ਤਾਜਾ ਖ਼ਬਰਾਂ


ਸਰਬਸੰਮਤੀ ਵਾਲੇ ਸਰਪੰਚਾਂ ਅਤੇ ਪੰਚਾਂ ਨੂੰ ਵੀ ਨਾਮਜ਼ਦਗੀਆਂ ਭਰਨੀਆਂ ਜ਼ਰੂਰੀ
. . .  1 day ago
ਲੁਧਿਆਣਾ, 18 ਦਸੰਬਰ (ਪਰਮੇਸ਼ਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਆਗਾਮੀ ਪੰਚਾਇਤ ਚੋਣਾਂ ...
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੱਖਿਆ ਮੰਤਰਾਲਾ ਨੂੰ ਸਪੇਸ ਕਮਾਂਡ ਬਣਾਉਣ ਦਾ ਦਿੱਤਾ ਨਿਰਦੇਸ਼
. . .  1 day ago
ਜੰਮੂ-ਕਸ਼ਮੀਰ ਦੇ ਪੁਣਛ 'ਚ ਪਾਕਿ ਵੱਲੋਂ ਗੋਲਾਬਾਰੀ ਜਾਰੀ , ਭਾਰਤੀ ਸੈਨਾ ਦੇ ਰਹੀ ਜਵਾਬ
. . .  1 day ago
ਰਾਜਸਥਾਨ 'ਚ ਨਵੀਂ ਸਰਕਾਰ ਬਣਦਿਆਂ ਹੀ 40 ਆਈ ਏ ਐੱਸ ਅਫ਼ਸਰਾਂ ਦਾ ਤਬਾਦਲਾ
. . .  1 day ago
ਅਸਾਮ ਸਰਕਾਰ ਨੇ ਮੁਆਫ ਕੀਤਾ ਕਿਸਾਨਾਂ ਦਾ 600 ਕਰੋੜ ਰੁਪਏ ਦਾ ਕਰਜ਼
. . .  1 day ago
ਗੁਹਾਟੀ, 18 ਦਸੰਬਰ - ਪੰਜ ਰਾਜਾਂ 'ਚ ਚੋਣ ਨਤੀਜਿਆਂ ਤੋਂ ਬਾਅਦ ਕਿਸਾਨਾਂ ਦੀ ਕਰਜ਼ ਮੁਆਫੀ ਦੇ ਮੁੱਦੇ ਨੂੰ ਪੂਰੇ ਦੇਸ਼ 'ਚ ਹਵਾ ਮਿਲੀ ਹੈ। ਮੱਧ ਪ੍ਰਦੇਸ਼ ਤੇ ਛਤੀਸਗੜ੍ਹ ਤੋਂ ਬਾਅਦ ਹੁਣ ਅਸਾਮ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦਿੱਤੀ ਹੈ। ਅਸਾਮ ਸਰਕਾਰ ਨੇ 600 ਕਰੋੜ...
ਜ਼ਿਲ੍ਹਾ ਸੰਗਰੂਰ 'ਚ ਤਿੰਨ ਚੋਣ ਅਬਜ਼ਰਵਰ ਨਿਯੁਕਤ
. . .  1 day ago
99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ - ਮੋਦੀ
. . .  1 day ago
ਨਵੀਂ ਦਿੱਲੀ, 18 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ.ਐਸ.ਟੀ. ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮੋਦੀ ਨੇ ਕਿਹਾ ਹੈ ਕਿ 99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਇਹ ਐਲਾਨ ਮੁੰਬਈ...
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ...
ਸਰਹੱਦੀ ਇਲਾਕੇ 'ਚ ਭੁਚਾਲ ਦੇ ਝਟਕੇ ਮਹਿਸੂਸ
. . .  1 day ago
ਖੇਮਕਰਨ, 18 ਦਸੰਬਰ - ਪੰਜਾਬ ਦੇ ਸਰਹੱਦੀ ਇਲਾਕੇ ਅੰਦਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ...
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ...
ਹਾਮਿਦ ਅੰਸਾਰੀ ਭਾਰਤ ਪੁੱਜਿਆ
. . .  1 day ago
ਅੰਮ੍ਰਿਤਸਰ, 18 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਪਾਕਿਸਤਾਨ 'ਚ 6 ਸਾਲ ਜੇਲ੍ਹ ਕੱਟਣ ਮਗਰੋਂ ਹਾਮਿਦ ਨਿਹਾਲ ਅੰਸਾਰੀ ਵਾਹਗਾ ਬਾਰਡਰ ਰਾਹੀਂ ਭਾਰਤ ਪੁੱਜ ਗਿਆ। ਆਪਣੇ ਵਤਨ ਦੀ ਮਿੱਟੀ ਨੂੰ ਨਤਮਸਤਕ ਹੋਣ ਮਗਰੋਂ ਉਹ ਆਪਣੇ ਮਾਪਿਆ ਤੇ ਭਰਾ ਨਾਲ ਭਾਵੁਕ...
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
ਬੰਗਾ 'ਚ ਪਟਵਾਰੀ ਰਿਸ਼ਵਤ ਲੈਂਦਾ ਕਾਬੂ
. . .  1 day ago
ਬੰਗਾ, 18 ਦਸੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਵਿਜੀਲੈਂਸ ਦੀ ਟੀਮ ਨੇ ਪਟਵਾਰੀ ਅਮਰਦੀਪ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ। ਡੀ.ਐਸ.ਪੀ. ਕੁਲਵੰਤ ਰਾਏ ਵਿਜੀਲੈਂਸ ਨੇ ਦੱਸਿਆ ਕਿ ਉਕਤ ਪਟਵਾਰੀ ਨੇ ਤਜਿੰਦਰ...
ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਤੀਸਰੇ ਦਿਨ ਬਲਾਕ ਅਜਨਾਲਾ ਲਈ 117 ਸਰਪੰਚ ਅਤੇ 406 ਪੰਚ ਦੇ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ
. . .  1 day ago
ਅਜਨਾਲਾ, 18 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਅੰਦਰ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਅੱਜ ਤੀਸਰੇ ਦਿਨ ਅੱਜ ਵੱਡੀ ਗਿਣਤੀ 'ਚ ਸਰਪੰਚ ਅਤੇ ਪੰਚ ਦੀ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਵਲੋਂ ਆਪਣੇ...
ਦਲੇਰ ਮਹਿੰਦੀ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਸਨਮਾਨਿਤ
. . .  1 day ago
ਨਵੀਂ ਦਿੱਲੀ, 18 ਦਸੰਬਰ - ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਪੋਪ ਸਿੰਗਰ ਦਲੇਰ ਮਹਿੰਦੀ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਪਿੱਠਵਰਤੀ ਗਾਇਕੀ ਤੇ ਪੰਜਾਬੀ ਸੰਗੀਤ ਵਿਚ ਪਾਏ ਯੋਗਦਾਨ ਲਈ ਸਨਮਾਨਿਤ...
ਆਈ.ਪੀ.ਐਲ. ਨਿਲਾਮੀ : ਇਸ਼ਾਂਤ ਸ਼ਰਮਾ ਨੂੰ ਦਿੱਲੀ ਨੇ 1.10 ਕਰੋੜ ਤੇ ਲਾਸਿਥ ਮਲਿੰਗਾ ਨੂੰ ਮੁੰਬਈ ਨੇ 2 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ 2019 : ਵਿਕੇਟਕੀਪਰ ਰਿਧੀਮਾਨ ਸਾਹਾ ਨੂੰ ਸਨਰਾਇਜ਼ ਹੈਦਰਾਬਾਦ ਨੇ 1.2 ਕਰੋੜ 'ਚ ਖਰੀਦਿਆ
. . .  1 day ago
ਸ੍ਰੀ ਹਰਿਮੰਦਰ ਸਾਹਿਬ 'ਚ ਐਚ.ਐਸ.ਫੂਲਕਾ ਨੇ ਕੀਤਾ ਸ਼ੁਕਰਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550
ਵਿਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ

ਸੰਗਰੂਰ

ਨਸ਼ਿਆਂ ਨੂੰ ਜੜੋਂ੍ਹ ਖਤਮ ਕਰਨ ਲਈ ਮਲੇਰਕੋਟਲਾ ਪ੍ਰਸ਼ਾਸਨ ਨੇ ਪ੍ਰਾਈਵੇਟ ਡਾਕਟਰਾਂ/ਕੈਮਿਸਟਾਂ ਤੋੋਂ ਮੰਗਿਆ ਸਹਿਯੋੋਗ

ਮਲੇਰਕੋਟਲਾ, 10 ਜੁਲਾਈ (ਹਨੀਫ਼ ਥਿੰਦ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਡਰੱਗ ਐਬਿਊਜ਼ ਪ੍ਰੀਵੈਨਸ਼ਨ ਆਫ਼ੀਸਰਜ਼ (ਡੈਪੋ) ਮੁਹਿੰਮ ਤਹਿਤ ਅੱਜ ਮਲੇਰਕੋਟਲਾ ਪ੍ਰਸ਼ਾਸਨ ਨੇ ਸ਼ਹਿਰ ਦੇ ਪ੍ਰਾਈਵੇਟ ਕਲੀਨਿਕ ਡਾਕਟਰਾਂ ਅਤੇ ਕੈਮਿਸਟਾਂ ਤੋਂ ...

ਪੂਰੀ ਖ਼ਬਰ »

ਬੱਲੇ-ਬੱਲੇ ਕਰਵਾਉਣ ਲਈ ਅਕਾਲੀ ਭਾਜਪਾ ਤੇ ਕਾਂਗਰਸ ਵਿਚਕਾਰ ਸੀਵਰੇਜ ਟਰੀਟਮੈਂਟ ਦੇ ਮੁੱਦੇ ਨੂੰ ਲੈ ਕੇ ਗਰਮਾਈ ਰਾਜਨੀਤੀ

ਸੰਗਰੂਰ, 10 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਸ਼ਹਿਰ ਵਿਚ ਲੱਗ ਰਹੇ ਸੀਵਰੇਜ ਟਰੀਟਮੈਂਟ ਪਲਾਂਟ ਲਈ ਰਾਜ ਦੀ ਸੱਤਾਧਾਰੀ ਧਿਰ ਕਾਂਗਰਸ ਅਤੇ ਨਗਰ ਕੌਾਸਲ ਉੱਪਰ ਕਾਬਜ਼ ਧਿਰ ਅਕਾਲੀ ਭਾਜਪਾ ਗੱਠਜੋੜ ਵਿਚਕਾਰ ਆਪੋ ਆਪਣੇ ਸਿਰਾਂ ਉੱਤੇ ਸਿਹਰੇ ਬੰਨ੍ਹਣ ਲਈ ...

ਪੂਰੀ ਖ਼ਬਰ »

ਆਪਣੀ ਦੁਕਾਨ 'ਤੇ ਡੀ.ਜੇ. ਦਾ ਸਾਮਾਨ ਉਤਾਰ ਰਹੇ ਦੁਕਾਨਦਾਰ ਦੀ ਨਸ਼ੇ 'ਚ ਟੁੰਨ ਪੁਲਿਸ ਮੁਲਾਜ਼ਮਾਂ ਕੀਤੀ ਮਾਰ ਕੁਟਾਈ

ਖਨੌਰੀ, 10 ਜੁਲਾਈ (ਬਲਵਿੰਦਰ ਸਿੰਘ ਥਿੰਦ)-ਬੀਤੀ ਅੱਧੀ ਰਾਤ ਵੇਲੇ ਸਥਾਨਕ ਸ਼ਹਿਰ ਦੇ ਮੇਨ ਰੋਡ ਤੇ ਆਪਣੀ ਦੁਕਾਨ ਤੇ ਡੀ.ਜੇ ਦਾ ਸਮਾਨ ਉਤਾਰ ਰਹੇ ਇਕ ਦੁਕਾਨਦਾਰ ਨੂੰ ਨਸ਼ੇ ਵਿਚ ਟੁੰਨ 2 ਪੁਲਿਸ ਮੁਲਾਜ਼ਮਾਂ ਵਲ਼ੋਂ ਮਾਰੇ ਕੁੱਟੇ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ

ਸ਼ੇਰਪੁਰ, 10 ਜੁਲਾਈ (ਦਰਸ਼ਨ ਸਿੰਘ ਖੇੜੀ)-ਪਿੰਡ ਬੜੀ ਵਿਖੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਇੱਕ ਨੌਜਵਾਨ ਵੱਲੋਂ ਘਰ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਪਿੰਡ ਦੇ ਸਰਪੰਚ ਜਸਮੇਲ ਸਿੰਘ ਬੜੀ ਨੇ ਦੱਸਿਆ ਕਿ ਪਿ੍ਤਪਾਲ ਸਿੰਘ (21) ਸਾਲ ਪੁੱਤਰ ਹਰਦੇਵ ਸਿੰਘ ਵਾਸੀ ਬੜੀ ...

ਪੂਰੀ ਖ਼ਬਰ »

ਸ਼ਰਾਬ ਦੇ 24 ਡੱਬਿਆਂ ਸਮੇਤ ਇਕ ਕਾਬੂ

ਅਮਰਗੜ੍ਹ, 10 ਜੁਲਾਈ (ਸੁਖਜਿੰਦਰ ਸਿੰਘ ਝੱਲ)-ਥਾਣਾ ਅਮਰਗੜ੍ਹ ਪੁਲਿਸ ਨੇ ਇਕ ਵਿਅਕਤੀ ਨੂੰ ਸ਼ਰਾਬ ਦੀਆਂ 24 ਪੇਟੀਆਂ (288 ਬੋਤਲਾਂ) ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਐਸ.ਐਚ.ਓ. ਗੁਰਭਜਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਗੁਰਿੰਦਰ ਸਿੰਘ ਉਰਫ ਲਖਨ ਪੁੱਤਰ ਜਸਵੀਰ ...

ਪੂਰੀ ਖ਼ਬਰ »

ਮੈਡੀਕਲ ਨਸ਼ਿਆਂ ਦੀ ਖੇਪ ਸਮੇਤ 3 ਕਾਬੂ

ਸੰਗਰੂਰ, 10 ਜੁਲਾਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸਪੈਸ਼ਲ ਟਾਸਕ ਫੋਰਸ ਸੰਗਰੂਰ ਵਲੋਂ ਮੈਡੀਕਲ ਨਸ਼ਿਆਂ ਦੀ ਖੇਪ ਸਣੇ 3 ਵਿਅਕਤੀਆਂ ਨੰੂ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਸਪੈਸ਼ਲ ਟਾਸਕ ਫੋਰਸ ਦੇ ਕਪਤਾਨ ਮਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਥਾਣੇਦਾਰ ...

ਪੂਰੀ ਖ਼ਬਰ »

ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਕਾਰਜਕਾਰੀ ਨਿਗਰਾਨ ਇੰਜੀਨੀਅਰ ਦੇ ਦਫ਼ਤਰ ਅੱਗੇ ਧਰਨਾ

ਲਹਿਰਾਗਾਗਾ, 10 ਜੁਲਾਈ (ਗਰਗ, ਢੀਂਡਸਾ, ਗੋਇਲ)-ਪਿਛਲੇ ਦਿਨੀਂ ਪਿੰਡ ਜਲੂਰ ਵਿਖੇ ਸ਼ੁੱਕਰਵਾਰ ਨੂੰ ਸਵੇਰੇ ਬਿਜਲੀ ਚੋਰੀ ਫੜਨ ਲਈ ਗਈ ਪਾਵਰਕਾਮ ਦੀ ਟੀਮ ਉੱਪਰ ਹਮਲਾ ਕਰਨ ਵਾਲੇ ਮੁਲਜ਼ਮਾਂ ਨੂੰ ਪੁਲਿਸ ਵਲੋਂ ਅਜੇ ਤਾਈਾ ਗਿ੍ਫ਼ਤਾਰ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ...

ਪੂਰੀ ਖ਼ਬਰ »

ਮੁਲਾਜ਼ਮਾਂ ਨੇ ਸੰਘਰਸ਼ ਦੀ ਦਿੱਤੀ ਚਿਤਾਵਨੀ

ਸੰਗਰੂਰ, 10 ਜੁਲਾਈ (ਬਿੱਟਾ, ਦਮਨ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਪੰਜਾਬ ਸਰਕਾਰ ਦੁਆਰਾ ਮੁਲਾਜ਼ਮਾਂ 'ਤੇ ਲਗਾਏ ਗਏ 200/- ਰੁਪਏ ਵਿਕਾਸ ਦੇ ਨਾਮ 'ਤੇ ਜ਼ਜੀਆਂ ਟੈਕਸ ਅਤੇ ਡੋਪ ਟੈੱਸਟ ਨੰੂ ਖ਼ਤਮ ਕਰਨ ਲਈ ਸੰਘਰਸ਼ ਦੀ ਲੜੀ ਅਧੀਨ ...

ਪੂਰੀ ਖ਼ਬਰ »

ਮਲੇਰਕੋਟਲਾ ਥਾਣੇ ਦੀ ਕੁਰਸੀ ਬਦਲਦਿਆਂ ਹੀ ਨਵੇਂ ਥਾਣਾ ਮੁਖੀ ਨੇ ਸ਼ਹਿਰ 'ਚ ਨਸ਼ਿਆਂ ਿਖ਼ਲਾਫ਼ ਛੇੜੀ ਮੁਹਿੰਮ

ਮਲੇਰਕੋਟਲਾ, 10 ਜੁਲਾਈ (ਕੁਠਾਲਾ)-ਅੱਜ ਪੁਲਿਸ ਥਾਣਾ ਸਿਟੀ-2 ਮਲੇਰਕੋਟਲਾ ਦੇ ਮੁੱਖ ਅਫ਼ਸਰ ਦੀ ਕੁਰਸੀ ਸੰਭਾਲਦਿਆਂ ਹੀ ਇੰਸਪੈਕਟਰ ਸ੍ਰੀ ਰਾਜੇਸ਼ ਸਨੇਹੀ ਨੇ ਨਸ਼ਿਆਂ ਿਖ਼ਲਾਫ਼ ਮੁਹਿੰਮ ਤੇਜ਼ ਕਰ ਦਿੱਤੀ ਹੈ | ਦੋ ਦਿਨ ਪਹਿਲਾਂ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ...

ਪੂਰੀ ਖ਼ਬਰ »

ਭਾਈ ਗੁਰਦਾਸ ਬੀ.ਐੱਡ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਸੰਗਰੂਰ, 10 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੁਆਰਾ ਐਲਾਨੇ ਗਏ ਬੀ.ਐੱਡ. ਸੈਸ਼ਨ 2017-18 ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚੋਂ ਭਾਈ ਗੁਰਦਾਸ ਇੰਸਟੀਚਿਊਟ ਆਫ਼, ਐਜੂਕੇਸ਼ਨ, ਸੰਗਰੂਰ ਦੇ ਵਿਦਿਆਰਥੀਆਂ ਦਾ ਨਤੀਜਾ 100 ਪ੍ਰਤੀਸ਼ਤ ਫ਼ਸਟ ...

ਪੂਰੀ ਖ਼ਬਰ »

ਡੋਪ ਟੈੱਸਟ ਦੀ ਥਾਂ ਨਸ਼ੇ ਦੇ ਵੱਡੇ ਤਸਕਰਾਂ 'ਤੇ ਕਾਬੂ ਪਾਉਣ ਦੀ ਮੰਗ

ਮੂਣਕ, 10 ਜੁਲਾਈ Ð(ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)-ਪੰਜਾਬ ਨੰਬਰਦਾਰਾ ਯੂਨੀਅਨ ਸਬ ਡਿਵੀਜ਼ਨ ਮੂਣਕ ਦੀ ਅਹਿਮ ਮੀਟਿੰਗ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਮੂਣਕ ਵਿਖੇ ਤਹਿਸੀਲ ਪ੍ਰਧਾਨ ਟੇਕ ਸਿੰਘ ਨੰਬਰਦਾਰ ਮਕੋਰੜ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...

ਪੂਰੀ ਖ਼ਬਰ »

ਕੈਂਬਿ੍ਜ ਇੰਟਰਨੈਸ਼ਨਲ ਸਕੂਲ 'ਚ ਮਨਾਇਆ ਵਿਸ਼ਵ ਆਬਾਦੀ ਦਿਵਸ

ਸੰਗਰੂਰ, 10 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਅੱਜ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਸੰਗਰੂਰ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ | ਇਸ ਦੌਰਾਨ ਬੱਚਿਆਂ ਦੇ ਵੱਖ ਵੱਖ ਹਾਊਸ ਗਰੁੱਪ ਬਣਾ ਕੇ ਉਨ੍ਹਾਂ ਵਿਚਾਲੇ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਤੀਜੀ ਤੇ ਚੌਥੀ ਦੇ ...

ਪੂਰੀ ਖ਼ਬਰ »

ਅਕਾਲ ਡਿਗਰੀ ਕਾਲਜ ਵਿਖੇ ਐਗਰੀਕਲਚਰ ਦਾ ਡਿਪਲੋਮਾ ਸ਼ੁਰੂ

ਮਸਤੂਆਣਾ ਸਾਹਿਬ, 10 ਜੁਲਾਈ (ਦਮਦਮੀ)-ਸੈਸ਼ਨ 2018-19 ਤੋਂ ਅਕਾਲ ਡਿਗਰੀ ਕਾਲਜ ਗੁਰਸਾਗਰ ਮਸਤੂਆਣਾ ਸਾਹਿਬ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐਗਰੀਕਲਚਰ ਵਿਚ 2 ਸਾਲਾਂ ਡਿਪਲੋਮਾ ਨਵਾਂ ਕੋਰਸ (ਜਿਸ ਵਿਚ 10ਵੀਂ ਪਾਸ ਵਿਦਿਆਰਥੀ ਦਾਖਲਾ ਲੈ ਸਕਦੇ ਹਨ) ਚਲਾਉਣ ਦੀ ...

ਪੂਰੀ ਖ਼ਬਰ »

ਨਵੀਂ ਇਮਾਰਤ ਵਿਚ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ

ਸੰਗਰੂਰ, 10 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਨਾਭਾ ਗੇਟ ਸਥਿਤ ਗੁਰਦੁਆਰਾ ਸਾਹਿਬ ਦੀ ਨਵੀਂ ਬਣੀ ਇਮਾਰਤ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ | ਗੁਰੂ ਘਰ ਦੇ ਵਜ਼ੀਰ ਭਾਈ ਪਿਆਰਾ ਸਿੰਘ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਸ. ਉਪਕਾਰ ...

ਪੂਰੀ ਖ਼ਬਰ »

ਭਾਈ ਗੁਰਦਾਸ ਬੀ.ਐੱਡ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਸੰਗਰੂਰ, 10 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੁਆਰਾ ਐਲਾਨੇ ਗਏ ਬੀ.ਐੱਡ. ਸੈਸ਼ਨ 2017-18 ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚੋਂ ਭਾਈ ਗੁਰਦਾਸ ਇੰਸਟੀਚਿਊਟ ਆਫ਼, ਐਜੂਕੇਸ਼ਨ, ਸੰਗਰੂਰ ਦੇ ਵਿਦਿਆਰਥੀਆਂ ਦਾ ਨਤੀਜਾ 100 ਪ੍ਰਤੀਸ਼ਤ ਫ਼ਸਟ ...

ਪੂਰੀ ਖ਼ਬਰ »

ਨਸ਼ਿਆਂ ਤੋਂ ਖ਼ਫ਼ਾ ਜਨਤਕ ਜਥੇਬੰਦੀਆਂ ਨੇ ਪੰਜਾਬ ਪੁਲਿਸ ਦੀ ਕਮਾਨ ਸ੍ਰੀ ਅਰੋੜਾ ਦੀ ਥਾਂ ਮੁਹੰਮਦ ਮੁਸਤਫ਼ਾ ਨੂੰ ਸੌਾਪਣ ਦੀ ਮੰਗ

ਮਲੇਰਕੋਟਲਾ, 10 ਜੁਲਾਈ (ਕੁਠਾਲਾ)- ਸ਼ਰੇ੍ਹਆਮ ਵਿਕਦੇ ਚਿੱਟੇ ਦੇ ਵਿਰੋਧ ਵਿੱਚ ਅੱਜ ਆਜ਼ਾਦ ਫਾਉਂਡੇਸ਼ਨ ਟਰੱਸਟ ਦੇ ਸੱਦੇ 'ਤੇ ਮਲੇਰਕੋਟਲਾ ਵਿਖੇ ਵੱਡੀ ਗਿਣਤੀ ਜਨਤਕ ਜਥੇਬੰਦੀਆਂ ਦੇ ਨੌਜਵਾਨਾਂ ਨੇ ਜਿੱਥੇ ਰੋਸ ਵਿਖਾਵਾ ਕਰ ਕੇ ਰਾਜਨੀਤਕ ਲੋਕਾਂ ਅਤੇ ਸਮਗਲਰਾਂ ਦੇ ...

ਪੂਰੀ ਖ਼ਬਰ »

ਇੰਜੀਨੀਅਰ ਬਾਂਸਲ ਪੈਨਸ਼ਨਰ ਐਸੋਸੀਏਸ਼ਨ ਦੇ ਸਰਪ੍ਰਸਤ ਬਣੇ

ਸੰਗਰੂਰ, 10 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)-ਇੰਜੀਨੀਅਰ ਪਰਵੀਨ ਬਾਂਸਲ ਸਾਬਕਾ ਐਡੀਸ਼ਨਲ ਸੁਪਰਡੈਂਟ ਇੰਜੀਨੀਅਰ ਪੀ.ਐਸ.ਪੀ.ਸੀ.ਐਲ. (ਬਿਜਲੀ ਬੋਰਡ) ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ ਨੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਹਾਜ਼ਰੀ ਵਿੱਚ ਇੰਜੀ: ਪਰਵੀਨ ਬਾਂਸਲ ਨੂੰ ਉਨ੍ਹਾਂ ਵਲੋਂ ਪੈਨਸ਼ਨਰਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਐਸੋਸੀਏਸ਼ਨ ਦਾ ਸਰਪ੍ਰਸਤ ਨਿਯੁਕਤ ਕੀਤਾ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਆਰ.ਐਲ. ਪਾਂਧੀ, ਚੇਅਰਮੈਨ ਰਵਿੰਦਰ ਗੁੱਡੂ, ਸਰਪ੍ਰਸਤ ਮਹਾਸ਼ਾ ਸੁਰਿੰਦਰ ਗੁਪਤਾ, ਇੰਜੀਨੀਅਰ ਪਰਵੀਨ ਬਾਂਸਲ, ਸੀਨੀਅਰ ਮੀਤ ਪ੍ਰਧਾਨ ਓਮ ਪ੍ਰਕਾਸ਼ ਖੀਪਲ, ਆਰ.ਐਸ. ਮਦਾਨ, ਜਸਵੀਰ ਸਿੰਘ ਖਾਲਸਾ, ਕਰਨੈਲ ਸਿੰਘ ਸੇਖੋਂ, ਜਨਰਲ ਸਕੱਤਰ ਨਸੀਬ ਚੰਦ ਸ਼ਰਮਾ, ਐਡੀਸ਼ਨਲ ਜਨਰਲ ਸਕੱਤਰ ਸ਼੍ਰੀ ਓਮ ਪ੍ਰਕਾਸ਼ ਅਰੋੜਾ, ਸੁਰਿੰਦਰ ਸਿੰਘ ਸੋਢੀ, ਡਾ: ਮਨਮੋਹਣ ਸਿੰਘ, ਮਾਸਟਰ ਰਾਮ ਸਰੂਪ ਅਲੀਸ਼ੇਰ, ਸਾਬਕਾ ਪ੍ਰਧਾਨ ਜਗਜੀਤਇੰਦਰ ਸਿੰਘ, ਰਾਜਿੰਦਰ ਸਿੰਘ ਚੰਗਾਲ, ਹਰਵਿੰਦਰ ਭੱਠਲ, ਬਲਦੇਵ ਸਿੰਘ ਰਤਨ, ਜਵਾਹਰ ਲਾਲ ਸ਼ਰਮਾ, ਅਸ਼ੋਕ ਜੋਸ਼ੀ, ਵਿੱਤ ਸਕੱਤਰ ਓਮ ਪ੍ਰਕਾਸ਼ ਸ਼ਰਮਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੈਨਸ਼ਨਰ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਕਿਸਾਨਾਂ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਸੁਨਾਮ ਊਧਮ ਸਿੰਘ ਵਾਲਾ, 10 ਜੁਲਾਈ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਵਲੋਂ ਪੰਜਾਬ ਸਰਕਾਰ ਦੀ ਕਿਸਾਨਾਂ ਨਾਲ ਕਰਜ਼ਾ ਮੁਆਫ਼ੀ ਸਬੰਧੀ ਕੀਤੀ ਵਾਅਦਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵੱਲੋਂ ਨਵੇ ਡੀ.ਐਸ.ਪੀ. ਹਰਦੀਪ ਸਿੰਘ ਦਾ ਸਨਮਾਨ

ਸ਼ੁਨਾਮ ਊਧਮ ਸਿੰਘ ਵਾਲਾ, 10 ਜੁਲਾਈ (ਧਾਲੀਵਾਲ, ਭੁੱਲਰ)-ਲਾਇਨਜ ਕਲੱਬ ਸੁਨਾਮ ਰਾਇਲਜ ਵੱਲੋਂ ਚੇਅਰਮੈਨ ਮਨਿੰਦਰ ਸਿੰਘ ਲਖਮੀਰਵਾਲਾ ਅਤੇ ਪ੍ਰਧਾਨ ਮਨਪ੍ਰੀਤ ਸਿੰਘ ਅਤੇ ਸਮੂਹ ਕਲੱਬ ਮੈਂਬਰਾਂ ਵਲੋਂ ਸੁਨਾਮ ਵਿਖੇ ਨਵੇਂ ਨਿਯੁਕਤ ਹੋਏ ਡੀ.ਐਸ.ਪੀ. ਹਰਦੀਪ ਸਿੰਘ ਦਾ ...

ਪੂਰੀ ਖ਼ਬਰ »

ਨਗਰ ਕੌਾਸਲ ਦੇ ਪ੍ਰਧਾਨ ਦੇ ਵਾਰਡ ਵਿਚ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਨ ਦਾ ਕੰਮ ਸ਼ੁਰੂ

ਸੰਗਰੂਰ, 10 ਜੁਲਾਈ (ਧੀਰਜ ਪਸ਼ੌਰੀਆ)-ਸ਼ਹਿਰ ਨੂੰ ਸਾਫ ਸੁਥਰਾ ਰੱਖਣ ਤੇ ਕੂੜੇ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਸਵੱਛ ਭਾਰਤ ਅਭਿਆਨ ਦੀ ਟੀਮ ਅਤੇ ਸਿਵਿਕ ਸੈੱਸ ਮੋਟੀਵੇਟਰਜ਼ ਸੰਗਰੂਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਵਾਰਡ ਨੰਬਰ 27 ਜੋ ਨਗਰ ਕੌਾਸਲ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਕਿਸਾਨਾਂ ਨੇ ਅਰਥੀ ਫੂਕੀ

ਮੂਲੋਵਾਲ, 10 ਜੁਲਾਈ (ਰਤਨ ਭੰਡਾਰੀ)-ਪੰਜਾਬ ਸਰਕਾਰ ਨਸ਼ਿਆਂ ਨੰੂ ਰੋਕਣ ਵਿਚ ਪੂਰੀ ਤਰ੍ਹਾਂ ਫੇਲ੍ਹ ਹੋਣ ਕਰ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਪ੍ਰਧਾਨ ਸ਼ਿਆਮ ਦਾਸ ਕਾਂਝਲੀ ਦੀ ਅਗਵਾਈ ਵਿਚ ਪਿੰਡ ਮੂਲੋਵਾਲ ਰਣੀਕੇ ਤੇ ਅਲਾਲ ਦੇ ਕਿਸਾਨਾਂ ...

ਪੂਰੀ ਖ਼ਬਰ »

ਮੋਦੀ ਅੱਜ ਕਰਨਗੇ ਮਲੋਟ ਵਿਖੇ ਵਿਸ਼ਾਲ ਰੈਲੀ-ਗੋਲਡੀ

ਲਹਿਰਾਗਾਗਾ, 10 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮੋਗਾ ਹਲਕਾ ਦੇ ਨਵ-ਨਿਯੁਕਤ ਅਬਜ਼ਰਵਰ ਵਿਰਨਜੀਤ ਸਿੰਘ ਗੋਲਡੀ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਹੈ ਕਿ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ...

ਪੂਰੀ ਖ਼ਬਰ »

ਵਿਲਜ ਐਾਡ ਐਜੂਕੰਪ ਦੇ ਵਿਦਿਆਰਥੀ ਹਰਸ਼ਦੀਪ ਸਿੰਘ ਨੇ ਲਏ 7 ਬੈਂਡ

ਸੁਨਾਮ ਊਧਮ ਸਿੰਘ ਵਾਲਾ, 10 ਜੁਲਾਈ (ਭੁੱਲਰ, ਧਾਲੀਵਾਲ) - ਮੁਲਕ ਦੀ ਉੱਘੀ ਵਿੱਦਿਅਕ ਸੰਸਥਾ ਬੈਟਰਥਿੰਕ ਤੋਂ ਮਾਨਤਾ ਪ੍ਰਾਪਤ ਵਿਲਜ ਐਾਡ ਐਜੂਕੰਪ ਵਿੱਦਿਅਕ ਸੰਸਥਾ ਸੁਨਾਮ ਦੇ ਵਿਦਿਆਰਥੀ ਹਰਸ਼ਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪੀਰਾਂ ਵਾਲਾ ਗੇਟ ਸੁਨਾਮ ਨੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵੱਲੋਂ ਬਿਰਧ ਆਸ਼ਰਮ ਤੇ ਪਿੰਗਲਵਾੜਾ ਦਾ ਦੌਰਾ

ਸੰਗਰੂਰ, 10 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਅੱਜ ਬਿਰਧ ਆਸ਼ਰਮ ਅਤੇ ਪਿੰਗਲਵਾੜਾ ਦਾ ਅਚਨਚੇਤ ਦੌਰਾ ਕਰ ਕੇ ਮਾਨਸਿਕ ਰੋਗੀਆਂ ਤੇ ਬਜ਼ੁਰਗਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸੁਵਿਧਾਵਾਂ ਦਾ ਜਾਇਜ਼ਾ ਲਿਆ | ...

ਪੂਰੀ ਖ਼ਬਰ »

ਭਾਜਪਾ ਨੇ ਜ਼ਿਲ੍ਹਾ ਪੱਧਰੀ ਸਮਾਗਮ ਕਰ ਕੇ ਸ਼ਿਆਮਾ ਪ੍ਰਸ਼ਾਦ ਮੁਖਰਜੀ ਨੂੰ ਕੀਤਾ ਯਾਦ

ਸੁਨਾਮ ਊਧਮ ਸਿੰਘ ਵਾਲਾ, 10 ਜੁਲਾਈ (ਭੁੱਲਰ, ਧਾਲੀਵਾਲ)-ਭਾਜਪਾ ਜ਼ਿਲ੍ਹਾ ਸੰਗਰੂਰ -2 ਦੀ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਲਾਜਪਤ ਰਾਏ ਗਰਗ ਦੀ ਅਗਵਾਈ ਹੇਠ ਆਰ.ਐਸ.ਐਸ. ਦੇ ਸੰਸਥਾਪਕ ਸ਼ਿਆਮਾ ਪ੍ਰਸਾਦ ਮੁਖਰਜ਼ੀ ਦਾ ਜਨਮ ਦਿਨ ਸੁਨਾਮ ਵਿਖੇ ਮਨਾਇਆ ਗਿਆ | ਸਮਾਗਮ ਵਿਚ ...

ਪੂਰੀ ਖ਼ਬਰ »

ਸਿਮਰਨਜੀਤ ਕੌਰ ਨੰੂ ਤੈਰਾਕੀ ਵਿਚ ਸੋਨ ਸਮੇਤ 4 ਤਗਮੇ ਮਿਲੇ

ਸੁਨਾਮ ਊਧਮ ਸਿੰਘ ਵਾਲਾ, 10 ਜੁਲਾਈ (ਧਾਲੀਵਾਲ, ਭੁੱਲਰ, ਸੱਗੂ)- ਸਥਾਨਕ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀ ਨੌਾਵੀ ਜਮਾਤ ਦੀ ਵਿਦਿਆਰਥਣ ਸਿਮਰਨਜੀਤ ਕੌਰ ਪੁੱਤਰੀ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਜਲੰਧਰ ਵਿਖੇ ਹੋਈ ਪੰਜਾਬ ਸਕੂਲ ਚੈਂਪੀਅਨਸ਼ਿਪ ਵਿਚ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਨਸ਼ਿਆਂ ਿਖ਼ਲਾਫ਼ ਚੇਤਨਾ ਮਾਰਚ

ਸੁਨਾਮ ਊਧਮ ਸਿੰਘ ਵਾਲਾ, 10 ਜੁਲਾਈ (ਰੁਪਿੰਦਰ ਸਿੰਘ ਸੱਗੂ)-ਸ਼ਹਿਰ ਅੰਦਰ ਅੱਜ ਵੱਡੀ ਗਿਣਤੀ ਵਿਚ ਨੌਜਵਾਨਾ ਵਲੋਂ ਨਸ਼ਿਆਂ ਿਖ਼ਲਾਫ਼ ਇਕ ਵਿਸ਼ਾਲ ਚੇਤਨਾ ਮਾਰਚ ਕੱਢਿਆ ਗਿਆ | ਇਸ ਮੌਕੇ ਨੌਜਵਾਨ ਆਗੂ ਸੋਨੀ ਵਿਰਕ ਨੇ ਚੇਤਨਾ ਮਾਰਚ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਵਿਚ ਨਹੀਂ ਕੋਈ ਡਾਕਟਰ

ਸੰਗਰੂਰ, 10 ਜੁਲਾਈ (ਧੀਰਜ ਪਸ਼ੌਰੀਆ) - ਪੰਜਾਬ ਸਰਕਾਰ ਦਾ ਨਵਾਂ ਹੁਕਮ ਆਇਆ ਹੈ ਕਿ ਡਿਪਟੀ ਕਮਿਸ਼ਨਰ ਆਪਣੇ-ਆਪਣੇ ਜ਼ਿਲ੍ਹੇ ਦੇ ਹਰ ਪਿੰਡ ਦੀ ਜਾਣਕਾਰੀ ਰੱਖਣ ਕਿ ਪਿੰਡ ਦੀ ਕਿੰਨੀ ਆਬਾਦੀ ਹੈ ਅਤੇ ਪਿੰਡ ਵਿਚ ਕਿੰਨੇ ਨਸ਼ੇੜੀ ਹਨ | ਇਨ੍ਹਾਂ ਨਸ਼ੇੜੀਆਂ ਦਾ ਇਲਾਜ ਕਰਵਾਉਣ ...

ਪੂਰੀ ਖ਼ਬਰ »

ਭਾਜਪਾ ਦੀ ਕਿਸਾਨ ਕਲਿਆਣ ਰੈਲੀ ਦਾ ਇਕੱਠ ਨਰਿੰਦਰ ਮੋਦੀ ਦੇ ਕੰਮਾਂ 'ਤੇ ਲਾਵੇਗਾ ਮੋਹਰ-ਪੂਨੀਆ

ਸੰਗਰੂਰ, 10 ਜੁਲਾਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਭਾਰਤੀ ਜਨਤਾ ਪਾਰਟੀ ਵਲੋਂ 11 ਜੁਲਾਈ ਨੂੰ ਮਲੋਟ ਵਿਖੇ ਕੀਤੀ ਜਾ ਰਹੀ ਕਿਸਾਨ ਰੈਲੀ ਨੂੰ ਲੈ ਕੇ ਜ਼ਿਲ੍ਹਾ ਸੰਗਰੂਰ ਅੰਦਰ ਵੀ ਪਾਰਟੀ ਆਗੂਆਂ ਅਤੇ ਵਰਕਰਾਂ ਦੀਆਂ ਸਰਗਰਮੀਆਂ ਜੋਰਾਂ ਉੱਤੇ ਹਨ | ਭਾਜਪਾ ਦੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਅਧਿਆਪਕਾਂ ਨੂੰ ਸਿਖਾਉਣ ਲੱਗਾ ਗਣਿਤ ਪੜ੍ਹਾਉਣ ਦੇ ਨਵੇਂ ਮੰਤਰ

ਮਲੇਰਕੋਟਲਾ, 10 ਜੁਲਾਈ (ਕੁਠਾਲਾ)-ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਨਾਂ ਵਿਚੋਂ ਗਣਿਤ ਦਾ ਡਰ ਦੂਰ ਕਰਨ ਲਈ ਪੰਜਾਬ ਦਾ ਸਿੱਖਿਆ ਵਿਭਾਗ ਆਧੁਨਿਕ ਗਣਿਤ ਤਕਨੀਕਾਂ ਨਾਲ ਪੂਰੀ ਤਰ੍ਹਾਂ ਲੈਸ ਗਣਿਤ ਅਧਿਆਪਕਾਂ ਦੀ ਫ਼ੌਜ ਤਿਆਰ ਕਰ ਰਿਹਾ ਹੈ | ਇਕੱਲੇ ...

ਪੂਰੀ ਖ਼ਬਰ »

ਢੀਂਡਸਾ ਤੇ ਝੂੰਦਾਂ ਨੂੰ ਅਬਜ਼ਰਵਰ ਲਗਾਉਣ ਦੇ ਫ਼ੈਸਲੇ ਦਾ ਸਵਾਗਤ

ਕੁੱਪ ਕਲਾਂ, 10 ਜੁਲਾਈ (ਰਵਿੰਦਰ ਸਿੰਘ ਬਿੰਦਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲ਼ੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੂੰ ਜ਼ਿਲ੍ਹਾ ਪਟਿਆਲਾ ਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੂੰ ਪੁਲਿਸ ਜ਼ਿਲ੍ਹਾ ਜਗਰਾਉਂ ਦਾ ਅਬਜ਼ਰਵਰ ...

ਪੂਰੀ ਖ਼ਬਰ »

ਬੁਨਿਆਦੀ ਸਹੂਲਤਾਂ ਤੋਂ ਸੱਖਣਾ ਹਲਕਾ ਦਿੜ੍ਹਬਾ ਦਾ ਸਭ ਤੋਂ ਵੱਡਾ ਪਿੰਡ ਛਾਜਲੀ

ਛਾਜਲੀ, 10 ਜੁਲਾਈ (ਕੁਲਦੀਪ ਸ਼ਰਮਾ)-ਆਜ਼ਾਦੀ ਤੋਂ 70 ਸਾਲ ਬਾਅਦ ਵੀ ਹਲਕਾ ਦਿੜ੍ਹਬਾ ਦੇ ਸਭ ਤੋਂ ਵੱਡੇ ਪਿੰਡ ਛਾਜਲੀ ਦੇ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ | ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਇਸ ਇਤਿਹਾਸਕ ਪਿੰਡ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ | ਬਾਬਾ ...

ਪੂਰੀ ਖ਼ਬਰ »

ਡਾ: ਗੋਇਲ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਧਰਮਗੜ੍ਹ, 10 ਜੁਲਾਈ (ਗੁਰਜੀਤ ਸਿੰਘ ਚਹਿਲ)-ਸਥਾਨਕ ਕਸਬੇ ਵਿਖੇ ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ. ਨਰੇਸ਼ ਜਿੰਦਲ, ਜਨਰਲ ਸਕੱਤਰ ਰਾਜੀਵ ਜੈਨ ਅਤੇ ਇੰਸ. ਪਲਵਿੰਦਰ ਸਿੰਘ ਐਸ.ਐੱਚ.ਓ. ਧਰਮਗੜ੍ਹ ਦੀ ਅਗਵਾਈ ਹੇਠ ਕੈਮਿਸਟ ਐਸੋਸੀਏਸ਼ਨ ਦੀ ਇਕ ਮੀਟਿੰਗ ਰੱਖੀ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਵਲੋਂ ਨਸ਼ਾ ਮੁਕਤੀ ਮੁਹਿੰਮ 'ਚ ਸਰਕਾਰ ਦੇ ਸਾਥ ਦਾ ਫ਼ੈਸਲਾ

ਅਹਿਮਦਗੜ੍ਹ, 10 ਜੁਲਾਈ (ਰਣਧੀਰ ਸਿੰਘ ਮਹੋਲੀ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਬਹੁਤ ਸ਼ਲਾਘਾਯੋਗ ਕਾਰਜ ਹੈ | ਪੰਜਾਬ ਨੰਬਰਦਾਰ ਯੂਨੀਅਨ ਪ੍ਰਧਾਨ ਗੁਰਮੀਤ ਸਿੰਘ ਮਹੋਲੀ ਕਲਾਂ ਦੀ ਅਗਵਾਈ ਵਿਚ ਹੋਈ ਤਹਿਸੀਲ ਕੰਪਲੈਕਸ ...

ਪੂਰੀ ਖ਼ਬਰ »

ਕੋਈ ਵੀ ਕੈਮਿਸਟ ਕਿਸੇ ਵੀ ਤਰ੍ਹਾਂ ਦੀ ਦਵਾਈ ਜਾਂ ਸਰਿੰਜ ਡਾਕਟਰ ਦੀ ਪਰਚੀ ਤੋਂ ਬਿਨਾਂ ਨਾ ਵੇਚੇ-ਐੱਸ.ਐੱਚ.ਓ

ਸੁਨਾਮ ਊਧਮ ਸਿੰਘ ਵਾਲਾ, 10 ਜੁਲਾਈ (ਰੁਪਿੰਦਰ ਸਿੰਘ ਸੱਗੂ) - ਕੈਮਿਸਟ ਐਾਡ ਡਰੱਗਇਸਟ ਐਸੋਸੀਏਸ਼ਨ ਸੁਨਾਮ ਦੀ ਮੀਟਿੰਗ ਸਥਾਨਕ ਰੋਟਰੀ ਕੰਪਲੈਕਸ ਵਿਖੇ ਹੋਈ ਜਿਸ ਵਿਚ ਪੰਜਾਬ ਸਰਕਾਰ ਵੱਲੋਂ ਉਲੀਕੇ ਗਏ ਪ੍ਰੋਗਰਾਮ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਹੋਈ ਮੀਟਿੰਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX