ਤਾਜਾ ਖ਼ਬਰਾਂ


ਅੱਗ ਲੱਗਣ ਨਾਲ ਘਰ ਦਾ ਸਾਰਾ ਸਾਮਾਨ ਸੜ ਕੇ ਰਾਖ
. . .  1 day ago
ਸ੍ਰੀ ਮੁਕਤਸਰ ਸਾਹਿਬ ,13 ਨਵੰਬਰ { ਰਣਜੀਤ ਸਿੰਘ }- ਗੋਨੇਆਲਾ ਰੋਡ ਦੀ ਗਲੀ ਨੰਬਰ 16 ਵਿਚ ਕਰੀਬ ਸਾਡੇ ਅੱਠ ਵਜੇ ਪੂਜਾ ਕਰਨ ਦੇ ਲਈ ਮੰਦਿਰ ਚ ਲਗਾਈ ਜੋਤ ਨਾਲ ਘਰ ‘ਚ ਅੱਗ ਲੱਗ ਗਈ। ਜਿਸ ਨਾਲ ਘਰ ਦਾ ...
ਗਰਨੇਡ ਤੇ ਜਿੰਦਾ ਕਾਰਤੂਸਾਂ ਸਮੇਤ ਮਹਿਲਾ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 13 ਨਵੰਬਰ - ਸ੍ਰੀਨਗਰ ਪੁਲਿਸ ਨੇ ਲਾਏਪੋਰਾ ਵਿਖੇ ਸਰਚ ਆਪ੍ਰੇਸ਼ਨ ਦੌਰਾਨ ਇੱਕ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਤੋਂ ਗਰਨੇਡ ਅਤੇ ਭਾਰੀ ਮਾਤਰਾ 'ਚ ਜਿੰਦਾ ਕਾਰਤੂਸ ਬਰਾਮਦ...
ਸਦਾਨੰਦ ਗੌੜਾ ਤੇ ਨਰਿੰਦਰ ਸਿੰਘ ਤੋਮਰ ਨੂੰ ਦਿੱਤੇ ਗਏ ਵਾਧੂ ਚਾਰਜ
. . .  1 day ago
ਨਵੀਂ ਦਿੱਲੀ, 13 ਨਵੰਬਰ - ਕੇਂਦਰੀ ਮੰਤਰੀ ਸਦਾਨੰਦ ਗੌੜਾ ਨੂੰ ਰਸਾਇਣ ਤੇ ਖਾਦ ਮੰਤਰਾਲੇ ਦਾ ਵਾਧੂ ਚਾਰਜ ਦਿੱਤਾ ਗਿਆ ਹੈ, ਜਦਕਿ ਨਰਿੰਦਰ ਸਿੰਘ ਤੋਮਰ ਨੂੰ ਉਨ੍ਹਾਂ ਦੇ ਮਹਿਕਮੇ ਤੋਂ ਇਲਾਵਾ...
ਸਰਕਾਰ ਨੇ 8 ਪੂਰਬ ਉੱਤਰੀ ਅੱਤਵਾਦੀ ਸੰਗਠਨਾਂ ਉੱਪਰ ਪਾਬੰਦੀ ਵਧਾਈ - ਗ੍ਰਹਿ ਮੰਤਰਾਲਾ
. . .  1 day ago
ਨਵੀਂ ਦਿੱਲੀ, 13 ਨਵੰਬਰ - ਗ੍ਰਹਿ ਮੰਤਰਾਲੇ ਅਨੁਸਾਰ ਕੇਂਦਰ ਸਰਕਾਰ ਨੇ ਪੂਰਬ ਉੱਤਰੀ ਦੇ 8 ਅੱਤਵਾਦੀ ਸੰਗਠਨਾਂ ਉੱਪਰ ਪਾਬੰਦੀ 5 ਸਾਲਾਂ ਲਈ ਹੋਰ ਵਧਾ ਦਿੱਤੀ...
ਤਾਮਿਲਨਾਡੂ 'ਚ ਡੀ.ਐਮ.ਕੇ ਨਾਲ ਮਿਲ ਕੇ ਲੜਾਂਗੇ ਵਿਧਾਨ ਸਭਾ ਚੋਣ - ਯੇਚੁਰੀ
. . .  1 day ago
ਚੇਨਈ, 13 ਨਵੰਬਰ - ਡੀ.ਐਮ.ਕੇ ਪ੍ਰਮੁੱਖ ਸਟਾਲਿਨ ਨਾਲ ਮੁਲਾਕਾਤ ਤੋਂ ਬਾਅਦ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ ਸੀਤਾ ਰਾਮ ਯੇਚੁਰੀ ਨੇ ਐਲਾਨ ਕੀਤਾ ਕਿ ਤਾਮਿਲਨਾਡੂ...
ਸਾਂਝਾ ਅਧਿਆਪਕ ਮੋਰਚਾ ਤੇ ਜਥੇਬੰਦੀਆਂ ਵੱਲੋਂ ਭੱਠਲ ਦੀ ਕੋਠੀ ਦਾ ਘਿਰਾਓ
. . .  1 day ago
ਲਹਿਰਾਗਾਗਾ, 13 ਨਵੰਬਰ (ਸੂਰਜ ਭਾਨ ਗੋਇਲ) - ਸਾਂਝਾ ਅਧਿਆਪਕ ਮੋਰਚਾ ਅਤੇ ਇਲਾਕੇ ਦੀਆਂ ਸੰਘਰਸ਼ਸ਼ੀਲ ਕਿਸਾਨ, ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਵੱਲੋਂ ਅੱਜ ਇੱਥੇ ਦੋ ਕਿੱਲੋਮੀਟਰ...
ਹਥਿਆਰਾਂ ਸਣੇ 1 ਲੱਖ ਦਾ ਇਨਾਮੀ ਬਦਮਾਸ਼ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 13 ਨਵੰਬਰ (ਜਗਤਾਰ ਸਿੰਘ) - ਦਿੱਲੀ ਪੁਲਿਸ ਨੇ ਕਾਲਿੰਦੀ ਕੁੰਜ ਇਲਾਕੇ 'ਚੋਂ ਮੋਹਿਤ ਨਾਂਅ ਦੇ ਬਦਮਾਸ਼ ਨੂੰ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਇਸ ਬਦਮਾਸ਼ 'ਤੇ ਪੁਲਿਸ ਨੇ 1 ਲੱਖ ਰੁਪਏ ਦਾ ਇਨਾਮ...
ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 13 ਨਵੰਬਰ - ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ 'ਚ ਪੈਂਦੇ ਕੇਰਨ ਸੈਕਟਰ ਵਿਖੇ ਸੁਰੱਖਿਆ ਬਲਾਂ ਨੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀਆਂ ਨੂੰ ਢੇਰ ਕਰ...
ਸ੍ਰੀਲੰਕਾ : ਸੁਪਰੀਮ ਕੋਰਟ ਵੱਲੋਂ ਸੰਸਦ ਭੰਗ ਕਰਨ ਦਾ ਫ਼ੈਸਲਾ ਖ਼ਾਰਜ
. . .  1 day ago
ਕੋਲੰਬੋ, 13 ਨਵੰਬਰ - ਸ੍ਰੀਲੰਕਾ ਦੀ ਸੁਪਰੀਮ ਕੋਰਟ ਨੇ ਸੰਸਦ ਭੰਗ ਕਰਨ ਦੇ ਫ਼ੈਸਲੇ ਨੂੰ ਖ਼ਾਰਜ ਕਰ ਦਿੱਤਾ...
1984 ਸਿੱਖ ਦੰਗਾ ਮਾਮਲਾ: ਐੱਸ.ਆਈ.ਟੀ. 'ਚ ਤੀਜੇ ਮੈਂਬਰ ਦੀ ਨਿਯੁਕਤੀ ਸਬੰਧੀ ਰਾਸ਼ਟਰਪਤੀ ਨੂੰ ਮੰਗ ਪੱਤਰ
. . .  1 day ago
ਨਵੀਂ ਦਿੱਲੀ, 13 ਨਵੰਬਰ (ਜਗਤਾਰ ਸਿੰਘ)- ਭਾਜਪਾ ਦੀ ਸੰਸਦ ਮੈਂਬਰ ਮੀਨਾਕਸ਼ੀ ਲੇਖੀ, ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ.ਸਿੰਘ, ਗੁਰਚਰਨ ਸਿੰਘ ਗਿੱਲ, (ਵਧੀਕ ਐਡਵੋਕੇਟ ਜਨਰਲ...
ਫਲਿਪਕਾਰਟ ਦੇ ਗਰੁੱਪ ਸੀ.ਈ.ਓ ਬਿੰਨੀ ਬਾਂਸਲ ਵੱਲੋਂ ਅਸਤੀਫ਼ਾ
. . .  1 day ago
ਨਵੀਂ ਦਿੱਲੀ, 13 ਨਵੰਬਰ - ਦੁਰਵਿਵਹਾਰ ਦੇ ਦੋਸ਼ਾਂ ਦੀ ਜਾਂਚ ਤੋਂ ਬਾਅਦ ਵਾਲਮਾਰਟ ਦੀ ਕੰਪਨੀ ਫਲਿਪਕਾਰਟ ਦੇ ਗਰੁੱਪ ਸੀ.ਈ.ਓ ਬਿੰਨੀ ਬਾਂਸਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ...
ਸੀਤਾਰਾਮ ਯੇਚੁਰੀ ਵੱਲੋਂ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਨਾਲ ਮੁਲਾਕਾਤ
. . .  1 day ago
ਚੇਨਈ, 13 ਨਵੰਬਰ - ਸੀ.ਪੀ.ਆਈ (ਐੱਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਚੇਨਈ ਵਿਖੇ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਨਾਲ ਕੀਤੀ। ਇਸ ਮੌਕੇ 'ਤੇ ਰਾਜ ਸਭਾ ਮੈਂਬਰ...
ਕੈਪਟਨ ਅਰਵਿੰਦ ਕਠਪਾਲੀਆ ਨੂੰ ਆਪ੍ਰੇਸ਼ਨ ਡਾਇਰੈਕਟਰ ਦੇ ਅਹੁਦੇ ਤੋਂ ਹਟਾਇਆ ਗਿਆ
. . .  1 day ago
ਨਵੀਂ ਦਿੱਲੀ, 13 ਨਵੰਬਰ - ਏਅਰ ਇੰਡੀਆ ਨੇ ਕੈਪਟਨ ਅਰਵਿੰਦ ਕਠਪਾਲੀਆ ਨੂੰ ਆਪ੍ਰੇਸ਼ਨ ਡਾਇਰੈਕਟਰ ਦੇ ਅਹੁਦੇ ਤੋਂ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਹੈ। ਇਸ ਤੋਂ ਪਹਿਲਾ ਬੀਤੇ ਦਿਨ...
ਦਰਦਨਾਕ ਹਾਦਸੇ 'ਚ ਦੋ ਦੋਸਤਾਂ ਦੀ ਮੌਤ
. . .  1 day ago
ਜ਼ੀਰਕਪੁਰ, 13ਨਵੰਬਰ (ਹੈਪੀ ਪੰਡਵਾਲਾ) - ਇੱਥੋਂ ਦੀ ਜ਼ੀਰਕਪਰ-ਪੰਚਕੂਲਾ ਸੜਕ 'ਤੇ ਬੀਤੀ ਰਾਤ ਕਾਰ ਵੱਲੋਂ ਟੱਕਰ ਮਾਰੇ ਜਾਣ 'ਤੇ ਬੁਲਟ ਮੋਟਰਸਾਈਕਲ ਸਵਾਰ ਦੋ ਦੋਸਤਾਂ ਦੀ ਮੌਤ...
ਹਿਮਾਚਲ ਦੀ ਸੋਲਾਂਗ ਘਾਟੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸ਼ਿਮਲਾ, 13 ਨਵੰਬਰ - ਹਿਮਾਚਲ ਪ੍ਰਦੇਸ਼ ਦੀ ਸੋਲਾਂਗ ਘਾਟੀ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ, ਜਿਸ ਦਾ ਸੈਲਾਨੀ ਭਰਪੂਰ ਮਜ਼ਾ ਲੈ ਰਹੇ...
ਸੀ.ਬੀ.ਆਈ ਰਿਸ਼ਵਤ ਮਾਮਲਾ : ਅਦਾਲਤ ਨੇ ਦਲਾਲ ਮਨੋਜ ਪ੍ਰਸਾਦ ਦੀ ਨਿਆਇਕ ਹਿਰਾਸਤ 27 ਤੱਕ ਵਧਾਈ
. . .  1 day ago
ਸਬਰੀਮਾਲਾ ਮੰਦਿਰ ਵਿਵਾਦ : ਸੁਪਰੀਮ ਕੋਰਟ ਸਮੀਖਿਆ ਪਟੀਸ਼ਨਾਂ 'ਤੇ ਖੁੱਲ੍ਹੀ ਅਦਾਲਤ 'ਚ ਕਰੇਗਾ ਸੁਣਵਾਈ
. . .  1 day ago
ਸੜਕ ਹਾਦਸੇ 'ਚ ਵਿਦਿਆਰਥਣ ਦੀ ਮੌਤ
. . .  1 day ago
ਭਾਈ ਲੌਂਗੋਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਕੀਤੇ ਦਰਸ਼ਨ
. . .  1 day ago
ਮੋਦੀ ਨੂੰ ਦਿੱਤੀ ਕਲੀਨ ਚਿੱਟ ਖਿਲਾਫ ਸੁਪਰੀਮ ਕੋਰਟ ਕਰੇਗਾ ਸੁਣਵਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550
ਵਿਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ

ਜਲੰਧਰ

ਬਿਜਲੀ ਕੱਟਾਂ ਨੇ ਲੋਕਾਂ ਦੇ ਕੱਢੇ ਵੱਟ

ਸ਼ਿਵ ਸ਼ਰਮਾ ਜਲੰਧਰ, 10 ਜੁਲਾਈ P ਉਮਸ ਭਰੀ ਗਰਮੀ ਨੇ ਜਿੱਥੇ ਲੋਕਾਂ ਨੂੰ ਸਾਰਾ ਦਿਨ ਪ੍ਰੇਸ਼ਾਨ ਰੱਖਿਆ ਤੇ ਕਈ ਇਲਾਕਿਆਂ 'ਚ ਕਈ ਘੰਟੇ ਬਿਜਲੀ ਬੰਦ ਰਹਿਣ ਕਰਕੇ ਲੋਕਾਂ ਦਾ ਜੰਮ ਕੇ ਪਸੀਨਾ ਨਿਕਲਿਆ | ਮੰਗਲਵਾਰ ਨੂੰ ਕਈ ਇਲਾਕਿਆਂ 'ਚ ਬਿਜਲੀ ਬੰਦ ਰਹੀ ਜਦਕਿ ਜੀ. ਟੀ. ਬੀ. ...

ਪੂਰੀ ਖ਼ਬਰ »

ਬਰਸਾਤਾਂ ਨੂੰ ਦੇਖਦਿਆਂ ਨਿਗਮ ਹੋਣ ਲੱਗਾ ਤਿਆਰ-ਖੋਲਿ੍ਹਆ ਕੰਟਰੋਲ ਰੂਮ

ਜਲੰਧਰ, 10 ਜੁਲਾਈ (ਸ਼ਿਵ)- ਬਰਸਾਤਾਂ ਨੂੰ ਦੇਖਦਿਆਂ ਨਗਰ ਨਿਗਮ ਨੇ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਜਿਸ ਕਰਕੇ ਨਾ ਸਿਰਫ਼ ਪ੍ਰਤਾਪ ਬਾਗ਼ ਵਿਚ ਕੰਟਰੋਲ ਰੂਮ ਖ਼ੋਲ੍ਹ ਦਿੱਤਾ ਗਿਆ ਹੈ ਸਗੋਂ ਬਰਸਾਤਾਂ 'ਚ ਲੋਕਾਂ ਨੂੰ ਆਉਂਦੀ ਪ੍ਰੇਸ਼ਾਨੀ ਨੂੰ ਦੇਖਦਿਆਂ 24 ਘੰਟੇ ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਮਾਮਲੇ 'ਚ ਗਿ੍ਫ਼ਤਾਰ ਮੁੱਖ ਸਿਪਾਹੀ ਭੇਜਿਆ ਨਿਆਇਕ ਹਿਰਾਸਤ 'ਚ

ਜਲੰਧਰ, 10 ਜੁਲਾਈ (ਐੱਮ.ਐੱਸ. ਲੋਹੀਆ) - ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਵੱਲੋਂ ਨਸ਼ਾ ਤੱਸਕਰੀ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਮੁੱਖ ਸਿਪਾਹੀ ਸੁਖਦੇਵ ਸਿੰਘ ਨੂੰ ਅੱਜ ਅਦਾਲਤ 'ਚ ਪੇਸ਼ ਕਰਕੇ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਵਧੀਕ ਥਾਣਾ ਮੁਖੀ ਰੇਸ਼ਮ ਸਿੰਘ ਨੇ ਦੱਸਿਆ ਕਿ ਪੁਲਿਸ ਲਾਈਨ 'ਚ ਤਾਇਨਾਤ ਸੁਖਦੇਵ ਸਿੰਘ ਨੂੰ 4 ਗ੍ਰਾਮ ਹੈਰੋਇਨ ਤੇ 45 ਹਜ਼ਾਰ ਰੁਪਏ ਦੀ ਨਕਦੀ ਸਮੇਤ ਗਿ੍ਫ਼ਤਾਰ ਕੀਤਾ ਸੀ, ਜਿਸ ਨੂੰ ਸੋਮਵਾਰ ਅਦਾਲਤ 'ਚ ਪੇਸ਼ ਕਰਕੇ ਇਕ ਦਿਨ ਦਾ ਰਿਮਾਂਡ ਲਿਆ ਗਿਆ ਸੀ | ਅੱਜ ਰਿਮਾਂਡ ਪੂਰਾ ਹੋਣ 'ਤੇ ਸੁਖਦੇਵ ਸਿੰਘ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ | ਰਿਮਾਂਡ ਦੌਰਾਨ ਕੀਤੀ ਤਫ਼ਤੀਸ਼ 'ਚ ਪਤਾ ਲੱਗਾ ਹੈ ਕਿ ਸੁਖਦੇਵ ਸਿੰਘ ਪਿੰਡ ਲਾਟੀਆਂ, ਸੁਲਤਾਨਪੁਰ ਤੋਂ ਇਹ ਹੈਰੋਇਨ ਲੈ ਕੇ ਆਉਂਦਾ ਸੀ | ਸੁਖਦੇਵ ਸਿੰਘ ਆਪ ਵੀ ਨਸ਼ੇ ਕਰਨ ਦਾ ਆਦੀ ਸੀ, ਜੋ ਅੱਗੇ ਉਨ੍ਹਾਂ ਵਿਅਕਤੀਆਂ ਨੂੰ ਹੈਰੋਇਨ ਸਪਲਾਈ ਕਰਦਾ ਸੀ, ਜੋ ਨਸ਼ਾ ਕਰਨ ਦੇ ਆਦੀ ਹਨ | ਇਸ ਕਾਰੋਬਾਰ ਦੌਰਾਨ ਉਹ ਆਪਣੇ ਨਸ਼ੇ ਕਰਨ ਲਈ ਹੈਰੋਇਨ ਬਚਾ ਲੈਂਦਾ ਸੀ | ਰੇਸ਼ਮ ਸਿੰਘ ਨੇ ਦੱਸਿਆ ਕਿ ਸੁਖਦੇਵ ਸਿੰਘ ਦੇ ਸੰਪਰਕ 'ਚ ਰਹਿਣ ਵਾਲੇ ਹੋਰ ਵਿਅਕਤੀਆਂ ਤੋਂ ਵੀ ਜਾਂਚ ਕੀਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਘਰੇਲੂ ਪ੍ਰੇਸ਼ਾਨੀ ਦੇ ਚੱਲਦਿਆਂ ਔਰਤ ਨੇ ਕੀਤੀ ਖ਼ੁਦਕੁਸ਼ੀ

ਨਕੋਦਰ, 10 ਜੁਲਾਈ (ਗੁਰਵਿੰਦਰ ਸਿੰਘ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਗੋਹੀਰਾਂ ਵਿਖੇ ਇਕ ਵਿਆਹੁਤਾ ਔਰਤ ਨੇ ਪ੍ਰੇਸ਼ਾਨੀ ਦੇ ਚੱਲਦੇ ਘਰ ਵਿਚ ਫਾਹਾ ਲੈ ਕੇ ਆਪਣੀ ਜੀਵਨ-ਲੀਲਾ ਖ਼ਤਮ ਕਰ ਲਈ ਹੈ | ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਆਰੰਭ ...

ਪੂਰੀ ਖ਼ਬਰ »

ਸਹੁਰਿਆਂ ਤੋਂ ਤੰਗ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਜਲੰਧਰ ਛਾਉਣੀ, 10 ਜੁਲਾਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਦਕੋਹਾ ਪੁਲਿਸ ਚੌਾਕੀ ਅਧੀਨ ਆਉਂਦੇ ਨੈਸ਼ਨਲ ਐਵਨਿਉ ਖੇਤਰ ਵਿਖੇ ਰਵੇਲ ਸਿੰਘ ਦੇ ਘਰ 'ਚ ਬੀਤੇ 6 ਮਹੀਨੇ ਪਹਿਲਾਂ ਆਪਣੀ ਮਾਂ ਨਾਲ ਕਿਰਾਏ 'ਤੇ ਰਹਿਣ ਆਏ ਇਕ ਵਿਅਕਤੀ ਵਲੋਂ ਆਪਣੀ ਪਤਨੀ ਤੇ ਸਹੁਰੇ ਪਰਿਵਾਰ ...

ਪੂਰੀ ਖ਼ਬਰ »

'ਸਮਾਰਟ' ਸ਼ਹਿਰ ਕੋਲ ਨਿਗਮ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜੋਗੇ ਪੈਸੇ ਨਹੀਂ...

ਜਲੰਧਰ, 10 ਜੁਲਾਈ (ਸ਼ਿਵ)- ਇਕ ਪਾਸੇ ਤਾਂ ਸ਼ਹਿਰ 'ਚ ਕਰੋੜਾਂ ਰੁਪਏ ਦੇ ਸਮਾਰਟ ਸਿਟੀ ਦੇ ਪ੍ਰਾਜੈਕਟਾਂ ਬਾਰੇ ਆਏ ਦਿਨ ਮੀਟਿੰਗਾਂ ਹੁੰਦੀਆਂ ਰਹਿੰਦੀਆਂ ਹਨ ਪਰ ਨਿਗਮ ਕੋਲ ਆਪਣੇ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਣ ਯੋਗ ਫ਼ੰਡ ਨਹੀਂ ਹੈ ਸਗੋਂ ਹੋਰ ਪ੍ਰਾਜੈਕਟਾਂ 'ਤੇ ...

ਪੂਰੀ ਖ਼ਬਰ »

ਸਕੂਟਰ-ਮੋਟਰਸਾਈਕਲ ਦੀ ਟੱਕਰ 'ਚ ਇਕ ਦੀ ਮੌਤ, ਇਕ ਜ਼ਖ਼ਮੀ

ਗੁਰਾਇਆ, 10 ਜੁਲਾਈ (ਬਲਵਿੰਦਰ ਸਿੰਘ)-ਇੱਥੇ ਪੁਰਾਣੇ ਥਾਣੇ ਦੇ ਸਾਹਮਣੇ ਸਕੂਟਰ ਤੇ ਮੋਟਰਸਾਈਕਲ ਦੀ ਟੱਕਰ 'ਚ ਇੱਕ ਦੀ ਮੌਤ ਤੇ ਇਕ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ | ਜਾਣਕਾਰੀ ਮੁਤਾਬਿਕ ਮੁਕੰਦ ਲਾਲ ਪੁੱਤਰ ਮਹਿੰਗਾ ਰਾਮ ਵਾਸੀ ਪੱਦੀ ਜਗੀਰ ਜੋ ਸਕੂਟਰ 'ਤੇ ਜਾ ਰਿਹਾ ਸੀ ...

ਪੂਰੀ ਖ਼ਬਰ »

ਮੇਅਰ, ਐਮ. ਪੀ. ਤੇ ਵਿਧਾਇਕਾਂ ਦੀ ਮੁੱਖ ਮੰਤਰੀ ਨਾਲ ਅੱਜ ਹੋ ਸਕਦੀ ਹੈ ਮੁਲਾਕਾਤ

ਜਲੰਧਰ, 10 ਜੁਲਾਈ (ਸ਼ਿਵ)-ਕਈ ਦਿਨਾਂ ਤੋਂ ਮੁੱਖ ਮੰਤਰੀ ਤੋਂ ਮਿਲਣ ਦਾ ਸਮਾਂ ਮੰਗ ਰਹੇ ਮੇਅਰ ਜਗਦੀਸ਼ ਰਾਜਾ, ਐਮ. ਪੀ., ਸਮੇਤ ਵਿਧਾਇਕਾਂ ਦੀ ਮੁਲਾਕਾਤ ਬੁੱਧਵਾਰ ਸ਼ਾਮ ਨੂੰ ਹੋ ਸਕਦੀ ਹੈ | ਸ਼ਹਿਰ 'ਚ ਅਣਅਧਿਕਾਰਤ ਇਮਾਰਤਾਂ ਅਤੇ ਕਾਲੋਨੀਆਂ ਦੇ ਮਾਮਲੇ 'ਚ ਵਿਜੀਲੈਂਸ ਦੇ ...

ਪੂਰੀ ਖ਼ਬਰ »

ਏਕਲਵਿਆ ਸਕੂਲ 'ਚ ਅੰਤਰਰਾਸ਼ਟਰੀ ਜਨਸੰਖਿਆ ਦਿਵਸ ਸਬੰਧੀ ਵਿਚਾਰ-ਚਰਚਾ

ਜਲੰਧਰ, 10 ਜੁਲਾਈ (ਰਣਜੀਤ ਸਿੰਘ ਸੋਢੀ)-ਅੰਤਰਰਾਸ਼ਟਰੀ ਜਨ ਸੰਖਿਆ ਦਿਵਸ ਦੁਨੀਆ ਭਰ 'ਚ 11 ਜੁਲਾਈ ਨੂੰ ਮਨਾਇਆ ਜਾਂਦਾ ਹੈ | ਇਸ ਸਬੰਧੀ ਏਕਲਵਿਆ ਸਕੂਲ ਜਲੰਧਰ ਵਿਖੇ ਵੱਧ ਰਹੀ ਆਬਾਦੀ ਸਬੰਧੀ ਅੰਤਰਰਾਸ਼ਟਰੀ ਪੱਧਰ 'ਤੇ ਪੈਦਾ ਹੋ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਚਰਚਾ ...

ਪੂਰੀ ਖ਼ਬਰ »

ਦਰਬਾਰ ਸਖੀ ਸਰਵਰ ਪੀਰ ਲੱਖ ਦਾਤਾ ਜੰਡੂਸਿੰਘਾ ਵਿਖੇ ਮੇਲਾ ਕੱਲ੍ਹ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ

ਚੁਗਿੱਟੀ/ਜੰਡੂਸਿੰਘਾ, 10 ਜੁਲਾਈ (ਨਰਿੰਦਰ ਲਾਗੂ)-ਜਲੰਧਰ-ਹੁਸ਼ਿਆਰਪੁਰ ਮਾਰਗ 'ਤੇ ਸਥਿਤ ਪਿੰਡ ਜੰਡੂਸਿੰਘਾ 'ਚ ਸੁਸ਼ੋਭਿਤ ਦਰਬਾਰ ਸਖੀ ਸਰਵਰ ਪੀਰ ਲੱਖ ਦਾਤਾ ਵਿਖੇ ਸਾਲਾਨਾ ਮੇਲਾ ਸੰਗਤਾਂ ਵੱਲੋਂ 12 ਜੁਲਾਈ ਨੂੰ ਬੜੀ ਸ਼ਰਧਾ ਨਾਲ ਕਰਵਾਇਆ ਜਾਵੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਸੇਂਟ ਸੋਲਜਰ ਵਲੋਂ ਛੁੱਟੀਆਂ ਤੋਂ ਬਾਅਦ ਸਕੂਲ ਖੁੱਲ੍ਹਣ 'ਤੇ ਵਿਦਿਆਰਥੀਆਂ ਦਾ ਸਵਾਗਤ

ਜਲੰਧਰ, 10 ਜੁਲਾਈ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਮੰਡੀ ਰੋਡ ਬਰਾਂਚ ਦੇ ਵਿਦਿਆਰਥੀਆਂ 'ਚ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸਕੂਲ ਖੁੱਲ੍ਹਣ ਦੀ ਖ਼ੁਸ਼ੀ ਦੇਖਣ ਯੋਗ ਸੀ, ਜਿਸ ਦਾ ਅੰਦਾਜ਼ਾ ਬੱਚਿਆਂ ਦੇ ਹੱਸਦੇ ਹੋਏ ਖਿੜੇ ਚਿਹਰਿਆਂ ਤੋਂ ...

ਪੂਰੀ ਖ਼ਬਰ »

ਇਨੋਸੈਂਟ ਹਾਰਟਸ ਸਕੂਲ ਵਿਖੇ ਅਧਿਆਪਕਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਵਰਕਸ਼ਾਪ

ਜਲੰਧਰ, 10 ਜੁਲਾਈ (ਰਣਜੀਤ ਸਿੰਘ ਸੋਢੀ)-ਇਨੋਸੈਂਟ ਹਾਰਟਸ ਸਕੂਲ, ਗਰੀਨ ਮਾਡਲ ਟਾਊਨ ਕੈਂਪਸ ਵਿਖੇ ਅਧਿਆਪਕਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਵਰਕਸ਼ਾਪ ਲਗਾਈ ਗਈ ਜਿਸ ਦਾ ਵਿਸ਼ਾ 'ਨਵੀਆਂ ਖੋਜ ਪੂਰਨ ਤਕਨੀਕਾਂ ਨਾਲ ਅਧਿਆਪਨ' ਕਰਵਾਉਣਾ ਸੀ | ਇਸ ਵਰਕਸ਼ਾਪ ਦੇ ਮੁੱਖ ...

ਪੂਰੀ ਖ਼ਬਰ »

ਗ਼ੈਰ-ਸੰਚਾਰੀ ਰੋਗਾਂ ਤੇ ਮਲੇਰੀਆ-ਡੇਂਗੂ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕਰਨਾ ਜ਼ਰੂਰੀ-ਸਿਵਲ ਸਰਜਨ

ਜਲੰਧਰ, 10 ਜੁਲਾਈ (ਐੱਮ.ਐੱਸ. ਲੋਹੀਆ)-ਪੰਜਾਬ ਸਰਕਾਰ ਵੱਲੋਂ ਚਲਾਏ ਗਏ ''ਤੰਦਰੁਸਤ ਪੰਜਾਬ ਮਿਸ਼ਨ'' ਤਹਿਤ ਮੰਗਲਵਾਰ ਨੂੰ ਸਿਹਤ ਵਿਭਾਗ ਦੀ ਟੀਮ ਨੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਹਸਪਤਾਲ ਜਲੰਧਰ ਵਿਖੇ ਗ਼ੈਰ-ਸੰਚਾਰੀ ਰੋਗਾਂ ...

ਪੂਰੀ ਖ਼ਬਰ »

ਸਿਹਤ ਵਿਭਾਗ ਨੂੰ 9 ਸਥਾਨਾਂ 'ਤੇ ਡੇਂਗੂ ਦਾ ਲਾਰਵਾ ਮਿਲਿਆ

ਜਲੰਧਰ, 10 ਜੁਲਾਈ (ਐੱਮ.ਐੱਸ. ਲੋਹੀਆ) - ਪੰਜਾਬ ਸਰਕਾਰ ਵਲੋਂ ਸੂਬੇ 'ਚ ਸ਼ੁਰੂ ਕੀਤੇ ਗਏ 'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਸਿਹਤ ਵਿਭਾਗ ਤੇ ਨਗਰ ਨਿਗਮ ਜਲੰਧਰ ਦੀ ਐਾਟੀ ਲਾਰਵਾ ਟੀਮ ਵਲੋਂ 9 ਵੱਖ-ਵੱਖ ਸਥਾਨਾਂ 'ਤੇ ਡੇਂਗੂ ਦੇ ਲਾਰਵੇ ਦੀ ਪਹਿਚਾਣ ਕੀਤੀ ਗਈ | ਲਾਰਵਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵੈਸ਼ ਮਹਾਂਸੰਮੇਲਨ ਪੰਜਾਬ ਇਕਾਈ ਦੀ ਮੀਟਿੰਗ

ਜਲੰਧਰ ਛਾਉਣੀ, 10 ਜੁਲਾਈ (ਪਵਨ ਖਰਬੰਦਾ)-ਅੰਤਰਰਾਸ਼ਟਰੀ ਵੈਸ਼ ਮਹਾਂਸੰਮੇਲਨ ਪੰਜਾਬ ਪ੍ਰਦੇਸ਼ ਦੀ ਮੀਟਿੰਗ ਪੰਜਾਬ ਪ੍ਰਧਾਨ ਮਹੇਸ਼ ਗੁਪਤਾ ਦੀ ਅਗਵਾਈ 'ਚ ਹੋਈ | ਇਸ ਮੀਟਿੰਗ ਦੌਰਾਨ ਸਰਬ ਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਮਹਾਂਸੰਮੇਲਨ ਸੰਘ ਲੋਕ ਸੇਵਾ ਆਯੋਗ ਦੀ ...

ਪੂਰੀ ਖ਼ਬਰ »

ਡੀ.ਸੀ. ਵਲੋਂ ਦੋ ਮੈਂਬਰੀ ਕਮੇਟੀ ਦਾ ਗਠਨ

ਜਲੰਧਰ ਛਾਉਣੀ, 10 ਜੁਲਾਈ (ਪਵਨ ਖਰਬੰਦਾ)-ਬੀਤੇ ਕੁਝ ਦਿਨ ਪਹਿਲਾਂ ਪਿੰਡ ਤੱਲ੍ਹਣ 'ਚ ਹੀ ਸਥਿਤ ਇਕ ਧਾਰਮਿਕ ਸਥਾਨ 'ਚ ਹੋਏ ਸਮਾਗਮ ਦੇ ਮਾਮਲੇ ਸਬੰਧੀ ਪਿੰਡ 'ਚ ਹੀ ਰਹਿਣ ਵਾਲੇ ਦਲਵੀਰ ਸਿੰਘ ਵਲੋਂ ਆਪਣੇ ਸਾਥੀਆਂ ਸਮੇਤ ਗੁਰੂ ਘਰ ਦੇ ਮੈਨੇਜ਼ਰ ਿਖ਼ਲਾਫ਼ ਬਣਦੀ ਕਾਰਵਾਈ ...

ਪੂਰੀ ਖ਼ਬਰ »

ਜਲੰਧਰ ਅਦਾਲਤਨਾਮਾ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਕੈਦ

ਜਲੰਧਰ, 10 ਜੁਲਾਈ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸਨ ਜੱਜ ਅਸ਼ੋਕ ਕਪੂਰ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਗੁਰਪ੍ਰੀਤ ਸਿੰਘ ਪੁੱਤਰ ਨਸੀਬ ਚੰਦ ਵਾਸੀ ਕਿੰਗਰਾ ਚੌਅ ਵਾਲਾ, ਭੋਗਪੁਰ ਨੂੰ 2 ਸਾਲ ਦੀ ਕੈਦ ਤੇ ਪੰਜ ਹਜ਼ਾਰ ਰੁਪਏ ...

ਪੂਰੀ ਖ਼ਬਰ »

ਰਜਿਸਟਰੀ ਕਰਵਾਉਣ ਆਏ ਉੱਘੇ ਗਾਇਕ ਆਪਣੀ ਸੀ.ਡੀ. ਵੀ ਰਿਲੀਜ਼ ਕਰਵਾ ਗਏ

ਜਲੰਧਰ, 10 ਜੁਲਾਈ (ਹਰਵਿੰਦਰ ਸਿੰਘ ਫੁੱਲ)-ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਵੱਖ ਵੱਖ ਤਹਿਸੀਲਦਾਰਾਂ ਤੋਂ ਰਜਿਸਟਰੀਆਂ ਕਰਨ ਦੀਆਂ ਤਾਕਤਾਂ ਦਾ ਕੰਮ ਵਾਪਸ ਲੈ ਕੇ ਦੋ ਸਬ ਡਵੀਜਨਾਂ ਦਾ ਇਕ ਸਾਂਝਾ ਸਬ ਰਜਿਸਟਰਾਰ ਨਿਯੁਕਤ ਕਰ ਦਿੱਤਾ ਸੀ | ਜਿਸ ਦਿਨ ਤੋਂ ਇਹ ਨਿਯੁਕਤੀ ...

ਪੂਰੀ ਖ਼ਬਰ »

ਲੜਕੀ ਨੇ ਖਾਧੀ ਜ਼ਹਿਰੀਲੀ ਚੀਜ਼, ਹਾਲਤ ਵਿਗੜੀ

ਜਲੰਧਰ, 10 ਜੁਲਾਈ (ਸ਼ੈਲੀ) -ਥਾਣਾ ਭਾਰਗੋ ਕੈਂਪ ਵਿਚ ਪੈਂਦੇ ਤਿਲਕ ਨਗਰ ਵਿਚ ਇਕ ਲੜਕੀ ਨੇ ਜ਼ਹਿਰੀਲੀ ਚੀਜ਼ ਖਾ ਲਈ ਜਿਸ ਨਾਲ ਉਸ ਦੀ ਹਾਲਤ ਗੰਭੀਰ ਹੋ ਗਈ ਅਤੇ ਉਸ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਸਿਵਲ ਹਸਪਤਾਲ ਜਲੰਧਰ ਦਾਖਲ ਕਰਵਾਇਆ | ਜਾਣਕਾਰੀ ਅਨੁਸਾਰ ਲੜਕੀ ਨੂੰ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜੋਤੀ-ਜੋਤ ਦਿਵਸ ਨੂੰ ਸਮਰਪਿਤ ਪਿੰਡ ਨੌਲੀ ਵਿਖੇ ਗੁਰਮਤਿ ਸਮਾਗਮ

ਚੁਗਿੱਟੀ/ਜੰਡੂਸਿੰਘਾ, 10 ਜੁਲਾਈ (ਨਰਿੰਦਰ ਲਾਗੂ)-ਥਾਣਾ ਪਤਾਰਾ ਅਧੀਨ ਆਉਂਦੇ ਪਿੰਡ ਨੌਲੀ ਵਿਖੇ ਸਮੂਹ ਸੰਗਤਾਂ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜੋਤੀ-ਜੋਤ ਸਮਾਉਣ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ...

ਪੂਰੀ ਖ਼ਬਰ »

ਅੱਜ ਦੀ ਰੈਲੀ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਕਾਲੀਆ

ਜਲੰਧਰ, 10 ਜੁਲਾਈ (ਸ਼ਿਵ)- ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਦੇਖਰੇਖ 'ਚ ਕੇਂਦਰੀ ਹਲਕੇ ਦੇ ਮੰਡਲ ਨੰਬਰ 4, 5, 6, 7 'ਚ ਮੀਟਿੰਗਾਂ ਕੀਤੀਆਂ ਗਈਆਂ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਕਾਲੀਆ ਨੇ ਕਿਹਾ ਕਿ 11 ਜੁਲਾਈ ਨੂੰ ਮਲੋਟ ਮੰਡੀ 'ਚ ਹੋ ਰਹੀ ਕਿਸਾਨ ਕਲਿਆਣ ਰੈਲੀ 'ਚ ...

ਪੂਰੀ ਖ਼ਬਰ »

ਸੁਰਜੀਤ ਸਿੰਘ ਸਾਬਕਾ ਡੀ. ਐਫ. ਓ. ਬਸਪਾ 'ਚ ਸ਼ਾਮਿਲ

ਜਲੰਧਰ, 10 ਜੁਲਾਈ (ਮੇਜਰ ਸਿੰਘ)-ਬਹੁਜਨ ਸਮਾਜ ਪਾਰਟੀ ਨੂੰ ਅੱਜ ਉਸ ਸਮੇਂ ਹੁਲਾਰਾ ਮਿਲਿਆ ਜਦ ਸਾਬਕਾ ਡੀ. ਐਫ. ਓ. ਸ: ਸੁਰਜੀਤ ਸਿੰਘ ਤੇ ਕਈ ਦਰਜਨ ਕਾਂਗਰਸ ਆਗੂ ਕਾਂਗਰਸ ਨੂੰ ਛੱਡ ਕੇ ਬਹੁਜਨ ਸਮਾਜ ਪਾਰਟੀ ਵਿਚ ਸ਼ਾਮਿਲ ਹੋ ਗਏ | ਉਨ੍ਹਾਂ ਵਲੋਂ ਇਹ ਐਲਾਨ ਅੱਜ ਬਸਪਾ ਦੇ ...

ਪੂਰੀ ਖ਼ਬਰ »

ਗੁੱਗਾ ਪੀਰ ਵੈੱਲਫੇਅਰ ਸੁਸਾਇਟੀ ਵਲੋਂ ਸਮੂਹਿਕ ਵਿਆਹ ਸਮਾਗਮ ਸਬੰਧੀ ਮੀਟਿੰਗ

ਜਲੰਧਰ, 10 ਜੁਲਾਈ (ਹਰਵਿੰਦਰ ਸਿੰਘ ਫੁੱਲ)-ਗੁੱਗਾ ਪੀਰ ਵੈਲਫੇਅਰ ਸੁਸਾਇਟੀ ਅੱਡਾ ਹੁਸ਼ਿਆਰਪੁਰ ਫਾਟਕ ਵਲੋਂ ਜਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਸਮਾਗਮ 5 ਸਤੰਬਰ ਨੂੰ ਸਵੇਰੇ 11 ਵਜੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦੇ ਹੋਏ ਸੁਸਾਇਟੀ ...

ਪੂਰੀ ਖ਼ਬਰ »

ਟਰਾਂਸਪੋਰਟ ਮਾਫ਼ੀਏ ਦੇ ਪ੍ਰਭਾਵ ਅਧੀਨ ਸਰਕਾਰ ਨਹੀਂ ਕਰ ਰਹੀ ਟਰਾਂਸਪੋਰਟ ਨੀਤੀ ਲਾਗੂ

ਜਲੰਧਰ, 10 ਜੁਲਾਈ (ਹਰਵਿੰਦਰ ਸਿੰਘ ਫੁੱਲ)-ਟਰਾਂਸਪੋਰਟ ਮਾਫੀਏ ਦੇ ਪ੍ਰਭਾਵ ਅਧੀਨ ਪੰਜਾਬ ਸਰਕਾਰ ਵਲੋਂ ਟਰਾਂਸਪੋਰਟ ਨੀਤੀ ਨੂੰ ਲਾਗੂ ਨਹੀ ਕੀਤਾ ਜਾ ਰਿਹਾ | ਜਿਸ ਨਾਲ ਵਿਭਾਗ 'ਚ ਭਿ੍ਸ਼ਟਾਚਾਰ ਨੂੰ ਬੜ੍ਹਾਵਾ ਮਿਲ ਰਿਹਾ ਹੈ | ਇਹ ਪ੍ਰਗਟਾਵਾ ਸਥਾਨਕ ਪੰਜਾਬ ਪ੍ਰੈਸ ...

ਪੂਰੀ ਖ਼ਬਰ »

ਮੁਲਾਜ਼ਮਾਂ ਨੂੰ ਤਰੱਕੀ ਦੇਣ ਨੂੰ ਲੈ ਕੇ ਕਮਿਸ਼ਨਰ ਨੂੰ ਮਿਲੇ ਯੂਨੀਅਨ ਦੇ ਆਗੂ

ਜਲੰਧਰ, 10 ਜੁਲਾਈ (ਸ਼ਿਵ)- ਡਰਾਈਵਰ ਤੇ ਟੈਕਨੀਕਲ ਵਰਕਸ ਯੂਨੀਅਨ ਨੇ ਨਿਗਮ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਇਕ ਮੰਗ ਪੱਤਰ ਦੇ ਕੇ ਨਿਗਮ 'ਚ ਸਿਹਤ ਵਰਕਸ਼ਾਪ ਵਿਖੇ ਲੰਬੇ ਸਮੇਂ ਤੋਂ ਕੰਮ ਕਰਦੇ ਸਫ਼ਾਈ ਸੇਵਕਾਂ ਨੂੰ ਥ੍ਰੀ ਵੀਲ੍ਹਰ ਡਰਾਈਵਰ, ਥ੍ਰੀ ਵਹੀਕਲ ਡਰਾਈਵਰਾਂ ...

ਪੂਰੀ ਖ਼ਬਰ »

ਅਕਾਲੀ ਦਲ ਸਰਕਲ ਲਾਂਬੜਾ ਦੇ ਆਗੂਆਂ ਦੀ ਮੀਟਿੰਗ * ਅੱਜ ਮੋਦੀ ਰੈਲੀ 'ਚ ਮਲੋਟ ਪੁੱਜਣ ਦਾ ਸੱਦਾ

ਜਲੰਧਰ, 10 ਜੁਲਾਈ (ਮੇਜਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਲਾਂਬੜਾ ਦੇ ਆਗੂਆਂ, ਵਰਕਰਾਂ ਦੀ ਇਕ ਅਹਿਮ ਮੀਟਿੰਗ ਕਰਤਾਰਪੁਰ ਹਲਕਾ ਇੰਚਾਰਜ ਸੇਠ ਸਤਪਾਲ ਮੱਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ 11 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ...

ਪੂਰੀ ਖ਼ਬਰ »

20 ਨਸ਼ੀਲੇ ਟੀਕਿਆਂ ਸਮੇਤ ਇਕ ਕਾਬੂ

ਮਕਸੂਦਾਂ, 10 ਜੁਲਾਈ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੀ ਪੁਲਿਸ ਵਲੋਂ ਇਕ ਦੋਸ਼ੀ ਨੂੰ 20 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਗਿਆ ਹੈ | ਦੋਸ਼ੀ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਮੋਨੂੰ ਪੁੱਤਰ ਕੁਲਬੀਰ ਸਿੰਘ ਵਾਸੀ ਸੰਤੋਖਪੁਰਾ ਵਜੋਂ ਹੋਈ ਹੈ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮੀਟਿੰਗ 'ਚ ਮਲੋਟ ਪੁੱਜਣ ਦਾ ਸੱਦਾ

ਜਲੰਧਰ, 10 ਜੁਲਾਈ (ਮੇਜਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਸ਼ਹਿਰੀ ਦੀ ਅਹਿਮ ਮੀਟਿੰਗ ਪਾਰਟੀ ਦੇ ਦਫ਼ਤਰ ਵਿਖੇ ਸ: ਕੁਲਵੰਤ ਸਿੰਘ ਮੰਨਣ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸ: ਮੰਨਣ ਨੇ 11 ਜੁਲਾਈ ਦਿਨ ਬੁੱਧਵਾਰ ਨੂੰ ਮਲੋਟ ਵਿਖੇ ਹੋ ਰਹੀ ਧੰਨਵਾਦ ਰੈਲੀ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਫੋਲੜੀਵਾਲ ਦਾ ਸੱਭਿਆਚਾਰਕ ਮੇਲਾ ਕਨਵਰ ਗਰੇਵਾਲ ਸਮੇਤ ਨਾਮਵਰ ਗਾਇਕਾਂ ਨੇ ਬੰਨਿ੍ਹਆ ਰੰਗ

ਜਲੰਧਰ, 10 ਜੁਲਾਈ (ਜਸਪਾਲ ਸਿੰਘ)-ਪਿੰਡ ਫੋਲੜੀਵਾਲ ਵਿਖੇ ਸਥਿਤ ਬਾਬਾ ਕਿੱਕਰ ਪੀਰ ਦੇ ਅਸਥਾਨ 'ਤੇ ਮੁੱਖ ਪ੍ਰਬੰਧਕ ਸੁਖਵਿੰਦਰ ਸਿੰਘ ਸੁੱਖਾ ਫੋਲੜੀਵਾਲ ਦੀ ਦੇਖ-ਰੇਖ ਹੇਠ ਕਰਵਾਇਆ ਗਿਆ ਸਾਲਾਨਾ ਸੱਭਿਆਚਾਰਕ ਅਮਿਟ ਯਾਦਾਂ ਛੱਡਦਾ ਸਮਾਪਤ ਹੋਇਆ | ਮੇਲੇ 'ਚ ਉੱਘੇ ...

ਪੂਰੀ ਖ਼ਬਰ »

ਪਿੰਡ ਸ਼ੇਖੇ ਵਿਖੇ ਪੁਲਿਸ-ਪਬਲਿਕ ਮੀਟਿੰਗ

ਚੁਗਿੱਟੀ/ਜੰਡੂਸਿੰਘਾ, 10 ਜੁਲਾਈ (ਨਰਿੰਦਰ ਲਾਗੂ)-ਹਲਕਾ ਕਰਤਾਰਪੁਰ ਅਧੀਨ ਆਉਂਦੇ ਪਿੰਡ ਸ਼ੇਖੇ ਵਿਖੇ ਅੱਜ ਉੱਚ ਪੁਲਿਸ ਅਫ਼ਸਰਾਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਥਾਣਾ ਮਕਸੂਦਾਂ ਦੇ ਇੰਚਾਰਜ ਰਮਨਦੀਪ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਲੋਕਾਂ ਨੂੰ ਨਸ਼ਿਆਂ ਦੇ ...

ਪੂਰੀ ਖ਼ਬਰ »

ਆਰ. ਟੀ. ਏ. ਨੇ ਡਰਾਈਵਿੰਗ ਟਰੈਕ 'ਤੇ ਦੇੇਖੀ ਨਾਜਾਇਜ਼ ਕੱਢੀ 'ਖਿੜਕੀ'

ਜਲੰਧਰ, 10 ਜੁਲਾਈ (ਸ਼ਿਵ)-ਆਰ. ਟੀ. ਏ. ਵਰਿੰਦਰ ਪਾਲ ਸਿੰਘ ਬਾਜਵਾ ਨੇ ਡਰਾਈਵਿੰਗ ਟਰੈਕ ਦਾ ਮੌਕਾ ਦੇਖ ਕੇ ਨਾ ਸਿਰਫ਼ ਸਟਾਫ਼ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦੂਰ ਕਰਨ ਲਈ ਚੁਸਤ ਹੋਣ ਦੀ ਹਦਾਇਤ ਕੀਤੀ ਸਗੋਂ ਉਨ੍ਹਾਂ ਨੇ ਟਰੈਕ ਵੱਲ ਕੱਢੀ ਗਈ ਇਕ ਨਾਜਾਇਜ਼ ਖਿੜਕੀ ਦਾ ...

ਪੂਰੀ ਖ਼ਬਰ »

ਦਰਜਾ ਚਾਰ ਮੁਲਾਜ਼ਮਾਂ ਦੀ ਭਰਤੀ ਕਰਨ ਦੀ ਮੰਗ

ਜਲੰਧਰ, 10 ਜੁਲਾਈ (ਸ਼ਿਵ)- ਦਰਜਾ ਚਾਰ ਮੁਲਾਜ਼ਮਾਂ ਦੀ ਭਰਤੀ ਨਾ ਹੋਣ ਤੋਂ ਨਾਰਾਜ਼ ਨਿਗਮ ਸਮੇਤ ਰਾਜ ਭਰ ਦੀਆਂ ਮੁਲਾਜ਼ਮਾਂ ਦੀਆਂ ਕਈ ਜਥੇਬੰਦੀਆਂ ਨੇ ਕਿਹਾ ਹੈ ਕਿ ਜੇਕਰ ਉਨਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਾ ਕੀਤੇ ਗਏ ਤਾਂ ਸਫ਼ਾਈ ਤੇ ਸੀਵਰਮੈਨਾਂ ਦੀ ਜਥੇਬੰਦੀਆਂ ...

ਪੂਰੀ ਖ਼ਬਰ »

ਸ਼ਹੀਦ ਭਾਈ ਮਨੀ ਸਿੰਘ ਦੇ ਨਾਂਅ 'ਤੇ ਚੇਅਰ ਸਥਾਪਿਤ ਕਰਨ ਦੀ ਮੰਗ

ਜਲੰਧਰ, 10 ਜੁਲਾਈ (ਹਰਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਅੰਮਿ੍ਤਸਰ 'ਚ ਮਨਾਏ ਗਏ ਸ਼ਹੀਦ ਭਾਈ ਮਨੀ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਲੈ ਕੇ ਸਵਾਲ ਖੜ੍ਹੇ ਹੋ ਗਏ ਹਨ | ਸਥਾਨਕ ਪੰਜਾਬ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤੀ ਚੋਣਾਂ ਲਈ ਵੋਟਰ ਸੂਚੀ ਦਾ ਖਰੜਾ ਤਿਆਰ

ਜਲੰਧਰ, 10 ਜੁਲਾਈ (ਚੰਦੀਪ ਭੱਲਾ, ਹਰਵਿੰਦਰ ਸਿੰਘ ਫੁੱਲ)-ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਹੈ ਕਿ ਜਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀਆਂ ਤੇ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀ ਦਾ ਖਰੜਾ ਤਿਆਰ ਕੀਤਾ ਜਾ ਚੁੱਕਾ ਹੈ ਤੇ ...

ਪੂਰੀ ਖ਼ਬਰ »

ਬਿਲਡਿੰਗ ਬਰਾਂਚ 'ਚ ਹੁਣ ਠੇਕੇ 'ਤੇ ਰੱਖੇ ਜਾਣਗੇ ਇੰਸਪੈਕਟਰ ਤੇ ਏ. ਟੀ. ਪੀ.

ਜਲੰਧਰ, 10 ਜੁਲਾਈ (ਸ਼ਿਵ)-ਜਲੰਧਰ 'ਚ ਬਿਲਡਿੰਗ ਅਫ਼ਸਰਾਂ ਨੂੰ ਮੁਅੱਤਲ ਕਰਨ ਤੋਂ ਬਾਅਦ ਖ਼ਾਲੀ ਹੋਈ ਬਿਲਡਿੰਗ ਬਰਾਂਚ 'ਚ ਜਲਦੀ ਹੀ ਹੁਣ ਨਵੇਂ ਏ. ਟੀ. ਪੀ. ਤੇ ਇੰਸਪੈਕਟਰ ਠੇਕੇ 'ਤੇ ਰੱਖੇ ਜਾ ਰਹੇ ਹਨ ਤੇ ਇਨ੍ਹਾਂ ਦੀ ਰਾਜ ਭਰ 'ਚ ਕਰੀਬ 50 ਅਫ਼ਸਰਾਂ ਦੀ ਭਰਤੀ ਕੀਤੀ ਜਾਵੇਗੀ ...

ਪੂਰੀ ਖ਼ਬਰ »

ਗੁਰਾਇਆ ਜ਼ੋਨ 11 ਦੀ ਖੇਡਾਂ ਸਬੰਧੀ ਮੀਟਿੰਗ 16 ਨੂੰ

ਫਿਲੌਰ, 10 ਜੁਲਾਈ ( ਸੁਰਜੀਤ ਸਿੰਘ ਬਰਨਾਲਾ )-ਜ਼ਿਲਾ ਸਿੱਖਿਆ ਅਫਸਰ ਜਲੰਧਰ ਤੇ ਸਹਾਇਕ ਜ਼ਿਲ੍ਹਾਂ ਸਿੱਖਿਆ ਅਫਸਰ ( ਖੇਡਾਂ ) ਹਰਵਿੰਦਰ ਪਾਲ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਗੁਰਾਇਆ ਜੋਨ ਨੰਬਰ 11 ਨਾਲ ਸਬੰਧਿਤ ਸਕੂਲਾਂ ਦੇ ਜੋਨਲ ਪੱਧਰ ਦੇ ਮੁਕਾਬਲਿਆਂ ਸਬੰਧੀ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਵੈੱਲਫੇਅਰ ਕਮੇਟੀ ਦੇ ਬਾਬਾ ਜਗਤਾਰ ਸਿੰਘ ਸਰਪ੍ਰਸਤ ਤੇ ਤੀਰਥ ਸਿੰਘ ਕੰਗ ਪ੍ਰਧਾਨ ਨਿਯੁਕਤ

ਲੋਹੀਆਾ ਖਾਸ, 10 ਜੁਲਾਈ (ਬਲਵਿੰਦਰ ਸਿੰਘ ਵਿੱਕੀ)-ਸਥਾਨਕ ਪੱਧਰ 'ਤੇ ਸ਼ਹੀਦ ਊਧਮ ਸਿੰਘ ਜੀ ਵੈੱਲਫੇਅਰ ਕਮੇਟੀ ਲੋਹੀਆਾ ਖਾਸ ਜ਼ਿਲ੍ਹਾ ਜਲੰਧਰ ਦਾ ਗਠਨ ਕੀਤਾ ਗਿਆ, ਜਿਸ 'ਚ ਬਾਬਾ ਜਗਤਾਰ ਸਿੰਘ ਕਰ੍ਹਾ ਨੂੰ ਸਰਪ੍ਰਸਤ, ਤੀਰਥ ਸਿੰਘ ਕੰਗ ਪ੍ਰਧਾਨ, ਦਲਜੀਤ ਸਿੰਘ ਗੱਟੀ ਰਾਏ ...

ਪੂਰੀ ਖ਼ਬਰ »

ਲੋਕਾਂ ਦੇ ਸਹਿਯੋਗ ਅਤੇ ਪ੍ਰਸ਼ਾਸਨ ਦੀ ਬਾਜ਼ ਅੱਖ ਨਾਲ ਨਸ਼ਾ ਖ਼ਤਮ ਹੋ ਰਿਹੈ : ਐੱਸ.ਡੀ.ਐੱਮ 8 ਜਲੰਧਰ ਪਬਲਿਕ ਸਕੂਲ ਲੋਹੀਆਂ 'ਚ 'ਨਸ਼ਾ ਮੁਕਤ ਪੰਜਾਬ' ਸਬੰਧੀ ਕੈਂਪ ਲਗਾਇਆ

ਲੋਹੀਆਂ ਖਾਸ, 10 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ) ਪੰਜਾਬ ਸਰਕਾਰ ਵਲੋਂ ਨਸ਼ੇ ਦੀ ਲਾਹਨਤ ਨੂੰ ਜੜੋਂ ਖਤਮ ਕਰਨ ਲਈ ਪੂਰੀ ਸੰਜੀਦਗੀ ਨਾਲ ਅਨੇਕਾਂ ਉਪਰਾਲੇ ਆਰੰਭੇ ਗਏ ਹਨ ਜਿਸ ਤਹਿਤ ਨਸ਼ਾ ਆਮ ਲੋਕਾਂ ਦੇ ਸਹਿਯੋਗ ਤੇ ਪ੍ਰਸ਼ਾਸ਼ਨ ਦੀ ਬਾਜ਼ ਅੱਖ ਨਾਲ ਖਤਮ ਹੋ ਰਿਹਾ ...

ਪੂਰੀ ਖ਼ਬਰ »

ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਸਬ-ਡਵੀਜ਼ਨ ਪੱਧਰ 'ਤੇ ਨਸ਼ਿਆਂ ਿਖ਼ਲਾਫ਼ ਕੱਢਿਆ ਕੈਂਡਲ ਮਾਰਚ ਵਿਧਾਇਕ ਸ਼ੇਰੋਵਾਲੀਆ, ਸੰਤ ਸੀਚੇਵਾਲ, ਐੱਸ. ਡੀ.ਐੱਮ. ਜਗਜੀਤ ਸਿੰਘ ਨੇ ਕੀਤੀ ਮਾਰਚ ਦੀ ਅਗਵਾਈ

ਸ਼ਾਹਕੋਟ, 10 ਜੁਲਾਈ (ਸਚਦੇਵਾ)- ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ 'ਨਸ਼ਾ ਮੁਕਤ ਪੰਜਾਬ' ਤਹਿਤ ਸ਼ਾਹਕੋਟ 'ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਬ ਡਵੀਜ਼ਨ ਪੱਧਰ 'ਤੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ, ...

ਪੂਰੀ ਖ਼ਬਰ »

ਬਾਹਮਣੀਆਂ ਸੁਸਾਇਟੀ ਦੇ ਸਕੱਤਰ ਸੁਖਦੇਵ ਸਿੰਘ ਢੋਟ ਦੇ ਭਰਾ ਨੂੰ ਸ਼ਰਧਾਂਜਲੀਆਂ 8 ਬਚਿੱਤਰ ਸਿੰਘ ਕੋਹਾੜ ਸਮੇਤ ਵੱਡੀ ਗਿਣਤੀ 'ਚ ਲੋਕ ਹੋਏ ਹਾਜ਼ਰ

ਸ਼ਾਹਕੋਟ, 10 ਜੁਲਾਈ (ਸਚਦੇਵਾ)- ਸਹਿਕਾਰੀ ਖੇਤੀਬਾੜੀ ਸੁਸਾਇਟੀ ਬਾਹਮਣੀਆਂ (ਸ਼ਾਹਕੋਟ) ਦੇ ਸਕੱਤਰ ਤੇ ਉੱਘੇ ਸਮਾਜ ਸੇਵਕ ਸੁਖਦੇਵ ਸਿੰਘ ਢੋਟ ਦੇ ਵੱਡੇ ਭਰਾ ਤਰਲੋਚਨ ਸਿੰਘ ਢੋਟ ਦਾ ਕੁਝ ਦਿਨ ਪਹਿਲਾਂ ਅਚਾਨਕ ਦਿਹਾਂਤ ਹੋ ਗਿਆ ਸੀ | ਇਨ੍ਹਾਂ ਦੀ ਆਤਮਿਕ ਸ਼ਾਂਤੀ ਲਈ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਰੈਲੀ ਕੱਢੀ

ਆਦਮਪੁਰ, 10 ਜੁਲਾਈ (ਹਰਪ੍ਰੀਤ ਸਿੰਘ) ਆਦਮਪੁਰ ਦੇ ਨੌਜਵਾਨਾਂ ਵਲੋਂ ਬਿੰਦਾ ਗਰੇਵਾਲ ਦੀ ਅਗਵਾਈ 'ਚ ਨਸ਼ਿਆਂ ਵਿਰੁੱਧ ਰੈਲੀ ਕੱਢੀ ਗਈ | ਰੈਲੀ ਜਲੰਧਰ ਹੁਸ਼ਿਆਰਪੁਰ ਮੁੱਖ ਮਾਰਗ 'ਤੇ ਸਥਿਤ ਮਹਾਰਿਸ਼ੀ ਭਗਵਾਨ ਵਾਲਮੀਕ ਚੌਾਕ (ਅਲਾਵਲਪੁਰ ਮੋੜ) ਤੋਂ ਸ਼ੁਰੂ ਹੋਈ | ਰੈਲੀ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ਤੇ ਸਾਥ ਦੇਣ ਵਾਲਿਆਂ ਿਖ਼ਲਾਫ਼ ਕਾਰਵਾਈ ਦੀ ਮੰਗ

ਫਿਲੌਰ, 10 ਜੁਲਾਈ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ)-ਪਿੰਡ ਸਰਗੂੰਦੀ ਵਾਸੀ ਇਕ ਵਿਅਕਤੀ ਨੇ ਸਾਥੀਆਂ ਸਮੇਤ ਡੀ. ਐਸ. ਪੀ. ਫਿਲੌਰ ਅਮਰੀਕ ਸਿੰਘ ਚਾਹਲ ਨਾਲ ਮਿਲ ਕੇ ਇਨਸਾਫ ਦੀ ਮੰਗ ਕੀਤੀ | ਉਸ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਸ ਦੀ ਨਾਬਾਲਗ ਲੜਕੀ ਨੂੰ ਪਿੰਡ ਜੱਜਾਂ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਕਰਤਾਰਪੁਰ, 10 ਜੁਲਾਈ (ਭਜਨ ਸਿੰਘ ਧੀਰਪੁਰ, ਵਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ ਦੇ ਬੀ. ਏ. ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ ਵਿਦਿਆਰਥਣ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਨਕੋਦਰ, 10 ਜੁਲਾਈ (ਗੁਰਵਿੰਦਰ ਸਿੰਘ)-ਸਟੇਟ ਪਬਲਿਕ ਸਕੂਲ ਦੇ ਵਿਦਿਆਰਥੀ ਅਨੁਸ਼ਕਾ, ਸ਼ਿਫ਼ਾਲੀ, ਅਮਿ੍ਤਾ ਅਤੇ ਨਵਕਿਰਨ ਨੇ 2017-18 ਦੀ ਐਮ.ਬੀ.ਬੀ.ਐਸ. ਦੀ ਦਾਖ਼ਲਾ ਪ੍ਰੀਖਿਆ ਨੀਟ ਵਿਚੋਂ ਸ਼ਾਨਦਾਰ ਨਤੀਜਾ ਹਾਸਲ ਕਰ ਕੇ ਆਪਣਾ, ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਪੰਚਾਇਤੀ ਰਸਤੇ 'ਚ ਚਲ ਰਹੇ ਇੱਟਾਂ ਲਗਾਉਣ ਦੇ ਕੰਮ ਨੂੰ ਸਰਕਾਰੀ ਹੁਕਮਾਂ 'ਤੇ ਰੋਕਿਆ

ਕਿਸ਼ਨਗੜ੍ਹ, 10 ਜੁਲਾਈ (ਹਰਬੰਸ ਸਿੰਘ ਹੋਠੀ)-ਪੱਤਰਕਾਰਾਂ ਨੂੰ ਜਾਣਕਾਰੀ ਦਿੰ ਦਿਆਂ ਨਿਜਾਮਦੀਨਪੁਰ ਨਿਵਾਸੀ ਹਰਜਿੰਦਰ ਸਿੰਘ ਪੁੱਤਰ ਸਵਰਨ ਸਿੰਘ ਨੇ ਦੱ ਸਿਆ ਕਿ ਮੌਜੂਦਾ ਪੰਚਾਇਤ ਵਲੋਂ ਸਰਪੰਚ ਦੀ ਮਿਲੀ ਭੁਗਤ ਨਾਲ ਮੈਂਬਰ ਪੰਚਾਇਤ ਕੁਲਵੰਤ ਸਿੰਘ, ਜਸਵੰਤ ਸਿੰਘ, ...

ਪੂਰੀ ਖ਼ਬਰ »

10 ਪਿੰਡਾਂ ਨੂੰ ਸਿਹਤ ਸੇਵਾਵਾਂ ਦੇਣ ਵਾਲੀ ਡਿਸਪੈਂਸਰੀ ਦੀ ਹਾਲਤ ਖਸਤਾ

ਆਦਮਪੁਰ, 10 ਜੁਲਾਈ (ਹਰਪ੍ਰੀਤ ਸਿੰਘ)-ਹਲਕੇ ਦੇ 10 ਪਿੰਡਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਪਿੰਡ ਧੁਦਿਆਲ ਦੀ ਡਿਸਪੈਂਸਰੀ ਦੀ ਬਿਲਡਿੰਗ ਦੀ ਹਾਲਤ ਖਾਸਤ ਹੋਈ ਪਈ ਹੈ | ਸਰਪੰਚ ਅਮਿਤਾ ਰਾਣੀ ਤੇ ਪੰਚ ਪ੍ਰਗਟ ਸਿੰਘ ਚੁੰਬਰ ਨੇ ਦੱਸਿਆ ਕਿ ਪਿੰਡ 'ਚ ਇਹ ਸਰਕਾਰੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਲਗਾਏ ਮੁਫਤ ਕੈਂਪ ਦੀ ਸਮਾਪਤੀ

ਦੁਸਾਾਝ ਕਲਾਂ, 10 ਜੁਲਾਈ (ਰਾਮ ਪ੍ਰਕਾਸ਼ ਟੋਨੀ)- ਪਿੰਡ ਦੁਸਾਾਝ ਕਲਾਾ ਵਿਖੇ ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਨੰੂ ਸ਼ੁਰੂ ਕੀਤੇ ਮੁਫਤ ਚੈੱਕਅੱਪ ਕੈਂਪ ਦਾ ਸਮਾਪਤੀ ਸਮਾਗਮ ਕੀਤਾ ਗਿਆ ਜਿਸ 'ਚ ਸੁਖਮਯ ਜੀਵਨ ਸੰਸਥਾਨ, ਨਰੇਲਾ ਨਵੀਂ ਦਿੱਲੀ ਦੇ ਰੇਕੀ ...

ਪੂਰੀ ਖ਼ਬਰ »

ਵਾਤਾਵਰਨ ਸੰਭਾਲ ਸੁਸਾਇਟੀ ਨੇ ਜਨਤਕ ਥਾਵਾਂ 'ਤੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ

ਸ਼ਾਹਕੋਟ, 10 ਜੁਲਾਈ (ਸਚਦੇਵਾ) - ਵਾਤਵਰਨ ਸੰਭਾਲ ਸੁਸਾਇਟੀ ਸ਼ਾਹਕੋਟ ਵਲੋਂ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਦੇ ਮੰਤਵ ਨਾਲ ਇਲਾਕੇ ਦੇ ਵਿੱਦਿਅਕ ਸੰਸਥਾਵਾਂ ਤੇ ਹੋਰ ਜਨਤਕ ਥਾਵਾਂ 'ਤੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ ਹੈ, ਜਿਸ ਦੀ ਸ਼ੁਰੂਆਤ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਉਜਾਗਰ ਸਿੰਘ ਬਿਲਗਾ ਆਜ਼ਾਦੀ ਘੁਲਾਟੀਆਂ ਦੀ ਕਿਤਾਬ ਐਸ. ਡੀ. ਐਮ. ਬੱਲ ਨੂੰ ਭੇਟ

ਫਿਲੌਰ, 10 ਜੁਲਾਈ ( ਸੁਰਜੀਤ ਸਿੰਘ ਬਰਨਾਲਾ, ਕੈਨੇਡੀ)-ਭਾਰਤ ਦੀ ਆਜ਼ਾਦੀ 'ਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਉਜਾਗਰ ਸਿੰਘ ਬਿਲਗਾ ਦੀ ਕਿਤਾਬ ਜੋ ਉਨ੍ਹਾਂ ਦੇ ਸਪੁੱਤਰ ਪੀ. ਐਸ. ਗੁਲਸ਼ਨ ਵਲੋਂ ਐਸ. ਡੀ. ਐਮ. ਫਿਲੌਰ ਨਵਨੀਤ ਕੌਰ ਬੱਲ ਨੂੰ ਭੇਟ ਕੀਤੀ ਗਈ | ਇਸ ਮੌਕੇ ਪੀ. ਐਸ. ...

ਪੂਰੀ ਖ਼ਬਰ »

ਪਿੰਡ ਕੰਗ ਖੁਰਦ ਦਾ ਸਾਲਾਨਾ ਮੇਲਾ 12 ਨੂੰ

ਲੋਹੀਆਂ ਖਾਸ, 10 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ) ਹਜ਼ਰਤ ਪੀਰ ਬਾਬਾ ਟਾਹਲੀ ਸਾਹਿਬ ਦਾ ਸਾਲਾਨਾ ਮੇਲਾ ਪਿੰਡ ਕੰਗ ਖੁਰਦ ਵਿਖੇ 12 ਜੁਲਾਈ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦਰਗਾਹ ਦੇ ਮੁੱਖ ਸੇਵਾਦਾਰ ਬਖਤਾਵਰ ਸਿੰਘ ਬਿੱਟੂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਕੋਠਾ 'ਚ ਨਸ਼ਾ- ਮੁਕਤ ਪੰਜਾਬ ਸਬੰਧੀ ਕੈਂਪ ਲਗਾਇਆ

ਲੋਹੀਆਂ ਖਾਸ, 10 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਨੌਜਵਾਨ ਤੇ ਦੇਸ਼ ਦੇ ਹਰ ਬਸ਼ਿੰਦੇ ਦਾ ਸਹਿਯੋਗ ਜਰੂਰੀ ਹੈ, ਇਹ ਪ੍ਰਗਟਾਵਾ ਨਸ਼ਾ ਵਿਰੋਧੀ ਮੁਹਿੰਮ ਤਹਿਤ ਪਿੰਡ ਕੋਠਾ ਵਿਖੇ ਲਗਾਏ ਕੈਂਪ ਦੌਰਾਨ ਬੋਲਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਸੜਕ 'ਤੇ ਨਾਲੀਆਂ ਦਾ ਪਾਣੀ ਖੜ੍ਹਾ ਰਹਿਣ ਕਾਰਨ ਰਾਹਗੀਰ ਪ੍ਰੇਸ਼ਾਨ

ਮਹਿਤਪੁਰ, 10 ਜੁਲਾਈ (ਰੰਧਾਵਾ) -ਦੀਵੇ ਥੱਲੇ ਹਨੇਰਾ ਪੰਜਾਬੀ ਦੀ ਬੜੀ ਪ੍ਰਚੱਲਤ ਕਹਾਵਤ ਹੈ | ਇਹ ਕਹਾਵਤ ਸ਼ਾਹਪੁਰ-ਰੌਲੀ ਸੜਕ 'ਤੇ ਬਿਲਕੁਲ ਢੁੱਕਦੀ ਹੈ , ਕਿਉਂਕਿ ਇਸ ਸੜਕ 'ਤੇ ਨਾਲੀਆਂ ਦਾ ਸਦਾ ਖੜ੍ਹਾ ਰਹਿਣ ਵਾਲਾ ਪਾਣੀ ਮੰਡਿਆਲਾ ਤੇ ਰੌਲੀ ਜਾਣ ਵਾਲੇ ਰਾਹਗੀਰਾਂ ਤੇ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਵਿਖੇ ਗਰਭਵਤੀ ਔਰਤਾਂ ਦੀ ਕੀਤੀ ਜਾਂਚ

ਕਰਤਾਰਪੁਰ, 10 ਜੁਲਾਈ (ਜਸਵੰਤ ਵਰਮਾ, ਧੀਰਪੁਰ)-ਸਿਵਲ ਸਰਜਨ ਜਲੰਧਰ ਡਾ: ਜਸਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਜਕਾਰੀ ਐਸ. ਐਮ. ਓ. ਡਾ: ਮਹਿੰਦਰਜੀਤ ਸਿੰਘ ਦੀ ਅਗਵਾਈ 'ਚ ਸਰਕਾਰੀ ਹਸਪਤਾਲ ਕਰਤਾਰਪੁਰ ਵਿਖੇ ਪ੍ਰਧਾਨ ਮੰਤਰੀ ਮਾਤਰਤਾ ਸੁਰੱਖਿਆ ਮੁਹਿੰਮ ...

ਪੂਰੀ ਖ਼ਬਰ »

ਡੀ. ਐਸ. ਪੀ. ਸਰਬਜੀਤ ਰਾਏ ਨੂੰ ਕੀਤਾ ਸਨਮਾਨਿਤ

ਕਰਤਾਰਪੁਰ, 10 ਜੁਲਾਈ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਸਬ ਡਵੀਜ਼ਨ ਦੇ ਡੀ.ਐਸ.ਪੀ. ਸਰਬਜੀਤ ਰਾਏ ਦਾ ਤਬਾਦਲਾ ਜਲੰਧਰ ਸ਼ਹਿਰ ਵਿਖੇ ਬਤੌਰ ਏ.ਸੀ.ਪੀ. ਜਲੰਧਰ-2 ਹੋਣ 'ਤੇ ਅੱਜ ਕਰਤਾਰਪੁਰ ਦੀਆਂ ਕਈ ਸੰਸਥਾਵਾਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਕਰ ਕੇ ਨਿੱਘੀ ਵਿਦਾਇਗੀ ...

ਪੂਰੀ ਖ਼ਬਰ »

ਸਾਹਿਤ ਸਭਾ ਕਰਤਾਰਪੁਰ ਨੇ ਕਵੀ ਦਰਬਾਰ ਕਰਵਾਇਆ

ਕਰਤਾਰਪੁਰ, 10 ਜੁਲਾਈ (ਜਸਵੰਤ ਵਰਮਾ, ਧੀਰਪੁਰ)-ਸਾਹਿਤ ਸਭਾ ਕਰਤਾਰਪੁਰ ਵਲੋਂ ਸਥਾਨਕ ਰਿਸ਼ੀ ਨਗਰ ਵਿਖੇ ਦਰਸ਼ਨ ਸਿੰਘ ਨੰਦਰਾਂ ਦੀ ਪ੍ਰਧਾਨਗੀ ਹੇਠ ਕਵੀ ਦਰਬਾਰ ਕਰਵਾਇਆ | ਇਸ ਕਵੀ ਦਰਬਾਰ ਦਾ ਸਿੱਧਾ ਪ੍ਰਸਾਰਣ ਰੇਡੀਓ ਚੜ੍ਹਦੀਕਲਾ (ਅਮਰੀਕਾ) ਵਲੋਂ ਆਪਣੇ ਸਾਹਿਤਕ ...

ਪੂਰੀ ਖ਼ਬਰ »

ਡੇਰਾ ਬਾਬਾ ਪੰਜ ਪੀਰ ਕਰਤਾਰਪੁਰ ਵਿਖੇ ਸਾਲਾਨਾ ਮੇਲਾ ਕਰਵਾਇਆ

ਕਰਤਾਰਪੁਰ, 10 ਜੁਲਾਈ (ਜਸਵੰਤ ਵਰਮਾ, ਧੀਰਪੁਰ)-ਡੇਰਾ ਬਾਬਾ ਪੰਜ ਪੀਰ, ਰੇਲਵੇ ਰੋਡ, ਕਰਤਾਰਪੁਰ ਵਿਖੇ 18ਵਾਂ ਸਾਲਾਨਾ ਸੱਭਿਆਚਾਰਕ ਮੇਲਾ ਬੜੀ ਧੂਮ-ਧਾਮ ਨਾਲ ਕਰਵਾਇਆ ਗਿਆ | ਸਵੇਰੇ ਝੰਡਾ ਤੇ ਚਾਦਰ ਚੜ੍ਹਾਉਣ ਦੀ ਰਸਮ ਬਾਬਾ ਭੋਲਾ ਦਾਸ, ਪ੍ਰਧਾਨ ਬਲਵੀਰ ਕੁਮਾਰ, ਰਾਮ ...

ਪੂਰੀ ਖ਼ਬਰ »

ਧੰਜੂ ਗੋਤ ਦੇ ਜਠੇਰਿਆਂ ਦਾ ਸਾਲਾਨਾ ਮੇਲਾ 13 ਨੂੰ

ਸੁਲਤਾਨਪੁਰ ਲੋਧੀ, 10 ਜੁਲਾਈ (ਹੈਪੀ)- ਧੰਜੂ ਗੋਤਰ ਦੇ ਜਠੇਰਿਆਂ ਦਾ ਸਾਲਾਨਾ ਮੇਲਾ ਪਿੰਡ ਮੰਗੂਪੁਰ ਵਿਖੇ ਗੁਰਦੁਆਰਾ ਗੁਰੂ ਨਾਨਕ ਨਿਵਾਸ ਨੇੜੇ ਜਠੇਰਿਆਂ ਦੇ ਸਥਾਨ 'ਤੇ 13 ਜੁਲਾਈ ਦਿਨ ਸ਼ੁੱਕਰਵਾਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਸਟਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX