ਤਾਜਾ ਖ਼ਬਰਾਂ


ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੁਲਿਸ ਚੌਕੀ 'ਤੇ ਅੱਤਵਾਦੀਆਂ ਨੇ ਗਰਨੇਡ ਨਾਲ ਕੀਤਾ ਹਮਲਾ
. . .  1 day ago
ਥਾਈਲੈਂਡ ਗੁਫ਼ਾ ਤੋਂ ਬਚਾਏ ਬੱਚਿਆਂ ਨੂੰ ਹਸਪਤਾਲ ਤੋਂ ਮਿਲੀ ਛੁੱਟੀ
. . .  1 day ago
ਅਮਰੀਕਾ 'ਚ ਰੂਸੀ ਏਜੰਟ ਗ੍ਰਿਫ਼ਤਾਰ
. . .  1 day ago
ਵਾਸ਼ਿੰਗਟਨ, 18ਜੁਲਾਈ - ਹਾਲ ਹੀ ਵਿਚ ਫਿਨਲੈਂਡ ਵਿਖੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਰੂਸ ਦੇ ਰਾਸ਼ਟਰਪਤੀ ਵਾਲਦਿਮੀਰ ਪੁਤਿਨ ਵਿਚਕਾਰ ਹੋਈ ਗੱਲਬਾਤ ਦੇ ਨਤੀਜਿਆਂ ਨੂੰ ਕਮਜ਼ੋਰ ਕਰਨ ਲਈ ਅਮਰੀਕਾ...
ਮੋਟਰ ਚਲਾਉਣ ਸਮੇਂ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ
. . .  1 day ago
ਮਮਦੋਟ, 18 ਜੁਲਾਈ ( ਸੁਖਦੇਵ ਸਿੰਘ ਸੰਗਮ -) ਮਮਦੋਟ ਨੇੜਲੇ ਪਿੰਡ ਝੋਕ ਨੌਧ ਸਿੰਘ ਵਾਲਾ ਵਿਖੇ ਖੇਤਾਂ 'ਚ ਮੋਟਰ ਚਲਾਉਣ ਸਮੇਂ ਕਰੰਟ ਲੱਗਣ ਨਾਲ ਕਿਸਾਨ ਜਸਵੰਤ ਸਿੰਘ (65) ਪੁੱਤਰ ਇੰਦਰ ਸਿੰਘ ਦੀ ਮੌਤ ਹੋ ਜਾਣ ...
ਪ੍ਰਿਅੰਕਾ ਨੇ ਆਪਣੇ ਦੋਸਤ ਨਿਕ ਜਾਨਸ ਨਾਲ ਮਨਾਇਆ ਆਪਣਾ ਜਨਮ ਦਿਨ
. . .  1 day ago
ਲੰਡਨ, 18 ਜੁਲਾਈ - ਹਾਲੀਵੁੱਡ ਤੇ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਦਾ ਅੱਜ 36ਵਾਂ ਜਨਮ ਦਿਨ ਹੈ। ਇਨ੍ਹੀਂ ਦਿਨੀਂ ਪ੍ਰਿਅੰਕਾ ਚੋਪੜਾ ਆਪਣੇ ਦੋਸਤ ਨਿਕ ਜਾਨਸ ਨਾਲ ਲੰਡਨ 'ਚ ਹੈ, ਜਿੱਥੇ ਕਿ ਦੋਵਾਂ ਨੇ...
ਗੈਂਗਵਾਰ ਦੇ ਚੱਲਦਿਆਂ ਕਾਰ ਸਵਾਰਾਂ ਵਲੋਂ ਨੌਜਵਾਨ ਦੇ ਮਾਰੀਆਂ ਗੋਲੀਆਂ - ਹਾਲਤ ਗੰਭੀਰ
. . .  1 day ago
ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਚੰਡੀਗੜ੍ਹ ਮਾਰਗ 'ਤੇ ਪਿੰਡ ਬਾਹੋਵਾਲ ਨਜ਼ਦੀਕ ਗੈਂਗਵਾਰ ਦੇ ਚੱਲਦਿਆਂ ਕਾਰ ਸਵਾਰ ਹਥਿਆਰਬੰਦ ਨੌਜਵਾਨਾਂ ਵਲੋਂ ਮੋਟਰਸਾਈਕਲ ਸਵਾਰ ...
ਅਮਰੀਕਾ 'ਚ ਰੂਸੀ ਏਜੰਟ ਗ੍ਰਿਫ਼ਤਾਰ
. . .  1 day ago
ਵਾਸ਼ਿੰਗਟਨ, 18ਜੁਲਾਈ - ਹਾਲ ਹੀ ਵਿਚ ਫਿਨਲੈਂਡ ਵਿਖੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਰੂਸ ਦੇ ਰਾਸ਼ਟਰਪਤੀ ਵਾਲਦਿਮੀਰ ਪੁਤਿਨ ਵਿਚਕਾਰ ਹੋਈ ਗੱਲਬਾਤ ਦੇ ਨਤੀਜਿਆਂ...
ਪੰਚਾਇਤੀ ਸੰਸਥਾਵਾਂ ਦੇ ਚੁਣੇ ਹੋਏ ਢਾਂਚੇ ਨੂੰ ਭੰਗ ਕਰਕੇ ਸਰਕਾਰ ਨੇ ਚੋਣਾਂ ਤੱਕ ਲਾਏ ਪ੍ਰਸ਼ਾਸ਼ਕ
. . .  1 day ago
ਅਜਨਾਲਾ, 18 ਜੁਲਾਈ (ਐਸ. ਪ੍ਰਸ਼ੋਤਮ)- ਪੰਜਾਬ ਸਰਕਾਰ ਨੇ ਸੂਬੇ ਭਰ ਦੀਆਂ 150 ਪੰਚਾਇਤ ਸੰਮਤੀਆਂ ਅਤੇ 22 ਜ਼ਿਲ੍ਹਾ ਪ੍ਰੀਸ਼ਦਾਂ ਤੋਂ ਇਲਾਵਾ 13 ਹਜ਼ਾਰ ਤੋਂ ਵਧੇਰੇ ਗ੍ਰਾਮ ਪੰਚਾਇਤਾਂ ਦੀਆਂ 30 ਸਤੰਬਰ ਤੱਕ ਆਮ ਚੋਣਾਂ ਕਰਾਏ ਜਾਣ ਦੇ ਫੈਸਲੇ ਦੇ ਮੱਦੇਨਜ਼ਰ ਲੋਕਤੰਤਰ ਦੀ...
ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ
. . .  1 day ago
ਮੱਲਾਂਵਾਲਾ, 18 ਜੁਲਾਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਮੱਲਾਂਵਾਲਾ ਤੋਂ ਥੋੜੀ ਦੂਰੀ 'ਤੇ ਪੈਂਦੇ ਪਿੰਡ ਕਾਲੇ ਕੇ ਹਿਥਾੜ 'ਚ ਇੱਕ ਨੌਜਵਾਨ ਨਸ਼ਿਆਂ ਕਾਰਨ ਮੌਤ ਦੀ ਹੋ ਗਈ। ਪਰਿਵਾਰ ਮੈਂਬਰਾਂ ਮੁਤਾਬਕ ਮ੍ਰਿਤਕ ਤੋਤਾ ਸਿੰਘ (20) ਪਿਛਲੇ ਕਾਫੀ ਸਮੇਂ ਤੋਂ ਨਸ਼ਾ ਕਰਨ ਦਾ ਆਦੀ...
ਕੈਪਟਨ ਅਮਰਿੰਦਰ ਸਿੰਘ ਨੇ ਰਾਜਸਥਾਨ ਦੀ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਸਿਆਸੀ ਕੈਦੀ ਹਰਨੇਕ ਸਿੰਘ ਭਾਪ ਦੀ ਪੰਜਾਬ ਦੀ ਜੇਲ੍ਹ 'ਚ ਤਬਾਦਲੇ 'ਚ ਤੇਜ਼ੀ ਲਿਆਉਣ ਲਈ ਰਾਜਸਥਾਨ ਦੇ ਮੁੱਖ ਮੰਤਰੀ ਵਸੁੰਦਰਾ ਰਾਜੇ ਨੂੰ ਚਿੱਠੀ ਲਿਖੀ ਹੈ। ਹਰਨੇਕ ਸਿੰਘ ਮੌਜੂਦਾ ਸਮੇਂ...
ਅੱਤਵਾਦੀ ਗੁਰਦੀਪ ਖਹਿਰਾ ਦੀ ਰਿਹਾਈ ਲਈ ਕੈਪਟਨ ਨੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਤਵਾਦੀ ਗੁਰਦੀਪ ਸਿੰਘ ਖਹਿਰਾ ਦੀ ਚੰਗੇ ਵਤੀਰੇ ਦੇ ਆਧਾਰ 'ਤੇ ਸਮੇਂ ਤੋਂ ਪਹਿਲਾਂ ਰਿਹਾਈ ਲਈ ਕਰਨਾਟਕ ਦੇ ਮੁੱਖ ਮੰਤਰੀ ਐਚ. ਡੀ. ਕੁਮਾਰਸਵਾਮੀ ਨੂੰ ਚਿੱਠੀ ਲਿਖੀ ਹੈ। ਦਿੱਲੀ ਅਤੇ ਬਿਹਾਰ...
ਅੰਮ੍ਰਿਤਸਰ ਦੇ ਸੁੰਦਰੀਕਰਨ ਅਤੇ ਸਰਵਪੱਖੀ ਵਿਕਾਸ ਲਈ 150 ਕਰੋੜ ਰੁਪਏ ਦੀ ਲਾਗਤ ਦੇ ਪ੍ਰਾਜੈਕਟ ਦਾ ਜਲਦ ਹੋਵੇਗਾ ਟੈਂਡਰ- ਸਿੱਧੂ
. . .  1 day ago
ਚੰਡੀਗੜ੍ਹ, 18 ਜੁਲਾਈ- ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਵਿਕਾਸ ਦੇ ਸਮੂਹ ਮਾਪਦੰਡਾਂ ਪੱਖੋਂ ਉੱਚ ਕੋਟੀ ਦਾ ਸ਼ਹਿਰ ਬਣਾਉਣ ਅਤੇ ਸ਼ਹਿਰ ਵਾਸੀਆਂ ਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਵਿਸ਼ੇਸ਼ ਧਿਆਨ 'ਚ ਰੱਖਦਿਆਂ ਪੰਜਾਬ ਸਰਕਾਰ ਵਲੋਂ 150 ਕਰੋੜ ਰੁਪਏ ਦੀ ਲਾਗਤ ਨਾਲ...
ਬਾਬਾ ਬਜਿੰਦਰ ਸਿੰਘ ਮਾਸਟਰ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 18 ਜੁਲਾਈ- ਮੁਰਦਿਆਂ ਨੂੰ ਜਿਊਂਦਾ ਕਰਨ ਦਾ ਦਾਅਵਾ ਕਰਨ ਵਾਲੇ ਬਾਬਾ ਬਜਿੰਦਰ ਸਿੰਘ ਮਾਸਟਰ ਨੂੰ ਮੋਹਾਲੀ ਪੁਲਿਸ ਨੇ ਇੱਕ ਲੜਕੀ ਨਾਲ ਜਬਰ-ਜਨਾਹ ਕਰਨ ਅਤੇ ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੇ ਦੋਸ਼ 'ਚ ਅੱਜ ਦਿੱਲੀ ਹਵਾਈ ਅੱਡੇ ਤੋਂ...
15 ਸਾਲਾ ਮੰਦਬੁੱਧੀ ਲੜਕੀ ਨਾਲ ਤਿੰਨ ਵਿਅਕਤੀਆਂ ਨੇ ਕੀਤਾ ਜਬਰ-ਜਨਾਹ
. . .  1 day ago
ਪਟਿਆਲਾ, 18 ਜੁਲਾਈ- 15 ਸਾਲਾ ਮੰਦਬੁੱਧੀ ਲੜਕੀ ਨਾਲ 3 ਵਿਅਕਤੀਆਂ ਵਲੋਂ ਸਮੂਹਿਕ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਲੜਕੀ ਗੁਜ਼ਰਹੇੜੀ ਪਿੰਡ ਦੀ ਰਹਿਣ ਵਾਲੀ ਹੈ ਅਤੇ ਉਸ ਨੂੰ ਪਟਿਆਲਾ ਦੇ ਰਾਜਿੰਦਰਾ...
ਸਰਕਾਰ ਨੇ ਗੰਨਾ ਕੀਮਤ 'ਚ ਕੀਤਾ ਵਾਧਾ
. . .  1 day ago
ਨਵੀਂ ਦਿੱਲੀ, 18 ਜੁਲਾਈ - ਸੂਤਰਾਂ ਮੁਤਾਬਿਕ ਅਕਤੂਬਰ ਤੋਂ ਸ਼ੁਰੂ ਹੋ ਰਹੇ ਅਗਲੇ ਮਾਰਕਿਟਿੰਗ ਸਾਲ 'ਚ ਸ਼ੂਗਰ ਮਿਲਾਂ ਵਲੋਂ ਘੱਟੋ ਘੱਟ ਕੀਮਤ 20 ਰੁਪਏ ਪ੍ਰਤੀ ਕੁਇੰਟਲ ਵਧਾ ਕੇ 275 ਰੁਪਏ ਪ੍ਰਤੀ ਕੁਇੰਟਲ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਜਾਵੇਗੀ। ਘਟੋ ਘੱਟ ਕੀਮਤ ਵਧਾਉਣ...
ਅਸਾਮ ਸਰਕਾਰ ਨੇ ਹਿਮਾ ਦਾਸ ਨੂੰ ਸੂਬੇ ਦੀ ਸਪੋਰਟਸ ਅੰਬੈਸਡਰ ਬਣਾਉਣ ਦਾ ਕੀਤਾ ਐਲਾਨ
. . .  1 day ago
ਬੇਭਰੋਸਗੀ ਮਤੇ 'ਤੇ 20 ਜੁਲਾਈ ਨੂੰ ਸਪੱਸ਼ਟ ਬਹੁਮਤ ਸਾਬਤ ਕਰਾਂਗੇ- ਅਠਵਲੇ
. . .  1 day ago
ਕਾਂਗੜਾ ਜਹਾਜ਼ ਹਾਦਸਾ : ਹਵਾਈ ਫੌਜ ਨੇ ਜਾਂਚ ਦੇ ਦਿੱਤੇ ਹੁਕਮ
. . .  1 day ago
ਬੇਭਰੋਸਗੀ ਮਤੇ 'ਤੇ ਬੋਲੀ ਸੋਨੀਆ- ਕੌਣ ਕਹਿੰਦਾ ਹੈ ਸਾਡੇ ਕੋਲ ਬਹੁਮਤ ਨਹੀਂ
. . .  1 day ago
ਸਰਕਾਰੀ ਸਕੂਲਾਂ 'ਚ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ ਵਰਤਣ 'ਤੇ ਰੋਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550
ਵਿਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ
  •     Confirm Target Language  

ਰਾਸ਼ਟਰੀ-ਅੰਤਰਰਾਸ਼ਟਰੀ

ਸ਼ੈਰੀਡਨ ਜੇਲ੍ਹ 'ਚੋਂ 52 ਪੰਜਾਬੀਆਂ ਸਣੇ 123 ਵਿਅਕਤੀਆਂ ਦੇ ਬਾਹਰ ਆਉਣ ਦੀ ਸੰਭਾਵਨਾ ਵਧੀ

• ਗੋਰੇ ਵਕੀਲਾਂ ਦੀ ਕੰਪਨੀ ਕਰ ਰਹੀ ਹੈ ਮੁਫ਼ਤ ਸੇਵਾ • ਵੱਖ-ਵੱਖ ਭਾਈਚਾਰਿਆਂ ਵਲੋਂ ਪ੍ਰਦਰਸ਼ਨ ਜਾਰੀ

ਸਿਆਟਲ, 10 ਜੁਲਾਈ (ਹਰਮਨਪ੍ਰੀਤ ਸਿੰਘ)-ਓਰੀਗਨ ਸਟੇਟ ਦੇ ਸ਼ਹਿਰ ਸ਼ੈਰੀਡਨ ਦੀ ਜੇਲ੍ਹ ਵਿਚ ਬੰਦ 52 ਪੰਜਾਬੀਆਂ ਸਣੇ 123 ਵਿਅਕਤੀਆਂ ਦੇ ਬਾਹਰ ਆਉਣ ਦੀ ਸੰਭਾਵਨਾ ਵਧ ਗਈ ਹੈ | ਇਸ ਸਾਰੇ ਵਿਅਕਤੀ ਅਮਰੀਕਾ ਦੀ ਸਰਹੱਦ ਟੱਪ ਕੇ ਆਏ ਸਨ, ਜਿਨ੍ਹਾਂ ਜਿਨ੍ਹਾਂ ਬਾਰੇ ਪਹਿਲਾਂ ਕਈ ਤਰਾਂ ਦੀਆਂ ਅਫ਼ਵਾਹਾਂ ਉੱਡਦੀ ਰਹੀਆਂ ਸਨ | ਹੁਣ ਤਾਜ਼ਾ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਜਲਦ ਰਿਹਾਈ ਲਈ ਯਤਨ ਤੇਜ਼ ਕਰ ਦਿੱਤੇ ਗਏ ਹਨ | ਓਰੀਗਨ ਦੇ ਪ੍ਰਸਿੱਧ ਕਾਰੋਬਾਰੀ ਅਤੇ ਗ਼ਦਰ ਮੈਮੋਰੀਅਲ ਤੇ ਸਿੱਖ ਸੇਵਾ ਫਾਊਾਡੇਸ਼ਨ ਓਰੀਗਨ ਦੇ ਪ੍ਰਧਾਨ ਬਹਾਦਰ ਸਿੰਘ ਸੇਲਮ ਨੇ ਅੱਜ 'ਅਜੀਤ' ਨੂੰ ਵਿਸ਼ੇਸ਼ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੈਰੀਡਨ ਜੇਲ੍ਹ ਵਿਚ ਕੁੱਲ 123 ਵਿਅਕਤੀ ਬੰਦ ਹਨ, ਜਿਨ੍ਹਾਂ ਵਿਚ 52 ਪੰਜਾਬੀ ਹਨ, ਉਨ੍ਹਾਂ 'ਚੋਂ 34 ਸਿੱਖ ਲੜਕੇ ਤੇ 16 ਹਿੰਦੂ ਲੜਕੇ ਹਨ, ਜਦਕਿ ਬਾਕੀ ਹੋਰ ਦੇਸ਼ਾਂ ਦੇ ਹਨ | ਇਨ੍ਹਾਂ ਸਾਰੇ ਨੌਜਵਾਨਾਂ ਨੂੰ ਜੇਲ੍ਹ ਤੋਂ ਬਾਹਰ ਕੱਢਣ ਲਈ ਗੋਰਿਆਂ ਦੀ ਬਹੁਤ ਵੱਡੀ ਕਾਨੂੰਨੀ ਕੰਪਨੀ 'ਇਨਵੇਸ਼ਨ ਲਾਅ ਲੈਬ' ਜਿਸ ਵਿਚ ਸਾਰੇ ਗੋਰੇ ਵਕੀਲ ਹਨ, ਫਾਈਲਾਂ ਤਿਆਰ ਕਰ ਰਹੀ ਹੈ ਤਾਂ ਕਿ ਜੱਜ ਅੱਗੇ ਇਨ੍ਹਾਂ ਦਾ ਪੱਖ ਰੱਖਿਆ ਜਾ ਸਕੇ | ਬਹਾਦਰ ਸਿੰਘ ਨੇ ਦੱਸਿਆ ਕਿ ਇਹ ਕੰਪਨੀ ਸੇਵਾ ਭਾਵਨਾ ਨਾਲ ਕੰਮ ਕਰ ਰਹੀ ਹੈ ਤੇ ਕੋਈ ਫ਼ੀਸ ਨਹੀਂ ਲੈ ਰਹੀ | ਇਸ ਕੰਪਨੀ ਦੇ ਵਕੀਲਾਂ ਨਾਲ ਦੋ-ਭਾਸ਼ੀਏ ਵੀ ਜੇਲ੍ਹ ਵਿਚ ਜਾਂਦੇ ਹਨ, ਜੋ ਇਨ੍ਹਾਂ ਦੀ ਗੱਲਬਾਤ ਸਮਝਾਉਂਦੇ ਹਨ ਤੇ ਬਹੁਤ ਜਲਦ ਇਨ੍ਹਾਂ ਦੀਆਂ ਫਾਈਲਾਂ ਜੱਜ ਅੱਗੇ ਪੇਸ਼ ਕੀਤੀਆਂ ਜਾਣਗੀਆਂ | ਇਸੇ ਦਰਮਿਆਨ ਗੁਰਦੁਆਰਾ ਦਸਮੇਸ਼ ਦਰਬਾਰ ਸਿੱਖ ਟੈਂਪਲ ਸੈਲਮ ਓਰੀਗਨ ਵਲੋਂ ਤਿੰਨ ਵਲੰਟੀਅਰਾਂ ਦੇ ਨਾਂਅ ਜੇਲ੍ਹ ਪ੍ਰਸ਼ਾਸਨ ਨੂੰ ਦਿੱਤੇ ਗਏ ਹਨ, ਜੋ ਅੰਦਰ ਜਾ ਕੇ ਸਿੱਖ ਕੈਦੀਆਂ ਨੂੰ ਕੌਾਸਲਿੰਗ ਦੇਣਗੇ ਅਤੇ ਪਾਠ, ਕੀਰਤਨ ਤੇ ਅਰਦਾਸ ਕਰਿਆ ਕਰਨਗੇ | ਦੂਜੇ ਪਾਸੇ ਅੱਜ ਫਿਰ ਜੇਲ੍ਹ ਦੇ ਬਾਹਰ 7 ਚਰਚਾਂ ਅਤੇ ਸਿੱਖ ਭਾਈਚਾਰੇ ਵਲੋਂ ਸਾਂਝੇ ਤੌਰ 'ਤੇ ਪ੍ਰਦਰਸ਼ਨ ਕਰਕੇ ਟਰੰਪ ਪ੍ਰਸ਼ਾਸਨ ਦੀ ਆਵਾਸ ਨੀਤੀ ਿਖ਼ਲਾਫ਼ ਨਾਅਰੇਬਾਜ਼ੀ ਤੇ ਰੈਲੀ ਕੀਤੀ ਗਈ | ਬਹਾਦਰ ਸਿੰਘ ਨੇ ਕਿਹਾ ਕਿ ਜਿੰਨਾ ਚਿਰ ਸਾਰੇ ਕੈਦੀ ਬਾਹਰ ਨਹੀਂ ਆ ਜਾਂਦੇ, ਓਨਾ ਚਿਰ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ | ਅੱਜ ਦੇ ਵਿਰੋਧ ਪ੍ਰਦਰਸ਼ਨ 'ਚ ਹੋਰਨਾਂ ਤੋਂ ਇਲਾਵਾ ਬਹਾਦਰ ਸਿੰਘ ਸੇਲਮ, ਸੋਕੀ ਸਿੰਘ, ਕੁਲਵਿੰਦਰ ਸਿੰਘ, ਅਮਰਜੀਤ ਸਿੰਘ, ਜਸਵੀਨ ਕੌਰ, ਨਵਨੀਤ ਕੌਰ, ਜਗਤਾਰ ਸਿੰਘ, ਗੁਰਪ੍ਰੀਤ ਕੌਰ, ਪਰਮਵਿੰਦਰ ਕੌਰ ਤੇ ਰਿੰਪੀ ਸਿੰਘ ਸ਼ਾਮਿਲ ਹੋਏ |


ਖ਼ਬਰ ਸ਼ੇਅਰ ਕਰੋ

ਜੈਰਮੀ ਹੰਟ ਬਰਤਾਨੀਆ ਦੇ ਨਵੇਂ ਵਿਦੇਸ਼ ਮੰਤਰੀ ਬਣੇ

ਮੈਟ ਹਾਨਕਾਕ ਨੂੰ ਦਿੱਤਾ ਸਿਹਤ ਵਿਭਾਗ

ਲੰਡਨ, 10 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਸਿਹਤ ਮੰਤਰੀ ਜੈਰਮੀ ਹੰਟ ਨੂੰ ਬਰਤਾਨੀਆ ਦੇ ਨਵੇਂ ਵਿਦੇਸ਼ ਮੰਤਰੀ ਬਣਾਇਆ ਗਿਆ ਹੈ | ਪ੍ਰਧਾਨ ਮੰਤਰੀ ਥੈਰੇਸਾ ਮੇਅ ਦੇ ਡਾਊਨਿੰਗ ਸਟ੍ਰੀਟ ਦਫ਼ਤਰ ਕੱਲ੍ਹ ਬੌਰਿਸ ਜਾਹਨਸਨ ਵਲੋਂ ਆਪਣੇ ਅਹੁਦੇ ਤੋਂ ...

ਪੂਰੀ ਖ਼ਬਰ »

ਲੰਡਨ 'ਚ ਭਾਰਤੀ ਦੁਕਾਨਦਾਰ ਦੇ ਕਤਲ ਮਾਮਲੇ 'ਚ ਲੜਕਾ ਦੋਸ਼ੀ ਕਰਾਰ

ਲੰਡਨ, 10 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਉੱਤਰੀ ਲੰਡਨ ਦੇ ਇਲਾਕੇ ਮਿੱਲ ਹਿੱਲ ਵਿਖੇ ਭਾਰਤੀ ਮੂਲ ਦੇ ਦੁਕਾਨਦਾਰ 49 ਸਾਲਾ ਵਿਜੇ ਕੁਮਾਰ ਪਟੇਲ ਤੇ ਹਮਲਾ ਕਰਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰਨ ਅਤੇ ਉਸ ਦੀ ਹੱਤਿਆ ਕਰਨ ਦੇ ਮਾਮਲੇ ਦੀ ਅੱਜ ਲੰਡਨ ਦੀ ਓਲਡ ਬੈਲੀ ...

ਪੂਰੀ ਖ਼ਬਰ »

ਇਟਲੀ ਦੇ 11 ਸ਼ਹਿਰਾਂ ਦੀ ਪੁਲਿਸ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਰਤੇਗੀ ਟੇਜ਼ਰ ਬੰਦੂਕ

7 ਮੀਟਰ ਤੋਂ ਦਿੰਦੀ ਹੈ ਕਈ ਹਜ਼ਾਰ ਵੋਲਟ ਦਾ ਝਟਕਾ

ਮਿਲਾਨ (ਇਟਲੀ), 10 ਜੁਲਾਈ (ਇੰਦਰਜੀਤ ਸਿੰਘ ਲੁਗਾਣਾ)-ਇਟਲੀ ਵਿਚ ਸਰਕਾਰ ਚਾਹੇ ਕੋਈ ਵੀ ਹੋਵੇ, ਪਰ ਦੇਸ਼ ਵਾਸੀਆਂ ਦੀ ਸੁਰੱਖਿਆ ਹਿਤ ਦੇਸ਼ ਭਰ ਦੇ ਪੁਲਿਸ ਪ੍ਰਸ਼ਾਸਨ ਨੂੰ ਸਦਾ ਹਰ ਪੱਖੋਂ ਭਰਪੂਰ ਸਹਿਯੋਗ ਦਿੰਦੀ ਰਹੀ ਹੈ | ਇਟਲੀ ਦੀ ਸਰਕਾਰ ਨੇ ਹੁਣ ਪੁਲਿਸ ਪ੍ਰਸ਼ਾਸਨ ...

ਪੂਰੀ ਖ਼ਬਰ »

ਪ੍ਰਸਿੱਧ ਅਦਾਕਾਰਾ ਮਧੂਬਾਲਾ 'ਤੇ ਬਣੇਗੀ ਫ਼ਿਲਮ

ਮੁੰਬਈ, 10 ਜੁਲਾਈ (ਏਜੰਸੀ)- ਆਪਣੇ ਜ਼ਮਾਨੇ ਦੀ ਦਿੱਗਜ਼ ਅਦਾਕਾਰਾ ਮਧੂਬਾਲਾ ਦੇ ਜੀਵਨ 'ਤੇ ਆਧਾਰਿਤ ਵੀ ਹੁਣ ਇਕ ਫ਼ਿਲਮ ਬਣੇਗੀ, ਹਾਲਾਂਕਿ ਅਜੇ ਇਸ ਫ਼ਿਲਮ ਲਈ ਕਿਸੇ ਡਾਇਰੈਕਟਰ ਦਾ ਨਾਂਅ ਸਾਹਮਣੇ ਨਹੀਂ ਆਇਆ ਹੈ | ਇਹ ਜਾਣਕਾਰੀ ਮਧੂਬਾਲਾ ਦੀ ਭੈਣ ਮਧੁਰ ਬਿ੍ਜ ਭੂਸ਼ਣ ...

ਪੂਰੀ ਖ਼ਬਰ »

ਲੰਡਨ 'ਚ ਨਵਾਜ਼ ਸ਼ਰੀਫ ਿਖ਼ਲਾਫ਼ ਦੂਜੇ ਦਿਨ ਵੀ ਰੋਸ ਪ੍ਰਦਰਸ਼ਨ

ਲੰਡਨ, 10 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਿਖ਼ਲਾਫ਼ ਪਾਕਿਸਤਾਨ ਦੀ ਅਦਾਲਤ ਵਲੋਂ 10 ਸਾਲ ਕੈਦ ਦੀ ਸਜ਼ਾ ਸੁਣਾਉਣ ਦੇ ਫ਼ੈਸਲੇ ਤੋਂ ਬਾਅਦ ਲੰਡਨ ਵਿਚ ਉਨ੍ਹਾਂ ਿਖ਼ਲਾਫ਼ ਪਾਕਿਸਤਾਨੀ ਲੋਕਾਂ ਦਾ ਰੋਹ ਵਧਦਾ ...

ਪੂਰੀ ਖ਼ਬਰ »

ਗੁਰਚਰਨ ਸਿੰਘ ਭੌਰਾ ਟੋਰਾਂਟੋ ਰੀਅਲ ਅਸਟੇਟ ਬੋਰਡ ਦੇ ਪ੍ਰਧਾਨ ਨਿਯੁਕਤ

ਟੋਰਾਂਟੋ, 10 ਜੁਲਾਈ (ਸਤਪਾਲ ਸਿੰਘ ਜੌਹਲ/ਹਰਜੀਤ ਸਿੰਘ ਬਾਜਵਾ)- ਪੰਜਾਬੀਆਂ ਬਾਰੇ ਦੇਸ਼ਾਂ-ਵਿਦੇਸ਼ਾਂ ਵਿਚ ਇਕ ਧਾਰਨਾ ਹੈ ਕਿ ਇਹ ਲੋਕ ਜਿਹੜੇ ਵੀ ਕੰਮ ਨੂੰ ਹੱਥ ਪਾਉਂਦੇ ਹਨ, ਉਸ 'ਚ ਆਪਣੀ ਮਿਹਨਤ ਤੇ ਇਮਾਨਦਾਰੀ ਨਾਲ ਸਿਖ਼ਰਾਂ ਨੂੰ ਛੋਹ ਲੈਂਦੇ ਹਨ | ਇਸ ਤਰਾਂ ਪੰਜਾਬ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਭਾਰਤੀ ਪਰਿਵਾਰ ਦੇ ਦੋ ਬੱਚਿਆਂ ਦੀ ਹਾਦਸੇ 'ਚ ਮੌਤ

ਮੈਲਬੌਰਨ, 10 ਜੁਲਾਈ (ਸਰਤਾਜ ਸਿੰਘ ਧੌਲ)-ਭਾਰਤੀ ਪਰਿਵਾਰ ਦੇ ਦੋ ਬੱਚਿਆਂ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ | ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਪਰਿਵਾਰ ਜਨਮ ਦਿਨ ਦੀ ਪਾਰਟੀ ਤੋਂ ਰਾਤ ਸਮੇਂ ਘਰ ਜਾ ਰਿਹਾ ਸੀ, ਤਾਂ ਕਿਸੇ ਹੋਰ ਕਾਰ ਨਾਲ ਇਨ੍ਹਾਂ ਦੀ ਕਾਰ ਟਕਰਾਅ ਗਈ | ...

ਪੂਰੀ ਖ਼ਬਰ »

ਯੂਰਪ ਦੇ 10 ਦੇਸ਼ਾਂ 'ਚ ਨਾਜਾਇਜ਼ ਹਾਥੀ ਦੰਦਾਂ ਦੀ ਧੜੱਲੇ ਨਾਲ ਵਿਕਰੀ

ਨਿਊਯਾਰਕ, 10 ਜੁਲਾਈ (ਏਜੰਸੀ)-ਯੂਰਪ ਦੇ 10 ਦੇਸ਼ਾਂ 'ਚ ਹਾਥੀ ਦੰਦਾਂ ਦੀ ਗ਼ੈਰ-ਕਾਨੂੰਨੀ ਵਿਕਰੀ ਹੋਣ ਦੀ ਖ਼ਬਰ ਹੈ | 'ਦ ਗਾਰਜਿਯਨ' ਦੀ ਰਿਪੋਰਟ ਅਨੁਸਾਰ ਦੱਸਿਆ ਗਿਆ ਹੈ ਕਿ ਨਿਊਯਾਰਕ ਦੇ 'ਅਭਿਆਨ ਸਮੂਹ ਅਵਾਜ' ਨੇ ਚਾਰ ਮਹੀਨਿਆਂ 'ਚ ਹਾਥੀ ਦੰਦ ਤੋਂ ਬਣੇ 109 ਸਾਮਾਨਾਂ ਦੀ ...

ਪੂਰੀ ਖ਼ਬਰ »

ਅਜੇ ਸਭ ਖ਼ਤਮ ਨਹੀਂ ਹੋਇਆ-ਸੋਨਾਲੀ

ਨਵੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਨਿਊਯਾਰਕ, 10 ਜੁਲਾਈ (ਏਜੰਸੀ)-ਕੈਂਸਰ ਨਾਲ ਜੰਗ ਲੜ ਰਹੀ ਸੋਨਾਲੀ ਬੇਂਦਰੇ ਨੇ ਇਸ ਬਿਮਾਰੀ ਦੇ ਖ਼ੁਲਾਸੇ ਤੋਂ ਬਾਅਦ ਪਹਿਲੀ ਵਾਰ ਆਪਣੀ ਨਵੀਂ ਦਿੱਖ ਵਾਲੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ | ਸੋਨਾਲੀ ਨੇ ਸੋਸ਼ਲ ਮੀਡੀਆ 'ਤੇ ਆਪਣੀ ਨਵੀਂ ਦਿੱਖ ਦੇ ਨਾਲ-ਨਾਲ ਇਕ ਵੀਡੀਓ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਫੜਿਆ ਵਿਸ਼ਾਲ ਮਗਰਮੱਛ

8 ਸਾਲਾਂ ਤੋਂ ਸੀ ਭਾਲ, 600 ਕਿੱਲੋ ਵਜ਼ਨ ਤੇ 4.71 ਮੀਟਰ ਲੰਬਾਈ

ਕੈਨਬਰਾ, 10 ਜੁਲਾਈ (ਏਜੰਸੀ)-ਆਸਟ੍ਰੇਲੀਆ 'ਚ ਅੱਜ ਇਕ ਮਗਰਮੱਛ ਨੂੰ 8 ਸਾਲ ਦੀ ਮਸ਼ੱਕਤ ਤੋਂ ਬਾਅਦ ਫੜਿਆ ਗਿਆ ਹੈ | ਜਾਣਕਾਰੀ ਅਨੁਸਾਰ ਇਸ ਮਗਰਮੱਛ ਨੂੰ 8 ਸਾਲਾਂ ਤੋਂ ਲੱਭਿਆ ਜਾ ਰਿਹਾ ਸੀ ਜਿਸ ਨੂੰ ਫੜਨ 'ਚ ਅੱਜ ਸਫਲਤਾ ਹੱਥ ਲੱਗੀ ਹੈ | ਅਧਿਕਾਰੀਆਂ ਨੇ ਇਸ ਸਬੰਧੀ ...

ਪੂਰੀ ਖ਼ਬਰ »

ਪੰਜਾਬੀ ਲੇਖਕ ਸਭਾ ਕਾਵੈਂਟਰੀ ਵਲੋਂ ਸਾਹਿਤਕ ਸਮਾਗਮ

ਲੰਡਨ/ਲੈਸਟਰ 10 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)-ਪੰਜਾਬੀ ਲੇਖਕ ਸਭਾ ਕਾਵੈਂਟਰੀ ਵਲੋਂ ਗਜ਼ਲਗੋ ਗੁਰਦਿਆਲ ਰੌਸ਼ਨ ਨੂੰ ਸਮਰਪਤ 18ਵਾਂ ਸਾਹਿਤਕ ਸਾਲਾਨਾ ਸਮਾਗਮ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ, ਜਿਸ ਵਿਚ ਲੰਡਨ ਤੋਂ ਲੈ ਕੇ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਸਿਆਟਲ, 10 ਜੁਲਾਈ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸੱਚਾ ਮਾਰਗ ਐਬਰਨ (ਸਿਆਟਲ) ਵਿਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰੂ ਘਰ ਦੇ ਕੀਰਤਨੀ ਜਥੇ ਭਾਈ ਕੁਲਵਿੰਦਰ ਸਿੰਘ, ਭਾਈ ਗੁਰਮੀਤ ਸਿੰਘ ...

ਪੂਰੀ ਖ਼ਬਰ »

ਕੈਨ ਸਿੱਖ ਸੈਂਟਰ ਨੇ ਕਰਵਾਇਆ ਕਬੱਡੀ ਕੱਪ

* ਸੁਲਤਾਨ ਸ਼ਮਸ਼ਪੁਰ ਵਧੀਆ ਰੇਡਰ ਤੇ ਯਾਦ ਕੋਟਲੀ ਵਧੀਆ ਜ਼ਾਫ਼ੀ ਬਣੇ

ਟੋਰਾਂਟੋ, 10 ਜੁਲਾਈ (ਹਰਜੀਤ ਸਿੰਘ ਬਾਜਵਾ)- ਗਰੇਟਰ ਟੋਰਾਂਟੋ ਏਰੀਆ (ਜੀ.ਟੀ.ਏ.) ਵਿਚ ਚੱਲ ਰਹੇ ਲੜੀਵਾਰ ਕਬੱਡੀ ਕੱਪਾਂ ਵਿਚ ਸੀਜ਼ਨ ਦਾ ਚੌਥਾ ਕਬੱਡੀ ਕੱਪ ਕੈਨ ਸਿੱਖ ਕਲਚਰਲ ਸੈਂਟਰ ਵਲੋਂ ਮਾਲਟਨ ਦੇ ਵੈਸਟਵੁੱਡ ਪਾਰਕ ਏਰੀਏ ਵਿਚ ਕਰਵਾਇਆ ਗਿਆ, ਜਿੱਥੇ ਖੇਡ ਪ੍ਰੇਮੀਆਂ ...

ਪੂਰੀ ਖ਼ਬਰ »

ਲੋਨੀਗੋ 'ਚ ਭਗਤ ਕਬੀਰ ਦਾ ਜਨਮ ਦਿਹਾੜਾ ਮਨਾਇਆ

ਵੀਨਸ (ਇਟਲੀ), 10 ਜੁਲਾਈ (ਹਰਦੀਪ ਸਿੰਘ ਕੰਗ)-ਇਟਲੀ ਦੇ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਸੇਵਾ ਸੁਸਾਇਟੀ ਲੋਨੀਗੋ ਵਿਚੈਸਾ ਵਿਖੇ ਭਗਤ ਕਬੀਰ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮਹਾਨ ਦਿਹਾੜੇ ਸਬੰਧੀ ਅਖੰਡ ...

ਪੂਰੀ ਖ਼ਬਰ »

ਇੰਡੀਆਨਾ 'ਚ ਦਲਜੀਤ ਸ਼ਾਹੀ ਦੀ ਪੁਸਤਕ 'ਝਰੀਟਾਂ' ਦੀ ਵਿਚਾਰ ਗੋਸ਼ਟੀ

ਸਿਆਟਲ, 10 ਜੁਲਾਈ (ਹਰਮਨਪ੍ਰੀਤ ਸਿੰਘ)-ਬੀਤੇ ਦਿਨ ਇੰਡੀਆਨਾ ਦੇ ਸ਼ਹਿਰ ਸੁਰੇਰਵਿੱਲ ਦੇ ਤੰਦੂਰ ਰੈਸਟੋਰੈਂਟ 'ਚ ਇਕ ਸਾਹਿਤਕ ਮਹਿਫ਼ਲ ਕਰਵਾਈ ਗਈ, ਜਿਸ ਦਾ ਮੁੱਖ ਉਦੇਸ਼ ਲੇਖਕ ਦਲਜੀਤ ਸਿੰਘ ਸ਼ਾਹੀ ਦੀ ਨਵੀਂ ਪੁਸਤਕ 'ਝਰੀਟਾਂ' ਦੀ ਘੁੰਢ ਚੁਕਾਈ ਕਰਨਾ ਸੀ | ਇਸ ਮੌਕੇ ...

ਪੂਰੀ ਖ਼ਬਰ »

ਗੋਲਡੀ ਨੂੰ ਮੋਗਾ ਤੋਂ ਸਹਾਇਕ ਅਬਜ਼ਰਵਰ ਨਿਯੁਕਤ ਕਰਨ 'ਤੇ ਖੁਸ਼ੀ ਦਾ ਪ੍ਰਗਟਾਵਾ

ਐਡੀਲੇਡ, 10 ਜੁਲਾਈ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਓਮਨੀ ਰੈਸਟੋਰੈਂਟ 'ਚ ਅਕਾਲੀ ਆਗੂਆਂ ਦੀ ਮੀਟਿੰਗ 'ਚ ਭੁਪਿੰਦਰ ਸਿੰਘ ਮਨੇਸ, ਸਿਮਰਪ੍ਰੀਤ ਸਿੰਘ, ਦੀਪ ਘੁਮਾਣ, ਨਵੀ ਅਗਨੀਹੋਤਰੀ, ਨਰਿੰਦਰ ਬੈਂਸ, ਜਸ ਮੰਡ, ਗਗਨ ਸ਼ਰਮਾ, ਲਖਬੀਰ ਤੂਰ, ਦੀਪ ਤੂਰ, ਇਕਬਾਲ ਸਿੰਘ ਕੈਨਬਰਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX