ਤਾਜਾ ਖ਼ਬਰਾਂ


ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  55 minutes ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  about 1 hour ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  about 2 hours ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  about 2 hours ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  about 2 hours ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  about 2 hours ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  about 3 hours ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  about 3 hours ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 3 hours ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  about 4 hours ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  about 4 hours ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  about 5 hours ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  about 5 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  about 5 hours ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  about 5 hours ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  about 5 hours ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  about 6 hours ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  about 6 hours ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  about 6 hours ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550

ਬਰਨਾਲਾ

-ਮਾਮਲਾ ਪਿੰਡ ਕਾਲੇਕੇ ਵਿਖੇ ਹੱਡਾ ਰੋੜੀ ਵਾਲੀ ਪੰਚਾਇਤੀ ਜ਼ਮੀਨ ਨੂੰ ਲੈ ਕੇ ਹੋਏ ਖ਼ੂਨੀ ਟਕਰਾਅ ਦਾ-

ਜ਼ਿਮੀਂਦਾਰ ਭਾਈਚਾਰੇ ਨੇ ਡੀ.ਸੀ. ਦਫ਼ਤਰ ਅੱਗੇ ਧਰਨਾ

ਬਰਨਾਲਾ, 10 ਜੁਲਾਈ (ਧਰਮਪਾਲ ਸਿੰਘ)- ਬਰਨਾਲਾ ਜ਼ਿਲ੍ਹੇ ਦੇ ਪਿੰਡ ਕਾਲੇਕੇ ਵਿਖੇ 9 ਜੁਲਾਈ ਨੂੰ ਦਲਿਤਾਂ ਅਤੇ ਜ਼ਿਮੀਂਦਾਰਾਂ ਵਿਚ ਹੱਡਾ ਰੋੜੀ ਦੀ ਪੰਚਾਇਤੀ ਜਗਾ ਨੂੰ ਲੈ ਕੇ ਹੋਏ ਵਿਵਾਦ ਕਾਰਨ ਦੋਵੇਂ ਧਿਰਾਂ ਵਲੋਂ ਇਕ ਦੂਜੀ ਦੇ ਉੱਪਰ ਇੱਟਾਂ ਰੋੜੇ ਬਰਸਾਏ ਗਏ ਸਨ ...

ਪੂਰੀ ਖ਼ਬਰ »

7ਵੀਂ ਕਲਾਸ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਟੱਲੇਵਾਲ, 10 ਜੁਲਾਈ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਚੰੂਘਾਂ ਵਿਖੇ ਘਰ ਦੀ ਮਾੜੀ ਆਰਥਿਕਤਾ ਕਾਰਨ ਇਕ ਸੱਤਵੀਂ ਕਲਾਸ ਵਿਚ ਪੜਦੇ 14 ਸਾਲਾਂ ਵਿਦਿਆਰਥੀ ਨੇ ਆਪਣੇ ਘਰ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕੀਤੇ ਜਾਣ ਦਾ ਸਮਾਚਾਰ ਹੈ | ਥਾਣਾ ...

ਪੂਰੀ ਖ਼ਬਰ »

ਸੰਤ ਨਗਰ ਵਾਸੀਆਂ ਨੇ ਨਗਰ ਕੌ ਾਸਲ ਦੀਆਂ ਕੂੜਾ ਸੁੱਟਣ ਆਈਆਂ ਟਰਾਲੀਆਂ ਘੇਰੀਆਂ

ਬਰਨਾਲਾ, 10 ਜੁਲਾਈ (ਰਾਜ ਪਨੇਸਰ)-ਸਥਾਨਕ ਹੰਡਿਆਇਆ ਰੋਡ ਨਜ਼ਦੀਕ ਸੰਤ ਨਗਰ ਵਾਸੀਆਂ ਨੇ ਨਗਰ ਕੌਾਸਲ ਬਰਨਾਲਾ ਵਲੋਂ ਬਣਾਏ ਗਏ ਕੂੜੇ ਦੇ ਡੰਪ ਦਾ ਵਿਰੋਧ ਕਰਦਿਆਂ ਅੱਜ ਕੂੜਾ ਸੁੱਟਣ ਆਈਆਂ ਟਰਾਲੀਆਂ ਘੇਰ ਕੇ ਪ੍ਰਸ਼ਾਸਨ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਨਗਰ ...

ਪੂਰੀ ਖ਼ਬਰ »

ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਡੀ.ਸੀ. ਦਫ਼ਤਰ ਬਰਨਾਲਾ ਵਿਖੇ ਅਰਥੀ ਫ਼ੂਕ ਮੁਜ਼ਾਹਰਾ

ਬਰਨਾਲਾ, 10 ਜੁਲਾਈ (ਅਸ਼ੋਕ ਭਾਰਤੀ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਦੇ ਸੱਦੇ 'ਤੇ ਡੋਪ ਟੈਕਸ ਅਤੇ ਵਿਕਾਸ ਰਾਜ ਟੈਕਸ 2018 ਦੇ ਵਿਰੋਧ ਵਿਚ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਡੀ.ਸੀ. ਦਫ਼ਤਰ ਬਰਨਾਲਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਨਸ਼ਿਆਂ ਿਖ਼ਲਾਫ਼ ਰੋਸ ਮਾਰਚ

ਬਰਨਾਲਾ, 10 ਜਲਾਈ (ਧਰਮਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਨਸ਼ਿਆਂ ਿਖ਼ਲਾਫ਼ ਉੱਠੀ ਲੋਕ ਆਵਾਜ਼ ਦੇ ਸਮਰਥਨ ਵਜੋਂ ਨਸ਼ਿਆਂ ਿਖ਼ਲਾਫ਼ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਗਿਆ | ਰੋਸ ਮਾਰਚ ਦੀ ਅਗਵਾਈ ਵਿਧਾਇਕ.ਗੁਰਮੀਤ ਸਿੰਘ ਮੀਤ ਹੇਅਰ ਨੇ ਕੀਤੀ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਾਉਣ ਲਈ ਹਲੀਮੀ ਭਰਿਆ ਵਤੀਰਾ ਅਪਣਾ ਕੇ ਪ੍ਰੇਰਿਤ ਕੀਤਾ ਜਾਵੇ-ਗੁਪਤਾ

ਬਰਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਦੀ ਮਹੀਨਾਵਾਰ ਮੀਟਿੰਗਾਂ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੇ ਦਾਅਵੇ ਤੇ ਇਤਰਾਜ਼ 16 ਤੱਕ ਲਏ ਜਾਣਗੇ-ਏ.ਡੀ.ਸੀ.

ਬਰਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪ੍ਰਵੀਨ ਕੁਮਾਰ ਨੇ ਜਾਣਕਾਰੀ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸਮਿਤੀ ਤੇ ਗਰਾਮ ਪੰਚਾਇਤ-2018 ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੇ ਦਾਅਵੇ 'ਤੇ ਇਤਰਾਜ਼ 16 ...

ਪੂਰੀ ਖ਼ਬਰ »

ਡਿਊਟੀ ਦੌਰਾਨ ਮੁਲਾਜ਼ਮ ਨੇ ਨਿਗਲ਼ਿਆ ਜ਼ਹਿਰੀਲਾ ਪਦਾਰਥ, ਹਾਲਤ ਗੰਭੀਰ

ਤਪਾ ਮੰਡੀ, 10 ਜੁਲਾਈ (ਪ੍ਰਵੀਨ ਗਰਗ)-ਬੀਤੇ ਦਿਨੀਂ ਤਪਾ ਦੇ ਗਰਿੱਡ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਗਰਿੱਡ ਵਿਖੇ ਤਾਇਨਾਤ ਇਕ ਮੁਲਾਜ਼ਮ ਵਲੋਂ ਡਿਊਟੀ ਦੌਰਾਨ ਕੋਈ ਜ਼ਹਿਰੀਲਾ ਪਦਾਰਥ ਨਿਗਲ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ | ਜਾਣਕਾਰੀ ਅਨੁਸਾਰ ਤਪਾ ...

ਪੂਰੀ ਖ਼ਬਰ »

ਨਹਿਰੀ ਵਿਭਾਗ ਵਲੋਂ ਬੰਦ ਕੀਤੇ ਗਏ ਮੋਘੇ ਕਿਸਾਨ ਯੂਨੀਅਨ ਨੇ ਖੋਲੇ੍ਹ

ਟੱਲੇਵਾਲ, 10 ਜੁਲਾਈ (ਸੋਨੀ ਚੀਮਾ)-ਪਿੰਡ ਪੱਖੋਕੇ ਵਿਖੇ ਨਹਿਰੀ ਵਿਭਾਗ ਵਲੋਂ ਬੰਦ ਕੀਤੇ ਗਏ ਦੋ ਮੋਘੇ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਇਕੱਤਰ ਹੋਏ ਕਿਸਾਨਾਂ ਨੇ ਨਹਿਰੀ ...

ਪੂਰੀ ਖ਼ਬਰ »

ਨਸ਼ਿਆਂ ਦੀ ਸਮਗਲਿੰਗ ਵਿਚ ਲੱਗੇ ਸਮਾਜ ਵਿਰੋਧੀ ਅਨਸਰਾਂ 'ਤੇ ਪੁਲਿਸ ਕਾਰਵਾਈ ਯਕੀਨੀ ਹੋਵੇਗੀ-ਬੀਬੀ ਘਨੌਰੀ

ਮਹਿਲ ਕਲਾਂ, 10 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਨਸ਼ਿਆਂ ਦੀ ਸਮਗਲਿੰਗ ਵਿਚ ਲੱਗੇ ਸਮਾਜ ਵਿਰੋਧੀ ਅਨਸਰਾਂ 'ਤੇ ਪੁਲਿਸ ਕਾਰਵਾਈ ਯਕੀਨੀ ਹੋਵੇਗੀ, ਸਾਡੀ ਨੌਜਵਾਨੀ ਨੰੂ ਤਬਾਹ ਕਰਨ ਲਈ ਤੁਲੇ ਅਜਿਹੇ ਅਨਸਰਾਂ ਨੰੂ ਕਾਨੰੂਨ ਦੇ ਕਟਹਿਰੇ ਵਿਚ ਖੜ੍ਹਾ ਕਰਨ ਲਈ ਪਬਲਿਕ ਦਾ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ 14 ਦੇ ਸੂਬਾ ਪੱਧਰੀ ਪਟਿਆਲਾ ਵਾਹਨ ਮਾਰਚ ਤੇ ਅਗਲੇਰੇ ਐਕਸ਼ਨਾਂ ਸਬੰਧੀ ਪੋਸਟਰ ਜਾਰੀ

ਬਰਨਾਲਾ, 10 ਜੁਲਾਈ (ਅਸ਼ੋਕ ਭਾਰਤੀ)- ਸਾਂਝੇ ਅਧਿਆਪਕ ਮੋਰਚੇ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਚਿੰਟੂ ਪਾਰਕ ਬਰਨਾਲਾ ਵਿਖੇ 14 ਜੁਲਾਈ ਦੇ ਸੂਬਾ ਪੱਧਰੀ ਪਟਿਆਲਾ ਵਾਹਨ ਮਾਰਚ ਤੇ ਅਗਲੇਰੇ ਐਕਸ਼ਨਾਂ ਸਬੰਧੀ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਮੋਰਚੇ ਦੇ ...

ਪੂਰੀ ਖ਼ਬਰ »

ਨਸ਼ਿਆਂ ਦੀ ਸਮਗਲਿੰਗ ਵਿਚ ਲੱਗੇ ਸਮਾਜ ਵਿਰੋਧੀ ਅਨਸਰਾਂ 'ਤੇ ਪੁਲਿਸ ਕਾਰਵਾਈ ਯਕੀਨੀ ਹੋਵੇਗੀ-ਬੀਬੀ ਘਨੌਰੀ

ਮਹਿਲ ਕਲਾਂ, 10 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਨਸ਼ਿਆਂ ਦੀ ਸਮਗਲਿੰਗ ਵਿਚ ਲੱਗੇ ਸਮਾਜ ਵਿਰੋਧੀ ਅਨਸਰਾਂ 'ਤੇ ਪੁਲਿਸ ਕਾਰਵਾਈ ਯਕੀਨੀ ਹੋਵੇਗੀ, ਸਾਡੀ ਨੌਜਵਾਨੀ ਨੰੂ ਤਬਾਹ ਕਰਨ ਲਈ ਤੁਲੇ ਅਜਿਹੇ ਅਨਸਰਾਂ ਨੰੂ ਕਾਨੰੂਨ ਦੇ ਕਟਹਿਰੇ ਵਿਚ ਖੜ੍ਹਾ ਕਰਨ ਲਈ ਪਬਲਿਕ ਦਾ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਲੜਨ ਲਈ ਮੀਟਿੰਗ ਦੌਰਾਨ ਲਿਆ ਜਾਵੇਗਾ ਫ਼ੈਸਲਾ-ਨਿਰਮਲ ਸਿੰਘ ਨਿੰਮਾ

ਸ਼ਹਿਣਾ, 10 ਜੁਲਾਈ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ 'ਤੇ ਲੜਨ ਦਾ ਜੋ ਫ਼ੈਸਲਾ ਲਿਆ ਹੈ | ਉਸ ਨਾਲ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਲੜਨ ਦੇ ਚਾਹਵਾਨ ਵਰਕਰਾਂ ਤੇ ਆਗੂਆਂ ਵਿਚ ਉਤਸ਼ਾਹ ਵਧੇਗਾ | ਇਹ ਸ਼ਬਦ ਨਿਰਮਲ ਸਿੰਘ ਨਿੰਮਾ ਸਾਬਕਾ ਵਿਧਾਇਕ ਅਤੇ ਜਨਰਲ ਸੈਕਟਰੀ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਨੇ ਪ੍ਰੈਸ ਬਿਆਨ ਰਾਹੀ ਆਖੇ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਉਪਰੋਕਤ ਚੋਣਾਂ ਦਾ ਐਲਾਨ ਹੰੁਦਿਆਂ ਹੀ ਕਾਂਗਰਸੀ ਵਰਕਰ ਚੋਣ ਲੜਨ ਲਈ ਬੇਹੱਦ ਉਤਾਵਲੇ ਨਜ਼ਰ ਆ ਰਹੇ ਹਨ ਅਤੇ ਕਾਂਗਰਸ ਪਾਰਟੀ ਦੇ ਹੀ ਕਈ ਕਈ ਉਮੀਦਵਾਰ ਚੋਣ ਲੜਨੀ ਚਾਹੰੁਦੇ ਹਨ | ਇਨ੍ਹਾਂ ਚੋਣਾਂ ਵਿਚ ਯੋਗ ਉਮੀਦਵਾਰ ਨੂੰ ਚੋਣ ਲੜਾਏ ਜਾਣ ਲਈ ਪਾਰਟੀ ਵਰਕਰਾਂ ਦੀ ਮੀਟਿੰਗ ਛੇਤੀ ਹੀ ਸਮੁੱਚੇ ਹਲਕੇ ਵਿਚ ਸਰਕਲ ਪੱਧਰ 'ਤੇ ਬੁਲਾਈ ਜਾਵੇਗੀ | ਜਿਸ ਵਿਚ ਸਮੁੱਚੇ ਪਾਰਟੀ ਵਰਕਰਾਂ ਦੇ ਵਿਚਾਰ ਜਾਣਨ ਉਪਰੰਤ ਫ਼ੈਸਲਾ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੀ ਰਾਇ ਨਾਲ ਚੋਣ ਮੈਦਾਨ ਵਿਚ ਉਤਾਰੇ ਗਏ ਉਮੀਦਵਾਰ ਜਿੱਥੇ ਵਿਰੋਧੀ ਧਿਰ ਨੂੰ ਆਪਸੀ ਏਕਤਾ ਨਾਲ ਚੋਣ ਲੜ ਕੇ ਮਾਤ ਦੇਣ ਵਿਚ ਸਫਲ ਹੋਣਗੇ, ਉੱਥੇ ਚੋਣ ਲੜਨ ਲਈ ਪਾਰਟੀ ਵਰਕਰਾਂ ਵਿਚ ਆਪਸੀ ਖਹਿਬਾਜ਼ੀ ਵਾਲਾ ਮਾਹੌਲ ਪੈਦਾ ਨਹੀਂ ਹੋਵੇਗਾ | ਨਿਰਮਲ ਸਿੰਘ ਨਿੰਮਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਸੱਤਾਧਾਰੀ ਪਾਰਟੀ ਦੇ ਆਗੂਆਂ ਨੇ ਵਿਕਾਸ ਕਰਨ ਦੀ ਥਾਂ ਸਿਰਫ਼ ਆਪਣਾ ਵਿਕਾਸ ਕਰਨ ਨੂੰ ਤਰਜੀਹ ਦਿੱਤੀ | ਜਿਸ ਲਈ ਕਾਂਗਰਸ ਪਾਰਟੀ ਦੀ ਇੱਛਾ ਅਨੁਸਾਰ ਪਾਰਟੀ ਦੇ ਸਾਫ਼ ਸੁਥਰੇ ਕਿਰਦਾਰ ਵਾਲੇ ਆਗੂ ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਵਿਚ ਅੱਗੇ ਲਿਆਂਦੇ ਜਾਣ ਤਾਂ ਜੋ ਪਿੰਡਾਂ ਦਾ ਸਰਬਪੱਖੀ ਵਿਕਾਸ ਇਮਾਨਦਾਰੀ ਨਾਲ ਕੀਤਾ ਜਾ ਸਕੇ | ਨਿਰਮਲ ਸਿੰਘ ਨਿੰਮਾ ਨੇ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਆਗੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਹੁੰਦਿਆਂ ਉਨ੍ਹਾਂ ਨੂੰ ਕਿਸੇ ਕਿਸਮ ਦੀ ਝਿਜਕ ਦੀ ਲੋੜ ਨਹੀਂ, ਆਪਣੀ ਪਾਰਟੀ ਦਾ ਪ੍ਰਚਾਰ ਤੇ ਪ੍ਰਸਾਰ ਖੁੱਲੇ੍ਹ ਰੂਪ ਵਿਚ ਕੀਤਾ ਜਾਵੇ | ਕੈਪਟਨ ਅਮਰਿੰਦਰ ਸਿੰਘ ਦੀਆਂ ਲੋਕ ਭਲਾਈ ਨੀਤੀਆਂ ਸਦਕਾ ਸਮੁੱਚੇ ਹਲਕੇ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਉਪਰੰਤ ਪਿੰਡਾਂ ਦੀਆਂ ਪੰਚਾਇਤਾਂ ਵੀ ਕਾਂਗਰਸ ਪੱਖੀ ਬਣਾਏ ਜਾਣ ਲਈ ਕੋਸ਼ਿਸ਼ ਕੀਤੀ ਜਾਵੇਗੀ | ਇਸ ਸਮੇਂ ਸੁਰਜੀਤ ਸਿੰਘ ਭਗਤਪੁਰਾ ਸੂਬਾ ਪ੍ਰਧਾਨ ਬਾਜ਼ੀਗਰ ਸ਼ੈਲ, ਨਿਰਮਲ ਸਿੰਘ ਸਾਬਕਾ ਸਰਪੰਚ ਕੈਰੇ, ਮਿੱਠੂ ਖ਼ਾਂ, ਲੱਡੂ ਖ਼ਾਂ ਭਦੌੜ, ਦਰਸ਼ਨ ਸਿੰਘ ਛੰਨਾ ਗੁਲਾਬ ਸਿੰਘ, ਫੌਜਾ ਸਿੰਘ ਅਤੇ ਮੁਹੰਮਦ ਸ਼ਰੀਫ਼ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਜੰਗੀਆਣਾ ਵਿਖੇ ਪ੍ਰਧਾਨ ਮੰਤਰੀ ਉੱਜਵਲ ਯੋਜਨਾ ਤਹਿਤ 65 ਪਰਿਵਾਰਾਂ ਨੂੰ ਗੈਸ ਕੁਨੈਕਸ਼ਨ ਵੰਡੇ

ਭਦੌੜ, 10 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿੰਡ ਜੰਗੀਆਣਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਉੱਜਵਲ ਯੋਜਨਾ ਤਹਿਤ ਸਿੰਘ ਗੈਸ ਏਜੰਸੀ ਭਦੌੜ ਵਲੋਂ ਗੈਸ ਕੁਨੈਕਸ਼ਨ ਵੰਡੇ ਗਏ | ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਪੰਜਗਰਾਈਾ ਨੇ ...

ਪੂਰੀ ਖ਼ਬਰ »

ਦੜਾ-ਸੱਟਾ ਲਾਉਣ ਵਾਲੇ ਦੋ ਵਿਅਕਤੀ ਕਾਬੂ, ਮਾਮਲਾ ਦਰਜ

ਤਪਾ ਮੰਡੀ, 10 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਥਾਨਕ ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਦੜਾ ਸੱਟਾ ਲਾਉਣ ਵਾਲੇਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ 1300 ਨਗਦ ਬਰਾਮਦ ਕਰ ਮਾਮਲਾ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ | ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਨੇ ...

ਪੂਰੀ ਖ਼ਬਰ »

ਕਾਲੇਕੇ ਹਿੰਸਕ ਟਕਰਾਅ 'ਚ ਨਾਮਜ਼ਦ 19 ਵਿਰੁੱਧ ਮੁਕੱਦਮਾ ਦਰਜ

ਧਨੌਲਾ, 10 ਜੁਲਾਈ (ਜਤਿੰਦਰ ਸਿੰਘ ਧਨੌਲਾ)-ਹੱਡਾ ਰੋੜੀ ਦੇ ਵਰੰਟ ਕਬਜ਼ੇ ਨੂੰ ਲੈ ਕੇ ਪਿੰਡ ਕਾਲੇਕੇ ਵਿਖੇ ਹੋਏ ਹਿੰਸਕ ਟਕਰਾਅ ਨੂੰ ਲੈ ਕੇ ਧਨੌਲਾ ਪੁਲਿਸ ਨੇ ਪਿੰਡ ਕਾਲੇਕੇ ਦੇ 19 ਵਿਅਕਤੀਆਂ ਵਿਰੁੱਧ 323, 341, 506, 148, 149 ਆਈ.ਪੀ.ਸੀ. ਤਹਿਤ ਮੁਕੱਦਮਾ ਦਰਜ ਕਰ ਲਿਆ ਹੈ | ਐਸ.ਐੱਚ.ਓ. ...

ਪੂਰੀ ਖ਼ਬਰ »

ਦਲਿਤ ਵਰਗ ਨਾਲ ਧੱਕਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਡਾ: ਸਵਰਨ ਸਿੰਘ

ਬਰਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਬੀਤੀ ਕੱਲ੍ਹ ਪਿੰਡ ਕਾਲੇਕੇ ਵਿਚ ਹੱਡਾ ਰੋੜੀ ਦੇ ਕਬਜ਼ੇ ਨੂੰ ਲੈ ਕੇ ਹੋਏ ਹਿੰਸਕ ਟਕਰਾਅ ਦੌਰਾਨ ਜੋ ਦਲਿਤ ਭਾਈਚਾਰੇ ਨਾਲ ਸਬੰਧਤ ਭਾਈ ਪਰਮਜੀਤ ਸਿੰਘ ਕੈਰੇ ਅਤੇ ਹੋਰਨਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ ਹੈ ਅਤੇ ...

ਪੂਰੀ ਖ਼ਬਰ »

ਹਿਮਾਂਸ਼ੂ ਦਾਨੀਆ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਫ਼ਦ ਐਸ.ਐਸ.ਪੀ. ਨੂੰ ਮਿਲਿਆ

ਬਰਨਾਲਾ, 10 ਜੁਲਾਈ (ਅਸ਼ੋਕ ਭਾਰਤੀ)- ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਤੇ ਮੁਲਾਜ਼ਮ ਜਥੇਬੰਦੀਆਂ ਨੇ ਹਿਮਾਸ਼ੂ ਦਾਨੀਆ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਵਾਉਣ ਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਹਿਮਾਸ਼ੂ ਦਾਨੀਆ ਐਕਸ਼ਨ ਕਮੇਟੀ ਬਰਨਾਲਾ ਦਾ ...

ਪੂਰੀ ਖ਼ਬਰ »

ਪਿੰਡ ਕਲਾਲ ਮਾਜਰਾ 'ਚ ਕਲੱਬ ਨਾਲ ਜੁੜੇ ਨੌਜਵਾਨਾਂ ਨੇ ਬਣਾਇਆ ਨਸ਼ਾ ਵਿਰੋਧੀ ਫ਼ਰੰਟ

ਮਹਿਲ ਕਲਾਂ, 10 ਜੁਲਾਈ (ਤਰਸੇਮ ਸਿੰਘ ਚੰਨਣਵਾਲ)- ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਕਲਾਲ ਮਾਜਰਾ ਵਿਖੇ ਪਿੰਡ ਦੇ ਸਮੂਹ ਕਲੱਬ ਮੈਂਬਰਾਂ ਵਲੋਂ ਨਸ਼ਾ ਵਿਰੋਧੀ ਫ਼ਰੰਟ ਬਣਾਇਆ ਗਿਆ ਜਿਸ ਵਿਚ ਕਲੱਬ ਦੇ ਸਮੂਹ ਨੌਜਵਾਨ ਬਲਾਕ ਮਹਿਲ ਕਲਾਂ ਅਧੀਨ ਅਤੇ ਖੇਤਰ ਦੇ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਲੋਂ ਪਿੰਡ ਪੰਡੋਰੀ ਤੇ ਗੁੰਮਟੀ ਵਿਚ ਸਰਕਾਰ ਦੀ ਅਰਥੀ ਸਾੜ ਰੋਸ ਮਾਰਚ

ਮਹਿਲ ਕਲਾਂ, 10 ਜੁਲਾਈ (ਤਰਸੇਮ ਸਿੰਘ ਚੰਨਣਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਬਲਾਕ ਮਹਿਲ ਕਲਾਂ ਵਲੋਂ ਸੂਬਾ ਪੱਧਰੀ ਸੱਦੇ 'ਤੇ ਪੰਜਾਬ ਅੰਦਰ ਵੱਧ ਰਹੇ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਅੱਜ ਪੂਰਬੀ ਬਿਲਟ ਵਲੋਂ ਪਿੰਡ ...

ਪੂਰੀ ਖ਼ਬਰ »

ਲੱਖਾਂ ਦੀ ਗ੍ਰਾਂਟ ਆਉਣ ਦੇ ਬਾਵਜੂਦ ਪਿੰਡ ਜੋਧਪੁਰ ਦਾ ਵਿਕਾਸ ਹਾਲੇ ਵੀ ਅਧੂਰਾ

ਸ਼ਹਿਣਾ, 10 ਜੁਲਾਈ (ਸੁਰੇਸ਼ ਗੋਗੀ)- ਵਿਧਾਨ ਸਭਾ ਹਲਕਾ ਬਰਨਾਲਾ ਅਧੀਨ ਪੈਂਦੇ ਪਿੰਡ ਜੋਧਪੁਰ ਵਿਖੇ ਪਿਛਲੇ ਸਮੇਂ ਦੌਰਾਨ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਆ ਜਾਣ ਦੇ ਬਾਵਜੂਦ ਪਿੰਡ ਦਾ ਵਿਕਾਸ ਹਾਲੇ ਵੀ ਕਈ ਪੱਖਾਂ ਤੋਂ ਅਧੂਰਾ ਪਿਆ ਹੈ | ਗੰਦੇ ਪਾਣੀ ਦੇ ਨਿਕਾਸ ਲਈ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਜਿਨਸਾਂ ਦੀਆਂ ਕੀਮਤਾਂ ਵਿਚ ਵਾਧਾ ਕਰ ਕੇ ਕਿਸਾਨਾਂ ਦੇ ਹੱਕ ਵਿਚ ਇਤਿਹਾਸਕ ਫ਼ੈਸਲਾ ਲਿਆ-ਸਿਬੀਆ

ਬਰਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ 11 ਜੁਲਾਈ ਦੀ ਮਲੋਟ ਰੈਲੀ ਦੇ ਸਬੰਧ ਵਿਚ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ: ਸੁਰਿੰਦਰਪਾਲ ਸਿੰਘ ਸਿਬੀਆ ਦੀ ਪ੍ਰਧਾਨਗੀ ਹੇਠ ਸਥਾਨਕ ਰੈਸਟ ਹਾਊਸ ਵਿਖੇ ਆਗੂਆਂ ਅਤੇ ...

ਪੂਰੀ ਖ਼ਬਰ »

ਸਾਮਾਨ ਚੋਰੀ ਹੋਣ 'ਤੇ ਅਣਪਛਾਤਿਆਂ 'ਤੇ ਪਰਚਾ ਦਰਜ

ਸ਼ਹਿਣਾ, 10 ਜੁਲਾਈ (ਸੁਰੇਸ਼ ਗੋਗੀ)-ਪਿੰਡ ਗਿੱਲ ਕੋਠੇ ਨੇੜੇ ਲੋਹੇ ਦੇ ਖੇਤੀਬਾੜੀ ਨਾਲ ਸਬੰਧਤ ਸੰਦ ਤਿਆਰ ਕਰਨ ਵਾਲੀ ਇਕ ਫ਼ੈਕਟਰੀ ਵਿਚ ਸਾਮਾਨ ਚੋਰੀ ਹੋਣ 'ਤੇ ਥਾਣਾ ਸ਼ਹਿਣਾ ਦੀ ਪੁਲਿਸ ਵਲੋਂ ਪਰਚਾ ਦਰਜ ਕੀਤਾ ਗਿਆ ਹੈ | ਏ.ਐਸ.ਆਈ. ਗੁਰਤੇਜ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਮਹਿਲ ਖ਼ੁਰਦ 'ਚ ਇਕੋ ਸਮੇਂ ਬਲ਼ੇ ਦੋ ਨੌਜਵਾਨਾਂ ਦੇ ਸਿਵੇ

ਮਹਿਲ ਕਲਾਂ, 10 ਜੁਲਾਈ (ਅਵਤਾਰ ਸਿੰਘ ਅਣਖੀ)-ਬੀਤੀ ਰਾਤ ਨਸ਼ੇ ਦੀ ਓਵਰਡੋਜ਼ ਕਾਰਨ ਮਰੇ ਦੋ ਨੌਜਵਾਨਾਂ ਦਾ ਅੰਤਿਮ ਸਸਕਾਰ ਪੋਸਟਮਾਰਟਮ ਉਪਰੰਤ ਪਿੰਡ ਮਹਿਲ ਖ਼ੁਰਦ (ਬਰਨਾਲਾ) ਵਿਖੇ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਨੇ ਨੌਜਵਾਨ ਸੁਖਦੀਪ ਸਿੰਘ (31) ਅਤੇ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ ਤੋਂ ਨਸ਼ੇ ਦੀਆਂ ਗੋਲੀਆਂ ਬਰਾਮਦ

ਮਹਿਲ ਕਲਾਂ, 10 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਠੁੱਲੀਵਾਲ ਦੇ ਸਹਾਇਕ ਥਾਣੇਦਾਰ ਜਰਨੈਲ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਪਿੰਡ ਗੁੰਮਟੀ ਵਿਖੇ ਕਰਿਆਨੇ ਦੀ ਦੁਕਾਨ ਤੋਂ ਵੱਖ-ਵੱਖ ਤਰ੍ਹਾਂ ਦੀਆਂ ਗੋਲੀਆਂ ਅਤੇ ਟੀਕੇ ਬਰਾਮਦ ਕਰ ਕੇ ਇੰਡੀਅਨ ਮੈਡੀਕਲ ...

ਪੂਰੀ ਖ਼ਬਰ »

ਲੱਖਾਂ ਦੀ ਗ੍ਰਾਂਟ ਆਉਣ ਦੇ ਬਾਵਜੂਦ ਪਿੰਡ ਜੋਧਪੁਰ ਦਾ ਵਿਕਾਸ ਹਾਲੇ ਵੀ ਅਧੂਰਾ

ਸ਼ਹਿਣਾ, 10 ਜੁਲਾਈ (ਸੁਰੇਸ਼ ਗੋਗੀ)- ਵਿਧਾਨ ਸਭਾ ਹਲਕਾ ਬਰਨਾਲਾ ਅਧੀਨ ਪੈਂਦੇ ਪਿੰਡ ਜੋਧਪੁਰ ਵਿਖੇ ਪਿਛਲੇ ਸਮੇਂ ਦੌਰਾਨ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਆ ਜਾਣ ਦੇ ਬਾਵਜੂਦ ਪਿੰਡ ਦਾ ਵਿਕਾਸ ਹਾਲੇ ਵੀ ਕਈ ਪੱਖਾਂ ਤੋਂ ਅਧੂਰਾ ਪਿਆ ਹੈ | ਗੰਦੇ ਪਾਣੀ ਦੇ ਨਿਕਾਸ ਲਈ ...

ਪੂਰੀ ਖ਼ਬਰ »

ਗਰਮੀ ਕਾਰਨ 1 ਵਿਅਕਤੀ ਦੀ ਮੌਤ

ਧੂਰੀ, 10 ਜੁਲਾਈ (ਸੰਜੇ ਲਹਿਰੀ)-ਅੱਤ ਦੀ ਪੈ ਰਹੀ ਗਰਮੀ ਕਾਰਨ ਧੂਰੀ ਦੇ ਸੰਗਰੂਰ ਰੋਡ ਵਾਲੇ ਫਾਟਕਾਂ ਕੋਲ ਗਰਮੀ ਦੀ ਮਾਰ ਨਾ ਝਲਦਿਆਂ ਡੇਰਾ ਬਿਆਸ ਦੇ ਇਕ ਸ਼ਰਧਾਲੂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਸੰਗਰੂਰ ਰੋਡ ਰੇਲਵੇ ਫ਼ਾਟਕਾਂ ਕੋਲ ਲਗਪਗ ਤਿੰਨ ਘੰਟੇ ਪਈ ਲਾਸ਼ ਦੀ ...

ਪੂਰੀ ਖ਼ਬਰ »

ਢੀਂਡਸਾ ਤੇ ਝੂੰਦਾਂ ਨੂੰ ਅਬਜ਼ਰਵਰ ਲਗਾਉਣ ਦੇ ਫ਼ੈਸਲੇ ਦਾ ਸਵਾਗਤ

ਕੁੱਪ ਕਲਾਂ, 10 ਜੁਲਾਈ (ਰਵਿੰਦਰ ਸਿੰਘ ਬਿੰਦਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲ਼ੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੂੰ ਜ਼ਿਲ੍ਹਾ ਪਟਿਆਲਾ ਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੂੰ ਪੁਲਿਸ ਜ਼ਿਲ੍ਹਾ ਜਗਰਾਉਂ ਦਾ ਅਬਜ਼ਰਵਰ ...

ਪੂਰੀ ਖ਼ਬਰ »

ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਸਕੂਲੀ ਵਿਦਿਆਰਥੀਆਂ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 10 ਜੁਲਾਈ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਥਾਨਕ ਨਾਮਦੇਵ ਸੜਕ ਦੀ ਮਾੜੀ ਹਾਲਤ ਤੋਂ ਔਖੇ ਹੋ ਕੇ ਆਖ਼ਰਕਾਰ ਸਕੂਲ ਦੇ ਵਿਦਿਆਰਥੀਆਂ ਨੇ ਲੋਕ ਨਿਰਮਾਣ ਵਿਭਾਗ ਦੇ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਜਾਣਕਾਰੀ ਮੁਤਾਬਿਕ ਸ਼ਹਿਰ ਦੇ ਸਰਵਹਿੱਤਕਾਰੀ ਸੀਨੀਅਰ ...

ਪੂਰੀ ਖ਼ਬਰ »

ਪਰਮਜੀਤ ਮਾਨ ਨੂੰ ਸਾਹਿਤ ਅਕਾਦਮੀ ਦਾ ਜ਼ਿਲ੍ਹਾ ਕਨਵੀਨਰ ਬਣਾਏ ਜਾਣ 'ਤੇ ਸਾਹਿਤਕ ਸੰਸਥਾਵਾਂ ਵਲੋਂ ਸਨਮਾਨ

ਬਰਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਸਾਹਿਤ ਅਕਾਦਮੀ ਲੁਧਿਆਣਾ ਵਲੋਂ ਕਵੀ ਤੇ ਕਹਾਣੀਕਾਰ ਪਰਮਜੀਤ ਮਾਨ ਨੂੰ ਜ਼ਿਲ੍ਹਾ ਬਰਨਾਲਾ ਦਾ ਕਨਵੀਨਰ ਨਿਯੁਕਤ ਕਰਨ 'ਤੇ ਮਾਲਵਾ ਸਾਹਿਤ ਸਭਾ, ਪੰਜ ਦਰਿਆ ਲੋਕ ਕਲਾ ਮੰਚ, ਆਜ਼ਾਦ ਪੈਟਰੀਓਟਿਕ ਕਲੱਬ, ਪ੍ਰਦੇਸੀ ਕਲਾ ਮੰਚ ...

ਪੂਰੀ ਖ਼ਬਰ »

ਨਸ਼ਾ ਅੱਜ ਦੇ ਦੌਰ ਦੀ ਸਭ ਤੋਂ ਵੱਡੀ ਸਮਾਜਿਕ ਬੁਰਾਈ-ਡੀ.ਐਸ.ਪੀ. ਸ਼ਰਮਾ

ਸ਼ਹਿਣਾ, 10 ਜੁਲਾਈ (ਸੁਰੇਸ਼ ਗੋਗੀ)-ਨਸ਼ਿਆਂ ਦਾ ਬੋਲਬਾਲਾ ਭਾਵੇਂ ਕਿ ਪੂਰੀ ਦੁਨੀਆ ਦੇ ਵਿਚ ਹੈ ਪਰ ਪੰਜਾਬ ਵਿਚ ਨੌਜਵਾਨ ਪੀੜ੍ਹੀ ਦਾ ਨਸ਼ਿਆਂ ਵਿਚ ਗ੍ਰਸਤ ਹੋਣਾ ਦੁਖਦਾਈ ਅਤੇ ਚਿੰਤਾਜਨਕ ਹੈ | ਇਹ ਸ਼ਬਦ ਸ੍ਰੀ ਅੱਛਰੂ ਰਾਮ ਸ਼ਰਮਾ ਡੀ.ਐਸ.ਪੀ. ਤਪਾ ਨੇ ਪਿੰਡ ਮੌੜਾਂ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਹਰਮਨੋਹਰ ਸਿੰਘ ਦੀ ਮੌਤ 'ਤੇ ਸ਼ੋਕ ਇਕੱਤਰਤਾ

ਧਨੌਲਾ, 10 ਜੁਲਾਈ (ਚੰਗਾਲ)-ਨਾਇਬ ਤਹਿਸੀਲਦਾਰ ਬਰਨਾਲਾ ਹਰਮਨੋਹਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਦੇ ਸਬੰਧ ਵਿਚ ਅੱਜ ਸਬ-ਤਹਿਸੀਲ ਧਨੌਲਾ ਦੇ ਕਰਮਚਾਰੀਆਂ ਅਤੇ ਸਮੂਹ ਨੰਬਰਦਾਰ ਭਾਈਚਾਰੇ ਵਲੋਂ ਸ਼ੋਕ ਇਕੱਤਰਤਾ ਕੀਤੀ ਗਈ | ਇਸ ਸ਼ੋਕ ਇਕੱਤਰਤਾ ਵਿਚ ਨਾਇਬ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਅਧਿਆਪਕਾਂ ਨੂੰ ਸਿਖਾਉਣ ਲੱਗਾ ਗਣਿਤ ਪੜ੍ਹਾਉਣ ਦੇ ਨਵੇਂ ਮੰਤਰ

ਮਲੇਰਕੋਟਲਾ, 10 ਜੁਲਾਈ (ਕੁਠਾਲਾ)-ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਨਾਂ ਵਿਚੋਂ ਗਣਿਤ ਦਾ ਡਰ ਦੂਰ ਕਰਨ ਲਈ ਪੰਜਾਬ ਦਾ ਸਿੱਖਿਆ ਵਿਭਾਗ ਆਧੁਨਿਕ ਗਣਿਤ ਤਕਨੀਕਾਂ ਨਾਲ ਪੂਰੀ ਤਰ੍ਹਾਂ ਲੈਸ ਗਣਿਤ ਅਧਿਆਪਕਾਂ ਦੀ ਫ਼ੌਜ ਤਿਆਰ ਕਰ ਰਿਹਾ ਹੈ | ਇਕੱਲੇ ...

ਪੂਰੀ ਖ਼ਬਰ »

ਡਾ: ਗੋਇਲ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਧਰਮਗੜ੍ਹ, 10 ਜੁਲਾਈ (ਗੁਰਜੀਤ ਸਿੰਘ ਚਹਿਲ)-ਸਥਾਨਕ ਕਸਬੇ ਵਿਖੇ ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ. ਨਰੇਸ਼ ਜਿੰਦਲ, ਜਨਰਲ ਸਕੱਤਰ ਰਾਜੀਵ ਜੈਨ ਅਤੇ ਇੰਸ. ਪਲਵਿੰਦਰ ਸਿੰਘ ਐਸ.ਐੱਚ.ਓ. ਧਰਮਗੜ੍ਹ ਦੀ ਅਗਵਾਈ ਹੇਠ ਕੈਮਿਸਟ ਐਸੋਸੀਏਸ਼ਨ ਦੀ ਇਕ ਮੀਟਿੰਗ ਰੱਖੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵੱਲੋਂ ਬਿਰਧ ਆਸ਼ਰਮ ਤੇ ਪਿੰਗਲਵਾੜਾ ਦਾ ਦੌਰਾ

ਸੰਗਰੂਰ, 10 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਅੱਜ ਬਿਰਧ ਆਸ਼ਰਮ ਅਤੇ ਪਿੰਗਲਵਾੜਾ ਦਾ ਅਚਨਚੇਤ ਦੌਰਾ ਕਰ ਕੇ ਮਾਨਸਿਕ ਰੋਗੀਆਂ ਤੇ ਬਜ਼ੁਰਗਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸੁਵਿਧਾਵਾਂ ਦਾ ਜਾਇਜ਼ਾ ਲਿਆ | ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਦੀ ਤਹਿਸੀਲਦਾਰ ਨਾਲ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 10 ਜੁਲਾਈ (ਭੁੱਲਰ, ਧਾਲੀਵਾਲ, ਸੱਗੂ) - ਸਥਾਨਕ ਤਹਿਸੀਲ ਦੇ ਮਾਲ ਪਟਵਾਰੀਆ ਅਤੇ ਕਾਨੂੰਗੋਆਂ ਵੱਲੋ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਸੁਨਾਮ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਦੀ ਅਗਵਾਈ ਹੇਠ ਤਹਿਸੀਲਦਾਰ ਹਰਜੀਤ ਸਿੰਘ ਮਹਿਰੋਕ ਨਾਲ ਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX