਂਦਰ ਦੀ ਡੂੰਘੀ ਸਾਜਿਸ਼ ਕਰਾਰ

ਸ੍ਰੀ ਅਨੰਦਪੁਰ ਸਾਹਿਬ, 10 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਯੁਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ. ਜੀ. ਸੀ.) ਨੇ ਪੰਜਾਬੀ ਭਾਸ਼ਾ ਤੇ ਧਰਮ ਨਾਲ ਜੁੜੇ ਦਰਜਨਾਂ ਰਸਾਲਿਆਂ ਦੀ ਪ੍ਰਵਾਨਗੀ ਰੱਦ ਹੋਣ ਨਾਲ ਖੇਤਰੀ ਭਾਸ਼ਾ ਲਈ ਵੱਡਾ ਝਠਕਾ ਹੈ | ਰੱਦ ਕੀਤੇ ਰਸਾਲਿਆਂ ...

ਪੂਰੀ ਖ਼ਬਰ »

ਪੰਜਾਬ ਦੀਆਂ ਮੰਡੀਆਂ 'ਕੈਲਸ਼ੀਅਮ ਕਾਰਬਾਈਡ' ਮੁਕਤ ਹੋਣ ਦੀ ਰਾਹ 'ਤੇ

ਚੰਡੀਗੜ੍ਹ, 10 ਜੁਲਾਈ (ਅਜੀਤ ਬਿਊਰੋ)-ਪੰਜਾਬ ਮੰਡੀ ਅਫ਼ਸਰਾਂ ਦੀਆਂ ਟੀਮਾਂ ਵਲੋਂ 68 ਫਲ ਅਤੇ ਸਬਜ਼ੀ ਮੰਡੀਆਂ 'ਚ ਸਵੇਰ ਸਾਰ ਅਚਨਚੇਤ ਛਾਪੇਮਾਰੀ ਕੀਤੀ ਗਈ | ਵੱਧ ਪੱਕੇ ਫਲਾਂ ਅਤੇ ਗਲੀਆਂ ਸੜੀਆਂ ਸਬਜ਼ੀਆਂ ਨੂੰ ਮੌਕੇ 'ਤੇ ਹੀ ਨਸ਼ਟ ਕੀਤਾ ਗਿਆ ਅਤੇ ਦੋਸ਼ੀ ...

ਪੂਰੀ ਖ਼ਬਰ »

ਪੰਜਾਬ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਕੇਡਰ 'ਚ ਨਵੀਂ ਤਬਾਦਲਾ ਨੀਤੀ ਹੋਵੇਗੀ ਲਾਗੂ

ਚੰਡੀਗੜ੍ਹ, 10 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਪੁਲਿਸ ਵਲੋਂ ਸੂਬੇ 'ਚ ਜ਼ਿਲ੍ਹਾ ਪੁਲਿਸ ਕੈਡਰ ਲਈ ਨਵੀਂ ਤਬਾਦਲਾ ਨੀਤੀ ਲਿਆਂਦੀ ਜਾ ਰਹੀ ਹੈ | ਸੂਤਰਾਂ ਅਨੁਸਾਰ ਇਸ ਸਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ¢ ਨਵੀਂ ਤਬਾਦਲਾ ਨੀਤੀ ਅਨੁਸਾਰ ਹੁਣ ਜਿੱਥੇ ਐਸ.ਐਚ.ਓ ...

ਪੂਰੀ ਖ਼ਬਰ »

ਮੁੜ ਸੱਤਾ 'ਚ ਆਉਣ 'ਤੇ ਇਕ ਸਾਲ 'ਚ ਉਸਾਰੀ ਜਾਵੇਗੀ ਬਾਬਾ ਗੁਰੂ ਨਾਨਕ ਯੂਨੀਵਰਸਿਟੀ-ਸ਼ਾਹਬਾਜ਼

ਅੰਮਿ੍ਤਸਰ, 10 ਜੁਲਾਈ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਦੀ ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਪਾਰਟੀ ਇਕ ਵਾਰ ਮੁੜ ਸੱਤਾ 'ਚ ਆਉਂਦੀ ਹੈ ਤਾਂ ਅਗਲੇ ਇਕ ਸਾਲ ਦੇ ਅੰਦਰ-ਅੰਦਰ ...

ਪੂਰੀ ਖ਼ਬਰ »

ਇਲਾਜ ਦੌਰਾਨ 30 ਨਸ਼ਾ ਰੋਗੀਆਂ 'ਚੋਂ 13 ਐੱਚ.ਆਈ.ਵੀ ਪਾਜ਼ਟਿਵ ਪਾਏ ਗਏ

ਮੁੱਲਾਂਪੁਰ-ਦਾਖਾ, 10 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਨਸ਼ੇ ਦੇ ਰੋਗੀਆਂ ਦਾ ਇਲਾਜ ਅਤੇ ਨਸ਼ਾ ਤਸਕਰੀ ਰੋਕਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਲੋਂ ਆਪਣੀ ਬਦਨਾਮੀ ਦੇ ਡਰੋਂ ਨਸ਼ਾ ਵਿਰੋਧੀ ਮੁਹਿੰਮ ਸਮੇਂ ਨਸ਼ਾ ਗ੍ਰਸਤ ਗੱਭਰੂਆਂ ਦੇ ਇਲਾਜ ਲਈ ਟੈਸਟ ...

ਪੂਰੀ ਖ਼ਬਰ »

ਪੰਜਾਬ ਦੇ ਦਰਿਆਵਾਂ ਦੀ ਸਫ਼ਾਈ ਲਈ ਕੇਂਦਰ ਨੂੰ ਸੌਾਪਿਆ ਜਾਵੇਗਾ ਪ੍ਰਸਤਾਵ-ਸਰਕਾਰੀਆ

ਚੰਡੀਗੜ੍ਹ, 10 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜਲ ਸਰੋਤ ਵਿਭਾਗ ਨੇ ਸੂਬੇ ਦੇ ਦਰਿਆਵਾਂ ਦੇ ਪਾਣੀ ਨੂੰ ਸਾਫ਼ ਕਰਨ ਦੇ ਮਕਸਦ ਨਾਲ ਕੇਂਦਰ ਸਰਕਾਰ ਨੂੰ ਭੇਜਣ ਵਾਲੇ ਪ੍ਰਸਤਾਵ 'ਤੇ ਕਾਰਜ ਸ਼ੁਰੂ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਸਰਪੰਚ ਦੀ ਹੱਤਿਆ ਕਰਨ ਵਾਲਾ ਗੈਂਗਸਟਰ ਦਿਲਪ੍ਰੀਤ ਬਾਬਾ ਸੈਕਟਰ 38 'ਚ ਹੀ ਲੁਕਿਆ ਰਿਹਾ

ਚੰਡੀਗੜ੍ਹ, 10 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਬੀਤੇ ਦਿਨ ਪੰਜਾਬ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬਰਾਂਚ ਨੇ ਸਾਂਝੀ ਕਾਰਵਾਈ ਦੌਰਾਨ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਨੂੰ ਗਿ੍ਫ਼ਤਾਰ ਕਰ ਲਿਆ | ਪੁਲਿਸ ਕਾਰਵਾਈ ਦੌਰਾਨ ਮੁਲਜ਼ਮ ਦੀ ਲੱਤ 'ਚ ਗੋਲੀ ...

ਪੂਰੀ ਖ਼ਬਰ »

ਕਾਨੂੰਨ ਮੰਤਰਾਲੇ ਵਲੋਂ ਜਬਰ ਜਨਾਹ ਮਾਮਲਿਆਂ ਲਈ ਵਿਸ਼ੇਸ਼ ਫਾਸਟ ਟਰੈਕ ਅਦਾਲਤਾਂ ਕਾਇਮ ਕਰਨ ਬਾਰੇ ਖਰੜਾ ਤਿਆਰ

ਨਵੀਂ ਦਿੱਲੀ, 10 ਜੁਲਾਈ (ਪੀ. ਟੀ. ਆਈ.)-ਕਾਨੂੰਨ ਮੰਤਰਾਲੇ ਨੇ ਜਬਰ ਜਨਾਹ ਮਾਮਲਿਆਂ ਵਿਚ ਤੇਜ਼ੀ ਨਾਲ ਬਿਹਤਰ ਜਾਂਚ ਕਰਨ ਤੇ ਮੁਕੱਦਮਾ ਚੁਲਾਉਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਵੱਡੀ ਯੋਜਨਾ ਦੇ ਹਿੱਸੇ ਵਜੋਂ ਜਬਰ ਜਨਾਹ ਦੇ ਮਾਮਲਿਆਂ ਲਈ ਦੇਸ਼ ਭਰ ਵਿਚ ...

ਪੂਰੀ ਖ਼ਬਰ »

ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੇਣ ਅਸਤੀਫ਼ਾ - ਬੈਂਸ

ਚੰਡੀਗੜ੍ਹ, 10 ਜੁਲਾਈ (ਐਨ.ਐਸ. ਪਰਵਾਨਾ)- ਲੋਕ ਇਨਸਾਫ਼ ਪਾਰਟੀ ਦੇ 2 ਵਿਧਾਇਕਾਂ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਨੇ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ 'ਤੇ ਦਵਾਈਆਂ ਖ਼ਰੀਦਣ ਲਈ ਕਈ ਤਰ੍ਹਾਂ ਦੇ ਦੋਸ਼ ਲਾਉਂਦੇ ਹੋਏ ਮੰਗ ਕੀਤੀ ਹੈ ਕਿ ਉਹ ਨੈਤਿਕ ...

ਪੂਰੀ ਖ਼ਬਰ »

ਅੱਜ ਵਿਸ਼ਵ ਜਨਸੰਖਿਆ ਦਿਵਸ 'ਤੇ ਵਿਸ਼ੇਸ਼

ਵਧਦੀ ਆਬਾਦੀ ਧਰਤੀ ਲਈ ਸਭ ਤੋਂ ਵੱਡਾ ਖ਼ਤਰਾ

ਦੁਨੀਆ ਵਿਚ ਵਧਦੀ ਆਬਾਦੀ ਇਸ ਵੇਲੇ ਇਕ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣ ਰਹੀ ਹੈ | ਕਿਉਂਕਿ ਜਿਸ ਰਫ਼ਤਾਰ ਨਾਲ ਮਨੁੱਖੀ ਆਬਾਦੀ ਵਧ ਰਹੀ ਹੈ | ਉਸ ਰਫ਼ਤਾਰ ਨਾਲ ਹੀ ਮਨੁੱਖ ਕੁਦਰਤੀ ਸਾਧਨਾਂ ਦਾ ਸਫ਼ਾਇਆ ਕਰਦਾ ਜਾ ਰਿਹਾ ਹੈ, ਜੰਗਲ ਘਟ ਰਹੇ ਹਨ, ਪੀਣ ਵਾਲੇ ਪਾਣੀ ਦੀ ਘਾਟ ਹੋ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 10 ਜੁਲਾਈ (ਜਸਵੰਤ ਸਿੰਘ ਪੁਰਬਾ)-ਕੈਨੇਡੀਅਨ ਅਕੈਡਮੀ ਜੋ ਕਿ ਆਪਣੀਆਂ ਸਫ਼ਲਤਾ ਪੂਰਵਕ ਸੇਵਾਵਾਂ ਰਾਹੀਂ ਹਜ਼ਾਰਾਂ ਵਿਦਿਆਰਥੀਆਂ ਦਾ ਆਸਟ੍ਰੇਲੀਆ 'ਚ ਪੜ•੍ਹਨ ਦਾ ਸੁਪਨਾ ਸਾਕਾਰ ਕਰ ਚੁੱਕੀ ਹੈ, ਨੇ ਅੱਜ ਇਕ ਹੋਰ ਵਿਦਿਆਰਥੀ ਅਨਮੋਲ ਜਬਾਲ ਪੁੱਤਰ ਅਸ਼ਵਨੀ ...

ਪੂਰੀ ਖ਼ਬਰ »

'ਸਬ ਸੇ ਸਮਾਰਟ ਕੌਣ' ਪ੍ਰੋਗਰਾਮ 'ਚੋਂ ਹੁਸ਼ਿਆਰਪੁਰ ਜ਼ਿਲ੍ਹੇ ਦੀ ਹਰਲੀਨ ਕੌਰ ਨੇ 15 ਲੱਖ ਜਿੱਤੇ

ਚੌਲਾਂਗ, 10 ਜੁਲਾਈ (ਸੁਖਦੇਵ ਸਿੰਘ)-ਸਬਸੇ ਸਮਾਰਟ ਕੌਣ ਸਟਾਰ ਪਲੱਸ ਚੈਨਲ 'ਤੇ ਚੱਲ ਰਹੇ ਪ੍ਰੋਗਰਾਮ ਵਿਚ ਪੰਜਾਬ ਦੀ ਧੀ ਹਰਲੀਨ ਕੌਰ ਵਲੋਂ 15 ਲੱਖ ਰੁਪਏ ਜਿੱਤ ਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ | ਜਾਣਕਾਰੀ ਅਨੁਸਾਰ ਹਰਲੀਨ ਕੌਰ ਪੁੱਤਰੀ ਪਰਮਵੀਰ ਸਿੰਘ ਪੰਮਾ ਵਾਸੀ ...

ਪੂਰੀ ਖ਼ਬਰ »

ਪਾਣੀ ਦੀ ਬੱਚਤ ਲਈ ਯੂ.ਪੀ.ਐੈਲ. ਵਲੋਂ ਜ਼ੇਬਾ ਤਕਨੀਕ ਦੀ ਪੇਸ਼ਕਸ਼

ਪਟਿਆਲਾ, 10 ਜੁਲਾਈ (ਭਗਵਾਨ ਦਾਸ)– ਪਾਣੀ ਦੇ ਡਿੱਗ ਰਹੇ ਪੱੱਧਰ ਨੰੂ ਮੁੱਖ ਰੱਖਦਿਆਂ ਪਾਣੀ ਦੀ ਬੱਚਤ ਕਰਨ ਲਈ 18 ਹਜ਼ਾਰ ਕਰੋੜ ਰੁਪਏ ਦੀ ਕੰਪਨੀ ਯੂ.ਪੀ.ਐਲ. ਨੇ ਪੰਜਾਬ ਦੇ ਕਿਸਾਨਾਂ ਨੰੂ ਜ਼ੇਬਾ ਤਕਨੀਕ ਦੀ ਪੇਸ਼ਕਸ਼ ਕੀਤੀ ਹੈ | ਜ਼ੇਬਾ ਬੂਟੇ ਦੀ ਜੜ੍ਹ• ਨੰੂ 12 ਤੋਂ 15 ਦਿਨ ...

ਪੂਰੀ ਖ਼ਬਰ »

ਵੀ.ਐਲ.ਸੀ.ਸੀ. ਨੇ ਮਨਾਇਆ 17ਵਾਂ ਡਿਗਰੀ ਵੰਡ ਸਮਾਰੋਹ

ਜਲੰਧਰ, 10 ਜੁਲਾਈ (ਅ.ਬ.)-ਏਸ਼ੀਆ ਦੀ ਸੁੰਦਰਤਾ ਤੇ ਫਿੱਟਨੈਸ ਖੇਤਰ 'ਚ ਮੋਹਰੀ ਸੰਸਥਾ ਵੀ.ਐਲ.ਸੀ.ਸੀ. ਇੰਸਟੀਚਿਊਟ ਆਫ਼ ਬਿਊਟੀ ਐਾਡ ਨਿਊਟ੍ਰੀਸ਼ਨ ਨੇ ਇੰਡੀਆ ਹੈਬੀਟੇਟ ਸੈਂਟਰ ਵਿਖੇ ਆਪਣਾ 17ਵਾਂ ਡਿਗਰੀ ਵੰਡ ਸਮਾਰੋਹ ਕਰਵਾਇਆ, ਜਿੱਥੇ 400 ਤੋਂ ਜ਼ਿਆਦਾ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਕੈਨੇਡਾ ਜਨਰਲ ਕੈਟਾਗਿਰੀ ਅਧੀਨ ਘੱਟ ਆਇਲਟਸ ਬੈਂਡ ਵਿਚ ਸਟੱਡੀ ਵੀਜ਼ਾ-ਬਿ੍ਲੀਐਾਟ ਕੰਸਲਟੈਂਟਸ ਮੁਹਾਲੀ

ਮੁਹਾਲੀ, 10 ਜੁਲਾਈ (ਅ.ਬ.)-ਮੁਹਾਲੀ ਐਸ.ਸੀ.ਓ. 79, ਫੇਜ 2 'ਚ ਸਥਿਤ ਲਾਈਸੈਂਸ ਸ਼ੂਦਾ ਅਤੇ ਮੰਨੀ-ਪ੍ਰਮੰਨੀ ਐਜੂਕੇਸ਼ਨ ਕੰਸਲਟੈਂਸੀ ਬਿ੍ਲੀਐਾਟ ਕੰਸਲਟੈਂਟਸ ਦੇ ਵੀਜ਼ਿਆਂ ਦੇ ਬਹੁਤ ਵਧੀਆ ਨਤੀਜੇ ਆ ਰਹੇ ਹਨ | ਕੈਨੇਡਾ ਵਿਚ ਪੜ੍ਹਨ ਜਾਣ ਦੇ ਚਾਹਵਾਨ ਵਿਦਿਆਰਥੀ ਜਿਨ੍ਹਾਂ ਦੇ ...

ਪੂਰੀ ਖ਼ਬਰ »

ਦਰਸ਼ਕਾਂ ਨੂੰ ਹਸਾ ਕੇ ਢਿੱਡੀ ਪੀੜਾਂ ਪਾਵੇਗੀ ਫ਼ਿਲਮ 'ਵਧਾਈਆਂ ਜੀ ਵਧਾਈਆਂ'

ਲੁਧਿਆਣਾ, 10 ਜੁਲਾਈ (ਪੁਨੀਤ ਬਾਵਾ)-ਫ਼ਿਲਮ 'ਕੈਰੀ ਆਨ ਜੱਟਾ-2' ਰਾਹੀਂ ਫ਼ਿਲਮ ਨਿਰਮਾਣ ਦੇ ਖੇਤਰ 'ਚ ਪੈਰ ਧਰਨ ਵਾਲੇ ਏ.ਐਾਡ ਏ. ਐਡਵਾਈਜਰਸ ਦੇ ਨਿਰਮਾਤਾ ਅਤੁੱਲ ਭੱਲਾ ਤੇ ਅਮਿਤ ਭੱਲਾ ਅਦਾਕਾਰ ਤੇ ਨੌਟੀਮੈਨ ਪ੍ਰੋਡਕਸ਼ਨ ਦੇ ਨਿਰਮਾਤਾ ਬੀਨੂੰ ਢਿੱਲੋਂ ਦੇ ਨਾਲ 13 ਜੁਲਾਈ ...

ਪੂਰੀ ਖ਼ਬਰ »

1000 ਨੌਜਵਾਨਾਂ ਦਾ ਨਸ਼ਾ ਛੁਡਾਉਣ ਵਾਲੇ ਅਮਨਦੀਪ ਸਿੰਘ ਖ਼ਾਲਸਾ ਦਾ ਨਾਂਅ ਗਿੰਨੀਜ਼ ਬੁੱਕ 'ਚ ਦਰਜ

ਟਾਹਲੀ ਸਾਹਿਬ, 10 ਜੁਲਾਈ (ਪਲਵਿੰਦਰ ਸਿੰਘ ਸਰਹਾਲਾ)-2008 ਤੋਂ ਸਾਈਕਲ ਰਾਹੀਂ ਭਾਰਤ ਦੇ 26 ਸੂਬਿਆਂ 'ਚ ਘੁੰਮ ਕੇ 2 ਲੱਖ 16 ਹਜ਼ਾਰ ਕਿਲੋਮੀਟਰ ਦਾ ਸਫਰ ਕਰਕੇ 35 ਹਜ਼ਾਰ ਸਕੂਲ, ਕਾਲਜਾਂ ਅਤੇ 50 ਹਜ਼ਾਰ ਪਿੰਡਾਂ 'ਚ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ ਹਾਲੇ ਤੱਕ ਵੀ ਅਦਾ ਨਹੀਂ ਕੀਤੇ ਪੇਪਰ ਚੈੱਕ ਕਰਨ ਵਾਲੇ ਅਧਿਆਪਕਾਂ ਦੇ ਪੈਸੇ

ਨੂਰਪੁਰ ਬੇਦੀ, 10 ਜੁਲਾਈ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮਾਰਚ ਅਤੇ ਅਪ੍ਰੈਲ 2018 'ਚ ਲਈਆਂ ਗਈਆਂ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਘੋਸ਼ਿਤ ਕੀਤੇ ਜਾਣ ਚੁੱਕੇ ਹਨ ਅਤੇ ਮੁੜ ਮੁਲਾਂਕਣ ਪ੍ਰੀਖਿਆ ਦਾ ...

ਪੂਰੀ ਖ਼ਬਰ »

ਪੰਜਾਬ 'ਚ ਕਈ ਕਿਸਮ ਦੇ ਪ੍ਰਦੂਸ਼ਣ ਦਾ ਮੁੱਖ ਕਾਰਨ ਪਲਾਸਟਿਕ ਦੀ ਧੜਾ-ਧੜ ਹੋ ਰਹੀ ਵਰਤੋਂ

ਜਸਪਾਲ ਸਿੰਘ ਢਿੱਲੋਂ ਪਟਿਆਲਾ, 10 ਜੁਲਾਈ- ਵਿਸ਼ਵ 'ਚ ਇਸ ਵੇਲੇ ਪਲਾਸਟਿਕ ਸਭ ਤੋਂ ਵੱਡੀ ਸਮੱਸਿਆ ਹੈ ਜਿਸ ਨੇ ਵਾਤਾਵਰਣ 'ਚ ਵਿਗਾੜ ਪੈਦਾ ਕੀਤਾ ਹੈ | ਇਕ ਅੰਕੜੇ ਮੁਤਾਬਿਕ ਵਿਸ਼ਵ ਅੰਦਰ ਪ੍ਰਤੀ ਮਿੰਟ 10 ਲੱਖ ਬੋਤਲਾਂ ਦਾ ਨਿਰਮਾਣ ਹੋ ਰਿਹਾ ਹੈ | ਅਜੋਕੇ ਸਮੇਂ ਅੰਦਰ ...

ਪੂਰੀ ਖ਼ਬਰ »

ਚੋਣਾਂ ਸਮੇਂ ਸਿਰ ਕਰਵਾਉਣ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਨੂੰ ਧਿਰ ਬਣਾਇਆ

ਚੰਡੀਗੜ੍ਹ, 10 ਜੁਲਾਈ (ਸੁਰਜੀਤ ਸਿੰਘ ਸੱਤੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਚ ਦੇਰੀ ਦਾ ਦੋਸ਼ ਲਗਾਉਂਦੀ ਇਕ ਪਟੀਸ਼ਨ 'ਚ ਧਿਰ ਬਣਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਾਖ਼ਲ ਅਰਜ਼ੀ 'ਤੇ ਵਿਚਾਰ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੰਗਲਵਾਰ ਨੂੰ ਕਮੇਟੀ ਨੂੰ ਧਿਰ ਬਣਾ ਲਿਆ ਹੈ | ਇਨ੍ਹਾਂ ਅਰਜ਼ੀਆਂ ਦੇ ਜਵਾਬ 'ਚ ਪਟੀਸ਼ਨਰ ਹਾਈਕੋਰਟ 'ਚ ਆਪਣਾ ਮੋੜਵਾਂ ਜਵਾਬ ਦਾਖ਼ਲ ਕਰ ਕੇ ਕਹਿ ਚੁੱਕਾ ਹੈ ਕਿ ਬੋਰਡ ਦਾ ਕਾਰਜਕਾਲ ਪੰਜ ਸਾਲ ਦਾ ਹੁੰਦਾ ਹੈ ਤੇ ਬੋਰਡ ਚੋਣਾਂ ਹੋਣ 'ਤੇ ਗਠਤ ਹੋ ਚੁੱਕਾ ਸੀ ਤੇ ਇਸ 'ਤੇ ਅਦਾਲਤ ਨੇ ਰੋਕ ਨਹੀਂ ਲਗਾਈ ਸੀ | ਪਟੀਸ਼ਨਰ ਬਲਦੇਵ ਸਿੰਘ ਸਿਰਸਾ ਦੇ ਵਕੀਲ ਈਸ਼ ਪੁਨੀਤ ਸਿੰਘ ਨੇ ਹਾਈਕੋਰਟ ਦਾ ਧਿਆਨ ਦਿਵਾਇਆ ਸੀ ਕਿ ਸੁਪਰੀਮ ਕੋਰਟ ਨੇ ਬੋਰਡ ਨੂੰ ਕੰਮਕਾਜ ਜਾਰੀ ਰੱਖਣ ਲਈ ਕਿਹਾ ਸੀ ਪਰ ਇਹ ਵੀ ਸ਼੍ਰੋਮਣੀ ਕਮੇਟੀ ਦੀ ਅਰਜ਼ੀ ਹੀ ਸੀ, ਜਿਸ 'ਤੇ ਐਡਹਾਕ ਕਮੇਟੀ ਬਣਾ ਕੇ ਕੰਮਕਾਜ ਚਲਾਉਣ ਦੀ ਇਜਾਜ਼ਤ ਲਈ ਗਈ ਸੀ | ਇਹ ਵੀ ਕਿਹਾ ਸੀ ਕਿ ਸ਼੍ਰੋਮਣੀ ਕਮੇਟੀ ਦੀ ਆਪਣੀ ਮਰਜ਼ੀ ਨਾਲ ਹੀ ਐਡਹਾਕ ਕਮੇਟੀ ਬਣੀ ਸੀ ਤੇ ਇਸ 'ਚ ਕਿਸੇ ਦਾ ਕੋਈ ਦੋਸ਼ ਨਹੀਂ ਸੀ, ਲਿਹਾਜ਼ਾ ਬੋਰਡ ਦਾ ਪੰਜ ਸਾਲ ਦਾ ਕਾਰਜਕਾਲ ਪੂਰਾ ਹੋ ਚੁੱਕਾ ਹੈ ਤੇ ਚੋਣਾਂ ਸਮੇਂ ਸਿਰ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ | ਇਸ ਮਾਮਲੇ 'ਚ ਕੇਂਦਰ ਸਰਕਾਰ ਵਲੋਂ ਵਧੀਕ ਸਾਲੀਸਿਟਰ ਜਨਰਲ ਸਤਿਆਪਾਲ ਜੈਨ ਪੇਸ਼ ਹੋਏ | ਹਾਲਾਂਕਿ ਉਨ੍ਹਾਂ ਨੇ ਕੋਰਟ 'ਚ ਕੁਝ ਨਹੀਂ ਕਿਹਾ ਪਰ ਕੋਰਟ ਤੋਂ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਕਮਿਸ਼ਨਰ ਲਗਾਉਣ ਦੀ ਤਿਆਰੀ 'ਚ ਹੈ ਤੇ ਸ਼ਾਇਦ ਹਾਈਕੋਰਟ 'ਚ ਇਸ ਮਾਮਲੇ ਦੀ ਅਗਲੀ ਸੁਣਵਾਈ ਦੋ ਅਗਸਤ ਤੋਂ ਪਹਿਲਾਂ ਹੀ ਕਮਿਸ਼ਨਰ ਲਗਾ ਦਿੱਤਾ ਜਾਵੇ | ਕਮੇਟੀ ਦਾ ਕਹਿਣਾ ਸੀ ਕਿ ਕਿਉਂਕਿ ਮਾਮਲਾ ਸ਼੍ਰੋਮਣੀ ਕਮੇਟੀ ਬੋਰਡ ਨਾਲ ਅਤੇ ਇਸ ਦੇ ਮੈਂਬਰਾਂ ਨਾਲ ਜੁੜਿਆ ਹੋਇਆ ਹੈ ਪਰ ਪਟੀਸ਼ਨਰ ਵਲੋਂ ਇਨ੍ਹਾਂ ਨੂੰ ਵਿਰੋਧੀ ਧਿਰ ਨਹੀਂ ਬਣਾਇਆ ਗਿਆ ਹੈ, ਲਿਹਾਜ਼ਾ ਵਿਰੋਧੀ ਧਿਰ ਬਣਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ | ਹਾਈਕੋਰਟ ਨੇ ਇਸ ਅਰਜ਼ੀ 'ਤੇ ਪਟੀਸ਼ਨਰ ਬਲਦੇਵ ਸਿੰਘ ਸਿਰਸਾ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਸੀ, ਜਿਸ 'ਤੇ ਉਪਰੋਕਤ ਜਵਾਬ ਦਾਖ਼ਲ ਕੀਤਾ ਗਿਆ ਸੀ ਤੇ ਮੰਗਲਵਾਰ ਨੂੰ ਸ਼੍ਰੋਮਣੀ ਕਮੇਟੀ ਨੂੰ ਧਿਰ ਬਣਾ ਲਿਆ ਗਿਆ ਹੈ |
ਚੋਣਾਂ ਕਰਵਾਉਣਾ ਕੇਂਦਰ ਦੀ ਸਿਰਦਰਦੀ
ਕੇਂਦਰ ਨੇ ਪਟੀਸ਼ਨ 'ਤੇ ਵੀ ਸੁਆਲ ਉਠਾਉਂਦਿਆਂ ਕਿਹਾ ਸੀ ਕਿ ਚੋਣ ਲੜਨਾ ਪਟੀਸ਼ਨਰ ਦਾ ਕੋਈ ਮੌਲਿਕ ਹੱਕ ਨਹੀਂ ਹੈ, ਲਿਹਾਜ਼ਾ ਪਟੀਸ਼ਨ ਖ਼ਾਰਜ ਕੀਤੀ ਜਾਣੀ ਚਾਹੀਦੀ ਹੈ | ਇਸ ਦੇ ਜਵਾਬ 'ਚ ਹੁਣ ਪਟੀਸ਼ਨਰ ਵਲੋਂ ਕਿਹਾ ਗਿਆ ਹੈ ਕਿ ਚੋਣਾਂ ਸਮੇਂ ਸਿਰ ਕਰਵਾਉਣਾ ਕੇਂਦਰ ਦਾ ਕੰਮ ਹੈ ਤੇ ਇਸ ਲਈ ਇੰਤਜ਼ਾਮ ਵੀ ਉਸੇ ਵਲੋਂ ਕੀਤੇ ਜਾਣੇ ਹਨ ਤੇ ਚੋਣ ਕਮਿਸ਼ਨਰ ਦੀ ਨਿਯੁਕਤੀ ਕਿਵੇਂ ਅਤੇ ਕਦੋਂ ਕਰਨੀ ਹੈ, ਇਹ ਕੇਂਦਰ ਦੀ ਸਿਰਦਰਦੀ ਹੈ ਪਰ ਚੋਣਾਂ ਸਮੇਂ ਸਿਰ ਹੋਣੀਆਂ ਚਾਹੀਦੀਆਂ ਹਨ |


ਖ਼ਬਰ ਸ਼ੇਅਰ ਕਰੋ

ਸਿੱਖਿਆ ਬਚਾਓ ਮੰਚ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ

ਚੰਡੀਗੜ੍ਹ, 10 ਜੁਲਾਈ (ਅਜਾਇਬ ਸਿੰਘ ਔਜਲਾ)-ਪੰਜਾਬ ਭਵਨ ਚੰਡੀਗੜ੍ਹ ਵਿਖੇ ਅੱਜ 'ਸਰਕਾਰੀ ਸਕੂਲ ਸਿੱਖਿਆ ਬਚਾਉ ਮੰਚ ਪੰਜਾਬ' ਦੀ ਇਕ ਵਿਸ਼ੇਸ਼ ਇਕੱਤਰਤਾ ਸਿੱਖਿਆ ਮੰਤਰੀ ਓ.ਪੀ ਸੋਨੀ ਨਾਲ ਹੋਈ | ਮੀਟਿੰਗ 'ਚ ਮੰਚ ਦੇ ਆਗੂ ਜਸਵਿੰਦਰ ਸਿੰਘ ਸਿੱਧੂ, ਹਰਜਿੰਦਰਪਾਲ ਸਿੰਘ ...

ਪੂਰੀ ਖ਼ਬਰ »

-ਉਪ-ਰਾਜਪਾਲ ਬਨਾਮ ਦਿੱਲੀ ਸਰਕਾਰ-

ਉਪ-ਰਾਜਪਾਲ ਵਲੋਂ ਤਿੰਨ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ

ਨਵੀਂ ਦਿੱਲੀ, 10 ਜੁਲਾਈ (ਏਜੰਸੀ)-ਉਪ ਰਾਜਪਾਲ ਅਤੇ ਦਿੱਲੀ ਸਰਕਾਰ ਵਿਚਕਾਰ ਛਿੜੀ ਅਧਿਕਾਰਾਂ ਦੀ ਜੰਗ ਦਰਮਿਆਨ ਅੱਜ ਉਪ ਰਾਜਪਾਲ ਅਨਿਲ ਬੈਜਲ ਵਲੋਂ ਤਿੰਨ ਆਈ. ਏ. ਐਸ. ਅਧਿਕਾਰੀਆਂ ਦਾ ਤਬਾਦਲਾ ਕੀਤੇ ਜਾਣ ਤੋਂ ਬਾਅਦ ਮਾਮਲਾ ਹੋਰ ਗਰਮਾ ਗਿਆ ਹੈ | ਹਾਲ ਹੀ 'ਚ ਸੁਪਰੀਮ ਕੋਰਟ ...

ਪੂਰੀ ਖ਼ਬਰ »

ਤਬਾਦਲਾ-ਤਾਇਨਾਤੀ ਮਾਮਲੇ ਨੂੰ ਲੈ ਕੇ ਦਿੱਲੀ ਸਰਕਾਰ ਮੁੜ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 10 ਜੁਲਾਈ (ਜਗਤਾਰ ਸਿੰਘ)-ਦਿੱਲੀ ਸਰਕਾਰ ਤੇ ਉਪ ਰਾਜਪਾਲ ਵਿਚਕਾਰ ਅਧਿਕਾਰਾਂ ਨੂੰ ਲੈ ਕੇ ਛਿੜੀ ਜੰਗ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਬੀਤੇ ਦਿਨੀਂ ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਇਹ ਜੰਗ ਖਤਮ ਹੋਣ ਦੀ ਆਸ ਬੱਝੀ ਸੀ ਪ੍ਰੰਤੂ ਕੁਝ ਮਸਲਿਆਂ ...

ਪੂਰੀ ਖ਼ਬਰ »

ਵਾਤਾਵਰਨ ਨਿਯਮਾਂ ਦੀ ਉਲੰਘਣਾ ਲਈ ਚੀਨ ਨੇ ਸੈਂਕੜੇ ਅਧਿਕਾਰੀ ਜੇਲ੍ਹ 'ਚ ਸੁੱਟੇ

ਸ਼ੰਘਾਈ, 10 ਜੁਲਾਈ (ਏਜੰਸੀ)- ਪਿਛਲੇ ਸਾਲ ਕੀਤੀ ਜਾਂਚ ਅਨੁਸਾਰ ਵਾਤਾਵਰਨ ਸਬੰਧੀ ਹੋ ਰਹੀ ਉਲੰਘਣਾ ਨੂੰ ਰੋਕਣ 'ਚ ਅਸਫ਼ਲ ਰਹਿਣ ਵਾਲੇ ਸੈਂਕੜੇ ਅਧਿਕਾਰੀਆਂ ਨੂੰ ਚੀਨ ਨੇ ਜੇਲ੍ਹ 'ਚ ਸੁੱਟਿਆ ਹੈ | ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਲੋਂ ਚਲਾਈ ਜਾ ਰਹੀ ਮੁਹਿੰਮ 'ਵਾਰ ...

ਪੂਰੀ ਖ਼ਬਰ »

ਸ਼ਰੀਫ਼ ਤੇ ਮਰੀਅਮ ਦੇ ਨਾਂਅ ਪਾਕਿ ਤੋਂ ਬਾਹਰ ਜਾਣ ਦੀ ਮਨਾਹੀ ਵਾਲੀ ਸੂਚੀ 'ਚ ਸ਼ਾਮਿਲ

ਲਾਹੌਰ, 10 ਜੁਲਾਈ (ਪੀ. ਟੀ. ਆਈ.)-ਅੱਜ ਪਾਕਿਸਤਾਨ ਸਰਕਾਰ ਨੇ ਅਹੁਦੇ ਤੋਂ ਹਟਾਏ ਗਏ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਅਤੇ ਉਨ੍ਹਾਂ ਦੀ ਧੀ ਮਰੀਅਮ ਨਵਾਜ਼ ਨੂੰ ਉਨ੍ਹਾਂ ਦੀ ਦੇਸ਼ ਵਾਪਸੀ ਪਿੱਛੋਂ ਉਨ੍ਹਾਂ ਨੂੰ ਬਾਹਰ ਜਾਣ ਤੋਂ ਰੋਕਣ ਲਈ ਉਨ੍ਹਾਂ ਦੇ ਨਾਂਅ ਦੇਸ਼ ਤੋਂ ...

ਪੂਰੀ ਖ਼ਬਰ »

ਇਨ੍ਹੀਂ ਦਿਨੀਂ ਕਠੋਰ ਭਾਸ਼ਾ ਸੁਣ ਰਿਹੈ ਵਿਦੇਸ਼ ਮੰਤਰਾਲਾ-ਸੁਸ਼ਮਾ ਸਵਰਾਜ

ਨਵੀਂ ਦਿੱਲੀ, 10 ਜੁਲਾਈ (ਏਜੰਸੀ)-ਇੰਡੋਨੇਸ਼ੀਆ ਦੇ ਬਾਲੀ ਹਵਾਈ ਅੱਡੇ 'ਤੇ ਫਸੀ ਇਕ ਯਾਤਰੀ ਨੇ ਵਿਦੇਸ਼ ਮੰਤਰੀ ਨੂੰ ਟਵੀਟ ਕਰ ਕੇ ਉਨ੍ਹਾਂ ਦੀ ਮਦਦ ਮੰਗੀ | ਉਸ ਨੇ ਕਿਹਾ, ਉਸ ਦਾ ਪਾਸਪੋਰਟ ਜਹਾਜ਼ 'ਚ ਹੈ ਤੇ ਉਸ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ ਤੇ ਉਹ ਕਿਸੇ ਅਧਿਕਾਰੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਦੋ ਵਾਰ ਸਮੂਹਿਕ ਜਬਰ ਜਨਾਹ, 5 ਗਿ੍ਫ਼ਤਾਰ

ਛਿੰਦਵਾੜਾ (ਮੱਧ ਪ੍ਰਦੇਸ਼), 10 ਜੁਲਾਈ (ਪੀ.ਟੀ.ਆਈ.)-ਇਕ 14 ਸਾਲਾ ਨਾਬਾਲਗ ਲੜਕੀ ਨਾਲ 24 ਘੰਟਿਆਂ 'ਚ ਦੋ ਵਾਰੀ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ 'ਚ ਪੁਲਿਸ ਨੇ 5 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਐਸ.ਪੀ. (ਵਧੀਕ) ਨੀਰਜ ਸੋਨੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦਿੱਲੀ 'ਚ ਕੂੜੇ ਦਾ ਪਹਾੜ ਬਣ ਗਿਆ, ਮੁੰਬਈ ਡੁੱਬ ਰਹੀ ਹੈ ਪਰ ਸਰਕਾਰ ਕੁਝ ਨਹੀਂ ਕਰ ਰਹੀ- ਸੁਪਰੀਮ ਕੋਰਟ

ਨਵੀਂ ਦਿੱਲੀ, 10 ਜੁਲਾਈ (ਏਜੰਸੀ)-ਸਾਲਿਡ ਵੇਸਟ ਮੈਨੇਜਮੈਂਟ (ਠੋਸ ਕੂੜਾ ਪ੍ਰਬੰਧਨ) ਸਬੰਧੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸੂਬਾ ਸਰਕਾਰਾਂ ਨੂੰ ਫਿਟਕਾਰ ਲਗਾਉਂਦੇ ਹੋਏ ਕਿਹਾ ਕਿ ਦਿੱਲੀ ਕੁੜੇ ਦੇ ਪਹਾੜ ਹੇਠ ਦਬ ਰਿਹਾ ਹੈ, ਮੁੰਬਈ ਡੁੱਬ ਰਹੀ ਹੈ ਪਰ ਸਰਕਾਰ ਕੁਝ ...

ਪੂਰੀ ਖ਼ਬਰ »

ਅਫ਼ਗਾਨੀ ਸੁਰੱਖਿਆ ਬਲਾਂ 'ਤੇ ਆਤਮਘਾਤੀ ਹਮਲਾ-12 ਮੌਤਾਂ

ਜਲਾਲਾਬਾਦ, 10 ਜੁਲਾਈ (ਏਜੰਸੀ)-ਇਕ ਆਤਮਘਾਤੀ ਹਮਲਾਵਰ ਨੇ ਅਫ਼ਗਾਨੀ ਸੁਰੱਖਿਆ ਬਲਾਂ ਦੇ ਨੇੜੇ ਆ ਕੇ ਖ਼ੁਦ ਨੂੰ ਉਡਾ ਦਿੱਤਾ ਜਿਸ ਨਾਲ 12 ਲੋਕਾਂ ਦੀ ਮੌਤ ਹੋ ਗਈ | ਅਧਿਕਾਰੀਆਂ ਨੇ ਦੱਸਿਆ ਕਿ ਦੇਸ਼ ਨੂੰ ਹਿਲਾ ਕੇ ਰੱਖ ਦੇਣ ਵਾਲੀ ਇਸ ਘਟਨਾ 'ਚ ਜ਼ਿਆਦਾਤਰ ਸਥਾਨਕ ਨਾਗਰਿਕ ...

ਪੂਰੀ ਖ਼ਬਰ »

ਲੋਕ ਸਭਾ ਸਪੀਕਰ ਨੇ ਮੌਨਸੂਨ ਇਜਲਾਸ ਨਿਰਵਿਘਨ ਚਲਾਉਣ ਲਈ ਸੰਸਦ ਮੈਂਬਰਾਂ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 10 ਜੁਲਾਈ (ਉਪਮਾ ਡਾਗਾ ਪਾਰਥ)-ਅਗਲੇ ਹਫ਼ਤੇ ਸ਼ੁਰੂ ਹੋ ਰਹੇ ਮੌਨਸੂਨ ਇਜਲਾਸ ਤੋਂ ਪਹਿਲਾਂ ਲੋਕ ਸਭਾ ਦੀ ਸਪੀਕਰ ਸੁਮਿੱਤਰਾ ਮਹਾਜਨ ਨੇ ਸੰਸਦ ਮੈਂਬਰਾਂ ਨੂੰ ਲਿਖੇ ਇਕ ਭਾਵਨਾਤਮਿਕ ਪੱਤਰ ਵਿਚ ਕਿਹਾ ਕਿ ਜੇਕਰ ਸੰਸਦ ਮੈਂਬਰ ਬੀਤੇ ਸਮੇਂ ਵਿਚ ਦੂਸਰੀਆਂ ...

ਪੂਰੀ ਖ਼ਬਰ »

ਕੇਵਲ ਭਾਰਤ ਦੇ ਕਹਿਣ 'ਤੇ ਜ਼ਾਕਿਰ ਨਾਇਕ ਨੂੰ ਡਿਪੋਰਟ ਨਹੀਂ ਕੀਤਾ ਜਾ ਸਕਦਾ-ਮਲੇਸ਼ੀਅਨ ਪ੍ਰਧਾਨ ਮੰਤਰੀ

ਕੁਆਲਾਲੰਪੁਰ, 10 ਜੁਲਾਈ (ਏਜੰਸੀ)- ਮਲੇਸ਼ੀਆ ਦੇ ਪ੍ਰਧਾਨ ਮੰਤਰੀ ਮਹਾਤਿਰ ਮੁਹੰਮਦ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਕੇਵਲ ਭਾਰਤ ਵਲੋਂ ਵਿਵਾਦਤ ਮੁਸਲਿਮ ਧਰਮ ਪ੍ਰਚਾਰਕ ਜ਼ਾਕਿਰ ਨਾਇਕ ਦੀ ਹਵਾਲਗੀ ਦੀ ਮੰਗ ਕਰਨ 'ਤੇ ਉਸ ਨੂੰ ਭਾਰਤ ਹਵਾਲੇ ਨਹੀਂ ਕਰੇਗੀ | ਤਿੰਨ ...

ਪੂਰੀ ਖ਼ਬਰ »

ਪੰਜਾਬ ਨਸ਼ਿਆਂ ਦੀ ਸਪਲਾਈ ਰੋਕਣ ਦਾ ਮੁੱਦਾ ਗੁਆਂਢੀ ਰਾਜਾਂ ਨਾਲ ਚੁੱਕਿਆ

ਚੰਡੀਗੜ੍ਹ, 10 ਜੁਲਾਈ (ਹਰਕਵਲਜੀਤ ਸਿੰਘ)–ਪੰਜਾਬ ਸਰਕਾਰ ਵਲੋਂ ਗੁਆਂਢੀ ਰਾਜਾਂ ਤੋਂ ਪੰਜਾਬ 'ਚ ਆਉਣ ਵਾਲੇ ਨਸ਼ਿਆਂ ਨੂੰ ਰੋਕਣ ਦਾ ਮੁੱਦਾ ਗੁਆਂਢੀ ਰਾਜਾਂ ਨਾਲ ਚੁੱਕਿਆ ਗਿਆ ਹੈ | ਰਾਜ ਸਰਕਾਰ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਕੁਝ ਡਿਪਟੀ ਕਮਿਸ਼ਨਰਾਂ ਅਤੇ ...

ਪੂਰੀ ਖ਼ਬਰ »

ਮੰਦਸੌਰ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੁਲਿਸ ਨੇ 14 ਦਿਨਾਂ 'ਚ ਹੀ ਦਾਖ਼ਲ ਕੀਤਾ ਦੋਸ਼ ਪੱਤਰ

ਮੰਦਸੌਰ (ਮੱਧ ਪ੍ਰਦੇਸ਼), 10 ਜੁਲਾਈ (ਏਜੰਸੀਆਂ)-ਮੰਦਸੌਰ ਸਮੂਹਿਕ ਜਬਰ ਜਨਾਹ ਕੇਸ 'ਚ ਪੁਲਿਸ ਨੇ ਦੋਸ਼ੀਆਂ ਿਖ਼ਲਾਫ਼ 14 ਦਿਨਾਂ 'ਚ ਦੋਸ਼ ਪੱਤਰ ਦਾਖ਼ਲ ਕਰਕੇ ਚਲਾਨ ਪੇਸ਼ ਕਰ ਦਿੱਤਾ ਹੈ | ਵਿਸ਼ੇਸ਼ ਅਦਾਲਤ 'ਚ ਪੇਸ਼ ਦੋਸ਼ ਪੱਤਰ ਲਗਪਗ 500 ਸਫ਼ਿਆਂ ਦੀ ਹੈ | ਐਸ. ਆਈ. ਟੀ. ਮੁਖੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ 'ਹੱਲਾ ਬੋਲ-ਪੋਲ ਖੋਲ੍ਹ' ਰੈਲੀ

ਬਠਿੰਡਾ, 10 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੀ ਦਾਣਾ ਮੰਡੀ ਵਿਖੇ ਅੱਜ ਸਵੇਰੇ ਲਾਲ ਕੱਪੜੇ ਅਤੇ ਚਿੱਟੀਆਂ ਚੁੰਨੀਆਂ ਲੈ ਕੇ ਇਕੱਠੀਆਂ ਹੋਈਆਂ 12 ਜ਼ਿਲਿ੍ਹਆਂ ਦੀਆਂ ਸੈਂਕੜੇ ਆਂਗਣਵਾੜੀ ਵਰਕਰਾਂ ਵਲੋਂ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਪੰਜਾਬ ਦੇ ...

ਪੂਰੀ ਖ਼ਬਰ »

ਨਰਸਿੰਗ ਪ੍ਰੀਖਿਆ ਅੱਜ ਤੋਂ ਸੂਬੇ 'ਚ ਬਣੇ 43 ਕੇਂਦਰ

ਸੰਗਰੂਰ, 10 ਜੁਲਾਈ (ਸੁਖਵਿੰਦਰ ਸਿੰਘ ਫੁੱਲ)- ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਾਸਲ ਨੇ ਸੂਬੇ 'ਚ ਜੀ.ਐਨ.ਐਮ. ਦੀ ਨਰਸਿੰਗ ਪ੍ਰੀਖਿਆ ਦੀ ਸਮਾਂਸਾਰਨੀ ਜਾਰੀ ਕਰ ਦਿੱਤੀ ਹੈ | ਜੀ.ਐਨ.ਐਮ. ਪਹਿਲਾ ਸਾਲ ਦੀ ਬਾਇਓ ਸਾਇੰਸਜ਼ ਦੀ ਪ੍ਰੀਖਿਆ 11 ਜੁਲਾਈ ਨੰੂ, ਬਹੇਵਰੀਅਲ ਸਾਇੰਸਜ਼ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੀ ਧੰਨਵਾਦ ਰੈਲੀ ਲਈ ਤਿਆਰੀਆਂ ਮੁਕੰਮਲ-ਸੁਖਬੀਰ

ਮਲੋਟ, 10 ਜੁਲਾਈ (ਗੁਰਮੀਤ ਸਿੰਘ ਮੱਕੜ)-ਪ੍ਰਧਾਨ ਮੰਤਰੀ ਦੀ ਕਿਸਾਨ ਕਲਿਆਣ ਰੈਲੀ ਅਤੇ ਮਲੋਟ ਵਿਖੇ ਉਨ੍ਹਾਂ ਦੇ ਵਿਸ਼ੇਸ਼ ਸਵਾਗਤ ਲਈ ਹਰ ਤਿਆਰੀ ਮੁਕੰਮਲ ਕਰ ਲਈ ਗਈ ਹੈ | ਇਨ੍ਹਾਂ ਵਿਚਾਰਾਂ ਦੇ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ...

ਪੂਰੀ ਖ਼ਬਰ »

ਕੇਂਦਰ ਦੇ ਫ਼ੈਸਲੇ ਨਾਲ ਪੰਜਾਬ ਦੇ 20 ਲੱਖ ਕਿਸਾਨ ਪਰਿਵਾਰਾਂ ਨੂੰ 4600 ਕਰੋੜ ਦਾ ਲਾਭ ਹੋਵੇਗਾ- ਚੀਮਾ

ਸੰਗਰੂਰ, 10 ਜੁਲਾਈ (ਫੁੱਲ, ਪਸ਼ੌਰੀਆ)-ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਉਪ-ਚੇਅਰਮੈਨ ਪੰਜਾਬ ਮੰਡੀ ਬੋਰਡ ਸ. ਰਵਿੰਦਰ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਸਾਉਣੀ ਦੀਆਂ ਫ਼ਸਲਾਂ ਦੇ ਵਧਾਏ ਗਏ ਸਮਰਥਨ ਮੁੱਲ ਨੂੰ ਕਿਸਾਨਾਂ ਅਤੇ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਬਾਦਲ ਦੀ ਚਾਚੀ ਨਮਿਤ ਸ਼ਰਧਾਂਜਲੀ ਸਮਾਗਮ 15 ਨੂੰ

ਮੰਡੀ ਕਿੱਲਿਆਂਵਾਲੀ, 10 ਜੁਲਾਈ (ਇਕਬਾਲ ਸਿੰਘ ਸ਼ਾਂਤ)-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਾਚੀ ਮਾਤਾ ਹਰਬੰਸ ਕੌਰ ਢਿੱਲੋਂ ਦੀਆਂ ਅੱਜ ਬਾਦਲ ਦੇ ਸ਼ਮਸ਼ਾਨ ਘਾਟ ਵਿਖੇ ਅਸਥੀਆਂ ਚੁਗਣ ਦੀ ਰਸਮ ਕੀਤੀ ਗਈ | ਬੀਤੇ ਪਰਸੋਂ 96 ਸਾਲਾ ਮਾਤਾ ਹਰਬੰਸ ਕੌਰ ਸੰਖੇਪ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX