ਬਠਿੰਡਾ, 10 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ ਡਿਵੈਲਪਮੈਂਟ ਅਥਾਰਟੀ ਨੇ ਨਜਾਇਜ਼ ਉਸਾਰੀਆਂ 'ਤੇ ਕਾਰਵਾਈ ਕਰਦਿਆਂ ਸਥਾਨਕ ਧੋਬੀਆਣਾ ਰੋਡ ਦੇ ਨਾਲ ਕੀਤੀਆਂ ਨਜਾਇਜ਼ ਉਸਾਰੀਆਂ 'ਤੇ ਜੇ.ਸੀ.ਬੀ. ਮਸ਼ੀਨ ਰੂਪੀ 'ਪੀਲਾ ਪੰਜਾ' ਚਲਾਇਆ ਜਿਸ ਨਾਲ ਬੀਡੀਏ ਦੀ ...
ਗੋਨਿਆਣਾ, 10 ਜੁਲਾਈ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਸਥਾਨਕ ਨਗਰ ਕੌਾਸਲ ਵਿਖੇ ਬੀਤੇ ਦਿਨੀਂ ਇਕ ਕਲਰਕ ਅਤੇ ਸਫ਼ਾਈ ਇੰਚਾਰਜ ਰਾਜੀਵ ਚਾਵਲਾ ਉਨ੍ਹਾਂ ਦੀ ਹਾਜ਼ਰੀ ਲਗਾਉਣ ਮੌਕੇ ਕੱਚੇ ਮਹਿਲਾ ਸਫ਼ਾਈ ਸੇਵਕਾਂ ਨਾਲ ਧੱਕਾ ਮੁੱਕੀ ਕਰਨ ਅਤੇ ਉਨ੍ਹਾਂ ਨੂੰ ਗਲਤ ਸ਼ਬਦ ...
ਬਠਿੰਡਾ, 10 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ 'ਤੇ ਥੋਪੇ ਗਏ ਡੋਪ/ ਵਿਕਾਸ ਟੈਕਸ ਤੋਂ ਖ਼ਫ਼ਾ ਦਫ਼ਤਰੀ ਕਾਮਿਆਂ ਨੇ ਸਰਕਾਰ ਿਖ਼ਲਾਫ਼ ਮੋਰਚਾ ਖੋਲਦਿਆਂ ਅਰਥੀ ਫ਼ੂਕ ਮੁਜ਼ਾਹਰਾ ਕਰਦਿਆਂ ਮਨਿਸਟਰੀਅਲ ਕਾਮਿਆਂ ਵਲੋਂ 18 ਜੁਲਾਈ ...
ਬਠਿੰਡਾ, 10 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਬਠਿੰਡਾ ਦੇ ਬੇਅੰਤ ਨਗਰ ਵਿਚ ਸੁਰੇਸ਼ ਕੁਮਾਰ ਨਾਮ ਦੇ ਇਕ ਪ੍ਰਵਾਸੀ ਵਿਅਕਤੀ ਦੁਆਰਾ ਫਾਹਾ ਲੈ ਕੇ ਖੁਦਕਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ | ਮਿ੍ਤਕ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ | ਥਾਣਾ ਸਿਵਲ ...
ਚਾਉਕੇ, 10 ਜੁਲਾਈ (ਮਨਜੀਤ ਸਿੰਘ ਘੜੈਲੀ)-ਨਗਰ ਚਾਉਕੇ ਵਿਖੇ ਅੱਜ ਇਕ ਨਿਮਨ ਕਿਸਾਨੀ ਪਰਿਵਾਰ ਨਾਲ ਸਬੰਧਿਤ ਨੌਜਵਾਨ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ |ਜਾਣਕਾਰੀ ਅਨੁਸਾਰ ਨੌਜਵਾਨ ਬਾਲਾ ਸਿੰਘ ਪੁੱਤਰ ਬਲਵਿੰਦਰ ਸਿੰਘ ਨਿਮਨ ...
ਭਗਤਾ ਭਾਈਕਾ, 10 ਜੁਲਈ (ਸੁਖਪਾਲ ਸਿੰਘ ਸੋਨੀ)-ਸਥਾਨਕ ਸ਼ਹਿਰ ਦੇ ਇਕ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਹੈਵਨਪ੍ਰੀਤ ਸਿੰਘ (21) ਪੁੱਤਰ ਮੇਜਰ ਸਿੰਘ ਵਾਸੀ ਭਗਤਾ ਭਾਈਕਾ ਆਪਣੇ ਖੇਤਾਂ ਵਿਚ ਕੰਮ ਕਰ ਰਿਹਾ ਸੀ, ਇਸੇ ਦੌਰਾਨ ...
ਬਠਿੰਡਾ, 10 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਦੁਆਰਾ ਪੰਜਾਬ ਦੀ ਖੁਸ਼ਹਾਲੀ ਲਈ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਜ਼ਿਲ੍ਹੇ 'ਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜ਼ਿਲ੍ਹਾ ਮੰਡੀ ਦਫ਼ਤਰ ਦੇ ਕਰਮਚਾਰੀਆਂ ਵਲੋਂ ਬਠਿੰਡਾ ਵਿਖੇ 7 ਫ਼ਲ ...
ਬਠਿੰਡਾ, 10 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਥਾਣਾ ਸਿਵਲ ਲਾਈਨ ਦੀ ਪੁਲਿਸ ਪਾਰਟੀ ਨੇ ਇਕ ਔਰਤ ਨੂੰ 6 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਗਿ੍ਫ਼ਤਾਰ ਔਰਤ ਖਿਲਾਫ਼ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਹਵਾਲਾਤ ਵਿਚ ਬੰਦ ਕਰ ...
ਬਠਿੰਡਾ, 10 ਜੁਲਾਈ (ਕੰਵਲਜੀਤ ਸਿੰਘ ਸਿੱਧੂ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਠਿੰਡਾ ਜ਼ਿਲੇ੍ਹ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਸ ਸਬੰਧੀ ਅੱਜ ਵਧੀਕ ਜ਼ਿਲ੍ਹਾ ਮੈਜਿਸਟਰੇਟ ਬਠਿੰਡਾ ਸਾਕਸ਼ੀ ਸਾਹਨੀ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ...
ਭੁੱਚੋ ਮੰਡੀ, 10 ਜੁਲਾਈ (ਬਿੱਕਰ ਸਿੰਘ ਸਿੱਧੂ)-ਪਿੰਡ ਭੁੱਚੋ ਖੁਰਦ ਵਿਖੇ ਨਾਜਾਇਜ਼ ਸ਼ਰਾਬ ਦੇ ਪੈਸਿਆਂ ਦੀ ਵਸੂਲੀ ਕਰਨ ਆਏ ਹਰਿਆਣੇ ਦੇ ਤਿੰਨ ਸ਼ਰਾਬ ਤਸਕਰਾਂ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੀ ਅਗਵਾਈ ਹੇਠ ਸਮੂਹ ਵਾਸੀਆਂ ਨੇ ਫੜਕੇ ਪੁਲਿਸ ਹਵਾਲੇ ਕਰ ...
ਬੱਲੂਆਣਾ, 10 ਜੁਲਾਈ (ਗੁਰਨੈਬ ਸਾਜਨ)- ਗਰਾਮ ਪੰਚਾਇਤ ਬੀੜ ਬਹਿਮਣ ਦੀ ਸਮੁੱਚੀ ਪੰਚਾਇਤ ਸਰਪੰਚ ਸੰਦੀਪ ਚੌਧਰੀ ਦੀ ਅਗਵਾਈ ਹੇਠ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਪਿੰਡ ਦੇ ਅਧੂਰੇ ਵਿਕਾਸ ਕੰਮਾਂ ਦੀ ਗਰਾਂਟ ਲੈਣ ...
ਬਠਿੰਡਾ, 10 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਕੇਂਦਰੀ ਮਿੱਠਾਜਲ ਰਿਸਰਚ ਸੈਂਟਰ ਦੇ ਰਿਜਨਲ ਸੈਂਟਰ ਬਠਿੰਡਾ ਦੇ 10 ਜੁਲਾਈ 2018 ਮੱਛੀ ਪਾਲਣ ਵਿਭਾਗ ਬਠਿੰਡਾ ਦੇ ਸਹਿਯੋਗ ਨਾਲ ਕੌਮੀ ਮੱਛੀ ਕਿਸਾਨ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਲਗਪਗ 50 ਅਗਾਂਹਵਧੂ ਕਿਸਾਨਾਂ ਨੇ ਹਿੱਸਾ ...
ਨਥਾਣਾ, 10 ਜੁਲਾਈ (ਗੁਰਦਰਸ਼ਨ ਲੁੱਧੜ) ਪਿੰਡ ਪੰਜ ਕਲਿਆਣ ਵਿਖੇ ਲੋਕਾਂ ਵਲੋਂ ਸਾਂਝੇ ਤੌਰ 'ਤੇ ਨਸ਼ਿਆਂ ਵਿਰੁੱਧ ਵਿਸ਼ਾਲ ਜਾਗਰੂਕਤਾ ਮਾਰਚ ਕੱਢਿਆ ਗਿਆ | ਇਸ ਮੌਕੇ ਨਹਿਰੀ ਮੰਡਲ ਦੇ ਐਕਸੀਅਨ ਗੁਰਿੰਦਰ ਸਿੰਘ ਬਾਹੀਆ, ਹਰਮੀਤ ਸਿੰਘ ਬਾਹੀਆ, ਜਿੰਤਦਰ ਗੋਗੀ, ਜਗਬੀਰ ...
ਬਠਿੰਡਾ ਛਾਉਣੀ, 10 ਜੁਲਾਈ (ਪਰਵਿੰਦਰ ਸਿੰਘ ਜੌੜਾ)-ਥਾਣਾ ਕੈਂਟ ਦੀ ਪੁਲਿਸ ਨੇ ਪਿੰਡ ਗੋਬਿੰਦਪੁਰਾ ਅਤੇ ਹਰਰੰਗਪੁਰਾ ਦੇ ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਦੋ ਜਣਿਆਂ ਨੂੰ ਕਾਬੂ ਕਰਕੇ ਸਲਾਖਾਂ ਪਿੱਛੇ ਭੇਜਿਆ ਹੈ | ਉਨ੍ਹਾਂ ਤੋਂ 1300 ਨਸ਼ੀਲੀਆਂ ਗੋਲੀਆਂ ਬਰਾਮਦ ...
ਬਠਿੰਡਾ, 10 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)-ਜ਼ਮਹੂਰੀ ਕਾਰਕੁੰਨਾਂ ਐਡਵੋਕੇਟ ਸੁਧਾ ਭਾਰਦਵਾਜ, ਪ੍ਰੋ: ਸਾਂਈ ਬਾਬਾ ਦੀ ਪਤਨੀ ਏੇ. ਐਸ. ਵਸੰਤਾ ਅਤੇ ਜਥੇਬੰਦੀ ਪੀ. ਯੂ. ਡੀ. ਆਰ. ਉਪਰ ਮਾਓਵਾਦੀਆਂ ਦਾ ਠੱਪਾ ਲਾ ਕੇ ਉਨ੍ਹਾਂ ਵਿਰੁੱਧ ਜ਼ਹਿਰੀਲੀ ਪ੍ਰਚਾਰ ਮੁਹਿੰਮ ...
ਬਠਿੰਡਾ, 10 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਸਿੱਖਿਆ ਅਤੇ ਰੰਗਮੰਚ ਨੂੰ ਜੋੜਨ ਲਈ ਇਕ ਵਿਲੱਖਣ 15 ਰੋਜ਼ਾ ਥੀਏਟਰ ਵਰਕਸ਼ਾਪ 'ਰੰਗ ਕਾਰਿਆਸ਼ਾਲਾ' ਲਗਾਈ ਗਈ | ਇਹ ਥੀਏਟਰ ਵਰਕਸ਼ਾਪ ਜੈਪੁਰ ਦੇ ਪ੍ਰਸਿੱਧ ਥੀਏਟਰ ...
ਤਲਵੰਡੀ ਸਾਬੋ, 10 ਜੁਲਾਈ (ਰਣਜੀਤ ਸਿੰਘ ਰਾਜੂ)-ਜੱਜਲ ਪਿੰਡ ਤੋਂ ਮੁੱਦਕੀ ਤੱਕ ਨਿਰਮਾਣ ਅਧੀਨ ਸਟੇਟ ਹਾਈਵੇ ਦੇ ਸਥਾਨਕ ਰਾਮਾਂ ਰੋਡ 'ਤੇ ਚੱਲ ਰਹੇ ਕੰਮ ਨੂੰ ਕੁਝ ਲੋਕਾਂ ਵਲੋਂ ਅਦਾਲਤ ਪਹੁੰਚ ਜਾਣ ਕਾਰਣ ਰੋਕ ਦਿੱਤੇ ਜਾਣ ਤੋਂ ਬਾਅਦ ਉਕਤ ਜਗ੍ਹਾ 'ਤੇ ਪਏ ਖੱਡਿਆਂ ਵਿਚ ...
ਬਠਿੰਡਾ, 10 ਜੁਲਾਈ (ਭਰਪੂਰ ਸਿੰਘ)-ਗੁਰਦੁਆਰਾ ਕਿਲ੍ਹਾ ਮੁਬਾਰਕ ਵਿਖੇ ਅਖੰਡ ਕੀਰਤਨੀ ਜਥਿਆਂ ਵਲੋਂ ਮਹੀਨਾਵਾਰ ਲੜੀਵਾਰ ਕੀਰਤਨ ਸਮਾਗਮ ਕਰਵਾਇਆ ਗਿਆ | ਬੀਤੇ ਦਿਨ ਸੰਗਤਾਂ ਨੇ ਪੂਰੀ ਸ਼ਰਧਾ ਭਾਵਨਾ ਨਾਲ ਗੁਰਬਾਣੀ ਦੇ ਅਖੰਡ ਕੀਰਤਨ ਦਾ ਆਨੰਦ ਮਾਣਿਆ | ਇਸ ਸਮੇਂ ...
ਸੀਂਗੋ ਮੰਡੀ, 10 ਜੁਲਾਈ (ਲੱਕਵਿੰਦਰ ਸ਼ਰਮਾ)- ਪੰਜਾਬ ਵਿਚੋਂ ਨਸ਼ੇ ਖਤਮ ਕਰਨ ਦਾ ਵਾਅਦਾ ਪੂਰਾ ਕਰਨ ਵਿਚ ਅਸਫਲ ਰਹਿਣ ਦੇ ਰੋਸ ਵਜੋਂ ਅੱਜ ਭਾਕਿਯੂ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਦੇ ਸੱਦੇ 'ਤੇ ਪਿੰਡ ਜੋਗੇਵਾਲਾ ਦੀ ਸੱਥ ਵਿਚ ਕੈਪਟਨ ਸਰਕਾਰ ਦੀ ਅਰਥੀ ਸਾੜੀ ਗਈ | ਇਸ ...
ਚਾਉਕੇ, 10 ਜੁਲਾਈ (ਮਨਜੀਤ ਸਿੰਘ ਘੜੈਲੀ)-ਪਿਛਲੇ ਦਿਨੀਂ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂ ਹਰਸਹਾਇ ਫਿਰੋਜਪੁਰ ਵਿਖੇ ਗੱਤਕੇ ਦੀ 8ਵੀਂ ਨੈਸ਼ਨਲ ਚੈਪੀਂਅਨਸਿੱਪ ਕਰਵਾਈ ਗਈ | ਜਿਸ ਵਿਚ ਕਰੀਬ 12 ਰਾਜਾਂ ਦੀਆਂ ਟੀਮਾਂ ਨੇ ਭਾਗ ਲਿਆ | ਇਸ ਨੈਸ਼ਨਲ ...
ਭਗਤਾ ਭਾਈਕਾ, 10 ਜੁਲਾਈ (ਸੁਖਪਾਲ ਸਿੰੰਘ ਸੋਨੀ)-ਲੋਕ ਇਨਸਾਫ਼ ਪਾਰਟੀ ਬਠਿੰਡਾ ਵਲੋਂ ਜ਼ਿਲ੍ਹੇ ਅੰਦਰ ਆਪਣੀਆਂ ਸਰਗਰਮੀਆਂ ਤੇਜ਼ ਕਰਦੇ ਹੋਏ ਵੱਖ-ਵੱਖ ਕਮੇਟੀਆਂ ਅਤੇ ਅਹੁੱਦੇਦਾਰ ਨਿਯੁੱਕਤ ਕਰਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ | ਜ਼ਿਲ੍ਹਾ ਪ੍ਰਧਾਨ ਜਤਿੰਦਰ ...
ਮਹਿਰਾਜ, 10 ਜੁਲਾਈ (ਸੁਖਪਾਲ ਮਹਿਰਾਜ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਅਤੇ ਇਨਕਲਾਬੀ ਲੋਕ ਮੋਰਚਾ ਪੰਜਾਬ ਵਲੋਂ ਨਸ਼ਿਆਂ ਦੇ ਖਿਲਾਫ਼ ਵੱਖ-ਵੱਖ ਪਿੰਡਾਂ 'ਚ ਚੇਤਨਾ ਮਾਰਚ ਕੀਤਾ ਗਿਆ ਅਤੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ...
ਤਲਵੰਡੀ ਸਾਬੋ, 10 ਜੁਲਾਈ (ਰਵਜੋਤ ਸਿੰਘ ਰਾਹੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਤਲਵੰਡੀ ਸਾਬੋ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਨਸ਼ਿਆਂ ਦੇ ਵਿਰੁੱਧ 'ਚ ਪਿੰਡ ਜੋਗੇਵਾਲਾ ਦੀ ਸੱਥ ਵਿਚ ਕੈਪਟਨ ਸਰਕਾਰ ਦੀ ਅਰਥੀ ਸਾੜੀ ਗਈ | ਇਸ ਮੌਕੇ ਜਗਦੇਵ ਸਿੰਘ ...
ਗੋਨਿਆਣਾ, 10 ਜੁਲਾਈ (ਮਨਦੀਪ ਸਿੰਘ ਮੱਕੜ)-ਗੋਨਿਆਣਾ ਮੰਡੀ ਦੇ ਨੇੜਲੇ ਪਿੰਡ ਬਲਾਹੜ੍ਹ ਵਿੰਝੂ ਦੇ ਸਿਵਲ ਪਸ਼ੂ ਹਸਪਤਾਲ ਦੀ ਨਵੀਂ ਇਮਾਰਤ ਨੂੰ ਪੰਚਾਇਤ ਵਲੋਂ ਤਾਲਾ ਲਗਾਇਆ ਹੋਣ ਕਾਰਨ ਪਿੰਡ ਵਾਸੀਆਂ ਅਤੇ ਆਲੇ-ਦੁਆਲੇ ਦੇ ਪਿੰਡਾਂ ਵਾਲਿਆਂ ਨੂੰ ਸਿਵਲ ਹਸਪਤਾਲ ਵਿਚ ...
ਰਾਮਾਂ ਮੰਡੀ, 10 ਜੁਲਾਈ (ਤਰਸੇਮ ਸਿੰਗਲਾ)-ਪੁਰਾਣੀ ਰੰਜਿਸ਼ ਨੂੰ ਲੈ ਕੇ ਬੀਤੇ ਦਿਨੀਂ ਚਾਰ ਵਿਅਕਤੀਆਂ ਵਲੋਂ ਮਿਲਕੇ ਤੇਜ਼ਧਾਰ ਹਥਿਆਰਾਂ ਨਾਲ ਇਕ ਵਿਅਕਤੀ ਦੇ ਘਰ ਦੇ ਬਾਹਰ ਹੀ, ਉਸ ਉਪਰ ਕੀਤੇ ਜਾਨਲੇਵਾ ਹਮਲੇ 'ਚ ਉਸ ਦੇ ਗੰਭੀਰ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ | ਜ਼ਖਮੀ ...
ਰਾਮਾਂ ਮੰਡੀ, 10 ਜੁਲਾਈ (ਤਰਸੇਮ ਸਿੰਗਲਾ)-ਰਿਫ਼ਾਇਨਰੀ ਰੋਡ ਵਿਖੇ ਪਿੰਡ ਸੇਖੂ-ਸੁਖਲੱਧੀ ਟੀ-ਪੁਆਇੰਟ ਨੇੜੇ ਬੀਤੇ ਦਿਨੀਂ ਇਕ ਤੇਜ਼ ਰਫ਼ਤਾਰ ਟਰਾਲਾ ਨੰਬਰ ਪੀ. ਬੀ. 19 ਐਮ. 9631 ਮੋਟਰ ਸਾਈਕਲ ਨੂੰ ਟੱਕਰ ਮਾਰਕੇ ਫ਼ਰਾਰ ਹੋ ਗਿਆ | ਜਿਸ ਵਿਚ ਮੋਟਰ ਸਾਈਕਲ 'ਤੇ ਸਵਾਰ ਦੋ ...
ਬੱਲੂਆਣਾ, 10 ਜੁਲਾਈ (ਗੁਰਨੈਬ ਸਾਜਨ)- ਬਠਿੰਡਾ ਦੇ ਪਿੰਡ ਬਹਿਮਣ ਦੀਵਾਨਾ ਵਿਖੇ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਗਰੀਬ ਪਰਿਵਾਰ ਦੀ ਲੜਕੀ ਨੇ ਰੇਲ ਗੱਡੀ ਹੇਠ ਆ ਕੇ ਆਪਣੀ ਜਾਨ ਦੇ ਦਿੱਤੀ ਹੈ | ਜਾਣਕਾਰੀ ਅਨੁਸਾਰ ਅਮਨਦੀਪ ਕੌਰ (18) ਪੁੱਤਰੀ ਜਸਵੀਰ ਸਿੰਘ ਵਾਸੀ ਬਹਿਮਣ ...
ਭਗਤਾ ਭਾਈਕਾ, 10 ਜੁਲਾਈ (ਸੁਖਪਾਲ ਸਿੰਘ ਸੋਨੀ)-ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ 11 ਜੁਲਾਈ ਨੰੂ ਮਲੋਟ ਵਿਖੇ ਕੀਤੀ ਜਾ ਰਹੀ ਧੰਨਵਾਦੀ ਰੈਲੀ ਦੀਆਂ ਤਿਆਰੀਆਂ ਸਬੰਧੀ ਅੱਜ ਮਲੂਕਾ ਵਿਖੇ ਹਲਕਾ ਪੱਧਰੀ ਮੀਟਿੰਗ ਹੋਈ, ਜਿਸ ਦੀ ਅਗਵਾਈ ਸਾਬਕਾ ਕੈਬਨਿਟ ਮੰਤਰੀ ...
ਭਗਤਾ ਭਾਈਕਾ, 10 ਜੁਲਾਈ (ਸੁਖਪਾਲ ਸਿੰਘ ਸੋਨੀ)-ਸੀ ਆਈ ਬਠਿੰਡਾ ਦੀ ਟੀਮ ਵਲੋਂ ਅੱਜ ਸ਼ਾਮ ਵਕਤ ਅਚਾਨਕ ਛਾਪਾ ਮਾਰ ਕੇ ਸਥਾਨਕ ਝੁੱਗੀਆਂ ਵਿਚੋਂ ਚੋਰੀ ਦੇ 4 ਮੋਟਰ ਸਾਈਕਲ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਵਲੋਂ ਮੋਟਰ ਸਾਈਕਲ ਬਰਾਮਦ ਕਰਕੇ ਅਗਲੇਰੀ ...
ਬਠਿੰਡਾ, 10 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਅਪਣਾਏ ਗਏ ਨਵੇਂ ਅਧਿਆਪਨ ਢੰਗਾਂ (ਇਨੋਵੇਟਿਵ ਟੀਚਿੰਗ ਮੈਥਡੋਲੋਜੀ) ਸਦਕਾ ਸੰਸਥਾ ਦੇ ਹਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿਚ ਬਹੁਤ ਸ਼ਾਨਦਾਰ ਅਕਾਦਮਿਕ ਨਤੀਜੇ ਪ੍ਰਾਪਤ ਕਰ ਰਹੇ ਹਨ | ਇਸੇ ਲੜੀ ਤਹਿਤ ਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ.ਏ. (ਪੋਲੀਟੀਕਲ ਸਾਇੰਸ) ਤੀਜਾ ਸਮੈਸਟਰ ਦੇ ਅਕਾਦਮਿਕ ਨਤੀਜਿਆਂ ਵਿਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ | ਬਾਬਾ ਫ਼ਰੀਦ ਕਾਲਜ ਦੇ ਐਮ.ਏ. (ਪੋਲੀਟੀਕਲ ਸਾਇੰਸ) ਤੀਜਾ ਸਮੈਸਟਰ ਦੀ ਵਿਦਿਆਰਥਣ ਸੰਦੀਪ ਕੌਰ, ਰੁਪਿੰਦਰ ਕੌਰ, ਰਾਜਵਿੰਦਰ ਕੌਰ ਅਤੇ ਪੁਸ਼ਪਿੰਦਰ ਕੌਰ ਨੇ 87.5 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਅਤੇ ਅਰਸ਼ਦੀਪ ਕੌਰ, ਕਿਰਣਾ ਕੌਰ, ਕੋਮਲ ਰਾਣੀ ਅਤੇ ਹਰਪ੍ਰੀਤ ਕੌਰ ਨੇ 85% ਅੰਕ ਹਾਸਲ ਕਰਕੇ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ ਜਦੋਂ ਕਿ ਗੁਰਿੰਦਰ ਸਿੰਘ, ਪਰਵਿੰਦਰ ਸਿੰਘ ਅਤੇ ਅਮਨਦੀਪ ਸਿੰਘ ਨੇ 82.5 ਫ਼ੀਸਦੀ ਅੰਕ ਹਾਸਲ ਕਰਕੇ ਕਾਲਜ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਇਸ ਤੋਂ ਇਲਾਵਾ ਗਗਨਦੀਪ ਕੌਰ ਤੇ ਹਰਮਨਦੀਪ ਕੌਰ ਨੇ 80 ਫ਼ੀਸਦੀ ਅੰਕਾਂ ਨਾਲ ਕਾਲਜ ਵਿਚੋਂ ਚੌਥਾ ਸਥਾਨ ਹਾਸਲ ਕਰਕੇ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ ਹੈ | ਜ਼ਿਕਰਯੋਗ ਹੈ ਕਿ ਬਾਬਾ ਫ਼ਰੀਦ ਕਾਲਜ ਦੇ ਕੁਲ 26 ਵਿਦਿਆਰਥੀਆਂ ਨੇ ਪੀ੍ਰਖਿਆ ਦਿੱਤੀ ਸੀ ਜਿਨ੍ਹਾਂ ਵਿਚੋਂ 13 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵਧੇਰੇ ਅੰਕ ਹਾਸਲ ਕਰਕੇ ਬਾਬਾ ਫ਼ਰੀਦ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ | ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਂ ਰੌਸ਼ਨ ਕਰ ਰਹੇ ਹਨ | ਇਸ ਤੋਂ ਇਲਾਵਾ ਆਧੁਨਿਕ ਨਵੀਨ ਅਧਿਆਪਨ ਢੰਗਾਂ (ਟੀਚਿੰਗ ਮੈਥਡੋਲੋਜੀ) ਤਹਿਤ ਕੁਇਜ਼, ਵਾਦ ਵਿਵਾਦ, ਗਰੁੱਪ ਡਿਸਕਸ਼ਨ ਅਤੇ ਪਾਵਰ ਪੁਆਇੰਟ ਪੈ੍ਰਜ਼ਨਟੇਸ਼ਨ ਵਿਚ ਸਰਗਰਮ ਭੂਮਿਕਾ ਨਿਭਾ ਕੇ ਵਿਦਿਆਰਥੀ ਅਜਿਹੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਵਿਚ ਕਾਮਯਾਬ ਹੋ ਰਹੇ ਹਨ |
ਭਗਤਾ ਭਾਈਕਾ, 10 ਜੁਲਾਈ (ਸੁਖਪਾਲ ਸਿੰਘ ਸੋਨੀ)-ਰਾਮਗੜ੍ਹੀਆ ਪਾਵਰ ਕਲੀਨਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਅਹਿਮ ਬੈਠਕ ਅੱਜ ਸਥਾਨਕ ਸ਼ਹਿਰ ਦੇ ਅਮਨ ਹੋਟਲ ਵਿਖੇ ਹੋਈ | ਮੀਟਿੰਗ ਦੌਰਾਨ ਵੱਡੀ ਗਿਣਤੀ ਵਿਚ ਪਾਵਰ ਕਲੀਨਰ ਨਿਰਮਾਤਾ (ਪੱਖੇ ਬਣਾਉਣ ਵਾਲੇ) ਨੇ ਸ਼ਮੂਲੀਅਤ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX