ਤਾਜਾ ਖ਼ਬਰਾਂ


ਨਿਰੰਕਾਰੀ ਭਵਨ ਧਮਾਕਾ ਮਾਮਲੇ ਦਾ ਮੁਲਜ਼ਮ ਗ੍ਰਿਫ਼ਤਾਰ - ਕੈਪਟਨ
. . .  11 minutes ago
ਚੰਡੀਗੜ੍ਹ, 21 ਨਵੰਬਰ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿਖੇ ਪੱਤਰਕਾਰ ਵਾਰਤਾ ਦੌਰਾਨ ਕਿਹਾ ਕਿ ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਬਣੇ ਨਿਰੰਕਾਰੀ ਭਵਨ...
ਨਿਰੰਕਾਰੀ ਭਵਨ ਧਮਾਕਾ ਮਾਮਲੇ 'ਚ ਕੈਪਟਨ ਅਮਰਿੰਦਰ ਸਿੰਘ ਕਰ ਰਹੇ ਨੇ ਪ੍ਰੈੱਸ ਵਾਰਤਾ
. . .  22 minutes ago
ਭਾਰਤ ਆਸਟ੍ਰੇਲੀਆ ਟੀ20 - ਮੀਂਹ ਮਗਰੋਂ ਮੈਚ 17 ਓਵਰਾਂ ਦਾ ਹੋਇਆ, ਆਸਟ੍ਰੇਲੀਆ 17 ਓਵਰਾਂ 'ਚ 158/4
. . .  39 minutes ago
ਅਦਲੀਵਾਲ ਗਰਨੇਡ ਹਮਲਾ ਮਾਮਲੇ 'ਚ ਇਕ ਗ੍ਰਿਫਤਾਰ
. . .  50 minutes ago
ਅੰਮ੍ਰਿਤਸਰ, 21 ਨਵੰਬਰ (ਰੇਸ਼ਮ ਸਿੰਘ) - ਅਦਲੀਵਾਲ ਨਿਰੰਕਾਰੀ ਭਵਨ 'ਤੇ ਹੋਏ ਗਰਨੇਡ ਹਮਲਾ ਮਾਮਲੇ ਵਿਚ ਅੰਮ੍ਰਿਤਸਰ ਪੁਲਿਸ ਵਲੋਂ ਇਕ ਹੈਪੀ ਪੀ.ਐਚ.ਡੀ. ਨਾਮਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪੁਲਿਸ ਵਲੋਂ ਜਲਦ ਪ੍ਰੈਸ...
ਕੇਜਰੀਵਾਲ 'ਤੇ ਮਿਰਚੀ ਪਾਊਡਰ ਪਾਉਣ ਵਾਲੇ ਨੂੰ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆ
. . .  about 1 hour ago
ਨਵੀਂ ਦਿੱਲੀ, 21 ਨਵੰਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਦਿੱਲੀ ਸਕਤਰੇਤ ਵਿਖੇ ਇਕ ਵਿਅਕਤੀ ਵਲੋਂ ਲੰਘੇ ਦਿਨ ਮਿਰਚੀ ਪਾਊਡਰ ਸੁਟਿਆ ਸੀ। ਪੁਲਿਸ ਨੇ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਸੀ। ਉਸ ਨੂੰ ਅੱਜ ਦਿੱਲੀ ਦੀ ਤੀਸ ਹਜ਼ਾਰੀ ਕੋਰਟ 'ਚ ਪੇਸ਼ ਕੀਤਾ...
ਮੋਦੀ ਦਾ 2 ਕਰੋੜ ਨੌਕਰੀਆਂ ਦਾ ਵਾਅਦਾ, ਜੁਮਲਾ ਬਣ ਕੇ ਰਹਿ ਗਿਆ - ਮਨਮੋਹਨ ਸਿੰਘ
. . .  about 1 hour ago
ਭੋਪਾਲ, 21 ਨਵੰਬਰ - ਮੱਧ ਪ੍ਰਦੇਸ਼ ਦੇ ਇੰਦੌਰ 'ਚ ਮੀਡੀਆ ਨਾਲ ਗੱਲਬਾਤ 'ਚ ਸਾਬਕਾ ਪ੍ਰਧਾਨ ਮਨਮੋਹਨ ਸਿੰਘ ਨੇ ਮੋਦੀ ਸਰਕਾਰ 'ਤੇ ਜੰਮ ਕੇ ਹਮਲਾ ਸਾਧਿਆ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਕਿਹਾ ਕਿ ਦੋ ਕਰੋੜ ਨੌਕਰੀਆਂ ਦਾ ਵਾਅਦਾ ਜੁਮਲਾ ਬਣ ਕੇ ਰਹਿ...
ਭਾਰਤ ਆਸਟਰੇਲੀਆ ਬ੍ਰਿਸਬੇਨ ਟੀ20 - ਮੀਂਹ ਨੇ ਰੋਕਿਆ ਮੈਕਸਵੇਲ ਦੇ ਛੱਕਿਆ ਦਾ ਤੁਫਾਨ, ਆਸਟ੍ਰੇਲੀਆ 153/3
. . .  about 1 hour ago
4 ਲੋਕਾਂ ਦੇ ਹੱਤਿਆ ਦੀ ਦੋਸ਼ੀ ਮਹਿਲਾ ਅਦਾਲਤ 'ਚ ਪੇਸ਼
. . .  about 1 hour ago
ਪੰਚਕੁਲਾ, 21 ਨਵੰਬਰ - ਪੰਚਕੁਲਾ ਦੇ ਖਟੁਲੀ ਪਿੰਡ ਵਿਚ ਚਾਰ ਲੋਕਾਂ ਦੇ ਹੱਤਿਆਕਾਂਡ 'ਚ ਜਾਇਦਾਦ ਲਈ ਬਜ਼ੁਰਗ ਰਾਜਬਾਲਾ ਦੀ ਵੱਡੀ ਬੇਟੀ ਨਵਿਤਾ ਉਰਫ ਲਵਲੀ ਤੇ ਹੋਰ ਲੋਕਾਂ ਨੇ ਸਾਜ਼ਿਸ਼ ਰੱਚੀ ਸੀ। ਇਸ ਹੱਤਿਆਕਾਂਡ ਲਈ ਲਵਲੀ ਨੇ ਸ਼ਾਰਪਸ਼ੂਟਰਾ ਨੂੰ 10 ਲੱਖ ਰੁਪਏ ਦਿੱਤੇ...
ਅੰਡੇਮਾਨ ਨਿਕੋਬਾਰ 'ਚ ਅਮਰੀਕੀ ਨਾਗਰਿਕ ਦੀ ਹੱਤਿਆ
. . .  about 1 hour ago
ਨਵੀਂ ਦਿੱਲੀ, 21 ਨਵੰਬਰ - ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ 'ਤੇ ਇਕ ਅਮਰੀਕੀ ਵਿਅਕਤੀ ਦੀ ਹੱਤਿਆ ਕਰ ਦਿੱਤੀ ਗਈ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰਦਾਤ ਨੂੰ ਇਕ ਜਨਜਾਤੀ ਸਮੂਹ ਦੇ ਲੋਕਾਂ ਨੇ ਅੰਜਾਮ ਦਿੱਤਾ, ਜੋ ਬਾਹਰੀ ਲੋਕਾਂ ਦੇ ਉੱਥੇ ਆਉਣ ਜਾਂ ਸੰਪਰਕ ਕਰਨ ਦਾ...
ਭਾਰਤ ਆਸਟ੍ਰੇਲੀਆ ਬ੍ਰਿਸਬੇਨ ਟੀ20 : ਆਸਟ੍ਰੇਲੀਆ ਦੀਆਂ 75 ਦੌੜਾਂ 3 ਆਊਟ
. . .  about 2 hours ago
ਐਸ.ਆਈ.ਟੀ. 84 ਸਿੱਖ ਕਤਲੇਆਮ ਲਈ ਸੋਨੀਆ ਗਾਂਧੀ ਨੂੰ ਕਰੇ ਸੰਮਣ - ਸੁਖਬੀਰ ਬਾਦਲ
. . .  about 2 hours ago
ਚੰਡੀਗੜ੍ਹ, 21 ਨਵੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਐਸ.ਆਈ.ਟੀ. ਨੂੰ ਯੂ.ਪੀ.ਏ. ਚੇਅਰਪਰਸਨ ਤੇ ਕਾਂਗਰਸ ਲੀਡਰ ਸੋਨੀਆ ਗਾਂਧੀ ਨੂੰ 1984 ਸਿੱਖ ਕਤਲੇਆਮ ਲਈ ਸੰਮਣ ਜਾਰੀ ਕਰਨੇ ਚਾਹੀਦੇ ਹਨ, ਕਿਉਂਕਿ ਕਤਲੇਆਮ...
ਭਾਰਤ ਆਸਟ੍ਰੇਲੀਆ ਬ੍ਰਿਸਬੇਨ ਟੀ20 - ਆਸਟ੍ਰੇਲੀਆ ਦੀ 24 ਦੌੜਾਂ 'ਤੇ ਡਿੱਗੀ ਪਹਿਲੀ ਵਿਕਟ
. . .  about 2 hours ago
ਮੁੱਖ ਮੰਤਰੀ ਵੱਲੋਂ ਸਨਅਤੀ ਜਥੇਬੰਦੀਆਂ ਤੇ ਸਨਅਤਕਾਰਾਂ ਨਾਲ ਮੀਟਿੰਗ
. . .  about 2 hours ago
ਲੁਧਿਆਣਾ, 21 ਨਵੰਬਰ (ਪੁਨੀਤ ਬਾਵਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਲੁਧਿਆਣਾ ਫ਼ੇਰੀ ਦੌਰਾਨ ਸਨਅਤੀ ਜਥੇਬੰਦੀਆਂ ਤੇ ਸਨਅਤਕਾਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ, ਮੀਟਿੰਗ ਵਿਚ ਵੈਟ ਰਿਫ਼ੰਡ, ਮਿਕਸ ਲੈਂਡ ਯੂਜ਼, ਬਿਜਲੀ ਦੀਆਂ ਕੀਮਤਾਂ, ਫ਼ੋਕਲ ਪੁਆਇੰਟਾਂ...
ਅਲੋਕ ਨਾਥ 'ਤੇ ਹੋਇਆ ਜਬਰ ਜਨਾਹ ਦਾ ਮੁਕੱਦਮਾ ਦਰਜ
. . .  about 3 hours ago
ਨਵੀਂ ਦਿੱਲੀ, 21 ਨਵੰਬਰ - ਮੀ ਟੂ ਮੁਹਿੰਮ ਦੇ ਚੱਲਦਿਆਂ ਅਦਾਕਾਰ ਅਲੋਕ ਨਾਥ 'ਤੇ ਲੇਖਕ ਤੇ ਨਿਰਮਾਤਾ ਵਿੰਤਾ ਨੰਦਾ ਨੇ ਅਲੋਕ ਨਾਥ 'ਤੇ ਜਿਸਮਾਨੀ ਸ਼ੋਸ਼ਣ ਦੇ ਦੋਸ਼ ਲਗਾਏ ਸਨ। ਪਿਛਲੇ ਮਹੀਨੇ ਦੀ 17 ਤਰੀਕ ਨੂੰ ਅਲੋਕ ਨਾਥ ਖਿਲਾਫ ਸ਼ਿਕਾਇਤ ਦੇ ਆਧਾਰ 'ਤੇ ਹੁਣ ਅਲੋਕ...
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 3 hours ago
ਕੈਪਟਨ ਵੱਲੋਂ ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦਾਂ ਦੇ ਵਾਰਸਾਂ ਦਾ ਸਨਮਾਨ
. . .  about 2 hours ago
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 449ਵਾਂ ਗੁਰਪੁਰਬ ਮਨਾਉਣ ਲਈ ਅਖੰਡ ਪਾਠਾਂ ਦੀ ਆਰੰਭਤਾ ਨਾਲ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ
. . .  about 2 hours ago
ਗੁਰਪੁਰਬ ਮੌਕੇ ਪਾਕਿ ਪਹੁੰਚਣ 'ਤੇ ਜਥੇ ਦਾ ਕੀਤਾ ਨਿੱਘਾ ਸਵਾਗਤ
. . .  about 4 hours ago
ਸਾਡਾ ਪਰਿਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਮੰਨਦਾ ਹੈ - ਅਕਸ਼ੈ ਕੁਮਾਰ
. . .  about 4 hours ago
ਮੁੱਖ ਮੰਤਰੀ ਵੱਲੋਂ ਸਰਕਾਰੀ ਕਾਲਜ ਵਿਖੇ ਕੈਂਪ ਦਾ ਦੌਰਾ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550
ਵਿਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ

ਰਾਸ਼ਟਰੀ-ਅੰਤਰਰਾਸ਼ਟਰੀ

ਸ਼ੈਰੀਡਨ ਜੇਲ੍ਹ 'ਚੋਂ 52 ਪੰਜਾਬੀਆਂ ਸਣੇ 123 ਵਿਅਕਤੀਆਂ ਦੇ ਬਾਹਰ ਆਉਣ ਦੀ ਸੰਭਾਵਨਾ ਵਧੀ

• ਗੋਰੇ ਵਕੀਲਾਂ ਦੀ ਕੰਪਨੀ ਕਰ ਰਹੀ ਹੈ ਮੁਫ਼ਤ ਸੇਵਾ • ਵੱਖ-ਵੱਖ ਭਾਈਚਾਰਿਆਂ ਵਲੋਂ ਪ੍ਰਦਰਸ਼ਨ ਜਾਰੀ

ਸਿਆਟਲ, 10 ਜੁਲਾਈ (ਹਰਮਨਪ੍ਰੀਤ ਸਿੰਘ)-ਓਰੀਗਨ ਸਟੇਟ ਦੇ ਸ਼ਹਿਰ ਸ਼ੈਰੀਡਨ ਦੀ ਜੇਲ੍ਹ ਵਿਚ ਬੰਦ 52 ਪੰਜਾਬੀਆਂ ਸਣੇ 123 ਵਿਅਕਤੀਆਂ ਦੇ ਬਾਹਰ ਆਉਣ ਦੀ ਸੰਭਾਵਨਾ ਵਧ ਗਈ ਹੈ | ਇਸ ਸਾਰੇ ਵਿਅਕਤੀ ਅਮਰੀਕਾ ਦੀ ਸਰਹੱਦ ਟੱਪ ਕੇ ਆਏ ਸਨ, ਜਿਨ੍ਹਾਂ ਜਿਨ੍ਹਾਂ ਬਾਰੇ ਪਹਿਲਾਂ ਕਈ ...

ਪੂਰੀ ਖ਼ਬਰ »

ਜੈਰਮੀ ਹੰਟ ਬਰਤਾਨੀਆ ਦੇ ਨਵੇਂ ਵਿਦੇਸ਼ ਮੰਤਰੀ ਬਣੇ

ਮੈਟ ਹਾਨਕਾਕ ਨੂੰ ਦਿੱਤਾ ਸਿਹਤ ਵਿਭਾਗ

ਲੰਡਨ, 10 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਸਿਹਤ ਮੰਤਰੀ ਜੈਰਮੀ ਹੰਟ ਨੂੰ ਬਰਤਾਨੀਆ ਦੇ ਨਵੇਂ ਵਿਦੇਸ਼ ਮੰਤਰੀ ਬਣਾਇਆ ਗਿਆ ਹੈ | ਪ੍ਰਧਾਨ ਮੰਤਰੀ ਥੈਰੇਸਾ ਮੇਅ ਦੇ ਡਾਊਨਿੰਗ ਸਟ੍ਰੀਟ ਦਫ਼ਤਰ ਕੱਲ੍ਹ ਬੌਰਿਸ ਜਾਹਨਸਨ ਵਲੋਂ ਆਪਣੇ ਅਹੁਦੇ ਤੋਂ ...

ਪੂਰੀ ਖ਼ਬਰ »

ਲੰਡਨ 'ਚ ਭਾਰਤੀ ਦੁਕਾਨਦਾਰ ਦੇ ਕਤਲ ਮਾਮਲੇ 'ਚ ਲੜਕਾ ਦੋਸ਼ੀ ਕਰਾਰ

ਲੰਡਨ, 10 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਉੱਤਰੀ ਲੰਡਨ ਦੇ ਇਲਾਕੇ ਮਿੱਲ ਹਿੱਲ ਵਿਖੇ ਭਾਰਤੀ ਮੂਲ ਦੇ ਦੁਕਾਨਦਾਰ 49 ਸਾਲਾ ਵਿਜੇ ਕੁਮਾਰ ਪਟੇਲ ਤੇ ਹਮਲਾ ਕਰਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰਨ ਅਤੇ ਉਸ ਦੀ ਹੱਤਿਆ ਕਰਨ ਦੇ ਮਾਮਲੇ ਦੀ ਅੱਜ ਲੰਡਨ ਦੀ ਓਲਡ ਬੈਲੀ ...

ਪੂਰੀ ਖ਼ਬਰ »

ਇਟਲੀ ਦੇ 11 ਸ਼ਹਿਰਾਂ ਦੀ ਪੁਲਿਸ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਰਤੇਗੀ ਟੇਜ਼ਰ ਬੰਦੂਕ

7 ਮੀਟਰ ਤੋਂ ਦਿੰਦੀ ਹੈ ਕਈ ਹਜ਼ਾਰ ਵੋਲਟ ਦਾ ਝਟਕਾ

ਮਿਲਾਨ (ਇਟਲੀ), 10 ਜੁਲਾਈ (ਇੰਦਰਜੀਤ ਸਿੰਘ ਲੁਗਾਣਾ)-ਇਟਲੀ ਵਿਚ ਸਰਕਾਰ ਚਾਹੇ ਕੋਈ ਵੀ ਹੋਵੇ, ਪਰ ਦੇਸ਼ ਵਾਸੀਆਂ ਦੀ ਸੁਰੱਖਿਆ ਹਿਤ ਦੇਸ਼ ਭਰ ਦੇ ਪੁਲਿਸ ਪ੍ਰਸ਼ਾਸਨ ਨੂੰ ਸਦਾ ਹਰ ਪੱਖੋਂ ਭਰਪੂਰ ਸਹਿਯੋਗ ਦਿੰਦੀ ਰਹੀ ਹੈ | ਇਟਲੀ ਦੀ ਸਰਕਾਰ ਨੇ ਹੁਣ ਪੁਲਿਸ ਪ੍ਰਸ਼ਾਸਨ ...

ਪੂਰੀ ਖ਼ਬਰ »

ਪ੍ਰਸਿੱਧ ਅਦਾਕਾਰਾ ਮਧੂਬਾਲਾ 'ਤੇ ਬਣੇਗੀ ਫ਼ਿਲਮ

ਮੁੰਬਈ, 10 ਜੁਲਾਈ (ਏਜੰਸੀ)- ਆਪਣੇ ਜ਼ਮਾਨੇ ਦੀ ਦਿੱਗਜ਼ ਅਦਾਕਾਰਾ ਮਧੂਬਾਲਾ ਦੇ ਜੀਵਨ 'ਤੇ ਆਧਾਰਿਤ ਵੀ ਹੁਣ ਇਕ ਫ਼ਿਲਮ ਬਣੇਗੀ, ਹਾਲਾਂਕਿ ਅਜੇ ਇਸ ਫ਼ਿਲਮ ਲਈ ਕਿਸੇ ਡਾਇਰੈਕਟਰ ਦਾ ਨਾਂਅ ਸਾਹਮਣੇ ਨਹੀਂ ਆਇਆ ਹੈ | ਇਹ ਜਾਣਕਾਰੀ ਮਧੂਬਾਲਾ ਦੀ ਭੈਣ ਮਧੁਰ ਬਿ੍ਜ ਭੂਸ਼ਣ ...

ਪੂਰੀ ਖ਼ਬਰ »

ਲੰਡਨ 'ਚ ਨਵਾਜ਼ ਸ਼ਰੀਫ ਿਖ਼ਲਾਫ਼ ਦੂਜੇ ਦਿਨ ਵੀ ਰੋਸ ਪ੍ਰਦਰਸ਼ਨ

ਲੰਡਨ, 10 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਿਖ਼ਲਾਫ਼ ਪਾਕਿਸਤਾਨ ਦੀ ਅਦਾਲਤ ਵਲੋਂ 10 ਸਾਲ ਕੈਦ ਦੀ ਸਜ਼ਾ ਸੁਣਾਉਣ ਦੇ ਫ਼ੈਸਲੇ ਤੋਂ ਬਾਅਦ ਲੰਡਨ ਵਿਚ ਉਨ੍ਹਾਂ ਿਖ਼ਲਾਫ਼ ਪਾਕਿਸਤਾਨੀ ਲੋਕਾਂ ਦਾ ਰੋਹ ਵਧਦਾ ...

ਪੂਰੀ ਖ਼ਬਰ »

ਗੁਰਚਰਨ ਸਿੰਘ ਭੌਰਾ ਟੋਰਾਂਟੋ ਰੀਅਲ ਅਸਟੇਟ ਬੋਰਡ ਦੇ ਪ੍ਰਧਾਨ ਨਿਯੁਕਤ

ਟੋਰਾਂਟੋ, 10 ਜੁਲਾਈ (ਸਤਪਾਲ ਸਿੰਘ ਜੌਹਲ/ਹਰਜੀਤ ਸਿੰਘ ਬਾਜਵਾ)- ਪੰਜਾਬੀਆਂ ਬਾਰੇ ਦੇਸ਼ਾਂ-ਵਿਦੇਸ਼ਾਂ ਵਿਚ ਇਕ ਧਾਰਨਾ ਹੈ ਕਿ ਇਹ ਲੋਕ ਜਿਹੜੇ ਵੀ ਕੰਮ ਨੂੰ ਹੱਥ ਪਾਉਂਦੇ ਹਨ, ਉਸ 'ਚ ਆਪਣੀ ਮਿਹਨਤ ਤੇ ਇਮਾਨਦਾਰੀ ਨਾਲ ਸਿਖ਼ਰਾਂ ਨੂੰ ਛੋਹ ਲੈਂਦੇ ਹਨ | ਇਸ ਤਰਾਂ ਪੰਜਾਬ ਦੇ ਜ਼ਿਲ੍ਹਾ ਨਵਾਂ ਸ਼ਹਿਰ ਦੇ ਪਿੰਡ ਭੌਰਾ ਦੇ ਜੰਮਪਲ ਗੁਰਚਰਨ ਸਿੰਘ ਗੈਰੀ ਭੌਰਾ ਨੇ ਆਪਣੇ ਛੋਟੇ ਭਰਾ ਸੁਖਵਿੰਦਰ ਭੌਰਾ (ਸੁੱਖ ਭੌਰਾ) ਨਾਲ ਮਿਲ ਕੇ ਰੀਅਲ-ਅਸਟੇਟ ਦੇ ਖੇਤਰ ਵਿਚ ਆਪਣੀ ਵੱਡੀ ਕੰਪਨੀ (ਸੈਂਚੁਰੀ ਟਵੰਟੀ ਵਨ ਪ੍ਰੈਜ਼ੀਡੈਂਟ ਰਿਆਲਟੀ ਇੰਕ) ਸਥਾਪਤ ਕਰਕੇ ਜਿੱਥੇ ਉਸ ਨੂੰ ੂ ਇਸ ਮੁਕਾਮ 'ਤੇ ਪਹੁੰਚਾਇਆ, ਉੱਥੇ ਹੀ ਦੁਨੀਆ ਦੇ ਸਭ ਤੋਂ ਵੱਡੇ ਰੀਅਲ ਅਸਟੇਟ ਬੋਰਡ ਵਜੋਂ ਜਾਣੇ ਜਾਂਦੇ ਟੋਰਾਂਟੋ ਰੀਅਲ ਅਸਟੇਟ ਬੋਰਡ ਦੇ ਪ੍ਰਧਾਨ ਵਜੋਂ ਪਹਿਲੀ ਜੁਲਾਈ ਤੋਂ ਚਾਰਜ ਸੰਭਾਲ ਲਿਆ | ਦੱਸਣਯੋਗ ਹੈ ਕਿ ਤਕਰੀਬਨ ਇਕ ਸਾਲ ਪਹਿਲਾਂ ਇਸ ਅਹੁਦੇ ਲਈ ਚੁਣੇ ਸ. ਗੈਰੀ ਭੌਰਾ ਨੇ ਇਸ ਬੋਰਡ ਲਈ ਇਕ ਸਾਲ ਉਪ ਪ੍ਰਧਾਨ ਦੇ ਤੌਰ 'ਤੇ ਵੀ ਸੇਵਾਵਾਂ ਦਿੱਤੀਆਂ, ਜਦਕਿ ਬੀਤੇ ਦਿਨੀਂ ਇਸ ਅਹੁਦੇ ਨੂੰ ਸੰਭਾਲ ਲਿਆ ਹੈ | ਤਕਰੀਬਨ 52 ਹਜ਼ਾਰ ਬੋਰਡ ਮੈਂਬਰਾਂ ਵਾਲੇ ਇਸ ਅਹੁਦੇ 'ਤੇ ਪਹੁੰਚਣ ਵਾਲੇ ਉਹ ਪਹਿਲੇ ਪੰਜਾਬੀ ਹੀ ਨਹੀਂ, ਸਗੋਂ ਪਹਿਲੇ ਸਾਊਥ ਏਸ਼ੀਅਨ ਵੀ ਹਨ | ਇਸ ਸਬੰਧੀ ਗੱਲ ਕਰਦਿਆਂ ਸ. ਭੌਰਾ ਨੇ ਦੱਸਿਆ ਕਿ ਇਹ ਅਹੁਦਾ ਉਸ ਨੂੰ ਸਾਰੇ ਭਾਈਚਾਰਿਆਂ ਦੇ ਸਹਿਯੋਗ ਨਾਲ ਮਿਲਿਆ ਹੈ, ਜਿਸ ਲਈ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰੇਗਾ |


ਖ਼ਬਰ ਸ਼ੇਅਰ ਕਰੋ

ਆਸਟ੍ਰੇਲੀਆ 'ਚ ਭਾਰਤੀ ਪਰਿਵਾਰ ਦੇ ਦੋ ਬੱਚਿਆਂ ਦੀ ਹਾਦਸੇ 'ਚ ਮੌਤ

ਮੈਲਬੌਰਨ, 10 ਜੁਲਾਈ (ਸਰਤਾਜ ਸਿੰਘ ਧੌਲ)-ਭਾਰਤੀ ਪਰਿਵਾਰ ਦੇ ਦੋ ਬੱਚਿਆਂ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ | ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਪਰਿਵਾਰ ਜਨਮ ਦਿਨ ਦੀ ਪਾਰਟੀ ਤੋਂ ਰਾਤ ਸਮੇਂ ਘਰ ਜਾ ਰਿਹਾ ਸੀ, ਤਾਂ ਕਿਸੇ ਹੋਰ ਕਾਰ ਨਾਲ ਇਨ੍ਹਾਂ ਦੀ ਕਾਰ ਟਕਰਾਅ ਗਈ | ...

ਪੂਰੀ ਖ਼ਬਰ »

ਯੂਰਪ ਦੇ 10 ਦੇਸ਼ਾਂ 'ਚ ਨਾਜਾਇਜ਼ ਹਾਥੀ ਦੰਦਾਂ ਦੀ ਧੜੱਲੇ ਨਾਲ ਵਿਕਰੀ

ਨਿਊਯਾਰਕ, 10 ਜੁਲਾਈ (ਏਜੰਸੀ)-ਯੂਰਪ ਦੇ 10 ਦੇਸ਼ਾਂ 'ਚ ਹਾਥੀ ਦੰਦਾਂ ਦੀ ਗ਼ੈਰ-ਕਾਨੂੰਨੀ ਵਿਕਰੀ ਹੋਣ ਦੀ ਖ਼ਬਰ ਹੈ | 'ਦ ਗਾਰਜਿਯਨ' ਦੀ ਰਿਪੋਰਟ ਅਨੁਸਾਰ ਦੱਸਿਆ ਗਿਆ ਹੈ ਕਿ ਨਿਊਯਾਰਕ ਦੇ 'ਅਭਿਆਨ ਸਮੂਹ ਅਵਾਜ' ਨੇ ਚਾਰ ਮਹੀਨਿਆਂ 'ਚ ਹਾਥੀ ਦੰਦ ਤੋਂ ਬਣੇ 109 ਸਾਮਾਨਾਂ ਦੀ ...

ਪੂਰੀ ਖ਼ਬਰ »

ਅਜੇ ਸਭ ਖ਼ਤਮ ਨਹੀਂ ਹੋਇਆ-ਸੋਨਾਲੀ

ਨਵੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਨਿਊਯਾਰਕ, 10 ਜੁਲਾਈ (ਏਜੰਸੀ)-ਕੈਂਸਰ ਨਾਲ ਜੰਗ ਲੜ ਰਹੀ ਸੋਨਾਲੀ ਬੇਂਦਰੇ ਨੇ ਇਸ ਬਿਮਾਰੀ ਦੇ ਖ਼ੁਲਾਸੇ ਤੋਂ ਬਾਅਦ ਪਹਿਲੀ ਵਾਰ ਆਪਣੀ ਨਵੀਂ ਦਿੱਖ ਵਾਲੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ | ਸੋਨਾਲੀ ਨੇ ਸੋਸ਼ਲ ਮੀਡੀਆ 'ਤੇ ਆਪਣੀ ਨਵੀਂ ਦਿੱਖ ਦੇ ਨਾਲ-ਨਾਲ ਇਕ ਵੀਡੀਓ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਫੜਿਆ ਵਿਸ਼ਾਲ ਮਗਰਮੱਛ

8 ਸਾਲਾਂ ਤੋਂ ਸੀ ਭਾਲ, 600 ਕਿੱਲੋ ਵਜ਼ਨ ਤੇ 4.71 ਮੀਟਰ ਲੰਬਾਈ

ਕੈਨਬਰਾ, 10 ਜੁਲਾਈ (ਏਜੰਸੀ)-ਆਸਟ੍ਰੇਲੀਆ 'ਚ ਅੱਜ ਇਕ ਮਗਰਮੱਛ ਨੂੰ 8 ਸਾਲ ਦੀ ਮਸ਼ੱਕਤ ਤੋਂ ਬਾਅਦ ਫੜਿਆ ਗਿਆ ਹੈ | ਜਾਣਕਾਰੀ ਅਨੁਸਾਰ ਇਸ ਮਗਰਮੱਛ ਨੂੰ 8 ਸਾਲਾਂ ਤੋਂ ਲੱਭਿਆ ਜਾ ਰਿਹਾ ਸੀ ਜਿਸ ਨੂੰ ਫੜਨ 'ਚ ਅੱਜ ਸਫਲਤਾ ਹੱਥ ਲੱਗੀ ਹੈ | ਅਧਿਕਾਰੀਆਂ ਨੇ ਇਸ ਸਬੰਧੀ ...

ਪੂਰੀ ਖ਼ਬਰ »

ਗੋਲਡੀ ਨੂੰ ਮੋਗਾ ਤੋਂ ਸਹਾਇਕ ਅਬਜ਼ਰਵਰ ਨਿਯੁਕਤ ਕਰਨ 'ਤੇ ਖੁਸ਼ੀ ਦਾ ਪ੍ਰਗਟਾਵਾ

ਐਡੀਲੇਡ, 10 ਜੁਲਾਈ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਓਮਨੀ ਰੈਸਟੋਰੈਂਟ 'ਚ ਅਕਾਲੀ ਆਗੂਆਂ ਦੀ ਮੀਟਿੰਗ 'ਚ ਭੁਪਿੰਦਰ ਸਿੰਘ ਮਨੇਸ, ਸਿਮਰਪ੍ਰੀਤ ਸਿੰਘ, ਦੀਪ ਘੁਮਾਣ, ਨਵੀ ਅਗਨੀਹੋਤਰੀ, ਨਰਿੰਦਰ ਬੈਂਸ, ਜਸ ਮੰਡ, ਗਗਨ ਸ਼ਰਮਾ, ਲਖਬੀਰ ਤੂਰ, ਦੀਪ ਤੂਰ, ਇਕਬਾਲ ਸਿੰਘ ਕੈਨਬਰਾ ...

ਪੂਰੀ ਖ਼ਬਰ »

ਲੋਨੀਗੋ 'ਚ ਭਗਤ ਕਬੀਰ ਦਾ ਜਨਮ ਦਿਹਾੜਾ ਮਨਾਇਆ

ਵੀਨਸ (ਇਟਲੀ), 10 ਜੁਲਾਈ (ਹਰਦੀਪ ਸਿੰਘ ਕੰਗ)-ਇਟਲੀ ਦੇ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਸੇਵਾ ਸੁਸਾਇਟੀ ਲੋਨੀਗੋ ਵਿਚੈਸਾ ਵਿਖੇ ਭਗਤ ਕਬੀਰ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮਹਾਨ ਦਿਹਾੜੇ ਸਬੰਧੀ ਅਖੰਡ ...

ਪੂਰੀ ਖ਼ਬਰ »

ਇੰਡੀਆਨਾ 'ਚ ਦਲਜੀਤ ਸ਼ਾਹੀ ਦੀ ਪੁਸਤਕ 'ਝਰੀਟਾਂ' ਦੀ ਵਿਚਾਰ ਗੋਸ਼ਟੀ

ਸਿਆਟਲ, 10 ਜੁਲਾਈ (ਹਰਮਨਪ੍ਰੀਤ ਸਿੰਘ)-ਬੀਤੇ ਦਿਨ ਇੰਡੀਆਨਾ ਦੇ ਸ਼ਹਿਰ ਸੁਰੇਰਵਿੱਲ ਦੇ ਤੰਦੂਰ ਰੈਸਟੋਰੈਂਟ 'ਚ ਇਕ ਸਾਹਿਤਕ ਮਹਿਫ਼ਲ ਕਰਵਾਈ ਗਈ, ਜਿਸ ਦਾ ਮੁੱਖ ਉਦੇਸ਼ ਲੇਖਕ ਦਲਜੀਤ ਸਿੰਘ ਸ਼ਾਹੀ ਦੀ ਨਵੀਂ ਪੁਸਤਕ 'ਝਰੀਟਾਂ' ਦੀ ਘੁੰਢ ਚੁਕਾਈ ਕਰਨਾ ਸੀ | ਇਸ ਮੌਕੇ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਸਿਆਟਲ, 10 ਜੁਲਾਈ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸੱਚਾ ਮਾਰਗ ਐਬਰਨ (ਸਿਆਟਲ) ਵਿਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰੂ ਘਰ ਦੇ ਕੀਰਤਨੀ ਜਥੇ ਭਾਈ ਕੁਲਵਿੰਦਰ ਸਿੰਘ, ਭਾਈ ਗੁਰਮੀਤ ਸਿੰਘ ...

ਪੂਰੀ ਖ਼ਬਰ »

ਕੈਨ ਸਿੱਖ ਸੈਂਟਰ ਨੇ ਕਰਵਾਇਆ ਕਬੱਡੀ ਕੱਪ

* ਸੁਲਤਾਨ ਸ਼ਮਸ਼ਪੁਰ ਵਧੀਆ ਰੇਡਰ ਤੇ ਯਾਦ ਕੋਟਲੀ ਵਧੀਆ ਜ਼ਾਫ਼ੀ ਬਣੇ

ਟੋਰਾਂਟੋ, 10 ਜੁਲਾਈ (ਹਰਜੀਤ ਸਿੰਘ ਬਾਜਵਾ)- ਗਰੇਟਰ ਟੋਰਾਂਟੋ ਏਰੀਆ (ਜੀ.ਟੀ.ਏ.) ਵਿਚ ਚੱਲ ਰਹੇ ਲੜੀਵਾਰ ਕਬੱਡੀ ਕੱਪਾਂ ਵਿਚ ਸੀਜ਼ਨ ਦਾ ਚੌਥਾ ਕਬੱਡੀ ਕੱਪ ਕੈਨ ਸਿੱਖ ਕਲਚਰਲ ਸੈਂਟਰ ਵਲੋਂ ਮਾਲਟਨ ਦੇ ਵੈਸਟਵੁੱਡ ਪਾਰਕ ਏਰੀਏ ਵਿਚ ਕਰਵਾਇਆ ਗਿਆ, ਜਿੱਥੇ ਖੇਡ ਪ੍ਰੇਮੀਆਂ ...

ਪੂਰੀ ਖ਼ਬਰ »

ਪੰਜਾਬੀ ਲੇਖਕ ਸਭਾ ਕਾਵੈਂਟਰੀ ਵਲੋਂ ਸਾਹਿਤਕ ਸਮਾਗਮ

ਲੰਡਨ/ਲੈਸਟਰ 10 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)-ਪੰਜਾਬੀ ਲੇਖਕ ਸਭਾ ਕਾਵੈਂਟਰੀ ਵਲੋਂ ਗਜ਼ਲਗੋ ਗੁਰਦਿਆਲ ਰੌਸ਼ਨ ਨੂੰ ਸਮਰਪਤ 18ਵਾਂ ਸਾਹਿਤਕ ਸਾਲਾਨਾ ਸਮਾਗਮ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ, ਜਿਸ ਵਿਚ ਲੰਡਨ ਤੋਂ ਲੈ ਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX