ਤਾਜਾ ਖ਼ਬਰਾਂ


ਭਿਆਨਕ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ
. . .  about 1 hour ago
ਫ਼ਾਜ਼ਿਲਕਾ, 18 ਸਤੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਨੇੜਲੇ ਪਿੰਡ ਜੱਟ ਵਾਲੀ ਰਾਣਾ ਰੋਡ 'ਤੇ ਟਰੈਕਟਰ ਟਰਾਲੀ ਅਤੇ ਪਲਸਰ ਮੋਟਰਸਾਈਕਲ ਦੀ ਟੱਕਰ ਵਿਚ ਤਿੰਨ ਨੌਜਵਾਨਾਂ ਦੀ...
ਏਸ਼ੀਆ ਕੱਪ ਭਾਰਤ ਹਾਂਗਕਾਂਗ ਮੈਚ : 9.2 ਓਵਰਾਂ 'ਚ ਹਾਂਗਕਾਂਗ ਦੀਆਂ 50 ਦੌੜਾਂ ਪੂਰੀਆਂ
. . .  1 minute ago
ਏਸ਼ੀਆ ਕੱਪ ਭਾਰਤ ਹਾਂਗਕਾਂਗ ਮੈਚ : ਭਾਰਤ ਨੇ ਹਾਂਗਕਾਂਗ ਨੂੰ ਜਿੱਤਣ ਲਈ ਦਿੱਤਾ 286 ਦੌੜਾਂ ਦਾ ਟੀਚਾ
. . .  about 3 hours ago
ਟਰੈਕਟਰ-ਸਫਾਰੀ ਦੀ ਟੱਕਰ 'ਚ 2 ਦੀ ਮੌਤ, 2 ਜ਼ਖਮੀ
. . .  about 3 hours ago
ਲੋਹੀਆਂ ਖ਼ਾਸ, ੧੮ ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਲੋਹੀਆਂ ਤੋਂ ਮਲਸੀਆਂ ਸੜਕ 'ਤੇ ਸਥਿਤ ਫੱਤੂਵਾਲ ਪਿੰਡ ਦੇ ਵਿਚਕਾਰ ਟਰੈਕਟਰ ਟਰਾਲੀ ਅਤੇ ਸਫ਼ਾਰੀ ਵਿਚਕਾਰ ਹੋਈ...
ਏਸ਼ੀਆ ਕੱਪ ਭਾਰਤ ਹਾਂਗਕਾਂਗ ਮੈਚ : ਭਾਰਤ ਨੂੰ ਤੀਸਰਾ ਝਟਕਾ, ਸ਼ਿਖਰ ਧਵਨ 127 ਦੌੜਾਂ ਬਣਾ ਕੇ ਆਊਟ
. . .  about 3 hours ago
ਏਸ਼ੀਆ ਕੱਪ 2018 : 40 ਓਵਰਾਂ ਤੋਂ ਬਾਅਦ ਭਾਰਤ 237/2
. . .  about 3 hours ago
ਏਸ਼ੀਆ ਕੱਪ ਭਾਰਤ ਹਾਂਗਕਾਂਗ ਮੈਚ : ਸ਼ਿਖਰ ਧਵਨ ਦੀਆਂ 100 ਦੌੜਾਂ ਪੂਰੀਆਂ
. . .  about 4 hours ago
ਏਸ਼ੀਆ ਕੱਪ ਭਾਰਤ ਹਾਂਗਕਾਂਗ ਮੈਚ : ਭਾਰਤ ਨੂੰ ਦੂਸਰਾ ਝਟਕਾ, ਅੰਬਾਤੀ ਰਾਇਡੂ 60 ਦੌੜਾਂ ਬਣਾ ਕੇ ਆਊਟ
. . .  about 4 hours ago
ਏਸ਼ੀਆ ਕੱਪ ਭਾਰਤ ਹਾਂਗਕਾਂਗ ਮੈਚ : ਅੰਬਾਤੀ ਰਾਇਡੂ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਏਸ਼ੀਆ ਕੱਪ 2018 : ਹਾਂਗਕਾਂਗ ਖ਼ਿਲਾਫ਼ ਬੱਲੇਬਾਜ਼ੀ ਕਰਦਿਆ 25 ਓਵਰਾਂ ਤੋਂ ਬਾਅਦ ਭਾਰਤ 135/1
. . .  about 5 hours ago
ਸਰਕਾਰ ਦੀਆਂ ਨੀਤੀਆਂ 'ਤੇ ਆਰ.ਐੱਸ.ਐੱਸ ਦਾ ਕੋਈ ਪ੍ਰਭਾਵ ਨਹੀ - ਮੋਹਨ ਭਾਗਵਤ
. . .  about 5 hours ago
ਨਵੀਂ ਦਿੱਲੀ, 18 ਸਤੰਬਰ - ਆਰ.ਐੱਸ.ਐੱਸ ਪ੍ਰਮੁੱਖ ਮੋਹਨ ਭਾਗਵਤ ਦਾ ਕਹਿਣਾ ਹੈ ਕਿ ਆਰ.ਐੱਸ.ਐੱਸ ਦਾ ਭਾਜਪਾ ਜਾਂ ਕੇਂਦਰ ਸਰਕਾਰ ਦੀਆਂ ਨੀਤੀਆਂ 'ਤੇ ਕੋਈ ਪ੍ਰਭਾਵ ਨਹੀ ਹੈ। ਉਹ ਆਪਣੇ...
ਮੋਦੀ ਅਤੇ ਸ਼ੇਖ਼ ਹਸੀਨਾ ਨੇ ਕੀਤਾ 'ਭਾਰਤ ਬੰਗਲਾਦੇਸ਼ ਮਿੱਤਰਤਾ ਪਾਈਪਲਾਈਨ' ਦਾ ਉਦਘਾਟਨ
. . .  about 6 hours ago
ਨਵੀਂ ਦਿੱਲੀ, 18 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ 'ਭਾਰਤ ਬੰਗਲਾਦੇਸ਼ ਮਿੱਤਰਤਾ ਪਾਈਪਲਾਈਨ' ਦਾ ਉਦਘਾਟਨ ਕੀਤਾ। ਇਸ ਮੌਕੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ...
ਏਸ਼ੀਆ ਕੱਪ : ਭਾਰਤ ਨੂੰ ਲੱਗਾ ਪਹਿਲਾ ਝਟਕਾ, ਰੋਹਿਤ ਸ਼ਰਮਾ 23 ਦੌੜਾਂ ਬਣਾ ਕੇ ਆਊਟ
. . .  about 6 hours ago
ਫਾਈਨਾਂਸ ਕੰਪਨੀ ਦੇ ਦਫ਼ਤਰ 'ਚੋਂ ਡੇਢ ਲੱਖ ਦੇ ਕਰੀਬ ਨਕਦੀ ਦੀ ਲੁੱਟ
. . .  about 6 hours ago
ਸਿੱਧਵਾਂ ਬੇਟ, 18 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)- ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ 4 ਅਣਪਛਾਤੇ ਲੁਟੇਰਿਆਂ ਨੇ ਸਥਾਨਕ ਕਸਬੇ 'ਚ ਸਥਿਤ ਇੱਕ ਫਾਈਨਾਂਸ ਕੰਪਨੀ ਦੇ ਕਰਮਚਾਰੀ ਕੋਲੋਂ ਹਥਿਆਰਾਂ ਦੀ ਨੋਕ ਡੇਢ ਲੱਖ ਰੁਪਏ ਦੇ ਕਰੀਬ ਨਕਦੀ ਲੁੱਟ ਲਈ...
ਪੋਪ ਸਟਾਰ ਜਸਟਿਨ ਬੀਬਰ ਨੇ ਮਾਡਲ ਹੈਲੀ ਬਾਲਡਵਿਨ ਨਾਲ ਕਰਾਇਆ ਵਿਆਹ
. . .  about 6 hours ago
ਨਵੀਂ ਦਿੱਲੀ, 18 ਸਤੰਬਰ- ਕੈਨੇਡਾ ਦੇ ਪੋਪ ਸਟਾਰ ਜਸਟਿਨ ਬੀਬਰ ਅਤੇ ਅਮਰੀਕੀ ਮਾਡਲ ਹੈਲੀ ਬਾਲਡਵਿਨ ਦੇ ਵਿਆਹ ਨੂੰ ਲੈ ਕੇ ਇੱਕ ਅਹਿਮ ਖੁਲਾਸਾ ਹੋਇਆ ਹੈ। ਹਾਲ ਹੀ 'ਚ ਹੋਏ '2018 ਐਮੀ ਐਵਾਰਡ' 'ਚ ਪਹੁੰਚੇ ਹਾਲੀਵੁੱਡ ਦੇ ਉੱਘੇ ਅਦਾਕਾਰ ਐਲੇਸ ਬਾਲਡਵਿਨ...
ਜਬਰ ਜਨਾਹ ਦੀਆਂ ਘਟਨਾਵਾਂ ਕਾਰਨ ਸ਼ਰਮ ਨਾਲ ਝੁਕਿਆ ਦੇਸ਼ ਦਾ ਸਿਰ- ਰਾਹੁਲ ਗਾਂਧੀ
. . .  1 minute ago
ਏਸ਼ੀਆ ਕੱਪ : ਹਾਂਗਕਾਂਗ ਨੇ ਟਾਸ ਜਿੱਤ ਕੇ ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 7 hours ago
ਰਾਫੇਲ ਡੀਲ 'ਤੇ ਟਲੀ ਸੁਪਰੀਮ ਕੋਰਟ 'ਚ ਸੁਣਵਾਈ
. . .  about 7 hours ago
ਲੁਟੇਰਿਆਂ ਵਲੋਂ ਦਿਨ-ਦਿਹਾੜੇ ਘਰ 'ਚ ਲੁੱਟ
. . .  about 7 hours ago
ਸੰਗਰੂਰ 'ਚ ਡੇਂਗੂ ਦਾ ਕਹਿਰ ਜਾਰੀ, 187 ਮਰੀਜ਼ਾਂ ਦੇ ਪੀੜਤ ਹੋਣ ਦੀ ਹੋਈ ਪੁਸ਼ਟੀ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550
ਵਿਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ

ਮੋਗਾ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਮੋਗਾ, 10 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਪੰਜਾਬ ਦੇ ਸੱਦੇ 'ਤੇ ਪ.ਸ.ਸ.ਫ. ਇਕਾਈ ਮੋਗਾ ਵਲੋਂ ਬੱਸ ਅੱਡੇ ਵਿਚ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ/ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ 'ਚ ਰੋਸ ਰੈਲੀ ਕੀਤੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਪੰਜਾਬ ਕਾਦੀਆਂ ਦੋ ਬਲਾਕਾਂ ਦਾ ਆਮ ਇਜਲਾਸ ਅੱਜ

ਨਿਹਾਲ ਸਿੰਘ ਵਾਲਾ, 10 ਜੁਲਾਈ (ਪ. ਪ. ਰਾਹੀਂ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਕਾਦੀਆਂ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਸੁਖਮੰਦਰ ਸਿੰਘ ਧੂੜਕੋਟ ਦੀ ਪ੍ਰਧਾਨਗੀ ਹੇਠ ਇੱਥੇ ਹੋਈ | ਜਾਣਕਾਰੀ ਦਿੰਦਿਆਂ ਕਿਸਾਨ ਆਗੂ ਬਲਵੀਰ ਸਿੰਘ ਭਾਗੀਕੇ ਨੇ ਦੱਸਿਆ ਕਿ ਮੀਟਿੰਗ ...

ਪੂਰੀ ਖ਼ਬਰ »

ਡੀ. ਸੀ. ਵਲੋਂ ਆਜ਼ਾਦੀ ਦਿਵਸ ਸਮਾਰੋਹ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ

ਮੋਗਾ, 10 ਜੁਲਾਈ (ਸੁਰਿੰਦਰਪਾਲ ਸਿੰਘ)-15 ਅਗਸਤ ਆਜ਼ਾਦੀ ਦਿਵਸ ਸਮਾਗਮ ਹਰ ਸਾਲ ਦੀ ਤਰਾਂ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਨਵੀਂ ਦਾਣਾ ਮੰਡੀ ਮੋਗਾ ਵਿਖੇ ਮਨਾਇਆ ਜਾਵੇਗਾ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਮੋਗਾ, 10 ਜੁਲਾਈ (ਗੁਰਤੇਜ ਸਿੰਘ)-ਬੀਤੇ ਦੇਰ ਸ਼ਾਮ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਸੁਖਚੈਨ ਸਿੰਘ (31ਸਾਲ) ਪੁੱਤਰ ਅਮਰਜੀਤ ਸਿੰਘ ਵਾਸੀ ਚੂਹੜਚੱਕ ਥਾਣਾ ਅਜੀਤਵਾਲ ਜੋ ਕਿ ਪਿੰਡ ਵਿਚ ਹੀ ਆਪਣੇ ਪਰਿਵਾਰ ਸਮੇਤ ਬੱਚੇ ...

ਪੂਰੀ ਖ਼ਬਰ »

ਮੋਗਾ ਵਿਖੇ ਰਾਸ਼ਟਰੀ ਲੋਕ ਅਦਾਲਤ 14 ਨੂੰ -ਸੀ.ਜੇ.ਐਮ.

ਮੋਗਾ, 10 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਜਨਤਾ ਦੀ ਸਹੂਲਤ ਲਈ ਲਗਾਈਆਂ ਜਾ ਰਹੀਆਂ ਲੋਕ ਅਦਾਲਤਾਂ ਦੀ ਲੜੀ ਵਿਚ ਇੰਚਾਰਜ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਮੋਗਾ ਤਰਸੇਮ ਮੰਗਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੋਗਾ ਵਿਖੇ 14 ਜੁਲਾਈ ਨੂੰ ਰਾਸ਼ਟਰੀ ਲੋਕ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਦੇ ਮਾਮਲੇ ਨੂੰ ਲੈ ਕੇ ਨਗਰ ਨਿਗਮ ਨੇ ਕੀਤੀ ਦੋ ਹਸਪਤਾਲਾਂ 'ਤੇ ਕਾਰਵਾਈ

ਮੋਗਾ, 10 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਮਾਣਯੋਗ ਹਾਈਕੋਰਟ ਦੇ ਆਦੇਸ਼ਾਂ ਮੁਤਾਬਿਕ ਨਗਰ ਨਿਗਮ ਮੋਗਾ ਨੇ ਉਨ੍ਹਾਂ ਹਸਪਤਾਲਾਂ ਜਿਹੜੇ ਕਿ ਜਨਤਕ ਥਾਵਾਂ 'ਤੇ ਬਣਾਉਣ ਦੇ ਨਾਲ-ਨਾਲ ਪਾਰਕਿੰਗ ਅਤੇ ਲੋਕ ਸਹੂਲਤਾਂ ਤੋਂ ਵਾਂਝੇ ਹਨ, 'ਤੇ ਕਾਰਵਾਈ ਤਹਿਤ ਸਹਾਇਕ ...

ਪੂਰੀ ਖ਼ਬਰ »

ਆਪ ਦੇ ਸਾਂਸਦ ਸਾਧੂ ਸਿੰਘ ਵਲੋਂ ਵੱਖ-ਵੱਖ ਵਿਕਾਸ ਕੰਮਾਂ ਦਾ ਉਦਘਾਟਨ

ਧਰਮਕੋਟ, 10 ਜੁਲਾਈ (ਪਰਮਜੀਤ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਫ਼ਰੀਦਕੋਟ ਤੋਂ ਐਮ.ਪੀ. ਪ੍ਰੋ.ਸਾਧੂ ਸਿੰਘ ਵਲੋਂ ਹਲਕਾ ਧਰਮਕੋਟ ਅੰਦਰ ਵਿਕਾਸ ਕੰਮਾਂ ਲਈ ਦਿੱਤੀਆਂ ਗਰਾਂਟਾਂ ਨਾਲ ਮੁਕੰਮਲ ਹੋਏ ਕੰਮਾਂ ਦਾ ਜਾਇਜ਼ਾ ਲਿਆ ਗਿਆ ਅਤੇ ਉਨ੍ਹਾਂ ਦਾ ਉਦਘਾਟਨ ਕੀਤਾ | ...

ਪੂਰੀ ਖ਼ਬਰ »

ਹੈਰੋਇਨ ਤਸਕਰ ਨੂੰ 10 ਸਾਲ ਕੈਦ

ਮੋਗਾ, 10 ਜੁਲਾਈ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਤਰਸੇਮ ਮੰਗਲਾ ਦੀ ਅਦਾਲਤ ਨੇ ਇਕ ਹੈਰੋਇਨ ਤਸਕਰ ਨੂੰ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ 10 ਸਾਲ ਕੈਦ ਅਤੇ 1 ਲੱਖ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜੁਰਮਾਨਾ ਨਾ ਭਰਨ ਦੀ ਸੂਰਤ ...

ਪੂਰੀ ਖ਼ਬਰ »

40 ਲੀਟਰ ਲਾਹਣ ਬਰਾਮਦ

ਨਿਹਾਲ ਸਿੰਘ ਵਾਲਾ, 10 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)- ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਦਿਲਬਾਗ ਸਿੰਘ ਵੱਲੋਂ ਸਮਾਜ ਵਿਰੋਧੀ ਅਤੇ ਨਸ਼ਾ ਸਮਗਲਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਪਾਰਟੀ ਨੇ 40 ਲੀਟਰ ਲਾਹਣ ...

ਪੂਰੀ ਖ਼ਬਰ »

ਪਾਵਰ ਆਫ਼ ਅਟਾਰਨੀ ਦੀ ਗ਼ਲਤ ਵਰਤੋਂ ਕਰਨ ਿਖ਼ਲਾਫ਼ ਦੋ ਨਾਮਜ਼ਦ

ਮੋਗਾ, 10 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਗੁਰਦੀਪ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਦੱਤ ਰੋਡ ਮੋਗਾ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਕਪਤਾਨ ਪੁਲਿਸ (ਸ) ਮੋਗਾ ਨੇ ਕੀਤੀ ਅਤੇ ਇਸ ਪੜਤਾਲੀਆ ਰਿਪੋਰਟ ਦੇ ਆਧਾਰ 'ਤੇ ਸਹਾਇਕ ...

ਪੂਰੀ ਖ਼ਬਰ »

ਮੋਗਾ ਵਿਖੇ ਰਾਸ਼ਟਰੀ ਲੋਕ ਅਦਾਲਤ 14 ਨੂੰ -ਸੀ.ਜੇ.ਐਮ.

ਮੋਗਾ, 10 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਜਨਤਾ ਦੀ ਸਹੂਲਤ ਲਈ ਲਗਾਈਆਂ ਜਾ ਰਹੀਆਂ ਲੋਕ ਅਦਾਲਤਾਂ ਦੀ ਲੜੀ ਵਿਚ ਇੰਚਾਰਜ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਮੋਗਾ ਤਰਸੇਮ ਮੰਗਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੋਗਾ ਵਿਖੇ 14 ਜੁਲਾਈ ਨੂੰ ਰਾਸ਼ਟਰੀ ਲੋਕ ...

ਪੂਰੀ ਖ਼ਬਰ »

ਹਮਲਾ ਕਰ ਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ

ਕੋਟ ਈਸੇ ਖਾਂ, 10 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਸਥਾਨਕ ਸ਼ਹਿਰ ਦੇ ਮਸੀਤਾਂ ਰੋਡ 'ਤੇ ਇਕ ਨੌਜਵਾਨ ਦੇ ਸਿਰ 'ਚ ਪਿੱਛੋਂ ਵਾਰ ਕਰਕੇ ਉਸ ਨੂੰ ਸਖ਼ਤ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਜ਼ਖ਼ਮੀ ਹਾਲਤ 'ਚ ਸਿਵਲ ਹਸਪਤਾਲ ਕੋਟ ਈਸੇ ਖਾਂ ਲਿਆਂਦੇ ਨੌਜਵਾਨ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਪਿੰਡ ਦੇ ਲੋਕਾਂ ਨੇ ਕੀਤਾ ਰੋਸ ਮਾਰਚ

ਬੱਧਨੀ ਕਲਾਂ, 10 ਜੁਲਾਈ (ਸੰਜੀਵ ਕੋਛੜ)-ਆਮ ਨਾਗਰਿਕਾਂ ਵਲੋਂ ਨਸ਼ਿਆਂ ਿਖ਼ਲਾਫ਼ ਲੜੀ ਜਾ ਰਹੀ ਜੰਗ ਲਗਾਤਾਰ ਤਿੱਖੀ ਹੋ ਰਹੀ ਹੈ ਉਸੇ ਤਹਿਤ ਪਿੰਡ ਲੋਪੋ ਵਿਖੇ ਵੱਡੀ ਗਿਣਤੀ 'ਚ ਇਕੱਤਰ ਹੋਏ ਲੋਕਾਂ ਨੇ ਨਸ਼ਿਆਂ ਦੇ ਿਖ਼ਲਾਫ਼ ਰੋਸ ਮਾਰਚ ਕੀਤਾ | ਸਮੂਹ ਨਗਰ ਨਿਵਾਸੀਆਂ ...

ਪੂਰੀ ਖ਼ਬਰ »

ਪਾਵਰਕਾਮ ਅਤੇ ਹੋਰ ਮਹਿਕਮਿਆਂ ਦੀਆਂ ਤਾਰਾਂ ਬਣੀਆਂ ਮੱਕੜ ਜਾਲ

ਮੋਗਾ, 10 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਸਮਾਜ ਵਿਚ ਰਹਿੰਦੇ ਲੋਕਾਂ ਨੂੰ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਸ਼ਹਿਰ ਦੇ ਕਿਸੇ ਵੀ ਮੁਹੱਲੇ ਵਿਚ ਚਲੇ ਜਾਓ ਕੇਬਲ ਤਾਰਾਂ, ਟੈਲੀਫ਼ੋਨ ਅਤੇ ਬਿਜਲੀ ਦੀਆਂ ਤਾਰਾਂ ਗਲੀਆਂ ਵਿਚ ਆਮ ਹੀ ਲਟਕਦੀਆਂ ਦਿਖਾਈ ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਨੇ ਲਗਵਾਇਆ 10 ਦਿਨਾਂ 'ਚ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ

ਮੋਗਾ, 10 ਜੁਲਾਈ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀ ਮਾਨਤਾ ਪ੍ਰਾਪਤ ਸੰਸਥਾ ਐਾਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ 'ਤੇ ਸਥਿਤ ਹੈ | ਸੰਸਥਾ ਦੁਆਰਾ ਵਿਦਿਆਰਥੀਆਂ ਨੂੰ ਕੈਨੇਡਾ, ਆਸਟੇ੍ਰਲੀਆ, ਯੂ.ਐਸ.ਏ., ਯੂਰਪ ਆਦਿ ਦੇਸ਼ਾਂ ਵਿਚ ਭੇਜ ਕੇ ਉਨ੍ਹਾਂ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਦੀ ਵਿਦਿਆਰਥਣ ਨੇ ਹਾਸਲ ਕੀਤੇ ਓਵਰਆਲ 6.5 ਬੈਂਡ

ਬਾਘਾ ਪੁਰਾਣਾ, 10 ਜੁਲਾਈ (ਬਲਰਾਜ ਸਿੰਗਲਾ)-ਸਥਾਨਕ ਕੋਟਕਪੂਰਾ ਸੜਕ ਉੱਪਰ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਆਈਲਟਸ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਅਤੇ ਗੌਰਵ ਕਾਲੜਾ ਨੇ ਦੱਸਿਆ ਕਿ ਸਾਡੀ ਸੰਸਥਾ ਦੀ ਵਿਦਿਆਰਥਣ ...

ਪੂਰੀ ਖ਼ਬਰ »

ਐਕਸਫੋਰਡ ਦੀ ਵਿਦਿਆਰਥਣ ਨੇ ਹਾਸਲ ਕੀਤੇ ਓਵਰਆਲ 7 ਬੈਂਡ

ਬਾਘਾ ਪੁਰਾਣਾ, 10 ਜੁਲਾਈ (ਬਲਰਾਜ ਸਿੰਗਲਾ)-ਹਮੇਸ਼ਾਂ ਦੀ ਤਰ੍ਹਾਂ ਐਕਸਫੋਰਡ ਸੰਸਥਾ ਦੇ ਆਈਲਟਸ 'ਚ ਸ਼ਾਨਦਾਰ ਰਿਕਾਰਡ ਨੂੰ ਕਾਇਮ ਰੱਖਦਿਆਂ ਇਸ ਵਾਰ ਵਿਦਿਆਰਥਣ ਹਰਮਨਜੋਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਵਾਸੀ ਕੋਟਲਾ ਰਾਏ ਕਾ ਨੇ ਲਿਸਨਿੰਗ 'ਚੋਂ 8.5, ਰੀਡਿੰਗ 8, ...

ਪੂਰੀ ਖ਼ਬਰ »

ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਖ਼ਾਤਿਰ ਇੱਕਜੁੱਟ ਹੋਵੋ-ਸੰਤ ਮਨੋਹਰ ਸਿੰਘ

ਕੋਟ ਈਸੇ ਖਾਂ, 10 ਜੁਲਾਈ (ਨਿਰਮਲ ਸਿੰਘ ਕਾਲੜਾ)-ਬੇਸ਼ੱਕ ਨਸ਼ਿਆਂ ਦੀ ਲਾਹਨਤ ਲੰਮੇਂ ਸਮੇਂ ਤੋਂ ਚਲੀ ਆ ਰਹੀ ਹੈ ਪਰ ਅੱਜ ਦੇ ਸਮੇਂ 'ਚ ਇਹ ਬਹੁਤ ਭਿਆਨਕ ਰੂਪ ਧਾਰਨ ਕਰ ਚੁੱਕੀ ਹੈ | ਜਿਸ ਤਰੀਕੇ ਨਾਲ ਨਸ਼ਿਆਂ ਦੀ ਅੰਨ੍ਹੇਵਾਹ ਵਰਤੋਂ ਹੋ ਰਹੀ ਹੈ ਉਸ ਨੇ ਸਮਾਜ ਅਤੇ ਮਨੁੱਖਤਾ ...

ਪੂਰੀ ਖ਼ਬਰ »

ਕੇਂਦਰ ਵਾਂਗ ਪੰਜਾਬ ਸਰਕਾਰ ਵੀ ਕਿਸਾਨਾਂ ਨੂੰ ਝੋਨੇ ਦੀ ਫ਼ਸਲ 'ਤੇ ਬੋਨਸ ਦੇਵੇ-ਚੇਅਰਮੈਨ ਕਪੂਰੇ

ਮੋਗਾ, 10 ਜੁਲਾਈ (ਅਮਰਜੀਤ ਸਿੰਘ ਸੰਧੂ)-ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਲਈ ਸਾਉਣੀ ਦੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਨਾਲ ਕਿਸਾਨਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਡਾਲਾ ਵਿਖੇ ਨਸ਼ਾ ਵਿਰੋਧੀ ਨਾਟਕਾਂ ਨਾਲ ਲੋਕਾਂ ਨੂੰ ਕੀਤਾ ਜਾਗਰੂਕ

ਮੋਗਾ, 10 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-'ਮਿਸ਼ਨ ਮਰੋ ਜਾਂ ਵਿਰੋਧ ਕਰੋ' ਤਹਿਤ ਰੂਰਲ ਐਨ.ਜੀ.ਓ. ਮੋਗਾ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਵਿੱਢੀ ਮੁਹਿੰਮ ਤਹਿਤ ਰੂਰਲ ਐਨ.ਜੀ.ਓ. ਮੋਗਾ ਦੇ ਸੀਨੀਅਰ ਮੈਂਬਰ ਜਸਵੀਰ ...

ਪੂਰੀ ਖ਼ਬਰ »

ਵਾਰਡ ਨੰਬਰ-2 'ਚ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ

ਧਰਮਕੋਟ, 10 ਜੁਲਾਈ (ਹਰਮਨਦੀਪ ਸਿੰਘ)- ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਲੋਹਗੜ੍ਹ ਦੀ ਅਗਵਾਈ ਹੇਠ ਧਰਮਕੋਟ ਸ਼ਹਿਰ ਨੂੰ ਵਿਕਾਸ ਪੱਖੋਂ ਨੰਬਰ ਇਕ ਸ਼ਹਿਰ ਬਣਾਇਆ ਜਾਵੇਗਾ ¢ ਅੱਜ ਜਿੱਥੇ ਸ਼ਹਿਰ 'ਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾ ਰਹੇ ਹਨ ਉੱਥੇ ਹੀ ਆਉਂਦੇ ਸਮੇਂ 'ਚ ਕਈ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈ ਜਾਵੇਗੀ¢ ਉਕਤ ਸ਼ਬਦਾਂ ਦਾ ਪ੍ਰਗਟਾਵਾ ਨਗਰ ਕੌਾਸਲ ਧਰਮਕੋਟ ਦੇ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ ਨੇ ਮੁਹੱਲਾ ਦੁਰਗਾ ਪੁਰੀ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਣ ਸਮੇਂ ਕੀਤਾ¢ ਨਗਰ ਕੌਾਸਲ ਧਰਮਕੋਟ ਦੇ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ ਦੀ ਅਗਵਾਈ ਹੇਠ ਕੌਾਸਲਰ ਸਚਿਨ ਟੰਡਨ ਵਲੋਂ ਟੱਕ ਲਗਾ ਕੇ ਗਲੀ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ¢ ਇਸ ਮੌਕੇ ਕੌਾਸਲਰ ਸਚਿਨ ਟੰਡਨ ਨੇ ਕਿਹਾ ਕਿ ਗਲੀ 'ਚ ਇੰਟਰਲਾਕ ਟਾਈਲਾਂ ਲਗਾਈਆਂ ਜਾਣਗੀਆਂ ਅਤੇ ਵਾਰਡ ਨੰਬਰ-2 'ਚ ਕੋਈ ਵੀ ਗਲੀ ਬਿਨਾ ਇੰਟਰ ਲਾਕਿੰਗ ਟਾਈਲਾਂ ਦੇ ਨਹੀਂ ਰਹਿਣ ਦਿੱਤੀ ਜਾਵੇਗੀ¢ ਇਸ ਮੌਕੇ ਨਿਸ਼ਾਂਤ ਨੌਹਰੀਆ ਪ੍ਰਧਾਨ ਰਾਈਸ ਮਿਲਰਜ਼ ਐਸੋਸੀਏਸ਼ਨ ਧਰਮਕੋਟ, ਬੱਬੂ ਸ਼ਰਮਾ ਤੋਂ ਇਲਾਵਾ ਮੁਹੱਲਾ ਨਿਵਾਸੀ ਹਾਜ਼ਰ ਸਨ¢


ਖ਼ਬਰ ਸ਼ੇਅਰ ਕਰੋ

ਆਈ.ਐਸ.ਐਫ਼. ਕਾਲਜ ਆਫ਼ ਫਾਰਮੇਸੀ 'ਚ ਦੋ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸ਼ੁਰੂ

ਮੋਗਾ, 10 ਜੁਲਾਈ (ਸੁਰਿੰਦਰਪਾਲ ਸਿੰਘ)-ਆਈ.ਐਸ.ਐਫ਼. ਕਾਲਜ ਆਫ਼ ਫਾਰਮੇਸੀ 'ਚ ਦੋ ਰੋਜ਼ਾ ਡਿਵੈਲਪਮੈਂਟ ਫੈਕਲਟੀ ਪੋ੍ਰਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਡਾ. ਅਸ਼ੋਕ ਕੁਮਾਰ ਧਮੀਜਾ ਡੀਨ ਅਕੈਡਮਿਕ ਅਤੇ ਇੰਟਰਨੈਸ਼ਨਲ ਅਫੇਅਰਜ਼ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ...

ਪੂਰੀ ਖ਼ਬਰ »

ਡਾਇਰੈਕਟਰ ਸਿੱਖਿਆ ਵਿਭਾਗ ਤੇ ਪੰਜਾਬ ਸਿੱਖਿਆ ਵਿਭਾਗ ਦੀਆ ਹਦਾਇਤਾਂ ਦੀ ਉਲੰਘਣਾ

ਬਾਘਾ ਪੁਰਾਣਾ, 10 ਜੁਲਾਈ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਵਲੋਂ ਵਿੱਦਿਆ ਦਾ ਪੱਧਰ ਉੱਚਾ ਚੁੱਕਣ ਲਈ ਕਰੋੜਾਂ ਰੁਪਏ ਖ਼ਰਚ ਕਰਕੇ ਅਨੇਕਾਂ ਸਕੀਮਾਂ ਚਲਾਈਆਂ ਗਈਆਂ ਹਨ ਤਾਂ ਜੋ ਦੇਸ਼ ਨੂੰ ਵਿੱਦਿਅਕ ਪੱਖੋਂ ਵਿਕਸਿਤ ਦੇਸ਼ਾਂ ਦੇ ਮੁਕਾਬਲੇ ਲਿਆਂਦਾ ਜਾ ਸਕੇ | ਇਸ ...

ਪੂਰੀ ਖ਼ਬਰ »

ਇੰਡੀਅਨ ਫਾਰਮਰ ਐਸੋਸੀਏਸ਼ਨ ਦੀ ਮੀਟਿੰਗ

ਧਰਮਕੋਟ, 10 ਜੁਲਾਈ (ਪਰਮਜੀਤ ਸਿੰਘ)-ਇੰਡੀਅਨ ਫਾਰਮਰ ਐਸੋਸੀਏਸ਼ਨ ਦੀ ਮੀਟਿੰਗ ਕੁਲਦੀਪ ਸਿੰਘ ਭੂਰਾ ਸਿੰਘ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਵਿਖੇ ਹੋਈ | ਮੀਟਿੰਗ 'ਚ ਹਰੀ ਸਿੰਘ ਭੋਰੇ ਮੀਤ ਪ੍ਰਧਾਨ ਪੰਜਾਬ ਵਿਸ਼ੇਸ਼ ਤੌਰ 'ਤੇ ਪੁੱਜੇ | ਪਹਿਲੇ ਮਤੇ ...

ਪੂਰੀ ਖ਼ਬਰ »

ਨਗਰ ਪੰਚਾਇਤ ਬੱਧਨੀ ਕਲਾਂ ਦੀ ਮੀਟਿੰਗ

ਬੱਧਨੀ ਕਲਾਂ, 10 ਜੁਲਾਈ (ਸੰਜੀਵ ਕੋਛੜ)-ਨਗਰ ਪੰਚਾਇਤ ਬੱਧਨੀ ਕਲਾਂ ਦੀ ਅਹਿਮ ਮੀਟਿੰਗ ਨਗਰ ਪੰਚਾਇਤ ਦੇ ਪ੍ਰਧਾਨ ਬਲਦੇਵ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਨਗਰ ਪੰਚਾਇਤ ਦੇ ਦਫ਼ਤਰ ਬੱਧਨੀ ਕਲਾਂ ਵਿਖੇ ਹੋਈ | ਜਿਸ 'ਚ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਨੇ ਲਗਵਾਇਆ ਕੈਨੇਡਾ ਦਾ ਮਲਟੀਪਲ ਵੀਜ਼ਾ

ਮੋਗਾ, 10 ਜੁਲਾਈ (ਸੁਰਿੰਦਰਪਾਲ ਸਿੰਘ)-ਮਾਲਵਾ ਿਖ਼ੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ਾ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਵੀ ਪੂਰਾ ਕਰ ਰਹੀ ਹੈ, ਨੇ ਕੁਲਵੰਤ ਕੌਰ ਬਰਾੜ ਪਤਨੀ ਹਰਬੰਸ ਸਿੰਘ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜਾਗਰੂਕ ਪ੍ਰੋਗਰਾਮ ਕਰਵਾਇਆ

ਸਮਾਧ ਭਾਈ, ਨਿਹਾਲ ਸਿੰਘ ਵਾਲਾ, 10 ਜੁਲਾਈ (ਗੁਰਮੀਤ ਸਿੰਘ ਮਾਣੂੰਕੇ, ਪਲਵਿੰਦਰ ਸਿੰਘ ਟਿਵਾਣਾ)-ਨਸ਼ਿਆਂ ਿਖ਼ਲਾਫ਼ ਸ਼ੁਰੂ ਹੋਈ ਮੁਹਿੰਮ ਤਹਿਤ ਪਿੰਡ ਦੀਨਾ ਸਾਹਿਬ ਦੀ ਜ਼ਫ਼ਰਨਾਮਾ ਸਪੋਰਟਸ ਐਾਡ ਵੈੱਲਫੇਅਰ ਸੁਸਾਇਟੀ ਵਲੋਂ ਸੁਸਾਇਟੀ ਪ੍ਰਧਾਨ ਜਗਮੀਤ ਸਿੰਘ ਦੀ ...

ਪੂਰੀ ਖ਼ਬਰ »

ਸਫਾਈ ਕਰਮਚਾਰੀ ਮੰਗਾ ਰਾਮ ਮੇਟ ਨੂੰ ਵਿਦਾਇਗੀ ਪਾਰਟੀ ਦਿੱਤੀ

ਮੋਗਾ, 10 ਜੁਲਾਈ (ਜਸਪਾਲ ਸਿੰਘ ਬੱਬੀ)- ਨਗਰ ਨਿਗਮ ਮੋਗਾ ਦੇ ਸਫਾਈ ਕਰਮਚਾਰੀ ਮੰਗਾ ਰਾਮ ਮੇਟ ਨੂੰ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਭਾਵਾਧਸ ਪ੍ਰਧਾਨ ਨਰੇਸ਼ ਬੋਹਤ, ਬਲਵੀਰ ਜੋਨੀ, ਕਿ੍ਸ਼ਨ ਕੁਮਾਰ ਤੇ ਆਗੂਆਂ ਨੇ ਮੰਗਾ ਰਾਮ ਮੇਟ ਵੱਲੋਂ ...

ਪੂਰੀ ਖ਼ਬਰ »

ਯੂਨੀਕ ਸਕੂਲ ਵਿਖੇ ਅਧਿਆਪਨ ਕੌਸ਼ਲ (ਨਿਪੁੰਨਤਾ) ਸੈਮੀਨਾਰ ਲਗਵਾਇਆ

ਸਮਾਲਸਰ, 10 (ਕਿਰਨਦੀਪ ਸਿੰਘ ਬੰਬੀਹਾ)-ਸਥਾਨਕ ਯੂਨੀਕ ਸਕੂਲ ਆਫ਼ ਸਟੱਡੀਜ਼ ਵਿਖੇ ਅਧਿਆਪਨ ਨਿਪੁੰਨਤਾ ਸੰਬੰਧੀ ਦੋ ਦਿਨਾਂ ਸੈਮੀਨਾਰ ਡਾ. ਸੰਜੇ ਚੁੱਘ (ਡਾਇਰੈਕਟਰ ਪਿ੍ੰਸੀਪਲ ਮਾਲਵਾ ਸਹੋਦਿਆ) ਦੁਆਰਾ ਲਗਾਇਆ ਗਿਆ ਜਿਸ ਵਿਚ ਰਿਸ਼ੀ ਮਾਡਲ ਸਕੂਲ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਨਗਰ ਪੰਚਾਇਤ ਕੋਟ ਈਸੇ ਖਾਂ ਵਿਵਾਦ ਮੀਟਿੰਗ ਰੱਦ ਹੋਣ ਤੋਂ ਨਾਰਾਜ਼ ਹੋਏ 6 ਕੌ ਾਸਲਰਾਂ ਨੇ ਪ੍ਰਬੰਧਕ ਲਗਾਉਣ ਦੀ ਕੀਤੀ ਮੰਗ

ਕੋਟ ਈਸੇ ਖਾਂ, 10 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਨਗਰ ਪੰਚਾਇਤ ਕੋਟ ਈਸੇ ਖਾਂ 'ਚ ਦੋ ਧੜਿਆਂ ਦੀ ਚੱਲ ਰਹੀ ਖਿੱਚੋਤਾਣ ਖ਼ਮ ਹੋਣ ਦਾ ਨਾਂਅ ਨਹੀਂ ਲੈ ਰਹੀ ਜਿਸ ਦਾ ਅਸਰ ਸਥਾਨਕ ਸ਼ਹਿਰ ਦੇ ਪਛੜ ਚੁੱਕੇ ਵਿਕਾਸ ਦੇ ਕੰਮਾਂ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਦੇ ਸ਼ੂਟਿੰਗ ਦੇ ਖਿਡਾਰੀਆਂ ਨੇ ਜਿੱਤੇ ਤਗਮੇ

ਮੋਗਾ, 10 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ 'ਚੋਂ ਚੰਗੀਆਂ ਪੁਜੀਸ਼ਨਾਂ ਹਾਸਲ ਕਰਦਿਆਂ ਕਈ ਪ੍ਰਕਾਰ ਦੇ ਇਨਾਮ ਹਾਸਲ ਕੀਤੇ ਹਨ | ਹੁਣੇ ਹੀ 7 ਅਤੇ 8 ਜੁਲਾਈ ਨੂੰ ਜ਼ਿਲ੍ਹਾ ਮੋਗਾ ਓਪਨ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਲਵਪ੍ਰੀਤ ਕੌਰ ਨੇ ਹਾਸਲ ਕੀਤੇ ਓਵਰਆਲ 6 ਬੈਂਡ

ਬਾਘਾ ਪੁਰਾਣਾ, 10 ਜੁਲਾਈ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਈਲਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਵਿਦਿਆਰਥੀਆਂ ਦੇ ਲਗਾਤਾਰ ਚੰਗੇ ਆ ਰਹੇ ਨਤੀਜਿਆਂ ਕਾਰਨ ਵਿਦਿਆਰਥੀਆਂ ਦੀ ਖਿੱਚ ਦਾ ਕੇਂਦਰ ਬਣੀ ਹੋਈ ...

ਪੂਰੀ ਖ਼ਬਰ »

ਗੁਰਜੰਟ ਸਿੰਘ ਦੌਲਤਪੁਰਾ ਯੂਥ ਕਾਂਗਰਸ ਜ਼ਿਲ੍ਹਾ ਮੋਗਾ ਦੇ ਮੀਤ ਪ੍ਰਧਾਨ ਨਿਯੁਕਤ

ਮੋਗਾ, 10 ਜੁਲਾਈ (ਸੁਰਿੰਦਰਪਾਲ ਸਿੰਘ)-ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਲਈ ਕੰਮ ਕਰ ਰਹੇ ਨੌਜਵਾਨਾਂ ਨੂੰ ਹੁਣ ਪਾਰਟੀ ਵਲੋਂ ਅਹੁਦੇ ਦੇ ਕੇ ਨਿਵਾਜਿਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਯੂਥ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਦੇ ਸ਼ੂਟਿੰਗ ਦੇ ਖਿਡਾਰੀਆਂ ਨੇ ਜਿੱਤੇ ਤਗਮੇ

ਮੋਗਾ, 10 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ 'ਚੋਂ ਚੰਗੀਆਂ ਪੁਜੀਸ਼ਨਾਂ ਹਾਸਲ ਕਰਦਿਆਂ ਕਈ ਪ੍ਰਕਾਰ ਦੇ ਇਨਾਮ ਹਾਸਲ ਕੀਤੇ ਹਨ | ਹੁਣੇ ਹੀ 7 ਅਤੇ 8 ਜੁਲਾਈ ਨੂੰ ਜ਼ਿਲ੍ਹਾ ਮੋਗਾ ਓਪਨ ...

ਪੂਰੀ ਖ਼ਬਰ »

ਨਗਰ ਪੰਚਾਇਤ ਕੋਟ ਈਸੇ ਖਾਂ ਵਿਵਾਦ ਮੀਟਿੰਗ ਰੱਦ ਹੋਣ ਤੋਂ ਨਾਰਾਜ਼ ਹੋਏ 6 ਕੌ ਾਸਲਰਾਂ ਨੇ ਪ੍ਰਬੰਧਕ ਲਗਾਉਣ ਦੀ ਕੀਤੀ ਮੰਗ

ਕੋਟ ਈਸੇ ਖਾਂ, 10 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਨਗਰ ਪੰਚਾਇਤ ਕੋਟ ਈਸੇ ਖਾਂ 'ਚ ਦੋ ਧੜਿਆਂ ਦੀ ਚੱਲ ਰਹੀ ਖਿੱਚੋਤਾਣ ਖ਼ਮ ਹੋਣ ਦਾ ਨਾਂਅ ਨਹੀਂ ਲੈ ਰਹੀ ਜਿਸ ਦਾ ਅਸਰ ਸਥਾਨਕ ਸ਼ਹਿਰ ਦੇ ਪਛੜ ਚੁੱਕੇ ਵਿਕਾਸ ਦੇ ਕੰਮਾਂ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਸਹੋਤਾ ਵਲੋਂ ਪੰਚਾਇਤਾਂ ਨਾਲ ਮੀਟਿੰਗ

ਸਮਾਲਸਰ, 10 ਜੁਲਾਈ (ਬੰਬੀਹਾ)-ਸਬ-ਤਹਿਸੀਲ ਸਮਾਲਸਰ ਦੇ ਨਾਇਬ ਤਹਿਸੀਲਦਾਰ ਗੁਰਮੀਤ ਸਿੰਘ ਸਹੋਤਾ ਨੇ ਸਮਾਲਸਰ ਦੇ ਸਰਪੰਚਾਂ, ਪਤਵੰਤੇ ਵਿਅਕਤੀਆਂ ਅਤੇ ਦਿਹਾਤੀ ਪ੍ਰੈੱਸ ਕਲੱਬ ਸਮਾਲਸਰ ਨਾਲ ਵਿਸ਼ੇਸ਼ ਮੀਟਿੰਗ ਕਰਕੇ ਵਾਤਾਵਰਣ ਦੀ ਸ਼ੁੱਧਤਾ ਅਤੇ ਨਸ਼ਿਆਂ ਿਖ਼ਲਾਫ਼ ...

ਪੂਰੀ ਖ਼ਬਰ »

ਵਾਰਡ ਨੰਬਰ 15 'ਚ ਨਸ਼ੇ ਿਖ਼ਲਾਫ਼ ਮੀਟਿੰਗ

ਮੋਗਾ, 10 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਵਾਰਡ ਨੰਬਰ 15 'ਚ ਚਿੱਟੇ ਨਸ਼ੇ ਨੂੰ ਲੈ ਕੇ ਕੌਾਸਲਰ ਪ੍ਰੇਮ ਚੰਦ ਚੱਕੀ ਵਾਲਿਆਂ ਦੀ ਅਗਵਾਈ 'ਚ ਇਕ ਵਿਸ਼ੇਸ਼ ਮੀਟਿੰਗ ਹੋਈ ਜਿਥੇ ਚਿੱਟੇ ਨਸ਼ੇ ਨੂੰ ਵੇਚਣ ਵਾਲੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਪੁਲਿਸ ...

ਪੂਰੀ ਖ਼ਬਰ »

ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਮਾਤਾ ਜਸਵੰਤ ਕੌਰ ਨੂੰ ਸ਼ਰਧਾਂਜਲੀਆਂ ਭੇਟ

ਬਾਘਾ ਪੁਰਾਣਾ, 10 ਜੁਲਾਈ (ਬਲਰਾਜ ਸਿੰਗਲਾ)-ਗੁਰਬਚਨ ਸਿੰਘ ਭੋਲਾ ਦੀ ਧਰਮ-ਪਤਨੀ ਜਸਵੰਤ ਕੌਰ ਗਿੱਲ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਪਿੰਡ ਨੱਥੋਕੇ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ ਉਪਰੰਤ ਭਾਈ ਰਣਧੀਰ ਸਿੰਘ ਡੱਲਾ ...

ਪੂਰੀ ਖ਼ਬਰ »

ਆਖਰ ਸਰਕਾਰ ਨੂੰ ਕਿੰਨੇ ਕੁ ਵੱਡੇ ਹਾਦਸੇ ਦੀ ਲੋੜ ਹੈ ਸੜਕ ਬਣਾਉਣ ਲਈ?

ਬਾਘਾ ਪੁਰਾਣਾ, 10 ਜੁਲਾਈ (ਬਲਰਾਜ ਸਿੰਗਲਾ)-ਸਰਕਾਰ ਵਲੋਂ ਵਿਕਾਸ ਕਾਰਜ ਕਰਵਾਉਣ ਅਤੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਦਮਗੱਜੇ ਮਾਰੇ ਜਾ ਰਹੇ ਹਨ ਪਰ ਅਹਿਮ ਵਿਕਾਸ ਕਾਰਜ ਸਰਕਾਰਾਂ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦੀ ਬੇ-ਧਿਆਨੀ ਸਦਕਾ ਲੋਕਾਂ ਨੂੰ ਜਾਨੀ ...

ਪੂਰੀ ਖ਼ਬਰ »

ਫ਼ਸਲਾਂ ਦੇ ਭਾਅ 'ਚ ਇਤਿਹਾਸਕ ਵਾਧੇ 'ਤੇ ਮੋਦੀ ਦੇ ਫ਼ੈਸਲੇ ਤੋਂ ਕਿਸਾਨ ਖ਼ੁਸ਼-ਅਕਾਲੀ ਆਗੂ

ਕੋਟ ਈਸੇ ਖਾਂ, 10 ਜੁਲਾਈ (ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਭਾਈਵਾਲੀ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਝੋਨੇ, ਦਾਲਾਂ ਅਤੇ ਹੋਰ ਫ਼ਸਲਾਂ ਦੇ ਭਾਅ ਵਿਚ ਕੀਤੇ ਇਤਿਹਾਸਕ ਵਾਧੇ ਨੇ ਪ੍ਰਧਾਨ ਮੰਤਰੀ ਮੋਦੀ ਦੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਆਖਰ ਸਰਕਾਰ ਨੂੰ ਕਿੰਨੇ ਕੁ ਵੱਡੇ ਹਾਦਸੇ ਦੀ ਲੋੜ ਹੈ ਸੜਕ ਬਣਾਉਣ ਲਈ?

ਬਾਘਾ ਪੁਰਾਣਾ, 10 ਜੁਲਾਈ (ਬਲਰਾਜ ਸਿੰਗਲਾ)-ਸਰਕਾਰ ਵਲੋਂ ਵਿਕਾਸ ਕਾਰਜ ਕਰਵਾਉਣ ਅਤੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਦਮਗੱਜੇ ਮਾਰੇ ਜਾ ਰਹੇ ਹਨ ਪਰ ਅਹਿਮ ਵਿਕਾਸ ਕਾਰਜ ਸਰਕਾਰਾਂ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦੀ ਬੇ-ਧਿਆਨੀ ਸਦਕਾ ਲੋਕਾਂ ਨੂੰ ਜਾਨੀ ...

ਪੂਰੀ ਖ਼ਬਰ »

ਐਸ. ਐਫ. ਸੀ. ਗਰੁੱਪ ਵਲੋਂ ਨਰਸਿੰਗ ਵਿਸ਼ੇ ਦੀ ਪੜ੍ਹਾਈ 'ਤੇ ਸੈਮੀਨਾਰ

ਮੋਗਾ, 10 ਜਲਾਈ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਐਸ.ਐਫ.ਸੀ. ਗਰੁੱਪ ਆਫ਼ ਇੰਸਟੀਚਿਊਟ ਵਿਖੇ ਨਰਸਿੰਗ ਵਿਸ਼ੇ ਦੀ ਪੜ੍ਹਾਈ ਅਤੇ ਦਾਖ਼ਲਿਆਂ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਅਭਿਸ਼ੇਕ ...

ਪੂਰੀ ਖ਼ਬਰ »

ਕਾਨੂੰਗੋ ਬਣਨ 'ਤੇ ਪਿੰਡ ਵਾਸੀਆਂ ਵਲੋਂ ਸਨਮਾਨਿਤ

ਧਰਮਕੋਟ, 10 ਜਲਾਈ (ਪਰਮਜੀਤ ਸਿੰਘ, ਹਰਮਨਦੀਪ ਸਿੰਘ)-ਮਾਲ ਮਹਿਕਮਾ ਹਲਕਾ ਧਰਮਕੋਟ ਅੰਦਰ ਬਤੌਰ ਪਟਵਾਰੀ ਸੇਵਾ ਨਿਭਾਅ ਰਹੇ ਹਰੀ ਕ੍ਰਿਸ਼ਨ ਦੇ ਕਾਨੂੰਗੋ ਬਣਨ 'ਤੇ ਪਿੰਡ ਕੜਿਆਲ ਵਿਖੇ ਆਮ ਆਦਮੀ ਪਾਰਟੀ ਅਤੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਆਈ. ਬੀ. ਟੀ. ਮੋਗਾ ਵਿਚ ਸਰਕਾਰੀ ਨੌਕਰੀਆਂ ਲਈ ਨਵੇਂ ਬੈਚ ਸ਼ੁਰੂ-ਲਵ ਗੋਇਲ

ਮੋਗਾ, 10 ਜੁਲਾਈ (ਅ. ਬ.)-ਸਰਕਾਰੀ ਨੌਕਰੀਆਂ ਵੱਲ ਲਿਜਾਣ ਵਾਲੀ ਸੰਸਥਾ ਆਈ. ਬੀ. ਟੀ. ਮੋਗਾ ਦੇ ਨਿਰਦੇਸ਼ਕ ਲਵ ਗੋਇਲ ਨੇ ਦੱਸਿਆ ਕਿ 50000 ਸਰਕਾਰੀ ਨੌਕਰੀਆਂ ਨਿਕਲੀਆਂ ਹਨ | ਇਸ ਲਈ ਉਮਰ ਸੀਮਾ 18 ਤੋਂ 30 ਸਾਲ ਹੈ | ਮੈਟਿ੍ਕ/ ਆਈ. ਟੀ. ਆਈ. ਦੇ ਨਾਲ ਇੰਜੀਨੀਅਰਿੰਗ, ਡਿਪਲੋਮਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX