ਤਾਜਾ ਖ਼ਬਰਾਂ


ਭਾਰੀ ਮੀਂਹ ਨੇ ਵਧਾਈ ਕਿਸਾਨਾਂ ਦੀ ਚਿੰਤਾ
. . .  5 minutes ago
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ )- ਇਸ ਖੇਤਰ 'ਚ ਸਵੇਰ ਤੋਂ ਸ਼ੁਰੂ ਹੋਏ ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਕਿਉਂਕਿ ਝੋਨੇ ਦੀ ਫ਼ਸਲ ਪੱਕ ਕੇ ਤਿਆਰ ਹੈ ਤੇ ਇਸ ਬਾਰਸ਼ ਨਾਲ ਕਈ ਥਾਈਂ ਝੋਨੇ ਦੀ ਫ਼ਸਲ ਡਿੱਗਣ ਦਾ ਸਮਾਚਾਰ ਹੈ, ਨਰਮੇ ਦੀ ...
ਫਰੀਦਕੋਟ ਜ਼ਿਲ੍ਹੇ ਦੀਆਂ ਕੁੱਲ 10 ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਤੇ ਕਾਂਗਰਸ ਦਾ ਕਬਜ਼ਾ
. . .  23 minutes ago
ਕੋਟਕਪੁਰਾ, 23 ਸਤੰਬਰ (ਮੋਹਰ ਗਿੱਲ)- ਦੇਰ ਰਾਤ ਤੱਕ ਪ੍ਰਾਪਤ ਹੋਏ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਫਰੀਦਕੋਟ ਜ਼ਿਲ੍ਹੇ ਅਧੀਨ ਆਉਂਦੀਆਂ ਸਾਰੀਆਂ 10 ਸੀਟਾਂ 'ਤੇ ਕਾਂਗਰਸ ਦੇ ਉਮੀਦਵਾਰ ਜੇਤੂ ਰਹੇ ਹਨ। ਫਰੀਦਕੋਟ ਬਲਾਕ 'ਚ 4, ਕੋਟਕਪੁਰਾ ਤੇ ਜੈਤੋ 'ਚ 3-3 ਜ਼ਿਲ੍ਹਾ...
ਏਸ਼ੀਆ ਕੱਪ : ਭਾਰਤ ਪਾਕਿਸਤਾਨ ਵਿਚਾਲੇ ਅੱਜ ਇਕ ਵਾਰ ਹੋਵੇਗੀ ਟੱਕਰ
. . .  about 1 hour ago
ਦੁਬਈ, 23 ਸਤੰਬਰ - ਭਾਰਤ ਤੇ ਪਾਕਿਸਤਾਨ ਦੀਆਂ ਟੀਮਾਂ ਇਕ ਵਾਰ ਫਿਰ ਏਸ਼ੀਆ ਕੱਪ 2018 'ਚ ਅੱਜ ਆਹਮੋ-ਸਾਹਮਣੇ ਹੋਣਗੀਆਂ। ਦੋਵੇਂ ਟੀਮਾਂ ਸੁਪਰ-4 ਦੇ ਆਪਣੇ ਦੂਸਰੇ ਮੈਚ 'ਚ ਦੁਬਈ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ 'ਚ ਭਿੜਣਗੀਆਂ। ਇਹ ਦੋਵੇਂ ਟੀਮਾਂ ਬੁੱਧਵਾਰ ਨੂੰ ਇਕ ਮੈਚ ਖੇਡ ਚੁੱਕੀਆਂ ਹਨ, ਜਿਸ...
ਸੰਯੁਕਤ ਰਾਸ਼ਟਰ ਦੇ ਇਜਲਾਸ 'ਚ ਹਿੱਸਾ ਲੈਣ ਲਈ ਸੁਸ਼ਮਾ ਸਵਰਾਜ ਅਮਰੀਕਾ ਪੁੱਜੀ
. . .  about 1 hour ago
ਨਿਊਯਾਰਕ, 23 ਸਤੰਬਰ - ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਸੰਯੁਕਤ ਰਾਸ਼ਟਰ ਦੇ 73ਵੇਂ ਇਜਲਾਸ 'ਚ ਭਾਗ ਲੈਣ ਲਈ ਨਿਊਯਾਰਕ ਪਹੁੰਚ ਗਏ। ਇਜਲਾਸ 'ਚ ਹਿੱਸਾ ਲੈਣ ਮਗਰੋਂ ਉਹ ਕਈ ਦੇਸ਼ਾਂ ਦੇ ਨੁਮਾਇੰਦਿਆਂ ਨਾਲ ਦੁਪੱਖੀ ਤੇ ਬਹੁਪੱਖੀ ਮੀਟਿੰਗਾਂ...
ਹਿਮਾਚਲ 'ਚ ਬਰਫ਼ਬਾਰੀ ਤੇ ਮੀਂਹ
. . .  about 1 hour ago
ਸ਼ਿਮਲਾ, 23 ਸਤੰਬਰ - ਹਿਮਾਚਲ ਪ੍ਰਦੇਸ਼ ਦੇ ਰੋਹਤਾਂਗ ਪਾਸ ਸਮੇਤ ਕਈ ਇਲਾਕਿਆਂ ਵਿਚ ਬਰਫ਼ਬਾਰੀ ਤੇ ਭਾਰੀ ਮੀਂਹ ਪੈ ਰਿਹਾ ਹੈ। ਉੱਥੇ ਹੀ, ਪੰਜਾਬ ਸਮੇਤ ਉਤਰ ਭਾਰਤ ਦੇ ਕਈ ਹਿੱਸਿਆਂ ਵਿਚ ਲੰਘੇ ਦਿਨ ਤੋਂ ਹੀ ਮੀਂਹ ਪੈ ਰਿਹਾ ਹੈ, ਜਿਸ ਨਾਲ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾ ਰਹੀ...
ਮੋਬਾਈਲ ਚੋਰੀ ਦੇ ਦੋਸ਼ 'ਚ ਨਾਬਾਲਗ 'ਤੇ ਢਾਹਿਆ ਗਿਆ ਜੁਲਮ
. . .  about 2 hours ago
ਪਟਨਾ, 23 ਸਤੰਬਰ - ਬਿਹਾਰ ਦੇ ਫੁਲਵਾਰੀ ਸ਼ਰੀਫ ਦੇ ਇਸ਼ੋਪੁਰ ਅਧਪਾ ਕਾਲੋਨੀ 'ਚ ਭੀੜ ਨੇ ਇਕ ਨਾਬਾਲਗ ਨੂੰ ਮੋਬਾਈਲ ਚੋਰੀ ਦੇ ਦੋਸ਼ 'ਚ ਤਿੰਨ ਘੰਟਿਆਂ ਤੱਕ ਦਰਖਤ ਨਾਲ ਬੰਨ੍ਹ ਕੇ ਰੱਖਿਆ ਤੇ ਜੰਮ ਕੇ ਕੁੱਟਮਾਰ ਕੀਤੀ। ਇੱਥੋਂ ਤੱਕ ਭੀੜ ਨੇ ਨਾਬਾਲਗ ਦੇ ਸਰੀਰ 'ਤੇ ਖੰਡ ਪਾ ਦਿੱਤੀ ਤੇ ਕੀੜੀਆਂ ਕੋਲੋਂ ਕਟਵਾਇਆ...
ਅੱਜ ਦਾ ਵਿਚਾਰ
. . .  about 2 hours ago
ਨਾਭਾ - ਮਲੇਵਾਲ ਜ਼ੋਨ ਤੋਂ ਕਾਂਗਰਸ ਦੀ ਰਾਜ ਕੌਰ 4743 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਦੁਲਦੀ ਜ਼ੋਨ ਤੋਂ ਕਾਂਗਰਸ ਦੀ ਮਨਜੀਤ ਕੌਰ 2949 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਟੌਹੜਾ ਜ਼ੋਨ ਤੋਂ ਕਾਂਗਰਸ ਦੇ ਤੇਜਪਾਲ ਸਿੰਘ 4841 ਵੋਟਾਂ ਨਾਲ ਜੇਤੂ
. . .  1 day ago
ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਸੀਟਾਂ ਤੋਂ ਕਾਂਗਰਸ ਨੇ ਤਿੰਨ ਜਿੱਤੀਆਂ
. . .  1 day ago
ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਫ਼ਿਰੋਜ਼ਪੁਰ ਜ਼ਿਲ੍ਹਾ ਪ੍ਰੀਸ਼ਦ ਦੀਆਂ 14 ਸੀਟਾਂ ਵਿਚੋਂ ਕਾਂਗਰਸ ਪਹਿਲਾਂ ਹੀ 10 ਸੀਟਾਂ ਜਿੱਤ ਚੁੱਕੀ ਹੈ, ਜਦਕਿ ਹੋਏ ਚਾਰ ਜ਼ੋਨਾਂ ਦੇ ਮੁਕਾਬਲਿਆਂ 'ਚ ਤਿੰਨ ਸੀਟਾਂ ਹੋਰ ਜਿੱਤ ...
ਅਕਾਲੀ ਉਮੀਦਵਾਰ ਸ਼ਲਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੋਧਪੁਰ ਤੋਂ ਜੇਤੂ ਸਰਟੀਫਿਕੇਟ
. . .  1 day ago
ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- 413 ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤਣ ਦੇ ਬਾਵਜੂਦ ਵੀ ਜੇਤੂ ਸਰਟੀਫਿਕੇਟ ਨਾ ਮਿਲਣ 'ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹਲਕਾ ਜੋਧਪੁਰ ਤੋਂ ...
ਦਸੂਹਾ ਦੇ 20 ਜ਼ੋਨਾਂ 'ਚ 15 'ਤੇ ਕਾਂਗਰਸ ਜੇਤੂ
. . .  1 day ago
ਦਸੂਹਾ ,22 ਸਤੰਬਰ [ਚੰਦਨ ਕੌਸ਼ਲ] - ਬਲਾਕ ਸੰਮਤੀ ਚੋਣਾਂ 'ਚ 20 ਜ਼ੋਨਾਂ 'ਚੋਂ ਕਾਂਗਰਸ ਨੇ 15 ਸੀਟਾਂ ,3 'ਤੇ ਅਕਾਲੀ ਦਲ ,1 'ਤੇ ਭਾਜਪਾ ਅਤੇ 1 ਆਜ਼ਾਦ ਉਮੀਦਵਾਰ ਜੇਤੂ ਰਹੇ ।
ਬਲਾਕ ਸੰਮਤੀ ਟਾਂਡਾ ਦੀਆ 19 ਸੀਟਾਂ ਤੋ ਕਾਂਗਰਸ 13 ਤੇ ਅਕਾਲੀ ਦਲ 6 ਤੇ ਜਿੱਤੇ
. . .  1 day ago
ਟਾਂਡਾ , 22ਸਤੰਬਰ (ਦੀਪਕ ਬਹਿਲ) - ਬਲਾਕ ਸੰਮਤੀ ਟਾਂਡਾ ਦੇ ਕੁਲ 19 ਜ਼ੋਨਾਂ ਚੋ ਸਾਰੀਆਂ ਸੀਟਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਨਾ ਚੋ ਕਾਂਗਰਸ ਨੇ 13ਸੀਟਾਂ ਤੇ ਜਿੱਤ ਦਰਜ ਕਰ ਕੇ ਬਲਾਕ ਸੰਮਤੀ ਟਾਂਡਾ ਤੇ ਕਬਜ਼ਾ ਕੀਤਾ ਹੈ...
ਦੇਰ ਨਾਲ ਆਏ ਨਤੀਜੇ ਚ ਹਲਕਾ ਰਾਜਾਸਾਂਸੀ ਦੇ ਬਲਾਕ ਸੰਮਤੀ ਜ਼ੋਨ ਭਿੰਡੀ ਔਲਖ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ 700 ਵੋਟਾਂ ਦੇ ਫਰਕ ਨਾਲ ਜੇਤੂ ਰਹੇ
. . .  1 day ago
ਜਿਲ੍ਹਾ ਪ੍ਰੀਸ਼ਦ ਜ਼ੋਨ ਬਾਹੜੋਵਾਲ ਤੋਂ ਕਾਂਗਰਸ ਦੀ ਕਮਲਜੀਤ ਚੇਤਾ 967 ਵੋਟਾ ਨਾਲ ਜੇਤ੍‍ੂ
. . .  1 day ago
ਪੰਚਾਇਤ ਸੰਮਤੀ ਗੜ੍ਹਸ਼ੰਕਰ ਦੇ ਚੋਣ ਨਤੀਜਿਆਂ 'ਚ ਕਾਂਗਰਸ ਦੀ ਚੜ੍ਹਤ
. . .  1 day ago
ਜੰਮੂ-ਕਸ਼ਮੀਰ ਦੇ ਡੋਡਾ 'ਚ ਸੜਕ ਹਾਦਸੇ 'ਚ 5 ਦੀ ਮੌਤ , 8 ਜ਼ਖ਼ਮੀ
. . .  1 day ago
ਸ੍ਰੀ ਅਨੰਦਪੁਰ 'ਚ ਕਾਂਗਰਸ 23 ਅਤੇ ਭਾਜਪਾ 1 'ਤੇ ਜੇਤੂ
. . .  1 day ago
ਫਰੀਦਕੋਟ ਬਲਾਕ ਸੰਮਤੀ ਚੌਣਾਂ ਚ ਕਾਂਗਰਸ ਦੀ ਹੂੰਝਾ ਫੇਰ ਜਿੱਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550
ਵਿਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ

ਬਰਨਾਲਾ

-ਮਾਮਲਾ ਪਿੰਡ ਕਾਲੇਕੇ ਵਿਖੇ ਹੱਡਾ ਰੋੜੀ ਵਾਲੀ ਪੰਚਾਇਤੀ ਜ਼ਮੀਨ ਨੂੰ ਲੈ ਕੇ ਹੋਏ ਖ਼ੂਨੀ ਟਕਰਾਅ ਦਾ-

ਜ਼ਿਮੀਂਦਾਰ ਭਾਈਚਾਰੇ ਨੇ ਡੀ.ਸੀ. ਦਫ਼ਤਰ ਅੱਗੇ ਧਰਨਾ

ਬਰਨਾਲਾ, 10 ਜੁਲਾਈ (ਧਰਮਪਾਲ ਸਿੰਘ)- ਬਰਨਾਲਾ ਜ਼ਿਲ੍ਹੇ ਦੇ ਪਿੰਡ ਕਾਲੇਕੇ ਵਿਖੇ 9 ਜੁਲਾਈ ਨੂੰ ਦਲਿਤਾਂ ਅਤੇ ਜ਼ਿਮੀਂਦਾਰਾਂ ਵਿਚ ਹੱਡਾ ਰੋੜੀ ਦੀ ਪੰਚਾਇਤੀ ਜਗਾ ਨੂੰ ਲੈ ਕੇ ਹੋਏ ਵਿਵਾਦ ਕਾਰਨ ਦੋਵੇਂ ਧਿਰਾਂ ਵਲੋਂ ਇਕ ਦੂਜੀ ਦੇ ਉੱਪਰ ਇੱਟਾਂ ਰੋੜੇ ਬਰਸਾਏ ਗਏ ਸਨ ...

ਪੂਰੀ ਖ਼ਬਰ »

7ਵੀਂ ਕਲਾਸ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਟੱਲੇਵਾਲ, 10 ਜੁਲਾਈ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਚੰੂਘਾਂ ਵਿਖੇ ਘਰ ਦੀ ਮਾੜੀ ਆਰਥਿਕਤਾ ਕਾਰਨ ਇਕ ਸੱਤਵੀਂ ਕਲਾਸ ਵਿਚ ਪੜਦੇ 14 ਸਾਲਾਂ ਵਿਦਿਆਰਥੀ ਨੇ ਆਪਣੇ ਘਰ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕੀਤੇ ਜਾਣ ਦਾ ਸਮਾਚਾਰ ਹੈ | ਥਾਣਾ ...

ਪੂਰੀ ਖ਼ਬਰ »

ਸੰਤ ਨਗਰ ਵਾਸੀਆਂ ਨੇ ਨਗਰ ਕੌ ਾਸਲ ਦੀਆਂ ਕੂੜਾ ਸੁੱਟਣ ਆਈਆਂ ਟਰਾਲੀਆਂ ਘੇਰੀਆਂ

ਬਰਨਾਲਾ, 10 ਜੁਲਾਈ (ਰਾਜ ਪਨੇਸਰ)-ਸਥਾਨਕ ਹੰਡਿਆਇਆ ਰੋਡ ਨਜ਼ਦੀਕ ਸੰਤ ਨਗਰ ਵਾਸੀਆਂ ਨੇ ਨਗਰ ਕੌਾਸਲ ਬਰਨਾਲਾ ਵਲੋਂ ਬਣਾਏ ਗਏ ਕੂੜੇ ਦੇ ਡੰਪ ਦਾ ਵਿਰੋਧ ਕਰਦਿਆਂ ਅੱਜ ਕੂੜਾ ਸੁੱਟਣ ਆਈਆਂ ਟਰਾਲੀਆਂ ਘੇਰ ਕੇ ਪ੍ਰਸ਼ਾਸਨ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਨਗਰ ...

ਪੂਰੀ ਖ਼ਬਰ »

ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਡੀ.ਸੀ. ਦਫ਼ਤਰ ਬਰਨਾਲਾ ਵਿਖੇ ਅਰਥੀ ਫ਼ੂਕ ਮੁਜ਼ਾਹਰਾ

ਬਰਨਾਲਾ, 10 ਜੁਲਾਈ (ਅਸ਼ੋਕ ਭਾਰਤੀ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਦੇ ਸੱਦੇ 'ਤੇ ਡੋਪ ਟੈਕਸ ਅਤੇ ਵਿਕਾਸ ਰਾਜ ਟੈਕਸ 2018 ਦੇ ਵਿਰੋਧ ਵਿਚ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਡੀ.ਸੀ. ਦਫ਼ਤਰ ਬਰਨਾਲਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਨਸ਼ਿਆਂ ਿਖ਼ਲਾਫ਼ ਰੋਸ ਮਾਰਚ

ਬਰਨਾਲਾ, 10 ਜਲਾਈ (ਧਰਮਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਨਸ਼ਿਆਂ ਿਖ਼ਲਾਫ਼ ਉੱਠੀ ਲੋਕ ਆਵਾਜ਼ ਦੇ ਸਮਰਥਨ ਵਜੋਂ ਨਸ਼ਿਆਂ ਿਖ਼ਲਾਫ਼ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਗਿਆ | ਰੋਸ ਮਾਰਚ ਦੀ ਅਗਵਾਈ ਵਿਧਾਇਕ.ਗੁਰਮੀਤ ਸਿੰਘ ਮੀਤ ਹੇਅਰ ਨੇ ਕੀਤੀ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਾਉਣ ਲਈ ਹਲੀਮੀ ਭਰਿਆ ਵਤੀਰਾ ਅਪਣਾ ਕੇ ਪ੍ਰੇਰਿਤ ਕੀਤਾ ਜਾਵੇ-ਗੁਪਤਾ

ਬਰਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਦੀ ਮਹੀਨਾਵਾਰ ਮੀਟਿੰਗਾਂ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੇ ਦਾਅਵੇ ਤੇ ਇਤਰਾਜ਼ 16 ਤੱਕ ਲਏ ਜਾਣਗੇ-ਏ.ਡੀ.ਸੀ.

ਬਰਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪ੍ਰਵੀਨ ਕੁਮਾਰ ਨੇ ਜਾਣਕਾਰੀ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸਮਿਤੀ ਤੇ ਗਰਾਮ ਪੰਚਾਇਤ-2018 ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੇ ਦਾਅਵੇ 'ਤੇ ਇਤਰਾਜ਼ 16 ...

ਪੂਰੀ ਖ਼ਬਰ »

ਡਿਊਟੀ ਦੌਰਾਨ ਮੁਲਾਜ਼ਮ ਨੇ ਨਿਗਲ਼ਿਆ ਜ਼ਹਿਰੀਲਾ ਪਦਾਰਥ, ਹਾਲਤ ਗੰਭੀਰ

ਤਪਾ ਮੰਡੀ, 10 ਜੁਲਾਈ (ਪ੍ਰਵੀਨ ਗਰਗ)-ਬੀਤੇ ਦਿਨੀਂ ਤਪਾ ਦੇ ਗਰਿੱਡ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਗਰਿੱਡ ਵਿਖੇ ਤਾਇਨਾਤ ਇਕ ਮੁਲਾਜ਼ਮ ਵਲੋਂ ਡਿਊਟੀ ਦੌਰਾਨ ਕੋਈ ਜ਼ਹਿਰੀਲਾ ਪਦਾਰਥ ਨਿਗਲ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ | ਜਾਣਕਾਰੀ ਅਨੁਸਾਰ ਤਪਾ ...

ਪੂਰੀ ਖ਼ਬਰ »

ਨਹਿਰੀ ਵਿਭਾਗ ਵਲੋਂ ਬੰਦ ਕੀਤੇ ਗਏ ਮੋਘੇ ਕਿਸਾਨ ਯੂਨੀਅਨ ਨੇ ਖੋਲੇ੍ਹ

ਟੱਲੇਵਾਲ, 10 ਜੁਲਾਈ (ਸੋਨੀ ਚੀਮਾ)-ਪਿੰਡ ਪੱਖੋਕੇ ਵਿਖੇ ਨਹਿਰੀ ਵਿਭਾਗ ਵਲੋਂ ਬੰਦ ਕੀਤੇ ਗਏ ਦੋ ਮੋਘੇ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਇਕੱਤਰ ਹੋਏ ਕਿਸਾਨਾਂ ਨੇ ਨਹਿਰੀ ਪਾਣੀ ਮੁੜ ਮੋਘਿਆਂ ਰਾਹੀਂ ਖੇਤਾਂ ਵਿਚ ਚਾਲੂ ਕਰ ਦਿੱਤਾ | ਜਗਸੀਰ ਸਿੰਘ ਛੀਨੀਵਾਲ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਨਹਿਰੀ ਮਹਿਕਮੇ ਦੇ ਜੇ.ਈ. ਵਲੋਂ ਪਿੰਡ ਪੱਖੋਕੇ ਦੇ ਦੋ ਮੋਘੇ ਅੱਜ ਸਵੇਰੇ ਬੰਦ ਕੀਤੇ ਜਾਣ ਦਾ ਪਤਾ ਜਦ ਪਿੰਡ ਦੇ ਕਿਸਾਨਾਂ ਨੂੰ ਲੱਗਿਆਂ ਤਾਂ ਉਨ੍ਹਾਂ ਤੁਰੰਤ ਪਿੰਡ ਇਕਾਈ ਦੀ ਅਗਵਾਈ ਵਿਚ ਜ਼ਿਲ੍ਹਾ ਜਥੇਬੰਦੀ ਨਾਲ ਸੰਪਰਕ ਕੀਤਾ | ਵੱਡੀ ਗਿਣਤੀ ਵਿਚ ਇਕੱਤਰ ਕਿਸਾਨ ਆਗੂਆਂ ਤੇ ਕਿਸਾਨਾਂ ਨੇ ਮੋਘਿਆਂ ਨੂੰ ਤੁਰੰਤ ਖੋਲ੍ਹ ਕੇ ਪਾਣੀ ਚਾਲੂ ਕਰ ਦਿੱਤਾ | ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਉਪਰੋਕਤ ਮੋਘਿਆਂ 'ਤੇ 600 ਏਕੜ ਦੇ ਕਰੀਬ ਰਕਬਾ ਨਹਿਰੀ ਪਾਣੀ ਨਾਲ ਸਿੰਜਿਆ ਜਾਂਦਾ ਹੈ | ਨਹਿਰੀ ਮਹਿਕਮੇ ਵਲੋਂ ਕਿਸਾਨਾਂ ਨੂੰ ਚੱੁਪ-ਚੁਪੀਤੇ ਮਾਲੀਆਂ ਲਾ ਕੇ ਕਿਸਾਨਾਂ ਨਾਲ ਧੋਖਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜਦ ਸਰਕਾਰ ਬਿਜਲੀ ਪਾਣੀ ਖੇਤੀ ਸੈਕਟਰ ਲਈ ਮੁਫ਼ਤ ਦੇਣ ਦਾ ਚੋਣ ਮੈਨੀਫੈਸਟੋ ਵਿਚ ਵਾਅਦਾ ਕਰ ਚੱੁਕੀ ਹੈ, ਪਰ ਕਿਸਾਨਾਂ ਤੋਂ ਕਿਸੇ ਵੀ ਹਾਲ ਵਿਚ ਮਾਲੀਆਂ ਨਹੀਂ ਲਿਆ ਜਾ ਸਕਦਾ | ਮਾਲੀਆਂ ਵਸੂਲਣ ਦੀ ਆੜ ਵਿਚ ਨਹਿਰੀ ਮਹਿਕਮੇ ਨੂੰ ਕਦੇ ਵੀ ਮੋਘੇ ਬੰਦ ਨਹੀਂ ਕਰਨ ਦਿੱਤੇ ਜਾਣਗੇ | ਇਸ ਸਮੇਂ ਨਾਇਬ ਸਿੰਘ ਇਕਾਈ ਪ੍ਰਧਾਨ, ਚਰਨਜੀਤ ਸਿੰਘ ਸਿੱਧੂ, ਕੁਲਵੰਤ ਸਿੰਘ ਮੱਲੀ ਸਰਪੰਚ, ਰਣਜੀਤ ਸਿੰਘ, ਚਰਨਜੀਤ ਸਿੰਘ ਸਿੱਧੂ, ਚਰਨਜੀਤ ਸਿੰਘ ਧਾਲੀਵਾਲ, ਗੁਰਮੇਲ ਸਿੰਘ ਨੰਬਰਦਾਰ, ਰਣਜੀਤ ਸਿੰਘ ਟੈਣੀ, ਵਿੱਕੀ ਗਿੱਲ, ਬਲਵੀਰ ਸਿੰਘ, ਬਿੱਕਰ ਸਿੰਘ, ਕੁਲਵੰਤ ਸਿੰਘ, ਨਿਰਮਲ ਸਿੰਘ, ਜਗਤਾਰ ਸਿੰਘ ਤਾਰੀ, ਗੁਰਚਰਨ ਸਿੰਘ, ਹਰਬੰਸ ਸਿੰਘ, ਰਣਜੀਤ ਸਿੰਘ ਕਾਕਾ, ਗੋਬਿੰਦ ਸਿੰਘ ਅਤੇ ਹੋਰ ਵੀ ਕਈ ਆਗੂ ਹਾਜ਼ਰ ਸਨ | ਇਸ ਸਬੰਧੀ ਜਦ ਨਹਿਰੀ ਵਿਭਾਗ ਦੇ ਐਸ.ਡੀ.ਓ. ਹਰਸਾਂਤ ਵਰਮਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਦੇ 2014 ਵਿਚ ਜਾਰੀ ਕੀਤੇ ਨੋਟੀਫ਼ਿਕੇਸ਼ਨ ਅਨੁਸਾਰ ਹਰ ਫ਼ਸਲ ਰੱਬੀ ਤੇ ਖਰੀਬ ਮੌਕੇ 50 ਰੁਪਏ ਪ੍ਰਤੀ ਏਕੜ ਮਾਮਲਾ ਪੂਰੇ ਪੰਜਾਬ ਵਿਚ ਲਿਆ ਜਾਂਦਾ ਹੈ, ਜੋ ਮਾਮਲਾ ਵਿਭਾਗ ਕਿਸਾਨਾਂ ਕੋਲੋਂ ਵਸੂਲਦਾ ਉਸ ਦੀ ਵਰਤੋਂ ਨਹਿਰਾਂ, ਰਜਵਾਹੇ ਆਦਿ ਦੀ ਸਫ਼ਾਈ ਤੇ ਲਾਏ ਜਾਂਦੇ ਹਨ | ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਪਿਛਲੇ 2014 ਤੋਂ ਇਹ ਮਾਮਲਾ ਨਹੀਂ ਭਰਿਆ ਜਾ ਰਿਹਾ ਅਤੇ ਵਿਭਾਗ ਸਿਰਫ਼ ਪਿਛਲੇ 6 ਮਹੀਨੇ ਦੇ ਮਾਮਲੇ ਦੀ ਮੰਗ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਧੋ ਵੱਧ ਕਿਸਾਨਾਂ ਵਲੋਂ ਇਹ ਮਾਮਲਾ ਭਰ ਵੀ ਦਿੱਤਾ ਗਿਆ ਪਰ ਕੁਝ ਕਿਸਾਨਾਂ ਅਤ ਯੂਨੀਅਨ ਆਗੂਆਂ ਦਾ ਵਿਭਾਗ ਵਲੋਂ ਕੀਤੇ ਬੰਦ ਮੋਘੇ ਤੇ ਪਹੰੁਚੇ ਮੁਲਾਜ਼ਮਾਂ ਨਾਲ ਵਤੀਰਾ ਅੜੀਅਲ ਸੀ ਤੇ ਇਸ ਸਬੰਧੀ ਵਿਭਾਗ ਵਲੋਂ ਪੁਲਿਸ ਨੂੰ ਲਿਖਤੀ ਤੌਰ 'ਤੇ ਦਿੱਤਾ ਜਾ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਨਸ਼ਿਆਂ ਦੀ ਸਮਗਲਿੰਗ ਵਿਚ ਲੱਗੇ ਸਮਾਜ ਵਿਰੋਧੀ ਅਨਸਰਾਂ 'ਤੇ ਪੁਲਿਸ ਕਾਰਵਾਈ ਯਕੀਨੀ ਹੋਵੇਗੀ-ਬੀਬੀ ਘਨੌਰੀ

ਮਹਿਲ ਕਲਾਂ, 10 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਨਸ਼ਿਆਂ ਦੀ ਸਮਗਲਿੰਗ ਵਿਚ ਲੱਗੇ ਸਮਾਜ ਵਿਰੋਧੀ ਅਨਸਰਾਂ 'ਤੇ ਪੁਲਿਸ ਕਾਰਵਾਈ ਯਕੀਨੀ ਹੋਵੇਗੀ, ਸਾਡੀ ਨੌਜਵਾਨੀ ਨੰੂ ਤਬਾਹ ਕਰਨ ਲਈ ਤੁਲੇ ਅਜਿਹੇ ਅਨਸਰਾਂ ਨੰੂ ਕਾਨੰੂਨ ਦੇ ਕਟਹਿਰੇ ਵਿਚ ਖੜ੍ਹਾ ਕਰਨ ਲਈ ਪਬਲਿਕ ਦਾ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ 14 ਦੇ ਸੂਬਾ ਪੱਧਰੀ ਪਟਿਆਲਾ ਵਾਹਨ ਮਾਰਚ ਤੇ ਅਗਲੇਰੇ ਐਕਸ਼ਨਾਂ ਸਬੰਧੀ ਪੋਸਟਰ ਜਾਰੀ

ਬਰਨਾਲਾ, 10 ਜੁਲਾਈ (ਅਸ਼ੋਕ ਭਾਰਤੀ)- ਸਾਂਝੇ ਅਧਿਆਪਕ ਮੋਰਚੇ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਚਿੰਟੂ ਪਾਰਕ ਬਰਨਾਲਾ ਵਿਖੇ 14 ਜੁਲਾਈ ਦੇ ਸੂਬਾ ਪੱਧਰੀ ਪਟਿਆਲਾ ਵਾਹਨ ਮਾਰਚ ਤੇ ਅਗਲੇਰੇ ਐਕਸ਼ਨਾਂ ਸਬੰਧੀ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਮੋਰਚੇ ਦੇ ...

ਪੂਰੀ ਖ਼ਬਰ »

ਨਸ਼ਿਆਂ ਦੀ ਸਮਗਲਿੰਗ ਵਿਚ ਲੱਗੇ ਸਮਾਜ ਵਿਰੋਧੀ ਅਨਸਰਾਂ 'ਤੇ ਪੁਲਿਸ ਕਾਰਵਾਈ ਯਕੀਨੀ ਹੋਵੇਗੀ-ਬੀਬੀ ਘਨੌਰੀ

ਮਹਿਲ ਕਲਾਂ, 10 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਨਸ਼ਿਆਂ ਦੀ ਸਮਗਲਿੰਗ ਵਿਚ ਲੱਗੇ ਸਮਾਜ ਵਿਰੋਧੀ ਅਨਸਰਾਂ 'ਤੇ ਪੁਲਿਸ ਕਾਰਵਾਈ ਯਕੀਨੀ ਹੋਵੇਗੀ, ਸਾਡੀ ਨੌਜਵਾਨੀ ਨੰੂ ਤਬਾਹ ਕਰਨ ਲਈ ਤੁਲੇ ਅਜਿਹੇ ਅਨਸਰਾਂ ਨੰੂ ਕਾਨੰੂਨ ਦੇ ਕਟਹਿਰੇ ਵਿਚ ਖੜ੍ਹਾ ਕਰਨ ਲਈ ਪਬਲਿਕ ਦਾ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਲੜਨ ਲਈ ਮੀਟਿੰਗ ਦੌਰਾਨ ਲਿਆ ਜਾਵੇਗਾ ਫ਼ੈਸਲਾ-ਨਿਰਮਲ ਸਿੰਘ ਨਿੰਮਾ

ਸ਼ਹਿਣਾ, 10 ਜੁਲਾਈ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ 'ਤੇ ਲੜਨ ਦਾ ਜੋ ਫ਼ੈਸਲਾ ਲਿਆ ਹੈ | ਉਸ ਨਾਲ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਲੜਨ ਦੇ ਚਾਹਵਾਨ ਵਰਕਰਾਂ ਤੇ ...

ਪੂਰੀ ਖ਼ਬਰ »

ਜੰਗੀਆਣਾ ਵਿਖੇ ਪ੍ਰਧਾਨ ਮੰਤਰੀ ਉੱਜਵਲ ਯੋਜਨਾ ਤਹਿਤ 65 ਪਰਿਵਾਰਾਂ ਨੂੰ ਗੈਸ ਕੁਨੈਕਸ਼ਨ ਵੰਡੇ

ਭਦੌੜ, 10 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿੰਡ ਜੰਗੀਆਣਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਉੱਜਵਲ ਯੋਜਨਾ ਤਹਿਤ ਸਿੰਘ ਗੈਸ ਏਜੰਸੀ ਭਦੌੜ ਵਲੋਂ ਗੈਸ ਕੁਨੈਕਸ਼ਨ ਵੰਡੇ ਗਏ | ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਪੰਜਗਰਾਈਾ ਨੇ ...

ਪੂਰੀ ਖ਼ਬਰ »

ਦੜਾ-ਸੱਟਾ ਲਾਉਣ ਵਾਲੇ ਦੋ ਵਿਅਕਤੀ ਕਾਬੂ, ਮਾਮਲਾ ਦਰਜ

ਤਪਾ ਮੰਡੀ, 10 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਥਾਨਕ ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਦੜਾ ਸੱਟਾ ਲਾਉਣ ਵਾਲੇਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ 1300 ਨਗਦ ਬਰਾਮਦ ਕਰ ਮਾਮਲਾ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ | ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਨੇ ...

ਪੂਰੀ ਖ਼ਬਰ »

ਕਾਲੇਕੇ ਹਿੰਸਕ ਟਕਰਾਅ 'ਚ ਨਾਮਜ਼ਦ 19 ਵਿਰੁੱਧ ਮੁਕੱਦਮਾ ਦਰਜ

ਧਨੌਲਾ, 10 ਜੁਲਾਈ (ਜਤਿੰਦਰ ਸਿੰਘ ਧਨੌਲਾ)-ਹੱਡਾ ਰੋੜੀ ਦੇ ਵਰੰਟ ਕਬਜ਼ੇ ਨੂੰ ਲੈ ਕੇ ਪਿੰਡ ਕਾਲੇਕੇ ਵਿਖੇ ਹੋਏ ਹਿੰਸਕ ਟਕਰਾਅ ਨੂੰ ਲੈ ਕੇ ਧਨੌਲਾ ਪੁਲਿਸ ਨੇ ਪਿੰਡ ਕਾਲੇਕੇ ਦੇ 19 ਵਿਅਕਤੀਆਂ ਵਿਰੁੱਧ 323, 341, 506, 148, 149 ਆਈ.ਪੀ.ਸੀ. ਤਹਿਤ ਮੁਕੱਦਮਾ ਦਰਜ ਕਰ ਲਿਆ ਹੈ | ਐਸ.ਐੱਚ.ਓ. ...

ਪੂਰੀ ਖ਼ਬਰ »

ਦਲਿਤ ਵਰਗ ਨਾਲ ਧੱਕਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਡਾ: ਸਵਰਨ ਸਿੰਘ

ਬਰਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਬੀਤੀ ਕੱਲ੍ਹ ਪਿੰਡ ਕਾਲੇਕੇ ਵਿਚ ਹੱਡਾ ਰੋੜੀ ਦੇ ਕਬਜ਼ੇ ਨੂੰ ਲੈ ਕੇ ਹੋਏ ਹਿੰਸਕ ਟਕਰਾਅ ਦੌਰਾਨ ਜੋ ਦਲਿਤ ਭਾਈਚਾਰੇ ਨਾਲ ਸਬੰਧਤ ਭਾਈ ਪਰਮਜੀਤ ਸਿੰਘ ਕੈਰੇ ਅਤੇ ਹੋਰਨਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ ਹੈ ਅਤੇ ...

ਪੂਰੀ ਖ਼ਬਰ »

ਹਿਮਾਂਸ਼ੂ ਦਾਨੀਆ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਫ਼ਦ ਐਸ.ਐਸ.ਪੀ. ਨੂੰ ਮਿਲਿਆ

ਬਰਨਾਲਾ, 10 ਜੁਲਾਈ (ਅਸ਼ੋਕ ਭਾਰਤੀ)- ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਤੇ ਮੁਲਾਜ਼ਮ ਜਥੇਬੰਦੀਆਂ ਨੇ ਹਿਮਾਸ਼ੂ ਦਾਨੀਆ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਵਾਉਣ ਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਹਿਮਾਸ਼ੂ ਦਾਨੀਆ ਐਕਸ਼ਨ ਕਮੇਟੀ ਬਰਨਾਲਾ ਦਾ ...

ਪੂਰੀ ਖ਼ਬਰ »

ਪਿੰਡ ਕਲਾਲ ਮਾਜਰਾ 'ਚ ਕਲੱਬ ਨਾਲ ਜੁੜੇ ਨੌਜਵਾਨਾਂ ਨੇ ਬਣਾਇਆ ਨਸ਼ਾ ਵਿਰੋਧੀ ਫ਼ਰੰਟ

ਮਹਿਲ ਕਲਾਂ, 10 ਜੁਲਾਈ (ਤਰਸੇਮ ਸਿੰਘ ਚੰਨਣਵਾਲ)- ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਕਲਾਲ ਮਾਜਰਾ ਵਿਖੇ ਪਿੰਡ ਦੇ ਸਮੂਹ ਕਲੱਬ ਮੈਂਬਰਾਂ ਵਲੋਂ ਨਸ਼ਾ ਵਿਰੋਧੀ ਫ਼ਰੰਟ ਬਣਾਇਆ ਗਿਆ ਜਿਸ ਵਿਚ ਕਲੱਬ ਦੇ ਸਮੂਹ ਨੌਜਵਾਨ ਬਲਾਕ ਮਹਿਲ ਕਲਾਂ ਅਧੀਨ ਅਤੇ ਖੇਤਰ ਦੇ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਲੋਂ ਪਿੰਡ ਪੰਡੋਰੀ ਤੇ ਗੁੰਮਟੀ ਵਿਚ ਸਰਕਾਰ ਦੀ ਅਰਥੀ ਸਾੜ ਰੋਸ ਮਾਰਚ

ਮਹਿਲ ਕਲਾਂ, 10 ਜੁਲਾਈ (ਤਰਸੇਮ ਸਿੰਘ ਚੰਨਣਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਬਲਾਕ ਮਹਿਲ ਕਲਾਂ ਵਲੋਂ ਸੂਬਾ ਪੱਧਰੀ ਸੱਦੇ 'ਤੇ ਪੰਜਾਬ ਅੰਦਰ ਵੱਧ ਰਹੇ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਅੱਜ ਪੂਰਬੀ ਬਿਲਟ ਵਲੋਂ ਪਿੰਡ ...

ਪੂਰੀ ਖ਼ਬਰ »

ਲੱਖਾਂ ਦੀ ਗ੍ਰਾਂਟ ਆਉਣ ਦੇ ਬਾਵਜੂਦ ਪਿੰਡ ਜੋਧਪੁਰ ਦਾ ਵਿਕਾਸ ਹਾਲੇ ਵੀ ਅਧੂਰਾ

ਸ਼ਹਿਣਾ, 10 ਜੁਲਾਈ (ਸੁਰੇਸ਼ ਗੋਗੀ)- ਵਿਧਾਨ ਸਭਾ ਹਲਕਾ ਬਰਨਾਲਾ ਅਧੀਨ ਪੈਂਦੇ ਪਿੰਡ ਜੋਧਪੁਰ ਵਿਖੇ ਪਿਛਲੇ ਸਮੇਂ ਦੌਰਾਨ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਆ ਜਾਣ ਦੇ ਬਾਵਜੂਦ ਪਿੰਡ ਦਾ ਵਿਕਾਸ ਹਾਲੇ ਵੀ ਕਈ ਪੱਖਾਂ ਤੋਂ ਅਧੂਰਾ ਪਿਆ ਹੈ | ਗੰਦੇ ਪਾਣੀ ਦੇ ਨਿਕਾਸ ਲਈ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਜਿਨਸਾਂ ਦੀਆਂ ਕੀਮਤਾਂ ਵਿਚ ਵਾਧਾ ਕਰ ਕੇ ਕਿਸਾਨਾਂ ਦੇ ਹੱਕ ਵਿਚ ਇਤਿਹਾਸਕ ਫ਼ੈਸਲਾ ਲਿਆ-ਸਿਬੀਆ

ਬਰਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ 11 ਜੁਲਾਈ ਦੀ ਮਲੋਟ ਰੈਲੀ ਦੇ ਸਬੰਧ ਵਿਚ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ: ਸੁਰਿੰਦਰਪਾਲ ਸਿੰਘ ਸਿਬੀਆ ਦੀ ਪ੍ਰਧਾਨਗੀ ਹੇਠ ਸਥਾਨਕ ਰੈਸਟ ਹਾਊਸ ਵਿਖੇ ਆਗੂਆਂ ਅਤੇ ...

ਪੂਰੀ ਖ਼ਬਰ »

ਸਾਮਾਨ ਚੋਰੀ ਹੋਣ 'ਤੇ ਅਣਪਛਾਤਿਆਂ 'ਤੇ ਪਰਚਾ ਦਰਜ

ਸ਼ਹਿਣਾ, 10 ਜੁਲਾਈ (ਸੁਰੇਸ਼ ਗੋਗੀ)-ਪਿੰਡ ਗਿੱਲ ਕੋਠੇ ਨੇੜੇ ਲੋਹੇ ਦੇ ਖੇਤੀਬਾੜੀ ਨਾਲ ਸਬੰਧਤ ਸੰਦ ਤਿਆਰ ਕਰਨ ਵਾਲੀ ਇਕ ਫ਼ੈਕਟਰੀ ਵਿਚ ਸਾਮਾਨ ਚੋਰੀ ਹੋਣ 'ਤੇ ਥਾਣਾ ਸ਼ਹਿਣਾ ਦੀ ਪੁਲਿਸ ਵਲੋਂ ਪਰਚਾ ਦਰਜ ਕੀਤਾ ਗਿਆ ਹੈ | ਏ.ਐਸ.ਆਈ. ਗੁਰਤੇਜ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਮਹਿਲ ਖ਼ੁਰਦ 'ਚ ਇਕੋ ਸਮੇਂ ਬਲ਼ੇ ਦੋ ਨੌਜਵਾਨਾਂ ਦੇ ਸਿਵੇ

ਮਹਿਲ ਕਲਾਂ, 10 ਜੁਲਾਈ (ਅਵਤਾਰ ਸਿੰਘ ਅਣਖੀ)-ਬੀਤੀ ਰਾਤ ਨਸ਼ੇ ਦੀ ਓਵਰਡੋਜ਼ ਕਾਰਨ ਮਰੇ ਦੋ ਨੌਜਵਾਨਾਂ ਦਾ ਅੰਤਿਮ ਸਸਕਾਰ ਪੋਸਟਮਾਰਟਮ ਉਪਰੰਤ ਪਿੰਡ ਮਹਿਲ ਖ਼ੁਰਦ (ਬਰਨਾਲਾ) ਵਿਖੇ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਨੇ ਨੌਜਵਾਨ ਸੁਖਦੀਪ ਸਿੰਘ (31) ਅਤੇ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ ਤੋਂ ਨਸ਼ੇ ਦੀਆਂ ਗੋਲੀਆਂ ਬਰਾਮਦ

ਮਹਿਲ ਕਲਾਂ, 10 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਠੁੱਲੀਵਾਲ ਦੇ ਸਹਾਇਕ ਥਾਣੇਦਾਰ ਜਰਨੈਲ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਪਿੰਡ ਗੁੰਮਟੀ ਵਿਖੇ ਕਰਿਆਨੇ ਦੀ ਦੁਕਾਨ ਤੋਂ ਵੱਖ-ਵੱਖ ਤਰ੍ਹਾਂ ਦੀਆਂ ਗੋਲੀਆਂ ਅਤੇ ਟੀਕੇ ਬਰਾਮਦ ਕਰ ਕੇ ਇੰਡੀਅਨ ਮੈਡੀਕਲ ...

ਪੂਰੀ ਖ਼ਬਰ »

ਲੱਖਾਂ ਦੀ ਗ੍ਰਾਂਟ ਆਉਣ ਦੇ ਬਾਵਜੂਦ ਪਿੰਡ ਜੋਧਪੁਰ ਦਾ ਵਿਕਾਸ ਹਾਲੇ ਵੀ ਅਧੂਰਾ

ਸ਼ਹਿਣਾ, 10 ਜੁਲਾਈ (ਸੁਰੇਸ਼ ਗੋਗੀ)- ਵਿਧਾਨ ਸਭਾ ਹਲਕਾ ਬਰਨਾਲਾ ਅਧੀਨ ਪੈਂਦੇ ਪਿੰਡ ਜੋਧਪੁਰ ਵਿਖੇ ਪਿਛਲੇ ਸਮੇਂ ਦੌਰਾਨ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਆ ਜਾਣ ਦੇ ਬਾਵਜੂਦ ਪਿੰਡ ਦਾ ਵਿਕਾਸ ਹਾਲੇ ਵੀ ਕਈ ਪੱਖਾਂ ਤੋਂ ਅਧੂਰਾ ਪਿਆ ਹੈ | ਗੰਦੇ ਪਾਣੀ ਦੇ ਨਿਕਾਸ ਲਈ ...

ਪੂਰੀ ਖ਼ਬਰ »

ਗਰਮੀ ਕਾਰਨ 1 ਵਿਅਕਤੀ ਦੀ ਮੌਤ

ਧੂਰੀ, 10 ਜੁਲਾਈ (ਸੰਜੇ ਲਹਿਰੀ)-ਅੱਤ ਦੀ ਪੈ ਰਹੀ ਗਰਮੀ ਕਾਰਨ ਧੂਰੀ ਦੇ ਸੰਗਰੂਰ ਰੋਡ ਵਾਲੇ ਫਾਟਕਾਂ ਕੋਲ ਗਰਮੀ ਦੀ ਮਾਰ ਨਾ ਝਲਦਿਆਂ ਡੇਰਾ ਬਿਆਸ ਦੇ ਇਕ ਸ਼ਰਧਾਲੂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਸੰਗਰੂਰ ਰੋਡ ਰੇਲਵੇ ਫ਼ਾਟਕਾਂ ਕੋਲ ਲਗਪਗ ਤਿੰਨ ਘੰਟੇ ਪਈ ਲਾਸ਼ ਦੀ ...

ਪੂਰੀ ਖ਼ਬਰ »

ਢੀਂਡਸਾ ਤੇ ਝੂੰਦਾਂ ਨੂੰ ਅਬਜ਼ਰਵਰ ਲਗਾਉਣ ਦੇ ਫ਼ੈਸਲੇ ਦਾ ਸਵਾਗਤ

ਕੁੱਪ ਕਲਾਂ, 10 ਜੁਲਾਈ (ਰਵਿੰਦਰ ਸਿੰਘ ਬਿੰਦਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲ਼ੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੂੰ ਜ਼ਿਲ੍ਹਾ ਪਟਿਆਲਾ ਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੂੰ ਪੁਲਿਸ ਜ਼ਿਲ੍ਹਾ ਜਗਰਾਉਂ ਦਾ ਅਬਜ਼ਰਵਰ ...

ਪੂਰੀ ਖ਼ਬਰ »

ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਸਕੂਲੀ ਵਿਦਿਆਰਥੀਆਂ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 10 ਜੁਲਾਈ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਥਾਨਕ ਨਾਮਦੇਵ ਸੜਕ ਦੀ ਮਾੜੀ ਹਾਲਤ ਤੋਂ ਔਖੇ ਹੋ ਕੇ ਆਖ਼ਰਕਾਰ ਸਕੂਲ ਦੇ ਵਿਦਿਆਰਥੀਆਂ ਨੇ ਲੋਕ ਨਿਰਮਾਣ ਵਿਭਾਗ ਦੇ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਜਾਣਕਾਰੀ ਮੁਤਾਬਿਕ ਸ਼ਹਿਰ ਦੇ ਸਰਵਹਿੱਤਕਾਰੀ ਸੀਨੀਅਰ ...

ਪੂਰੀ ਖ਼ਬਰ »

ਪਰਮਜੀਤ ਮਾਨ ਨੂੰ ਸਾਹਿਤ ਅਕਾਦਮੀ ਦਾ ਜ਼ਿਲ੍ਹਾ ਕਨਵੀਨਰ ਬਣਾਏ ਜਾਣ 'ਤੇ ਸਾਹਿਤਕ ਸੰਸਥਾਵਾਂ ਵਲੋਂ ਸਨਮਾਨ

ਬਰਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਸਾਹਿਤ ਅਕਾਦਮੀ ਲੁਧਿਆਣਾ ਵਲੋਂ ਕਵੀ ਤੇ ਕਹਾਣੀਕਾਰ ਪਰਮਜੀਤ ਮਾਨ ਨੂੰ ਜ਼ਿਲ੍ਹਾ ਬਰਨਾਲਾ ਦਾ ਕਨਵੀਨਰ ਨਿਯੁਕਤ ਕਰਨ 'ਤੇ ਮਾਲਵਾ ਸਾਹਿਤ ਸਭਾ, ਪੰਜ ਦਰਿਆ ਲੋਕ ਕਲਾ ਮੰਚ, ਆਜ਼ਾਦ ਪੈਟਰੀਓਟਿਕ ਕਲੱਬ, ਪ੍ਰਦੇਸੀ ਕਲਾ ਮੰਚ ...

ਪੂਰੀ ਖ਼ਬਰ »

ਨਸ਼ਾ ਅੱਜ ਦੇ ਦੌਰ ਦੀ ਸਭ ਤੋਂ ਵੱਡੀ ਸਮਾਜਿਕ ਬੁਰਾਈ-ਡੀ.ਐਸ.ਪੀ. ਸ਼ਰਮਾ

ਸ਼ਹਿਣਾ, 10 ਜੁਲਾਈ (ਸੁਰੇਸ਼ ਗੋਗੀ)-ਨਸ਼ਿਆਂ ਦਾ ਬੋਲਬਾਲਾ ਭਾਵੇਂ ਕਿ ਪੂਰੀ ਦੁਨੀਆ ਦੇ ਵਿਚ ਹੈ ਪਰ ਪੰਜਾਬ ਵਿਚ ਨੌਜਵਾਨ ਪੀੜ੍ਹੀ ਦਾ ਨਸ਼ਿਆਂ ਵਿਚ ਗ੍ਰਸਤ ਹੋਣਾ ਦੁਖਦਾਈ ਅਤੇ ਚਿੰਤਾਜਨਕ ਹੈ | ਇਹ ਸ਼ਬਦ ਸ੍ਰੀ ਅੱਛਰੂ ਰਾਮ ਸ਼ਰਮਾ ਡੀ.ਐਸ.ਪੀ. ਤਪਾ ਨੇ ਪਿੰਡ ਮੌੜਾਂ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਹਰਮਨੋਹਰ ਸਿੰਘ ਦੀ ਮੌਤ 'ਤੇ ਸ਼ੋਕ ਇਕੱਤਰਤਾ

ਧਨੌਲਾ, 10 ਜੁਲਾਈ (ਚੰਗਾਲ)-ਨਾਇਬ ਤਹਿਸੀਲਦਾਰ ਬਰਨਾਲਾ ਹਰਮਨੋਹਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਦੇ ਸਬੰਧ ਵਿਚ ਅੱਜ ਸਬ-ਤਹਿਸੀਲ ਧਨੌਲਾ ਦੇ ਕਰਮਚਾਰੀਆਂ ਅਤੇ ਸਮੂਹ ਨੰਬਰਦਾਰ ਭਾਈਚਾਰੇ ਵਲੋਂ ਸ਼ੋਕ ਇਕੱਤਰਤਾ ਕੀਤੀ ਗਈ | ਇਸ ਸ਼ੋਕ ਇਕੱਤਰਤਾ ਵਿਚ ਨਾਇਬ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਅਧਿਆਪਕਾਂ ਨੂੰ ਸਿਖਾਉਣ ਲੱਗਾ ਗਣਿਤ ਪੜ੍ਹਾਉਣ ਦੇ ਨਵੇਂ ਮੰਤਰ

ਮਲੇਰਕੋਟਲਾ, 10 ਜੁਲਾਈ (ਕੁਠਾਲਾ)-ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਨਾਂ ਵਿਚੋਂ ਗਣਿਤ ਦਾ ਡਰ ਦੂਰ ਕਰਨ ਲਈ ਪੰਜਾਬ ਦਾ ਸਿੱਖਿਆ ਵਿਭਾਗ ਆਧੁਨਿਕ ਗਣਿਤ ਤਕਨੀਕਾਂ ਨਾਲ ਪੂਰੀ ਤਰ੍ਹਾਂ ਲੈਸ ਗਣਿਤ ਅਧਿਆਪਕਾਂ ਦੀ ਫ਼ੌਜ ਤਿਆਰ ਕਰ ਰਿਹਾ ਹੈ | ਇਕੱਲੇ ...

ਪੂਰੀ ਖ਼ਬਰ »

ਡਾ: ਗੋਇਲ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਧਰਮਗੜ੍ਹ, 10 ਜੁਲਾਈ (ਗੁਰਜੀਤ ਸਿੰਘ ਚਹਿਲ)-ਸਥਾਨਕ ਕਸਬੇ ਵਿਖੇ ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ. ਨਰੇਸ਼ ਜਿੰਦਲ, ਜਨਰਲ ਸਕੱਤਰ ਰਾਜੀਵ ਜੈਨ ਅਤੇ ਇੰਸ. ਪਲਵਿੰਦਰ ਸਿੰਘ ਐਸ.ਐੱਚ.ਓ. ਧਰਮਗੜ੍ਹ ਦੀ ਅਗਵਾਈ ਹੇਠ ਕੈਮਿਸਟ ਐਸੋਸੀਏਸ਼ਨ ਦੀ ਇਕ ਮੀਟਿੰਗ ਰੱਖੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵੱਲੋਂ ਬਿਰਧ ਆਸ਼ਰਮ ਤੇ ਪਿੰਗਲਵਾੜਾ ਦਾ ਦੌਰਾ

ਸੰਗਰੂਰ, 10 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਅੱਜ ਬਿਰਧ ਆਸ਼ਰਮ ਅਤੇ ਪਿੰਗਲਵਾੜਾ ਦਾ ਅਚਨਚੇਤ ਦੌਰਾ ਕਰ ਕੇ ਮਾਨਸਿਕ ਰੋਗੀਆਂ ਤੇ ਬਜ਼ੁਰਗਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸੁਵਿਧਾਵਾਂ ਦਾ ਜਾਇਜ਼ਾ ਲਿਆ | ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਦੀ ਤਹਿਸੀਲਦਾਰ ਨਾਲ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 10 ਜੁਲਾਈ (ਭੁੱਲਰ, ਧਾਲੀਵਾਲ, ਸੱਗੂ) - ਸਥਾਨਕ ਤਹਿਸੀਲ ਦੇ ਮਾਲ ਪਟਵਾਰੀਆ ਅਤੇ ਕਾਨੂੰਗੋਆਂ ਵੱਲੋ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਸੁਨਾਮ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਦੀ ਅਗਵਾਈ ਹੇਠ ਤਹਿਸੀਲਦਾਰ ਹਰਜੀਤ ਸਿੰਘ ਮਹਿਰੋਕ ਨਾਲ ਇਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX