ਤਾਜਾ ਖ਼ਬਰਾਂ


ਕੋਠੇ ਦਿਆਲ ਸਿੰਘ ਵਾਸੀਆਂ ਵੱਲੋਂ ਬੇਅਦਬੀ ਦੇ ਦੋਸ਼ੀ ਡੇਰਾ ਪ੍ਰੇਮੀਆਂ ਦੇ ਮੁਕੰਮਲ ਬਾਈਕਾਟ ਦਾ ਐਲਾਨ
. . .  1 minute ago
ਠੱਠੀ ਭਾਈ, 19 ਨਵੰਬਰ (ਜਗਰੂਪ ਸਿੰਘ ਮਠਾੜੂ) - ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ਵਿਖੇ ਚਾਰ-ਪੰਜ ਨਵੰਬਰ 2015 ਦੀ ਰਾਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਦੇ ਅੰਗਾਂ ਦੀ ਹੋਈ ਬੇਅਦਬੀ ਦੇ ਸਬੰਧ 'ਚ ਪਿੰਡ ਮੱਲਕੇ ਦੇ ਹੀ ਗ੍ਰਿਫ਼ਤਾਰ ਕੀਤੇ ਗਏ ਡੇਰਾ ਪ੍ਰੇਮੀ ....
ਪ੍ਰਧਾਨ ਮੰਤਰੀ ਮੋਦੀ ਨੇ ਪੈਰੀਫਿਰਲ ਐਕਸਪ੍ਰੈੱਸ ਵੇਅ ਦਾ ਕੀਤਾ ਉਦਘਾਟਨ
. . .  3 minutes ago
ਨਵੀਂ ਦਿੱਲੀ, 19 ਨਵੰਬਰ - ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪ੍ਰਦੂਸ਼ਣ ਵਾਲੇ ਵਾਹਨਾਂ ਦਾ ਭਾਰ ਘੱਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੈਰੀਫਿਰਲ ਐਕਸਪ੍ਰੈੱਸ ਵੇਅ ਸਮੇਤ ਵੱਖ ਵੱਖ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ....
ਕਿਸਾਨਾਂ ਵੱਲੋਂ ਵਿਧਾਨ ਸਭਾ ਦੇ ਸਾਹਮਣੇ ਪ੍ਰਦਰਸ਼ਨ
. . .  16 minutes ago
ਬੈਂਗਲੁਰੂ, 19 ਨਵੰਬਰ- ਬੈਗਲੁਰੂ 'ਚ ਫ਼ਸਲਾਂ ਦੇ ਸਹੀ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਵੱਖ-ਵੱਖ ਸੰਗਠਨਾਂ ਦੀ ਅਗਵਾਈ ਹੇਠ ਵਿਧਾਨ ਸਭਾ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ.....
ਰਾਜਾਸਾਂਸੀ ਬੰਬ ਧਮਾਕੇ 'ਚ ਐੱਚ.ਈ.36 ਕਿਸਮ ਦਾ ਹੈਂਡ ਗਰਨੇਡ ਵਰਤੇ ਜਾਣ ਦਾ ਖ਼ਦਸ਼ਾ
. . .  39 minutes ago
ਰਾਜਾਸਾਂਸੀ, 19 ਨਵੰਬਰ (ਹੇਰ)- ਰਾਜਾਸਾਂਸੀ ਵਿਖੇ ਨਿਰੰਕਾਰੀ ਭਵਨ 'ਚ ਹੋਏ ਬੰਬ ਧਮਾਕੇ ਸੰਬੰਧੀ ਆਲਾ ਦਰਜੇ ਦੇ ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਇਸ ਘਟਨਾ 'ਚ ਐੱਚ.ਈ.36 ਕਿਸਮ ਦਾ ਹੈਂਡ ਗਰਨੇਡ ਦੀ ਵਰਤੋਂ ਦਾ ਖ਼ਦਸ਼ਾ ਹੈ। ਇਸ ਦੇ ਨਾਲ ਹੀ ਇਹ ....
ਰਾਜਾਸਾਂਸੀ ਵਿਖੇ ਹੋਏ ਬੰਬ ਧਮਾਕੇ 'ਚ ਮਾਰੇ ਗਏ ਸੰਦੀਪ ਸਿੰਘ ਦਾ ਹੋਇਆ ਸਸਕਾਰ
. . .  45 minutes ago
ਰਾਜਾਸਾਂਸੀ, 19 ਨਵੰਬਰ (ਹੇਰ, ਖੀਵਾ)- ਰਾਜਾਸਾਂਸੀ ਵਿਖੇ ਨਿਰੰਕਾਰੀ ਭਵਨ 'ਚ ਹੋਏ ਬੰਬ ਧਮਾਕੇ 'ਚ ਮਾਰੇ ਗਏ ਸੰਦੀਪ ਸਿੰਘ ਦਾ ਅੱਜ ਕਸਬਾ ਰਾਜਾਸਾਂਸੀ ਦੇ ਸ਼ਮਸ਼ਾਨ ਘਾਟ 'ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਹਲਕਾ ਰਾਜਾਸਾਂਸੀ ਦੇ ਵਿਧਾਇਕ ਤੇ ....
ਮੋਗਾ ਜ਼ਿਲ੍ਹੇ ਦੇ ਨੌਜਵਾਨ ਦੀ ਮਨੀਲਾ 'ਚ ਗੋਲੀਆ ਮਾਰ ਕੇ ਹੱਤਿਆ
. . .  about 1 hour ago
ਅਜੀਤਵਾਲ(ਮੋਗਾ), 19 ਨਵੰਬਰ (ਸ਼ਮਸ਼ੇਰ ਸਿੰਘ ਗ਼ਾਲਿਬ) - ਮੋਗਾ ਜ਼ਿਲ੍ਹੇ ਦੇ ਡਾਲਾ ਪਿੰਡ ਦੇ ਨੌਜਵਾਨ ਦਾ ਮਨੀਲਾ ਵਿਖੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਜਸਮੇਲ...
ਫ਼ੈਕਟਰੀ 'ਚ ਕੰਮ ਕਰਦੇ ਸਮੇਂ ਵਾਪਰੇ ਹਾਦਸੇ 'ਚ 2 ਮਜ਼ਦੂਰਾਂ ਦੀ ਮੌਤ, ਇੱਕ ਜ਼ਖਮੀ
. . .  about 1 hour ago
ਕਪੂਰਥਲਾ, 19 ਨਵੰਬਰ (ਅਮਰਜੀਤ ਸਡਾਨਾ) - ਰੇਲ ਕੋਚ ਕਪੂਰਥਲਾ ਦੇ ਨੇੜੇ ਇੱਕ ਫ਼ੈਕਟਰੀ ਵਿਚ ਕੰਮ ਕਰਦੇ ਸਮੇਂ ਹੋਏ ਹਾਦਸੇ 'ਚ 2 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਇੱਕ ਜ਼ਖਮੀ ਹੋ...
ਪਹਿਲਾਜ ਨਿਹਲਾਨੀ ਦੀ ਪਟੀਸ਼ਨ 'ਤੇ ਬੌਂਬੇ ਹਾਈਕੋਰਟ 'ਚ ਸੁਣਵਾਈ 21 ਨੂੰ
. . .  about 1 hour ago
ਮੁੰਬਈ, 19 ਨਵੰਬਰ - ਫ਼ਿਲਮ ਨਿਰਦੇਸ਼ਕ ਪਹਿਲਾਜ ਨਿਹਲਾਨੀ ਵੱਲੋਂ ਉਨ੍ਹਾਂ ਦੀ ਫ਼ਿਲਮ ਵਿਚ ਲਗਾਏ ਗਏ ਕੱਟਾਂ ਨੂੰ ਲੈ ਕੇ ਸੈਂਸਰ ਬੋਰਡ ਖ਼ਿਲਾਫ਼ ਦਰਜ ਕੀਤੀ ਗਈ ਪਟੀਸ਼ਨ 'ਤੇ ਬੌਂਬੇ ਹਾਈਕੋਰਟ...
ਮੁੱਠਭੇੜ 'ਚ 2 ਮਾਉਵਾਦੀ ਢੇਰ
. . .  about 2 hours ago
ਮੁੰਬਈ, 19 ਨਵੰਬਰ - ਮਹਾਰਾਸ਼ਟਰ ਦੇ ਗੜਚਿਰੌਲੀ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਮਾਉਵਾਦੀਆਂ ਨੂੰ ਢੇਰ ਕਰ...
ਨਿਰੰਕਾਰੀ ਭਵਨ ਧਮਾਕੇ 'ਚ ਮਾਰੇ ਗਏ ਸੰਦੀਪ ਸਿੰਘ ਮ੍ਰਿਤਕ ਦੇਹ ਪਹੁੰਚੀ ਘਰ
. . .  about 2 hours ago
ਰਾਜਾਸਾਂਸੀ, 19 ਨਵੰਬਰ (ਹੇਰ, ਖੀਵਾ) - ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਬੀਤੇ ਦਿਨ ਹੋਏ ਗਰਨੇਡ ਧਮਾਕੇ 'ਚ ਮਾਰੇ ਗਏ ਸੰਦੀਪ ਸਿੰਘ ਦੀ ਮ੍ਰਿਤਕ ਦੇਹ ਉਸ ਦੇ ਘਰ ਪਹੁੰਚੀ। ਇਸ ਮੌਕੇ...
ਫੂਲਕਾ ਨੇ ਵਿਵਾਦਿਤ ਬਿਆਨ 'ਤੇ ਜਤਾਇਆ ਅਫ਼ਸੋਸ
. . .  about 2 hours ago
ਨਵੀਂ ਦਿੱਲੀ, 19 ਨਵੰਬਰ - ਆਪ ਵਿਧਾਇਕ ਐੱਚ.ਐੱਸ.ਫੂਲਕਾ ਨੇ ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਬਣੇ ਨਿਰੰਕਾਰੀ ਭਵਨ 'ਚ ਹੋਏ ਧਮਾਕੇ ਸਬੰਧੀ ਦਿੱਤੇ ਵਿਵਾਦਿਤ ਬਿਆਨ 'ਤੇ ਅਫ਼ਸੋਸ ਜਤਾਇਆ...
ਸੀ.ਬੀ.ਆਈ ਦੇ ਡੀ.ਆਈ.ਜੀ ਮਨੀਸ਼ ਕੁਮਾਰ ਸਿਨਹਾ ਵੀ ਪਹੁੰਚੇ ਸੁਪਰੀਮ ਕੋਰਟ
. . .  about 2 hours ago
ਨਵੀਂ ਦਿੱਲੀ, 19 ਨਵੰਬਰ - ਸੀ.ਬੀ.ਆਈ ਦੇ ਵਿਸ਼ੇਸ਼ ਡਾਇਰੈਕਟਰ ਰਾਕੇਸ਼ ਅਸਥਾਨਾ ਦੇ ਮਾਮਲੇ ਦੀ ਜਾਂਚ ਕਰ ਰਹੀ ਟੀਮ ਦੇ ਮੁਖੀ ਆਈ.ਪੀ.ਐੱਸ ਮਨੀਸ਼ ਕੁਮਾਰ ਸਿਨਹਾ ਨੇ ਵੀ ਉਨ੍ਹਾਂ...
ਆਈ.ਆਰ.ਸੀ.ਟੀ.ਸੀ ਘੁਟਾਲੇ ਦੀ ਸੁਣਵਾਈ 20 ਦਸੰਬਰ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 19 ਨਵੰਬਰ - ਪਟਿਆਲਾ ਹਾਊਸ ਕੋਰਟ ਨੇ ਆਈ.ਆਰ.ਸੀ.ਟੀ.ਸੀ ਘੁਟਾਲੇ ਦੀ ਸੁਣਵਾਈ 20 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਕੋਰਟ ਨੇ ਸੀ.ਬੀ.ਆਈ ਨੂੰ ਉਸ ਦਿਨ...
ਵਾਰਾਨਸੀ ਹਵਾਈ ਅੱਡੇ 'ਤੇ ਲੱਗੀ ਅੱਗ
. . .  about 3 hours ago
ਵਾਰਾਨਸੀ, 19 ਨਵੰਬਰ - ਵਾਰਾਨਸੀ ਦੇ ਹਵਾਈ ਅੱਡੇ ਵਿਖੇ ਅੱਜ ਸਵੇਰੇ ਅੱਗ ਲੱਗ ਗਈ, ਜਿਸ ਉੱਪਰ ਕਾਬੂ ਪਾ ਲਿਆ ਗਿਆ ਹੈ। ਅੱਗ ਵਿਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਸੂਚਨਾ...
ਕੈਪਟਨ ਅਮਰਿੰਦਰ ਸਿੰਘ ਅੱਜ ਆਉਣਗੇ ਨਿਰੰਕਾਰੀ ਭਵਨ
. . .  about 3 hours ago
ਰਾਜਾਸਾਂਸੀ, 19 ਨਵੰਬਰ (ਹੇਰ, ਖੀਵਾ) - ਅੰਮ੍ਰਿਤਸਰ ਦੇ ਰਾਜਾਸਾਂਸੀ 'ਚ ਬਣੇ ਨਿਰੰਕਾਰੀ ਭਵਨ ਵਿਚ ਬੀਤੇ ਦਿਨ ਹੋਏ ਧਮਾਕੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਨਿਰੰਕਾਰੀ ਭਵਨ...
ਐਨ.ਆਈ.ਏ ਦੀ ਟੀਮ ਮੁੜ ਤੋਂ ਪਹੁੰਚੀ ਨਿਰੰਕਾਰੀ ਭਵਨ
. . .  about 3 hours ago
ਕੈਪਟਨ ਵੱਲੋਂ ਅੰਮ੍ਰਿਤਸਰ ਧਮਾਕੇ 'ਚ ਸ਼ਾਮਲ ਸ਼ੱਕੀਆਂ ਦੀ ਸੂਚਨਾ ਦੇਣ ਵਾਲੇ ਨੂੰ 50 ਲੱਖ ਦੇ ਇਨਾਮ ਦਾ ਐਲਾਨ
. . .  22 minutes ago
ਸੀ.ਬੀ.ਆਈ ਵਿਵਾਦ : ਅਲੋਕ ਵਰਮਾ ਅੱਜ ਬੰਦ ਲਿਫ਼ਾਫ਼ੇ ਦਾਖਲ ਕਰਵਾਉਣਗੇ ਰਿਪੋਰਟ
. . .  about 4 hours ago
ਸੋਨੀਆ ਤੇ ਰਾਹੁਲ ਨੇ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
ਆਰ.ਬੀ.ਆਈ ਕੇਂਦਰੀ ਨਿਰਦੇਸ਼ਕ ਬੋਰਡ ਦੀ ਮੀਟਿੰਗ ਅੱਜ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550
ਵਿਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ

ਦਿੱਲੀ

ਜੀ.ਕੇ. ਨੂੰ 'ਸਰਦਾਰ-ਏ-ਆਜ਼ਮ' ਦੇ ਿਖ਼ਤਾਬ ਨਾਲ ਨਿਵਾਜਿਆ

ਨਵੀਂ ਦਿੱਲੀ, 10 ਜੁਲਾਈ (ਬਲਵਿੰਦਰ ਸਿੰਘ ਸੋਢੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੀ-2 ਜਨਕਪੁਰੀ ਨਵੀਂ ਦਿੱਲੀ ਵਿਖੇ ਇਕ ਵਿਸ਼ਾਲ ਕੀਰਤਨ ਦਰਬਾਰ ਕੀਤਾ ਗਿਆ | ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਨੇ ਕੀਰਤਨ ਦੁਆਰਾ ਸੰਗਤਾਂ ਦਾ ਮਨ ...

ਪੂਰੀ ਖ਼ਬਰ »

ਦਿੱਲੀ ਸਰਕਾਰ ਦੇ ਮਿਸ਼ਨ ਬੁਨਿਆਦ 'ਚ ਇਕ ਲੱਖ ਤੋਂ ਜ਼ਿਆਦਾ ਬੱਚਿਆਂ ਦਾ ਹਿੰਦੀ ਤੇ ਹਿਸਾਬ ਦਾ ਵਿਸ਼ਾ ਮਜ਼ਬੂਤ ਹੋਇਆ

ਨਵੀਂ ਦਿੱਲੀ, 10 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਵਲੋਂ ਸਰਕਾਰੀ ਸਕੂਲ ਦੇ ਵਿਚ ਅਪ੍ਰੈਲ ਦੇ ਮਹੀਨੇ ਤੋਂ ਮਿਸ਼ਨ ਬੁਨਿਆਦ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਕਮਜ਼ੋਰ ਬੱਚਿਆਂ ਦੇ ਵਿਸ਼ੇ ਪ੍ਰਤੀ ਅਧਿਆਪਕਾਂ ਨੇ ...

ਪੂਰੀ ਖ਼ਬਰ »

ਬਿਮਾਰੀਆਂ ਪ੍ਰਤੀ ਜਾਗਰੂਕਤਾ ਲਿਆਉਣ ਲਈ ਪੋਸਟਰ ਜਾਰੀ

ਨਵੀਂ ਦਿੱਲੀ, 10 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦੱਖਣੀ ਦਿੱਲੀ ਨਗਰ ਨਿਗਮ ਮੱਛਰਾਂ ਦੀਆਂ ਬਿਮਾਰੀਆਂ ਪ੍ਰਤੀ ਜਾਗਰੂਕਤਾ ਫ਼ੈਲਾਉਣ ਦੇ ਲਈ ਨਗਰ ਨਿਗਮ ਦੇ ਸਾਰੇ ਸਕੂਲਾਂ ਦੇ ਪੋਸਟਰਾਂ ਦੇ ਰਾਹੀਂ ਬੱਚਿਆਂ ਅਤੇ ਅਧਿਆਪਕਾਂ ਨੂੰ ਜਾਗਰੂਕ ਕਰੇਗਾ ਤਾਂ ਜੋ ਮੱਛਰਾਂ ...

ਪੂਰੀ ਖ਼ਬਰ »

ਦਿੱਲੀ ਵਿਚ 2 ਸਾਲਾਂ 'ਚ ਪਾਣੀ ਦੀ ਉਪਲਬਧਤਾ 'ਚ ਹੋਵੇਗਾ 15-20 ਫ਼ੀਸਦੀ ਵਾਧਾ-ਕੇਜਰੀਵਾਲ

ਨਵੀਂ ਦਿੱਲੀ, 10 ਜੁਲਾਈ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ਼ਹਿਰ ਵਿਚ ਪਾਣੀ ਦੀ ਉਪਲਬਧਤਾ ਅਗਲੇ 2 ਸਾਲਾਂ ਵਿਚ 15 ਤੋਂ 20ਫੀਸਦੀ ਅਤੇ 5 ਸਾਲਾਂ ਵਿਚ 50 ਫੀਸਦੀ ਵਧਾਉਣ ਦੀ ਯੋਜਨਾ 'ਤੇ ਕੰਮ ਕਰ ਰਹੀ ਹੈ | ਮੁੱਖ ...

ਪੂਰੀ ਖ਼ਬਰ »

ਦਿੱਲੀ ਭਾਜਪਾ ਮੁਖੀ ਤਿਵਾੜੀ ਵਲੋਂ ਕੇਜਰੀਵਾਲ 'ਤੇ ਜਾਣ ਬੁੱਝ ਕੇ ਨਵਾਂ ਵਿਵਾਦ ਖੜ੍ਹਾ ਕਰਨ ਦਾ ਦੋਸ਼

ਨਵੀਂ ਦਿੱਲੀ,10 ਜੁਲਾਈ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਹੈ ਕਿ ਦਿੱਲੀ ਦੇ ਲੋਕ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ ਕਿਉਂਕਿ ਸੁਪਰੀਮ ਕੋਰਟ ਦੇ ਫੈਸਲੇ 'ਚ ਆਪਣੀ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਗਰਮੀ ਦੇ ਕਾਰਨ ਬਿਜਲੀ ਦੀ ਮੰਗ 'ਚ ਵਾਧਾ

ਨਵੀਂ ਦਿੱਲੀ, 10 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਲੋਕਾਂ ਨੂੰ ਤੇਜ਼ ਧੁੱਪ ਅਤੇ ਅੰਤਾਂ ਦੀ ਪੈ ਰਹੀ ਗਰਮੀ ਦਾ ਇਨ੍ਹਾਂ ਦਿਨਾਂ ਵਿਚ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਸ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆਉਂਦੀ | ਹਾਲਾਂਕਿ ਮਾੜੀ ਮੋਟੀ ਬਾਰਸ਼ ਹੁੰਦੀ ਜ਼ਰੂਰ ...

ਪੂਰੀ ਖ਼ਬਰ »

ਏ. ਟੀ. ਐਮ. ਬਦਲਣ ਵਾਲੇ ਅੰਤਰਰਾਜੀ ਗਰੋਹ ਦੇ ਦੋ ਮੈਂਬਰ ਪੁਲਿਸ ਵਲੋਂ ਕਾਬੂ

ਨਵੀਂ ਦਿੱਲੀ, 10 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਅੰਤਰਰਾਜੀ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਹੈ, ਜੋ ਕਿ ਏ. ਟੀ. ਐਮ. ਬਦਲ ਕੇ ਦਿੱਲੀ, ਨੋਇਡਾ, ਗਾਜੀਆਬਾਦ ਤੇ ਫ਼ਰੀਦਾਬਾਦ ਵਿਚ ਵਾਰਦਾਤਾਂ ਕਰਦੇ ਸਨ | ਇਨ੍ਹਾਂ 'ਚੋਂ ਇਕ ਦਾ ...

ਪੂਰੀ ਖ਼ਬਰ »

ਐਨ. ਬੀ. ਟੀ. ਨੇ ਸ਼ੁਰੂ ਕੀਤਾ ਪੁਸਤਕ ਪ੍ਰਕਾਸ਼ਨ 'ਚ ਸਰਟੀਫਿਕੇਟ ਪਾਠਕ੍ਰਮ

ਨਵੀਂ ਦਿੱਲੀ, 10 ਜੁਲਾਈ (ਬਲਵਿੰਦਰ ਸਿੰਘ ਸੋਢੀ)-ਐਨ. ਬੀ. ਟੀ. ਦੇ ਵਲੋਂ ਨੌਜਵਾਨਾਂ ਵਿਚ ਕੌਸ਼ਲ ਵਿਕਾਸ ਯੋਜਨਾ ਦੇ ਅਧੀਨ ਅੱਜ (10 ਜੁਲਾਈ) ਨੂੰ ਪੁਸਤਕ ਪ੍ਰਕਾਸ਼ਨ ਵਿਚ ਸਰਟੀਫਿਕੇਟ ਪਾਠਕ੍ਰਮ ਸ਼ੁਰੂ ਕੀਤਾ ਗਿਆ ਹੈ ਜੋ ਕਿ 10 ਅਗਸਤ ਤੱਕ ਚੱਲੇਗਾ, ਜਿਸ ਦਾ ਉਦਘਾਟਨ ਐਨ. ਬੀ. ...

ਪੂਰੀ ਖ਼ਬਰ »

ਨਿਰੰਕਾਰੀ ਮਾਤਾ ਸਵਿੰਦਰ ਹਰਦੇਵ ਜੀ ਦਾ ਸਰਬ ਸ੍ਰੇਸ਼ਠ ਸ਼ਖ਼ਸੀਅਤ ਪੁਰਸਕਾਰ ਨਾਲ ਹੋਵੇਗਾ ਸਨਮਾਨ

ਨਵੀਂ ਦਿੱਲੀ, 10 ਜੁਲਾਈ (ਬਲਵਿੰਦਰ ਸਿੰਘ ਸੋਢੀ)-ਨਿਰੰਕਾਰੀ ਮਾਤਾ ਸਵਿੰਦਰ ਹਰਦੇਵ ਜੀ ਮਹਾਰਾਜ ਨੂੰ 2018 ਦੇ 'ਸਰਵ ਸ੍ਰੇਸ਼ਠ ਅਧਿਆਤਮਕ ਸ਼ਖ਼ਸੀਅਤ ਪੁਰਸਕਾਰ' ਦੇ ਨਾਲ ਸਨਮਾਨਿਤ ਕੀਤਾ ਜਾਵੇਗਾ | ਇਹ ਪੁਰਸਕਾਰ ਅਮਰੀਕਾ ਸਥਿਤ ਮਾਨਵਤਾ ਦੇ ਬਹੁਪੱਖੀ ਤੇ ਵਿਸ਼ਵ ਪੱਧਰੀ ...

ਪੂਰੀ ਖ਼ਬਰ »

ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਟੋਹਾਣਾ, 10 ਜੁਲਾਈ (ਗੁਰਦੀਪ ਸਿੰਘ ਭੱਟੀ)-ਬੀਤੇ ਦਿਨੀਂ ਜਾਖਲ ਮੰਡੀ ਦੇ ਸੁਰਿੰਦਰ ਸਿੰਗਲਾ ਕਿਤਾਬਾਂ ਵਾਲੇ ਦਾ ਨੌਜਵਾਨ ਬੇਟਾ 22 ਸਾਲਾ ਅਤੁਲ ਸਿੰਗਲਾ ਸੜਕ ਹਾਦਸੇ 'ਚ ਮਾਰਿਆ ਗਿਆ ਤੇ ਉਸਦੇ ਦੋਸਤ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ | ਪੁਲਿਸ ਨੇ ...

ਪੂਰੀ ਖ਼ਬਰ »

ਰੋਡਵੇਜ਼ ਕਰਮਚਾਰੀ ਦੀ ਜੇਬ 'ਚੋਂ ਨਕਦੀ ਤੇ ਏ.ਟੀ.ਐਮ. ਕਾਰਡ ਚੋਰੀ

ਟੋਹਾਣਾ, 10 ਜੁਲਾਈ (ਗੁਰਦੀਪ ਸਿੰਘ ਭੱਟੀ)-ਹਰਿਆਣਾ ਰੋਡਵੇਜ਼ ਬੱਸ ਸਟੈਂਡ ਫਤਿਹਾਬਾਦ ਦੇ ਇਕ ਕਰਮਚਾਰੀ ਦੀ ਜੇਬ 'ਚੋਂ 14 ਹਜ਼ਾਰ ਦੀ ਨਕਦੀ ਏ.ਟੀ.ਐਮ. ਕਾਰਡ ਤੇ ਹੋਰ ਜਰੂਰੀ ਕਾਗਜ਼ ਚੋਰੀ ਹੋਣ 'ਤੇ ਬੱਸ ਸਟੈਂਡ ਚੌਕੀ ਪੁਲਿਸ ਨੇ ਕਰਮਚਾਰੀ ਰਾਜ ਕੁਮਾਰ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਸਨਾਤਨ ਧਰਮ ਹਾਈ ਸਕੂਲ 'ਚ ਸਕੂਲ 'ਚ ਲਗਾਏ ਬੂਟੇ

ਨਰਾਇਣਗੜ੍ਹ, 10 ਜੁਲਾਈ (ਪੀ.ਸਿੰਘ)-ਸਨਾਤਨ ਧਰਮ ਹਾਈ ਸਕੂਲ 'ਚ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਪ੍ਰਧਾਨ ਅਸ਼ੋਕ ਮਹਿਤਾ ਨੇ ਸ਼ਿਰਕਤ ਕੀਤੀ | ਸਕੂਲ 'ਚ ਕਈਾ ਤਰ੍ਹਾਂ ਦੇ ਬੂਟੇ ਲਗਾਏ ਗਏ | ਬੱਚਿਆਂ ਨੂੰ ਸੰਬੋਧਨ ਕਰਦਿਆਂ ਅਸ਼ੋਕ ਮਹਿਤਾ ਨੇ ਕਿਹਾ ਕਿ ਹਰ ਵਿਅਕਤੀ ਨੂੰ ...

ਪੂਰੀ ਖ਼ਬਰ »

ਜਨਮ ਸਰਟੀਫਿਕੇਟ ਬਦਲੇ ਪੈਸਿਆਂ ਦੀ ਮੰਗ ਕਰਨ ਵਾਲੇ ਕਲਰਕ ਦਾ ਵੀਡੀਓ ਵਾਇਰਲ

ਟੋਹਾਣਾ, 10 ਜੁਲਾਈ (ਗੁਰਦੀਪ ਸਿੰਘ ਭੱਟੀ)-ਜ਼ਿਲ੍ਹਾ ਸਕੱਤਰੇਤ ਦੇ ਡੀ.ਸੀ. ਦਫ਼ਤਰ 'ਚ ਕੰਮ ਕਰਾਉਣ ਦੇ ਬਦਲੇ 3 ਹਜ਼ਾਰ ਰੁਪਏ ਦੀ ਮੰਗ ਕਰਨ ਵਾਲੇ ਕਲਰਕ ਦਾ ਵੀਡੀਓ ਵਾਇਰਲ ਹੋਣ 'ਤੇ ਡਿਪਟੀ ਕਮਿਸ਼ਨਰ ਨੇ ਸਬੰਧਿਤ ਕਲਰਕ ਨੂੰ 15 ਦਿਨ੍ਹਾਂ ਦੇ ਅੰਦਰ ਵਾਇਰਲ ਵੀਡੀਓ ਸਬੰਧੀ ...

ਪੂਰੀ ਖ਼ਬਰ »

ਭਾਰਤ ਬਚਾਓ ਜਨ ਅੰਦੋਲਨ 'ਚ ਸ਼ਾਮਿਲ ਹੋਣ ਲਈ ਕਾਂਗਰਸੀ ਹੋਏ ਰਵਾਨਾ

ਨਰਾਇਣਗੜ੍ਹ, 10 ਜੁਲਾਈ (ਪੀ. ਸਿੰਘ)-ਕੌਮੀ ਯੂਥ ਕਾਂਗਰਸ ਪ੍ਰਧਾਨ ਕੇਸ਼ਵ ਮੋਰਿਆ ਅਤੇ ਸੂਬਾਈ ਪ੍ਰਧਾਨ ਸਚਿਨ ਕੁੰਡੂ ਦੇ ਸੱਦੇ 'ਤੇ ਹਲਕੇ ਤੋਂ ਵੱਡੀ ਗਿਣਤੀ 'ਚ ਯੁਵਾ ਐਡਵੋਕੇਟ ਗੌਰਵ ਰਾਜ ਦੀ ਅਗਵਾਈ ਹੇਠ ਭਾਰਤ ਬਚਾਓ ਜਨ ਅੰਦੋਲਨ ਪੰਚਕੂਲਾ 'ਚ ਸ਼ਾਮਿਲ ਹੋਣ ਲਈ ਰਵਾਨਾ ...

ਪੂਰੀ ਖ਼ਬਰ »

ਪਹਿਲ ਦੇ ਆਧਾਰ 'ਤੇ ਤਿਆਰ ਕੀਤਾ ਜਾ ਰਿਹਾ ਹੈ ਵਿਦਿਆਰਥੀਆਂ ਦਾ ਰਿਜ਼ਲਟ-ਵੀ.ਸੀ.

ਸਿਰਸਾ, 10 ਜੁਲਾਈ (ਭੁਪਿੰਦਰ ਪੰਨੀਵਾਲੀਆ)-ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਵਿਜੈ ਕਾਇਤ ਨੇ ਕਿਹਾ ਹੈ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਰਿਜਲਟ ਪਹਿਲ ਦੇ ਅਧਾਰ 'ਤੇ ਤਿਆਰ ਕੀਤਾ ਜਾ ਰਿਹਾ ਹੈ | ਇਸ ਕੰਮ ਲਈ ਰਜਿਸਟਾਰ ਨੂੰ ਚਾਰਜ ਦਿੱਤਾ ...

ਪੂਰੀ ਖ਼ਬਰ »

ਮੈਕ ਦੀ 9ਵੀਂ ਵਰ੍ਹੇਗੰਢ 'ਤੇ ਕਲਾਕਾਰਾਂ ਨੇ ਮਚਾਈ ਧਮਾਲ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਸ਼ਹਿਰ 'ਚ ਆਪਣੀ ਇਕ ਵੱਖਰੀ ਪਛਾਣ ਬਣਾ ਚੁੱਕੇ ਮਲਟੀ ਆਰਟ ਕਲਚਰਲ ਸੈਂਟਰ ਦਾ 9ਵਾਂ ਸਾਲਾਨਾ ਉਤਸਵ ਸੱਭਿਆਚਾਰਕ ਪ੍ਰੋਗਰਾਮ ਕਰਕੇ ਧੂਮਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਦੇ ਜ਼ਰੀਏ ...

ਪੂਰੀ ਖ਼ਬਰ »

ਸਕੇਟਿੰਗ 'ਚ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ

ਸਿਰਸਾ, 10 ਜੁਲਾਈ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਸਕੇਟਿੰਗ ਐਸੋਸੀਏਸ਼ਨ, ਸਿਰਸਾ ਅਤੇ ਸਕੇਟਿੰਗ ਸੰਘ ਹਰਿਆਣਾ ਦੇ ਬੈਨਰ ਹੇਠ ਚੌਧਰੀ ਦੇਵੀ ਲਾਲ ਸਟੇਕ ਪਾਰਕ 'ਚ ਦੂਜੀ ਸਕੇਟਿੰਗ ਚੈਪੀਅਨਸ਼ਿਪ ਕਰਵਾਈ ਗਈ ਜਿਸ 'ਚ ਸੈਂਕੜੇ ਬੱਚਿਆਂ ਨੇ ਆਪਣੀ ਪ੍ਰਤਿਭਾ ਦੇ ਜੌਹਰ ...

ਪੂਰੀ ਖ਼ਬਰ »

ਪਾਣੀ ਦੀ ਬੱਚਤ ਲਈ ਯੂ.ਪੀ.ਐੈਲ. ਵਲੋਂ ਜ਼ੇਬਾ ਤਕਨੀਕ ਦੀ ਪੇਸ਼ਕਸ਼

ਪਟਿਆਲਾ, 10 ਜੁਲਾਈ (ਭਗਵਾਨ ਦਾਸ)– ਪਾਣੀ ਦੇ ਡਿੱਗ ਰਹੇ ਪੱੱਧਰ ਨੰੂ ਮੁੱਖ ਰੱਖਦਿਆਂ ਪਾਣੀ ਦੀ ਬੱਚਤ ਕਰਨ ਲਈ 18 ਹਜ਼ਾਰ ਕਰੋੜ ਰੁਪਏ ਦੀ ਕੰਪਨੀ ਯੂ.ਪੀ.ਐਲ. ਨੇ ਪੰਜਾਬ ਦੇ ਕਿਸਾਨਾਂ ਨੰੂ ਜ਼ੇਬਾ ਤਕਨੀਕ ਦੀ ਪੇਸ਼ਕਸ਼ ਕੀਤੀ ਹੈ | ਜ਼ੇਬਾ ਬੂਟੇ ਦੀ ਜੜ੍ਹ• ਨੰੂ 12 ਤੋਂ 15 ਦਿਨ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 10 ਜੁਲਾਈ (ਜਸਵੰਤ ਸਿੰਘ ਪੁਰਬਾ)-ਕੈਨੇਡੀਅਨ ਅਕੈਡਮੀ ਜੋ ਕਿ ਆਪਣੀਆਂ ਸਫ਼ਲਤਾ ਪੂਰਵਕ ਸੇਵਾਵਾਂ ਰਾਹੀਂ ਹਜ਼ਾਰਾਂ ਵਿਦਿਆਰਥੀਆਂ ਦਾ ਆਸਟ੍ਰੇਲੀਆ 'ਚ ਪੜ•੍ਹਨ ਦਾ ਸੁਪਨਾ ਸਾਕਾਰ ਕਰ ਚੁੱਕੀ ਹੈ, ਨੇ ਅੱਜ ਇਕ ਹੋਰ ਵਿਦਿਆਰਥੀ ਅਨਮੋਲ ਜਬਾਲ ਪੁੱਤਰ ਅਸ਼ਵਨੀ ਕੁਮਾਰ ਵਾਸੀ ਬਟਾਲਾ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ | ਵੀਜ਼ਾ ਹੋਲਡਰ ਵਿਦਿਆਰਥੀ ਨੇ ਕੈਨੇਡੀਅਨ ਅਕੈਡਮੀ ਦੇ ਸਮੂਹ ਸਟਾਫ਼ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਉਸ ਨੇ ਬਾਰ•੍ਹਵੀਂ ਕਰਨ ਤੋਂ ਬਾਅਦ ਆਈਲੈਟਸ 'ਚੋਂ 6 ਬੈਂਡ ਪ੍ਰਾਪਤ ਕੀਤੇ ਅਤੇ ਆਪਣੀ ਅਗਲੀ ਪੜ੍ਹ•ਾਈ ਵਿਦੇਸ਼ 'ਚ ਕਰਨ ਦਾ ਸੋਚਦੇ ਹੋਏ ਕਈ ਏਜੰਟਾਂ ਕੋਲ ਗਿਆ ਅਤੇ ਉਨ੍ਹਾਂ ਮੇਰੇ ਆਈਲੈਟਸ 'ਚੋਂ ਇਕ ਮਡਿਊਲ 'ਚੋਂ (5.0) ਬੈਂਡ ਹੋਣ ਕਰਕੇ ਮੈਨੂੰ ਵੀਜ਼ਾ ਨਾ ਮਿਲਣ ਦੀ ਸੰਭਾਵਨਾ ਦੱਸੀ | ਜਦਕਿ ਕੈਨੇਡੀਅਨ ਅਕੈਡਮੀ ਨੇ ਮੇਰਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਸਿਰਫ਼ 20 ਦਿਨਾਂ 'ਚ ਲਗਵਾ ਕੇ ਦਿੱਤਾ | ਸੰਸਥਾ ਦੇ ਡਾਇਰੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਜਿਨ•ਾਂ ਵਿਦਿਆਰਥੀਆਂ ਦੇ ਆਈਲੈਟਸ 'ਚੋਂ 6 (5.0) ਬੈਂਡ ਹਨ ਜਾਂ ਪਹਿਲਾ ਕੋਈ ਕੈਨੇਡਾ ਤੋਂ ਰਿਫਿਊਜ਼ਲ ਹੈ ਉਹ ਆਸਟ੍ਰੇਲੀਆ ਲਈ ਅਪਲਾਈ ਕਰ ਸਕਦੇ ਹਨ | ਚਾਹਵਾਨ ਵਿਦਿਆਰਥੀ ਆਪਣੇ ਅਸਲ ਦਸਤਾਵੇਜ਼ ਲੈ ਕੇ ਕੈਨੇਡੀਅਨ ਅਕੈਡਮੀ ਦੀ ਕਿਸੇ ਵੀ ਬਰਾਂਚ ਕੋਟਕਪੂਰਾ, ਬਠਿੰਡਾ, ਪਟਿਆਲਾ, ਸੰਗਰੂਰ ਅਤੇ ਚੰਡੀਗੜ• ਵਿਖੇ ਸੰਪਰਕ ਕਰੋ ਅਤੇ ਵੀਜ਼ਾ ਪ੍ਰਾਪਤ ਕਰੋ |


ਖ਼ਬਰ ਸ਼ੇਅਰ ਕਰੋ

ਸਾਬਕਾ ਮੁੱਖ ਮੰਤਰੀ ਬਾਦਲ ਦੀ ਚਾਚੀ ਨਮਿਤ ਸ਼ਰਧਾਂਜਲੀ ਸਮਾਗਮ 15 ਨੂੰ

ਮੰਡੀ ਕਿੱਲਿਆਂਵਾਲੀ, 10 ਜੁਲਾਈ (ਇਕਬਾਲ ਸਿੰਘ ਸ਼ਾਂਤ)-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਾਚੀ ਮਾਤਾ ਹਰਬੰਸ ਕੌਰ ਢਿੱਲੋਂ ਦੀਆਂ ਅੱਜ ਬਾਦਲ ਦੇ ਸ਼ਮਸ਼ਾਨ ਘਾਟ ਵਿਖੇ ਅਸਥੀਆਂ ਚੁਗਣ ਦੀ ਰਸਮ ਕੀਤੀ ਗਈ | ਬੀਤੇ ਪਰਸੋਂ 96 ਸਾਲਾ ਮਾਤਾ ਹਰਬੰਸ ਕੌਰ ਸੰਖੇਪ ...

ਪੂਰੀ ਖ਼ਬਰ »

ਕੇਂਦਰ ਦੇ ਫ਼ੈਸਲੇ ਨਾਲ ਪੰਜਾਬ ਦੇ 20 ਲੱਖ ਕਿਸਾਨ ਪਰਿਵਾਰਾਂ ਨੂੰ 4600 ਕਰੋੜ ਦਾ ਲਾਭ ਹੋਵੇਗਾ- ਚੀਮਾ

ਸੰਗਰੂਰ, 10 ਜੁਲਾਈ (ਫੁੱਲ, ਪਸ਼ੌਰੀਆ)-ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਉਪ-ਚੇਅਰਮੈਨ ਪੰਜਾਬ ਮੰਡੀ ਬੋਰਡ ਸ. ਰਵਿੰਦਰ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਸਾਉਣੀ ਦੀਆਂ ਫ਼ਸਲਾਂ ਦੇ ਵਧਾਏ ਗਏ ਸਮਰਥਨ ਮੁੱਲ ਨੂੰ ਕਿਸਾਨਾਂ ਅਤੇ ...

ਪੂਰੀ ਖ਼ਬਰ »

ਅੱਜ ਵਿਸ਼ਵ ਜਨਸੰਖਿਆ ਦਿਵਸ 'ਤੇ ਵਿਸ਼ੇਸ਼

ਵਧਦੀ ਆਬਾਦੀ ਧਰਤੀ ਲਈ ਸਭ ਤੋਂ ਵੱਡਾ ਖ਼ਤਰਾ

ਦੁਨੀਆ ਵਿਚ ਵਧਦੀ ਆਬਾਦੀ ਇਸ ਵੇਲੇ ਇਕ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣ ਰਹੀ ਹੈ | ਕਿਉਂਕਿ ਜਿਸ ਰਫ਼ਤਾਰ ਨਾਲ ਮਨੁੱਖੀ ਆਬਾਦੀ ਵਧ ਰਹੀ ਹੈ | ਉਸ ਰਫ਼ਤਾਰ ਨਾਲ ਹੀ ਮਨੁੱਖ ਕੁਦਰਤੀ ਸਾਧਨਾਂ ਦਾ ਸਫ਼ਾਇਆ ਕਰਦਾ ਜਾ ਰਿਹਾ ਹੈ, ਜੰਗਲ ਘਟ ਰਹੇ ਹਨ, ਪੀਣ ਵਾਲੇ ਪਾਣੀ ਦੀ ਘਾਟ ਹੋ ...

ਪੂਰੀ ਖ਼ਬਰ »

ਤਬਾਦਲਾ-ਤਾਇਨਾਤੀ ਮਾਮਲੇ ਨੂੰ ਲੈ ਕੇ ਦਿੱਲੀ ਸਰਕਾਰ ਮੁੜ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 10 ਜੁਲਾਈ (ਜਗਤਾਰ ਸਿੰਘ)-ਦਿੱਲੀ ਸਰਕਾਰ ਤੇ ਉਪ ਰਾਜਪਾਲ ਵਿਚਕਾਰ ਅਧਿਕਾਰਾਂ ਨੂੰ ਲੈ ਕੇ ਛਿੜੀ ਜੰਗ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਬੀਤੇ ਦਿਨੀਂ ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਇਹ ਜੰਗ ਖਤਮ ਹੋਣ ਦੀ ਆਸ ਬੱਝੀ ਸੀ ਪ੍ਰੰਤੂ ਕੁਝ ਮਸਲਿਆਂ ...

ਪੂਰੀ ਖ਼ਬਰ »

-ਉਪ-ਰਾਜਪਾਲ ਬਨਾਮ ਦਿੱਲੀ ਸਰਕਾਰ-

ਉਪ-ਰਾਜਪਾਲ ਵਲੋਂ ਤਿੰਨ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ

ਨਵੀਂ ਦਿੱਲੀ, 10 ਜੁਲਾਈ (ਏਜੰਸੀ)-ਉਪ ਰਾਜਪਾਲ ਅਤੇ ਦਿੱਲੀ ਸਰਕਾਰ ਵਿਚਕਾਰ ਛਿੜੀ ਅਧਿਕਾਰਾਂ ਦੀ ਜੰਗ ਦਰਮਿਆਨ ਅੱਜ ਉਪ ਰਾਜਪਾਲ ਅਨਿਲ ਬੈਜਲ ਵਲੋਂ ਤਿੰਨ ਆਈ. ਏ. ਐਸ. ਅਧਿਕਾਰੀਆਂ ਦਾ ਤਬਾਦਲਾ ਕੀਤੇ ਜਾਣ ਤੋਂ ਬਾਅਦ ਮਾਮਲਾ ਹੋਰ ਗਰਮਾ ਗਿਆ ਹੈ | ਹਾਲ ਹੀ 'ਚ ਸੁਪਰੀਮ ਕੋਰਟ ...

ਪੂਰੀ ਖ਼ਬਰ »

ਵੀ.ਐਲ.ਸੀ.ਸੀ. ਨੇ ਮਨਾਇਆ 17ਵਾਂ ਡਿਗਰੀ ਵੰਡ ਸਮਾਰੋਹ

ਜਲੰਧਰ, 10 ਜੁਲਾਈ (ਅ.ਬ.)-ਏਸ਼ੀਆ ਦੀ ਸੁੰਦਰਤਾ ਤੇ ਫਿੱਟਨੈਸ ਖੇਤਰ 'ਚ ਮੋਹਰੀ ਸੰਸਥਾ ਵੀ.ਐਲ.ਸੀ.ਸੀ. ਇੰਸਟੀਚਿਊਟ ਆਫ਼ ਬਿਊਟੀ ਐਾਡ ਨਿਊਟ੍ਰੀਸ਼ਨ ਨੇ ਇੰਡੀਆ ਹੈਬੀਟੇਟ ਸੈਂਟਰ ਵਿਖੇ ਆਪਣਾ 17ਵਾਂ ਡਿਗਰੀ ਵੰਡ ਸਮਾਰੋਹ ਕਰਵਾਇਆ, ਜਿੱਥੇ 400 ਤੋਂ ਜ਼ਿਆਦਾ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX