ਤਾਜਾ ਖ਼ਬਰਾਂ


ਉੜੀਸ਼ਾ : ਕਟਕ 'ਚ ਬੱਸ ਨਦੀ 'ਚ ਡਿੱਗੀ , 7 ਦੀ ਮੌਤ
. . .  1 day ago
1984 ਦੇ ਸਿੱਖ ਕਤਲੇਆਮ ਸੰਬੰਧੀ ਅਦਾਲਤ ਦੇ ਆਏ ਫ਼ੈਸਲੇ ਦਾ ਕੈਪਟਨ ਵੱਲੋਂ ਸਵਾਗਤ
. . .  1 day ago
ਚੰਡੀਗੜ੍ਹ, 20 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਸਿੱਖ ਕਤਲੇਆਮ ਸੰਬੰਧਿਤ ਮਾਮਲੇ 'ਚ ਪਟਿਆਲਾ ਹਾਊਸ ਕੋਰਟ ਵੱਲੋਂ ਯਸ਼ਪਾਲ ਸਿੰਘ ਨੂੰ ਫਾਂਸੀ ਦੀ ਸਜਾ ਅਤੇ ਨਰੇਸ਼ ਸ਼ਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦਾ ਸਵਾਗਤ....
ਫੂਡ ਪ੍ਰੋਸੈਸਿੰਗ ਵਿਭਾਗ ਲਈ ਹੋਈ ਓ.ਪੀ. ਸੋਨੀ ਦੀ ਨਿਯੁਕਤੀ
. . .  1 day ago
ਚੰਡੀਗੜ੍ਹ, 20 ਨਵੰਬਰ (ਹਰਕਵਲ ਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਉਦਯੋਗਿਕ ਵਿਕਾਸ ਨੂੰ ਹੋਰ ਸੁਵਿਧਾਜਨਕ ਬਣਾਉਣ ਦੇ ਲਈ ਵਾਤਾਵਰਨ ਦਾ ਵਿਭਾਗ ਸਿੱਖਿਆ ਮੰਤਰੀ ਓ.ਪੀ. ਸੋਨੀ ਕੋਲੋਂ ਲੈ ਕੇ ਆਪਣੇ ਕੋਲ ਰੱਖ...
ਅਣਪਛਾਤੇ ਵਿਅਕਤੀਆਂ ਵੱਲੋਂ ਆਪ ਦੇ ਜ਼ਿਲ੍ਹਾ ਪ੍ਰਧਾਨ 'ਤੇ ਜਾਨਲੇਵਾ ਹਮਲਾ
. . .  1 day ago
ਅੰਮ੍ਰਿਤਸਰ, 20 ਨਵੰਬਰ (ਰੇਸ਼ਮ)- ਅੰਮ੍ਰਿਤਸਰ ਦੇ ਛਹਿਰਟਾ ਇਲਾਕੇ 'ਚ ਅੱਜ ਸ਼ਾਮ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਤਿੰਨ ਗੋਲੀਆਂ ਮਾਰੇ ਜਾਣ ਦੀ ਸੂਚਨਾ ਮਿਲੀ ਹੈ । ਗੋਲੀਆਂ ਲੱਗਣ ਕਾਰਨ ਗੰਭੀਰ ....
ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਦੇ ਰਾਖਵੇਂਕਰਨ ਸੰਬੰਧੀ ਵਿਧਾਨਸਭਾ 'ਚ ਮਤਾ ਪੇਸ਼
. . .  1 day ago
ਭੁਵਨੇਸ਼ਵਰ, 20 ਨਵੰਬਰ- ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਸੰਬੰਧੀ ਵਿਧਾਨਸਭਾ 'ਚ ਇਕ ਮਤਾ ਪੇਸ਼ ਕੀਤਾ ਗਿਆ....
ਐਸ.ਆਈ. ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 20 ਨਵੰਬਰ- ਕਸ਼ਮੀਰ 'ਚ ਪਿਛਲੇ ਦਿਨੀਂ ਇਕ ਸਬ-ਇੰਸਪੈਕਟਰ ਦੀ ਹੋਈ ਹੱਤਿਆ ਦੇ ਮਾਮਲੇ 'ਚ ਦਿਲੀ ਪੁਲਿਸ ਨੂੰ ਇਕ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਬ ਇੰਸਪੈਕਟਰ ਇਮਤਿਆਤ ਅਹਿਮਦ ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਨੂੰ ਰਾਜਧਾਨੀ ....
ਦੇਸ਼ ਧ੍ਰੋਹ ਮਾਮਲੇ 'ਚ ਹਾਰਦਿਕ ਪਟੇਲ ਸਮੇਤ ਦੋ ਖ਼ਿਲਾਫ਼ ਦੋਸ਼ ਤੈਅ
. . .  1 day ago
ਅਹਿਮਦਾਬਾਦ, 20 ਨਵੰਬਰ- ਗੁਜਰਾਤ ਦੇ ਅਹਿਮਦਾਬਾਦ ਦੀ ਇਕ ਅਦਾਲਤ 'ਚ ਦੇਸ਼ ਧ੍ਰੋਹ ਦ ਮਾਮਲੇ 'ਚ ਪਾਟੀਦਾਰ ਰਾਖਵਾਂਕਰਨ ਅੰਦੋਲਨ ਕਮੇਟੀ ਦੇ ਨੇਤਾ ਹਾਰਦਿਕ ਪਟੇਲ ਅਤੇ ਉਨ੍ਹਾਂ ਦੇ ਦੋ ਹੋਰ ਸਹਿਯੋਗੀਆਂ ਦਿਨੇਸ਼ ਅਤੇ ਚਿਰਾਗ਼ ਪਟੇਲ ਦੇ ਖ਼ਿਲਾਫ਼ ਅੱਜ ਦੋਸ਼ ਤੈਅ ....
ਲੁਧਿਆਣਾ ਅਗਨੀ ਕਾਂਡ : ਸਿੱਧੂ ਵੱਲੋਂ ਮ੍ਰਿਤਕ ਮੁਲਾਜ਼ਮਾਂ ਦੇ ਪੰਜ ਵਾਰਸਾਂ ਨੂੰ ਦਿੱਤੇ ਗਏ ਨੌਕਰੀ ਦੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ, 20 ਨਵੰਬਰ- ਸਥਾਨਕ ਸੈਕਟਰ 35 ਸਥਿਤ ਪੰਜਾਬ ਮਿਊਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਅਗਨੀ ਕਾਂਡ 'ਚ ਮਾਰੇ ਗਏ ਪੰਜ ਅਧਿਕਾਰੀਆਂ/ਕਰਮਚਾਰੀਆਂ ਦੇ ਵਾਰਸਾਂ ਨੂੰ ਵਿਭਾਗ ਵਿਚ ਨੌਕਰੀ ਦਾ ....
ਵਰਧਾ ਹਾਦਸਾ : ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ
. . .  1 day ago
ਮੁੰਬਈ, 20 ਨਵੰਬਰ - ਮਹਾਰਾਸ਼ਟਰ ਦੇ ਵਰਧਾ ਜ਼ਿਲ੍ਹੇ ਦੇ ਫੂਲਗਾਂਵ 'ਚ ਫ਼ੌਜ ਦੇ ਆਰਮਜ਼ ਡੀਪੂ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮਹਾਰਾਸ਼ਟਰ ਸਰਕਾਰ ਨੇ 5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ....
ਸਾਹਮਣੇ ਆਈਆਂ ਦੀਪਵੀਰ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰਿਵਾਜ ਨਾਲ ਹੋਏ ਵਿਆਹ ਦੀਆਂ ਤਸਵੀਰਾਂ
. . .  1 day ago
ਮੁੰਬਈ, 20 ਨਵੰਬਰ - ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਅਤੇ ਅਦਾਕਾਰਾ ਦੀਪਿਕਾ ਪਾਦੁਕੋਣ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰੀਤੀ-ਰਿਵਾਜਾਂ ਨਾਲ ਹੋਏ ਵਿਆਹ ਦੀਆਂ ਤਸਵੀਰਾਂ ਸਾਹਮਣੇ ਆ ਗਈਆਂ ਹਨ ਜਿਸ 'ਚ ਦੀਪਵੀਰ ਦੀ ਜੋੜੀ ਕੁੱਝ ਇਹੋ ਜਿਹੇ ਅੰਦਾਜ਼ 'ਚ ......
ਮਲੇਸ਼ੀਆ ਰਹਿੰਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ 'ਚ ਸੋਗ ਦੀ ਲਹਿਰ
. . .  1 day ago
ਜ਼ੀਰਾ, 20 ਨਵੰਬਰ (ਜਗਤਾਰ ਸਿੰਘ ਮਨੇਸ)- ਰੁਜ਼ਗਾਰ ਦੀ ਭਾਲ 'ਚ ਮਲੇਸ਼ੀਆ ਗਏ ਇਕ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਰ ਕੇ ਪਰਿਵਾਰ 'ਚ ਸੋਗ ਦੀ ਲਹਿਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ....
1984 ਸਿੱਖ ਕਤਲੇਆਮ ਮਾਮਲੇ 'ਚ ਯਸ਼ਪਾਲ ਨੂੰ ਫਾਂਸੀ ਤੇ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਨਵੀਂ ਦਿੱਲੀ, 20 ਨਵੰਬਰ (ਜਗਤਾਰ ਸਿੰਘ) -1984 ਸਿੱਖ ਕਤਲੇਆਮ ਨਾਲ ਸੰਬੰਧਿਤ ਇਕ ਮਾਮਲੇ 'ਚ ਦੋਸ਼ੀ ਐਲਾਨੇ ਗਏ ਯਸ਼ਪਾਲ ਸਿੰਘ ਨੂੰ ਪਟਿਆਲਾ ਹਾਊਸ ਕੋਰਟ ਵੱਲੋਂ ਫਾਂਸੀ ਦੀ ਸਜਾ ਅਤੇ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ....
ਸੁਖਪਾਲ ਖਹਿਰਾ ਵੱਲੋਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ
. . .  1 day ago
ਚੰਡੀਗੜ੍ਹ, 20 ਨਵੰਬਰ(ਅਜਾਇਬ ਔਜਲਾ)- ਆਪ ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪਿਛਲੇ ਸਮੇਂ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਖਹਿਰਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮੁਖੀ, ਮੁੱਖ....
ਕਾਦੀਆਂ ਖੇਤਰ ਦੇ ਆਗੂ ਅਕਾਲੀ ਦਲ 'ਚ ਸ਼ਾਮਲ
. . .  1 day ago
ਚੰਡੀਗੜ੍ਹ, 20 ਨਵੰਬਰ (ਵਿਕਰਮਜੀਤ ਸਿੰਘ ਮਾਨ) - ਕਾਦੀਆਂ ਹਲਕੇ ਦੇ ਉੱਘੇ ਆਗੂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪਾਰਟੀ 'ਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਜਿਲ੍ਹਾ ਪ੍ਰਧਾਨ, ਗੁਰਦਾਸਪੁਰ ਗੁਰਬਚਨ ਸਿੰਘ ਬੱਬੇਹਾਲੀ ਦੇ ਯਤਨਾਂ...
ਦਿੱਲੀ ਸਕੱਤਰੇਤ 'ਚ ਅਣਪਛਾਤੇ ਵਿਅਕਤੀ ਨੇ ਕੇਜਲੀਵਾਲ 'ਤੇ ਸੁੱਟਿਆ ਮਿਰਚ ਪਾਊਡਰ
. . .  1 day ago
ਨਵੀਂ ਦਿੱਲੀ, 20 ਨਵੰਬਰ- ਦਿੱਲੀ ਸਕੱਤਰੇਤ 'ਚ ਅਰਵਿੰਦ ਕੇਜਰੀਵਾਲ 'ਤੇ ਅਣਪਛਾਤੇ ਵਿਅਕਤੀ ਵੱਲੋਂ ਮਿਰਚ ਪਾਊਡਰ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਪੁਲਿਸ ਵੱਲੋਂ ਮੁੱਖ ਮੰਤਰੀ 'ਤੇ ਮਿਰਚ ਪਾਊਡਰ ਸੁੱਟਣ ਵਾਲੇ ਵਿਅਕਤੀ ਨੂੰ ਹਿਰਾਸਤ 'ਚ ਲੈ...
ਆਸਟ੍ਰੇਲੀਆ ਤੋਂ ਵਾਪਸ ਭਾਰਤ ਪਹੁੰਚੇ ਡਾਕਟਰ ਨੂੰ ਜਾਅਲੀ ਟੈਕਸੀ ਵਾਲਿਆਂ ਨੇ ਲੁੱਟਿਆ
. . .  1 day ago
ਕਿਰਨ ਖੇਰ ਦੇ ਰਾਜਨੀਤਿਕ ਸਲਾਹਕਾਰ ਦੀ ਜਨਮਦਿਨ ਪਾਰਟੀ 'ਚ ਚੱਲੀ ਗੋਲੀ
. . .  1 day ago
1984 ਸਿੱਖ ਕਤਲੇਆਮ ਮਾਮਲਾ : ਯਸ਼ਪਾਲ ਤੇ ਸਹਿਰਾਵਤ ਦੀ ਸਜਾ ਬਾਰੇ ਅਦਾਲਤ 'ਚ ਸੁਣਵਾਈ ਸ਼ੁਰੂ
. . .  1 day ago
ਸਿਹਤ ਸਬੰਧੀ ਕਾਰਨਾਂ ਕਰ ਕੇ ਨਹੀਂ ਲੜਾਂਗੀ ਲੋਕ ਸਭਾ ਚੋਣਾਂ- ਸੁਸ਼ਮਾ ਸਵਰਾਜ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲੈ ਕੇ ਕੀਤੀ ਜਾ ਰਹੀ ਹੈ ਪੁੱਛਗਿੱਛ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550
ਵਿਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ

ਬਰਨਾਲਾ

-ਮਾਮਲਾ ਪਿੰਡ ਕਾਲੇਕੇ ਵਿਖੇ ਹੱਡਾ ਰੋੜੀ ਵਾਲੀ ਪੰਚਾਇਤੀ ਜ਼ਮੀਨ ਨੂੰ ਲੈ ਕੇ ਹੋਏ ਖ਼ੂਨੀ ਟਕਰਾਅ ਦਾ-

ਜ਼ਿਮੀਂਦਾਰ ਭਾਈਚਾਰੇ ਨੇ ਡੀ.ਸੀ. ਦਫ਼ਤਰ ਅੱਗੇ ਧਰਨਾ

ਬਰਨਾਲਾ, 10 ਜੁਲਾਈ (ਧਰਮਪਾਲ ਸਿੰਘ)- ਬਰਨਾਲਾ ਜ਼ਿਲ੍ਹੇ ਦੇ ਪਿੰਡ ਕਾਲੇਕੇ ਵਿਖੇ 9 ਜੁਲਾਈ ਨੂੰ ਦਲਿਤਾਂ ਅਤੇ ਜ਼ਿਮੀਂਦਾਰਾਂ ਵਿਚ ਹੱਡਾ ਰੋੜੀ ਦੀ ਪੰਚਾਇਤੀ ਜਗਾ ਨੂੰ ਲੈ ਕੇ ਹੋਏ ਵਿਵਾਦ ਕਾਰਨ ਦੋਵੇਂ ਧਿਰਾਂ ਵਲੋਂ ਇਕ ਦੂਜੀ ਦੇ ਉੱਪਰ ਇੱਟਾਂ ਰੋੜੇ ਬਰਸਾਏ ਗਏ ਸਨ ...

ਪੂਰੀ ਖ਼ਬਰ »

7ਵੀਂ ਕਲਾਸ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਟੱਲੇਵਾਲ, 10 ਜੁਲਾਈ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਚੰੂਘਾਂ ਵਿਖੇ ਘਰ ਦੀ ਮਾੜੀ ਆਰਥਿਕਤਾ ਕਾਰਨ ਇਕ ਸੱਤਵੀਂ ਕਲਾਸ ਵਿਚ ਪੜਦੇ 14 ਸਾਲਾਂ ਵਿਦਿਆਰਥੀ ਨੇ ਆਪਣੇ ਘਰ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕੀਤੇ ਜਾਣ ਦਾ ਸਮਾਚਾਰ ਹੈ | ਥਾਣਾ ...

ਪੂਰੀ ਖ਼ਬਰ »

ਸੰਤ ਨਗਰ ਵਾਸੀਆਂ ਨੇ ਨਗਰ ਕੌ ਾਸਲ ਦੀਆਂ ਕੂੜਾ ਸੁੱਟਣ ਆਈਆਂ ਟਰਾਲੀਆਂ ਘੇਰੀਆਂ

ਬਰਨਾਲਾ, 10 ਜੁਲਾਈ (ਰਾਜ ਪਨੇਸਰ)-ਸਥਾਨਕ ਹੰਡਿਆਇਆ ਰੋਡ ਨਜ਼ਦੀਕ ਸੰਤ ਨਗਰ ਵਾਸੀਆਂ ਨੇ ਨਗਰ ਕੌਾਸਲ ਬਰਨਾਲਾ ਵਲੋਂ ਬਣਾਏ ਗਏ ਕੂੜੇ ਦੇ ਡੰਪ ਦਾ ਵਿਰੋਧ ਕਰਦਿਆਂ ਅੱਜ ਕੂੜਾ ਸੁੱਟਣ ਆਈਆਂ ਟਰਾਲੀਆਂ ਘੇਰ ਕੇ ਪ੍ਰਸ਼ਾਸਨ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਨਗਰ ...

ਪੂਰੀ ਖ਼ਬਰ »

ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਡੀ.ਸੀ. ਦਫ਼ਤਰ ਬਰਨਾਲਾ ਵਿਖੇ ਅਰਥੀ ਫ਼ੂਕ ਮੁਜ਼ਾਹਰਾ

ਬਰਨਾਲਾ, 10 ਜੁਲਾਈ (ਅਸ਼ੋਕ ਭਾਰਤੀ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਦੇ ਸੱਦੇ 'ਤੇ ਡੋਪ ਟੈਕਸ ਅਤੇ ਵਿਕਾਸ ਰਾਜ ਟੈਕਸ 2018 ਦੇ ਵਿਰੋਧ ਵਿਚ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਡੀ.ਸੀ. ਦਫ਼ਤਰ ਬਰਨਾਲਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਨਸ਼ਿਆਂ ਿਖ਼ਲਾਫ਼ ਰੋਸ ਮਾਰਚ

ਬਰਨਾਲਾ, 10 ਜਲਾਈ (ਧਰਮਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਨਸ਼ਿਆਂ ਿਖ਼ਲਾਫ਼ ਉੱਠੀ ਲੋਕ ਆਵਾਜ਼ ਦੇ ਸਮਰਥਨ ਵਜੋਂ ਨਸ਼ਿਆਂ ਿਖ਼ਲਾਫ਼ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਗਿਆ | ਰੋਸ ਮਾਰਚ ਦੀ ਅਗਵਾਈ ਵਿਧਾਇਕ.ਗੁਰਮੀਤ ਸਿੰਘ ਮੀਤ ਹੇਅਰ ਨੇ ਕੀਤੀ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਾਉਣ ਲਈ ਹਲੀਮੀ ਭਰਿਆ ਵਤੀਰਾ ਅਪਣਾ ਕੇ ਪ੍ਰੇਰਿਤ ਕੀਤਾ ਜਾਵੇ-ਗੁਪਤਾ

ਬਰਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਦੀ ਮਹੀਨਾਵਾਰ ਮੀਟਿੰਗਾਂ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੇ ਦਾਅਵੇ ਤੇ ਇਤਰਾਜ਼ 16 ਤੱਕ ਲਏ ਜਾਣਗੇ-ਏ.ਡੀ.ਸੀ.

ਬਰਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪ੍ਰਵੀਨ ਕੁਮਾਰ ਨੇ ਜਾਣਕਾਰੀ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸਮਿਤੀ ਤੇ ਗਰਾਮ ਪੰਚਾਇਤ-2018 ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੇ ਦਾਅਵੇ 'ਤੇ ਇਤਰਾਜ਼ 16 ...

ਪੂਰੀ ਖ਼ਬਰ »

ਡਿਊਟੀ ਦੌਰਾਨ ਮੁਲਾਜ਼ਮ ਨੇ ਨਿਗਲ਼ਿਆ ਜ਼ਹਿਰੀਲਾ ਪਦਾਰਥ, ਹਾਲਤ ਗੰਭੀਰ

ਤਪਾ ਮੰਡੀ, 10 ਜੁਲਾਈ (ਪ੍ਰਵੀਨ ਗਰਗ)-ਬੀਤੇ ਦਿਨੀਂ ਤਪਾ ਦੇ ਗਰਿੱਡ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਗਰਿੱਡ ਵਿਖੇ ਤਾਇਨਾਤ ਇਕ ਮੁਲਾਜ਼ਮ ਵਲੋਂ ਡਿਊਟੀ ਦੌਰਾਨ ਕੋਈ ਜ਼ਹਿਰੀਲਾ ਪਦਾਰਥ ਨਿਗਲ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ | ਜਾਣਕਾਰੀ ਅਨੁਸਾਰ ਤਪਾ ...

ਪੂਰੀ ਖ਼ਬਰ »

ਨਹਿਰੀ ਵਿਭਾਗ ਵਲੋਂ ਬੰਦ ਕੀਤੇ ਗਏ ਮੋਘੇ ਕਿਸਾਨ ਯੂਨੀਅਨ ਨੇ ਖੋਲੇ੍ਹ

ਟੱਲੇਵਾਲ, 10 ਜੁਲਾਈ (ਸੋਨੀ ਚੀਮਾ)-ਪਿੰਡ ਪੱਖੋਕੇ ਵਿਖੇ ਨਹਿਰੀ ਵਿਭਾਗ ਵਲੋਂ ਬੰਦ ਕੀਤੇ ਗਏ ਦੋ ਮੋਘੇ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਇਕੱਤਰ ਹੋਏ ਕਿਸਾਨਾਂ ਨੇ ਨਹਿਰੀ ...

ਪੂਰੀ ਖ਼ਬਰ »

ਨਸ਼ਿਆਂ ਦੀ ਸਮਗਲਿੰਗ ਵਿਚ ਲੱਗੇ ਸਮਾਜ ਵਿਰੋਧੀ ਅਨਸਰਾਂ 'ਤੇ ਪੁਲਿਸ ਕਾਰਵਾਈ ਯਕੀਨੀ ਹੋਵੇਗੀ-ਬੀਬੀ ਘਨੌਰੀ

ਮਹਿਲ ਕਲਾਂ, 10 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਨਸ਼ਿਆਂ ਦੀ ਸਮਗਲਿੰਗ ਵਿਚ ਲੱਗੇ ਸਮਾਜ ਵਿਰੋਧੀ ਅਨਸਰਾਂ 'ਤੇ ਪੁਲਿਸ ਕਾਰਵਾਈ ਯਕੀਨੀ ਹੋਵੇਗੀ, ਸਾਡੀ ਨੌਜਵਾਨੀ ਨੰੂ ਤਬਾਹ ਕਰਨ ਲਈ ਤੁਲੇ ਅਜਿਹੇ ਅਨਸਰਾਂ ਨੰੂ ਕਾਨੰੂਨ ਦੇ ਕਟਹਿਰੇ ਵਿਚ ਖੜ੍ਹਾ ਕਰਨ ਲਈ ਪਬਲਿਕ ਦਾ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ 14 ਦੇ ਸੂਬਾ ਪੱਧਰੀ ਪਟਿਆਲਾ ਵਾਹਨ ਮਾਰਚ ਤੇ ਅਗਲੇਰੇ ਐਕਸ਼ਨਾਂ ਸਬੰਧੀ ਪੋਸਟਰ ਜਾਰੀ

ਬਰਨਾਲਾ, 10 ਜੁਲਾਈ (ਅਸ਼ੋਕ ਭਾਰਤੀ)- ਸਾਂਝੇ ਅਧਿਆਪਕ ਮੋਰਚੇ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਚਿੰਟੂ ਪਾਰਕ ਬਰਨਾਲਾ ਵਿਖੇ 14 ਜੁਲਾਈ ਦੇ ਸੂਬਾ ਪੱਧਰੀ ਪਟਿਆਲਾ ਵਾਹਨ ਮਾਰਚ ਤੇ ਅਗਲੇਰੇ ਐਕਸ਼ਨਾਂ ਸਬੰਧੀ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਮੋਰਚੇ ਦੇ ...

ਪੂਰੀ ਖ਼ਬਰ »

ਨਸ਼ਿਆਂ ਦੀ ਸਮਗਲਿੰਗ ਵਿਚ ਲੱਗੇ ਸਮਾਜ ਵਿਰੋਧੀ ਅਨਸਰਾਂ 'ਤੇ ਪੁਲਿਸ ਕਾਰਵਾਈ ਯਕੀਨੀ ਹੋਵੇਗੀ-ਬੀਬੀ ਘਨੌਰੀ

ਮਹਿਲ ਕਲਾਂ, 10 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਨਸ਼ਿਆਂ ਦੀ ਸਮਗਲਿੰਗ ਵਿਚ ਲੱਗੇ ਸਮਾਜ ਵਿਰੋਧੀ ਅਨਸਰਾਂ 'ਤੇ ਪੁਲਿਸ ਕਾਰਵਾਈ ਯਕੀਨੀ ਹੋਵੇਗੀ, ਸਾਡੀ ਨੌਜਵਾਨੀ ਨੰੂ ਤਬਾਹ ਕਰਨ ਲਈ ਤੁਲੇ ਅਜਿਹੇ ਅਨਸਰਾਂ ਨੰੂ ਕਾਨੰੂਨ ਦੇ ਕਟਹਿਰੇ ਵਿਚ ਖੜ੍ਹਾ ਕਰਨ ਲਈ ਪਬਲਿਕ ਦਾ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਲੜਨ ਲਈ ਮੀਟਿੰਗ ਦੌਰਾਨ ਲਿਆ ਜਾਵੇਗਾ ਫ਼ੈਸਲਾ-ਨਿਰਮਲ ਸਿੰਘ ਨਿੰਮਾ

ਸ਼ਹਿਣਾ, 10 ਜੁਲਾਈ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ 'ਤੇ ਲੜਨ ਦਾ ਜੋ ਫ਼ੈਸਲਾ ਲਿਆ ਹੈ | ਉਸ ਨਾਲ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਲੜਨ ਦੇ ਚਾਹਵਾਨ ਵਰਕਰਾਂ ਤੇ ...

ਪੂਰੀ ਖ਼ਬਰ »

ਜੰਗੀਆਣਾ ਵਿਖੇ ਪ੍ਰਧਾਨ ਮੰਤਰੀ ਉੱਜਵਲ ਯੋਜਨਾ ਤਹਿਤ 65 ਪਰਿਵਾਰਾਂ ਨੂੰ ਗੈਸ ਕੁਨੈਕਸ਼ਨ ਵੰਡੇ

ਭਦੌੜ, 10 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿੰਡ ਜੰਗੀਆਣਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਉੱਜਵਲ ਯੋਜਨਾ ਤਹਿਤ ਸਿੰਘ ਗੈਸ ਏਜੰਸੀ ਭਦੌੜ ਵਲੋਂ ਗੈਸ ਕੁਨੈਕਸ਼ਨ ਵੰਡੇ ਗਏ | ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਪੰਜਗਰਾਈਾ ਨੇ ...

ਪੂਰੀ ਖ਼ਬਰ »

ਦੜਾ-ਸੱਟਾ ਲਾਉਣ ਵਾਲੇ ਦੋ ਵਿਅਕਤੀ ਕਾਬੂ, ਮਾਮਲਾ ਦਰਜ

ਤਪਾ ਮੰਡੀ, 10 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਥਾਨਕ ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਦੜਾ ਸੱਟਾ ਲਾਉਣ ਵਾਲੇਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ 1300 ਨਗਦ ਬਰਾਮਦ ਕਰ ਮਾਮਲਾ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ | ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਨੇ ...

ਪੂਰੀ ਖ਼ਬਰ »

ਕਾਲੇਕੇ ਹਿੰਸਕ ਟਕਰਾਅ 'ਚ ਨਾਮਜ਼ਦ 19 ਵਿਰੁੱਧ ਮੁਕੱਦਮਾ ਦਰਜ

ਧਨੌਲਾ, 10 ਜੁਲਾਈ (ਜਤਿੰਦਰ ਸਿੰਘ ਧਨੌਲਾ)-ਹੱਡਾ ਰੋੜੀ ਦੇ ਵਰੰਟ ਕਬਜ਼ੇ ਨੂੰ ਲੈ ਕੇ ਪਿੰਡ ਕਾਲੇਕੇ ਵਿਖੇ ਹੋਏ ਹਿੰਸਕ ਟਕਰਾਅ ਨੂੰ ਲੈ ਕੇ ਧਨੌਲਾ ਪੁਲਿਸ ਨੇ ਪਿੰਡ ਕਾਲੇਕੇ ਦੇ 19 ਵਿਅਕਤੀਆਂ ਵਿਰੁੱਧ 323, 341, 506, 148, 149 ਆਈ.ਪੀ.ਸੀ. ਤਹਿਤ ਮੁਕੱਦਮਾ ਦਰਜ ਕਰ ਲਿਆ ਹੈ | ਐਸ.ਐੱਚ.ਓ. ...

ਪੂਰੀ ਖ਼ਬਰ »

ਦਲਿਤ ਵਰਗ ਨਾਲ ਧੱਕਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਡਾ: ਸਵਰਨ ਸਿੰਘ

ਬਰਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਬੀਤੀ ਕੱਲ੍ਹ ਪਿੰਡ ਕਾਲੇਕੇ ਵਿਚ ਹੱਡਾ ਰੋੜੀ ਦੇ ਕਬਜ਼ੇ ਨੂੰ ਲੈ ਕੇ ਹੋਏ ਹਿੰਸਕ ਟਕਰਾਅ ਦੌਰਾਨ ਜੋ ਦਲਿਤ ਭਾਈਚਾਰੇ ਨਾਲ ਸਬੰਧਤ ਭਾਈ ਪਰਮਜੀਤ ਸਿੰਘ ਕੈਰੇ ਅਤੇ ਹੋਰਨਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ ਹੈ ਅਤੇ ...

ਪੂਰੀ ਖ਼ਬਰ »

ਹਿਮਾਂਸ਼ੂ ਦਾਨੀਆ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਫ਼ਦ ਐਸ.ਐਸ.ਪੀ. ਨੂੰ ਮਿਲਿਆ

ਬਰਨਾਲਾ, 10 ਜੁਲਾਈ (ਅਸ਼ੋਕ ਭਾਰਤੀ)- ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਤੇ ਮੁਲਾਜ਼ਮ ਜਥੇਬੰਦੀਆਂ ਨੇ ਹਿਮਾਸ਼ੂ ਦਾਨੀਆ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਵਾਉਣ ਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਹਿਮਾਸ਼ੂ ਦਾਨੀਆ ਐਕਸ਼ਨ ਕਮੇਟੀ ਬਰਨਾਲਾ ਦਾ ...

ਪੂਰੀ ਖ਼ਬਰ »

ਪਿੰਡ ਕਲਾਲ ਮਾਜਰਾ 'ਚ ਕਲੱਬ ਨਾਲ ਜੁੜੇ ਨੌਜਵਾਨਾਂ ਨੇ ਬਣਾਇਆ ਨਸ਼ਾ ਵਿਰੋਧੀ ਫ਼ਰੰਟ

ਮਹਿਲ ਕਲਾਂ, 10 ਜੁਲਾਈ (ਤਰਸੇਮ ਸਿੰਘ ਚੰਨਣਵਾਲ)- ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਕਲਾਲ ਮਾਜਰਾ ਵਿਖੇ ਪਿੰਡ ਦੇ ਸਮੂਹ ਕਲੱਬ ਮੈਂਬਰਾਂ ਵਲੋਂ ਨਸ਼ਾ ਵਿਰੋਧੀ ਫ਼ਰੰਟ ਬਣਾਇਆ ਗਿਆ ਜਿਸ ਵਿਚ ਕਲੱਬ ਦੇ ਸਮੂਹ ਨੌਜਵਾਨ ਬਲਾਕ ਮਹਿਲ ਕਲਾਂ ਅਧੀਨ ਅਤੇ ਖੇਤਰ ਦੇ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਲੋਂ ਪਿੰਡ ਪੰਡੋਰੀ ਤੇ ਗੁੰਮਟੀ ਵਿਚ ਸਰਕਾਰ ਦੀ ਅਰਥੀ ਸਾੜ ਰੋਸ ਮਾਰਚ

ਮਹਿਲ ਕਲਾਂ, 10 ਜੁਲਾਈ (ਤਰਸੇਮ ਸਿੰਘ ਚੰਨਣਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਬਲਾਕ ਮਹਿਲ ਕਲਾਂ ਵਲੋਂ ਸੂਬਾ ਪੱਧਰੀ ਸੱਦੇ 'ਤੇ ਪੰਜਾਬ ਅੰਦਰ ਵੱਧ ਰਹੇ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਅੱਜ ਪੂਰਬੀ ਬਿਲਟ ਵਲੋਂ ਪਿੰਡ ...

ਪੂਰੀ ਖ਼ਬਰ »

ਲੱਖਾਂ ਦੀ ਗ੍ਰਾਂਟ ਆਉਣ ਦੇ ਬਾਵਜੂਦ ਪਿੰਡ ਜੋਧਪੁਰ ਦਾ ਵਿਕਾਸ ਹਾਲੇ ਵੀ ਅਧੂਰਾ

ਸ਼ਹਿਣਾ, 10 ਜੁਲਾਈ (ਸੁਰੇਸ਼ ਗੋਗੀ)- ਵਿਧਾਨ ਸਭਾ ਹਲਕਾ ਬਰਨਾਲਾ ਅਧੀਨ ਪੈਂਦੇ ਪਿੰਡ ਜੋਧਪੁਰ ਵਿਖੇ ਪਿਛਲੇ ਸਮੇਂ ਦੌਰਾਨ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਆ ਜਾਣ ਦੇ ਬਾਵਜੂਦ ਪਿੰਡ ਦਾ ਵਿਕਾਸ ਹਾਲੇ ਵੀ ਕਈ ਪੱਖਾਂ ਤੋਂ ਅਧੂਰਾ ਪਿਆ ਹੈ | ਗੰਦੇ ਪਾਣੀ ਦੇ ਨਿਕਾਸ ਲਈ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਜਿਨਸਾਂ ਦੀਆਂ ਕੀਮਤਾਂ ਵਿਚ ਵਾਧਾ ਕਰ ਕੇ ਕਿਸਾਨਾਂ ਦੇ ਹੱਕ ਵਿਚ ਇਤਿਹਾਸਕ ਫ਼ੈਸਲਾ ਲਿਆ-ਸਿਬੀਆ

ਬਰਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ 11 ਜੁਲਾਈ ਦੀ ਮਲੋਟ ਰੈਲੀ ਦੇ ਸਬੰਧ ਵਿਚ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ: ਸੁਰਿੰਦਰਪਾਲ ਸਿੰਘ ਸਿਬੀਆ ਦੀ ਪ੍ਰਧਾਨਗੀ ਹੇਠ ਸਥਾਨਕ ਰੈਸਟ ਹਾਊਸ ਵਿਖੇ ਆਗੂਆਂ ਅਤੇ ...

ਪੂਰੀ ਖ਼ਬਰ »

ਸਾਮਾਨ ਚੋਰੀ ਹੋਣ 'ਤੇ ਅਣਪਛਾਤਿਆਂ 'ਤੇ ਪਰਚਾ ਦਰਜ

ਸ਼ਹਿਣਾ, 10 ਜੁਲਾਈ (ਸੁਰੇਸ਼ ਗੋਗੀ)-ਪਿੰਡ ਗਿੱਲ ਕੋਠੇ ਨੇੜੇ ਲੋਹੇ ਦੇ ਖੇਤੀਬਾੜੀ ਨਾਲ ਸਬੰਧਤ ਸੰਦ ਤਿਆਰ ਕਰਨ ਵਾਲੀ ਇਕ ਫ਼ੈਕਟਰੀ ਵਿਚ ਸਾਮਾਨ ਚੋਰੀ ਹੋਣ 'ਤੇ ਥਾਣਾ ਸ਼ਹਿਣਾ ਦੀ ਪੁਲਿਸ ਵਲੋਂ ਪਰਚਾ ਦਰਜ ਕੀਤਾ ਗਿਆ ਹੈ | ਏ.ਐਸ.ਆਈ. ਗੁਰਤੇਜ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਮਹਿਲ ਖ਼ੁਰਦ 'ਚ ਇਕੋ ਸਮੇਂ ਬਲ਼ੇ ਦੋ ਨੌਜਵਾਨਾਂ ਦੇ ਸਿਵੇ

ਮਹਿਲ ਕਲਾਂ, 10 ਜੁਲਾਈ (ਅਵਤਾਰ ਸਿੰਘ ਅਣਖੀ)-ਬੀਤੀ ਰਾਤ ਨਸ਼ੇ ਦੀ ਓਵਰਡੋਜ਼ ਕਾਰਨ ਮਰੇ ਦੋ ਨੌਜਵਾਨਾਂ ਦਾ ਅੰਤਿਮ ਸਸਕਾਰ ਪੋਸਟਮਾਰਟਮ ਉਪਰੰਤ ਪਿੰਡ ਮਹਿਲ ਖ਼ੁਰਦ (ਬਰਨਾਲਾ) ਵਿਖੇ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਨੇ ਨੌਜਵਾਨ ਸੁਖਦੀਪ ਸਿੰਘ (31) ਅਤੇ ਜਸਵਿੰਦਰ ਸਿੰਘ (23) ਨੂੰ ਨਮ ਅੱਖਾਂ ਨਾਲ ਨੂੰ ਅੰਤਿਮ ਵਿਦਾਇਗੀ ਦਿੱਤੀ | ਪਰਿਵਾਰਕ ਮੈਂਬਰਾਂ ਤੋਂ ਜੋਬਨ ਰੁੱਤੇ ਸਦਾ ਲਈ ਵਿੱਛੜ ਗਏ ਇਕਲੌਤੇ ਪੁੱਤਰਾਂ ਦੇ ਤੁਰ ਜਾਣ ਦਾ ਦੁੱਖ ਝੱਲਿਆ ਨਹੀਂ ਸੀ ਜਾ ਰਿਹਾ | ਇਸ ਗ਼ਮਗੀਨ ਮਾਹੌਲ ਵਿਚ ਹਰੇਕ ਦੇ ਅੱਥਰੂ ਵਹਿ ਤੁਰੇ | ਸਸਕਾਰ ਤੋਂ ਪਹਿਲਾਂ ਭੈਣ ਨੇ ਨੌਜਵਾਨ ਜਸਵਿੰਦਰ ਸਿੰਘ ਦੇ ਗੁੱਟ 'ਤੇ ਰੱਖੜੀ ਸਜਾਈ | ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਆਪ ਦੇ ਸੂਬਾ ਜੁਆਇੰਟ ਸਕੱਤਰ ਜਥੇ: ਅਜਮੇਰ ਸਿੰਘ ਮਹਿਲ ਕਲਾਂ, ਸਾਬਕਾ ਉਪ ਚੇਅਰਮੈਨ ਰੂਬਲ ਗਿੱਲ ਕੈਨੇਡਾ, ਡਾ: ਸੁਖਵਿੰਦਰ ਸਿੰਘ ਸਰਪੰਚ ਨਿਹਾਲੂਵਾਲ, ਸਰਪੰਚ ਰੇਸ਼ਮ ਸਿੰਘ ਰਾਏ, ਕਾ: ਅਮਰਜੀਤ ਸਿੰਘ ਕੁੱਕੂ, ਪੰਚ ਬੇਅੰਤ ਸਿੰਘ ਸੂਮ, ਹਰਗੋਪਾਲ ਸਿੰਘ ਪਾਲਾ, ਜਸਮੇਲ ਸਿੰਘ ਡੇਅਰੀਵਾਲਾ, ਪਰਗਟ ਸਿੰਘ ਮਹਿਲ ਖ਼ੁਰਦ, ਗਗਨ ਸਰਾਂ ਕੁਰੜ, ਕਰਮ ਉੱਪਲ ਹਰਦਾਸਪੁਰਾ, ਕਾ: ਪ੍ਰੀਤਮ ਸਿੰਘ ਦਰਦੀ, ਆੜ੍ਹਤੀਆ ਰਾਕੇਸ਼ਪਾਲ ਪਾਲੀ, ਮਾਨ ਦਲ ਦੇ ਜਗਰਾਜ ਸਿੰਘ ਮੂੰਮ, ਮਲਕੀਤ ਸਿੰਘ, ਬਾਬੂ ਰੌਸ਼ਨ ਲਾਲ ਬਾਂਸਲ, ਜਗਮੀਤ ਸਿੰਘ ਹੈਰੀ, ਬਲਦੀਪ ਸਿੰਘ ਮਹਿਲ ਖ਼ੁਰਦ, ਜਤਿਨ ਕੁਮਾਰ, ਕਾਕਾ ਸਿੰਘ ਚਹਿਲ, ਮੁਨਸ਼ੀ ਸਮਰੱਥ ਸਿੰਘ, ਗੁਰਪ੍ਰੀਤ ਸਿੰਘ ਅਣਖੀ, ਗੁਰਬਿੰਦਰ ਸਿੰਘ ਮਾਹਲ, ਡਾ: ਜਰਨੈਲ ਸਿੰਘ ਸਹੌਰ, ਗਿੰਦਰ ਸਿੰਘ ਰਾਜਾ, ਰਫ਼ੀਕ ਮੁਹੰਮਦ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਹਾਜ਼ਰ ਸਨ |
ਪੁਲਿਸ ਨੇ 174 ਦੀ ਕਾਰਵਾਈ ਕਰਕੇ ਮਾਮਲਾ ਨਿਪਟਾਇਆ
ਮਹਿਲ ਕਲਾਂ ਪੁਲਿਸ ਨੇ ਮਿ੍ਤਕਾਂ ਦੇ ਵਾਰਸਾਂ ਦੇ ਬਿਆਨਾਂ ਦੇ ਅਧਾਰ 'ਤੇ 174 ਕਾਰਵਾਈ ਕਰ ਕੇ ਇਹ ਮਾਮਲਾ ਨਿਪਟਾ ਦਿੱਤਾ | ਪੁਲਿਸ ਥਾਣਾ ਮਹਿਲ ਕਲਾਂ ਦੇ ਐਸ.ਐਚ.ਓ. ਸ਼ਮਸ਼ੇਰ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਜੇਕਰ ਇਸ ਮਾਮਲੇ 'ਚ ਕੋਈ ਸਬੂਤ ਮਿਲਦਾ ਹੈ ਤਾਂ 174 ਨੂੰ ਤਬਦੀਲ ਕੀਤਾ ਜਾ ਸਕਦਾ ਹੈ |
'ਆਪ' ਵਲੋਂ ਧਾਰਾ 304 ਤਹਿਤ ਪਰਚਾ ਦਰਜ ਕਰਨ ਦੀ ਮੰਗ: ਆਪ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਸੂਬਾ ਜੁਆਇੰਟ ਸਕੱਤਰ ਜਥੇ: ਅਜਮੇਰ ਸਿੰਘ ਨੇ ਮਹਿਲ ਕਲਾਂ ਪੁਲਿਸ ਵਲੋਂ ਇਸ ਮਾਮਲੇ 'ਚ 174 ਦੀ ਕਾਰਵਾਈ ਕੀਤੇ ਜਾਣ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਕਿ ਪੁਲਿਸ ਵਲੋਂ ਦੋਸ਼ੀਆਂ ਤੱਕ ਪਹੁੰਚਣ ਦੀ ਬਜਾਏ ਇਸ ਮਾਮਲੇ ਨੂੰ ਠੰਢੇ ਬਸਤੇ ਵਿਚ ਪਾ ਦਿੱਤਾ ਗਿਆ ਹੈ | ਵਿਧਾਇਕ ਪੰਡੋਰੀ ਨੇ ਦੱਸਿਆ ਕਿ ਸਸਕਾਰ ਤੋਂ ਪਹਿਲਾਂ ਐਸ.ਐੱਚ.ਓ. ਮਹਿਲ ਕਲਾਂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਸੀ ਕਿ ਧਾਰਾ 304 ਤਹਿਤ ਪਰਚਾ ਦਰਜ ਕਰ ਕੇ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਜਾਵੇਗਾ ਪਰ ਹੁਣ ਉਨ੍ਹਾਂ ਅਜਿਹਾ ਕਰ ਕੇ ਲੋਕਾਂ ਨਾਲ ਧੋਖਾ ਕੀਤਾ ਹੈ | ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ 'ਚ ਪੁਲਿਸ ਨੇ ਧਾਰਾ 304 ਤਹਿਤ ਪਰਚਾ ਦਰਜ ਨਾ ਕੀਤਾ ਤਾਂ ਸਮੂਹ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਵਿੱਢਿਆ ਜਾਵੇਗਾ |
ਪ੍ਰਸ਼ਾਸਨ ਵਲੋਂ ਕੋਈ ਨਾ ਬਹੁੜਿਆ
ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ 'ਮਰੋ ਜਾਂ ਵਿਰੋਧ ਕਰੋ' ਮੁਹਿੰਮ ਦੇ ਸੰਚਾਲਕ ਆਗੂਆਂ ਨਾਲ ਕੀਤੀ ਮੁਲਾਕਾਤ ਸਮੇਂ ਇਹ ਵਾਅਦਾ ਕੀਤਾ ਗਿਆ ਸੀ ਕਿ ਨਸ਼ੇ ਕਾਰਨ ਮਰਨ ਵਾਲੇ ਨੌਜਵਾਨਾਂ ਦੇ ਘਰ ਸਬੰਧਤ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀ ਪਹੁੰਚ ਕੇ ਪਰਿਵਾਰ ਦੀ ਸਾਰ ਲੈਣਗੇ ਪਰ ਲੋਕਲ ਪੁਲਿਸ ਤੋਂ ਇਲਾਵਾ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਜਾਂ ਸੱਤਾਧਾਰੀ ਪਾਰਟੀ ਦਾ ਕੋਈ ਨੁਮਾਇੰਦਾ ਮਿ੍ਤਕ ਨੌਜਵਾਨਾਂ ਦੇ ਸਸਕਾਰ ਸਮੇਂ ਨਾ ਪਹੁੰਚਿਆ | ਲੋਕਾ 'ਚ ਇਸ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਕਰਿਆਨੇ ਦੀ ਦੁਕਾਨ ਤੋਂ ਨਸ਼ੇ ਦੀਆਂ ਗੋਲੀਆਂ ਬਰਾਮਦ

ਮਹਿਲ ਕਲਾਂ, 10 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਠੁੱਲੀਵਾਲ ਦੇ ਸਹਾਇਕ ਥਾਣੇਦਾਰ ਜਰਨੈਲ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਪਿੰਡ ਗੁੰਮਟੀ ਵਿਖੇ ਕਰਿਆਨੇ ਦੀ ਦੁਕਾਨ ਤੋਂ ਵੱਖ-ਵੱਖ ਤਰ੍ਹਾਂ ਦੀਆਂ ਗੋਲੀਆਂ ਅਤੇ ਟੀਕੇ ਬਰਾਮਦ ਕਰ ਕੇ ਇੰਡੀਅਨ ਮੈਡੀਕਲ ...

ਪੂਰੀ ਖ਼ਬਰ »

ਲੱਖਾਂ ਦੀ ਗ੍ਰਾਂਟ ਆਉਣ ਦੇ ਬਾਵਜੂਦ ਪਿੰਡ ਜੋਧਪੁਰ ਦਾ ਵਿਕਾਸ ਹਾਲੇ ਵੀ ਅਧੂਰਾ

ਸ਼ਹਿਣਾ, 10 ਜੁਲਾਈ (ਸੁਰੇਸ਼ ਗੋਗੀ)- ਵਿਧਾਨ ਸਭਾ ਹਲਕਾ ਬਰਨਾਲਾ ਅਧੀਨ ਪੈਂਦੇ ਪਿੰਡ ਜੋਧਪੁਰ ਵਿਖੇ ਪਿਛਲੇ ਸਮੇਂ ਦੌਰਾਨ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਆ ਜਾਣ ਦੇ ਬਾਵਜੂਦ ਪਿੰਡ ਦਾ ਵਿਕਾਸ ਹਾਲੇ ਵੀ ਕਈ ਪੱਖਾਂ ਤੋਂ ਅਧੂਰਾ ਪਿਆ ਹੈ | ਗੰਦੇ ਪਾਣੀ ਦੇ ਨਿਕਾਸ ਲਈ ...

ਪੂਰੀ ਖ਼ਬਰ »

ਗਰਮੀ ਕਾਰਨ 1 ਵਿਅਕਤੀ ਦੀ ਮੌਤ

ਧੂਰੀ, 10 ਜੁਲਾਈ (ਸੰਜੇ ਲਹਿਰੀ)-ਅੱਤ ਦੀ ਪੈ ਰਹੀ ਗਰਮੀ ਕਾਰਨ ਧੂਰੀ ਦੇ ਸੰਗਰੂਰ ਰੋਡ ਵਾਲੇ ਫਾਟਕਾਂ ਕੋਲ ਗਰਮੀ ਦੀ ਮਾਰ ਨਾ ਝਲਦਿਆਂ ਡੇਰਾ ਬਿਆਸ ਦੇ ਇਕ ਸ਼ਰਧਾਲੂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਸੰਗਰੂਰ ਰੋਡ ਰੇਲਵੇ ਫ਼ਾਟਕਾਂ ਕੋਲ ਲਗਪਗ ਤਿੰਨ ਘੰਟੇ ਪਈ ਲਾਸ਼ ਦੀ ...

ਪੂਰੀ ਖ਼ਬਰ »

ਢੀਂਡਸਾ ਤੇ ਝੂੰਦਾਂ ਨੂੰ ਅਬਜ਼ਰਵਰ ਲਗਾਉਣ ਦੇ ਫ਼ੈਸਲੇ ਦਾ ਸਵਾਗਤ

ਕੁੱਪ ਕਲਾਂ, 10 ਜੁਲਾਈ (ਰਵਿੰਦਰ ਸਿੰਘ ਬਿੰਦਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲ਼ੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੂੰ ਜ਼ਿਲ੍ਹਾ ਪਟਿਆਲਾ ਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੂੰ ਪੁਲਿਸ ਜ਼ਿਲ੍ਹਾ ਜਗਰਾਉਂ ਦਾ ਅਬਜ਼ਰਵਰ ...

ਪੂਰੀ ਖ਼ਬਰ »

ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਸਕੂਲੀ ਵਿਦਿਆਰਥੀਆਂ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 10 ਜੁਲਾਈ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਥਾਨਕ ਨਾਮਦੇਵ ਸੜਕ ਦੀ ਮਾੜੀ ਹਾਲਤ ਤੋਂ ਔਖੇ ਹੋ ਕੇ ਆਖ਼ਰਕਾਰ ਸਕੂਲ ਦੇ ਵਿਦਿਆਰਥੀਆਂ ਨੇ ਲੋਕ ਨਿਰਮਾਣ ਵਿਭਾਗ ਦੇ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਜਾਣਕਾਰੀ ਮੁਤਾਬਿਕ ਸ਼ਹਿਰ ਦੇ ਸਰਵਹਿੱਤਕਾਰੀ ਸੀਨੀਅਰ ...

ਪੂਰੀ ਖ਼ਬਰ »

ਪਰਮਜੀਤ ਮਾਨ ਨੂੰ ਸਾਹਿਤ ਅਕਾਦਮੀ ਦਾ ਜ਼ਿਲ੍ਹਾ ਕਨਵੀਨਰ ਬਣਾਏ ਜਾਣ 'ਤੇ ਸਾਹਿਤਕ ਸੰਸਥਾਵਾਂ ਵਲੋਂ ਸਨਮਾਨ

ਬਰਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਸਾਹਿਤ ਅਕਾਦਮੀ ਲੁਧਿਆਣਾ ਵਲੋਂ ਕਵੀ ਤੇ ਕਹਾਣੀਕਾਰ ਪਰਮਜੀਤ ਮਾਨ ਨੂੰ ਜ਼ਿਲ੍ਹਾ ਬਰਨਾਲਾ ਦਾ ਕਨਵੀਨਰ ਨਿਯੁਕਤ ਕਰਨ 'ਤੇ ਮਾਲਵਾ ਸਾਹਿਤ ਸਭਾ, ਪੰਜ ਦਰਿਆ ਲੋਕ ਕਲਾ ਮੰਚ, ਆਜ਼ਾਦ ਪੈਟਰੀਓਟਿਕ ਕਲੱਬ, ਪ੍ਰਦੇਸੀ ਕਲਾ ਮੰਚ ...

ਪੂਰੀ ਖ਼ਬਰ »

ਨਸ਼ਾ ਅੱਜ ਦੇ ਦੌਰ ਦੀ ਸਭ ਤੋਂ ਵੱਡੀ ਸਮਾਜਿਕ ਬੁਰਾਈ-ਡੀ.ਐਸ.ਪੀ. ਸ਼ਰਮਾ

ਸ਼ਹਿਣਾ, 10 ਜੁਲਾਈ (ਸੁਰੇਸ਼ ਗੋਗੀ)-ਨਸ਼ਿਆਂ ਦਾ ਬੋਲਬਾਲਾ ਭਾਵੇਂ ਕਿ ਪੂਰੀ ਦੁਨੀਆ ਦੇ ਵਿਚ ਹੈ ਪਰ ਪੰਜਾਬ ਵਿਚ ਨੌਜਵਾਨ ਪੀੜ੍ਹੀ ਦਾ ਨਸ਼ਿਆਂ ਵਿਚ ਗ੍ਰਸਤ ਹੋਣਾ ਦੁਖਦਾਈ ਅਤੇ ਚਿੰਤਾਜਨਕ ਹੈ | ਇਹ ਸ਼ਬਦ ਸ੍ਰੀ ਅੱਛਰੂ ਰਾਮ ਸ਼ਰਮਾ ਡੀ.ਐਸ.ਪੀ. ਤਪਾ ਨੇ ਪਿੰਡ ਮੌੜਾਂ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਹਰਮਨੋਹਰ ਸਿੰਘ ਦੀ ਮੌਤ 'ਤੇ ਸ਼ੋਕ ਇਕੱਤਰਤਾ

ਧਨੌਲਾ, 10 ਜੁਲਾਈ (ਚੰਗਾਲ)-ਨਾਇਬ ਤਹਿਸੀਲਦਾਰ ਬਰਨਾਲਾ ਹਰਮਨੋਹਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਦੇ ਸਬੰਧ ਵਿਚ ਅੱਜ ਸਬ-ਤਹਿਸੀਲ ਧਨੌਲਾ ਦੇ ਕਰਮਚਾਰੀਆਂ ਅਤੇ ਸਮੂਹ ਨੰਬਰਦਾਰ ਭਾਈਚਾਰੇ ਵਲੋਂ ਸ਼ੋਕ ਇਕੱਤਰਤਾ ਕੀਤੀ ਗਈ | ਇਸ ਸ਼ੋਕ ਇਕੱਤਰਤਾ ਵਿਚ ਨਾਇਬ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਅਧਿਆਪਕਾਂ ਨੂੰ ਸਿਖਾਉਣ ਲੱਗਾ ਗਣਿਤ ਪੜ੍ਹਾਉਣ ਦੇ ਨਵੇਂ ਮੰਤਰ

ਮਲੇਰਕੋਟਲਾ, 10 ਜੁਲਾਈ (ਕੁਠਾਲਾ)-ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਨਾਂ ਵਿਚੋਂ ਗਣਿਤ ਦਾ ਡਰ ਦੂਰ ਕਰਨ ਲਈ ਪੰਜਾਬ ਦਾ ਸਿੱਖਿਆ ਵਿਭਾਗ ਆਧੁਨਿਕ ਗਣਿਤ ਤਕਨੀਕਾਂ ਨਾਲ ਪੂਰੀ ਤਰ੍ਹਾਂ ਲੈਸ ਗਣਿਤ ਅਧਿਆਪਕਾਂ ਦੀ ਫ਼ੌਜ ਤਿਆਰ ਕਰ ਰਿਹਾ ਹੈ | ਇਕੱਲੇ ...

ਪੂਰੀ ਖ਼ਬਰ »

ਡਾ: ਗੋਇਲ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਧਰਮਗੜ੍ਹ, 10 ਜੁਲਾਈ (ਗੁਰਜੀਤ ਸਿੰਘ ਚਹਿਲ)-ਸਥਾਨਕ ਕਸਬੇ ਵਿਖੇ ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ. ਨਰੇਸ਼ ਜਿੰਦਲ, ਜਨਰਲ ਸਕੱਤਰ ਰਾਜੀਵ ਜੈਨ ਅਤੇ ਇੰਸ. ਪਲਵਿੰਦਰ ਸਿੰਘ ਐਸ.ਐੱਚ.ਓ. ਧਰਮਗੜ੍ਹ ਦੀ ਅਗਵਾਈ ਹੇਠ ਕੈਮਿਸਟ ਐਸੋਸੀਏਸ਼ਨ ਦੀ ਇਕ ਮੀਟਿੰਗ ਰੱਖੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵੱਲੋਂ ਬਿਰਧ ਆਸ਼ਰਮ ਤੇ ਪਿੰਗਲਵਾੜਾ ਦਾ ਦੌਰਾ

ਸੰਗਰੂਰ, 10 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਅੱਜ ਬਿਰਧ ਆਸ਼ਰਮ ਅਤੇ ਪਿੰਗਲਵਾੜਾ ਦਾ ਅਚਨਚੇਤ ਦੌਰਾ ਕਰ ਕੇ ਮਾਨਸਿਕ ਰੋਗੀਆਂ ਤੇ ਬਜ਼ੁਰਗਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸੁਵਿਧਾਵਾਂ ਦਾ ਜਾਇਜ਼ਾ ਲਿਆ | ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਦੀ ਤਹਿਸੀਲਦਾਰ ਨਾਲ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 10 ਜੁਲਾਈ (ਭੁੱਲਰ, ਧਾਲੀਵਾਲ, ਸੱਗੂ) - ਸਥਾਨਕ ਤਹਿਸੀਲ ਦੇ ਮਾਲ ਪਟਵਾਰੀਆ ਅਤੇ ਕਾਨੂੰਗੋਆਂ ਵੱਲੋ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਸੁਨਾਮ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਦੀ ਅਗਵਾਈ ਹੇਠ ਤਹਿਸੀਲਦਾਰ ਹਰਜੀਤ ਸਿੰਘ ਮਹਿਰੋਕ ਨਾਲ ਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX