ਤਾਜਾ ਖ਼ਬਰਾਂ


ਧਾਰਮਿਕ ਆਜ਼ਾਦੀ 'ਤੇ ਹੋਈ ਗੱਲ - ਟਰੰਪ
. . .  4 minutes ago
ਨਵੀਂ ਦਿੱਲੀ, 25 ਫਰਵਰੀ - ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਾਗਰਿਕਤਾ ਸੋਧ ਕਾਨੂੰਨ ਤੇ ਦਿੱਲੀ ਹਿੰਸਾ 'ਤੇ ਬੋਲਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਚਾਹੁੰਦੇ ਹਨ ਕਿ ਲੋਕਾਂ ਨੂੰ ਧਾਰਮਿਕ ਆਜ਼ਾਦੀ ਹੋਵੇ। ਉਹ ਇਸ 'ਤੇ ਕਾਫੀ ਮਿਹਨਤ ਕਰ ਚੁੱਕੇ ਹਨ। ਉਨ੍ਹਾਂ ਨੇ ਹਿੰਸਾ ਬਾਰੇ ਸੁਣਿਆ...
ਬੰਗਾ 'ਚ ਪੁਲਸ ਨੇ ਪੰਜ ਸ਼ੱਕੀ ਹਿਰਾਸਤ 'ਚ ਲਏ
. . .  13 minutes ago
ਬੰਗਾ, 25 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ ਇੱਕ ਹੋਟਲ 'ਚ ਪੁਲਸ ਨੇ ਅਚਾਨਕ ਵੱਡੀ ਗਿਣਤੀ 'ਚ ਛਾਪਾਮਾਰੀ ਕਰ ਕੇ ਪੰਜ ਜਣਿਆਂ ਨੂੰ ਹਿਰਾਸਤ 'ਚ ਲੈ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦਾ ਸੰਬੰਧ ਗੈਂਗਸਟਰਾਂ ਨਾਲ...
ਪ੍ਰਧਾਨ ਮੰਤਰੀ ਮੋਦੀ ਨਾਲ ਚੰਗੇ ਰਿਸ਼ਤੇ - ਟਰੰਪ
. . .  16 minutes ago
ਨਵੀਂ ਦਿੱਲੀ, 25 ਫਰਵਰੀ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰੈਸ ਕਾਨਫਰੰਸ ਵਿਚ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਦਿੱਤੇ ਤੇ ਆਪਣੇ ਭਾਰਤ ਦੌਰੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਉਨ੍ਹਾਂ ਦੇ ਬਹੁਤ ਚੰਗੇ...
ਹਵਾਰਾ ਕਮੇਟੀ 29 ਫ਼ਰਵਰੀ ਨੂੰ ਦੇਵੇਗੀ ਨਾਭਾ ਜੇਲ੍ਹ ਅੱਗੇ ਧਰਨਾ
. . .  30 minutes ago
ਨਾਭਾ, 25 ਫਰਵਰੀ, (ਕਰਮਜੀਤ ਸਿੰਘ) - ਨਾਭਾ ਸਿਕਿਓਰਟੀ ਜੇਲ੍ਹ ਵਿਚ ਪ੍ਰਸ਼ਾਸਨ ਵੱਲੋਂ ਗੁਰਬਾਣੀ ਦੇ ਗੁਟਕਿਆਂ ਅਤੇ ਪੋਥੀਆਂ ਦੀ ਕੀਤੀ ਬੇਅਦਬੀਆਂ ਦਾ ਇੰਨਸਾਫ ਲੈਣ ਲਈ ਬੰਦੀ ਸਿੰਘਾਂ ਵੱਲੋਂ ਪਿਛਲੇ ਚਾਰ ਦਿਨਾਂ ਤੋਂ ਜੇਲ੍ਹ ਵਿਚ ਅਰੰਭੀ ਭੁੱਖ ਹੜਤਾਲ਼ ਦਾ ਸਮਰਥਨ ਕਰਦਿਆਂ...
ਲੰਗਰ ਨੂੰ ਬੰਦ ਕਰਨ ਦਾ ਮਾਮਲਾ : ਮੁੱਖ ਮੰਤਰੀ ਰਾਜਸਥਾਨ ਨੇ ਹਰਸਿਮਰਤ ਬਾਦਲ ਨੂੰ ਭੇਜਿਆ ਪੱਤਰ
. . .  52 minutes ago
ਤਲਵੰਡੀ ਸਾਬੋ, 25 ਫਰਵਰੀ (ਰਣਜੀਤ ਸਿੰਘ ਰਾਜੂ) - ਹਲਕਾ ਤਲਵੰਡੀ ਸਾਬੋ ਦੇ ਪਿੰਡਾਂ ਵੱਲੋਂ ਰਾਜਸਥਾਨ ਦੇ ਬੀਕਾਨੇਰ 'ਚ ਚਲਾਏ ਜਾ ਰਹੇ ਲੰਗਰ ਨੂੰ ਬੰਦ ਕਰਨ ਦੇ ਮੁੱਦੇ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ...
ਦਿੱਲੀ ਹਿੰਸਾ : ਮੌਤਾਂ ਦੀ ਗਿਣਤੀ ਵੱਧ ਕੇ ਹੋਈ 9
. . .  58 minutes ago
ਨਵੀਂ ਦਿੱਲੀ, 25 ਫਰਵਰੀ - ਦਿੱਲੀ ਵਿਚ ਹਿੰਸਾ ਦੇ ਚੱਲਦਿਆਂ ਹੁਣ ਤੱਕ 9 ਲੋਕਾਂ ਦੀ ਮੌਤ ਹੋ ਗਈ ਹੈ, 135 ਜ਼ਖਮੀ ਹਨ। ਅੱਜ ਚਾਰ ਤੇ ਬੀਤੇ ਕੱਲ੍ਹ 5 ਲੋਕਾਂ ਦੀ ਮੌਤ ਹੋਈ ਸੀ। ਇਸ ਸਬੰਧੀ ਗੁਰੂ ਤੇਗ ਬਹਾਦਰ ਹਸਪਤਾਲ ਦੇ ਮੈਡੀਕਲ ਸੁਪਰਡੈਂਟ...
ਦਿੱਲੀ ਦੇ ਵੱਖ ਵੱਖ ਸਥਾਨਾਂ 'ਚ ਲਗਾਈ ਗਈ ਧਾਰਾ 144 ਤੇ ਕੱਢਿਆ ਫਲੈਗ ਮਾਰਚ
. . .  about 1 hour ago
ਨਵੀਂ ਦਿੱਲੀ, 25 ਫਰਵਰੀ - ਹਿੰਸਾ ਦੇ ਚੱਲਦਿਆਂ ਪੁਲਿਸ ਤੇ ਰੈਪਿਡ ਐਕਸ਼ਨ ਫੋਰਸ (ਆਰ.ਏ.ਐਫ) ਦੀਆਂ ਟੀਮਾਂ ਖਜੂਰੀ ਖ਼ਾਸ ਸਮੇਤ ਵੱਖ ਵੱਖ ਸਥਾਨਾਂ 'ਤੇ ਤਾਇਨਾਤ ਕੀਤੀਆਂ ਗਈਆਂ ਹਨ ਤੇ ਧਾਰਾ 144 ਲਗਾਈ ਗਈ ਹੈ। ਇਸ ਦੇ ਨਾਲ ਹੀ ਫਲੈਗ ਮਾਰਚ ਕੱਢਿਆ...
ਜ਼ਖਮੀਆਂ ਨੂੰ ਮਿਲੇ ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 25 ਫਰਵਰੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਹਿੰਸਾ ਵਿਚ ਜ਼ਖਮੀ ਹੋਏ ਲੋਕਾਂ ਨਾਲ ਗੁਰੂ ਤੇਗ ਬਹਾਦੁਰ...
ਦਿੱਲੀ ਹਿੰਸਾ : ਮੌਜਪੁਰ ਤੇ ਭਜਨਾਪੁਰ ਵਿਚ ਹਿੰਸਾ
. . .  about 1 hour ago
ਨਵੀਂ ਦਿੱਲੀ, 25 ਫਰਵਰੀ - ਦਿੱਲੀ ਵਿਚ ਹਿੰਸਾ ਦਾ ਦੌਰ ਜਾਰੀ ਹੈ। ਮੌਜਪੁਰ ਤੇ ਭਜਨਾਪੁਰ 'ਚ ਆਗਜਨੀ ਤੇ ਪੱਥਰਬਾਜ਼ੀ...
ਅਕਾਲੀ ਦਲ ਨੇ ਕੀਤੀ ਹਜ਼ਾਰਾਂ ਦੇ ਇਕੱਠ ਵਾਲੀ ਵਿਸ਼ਾਲ ਰੈਲੀ
. . .  about 2 hours ago
ਫ਼ਿਰੋਜ਼ਪੁਰ 25 ਫਰਵਰੀ ( ਜਸਵਿੰਦਰ ਸਿੰਘ ਸੰਧੂ ) - ਪੰਜਾਬ ਕਾਂਗਰਸ ਸਰਕਾਰ ਦੀ ਵਾਅਦਾ ਖਿਲਾਫ਼ੀ , ਅਕਾਲੀ ਵਰਕਰਾਂ ਨਾਲ ਸਿਆਸੀ ਬਦਲਾ ਖੋਰੀ ਅਧੀਨ ਵਧੀਕੀਆਂ ਕਰਨ , ਪਿਛਲੀ ਅਕਾਲੀ ਸਰਕਾਰ ਵਲੋਂ ਦਿੱਤੀਆਂ ਸਮੂਹ ਸਹੂਲਤਾਂ ਖੋਹਣ ਦੇ ਖਿਲਾਫ਼ ਦਾਣਾ ਮੰਡੀ...
ਕੈਪਟਨ ਦੀ ਅਗਵਾਈ 'ਚ ਪੰਜਾਬ ਦਾ ਸਰਬ ਦਲ ਵਫ਼ਦ ਪ੍ਰਧਾਨ ਮੰਤਰੀ ਨਾਲ ਕਰੇਗਾ ਮੁਲਾਕਾਤ
. . .  about 2 hours ago
ਚੰਡੀਗੜ੍ਹ, 25 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਤੋਂ ਸਰਬ ਦਲ ਵਫ਼ਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰੇਗਾ ਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਕਾਰਵਾਈ ਦੀਆਂ ਗਤੀਵਿਧੀਆਂ ਨੂੰ ਸਰਲ ਬਣਾਉਣ ਤੇ ਪਾਸਪੋਰਟ...
ਭਾਰਤ ਅਮਰੀਕਾ ਤੋਂ 3 ਬਿਲੀਅਨ ਡਾਲਰ ਦੀ ਵੱਧ ਦੀ ਕੀਮਤ ਦੇ ਖ਼ਰੀਦੇਗਾ ਹਥਿਆਰ - ਟਰੰਪ
. . .  about 2 hours ago
ਨਵੀਂ ਦਿੱਲੀ, 25 ਫਰਵਰੀ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਤੇ ਅਮਰੀਕਾ ਕਿਹਾ ਹੈ ਕਿ ਭਾਰਤ ਅਮਰੀਕਾ ਵਿਚਾਲੇ ਰੱਖਿਆ ਸਹਿਯੋਗ ਸਮਝੌਤੇ ਵੱਧ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਰਤ 3 ਬਿਲੀਅਨ ਡਾਲਰ ਤੋ ਵੱਧ ਕੀਮਤ ਦੇ ਅਤਿ ਆਧੁਨਿਕ ਅਮਰੀਕੀ...
ਕਪਿਲ ਮਿਸ਼ਰਾ ਵਰਗਿਆ ਖਿਲਾਫ ਹੋਵੇ ਕਾਰਵਾਈ - ਗੌਤਮ ਗੰਭੀਰ
. . .  about 3 hours ago
ਨਵੀਂ ਦਿੱਲੀ, 25 ਫਰਵਰੀ - ਕੌਮੀ ਰਾਜਧਾਨੀ ਦਿੱਲੀ ਦੇ ਉਤਰ-ਪੂਰਬੀ ਹਿੱਸੇ ਭੜਕੀ ਹਿੰਸਾ 'ਤੇ ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਕਿਹਾ ਕਿ ਭਾਜਪਾ ਨੇਤਾ ਕਪਿਲ ਮਿਸ਼ਰਾ ਹੋਵੇ ਜਾਂ ਕੋਈ ਹੋਰ, ਜਿਸ ਜਿਸ ਨੇ ਵੀ ਹਿੰਸਾ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ। ਉਸ...
ਗ੍ਰਹਿ ਮੰਤਰੀ ਨੇ ਮਦਦ ਦਾ ਦਿੱਤਾ ਭਰੋਸਾ - ਕੇਜਰੀਵਾਲ
. . .  about 3 hours ago
ਨਵੀਂ ਦਿੱਲੀ, 25 ਫਰਵਰੀ - ਕੌਮੀ ਰਾਜਧਾਨੀ ਦਿੱਲੀ ਦੇ ਉਤਰ-ਪੂਰਬੀ ਹਿੱਸੇ ਵਿਚ ਸਥਿਤ ਜਾਫਰਾਬਾਦ ਤੇ ਮੌਜਪੁਰ ਇਲਾਕੇ ਵਿਚ ਭੜਕੀ ਹਿੰਸਾ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਰਾਜਪਾਲ ਅਨਿਲ ਬੈਜਲ ਸਮੇਤ...
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਬਾਰਾਂ ਮੈਂਬਰੀ ਜਥਾ ਵਤਨ ਪਰਤਿਆ
. . .  about 3 hours ago
ਅਟਾਰੀ, 25 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ) - ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜੋ ਬਾਰਾਂ ਮੈਂਬਰੀ ਅਟਾਰੀ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਨਨਕਾਣਾ ਸਾਹਿਬ ਸਾਕੇ ਦੇ ਸਮਾਗਮਾਂ ਵਿਚ ਸ਼ਿਰਕਤ ਕਰਨ ਪਾਕਿਸਤਾਨ ਗਿਆ...
26 ਫਰਵਰੀ ਨੂੰ ਦੁੱਖ ਸਾਂਝਾ ਕਰਨ ਲੌਂਗੋਵਾਲ ਵਿਖੇ ਪਹੁੰਚਣਗੇ ਸੁਖਬੀਰ ਸਿੰਘ ਬਾਦਲ - ਭਾਈ ਲੌਂਗੋਵਾਲ
. . .  about 3 hours ago
ਦਿਨਕਰ ਗੁਪਤਾ ਦੇ ਮਾਮਲੇ 'ਤੇ ਵਿਰੋਧੀ ਪਏ ਠੰਢੇ
. . .  about 3 hours ago
ਰੱਖਿਆ ਸੌਦਿਆਂ 'ਤੇ ਲੱਗੀ ਮੋਹਰ, ਵੱਡੇ ਵਪਾਰਕ ਸੌਦੇ 'ਤੇ ਹੋਵੇਗੀ ਗੱਲ
. . .  about 3 hours ago
ਏਅਰ ਫੋਰਸ ਦੇ ਵਿੰਗ ਕਮਾਂਡਰ ਮ੍ਰਿਤਕ ਗੁਰਪ੍ਰੀਤ ਸਿੰਘ ਚੀਮਾ ਦੀ ਮ੍ਰਿਤਕ ਦੇਹ ਨੂੰ ਅੱਜ ਪਿੰਡ ਆਲੋਵਾਲ ਵਿਚ ਲਿਆਂਦਾ ਜਾਵੇਗਾ
. . .  about 4 hours ago
ਯੂਡਾਇਸ ਸਰਵੇ 2019-20 ਸਬੰਧੀ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਲੋਂ ਪੱਤਰ ਜਾਰੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550

ਬਰਨਾਲਾ

-ਮਾਮਲਾ ਪਿੰਡ ਕਾਲੇਕੇ ਵਿਖੇ ਹੱਡਾ ਰੋੜੀ ਵਾਲੀ ਪੰਚਾਇਤੀ ਜ਼ਮੀਨ ਨੂੰ ਲੈ ਕੇ ਹੋਏ ਖ਼ੂਨੀ ਟਕਰਾਅ ਦਾ-

ਜ਼ਿਮੀਂਦਾਰ ਭਾਈਚਾਰੇ ਨੇ ਡੀ.ਸੀ. ਦਫ਼ਤਰ ਅੱਗੇ ਧਰਨਾ

ਬਰਨਾਲਾ, 10 ਜੁਲਾਈ (ਧਰਮਪਾਲ ਸਿੰਘ)- ਬਰਨਾਲਾ ਜ਼ਿਲ੍ਹੇ ਦੇ ਪਿੰਡ ਕਾਲੇਕੇ ਵਿਖੇ 9 ਜੁਲਾਈ ਨੂੰ ਦਲਿਤਾਂ ਅਤੇ ਜ਼ਿਮੀਂਦਾਰਾਂ ਵਿਚ ਹੱਡਾ ਰੋੜੀ ਦੀ ਪੰਚਾਇਤੀ ਜਗਾ ਨੂੰ ਲੈ ਕੇ ਹੋਏ ਵਿਵਾਦ ਕਾਰਨ ਦੋਵੇਂ ਧਿਰਾਂ ਵਲੋਂ ਇਕ ਦੂਜੀ ਦੇ ਉੱਪਰ ਇੱਟਾਂ ਰੋੜੇ ਬਰਸਾਏ ਗਏ ਸਨ ...

ਪੂਰੀ ਖ਼ਬਰ »

7ਵੀਂ ਕਲਾਸ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਟੱਲੇਵਾਲ, 10 ਜੁਲਾਈ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਚੰੂਘਾਂ ਵਿਖੇ ਘਰ ਦੀ ਮਾੜੀ ਆਰਥਿਕਤਾ ਕਾਰਨ ਇਕ ਸੱਤਵੀਂ ਕਲਾਸ ਵਿਚ ਪੜਦੇ 14 ਸਾਲਾਂ ਵਿਦਿਆਰਥੀ ਨੇ ਆਪਣੇ ਘਰ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕੀਤੇ ਜਾਣ ਦਾ ਸਮਾਚਾਰ ਹੈ | ਥਾਣਾ ...

ਪੂਰੀ ਖ਼ਬਰ »

ਸੰਤ ਨਗਰ ਵਾਸੀਆਂ ਨੇ ਨਗਰ ਕੌ ਾਸਲ ਦੀਆਂ ਕੂੜਾ ਸੁੱਟਣ ਆਈਆਂ ਟਰਾਲੀਆਂ ਘੇਰੀਆਂ

ਬਰਨਾਲਾ, 10 ਜੁਲਾਈ (ਰਾਜ ਪਨੇਸਰ)-ਸਥਾਨਕ ਹੰਡਿਆਇਆ ਰੋਡ ਨਜ਼ਦੀਕ ਸੰਤ ਨਗਰ ਵਾਸੀਆਂ ਨੇ ਨਗਰ ਕੌਾਸਲ ਬਰਨਾਲਾ ਵਲੋਂ ਬਣਾਏ ਗਏ ਕੂੜੇ ਦੇ ਡੰਪ ਦਾ ਵਿਰੋਧ ਕਰਦਿਆਂ ਅੱਜ ਕੂੜਾ ਸੁੱਟਣ ਆਈਆਂ ਟਰਾਲੀਆਂ ਘੇਰ ਕੇ ਪ੍ਰਸ਼ਾਸਨ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਨਗਰ ...

ਪੂਰੀ ਖ਼ਬਰ »

ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਡੀ.ਸੀ. ਦਫ਼ਤਰ ਬਰਨਾਲਾ ਵਿਖੇ ਅਰਥੀ ਫ਼ੂਕ ਮੁਜ਼ਾਹਰਾ

ਬਰਨਾਲਾ, 10 ਜੁਲਾਈ (ਅਸ਼ੋਕ ਭਾਰਤੀ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਦੇ ਸੱਦੇ 'ਤੇ ਡੋਪ ਟੈਕਸ ਅਤੇ ਵਿਕਾਸ ਰਾਜ ਟੈਕਸ 2018 ਦੇ ਵਿਰੋਧ ਵਿਚ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਡੀ.ਸੀ. ਦਫ਼ਤਰ ਬਰਨਾਲਾ ਵਿਖੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਮਨਿਸਟਰੀਅਲ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਭੱਠਲ, ਡੀ.ਸੀ. ਦਫ਼ਤਰ ਯੂਨੀਅਨ ਦੇ ਪ੍ਰਧਾਨ ਕਮਲਜੀਤ ਸਿੰਘ ਸ਼ਾਦ, ਹੈਲਥ ਵਿਭਾਗ ਦੇ ਪ੍ਰਧਾਨ ਮਨਦੀਪ ਸਿੰਘ, ਰੇਸ਼ਮ ਸਿੰਘ ਠੀਕਰੀਵਾਲ, ਖ਼ਜ਼ਾਨਾ ਵਿਭਾਗ ਵਲੋਂ ਬਲਵੰਤ ਸਿੰਘ, ਮਨਜਿੰਦਰ ਸਿੰਘ, ਸਿੱਖਿਆ ਵਿਭਾਗ ਦੇ ਰਵਿੰਦਰ ਸ਼ਰਮਾ, ਵਾਟਰ ਸਪਲਾਈ ਮਹਿਕਮੇ ਤੋਂ ਅਰਸ਼ਪ੍ਰੀਤ ਸਿੰਘ, ਫੂਡ ਸਪਲਾਈ ਵਿਭਾਗ ਵਲੋਂ ਤਰਨਪ੍ਰੀਤ ਸਿੰਘ ਸੁਪਰਡੈਂਟ, ਐਕਸਾਈਜ਼ ਵਿਭਾਗ ਵਲੋਂ ਜਗਸੀਰ ਸਿੰਘ, ਪੀ.ਡਬਲਿਯੂ ਡੀ. ਤੋਂ ਬਲਵਿੰਦਰ ਸਿੰਘ, ਬਹਾਦਰ ਸਿੰਘ ਵਿਭਾਗਾਂ ਦੇ ਮੁਲਾਜ਼ਮ ਆਗੂਆਂ ਨੇ ਇਸ ਦੇ ਵਿਰੋਧ ਵਿਚ ਕਿਹਾ ਕਿ ਮੁਲਾਜ਼ਮਾਂ ਉੱਪਰ ਪਹਿਲਾਂ ਹੀ ਇਨਕਮ ਟੈਕਸ, ਟੋਲ ਟੈਕਸ, ਰੋਡ ਟੈਕਸ, ਗਊ ਸੈਸ, ਜੀ.ਐਸ.ਟੀ. ਹਾਊਸ ਰੈਂਟ, ਨਿੱਤ ਦਿਨ ਬਿਜਲੀ ਦਰਾਂ ਵਿਚ ਹੁੰਦੇ ਵਾਧੇ ਦਾ ਬੋਝ, ਡੀਜ਼ਲ ਪੈਟਰੋਲ ਦੀਆਂ ਕੀਮਤਾਂ ਜੀ.ਐਸ.ਟੀ. ਦੇ ਅੰਡਰ ਨਾ ਕਰਨਾ ਆਦਿ ਵਰਗੇ ਟੈਕਸਾਂ ਨਾਲ ਮੁਲਾਜ਼ਮ ਵਰਗ ਪਹਿਲਾ ਹੀ ਬੁਰੀ ਤਰ੍ਹਾਂ ਪੀੜਤ ਹੈ | ਅੱਜ ਦੇ ਮਹਿੰਗਾਈ ਦੇ ਦੌਰ ਵਿਚ ਪਰਿਵਾਰਾਂ ਦਾ ਜੀਵਨ ਬਸਰ ਕਰਨਾ ਬੇ-ਹੱਦ ਮੁਸ਼ਕਿਲ ਹੋਇਆ ਪਿਆ ਹੈ | ਸਰਕਾਰ ਵਲੋਂ ਮੁਲਾਜ਼ਮਾਂ ਨੂੰ ਮਿਲ ਰਹੀਆਂ ਸਹੂਲਤਾਂ ਜੋ ਪੁਰਖਿਆਂ ਵਲੋਂ ਪ੍ਰਾਪਤ ਕੀਤੀਆਂ ਗਈਆਂ ਹਨ ਜਿਵੇਂ ਕਿ ਡੀ.ਏ., ਪੇ ਕਮਿਸ਼ਨ, 4-9-14 ਤਰੱਕੀ ਦਾ ਲਾਭ ਵੀ ਪਿਛਲੇ 4/2016 ਤੋਂ ਮੁਲਾਜ਼ਮਾਂ ਨੂੰ ਨਸੀਬ ਨਹੀਂ ਹੋਏ ਸਗੋਂ ਹੁਣ ਸਰਕਾਰ ਵਲੋਂ ਮੁਗ਼ਲ ਰਾਜ ਵਾਂਗ ਇਕ ਹੋਰ ਟੈਕਸ ਵਿਕਾਸ ਦੇ ਨਾਂਅ 'ਤੇ ਲਗਾ ਦਿੱਤਾ ਗਿਆ ਹੈ ਜਿਸ ਨੂੰ ਮੁਲਾਜ਼ਮ ਜਮਾਤ ਵਲੋਂ ਜਜ਼ੀਆ ਟੈਕਸ ਦਾ ਨਾਂਅ ਦਿੱਤਾ ਗਿਆ ਹੈ ਜੇ ਇਹ 200 ਰੁਪਏ ਦਾ ਵਿਕਾਸ ਟੈਕਸ ਵਾਪਸ ਨਾ ਲਿਆ ਤਾਂ ਆਉਣ ਵਾਲੇ ਸਮੇਂ ਵਿਚ ਸੂਬਾ ਕਮੇਟੀ ਸਖ਼ਤ ਸੰਘਰਸ਼ ਦਾ ਐਲਾਨ ਕਰੇਗੀ ਅਤੇ ਡੋਪ ਟੈਸਟ ਦੇ ਨਾਂਅ ਪੰਜਾਬ ਦੇ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ ਜਦ ਕਿ ਸਮਗਲਰ ਖੁੱਲੇ੍ਹਆਮ ਚੈਲੰਜ ਕਰ ਰਹੇ ਹਨ ਅਤੇ ਆਪਣਾ ਧੰਦਾ ਨਿਤਦਿਨ ਵਧਾ ਰਹੇ ਹਨ ਅਤੇ ਪੰਜਾਬ ਭਰ ਵਿਚ ਰੋਜ਼ਾਨਾ ਓੁਵਰਡੋਜ਼ ਲੈਣ ਨਾਲ ਪੰਜਾਬ ਦੇ ਬੇਰੁਜ਼ਗਾਰ ਨੌਜਵਾਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ | ਈ.ਐਸ.ਆਈ. ਜਤਿੰਦਰਪਾਲ ਸਿੰਘ ਜ਼ਿਲ੍ਹਾ ਭਲਾਈ ਵਿਭਾਗ ਵਲੋਂ ਜਸਵੀਰ ਸਿੰਘ, ਜ਼ਿਲ੍ਹਾ ਚੋਣ ਦਫ਼ਤਰ ਵਲੋਂ ਗੁਰਦੀਪ ਸਿੰਘ, ਸੈਨਿਕ ਭਲਾਈ ਵਿਭਾਗ ਵਲੋਂ ਜਗਦੀਪ ਸਿੰਘ ਜਿੰਦਲ, ਅੰਕੜਾ ਵਿਭਾਗ ਵਲੋਂ ਰਛਪਾਲ ਸਿੰਘ ਛੰਦੜਾ, ਸਮਾਜਿਕ ਸੁਰੱਖਿਆ ਵਿਭਾਗ ਵਲੋਂ ਰਣਜੀਤ ਕੌਰ, ਦਰਸ਼ਨ ਸਿੰਘ, ਮੱਖਣ ਸਿੰਘ ਮਹਿਲ ਕਲਾਂ, ਕਲਾਸਫੋਰ ਯੂਨੀਅਨ ਵਲੋਂ ਹਰਬੰਸ ਸਿੰਘ ਠੁੱਲੀਵਾਲ, ਆਈ.ਟੀ.ਆਈ. ਵਿਭਾਗ ਰਾਕੇਸ਼ ਜੁਨੇਜਾ, ਸਹਿਕਾਰਤਾ ਵਿਭਾਗ ਤਾੋ ਖੇਮਕਰਨ ਸਿੰਘ, ਪ੍ਰਤਿਕਸ਼ ਕੁਮਾਰ, ਰਜਨੀਸ਼ ਕੁਮਾਰ, ਗੁਰਪ੍ਰੀਤ ਸਿੰਘ, ਪ੍ਰਦੀਪ ਕੁਮਾਰ, ਅਵਤਾਰ ਬਡਬਰ, ਜਗਤਾਰ ਸਿੰਘ, ਇਕਬਾਲ ਸਿੰਘ ਪਨੇਸਰ, ਚਰਨਜੀਤ ਕੌਰ, ਰਕਸ਼ਾ ਰਾਣੀ ਨੇ ਸੰਬੋਧਨ ਕੀਤਾ ਅਤੇ ਸੂਬਾ ਕਮੇਟੀ ਤੋਂ ਮੰਗ ਕੀਤੀ ਕਿ ਇਸ ਜਜੀਆ ਟੈਕਸ ਨੂੰ ਵਾਪਿਸ ਲਿਆ ਜਾਵੇ ਅਤੇ ਡੋਪ ਟੈਕਸ ਦਾ ਬਾਈਕਾਟ ਕੀਤਾ ਜਾਵੇਗਾ | ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਦੇ ਕੰਨ 'ਤੇ ਜੂੰ ਨਾ ਸਰਕੀ ਤਾਂ ਆਉਣ ਵਾਲੀ 18 ਜੁਲਾਈ 2018 ਨੂੰ ਪੰਜਾਬ ਦੇ ਕਲੈਰੀਕਲ ਕਾਮੇ ਬਾਜ਼ਾਰਾਂ ਵਿਚ ਕਾਲੇ ਝੰਡੇ ਲੈ ਕੇ ਰੋਸ ਮਾਰਚ ਕਰਨਗੇ |


ਖ਼ਬਰ ਸ਼ੇਅਰ ਕਰੋ

ਆਮ ਆਦਮੀ ਪਾਰਟੀ ਵਲੋਂ ਨਸ਼ਿਆਂ ਿਖ਼ਲਾਫ਼ ਰੋਸ ਮਾਰਚ

ਬਰਨਾਲਾ, 10 ਜਲਾਈ (ਧਰਮਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਨਸ਼ਿਆਂ ਿਖ਼ਲਾਫ਼ ਉੱਠੀ ਲੋਕ ਆਵਾਜ਼ ਦੇ ਸਮਰਥਨ ਵਜੋਂ ਨਸ਼ਿਆਂ ਿਖ਼ਲਾਫ਼ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਗਿਆ | ਰੋਸ ਮਾਰਚ ਦੀ ਅਗਵਾਈ ਵਿਧਾਇਕ.ਗੁਰਮੀਤ ਸਿੰਘ ਮੀਤ ਹੇਅਰ ਨੇ ਕੀਤੀ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਾਉਣ ਲਈ ਹਲੀਮੀ ਭਰਿਆ ਵਤੀਰਾ ਅਪਣਾ ਕੇ ਪ੍ਰੇਰਿਤ ਕੀਤਾ ਜਾਵੇ-ਗੁਪਤਾ

ਬਰਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਦੀ ਮਹੀਨਾਵਾਰ ਮੀਟਿੰਗਾਂ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੇ ਦਾਅਵੇ ਤੇ ਇਤਰਾਜ਼ 16 ਤੱਕ ਲਏ ਜਾਣਗੇ-ਏ.ਡੀ.ਸੀ.

ਬਰਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪ੍ਰਵੀਨ ਕੁਮਾਰ ਨੇ ਜਾਣਕਾਰੀ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸਮਿਤੀ ਤੇ ਗਰਾਮ ਪੰਚਾਇਤ-2018 ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੇ ਦਾਅਵੇ 'ਤੇ ਇਤਰਾਜ਼ 16 ...

ਪੂਰੀ ਖ਼ਬਰ »

ਡਿਊਟੀ ਦੌਰਾਨ ਮੁਲਾਜ਼ਮ ਨੇ ਨਿਗਲ਼ਿਆ ਜ਼ਹਿਰੀਲਾ ਪਦਾਰਥ, ਹਾਲਤ ਗੰਭੀਰ

ਤਪਾ ਮੰਡੀ, 10 ਜੁਲਾਈ (ਪ੍ਰਵੀਨ ਗਰਗ)-ਬੀਤੇ ਦਿਨੀਂ ਤਪਾ ਦੇ ਗਰਿੱਡ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਗਰਿੱਡ ਵਿਖੇ ਤਾਇਨਾਤ ਇਕ ਮੁਲਾਜ਼ਮ ਵਲੋਂ ਡਿਊਟੀ ਦੌਰਾਨ ਕੋਈ ਜ਼ਹਿਰੀਲਾ ਪਦਾਰਥ ਨਿਗਲ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ | ਜਾਣਕਾਰੀ ਅਨੁਸਾਰ ਤਪਾ ...

ਪੂਰੀ ਖ਼ਬਰ »

ਨਹਿਰੀ ਵਿਭਾਗ ਵਲੋਂ ਬੰਦ ਕੀਤੇ ਗਏ ਮੋਘੇ ਕਿਸਾਨ ਯੂਨੀਅਨ ਨੇ ਖੋਲੇ੍ਹ

ਟੱਲੇਵਾਲ, 10 ਜੁਲਾਈ (ਸੋਨੀ ਚੀਮਾ)-ਪਿੰਡ ਪੱਖੋਕੇ ਵਿਖੇ ਨਹਿਰੀ ਵਿਭਾਗ ਵਲੋਂ ਬੰਦ ਕੀਤੇ ਗਏ ਦੋ ਮੋਘੇ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਇਕੱਤਰ ਹੋਏ ਕਿਸਾਨਾਂ ਨੇ ਨਹਿਰੀ ...

ਪੂਰੀ ਖ਼ਬਰ »

ਨਸ਼ਿਆਂ ਦੀ ਸਮਗਲਿੰਗ ਵਿਚ ਲੱਗੇ ਸਮਾਜ ਵਿਰੋਧੀ ਅਨਸਰਾਂ 'ਤੇ ਪੁਲਿਸ ਕਾਰਵਾਈ ਯਕੀਨੀ ਹੋਵੇਗੀ-ਬੀਬੀ ਘਨੌਰੀ

ਮਹਿਲ ਕਲਾਂ, 10 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਨਸ਼ਿਆਂ ਦੀ ਸਮਗਲਿੰਗ ਵਿਚ ਲੱਗੇ ਸਮਾਜ ਵਿਰੋਧੀ ਅਨਸਰਾਂ 'ਤੇ ਪੁਲਿਸ ਕਾਰਵਾਈ ਯਕੀਨੀ ਹੋਵੇਗੀ, ਸਾਡੀ ਨੌਜਵਾਨੀ ਨੰੂ ਤਬਾਹ ਕਰਨ ਲਈ ਤੁਲੇ ਅਜਿਹੇ ਅਨਸਰਾਂ ਨੰੂ ਕਾਨੰੂਨ ਦੇ ਕਟਹਿਰੇ ਵਿਚ ਖੜ੍ਹਾ ਕਰਨ ਲਈ ਪਬਲਿਕ ਦਾ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ 14 ਦੇ ਸੂਬਾ ਪੱਧਰੀ ਪਟਿਆਲਾ ਵਾਹਨ ਮਾਰਚ ਤੇ ਅਗਲੇਰੇ ਐਕਸ਼ਨਾਂ ਸਬੰਧੀ ਪੋਸਟਰ ਜਾਰੀ

ਬਰਨਾਲਾ, 10 ਜੁਲਾਈ (ਅਸ਼ੋਕ ਭਾਰਤੀ)- ਸਾਂਝੇ ਅਧਿਆਪਕ ਮੋਰਚੇ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਚਿੰਟੂ ਪਾਰਕ ਬਰਨਾਲਾ ਵਿਖੇ 14 ਜੁਲਾਈ ਦੇ ਸੂਬਾ ਪੱਧਰੀ ਪਟਿਆਲਾ ਵਾਹਨ ਮਾਰਚ ਤੇ ਅਗਲੇਰੇ ਐਕਸ਼ਨਾਂ ਸਬੰਧੀ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਮੋਰਚੇ ਦੇ ...

ਪੂਰੀ ਖ਼ਬਰ »

ਨਸ਼ਿਆਂ ਦੀ ਸਮਗਲਿੰਗ ਵਿਚ ਲੱਗੇ ਸਮਾਜ ਵਿਰੋਧੀ ਅਨਸਰਾਂ 'ਤੇ ਪੁਲਿਸ ਕਾਰਵਾਈ ਯਕੀਨੀ ਹੋਵੇਗੀ-ਬੀਬੀ ਘਨੌਰੀ

ਮਹਿਲ ਕਲਾਂ, 10 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਨਸ਼ਿਆਂ ਦੀ ਸਮਗਲਿੰਗ ਵਿਚ ਲੱਗੇ ਸਮਾਜ ਵਿਰੋਧੀ ਅਨਸਰਾਂ 'ਤੇ ਪੁਲਿਸ ਕਾਰਵਾਈ ਯਕੀਨੀ ਹੋਵੇਗੀ, ਸਾਡੀ ਨੌਜਵਾਨੀ ਨੰੂ ਤਬਾਹ ਕਰਨ ਲਈ ਤੁਲੇ ਅਜਿਹੇ ਅਨਸਰਾਂ ਨੰੂ ਕਾਨੰੂਨ ਦੇ ਕਟਹਿਰੇ ਵਿਚ ਖੜ੍ਹਾ ਕਰਨ ਲਈ ਪਬਲਿਕ ਦਾ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਲੜਨ ਲਈ ਮੀਟਿੰਗ ਦੌਰਾਨ ਲਿਆ ਜਾਵੇਗਾ ਫ਼ੈਸਲਾ-ਨਿਰਮਲ ਸਿੰਘ ਨਿੰਮਾ

ਸ਼ਹਿਣਾ, 10 ਜੁਲਾਈ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ 'ਤੇ ਲੜਨ ਦਾ ਜੋ ਫ਼ੈਸਲਾ ਲਿਆ ਹੈ | ਉਸ ਨਾਲ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਲੜਨ ਦੇ ਚਾਹਵਾਨ ਵਰਕਰਾਂ ਤੇ ...

ਪੂਰੀ ਖ਼ਬਰ »

ਜੰਗੀਆਣਾ ਵਿਖੇ ਪ੍ਰਧਾਨ ਮੰਤਰੀ ਉੱਜਵਲ ਯੋਜਨਾ ਤਹਿਤ 65 ਪਰਿਵਾਰਾਂ ਨੂੰ ਗੈਸ ਕੁਨੈਕਸ਼ਨ ਵੰਡੇ

ਭਦੌੜ, 10 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿੰਡ ਜੰਗੀਆਣਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਉੱਜਵਲ ਯੋਜਨਾ ਤਹਿਤ ਸਿੰਘ ਗੈਸ ਏਜੰਸੀ ਭਦੌੜ ਵਲੋਂ ਗੈਸ ਕੁਨੈਕਸ਼ਨ ਵੰਡੇ ਗਏ | ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਪੰਜਗਰਾਈਾ ਨੇ ...

ਪੂਰੀ ਖ਼ਬਰ »

ਦੜਾ-ਸੱਟਾ ਲਾਉਣ ਵਾਲੇ ਦੋ ਵਿਅਕਤੀ ਕਾਬੂ, ਮਾਮਲਾ ਦਰਜ

ਤਪਾ ਮੰਡੀ, 10 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਥਾਨਕ ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਦੜਾ ਸੱਟਾ ਲਾਉਣ ਵਾਲੇਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ 1300 ਨਗਦ ਬਰਾਮਦ ਕਰ ਮਾਮਲਾ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ | ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਨੇ ...

ਪੂਰੀ ਖ਼ਬਰ »

ਕਾਲੇਕੇ ਹਿੰਸਕ ਟਕਰਾਅ 'ਚ ਨਾਮਜ਼ਦ 19 ਵਿਰੁੱਧ ਮੁਕੱਦਮਾ ਦਰਜ

ਧਨੌਲਾ, 10 ਜੁਲਾਈ (ਜਤਿੰਦਰ ਸਿੰਘ ਧਨੌਲਾ)-ਹੱਡਾ ਰੋੜੀ ਦੇ ਵਰੰਟ ਕਬਜ਼ੇ ਨੂੰ ਲੈ ਕੇ ਪਿੰਡ ਕਾਲੇਕੇ ਵਿਖੇ ਹੋਏ ਹਿੰਸਕ ਟਕਰਾਅ ਨੂੰ ਲੈ ਕੇ ਧਨੌਲਾ ਪੁਲਿਸ ਨੇ ਪਿੰਡ ਕਾਲੇਕੇ ਦੇ 19 ਵਿਅਕਤੀਆਂ ਵਿਰੁੱਧ 323, 341, 506, 148, 149 ਆਈ.ਪੀ.ਸੀ. ਤਹਿਤ ਮੁਕੱਦਮਾ ਦਰਜ ਕਰ ਲਿਆ ਹੈ | ਐਸ.ਐੱਚ.ਓ. ...

ਪੂਰੀ ਖ਼ਬਰ »

ਦਲਿਤ ਵਰਗ ਨਾਲ ਧੱਕਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਡਾ: ਸਵਰਨ ਸਿੰਘ

ਬਰਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਬੀਤੀ ਕੱਲ੍ਹ ਪਿੰਡ ਕਾਲੇਕੇ ਵਿਚ ਹੱਡਾ ਰੋੜੀ ਦੇ ਕਬਜ਼ੇ ਨੂੰ ਲੈ ਕੇ ਹੋਏ ਹਿੰਸਕ ਟਕਰਾਅ ਦੌਰਾਨ ਜੋ ਦਲਿਤ ਭਾਈਚਾਰੇ ਨਾਲ ਸਬੰਧਤ ਭਾਈ ਪਰਮਜੀਤ ਸਿੰਘ ਕੈਰੇ ਅਤੇ ਹੋਰਨਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ ਹੈ ਅਤੇ ...

ਪੂਰੀ ਖ਼ਬਰ »

ਹਿਮਾਂਸ਼ੂ ਦਾਨੀਆ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਫ਼ਦ ਐਸ.ਐਸ.ਪੀ. ਨੂੰ ਮਿਲਿਆ

ਬਰਨਾਲਾ, 10 ਜੁਲਾਈ (ਅਸ਼ੋਕ ਭਾਰਤੀ)- ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਤੇ ਮੁਲਾਜ਼ਮ ਜਥੇਬੰਦੀਆਂ ਨੇ ਹਿਮਾਸ਼ੂ ਦਾਨੀਆ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਵਾਉਣ ਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਹਿਮਾਸ਼ੂ ਦਾਨੀਆ ਐਕਸ਼ਨ ਕਮੇਟੀ ਬਰਨਾਲਾ ਦਾ ...

ਪੂਰੀ ਖ਼ਬਰ »

ਪਿੰਡ ਕਲਾਲ ਮਾਜਰਾ 'ਚ ਕਲੱਬ ਨਾਲ ਜੁੜੇ ਨੌਜਵਾਨਾਂ ਨੇ ਬਣਾਇਆ ਨਸ਼ਾ ਵਿਰੋਧੀ ਫ਼ਰੰਟ

ਮਹਿਲ ਕਲਾਂ, 10 ਜੁਲਾਈ (ਤਰਸੇਮ ਸਿੰਘ ਚੰਨਣਵਾਲ)- ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਕਲਾਲ ਮਾਜਰਾ ਵਿਖੇ ਪਿੰਡ ਦੇ ਸਮੂਹ ਕਲੱਬ ਮੈਂਬਰਾਂ ਵਲੋਂ ਨਸ਼ਾ ਵਿਰੋਧੀ ਫ਼ਰੰਟ ਬਣਾਇਆ ਗਿਆ ਜਿਸ ਵਿਚ ਕਲੱਬ ਦੇ ਸਮੂਹ ਨੌਜਵਾਨ ਬਲਾਕ ਮਹਿਲ ਕਲਾਂ ਅਧੀਨ ਅਤੇ ਖੇਤਰ ਦੇ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਲੋਂ ਪਿੰਡ ਪੰਡੋਰੀ ਤੇ ਗੁੰਮਟੀ ਵਿਚ ਸਰਕਾਰ ਦੀ ਅਰਥੀ ਸਾੜ ਰੋਸ ਮਾਰਚ

ਮਹਿਲ ਕਲਾਂ, 10 ਜੁਲਾਈ (ਤਰਸੇਮ ਸਿੰਘ ਚੰਨਣਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਬਲਾਕ ਮਹਿਲ ਕਲਾਂ ਵਲੋਂ ਸੂਬਾ ਪੱਧਰੀ ਸੱਦੇ 'ਤੇ ਪੰਜਾਬ ਅੰਦਰ ਵੱਧ ਰਹੇ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਅੱਜ ਪੂਰਬੀ ਬਿਲਟ ਵਲੋਂ ਪਿੰਡ ...

ਪੂਰੀ ਖ਼ਬਰ »

ਲੱਖਾਂ ਦੀ ਗ੍ਰਾਂਟ ਆਉਣ ਦੇ ਬਾਵਜੂਦ ਪਿੰਡ ਜੋਧਪੁਰ ਦਾ ਵਿਕਾਸ ਹਾਲੇ ਵੀ ਅਧੂਰਾ

ਸ਼ਹਿਣਾ, 10 ਜੁਲਾਈ (ਸੁਰੇਸ਼ ਗੋਗੀ)- ਵਿਧਾਨ ਸਭਾ ਹਲਕਾ ਬਰਨਾਲਾ ਅਧੀਨ ਪੈਂਦੇ ਪਿੰਡ ਜੋਧਪੁਰ ਵਿਖੇ ਪਿਛਲੇ ਸਮੇਂ ਦੌਰਾਨ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਆ ਜਾਣ ਦੇ ਬਾਵਜੂਦ ਪਿੰਡ ਦਾ ਵਿਕਾਸ ਹਾਲੇ ਵੀ ਕਈ ਪੱਖਾਂ ਤੋਂ ਅਧੂਰਾ ਪਿਆ ਹੈ | ਗੰਦੇ ਪਾਣੀ ਦੇ ਨਿਕਾਸ ਲਈ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਜਿਨਸਾਂ ਦੀਆਂ ਕੀਮਤਾਂ ਵਿਚ ਵਾਧਾ ਕਰ ਕੇ ਕਿਸਾਨਾਂ ਦੇ ਹੱਕ ਵਿਚ ਇਤਿਹਾਸਕ ਫ਼ੈਸਲਾ ਲਿਆ-ਸਿਬੀਆ

ਬਰਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ 11 ਜੁਲਾਈ ਦੀ ਮਲੋਟ ਰੈਲੀ ਦੇ ਸਬੰਧ ਵਿਚ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ: ਸੁਰਿੰਦਰਪਾਲ ਸਿੰਘ ਸਿਬੀਆ ਦੀ ਪ੍ਰਧਾਨਗੀ ਹੇਠ ਸਥਾਨਕ ਰੈਸਟ ਹਾਊਸ ਵਿਖੇ ਆਗੂਆਂ ਅਤੇ ...

ਪੂਰੀ ਖ਼ਬਰ »

ਸਾਮਾਨ ਚੋਰੀ ਹੋਣ 'ਤੇ ਅਣਪਛਾਤਿਆਂ 'ਤੇ ਪਰਚਾ ਦਰਜ

ਸ਼ਹਿਣਾ, 10 ਜੁਲਾਈ (ਸੁਰੇਸ਼ ਗੋਗੀ)-ਪਿੰਡ ਗਿੱਲ ਕੋਠੇ ਨੇੜੇ ਲੋਹੇ ਦੇ ਖੇਤੀਬਾੜੀ ਨਾਲ ਸਬੰਧਤ ਸੰਦ ਤਿਆਰ ਕਰਨ ਵਾਲੀ ਇਕ ਫ਼ੈਕਟਰੀ ਵਿਚ ਸਾਮਾਨ ਚੋਰੀ ਹੋਣ 'ਤੇ ਥਾਣਾ ਸ਼ਹਿਣਾ ਦੀ ਪੁਲਿਸ ਵਲੋਂ ਪਰਚਾ ਦਰਜ ਕੀਤਾ ਗਿਆ ਹੈ | ਏ.ਐਸ.ਆਈ. ਗੁਰਤੇਜ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਮਹਿਲ ਖ਼ੁਰਦ 'ਚ ਇਕੋ ਸਮੇਂ ਬਲ਼ੇ ਦੋ ਨੌਜਵਾਨਾਂ ਦੇ ਸਿਵੇ

ਮਹਿਲ ਕਲਾਂ, 10 ਜੁਲਾਈ (ਅਵਤਾਰ ਸਿੰਘ ਅਣਖੀ)-ਬੀਤੀ ਰਾਤ ਨਸ਼ੇ ਦੀ ਓਵਰਡੋਜ਼ ਕਾਰਨ ਮਰੇ ਦੋ ਨੌਜਵਾਨਾਂ ਦਾ ਅੰਤਿਮ ਸਸਕਾਰ ਪੋਸਟਮਾਰਟਮ ਉਪਰੰਤ ਪਿੰਡ ਮਹਿਲ ਖ਼ੁਰਦ (ਬਰਨਾਲਾ) ਵਿਖੇ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਨੇ ਨੌਜਵਾਨ ਸੁਖਦੀਪ ਸਿੰਘ (31) ਅਤੇ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ ਤੋਂ ਨਸ਼ੇ ਦੀਆਂ ਗੋਲੀਆਂ ਬਰਾਮਦ

ਮਹਿਲ ਕਲਾਂ, 10 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਠੁੱਲੀਵਾਲ ਦੇ ਸਹਾਇਕ ਥਾਣੇਦਾਰ ਜਰਨੈਲ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਪਿੰਡ ਗੁੰਮਟੀ ਵਿਖੇ ਕਰਿਆਨੇ ਦੀ ਦੁਕਾਨ ਤੋਂ ਵੱਖ-ਵੱਖ ਤਰ੍ਹਾਂ ਦੀਆਂ ਗੋਲੀਆਂ ਅਤੇ ਟੀਕੇ ਬਰਾਮਦ ਕਰ ਕੇ ਇੰਡੀਅਨ ਮੈਡੀਕਲ ...

ਪੂਰੀ ਖ਼ਬਰ »

ਲੱਖਾਂ ਦੀ ਗ੍ਰਾਂਟ ਆਉਣ ਦੇ ਬਾਵਜੂਦ ਪਿੰਡ ਜੋਧਪੁਰ ਦਾ ਵਿਕਾਸ ਹਾਲੇ ਵੀ ਅਧੂਰਾ

ਸ਼ਹਿਣਾ, 10 ਜੁਲਾਈ (ਸੁਰੇਸ਼ ਗੋਗੀ)- ਵਿਧਾਨ ਸਭਾ ਹਲਕਾ ਬਰਨਾਲਾ ਅਧੀਨ ਪੈਂਦੇ ਪਿੰਡ ਜੋਧਪੁਰ ਵਿਖੇ ਪਿਛਲੇ ਸਮੇਂ ਦੌਰਾਨ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਆ ਜਾਣ ਦੇ ਬਾਵਜੂਦ ਪਿੰਡ ਦਾ ਵਿਕਾਸ ਹਾਲੇ ਵੀ ਕਈ ਪੱਖਾਂ ਤੋਂ ਅਧੂਰਾ ਪਿਆ ਹੈ | ਗੰਦੇ ਪਾਣੀ ਦੇ ਨਿਕਾਸ ਲਈ ...

ਪੂਰੀ ਖ਼ਬਰ »

ਗਰਮੀ ਕਾਰਨ 1 ਵਿਅਕਤੀ ਦੀ ਮੌਤ

ਧੂਰੀ, 10 ਜੁਲਾਈ (ਸੰਜੇ ਲਹਿਰੀ)-ਅੱਤ ਦੀ ਪੈ ਰਹੀ ਗਰਮੀ ਕਾਰਨ ਧੂਰੀ ਦੇ ਸੰਗਰੂਰ ਰੋਡ ਵਾਲੇ ਫਾਟਕਾਂ ਕੋਲ ਗਰਮੀ ਦੀ ਮਾਰ ਨਾ ਝਲਦਿਆਂ ਡੇਰਾ ਬਿਆਸ ਦੇ ਇਕ ਸ਼ਰਧਾਲੂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਸੰਗਰੂਰ ਰੋਡ ਰੇਲਵੇ ਫ਼ਾਟਕਾਂ ਕੋਲ ਲਗਪਗ ਤਿੰਨ ਘੰਟੇ ਪਈ ਲਾਸ਼ ਦੀ ...

ਪੂਰੀ ਖ਼ਬਰ »

ਢੀਂਡਸਾ ਤੇ ਝੂੰਦਾਂ ਨੂੰ ਅਬਜ਼ਰਵਰ ਲਗਾਉਣ ਦੇ ਫ਼ੈਸਲੇ ਦਾ ਸਵਾਗਤ

ਕੁੱਪ ਕਲਾਂ, 10 ਜੁਲਾਈ (ਰਵਿੰਦਰ ਸਿੰਘ ਬਿੰਦਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲ਼ੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੂੰ ਜ਼ਿਲ੍ਹਾ ਪਟਿਆਲਾ ਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੂੰ ਪੁਲਿਸ ਜ਼ਿਲ੍ਹਾ ਜਗਰਾਉਂ ਦਾ ਅਬਜ਼ਰਵਰ ...

ਪੂਰੀ ਖ਼ਬਰ »

ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਸਕੂਲੀ ਵਿਦਿਆਰਥੀਆਂ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 10 ਜੁਲਾਈ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਥਾਨਕ ਨਾਮਦੇਵ ਸੜਕ ਦੀ ਮਾੜੀ ਹਾਲਤ ਤੋਂ ਔਖੇ ਹੋ ਕੇ ਆਖ਼ਰਕਾਰ ਸਕੂਲ ਦੇ ਵਿਦਿਆਰਥੀਆਂ ਨੇ ਲੋਕ ਨਿਰਮਾਣ ਵਿਭਾਗ ਦੇ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਜਾਣਕਾਰੀ ਮੁਤਾਬਿਕ ਸ਼ਹਿਰ ਦੇ ਸਰਵਹਿੱਤਕਾਰੀ ਸੀਨੀਅਰ ...

ਪੂਰੀ ਖ਼ਬਰ »

ਪਰਮਜੀਤ ਮਾਨ ਨੂੰ ਸਾਹਿਤ ਅਕਾਦਮੀ ਦਾ ਜ਼ਿਲ੍ਹਾ ਕਨਵੀਨਰ ਬਣਾਏ ਜਾਣ 'ਤੇ ਸਾਹਿਤਕ ਸੰਸਥਾਵਾਂ ਵਲੋਂ ਸਨਮਾਨ

ਬਰਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਸਾਹਿਤ ਅਕਾਦਮੀ ਲੁਧਿਆਣਾ ਵਲੋਂ ਕਵੀ ਤੇ ਕਹਾਣੀਕਾਰ ਪਰਮਜੀਤ ਮਾਨ ਨੂੰ ਜ਼ਿਲ੍ਹਾ ਬਰਨਾਲਾ ਦਾ ਕਨਵੀਨਰ ਨਿਯੁਕਤ ਕਰਨ 'ਤੇ ਮਾਲਵਾ ਸਾਹਿਤ ਸਭਾ, ਪੰਜ ਦਰਿਆ ਲੋਕ ਕਲਾ ਮੰਚ, ਆਜ਼ਾਦ ਪੈਟਰੀਓਟਿਕ ਕਲੱਬ, ਪ੍ਰਦੇਸੀ ਕਲਾ ਮੰਚ ...

ਪੂਰੀ ਖ਼ਬਰ »

ਨਸ਼ਾ ਅੱਜ ਦੇ ਦੌਰ ਦੀ ਸਭ ਤੋਂ ਵੱਡੀ ਸਮਾਜਿਕ ਬੁਰਾਈ-ਡੀ.ਐਸ.ਪੀ. ਸ਼ਰਮਾ

ਸ਼ਹਿਣਾ, 10 ਜੁਲਾਈ (ਸੁਰੇਸ਼ ਗੋਗੀ)-ਨਸ਼ਿਆਂ ਦਾ ਬੋਲਬਾਲਾ ਭਾਵੇਂ ਕਿ ਪੂਰੀ ਦੁਨੀਆ ਦੇ ਵਿਚ ਹੈ ਪਰ ਪੰਜਾਬ ਵਿਚ ਨੌਜਵਾਨ ਪੀੜ੍ਹੀ ਦਾ ਨਸ਼ਿਆਂ ਵਿਚ ਗ੍ਰਸਤ ਹੋਣਾ ਦੁਖਦਾਈ ਅਤੇ ਚਿੰਤਾਜਨਕ ਹੈ | ਇਹ ਸ਼ਬਦ ਸ੍ਰੀ ਅੱਛਰੂ ਰਾਮ ਸ਼ਰਮਾ ਡੀ.ਐਸ.ਪੀ. ਤਪਾ ਨੇ ਪਿੰਡ ਮੌੜਾਂ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਹਰਮਨੋਹਰ ਸਿੰਘ ਦੀ ਮੌਤ 'ਤੇ ਸ਼ੋਕ ਇਕੱਤਰਤਾ

ਧਨੌਲਾ, 10 ਜੁਲਾਈ (ਚੰਗਾਲ)-ਨਾਇਬ ਤਹਿਸੀਲਦਾਰ ਬਰਨਾਲਾ ਹਰਮਨੋਹਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਦੇ ਸਬੰਧ ਵਿਚ ਅੱਜ ਸਬ-ਤਹਿਸੀਲ ਧਨੌਲਾ ਦੇ ਕਰਮਚਾਰੀਆਂ ਅਤੇ ਸਮੂਹ ਨੰਬਰਦਾਰ ਭਾਈਚਾਰੇ ਵਲੋਂ ਸ਼ੋਕ ਇਕੱਤਰਤਾ ਕੀਤੀ ਗਈ | ਇਸ ਸ਼ੋਕ ਇਕੱਤਰਤਾ ਵਿਚ ਨਾਇਬ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਅਧਿਆਪਕਾਂ ਨੂੰ ਸਿਖਾਉਣ ਲੱਗਾ ਗਣਿਤ ਪੜ੍ਹਾਉਣ ਦੇ ਨਵੇਂ ਮੰਤਰ

ਮਲੇਰਕੋਟਲਾ, 10 ਜੁਲਾਈ (ਕੁਠਾਲਾ)-ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਨਾਂ ਵਿਚੋਂ ਗਣਿਤ ਦਾ ਡਰ ਦੂਰ ਕਰਨ ਲਈ ਪੰਜਾਬ ਦਾ ਸਿੱਖਿਆ ਵਿਭਾਗ ਆਧੁਨਿਕ ਗਣਿਤ ਤਕਨੀਕਾਂ ਨਾਲ ਪੂਰੀ ਤਰ੍ਹਾਂ ਲੈਸ ਗਣਿਤ ਅਧਿਆਪਕਾਂ ਦੀ ਫ਼ੌਜ ਤਿਆਰ ਕਰ ਰਿਹਾ ਹੈ | ਇਕੱਲੇ ...

ਪੂਰੀ ਖ਼ਬਰ »

ਡਾ: ਗੋਇਲ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਧਰਮਗੜ੍ਹ, 10 ਜੁਲਾਈ (ਗੁਰਜੀਤ ਸਿੰਘ ਚਹਿਲ)-ਸਥਾਨਕ ਕਸਬੇ ਵਿਖੇ ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ. ਨਰੇਸ਼ ਜਿੰਦਲ, ਜਨਰਲ ਸਕੱਤਰ ਰਾਜੀਵ ਜੈਨ ਅਤੇ ਇੰਸ. ਪਲਵਿੰਦਰ ਸਿੰਘ ਐਸ.ਐੱਚ.ਓ. ਧਰਮਗੜ੍ਹ ਦੀ ਅਗਵਾਈ ਹੇਠ ਕੈਮਿਸਟ ਐਸੋਸੀਏਸ਼ਨ ਦੀ ਇਕ ਮੀਟਿੰਗ ਰੱਖੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵੱਲੋਂ ਬਿਰਧ ਆਸ਼ਰਮ ਤੇ ਪਿੰਗਲਵਾੜਾ ਦਾ ਦੌਰਾ

ਸੰਗਰੂਰ, 10 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਅੱਜ ਬਿਰਧ ਆਸ਼ਰਮ ਅਤੇ ਪਿੰਗਲਵਾੜਾ ਦਾ ਅਚਨਚੇਤ ਦੌਰਾ ਕਰ ਕੇ ਮਾਨਸਿਕ ਰੋਗੀਆਂ ਤੇ ਬਜ਼ੁਰਗਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸੁਵਿਧਾਵਾਂ ਦਾ ਜਾਇਜ਼ਾ ਲਿਆ | ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਦੀ ਤਹਿਸੀਲਦਾਰ ਨਾਲ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 10 ਜੁਲਾਈ (ਭੁੱਲਰ, ਧਾਲੀਵਾਲ, ਸੱਗੂ) - ਸਥਾਨਕ ਤਹਿਸੀਲ ਦੇ ਮਾਲ ਪਟਵਾਰੀਆ ਅਤੇ ਕਾਨੂੰਗੋਆਂ ਵੱਲੋ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਸੁਨਾਮ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਦੀ ਅਗਵਾਈ ਹੇਠ ਤਹਿਸੀਲਦਾਰ ਹਰਜੀਤ ਸਿੰਘ ਮਹਿਰੋਕ ਨਾਲ ਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX