ਤਾਜਾ ਖ਼ਬਰਾਂ


ਸੰਸਦੀ ਲੋਕਤੰਤਰ ਲਈ ਅੱਜ ਮਹੱਤਵਪੂਰਨ ਦਿਨ - ਪ੍ਰਧਾਨ ਮੰਤਰੀ
. . .  7 minutes ago
ਨਵੀਂ ਦਿੱਲੀ, 20 ਜੁਲਾਈ - ਅਵਿਸ਼ਵਾਸ ਪ੍ਰਸਤਾਵ 'ਤੇ ਬਹਿਸ ਤੋਂ ਪਹਿਲਾ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸੰਸਦੀ ਲੋਕਤੰਤਰ ਲਈ ਅੱਜ ਦਾ ਦਿਨ ਮਹੱਤਵਪੂਰਨ ਹੈ ਤੇ ਉਨ੍ਹਾਂ...
ਮੋਦੀ ਸਰਕਾਰ ਖ਼ਿਲਾਫ਼ ਅਵਿਸ਼ਵਾਸ਼ ਪ੍ਰਸਤਾਵ 'ਤੇ ਬਹਿਸ ਅੱਜ
. . .  27 minutes ago
ਨਵੀਂ ਦਿੱਲੀ, 20 ਜੁਲਾਈ - ਮੋਦੀ ਸਰਕਾਰ ਖ਼ਿਲਾਫ਼ ਤੇਲਗੂ ਦੇਸਮ ਪਾਰਟੀ ਵੱਲੋਂ ਲਿਆਂਦੇ ਗਏ ਅਵਿਸ਼ਵਾਸ ਪ੍ਰਸਤਾਵ 'ਤੇ ਲੋਕ ਸਭਾ 'ਚ ਅੱਜ ਬਹਿਸ ਹੋਵੇਗੀ। ਇਸ ਦੌਰਾਨ ਨਾ ਤਾਂ ਕੋਈ ਪ੍ਰਸ਼ਨਕਾਲ...
ਅੱਜ ਦਾ ਵਿਚਾਰ
. . .  37 minutes ago
ਸ਼ੈਲਰ ਦੇ ਗੋਦਾਮ 'ਚੋਂ 30 ਲੱਖ ਦੇ ਚੌਲ ਚੋਰੀ
. . .  1 day ago
ਬਾਘਾ ਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ) - ਬਾਘਾ ਪੁਰਾਣਾ-ਮੁਦਕੀ ਰੋਡ 'ਤੇ ਸਥਿਤ ਇੱਕ ਸ਼ੈਲਰ ਦੇ ਨਾਲ ਲੱਗਦੇ ਗੋਦਾਮ 'ਚੋਂ ਬਾਸਮਤੀ ਦੇ ਚੌਲ਼ਾਂ ਦੇ 810 ਗੱਟੇ (50 ਕਿੱਲੋ ਪ੍ਰਤੀ ਗੱਟਾ) ਚੋਰੀ ਹੋ ਗਏ, ਜਿਨ੍ਹਾਂ ਦੀ ਕੀਮਤ 30 ਲੱਖ ਰੁਪਏ ਦੇ ਕਰੀਬ ਬਣਦੀ ਹੈ। ਗੋਦਾਮ ਦੇ ਮਾਲਕ ਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।
ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਦੀ ਰੈਲੀ 'ਚ ਜ਼ਖਮੀ ਹੋਏ ਲੋਕਾਂ ਦਾ ਜਾਣਿਆ ਹਾਲ
. . .  1 day ago
ਕੋਲਕਾਤਾ, 19 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 16 ਜੁਲਾਈ ਨੂੰ ਪੰਡਾਲ ਟੁੱਟਣ ਕਾਰਨ ਜ਼ਖਮੀ ਹੋਏ ਲੋਕਾਂ ਨਾਲ ਹਸਪਤਾਲ ਜਾ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ...
ਗਾਇਕ ਅਮਨਦੀਪ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ
. . .  1 day ago
ਨਵੀਂ ਦਿੱਲੀ ,19 ਜੁਲਾਈ -ਗਾਇਕ ਅਮਨਦੀਪ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦਿੱਲੀ ਦੀ ਇਕ ਲੜਕੀ ਨੇ ਵਿਆਹ ਦਾ ਝਾਂਸਾ ਦੇ ਕੇ , ਨੌਕਰੀ ਦਿਵਾਉਣ ਅਤੇ ਜਬਰ ਜਨਾਹ ਕਰਨ ਦੇ ਦੋਸ਼ ਲਗਾਏ ...
ਪ੍ਰਸਿੱਧ ਗੀਤਕਾਰ ਗੋਪਾਲ ਦਾਸ ਨੀਰਜ ਦਾ ਦੇਹਾਂਤ
. . .  1 day ago
ਦਿੱਲੀ, 19 ਜੁਲਾਈ - ਪ੍ਰਸਿੱਧ ਗੀਤਕਾਰ, ਹਿੰਦੀ ਸਾਹਿੱਤਕਾਰ ਅਤੇ ਕਵੀ ਗੋਪਾਲ ਦਾਸ ਨੀਰਜ ਦਾ 93 ਸਾਲ ਦੀ ਉਮਰ ਵਿਚ ਦਿੱਲੀ ਦੇ ਏਮਜ਼ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਨੇ ਰਾਜ ਕਪੂਰ...
ਝਾਰਖੰਡ 'ਚ 2 ਲੜਕੀਆਂ ਨਾਲ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ
. . .  1 day ago
ਰਾਂਚੀ, 19 ਜੁਲਾਈ - ਝਾਰਖੰਡ 'ਚ 2 ਲੜਕੀਆਂ ਨੂੰ 2 ਦਿਨ ਬੰਧਕ ਬਣਾ ਕੇ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ ਕੀਤਾ ਗਿਆ, ਜਿਨ੍ਹਾਂ ਨੂੰ ਛੁਡਾ ਲਿਆ ਗਿਆ ਹੈ। ਇਸ ਮਾਮਲੇ...
ਮਹਾਰਾਸ਼ਟਰ ਸਰਕਾਰ ਵੱਲੋਂ ਡੇਅਰੀ ਕਿਸਾਨਾਂ ਲਈ ਦੁੱਧ ਦੀ ਘੱਟੋ ਘੱਟ ਕੀਮਤ 25 ਰੁਪਏ ਪ੍ਰਤੀ ਲੀਟਰ ਤੈਅ
. . .  1 day ago
ਮੁੰਬਈ, 19 ਜੁਲਾਈ - ਮਹਾਰਾਸ਼ਟਰ ਸਰਕਾਰ ਨੇ ਡੇਅਰੀ ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਡੇਅਰੀ ਕਿਸਾਨਾਂ ਲਈ ਦੁੱਧ ਦੀ ਘੱਟੋ ਘੱਟ ਕੀਮਤ 25 ਰੁਪਏ ਪ੍ਰਤੀ ਲੀਟਰ ਤੈਅ ਕੀਤੀ ਹੈ। ਵਧੀਆਂ...
ਮੁੱਠਭੇੜ 'ਚ ਇੱਕ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 19 ਜੁਲਾਈ - ਜੰਮੂ ਕਸ਼ਮੀਰ ਦੇ ਕੁਪਵਾੜਾ ਦੇ ਹੰਦਵਾੜਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
ਭ੍ਰਿਸ਼ਟਾਚਾਰ ਰੋਕਥਾਮ (ਸੋਧ) ਬਿਲ 2013 ਰਾਜ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 19 ਜੁਲਾਈ - ਰਾਜ ਸਭਾ ਵਿਚ ਅੱਜ ਭ੍ਰਿਸ਼ਟਾਚਾਰ ਰੋਕਥਾਮ (ਸੋਧ) ਬਿਲ 2013 ਪਾਸ ਕਰ ਦਿੱਤਾ ਗਿਆ...
2 ਕਰੋੜ 14 ਲੱਖ ਦੀਆਂ ਨਸ਼ੀਲੀਆਂ ਦਵਾਈਆਂ ਸਮੇਤ 2 ਗ੍ਰਿਫ਼ਤਾਰ
. . .  1 day ago
ਲੁਧਿਆਣਾ, 19 ਜੁਲਾਈ - ਲੁਧਿਆਣਾ ਪੁਲਸ ਦੀ ਐੱਸ.ਟੀ.ਐੱਫ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਅਤੇ ਉਸ ਦੇ ਸਾਥੀ ਨੂੰ 2 ਕਰੋੜ 14 ਲੱਖ ਦੀਆਂ...
ਭਾਜਪਾ ਮੰਡਲ ਛੇਹਰਟਾ ਦੇ ਅਹੁਦੇਦਾਰਾਂ ਵੱਲੋਂ ਅਸਤੀਫ਼ੇ
. . .  1 day ago
ਛੇਹਰਟਾ, 19 ਜੁਲਾਈ (ਵਡਾਲੀ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੀਆਂ ਤਾਨਾਸ਼ਾਹੀ ਨੀਤੀਆਂ ਤੋਂ ਅੱਕ ਕੇ ਭਾਜਪਾ ਮੰਡਲ ਛੇਹਰਟਾ...
ਸੀ.ਬੀ.ਆਈ 'ਤੇ ਦੋਸ਼ ਪੱਤਰ ਲਈ ਪਾਇਆ ਗਿਆ ਦਬਾਅ - ਪੀ. ਚਿਦੰਬਰਮ
. . .  1 day ago
ਨਵੀਂ ਦਿੱਲੀ, 19 ਜੁਲਾਈ - ਏਅਰਸੈੱਲ-ਮੈਕਸਿਸ ਡੀਲ ਸਬੰਧੀ ਤਾਜ਼ਾ ਦੋਸ਼ ਪੱਤਰ 'ਚ ਨਾਂਅ ਆਉਣ ਤੋਂ ਬਾਅਦ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦਾ ਕਹਿਣਾ ਹੈ ਕਿ ਸੀ.ਬੀ.ਆਈ...
ਭਗੌੜੇ ਆਰਥਿਕ ਅਪਰਾਧੀ ਬਿੱਲ 2018 ਲੋਕ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 19 ਜੁਲਾਈ - ਭਗੌੜੇ ਆਰਥਿਕ ਅਪਰਾਧੀ ਬਿੱਲ 2018 ਨੂੰ ਅੱਜ ਲੋਕ ਸਭਾ 'ਚ ਪਾਸ ਕਰ ਦਿੱਤਾ ਗਿਆ...
ਕਿਸੇ ਵੀ ਸਿਆਸਤਦਾਨ ਦੀ ਸੁਰੱਖਿਆ ਲਈ ਫ਼ੌਜ ਸਿੱਧੇ ਤੌਰ 'ਤੇ ਜ਼ਿੰਮੇਵਾਰ ਨਹੀ - ਆਸਿਫ਼ ਗ਼ਫ਼ੂਰ
. . .  1 day ago
ਪੀ.ਚਿਦੰਬਰਮ ਤੇ ਕਾਰਤੀ ਚਿਦੰਬਰਮ ਦਾ ਨਾਂਅ ਦੋਸ਼ ਪੱਤਰ 'ਚ ਸ਼ਾਮਲ
. . .  1 day ago
ਸ਼ੈਲਰ ਦੇ ਗੋਦਾਮ 'ਚੋਂ 30 ਲੱਖ ਦੇ ਚੌਲ ਚੋਰੀ
. . .  1 day ago
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਟਾਰਨੀਆਂ ਦੇ ਤਬਾਦਲੇ
. . .  1 day ago
ਪੀ.ਚਿਦੰਬਰਮ ਤੇ ਕਾਰਤੀ ਚਿਦੰਬਰਮ ਦਾ ਨਾਂਅ ਦੋਸ਼ ਪੱਤਰ 'ਚ ਸ਼ਾਮਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550
ਵਿਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ
  •     Confirm Target Language  

ਰਾਸ਼ਟਰੀ-ਅੰਤਰਰਾਸ਼ਟਰੀ

ਸ਼ੈਰੀਡਨ ਜੇਲ੍ਹ 'ਚੋਂ 52 ਪੰਜਾਬੀਆਂ ਸਣੇ 123 ਵਿਅਕਤੀਆਂ ਦੇ ਬਾਹਰ ਆਉਣ ਦੀ ਸੰਭਾਵਨਾ ਵਧੀ

• ਗੋਰੇ ਵਕੀਲਾਂ ਦੀ ਕੰਪਨੀ ਕਰ ਰਹੀ ਹੈ ਮੁਫ਼ਤ ਸੇਵਾ • ਵੱਖ-ਵੱਖ ਭਾਈਚਾਰਿਆਂ ਵਲੋਂ ਪ੍ਰਦਰਸ਼ਨ ਜਾਰੀ

ਸਿਆਟਲ, 10 ਜੁਲਾਈ (ਹਰਮਨਪ੍ਰੀਤ ਸਿੰਘ)-ਓਰੀਗਨ ਸਟੇਟ ਦੇ ਸ਼ਹਿਰ ਸ਼ੈਰੀਡਨ ਦੀ ਜੇਲ੍ਹ ਵਿਚ ਬੰਦ 52 ਪੰਜਾਬੀਆਂ ਸਣੇ 123 ਵਿਅਕਤੀਆਂ ਦੇ ਬਾਹਰ ਆਉਣ ਦੀ ਸੰਭਾਵਨਾ ਵਧ ਗਈ ਹੈ | ਇਸ ਸਾਰੇ ਵਿਅਕਤੀ ਅਮਰੀਕਾ ਦੀ ਸਰਹੱਦ ਟੱਪ ਕੇ ਆਏ ਸਨ, ਜਿਨ੍ਹਾਂ ਜਿਨ੍ਹਾਂ ਬਾਰੇ ਪਹਿਲਾਂ ਕਈ ...

ਪੂਰੀ ਖ਼ਬਰ »

ਜੈਰਮੀ ਹੰਟ ਬਰਤਾਨੀਆ ਦੇ ਨਵੇਂ ਵਿਦੇਸ਼ ਮੰਤਰੀ ਬਣੇ

ਮੈਟ ਹਾਨਕਾਕ ਨੂੰ ਦਿੱਤਾ ਸਿਹਤ ਵਿਭਾਗ

ਲੰਡਨ, 10 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਸਿਹਤ ਮੰਤਰੀ ਜੈਰਮੀ ਹੰਟ ਨੂੰ ਬਰਤਾਨੀਆ ਦੇ ਨਵੇਂ ਵਿਦੇਸ਼ ਮੰਤਰੀ ਬਣਾਇਆ ਗਿਆ ਹੈ | ਪ੍ਰਧਾਨ ਮੰਤਰੀ ਥੈਰੇਸਾ ਮੇਅ ਦੇ ਡਾਊਨਿੰਗ ਸਟ੍ਰੀਟ ਦਫ਼ਤਰ ਕੱਲ੍ਹ ਬੌਰਿਸ ਜਾਹਨਸਨ ਵਲੋਂ ਆਪਣੇ ਅਹੁਦੇ ਤੋਂ ...

ਪੂਰੀ ਖ਼ਬਰ »

ਲੰਡਨ 'ਚ ਭਾਰਤੀ ਦੁਕਾਨਦਾਰ ਦੇ ਕਤਲ ਮਾਮਲੇ 'ਚ ਲੜਕਾ ਦੋਸ਼ੀ ਕਰਾਰ

ਲੰਡਨ, 10 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਉੱਤਰੀ ਲੰਡਨ ਦੇ ਇਲਾਕੇ ਮਿੱਲ ਹਿੱਲ ਵਿਖੇ ਭਾਰਤੀ ਮੂਲ ਦੇ ਦੁਕਾਨਦਾਰ 49 ਸਾਲਾ ਵਿਜੇ ਕੁਮਾਰ ਪਟੇਲ ਤੇ ਹਮਲਾ ਕਰਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰਨ ਅਤੇ ਉਸ ਦੀ ਹੱਤਿਆ ਕਰਨ ਦੇ ਮਾਮਲੇ ਦੀ ਅੱਜ ਲੰਡਨ ਦੀ ਓਲਡ ਬੈਲੀ ...

ਪੂਰੀ ਖ਼ਬਰ »

ਇਟਲੀ ਦੇ 11 ਸ਼ਹਿਰਾਂ ਦੀ ਪੁਲਿਸ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਰਤੇਗੀ ਟੇਜ਼ਰ ਬੰਦੂਕ

7 ਮੀਟਰ ਤੋਂ ਦਿੰਦੀ ਹੈ ਕਈ ਹਜ਼ਾਰ ਵੋਲਟ ਦਾ ਝਟਕਾ

ਮਿਲਾਨ (ਇਟਲੀ), 10 ਜੁਲਾਈ (ਇੰਦਰਜੀਤ ਸਿੰਘ ਲੁਗਾਣਾ)-ਇਟਲੀ ਵਿਚ ਸਰਕਾਰ ਚਾਹੇ ਕੋਈ ਵੀ ਹੋਵੇ, ਪਰ ਦੇਸ਼ ਵਾਸੀਆਂ ਦੀ ਸੁਰੱਖਿਆ ਹਿਤ ਦੇਸ਼ ਭਰ ਦੇ ਪੁਲਿਸ ਪ੍ਰਸ਼ਾਸਨ ਨੂੰ ਸਦਾ ਹਰ ਪੱਖੋਂ ਭਰਪੂਰ ਸਹਿਯੋਗ ਦਿੰਦੀ ਰਹੀ ਹੈ | ਇਟਲੀ ਦੀ ਸਰਕਾਰ ਨੇ ਹੁਣ ਪੁਲਿਸ ਪ੍ਰਸ਼ਾਸਨ ...

ਪੂਰੀ ਖ਼ਬਰ »

ਪ੍ਰਸਿੱਧ ਅਦਾਕਾਰਾ ਮਧੂਬਾਲਾ 'ਤੇ ਬਣੇਗੀ ਫ਼ਿਲਮ

ਮੁੰਬਈ, 10 ਜੁਲਾਈ (ਏਜੰਸੀ)- ਆਪਣੇ ਜ਼ਮਾਨੇ ਦੀ ਦਿੱਗਜ਼ ਅਦਾਕਾਰਾ ਮਧੂਬਾਲਾ ਦੇ ਜੀਵਨ 'ਤੇ ਆਧਾਰਿਤ ਵੀ ਹੁਣ ਇਕ ਫ਼ਿਲਮ ਬਣੇਗੀ, ਹਾਲਾਂਕਿ ਅਜੇ ਇਸ ਫ਼ਿਲਮ ਲਈ ਕਿਸੇ ਡਾਇਰੈਕਟਰ ਦਾ ਨਾਂਅ ਸਾਹਮਣੇ ਨਹੀਂ ਆਇਆ ਹੈ | ਇਹ ਜਾਣਕਾਰੀ ਮਧੂਬਾਲਾ ਦੀ ਭੈਣ ਮਧੁਰ ਬਿ੍ਜ ਭੂਸ਼ਣ ...

ਪੂਰੀ ਖ਼ਬਰ »

ਲੰਡਨ 'ਚ ਨਵਾਜ਼ ਸ਼ਰੀਫ ਿਖ਼ਲਾਫ਼ ਦੂਜੇ ਦਿਨ ਵੀ ਰੋਸ ਪ੍ਰਦਰਸ਼ਨ

ਲੰਡਨ, 10 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਿਖ਼ਲਾਫ਼ ਪਾਕਿਸਤਾਨ ਦੀ ਅਦਾਲਤ ਵਲੋਂ 10 ਸਾਲ ਕੈਦ ਦੀ ਸਜ਼ਾ ਸੁਣਾਉਣ ਦੇ ਫ਼ੈਸਲੇ ਤੋਂ ਬਾਅਦ ਲੰਡਨ ਵਿਚ ਉਨ੍ਹਾਂ ਿਖ਼ਲਾਫ਼ ਪਾਕਿਸਤਾਨੀ ਲੋਕਾਂ ਦਾ ਰੋਹ ਵਧਦਾ ...

ਪੂਰੀ ਖ਼ਬਰ »

ਗੁਰਚਰਨ ਸਿੰਘ ਭੌਰਾ ਟੋਰਾਂਟੋ ਰੀਅਲ ਅਸਟੇਟ ਬੋਰਡ ਦੇ ਪ੍ਰਧਾਨ ਨਿਯੁਕਤ

ਟੋਰਾਂਟੋ, 10 ਜੁਲਾਈ (ਸਤਪਾਲ ਸਿੰਘ ਜੌਹਲ/ਹਰਜੀਤ ਸਿੰਘ ਬਾਜਵਾ)- ਪੰਜਾਬੀਆਂ ਬਾਰੇ ਦੇਸ਼ਾਂ-ਵਿਦੇਸ਼ਾਂ ਵਿਚ ਇਕ ਧਾਰਨਾ ਹੈ ਕਿ ਇਹ ਲੋਕ ਜਿਹੜੇ ਵੀ ਕੰਮ ਨੂੰ ਹੱਥ ਪਾਉਂਦੇ ਹਨ, ਉਸ 'ਚ ਆਪਣੀ ਮਿਹਨਤ ਤੇ ਇਮਾਨਦਾਰੀ ਨਾਲ ਸਿਖ਼ਰਾਂ ਨੂੰ ਛੋਹ ਲੈਂਦੇ ਹਨ | ਇਸ ਤਰਾਂ ਪੰਜਾਬ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਭਾਰਤੀ ਪਰਿਵਾਰ ਦੇ ਦੋ ਬੱਚਿਆਂ ਦੀ ਹਾਦਸੇ 'ਚ ਮੌਤ

ਮੈਲਬੌਰਨ, 10 ਜੁਲਾਈ (ਸਰਤਾਜ ਸਿੰਘ ਧੌਲ)-ਭਾਰਤੀ ਪਰਿਵਾਰ ਦੇ ਦੋ ਬੱਚਿਆਂ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ | ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਪਰਿਵਾਰ ਜਨਮ ਦਿਨ ਦੀ ਪਾਰਟੀ ਤੋਂ ਰਾਤ ਸਮੇਂ ਘਰ ਜਾ ਰਿਹਾ ਸੀ, ਤਾਂ ਕਿਸੇ ਹੋਰ ਕਾਰ ਨਾਲ ਇਨ੍ਹਾਂ ਦੀ ਕਾਰ ਟਕਰਾਅ ਗਈ | ...

ਪੂਰੀ ਖ਼ਬਰ »

ਯੂਰਪ ਦੇ 10 ਦੇਸ਼ਾਂ 'ਚ ਨਾਜਾਇਜ਼ ਹਾਥੀ ਦੰਦਾਂ ਦੀ ਧੜੱਲੇ ਨਾਲ ਵਿਕਰੀ

ਨਿਊਯਾਰਕ, 10 ਜੁਲਾਈ (ਏਜੰਸੀ)-ਯੂਰਪ ਦੇ 10 ਦੇਸ਼ਾਂ 'ਚ ਹਾਥੀ ਦੰਦਾਂ ਦੀ ਗ਼ੈਰ-ਕਾਨੂੰਨੀ ਵਿਕਰੀ ਹੋਣ ਦੀ ਖ਼ਬਰ ਹੈ | 'ਦ ਗਾਰਜਿਯਨ' ਦੀ ਰਿਪੋਰਟ ਅਨੁਸਾਰ ਦੱਸਿਆ ਗਿਆ ਹੈ ਕਿ ਨਿਊਯਾਰਕ ਦੇ 'ਅਭਿਆਨ ਸਮੂਹ ਅਵਾਜ' ਨੇ ਚਾਰ ਮਹੀਨਿਆਂ 'ਚ ਹਾਥੀ ਦੰਦ ਤੋਂ ਬਣੇ 109 ਸਾਮਾਨਾਂ ਦੀ ...

ਪੂਰੀ ਖ਼ਬਰ »

ਅਜੇ ਸਭ ਖ਼ਤਮ ਨਹੀਂ ਹੋਇਆ-ਸੋਨਾਲੀ

ਨਵੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਨਿਊਯਾਰਕ, 10 ਜੁਲਾਈ (ਏਜੰਸੀ)-ਕੈਂਸਰ ਨਾਲ ਜੰਗ ਲੜ ਰਹੀ ਸੋਨਾਲੀ ਬੇਂਦਰੇ ਨੇ ਇਸ ਬਿਮਾਰੀ ਦੇ ਖ਼ੁਲਾਸੇ ਤੋਂ ਬਾਅਦ ਪਹਿਲੀ ਵਾਰ ਆਪਣੀ ਨਵੀਂ ਦਿੱਖ ਵਾਲੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ | ਸੋਨਾਲੀ ਨੇ ਸੋਸ਼ਲ ਮੀਡੀਆ 'ਤੇ ਆਪਣੀ ਨਵੀਂ ਦਿੱਖ ਦੇ ਨਾਲ-ਨਾਲ ਇਕ ਵੀਡੀਓ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਫੜਿਆ ਵਿਸ਼ਾਲ ਮਗਰਮੱਛ

8 ਸਾਲਾਂ ਤੋਂ ਸੀ ਭਾਲ, 600 ਕਿੱਲੋ ਵਜ਼ਨ ਤੇ 4.71 ਮੀਟਰ ਲੰਬਾਈ

ਕੈਨਬਰਾ, 10 ਜੁਲਾਈ (ਏਜੰਸੀ)-ਆਸਟ੍ਰੇਲੀਆ 'ਚ ਅੱਜ ਇਕ ਮਗਰਮੱਛ ਨੂੰ 8 ਸਾਲ ਦੀ ਮਸ਼ੱਕਤ ਤੋਂ ਬਾਅਦ ਫੜਿਆ ਗਿਆ ਹੈ | ਜਾਣਕਾਰੀ ਅਨੁਸਾਰ ਇਸ ਮਗਰਮੱਛ ਨੂੰ 8 ਸਾਲਾਂ ਤੋਂ ਲੱਭਿਆ ਜਾ ਰਿਹਾ ਸੀ ਜਿਸ ਨੂੰ ਫੜਨ 'ਚ ਅੱਜ ਸਫਲਤਾ ਹੱਥ ਲੱਗੀ ਹੈ | ਅਧਿਕਾਰੀਆਂ ਨੇ ਇਸ ਸਬੰਧੀ ...

ਪੂਰੀ ਖ਼ਬਰ »

ਪੰਜਾਬੀ ਲੇਖਕ ਸਭਾ ਕਾਵੈਂਟਰੀ ਵਲੋਂ ਸਾਹਿਤਕ ਸਮਾਗਮ

ਲੰਡਨ/ਲੈਸਟਰ 10 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)-ਪੰਜਾਬੀ ਲੇਖਕ ਸਭਾ ਕਾਵੈਂਟਰੀ ਵਲੋਂ ਗਜ਼ਲਗੋ ਗੁਰਦਿਆਲ ਰੌਸ਼ਨ ਨੂੰ ਸਮਰਪਤ 18ਵਾਂ ਸਾਹਿਤਕ ਸਾਲਾਨਾ ਸਮਾਗਮ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ, ਜਿਸ ਵਿਚ ਲੰਡਨ ਤੋਂ ਲੈ ਕੇ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਸਿਆਟਲ, 10 ਜੁਲਾਈ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸੱਚਾ ਮਾਰਗ ਐਬਰਨ (ਸਿਆਟਲ) ਵਿਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰੂ ਘਰ ਦੇ ਕੀਰਤਨੀ ਜਥੇ ਭਾਈ ਕੁਲਵਿੰਦਰ ਸਿੰਘ, ਭਾਈ ਗੁਰਮੀਤ ਸਿੰਘ ...

ਪੂਰੀ ਖ਼ਬਰ »

ਕੈਨ ਸਿੱਖ ਸੈਂਟਰ ਨੇ ਕਰਵਾਇਆ ਕਬੱਡੀ ਕੱਪ

* ਸੁਲਤਾਨ ਸ਼ਮਸ਼ਪੁਰ ਵਧੀਆ ਰੇਡਰ ਤੇ ਯਾਦ ਕੋਟਲੀ ਵਧੀਆ ਜ਼ਾਫ਼ੀ ਬਣੇ

ਟੋਰਾਂਟੋ, 10 ਜੁਲਾਈ (ਹਰਜੀਤ ਸਿੰਘ ਬਾਜਵਾ)- ਗਰੇਟਰ ਟੋਰਾਂਟੋ ਏਰੀਆ (ਜੀ.ਟੀ.ਏ.) ਵਿਚ ਚੱਲ ਰਹੇ ਲੜੀਵਾਰ ਕਬੱਡੀ ਕੱਪਾਂ ਵਿਚ ਸੀਜ਼ਨ ਦਾ ਚੌਥਾ ਕਬੱਡੀ ਕੱਪ ਕੈਨ ਸਿੱਖ ਕਲਚਰਲ ਸੈਂਟਰ ਵਲੋਂ ਮਾਲਟਨ ਦੇ ਵੈਸਟਵੁੱਡ ਪਾਰਕ ਏਰੀਏ ਵਿਚ ਕਰਵਾਇਆ ਗਿਆ, ਜਿੱਥੇ ਖੇਡ ਪ੍ਰੇਮੀਆਂ ਵਲੋਂ ਇਸ ਹਰਮਨ ਪਿਆਰੀ ਖੇਡ ਦਾ ਅਨੰਦ ਮਾਣਿਆ ਗਿਆ | ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਤੋਂ ਇਲਾਵਾ ਅਮਰੀਕਾ ਦੇ ਕਈ ਸ਼ਹਿਰਾਂ ਤੋਂ ਵੀ ਕਬੱਡੀ ਦੇ ਸ਼ੌਕੀਨ ਪੰਜਾਬੀ ਉਚੇਚੇ ਤੌਰ 'ਤੇ ਇੱਥੇ ਪਹੁੰਚੇ ਹੋਏ ਸਨ | ਕਬੱਡੀ ਮੈਚਾਂ ਦੀ ਕੁਮੈਂਟਰੀ ਕਰ ਰਹੇ ਸੁਰਜੀਤ ਸਿੰਘ ਕਕਰਾਲੀ ਅਤੇ ਅਮਰੀਕ ਸਿੰਘ ਖੋਸਾ ਕੋਟਲਾ ਵਲੋਂ ਜਿੱਥੇ ਖੇਡ ਦੀ ਅੱਖੀਂ ਡਿੱਠੀ ਤਸਵੀਰ ਦਰਸ਼ਕਾਂ ਸਾਹਮਣੇ ਪੇਸ਼ ਕੀਤੀ ਜਾ ਰਹੀ ਸੀ, ਉੱਥੇ ਹੀ ਆਪਣੀਆਂ ਤਨਜ਼ਾਂ ਨਾਲ ਖਿਡਾਰੀਆਂ ਵਿਚ ਜੋਸ਼ ਅਤੇ ਹੱਲਾਸ਼ੇਰੀ ਵੀ ਭਰੀ ਜਾ ਰਹੇ ਸਨ | ਇਸ ਕੱਪ ਦੌਰਾਨ ਬਾਬਾ ਕਾਹਨ ਸਪੋਰਟਸ ਕਲੱਬ, ਲਾਇਨ ਮਾਲਟਨ, ਯੰਗ ਕਬੱਡੀ ਕਲੱਬ, ਓਾਟਾਰੀਓ ਖ਼ਾਲਸਾ ਦਰਬਾਰ ਕਬੱਡੀ ਕਲੱਬ, ਮੈਟਰੋ ਪੰਜਾਬੀ, ਇੰਟਰਨੈਸ਼ਨਲ ਕਬੱਡੀ ਕਲੱਬ, ਬਰੈਂਪਟਨ ਸਪੋਰਟਸ ਕਬੱਡੀ ਕਲੱਬ ਅਤੇ ਟੋਰਾਂਟੋ ਪੰਜਾਬੀ ਸਪੋਰਟਸ ਕਲੱਬ ਦੀਆਂ ਟੀਮਾਂ ਨੇ ਹਿੱਸਾ ਲਿਆ | ਇਸ ਮੌਕੇ ਮੁੱਖ ਮੁਕਾਬਲਾ ਮੈਟਰੋ ਪੰਜਾਬੀ ਸਪੋਰਟਸ ਕਲੱਬ ਅਤੇ ਬਰੈਂਪਟਨ ਟੋਰਾਂਟੋ ਸਪੋਰਟਸ ਕਲੱਬ ਵਿਚਕਾਰ ਰਿਹਾ, ਜਿੱਥੇ ਮੈਟਰੋ ਪੰਜਾਬੀ ਸਪੋਰਟਸ ਕਲੱਬ ਵਲੋਂ ਬਰੈਂਪਟਨ ਟੋਰਾਂਟੋ ਕਲੱਬ ਨੂੰ ਹਰਾ ਕੇ ਇਸ ਵਾਰ ਦਾ ਜੇਤੂ ਿਖ਼ਤਾਬ ਆਪਣੇ ਨਾਂਅ ਕਰ ਲਿਆ |


ਖ਼ਬਰ ਸ਼ੇਅਰ ਕਰੋ

ਲੋਨੀਗੋ 'ਚ ਭਗਤ ਕਬੀਰ ਦਾ ਜਨਮ ਦਿਹਾੜਾ ਮਨਾਇਆ

ਵੀਨਸ (ਇਟਲੀ), 10 ਜੁਲਾਈ (ਹਰਦੀਪ ਸਿੰਘ ਕੰਗ)-ਇਟਲੀ ਦੇ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਸੇਵਾ ਸੁਸਾਇਟੀ ਲੋਨੀਗੋ ਵਿਚੈਸਾ ਵਿਖੇ ਭਗਤ ਕਬੀਰ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮਹਾਨ ਦਿਹਾੜੇ ਸਬੰਧੀ ਅਖੰਡ ...

ਪੂਰੀ ਖ਼ਬਰ »

ਇੰਡੀਆਨਾ 'ਚ ਦਲਜੀਤ ਸ਼ਾਹੀ ਦੀ ਪੁਸਤਕ 'ਝਰੀਟਾਂ' ਦੀ ਵਿਚਾਰ ਗੋਸ਼ਟੀ

ਸਿਆਟਲ, 10 ਜੁਲਾਈ (ਹਰਮਨਪ੍ਰੀਤ ਸਿੰਘ)-ਬੀਤੇ ਦਿਨ ਇੰਡੀਆਨਾ ਦੇ ਸ਼ਹਿਰ ਸੁਰੇਰਵਿੱਲ ਦੇ ਤੰਦੂਰ ਰੈਸਟੋਰੈਂਟ 'ਚ ਇਕ ਸਾਹਿਤਕ ਮਹਿਫ਼ਲ ਕਰਵਾਈ ਗਈ, ਜਿਸ ਦਾ ਮੁੱਖ ਉਦੇਸ਼ ਲੇਖਕ ਦਲਜੀਤ ਸਿੰਘ ਸ਼ਾਹੀ ਦੀ ਨਵੀਂ ਪੁਸਤਕ 'ਝਰੀਟਾਂ' ਦੀ ਘੁੰਢ ਚੁਕਾਈ ਕਰਨਾ ਸੀ | ਇਸ ਮੌਕੇ ...

ਪੂਰੀ ਖ਼ਬਰ »

ਗੋਲਡੀ ਨੂੰ ਮੋਗਾ ਤੋਂ ਸਹਾਇਕ ਅਬਜ਼ਰਵਰ ਨਿਯੁਕਤ ਕਰਨ 'ਤੇ ਖੁਸ਼ੀ ਦਾ ਪ੍ਰਗਟਾਵਾ

ਐਡੀਲੇਡ, 10 ਜੁਲਾਈ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਓਮਨੀ ਰੈਸਟੋਰੈਂਟ 'ਚ ਅਕਾਲੀ ਆਗੂਆਂ ਦੀ ਮੀਟਿੰਗ 'ਚ ਭੁਪਿੰਦਰ ਸਿੰਘ ਮਨੇਸ, ਸਿਮਰਪ੍ਰੀਤ ਸਿੰਘ, ਦੀਪ ਘੁਮਾਣ, ਨਵੀ ਅਗਨੀਹੋਤਰੀ, ਨਰਿੰਦਰ ਬੈਂਸ, ਜਸ ਮੰਡ, ਗਗਨ ਸ਼ਰਮਾ, ਲਖਬੀਰ ਤੂਰ, ਦੀਪ ਤੂਰ, ਇਕਬਾਲ ਸਿੰਘ ਕੈਨਬਰਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX