ਤਾਜਾ ਖ਼ਬਰਾਂ


ਮਹਾਰਾਸ਼ਟਰ 'ਚ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੀ ਹੜਤਾਲ
. . .  7 minutes ago
ਮੁੰਬਈ, 20 ਜੁਲਾਈ - ਡੀਜ਼ਲ ਅਤੇ ਟੋਲ ਦੀਆਂ ਵਧੀਆਂ ਕੀਮਤਾਂ, ਜੀ.ਐੱਸ.ਟੀ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਪੂਰੇ ਮਹਾਰਾਸ਼ਟਰ 'ਚ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਵੱਲੋਂ ਹੜਤਾਲ...
ਸੰਸਦੀ ਲੋਕਤੰਤਰ ਲਈ ਅੱਜ ਮਹੱਤਵਪੂਰਨ ਦਿਨ - ਪ੍ਰਧਾਨ ਮੰਤਰੀ
. . .  19 minutes ago
ਨਵੀਂ ਦਿੱਲੀ, 20 ਜੁਲਾਈ - ਅਵਿਸ਼ਵਾਸ ਪ੍ਰਸਤਾਵ 'ਤੇ ਬਹਿਸ ਤੋਂ ਪਹਿਲਾ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸੰਸਦੀ ਲੋਕਤੰਤਰ ਲਈ ਅੱਜ ਦਾ ਦਿਨ ਮਹੱਤਵਪੂਰਨ ਹੈ ਤੇ ਉਨ੍ਹਾਂ...
ਮੋਦੀ ਸਰਕਾਰ ਖ਼ਿਲਾਫ਼ ਅਵਿਸ਼ਵਾਸ਼ ਪ੍ਰਸਤਾਵ 'ਤੇ ਬਹਿਸ ਅੱਜ
. . .  39 minutes ago
ਨਵੀਂ ਦਿੱਲੀ, 20 ਜੁਲਾਈ - ਮੋਦੀ ਸਰਕਾਰ ਖ਼ਿਲਾਫ਼ ਤੇਲਗੂ ਦੇਸਮ ਪਾਰਟੀ ਵੱਲੋਂ ਲਿਆਂਦੇ ਗਏ ਅਵਿਸ਼ਵਾਸ ਪ੍ਰਸਤਾਵ 'ਤੇ ਲੋਕ ਸਭਾ 'ਚ ਅੱਜ ਬਹਿਸ ਹੋਵੇਗੀ। ਇਸ ਦੌਰਾਨ ਨਾ ਤਾਂ ਕੋਈ ਪ੍ਰਸ਼ਨਕਾਲ...
ਅੱਜ ਦਾ ਵਿਚਾਰ
. . .  49 minutes ago
ਸ਼ੈਲਰ ਦੇ ਗੋਦਾਮ 'ਚੋਂ 30 ਲੱਖ ਦੇ ਚੌਲ ਚੋਰੀ
. . .  1 day ago
ਬਾਘਾ ਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ) - ਬਾਘਾ ਪੁਰਾਣਾ-ਮੁਦਕੀ ਰੋਡ 'ਤੇ ਸਥਿਤ ਇੱਕ ਸ਼ੈਲਰ ਦੇ ਨਾਲ ਲੱਗਦੇ ਗੋਦਾਮ 'ਚੋਂ ਬਾਸਮਤੀ ਦੇ ਚੌਲ਼ਾਂ ਦੇ 810 ਗੱਟੇ (50 ਕਿੱਲੋ ਪ੍ਰਤੀ ਗੱਟਾ) ਚੋਰੀ ਹੋ ਗਏ, ਜਿਨ੍ਹਾਂ ਦੀ ਕੀਮਤ 30 ਲੱਖ ਰੁਪਏ ਦੇ ਕਰੀਬ ਬਣਦੀ ਹੈ। ਗੋਦਾਮ ਦੇ ਮਾਲਕ ਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।
ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਦੀ ਰੈਲੀ 'ਚ ਜ਼ਖਮੀ ਹੋਏ ਲੋਕਾਂ ਦਾ ਜਾਣਿਆ ਹਾਲ
. . .  1 day ago
ਕੋਲਕਾਤਾ, 19 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 16 ਜੁਲਾਈ ਨੂੰ ਪੰਡਾਲ ਟੁੱਟਣ ਕਾਰਨ ਜ਼ਖਮੀ ਹੋਏ ਲੋਕਾਂ ਨਾਲ ਹਸਪਤਾਲ ਜਾ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ...
ਗਾਇਕ ਅਮਨਦੀਪ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ
. . .  1 day ago
ਨਵੀਂ ਦਿੱਲੀ ,19 ਜੁਲਾਈ -ਗਾਇਕ ਅਮਨਦੀਪ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦਿੱਲੀ ਦੀ ਇਕ ਲੜਕੀ ਨੇ ਵਿਆਹ ਦਾ ਝਾਂਸਾ ਦੇ ਕੇ , ਨੌਕਰੀ ਦਿਵਾਉਣ ਅਤੇ ਜਬਰ ਜਨਾਹ ਕਰਨ ਦੇ ਦੋਸ਼ ਲਗਾਏ ...
ਪ੍ਰਸਿੱਧ ਗੀਤਕਾਰ ਗੋਪਾਲ ਦਾਸ ਨੀਰਜ ਦਾ ਦੇਹਾਂਤ
. . .  1 day ago
ਦਿੱਲੀ, 19 ਜੁਲਾਈ - ਪ੍ਰਸਿੱਧ ਗੀਤਕਾਰ, ਹਿੰਦੀ ਸਾਹਿੱਤਕਾਰ ਅਤੇ ਕਵੀ ਗੋਪਾਲ ਦਾਸ ਨੀਰਜ ਦਾ 93 ਸਾਲ ਦੀ ਉਮਰ ਵਿਚ ਦਿੱਲੀ ਦੇ ਏਮਜ਼ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਨੇ ਰਾਜ ਕਪੂਰ...
ਝਾਰਖੰਡ 'ਚ 2 ਲੜਕੀਆਂ ਨਾਲ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ
. . .  1 day ago
ਰਾਂਚੀ, 19 ਜੁਲਾਈ - ਝਾਰਖੰਡ 'ਚ 2 ਲੜਕੀਆਂ ਨੂੰ 2 ਦਿਨ ਬੰਧਕ ਬਣਾ ਕੇ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ ਕੀਤਾ ਗਿਆ, ਜਿਨ੍ਹਾਂ ਨੂੰ ਛੁਡਾ ਲਿਆ ਗਿਆ ਹੈ। ਇਸ ਮਾਮਲੇ...
ਮਹਾਰਾਸ਼ਟਰ ਸਰਕਾਰ ਵੱਲੋਂ ਡੇਅਰੀ ਕਿਸਾਨਾਂ ਲਈ ਦੁੱਧ ਦੀ ਘੱਟੋ ਘੱਟ ਕੀਮਤ 25 ਰੁਪਏ ਪ੍ਰਤੀ ਲੀਟਰ ਤੈਅ
. . .  1 day ago
ਮੁੰਬਈ, 19 ਜੁਲਾਈ - ਮਹਾਰਾਸ਼ਟਰ ਸਰਕਾਰ ਨੇ ਡੇਅਰੀ ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਡੇਅਰੀ ਕਿਸਾਨਾਂ ਲਈ ਦੁੱਧ ਦੀ ਘੱਟੋ ਘੱਟ ਕੀਮਤ 25 ਰੁਪਏ ਪ੍ਰਤੀ ਲੀਟਰ ਤੈਅ ਕੀਤੀ ਹੈ। ਵਧੀਆਂ...
ਮੁੱਠਭੇੜ 'ਚ ਇੱਕ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 19 ਜੁਲਾਈ - ਜੰਮੂ ਕਸ਼ਮੀਰ ਦੇ ਕੁਪਵਾੜਾ ਦੇ ਹੰਦਵਾੜਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
ਭ੍ਰਿਸ਼ਟਾਚਾਰ ਰੋਕਥਾਮ (ਸੋਧ) ਬਿਲ 2013 ਰਾਜ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 19 ਜੁਲਾਈ - ਰਾਜ ਸਭਾ ਵਿਚ ਅੱਜ ਭ੍ਰਿਸ਼ਟਾਚਾਰ ਰੋਕਥਾਮ (ਸੋਧ) ਬਿਲ 2013 ਪਾਸ ਕਰ ਦਿੱਤਾ ਗਿਆ...
2 ਕਰੋੜ 14 ਲੱਖ ਦੀਆਂ ਨਸ਼ੀਲੀਆਂ ਦਵਾਈਆਂ ਸਮੇਤ 2 ਗ੍ਰਿਫ਼ਤਾਰ
. . .  1 day ago
ਲੁਧਿਆਣਾ, 19 ਜੁਲਾਈ - ਲੁਧਿਆਣਾ ਪੁਲਸ ਦੀ ਐੱਸ.ਟੀ.ਐੱਫ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਅਤੇ ਉਸ ਦੇ ਸਾਥੀ ਨੂੰ 2 ਕਰੋੜ 14 ਲੱਖ ਦੀਆਂ...
ਭਾਜਪਾ ਮੰਡਲ ਛੇਹਰਟਾ ਦੇ ਅਹੁਦੇਦਾਰਾਂ ਵੱਲੋਂ ਅਸਤੀਫ਼ੇ
. . .  1 day ago
ਛੇਹਰਟਾ, 19 ਜੁਲਾਈ (ਵਡਾਲੀ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੀਆਂ ਤਾਨਾਸ਼ਾਹੀ ਨੀਤੀਆਂ ਤੋਂ ਅੱਕ ਕੇ ਭਾਜਪਾ ਮੰਡਲ ਛੇਹਰਟਾ...
ਸੀ.ਬੀ.ਆਈ 'ਤੇ ਦੋਸ਼ ਪੱਤਰ ਲਈ ਪਾਇਆ ਗਿਆ ਦਬਾਅ - ਪੀ. ਚਿਦੰਬਰਮ
. . .  1 day ago
ਨਵੀਂ ਦਿੱਲੀ, 19 ਜੁਲਾਈ - ਏਅਰਸੈੱਲ-ਮੈਕਸਿਸ ਡੀਲ ਸਬੰਧੀ ਤਾਜ਼ਾ ਦੋਸ਼ ਪੱਤਰ 'ਚ ਨਾਂਅ ਆਉਣ ਤੋਂ ਬਾਅਦ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦਾ ਕਹਿਣਾ ਹੈ ਕਿ ਸੀ.ਬੀ.ਆਈ...
ਭਗੌੜੇ ਆਰਥਿਕ ਅਪਰਾਧੀ ਬਿੱਲ 2018 ਲੋਕ ਸਭਾ 'ਚ ਪਾਸ
. . .  1 day ago
ਕਿਸੇ ਵੀ ਸਿਆਸਤਦਾਨ ਦੀ ਸੁਰੱਖਿਆ ਲਈ ਫ਼ੌਜ ਸਿੱਧੇ ਤੌਰ 'ਤੇ ਜ਼ਿੰਮੇਵਾਰ ਨਹੀ - ਆਸਿਫ਼ ਗ਼ਫ਼ੂਰ
. . .  1 day ago
ਪੀ.ਚਿਦੰਬਰਮ ਤੇ ਕਾਰਤੀ ਚਿਦੰਬਰਮ ਦਾ ਨਾਂਅ ਦੋਸ਼ ਪੱਤਰ 'ਚ ਸ਼ਾਮਲ
. . .  1 day ago
ਸ਼ੈਲਰ ਦੇ ਗੋਦਾਮ 'ਚੋਂ 30 ਲੱਖ ਦੇ ਚੌਲ ਚੋਰੀ
. . .  1 day ago
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਟਾਰਨੀਆਂ ਦੇ ਤਬਾਦਲੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550
ਵਿਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ
  •     Confirm Target Language  

ਖੇਡ ਸੰਸਾਰ

ਬੈਲਜੀਅਮ ਦਾ ਸੁਪਨਾ ਤੋੜ ਕੇ ਫਰਾਂਸ ਫਾਈਨਲ 'ਚ

ਸੇਂਟ ਪੀਟਰਸਬਰਗ, 10 ਜੁਲਾਈ (ਏਜੰਸੀ)- ਫਰਾਂਸ ਨੇ ਮੰਗਲਵਾਰ ਦੇਰ ਰਾਤ ਸੇਂਟ ਪੀਟਰਸਬਰਗ ਸਟੇਡੀਅਮ ਵਿਚ ਖੇਡੇ ਗਏ ਪਹਿਲੇ ਸੈਮੀਫਾਈਨਲ ਮੈਚ ਵਿਚ ਬੈਲਜੀਅਮ ਨੂੰ 1-0 ਨਾਲ ਹਰਾ ਕੇ ਫੀਫਾ ਵਿਸ਼ਵ ਕੱਪ-2018 ਦੇ ਫਾਈਨਲ ਵਿਚ ਜਗ੍ਹਾ ਬਣਾ ਲਈ ਹੈ | ਸੈਮੂਅਲ ਉਮੀਟੀ ਨੇ 51ਵੇਂ ਮਿੰਟ ...

ਪੂਰੀ ਖ਼ਬਰ »

ਫਾਈਨਲ 'ਚ ਪਹੁੰਚਣ ਲਈ ਕ੍ਰੋਏਸ਼ੀਆ ਨੂੰ ਟੱਪਣੀ ਹੋਵੇਗੀ ਇੰਗਲੈਂਡ ਦੀ ਮਜ਼ਬੂਤ ਕੰਧ

ਮਾਸਕੋ, 10 ਜੁਲਾਈ (ਏਜੰਸੀ)-ਪਹਿਲੀ ਵਾਰ ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿਚ ਪ੍ਰਵੇਸ਼ ਕਰਨ ਦਾ ਸੁਪਨਾ ਲੈ ਕੇ ਸੈਮੀਫਾਈਨਲ ਵਿਚ ਪਹੁੰਚੀ ਕ੍ਰੋਏਸ਼ੀਆ ਦਾ ਸਾਹਮਣਾ ਇੰਗਲੈਂਡ ਵਰਗੀ ਮਜਬੂਤ ਟੀਮ ਨਾਲ ਹੋਵੇਗਾ ਅਤੇ ਇਸ ਮਜਬੂਤ ਟੀਮ ਦੀ ਚੁਣੌਤੀ ਨੂੰ ਪਾਰ ਕਰਨਾ ਉਸ ਲਈ ...

ਪੂਰੀ ਖ਼ਬਰ »

ਡਬਲਯੂ.ਐਫ.ਆਈ. ਨੇ ਪਾਕਿਸਤਾਨੀ ਖਿਡਾਰੀਆਂ ਲਈ ਕੀਤੀ ਵੀਜ਼ੇ ਦਾ ਮੰਗ

ਦਿੱਲੀ, 10 ਜੁਲਾਈ (ਏਜੰਸੀ)-ਭਾਰਤੀ ਕੁਸ਼ਤੀ ਸੰਘ (ਡਬਲਯੂ. ਐਫ. ਆਈ.) ਨੇ ਸਰਕਾਰ ਕੋਲੋਂ ਜੂਨੀਅਰ ਏਸ਼ੀਅਨ ਚੈਂਪੀਅਨਸ਼ਿਪ ਵਿਚ ਹਿੱਸਾ ਲੈਣ ਲਈ ਪਾਕਿਸਤਾਨੀ ਖਿਡਾਰੀਆਂ ਦੇ ਵੀਜ਼ੇ ਦੇਣ ਦੀ ਮੰਗ ਕੀਤੀ ਹੈ¢ ਡਬਲਯੂ.ਐਫ.ਆਈ. ਦਾ ਕਹਿਣਾ ਹੈ ਕਿ ਜੇਕਰ ਭਾਰਤ ਆਉਣ ਵਾਲੀ ਚੈਂਪੀਅਨਸ਼ਿਪ ਵਿਚ ਪਾਕਿਸਤਾਨੀ ਖਿਡਾਰੀਆਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰਦਾ ਹੈ ਤਾਂ ਇਸ ਕਾਰਨ ਵਿਸ਼ਵ ਕੁਸ਼ਤੀ ਮਹਾਂ ਸੰਘ ਭਾਰਤ 'ਤੇ ਪਾਬੰਦੀ ਲਗਾ ਸਕਦਾ ਹੈ | ਇਹ ਟੂਰਨਾਮੈਂਟ 17 ਤੋਂ 22 ਜੁਲਾਈ ਤੱਕ ਕਰਵਾਇਆ ਜਾ ਰਿਹਾ ਹੈ ਪਰ ਅਜੇ ਤੱਕ ਭਾਰਤ ਸਰਕਾਰ ਨੇ ਪਾਕਿਸਤਾਨੀ ਖਿਡਾਰੀਆਂ ਨੂੰ ਵੀਜ਼ਾ ਨਹੀਂ ਦਿੱਤਾ¢ ਇਸ ਮੁੱਦੇ ਨੂੰ ਲੈ ਕੇ ਪਾਕਿਸਤਾਨ ਨੇ ਯੂਨਾਇਟਡ ਵਰਲਡ ਰੈਸਲਿੰਗ (ਯੂ.ਡਬਲਯੂ.ਡਬਲਯੂ.) ਵਿਚ ਸ਼ਿਕਾਇਤ ਵੀ ਦਰਜ ਕਰਵਾਈ ਹੈ¢ ਡਬਲਯੂ.ਐਫ.ਆਈ. ਦੇ ਮੁਖੀ ਬ੍ਰਜ ਭੂਸ਼ਨ ਸ਼ਰਨ ਸਿੰਘ ਨੇ ਕਿਹਾ ਕਿ ਜੇਕਰ ਭਾਰਤ ਵੀਜ਼ਾ ਨਹੀਂ ਦਿੰਦਾ ਤਾਂ ਯੂ.ਡਬਲਯੂ. ਡਬਲਯੂ., ਡਬਲਯੂ.ਐਫ.ਆਈ. 'ਤੇ ਪਾਬੰਦੀ ਲਾ ਸਕਦਾ ਹੈ¢ ਮੁਖੀ ਨੇ ਕਿਹਾ ਕਿ ਇਸ ਟੂਰਨਾਮੈਂਟ ਵਿਚ ਹਿੱਸਾ ਲੈਣਾ ਜ਼ਰੂਰੀ ਹੈ ਅਤੇ ਪਾਕਿਸਤਾਨ ਯੂ.ਡਬਲਯੂ. ਡਬਲਯੂ. ਦਾ ਮੈਂਬਰ ਹੈ¢ ਜਦੋਂ ਕਿਸੇ ਦੇਸ਼ ਨੂੰ ਕਿਸੇ ਟੂਰਨਾਮੈਂਟ ਵਿਚ ਹਿੱਸਾ ਲੈਣ ਦੀ ਇਜਜ਼ਾਤ ਦਿੱਤੀ ਜਾਂਦੀ ਹੈ ਤਾਂ ਮੇਜ਼ਬਾਨ ਦੇਸ਼ ਨੂੰ ਇਹ ਨਿਸ਼ਚਿਤ ਕਰਨਾ ਹੁੰਦਾ ਹੈ ਕਿ ਉਸ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਵੇ¢ ਸਾਡੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਉਸ ਨੂੰ ਵੀਜ਼ੇ ਦਈਏ¢ ਮੁਖੀ ਨੇ ਕਿਹਾ ਕਿ ਜੇਕਰ ਭਾਰਤ ਪਾਕਿਸਤਾਨ ਦੇ ਖਿਡਾਰੀਆਂ ਨੂੰ ਵੀਜ਼ਾ ਨਹੀਂ ਦਿੰਦਾ ਤਾਂ ਯੂ.ਡਬਲਯੂ.ਡਬਲਯੂ. ਸਾਡੇ 'ਤੇ ਜੁਰਮਾਨਾ ਲਗਾ ਸਕਦਾ ਹੈ ਅਤੇ ਉਹ ਸਾਡੇ 'ਤੇ ਇਕ ਤੋਂ ਤਿੰਨ ਸਾਲ ਲਈ ਪਾਬੰਦੀ ਵੀ ਲਗਾ ਸਕਦਾ ਹੈ ਅਤੇ ਸਾਡੇ ਕੋਲੋਂ ਮੇਜ਼ਬਾਨੀ ਵੀ ਵਾਪਸ ਲਈ ਜਾ ਸਕਦੀ ਹੈ |


ਖ਼ਬਰ ਸ਼ੇਅਰ ਕਰੋ

ਏਸ਼ੀਆਈ ਤੀਰ-ਅੰਦਾਜ਼ੀ 'ਚ ਭਾਰਤ ਤੀਸਰੇ ਸਥਾਨ 'ਤੇ

ਤਾਈਪੇ, 10 ਜੁਲਾਈ (ਏਜੰਸੀ)-ਭਾਰਤ ਏਸ਼ੀਆ ਕੱਪ ਵਿਸ਼ਵ ਰੈਂਕਿੰਗ ਟੂਰਨਾਮੈਂਟ ਸਟੇਜ 3 ਵਿਚ ਤਿੰਨ ਚਾਂਦੀ ਅਤੇ ਇਕ ਕਾਂਸੀ ਦਾ ਤਗਮਾ ਜਿੱਤ ਕੇ ਇੱਥੇ ਈਰਾਨ ਨਾਲ ਸੰਯੁਕਤ ਰੂਪ ਵਿਚ ਤੀਸਰੇ ਸਥਾਨ 'ਤੇ ਰਿਹਾ¢ ਟੂਰਨਾਮੈਂਟ ਵਿਚ ਦੱਖਣੀ ਕੋਰੀਆ ਪਹਿਲੇ ਅਤੇ ਮੇਜ਼ਬਾਨ ...

ਪੂਰੀ ਖ਼ਬਰ »

ਜ਼ਿੰਬਾਬਵੇ ਕ੍ਰਿਕਟ ਦੀ ਤੰਗੀ ਕਾਰਨ ਹਰਾਰੇ 'ਚ ਫਸੀ ਪਾਕਿ ਟੀਮ

ਨਹੀਂ ਹੋ ਸਕੀ ਹੋਟਲ ਦੀ ਬੁਕਿੰਗ

ਹਰਾਰੇ, 10 ਜੁਲਾਈ (ਏਜੰਸੀ)-ਜ਼ਿੰਬਾਬਵੇ ਕਿ੍ਕਟ ਦੀ ਆਰਥਿਕ ਤੰਗੀ ਕਾਰਨ ਪਾਕਿਸਤਾਨ ਟੀਮ ਨੂੰ ਹਰਾਰੇ ਤੋਂ ਬੁਲਵਾਯੋ ਜਾਣ ਵਿਚ ਦੇਰੀ ਹੋ ਰਹੀ ਹੈ¢ ਜ਼ਿੰਬਾਬਵੇ ਕਿ੍ਕਟ ਕੋਲ ਪਾਕਿਸਤਾਨ ਟੀਮ ਨੂੰ ਰੁਕਵਾਉਣ ਲਈ ਹੋਟਲ ਦਾ ਇੰਤਜਾਮ ਨਹੀਂ ਹੋ ਸਕਿਆ ਹੈ¢ ਪਾਕਿਸਤਾਨ ਨੇ ...

ਪੂਰੀ ਖ਼ਬਰ »

721 ਕਰੋੜ 'ਚ ਰੋਨਾਲਡੋ ਹੋਏ ਯੁਵੇਂਟਸ ਦੇ

ਮੈਡਿ੍ਡ, 10 ਜੁਲਾਈ (ਏਜੰਸੀ)- ਪੰਜ ਵਾਰ ਸਾਲ ਦੇ ਸਰਬੋਤਮ ਫੁੱਟਬਾਲਰ ਰਹਿ ਚੁੱਕੇ ਕਿ੍ਸਟੀਯਾਨੋ ਰੋਨਾਲਡੋ ਨੇ ਰੀਅਲ ਮੈਡਿ੍ਡ ਕਲੱਬ ਨੂੰ ਅਲਵਿਦਾ ਕਹਿ ਕੇ ਯੁਵੇਂਟਸ ਦਾ ਹੱਥ ਫੜ ਲਿਆ ਹੈ¢ ਮੰਗਲਵਾਰ ਨੂੰ ਸਪੈਨਿਸ਼ ਲੀਗ ਲਾ ਲੀਗਾ ਕਲੱਬ ਨੇ ਇਕ ਬਿਆਨ ਜਾਰੀ ਕਰਕੇ ਇਸ ਦੀ ...

ਪੂਰੀ ਖ਼ਬਰ »

ਸੇਰੇਨਾ ਵਿਬੰਲਡਨ ਦੇ ਸੈਮੀਫਾਈਨਲ 'ਚ

ਲੰਡਨ, 10 ਜੁਲਾਈ (ਏਜੰਸੀ)-ਅੱਜ ਇੱਥੇ ਖੇਡੇ ਗਏ ਵਿਬੰਲਡਨ ਦੇ ਇਕ ਮੈਚ ਵਿਚ ਸੇਰੇਨਾ ਵਿਲੀਅਮਸ ਨੇ ਇਟਲੀ ਦੀ ਕੇਮਿਲਾ ਨੂੰ 3-6,6-3,6-4 ਨਾਲ ਹਰਾ ਕੇ ਟੂਰਨਾਮੈਂਟ ਦੇ ਸੈਮੀਫਾਈਨਲ ਵਿਚ ਪ੍ਰਵੇਸ਼ ਕਰ ਲਿਆ | 36 ਸਾਲਾ ਸੇਰੇਨਾ ਨੇ ਇਸ ਮੁਕਾਬਲੇ ਵਿਚ ਆਪਣੀ ਗੇਮ 3-6 ਨਾਲ ਹਾਰ ਗਈ ਸੀ ...

ਪੂਰੀ ਖ਼ਬਰ »

ਪਾਕਿਸਤਾਨ ਕਿ੍ਕਟਰ ਅਹਿਮਦ ਸ਼ਾਹਜਾਦ ਡੋਪ ਟੈਸਟ 'ਚੋਂ ਫੇਲ੍ਹ

ਲਾਹੌਰ, 10 ਜੁਲਾਈ (ਏਜੰਸੀ)-ਪਾਕਿਸਤਾਨ ਕਿ੍ਕਟ ਬੋਰਡ ਨੇ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਹੈ ਕਿ ਉਸ ਦੇ ਸਲਾਮੀ ਬੱਲੇਬਾਜ਼ ਅਹਿਮਦ ਸ਼ਾਹਜਾਦ ਹੀ ਉਹ ਖਿਡਾਰੀ ਹੈ ਜੋ ਪਿਛਲੇ ਦਿਨੀਂ ਡੋਪ ਟੈਸਟ ਵਿਚ ਫੇਲ੍ਹ ਹੋਇਆ ਸੀ¢ ਜਾਣਕਾਰੀ ਅਨੁਸਾਰ ਪੀ.ਸੀ.ਬੀ. ਨੇ ਹੁਣ ਇਸ ਮਾਮਲੇ ...

ਪੂਰੀ ਖ਼ਬਰ »

ਇੰਗਲੈਂਡ ਿਖ਼ਲਾਫ਼ ਲੜੀ ਦੌਰਾਨ ਭਾਰਤ ਦੀ ਨਜ਼ਰ ਚੋਟੀ ਦੇ ਸਥਾਨ ਵੱਲ

ਦੁਬਈ, 10 ਜੁਲਾਈ (ਏਜੰਸੀ)-ਇੰਗਲੈਂਡ ਿਖ਼ਲਾਫ਼ ਇਕ ਦਿਨਾ ਅੰਤਰਰਾਸ਼ਟਰੀ ਲੜੀ ਵਿਚ ਭਾਰਤ ਕੋਲ ਆਈ.ਸੀ.ਸੀ. ਦਰਜਾਬੰਦੀ ਵਿਚ ਚੋਟੀ ਦਾ ਸਥਾਨ ਹਾਸਲ ਕਰਨ ਦਾ ਮੌਕਾ ਹੈ¢ ਭਾਰਤੀ ਟੀਮ ਜੇਕਰ ਇਸ ਲੜੀ ਵਿਚ ਇੰਗਲੈਂਡ ਦੀ ਟੀਮ ਨੂੰ 3-0 ਨਾਲ ਹਰਾ ਦਿੰਦੀ ਹੈ ਤਾਂ ਉਹ ਅੰਤਰਰਾਸ਼ਟਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX