ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ)- ਪਾਵਰਕਾਮ ਦੇ ਅਧਿਕਾਰੀ ਰੈਗੂਲੇਟਰੀ ਕਮਿਸ਼ਨ ਦੇ ਨਿਯਮਾਂ ਮੁਤਾਬਿਕ ਕਿਸੇ ਵੀ ਇਲਾਕੇ ਦੀ ਬਿਜਲੀ ਬੰਦ ਕਰ ਸਕਦੇ ਹਨ ਪਰ ਖੰਨਾ ਵਿਚ ਇਹ ਅਧਿਕਾਰ ਬਿਜਲੀ ਦੀਆਂ ਤਾਰਾਂ ਪਾਉਣ ਵਾਲੇ ਠੇਕੇਦਾਰਾਂ ਦੇ ਬੰਦੇ ਹੀ ਵਰਤ ਰਹੇ ਹਨ। ਇਹ ...
ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)- ਅੱਜ ਨਗਰ ਕੌਾਸਲ ਖੰਨਾ ਦੇ ਕਾਰਜਸਾਧਕ ਅਫ਼ਸਰ ਰਣਬੀਰ ਸਿੰਘ ਦੀ ਅਗਵਾਈ ਹੇਠ ਸੀਵਰੇਜ, ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਈ. ਓ. ਰਣਬੀਰ ਸਿੰਘ ਲੇ ਕਿਹਾ ਕਿ ...
ਸਮਰਾਲਾ, 10 ਜੁਲਾਈ (ਪ. ਪ.)- ਸਮਰਾਲਾ ਹਲਕੇ ਦੀਆਂ 339 ਕਿੱਲੋਮੀਟਰ ਲੰਬੀਆਂ ਸੜਕਾਂ ਦੇ ਨਵੀਨੀਕਰਨ ਦਾ ਉਦਘਾਟਨ ਅੱਜ ਕਾਂਗਰਸੀ ਵਿਧਾਇਕ ਅਮਰੀਕ ਸਿੰਘ ਢਿੱਲੋਂ ਵਲੋਂ ਪਿੰਡ ਬਲਾਲਾ ਤੋਂ ਸ਼ੁਰੂ ਕਰਵਾ ਦਿੱਤਾ ਗਿਆ | ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਢਿੱਲੋਂ ਨੇ ...
ਖੰਨਾ, 10 ਜੁਲਾਈ (ਲਾਲ)- ਖੰਨਾ ਸਿਟੀ-2 ਪੁਲਿਸ ਨੇ ਦੋ ਨੌਜਵਾਨਾਂ ਨੂੰ 105 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਏ. ਐੱਸ. ਆਈ. ਸੁਖਵਿੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਟੀਮ ਜਦੋਂ ਸੋਮਵਾਰ ਦੀ ਰਾਤ ਨੂੰ ਖਟੀਕਾਂ ਚੌਾਕ ਵਿਚ ਮੌਜੂਦ ਸੀ ਤਾਂ ਅਮਲੋਹ ...
ਮਾਛੀਵਾੜਾ ਸਾਹਿਬ, 10 ਜੁਲਾਈ (ਪ. ਪ.)- ਸੂਬਾ ਸਰਕਾਰ ਵਲੋਂ ਨਸ਼ੇ ਦੀਆਂ ਜੜ੍ਹਾਂ ਮਿਟਾਉਣ ਲਈ ਵੱਖ-ਵੱਖ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ, ਜਿਸ ਦੇ ਚੱਲਦਿਆਂ ਜ਼ਿਲ੍ਹੇ ਦੇ ਸਿਹਤ ਵਿਭਾਗ ਨੇ ਮੈਡੀਕਲ ਸਟੋਰ ਮਾਲਕਾਂ ਨੂੰ ੂ ਬੁਲਾ ਕੇ ਇਹ ਹਦਾਇਤਾਂ ਦਿੱਤੀਆਂ ਕਿ ...
ਸਮਰਾਲਾ, 10 ਜੁਲਾਈ (ਬਲਜੀਤ ਸਿੰਘ ਬਘੌਰ)- ਬੀਤੇ ਦਿਨੀਂ ਪਿੰਡ ਚਹਿਲਾਂ ਵਿਖੇ ਐਲੂਮੀਨੀਅਮ ਦੀ ਦੁਕਾਨ ਦੀ ਭੰਨਤੋੜ ਕਰਨ ਅਤੇ ਦੋ ਵਿਅਕਤੀਆਂ 'ਤੇ ਕਾਤਲਾਨਾ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰਨ ਦੇ ਦੋਸ਼ ਤਹਿਤ ਸਮਰਾਲਾ ਪੁਲਿਸ ਵਲੋਂ ਹਸਪਤਾਲ ਵਿਚ ਜ਼ੇਰੇ ਇਲਾਜ ਵਰਿੰਦਰ ...
ਸਾਹਨੇਵਾਲ, 10 ਜੁਲਾਈ (ਹਰਜੀਤ ਸਿੰਘ ਢਿੱਲੋਂ)- ਸਿਵਲ ਸਰਜਨ ਲੁਧਿਆਣਾ ਦੀਆਂ ਹਦਾਇਤਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਸਾਹਨੇਵਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੇ. ਪੀ. ਸਿੰਘ ਦੀ ਅਗਵਾਈ ਵਿਚ ਸਾਹਨੇਵਾਲ ਵਿਖੇ ਫ਼ਲਾਂ ਅਤੇ ਸਬਜ਼ੀਆਂ ਦੀਆਂ ਦੁਕਾਨਾਂ ਤੇ ...
ਕੁਹਾੜਾ, 10 ਜੁਲਾਈ (ਤੇਲੂ ਰਾਮ ਕੁਹਾੜਾ)- ਪਿੰਡ ਕੁਹਾੜਾ ਦੇ ਵਸਨੀਕ ਨਗਿੰਦਰ ਸਿੰਘ ਪੁੱਤਰ ਸ਼ੇਰ ਸਿੰਘ ਦੇ ਖਾਤੇ 'ਚੋਂ ਚਾਲਬਾਜ਼ਾਂ ਵਲੋਂ 55,996 ਹਜ਼ਾਰ ਰੁਪਏ ਕਢਵਾ ਲੈਣ ਦੀ ਖ਼ਬਰ ਹੈ ¢ ਨਗਿੰਦਰ ਸਿੰਘ ਨਗਰ ਨਿਗਮ ਲੁਧਿਆਣਾ ਦਾ ਸੇਵਾ-ਮੁਕਤ ਮੁਲਾਜ਼ਮ ਹੈ, ਉਸ ਦੀ ਪੈਨਸ਼ਨ ...
ਸਮਰਾਲਾ, 10 ਜੁਲਾਈ (ਸੁਰਜੀਤ ਸਿੰਘ)- ਸਰਕਾਰੀ ਆਈ. ਟੀ. ਆਈਜ਼ ਦੀ ਸੂਬਾ ਕਮੇਟੀ ਨੇ ਇਕ ਮੀਟਿੰਗ ਕਰਕੇ ਪੰਜਾਬ ਸਰਕਾਰ ਦੀ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਅਵੇਸਲੇਪਣ 'ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਸਰਕਾਰ ਯੂਨੀਅਨ ਨੂੰ ਲਾਰਿਆਂ ਵਿਚ ਹੀ ਰੱਖ ਰਹੀ ਹੈ, ਜਿਸ ਕਾਰਨ ...
ਰਾੜਾ ਸਾਹਿਬ, 10 ਜੁਲਾਈ (ਸਰਬਜੀਤ ਸਿੰਘ ਬੋਪਾਰਾਏ)- ਇਤਿਹਾਸਕ ਪਿੰਡ ਘੁਡਾਣੀ ਕਲਾਂ ਦੇ ਗੁਰਦੁਆਰਾ ਸ੍ਰੀ ਨਿੰਮਸਰ ਸਾਹਿਬ ਵਿਖੇ ਵਾਤਾਵਰਨ ਦੀ ਸ਼ੁੱਧਤਾ ਰੱਖਣ ਲਈ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਰਘਬੀਰ ਸਿੰਘ ਸਹਾਰਨ ਮਾਜਰਾ ਵਲੋਂ 200 ਦੇ ਕਰੀਬ ਬੂਟੇ ਲਵਾਏ ਗਏ | ਉਨ੍ਹਾਂ ਕਿਹਾ ਕਿ ਸਾਡੇ ਆਲੇ-ਦੁਆਲੇ ਦਿਨੋਂ ਦਿਨ ਪ੍ਰਦੂਸ਼ਣ ਵੱਧਦਾ ਜਾ ਰਿਹਾ ਹੈ, ਇਸ ਤੋਂ ਬਚਣ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਬੂਟਿਆਂ ਦੀ ਸੰਭਾਲ ਕਰਨਾ ਵੀ ਜ਼ਰੂਰੀ ਹੈ ਕਿਉਂਕਿ ਪੌਦੇ ਸਾਡੇ ਜੀਵਨ ਦਾ ਮੁੱਖ ਅੰਗ ਬਣ ਚੁੱਕੇ ਹਨ | ਉਨ੍ਹਾਂ ਪਿੰਡਾਂ ਦੀਆ ਸਮਾਜ ਸੇਵੀ ਸੰਸਥਾਵਾਂ ਨੂੰ ਕਿਹਾ ਕਿ ਉਹ ਪਿੰਡਾਂ 'ਚ ਬੂਟੇ ਲਾ ਕੇ ਆਪਣਾ ਬਣਦਾ ਯੋਗਦਾਨ ਪਾਉਣ | ਇਸ ਮੌਕੇ ਮੈਨੇਜਰ ਸੁਖਦੇਵ ਸਿੰਘ, ਮੁੱਖ ਗ੍ਰੰਥੀ ਭਾਈ ਅਮਰੀਕ ਸਿੰਘ ਆਦਿ ਹਾਜ਼ਰ ਸਨ |
ਰਾੜਾ ਸਾਹਿਬ, 10 ਜੁਲਾਈ (ਸਰਬਜੀਤ ਸਿੰਘ ਬੋਪਾਰਾਏ)- ਪਿੰਡ ਭੀਖੀ ਖੱਟੜਾ ਵਿਖੇ ਗਰਾਮ ਸਭਾ ਦਾ ਆਮ ਇਜਲਾਸ ਸਰਪੰਚ ਪ੍ਰੀਤਮ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਇਜਲਾਸ 'ਚ ਪਿੰਡ ਦੀਆ ਸਮੱਸਿਆਵਾਂ ਨਾਲ ਸਬੰਧਿਤ ਮੁੱਦਿਆਂ 'ਤੇ ਭਰਵੀਂ ਚਰਚਾ ਕੀਤੀ ਗਈ | ਇਸ ਮੌਕੇ ...
ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ)- ਅੱਜ ਸਰਕਾਰੀ ਪ੍ਰਾਇਮਰੀ ਸਕੂਲ ਰਤਨਹੇੜੀ ਬਲਾਕ-ਖੰਨਾ 2 ਵਿਖੇ ਡਾ. ਗੁਰਮੁਖ ਸਿੰਘ ਚਾਹਲ ਓ. ਐੱਸ. ਡੀ., ਐੱਮ. ਐੱਲ. ਏ. ਹਲਕਾ ਖੰਨਾ ਅਤੇ ਇੰਚਾਰਜ ਯੂਥ ਕਾਂਗਰਸ ਪਟਿਆਲਾ ਨੇ ਆਪਣੀ ਕਿਰਤ ਕਮਾਈ 'ਚੋਂ ਸਾਰੇ ਸਕੂਲ ਦੇ ਬੱਚਿਆਂ ਨੂੰ ...
ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ)- ਨੰਬਰਦਾਰ ਯੂਨੀਅਨ ਬਲੌ ਾਗੀ ਖੰਨਾ ਦੀ ਮੀਟਿੰਗ ਤਹਿਸੀਲ ਪ੍ਰਧਾਨ ਸ਼ੇਰ ਸਿੰਘ ਫ਼ੈਜਗੜ੍ਹ ਦੀ ਸਰਪ੍ਰਸਤੀ ਹੇਠ ਹੋਈ, ਜਿਸ 'ਚ ਸ਼ਹਿਰ ਤੇ ਪਿੰਡਾਂ ਦੇ ਆਏ ਨੰਬਰਦਾਰ ਵੱਡੀ ਗਿਣਤੀ ਵਿਚ ਹਾਜ਼ਰ ਸਨ | ਪ੍ਰਧਾਨ ਸ਼ੇਰ ਸਿੰਘ ਨੇ ਦੱਸਿਆ ...
ਮਲੌਦ, 10 ਜੁਲਾਈ (ਸਹਾਰਨ ਮਾਜਰਾ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਰਗਾੜੀ ਵਿਖੇ ਹੋਈ ਘੋਰ ਬੇਅਦਬੀ ਅਤੇ ਦੋਸ਼ੀਆਂ ਨੂੰ ਅਜੇ ਤੀਕਰ ਨਾ ਫੜਨਾ, ਉਨ੍ਹਾਂ ਨੂੰ ਸਜ਼ਾਵਾਂ ਨਾ ਦੇਣਾ ਅਤੇ ਸਜ਼ਾ ਭੁਗਤ ਚੁੱਕੇ ਸਿੰਘਾਂ ਦੀ ਰਿਹਾਈ ਵਾਸਤੇ ਬਰਗਾੜੀ ਵਿਖੇ ਲਗਾਏ ਰੋਸ ਧਰਨੇ ...
ਦੋਰਾਹਾ, 10 ਜੁਲਾਈ (ਜਸਵੀਰ ਝੱਜ) - ਦੋਰਾਹਾ ਪਬਲਿਕ ਸਕੂਲ ਦੇ ਵਿਦਿਆਰਥੀ ਨਰੇਣ ਰੰਜਨ ਸ਼ਰਮਾ ਨੇ ਕਿ੍ਕਟ 'ਚ ਅਹਿਮ ਪ੍ਰਾਪਤੀ ਕਰਦਿਆਂ ਆਪਣੇ ਮਾਪਿਆਂ, ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੋਰਾਹਾ ਕਿ੍ਕਟ ਅਕੈਡਮੀ ਕੋਚ ਸੰਜੇ ...
ਸਮਰਾਲਾ, 10 ਜੁਲਾਈ (ਪ. ਪ.)- ਪੁਲਿਸ ਵਲੋਂ ਨਸ਼ੇ ਦੇ ਖ਼ਾਤਮੇ ਲਈ ਚਲਾਈ ਮੁਹਿੰਮ ਤਹਿਤ ਅੱਜ ਪਿੰਡ ਭਰਥਲਾ ਵਿਖੇ ਇਕ ਇਕਤੱਤਰਾ ਕਰਵਾਈ ਗਈ, ਜਿਸ ਵਿਚ ਥਾਣਾ ਸਮਰਾਲਾ ਦੇ ਐੱਸ. ਐੱਚ. ਓ. ਇੰ. ਭੁਪਿੰਦਰ ਸਿੰਘ ਵਲੋਂ ਇਸ ਬਿਮਾਰੀ ਦੇ ਮੁਕੰਮਲ ਖ਼ਾਤਮੇ ਲਈ ਲੋਕਾਂ ਤੋਂ ਸਹਿਯੋਗ ...
ਖੰਨਾ, 10 ਜੁਲਾਈ (ਲਾਲ/ਧੀਮਾਨ)- ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਇਆ ਜਾਵੇਗਾ | ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਰੋਕਣ ਲਈ ਪੂਰੇ ਪੰਜਾਬ ਵਿਚ ਨਸ਼ਿਆਂ ਿਖ਼ਲਾਫ਼ ਮੁਹਿੰਮ ਚਲਾਈ ਗਈ ਹੈ | ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ...
ਸਮਰਾਲਾ, 10 ਜੁਲਾਈ (ਸੁਰਜੀਤ ਸਿੰਘ)- ਪੈਨਸ਼ਨਰਜ਼ ਐਸੋਸੀਏਸ਼ਨ ਡਵੀਜ਼ਨ ਸਮਰਾਲਾ ਦੀ ਮਾਸਿਕ ਮੀਟਿੰਗ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਮੇਨ ਚੌਾਕ ਵਿਖੇ ਹੋਈ ¢ ਮੀਟਿੰਗ 'ਚ ਸਭ ਤੋਂ ਪਹਿਲਾਂ ਵਿੱਛੜੇ ਸਾਥੀ ਬੰਤ ਸਿੰਘ ਘੁਲਾਲ ਦੀ ਮੌਤ 'ਤੇ ਦੁੱਖ ਦਾ ...
ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ)- ਸੇਵਾ ਕੇਂਦਰਾਂ ਨੂੰ ਬੰਦ ਕਰਨ ਦੇ ਸਰਕਾਰ ਦੇ ਐਲਾਨ 'ਤੇ ਖ਼ੁਦ ਕਾਂਗਰਸੀ ਲੀਡਰ ਸਹਿਮਤ ਨਹੀਂ ਹਨ | ਇਸ ਗੱਲ ਨੂੰ ਲੈ ਕੇ ਨਵੀਂ ਬਹਿਸ ਛਿੜ ਗਈ ਹੈ ਕਿ ਸਰਕਾਰ ਕਿਉਂ ਪਿਛਲੀ ਸਰਕਾਰ ਦੀਆਂ ਜਨ ਹਿਤੈਸ਼ੀ ਯੋਜਨਾਵਾਂ ਨੂੰ ਬੰਦ ਕਰਨ ...
ਡੇਹਲੋਂ, 10 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)- ਸੋਲਨ ਹਿਮਾਚਲ ਪ੍ਰਦੇਸ਼ ਵਿਖੇ ਹੋਈ ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ 'ਚ ਵਿਕਟੋਰੀਆ ਸਕੂਲ ਲਹਿਰਾਂ ਦੇ ਖਿਡਾਰੀਆਂ ਨੇ ਚਾਂਦੀ ਦਾ ਤਗਮਾ ਜਿੱਤਿਆ, ਜਿਨ੍ਹਾਂ ਦਾ ਸਕੂਲ ਪਹੁੰਚਣ 'ਤੇ ਸਕੂਲ ਪਿੰ੍ਰਸੀਪਲ ਤੇ ...
ਖੰਨਾ, 10 ਜੁਲਾਈ (ਮਨਜੀਤ ਸਿੰਘ ਧੀਮਾਨ)- ਅੱਜ ਸਥਾਨਕ ਗੁਰਦੁਆਰਾ ਕਲਗ਼ੀਧਰ ਸਾਹਿਬ ਦੇ ਹਾਲ ਵਿਚ ਸਾਬਕਾ ਫ਼ੌਜੀਆਂ ਇਕ ਮਹੀਨਾਵਾਰ ਮੀਟਿੰਗ ਪ੍ਰਧਾਨ ਕੈਪਟਨ ਕਰਨੈਲ ਸਿੰਘ ਜਲਾਜਣ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਵੱਡੀ ਗਿਣਤੀ ਸਾਬਕਾ ਸੈਨਿਕ ਸ਼ਾਮਿਲ ਹੋਏ | ਇਸ ਮੌਕੇ ...
ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ)- ਸ੍ਰੀ ਨਵਜੋਤ ਸਿੰਘ ਮਾਹਲ, ਪੀ. ਪੀ. ਐੱਸ., ਸੀਨੀਅਰ ਪੁਲਿਸ ਕਪਤਾਨ ਖੰਨਾ ਨੇ ਦੱਸਿਆ ਕਿ ਡੀ. ਆਈ. ਜੀ. ਰਣਬੀਰ ਸਿੰਘ ਖੱਟੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੀ ਤਸਕਰੀ ਰੋਕਣ ਵਿਚ ਖੰਨਾ ਪੁਲਿਸ ਨੂੰ ਉਸ ਵੇਲੇ ਭਾਰੀ ...
ਪਾਇਲ, 10 ਜੁਲਾਈ (ਪ. ਪ.)- ਪੰਜਾਬ ਸਰਕਾਰ ਦੇ ਹੁਕਮਾ ਤਹਿਤ ਨਸ਼ੇ ਦੇ ਖ਼ਾਤਮੇ ਲਈ ਅੱਜ ਐੱਸ. ਐੱਚ. ਓ. ਗੁਰਮੇਲ ਸਿੰਘ ਥਾਣਾ ਪਾਇਲ ਵਲੋਂ ਸਬ-ਡਵੀਜ਼ਨ ਪਾਇਲ ਅਧੀਨ ਕੰਮ ਕਰਦੇ ਸਾਬਕਾ ਫ਼ੌਜੀਆਂ (ਜੀ. ਓ. ਜੀ.) ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਥਾਣਾ ...
ਰਾਏਕੋਟ, 10 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਅਜੀਤਸਰ ਕੰਨਿਆਂ ਸ. ਸ. ਸ. ਸਕੂਲ ਕੁਤਬਾ ਬਾਜ਼ਾਰ ਰਾਏਕੋਟ ਵਿਖੇ ਰੋਟਰੀ ਕਲੱਬ ਰਾਏਕੋਟ ਵਲੋਂ ਵਾਤਾਵਰਨ ਅਤੇ ਪਾਣੀ ਦੀ ਸੰਭਾਲ ਸਬੰਧੀ ਸੈਮੀਨਾਰ ਕਰਵਾਇਆ ਗਿਆ ¢ ਸੈਮੀਨਾਰ ਦੌਰਾਨ ਚੇਅਰਮੈਨ ਅਤਰ ਸਿੰਘ ਚੱਢਾ ਨੇ ਸੰਬੋਧਨ ...
ਦੋਰਾਹਾ, 10 ਜੁਲਾਈ (ਜੋਗਿੰਦਰ ਸਿੰਘ ਓਬਰਾਏ)- ਪਿੰਡ ਕੱਦੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਐੱਨ. ਐੱਸ. ਐੱਸ. ਯੂਨਿਟ ਵਲੋਂ 'ਚਿੱਟੇ ਵਿਰੁੱਧ ਕਾਲਾ ਹਫ਼ਤਾ' ਮੁਹਿੰਮ ਤਹਿਤ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਪਰਮਜੀਤ ਕੌਰ ਨੇ ...
ਮਲੌਦ, 10 ਜੁਲਾਈ (ਸਹਾਰਨ ਮਾਜਰਾ)- ਗੁਰਦੁਆਰਾ ਲੰਗਰ ਸ੍ਰੀ ਦਮਦਮਾ ਸਾਹਿਬ ਨਗਰਾਸੂ ਦੇ ਮੁੱਖ ਸੇਵਾਦਾਰ ਸੰਤ ਬੇਅੰਤ ਸਿੰਘ ਕਾਰ ਸੇਵਾ ਵਾਲਿਆਂ ਅਤੇ ਸੰਤ ਸੁਖਦੇਵ ਸਿੰਘ ਲੰਗਰਾਂ ਵਾਲਿਆਂ ਦੇ ਪਿਤਾ ਨਿਰਮਲ ਡੇਰਾ ਬੇਰ ਕਲਾਂ ਦੇ ਅੱਠਵੇਂ ਮੁਖੀ ਸੱਚਖੰਡ ਵਾਸੀ ਸੰਤ ...
ਖੰਨਾ, 10 ਜੁਲਾਈ (ਅਮਰਜੀਤ ਸਿੰਘ)- ਗੰਧਲੇ ਹੋ ਰਹੇ ਵਾਤਾਵਰਨ ਨੂੰ ਸ਼ੁੱਧ ਕਰਨ ਦੇ ਲਈ ਸਰਕਾਰ ਵਲੋਂ ਸੂਬੇ ਨੂੰ ਹਰਿਆ-ਭਰਿਆ ਬਣਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਹਰ ਘਰ ਹਰਿਆਵਲੀ ਮੁਹਿੰਮ ਤਹਿਤ ਪਿੰਡ ਕਲਾਲ ਮਾਜਰਾ ਵਿਖੇ ਸਤਵਿੰਦਰ ਸਿੰਘ ਹੈਪੀ ਟਰਾਂਸਪੋਰਟ ਅਤੇ ...
ਸਮਰਾਲਾ, 10 ਜੁਲਾਈ (ਪ. ਪ.)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਨਗਰ ਕੌਾਸਲ ਦੇ ਵਾਈਸ ਪ੍ਰਧਾਨ ਸਤਵੀਰ ਸਿੰਘ ਸੇਖੋਂ ਦੀ ਅਗਵਾਈ ਹੇਠ ਸ਼ਹਿਰ ਦੇ ਵਾਰਡਾਂ 'ਚ ਬੂਟੇ ਲਗਾਏ | ਬੂਟੇ ਲਗਾਉਣ ਸਮੇਂ ਵਾਈਸ ਪ੍ਰਧਾਨ ਨੇ ਕਿਹਾ ਕਿ ...
ਖੰਨਾ, 10 ਜੁਲਾਈ (ਪ. ਪ. ਰਾਹੀਂ)- ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਡੀ. ਆਈ. ਜੀ. ਰਣਬੀਰ ਸਿੰਘ ਖੱਟੜਾ ਦੇ ਦਿਸ਼ਾ-ਨਿਰਦੇਸ਼ਾਾ ਅਨੁਸਾਰ ਨਸ਼ਿਆਾ ਦੀ ਰੋਕਥਾਮ ਸਬੰਧੀ ਬਾਰੇ ਆਮ ਲੋਕਾਂ ਨੂੰ ਨਸ਼ਿਆਾ ਤੋਂ ਜਾਗਰੂਕ ਕਰਾਉਣ ਲਈ ਜਿੱਥੇ ਖੰਨਾ ਪੁਲਿਸ ਹੁਣ ਤੱਕ ...
ਸਾਹਨੇਵਾਲ, 10 ਜੁਲਾਈ (ਅਮਰਜੀਤ ਸਿੰਘ ਮੰਗਲੀ)- ਸਾਹਨੇਵਾਲ ਰੇਲਵੇ ਸਟੇਸ਼ਨ ਤੋਂ ਥੋੜੀ ਦੂਰ ਚੰਡੀਗੜ੍ਹ ਰੇਲ ਲਾਈਨ 'ਤੇ ਇਕ ਵਿਅਕਤੀ ਦੀ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਰੇਲਵੇ ਪੁਲਿਸ ਦੇ ਚੌਕੀ ਇੰਚਾਰਜ ਰਘੁਵਿੰਦਰ ਸਿੰਘ ਨੇ ...
ਦੋਰਾਹਾ, 10 ਜੁਲਾਈ (ਜਸਵੀਰ ਝੱਜ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਵੀਰ ਸਿੰਘ ਬਾਦਲ ਵਲੋਂ ਜਥੇਦਾਰ ਸੰਤਾ ਸਿੰਘ ਉਮੈਦਪੁਰੀ ਨੂੰ ਉਨ੍ਹਾਂ ਦੀ ਪਾਰਟੀ ਪ੍ਰਤੀ ਸਖ਼ਤ ਘਾਲਣਾ ਤੇ ਜਥੇਬੰਦਕ ਸਮਝ ਨੂੰ ਦੇਖਦੇ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ...
ਮਲੌਦ, 10 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਆ ਰਹੀਆਂ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਤੇ ਗ੍ਰਾਮ ਪੰਚਾਇਤ ਦੀਆਂ ਚੋਣਾਂ ਨੂੰ ਲੈ ਕੇ ਪਿੰਡ ਸਿਹੌੜਾ ਵਿਖੇ ਮਿੰਟੂ ਮੈਡੀਕਲ ਸਟੋਰ 'ਤੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਹੋਈ ਇਕੱਤਰਤਾ ਦੌਰਾਨ ਬਲਾਕ ਕਾਂਗਰਸ ...
ਦੋਰਾਹਾ, 10 ਜੁਲਾਈ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ/ਜੋਗਿੰਦਰ ਸਿੰਘ ਓਬਰਾਏ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਵੱਖ-ਵੱਖ ਜਮਾਤਾਂ ਦੇ ਨਤੀਜੇ ਐਲਾਨੇ ਗਏ, ਜਿਸ 'ਚ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਵਿਦਿਆਰਥੀਆਂ ਨੇ ਖ਼ੂਬ ਮੱਲਾਂ ਮਾਰੀਆਂ | ਨਤੀਜਿਆਂ ...
ਮਲੌਦ, 10 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਸਿਹੌੜਾ ਵਿਖੇ ਨਸ਼ਿਆਂ ਿਖ਼ਲਾਫ਼ ਲੋਕਾਂ ਨਾਲ ਸਾਂਝੀ ਸੱਥ ਵਿਚ ਰੱਖੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਥਾਣਾ ਮੁਖੀ ਮਲੌਦ ਨਛੱਤਰ ਸਿੰਘ ਨੇ ਕਿਹਾ ਕਿ ਆਮ ਲੋਕ ਨਸ਼ਾ ਮੁਕਤ ਤੰਦਰੁਸਤ ਪੰਜਾਬ ਦੀ ਸਿਰਜਣਾ ਕਰਨ ਲਈ ...
ਸਮਰਾਲਾ, 10 ਜੁਲਾਈ (ਸੁਰਜੀਤ ਸਿੰਘ)- ਸਮਰਾਲਾ ਅਤੇ ਲਾਗਲੇ ਇਲਾਕੇ ਦੇ ਲੋਕਾਂ ਨੂੰ ਅਜੇ ਕਰੀਬ 3 ਮਹੀਨੇ ਹੋਰ ਟੁੱਟੀਆਂ ਸੜਕਾਂ 'ਤੇ ਆਪਣੇ ਵਾਹਨ ਤੁੜਾਉਣੇ ਪੈਣਗੇ ¢ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਬਰਸਾਤ ਦਾ ਮੌਸਮ ਸ਼ੁਰੂ ਹੋ ਚੁੱਕਿਆ ਹੈ ਅਤੇ ਆਮ ਤੌਰ ...
ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ)- ਇਕ ਆਵਾਰਾ ਸਾਨ੍ਹ ਵਲੋਂ ਇਕ ਵਿਅਕਤੀ ਨੂੰ ਜ਼ਖ਼ਮੀ ਕਰਨ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮੁਖ਼ਤਿਆਰ ਸਿੰਘ ਵਾਸੀ ਬੀਜਾ ਜੋ ਕਿ ਬੂਲੇ੍ਹਪੁਰ ਵਿਚ ਚੌਕੀਦਾਰ ਦੀ ਡਿਊਟੀ ਕਰਦਾ ਹੈ, ਜਦੋਂ ਡਿਊਟੀ ਤੋਂ ਵਾਪਿਸ ਸਾਈਕਲ ...
ਸਮਰਾਲਾ, 10 ਜੁਲਾਈ (ਸੁਰਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਵਿਖੇ ਨਛੱਤਰ ਸਿੰਘ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਿਸਾਨਾਂ ਦੀਆਂ ਮੁਸ਼ਕਿਲਾਂ ਮੁਤੱਲਕ ਵੱਖ-ਵੱਖ ਪਹਿਲੂਆਂ 'ਤੇ ਵਿਚਾਰ ਹੋਈ ¢ ...
ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ)- ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਪ੍ਰਦੀਪ ਮਲੂਕਾ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ ਬੈਂਸ ਕਿਹਾ ਕਿ ਡਾਇਰੈਕਟਰ ਪਬਲਿਕ ਇਨਸਟਰੱਕਸ਼ਨ (ਸੈਕੰਡਰੀ ਸਿੱਖਿਆ) ਪੰਜਾਬ ਵਲੋਂ ਆਈ. ਸੀ. ਟੀ. ਪੋ੍ਰਜੈਕਟ ...
ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ)- ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਮੁੱਖ ਪਵਨ ਗੁਪਤਾ ਦੀ ਅਗਵਾਈ 'ਚ ਸ਼ਿਵ ਸੈਨਾ ਹਿੰਦੋਸਾਨ ਦੇ ਸੂਬਾ ਉਪ ਪ੍ਰਧਾਨ ਅਨੁਜ ਗੁਪਤਾ, ਸਕੱਤਰ ਲਲਿਤ ਸ਼ਰਮਾ, ਸ਼ਾਖਾ ਦੇ ਪੰਜਾਬ ਚੇਅਰਮੈਨ ਚੰਦਰ ਦੇਵ ਸਿੰਘ ਚੌਹਾਨ, ਜ਼ਿਲ੍ਹਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX