ਤਾਜਾ ਖ਼ਬਰਾਂ


ਬਰਫ਼ਬਾਰੀ ਕਾਰਨ ਸ੍ਰੀਨਗਰ 'ਚ ਪ੍ਰਭਾਵਿਤ ਹੋਈਆਂ ਉਡਾਣਾਂ
. . .  0 minutes ago
ਸ੍ਰੀਨਗਰ, 19 ਜਨਵਰੀ- ਜੰਮੂ-ਕਸ਼ਮੀਰ 'ਚ ਸ਼ਨੀਵਾਰ ਨੂੰ ਬਰਫ਼ਬਾਰੀ ਅਤੇ ਘੱਟ ਦ੍ਰਿਸ਼ਟਤਾ ਦੇ ਕਾਰਨ ਸ੍ਰੀਨਗਰ ਹਵਾਈ ਅੱਡੇ 'ਤੇ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਵਾਈ ਅੱਡੇ ਦੇ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਹਵਾਈ ਅੱਡੇ 'ਤੇ.....
ਖਹਿਰਾ ਦੀ ਅਗਵਾਈ 'ਚ ਹੋਈ ਪੰਜਾਬੀ ਏਕਤਾ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ
. . .  10 minutes ago
ਲੁਧਿਆਣਾ, 18 ਜਨਵਰੀ (ਪੁਨੀਤ ਬਾਵਾ)- ਪੰਜਾਬੀ ਏਕਤਾ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਅੱਜ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ 'ਚ ਸਰਕਟ ਹਾਊਸ ਵਿਖੇ ਹੋਈ, ਜਿਸ 'ਚ ਖਹਿਰਾ ਨੇ ਪਾਰਟੀ ਦੇ ਆਗੂਆਂ ਨੂੰ ਪਾਰਟੀ ਨੂੰ ਘਰ-ਘਰ ਪਹੁੰਚਾਉਣ ਲਈ ਨੁਕਤੇ.....
ਦੱਖਣੀ ਭਾਰਤ 'ਤੇ ਹਮਲੇ ਦੀ ਸਾਜ਼ਿਸ਼ ਨਾਕਾਮ, ਤਿੰਨ ਗ੍ਰਿਫ਼ਤਾਰ
. . .  18 minutes ago
ਨਵੀਂ ਦਿੱਲੀ, 19 ਜਨਵਰੀ- ਦੱਖਣੀ ਭਾਰਤ ਦੇ ਸਮਾਜਿਕ ਅਤੇ ਧਾਰਮਿਕ ਸੰਗਠਨਾਂ ਦੇ ਵਰਕਰਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਇੱਕ ਵਿਦੇਸ਼ ਨਾਗਰਿਕ ਸਮੇਤ ਤਿੰਨ ਲੋਕਾਂ ਨੂੰ ਦਿੱਲੀ ਪੁਲਿਸ ਦੀ ਵਿਸ਼ੇਸ਼ ਸ਼ਾਖਾ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਡਿਪਟੀ...
ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਅਰਜ਼ੀ 'ਤੇ 28 ਜਨਵਰੀ ਨੂੰ ਹੋਵੇਗੀ ਸੁਣਵਾਈ
. . .  30 minutes ago
ਪਟਨਾ, 19 ਜਨਵਰੀ- ਆਈ.ਆਰ.ਸੀ.ਟੀ.ਸੀ. ਘੋਟਾਲੇ 'ਚ ਈ.ਡੀ. ਵੱਲੋਂ ਦਰਜ ਮਨੀ ਲਾਂਡਰਿੰਗ ਮਾਮਲੇ 'ਚ ਆਰ.ਜੇ.ਡੀ. ਸੁਪਰੀਮੋ ਲਾਲੂ ਪ੍ਰਸਾਦ ਯਾਦਵ, ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਤੇਜੱਸਵੀ ਯਾਦਵ ਦੀ ਨਿਯਮਿਤ ਜ਼ਮਾਨਤ ਅਰਜ਼ੀ 'ਤੇ ......
ਭਾਜਪਾ ਵਿਰੁੱਧ ਕੀਤੀ ਜਾ ਰਹੀ ਮਹਾਂ ਰੈਲੀ 'ਚ ਪਹੁੰਚੀ ਮਮਤਾ ਬੈਨਰਜੀ
. . .  54 minutes ago
ਨਵੀਂ ਦਿੱਲੀ, 19 ਜਨਵਰੀ- ਟੀ. ਐੱਮ. ਸੀ. ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਿਰੁੱਧ ਹੋ ਰਹੀ ਅੱਜ ਕੋਲਕਾਤਾ 'ਚ ਹੋ ਰਹੀ ਮਹਾਂ ਰੈਲੀ ਪਹੁੰਚੀ ਹੈ। ਜਾਣਕਾਰੀ ਦੇ ਅਨੁਸਾਰ, ਕੋਲਕਾਤਾ ਦੇ ਬ੍ਰਿਗੇਡ ਪਰੇਡ .....
ਥੱਕੇ ਹੋਏ ਪਹਿਲਵਾਨ ਅਖਾੜੇ 'ਚ ਜਾ ਕੇ ਅਜ਼ਮਾਉਣਾ ਚਾਹੁੰਦੇ ਹਨ ਆਪਣੀ ਕਿਸਮਤ - ਅੱਬਾਸ ਨਕਵੀ
. . .  about 1 hour ago
ਬੈਂਗਲੁਰੂ, 19 ਜਨਵਰੀ- ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਕੋਲਕਾਤਾ 'ਚ ਹੋਣ ਵਾਲੀ ਟੀ.ਐਨ.ਸੀ. ਦੀ ਵਿਰੋਧੀ ਰੈਲੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਬ ਸਾਰੇ ਥੱਕੇ ਹੋਏ ਪਹਿਲਵਾਨ ਹਨ ਜੋ ਅਖਾੜੇ 'ਚ ਜਾ ਕੇ ਆਪਣੀ ਕਿਸਮਤ ਅਜ਼ਮਾਉਣਾ ਚਾਹੁੰਦੇ ਹਨ। .....
ਸੁਰਜੀਤ ਰੱਖੜਾ ਅਤੇ ਕਬੀਰ ਦਾਸ ਨੇ ਦਿਆਲ ਸਿੰਘ ਕੋਲਿਆਂਵਾਲੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਾਭਾ, 19 ਜਨਵਰੀ (ਅਮਨਦੀਪ ਸਿੰਘ ਲਵਲੀ )- ਭਵਾਨੀਗੜ੍ਹ ਨਾਭਾ ਰੋਡ ਉੱਪਰ ਸਥਿਤ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਨਜ਼ਰਬੰਦ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਨਾਲ ਸੁਰਜੀਤ ਸਿੰਘ ਰੱਖੜਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਕਬੀਰ ਦਾਸ ਹਲਕਾ ....
ਤੇਲ ਪਾਈਪਲਾਈਨ 'ਚ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ, 54 ਜ਼ਖਮੀ
. . .  about 1 hour ago
ਮੈਕਸੀਕੋ, 19 ਜਨਵਰੀ- ਮੈਕਸੀਕੋ 'ਚ ਤੇਲ ਪਾਈਪਲਾਈਨ 'ਚ ਭਿਆਨਕ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ, ਜਦਕਿ 54 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਾਣਕਾਰੀ ਲਈ ਦੱਸ ਦੇਈਏ ......
ਮਾਣਹਾਨੀ ਮਾਮਲੇ 'ਚ ਲੁਧਿਆਣਾ ਅਦਾਲਤ ਪੁੱਜੇ ਸੰਜੈ ਸਿੰਘ
. . .  about 1 hour ago
ਲੁਧਿਆਣਾ,19 ਜਨਵਰੀ (ਪਰਮਿੰਦਰ ਸਿੰਘ ਅਹੂਜਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਵਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੇ ਮਾਣਹਾਨੀ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਐਮ.ਪੀ. ਸੰਜੇ ਸਿੰਘ ਅਦਾਲਤ ਪਹੁਚੇ ਹਨ । ਅਦਾਲਤ 'ਚ ਹਾਜ਼ਰੀ ਲਗਾਉਣ ......
ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ ਦੀ 11 ਫਰਵਰੀ ਨੂੰ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 19 ਜਨਵਰੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ 'ਚ 11 ਫਰਵਰੀ ਨੂੰ ਸੁਣਵਾਈ ....
ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  about 2 hours ago
ਨਵੀਂ ਦਿੱਲੀ, 19 ਜਨਵਰੀ- ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦਿੱਲੀ ਆਉਣ ਵਾਲੀਆਂ 10 ਟਰੇਨਾਂ ਤੈਅ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ .....
ਸਬਰੀਮਾਲਾ ਮਾਮਲਾ : 2018 ਤੋਂ ਹੁਣ ਤੱਕ ਪੁਲਿਸ ਵਲੋਂ 67,094 ਲੋਕਾਂ 'ਤੇ ਮਾਮਲਾ ਦਰਜ
. . .  about 2 hours ago
ਤਿਰੂਵਨੰਤਪੁਰਮ, 19 ਜਨਵਰੀ- ਕੇਰਲ ਪੁਲਿਸ ਨੇ ਸਬਰੀਮਾਲਾ ਸਥਿਤ ਭਗਵਾਨ ਅਯੱਪਾ ਦੇ ਮੰਦਰ 'ਚ 10 ਤੋਂ 50 ਸਾਲ ਦੀ ਉਮਰ ਵਾਲੀਆਂ ਔਰਤਾਂ ਦੇ ਪ੍ਰਵੇਸ਼ ਨੂੰ ਲੈ ਕੇ ਪ੍ਰਦਰਸ਼ਨ ਕਰਨ ਵਾਲੇ 67,094 ਲੋਕਾਂ ਵਿਰੁੱਧ ਮਾਮਲੇ ਦਰਜ ਕੀਤੇ ਹਨ। ਸੁਪਰੀਮ ਕੋਰਟ 'ਚ...
ਲੱਦਾਖ਼ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਲੋਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 3 hours ago
ਸ੍ਰੀਨਗਰ, 19 ਜਨਵਰੀ- ਜੰਮੂ-ਕਸ਼ਮੀਰ 'ਚ ਲੱਦਾਖ਼ ਖੇਤਰ ਦੇ ਖਾਰਦੁੰਗ ਲਾ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਨੇ 5 ਲੱਖ ਰੁਪਏ ਰਾਹਤ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਖਾਰਦੁੰਗ ਲਾ...
ਫਰਵਰੀ 'ਚ ਫਿਰ ਮਿਲਣਗੇ ਟਰੰਪ ਅਤੇ ਕਿਮ, ਵ੍ਹਾਈਟ ਹਾਊਸ ਵਲੋਂ ਖ਼ੁਲਾਸਾ
. . .  about 3 hours ago
ਵਾਸ਼ਿੰਗਟਨ, 19 ਜਨਵਰੀ- ਵ੍ਹਾਈਟ ਹਾਊਸ ਦਾ ਕਹਿਣਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਵਿਚਾਲੇ ਆਉਣ ਵਾਲੇ ਫਰਵਰੀ ਮਹੀਨੇ ਦੇ ਆਖ਼ਰੀ ਦਿਨਾਂ 'ਚ ਮੁਲਾਕਾਤ ਹੋਵੇਗੀ। ਟਰੰਪ ਅਤੇ ਕਿਮ ਵਿਚਾਲੇ ਇਹ ਦੂਜੀ...
ਕੋਲਕਾਤਾ 'ਚ ਅੱਜ ਮਮਤਾ ਕਰੇਗੀ ਮਹਾਂ ਰੈਲੀ, ਨਜ਼ਰ ਆਏਗੀ ਵਿਰੋਧੀ ਧਿਰਾਂ ਦੀ ਏਕਤਾ
. . .  about 4 hours ago
ਨਵੀਂ ਦਿੱਲੀ, 19 ਜਨਵਰੀ- ਟੀ. ਐੱਮ. ਸੀ. ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੀ ਤਾਕਤ ਦਿਖਾਉਣ ਲਈ ਅੱਜ ਕੋਲਕਾਤਾ 'ਚ ਇੱਕ ਮਹਾਂ ਰੈਲੀ ਕਰੇਗੀ। ਉਨ੍ਹਾਂ ਨੇ ਵਿਰੋਧੀ ਧਿਰਾਂ ਦੇ ਨੇਤਾਵਾਂ ਨੂੰ ਇਸ ਸੰਬੰਧੀ...
ਅੱਜ ਦਾ ਵਿਚਾਰ
. . .  about 4 hours ago
ਨੌਜਵਾਨ ਉੱਪਰ ਹਮਲਾ ਕਰਕੇ ਨਕਦੀ, ਮੋਟਰਸਾਈਕਲ ਅਤੇ ਮੋਬਾਈਲ ਦੀ ਲੁੱਟ
. . .  1 day ago
ਕਈ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਕੋਲਕਾਤਾ
. . .  1 day ago
ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  1 day ago
ਡੀ.ਐਮ.ਕੇ ਪ੍ਰਮੁੱਖ ਸਟਾਲਿਨ ਪਹੁੰਚੇ ਕੋਲਕਾਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550
ਵਿਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ

ਖੰਨਾ / ਸਮਰਾਲਾ

ਬਿਨਾਂ ਸੂਚਨਾ ਬਿਜਲੀ ਬੰਦ ਰੱਖਣ ਤੋਂ ਗ਼ੁੱਸੇ 'ਚ ਆਏ ਦੁਕਾਨਦਾਰ, ਹਰਜਾਨਾ ਦੇਣ ਦੀ ਕੀਤੀ ਮੰਗ

 ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ)- ਪਾਵਰਕਾਮ ਦੇ ਅਧਿਕਾਰੀ ਰੈਗੂਲੇਟਰੀ ਕਮਿਸ਼ਨ ਦੇ ਨਿਯਮਾਂ ਮੁਤਾਬਿਕ ਕਿਸੇ ਵੀ ਇਲਾਕੇ ਦੀ ਬਿਜਲੀ ਬੰਦ ਕਰ ਸਕਦੇ ਹਨ ਪਰ ਖੰਨਾ ਵਿਚ ਇਹ ਅਧਿਕਾਰ ਬਿਜਲੀ ਦੀਆਂ ਤਾਰਾਂ ਪਾਉਣ ਵਾਲੇ ਠੇਕੇਦਾਰਾਂ ਦੇ ਬੰਦੇ ਹੀ ਵਰਤ ਰਹੇ ਹਨ। ਇਹ ...

ਪੂਰੀ ਖ਼ਬਰ »

ਈ. ਓ. ਵਲੋਂ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)- ਅੱਜ ਨਗਰ ਕੌਾਸਲ ਖੰਨਾ ਦੇ ਕਾਰਜਸਾਧਕ ਅਫ਼ਸਰ ਰਣਬੀਰ ਸਿੰਘ ਦੀ ਅਗਵਾਈ ਹੇਠ ਸੀਵਰੇਜ, ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਈ. ਓ. ਰਣਬੀਰ ਸਿੰਘ ਲੇ ਕਿਹਾ ਕਿ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਵਲੋਂ 339 ਕਿੱਲੋਮੀਟਰ ਲੰਬੀਆਂ ਸੜਕਾਂ ਦੇ ਨਵੀਨੀਕਰਨ ਦਾ ਉਦਘਾਟਨ

ਸਮਰਾਲਾ, 10 ਜੁਲਾਈ (ਪ. ਪ.)- ਸਮਰਾਲਾ ਹਲਕੇ ਦੀਆਂ 339 ਕਿੱਲੋਮੀਟਰ ਲੰਬੀਆਂ ਸੜਕਾਂ ਦੇ ਨਵੀਨੀਕਰਨ ਦਾ ਉਦਘਾਟਨ ਅੱਜ ਕਾਂਗਰਸੀ ਵਿਧਾਇਕ ਅਮਰੀਕ ਸਿੰਘ ਢਿੱਲੋਂ ਵਲੋਂ ਪਿੰਡ ਬਲਾਲਾ ਤੋਂ ਸ਼ੁਰੂ ਕਰਵਾ ਦਿੱਤਾ ਗਿਆ | ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਢਿੱਲੋਂ ਨੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ

ਖੰਨਾ, 10 ਜੁਲਾਈ (ਲਾਲ)- ਖੰਨਾ ਸਿਟੀ-2 ਪੁਲਿਸ ਨੇ ਦੋ ਨੌਜਵਾਨਾਂ ਨੂੰ 105 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਏ. ਐੱਸ. ਆਈ. ਸੁਖਵਿੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਟੀਮ ਜਦੋਂ ਸੋਮਵਾਰ ਦੀ ਰਾਤ ਨੂੰ ਖਟੀਕਾਂ ਚੌਾਕ ਵਿਚ ਮੌਜੂਦ ਸੀ ਤਾਂ ਅਮਲੋਹ ...

ਪੂਰੀ ਖ਼ਬਰ »

ਸਿਹਤ ਵਿਭਾਗ ਦਾ ਨਸ਼ੇ ਨੂੰ ਰੋਕਣ ਦਾ ਉਪਰਾਲਾ ਕੀ ਸਾਰਥਿਕ ਹੋਵੇਗਾ...?

ਮਾਛੀਵਾੜਾ ਸਾਹਿਬ, 10 ਜੁਲਾਈ (ਪ. ਪ.)- ਸੂਬਾ ਸਰਕਾਰ ਵਲੋਂ ਨਸ਼ੇ ਦੀਆਂ ਜੜ੍ਹਾਂ ਮਿਟਾਉਣ ਲਈ ਵੱਖ-ਵੱਖ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ, ਜਿਸ ਦੇ ਚੱਲਦਿਆਂ ਜ਼ਿਲ੍ਹੇ ਦੇ ਸਿਹਤ ਵਿਭਾਗ ਨੇ ਮੈਡੀਕਲ ਸਟੋਰ ਮਾਲਕਾਂ ਨੂੰ ੂ ਬੁਲਾ ਕੇ ਇਹ ਹਦਾਇਤਾਂ ਦਿੱਤੀਆਂ ਕਿ ...

ਪੂਰੀ ਖ਼ਬਰ »

ਦੁਕਾਨ ਦੀ ਭੰਨਤੋੜ ਤੇ ਦੋ ਵਿਅਕਤੀਆਂ ਦੀ ਕੁੱਟਮਾਰ ਕਰਨ ਦੇ ਦੋਸ਼ 'ਚ 9 ਨਾਮਜ਼ਦ

ਸਮਰਾਲਾ, 10 ਜੁਲਾਈ (ਬਲਜੀਤ ਸਿੰਘ ਬਘੌਰ)- ਬੀਤੇ ਦਿਨੀਂ ਪਿੰਡ ਚਹਿਲਾਂ ਵਿਖੇ ਐਲੂਮੀਨੀਅਮ ਦੀ ਦੁਕਾਨ ਦੀ ਭੰਨਤੋੜ ਕਰਨ ਅਤੇ ਦੋ ਵਿਅਕਤੀਆਂ 'ਤੇ ਕਾਤਲਾਨਾ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰਨ ਦੇ ਦੋਸ਼ ਤਹਿਤ ਸਮਰਾਲਾ ਪੁਲਿਸ ਵਲੋਂ ਹਸਪਤਾਲ ਵਿਚ ਜ਼ੇਰੇ ਇਲਾਜ ਵਰਿੰਦਰ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਫ਼ਲਾਂ ਤੇ ਸਬਜ਼ੀਆਂ ਦੀਆਂ ਦੁਕਾਨਾਂ ਦੀ ਜਾਂਚ

ਸਾਹਨੇਵਾਲ, 10 ਜੁਲਾਈ (ਹਰਜੀਤ ਸਿੰਘ ਢਿੱਲੋਂ)- ਸਿਵਲ ਸਰਜਨ ਲੁਧਿਆਣਾ ਦੀਆਂ ਹਦਾਇਤਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਸਾਹਨੇਵਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੇ. ਪੀ. ਸਿੰਘ ਦੀ ਅਗਵਾਈ ਵਿਚ ਸਾਹਨੇਵਾਲ ਵਿਖੇ ਫ਼ਲਾਂ ਅਤੇ ਸਬਜ਼ੀਆਂ ਦੀਆਂ ਦੁਕਾਨਾਂ ਤੇ ...

ਪੂਰੀ ਖ਼ਬਰ »

ਚਾਲਬਾਜ਼ਾਂ ਨੇ 55,996 ਹਜ਼ਾਰ ਰੁਪਏ ਕਢਵਾ ਕੇ ਖਾਤਾ ਕੀਤਾ ਸਾਫ਼

ਕੁਹਾੜਾ, 10 ਜੁਲਾਈ (ਤੇਲੂ ਰਾਮ ਕੁਹਾੜਾ)- ਪਿੰਡ ਕੁਹਾੜਾ ਦੇ ਵਸਨੀਕ ਨਗਿੰਦਰ ਸਿੰਘ ਪੁੱਤਰ ਸ਼ੇਰ ਸਿੰਘ ਦੇ ਖਾਤੇ 'ਚੋਂ ਚਾਲਬਾਜ਼ਾਂ ਵਲੋਂ 55,996 ਹਜ਼ਾਰ ਰੁਪਏ ਕਢਵਾ ਲੈਣ ਦੀ ਖ਼ਬਰ ਹੈ ¢ ਨਗਿੰਦਰ ਸਿੰਘ ਨਗਰ ਨਿਗਮ ਲੁਧਿਆਣਾ ਦਾ ਸੇਵਾ-ਮੁਕਤ ਮੁਲਾਜ਼ਮ ਹੈ, ਉਸ ਦੀ ਪੈਨਸ਼ਨ ...

ਪੂਰੀ ਖ਼ਬਰ »

ਸਰਕਾਰੀ ਆਈ. ਟੀ. ਆਈ. ਠੇਕਾ ਮੁਲਾਜ਼ਮ ਸੰਘਰਸ਼ ਦੇ ਰਾਹ 'ਤੇ

ਸਮਰਾਲਾ, 10 ਜੁਲਾਈ (ਸੁਰਜੀਤ ਸਿੰਘ)- ਸਰਕਾਰੀ ਆਈ. ਟੀ. ਆਈਜ਼ ਦੀ ਸੂਬਾ ਕਮੇਟੀ ਨੇ ਇਕ ਮੀਟਿੰਗ ਕਰਕੇ ਪੰਜਾਬ ਸਰਕਾਰ ਦੀ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਅਵੇਸਲੇਪਣ 'ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਸਰਕਾਰ ਯੂਨੀਅਨ ਨੂੰ ਲਾਰਿਆਂ ਵਿਚ ਹੀ ਰੱਖ ਰਹੀ ਹੈ, ਜਿਸ ਕਾਰਨ ...

ਪੂਰੀ ਖ਼ਬਰ »

ਘੁਡਾਣੀ ਕਲਾਂ 'ਚ ਜਥੇ. ਸਹਾਰਨ ਮਾਜਰਾ ਨੇ ਗੁ: ਸਾਹਿਬ 'ਚ ਬੂਟੇ ਲਵਾਏ

ਰਾੜਾ ਸਾਹਿਬ, 10 ਜੁਲਾਈ (ਸਰਬਜੀਤ ਸਿੰਘ ਬੋਪਾਰਾਏ)- ਇਤਿਹਾਸਕ ਪਿੰਡ ਘੁਡਾਣੀ ਕਲਾਂ ਦੇ ਗੁਰਦੁਆਰਾ ਸ੍ਰੀ ਨਿੰਮਸਰ ਸਾਹਿਬ ਵਿਖੇ ਵਾਤਾਵਰਨ ਦੀ ਸ਼ੁੱਧਤਾ ਰੱਖਣ ਲਈ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਰਘਬੀਰ ਸਿੰਘ ਸਹਾਰਨ ਮਾਜਰਾ ਵਲੋਂ 200 ਦੇ ਕਰੀਬ ਬੂਟੇ ਲਵਾਏ ਗਏ | ...

ਪੂਰੀ ਖ਼ਬਰ »

ਗਰਾਮ ਸਭਾ ਭੀਖੀ ਖੱਟੜਾ ਦਾ ਆਮ ਇਜਲਾਸ ਹੋਇਆ

ਰਾੜਾ ਸਾਹਿਬ, 10 ਜੁਲਾਈ (ਸਰਬਜੀਤ ਸਿੰਘ ਬੋਪਾਰਾਏ)- ਪਿੰਡ ਭੀਖੀ ਖੱਟੜਾ ਵਿਖੇ ਗਰਾਮ ਸਭਾ ਦਾ ਆਮ ਇਜਲਾਸ ਸਰਪੰਚ ਪ੍ਰੀਤਮ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਇਜਲਾਸ 'ਚ ਪਿੰਡ ਦੀਆ ਸਮੱਸਿਆਵਾਂ ਨਾਲ ਸਬੰਧਿਤ ਮੁੱਦਿਆਂ 'ਤੇ ਭਰਵੀਂ ਚਰਚਾ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਡਾ. ਚਾਹਲ ਨੇ ਵਿਦਿਆਰਥੀਆਂ ਨੂੰ ਟਾਈਆਂ ਤੇ ਬੈਲਟਾਂ ਵੰਡੀਆਂ

ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ)- ਅੱਜ ਸਰਕਾਰੀ ਪ੍ਰਾਇਮਰੀ ਸਕੂਲ ਰਤਨਹੇੜੀ ਬਲਾਕ-ਖੰਨਾ 2 ਵਿਖੇ ਡਾ. ਗੁਰਮੁਖ ਸਿੰਘ ਚਾਹਲ ਓ. ਐੱਸ. ਡੀ., ਐੱਮ. ਐੱਲ. ਏ. ਹਲਕਾ ਖੰਨਾ ਅਤੇ ਇੰਚਾਰਜ ਯੂਥ ਕਾਂਗਰਸ ਪਟਿਆਲਾ ਨੇ ਆਪਣੀ ਕਿਰਤ ਕਮਾਈ 'ਚੋਂ ਸਾਰੇ ਸਕੂਲ ਦੇ ਬੱਚਿਆਂ ਨੂੰ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਬਲੌ ਾਗੀ ਗੁੱਟ ਦੀ ਸ਼ੇਰ ਸਿੰਘ ਦੀ ਅਗਵਾਈ 'ਚ ਮੀਟਿੰਗ

ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ)- ਨੰਬਰਦਾਰ ਯੂਨੀਅਨ ਬਲੌ ਾਗੀ ਖੰਨਾ ਦੀ ਮੀਟਿੰਗ ਤਹਿਸੀਲ ਪ੍ਰਧਾਨ ਸ਼ੇਰ ਸਿੰਘ ਫ਼ੈਜਗੜ੍ਹ ਦੀ ਸਰਪ੍ਰਸਤੀ ਹੇਠ ਹੋਈ, ਜਿਸ 'ਚ ਸ਼ਹਿਰ ਤੇ ਪਿੰਡਾਂ ਦੇ ਆਏ ਨੰਬਰਦਾਰ ਵੱਡੀ ਗਿਣਤੀ ਵਿਚ ਹਾਜ਼ਰ ਸਨ | ਪ੍ਰਧਾਨ ਸ਼ੇਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸੰਤ ਬਾਬਾ ਸੁਖਦੇਵ ਸਿੰਘ ਆਪਣੇ ਜਥੇ ਨਾਲ ਬਰਗਾੜੀ ਧਰਨੇ 'ਚ ਸ਼ਾਮਿਲ ਹੋਏ

ਮਲੌਦ, 10 ਜੁਲਾਈ (ਸਹਾਰਨ ਮਾਜਰਾ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਰਗਾੜੀ ਵਿਖੇ ਹੋਈ ਘੋਰ ਬੇਅਦਬੀ ਅਤੇ ਦੋਸ਼ੀਆਂ ਨੂੰ ਅਜੇ ਤੀਕਰ ਨਾ ਫੜਨਾ, ਉਨ੍ਹਾਂ ਨੂੰ ਸਜ਼ਾਵਾਂ ਨਾ ਦੇਣਾ ਅਤੇ ਸਜ਼ਾ ਭੁਗਤ ਚੁੱਕੇ ਸਿੰਘਾਂ ਦੀ ਰਿਹਾਈ ਵਾਸਤੇ ਬਰਗਾੜੀ ਵਿਖੇ ਲਗਾਏ ਰੋਸ ਧਰਨੇ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ ਦੇ ਵਿਦਿਆਰਥੀ ਦੀ ਅੰਤਰਰਾਸ਼ਟਰੀ ਕਿ੍ਕਟ ਲਈ ਹੋਈ ਚੋਣ

ਦੋਰਾਹਾ, 10 ਜੁਲਾਈ (ਜਸਵੀਰ ਝੱਜ) - ਦੋਰਾਹਾ ਪਬਲਿਕ ਸਕੂਲ ਦੇ ਵਿਦਿਆਰਥੀ ਨਰੇਣ ਰੰਜਨ ਸ਼ਰਮਾ ਨੇ ਕਿ੍ਕਟ 'ਚ ਅਹਿਮ ਪ੍ਰਾਪਤੀ ਕਰਦਿਆਂ ਆਪਣੇ ਮਾਪਿਆਂ, ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੋਰਾਹਾ ਕਿ੍ਕਟ ਅਕੈਡਮੀ ਕੋਚ ਸੰਜੇ ...

ਪੂਰੀ ਖ਼ਬਰ »

ਨਸ਼ੇ ਦੇ ਖ਼ਾਤਮੇ ਲਈ ਲੋਕ ਪੁਲਿਸ ਦਾ ਸਹਿਯੋਗ ਦੇਣ-ਇੰਸ. ਭੁਪਿੰਦਰ ਸਿੰਘ

ਸਮਰਾਲਾ, 10 ਜੁਲਾਈ (ਪ. ਪ.)- ਪੁਲਿਸ ਵਲੋਂ ਨਸ਼ੇ ਦੇ ਖ਼ਾਤਮੇ ਲਈ ਚਲਾਈ ਮੁਹਿੰਮ ਤਹਿਤ ਅੱਜ ਪਿੰਡ ਭਰਥਲਾ ਵਿਖੇ ਇਕ ਇਕਤੱਤਰਾ ਕਰਵਾਈ ਗਈ, ਜਿਸ ਵਿਚ ਥਾਣਾ ਸਮਰਾਲਾ ਦੇ ਐੱਸ. ਐੱਚ. ਓ. ਇੰ. ਭੁਪਿੰਦਰ ਸਿੰਘ ਵਲੋਂ ਇਸ ਬਿਮਾਰੀ ਦੇ ਮੁਕੰਮਲ ਖ਼ਾਤਮੇ ਲਈ ਲੋਕਾਂ ਤੋਂ ਸਹਿਯੋਗ ...

ਪੂਰੀ ਖ਼ਬਰ »

ਨਸ਼ਿਆਂ ਦੇ ਿਖ਼ਲਾਫ਼ ਡੀ. ਐੱਸ. ਪੀ. ਬਦੇਸ਼ਾ ਵਲੋਂ ਲੋਕਾਂ ਨਾਲ ਮੀਟਿੰਗ

ਖੰਨਾ, 10 ਜੁਲਾਈ (ਲਾਲ/ਧੀਮਾਨ)- ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਇਆ ਜਾਵੇਗਾ | ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਰੋਕਣ ਲਈ ਪੂਰੇ ਪੰਜਾਬ ਵਿਚ ਨਸ਼ਿਆਂ ਿਖ਼ਲਾਫ਼ ਮੁਹਿੰਮ ਚਲਾਈ ਗਈ ਹੈ | ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਸਮਰਾਲਾ, 10 ਜੁਲਾਈ (ਸੁਰਜੀਤ ਸਿੰਘ)- ਪੈਨਸ਼ਨਰਜ਼ ਐਸੋਸੀਏਸ਼ਨ ਡਵੀਜ਼ਨ ਸਮਰਾਲਾ ਦੀ ਮਾਸਿਕ ਮੀਟਿੰਗ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਮੇਨ ਚੌਾਕ ਵਿਖੇ ਹੋਈ ¢ ਮੀਟਿੰਗ 'ਚ ਸਭ ਤੋਂ ਪਹਿਲਾਂ ਵਿੱਛੜੇ ਸਾਥੀ ਬੰਤ ਸਿੰਘ ਘੁਲਾਲ ਦੀ ਮੌਤ 'ਤੇ ਦੁੱਖ ਦਾ ...

ਪੂਰੀ ਖ਼ਬਰ »

ਭਾਜਪਾ ਨੇਤਾਵਾਂ ਨੇ ਸੇਵਾ ਕੇਂਦਰ ਬੰਦ ਕਰਨ ਨੂੰ ਕਾਂਗਰਸ ਦਾ ਲੋਕ ਵਿਰੋਧੀ ਫ਼ੈਸਲਾ ਦੱਸਿਆ

ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ)- ਸੇਵਾ ਕੇਂਦਰਾਂ ਨੂੰ ਬੰਦ ਕਰਨ ਦੇ ਸਰਕਾਰ ਦੇ ਐਲਾਨ 'ਤੇ ਖ਼ੁਦ ਕਾਂਗਰਸੀ ਲੀਡਰ ਸਹਿਮਤ ਨਹੀਂ ਹਨ | ਇਸ ਗੱਲ ਨੂੰ ਲੈ ਕੇ ਨਵੀਂ ਬਹਿਸ ਛਿੜ ਗਈ ਹੈ ਕਿ ਸਰਕਾਰ ਕਿਉਂ ਪਿਛਲੀ ਸਰਕਾਰ ਦੀਆਂ ਜਨ ਹਿਤੈਸ਼ੀ ਯੋਜਨਾਵਾਂ ਨੂੰ ਬੰਦ ਕਰਨ ...

ਪੂਰੀ ਖ਼ਬਰ »

ਨੈਸ਼ਨਲ ਚੈਂਪੀਅਨਸ਼ਿਪ 'ਚ ਵਿਕਟੋਰੀਆ ਸਕੂਲ ਨੇ ਚਾਂਦੀ ਦਾ ਤਗਮਾ ਜਿੱਤਿਆ

ਡੇਹਲੋਂ, 10 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)- ਸੋਲਨ ਹਿਮਾਚਲ ਪ੍ਰਦੇਸ਼ ਵਿਖੇ ਹੋਈ ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ 'ਚ ਵਿਕਟੋਰੀਆ ਸਕੂਲ ਲਹਿਰਾਂ ਦੇ ਖਿਡਾਰੀਆਂ ਨੇ ਚਾਂਦੀ ਦਾ ਤਗਮਾ ਜਿੱਤਿਆ, ਜਿਨ੍ਹਾਂ ਦਾ ਸਕੂਲ ਪਹੁੰਚਣ 'ਤੇ ਸਕੂਲ ਪਿੰ੍ਰਸੀਪਲ ਤੇ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਦੀ ਮਹੀਨਾਵਾਰ ਮੀਟਿੰਗ

ਖੰਨਾ, 10 ਜੁਲਾਈ (ਮਨਜੀਤ ਸਿੰਘ ਧੀਮਾਨ)- ਅੱਜ ਸਥਾਨਕ ਗੁਰਦੁਆਰਾ ਕਲਗ਼ੀਧਰ ਸਾਹਿਬ ਦੇ ਹਾਲ ਵਿਚ ਸਾਬਕਾ ਫ਼ੌਜੀਆਂ ਇਕ ਮਹੀਨਾਵਾਰ ਮੀਟਿੰਗ ਪ੍ਰਧਾਨ ਕੈਪਟਨ ਕਰਨੈਲ ਸਿੰਘ ਜਲਾਜਣ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਵੱਡੀ ਗਿਣਤੀ ਸਾਬਕਾ ਸੈਨਿਕ ਸ਼ਾਮਿਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਇਕ ਕਿੱਲੋ ਅਫ਼ੀਮ ਤੇ 20 ਗ੍ਰਾਮ ਹੈਰੋਇਨ ਬਰਾਮਦ, 3 ਕਾਬੂ

ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ)- ਸ੍ਰੀ ਨਵਜੋਤ ਸਿੰਘ ਮਾਹਲ, ਪੀ. ਪੀ. ਐੱਸ., ਸੀਨੀਅਰ ਪੁਲਿਸ ਕਪਤਾਨ ਖੰਨਾ ਨੇ ਦੱਸਿਆ ਕਿ ਡੀ. ਆਈ. ਜੀ. ਰਣਬੀਰ ਸਿੰਘ ਖੱਟੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੀ ਤਸਕਰੀ ਰੋਕਣ ਵਿਚ ਖੰਨਾ ਪੁਲਿਸ ਨੂੰ ਉਸ ਵੇਲੇ ਭਾਰੀ ਸਫਲਤਾ ਹਾਸਿਲ ਹੋਈ, ਜਦੋਂ ਅੱਜ ਡੀ. ਐੱਸ. ਪੀ. ਰਣਜੀਤ ਸਿੰਘ ਉਪ ਪੁਲਿਸ ਕਪਤਾਨ (ਆਈ) ਖੰਨਾ, ਇੰਸਪੈਕਟਰ ਬਲਜਿੰਦਰ ਸਿੰਘ ਇੰਚਾਰਜ ਸੀ. ਆਈ. ਏ. ਸਟਾਫ਼ ਅਤੇ ਥਾਣੇਦਾਰ ਅਵਤਾਰ ਸਿੰਘ ਸੀ. ਆਈ. ਏ. ਸਟਾਫ਼ ਖੰਨਾ ਦੀ ਪੁਲਿਸ ਪਾਰਟੀ ਪਿੰਡ ਅਲੌੜ ਤੋਂ ਖੰਨਾ ਵਲੋਂ ਆ ਰਹੇ ਸਨ ਤਾਂ ਸ਼ਾਮ ਨੂੰ ਕਰੀਬ 3 ਵਜੇ ਪਿੰਡ ਅਲੋੜ ਦੇ ਇਕ ਵਿਅਕਤੀ ਨੂੰ ਸ਼ੱਕ ਪੈਣ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 1 ਕਿੱਲੋਗ੍ਰਾਮ ਅਫ਼ੀਮ ਬਰਾਮਦ ਹੋਈ ¢ ਕਥਿਤ ਦੋਸ਼ੀ ਦੀ ਪਹਿਚਾਣ ਪ੍ਰਗਟ ਸਿੰਘ ਵਾਸੀ ਅਕਾਲਗੜ੍ਹ ਥਾਣਾ ਸਦਰ ਫਗਵਾੜਾ ਵਜੋਂ ਹੋਈ | ਕਥਿਤ ਦੋਸ਼ੀ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਥਾਣਾ ਸਦਰ ਖੰਨਾ ਦਰਜ ਰਜਿਸਟਰ ਕੀਤਾ ਗਿਆ ਹੈ | ਜਦਕਿ ਸਹਾਇਕ ਥਾਣੇਦਾਰ ਲਾਭ ਸਿੰਘ ਥਾਣਾ ਸਿਟੀ-2 ਖੰਨਾ ਦੀ ਪੁਲਿਸ ਪਾਰਟੀ ਨੇ ਗਰੀਨ ਲੈਂਡ ਹੋਟਲ ਨੇੜੇ ਇਕ ਕਾਰ ਮਾਈਕਰਾ ਨੂੰ ਰੋਕ ਕੇ ਉਸ ਵਿਚੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ | ਕਥਿਤ ਦੋਸ਼ੀਆਂ ਦੀ ਪਹਿਚਾਣ ਪਰਸ਼ਿੰਦਰ ਸਿੰਘ ਵਾਸੀ ਨਕੋਦਰ ਅਤੇ ਜੋਬਨਪ੍ਰੀਤ ਸਿੰਘ ਵਾਸੀ ਗੋਇੰਦਵਾਲ ਸਾਹਿਬ ਵਜੋਂ ਹੋਈ | ਦੋਸ਼ੀਆਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਥਾਣਾ ਸਿਟੀ-2 ਖੰਨਾ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ |


ਖ਼ਬਰ ਸ਼ੇਅਰ ਕਰੋ

ਪਾਇਲ ਪੁਲਿਸ ਵਲੋਂ ਨਸ਼ਿਆਂ ਸਬੰਧੀ ਸਾਬਕਾ ਫ਼ੌਜੀਆਂ (ਜੀ. ਓ. ਜੀ.) ਨਾਲ ਮੀਟਿੰਗ

ਪਾਇਲ, 10 ਜੁਲਾਈ (ਪ. ਪ.)- ਪੰਜਾਬ ਸਰਕਾਰ ਦੇ ਹੁਕਮਾ ਤਹਿਤ ਨਸ਼ੇ ਦੇ ਖ਼ਾਤਮੇ ਲਈ ਅੱਜ ਐੱਸ. ਐੱਚ. ਓ. ਗੁਰਮੇਲ ਸਿੰਘ ਥਾਣਾ ਪਾਇਲ ਵਲੋਂ ਸਬ-ਡਵੀਜ਼ਨ ਪਾਇਲ ਅਧੀਨ ਕੰਮ ਕਰਦੇ ਸਾਬਕਾ ਫ਼ੌਜੀਆਂ (ਜੀ. ਓ. ਜੀ.) ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਥਾਣਾ ...

ਪੂਰੀ ਖ਼ਬਰ »

ਸਕੂਲ ਵਿਖੇ ਵਾਤਾਵਰਨ ਤੇ ਪਾਣੀ ਸੰਭਾਲ ਸਬੰਧੀ ਸੈਮੀਨਾਰ

ਰਾਏਕੋਟ, 10 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਅਜੀਤਸਰ ਕੰਨਿਆਂ ਸ. ਸ. ਸ. ਸਕੂਲ ਕੁਤਬਾ ਬਾਜ਼ਾਰ ਰਾਏਕੋਟ ਵਿਖੇ ਰੋਟਰੀ ਕਲੱਬ ਰਾਏਕੋਟ ਵਲੋਂ ਵਾਤਾਵਰਨ ਅਤੇ ਪਾਣੀ ਦੀ ਸੰਭਾਲ ਸਬੰਧੀ ਸੈਮੀਨਾਰ ਕਰਵਾਇਆ ਗਿਆ ¢ ਸੈਮੀਨਾਰ ਦੌਰਾਨ ਚੇਅਰਮੈਨ ਅਤਰ ਸਿੰਘ ਚੱਢਾ ਨੇ ਸੰਬੋਧਨ ...

ਪੂਰੀ ਖ਼ਬਰ »

ਪਿੰਡ ਕੱਦੋਂ ਦੇ ਸਕੂਲ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਦੋਰਾਹਾ, 10 ਜੁਲਾਈ (ਜੋਗਿੰਦਰ ਸਿੰਘ ਓਬਰਾਏ)- ਪਿੰਡ ਕੱਦੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਐੱਨ. ਐੱਸ. ਐੱਸ. ਯੂਨਿਟ ਵਲੋਂ 'ਚਿੱਟੇ ਵਿਰੁੱਧ ਕਾਲਾ ਹਫ਼ਤਾ' ਮੁਹਿੰਮ ਤਹਿਤ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਪਰਮਜੀਤ ਕੌਰ ਨੇ ...

ਪੂਰੀ ਖ਼ਬਰ »

ਸੱਚਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ ਦੀ ਬਰਸੀ 'ਤੇ ਸਾਲਾਨਾ ਸਮਾਗਮ ਕਰਵਾਏ

ਮਲੌਦ, 10 ਜੁਲਾਈ (ਸਹਾਰਨ ਮਾਜਰਾ)- ਗੁਰਦੁਆਰਾ ਲੰਗਰ ਸ੍ਰੀ ਦਮਦਮਾ ਸਾਹਿਬ ਨਗਰਾਸੂ ਦੇ ਮੁੱਖ ਸੇਵਾਦਾਰ ਸੰਤ ਬੇਅੰਤ ਸਿੰਘ ਕਾਰ ਸੇਵਾ ਵਾਲਿਆਂ ਅਤੇ ਸੰਤ ਸੁਖਦੇਵ ਸਿੰਘ ਲੰਗਰਾਂ ਵਾਲਿਆਂ ਦੇ ਪਿਤਾ ਨਿਰਮਲ ਡੇਰਾ ਬੇਰ ਕਲਾਂ ਦੇ ਅੱਠਵੇਂ ਮੁਖੀ ਸੱਚਖੰਡ ਵਾਸੀ ਸੰਤ ...

ਪੂਰੀ ਖ਼ਬਰ »

ਹਰ ਘਰ ਹਰਿਆਵਲੀ ਮੁਹਿੰਮ ਤਹਿਤ ਕਲਾਲ ਮਾਜਰਾ ਵਿਖੇ ਬੂਟੇ ਲਾਏ

ਖੰਨਾ, 10 ਜੁਲਾਈ (ਅਮਰਜੀਤ ਸਿੰਘ)- ਗੰਧਲੇ ਹੋ ਰਹੇ ਵਾਤਾਵਰਨ ਨੂੰ ਸ਼ੁੱਧ ਕਰਨ ਦੇ ਲਈ ਸਰਕਾਰ ਵਲੋਂ ਸੂਬੇ ਨੂੰ ਹਰਿਆ-ਭਰਿਆ ਬਣਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਹਰ ਘਰ ਹਰਿਆਵਲੀ ਮੁਹਿੰਮ ਤਹਿਤ ਪਿੰਡ ਕਲਾਲ ਮਾਜਰਾ ਵਿਖੇ ਸਤਵਿੰਦਰ ਸਿੰਘ ਹੈਪੀ ਟਰਾਂਸਪੋਰਟ ਅਤੇ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਬੂਟੇ ਲਗਾਏ

ਸਮਰਾਲਾ, 10 ਜੁਲਾਈ (ਪ. ਪ.)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਨਗਰ ਕੌਾਸਲ ਦੇ ਵਾਈਸ ਪ੍ਰਧਾਨ ਸਤਵੀਰ ਸਿੰਘ ਸੇਖੋਂ ਦੀ ਅਗਵਾਈ ਹੇਠ ਸ਼ਹਿਰ ਦੇ ਵਾਰਡਾਂ 'ਚ ਬੂਟੇ ਲਗਾਏ | ਬੂਟੇ ਲਗਾਉਣ ਸਮੇਂ ਵਾਈਸ ਪ੍ਰਧਾਨ ਨੇ ਕਿਹਾ ਕਿ ...

ਪੂਰੀ ਖ਼ਬਰ »

ਐੱਸ. ਐੱਸ. ਪੀ. ਮਾਹਲ ਦੀ ਅਗਵਾਈ 'ਚ ਖ਼ੂਨਦਾਨ ਕੈਂਪ ਲਗਾਇਆ

ਖੰਨਾ, 10 ਜੁਲਾਈ (ਪ. ਪ. ਰਾਹੀਂ)- ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਡੀ. ਆਈ. ਜੀ. ਰਣਬੀਰ ਸਿੰਘ ਖੱਟੜਾ ਦੇ ਦਿਸ਼ਾ-ਨਿਰਦੇਸ਼ਾਾ ਅਨੁਸਾਰ ਨਸ਼ਿਆਾ ਦੀ ਰੋਕਥਾਮ ਸਬੰਧੀ ਬਾਰੇ ਆਮ ਲੋਕਾਂ ਨੂੰ ਨਸ਼ਿਆਾ ਤੋਂ ਜਾਗਰੂਕ ਕਰਾਉਣ ਲਈ ਜਿੱਥੇ ਖੰਨਾ ਪੁਲਿਸ ਹੁਣ ਤੱਕ ...

ਪੂਰੀ ਖ਼ਬਰ »

ਰੇਲਗੱਡੀ ਹੇਠ ਆਉਣ ਕਾਰਨ ਵਿਅਕਤੀ ਦੀ ਮੌਤ

ਸਾਹਨੇਵਾਲ, 10 ਜੁਲਾਈ (ਅਮਰਜੀਤ ਸਿੰਘ ਮੰਗਲੀ)- ਸਾਹਨੇਵਾਲ ਰੇਲਵੇ ਸਟੇਸ਼ਨ ਤੋਂ ਥੋੜੀ ਦੂਰ ਚੰਡੀਗੜ੍ਹ ਰੇਲ ਲਾਈਨ 'ਤੇ ਇਕ ਵਿਅਕਤੀ ਦੀ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਰੇਲਵੇ ਪੁਲਿਸ ਦੇ ਚੌਕੀ ਇੰਚਾਰਜ ਰਘੁਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਜਥੇ. ਉਮੈਦਪੁਰੀ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਆਬਜ਼ਰਵਰ ਨਿਯੁਕਤ ਕਰਨ 'ਤੇ ਖ਼ੁਸ਼ੀ ਦੀ ਲਹਿਰ

ਦੋਰਾਹਾ, 10 ਜੁਲਾਈ (ਜਸਵੀਰ ਝੱਜ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਵੀਰ ਸਿੰਘ ਬਾਦਲ ਵਲੋਂ ਜਥੇਦਾਰ ਸੰਤਾ ਸਿੰਘ ਉਮੈਦਪੁਰੀ ਨੂੰ ਉਨ੍ਹਾਂ ਦੀ ਪਾਰਟੀ ਪ੍ਰਤੀ ਸਖ਼ਤ ਘਾਲਣਾ ਤੇ ਜਥੇਬੰਦਕ ਸਮਝ ਨੂੰ ਦੇਖਦੇ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ...

ਪੂਰੀ ਖ਼ਬਰ »

ਸਿਹੌੜਾ 'ਚ ਕਾਂਗਰਸੀ ਆਗੂਆਂ ਦੀ ਇਕੱਤਰਤਾ

ਮਲੌਦ, 10 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਆ ਰਹੀਆਂ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਤੇ ਗ੍ਰਾਮ ਪੰਚਾਇਤ ਦੀਆਂ ਚੋਣਾਂ ਨੂੰ ਲੈ ਕੇ ਪਿੰਡ ਸਿਹੌੜਾ ਵਿਖੇ ਮਿੰਟੂ ਮੈਡੀਕਲ ਸਟੋਰ 'ਤੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਹੋਈ ਇਕੱਤਰਤਾ ਦੌਰਾਨ ਬਲਾਕ ਕਾਂਗਰਸ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਦੇ ਨਤੀਜੇ ਸ਼ਾਨਦਾਰ ਰਹੇ

ਦੋਰਾਹਾ, 10 ਜੁਲਾਈ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ/ਜੋਗਿੰਦਰ ਸਿੰਘ ਓਬਰਾਏ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਵੱਖ-ਵੱਖ ਜਮਾਤਾਂ ਦੇ ਨਤੀਜੇ ਐਲਾਨੇ ਗਏ, ਜਿਸ 'ਚ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਵਿਦਿਆਰਥੀਆਂ ਨੇ ਖ਼ੂਬ ਮੱਲਾਂ ਮਾਰੀਆਂ | ਨਤੀਜਿਆਂ ...

ਪੂਰੀ ਖ਼ਬਰ »

ਪੁਲਿਸ ਵਲੋਂ ਲੋਕਾਂ ਨਾਲ ਨਸ਼ਿਆਂ ਿਖ਼ਲਾਫ਼ ਮੀਟਿੰਗ

ਮਲੌਦ, 10 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਸਿਹੌੜਾ ਵਿਖੇ ਨਸ਼ਿਆਂ ਿਖ਼ਲਾਫ਼ ਲੋਕਾਂ ਨਾਲ ਸਾਂਝੀ ਸੱਥ ਵਿਚ ਰੱਖੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਥਾਣਾ ਮੁਖੀ ਮਲੌਦ ਨਛੱਤਰ ਸਿੰਘ ਨੇ ਕਿਹਾ ਕਿ ਆਮ ਲੋਕ ਨਸ਼ਾ ਮੁਕਤ ਤੰਦਰੁਸਤ ਪੰਜਾਬ ਦੀ ਸਿਰਜਣਾ ਕਰਨ ਲਈ ...

ਪੂਰੀ ਖ਼ਬਰ »

ਸਮਰਾਲਾ ਇਲਾਕੇ ਨੂੰ ਅਜੇ 3 ਮਹੀਨੇ ਹੋਰ ਟੁੱਟੀਆਂ ਸੜਕਾਂ 'ਤੇ ਚੱਲਣਾ ਪਵੇਗਾ

ਸਮਰਾਲਾ, 10 ਜੁਲਾਈ (ਸੁਰਜੀਤ ਸਿੰਘ)- ਸਮਰਾਲਾ ਅਤੇ ਲਾਗਲੇ ਇਲਾਕੇ ਦੇ ਲੋਕਾਂ ਨੂੰ ਅਜੇ ਕਰੀਬ 3 ਮਹੀਨੇ ਹੋਰ ਟੁੱਟੀਆਂ ਸੜਕਾਂ 'ਤੇ ਆਪਣੇ ਵਾਹਨ ਤੁੜਾਉਣੇ ਪੈਣਗੇ ¢ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਬਰਸਾਤ ਦਾ ਮੌਸਮ ਸ਼ੁਰੂ ਹੋ ਚੁੱਕਿਆ ਹੈ ਅਤੇ ਆਮ ਤੌਰ ...

ਪੂਰੀ ਖ਼ਬਰ »

ਆਵਾਰਾ ਸਾਨ੍ਹ ਨੇ ਵਿਅਕਤੀ ਨੂੰ ਕੀਤਾ ਜ਼ਖ਼ਮੀ

ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ)- ਇਕ ਆਵਾਰਾ ਸਾਨ੍ਹ ਵਲੋਂ ਇਕ ਵਿਅਕਤੀ ਨੂੰ ਜ਼ਖ਼ਮੀ ਕਰਨ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮੁਖ਼ਤਿਆਰ ਸਿੰਘ ਵਾਸੀ ਬੀਜਾ ਜੋ ਕਿ ਬੂਲੇ੍ਹਪੁਰ ਵਿਚ ਚੌਕੀਦਾਰ ਦੀ ਡਿਊਟੀ ਕਰਦਾ ਹੈ, ਜਦੋਂ ਡਿਊਟੀ ਤੋਂ ਵਾਪਿਸ ਸਾਈਕਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮਹੀਨਾਵਾਰ ਮੀਟਿੰਗ

ਸਮਰਾਲਾ, 10 ਜੁਲਾਈ (ਸੁਰਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਵਿਖੇ ਨਛੱਤਰ ਸਿੰਘ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਿਸਾਨਾਂ ਦੀਆਂ ਮੁਸ਼ਕਿਲਾਂ ਮੁਤੱਲਕ ਵੱਖ-ਵੱਖ ਪਹਿਲੂਆਂ 'ਤੇ ਵਿਚਾਰ ਹੋਈ ¢ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਨਹੀਂ ਦੇਣਗੇ ਸਟੇਟ ਡਿਵੈੱਲਪਮੈਂਟ ਟੈਕਸ-ਬੈਂਸ, ਮਲੂਕਾ

ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ)- ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਪ੍ਰਦੀਪ ਮਲੂਕਾ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ ਬੈਂਸ ਕਿਹਾ ਕਿ ਡਾਇਰੈਕਟਰ ਪਬਲਿਕ ਇਨਸਟਰੱਕਸ਼ਨ (ਸੈਕੰਡਰੀ ਸਿੱਖਿਆ) ਪੰਜਾਬ ਵਲੋਂ ਆਈ. ਸੀ. ਟੀ. ਪੋ੍ਰਜੈਕਟ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਨੇ ਏ. ਡੀ. ਸੀ. ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ)- ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਮੁੱਖ ਪਵਨ ਗੁਪਤਾ ਦੀ ਅਗਵਾਈ 'ਚ ਸ਼ਿਵ ਸੈਨਾ ਹਿੰਦੋਸਾਨ ਦੇ ਸੂਬਾ ਉਪ ਪ੍ਰਧਾਨ ਅਨੁਜ ਗੁਪਤਾ, ਸਕੱਤਰ ਲਲਿਤ ਸ਼ਰਮਾ, ਸ਼ਾਖਾ ਦੇ ਪੰਜਾਬ ਚੇਅਰਮੈਨ ਚੰਦਰ ਦੇਵ ਸਿੰਘ ਚੌਹਾਨ, ਜ਼ਿਲ੍ਹਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX