ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550

ਦਿੱਲੀ

ਜੀ.ਕੇ. ਨੂੰ 'ਸਰਦਾਰ-ਏ-ਆਜ਼ਮ' ਦੇ ਿਖ਼ਤਾਬ ਨਾਲ ਨਿਵਾਜਿਆ

ਨਵੀਂ ਦਿੱਲੀ, 10 ਜੁਲਾਈ (ਬਲਵਿੰਦਰ ਸਿੰਘ ਸੋਢੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੀ-2 ਜਨਕਪੁਰੀ ਨਵੀਂ ਦਿੱਲੀ ਵਿਖੇ ਇਕ ਵਿਸ਼ਾਲ ਕੀਰਤਨ ਦਰਬਾਰ ਕੀਤਾ ਗਿਆ | ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਨੇ ਕੀਰਤਨ ਦੁਆਰਾ ਸੰਗਤਾਂ ਦਾ ਮਨ ...

ਪੂਰੀ ਖ਼ਬਰ »

ਦਿੱਲੀ ਸਰਕਾਰ ਦੇ ਮਿਸ਼ਨ ਬੁਨਿਆਦ 'ਚ ਇਕ ਲੱਖ ਤੋਂ ਜ਼ਿਆਦਾ ਬੱਚਿਆਂ ਦਾ ਹਿੰਦੀ ਤੇ ਹਿਸਾਬ ਦਾ ਵਿਸ਼ਾ ਮਜ਼ਬੂਤ ਹੋਇਆ

ਨਵੀਂ ਦਿੱਲੀ, 10 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਵਲੋਂ ਸਰਕਾਰੀ ਸਕੂਲ ਦੇ ਵਿਚ ਅਪ੍ਰੈਲ ਦੇ ਮਹੀਨੇ ਤੋਂ ਮਿਸ਼ਨ ਬੁਨਿਆਦ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਕਮਜ਼ੋਰ ਬੱਚਿਆਂ ਦੇ ਵਿਸ਼ੇ ਪ੍ਰਤੀ ਅਧਿਆਪਕਾਂ ਨੇ ...

ਪੂਰੀ ਖ਼ਬਰ »

ਬਿਮਾਰੀਆਂ ਪ੍ਰਤੀ ਜਾਗਰੂਕਤਾ ਲਿਆਉਣ ਲਈ ਪੋਸਟਰ ਜਾਰੀ

ਨਵੀਂ ਦਿੱਲੀ, 10 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦੱਖਣੀ ਦਿੱਲੀ ਨਗਰ ਨਿਗਮ ਮੱਛਰਾਂ ਦੀਆਂ ਬਿਮਾਰੀਆਂ ਪ੍ਰਤੀ ਜਾਗਰੂਕਤਾ ਫ਼ੈਲਾਉਣ ਦੇ ਲਈ ਨਗਰ ਨਿਗਮ ਦੇ ਸਾਰੇ ਸਕੂਲਾਂ ਦੇ ਪੋਸਟਰਾਂ ਦੇ ਰਾਹੀਂ ਬੱਚਿਆਂ ਅਤੇ ਅਧਿਆਪਕਾਂ ਨੂੰ ਜਾਗਰੂਕ ਕਰੇਗਾ ਤਾਂ ਜੋ ਮੱਛਰਾਂ ...

ਪੂਰੀ ਖ਼ਬਰ »

ਦਿੱਲੀ ਵਿਚ 2 ਸਾਲਾਂ 'ਚ ਪਾਣੀ ਦੀ ਉਪਲਬਧਤਾ 'ਚ ਹੋਵੇਗਾ 15-20 ਫ਼ੀਸਦੀ ਵਾਧਾ-ਕੇਜਰੀਵਾਲ

ਨਵੀਂ ਦਿੱਲੀ, 10 ਜੁਲਾਈ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ਼ਹਿਰ ਵਿਚ ਪਾਣੀ ਦੀ ਉਪਲਬਧਤਾ ਅਗਲੇ 2 ਸਾਲਾਂ ਵਿਚ 15 ਤੋਂ 20ਫੀਸਦੀ ਅਤੇ 5 ਸਾਲਾਂ ਵਿਚ 50 ਫੀਸਦੀ ਵਧਾਉਣ ਦੀ ਯੋਜਨਾ 'ਤੇ ਕੰਮ ਕਰ ਰਹੀ ਹੈ | ਮੁੱਖ ...

ਪੂਰੀ ਖ਼ਬਰ »

ਦਿੱਲੀ ਭਾਜਪਾ ਮੁਖੀ ਤਿਵਾੜੀ ਵਲੋਂ ਕੇਜਰੀਵਾਲ 'ਤੇ ਜਾਣ ਬੁੱਝ ਕੇ ਨਵਾਂ ਵਿਵਾਦ ਖੜ੍ਹਾ ਕਰਨ ਦਾ ਦੋਸ਼

ਨਵੀਂ ਦਿੱਲੀ,10 ਜੁਲਾਈ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਹੈ ਕਿ ਦਿੱਲੀ ਦੇ ਲੋਕ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ ਕਿਉਂਕਿ ਸੁਪਰੀਮ ਕੋਰਟ ਦੇ ਫੈਸਲੇ 'ਚ ਆਪਣੀ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਗਰਮੀ ਦੇ ਕਾਰਨ ਬਿਜਲੀ ਦੀ ਮੰਗ 'ਚ ਵਾਧਾ

ਨਵੀਂ ਦਿੱਲੀ, 10 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਲੋਕਾਂ ਨੂੰ ਤੇਜ਼ ਧੁੱਪ ਅਤੇ ਅੰਤਾਂ ਦੀ ਪੈ ਰਹੀ ਗਰਮੀ ਦਾ ਇਨ੍ਹਾਂ ਦਿਨਾਂ ਵਿਚ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਸ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆਉਂਦੀ | ਹਾਲਾਂਕਿ ਮਾੜੀ ਮੋਟੀ ਬਾਰਸ਼ ਹੁੰਦੀ ਜ਼ਰੂਰ ...

ਪੂਰੀ ਖ਼ਬਰ »

ਏ. ਟੀ. ਐਮ. ਬਦਲਣ ਵਾਲੇ ਅੰਤਰਰਾਜੀ ਗਰੋਹ ਦੇ ਦੋ ਮੈਂਬਰ ਪੁਲਿਸ ਵਲੋਂ ਕਾਬੂ

ਨਵੀਂ ਦਿੱਲੀ, 10 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਅੰਤਰਰਾਜੀ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਹੈ, ਜੋ ਕਿ ਏ. ਟੀ. ਐਮ. ਬਦਲ ਕੇ ਦਿੱਲੀ, ਨੋਇਡਾ, ਗਾਜੀਆਬਾਦ ਤੇ ਫ਼ਰੀਦਾਬਾਦ ਵਿਚ ਵਾਰਦਾਤਾਂ ਕਰਦੇ ਸਨ | ਇਨ੍ਹਾਂ 'ਚੋਂ ਇਕ ਦਾ ...

ਪੂਰੀ ਖ਼ਬਰ »

ਐਨ. ਬੀ. ਟੀ. ਨੇ ਸ਼ੁਰੂ ਕੀਤਾ ਪੁਸਤਕ ਪ੍ਰਕਾਸ਼ਨ 'ਚ ਸਰਟੀਫਿਕੇਟ ਪਾਠਕ੍ਰਮ

ਨਵੀਂ ਦਿੱਲੀ, 10 ਜੁਲਾਈ (ਬਲਵਿੰਦਰ ਸਿੰਘ ਸੋਢੀ)-ਐਨ. ਬੀ. ਟੀ. ਦੇ ਵਲੋਂ ਨੌਜਵਾਨਾਂ ਵਿਚ ਕੌਸ਼ਲ ਵਿਕਾਸ ਯੋਜਨਾ ਦੇ ਅਧੀਨ ਅੱਜ (10 ਜੁਲਾਈ) ਨੂੰ ਪੁਸਤਕ ਪ੍ਰਕਾਸ਼ਨ ਵਿਚ ਸਰਟੀਫਿਕੇਟ ਪਾਠਕ੍ਰਮ ਸ਼ੁਰੂ ਕੀਤਾ ਗਿਆ ਹੈ ਜੋ ਕਿ 10 ਅਗਸਤ ਤੱਕ ਚੱਲੇਗਾ, ਜਿਸ ਦਾ ਉਦਘਾਟਨ ਐਨ. ਬੀ. ...

ਪੂਰੀ ਖ਼ਬਰ »

ਨਿਰੰਕਾਰੀ ਮਾਤਾ ਸਵਿੰਦਰ ਹਰਦੇਵ ਜੀ ਦਾ ਸਰਬ ਸ੍ਰੇਸ਼ਠ ਸ਼ਖ਼ਸੀਅਤ ਪੁਰਸਕਾਰ ਨਾਲ ਹੋਵੇਗਾ ਸਨਮਾਨ

ਨਵੀਂ ਦਿੱਲੀ, 10 ਜੁਲਾਈ (ਬਲਵਿੰਦਰ ਸਿੰਘ ਸੋਢੀ)-ਨਿਰੰਕਾਰੀ ਮਾਤਾ ਸਵਿੰਦਰ ਹਰਦੇਵ ਜੀ ਮਹਾਰਾਜ ਨੂੰ 2018 ਦੇ 'ਸਰਵ ਸ੍ਰੇਸ਼ਠ ਅਧਿਆਤਮਕ ਸ਼ਖ਼ਸੀਅਤ ਪੁਰਸਕਾਰ' ਦੇ ਨਾਲ ਸਨਮਾਨਿਤ ਕੀਤਾ ਜਾਵੇਗਾ | ਇਹ ਪੁਰਸਕਾਰ ਅਮਰੀਕਾ ਸਥਿਤ ਮਾਨਵਤਾ ਦੇ ਬਹੁਪੱਖੀ ਤੇ ਵਿਸ਼ਵ ਪੱਧਰੀ ...

ਪੂਰੀ ਖ਼ਬਰ »

ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਟੋਹਾਣਾ, 10 ਜੁਲਾਈ (ਗੁਰਦੀਪ ਸਿੰਘ ਭੱਟੀ)-ਬੀਤੇ ਦਿਨੀਂ ਜਾਖਲ ਮੰਡੀ ਦੇ ਸੁਰਿੰਦਰ ਸਿੰਗਲਾ ਕਿਤਾਬਾਂ ਵਾਲੇ ਦਾ ਨੌਜਵਾਨ ਬੇਟਾ 22 ਸਾਲਾ ਅਤੁਲ ਸਿੰਗਲਾ ਸੜਕ ਹਾਦਸੇ 'ਚ ਮਾਰਿਆ ਗਿਆ ਤੇ ਉਸਦੇ ਦੋਸਤ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ | ਪੁਲਿਸ ਨੇ ...

ਪੂਰੀ ਖ਼ਬਰ »

ਰੋਡਵੇਜ਼ ਕਰਮਚਾਰੀ ਦੀ ਜੇਬ 'ਚੋਂ ਨਕਦੀ ਤੇ ਏ.ਟੀ.ਐਮ. ਕਾਰਡ ਚੋਰੀ

ਟੋਹਾਣਾ, 10 ਜੁਲਾਈ (ਗੁਰਦੀਪ ਸਿੰਘ ਭੱਟੀ)-ਹਰਿਆਣਾ ਰੋਡਵੇਜ਼ ਬੱਸ ਸਟੈਂਡ ਫਤਿਹਾਬਾਦ ਦੇ ਇਕ ਕਰਮਚਾਰੀ ਦੀ ਜੇਬ 'ਚੋਂ 14 ਹਜ਼ਾਰ ਦੀ ਨਕਦੀ ਏ.ਟੀ.ਐਮ. ਕਾਰਡ ਤੇ ਹੋਰ ਜਰੂਰੀ ਕਾਗਜ਼ ਚੋਰੀ ਹੋਣ 'ਤੇ ਬੱਸ ਸਟੈਂਡ ਚੌਕੀ ਪੁਲਿਸ ਨੇ ਕਰਮਚਾਰੀ ਰਾਜ ਕੁਮਾਰ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਸਨਾਤਨ ਧਰਮ ਹਾਈ ਸਕੂਲ 'ਚ ਸਕੂਲ 'ਚ ਲਗਾਏ ਬੂਟੇ

ਨਰਾਇਣਗੜ੍ਹ, 10 ਜੁਲਾਈ (ਪੀ.ਸਿੰਘ)-ਸਨਾਤਨ ਧਰਮ ਹਾਈ ਸਕੂਲ 'ਚ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਪ੍ਰਧਾਨ ਅਸ਼ੋਕ ਮਹਿਤਾ ਨੇ ਸ਼ਿਰਕਤ ਕੀਤੀ | ਸਕੂਲ 'ਚ ਕਈਾ ਤਰ੍ਹਾਂ ਦੇ ਬੂਟੇ ਲਗਾਏ ਗਏ | ਬੱਚਿਆਂ ਨੂੰ ਸੰਬੋਧਨ ਕਰਦਿਆਂ ਅਸ਼ੋਕ ਮਹਿਤਾ ਨੇ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਜੀਵਨ 'ਚ ਇਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ ਵੱਡਾ ਹੋਣ ਤੱਕ ਉਸ ਦੀ ਦੇਖਭਾਲ ਕਰਨੀ ਚਾਹੀਦੀ ਹੈ | ਉਨ੍ਹਾਂ ਦਾ ਕਹਿਣਾ ਸੀ ਕਿ ਵਾਤਾਵਰਣ ਪ੍ਰਦੂਸ਼ਣ ਵੱਧਦਾ ਜਾ ਰਿਹਾ ਹੈ | ਜੇਕਰ ਸਮਾਂ ਰਹਿੰਦੇ ਇਸ ਵੱਲ ਧਿਆਨ ਨਾ ਦਿੱਤਾ ਗਿਆ, ਤਾਂ ਆਉਣ ਵਾਲੇ ਸਮੇਂ 'ਚ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈ ਸਕਦੇ ਹਨ | ਉਨ੍ਹਾਂ ਨੇ ਬੱਚਿਆਂ ਨੂੰ ਵੀ ਇੱਕ ਇੱਕ ਪੌਦਾ ਲਗਾਉਣ ਅਤੇ ਵੱਡਾ ਹੋਣ ਤੱਕ ਉਸ ਦੀ ਦੇਖਭਾਲ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ 'ਤੇ ਸਭਾ ਦੇ ਸਕੱਤਰ ਯੋਗੇਸ਼ਵਰ ਲਾਲ, ਜਯੋਤੀ ਪ੍ਰਸ਼ਾਦ, ਪਿ੍ੰਸੀਪਲ ਪ੍ਰਦੀਪ ਬਖਸ਼ੀ, ਵਿਨੋਦ ਕਾਲੀਆ ਸਣੇ ਸਕੂਲ ਦਾ ਸਟਾਫ਼ ਤੇ ਵੱਡੀ ਗਿਣਤੀ 'ਚ ਬੱਚੇ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਜਨਮ ਸਰਟੀਫਿਕੇਟ ਬਦਲੇ ਪੈਸਿਆਂ ਦੀ ਮੰਗ ਕਰਨ ਵਾਲੇ ਕਲਰਕ ਦਾ ਵੀਡੀਓ ਵਾਇਰਲ

ਟੋਹਾਣਾ, 10 ਜੁਲਾਈ (ਗੁਰਦੀਪ ਸਿੰਘ ਭੱਟੀ)-ਜ਼ਿਲ੍ਹਾ ਸਕੱਤਰੇਤ ਦੇ ਡੀ.ਸੀ. ਦਫ਼ਤਰ 'ਚ ਕੰਮ ਕਰਾਉਣ ਦੇ ਬਦਲੇ 3 ਹਜ਼ਾਰ ਰੁਪਏ ਦੀ ਮੰਗ ਕਰਨ ਵਾਲੇ ਕਲਰਕ ਦਾ ਵੀਡੀਓ ਵਾਇਰਲ ਹੋਣ 'ਤੇ ਡਿਪਟੀ ਕਮਿਸ਼ਨਰ ਨੇ ਸਬੰਧਿਤ ਕਲਰਕ ਨੂੰ 15 ਦਿਨ੍ਹਾਂ ਦੇ ਅੰਦਰ ਵਾਇਰਲ ਵੀਡੀਓ ਸਬੰਧੀ ...

ਪੂਰੀ ਖ਼ਬਰ »

ਭਾਰਤ ਬਚਾਓ ਜਨ ਅੰਦੋਲਨ 'ਚ ਸ਼ਾਮਿਲ ਹੋਣ ਲਈ ਕਾਂਗਰਸੀ ਹੋਏ ਰਵਾਨਾ

ਨਰਾਇਣਗੜ੍ਹ, 10 ਜੁਲਾਈ (ਪੀ. ਸਿੰਘ)-ਕੌਮੀ ਯੂਥ ਕਾਂਗਰਸ ਪ੍ਰਧਾਨ ਕੇਸ਼ਵ ਮੋਰਿਆ ਅਤੇ ਸੂਬਾਈ ਪ੍ਰਧਾਨ ਸਚਿਨ ਕੁੰਡੂ ਦੇ ਸੱਦੇ 'ਤੇ ਹਲਕੇ ਤੋਂ ਵੱਡੀ ਗਿਣਤੀ 'ਚ ਯੁਵਾ ਐਡਵੋਕੇਟ ਗੌਰਵ ਰਾਜ ਦੀ ਅਗਵਾਈ ਹੇਠ ਭਾਰਤ ਬਚਾਓ ਜਨ ਅੰਦੋਲਨ ਪੰਚਕੂਲਾ 'ਚ ਸ਼ਾਮਿਲ ਹੋਣ ਲਈ ਰਵਾਨਾ ...

ਪੂਰੀ ਖ਼ਬਰ »

ਪਹਿਲ ਦੇ ਆਧਾਰ 'ਤੇ ਤਿਆਰ ਕੀਤਾ ਜਾ ਰਿਹਾ ਹੈ ਵਿਦਿਆਰਥੀਆਂ ਦਾ ਰਿਜ਼ਲਟ-ਵੀ.ਸੀ.

ਸਿਰਸਾ, 10 ਜੁਲਾਈ (ਭੁਪਿੰਦਰ ਪੰਨੀਵਾਲੀਆ)-ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਵਿਜੈ ਕਾਇਤ ਨੇ ਕਿਹਾ ਹੈ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਰਿਜਲਟ ਪਹਿਲ ਦੇ ਅਧਾਰ 'ਤੇ ਤਿਆਰ ਕੀਤਾ ਜਾ ਰਿਹਾ ਹੈ | ਇਸ ਕੰਮ ਲਈ ਰਜਿਸਟਾਰ ਨੂੰ ਚਾਰਜ ਦਿੱਤਾ ...

ਪੂਰੀ ਖ਼ਬਰ »

ਮੈਕ ਦੀ 9ਵੀਂ ਵਰ੍ਹੇਗੰਢ 'ਤੇ ਕਲਾਕਾਰਾਂ ਨੇ ਮਚਾਈ ਧਮਾਲ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਸ਼ਹਿਰ 'ਚ ਆਪਣੀ ਇਕ ਵੱਖਰੀ ਪਛਾਣ ਬਣਾ ਚੁੱਕੇ ਮਲਟੀ ਆਰਟ ਕਲਚਰਲ ਸੈਂਟਰ ਦਾ 9ਵਾਂ ਸਾਲਾਨਾ ਉਤਸਵ ਸੱਭਿਆਚਾਰਕ ਪ੍ਰੋਗਰਾਮ ਕਰਕੇ ਧੂਮਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਦੇ ਜ਼ਰੀਏ ...

ਪੂਰੀ ਖ਼ਬਰ »

ਸਕੇਟਿੰਗ 'ਚ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ

ਸਿਰਸਾ, 10 ਜੁਲਾਈ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਸਕੇਟਿੰਗ ਐਸੋਸੀਏਸ਼ਨ, ਸਿਰਸਾ ਅਤੇ ਸਕੇਟਿੰਗ ਸੰਘ ਹਰਿਆਣਾ ਦੇ ਬੈਨਰ ਹੇਠ ਚੌਧਰੀ ਦੇਵੀ ਲਾਲ ਸਟੇਕ ਪਾਰਕ 'ਚ ਦੂਜੀ ਸਕੇਟਿੰਗ ਚੈਪੀਅਨਸ਼ਿਪ ਕਰਵਾਈ ਗਈ ਜਿਸ 'ਚ ਸੈਂਕੜੇ ਬੱਚਿਆਂ ਨੇ ਆਪਣੀ ਪ੍ਰਤਿਭਾ ਦੇ ਜੌਹਰ ...

ਪੂਰੀ ਖ਼ਬਰ »

ਪਾਣੀ ਦੀ ਬੱਚਤ ਲਈ ਯੂ.ਪੀ.ਐੈਲ. ਵਲੋਂ ਜ਼ੇਬਾ ਤਕਨੀਕ ਦੀ ਪੇਸ਼ਕਸ਼

ਪਟਿਆਲਾ, 10 ਜੁਲਾਈ (ਭਗਵਾਨ ਦਾਸ)– ਪਾਣੀ ਦੇ ਡਿੱਗ ਰਹੇ ਪੱੱਧਰ ਨੰੂ ਮੁੱਖ ਰੱਖਦਿਆਂ ਪਾਣੀ ਦੀ ਬੱਚਤ ਕਰਨ ਲਈ 18 ਹਜ਼ਾਰ ਕਰੋੜ ਰੁਪਏ ਦੀ ਕੰਪਨੀ ਯੂ.ਪੀ.ਐਲ. ਨੇ ਪੰਜਾਬ ਦੇ ਕਿਸਾਨਾਂ ਨੰੂ ਜ਼ੇਬਾ ਤਕਨੀਕ ਦੀ ਪੇਸ਼ਕਸ਼ ਕੀਤੀ ਹੈ | ਜ਼ੇਬਾ ਬੂਟੇ ਦੀ ਜੜ੍ਹ• ਨੰੂ 12 ਤੋਂ 15 ਦਿਨ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 10 ਜੁਲਾਈ (ਜਸਵੰਤ ਸਿੰਘ ਪੁਰਬਾ)-ਕੈਨੇਡੀਅਨ ਅਕੈਡਮੀ ਜੋ ਕਿ ਆਪਣੀਆਂ ਸਫ਼ਲਤਾ ਪੂਰਵਕ ਸੇਵਾਵਾਂ ਰਾਹੀਂ ਹਜ਼ਾਰਾਂ ਵਿਦਿਆਰਥੀਆਂ ਦਾ ਆਸਟ੍ਰੇਲੀਆ 'ਚ ਪੜ•੍ਹਨ ਦਾ ਸੁਪਨਾ ਸਾਕਾਰ ਕਰ ਚੁੱਕੀ ਹੈ, ਨੇ ਅੱਜ ਇਕ ਹੋਰ ਵਿਦਿਆਰਥੀ ਅਨਮੋਲ ਜਬਾਲ ਪੁੱਤਰ ਅਸ਼ਵਨੀ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਬਾਦਲ ਦੀ ਚਾਚੀ ਨਮਿਤ ਸ਼ਰਧਾਂਜਲੀ ਸਮਾਗਮ 15 ਨੂੰ

ਮੰਡੀ ਕਿੱਲਿਆਂਵਾਲੀ, 10 ਜੁਲਾਈ (ਇਕਬਾਲ ਸਿੰਘ ਸ਼ਾਂਤ)-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਾਚੀ ਮਾਤਾ ਹਰਬੰਸ ਕੌਰ ਢਿੱਲੋਂ ਦੀਆਂ ਅੱਜ ਬਾਦਲ ਦੇ ਸ਼ਮਸ਼ਾਨ ਘਾਟ ਵਿਖੇ ਅਸਥੀਆਂ ਚੁਗਣ ਦੀ ਰਸਮ ਕੀਤੀ ਗਈ | ਬੀਤੇ ਪਰਸੋਂ 96 ਸਾਲਾ ਮਾਤਾ ਹਰਬੰਸ ਕੌਰ ਸੰਖੇਪ ...

ਪੂਰੀ ਖ਼ਬਰ »

ਕੇਂਦਰ ਦੇ ਫ਼ੈਸਲੇ ਨਾਲ ਪੰਜਾਬ ਦੇ 20 ਲੱਖ ਕਿਸਾਨ ਪਰਿਵਾਰਾਂ ਨੂੰ 4600 ਕਰੋੜ ਦਾ ਲਾਭ ਹੋਵੇਗਾ- ਚੀਮਾ

ਸੰਗਰੂਰ, 10 ਜੁਲਾਈ (ਫੁੱਲ, ਪਸ਼ੌਰੀਆ)-ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਉਪ-ਚੇਅਰਮੈਨ ਪੰਜਾਬ ਮੰਡੀ ਬੋਰਡ ਸ. ਰਵਿੰਦਰ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਸਾਉਣੀ ਦੀਆਂ ਫ਼ਸਲਾਂ ਦੇ ਵਧਾਏ ਗਏ ਸਮਰਥਨ ਮੁੱਲ ਨੂੰ ਕਿਸਾਨਾਂ ਅਤੇ ...

ਪੂਰੀ ਖ਼ਬਰ »

ਅੱਜ ਵਿਸ਼ਵ ਜਨਸੰਖਿਆ ਦਿਵਸ 'ਤੇ ਵਿਸ਼ੇਸ਼

ਵਧਦੀ ਆਬਾਦੀ ਧਰਤੀ ਲਈ ਸਭ ਤੋਂ ਵੱਡਾ ਖ਼ਤਰਾ

ਦੁਨੀਆ ਵਿਚ ਵਧਦੀ ਆਬਾਦੀ ਇਸ ਵੇਲੇ ਇਕ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣ ਰਹੀ ਹੈ | ਕਿਉਂਕਿ ਜਿਸ ਰਫ਼ਤਾਰ ਨਾਲ ਮਨੁੱਖੀ ਆਬਾਦੀ ਵਧ ਰਹੀ ਹੈ | ਉਸ ਰਫ਼ਤਾਰ ਨਾਲ ਹੀ ਮਨੁੱਖ ਕੁਦਰਤੀ ਸਾਧਨਾਂ ਦਾ ਸਫ਼ਾਇਆ ਕਰਦਾ ਜਾ ਰਿਹਾ ਹੈ, ਜੰਗਲ ਘਟ ਰਹੇ ਹਨ, ਪੀਣ ਵਾਲੇ ਪਾਣੀ ਦੀ ਘਾਟ ਹੋ ...

ਪੂਰੀ ਖ਼ਬਰ »

ਤਬਾਦਲਾ-ਤਾਇਨਾਤੀ ਮਾਮਲੇ ਨੂੰ ਲੈ ਕੇ ਦਿੱਲੀ ਸਰਕਾਰ ਮੁੜ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 10 ਜੁਲਾਈ (ਜਗਤਾਰ ਸਿੰਘ)-ਦਿੱਲੀ ਸਰਕਾਰ ਤੇ ਉਪ ਰਾਜਪਾਲ ਵਿਚਕਾਰ ਅਧਿਕਾਰਾਂ ਨੂੰ ਲੈ ਕੇ ਛਿੜੀ ਜੰਗ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਬੀਤੇ ਦਿਨੀਂ ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਇਹ ਜੰਗ ਖਤਮ ਹੋਣ ਦੀ ਆਸ ਬੱਝੀ ਸੀ ਪ੍ਰੰਤੂ ਕੁਝ ਮਸਲਿਆਂ ...

ਪੂਰੀ ਖ਼ਬਰ »

-ਉਪ-ਰਾਜਪਾਲ ਬਨਾਮ ਦਿੱਲੀ ਸਰਕਾਰ-

ਉਪ-ਰਾਜਪਾਲ ਵਲੋਂ ਤਿੰਨ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ

ਨਵੀਂ ਦਿੱਲੀ, 10 ਜੁਲਾਈ (ਏਜੰਸੀ)-ਉਪ ਰਾਜਪਾਲ ਅਤੇ ਦਿੱਲੀ ਸਰਕਾਰ ਵਿਚਕਾਰ ਛਿੜੀ ਅਧਿਕਾਰਾਂ ਦੀ ਜੰਗ ਦਰਮਿਆਨ ਅੱਜ ਉਪ ਰਾਜਪਾਲ ਅਨਿਲ ਬੈਜਲ ਵਲੋਂ ਤਿੰਨ ਆਈ. ਏ. ਐਸ. ਅਧਿਕਾਰੀਆਂ ਦਾ ਤਬਾਦਲਾ ਕੀਤੇ ਜਾਣ ਤੋਂ ਬਾਅਦ ਮਾਮਲਾ ਹੋਰ ਗਰਮਾ ਗਿਆ ਹੈ | ਹਾਲ ਹੀ 'ਚ ਸੁਪਰੀਮ ਕੋਰਟ ...

ਪੂਰੀ ਖ਼ਬਰ »

ਵੀ.ਐਲ.ਸੀ.ਸੀ. ਨੇ ਮਨਾਇਆ 17ਵਾਂ ਡਿਗਰੀ ਵੰਡ ਸਮਾਰੋਹ

ਜਲੰਧਰ, 10 ਜੁਲਾਈ (ਅ.ਬ.)-ਏਸ਼ੀਆ ਦੀ ਸੁੰਦਰਤਾ ਤੇ ਫਿੱਟਨੈਸ ਖੇਤਰ 'ਚ ਮੋਹਰੀ ਸੰਸਥਾ ਵੀ.ਐਲ.ਸੀ.ਸੀ. ਇੰਸਟੀਚਿਊਟ ਆਫ਼ ਬਿਊਟੀ ਐਾਡ ਨਿਊਟ੍ਰੀਸ਼ਨ ਨੇ ਇੰਡੀਆ ਹੈਬੀਟੇਟ ਸੈਂਟਰ ਵਿਖੇ ਆਪਣਾ 17ਵਾਂ ਡਿਗਰੀ ਵੰਡ ਸਮਾਰੋਹ ਕਰਵਾਇਆ, ਜਿੱਥੇ 400 ਤੋਂ ਜ਼ਿਆਦਾ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX