ਤਾਜਾ ਖ਼ਬਰਾਂ


ਵਿਆਹ ਤੋਂ ਬਾਅਦ ਰਣਵੀਰ-ਦੀਪਿਕਾ ਨੇ ਪਹਿਲੀ ਤਸਵੀਰ ਕੀਤੀ ਸਾਂਝੀ
. . .  46 minutes ago
ਮੁੰਬਈ, 15 ਨਵੰਬਰ - ਬਾਲੀਵੁੱਡ ਦੀ ਸਭ ਤੋਂ ਚਰਚਿਤ ਜੋੜੀ ਅਦਾਕਾਰਾ ਦੀਪਿਕਾ ਪਾਦੂਕੋਣ ਅਤੇ ਅਦਾਕਾਰ ਰਣਵੀਰ ਸਿੰਘ ਬੀਤੇ ਦਿਨ ਇਟਲੀ ਵਿਖੇ ਵਿਆਹ ਦੇ ਬੰਧਨ 'ਚ ਬੱਝ ਗਏ। ਵਿਆਹ ਤੋਂ ਬਾਅਦ...
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਆਇਰਲੈਂਡ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  55 minutes ago
ਐੱਸ.ਟੀ.ਐੱਫ ਦਾ ਹੌਲਦਾਰ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  about 1 hour ago
ਫ਼ਿਰੋਜ਼ਪੁਰ, 15 ਨਵੰਬਰ (ਤਪਿੰਦਰ ਸਿੰਘ) - ਵਿਜੀਲੈਂਸ ਬਿਉਰੋ ਨੇ ਪੰਜਾਬ ਪੁਲਿਸ ਦੀ ਐੱਸ.ਟੀ.ਐੱਫ 'ਚ ਤਾਇਨਾਤ ਹੌਲਦਾਰ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫ਼ਤਾਰ...
ਪਿਸਤੌਲ ਦੀ ਨੋਕ 'ਤੇ ਦੁਕਾਨਦਾਰ ਤੋਂ 5.50 ਲੱਖ ਦੀ ਲੁੱਟ
. . .  about 1 hour ago
ਫ਼ਿਰੋਜ਼ਪੁਰ, 15 ਨਵੰਬਰ (ਤਪਿੰਦਰ ਸਿੰਘ) - ਫ਼ਿਰੋਜ਼ਪੁਰ ਵਿਖੇ ਮੋਟਰਸਾਈਕਲ ਸਵਾਰ 2 ਨਕਾਬਪੋਸ਼ ਲੁਟੇਰੇ ਇੱਕ ਦੁਕਾਨਦਾਰ ਤੋਂ ਪਿਸਤੌਲ ਦੀ ਨੋਕ 'ਤੇ 5.50 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਜਿਸ...
ਜੈਸ਼-ਏ-ਮੁਹੰਮਦ ਦੇ 7 ਅੱਤਵਾਦੀ ਫ਼ਿਰੋਜ਼ਪੁਰ 'ਚ ਹੋਣ ਦਾ ਸ਼ੱਕ
. . .  about 2 hours ago
ਫ਼ਿਰੋਜ਼ਪੁਰ, 15 ਨਵੰਬਰ (ਤਪਿੰਦਰ ਸਿੰਘ) - ਪਾਕਿਸਤਾਨ ਨਾਲ ਜੁੜੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜੇ 7 ਅੱਤਵਾਦੀਆਂ ਦੇ ਫ਼ਿਰੋਜ਼ਪੁਰ ਖੇਤਰ 'ਚ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਖ਼ੁਫ਼ੀਆ ਏਜੰਸੀਆਂ...
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਸਾਬਕਾ ਮੰਤਰੀ ਮੰਜੂ ਵਰਮਾ ਜੇ.ਡੀ.ਯੂ 'ਚੋਂ ਮੁਅੱਤਲ
. . .  about 2 hours ago
ਪਟਨਾ, 15 ਨਵੰਬਰ - ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਬਿਹਾਰ ਦੀ ਸਾਬਕਾ ਮੰਤਰੀ ਮੰਜੂ ਵਰਮਾ ਨੂੰ ਜਨਤਾ ਦਲ ਯੁਨਾਇਟਡ 'ਚੋਂ ਮੁਅੱਤਲ ਕਰ ਦਿੱਤਾ ਗਿਆ...
ਨਾਭਾ ਬੈਂਕ ਡਕੈਤੀ : ਐੱਸ.ਐੱਚ.ਓ ਥਾਣਾ ਕੋਤਵਾਲੀ ਲਾਈਨ ਹਾਜ਼ਰ
. . .  about 2 hours ago
ਨਾਭਾ, 15 ਨਵੰਬਰ (ਕਰਮਜੀਤ ਸਿੰਘ) - ਨਾਭਾ ਬੈਂਕ ਡਕੈਤੀ ਮਾਮਲੇ 'ਚ ਫੜੇ ਗਏ ਲੁਟੇਰਿਆ ਤੋਂ ਪੁਲਿਸ ਨੂੰ ਕਈ ਵੱਡੇ ਹਥਿਆਰ ਬਰਾਮਦ ਹੋਏ, ਜਿਨ੍ਹਾਂ ਦਾ ਕਈ ਵੱਡੀਆਂ ਵਾਰਦਾਤਾਂ ਨਾਲ ਸਬੰਧ ਹੋ ਸਕਦਾ...
ਭੀਮਾ ਕੋਰੇਗਾਂਵ ਹਿੰਸਾ ਮਾਮਲਾ : ਪੁਲਿਸ ਵੱਲੋਂ 5 ਮੁਲਜ਼ਮਾਂ ਖ਼ਿਲਾਫ਼ ਦੋਸ਼ ਪੱਤਰ ਦਾਖਲ
. . .  about 2 hours ago
ਮੁੰਬਈ, 15 ਨਵੰਬਰ - ਭੀਮਾ ਕੋਰੇਗਾਂਵ ਹਿੰਸਾ ਮਾਮਲੇ 'ਚ ਪੁਲਿਸ ਨੇ 5 ਮੁਲਜ਼ਮਾਂ ਖ਼ਿਲਾਫ਼ ਪੁਣੇ ਸੈਸ਼ਨ ਕੋਰਟ ਵਿਚ ਦੋਸ਼ ਪੱਤਰ ਦਾਖਲ ਕਰਵਾ ਦਿੱਤੇ...
ਸੰਗਰੂਰ 'ਚ ਡੇਂਗੂ ਦਾ ਕਹਿਰ ਜਾਰੀ, 1457 'ਤੇ ਪਹੁੰਚਿਆ ਪੀੜਤਾਂ ਦਾ ਆਂਕੜਾ
. . .  about 3 hours ago
ਸੰਗਰੂਰ, 15 ਨਵੰਬਰ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ 'ਚ ਡੇਂਗੂ ਦਾ ਕਹਿਰ ਲਗਾਤਾਰ ਜਾਰੀ ਹੈ। ਜ਼ਿਲ੍ਹਾ ਨੋਡਲ ਅਫ਼ਸਰ ਡਾ. ਉਪਾਸਨਾ ਬਿੰਦਰਾ ਨੇ ਦੱਸਿਆ ਕਿ ਜ਼ਿਲ੍ਹੇ 'ਚ ਡੇਂਗੂ ਪੀੜਤਾਂ ਦਾ ਆਂਕੜਾ 1457 ਤੱਕ ਪੁੱਜ ਚੁੱਕਾ ਹੈ ਜਦਕਿ ਪਿਛਲੇ ਸਾਲ ਪੂਰੇ ਸੀਜ਼ਨ ਦੌਰਾਨ 627 ਮਰੀਜ਼ ਸਾਹਮਣੇ ਆਏ ....
ਦੁਨੀਆਂ ਦੇ ਸਭ ਤੋਂ ਵਧੀਆ ਕੋਚਾਂ 'ਚੋਂ ਇਕ ਹਨ ਰਵੀ ਸ਼ਾਸਤਰੀ- ਵਿਰਾਟ ਕੋਹਲੀ
. . .  about 3 hours ago
ਨਵੀਂ ਦਿੱਲੀ, 15 ਨਵੰਬਰ - ਆਸਟ੍ਰੇਲੀਆ ਦੌਰੇ 'ਤੇ ਰਵਾਨਾ ਹੋਣ ਤੋਂ ਪਹਿਲਾਂ ਵਿਰਾਟ ਕੋਹਲੀ ਅਤੇ ਰਵੀ ਸ਼ਾਸਤਰੀ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਅਸੀਂ ਇੰਗਲੈਂਡ ਦੌਰੇ ਤੋਂ ਕਾਫੀ ਕੁੱਝ ਸਿੱਖਿਆ ਹੈ। ਇਸ ਕਾਨਫ਼ਰੰਸ 'ਚ ਕੋਹਲੀ ਨੇ ਰਵੀ ਸ਼ਾਸਤਰੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੈਨੇਜਮੈਂਟ....
ਕੋਰਟ 'ਚ ਸਿਰਸਾ ਵੱਲੋਂ ਦੋਸ਼ੀ ਯਸ਼ਪਾਲ 'ਤੇ ਹਮਲਾ
. . .  about 3 hours ago
ਨਵੀਂ ਦਿੱਲੀ, 15 ਨਵੰਬਰ (ਜਗਤਾਰ ਸਿੰਘ) - 1984 ਸਿੱਖ ਕਤਲੇਆਮ ਨਾਲ ਸਬੰਧਿਤ ਇੱਕ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਗਏ ਯਸ਼ਪਾਲ ਸਿੰਘ 'ਤੇ ਕੋਰਟ ਰੂਮ ਦੇ ਬਾਹਰ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਹਮਲਾ ਕੀਤਾ ਗਿਆ। ਇਸ ਤੋਂ ਬਾਅਦ ਥੋੜੀ ਦੇਰ ....
1984 ਸਿੱਖ ਕਤਲੇਆਮ ਮਾਮਲਾ: ਦੋਸ਼ੀਆਂ ਨੂੰ ਸਜ਼ਾ ਸੁਣਾਉਣ ਦਾ ਹੁਕਮ 20 ਨਵੰਬਰ ਤੱਕ ਸੁਰੱਖਿਅਤ
. . .  about 4 hours ago
ਨਵੀਂ ਦਿੱਲੀ, 15 ਨਵੰਬਰ (ਜਗਤਾਰ ਸਿੰਘ) - 1984 ਸਿੱਖ ਕਤਲੇਆਮ ਨਾਲ ਸਬੰਧਿਤ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਗਏ ਨਰੇਸ਼ ਸਹਿਰਾਵਤ ਤੇ ਯਸ਼ਪਾਲ ਸਿੰਘ ਨੂੰ ਪਟਿਆਲਾ ਹਾਊਸ ਕੋਰਟ ਨੇ ਸਜ਼ਾ ਸੁਣਾਉਣ ਦਾ ਹੁਕਮ 20 ਨਵੰਬਰ ਤੱਕ ਸੁਰੱਖਿਅਤ ਰੱਖ ਲਿਆ ਹੈ। ਇਨ੍ਹਾਂ ਦੋਵਾਂ ਦੋਸ਼ੀਆਂ ਨੂੰ ਅੱਜ ....
ਨਕਸਲੀਆਂ ਨੇ ਠੇਕੇਦਾਰ ਦਾ ਕਤਲ ਕਰ ਕੇ ਉਸ ਦੇ ਵਾਹਨਾਂ ਨੂੰ ਲਗਾਈ ਅੱਗ
. . .  about 4 hours ago
ਰਾਏਪੁਰ, 15 ਨਵੰਬਰ - ਛੱਤੀਸਗੜ੍ਹ ਦੇ ਦੋਰਨਾਪਾਲ 'ਚ ਅੱਜ ਨਕਸਲੀਆਂ ਨੇ ਪ੍ਰਧਾਨ ਮੰਤਰੀ ਸੜਕ ਰੋਜ਼ਗਾਰ ਯੋਜਨਾ ਤਹਿਤ ਕੰਮ ਕਰ ਰਹੇ ਠੇਕੇਦਾਰ ਦਾ ਕਤਲ ਕਰ ਦਿੱਤਾ ਅਤੇ ਇਸ ਤੋਂ ਬਾਅਦ ਨਕਸਲੀਆਂ ਨੇ ਸੜਕ ਨਿਰਮਾਣ 'ਚ ਇਸਤੇਮਾਲ ਕੀਤੇ ਜਾਣ ਵਾਲੇ ਉਸ ਦੇ ਸੱਤ ਵਾਹਨਾਂ ਨੂੰ ਵੀ ਅੱਗ .....
1 ਦਸੰਬਰ ਨੂੰ ਮਰਾਠਾ ਰਾਖਵਾਂਕਰਨ ਦਾ ਐਲਾਨ ਕਰ ਸਕਦੀ ਹੈ ਸਰਕਾਰ
. . .  about 4 hours ago
ਮੁੰਬਈ, 15 ਨਵੰਬਰ- ਅਹਿਮਦਾਬਾਦ 'ਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਘੱਟ ਗਿਣਤੀ ਕਮਿਸ਼ਨ ਤੋਂ ਉਨ੍ਹਾਂ ਨੂੰ ਮਰਾਠਾ ਰਾਖਵਾਂਕਰਨ 'ਤੇ ਰਿਪੋਰਟ ਮਿਲ ਗਈ ਹੈ। ਇਸ ਰਿਪੋਰਟ ਤੋਂ ਬਾਅਦ ਮਰਾਠਿਆਂ ਨੂੰ ਰਾਖਵਾਂਕਰਨ ਮਿਲਣ ਦਾ ਰਸਤਾ ਸਾਫ਼ ਹੋ....
ਪੰਜਾਬ ਜਲ ਸਪਲਾਈ ਵਰਕਰਾਂ ਤੇ ਭਰਾਤਰੀ ਜਥੇਬੰਦੀਆਂ ਵੱਲੋਂ ਮਲੇਰਕੋਟਲਾ ਵਿਖੇ ਧਰਨਾ
. . .  about 5 hours ago
ਮਲੇਰਕੋਟਲਾ, 15 ਨਵੰਬਰ (ਹਨੀਫ ਥਿੰਦ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਕੈਬਨਿਟ ਮੰਤਰੀ ਮੈਡਮ ਰਜੀਆ ਸੁਲਤਾਨਾ ਖ਼ਿਲਾਫ਼ ਆਪਣੀਆਂ ਮੰਗਾਂ ਨੂੰ ਲੈ ਮਲੇਰਕੋਟਲਾ-ਲੁਧਿਆਣਾ ਹਾਈਵੇ ਤੇ ਬੈਠ ਕੇ ਧਰਨਾ ਅਤੇ ਰੋਸ ਰੈਲੀ...
ਨਾਭਾ ਵਿਖੇ ਬੈਂਕ ਲੁੱਟਣ ਵਾਲੇ ਦੋਸ਼ੀਆਂ ਬਾਰੇ ਪੁਲਿਸ ਨੇ ਕੀਤੇ ਕਈ ਵੱਡੇ ਖ਼ੁਲਾਸੇ
. . .  about 5 hours ago
ਵਿਆਪਮ ਘੋਟਾਲੇ ਦਾ ਦੋਸ਼ੀ ਰਾਕੇਸ਼ ਨਰਗਾਵੇ ਗ੍ਰਿਫ਼ਤਾਰ
. . .  about 6 hours ago
ਸਹਿਕਾਰੀ ਸਭਾਵਾਂ ਗੁਰਦਾਸਪੁਰ ਦਾ ਉਪ ਰਜਿਸਟਰਾਰ ਤੇ ਇੰਸਪੈਕਟਰ ਮੁਅੱਤਲ - ਰੰਧਾਵਾ
. . .  about 6 hours ago
ਸਬਰੀਮਾਲਾ ਮੰਦਰ ਮਾਮਲਾ : ਸੁਪਰੀਮ ਕੋਰਟ ਦੇ ਫ਼ੈਸਲੇ ਖ਼ਿਲਾਫ਼ ਨਹੀਂ ਜਾ ਸਕਦੀ ਸਰਕਾਰ - ਪਿਨਾਰਾਈ
. . .  about 5 hours ago
ਰਾਜਨਾਥ ਸਿੰਘ ਨੇ ਨਕਸਲੀਆਂ ਨੂੰ ਆਤਮ ਸਮਰਪਣ ਕਰਨ ਦੀ ਕੀਤੀ ਅਪੀਲ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550
ਵਿਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਹਰਾਜ ਹਾਈ ਸਕੂਲ ਅਤੇ ਆਂਗਣਵਾੜੀ ਮੁਲਾਜ਼ਮਾਂ 'ਚ ਕਮਰੇ ਨੂੰ ਲੈ ਕੇ ਟਕਰਾਅ

ਤਲਵੰਡੀ ਭਾਈ, 10 ਜੁਲਾਈ (ਕੁਲਜਿੰਦਰ ਸਿੰਘ ਗਿੱਲ)- ਪਿੰਡ ਹਰਾਜ ਵਿਖੇ ਆਂਗਣਵਾੜੀ ਕੇਂਦਰ ਦੇ ਕਮਰੇ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਅਤੇ ਸਰਕਾਰੀ ਹਾਈ ਸਕੂਲ ਦਰਮਿਆਨ ਟਕਰਾਅ ਖੜ੍ਹਾ ਹੋ ਗਿਆ ਹੈ, ਇਸੇ ਟਕਰਾਅ ਦੇ ਚੱਲਦਿਆਂ ਹਾਈ ਸਕੂਲ ਦੇ ਸਟਾਫ਼ ਵਲੋਂ ਆਂਗਣਵਾੜੀ ...

ਪੂਰੀ ਖ਼ਬਰ »

ਡੋਪ ਟੈੱਸਟ ਨੂੰ ਲੈ ਕੇ ਮੁਲਾਜ਼ਮਾਂ ਨੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ

ਫ਼ਿਰੋਜ਼ਪੁਰ, 10 ਜੁਲਾਈ (ਤਪਿੰਦਰ ਸਿੰਘ)- ਪੰਜਾਬ ਰਾਜ ਮਨਿਸਟਰੀਅਲ ਕਰਮਚਾਰੀਆਂ ਨੇ ਸੂਬਾ ਸਰਕਾਰ ਵਲੋਂ ਮੁਲਾਜ਼ਮਾਂ 'ਤੇ ਥੋਪੇ ਡੋਪ ਟੈੱਸਟ ਅਤੇ ਮੁਲਾਜ਼ਮਾਂ ਤੋਂ 200 ਰੁਪਏ ਮਹੀਨਾ ਜਜ਼ੀਆ ਟੈਕਸ ਵਸੂਲਣ ਦੇ ਵਿਰੋਧ 'ਚ ਕੈਪਟਨ ਦਾ ਪੁਤਲਾ ਫੂਕਿਆ | ਇਸ ਮੌਕੇ ਮੁਲਾਜ਼ਮ ...

ਪੂਰੀ ਖ਼ਬਰ »

ਸ਼ਹਿਰ ਦੀ ਵਿਗੜੀ ਸਫ਼ਾਈ ਵਿਵਸਥਾ ਲਈ ਈ. ਓ. ਜ਼ਿੰਮੇਵਾਰ-ਵਿਧਾਇਕ ਨਾਰੰਗ

ਅਬੋਹਰ, 10 ਮਾਰਚ (ਸੁਖਜੀਤ ਸਿੰਘ ਬਰਾੜ)-ਤਨਖ਼ਾਹਾਂ ਨਾ ਮਿਲਣ ਦੇ ਰੋਸ 'ਚ ਹੜਤਾਲ 'ਤੇ ਚੱਲ ਰਹੇ ਸਥਾਨਕ ਨਗਰ ਕੌਾਸਲ ਦੇ ਸਫ਼ਾਈ ਕਰਮਚਾਰੀਆਂ ਕਾਰਨ ਸ਼ਹਿਰ ਦੀ ਵਿਗੜੀ ਸਫ਼ਾਈ ਵਿਵਸਥਾ ਲਈ ਈ.ਓ. ਜ਼ਿੰਮੇਵਾਰ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਥਾਨਕ ਭਾਜਪਾ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਅਗਵਾਈ 'ਚ ਸੰਗਤਾਂ ਦਾ ਕਾਫ਼ਲਾ ਬਰਗਾੜੀ ਗਿਆ

ਫ਼ਿਰੋਜ਼ਪੁਰ, 10 ਜੁਲਾਈ (ਤਪਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ 'ਚ ਸੰਗਤਾਂ 'ਤੇ ਗੋਲੀਆਂ ਚਲਾਉਣ ਵਾਲਿਆਂ ਨੂੰ ਸਜ਼ਾਵਾਂ ਦੇਣ ਤੋਂ ਇਲਾਵਾ ਜੇਲ੍ਹਾਂ 'ਚ ਕੈਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਬਿਜਲੀ ਸਪਲਾਈ ਨਾ ਮਿਲਣ ਕਾਰਨ ਲੋਕਾਂ ਵਲੋਂ ਆਵਾਜਾਈ ਠੱਪ

ਤਲਵੰਡੀ ਭਾਈ, 10 ਜੁਲਾਈ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)- ਸਥਾਨਕ ਕਰਮਿੱਤੀ ਰੋਡ ਖੇਤਰ ਅੰਦਰ ਬਿਜਲੀ ਸਪਲਾਈ ਨਾ ਚੱਲਣ ਕਾਰਨ ਰੋਹ ਵਿਚ ਆਏ ਲੋਕਾਂ ਵਲੋਂ ਇੱਥੇ ਪੁਰਾਣਾ ਬੱਸ ਅੱਡਾ ਨਜ਼ਦੀਕ ਆਵਾਜਾਈ ਠੱਪ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨਾਂ ਨੇ ਭਰਤੀ ਪਵਾ ਕੇ ਪਾਰਕ ਲਈ ਕੀਤਾ ਰਾਹ ਪੱਧਰਾ

ਫ਼ਿਰੋਜ਼ਪੁਰ, 10 ਜੁਲਾਈ (ਜਸਵਿੰਦਰ ਸਿੰਘ ਸੰਧੂ)- ਰੇਲਵੇ ਸਟੇਸ਼ਨ ਫ਼ਿਰੋਜ਼ਪੁਰ ਸ਼ਹਿਰ ਲਾਗੇ ਖੱਡ ਰੂਪੀ ਨੀਵੀਂ ਜਗ੍ਹਾ 'ਚ ਜਿੱਥੇ ਹਮੇਸ਼ਾ ਗੰਦਗੀ ਪਈ ਰਹਿੰਦੀ ਹੈ, ਲਾਗਿਓਾ ਲੰਘਣਾ ਸਭ ਲਈ ਮੁਸ਼ਕਿਲ ਹੁੰਦਾ ਸੀ, ਵੱਲ ਨਗਰ ਕੌਾਸਲ ਨਾ ਹੀ ਰੇਲਵੇ ਕਦੇ ਧਿਆਨ ਦਿੱਤਾ | ...

ਪੂਰੀ ਖ਼ਬਰ »

ਕਿਰਾਏਦਾਰ ਨੇ ਮਾਲਕ ਦੇ ਘਰੋਂ ਨਗਦੀ ਕੀਤੀ ਚੋਰੀ

ਫ਼ਿਰੋਜ਼ਪੁਰ, 10 ਜੁਲਾਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ 'ਚ ਸਥਿੱਤ ਮਖੂ ਗੇਟ ਨੇੜੇ ਗਲੀ ਸੇਠੀ ਮਾਡਲ ਸਕੂਲ ਦੇ ਘਰ 'ਚ ਰਹਿੰਦੇ ਕਿਰਾਏਦਾਰ ਹੀ ਮਾਲਕ ਮਕਾਨ ਦੇ ਘਰ ਦੀ ਛੱਤ ਰਾਹੀਂ ਦਾਖ਼ਲ ਹੋ ਕੇ ਅਲਮਾਰੀ 'ਚ ਪਏ ਪਰਸ 'ਚੋਂ 20 ਹਜ਼ਾਰ ਰੁਪਏ ਚੋਰੀ ਕਰਕੇ ਲੈ ਗਏ | ਸਿਟੀ ...

ਪੂਰੀ ਖ਼ਬਰ »

ਮਜ਼ਦੂਰਾਂ ਦੇ ਮਕਾਨ ਢਾਹੁਣ ਦੇ ਵਿਰੋਧ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਧਰਨਾ

ਫ਼ਿਰੋਜ਼ਪੁਰ, 10 ਜੁਲਾਈ (ਤਪਿੰਦਰ ਸਿੰਘ)- ਜ਼ੀਰਾ ਤਹਿਸੀਲ ਤਹਿਤ ਪੈਂਦੇ ਪਿੰਡ ਲੋਹੁਕਾ ਖੁਰਦ ਦੇ 77 ਮਜਦੂਰਾਂ ਦੇ ਕਾਨੂੰਨੀ ਢੰਗ ਨਾਲ ਦੋ ਏਕੜ 'ਚ ਬਣੇ ਮਕਾਨਾਂ ਨੂੰ ਢਾਹੇ ਜਾਣ ਦੇ ਵਿਰੋਧ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੈਂਕੜੇ ਕਾਰਕੁਨਾਂ ਵਲੋਂ ...

ਪੂਰੀ ਖ਼ਬਰ »

ਕੰਧ ਨੂੰ ਪਾੜ ਲਾ ਕੇ ਚੋਰਾਂ ਨੇ ਘਰ 'ਚੋਂ ਨਗਦੀ ਅਤੇ ਸੋਨੇ ਦੇ ਗਹਿਣੇ ਉਡਾਏ

ਮਮਦੋਟ, 10 ਜੁਲਾਈ (ਸੁਖਦੇਵ ਸਿੰਘ ਸੰਗਮ)- ਚੋਰ ਚੁਸਤ, ਪੁਲਿਸ ਸੁਸਤ ਦੀ ਕਹਾਵਤ ਮਮਦੋਟ ਪੁਲਿਸ 'ਤੇ ਐਨ ਢੁਕਵੀਂ ਸਾਬਤ ਹੋ ਰਹੀ ਹੈ, ਕਿਉਂਕਿ ਇਲਾਕੇ ਚੋਰੀ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਤੇ ਮਮਦੋਟ ਪੁਲਿਸ ਚੋਰਾਂ ਨੂੰ ਲੱਭਣ 'ਚ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਦਸਤ ਰੋਕੂ ਪੰਦ੍ਹਰਵਾੜੇ ਸਬੰਧੀ ਸਿਹਤ ਵਰਕਰਾਂ ਦੀ ਵਰਕਸ਼ਾਪ ਲਗਾਈ

ਜ਼ੀਰਾ, 10 ਜੁਲਾਈ (ਮਨਜੀਤ ਸਿੰਘ ਢਿੱਲੋਂ)- ਦੇਸ਼ ਵਿਚ ਦਸਤ ਕਾਰਨ ਹਰੇਕ ਸਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਅਤੇ ਡਾਇਰੀਆ ਰੋਗ ਤੋਂ ਲੋਕਾਂ ਨੂੰ ਸੁਚੇਤ ਕਰਨ ਲਈ ਬਲਾਕ ਪੀ.ਐੱਚ.ਸੀ. ਕੱਸੋਆਣਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਅਜੀਤ ਸਿੰਘ ਦੀ ਅਗਵਾਈ ਹੇਠ ਸਿਹਤ ...

ਪੂਰੀ ਖ਼ਬਰ »

ਬਰਸਾਤੀ ਨਾਲਿਆਂ ਦਾ ਓਵਰ ਫਲੋਅ ਹੁੰਦਾ ਪਾਣੀ ਕਿਸਾਨਾਂ ਲਈ ਬਣਦਾ ਹੈ ਵੱਡੀ ਮੁਸੀਬਤ

ਮਮਦੋਟ, 10 ਜੁਲਾਈ (ਸੁਖਦੇਵ ਸਿੰਘ ਸੰਗਮ)- ਸਮੇਂ ਦੀਆਂ ਸਰਕਾਰਾਂ ਅਤੇ ਡਰੇਨਜ਼ ਵਿਭਾਗ ਦੀ ਲਾਪਰਵਾਹੀ ਕਾਰਨ ਕਿਸਾਨਾਂ ਨੂੰ ਪਿਛਲੇ ਕਈ ਸਾਲਾਂ ਤੋਂ ਨੁਕਸਾਨ ਉਠਾਉਣਾ ਪੈ ਰਿਹਾ ਹੈ | ਇਲਾਕੇ 'ਚੋਂ ਲੰਘਦੀਆਂ ਡਰੇਨਾਂ ਅਤੇ ਬਰਸਾਤੀ ਨਾਲਿਆਂ ਦੀ ਸਾਫ਼-ਸਫ਼ਾਈ ਪੱਖੋਂ ਤਰਸਯੋਗ ਹਾਲਤ ਕਿਸਾਨਾਂ ਲਈ ਹਰ ਸਾਲ ਆਫ਼ਤ ਦਾ ਕਾਰਨ ਬਣਦੀ ਹੈ | ਜਾਣਕਾਰੀ ਮੁਤਾਬਿਕ ਮੋਗੇ ਦੇ ਨੇੜਿਉਂ ਸ਼ੁਰੂ ਹੁੰਦੀ ਫਿੱਡਾ ਡਰੇਨ ਇਲਾਕੇ 'ਚੋਂ ਹੁੰਦੀ ਹੋਈ ਸਰਹੱਦੀ ਖੇਤਰ ਗਜ਼ਨੀ ਵਾਲਾ ਤੋਂ ਅੱਗੇ ਸਤਲੁਜ ਦਰਿਆ 'ਚ ਜਾ ਪੈਂਦੀ ਹੈ, ਜਿਸ ਦੀ ਪਿਛਲੇ ਇਕ ਦਹਾਕੇ ਤੋਂ ਵੀ ਵੱਧ ਸਮੇਂ ਤੋਂ ਸਫ਼ਾਈ ਨਾ ਹੋਣ ਕਰਕੇ ਹਰ ਸਾਲ ਬਰਸਾਤ ਦੇ ਦਿਨਾਂ ਵਿਚ ਇਸ ਦਾ ਪਾਣੀ ਓਵਰ ਫਲੋ ਹੋ ਕੇ ਨਾਲ ਲੱਗਦੀਆਂ ਜ਼ਮੀਨਾਂ ਵਿਚ ਖੜ੍ਹੀ ਝੋਨੇ ਦੀ ਫ਼ਸਲ ਵਿਚ ਭਰ ਜਾਂਦਾ ਹੈ | ਇਲਾਕੇ ਦੇ ਕਿਸਾਨਾਂ ਨੇ ਦੱਸਿਆ ਕਿ ਡਰੇਨ ਤੋਂ ਇਲਾਵਾ ਕਰੀਬ ਇਕ ਦਰਜ਼ਨ ਛੋਟੇ ਬਰਸਾਤੀ ਨਾਲੇ ਵੀ ਕੱਢੇ ਹੋਏ ਹਨ ਪਰ ਵਿਭਾਗੀ ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਇਕ ਤਾਂ ਇਨ੍ਹਾਂ ਦੀ ਸਫ਼ਾਈ ਨਾ ਕਰਾਉਣ ਕਰਕੇ ਇਹ ਨਾਲੇ ਕਲਾਲ ਬੂਟੀ ਨਾਲ ਨੱਕੋ-ਨੱਕ ਭਰੇ ਪਏ ਹਨ ਤੇ ਦੂਸਰਾ ਕਈ ਥਾਵਾਂ ਤੋਂ ਇਨ੍ਹਾਂ ਨਾਲਿਆਂ ਨੂੰ ਅਸਰ ਰਸੂਖ਼ ਵਾਲੇ ਜ਼ਿਮੀਂਦਾਰਾਂ ਨੇ ਵਾਹ ਕੇ ਆਪਣੀਆਂ ਜ਼ਮੀਨਾਂ ਵਿਚ ਮਿਲਾ ਲਿਆ ਹੈ, ਜਿਸ ਕਰਕੇ ਮੀਂਹ ਦੇ ਦਿਨਾਂ ਵਿਚ ਉੱਚੀਆਂ ਜ਼ਮੀਨਾਂ ਦਾ ਪਾਣੀ ਬਰਸਾਤੀ ਨਾਲੇ ਰਾਹੀਂ ਅੱਗੇ ਜਾਣ ਦੀ ਬਜਾਏ ਨੀਵੀਂਆਂ ਜ਼ਮੀਨਾਂ ਵਿਚ ਭਰ ਜਾਂਦਾ ਹੈ, ਜੋ ਫ਼ਸਲਾਂ ਦੇ ਡੋਬੇ ਦਾ ਕਾਰਨ ਬਣਦਾ ਹੈ | ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਈ ਵਾਰ ਮਸਲੇ ਦੇ ਹੱਲ ਲਈ ਹਲਕੇ ਦੇ ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਮਿਲ ਕੇ ਮੰਗ ਕੀਤੀ ਹੈ ਪਰ ਸਿਵਾਏ ਭਰੋਸੇ ਅਤੇ ਲਾਰਿਆਂ ਤੋਂ ਉਨ੍ਹਾਂ ਦੇ ਹੱਥ ਕੁਝ ਨਹੀਂ ਲੱਗਾ | ਲੋਕਾਂ ਨੇ ਸੂਬੇ ਦੀ ਕੈਪਟਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਦੀ ਫ਼ਰਿਆਦ ਨੂੰ ਸੁਣਦਿਆਂ ਡਰੇਨਾਂ ਅਤੇ ਬਰਸਾਤੀ ਨਾਲਿਆਂ ਦੀ ਸਾਫ਼-ਸਫ਼ਾਈ ਤੁਰੰਤ ਕਰਵਾਈ ਜਾਵੇ ਅਤੇ ਛੋਟੇ ਨਾਲਿਆਂ ਦਾ ਨਿਕਾਸ ਅੱਗੇ ਲਿਜਾ ਕੇ ਸਤਲੁਜ ਦਰਿਆ ਵਿਚ ਪਾਇਆ ਜਾਵੇ |
ਕੀ ਕਹਿਣਾ ਹੈ ਵਿਭਾਗ ਦੇ ਜੇ.ਈ. ਮਨਜੀਤ ਸਿੰਘ ਦਾ
ਇਸ ਬਾਬਤ ਸੰਪਰਕ ਕਰਨ 'ਤੇ ਡਰੇਨਜ਼ ਵਿਭਾਗ ਦੇ ਜੇ.ਈ. ਮਨਜੀਤ ਸਿੰਘ ਨੇ ਕਿਹਾ ਕਿ ਮਮਦੋਟ ਸਮੇਤ ਕੁਝ ਬਰਸਾਤੀ ਨਾਲਿਆਂ ਦੀ ਸਫ਼ਾਈ ਲਈ ਐਸਟੀਮੇਟ ਬਣਾ ਕੇ ਚੰਡੀਗੜ੍ਹ ਭੇਜੇ ਗਏ ਹਨ ਤੇ ਉਨ੍ਹਾਂ ਦੇ ਜਲਦੀ ਪਾਸ ਹੋਣ ਦੀ ਉਮੀਦ ਹੈ, ਉਪਰੰਤ ਇਕ ਹਫ਼ਤੇ ਵਿਚ ਹੀ ਇਨ੍ਹਾਂ ਨਾਲਿਆਂ ਦੀ ਸਫ਼ਾਈ ਕਰਵਾ ਦਿੱਤੀ ਜਾਵੇਗੀ | ਫਿੱਡਾ ਆਊਟ ਫਾਲ ਸਬੰਧੀ ਉਨ੍ਹਾਂ ਦੱਸਿਆ ਕਿ ਫ਼ਿਲਹਾਲ ਇਸ ਦੀ ਸਫ਼ਾਈ ਦੀ ਕੋਈ ਯੋਜਨਾ ਨਹੀਂ ਹੈ |
ਕੀ ਕਹਿੰਦੇ ਹਨ ਕਿਸਾਨ ਆਗੂ ਸਤਨਾਮ ਸਿੰਘ ਪੰਨੂ
ਕਿਸਾਨਾਂ ਦੀ ਨੁਮਾਇੰਦਗੀ ਕਰ ਰਹੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਕਿਸਾਨੀ ਹੱਕਾਂ ਲਈ ਲਗਾਤਾਰ ਸੰਘਰਸ਼ ਕਰ ਰਹੀ ਹੈ ਤੇ ਪੰਜਾਬ ਭਰ ਵਿਚ ਬਰਸਾਤੀ ਨਾਲਿਆਂ ਦੀ ਸਾਫ਼-ਸਫ਼ਾਈ ਅਤੇ ਇਨ੍ਹਾਂ ਨਾਲਿਆਂ ਦੇ ਪਾਣੀ ਦੇ ਓਵਰ ਫਲੋ ਹੋ ਕੇ ਫ਼ਸਲਾਂ ਦੇ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ ਉਹ ਲਗਾਤਾਰ ਪ੍ਰਸ਼ਾਸਨਿਕ ਅਧਿਕਾਰੀਆਂ ਰਾਹੀਂ ਸਰਕਾਰ ਕੋਲ ਮਾਮਲਾ ਉਠਾ ਰਹੇ ਹਨ ਤੇ ਇਸ ਦੇ ਹੱਲ ਲਈ ਲੋੜ ਪੈਣ 'ਤੇ ਤਿੱਖਾ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟਣਗੇ | ਉਨ੍ਹਾਂ ਮੰਗ ਕੀਤੀ ਕਿ ਬਰਸਾਤੀ ਨਾਲਿਆਂ ਦੇ ਪਾਣੀ ਨਾਲ ਹੁਣ ਤੱਕ ਹੋਏ ਖ਼ਰਾਬੇ ਲਈ ਸਰਕਾਰ ਕਿਸਾਨਾਂ ਦੀ ਨਿਸ਼ਾਨਦੇਹੀ ਕਰਕੇ 40 ਹਜ਼ਾਰ ਰੁਪਏ ਪ੍ਰਤੀ ਏਕੜ ਇਕ ਫ਼ਸਲ ਦਾ ਮੁਆਵਜ਼ੇ ਤੁਰੰਤ ਦੇਵੇ |


ਖ਼ਬਰ ਸ਼ੇਅਰ ਕਰੋ

ਆਨ-ਲਾਈਨ ਬਿੱਲ ਭੁਗਤਾਨ ਦੀ ਸ਼ੁਰੂਆਤ ਹੋਈ

ਮੱਲਾਂਵਾਲਾ, 10 ਜੁਲਾਈ (ਗੁਰਦੇਵ ਸਿੰਘ)- ਪੰਜਾਬ ਵਾਟਰ ਸਪਲਾਈ ਐਾਡ ਸੀਵਰੇਜ ਬੋਰਡ ਦਫ਼ਤਰ ਮੱਲਾਂਵਾਲਾ ਵਿਚ ਰੌਸ਼ਨ ਲਾਲ ਬਿੱਟਾ ਪ੍ਰਧਾਨ ਨਗਰ ਪੰਚਾਇਤ ਮੱਲਾਂਵਾਲਾ ਅਤੇ ਐਕਸੀਅਨ ਸਰਬਜੀਤ ਸਿੰਘ ਨੇ ਆਨ ਲਾਈਨ ਬਿੱਲ ਭੁਗਤਾਨ ਦੀ ਸ਼ੁਰੂਆਤ ਕੀਤੀ | ਐਕਸੀਅਨ ਸਰਬਜੀਤ ...

ਪੂਰੀ ਖ਼ਬਰ »

ਡੇਂਗੂ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਜ਼ੀਰਾ, 10 ਜੁਲਾਈ (ਮਨਜੀਤ ਸਿੰਘ ਢਿੱਲੋਂ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਗੁਰਮਿੰਦਰ ਸਿੰਘ, ਡਾ: ਮੀਨਾਕਸ਼ੀ ਜ਼ਿਲ੍ਹਾ ਐਪੀਡੀਮੋਲੋਜਿਸਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਾ: ਅਜੀਤ ਸਿੰਘ ਐੱਸ.ਐਮ.ਓ. ਕੱਸੋਆਣਾ ਦੀ ਰਹਿਨੁਮਾਈ ਹੇਠ ਪਿੰਡ ਤਲਵੰਡੀ ਮੰਗੇ ਖ਼ਾਂ ...

ਪੂਰੀ ਖ਼ਬਰ »

ਗੁਰਦੀਪ ਸਿੰਘ ਢਿੱਲੋਂ ਦੇ ਸਿਆਸੀ ਸੈਕਟਰੀ ਬਣਨ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਜ਼ੀਰਾ, 10 ਜੁਲਾਈ (ਮਨਜੀਤ ਸਿੰਘ ਢਿੱਲੋਂ)- ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਵਲੋਂ ਗੁਰਦੀਪ ਸਿੰਘ ਢਿੱਲੋਂ ਨੂੰ ਆਪਣਾ ਸਿਆਸੀ ਸੈਕਟਰੀ ਨਿਯੁਕਤ ਕੀਤੇ ਜਾਣ ਨਾਲ ਸਮਰਥਕਾਂ 'ਚ ਖ਼ੁਸ਼ੀ ਦੀ ਲਹਿਰ ਹੈ | ਉਨ੍ਹਾਂ ਦੀ ਇਸ ਨਿਯੁਕਤੀ 'ਤੇ ਅਨਵਰ ਹੁਸੈਨ ਜ਼ੀਰਾ ਸਕੱਤਰ ਪੰਜਾਬ ...

ਪੂਰੀ ਖ਼ਬਰ »

ਭਾਕਿਯੂ ਰਾਜੇਵਾਲ ਦੀ ਬਲਾਕ ਪੱਧਰੀ ਮੀਟਿੰਗ

ਮੱਲਾਂਵਾਲਾ, 10 ਜੁਲਾਈ (ਗੁਰਦੇਵ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਮੱਲਾਂਵਾਲਾ ਦੀ ਇਕ ਜ਼ਰੂਰੀ ਮੀਟਿੰਗ ਮੱਲਾਂਵਾਲਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਦਰਬਾਰਾ ਸਿੰਘ ਮੱਲ੍ਹੀ ਨੇ ਕੀਤੀ | ਮੀਟਿੰਗ ਵਿਚ ਮਨਮੋਹਨ ਸਿੰਘ ਸਕੱਤਰ ਪੰਜਾਬ, ਹਰਬੰਸ ਸਿੰਘ ...

ਪੂਰੀ ਖ਼ਬਰ »

ਪਿੰਡ ਸਰਾਂ ਵਾਲੀ 'ਚ ਲੋਕਾਂ ਦੇ ਬੈਠਣ ਲਈ ਸੀਮੈਂਟਿਡ ਕੁਰਸੀਆਂ ਲਾਈਆਂ

ਮੁੱਦਕੀ, 10 ਜੁਲਾਈ (ਭੁਪਿੰਦਰ ਸਿੰਘ)- ਇੱਥੋਂ ਨਜ਼ਦੀਕੀ ਪਿੰਡ ਸਰਾਂ ਵਾਲੀ ਵਿਖੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਲੋਕਾਂ ਦੇ ਬੈਠਣ ਲਈ ਸੀਮੈਂਟਿਡ ਕੁਰਸੀਆਂ ਰੱਖੀਆਂ ਗਈਆਂ | ਕਲੱਬ ਦੇ ਪ੍ਰਧਾਨ ਚਮਕੌਰ ਸਿੰਘ ਬਾਠ ਨੇ ਜਾਣਕਾਰੀ ...

ਪੂਰੀ ਖ਼ਬਰ »

ਯਸ਼ਿਕਾ ਨੇ ਬੀ.ਐੱਸ.ਸੀ. ਨਾਨ ਮੈਡੀਕਲ 6ਵੇਂ ਸਮੈਸਟਰ ਦੀ ਪ੍ਰੀਖਿਆ 'ਚ ਯੂਨੀਵਰਸਿਟੀ 'ਚੋਂ ਪਹਿਲਾ ਸਥਾਨ ਹਾਸਲ ਕੀਤਾ

ਫ਼ਿਰੋਜ਼ਪੁਰ, 10 ਜੁਲਾਈ (ਪਰਮਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਲਈ ਗਈ ਬੀ.ਐੱਸ.ਸੀ. (ਨਾਨ ਮੈਡੀਕਲ) 6ਵੇਂ ਸਮੈਸਟਰ ਦੀ ਪ੍ਰੀਖਿਆ 'ਚ ਸਥਾਨਕ ਦੇਵ ਸਮਾਜ ਕਾਲਜ ਦੀ ਵਿਦਿਆਰਥਣ ਯਸ਼ਿਕਾ ਨੇ 1874 ਅੰਕ ਲੈ ਕੇ 93.70 ਫ਼ੀਸਦੀ ਨਾਲ ਯੂਨੀਵਰਸਿਟੀ 'ਚ ਪਹਿਲਾ ਸਥਾਨ ...

ਪੂਰੀ ਖ਼ਬਰ »

ਪੰਜਾਬ ਇੰਟਕ ਸੈੱਲ ਕਾਂਗਰਸ ਦੇ ਅਹੁਦੇਦਾਰਾਂ ਵਲੋਂ ਨਸ਼ਿਆਂ ਿਖ਼ਲਾਫ਼ ਲੜਾਈ ਲੜਨ ਦਾ ਐਲਾਨ

ਫ਼ਿਰੋਜ਼ਪੁਰ, 10 ਜੁਲਾਈ (ਜਸਵਿੰਦਰ ਸਿੰਘ ਸੰਧੂ)-ਪੰਜਾਬ ਅੰਦਰ ਫੈਲੇ ਨਸ਼ਿਆਂ ਦੇ ਮੱਕੜ ਜਾਲ 'ਚ ਫਸੀ ਜਵਾਨੀ ਨੂੰ ਬਾਹਰ ਕੱਢਣ ਤੇ ਮੌਜੂਦਾ ਹਾਲਾਤਾਂ 'ਤੇ ਵਿਚਾਰ ਵਟਾਂਦਰਾ ਕਰਨ ਲਈ ਪੰਜਾਬ ਇੰਟਕ ਸੈੱਲ ਕਾਂਗਰਸ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਚੇਅਰਮੈਨ ਸਾਰਜ ...

ਪੂਰੀ ਖ਼ਬਰ »

ਯੂਥ ਕਾਂਗਰਸੀਆਂ ਨੇ ਮੀਟਿੰਗ 'ਚ ਲਿਆ ਮਿਸ਼ਨ ਤੰਦਰੁਸਤ ਪੰਜਾਬ ਦੀ ਸਿਰਜਣ ਦਾ ਅਹਿਦ

ਫ਼ਿਰੋਜ਼ਪੁਰ, 10 ਜੁਲਾਈ (ਜਸਵਿੰਦਰ ਸਿੰਘ ਸੰਧੂ)- ਪੰਜਾਬ ਕਾਂਗਰਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਵਿਚਾਰਨ ਅਤੇ ਲੋਕ ਭਲਾਈ ਸਕੀਮਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੰੁਚਾਉਣ ਦੇ ਮੰਤਵ ਤਹਿਤ ਯੂਥ ਕਾਂਗਰਸ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਅਹੁਦੇਦਾਰਾਂ ...

ਪੂਰੀ ਖ਼ਬਰ »

ਰੋਟਰੀ ਕਲੱਬ ਪ੍ਰਧਾਨ ਵਿਜੇ ਮੋਂਗਾ ਦੀ ਹੋਈ ਤਾਜਪੋਸ਼ੀ

ਫ਼ਿਰੋਜ਼ਪੁਰ, 10 ਜੁਲਾਈ (ਪਰਮਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੇ ਮਾਲ ਰੋਡ ਸਥਿਤ ਕੌਮਾਂਤਰੀ ਪੱਧਰ ਦੀ ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਦੀ ਨਵੀਂ ਬਣੀ ਕਮੇਟੀ ਅਤੇ ਨਵੇਂ ਬਣੇ ਪ੍ਰਧਾਨ ਵਿਜੇ ਮੋਂਗਾ ਦੀ ਤਾਜਪੋਸ਼ੀ ਲਈ ਰੋਟਰੀ ਭਵਨ ਵਿਖੇ ਇਕ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਪਿੰਡ ਝੋਕ ਹਰੀ ਹਰ ਦੇ ਸਰਕਾਰੀ ਸਕੂਲ ਵਿਖੇ ਕਾਨੂੰਨੀ ਸੈਮੀਨਾਰ ਲਗਾਇਆ

ਫ਼ਿਰੋਜ਼ਪੁਰ, 10 ਜੁਲਾਈ (ਰਾਕੇਸ਼ ਚਾਵਲਾ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਐੱਸ.ਕੇ. ਅਗਰਵਾਲ ਦੀ ਰਹਿਨੁਮਾਈ ਹੇਠ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਿਰੋਜ਼ਪੁਰ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਸੰਘਰਸ਼ ਦੇ ਰੌ ਾਅ 'ਚ

ਜ਼ੀਰਾ, 10 ਜੁਲਾਈ (ਮਨਜੀਤ ਸਿੰਘ ਢਿੱਲੋਂ)- ਸਾਬਕਾ ਫ਼ੌਜੀ ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਭਾਗ ਸਿੰਘ ਮਰਖਾਈ ਜ਼ੀਰਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਵਨ ਰੈਂਕ ਵਨ ਪੈਨਸ਼ਨ ਮੁੱਦੇ 'ਤੇ ਕੇਂਦਰ ਸਰਕਾਰ ਦੀ ਵਾਅਦਾ ਿਖ਼ਲਾਫ਼ੀ ...

ਪੂਰੀ ਖ਼ਬਰ »

ਚੰਡੀਗੜ੍ਹ ਗਈ ਪੈਦਲ ਯਾਤਰਾ ਮੁੱਖ ਮੰਤਰੀ ਨੂੰ ਮਿਲੇ ਬਗੈਰ ਵਾਪਸ ਪਰਤੀ

ਫ਼ਿਰੋਜ਼ਪੁਰ, 10 ਜੁਲਾਈ (ਪਰਮਿੰਦਰ ਸਿੰਘ)- ਪੰਜਾਬ ਵਿਚ ਨਸ਼ੇ ਦੀ ਅਲਾਮਤ ਪੂਰੇ ਜ਼ੋਰਾਂ 'ਤੇ ਹੈ ਤੇ ਕੋਈ ਵੀ ਜ਼ਿਲ੍ਹਾ ਇਸ ਤੋਂ ਵਾਂਝਾ ਨਹੀਂ ਰਿਹਾ | ਫ਼ਿਰੋਜ਼ਪੁਰ ਵਿਖੇ ਵੀ ਨਸ਼ੇ ਨਾਲ ਕਈ ਮੌਤਾਂ ਹੋਣ 'ਤੇ ਨਸ਼ੇ ਦੇ ਖ਼ਾਤਮੇ ਲਈ ਚੰਡੀਗੜ੍ਹ ਤੱਕ ਪੈਦਲ ਯਾਤਰਾ ਕਰਕੇ ...

ਪੂਰੀ ਖ਼ਬਰ »

ਨਸ਼ਿਆਂ ਦੇ ਵੱਧ ਰਹੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਲੋਕ ਹੋਣ ਲੱਗੇ ਇੱਕਮੁੱਠ

ਫ਼ਿਰੋਜ਼ਸ਼ਾਹ, 10 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)- ਨਸ਼ਿਆਂ 'ਚ ਗ਼ਲਤਾਨ ਹੋ ਰਹੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਿੰਡਾਂ ਦੇ ਲੋਕ ਹੁਣ ਸਿਆਸੀ ਆਗੂਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ 'ਤੇ ਟੇਕ ਛੱਡ ਆਪ ਮੁਹਾਰੇ ਇਕੱਤਰਤਾ ਕਰ ਨਸ਼ਾ ਤਸਕਰਾਂ ਨਾਲ ਦੋ ਹੱਥ ...

ਪੂਰੀ ਖ਼ਬਰ »

ਮੋਦੀ ਕਿਸਾਨੀ ਕਰਜ਼ਿਆਂ 'ਤੇ ਲੀਕ ਮਾਰ ਕੇ ਜਾਣ-ਜ਼ੀਰਾ

ਜ਼ੀਰਾ, 10 ਜੁਲਾਈ (ਮਨਜੀਤ ਸਿੰਘ ਢਿੱਲੋਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਬਾਰੇ ਆਪਣਾ ਪ੍ਰਤੀਕਰਮ ਕਰਦਿਆਂ ਪੰਜਾਬ ਕਾਂਗਰਸ ਦੇ ਮੁੱਖ ਬੁਲਾਰੇ ਜਥੇ: ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ ਨੇ ਕਿਹਾ ਹੈ ਕਿ ਇਹ ਰੈਲੀ ਸਿਰਫ਼ ਕਿਸਾਨ ਵਰਗ ਨੂੰ ...

ਪੂਰੀ ਖ਼ਬਰ »

ਗਣਿਤ ਅਧਿਆਪਕਾਂ ਦੀ ਦੋ ਰੋਜ਼ਾ ਵਰਕਸ਼ਾਪ ਸਮਾਪਤ

ਫ਼ਿਰੋਜ਼ਪੁਰ, 10 ਜੁਲਾਈ (ਪਰਮਿੰਦਰ ਸਿੰਘ)- ਸਿੱਖਿਆ ਵਿਭਾਗ ਵਲੋਂ ਗੁਣਾਤਮਕ ਸੁਧਾਰ ਪ੍ਰੋਗਰਾਮ ਤਹਿਤ 6ਵੀਂ ਤੋਂ 8ਵੀਂ ਤੱਕ ਗਣਿਤ ਪੜ੍ਹਾ ਰਹੇ ਅਧਿਆਪਕਾਂ ਦੀ ਦੋ ਰੋਜ਼ਾ ਵਰਕਸ਼ਾਪ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫ਼ਿਰੋਜ਼ਪੁਰ ਛਾਉਣੀ ਵਿਖੇ ਸ਼ੁਰੂ ਹੋਈ ...

ਪੂਰੀ ਖ਼ਬਰ »

ਜੀਵਨ ਮੱਲ ਸਕੂਲ 'ਚ ਗਣਿਤ ਵਿਸ਼ੇ ਸਬੰਧੀ ਅਧਿਆਪਕਾਂ ਦਾ ਸੈਮੀਨਾਰ

ਜ਼ੀਰਾ, 10 ਜੁਲਾਈ (ਮਨਜੀਤ ਸਿੰਘ ਢਿੱਲੋਂ)- ਸਥਾਨਿਕ ਫ਼ਿਰੋਜ਼ਪੁਰ ਰੋਡ 'ਤੇ ਸਥਿਤ ਜੀਵਨ ਮੱਲ ਸਰਕਾਰੀ ਸੀਨੀ.ਸੈਕੰ. ਸਕੂਲ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਧਿਆਪਕਾਂ ਨੂੰ ਗਣਿਤ ਵਿਸ਼ੇ ਨੂੰ ਰੋਚਕ ਬਣਾਉਣ ਲਈ ਦੋ ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX