ਤਾਜਾ ਖ਼ਬਰਾਂ


ਅਣਪਛਾਤੇ ਵਾਹਨ 'ਚ ਗੱਡੀ ਦੀ ਟੱਕਰ ਵੱਜਣ ਕਾਰਨ ਨੌਜਵਾਨ ਦੀ ਮੌਤ
. . .  1 day ago
ਅਜਨਾਲਾ, 19 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਥੋੜੀ ਦੂਰ ਸਥਿਤ ਅੱਡਾ ਮਹਿਰ ਬੁਖਾਰੀ ਨਜ਼ਦੀਕ ਦੇਰ ਰਾਤ ਕਿਸੇ ਅਣਪਛਾਤੇ ਵਾਹਨ ਵੱਲੋਂ ਫਾਰਚੂਨਰ ਗੱਡੀ ਨੂੰ ਟੱਕਰ ਮਾਰ ਦੇਣ ਨਾਲ ਗੱਡੀ ਚਾਲਕ ਨੌਜਵਾਨ ਦੀ ਮੌਤ...
ਫ਼ਤਹਿਗੜ੍ਹ ਸਾਹਿਬ ਦੇ ਵਿਅਕਤੀ ਦੀ ਸਵਾਈਨ ਫਲੂ ਨਾਲ ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਅਰੁਣ ਆਹੂਜਾ)- ਇਸ ਜ਼ਿਲ੍ਹੇ ਦੇ ਪਿੰਡ ਰੰਧਾਵਾਂ ਵਾਸੀ 42 ਸਾਲਾਂ ਸੁਖਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦੀ ਸੂਚਨਾਂ ਮਿਲੀ ਹੈ। ਜਾਣਕਾਰੀ ਦਿੰਦਿਆਂ...
ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕਰ ਸਕਦੇ - ਸੀਤਾਰਮਨ
. . .  1 day ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕੀਤਾ ਜਾ ਸਕਦਾ।
ਇਮਰਾਨ ਖਾਨ ਨੇ ਜੈਸ਼ ਦੇ ਬਿਆਨ ਨੂੰ ਨਜ਼ਰ ਅੰਦਾਜ਼ ਕੀਤਾ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਬਿਆਨ ਨੂੰ ਨਜ਼ਰ ਅੰਦਾਜ਼...
ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ - ਰੱਖਿਆ ਮੰਤਰੀ
. . .  1 day ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਜ਼ਮੀਨੀ ਪੱਧਰ...
ਇਮਰਾਨ ਖਾਨ ਦੇ ਬਿਆਨ 'ਤੇ ਹੈਰਾਨੀ ਨਹੀ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਦਿੱਤੇ ਬਿਆਨ 'ਤੇ ਕੋਈ ਹੈਰਾਨੀ ਨਹੀ ਹੈ। ਉਨ੍ਹਾਂ ਪੁਲਵਾਮਾ...
ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਆਰਟਿਸਟ ਨੇ ਸੜਕ 'ਤੇ ਚਿਤਰਿਆ ਪਾਕਿਸਤਾਨ ਦਾ ਝੰਡਾ
. . .  1 day ago
ਰਾਏਪੁਰ, 19 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਵਿਨੋਦ ਪਾਂਡਾ ਨਾਂਅ ਦੇ ਆਰਟਿਸਟ ਨੇ ਸੜਕ 'ਤੇ ਪਾਕਿਸਤਾਨ ਦਾ ਝੰਡਾ...
ਅਮਰੀਕੀ ਸੈਨੇਟਰ ਬਰਨੀ ਸੈਂਡਰਸ ਲੜਨਗੇ 2020 'ਚ ਹੋਣ ਵਾਲੀ ਰਾਸ਼ਟਰਪਤੀ ਚੋਣ
. . .  1 day ago
ਵਾਸ਼ਿੰਗਟਨ, 19 ਫਰਵਰੀ - ਅਮਰੀਕੀ ਸੈਨੇਟਰ ਬਰਨੀ ਸੈਂਡਰਸ 2020 'ਚ ਅਮਰੀਕੀ ਰਾਸ਼ਟਰਪਤੀ ਦੀ ਹੋਣ ਵਾਲੀ ਚੋਣ...
ਇਕ ਬੂੰਦ ਵੀ ਦੂਜੇ ਸੂਬੇ ਨੂੰ ਨਹੀਂ ਦੇਵਾਂਗੇ - ਕੈਪਟਨ
. . .  1 day ago
ਮੰਡੋਲੀ (ਪਟਿਆਲਾ), 19 ਫਰਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਪਾਣੀਆਂ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸਹੀ ਢੰਗ ਨਾਲ ਵਰਤੋਂ...
ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਸ਼ਹੀਦ ਕੁਲਵਿੰਦਰ ਸਿੰਘ ਰੌਲੀ ਦੇ ਪਰਿਵਾਰ ਨੂੰ 50 ਹਜ਼ਾਰ ਦਾ ਚੈੱਕ ਭੇਟ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਪੁਲਵਾਮਾ ਅੱਤਵਾਦੀ ਹਮਲੇ 'ਚ ਬਲਾਕ ਨੂਰਪੁਰ ਬੇਦੀ ਦੇ ਪਿੰਡ ਰੌਲੀ ਦੇ ਸ਼ਹੀਦ ਹੋਏ ਜਵਾਨ ਕੁਲਵਿੰਦਰ ਸਿੰਘ ਦੇ ਪਰਿਵਾਰ ਦੀ ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਮਾਇਕ ਮਦਦ ਕੀਤੀ ਗਈ ਹੈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ...
ਸ਼ੱਕੀ ਹਾਲਤ ਵਿਚ ਮਰੀਜ਼ ਦੀ ਹਸਪਤਾਲ ਵਿਚ ਮੌਤ, ਖੰਨਾ 'ਚ ਇਹ 8ਵੀਂ ਮੌਤ
. . .  1 day ago
ਖੰਨਾ, 19 ਫਰਵਰੀ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਦੇ ਸਿਵਲ ਹਸਪਤਾਲ ਵਿਚ ਕਰੀਬ 2 ਘੰਟੇ ਦਾਖਿਲ ਰਹਿਣ ਤੋਂ ਬਾਅਦ ਸਵਾਈਨ ਫਲੂ ਦੀ ਇੱਕ ਸ਼ੱਕੀ ਮਰੀਜ਼ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਬੇਸ਼ੱਕ ਖੰਨਾ ਦੇ ਐਸ. ਐਮ.ਓ. ਡਾ.ਰਾਜਿੰਦਰ ਗੁਲਾਟੀ ਇਸ ਮੌਤ ਨੂੰ ਸਵਾਈਨ...
ਸ਼ਰਾਬ ਦੇ ਸ਼ੌਕੀਨਾਂ ਨੂੰ ਲੱਗ ਸਕਦੈ ਝਟਕਾ, ਐਫ.ਡੀ.ਏ. ਦੀ ਰਿਪੋਰਟ 'ਚ ਹੋਏ ਵੱਡੇ ਖ਼ੁਲਾਸੇ
. . .  1 day ago
ਚੰਡੀਗੜ੍ਹ, 19 ਫਰਵਰੀ - ਪੰਜਾਬ ਦੇ ਖ਼ੁਰਾਕ ਤੇ ਡਰੱਗ ਪ੍ਰਸ਼ਾਸਨ ਦੇ ਕਮਿਸ਼ਨਰ ਕੇ.ਐਸ. ਪੰਨੂ ਨੇ ਅੱਜ ਖੁਲਾਸਾ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਕਈ ਵੱਡੇ ਬਰੈਂਡਾਂ ਵਲੋਂ ਘਟੀਆ ਗੁਣਵੱਤਾ ਦੀ ਸ਼ਰਾਬ ਵੇਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁੱਝ ਬਰੈਂਡਾਂ ਦੀ ਅਲਕੋਹਲ 'ਚ 2 ਫੀਸਦੀ...
ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  1 day ago
ਸੁਨਾਮ ਊਧਮ ਸਿੰਘ ਵਾਲਾ 19 ਫਰਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਕਰਜ਼ੇ ਤੋਂ ਪ੍ਰੇਸ਼ਾਨ ਨੇੜਲੇ ਪਿੰਡ ਦੌਲਾ ਸਿੰਘ ਵਾਲਾ ਦੇ 35 ਕੁ ਵਰ੍ਹਿਆ ਦੇ ਇਕ ਕਿਸਾਨ ਜਗਸੀਰ ਸਿੰਘ ੁਪੁੱਤਰ ਅਜੈਬ ਸਿੰਘ ਵਲੋਂ ਜਹਿਰੀਲੀ ਵਸਤੂ ਨਿਗਲ ਕੇ ਆਤਮ ਹੱਤਿਆ...
ਨਸ਼ਿਆਂ ਦੇ ਕਾਰਨ ਦੋ ਮਾਸੂਮ ਬੱਚੀਆਂ ਦੇ ਪਿਤਾ ਦੀ ਮੌਤ
. . .  1 day ago
ਬੰਗਾ, 19 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਪਿੰਡ ਸੁਜੋ ਦੇ ਨੌਜਵਾਨ ਬਲਵੀਰ (30 )ਪੁੱਤਰ ਜ਼ੈਲ ਸਿੰਘ ਦੀ ਨਸ਼ਿਆਂ ਦਾ ਜ਼ਿਆਦਾ ਸੇਵਨ ਕਰਨ ਕਰਕੇ ਪਿੰਡ ਭੌਰਾ ਲਾਗੇ ਮੌਤ ਹੋ ਗਈ। ਉਸ ਪਾਸ ਟੀਕੇ ਅਤੇ ਗੋਲੀਆ ਵੀ ਮਿਲੀਆਂ । ਨੌਜਵਾਨ ਨਸ਼ੇ ਛੱਡਣ ਲਈ...
ਆਪ ਵਿਧਾਇਕਾ ਦੀ ਵਿਆਹ ਰਿਸੈਪਸ਼ਨ 'ਚ ਸ਼ਾਮਲ ਹੋਏ ਸੁਖਬੀਰ ਬਾਦਲ ਤੇ ਕੇਜਰੀਵਾਲ
. . .  1 day ago
ਜਲੰਧਰ, 19 ਫਰਵਰੀ - ਆਪ ਵਿਧਾਇਕ ਪ੍ਰੋ ਬਲਜਿੰਦਰ ਕੌਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ 'ਚ ਸੁਖਬੀਰ ਸਿੰਘ ਬਾਦਲ ਤੇ ਅਰਵਿੰਦ ਕੇਜਰੀਵਾਲ ਸਮੇਤ ਕਈ ਨੇਤਾ...
ਆਈ.ਜੀ. ਉਮਰਾਨੰਗਲ ਨੂੰ 23 ਫਰਵਰੀ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਇਮਰਾਨ ਦੀ ਸਫ਼ਾਈ 'ਤੇ ਕੈਪਟਨ ਦਾ ਬਿਆਨ- ਮਸੂਦ ਅਜ਼ਹਰ ਨੂੰ ਜੇਕਰ ਨਹੀਂ ਫੜ ਸਕਦੇ ਤਾਂ ਭਾਰਤ ਨੂੰ ਦੱਸੋ
. . .  1 day ago
ਪੁਲਵਾਮਾ ਅੱਤਵਾਦੀ ਹਮਲੇ 'ਤੇ ਬੋਲੇ ਇਮਰਾਨ- ਜੇਕਰ ਭਾਰਤ ਹਮਲਾ ਕਰੇਗਾ ਤਾਂ ਪਾਕਿਸਤਾਨ ਜਵਾਬ ਦੇਵੇਗਾ
. . .  1 day ago
ਪਰਿਵਾਰ ਨਾਲ ਦੁੱਖ ਵੰਡਾਉਣ ਲਈ ਸ਼ਹੀਦ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ ਰਣਜੀਤ ਬਾਵਾ
. . .  1 day ago
ਲੋਕ ਗਾਇਕ ਮਨਿੰਦਰ ਮੰਗਾ ਦਾ ਦੇਹਾਂਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550
ਵਿਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ

ਹਰਿਆਣਾ ਹਿਮਾਚਲ

ਝਾਂਸਾ ਰੋਡ ਦੀ ਮਾੜੀ ਹਾਲਤ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਝਾਂਸਾ ਰੋਡ ਦੀ ਮਾੜੀ ਹਾਲਤ ਨੂੰ ਲੈ ਕੇ ਕਾਂਗਰਸੀ ਵਰਕਰਾਂ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਵਿਸ਼ਾਲ ਸਿੰਗਲਾ ਦੀ ਅਗਵਾਈ ਵਿਚ ਜਨਤਾ ਸੀਨੀਅਰ ਸੈਕੰਡਰੀ ਸਕੂਲ ਤੋਂ ਲੈ ਕੇ ਮਾਂ ਭਦਰਕਾਲੀ ...

ਪੂਰੀ ਖ਼ਬਰ »

ਪਿੰਡ ਬਿਸ਼ਨਪੁਰਾ ਦੇ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ 2 ਦੀ ਮੌਤ

ਜੀਂਦ, 10 ਜੁਲਾਈ (ਅਜੀਤ ਬਿਊਰੋ)-ਪਿੰਡ ਬਿਸ਼ਨਪੁਰਾ ਦੇ ਨੇੜੇ ਬੀਤੀ ਰਾਤ ਹੋਈ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ 2 ਚਚੇਰੇ ਭਰਾਵਾਂ ਦੀ ਮੌਤ ਹੋ ਗਈ | ਪੁਲਿਸ ਨੇ ਮਿ੍ਤਕਾਂ ਦੇ ਮਾਪਿਆਂ ਦੀ ਸ਼ਿਕਾਇਤ 'ਤੇ ਫ਼ਰਾਰ ਕਾਰ ਚਾਲਕ ਿਖ਼ਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ...

ਪੂਰੀ ਖ਼ਬਰ »

ਡੀ. ਸੀ. ਵਲੋਂ ਬਾਬੈਨ ਬਲਾਕ ਦੇ ਸਰਕਾਰੀ ਸਕੂਲਾਂ ਦਾ ਅਚਾਨਕ ਨਿਰੀਖਣ

ਬਾਬੈਨ, 10 ਜੁਲਾਈ (ਡਾ. ਦੀਪਕ ਦੇਵਗਨ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਸਿੱਖਿਆ ਵਿਭਾਗ ਦੀ ਜ਼ਿਲ੍ਹਾ ਪੱਧਰੀ ਟੀਮ ਨਾਲ ਸਕਸ਼ਮ ਹਰਿਆਣਾ ਤਹਿਤ ਬਲਾਕ ਦੇ ਸਰਕਾਰੀ ਸਕੂਲਾਂ ਦਾ ਅਚਾਨਕ ਨਿਰੀਖਣ ਕੀਤਾ | ਇਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਕਈ ਕਮੀਆਂ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਵਲੋਂ ਸਕੱਤਰੇਤ ਵਿਖੇ ਧਰਨਾ

ਕੈਥਲ, 10 ਜੁਲਾਈ (ਅਜੀਤ ਬਿਊਰੋ)-ਆਂਗਣਵਾੜੀ ਵਰਕਰਾਂ ਅਤੇ ਹੈਲਪਰਸ ਯੂਨੀਅਨ ਦੀ ਕੇਂਦਰੀ ਕਮੇਟੀ ਦੀ ਅਪੀਲ 'ਤੇ ਜ਼ਿਲ੍ਹਾ ਕੈਥਲ ਦੀ ਵਰਕਰਸ ਅਤੇ ਹੈਲਪਰਸ ਮਿੰਨੀ ਸਕੱਤਰੇਤ 'ਤੇ ਇਕੱਠੀ ਹੋਈਆਂ ਅਤੇ ਧਰਨਾ ਦਿੱਤਾ | ਧਰਨੇ ਤੋਂ ਬਾਅਦ ਸੀ.ਟੀ.ਐਮ. ਨੂੰ ਮੁੱਖ ਮੰਤਰੀ ਅਤੇ ...

ਪੂਰੀ ਖ਼ਬਰ »

ਪਿਹੋਵਾ ਦਾ ਪਹਿਲਾ ਰਾਹਗਿਰੀ ਪ੍ਰੋਗਰਾਮ 15 ਨੂੰ -ਚਾਂਵਰੀਆ

ਪਿਹੋਵਾ, 10 ਜੁਲਾਈ (ਅਜੀਤ ਬਿਊਰੋ)-ਐਸ. ਡੀ. ਐਮ. ਪੂਜਾ ਚਾਂਵਰੀਆ ਨੇ ਕਿਹਾ ਕਿ ਤੇਜ ਦੌੜ ਵਾਲੀ ਜ਼ਿੰਦਗੀ 'ਚ ਲੋਕਾਂ ਦੇ ਨੇੜੇ ਖੇਡਣ, ਮੇਲ-ਜੋਲ ਕਰਨ, ਦੋਸਤਾਂ ਨਾਲ ਮਸਤੀ, ਪਰਿਵਾਰਾਂ ਦੇ ਨਾਲ ਗੱਲਬਾਤ ਲਈ ਸਮਾਂ ਹੀ ਨਹੀਂ ਰਿਹਾ ਹੈ, ਜਿਸ ਕਾਰਨ ਆਮ ਮਨੁੱਖ ਮਾਨਸਿਕ ਤਨਾਅ ਦੇ ...

ਪੂਰੀ ਖ਼ਬਰ »

ਲੁੱਟ ਦੇ ਦੋਸ਼ੀ ਸਾਬਕਾ ਸਹਾਇਕ ਮੈਨੇਜਰ ਸਮੇਤ 3 ਨੂੰ 10-10 ਸਾਲ ਕੈਦ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਆਪਣੇ ਹੀ ਬੈਂਕ ਦੇ 5 ਲੱਖ ਰੁਪਏ ਲੁੱਟ ਦਾ ਡਰਾਮਾ ਕਰਨ ਵਾਲੇ ਸਾਬਕਾ ਸਹਾਇਕ ਮੈਨੇਜਰ ਸਮੇਤ 3 ਦੋਸ਼ੀਆਂ ਨੂੰ ਅਡੀਸ਼ਨਲ ਜ਼ਿਲ੍ਹਾ ਸੈਸ਼ਨ ਜੱਜ ਗੁਰਵਿੰਦਰ ਕੌਰ ਦੀ ਕੋਰਟ ਨੇ ਦੋਸ਼ੀ ਕਰਾਰ ਦਿੰਦੇ ਹੋਏ 10-10 ਸਾਲ ਦੀ ਕੈਦ ...

ਪੂਰੀ ਖ਼ਬਰ »

ਯੂ. ਪੀ. ਸਰਕਾਰ ਨੂੰ ਨਵੰਬਰ-1984 ਕਾਨਪੁਰ ਮਾਮਲੇ ਬਾਰੇ ਸਥਿਤੀ ਰਿਪੋਰਟ ਛੇਤੀ ਦਾਖਲ ਕਰਨ ਦੀ ਅਪੀਲ

ਨਵੀਂ ਦਿੱਲੀ,10 ਜੁਲਾਈ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਉੱਤਰ ਪ੍ਰਦੇਸ਼ ਇੰਚਾਰਜ ਕੁਲਦੀਪ ਸਿੰਘ ਭੋਗਲ ਨੇ, ਯੂ.ਪੀ. ਦੇ ਮੁੱਖ ਮੰਤਰੀ ਆਦਿਤਿਆਨਾਥ ਯੋਗੀ ਨੂੰ ਅਪੀਲ ਕੀਤੀ ਹੈ ਕਿ ਨਵੰਬਰ 1984 ਦੌਰਾਨ ਕਾਨਪੁਰ 'ਚ ਮਾਰੇ ਗਏ 124 ਸਿੱਖਾਂ ਦੇ ਮਾਮਲੇ ਨਾਲ ਸਬੰਧਿਤ ...

ਪੂਰੀ ਖ਼ਬਰ »

ਗੈਸ ਸਿਲੰਡਰਾਂ ਦੀਆਂ‘ ਵਧੀਆਂ ਕੀਮਤਾਂ ਤੋਂ ਘਰੇਲੂ ਔਰਤਾਂ ਪ੍ਰਸ਼ਾਨ

ਕੁਰੂਕਸ਼ੇਤਰ/ਸ਼ਾਹਾਬਾਦ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਕੇਂਦਰ ਦੀ ਭਾਜਪਾ ਸਰਕਾਰ ਇਕ ਪਾੇ ਤਾਂ ਯੋਜਨਾ ਚਲਾ ਕੇ ਲੋਕਾਂ ਨੂੰ ਸਸਤੇ ਵਿਚ ਗੈਸ ਕੁਨੈਕਸ਼ਨ ਦੇਣ ਦਾ ਕੰਮ ਕਰ ਰਹੀ ਹੈ | ਦੂਜੇ ਪਾਸੇ ਗੈਸ ਸਿਲੈਂਡਰਾਂ ਦੀ ਕੀਮਤ 'ਚ ਵੀ ਰੋਜ਼ਾਨਾ ਵਾਧਾ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਅਨਿਲ ਗਰਗ ਬਣੇ ਕਾਂਗਰਸ ਪਰਿਆਵਰਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਸੈਕਟਰ-7 ਵਾਸੀ ਅਨਿਲ ਗਰਗ ਨੂੰ ਕਾਂਗਰਸ ਪਰਿਆਵਰਨ ਸੈਲ ਕੁਰੂਕਸ਼ੇਤਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਿਸ ਦਾ ਐਲਾਨ ਪਿਪਲੀ ਪੈਰਾਕੀਟ 'ਚ ਹੋਈ ਕਾਂਗਰਸ ਪਰਿਆਵਰਨ ਸੈਲ ਦੀ ਬੈਠਕ ਵਿਚ ਕੀਤਾ ਗਿਆ | ਬੈਠਕ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੇ ਚੇਅਰਮੈਨ 'ਤੇ ਲਗਾਏ ਭੇਦਭਾਵ ਦੇ ਦੋਸ਼

ਕੁਰੂਕਸ਼ੇਤਰ/ਸ਼ਾਹਾਬਾਦ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸਦ ਮੈਂਬਰ ਸੁਕਰਮ ਪਾਲ ਨੇ ਭਾਜਪਾ 'ਤੇ ਪੱਖਪਾਤ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਇਆ ਹੈ | ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੀ ਕੁਰੂਕਸ਼ੇਤਰ ਬੈਠਕ ਵਿਚ ਵਿਰੋਧੀ ਪੱਧਖ ਦੇ ...

ਪੂਰੀ ਖ਼ਬਰ »

ਬਿਜਲੀ ਨਾ ਆਉਣ ਤੋਂ ਪ੍ਰੇਸ਼ਾਨ ਕਿਸਾਨਾਂ ਵਲੋਂ ਪਾਵਰ ਹਾਊਸ 'ਚ ਫੀਡਰ ਬੰਦ ਕੀਤੇ

ਸਮਾਲਖਾ, 10 ਜੁਲਾਈ (ਅਜੀਤ ਬਿਊਰੋ)-ਬਿਜਲੀ ਨਾ ਆਉਣ ਕਾਰਨ ਸੁੱਕਦੀ ਫ਼ਸਲ ਤੋਂ ਪ੍ਰੇਸ਼ਾਨ 4 ਪਿੰਡਾਂ ਦੇ ਕਿਸਾਨਾਂ ਨੇ ਬਿਹੌਲੀ ਪਾਵਰ ਹਾਊਸ 'ਤੇ ਪੁੱਜ ਕੇ ਰੋਸ ਪ੍ਰਗਟ ਕਰਦੇ ਹੋਏ ਫੀਡਰ ਬੰਦ ਕਰ ਦਿੱਤੇੇ | ਇਸ ਤੋਂ ਬਾਅਦ ਕਿਸਾਨਾਂ ਨੇ ਰੋਸ ਪ੍ਰਗਟ ਕਰਦੇ ਹੋਏ ਪ੍ਰਦਰਸ਼ਨ ...

ਪੂਰੀ ਖ਼ਬਰ »

ਤੁਸ਼ਾਰ ਗੁਪਤਾ ਨੇ ਸਕੈਟਿੰਗ 'ਚ ਜਿੱਤਿਆ ਗੋਲਡ

ਨਰਵਾਨਾ, 10 ਜੁਲਾਈ (ਅਜੀਤ ਬਿਊਰੋ)-ਮਹਾਰਿਸ਼ੀ ਦਇਆਨੰਦ ਪਬਲਿਕ ਸਕੂਲ ਦੇ ਵਿਦਿਆਰਥੀ ਤੁਸ਼ਾਰ ਗੁਪਤਾ ਜਮਾਤ 8ਵੀਂ ਨੇ ਗੁਰੂਗ੍ਰਾਮ ਵਿਚ ਕੌਮੀ ਲੇਵਲ ਅੰਡਰ 12 ਵਿਚ ਸਕੈਟਿੰਗ 'ਚ ਗੋਲਡ ਮੈਡਲ ਜਿੱਤ ਕੇ ਨਰਵਾਨਾ ਦਾ ਹੀ ਨਹੀਂ, ਸਗੋਂ ਦੇਸ਼ ਦਾ ਨਾਂਅ ਰੌਸ਼ਨ ਕੀਤਾ | ਜਦ ਇਹ ...

ਪੂਰੀ ਖ਼ਬਰ »

ਰੈਲੀ ਕੱਢ ਕੇ ਲੋਕਾਂ ਨੂੰ ਸਫ਼ਾਈ ਪ੍ਰਤੀ ਕੀਤਾ ਜਾਗਰੂਕ

ਜਗਾਧਰੀ, 10 ਜੁਲਾਈ (ਜਗਜੀਤ ਸਿੰਘ)-ਗੁਰੂ ਨਾਨਕ ਗਰਲਜ਼ ਕਾਲਜ ਸੰਤਪੁਰਾ ਦੀ ਸਵੱਛ ਭਾਰਤ ਸਮਰ ਇੰਟਰਸ਼ਿਪ ਦੀਆਂ ਵਿਦਿਆਰਥਣਾਂ ਨੇ ਥਾਣਾਂ ਛੱਪਰ ਦੇ ਨੇੜਲੇ ਪਿੰਡ ਕਲਾਵੜ 'ਚ ਰੈਲੀ ਕੱਢ ਕੇ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਅਤੇ ਵਾਲ ਪੇਂਟਿੰਗ ਦੇ ਰਾਹੀਂ ਨਾਲ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਨੇ ਐਨ.ਆਈ.ਟੀ. ਮਹਿਲਾ ਥਾਣੇ 'ਚ ਲਗਾਏ ਬੂਟੇ

ਫਰੀਦਾਬਾਦ, 10 ਜੁਲਾਈ (ਅਜੀਤ ਬਿਊਰੋ)-ਪੁਲਿਸ ਕਮਿਸ਼ਨਰ ਅਮਿਤਾਭ ਸਿੰਘ ਢਿੱਲੋਂ ਨੇ ਮਹਿਲਾ ਪੁਲਿਸ ਥਾਣਾ ਐਨ.ਆਈ.ਟੀ. ਪੁੱਜ ਕੇ ਬੂਟੇ ਲਗਾਏ | ਪੁਲਿਸ ਕਮਿਸ਼ਨਰ ਤੋਂ ਇਲਾਵਾ ਡੀ.ਸੀ.ਪੀ. ਮੁੱਖ ਦਫ਼ਤਰ ਵਿਕਰਮ ਕਪੂਰ, ਡੀ.ਸੀ.ਪੀ. ਐਨ.ਆਈ.ਟੀ. ਨਿਕਿਤਾ ਗਹਿਲੋਤ, ਏ.ਸੀ.ਪੀ. ਜੈ ...

ਪੂਰੀ ਖ਼ਬਰ »

ਜਨਮ ਦਿਵਸ 'ਤੇ ਕੀਤਾ ਖੂਨਦਾਨ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਆਪਣੇ 56ਵੇਂ ਜਨਮ ਦਿਵਸ 'ਤੇ ਪਵਨ ਸਚਦੇਵਾ ਨੇ ਆਦੇਸ਼ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਖੂਨਦਾਨ ਕੀਤਾ | ਉਨ੍ਹਾਂ ਨੇ ਜ਼ਿੰਦਗੀ ਵਿਚ 51ਵੀਂ ਵਾਰ ਖੂਨਦਾਨ ਕਰਕੇ ਇਹ ਪਵਿੱਤਰ ਕੰਮ ਕੀਤਾ ਹੈ | ਦੱਸਣਯੋਗ ਹੈ ਕਿ ਪਵਨ ਸਚਦੇਵਾ ...

ਪੂਰੀ ਖ਼ਬਰ »

ਕੁਸ਼ਤੀ ਹਾਲ ਦੀ ਉਸਾਰੀ ਦਾ ਕੰਮ ਪੂਰਾ ਹੋਣ ਤੋਂ ਪਹਿਲਾਂ ਹੀ ਕੰਧ 'ਚ ਆਈ ਤਰੇੜ

ਬਾਬੈਨ, 10 ਜੁਲਾਈ (ਡਾ. ਦੀਪਕ ਦੇਵਗਨ)-ਪੰਚਾਇਤ ਵਿਭਾਗ ਵਲੋਂ ਪਿੰਡ ਰਾਮਸਰਨ ਮਾਜਰਾ 'ਚ ਬਣਾਏ ਜਾ ਰਹੇ ਕੁਸ਼ਤੀ ਹਾਲ ਦੀ ਉਸਾਰੀ ਪੂਰੀ ਹੋਣ ਤੋਂ ਪਹਿਲਾਂ ਹੀ ਉਸ ਦੀ ਕੰਧ 'ਚ ਤਰੇੜ ਆ ਜਾਣ ਨਾਲ ਇਸ ਹਾਲ ਦੇ ਉਸਾਰੀ ਕੰਮ ਦੀ ਗੁਣਵੱਤਾ 'ਤੇ ਸਵਾਲ ਖੜਾ ਹੋ ਗਿਆ ਹੈ | ਖਿਡਾਰੀਆਂ ...

ਪੂਰੀ ਖ਼ਬਰ »

ਪਿੰਡ ਕਕਰਾਲਾ, ਕਕਰਾਲੀ ਅਤੇ ਨੀਮਵਾਲਾ 'ਚ ਲਗਾਈਆਂ ਛਬੀਲਾਂ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਭਗਵਾਨ ਸ੍ਰੀ ਬ੍ਰਹਮਾ ਮੰਦਿਰ ਸੰਸਥਾਪਕ ਸਦਗੁਰਦੇਵ ਸਵਾਮੀ ਸ੍ਰੀ ਸੰਕਤੀਦੇਵ ਜੀ ਮਹਾਰਾਜ, ਸਦਗੁਰਦੇਵ ਸਵਾਮੀ ਸ੍ਰੀ ਸੰਤੋਸ਼ ਓਾਕਾਰ ਜੀ ਮਹਾਰਾਜ ਤੇ ਸਵਾਮੀ ਸੰਦੀਪ ਓਾਕਾਰ ਕੁਰੜੀ ਵਾਲਿਆਂ ਵਲੋਂ ਪਿੰਡ ਕਕਰਾਲਾ, ...

ਪੂਰੀ ਖ਼ਬਰ »

ਬੈਂਕ ਅਧਿਕਾਰੀ ਦੱਸ ਕੇ ਖਾਤੇ 'ਚ ਕੱਢੇ 28 ਹਜ਼ਾਰ

ਜੀਂਦ, 10 ਜੁਲਾਈ (ਅਜੀਤ ਬਿਊਰੋ)-ਫ਼ਰਜ਼ੀ ਬੈਂਕ ਅਧਿਕਰੀ ਨੇ ਖ਼ਪਤਕਾਰਾਂ ਤੋਂ ਕ੍ਰੇਡਿਟ ਕਾਰਡ ਸਬੰਧੀ ਜਾਣਕਾਰੀ ਲੈ ਕੇ ਉਸ ਦੇ ਖਾਤੇ 'ਚ 28 ਹਜ਼ਾਰ 600 ਰੁਪਏ ਕਢਵਾ ਲਏ | ਪੁਲਿਸ ਨੇ ਖ਼ਪਤਕਾਰਾਂ ਦੀ ਸ਼ਿਕਾਇਤ 'ਤੇ ਕਥਿਤ ਬੈਂਕ ਅਧਿਕਾਰੀ ਿਖ਼ਲਾਫ਼ ਚੋਰੀ ਅਤੇ ਧੋਖਾਧੜੀ ਦਾ ...

ਪੂਰੀ ਖ਼ਬਰ »

ਪਿੰਡ ਦੇ 20 ਸਿਹਤ ਕੇਂਦਰਾਂ ਦੇ ਸੁਧਾਰ 'ਤੇ ਖ਼ਰਚ ਕੀਤਾ ਜਾਵੇਗਾ 49 ਲੱਖ ਦਾ ਬਜਟ-ਸੁਨਹੇੜੀ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਗੁਰਦਿਆਲ ਸੁਨਹੇੜੀ ਨੇ ਕਿਹਾ ਕਿ ਜ਼ਿਲ੍ਹਾ ਕੁਰੂਕਸ਼ੇਤਰ ਦੇ ਗ੍ਰਾਮੀਣ ਆਂਚਲ 'ਚ ਸਿਹਤ ਕੇਂਦਰਾਂ ਦੀ ਹਾਲਤ ਨੂੰ ਸੁਧਾਰਣ ਲਈ ਜ਼ਿਲ੍ਹਾ ਪ੍ਰੀਸ਼ਦ ਨੇ ਸੰਕਲਪ ਲਿਆ ਹੈ | ਇਸ ਲਈ ...

ਪੂਰੀ ਖ਼ਬਰ »

ਜਨਸਿਹਤ ਵਿਭਾਗ ਵਲੋਂ 4 ਪਿੰਡਾਂ 'ਚ ਨ ਹਿਰੀ ਪਾਣੀ ਦੀ ਸਪਲਾਈ ਦੇਣ ਦੀ ਤਿਆਰੀ

ਟੋਹਾਣਾ, 10 ਜੁਲਾਈ (ਗੁਰਦੀਪ ਸਿੰਘ ਭੱਟੀ)-ਹਰਿਆਣਾ ਜਨ ਸਿਹਤ ਵਿਭਾਗ ਉਪਮੰਡਲ ਟੋਹਾਣਾ ਦੇ 4 ਪਿੰਡਾਂ 'ਚ ਪੀਣ ਵਾਲੇ ਪਾਣੀ ਲਈ 10 ਕਰੋੜ ਰੁਪਏ ਖ਼ਰਚ ਕਰੇਗਾ | ਵਿਭਾਗ ਵਲੋਂ ਜਾਰੀ ਸੂਚਨਾ 'ਚ ਕਿਹਾ ਗਿਆ ਹੈ ਕਿ ਰੂਰਲ ਡ੍ਰੀਕਿੰਗ ਵਾਟਰ ਪ੍ਰੋਗਰਾਮ ਤਹਿਤ ਪਿੰਡ ਅਕਾਂਵਾਲੀ, ...

ਪੂਰੀ ਖ਼ਬਰ »

ਬੱਸ ਸਟਾਪ 'ਤੇ ਬੱਸਾਂ ਨਾ ਰੋਕਣ ਕਾਰਨ ਮੁਸਾਫ਼ਰ ਹੋ ਰਹੇ ਪ੍ਰੇਸ਼ਾਨ

ਸਰਸਵਤੀ ਨਗਰ, 10 ਜੁਲਾਈ (ਅਜੀਤ ਬਿਊਰੋ)-ਥਾਣਾ ਛੱਪਰ ਵਿਚ ਸੜਕ ਨੂੰ ਚੌੜਾ ਕਰਕੇ ਸ਼ਹਿਰ ਤੋਂ ਥੋੜਾ ਬਾਹਰ ਬਣਾਏ ਗਏ ਬੱਸ ਸਟਾਪ ਬੱਸ ਚਾਲਕਾਂ ਨੂੰ ਰਾਸ ਨਹੀਂ ਆ ਰਹੇ ਹਨ, ਕਿਉਂਕਿ ਜਦ ਤੋਂ ਇਹ ਬੱਸ ਸਟਾਪ ਬਣ ਕੇ ਤਿਆਰ ਹੋਏ ਹਨ, ਉਦੋਂ ਤੋਂ ਅੱਜ ਤੱਕ ਕਿਸੇ ਬੱਸ ਚਾਲਕ ਨੇ ...

ਪੂਰੀ ਖ਼ਬਰ »

ਆਯੁਰਵੈਦਿਕ ਮਾਹਰ ਡਾਕਟਰਾਂ ਨੇ ਚਲਾਈ ਸਿਹਤ ਮੁਹਿੰਮ

ਨਰਵਾਨਾ, 10 ਜੁਲਾਈ (ਅਜੀਤ ਬਿਊਰੋ)-ਪੂਰੇ ਸ਼ਹਿਰ 'ਚ ਆਯੁਰਵੈਦਿਕ ਡਾਕਟਰਾਂ ਵਲੋਂ ਮੌਸਮ ਨਾਲ ਹੋਣ ਵਾਲੀ ਬਿਮਾਰੀਆਂ ਤੋਂ ਬਚਾਅ ਲਈ ਮੁਹਿੰਮ ਚਲਾਈ ਗਈ | ਇਸ ਮੁਹਿੰਮ ਤਹਿਤ ਡਾ. ਵਿਰੇਂਦਰ ਚੋਪੜਾ, ਡਾ. ਰਾਕੇਸ਼, ਡਾ. ਮਨਫੂਲ ਕੁੰਡੂ, ਡਾ. ਦਲਬੀਰ, ਡਾ. ਦੇਵਾ ਅਤੇ ਡਾ. ਸੁਰੇਸ਼ ...

ਪੂਰੀ ਖ਼ਬਰ »

ਪਾਣੀ ਨਿਕਾਸੀ ਲਈ 3 ਕਾਲੋਨੀਆਂ 'ਚ ਲੱਗੇਗਾ ਪੰਪਿੰਗ ਸਟੇਸ਼ਨ-ਸੁਧਾ

ਥਾਨੇਸਰ, 10 ਜੁਲਾਈ (ਅਜੀਤ ਬਿਊਰੋ)-ਥਾਨੇਸਰ ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਵਸ਼ਿਸ਼ਠ ਕਾਲੋਨੀ, ਭੱਦਰਕਾਲੀ ਮੰਦਿਰ ਦੇ ਨੇੜੇ ਅਤੇ ਬੀ.ਆਰ. ਕਾਲੋਨੀ ਵਿਚ ਪਾਣੀ ਨਿਕਾਸੀ ਲਈ ਲੱਖਾਂ ਰੁਪਏ ਦੇ ਬਜ਼ਟ ਨਾਲ ਪੰਪਿੰਗ ਸਟੇਸ਼ਨ ਲਗਾਏ ਜਾਣਗੇੇ | ਹਰਿ ਨਗਰ ਅਤੇ ਕਾਮਰੇਡ ...

ਪੂਰੀ ਖ਼ਬਰ »

ਹੁਣ ਛੇਤੀ ਹੋਵੇਗਾ ਸੈਕਟਰ-4 ਦੇ ਪਾਵਰ ਹਾਊਸ ਦਾ ਨਵੀਨੀਕਰਨ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਹੁਣ ਛੇਤੀ ਹੀ ਸੈਕਟਰ-4 ਪਾਵਰ ਹਾਊਸ ਦਾ ਨਵੀਨੀਕਰਨ ਹੋਵੇਗਾ | ਨਵੀਨੀਕਰਨ 'ਤੇ ਇਕ ਕਰੋੜ ਤੋਂ ਵੱਧ ਦੀ ਰਕਮ ਖ਼ਰਚ ਹੋਵੇਗੀ | ਪਾਵਰ ਹਾਊਸ ਦਾ ਨਵੀਨੀਕਰਨ ਹੋਣ ਨਾਲ ਸੈਕਟਰ ਦੇ ਲੋਕਾਂ ਨੂੰ ਬਿਜਲੀ ਸਪਲਾਈ ਦੀ ਬਿਹਤਰ ...

ਪੂਰੀ ਖ਼ਬਰ »

ਟਰੇਨ ਦੀ ਲਪੇਟ 'ਚ ਆਉਣ ਨਾਲ ਵਿਦਿਆਰਥਣ ਦੀ ਮੌਤ

ਅੰਬਾਲਾ, 10 ਜੁਲਾਈ (ਅਜੀਤ ਬਿਊਰੋ)-ਅੰਬਾਲਾ-ਸਹਾਰਨਪੁਰ ਰੇਲ ਮਾਰਗ 'ਤੇ ਸਵੇਰੇ ਕੇਸਰੀ ਰੇਲਵੇ ਸਟੇਸ਼ਨ ਨੇੜੇ ਸਕੂਲ ਦੀ ਵਿਦਿਆਰਥਣ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਜਾਨ ਦੇ ਦਿੱਤੀ | ਕਰੀਬ 3 ਘੰਟੇ ਤੱਕ ਰੇਲਵੇ ਪੁਲਿਸ ਵਲੋਂ ਲਾਸ਼ ਨਾ ਚੁੱਕੇ ਜਾਣ ਤੋਂ ਨਾਰਾਜ ਪਰਿਵਾਰ ...

ਪੂਰੀ ਖ਼ਬਰ »

ਸਿਰਸਾ ਪੁਲਿਸ ਨੇ ਇਕ ਕਿਲੋ ਹੈਰੋਇਨ ਸਮੇਤ ਇਕ ਕਾਬੂ

ਸਿਰਸਾ, 10 ਜੁਲਾਈ (ਭੁਪਿੰਦਰ ਪੰਨੀਵਾਲੀਆ)-ਡੱਬਵਾਲੀ ਸੀ. ਆਈ. ਏ. ਥਾਣਾ ਪੁਲਿਸ ਨੇ ਸਿਰਸਾ ਦੇ ਦਿੱਲੀ ਪੁਲ ਨੇੜੇ ਇਕ ਵਿਅਕਤੀ ਨੂੰ ਇਕ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪਕੜੇ ਗਏ ਵਿਅਕਤੀ ਦੀ ਪਛਾਣ ਪ੍ਰਵੀਨ ਕੁਮਾਰ ਵਾਸੀ ਨਵੀਂ ਹਾਊਸਿੰਗ ਬੋਰਡ ਕਾਲੋਨੀ ਵਜੋਂ ...

ਪੂਰੀ ਖ਼ਬਰ »

ਟਰੱਕ ਨਾਲ ਮੋਟਰਸਾਈਕਲ ਟਕਰਾਉਣ ਨਾਲ ਚਾਲਕ ਦੀ ਮੌਤ

ਅੰਬਾਲਾ, 10 ਜੁਲਾਈ (ਅਜੀਤ ਬਿਊਰੋ)-ਸੀਵਨਮਾਜਰਾ-ਕੂਲਪੁਰ ਰੋਡ ਬਰਾੜਾ 'ਤੇ ਇਕ ਮੋਟਰ ਸਾਈਕਲ ਐਚ.ਆਰ.-01, ਏ-7531 ਸੜਕ 'ਤੇ ਖੜੇ ਇਕ ਟਰੱਕ 'ਚ ਟਕਰਾ ਗਈ, ਜਿਸ ਨਾਲ ਮੋਟਰ ਸਾਈਕਲ ਚਾਲਕ ਦੀ ਮੌਤ ਹੋ ਗਈ | ਪੁਲਿਸ ਨੇ ਮਿ੍ਤਕ ਦੀ ਲਾਸ਼ ਜਿੱਥੇ ਐਮ.ਐਮ. ਹਸਪਤਾਲ ਮੁਲਾਨਾ ਦੇ ਮੋਰਚਰੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ 'ਤੇ ਕੀਤਾ ਪ੍ਰਦਰਸ਼ਨ, ਸੌ ਾਪਿਆ ਮੰਗ ਪੱਤਰ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਹਰਿਆਣਾ ਅਨੁਸੂਚਿਤ ਜਾਤੀ ਰਾਜਕੀ ਅਧਿਆਪਕ ਸੰਘ ਨੇ ਮੰਗਾਂ ਨੂੰ ਲੈ ਕੇ ਮੰਗਲਵਾਰ ਨੂੰ ਹੰੁਕਾਰ ਭਰੀ | ਸੰਘ ਦੇ ਅਹੁਦੇਦਾਰਾਂ ਨੇ ਮਿੰਨੀ ਸਕੱਤਰੇਤ 'ਤੇ ਧਰਨਾ ਪ੍ਰਦਰਸ਼ਨ ਕਰਕੇ ਸਰਕਾਰ ਿਖ਼ਲਾਫ਼ ਜ਼ੋਰਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਲੱਕੀ ਡਰਾਅ ਦੇ ਨਾਂਅ 'ਤੇ ਫ਼ਰਜ਼ੀ ਕੰਪਨੀ ਬਣਾ ਕੇ ਕਰੋੜਾਂ ਦੀ ਧੋਖਾਧੜੀ

ਫਰੀਦਾਬਾਦ, 10 ਜੁਲਾਈ (ਅਜੀਤ ਬਿਊਰੋ)-ਲੱਕੀ ਡਰਾਅ ਦੇ ਨਾਂਅ 'ਤੇ 60 ਕਰੋੜ ਦੀ ਠੱਗੀ ਕਰਨ ਵਾਲਾ ਕੰਪਨੀ ਐਸ.ਐਨ.ਡੀ. ਗਰੁੱਪ ਦੇ ਮੁਖੀਆ ਸੁਨੀਲ ਨੂੰ ਅਪਰਾਧ ਜਾਂਚ ਸ਼ਾਖਾ ਨੇ ਹੋਡਲ ਦੇ ਬਾਬਰੀ ਮੋੜ ਤੋਂ ਗਿ੍ਫ਼ਤਾਰ ਕੀਤਾ ਹੈੇ | ਪੁਲਿਸ ਨੇ ਦੋਸ਼ੀ ਦੇ ਕਬਜ਼ੇ ਤੋਂ 50 ਹਜ਼ਾਰ ...

ਪੂਰੀ ਖ਼ਬਰ »

ਜੋਤੀਸਰ-ਰਾਵਗੜ੍ਹ ਰਜਵਾਹੇ ਤੋਂ ਲਾਸ਼ ਬਰਾਮਦ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਜੋਤੀਸਰ-ਰਾਵਗੜ੍ਹ ਰਜਵਾਹੇ 'ਚ ਇਕ ਵਿਅਕਤੀ ਦੀ ਲਾਸ਼ ਮਿਲੀ ਹੈ | ਗੋਤਾਖੋਰ ਪਰਗਟ ਸਿੰਘ ਅਤੇ ਉਸ ਦੇ ਸਾਥੀ ਜਸਵਿੰਦਰ ਸਿੰਘ ਨੇ ਲਾਸ਼ ਨੂੰ ਨਹਿਰ ਤੋਂ ਬਾਹਰ ਕੱਢਿਆ | ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਹਾਊਸ ਰਖਵਾਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈੇ | ਖ਼ਬਰ ਲਿਖੇ ਜਾਣ ਤੱਕ ਮਿ੍ਤਕ ਦੀ ਪਛਾਣ ਨਹੀਂ ਹੋ ਸਕੀ ਸੀ | ਜਾਣਕਾਰੀ ਮੁਤਾਬਿਕ ਕੰਟਰੋਲ ਰੂਮ ਵਿਚ ਫੋਨ ਕਰਕੇ ਕਿਸੇ ਵਿਅਕਤੀ ਨੇ ਸੂਚਨਾ ਦਿੱਤੀ ਸੀ ਕਿ ਜੋਤੀਸਰ-ਰਾਵਗੜ੍ਹ ਰਜਵਾਹੇ ਵਿਚ ਇਕ ਵਿਅਕਤੀ ਦੀ ਲਾਸ਼ ਪਈ ਹੈ | ਇਹ ਪਤਾ ਚੱਲਣ ਤੋਂ ਬਾਅਦ ਜੋਤੀਸਰ ਚੌਕੀ ਇੰਚਾਰਜ਼ ਵਿਨੋਦ ਕੁਮਾਰ ਆਪਣੀ ਟੀਮ ਸਮੇਤ ਘਟਨਾ ਵਾਲੀ ਥਾਂ 'ਤੇ ਪੁੱਜੇ | ਪੁਲਿਸ ਵਲੋਂ ਸੂਚਿਤ ਕੀਤ ਜਾਣ ਤੋਂ ਬਾਅਦ ਗੋਤਾਖੋਰ ਪਰਗਟ ਸਿੰਘ ਵੀ ਆਪਣੇ ਸਾਥੀ ਜਸਵਿੰਦਰ ਸਿੰਘ ਦੇ ਨਾਲ ਮੌਕੇ 'ਤੇ ਪੁੱਜੇ ਅਤੇ ਲਾਸ਼ ਨੂੰ ਰਜਵਾਹੇ ਤੋਂ ਬਾਹਰ ਕੱਢਿਆ | ਦੱਸਿਆ ਗਿਆ ਹੈ ਕਿ ਮਿ੍ਤਕ ਦੀ ਬਾਂਹ 'ਤੇ ਦਲੀਪ ਕੌਰ ਅਤੇ ਕਿਰਨ ਦਰਜ ਹੈ | ਹਾਲਾਂਕਿ ਲਾਸ਼ ਦੀ ਪਛਾਣ ਨਹੀਂ ਹੋ ਸਕੀ, ਪਰ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਸੀ. ਐਮ. ਦੀ ਕਰਨੀ ਅਤੇ ਕਥਨੀ 'ਚ ਕੋਈ ਫਰਕ ਨਹੀਂ-ਪਰਮਜੀਤ ਕੌਰ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੀ ਮੀਤ ਪ੍ਰਧਾਨ ਪਰਮਜੀਤ ਕੌਰ ਕਸ਼ਯਪ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਦੀ ਕਰਨੀ ਅਤੇ ਕਥਨੀ 'ਚ ਕੋਈ ਫਰਕ ਨਹੀਂ ਹੈ | ਸੂਬੇ ਦੀ ਸੱਤਾ ਸੰਭਾਲਣ ਤੋਂ ਬਾਅਦ ਭਾਜਪਾ ਸਰਕਾਰ ਨੇ ਰਿਕਾਰਡ ਤੋੜ ...

ਪੂਰੀ ਖ਼ਬਰ »

ਰਾਮ ਕੁਮਾਰ ਰੰਬਾ ਨੇ ਮਿ੍ਤਕ ਬੱਚਿਆਂ ਦੇ ਪਰਿਵਾਰ ਨੂੰ ਦਿੱਤਾ ਹੌਸਲਾ

ਕੁਰੂਕਸ਼ੇਤਰ/ਸ਼ਾਹਾਬਾਦ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਪਿੰਡ ਖਰੀਂਡਵਾ ਦੇ 3 ਬੱਚਿਆਂ ਦੀ ਛੱਪੜ 'ਚ ਡੁੱਬਣ ਨਾਲ ਮੌਤ ਹੋਣ 'ਤੇ ਹਰਿਆਣਾ ਪਛੜਾ ਵਰਗ ਮਹਾਸਭਾ ਦੇ ਸੂਬਾਈ ਪ੍ਰਧਾਨ ਰਾਮ ਕੁਮਾਰ ਰੰਬਾ ਨੇ ਦੁੱਖ ਪ੍ਰਗਟ ਕੀਤਾ ਹੈ | ਰਾਮ ਕੁਮਾਰ ਰੰਬਾ ਨੇ ਮੰਗਲਵਾਰ ਨੂੰ ...

ਪੂਰੀ ਖ਼ਬਰ »

ਦਿਲਪ੍ਰੀਤ ਬਾਬਾ ਦੀ ਗਿ੍ਫ਼ਤਾਰੀ ਉਪਰੰਤ ਪੁਲਿਸ ਪ੍ਰਸ਼ਾਸਨ ਨੇ ਲਿਆ ਸੁਖ ਦਾ ਸਾਹ

ਨੂਰਪੁਰ ਬੇਦੀ, 10 ਜੁਲਾਈ (ਹਰਦੀਪ ਸਿੰਘ ਢੀਂਡਸਾ)-ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਢਾਹਾਂ ਦਾ ਜੰਮਪਲ ਦਿਲਪ੍ਰੀਤ ਸਿੰਘ ਬਾਬਾ ਦੀ ਅੱਜ ਚੰਡੀਗੜ੍ਹ ਵਿਖੇ ਹੋਈ ਗਿ੍ਫ਼ਤਾਰੀ ਉਪਰੰਤ ਰੂਪਨਗਰ ਪੁਲਿਸ ਪ੍ਰਸ਼ਾਸਨ ਨੇ ਵੀ ਸੁੱਖ ਦਾ ਸਾਹ ਲਿਆ ਹੈ | ...

ਪੂਰੀ ਖ਼ਬਰ »

ਨਹਿਰ 'ਚ ਅਣਪਛਾਤੀ ਲਾਸ਼ ਬਰਾਮਦ, ਹੱਤਿਆ ਦਾ ਸ਼ੱਕ

ਕੁਰੂਕਸ਼ੇਤਰ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਜੋਤੀਸਰ ਨੇੜੇ ਭਾਖੜਾ ਨਹਿਰ ਤੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਘਟਨਾ ਵਾਲੀ ਥਾਂ ਦੀ ਜਾਂਚ ਕੀਤੀ ਅਤੇ ਲਾਸ਼ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਭੇਜੀ | ਸ਼ੱਕ ਜਤਾਇਆ ਜਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਜਲ ਘਰਾਂ ਦੇ ਕੀਤੇ ਜਾ ਰਹੇ ਪੰਚਾਇਤੀਕਰਨ ਦਾ ਵਿਰੋਧ

ਨੰਗਲ, 10 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)- ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਇਕਾਈ ਨੰਗਲ ਦੀ ਵਿਸ਼ੇਸ਼ ਬੈਠਕ ਪ੍ਰਧਾਨ ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਲਾਲ ਟੈਂਕੀ ਪਾਰਕ ਵਿਚ ਸੰਪੰਨ ਹੋਈ | ਇਸ ਮੌਕੇ ਯੂਨੀਅਨ ਆਗੂ ਜਸਵੀਰ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਅਕਬਰਪੁਰ ਵਿਖੇ ਪੁੱਛਾਂ ਦੇਣ ਵਾਲੀ ਔਰਤ ਦੇ ਘਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੁਕਵਾਏ

ਪੁਰਖਾਲੀ, 10 ਜੁਲਾਈ (ਬੰਟੀ)- ਇਲਾਕੇ ਦੇ ਪਿੰਡ ਅਕਬਰਪੁਰ ਵਿਖੇ ਲੋਕਾਂ ਨੂੰ ਪੁੱਛਿਆ ਦੇਣ ਵਾਲੀ ਇਕ ਔਰਤ ਦੇ ਘਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਉਠਾ ਕੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਸਸ਼ੋਭਿਤ ਕੀਤੇ ਗਏ ਹਨ | ਮਿਲੀ ਜਾਣਕਾਰੀ ਅਨੁਸਾਰ ਪਿੰਡ ਦੀ ਇਹ ...

ਪੂਰੀ ਖ਼ਬਰ »

ਸੜਕ ਉਸਾਰੀ ਵਿਚ ਘਟੀਆ ਸਮੱਗਰੀ ਲਗਾਉਣ ਦਾ ਦੋਸ਼

ਕੁਰੂਕਸ਼ੇਤਰ/ਸ਼ਾਹਾਬਾਦ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਆਰ.ਟੀ.ਆਈ. ਵਰਕਰ ਰਾਕੇਸ਼ ਬੈਂਸ ਨੇ ਪ੍ਰਤਾਪ ਮੰਡੀ, ਅੱਗਰਵਾਲ ਧਰਮਸ਼ਾਲਾ ਅਤੇ ਨਗਰਪਾਲਿਕਾ ਦੇ ਨਾਲ ਲਗਦੀ ਗੀਤਾ ਕਾਲੋਨੀ ਵਿਚ ਬਣਾਈਆਂ ਜਾ ਰਹੀਆਂ ਸੜਕਾਂ 'ਚ ਘਟੀਆ ਸਮੱਗਰੀ ਲਗਾਏ ਜਾਣ ਦਾ ਦੋਸ਼ ਲਗਾਇਆ ਹੈ ...

ਪੂਰੀ ਖ਼ਬਰ »

ਰੈਲੀ ਕੱਢ ਕੇ ਪਿੰਡ ਵਾਸੀਆਂ ਨੂੰ ਕੀਤਾ ਜਾਗਰੂਕ

ਕੁਰੂਕਸ਼ੇਤਰ/ਸ਼ਾਹਾਬਾਦ, 10 ਜੁਲਾਈ (ਜਸਬੀਰ ਸਿੰਘ ਦੁੱਗਲ)-ਆਰੀਆ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਸਵੱਛ ਭਾਰਤ ਗਰਮੀਆਂ ਦੀਆਂ ਛੁੱਟੀਆਂ ਇੰਟਰਨਸ਼ਿਪ ਪ੍ਰੋਗਰਾਮ ਤਹਿਤ ਪਿੰਡ ਜੈਨਪੁਰ 'ਚ ਰੈਲੀ ਕੱਢ ਕੇ ਪਿੰਡ ਵਾਸੀਆਂ ਨੂੰ ਸਫ਼ਾਈ ਲਈ ਜਾਗਰੂਕ ਕੀਤਾ | ...

ਪੂਰੀ ਖ਼ਬਰ »

ਕਈ ਟਰਾਂਸਪੋਰਟ ਯੂਨੀਅਨਾਂ ਦੇ ਪ੍ਰਧਾਨ ਕਾਂਗਰਸ ਤੇ ਭਾਜਪਾ ਛੱਡ ਕੇ ਇਨੈਲੋ 'ਚ ਹੋਏ ਸ਼ਾਮਿਲ

ਜਗਾਧਰੀ, 10 ਜੁਲਾਈ (ਜਗਜੀਤ ਸਿੰਘ)-ਇੰਡੀਅਨ ਨੈਸ਼ਨਲ ਲੋਕਦਲ ਦੇ ਦਫ਼ਤਰ ਚ ਕਈ ਟਰਾਂਸਪੋਰਟ ਯੂਨੀਅਨਾਂ ਦੇ ਪ੍ਰਧਾਨ ਇੰਡੀਅਨ ਨੈਸ਼ਨਲ ਲੋਕਦਲ ਚ ਭਰੋਸਾ ਜਤਾਉਂਦੇ ਹੋਏ ਕਾਂਗਰਸ ਅਤੇ ਭਾਜਪਾ ਪਾਰਟੀ ਨੂੰ ਛੱਡ ਕੇ ਇਨੈਲੋ ਚ ਸ਼ਾਮਿਲ ਹੋਏ, ਟਰਾਂਸਪੋਰਟ ਯੂਨੀਅਨ ਦੇ ...

ਪੂਰੀ ਖ਼ਬਰ »

ਬਦਮਾਸ਼ਾਂ ਨੇ ਕੌਾਸਲਰ ਤੋਂ ਖੋਹੀ ਕਾਰ ਅਤੇ ਪਰਸ, ਦੋਸਤ ਤੋਂ ਖੋਹਿਆ ਮੋਬਾਈਲ

ਨੀਲੋਖੇੜੀ, 10 ਜੁਲਾਈ (ਆਹੂਜਾ)-ਰਿਵਾਲਰ ਦੀ ਨੋਕ 'ਤੇ ਬਦਮਾਸ਼ ਕੌਾਸਲਰ ਤੋਂ ਕਾਰ , ਪਰਸ ਅਤੇ ਉਸ ਦੇ ਦੋਸਤ ਤੋਂ ਮੋਬਾਈਲ ਖੋਹ ਕੇ ਫ਼ਰਾਰ ਹੋ ਗਏੇ | ਜਾਣਕਾਰੀ ਮੁਤਾਬਿਕ ਕੌਾਸਲਰ ਮੋਹਿਤ ਮਲਹੋਤਰਾ ਅਤੇ ਰਾਜੇਸ਼ ਸ਼ਰਮਾ ਐਡਵੋਕੇਟ ਜੀ.ਟੀ. ਰੋਡ 'ਤੇ ਰਾਤ 9.30 ਵਜੇ ਦੇ ਕਰੀਬ ...

ਪੂਰੀ ਖ਼ਬਰ »

ਕੇਸ਼ਵ ਪਾਰਕ 'ਚ ਪ੍ਰਸ਼ਾਸਨ ਨੇ ਆਧੁਨਿਕ ਝੂਲੇ ਲਾਏ

ਯਮੁਨਾਨਗਰ, 10 ਜੁਲਾਈ (ਗੁਰਦਿਆਲ ਸਿੰਘ ਨਿਮਰ)-ਸ਼ਾਸਤਰੀ ਕਾਲੋਨੀ ਯਮੁਨਾਨਗਰ ਦੀ ਕੇਸ਼ਵ ਪਾਰਕ 'ਚ ਬਹੁਤ ਉੜੀਕਾਂ ਤੋਂ ਬਾਅਦ ਅੱਜ ਰੌਣਕ ਪਰਤ ਆਈ ਹੈ | ਜਿੰਨੀ ਇਸ ਪਾਰਕ ਨਾਲ ਅਣਗੋਹਲੀ ਕਹੀ ਜਾਂਦੀ ਸੀ, ਅੱਜ ਸਭ ਤੋਂ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ | ਪ੍ਰਸ਼ਾਸਨ ਨੇ ਇਸ ...

ਪੂਰੀ ਖ਼ਬਰ »

ਫਸਲਾਂ ਦਾ ਸਮਰਥਨ ਮੁੱਲ ਵਧਾਉਣ ਦਾ ਕਿਸਾਨਾਂ ਨੂੰ ਵੱਡਾ ਲਾਭ-ਸੁਭਾਸ਼ ਬਰਾਲਾ

ਰਤੀਆ, 10 ਜੁਲਾਈ (ਬੇਅੰਤ ਮੰਡੇਰ)-ਭਾਜਪਾ ਦੇ ਸੂਬਾ ਪ੍ਰਧਾਨ ਅਤੇ ਟੋਹਾਣਾ ਦੇ ਵਿਧਾਇਕ ਸੁਭਾਸ਼ ਬਰਾਲਾ ਨੇ ਸਬ ਡਵੀਜਨ ਦੇ ਪਿੰਡ ਚਿੰਮੋ 'ਚ ਜਨਸਮੂਹ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਦਾ ਸਮਰਥਨ ਮੁੱਲ ਵਧਾਉਣ ਕਰਕੇ ਕਿਸਾਨਾਂ 'ਚ ਖੁਸ਼ੀ ਦਾ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਕਮੇਟੀ ਦੀ ਬੈਠਕ ਹੋਈ

ਗੂਹਲਾ ਚੀਕਾ, 10 ਜੁਲਾਈ (ਓ.ਪੀ. ਸੈਣੀ)-ਅੱਜ ਇਥੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਮਾਰਗ ਮੇਨ ਚੌਕ ਚੀਕਾ ਕਮੇਟੀ ਦੀ ਇਕ ਬੈਠਕ ਹੋਈ | ਬੈਠਕ ਦੀ ਪ੍ਰਧਾਨਗੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਜੂਰੀ ਸਿੰਘ ਭਰਮੀ ਨੇ ਕੀਤੀ | ਇਸ ਮੌਕੇ 'ਤੇ ਭਰਮੀ ਨੇ ਕਿਹਾ ...

ਪੂਰੀ ਖ਼ਬਰ »

ਪ੍ਰੀਤਮ ਸਿੰਘ ਬਣੇ ਸ਼ਾਸਤਰੀ ਨਗਰ ਸੁਧਾਰ ਸਮਿਤੀ ਦੇ ਪ੍ਰਧਾਨ

ਥਾਨੇਸਰ, 10 ਜੁਲਾਈ (ਅਜੀਤ ਬਿਊਰੋ)-ਸ਼ਾਸਤਰੀ ਨਗਰ ਸੁਧਾਰ ਸਮਿਤੀ (ਰਜਿ.) ਦੀ ਬੈਠਕ ਹਰਿਓਮ ਮੰਦਰ 'ਚ ਸੰਰੱਖਿਅਕ ਹਰਿਰਾਮ ਸ਼ਰਮਾ ਦੀ ਪ੍ਰਧਾਨਗੀ 'ਚ ਸੰਪਨ ਹੋਈ | ਬੈਠਕ 'ਚ ਸਰਬਸੰਮਤੀ ਨਾਲ ਸ਼ਾਸਤਰੀ ਨਗਰ ਸੁਧਾਰ ਸਮਿਤੀ ਦੀ ਕਾਰਜਕਾਰਣੀ ਦਾ ਗਠਨ ਕੀਤਾ ਗਿਆ | ਜਨਰਲ ਸਕੱਤਰ ...

ਪੂਰੀ ਖ਼ਬਰ »

ਭਵਿੱਖ ਲਈ ਪਾਣੀ ਬਚਾਉਣ ਲਈ ਜਾਗਰੂਕ ਹੋਣਾ ਬਹੁਤ ਜ਼ਰੂਰੀ-ਗਿਰੀਸ਼ ਅਰੋੜਾ

ਜਗਾਧਰੀ, 10 ਜੁਲਾਈ (ਜਗਜੀਤ ਸਿੰਘ)-ਵਾਟਰ ਸੇਨੀਟੇਸ਼ਨ ਸੁਪੋਰਟ ਆਰਗੇਨਾਈਜੇਸ਼ਨ ਵਲੋਂ ਮੌਜੂਦਾ ਪਾਣੀ ਸੰਕਟ ਅਤੇ ਭਵਿੱਖ ਦੀਆਂ ਚੁਨੌਤੀਆਂ 'ਤੇ ਆਧਾਰਿਤ ਪਾਣੀ ਮੰਚ ਸੈਮੀਨਾਰ ਪੰਚਾਇਤ ਭਵਨ ਵਿਖੇ ਕੀਤਾ ਗਿਆ | ਇਸ ਸੈਮੀਮੀਨਾਰ 'ਚ ਰਾਜ ਬਾਲ ਕਲਿਆਣ ਪ੍ਰੀਸ਼ਦ ਦੇ ਮਾਨਦ ...

ਪੂਰੀ ਖ਼ਬਰ »

ਨੌਜਵਾਨ ਦੇਸ਼ ਅਤੇ ਸੂਬੇ ਦੇ ਸੱਤਾ ਬਦਲਾਓ 'ਚ ਅਹਿਮ ਭੂਮਿਕਾ ਨਿਭਾਵੇਗਾ-ਚੀਮਾ

ਬਾਬੈਨ, 10 ਜੁਲਾਈ (ਡਾ. ਦੀਪਕ ਦੇਵਗਨ)-ਯੁਵਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਚੀਮਾ ਦੀ ਅਗਵਾਈ ਵਿਚ ਭਾਰਤ ਬਚਾਓ ਅੰਦੋਲਨ ਵਿਚ ਸੈਂਕੜੇ ਨੌਜਵਾਨ ਪੰਚਕੂਲਾ ਲਈ ਰਵਾਨਾ ਹੋਏ | ਹਰਪ੍ਰੀਤ ਚੀਮਾ ਨੇ ਕਾਫ਼ਲੇ ਦੇ ਰਵਾਨਾ ਹੋਣ ਤੋਂ ਪਹਿਲਾਂ ਹਾਜ਼ਰ ਲੋਕਾਂ ਨੂੰ ...

ਪੂਰੀ ਖ਼ਬਰ »

ਕਿਸਾਨ ਦੀ ਨਕਦੀ ਅਤੇ ਜ਼ਰੂਰੀ ਕਾਗਜ਼ ਕੁੱਤਿਆਂ ਨੇ ਫਾੜੇ

ਟੋਹਾਣਾ, 10 ਜੁਲਾਈ (ਗੁਰਦੀਪ ਸਿੰਘ ਭੱਟੀ)-ਰਤੀਆ ਰੋਡ 'ਤੇ ਝੋਨੇ ਦੀ ਲਵਾਈ ਕਰਵਾ ਰਹੇ ਕਿਸਾਨ ਪ੍ਰਕਾਸ਼ ਸਿੰਘ ਦੀ ਪੈਂਟ ਅਵਾਰਾਂ ਕੁੱਤੇ ਲੈ ਗਏ | ਪੈਂਟ ਦੀ ਜੇਬ 'ਚ ਕੀਮਤੀ ਮੋਬਾਈਲ, ਕੁਝ ਨਕਦੀ ਤੇ ਜਰੂਰੀ ਕਾਗਜ਼ ਸਨ | ਆਵਾਰਾ ਕੁੱਤੇ ਕੱਦੂ ਕੀਤੇ ਖੇਤ 'ਚ ਜਦੋਂ ਪਾੈਟ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX