ਤਾਜਾ ਖ਼ਬਰਾਂ


ਤੇਜ਼ ਹਨੇਰੀ ਨੇ ਬਿਜਲੀ ਦੇ ਟਾਵਰ ਪੁੱਟੇ
. . .  57 minutes ago
ਕੌਹਰੀਆਂ-17 ਜੂਨ-(ਮਾਲਵਿੰਦਰ ਸਿੰਘ ਸਿੱਧੂ)-ਹਲਕਾ ਦਿੜ੍ਹਬਾ ਮੰਡੀ ਦੇ ਪਿੰਡ ਉਭਿਆ ਵਿਚ ਕੁੱਝ ਏਰੀਏ ਵਿਚ ਹਲਕੇ ਮੀਂਹ ਨਾਲ ਜ਼ਬਰਦਸਤ ਹਨੇਰੀ ਆਈ ਜਿਸ ਨਾਲ ਬਿਜਲੀ ਦੇ ਵੱਡ ਆਕਾਰੀ ਟਾਵਰ ਪੁੱਟ ਦਿੱਤੇ ਅਤੇ ...
ਨਵੀਂ ਦਿੱਲੀ : ਜੇ ਪੀ ਨੱਢਾ ਨੂੰ ਬਣਾਇਆ ਭਾਜਪਾ ਦਾ ਕਾਰਜਕਾਰੀ ਪ੍ਰਧਾਨ
. . .  about 1 hour ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਹੁਣ ਤੱਕ 104 ਬੱਚਿਆ ਦੀ ਮੌਤ
. . .  about 1 hour ago
ਪਟਨਾ, 17 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਦੇ ਚੱਲਦਿਆਂ ਹੁਣ ਤੱਕ 104 ਬੱਚਿਆ ਦੀ ਮੌਤ ਹੋ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : 6 ਓਵਰਾਂ ਤੋਂ ਬਾਅਦ ਬੰਗਲਾਦੇਸ਼ 38/0
. . .  about 1 hour ago
ਪੁਲਵਾਮਾ 'ਚ ਫੌਜ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 5 ਜਵਾਨ ਜ਼ਖਮੀ, 1 ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 17 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਦੀ ਗੱਡੀ 'ਤੇ ਅੱਤਵਾਦੀਆਂ ਵੱਲੋਂ ਆਈ.ਡੀ. ਧਮਾਕਾ ਕੀਤੇ ਜਾਣ ਦੀ ਖਬਰ ਮਿਲੀ ਹੈ। ਇਸ ਹਮਲੇ 'ਚ ਸੁਰੱਖਿਆ ਬਲਾਂ ਦੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਵਾਲੀ ਥਾਂ 'ਤੇ ਸੁਰੱਖਿਆ ਬਲਾਂ ਅਤੇ ....
ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  about 2 hours ago
ਨਵੀਂ ਦਿੱਲੀ, 17 ਜੂਨ- ਪੀ.ਐਨ.ਬੀ. ਘੋਟਾਲੇ ਦੇ ਦੋਸ਼ੀ ਮੇਹੁਲ ਚੌਕਸੀ ਨੇ ਬਿਮਾਰੀਆਂ ਦੇ ਵੇਰਵੇ ਦੇ ਨਾਲ ਬੰਬੇ ਹਾਈਕੋਰਟ ਨੂੰ ਹਲਫ਼ਨਾਮਾ ਭੇਜਿਆ ਹੈ। ਚੌਕਸੀ ਨੇ ਕਿਹਾ ਕਿ ਉਹ ਦੇਸ਼ ਨੂੰ ਛੱਡ ਕੇ ਨਹੀਂ ਭੱਜਿਆ ਸਗੋਂ ਮੈਡੀਕਲ ਇਲਾਜ ਲਈ ਦੇਸ਼ ਨੂੰ ਛੱਡਿਆ ਹੈ। ਮੇਹੁਲ ....
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  about 2 hours ago
ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਪਿੰਡ ਰੱਲੀ ਵਿਖੇ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ ਇੱਕ ਨਬਾਲਗ ਬਾਲੜੀ ਨਾਲ ਉਸ ਦੇ ਰਿਸ਼ਤੇਦਾਰੀ 'ਚੋਂ ਇਕ ਵਿਅਕਤੀ(ਮਾਮਾ) ਵੱਲੋਂ ਜਬਰ ਜਨਾਹ ਕਰਨ ਦੀ ਖ਼ਬਰ ਹੈ। ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  about 2 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  about 2 hours ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  about 3 hours ago
ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਸੋਸ਼ਲ ਮੀਡੀਆ 'ਤੇ ਵੱਖ-ਵੱਖ ਵਰਗਾਂ ਵਿਰੁੱਧ ਪਿੰਡ ਰਹਿਪਾਂ ਦੀ ਰਹਿਣ ਵਾਲੀ ਮਹਿਲਾ ਅਕਾਲੀ ਆਗੂ ਬਲਵਿੰਦਰ ਕੌਰ ਢੀਂਡਸਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ। ਬਲਵਿੰਦਰ ਕੌਰ ਢੀਂਡਸਾ ਨੇ ਸੋਸ਼ਲ ਮੀਡੀਆ ਤੇ ....
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  about 3 hours ago
ਸੰਗਰੂਰ, 17 ਜੂਨ (ਧੀਰਜ ਪਸ਼ੋਰੀਆ)- ਕੁਝ ਦਿਨ ਪਹਿਲਾਂ ਸ਼ਿਲਾਂਗ ਅਤੇ ਲੰਘੇ ਦਿਨ ਦਿੱਲੀ 'ਚ ਦੋ ਸਿੱਖਾਂ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦੀ ਇੱਕ...
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 3 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 3 hours ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 3 hours ago
ਫ਼ਤਿਹਗੜ੍ਹ ਸਾਹਿਬ, 17 ਜੂਨ (ਅਰੁਣ ਆਹੂਜਾ)- ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਚੰਡੀਗੜ੍ਹ ਦਿਸ਼ਾ ਤੋਂ ਆ ਰਹੇ ਛੋਟੇ ਟੈਂਪੂ ਨੂੰ ....
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  about 3 hours ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਬੇਤਹਾਸ਼ਾ ਕੁੱਟਮਾਰ ਅਤੇ ਉਸ ਨੂੰ ਸੜਕ ਤੇ ਧੂਹ-ਧੂਹ ਕੇ ਥਾਣੇ ਲਿਜਾਉਣ ਦੇ ਰੋਸ ਵਜੋਂ ਵੱਖ-....
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 3 hours ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  about 3 hours ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  about 3 hours ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  about 4 hours ago
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਹਰਾਜ ਹਾਈ ਸਕੂਲ ਅਤੇ ਆਂਗਣਵਾੜੀ ਮੁਲਾਜ਼ਮਾਂ 'ਚ ਕਮਰੇ ਨੂੰ ਲੈ ਕੇ ਟਕਰਾਅ

ਤਲਵੰਡੀ ਭਾਈ, 10 ਜੁਲਾਈ (ਕੁਲਜਿੰਦਰ ਸਿੰਘ ਗਿੱਲ)- ਪਿੰਡ ਹਰਾਜ ਵਿਖੇ ਆਂਗਣਵਾੜੀ ਕੇਂਦਰ ਦੇ ਕਮਰੇ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਅਤੇ ਸਰਕਾਰੀ ਹਾਈ ਸਕੂਲ ਦਰਮਿਆਨ ਟਕਰਾਅ ਖੜ੍ਹਾ ਹੋ ਗਿਆ ਹੈ, ਇਸੇ ਟਕਰਾਅ ਦੇ ਚੱਲਦਿਆਂ ਹਾਈ ਸਕੂਲ ਦੇ ਸਟਾਫ਼ ਵਲੋਂ ਆਂਗਣਵਾੜੀ ...

ਪੂਰੀ ਖ਼ਬਰ »

ਡੋਪ ਟੈੱਸਟ ਨੂੰ ਲੈ ਕੇ ਮੁਲਾਜ਼ਮਾਂ ਨੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ

ਫ਼ਿਰੋਜ਼ਪੁਰ, 10 ਜੁਲਾਈ (ਤਪਿੰਦਰ ਸਿੰਘ)- ਪੰਜਾਬ ਰਾਜ ਮਨਿਸਟਰੀਅਲ ਕਰਮਚਾਰੀਆਂ ਨੇ ਸੂਬਾ ਸਰਕਾਰ ਵਲੋਂ ਮੁਲਾਜ਼ਮਾਂ 'ਤੇ ਥੋਪੇ ਡੋਪ ਟੈੱਸਟ ਅਤੇ ਮੁਲਾਜ਼ਮਾਂ ਤੋਂ 200 ਰੁਪਏ ਮਹੀਨਾ ਜਜ਼ੀਆ ਟੈਕਸ ਵਸੂਲਣ ਦੇ ਵਿਰੋਧ 'ਚ ਕੈਪਟਨ ਦਾ ਪੁਤਲਾ ਫੂਕਿਆ | ਇਸ ਮੌਕੇ ਮੁਲਾਜ਼ਮ ਆਗੂ ਮਨੋਹਰ ਲਾਲ ਪ੍ਰਧਾਨ, ਪਿੱਪਲ ਸਿੰਘ ਜਨਰਲ ਸਕੱਤਰ, ਪ੍ਰਦੀਪ ਵਿਨਾਇਕ ਸੂਬਾ ਜਨਰਲ ਸਕੱਤਰ ਭੂਮੀ ਰੱਖਿਆ ਵਿਭਾਗ, ਪਰਮਜੀਤ ਸਿੰਘ ਗਿੱਲ ਲੋਕ ਨਿਰਮਾਣ ਵਿਭਾਗ ਅਤੇ ਗੁਰਪ੍ਰੀਤ ਸਿੰਘ ਸੋਢੀ ਸੂਬਾ ਮੀਤ ਪ੍ਰਧਾਨ ਆਬਕਾਰੀ ਵਿਭਾਗ ਨੇ ਕਿਹਾ ਕਿ ਸਰਕਾਰ ਵਲੋਂ ਲਗਾਇਆ ਗਿਆ 200 ਰੁਪਈਆ ਪ੍ਰਤੀ ਮਹੀਨਾ ਪ੍ਰੋਫੈਸ਼ਨਲ ਟੈਕਸ ਵਾਪਸ ਲੈਣ, ਸਰਕਾਰੀ ਕਰਮਚਾਰੀਆਂ ਦਾ ਡੋਪ ਟੈੱਸਟ ਕਰਵਾਉਣ ਦਾ ਫ਼ੈਸਲਾ ਰੱਦ ਕਰਨ, 01.01.2004 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਅਧੀਨ ਲਿਆਉਣ, ਡੀ.ਏ. ਦੀਆਂ ਬਕਾਇਆਂ ਰਹਿੰਦੀਆਂ ਤਿੰਨ ਕਿਸ਼ਤਾਂ ਜਾਰੀ ਕਰਨ, ਡੀ.ਏ. ਦਾ ਤਿੰਨ ਮਹੀਨੇ ਦਾ ਬਕਾਇਆ ਜਾਰੀ ਕਰਨ, ਪੇ-ਕਮਿਸ਼ਨ ਨੂੰ ਸਮਾਂਬੱਧ ਕਰਨ ਸਬੰਧੀ ਸਰਕਾਰ ਵਲੋਂ ਜਥੇਬੰਦੀ ਦੇ ਮੰਗ ਪੱਤਰ ਅਨੁਸਾਰ ਮੰਗਾਂ 'ਤੇ ਧਿਆਨ ਨਹੀਂ ਦਿੱਤਾ ਗਿਆ | ਇਸ ਲਈ ਸਮੂਹ ਮਨਿਸਟਰੀਅਲ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ 'ਤੇ ਤੁਰੰਤ ਗ਼ੌਰ ਨਾ ਕੀਤਾ ਗਿਆ ਤਾਂ ਮੁਲਾਜ਼ਮਾਂ ਵਲੋਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਰੋਸ ਰੈਲੀ ਵਿਚ, ਕਸ਼ਮੀਰ ਚੰਦ ਸੁਪਰਡੈਂਟ, ਸੋਨੂੰ ਜਨਰਲ ਸਕੱਤਰ ਡੀ.ਸੀ. ਦਫ਼ਤਰ, ਜਸਮੀਤ ਸਿੰਘ ਪ੍ਰਧਾਨ ਸਿੰਚਾਈ ਵਿਭਾਗ, ਸੁਰਿੰਦਰ ਕੁਮਾਰ ਲੋਕ ਸੰਪਰਕ ਵਿਭਾਗ, ਦਿਨੇਸ਼ ਕੁਮਾਰ ਸਿੱਖਿਆ ਵਿਭਾਗ, ਸ਼ਵਿੰਦਰ ਸਿੰਘ ਖਾਰਾ ਆਬਕਾਰੀ ਵਿਭਾਗ, ਵਰਿਆਮ ਸਿੰਘ ਖ਼ਜ਼ਾਨਾ ਵਿਭਾਗ, ਵਿਕਰਮ ਨਾਜਕ ਪਬਲਿਕ ਹੈਲਥ, ਜਤਿੰਦਰ ਸਿੰਘ ਫੂਡ ਸਪਲਾਈ ਵਿਭਾਗ, ਕੇਵਲ ਕਿ੍ਸ਼ਨ, ਵਰਿੰਦਰ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ 300 ਤੋਂ ਵੱਧ ਕਰਮਚਾਰੀ ਗੇਟ ਰੈਲੀ ਵਿਚ ਸ਼ਾਮਲ ਹੋਏ |


ਖ਼ਬਰ ਸ਼ੇਅਰ ਕਰੋ

ਸ਼ਹਿਰ ਦੀ ਵਿਗੜੀ ਸਫ਼ਾਈ ਵਿਵਸਥਾ ਲਈ ਈ. ਓ. ਜ਼ਿੰਮੇਵਾਰ-ਵਿਧਾਇਕ ਨਾਰੰਗ

ਅਬੋਹਰ, 10 ਮਾਰਚ (ਸੁਖਜੀਤ ਸਿੰਘ ਬਰਾੜ)-ਤਨਖ਼ਾਹਾਂ ਨਾ ਮਿਲਣ ਦੇ ਰੋਸ 'ਚ ਹੜਤਾਲ 'ਤੇ ਚੱਲ ਰਹੇ ਸਥਾਨਕ ਨਗਰ ਕੌਾਸਲ ਦੇ ਸਫ਼ਾਈ ਕਰਮਚਾਰੀਆਂ ਕਾਰਨ ਸ਼ਹਿਰ ਦੀ ਵਿਗੜੀ ਸਫ਼ਾਈ ਵਿਵਸਥਾ ਲਈ ਈ.ਓ. ਜ਼ਿੰਮੇਵਾਰ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਥਾਨਕ ਭਾਜਪਾ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਅਗਵਾਈ 'ਚ ਸੰਗਤਾਂ ਦਾ ਕਾਫ਼ਲਾ ਬਰਗਾੜੀ ਗਿਆ

ਫ਼ਿਰੋਜ਼ਪੁਰ, 10 ਜੁਲਾਈ (ਤਪਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ 'ਚ ਸੰਗਤਾਂ 'ਤੇ ਗੋਲੀਆਂ ਚਲਾਉਣ ਵਾਲਿਆਂ ਨੂੰ ਸਜ਼ਾਵਾਂ ਦੇਣ ਤੋਂ ਇਲਾਵਾ ਜੇਲ੍ਹਾਂ 'ਚ ਕੈਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਬਿਜਲੀ ਸਪਲਾਈ ਨਾ ਮਿਲਣ ਕਾਰਨ ਲੋਕਾਂ ਵਲੋਂ ਆਵਾਜਾਈ ਠੱਪ

ਤਲਵੰਡੀ ਭਾਈ, 10 ਜੁਲਾਈ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)- ਸਥਾਨਕ ਕਰਮਿੱਤੀ ਰੋਡ ਖੇਤਰ ਅੰਦਰ ਬਿਜਲੀ ਸਪਲਾਈ ਨਾ ਚੱਲਣ ਕਾਰਨ ਰੋਹ ਵਿਚ ਆਏ ਲੋਕਾਂ ਵਲੋਂ ਇੱਥੇ ਪੁਰਾਣਾ ਬੱਸ ਅੱਡਾ ਨਜ਼ਦੀਕ ਆਵਾਜਾਈ ਠੱਪ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨਾਂ ਨੇ ਭਰਤੀ ਪਵਾ ਕੇ ਪਾਰਕ ਲਈ ਕੀਤਾ ਰਾਹ ਪੱਧਰਾ

ਫ਼ਿਰੋਜ਼ਪੁਰ, 10 ਜੁਲਾਈ (ਜਸਵਿੰਦਰ ਸਿੰਘ ਸੰਧੂ)- ਰੇਲਵੇ ਸਟੇਸ਼ਨ ਫ਼ਿਰੋਜ਼ਪੁਰ ਸ਼ਹਿਰ ਲਾਗੇ ਖੱਡ ਰੂਪੀ ਨੀਵੀਂ ਜਗ੍ਹਾ 'ਚ ਜਿੱਥੇ ਹਮੇਸ਼ਾ ਗੰਦਗੀ ਪਈ ਰਹਿੰਦੀ ਹੈ, ਲਾਗਿਓਾ ਲੰਘਣਾ ਸਭ ਲਈ ਮੁਸ਼ਕਿਲ ਹੁੰਦਾ ਸੀ, ਵੱਲ ਨਗਰ ਕੌਾਸਲ ਨਾ ਹੀ ਰੇਲਵੇ ਕਦੇ ਧਿਆਨ ਦਿੱਤਾ | ...

ਪੂਰੀ ਖ਼ਬਰ »

ਕਿਰਾਏਦਾਰ ਨੇ ਮਾਲਕ ਦੇ ਘਰੋਂ ਨਗਦੀ ਕੀਤੀ ਚੋਰੀ

ਫ਼ਿਰੋਜ਼ਪੁਰ, 10 ਜੁਲਾਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ 'ਚ ਸਥਿੱਤ ਮਖੂ ਗੇਟ ਨੇੜੇ ਗਲੀ ਸੇਠੀ ਮਾਡਲ ਸਕੂਲ ਦੇ ਘਰ 'ਚ ਰਹਿੰਦੇ ਕਿਰਾਏਦਾਰ ਹੀ ਮਾਲਕ ਮਕਾਨ ਦੇ ਘਰ ਦੀ ਛੱਤ ਰਾਹੀਂ ਦਾਖ਼ਲ ਹੋ ਕੇ ਅਲਮਾਰੀ 'ਚ ਪਏ ਪਰਸ 'ਚੋਂ 20 ਹਜ਼ਾਰ ਰੁਪਏ ਚੋਰੀ ਕਰਕੇ ਲੈ ਗਏ | ਸਿਟੀ ...

ਪੂਰੀ ਖ਼ਬਰ »

ਮਜ਼ਦੂਰਾਂ ਦੇ ਮਕਾਨ ਢਾਹੁਣ ਦੇ ਵਿਰੋਧ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਧਰਨਾ

ਫ਼ਿਰੋਜ਼ਪੁਰ, 10 ਜੁਲਾਈ (ਤਪਿੰਦਰ ਸਿੰਘ)- ਜ਼ੀਰਾ ਤਹਿਸੀਲ ਤਹਿਤ ਪੈਂਦੇ ਪਿੰਡ ਲੋਹੁਕਾ ਖੁਰਦ ਦੇ 77 ਮਜਦੂਰਾਂ ਦੇ ਕਾਨੂੰਨੀ ਢੰਗ ਨਾਲ ਦੋ ਏਕੜ 'ਚ ਬਣੇ ਮਕਾਨਾਂ ਨੂੰ ਢਾਹੇ ਜਾਣ ਦੇ ਵਿਰੋਧ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੈਂਕੜੇ ਕਾਰਕੁਨਾਂ ਵਲੋਂ ...

ਪੂਰੀ ਖ਼ਬਰ »

ਕੰਧ ਨੂੰ ਪਾੜ ਲਾ ਕੇ ਚੋਰਾਂ ਨੇ ਘਰ 'ਚੋਂ ਨਗਦੀ ਅਤੇ ਸੋਨੇ ਦੇ ਗਹਿਣੇ ਉਡਾਏ

ਮਮਦੋਟ, 10 ਜੁਲਾਈ (ਸੁਖਦੇਵ ਸਿੰਘ ਸੰਗਮ)- ਚੋਰ ਚੁਸਤ, ਪੁਲਿਸ ਸੁਸਤ ਦੀ ਕਹਾਵਤ ਮਮਦੋਟ ਪੁਲਿਸ 'ਤੇ ਐਨ ਢੁਕਵੀਂ ਸਾਬਤ ਹੋ ਰਹੀ ਹੈ, ਕਿਉਂਕਿ ਇਲਾਕੇ ਚੋਰੀ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਤੇ ਮਮਦੋਟ ਪੁਲਿਸ ਚੋਰਾਂ ਨੂੰ ਲੱਭਣ 'ਚ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਦਸਤ ਰੋਕੂ ਪੰਦ੍ਹਰਵਾੜੇ ਸਬੰਧੀ ਸਿਹਤ ਵਰਕਰਾਂ ਦੀ ਵਰਕਸ਼ਾਪ ਲਗਾਈ

ਜ਼ੀਰਾ, 10 ਜੁਲਾਈ (ਮਨਜੀਤ ਸਿੰਘ ਢਿੱਲੋਂ)- ਦੇਸ਼ ਵਿਚ ਦਸਤ ਕਾਰਨ ਹਰੇਕ ਸਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਅਤੇ ਡਾਇਰੀਆ ਰੋਗ ਤੋਂ ਲੋਕਾਂ ਨੂੰ ਸੁਚੇਤ ਕਰਨ ਲਈ ਬਲਾਕ ਪੀ.ਐੱਚ.ਸੀ. ਕੱਸੋਆਣਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਅਜੀਤ ਸਿੰਘ ਦੀ ਅਗਵਾਈ ਹੇਠ ਸਿਹਤ ...

ਪੂਰੀ ਖ਼ਬਰ »

ਬਰਸਾਤੀ ਨਾਲਿਆਂ ਦਾ ਓਵਰ ਫਲੋਅ ਹੁੰਦਾ ਪਾਣੀ ਕਿਸਾਨਾਂ ਲਈ ਬਣਦਾ ਹੈ ਵੱਡੀ ਮੁਸੀਬਤ

ਮਮਦੋਟ, 10 ਜੁਲਾਈ (ਸੁਖਦੇਵ ਸਿੰਘ ਸੰਗਮ)- ਸਮੇਂ ਦੀਆਂ ਸਰਕਾਰਾਂ ਅਤੇ ਡਰੇਨਜ਼ ਵਿਭਾਗ ਦੀ ਲਾਪਰਵਾਹੀ ਕਾਰਨ ਕਿਸਾਨਾਂ ਨੂੰ ਪਿਛਲੇ ਕਈ ਸਾਲਾਂ ਤੋਂ ਨੁਕਸਾਨ ਉਠਾਉਣਾ ਪੈ ਰਿਹਾ ਹੈ | ਇਲਾਕੇ 'ਚੋਂ ਲੰਘਦੀਆਂ ਡਰੇਨਾਂ ਅਤੇ ਬਰਸਾਤੀ ਨਾਲਿਆਂ ਦੀ ਸਾਫ਼-ਸਫ਼ਾਈ ਪੱਖੋਂ ...

ਪੂਰੀ ਖ਼ਬਰ »

ਆਨ-ਲਾਈਨ ਬਿੱਲ ਭੁਗਤਾਨ ਦੀ ਸ਼ੁਰੂਆਤ ਹੋਈ

ਮੱਲਾਂਵਾਲਾ, 10 ਜੁਲਾਈ (ਗੁਰਦੇਵ ਸਿੰਘ)- ਪੰਜਾਬ ਵਾਟਰ ਸਪਲਾਈ ਐਾਡ ਸੀਵਰੇਜ ਬੋਰਡ ਦਫ਼ਤਰ ਮੱਲਾਂਵਾਲਾ ਵਿਚ ਰੌਸ਼ਨ ਲਾਲ ਬਿੱਟਾ ਪ੍ਰਧਾਨ ਨਗਰ ਪੰਚਾਇਤ ਮੱਲਾਂਵਾਲਾ ਅਤੇ ਐਕਸੀਅਨ ਸਰਬਜੀਤ ਸਿੰਘ ਨੇ ਆਨ ਲਾਈਨ ਬਿੱਲ ਭੁਗਤਾਨ ਦੀ ਸ਼ੁਰੂਆਤ ਕੀਤੀ | ਐਕਸੀਅਨ ਸਰਬਜੀਤ ...

ਪੂਰੀ ਖ਼ਬਰ »

ਡੇਂਗੂ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਜ਼ੀਰਾ, 10 ਜੁਲਾਈ (ਮਨਜੀਤ ਸਿੰਘ ਢਿੱਲੋਂ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਗੁਰਮਿੰਦਰ ਸਿੰਘ, ਡਾ: ਮੀਨਾਕਸ਼ੀ ਜ਼ਿਲ੍ਹਾ ਐਪੀਡੀਮੋਲੋਜਿਸਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਾ: ਅਜੀਤ ਸਿੰਘ ਐੱਸ.ਐਮ.ਓ. ਕੱਸੋਆਣਾ ਦੀ ਰਹਿਨੁਮਾਈ ਹੇਠ ਪਿੰਡ ਤਲਵੰਡੀ ਮੰਗੇ ਖ਼ਾਂ ...

ਪੂਰੀ ਖ਼ਬਰ »

ਗੁਰਦੀਪ ਸਿੰਘ ਢਿੱਲੋਂ ਦੇ ਸਿਆਸੀ ਸੈਕਟਰੀ ਬਣਨ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਜ਼ੀਰਾ, 10 ਜੁਲਾਈ (ਮਨਜੀਤ ਸਿੰਘ ਢਿੱਲੋਂ)- ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਵਲੋਂ ਗੁਰਦੀਪ ਸਿੰਘ ਢਿੱਲੋਂ ਨੂੰ ਆਪਣਾ ਸਿਆਸੀ ਸੈਕਟਰੀ ਨਿਯੁਕਤ ਕੀਤੇ ਜਾਣ ਨਾਲ ਸਮਰਥਕਾਂ 'ਚ ਖ਼ੁਸ਼ੀ ਦੀ ਲਹਿਰ ਹੈ | ਉਨ੍ਹਾਂ ਦੀ ਇਸ ਨਿਯੁਕਤੀ 'ਤੇ ਅਨਵਰ ਹੁਸੈਨ ਜ਼ੀਰਾ ਸਕੱਤਰ ਪੰਜਾਬ ...

ਪੂਰੀ ਖ਼ਬਰ »

ਭਾਕਿਯੂ ਰਾਜੇਵਾਲ ਦੀ ਬਲਾਕ ਪੱਧਰੀ ਮੀਟਿੰਗ

ਮੱਲਾਂਵਾਲਾ, 10 ਜੁਲਾਈ (ਗੁਰਦੇਵ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਮੱਲਾਂਵਾਲਾ ਦੀ ਇਕ ਜ਼ਰੂਰੀ ਮੀਟਿੰਗ ਮੱਲਾਂਵਾਲਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਦਰਬਾਰਾ ਸਿੰਘ ਮੱਲ੍ਹੀ ਨੇ ਕੀਤੀ | ਮੀਟਿੰਗ ਵਿਚ ਮਨਮੋਹਨ ਸਿੰਘ ਸਕੱਤਰ ਪੰਜਾਬ, ਹਰਬੰਸ ਸਿੰਘ ...

ਪੂਰੀ ਖ਼ਬਰ »

ਪਿੰਡ ਸਰਾਂ ਵਾਲੀ 'ਚ ਲੋਕਾਂ ਦੇ ਬੈਠਣ ਲਈ ਸੀਮੈਂਟਿਡ ਕੁਰਸੀਆਂ ਲਾਈਆਂ

ਮੁੱਦਕੀ, 10 ਜੁਲਾਈ (ਭੁਪਿੰਦਰ ਸਿੰਘ)- ਇੱਥੋਂ ਨਜ਼ਦੀਕੀ ਪਿੰਡ ਸਰਾਂ ਵਾਲੀ ਵਿਖੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਲੋਕਾਂ ਦੇ ਬੈਠਣ ਲਈ ਸੀਮੈਂਟਿਡ ਕੁਰਸੀਆਂ ਰੱਖੀਆਂ ਗਈਆਂ | ਕਲੱਬ ਦੇ ਪ੍ਰਧਾਨ ਚਮਕੌਰ ਸਿੰਘ ਬਾਠ ਨੇ ਜਾਣਕਾਰੀ ...

ਪੂਰੀ ਖ਼ਬਰ »

ਯਸ਼ਿਕਾ ਨੇ ਬੀ.ਐੱਸ.ਸੀ. ਨਾਨ ਮੈਡੀਕਲ 6ਵੇਂ ਸਮੈਸਟਰ ਦੀ ਪ੍ਰੀਖਿਆ 'ਚ ਯੂਨੀਵਰਸਿਟੀ 'ਚੋਂ ਪਹਿਲਾ ਸਥਾਨ ਹਾਸਲ ਕੀਤਾ

ਫ਼ਿਰੋਜ਼ਪੁਰ, 10 ਜੁਲਾਈ (ਪਰਮਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਲਈ ਗਈ ਬੀ.ਐੱਸ.ਸੀ. (ਨਾਨ ਮੈਡੀਕਲ) 6ਵੇਂ ਸਮੈਸਟਰ ਦੀ ਪ੍ਰੀਖਿਆ 'ਚ ਸਥਾਨਕ ਦੇਵ ਸਮਾਜ ਕਾਲਜ ਦੀ ਵਿਦਿਆਰਥਣ ਯਸ਼ਿਕਾ ਨੇ 1874 ਅੰਕ ਲੈ ਕੇ 93.70 ਫ਼ੀਸਦੀ ਨਾਲ ਯੂਨੀਵਰਸਿਟੀ 'ਚ ਪਹਿਲਾ ਸਥਾਨ ...

ਪੂਰੀ ਖ਼ਬਰ »

ਪੰਜਾਬ ਇੰਟਕ ਸੈੱਲ ਕਾਂਗਰਸ ਦੇ ਅਹੁਦੇਦਾਰਾਂ ਵਲੋਂ ਨਸ਼ਿਆਂ ਿਖ਼ਲਾਫ਼ ਲੜਾਈ ਲੜਨ ਦਾ ਐਲਾਨ

ਫ਼ਿਰੋਜ਼ਪੁਰ, 10 ਜੁਲਾਈ (ਜਸਵਿੰਦਰ ਸਿੰਘ ਸੰਧੂ)-ਪੰਜਾਬ ਅੰਦਰ ਫੈਲੇ ਨਸ਼ਿਆਂ ਦੇ ਮੱਕੜ ਜਾਲ 'ਚ ਫਸੀ ਜਵਾਨੀ ਨੂੰ ਬਾਹਰ ਕੱਢਣ ਤੇ ਮੌਜੂਦਾ ਹਾਲਾਤਾਂ 'ਤੇ ਵਿਚਾਰ ਵਟਾਂਦਰਾ ਕਰਨ ਲਈ ਪੰਜਾਬ ਇੰਟਕ ਸੈੱਲ ਕਾਂਗਰਸ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਚੇਅਰਮੈਨ ਸਾਰਜ ...

ਪੂਰੀ ਖ਼ਬਰ »

ਯੂਥ ਕਾਂਗਰਸੀਆਂ ਨੇ ਮੀਟਿੰਗ 'ਚ ਲਿਆ ਮਿਸ਼ਨ ਤੰਦਰੁਸਤ ਪੰਜਾਬ ਦੀ ਸਿਰਜਣ ਦਾ ਅਹਿਦ

ਫ਼ਿਰੋਜ਼ਪੁਰ, 10 ਜੁਲਾਈ (ਜਸਵਿੰਦਰ ਸਿੰਘ ਸੰਧੂ)- ਪੰਜਾਬ ਕਾਂਗਰਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਵਿਚਾਰਨ ਅਤੇ ਲੋਕ ਭਲਾਈ ਸਕੀਮਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੰੁਚਾਉਣ ਦੇ ਮੰਤਵ ਤਹਿਤ ਯੂਥ ਕਾਂਗਰਸ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਅਹੁਦੇਦਾਰਾਂ ...

ਪੂਰੀ ਖ਼ਬਰ »

ਰੋਟਰੀ ਕਲੱਬ ਪ੍ਰਧਾਨ ਵਿਜੇ ਮੋਂਗਾ ਦੀ ਹੋਈ ਤਾਜਪੋਸ਼ੀ

ਫ਼ਿਰੋਜ਼ਪੁਰ, 10 ਜੁਲਾਈ (ਪਰਮਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੇ ਮਾਲ ਰੋਡ ਸਥਿਤ ਕੌਮਾਂਤਰੀ ਪੱਧਰ ਦੀ ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਦੀ ਨਵੀਂ ਬਣੀ ਕਮੇਟੀ ਅਤੇ ਨਵੇਂ ਬਣੇ ਪ੍ਰਧਾਨ ਵਿਜੇ ਮੋਂਗਾ ਦੀ ਤਾਜਪੋਸ਼ੀ ਲਈ ਰੋਟਰੀ ਭਵਨ ਵਿਖੇ ਇਕ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਪਿੰਡ ਝੋਕ ਹਰੀ ਹਰ ਦੇ ਸਰਕਾਰੀ ਸਕੂਲ ਵਿਖੇ ਕਾਨੂੰਨੀ ਸੈਮੀਨਾਰ ਲਗਾਇਆ

ਫ਼ਿਰੋਜ਼ਪੁਰ, 10 ਜੁਲਾਈ (ਰਾਕੇਸ਼ ਚਾਵਲਾ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਐੱਸ.ਕੇ. ਅਗਰਵਾਲ ਦੀ ਰਹਿਨੁਮਾਈ ਹੇਠ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਿਰੋਜ਼ਪੁਰ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਸੰਘਰਸ਼ ਦੇ ਰੌ ਾਅ 'ਚ

ਜ਼ੀਰਾ, 10 ਜੁਲਾਈ (ਮਨਜੀਤ ਸਿੰਘ ਢਿੱਲੋਂ)- ਸਾਬਕਾ ਫ਼ੌਜੀ ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਭਾਗ ਸਿੰਘ ਮਰਖਾਈ ਜ਼ੀਰਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਵਨ ਰੈਂਕ ਵਨ ਪੈਨਸ਼ਨ ਮੁੱਦੇ 'ਤੇ ਕੇਂਦਰ ਸਰਕਾਰ ਦੀ ਵਾਅਦਾ ਿਖ਼ਲਾਫ਼ੀ ...

ਪੂਰੀ ਖ਼ਬਰ »

ਚੰਡੀਗੜ੍ਹ ਗਈ ਪੈਦਲ ਯਾਤਰਾ ਮੁੱਖ ਮੰਤਰੀ ਨੂੰ ਮਿਲੇ ਬਗੈਰ ਵਾਪਸ ਪਰਤੀ

ਫ਼ਿਰੋਜ਼ਪੁਰ, 10 ਜੁਲਾਈ (ਪਰਮਿੰਦਰ ਸਿੰਘ)- ਪੰਜਾਬ ਵਿਚ ਨਸ਼ੇ ਦੀ ਅਲਾਮਤ ਪੂਰੇ ਜ਼ੋਰਾਂ 'ਤੇ ਹੈ ਤੇ ਕੋਈ ਵੀ ਜ਼ਿਲ੍ਹਾ ਇਸ ਤੋਂ ਵਾਂਝਾ ਨਹੀਂ ਰਿਹਾ | ਫ਼ਿਰੋਜ਼ਪੁਰ ਵਿਖੇ ਵੀ ਨਸ਼ੇ ਨਾਲ ਕਈ ਮੌਤਾਂ ਹੋਣ 'ਤੇ ਨਸ਼ੇ ਦੇ ਖ਼ਾਤਮੇ ਲਈ ਚੰਡੀਗੜ੍ਹ ਤੱਕ ਪੈਦਲ ਯਾਤਰਾ ਕਰਕੇ ...

ਪੂਰੀ ਖ਼ਬਰ »

ਨਸ਼ਿਆਂ ਦੇ ਵੱਧ ਰਹੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਲੋਕ ਹੋਣ ਲੱਗੇ ਇੱਕਮੁੱਠ

ਫ਼ਿਰੋਜ਼ਸ਼ਾਹ, 10 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)- ਨਸ਼ਿਆਂ 'ਚ ਗ਼ਲਤਾਨ ਹੋ ਰਹੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਿੰਡਾਂ ਦੇ ਲੋਕ ਹੁਣ ਸਿਆਸੀ ਆਗੂਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ 'ਤੇ ਟੇਕ ਛੱਡ ਆਪ ਮੁਹਾਰੇ ਇਕੱਤਰਤਾ ਕਰ ਨਸ਼ਾ ਤਸਕਰਾਂ ਨਾਲ ਦੋ ਹੱਥ ...

ਪੂਰੀ ਖ਼ਬਰ »

ਮੋਦੀ ਕਿਸਾਨੀ ਕਰਜ਼ਿਆਂ 'ਤੇ ਲੀਕ ਮਾਰ ਕੇ ਜਾਣ-ਜ਼ੀਰਾ

ਜ਼ੀਰਾ, 10 ਜੁਲਾਈ (ਮਨਜੀਤ ਸਿੰਘ ਢਿੱਲੋਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਬਾਰੇ ਆਪਣਾ ਪ੍ਰਤੀਕਰਮ ਕਰਦਿਆਂ ਪੰਜਾਬ ਕਾਂਗਰਸ ਦੇ ਮੁੱਖ ਬੁਲਾਰੇ ਜਥੇ: ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ ਨੇ ਕਿਹਾ ਹੈ ਕਿ ਇਹ ਰੈਲੀ ਸਿਰਫ਼ ਕਿਸਾਨ ਵਰਗ ਨੂੰ ...

ਪੂਰੀ ਖ਼ਬਰ »

ਗਣਿਤ ਅਧਿਆਪਕਾਂ ਦੀ ਦੋ ਰੋਜ਼ਾ ਵਰਕਸ਼ਾਪ ਸਮਾਪਤ

ਫ਼ਿਰੋਜ਼ਪੁਰ, 10 ਜੁਲਾਈ (ਪਰਮਿੰਦਰ ਸਿੰਘ)- ਸਿੱਖਿਆ ਵਿਭਾਗ ਵਲੋਂ ਗੁਣਾਤਮਕ ਸੁਧਾਰ ਪ੍ਰੋਗਰਾਮ ਤਹਿਤ 6ਵੀਂ ਤੋਂ 8ਵੀਂ ਤੱਕ ਗਣਿਤ ਪੜ੍ਹਾ ਰਹੇ ਅਧਿਆਪਕਾਂ ਦੀ ਦੋ ਰੋਜ਼ਾ ਵਰਕਸ਼ਾਪ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫ਼ਿਰੋਜ਼ਪੁਰ ਛਾਉਣੀ ਵਿਖੇ ਸ਼ੁਰੂ ਹੋਈ ...

ਪੂਰੀ ਖ਼ਬਰ »

ਜੀਵਨ ਮੱਲ ਸਕੂਲ 'ਚ ਗਣਿਤ ਵਿਸ਼ੇ ਸਬੰਧੀ ਅਧਿਆਪਕਾਂ ਦਾ ਸੈਮੀਨਾਰ

ਜ਼ੀਰਾ, 10 ਜੁਲਾਈ (ਮਨਜੀਤ ਸਿੰਘ ਢਿੱਲੋਂ)- ਸਥਾਨਿਕ ਫ਼ਿਰੋਜ਼ਪੁਰ ਰੋਡ 'ਤੇ ਸਥਿਤ ਜੀਵਨ ਮੱਲ ਸਰਕਾਰੀ ਸੀਨੀ.ਸੈਕੰ. ਸਕੂਲ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਧਿਆਪਕਾਂ ਨੂੰ ਗਣਿਤ ਵਿਸ਼ੇ ਨੂੰ ਰੋਚਕ ਬਣਾਉਣ ਲਈ ਦੋ ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX